ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜਲ ਸਰੋਤ ਸੰਭਾਲ ਲਈ ਪੰਜਾਬ ਵਲੋਂ ਇਜ਼ਰਾਈਲ ਦੀ ਕੌਮੀ ਕੰਪਨੀ ਨਾਲ ਸਮਝੌਤਾ

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ) - ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਇਜ਼ਰਾਈਲ ਦੀ ਕੌਮੀ ਜਲ ਕੰਪਨੀ ਐਮ.ਐਸ. ਮੈਕੋਰੋਟ ਨਾਲ ਸਮਝੌਤਾ ਕੀਤਾ ਗਿਆ ਹੈ | ਇਸ ਸਮਝੌਤੇ ਤਹਿਤ ਸੂਬੇ ਵਿਚ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਲਈ ਵਾਟਰ ਕੰਜ਼ਰਵੇਸ਼ਨ ਐਾਡ ਮੈਨੇਜਮੈਂਟ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਇਜ਼ਰਾਈਲ ਵਿਸ਼ਵ ਦਾ ਇਕਲੌਤਾ ਮੁਲਕ ਹੈ, ਜੋ ਆਪਣੇ ਵੇਸਟ ਵਾਟਰ ਨੂੰ 80 ਫ਼ੀਸਦ ਤੋਂ ਵੀ ਵੱਧ ਮੁੜ ਵਰਤੋਂ ਵਿਚ ਲਿਆਉਂਦਾ ਹੈ | ਇਸ ਸਮਝੌਤੇ ਮੁਤਾਬਿਕ, ਇਸ ਕੰਪਨੀ ਵਲੋਂ 18 ਮਹੀਨਿਆਂ ਵਿਚ ਸੁਝਾਅ ਦਿੱਤੇ ਜਾਣਗੇ ਅਤੇ ਮਾਸਟਰ ਪਲਾਨ ਅਕਤੂਬਰ, 2020 ਤੱਕ ਸੌਾਪੇ ਜਾਣ ਦੀ ਸੰਭਾਵਨਾ ਹੈ | ਇਸ ਪ੍ਰਾਜੈਕਟ ਤਹਿਤ ਇਜ਼ਰਾਈਲ ਦੇ ਮਾਹਿਰਾਂ ਦੀ ਤਿੰਨ ਮੈਂਬਰੀ ਟੀਮ 14 ਜੂਨ, 2019 ਤੱਕ ਪੰਜਾਬ ਦੇ ਦੌਰੇ 'ਤੇ ਆਈ ਹੈ, ਜਿਸ ਵਲੋਂ ਸੂਬੇ ਵਿਚ ਜਲ ਸਰੋਤਾਂ ਦੀ ਮੌਜੂਦਾ ਸਥਿਤੀ ਅਤੇ ਇਸ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ | ਇੱਥੇ ਪੰਜਾਬ ਭਵਨ ਵਿਚ ਅੱਜ ਇਸ ਟੀਮ ਨਾਲ ਡਾਇਰੈਕਟੋਰੇਟ ਆਫ਼ ਗਰਾਊਾਡਵਾਟਰ ਮੈਨੇਜਮੈਂਟ ਦੇ ਮਿਸ਼ਨ ਡਾਇਰੈਕਟਰ ਸ. ਅਰੁਨਜੀਤ ਸਿੰਘ ਮਿਗਲਾਨੀ ਦੀ ਅਗਵਾਈ ਹੇਠ ਜਲ ਸਰੋਤ, ਖੇਤੀਬਾੜੀ ਤੇ ਕਿਸਾਨ ਭਲਾਈ, ਜਲ ਸਪਲਾਈ ਤੇ ਸੈਨੀਟੇਸ਼ਨ, ਪੀਐਸਪੀਸੀਐਲ, ਭੌਾ ਤੇ ਜਲ ਸੰਭਾਲ ਵਿਭਾਗਾਂ ਦੇ ਤਕਨੀਕੀ ਮਾਹਿਰਾਂ ਵਲੋਂ ਵਿਚਾਰ-ਵਟਾਂਦਰਾ ਕੀਤਾ ਗਿਆ | ਭਾਰਤੀ ਮੌਸਮ ਵਿਗਿਆਨ ਵਿਭਾਗ ਅਤੇ ਸੈਂਟਰਲ ਗਰਾਊਾਡ ਵਾਟਰ ਬੋਰਡ ਦੇ ਮਾਹਿਰਾਂ ਨੇ ਵੀ ਇਸ ਸੈਸ਼ਨ ਵਿਚ ਹਿੱਸਾ ਲਿਆ | ਮਿਸ਼ਨ ਡਾਇਰੈਕਟਰ ਸ. ਮਿਗਲਾਨੀ ਨੇ ਜ਼ੋਰ ਦੇ ਕੇ ਕਿਹਾ ਕਿ ਜਲ ਸਰੋਤਾਂ ਦੀ ਸਮੇਂ ਸਿਰ ਅਤੇ ਅਸਰਦਾਰ ਢੰਗ ਨਾਲ ਸੰਭਾਲ ਨਾ ਕੀਤੇ ਜਾਣ ਦੀ ਸੂਰਤ ਵਿਚ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਲਈ ਬੇਹੱਦ ਗੰਭੀਰ ਸਮੱਸਿਆ ਖੜ੍ਹੀ ਹੋ ਸਕਦੀ ਹੈ | ਇਜ਼ਰਾਈਲ ਦੇ ਇੰਟਰਨੈਸ਼ਨਲ ਸਪੈਸ਼ਲ ਪ੍ਰਾਜੈਕਟਸ ਕੋਆਰਡੀਨੇਟਰ ਡਾ. ਡਿਏਗੋ ਬਰਜਰ ਨੇ ਉਨ੍ਹਾਂ ਦੇ ਮੁਲਕ ਵਿਚ ਜਲ ਸਰੋਤ ਪ੍ਰਬੰਧਨ ਪ੍ਰਣਾਲੀ ਬਾਰੇ ਪੇਸ਼ਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 1948 ਵਿਚ ਆਜ਼ਾਦ ਹੋਏ ਇਜ਼ਰਾਈਲ ਨੇ 1955 ਵਿਚ ਵਾਟਰ ਮੈਨੇਜਮੈਂਟ ਲਾਅ ਬਣਾਇਆ, ਜਿਸ ਨੇ ਰਾਜ ਨੂੰ ਹਰੇਕ ਸੈਕਟਰ ਨੂੰ ਸਪਲਾਈ ਕੀਤੇ ਗਏ ਪਾਣੀ ਦਾ ਹਿਸਾਬ-ਕਿਤਾਬ ਰੱਖਣ ਦਾ ਅਧਿਕਾਰ ਦਿੱਤਾ | ਇਸ ਬਾਅਦ 1959 ਵਿਚ ਇਜ਼ਰਾਈਲ ਵਾਟਰ ਲਾਅ ਲਾਗੂ ਕੀਤਾ ਗਿਆ, ਜਿਸ ਨੇ ਰਾਜ ਨੂੰ ਪਾਣੀ ਦੀ ਕੀਮਤ ਨਿਰਧਾਰਤ ਕਰਨ ਦਾ ਅਧਿਕਾਰ ਦਿੱਤਾ | ਇਸ ਦੌਰਾਨ ਚੀਫ ਇੰਜੀਨੀਅਰ ਕੈਨਾਲਜ਼ ਸ. ਜਗਮੋਹਨ ਸਿੰਘ ਮਾਨ ਅਤੇ ਚੀਫ ਇੰਜੀਨੀਅਰ ਡਰੇਨੇਜ ਐਾਡ ਮਾਈਨਿੰਗ ਸ੍ਰੀ ਸੰਜੀਵ ਗੁਪਤਾ ਨੇ ਇਜ਼ਰਾਇਲੀ ਟੀਮ ਨੂੰ ਸੂਬੇ ਵਿਚ ਮੌਜੂਦਾ ਸਿੰਜਾਈ ਅਤੇ ਹੜ੍ਹ ਪ੍ਰਬੰਧਨ ਦੇ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਦਿੱਤੀ ਅਤੇ ਚੁਣੌਤੀਆਂ ਬਾਰੇ ਦੱਸਿਆ | ਸੀ. ਜੀ. ਡਬਲਿਊ. ਬੀ. ਦੇ ਖੇਤਰੀ ਡਾਇਰੈਕਟਰ ਸ੍ਰੀ ਅਨੂਪ ਨਾਗਰ ਅਤੇ ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਹਰਮਿੰਦਰ ਸਿੰਘ ਅਰੋੜਾ ਨੇ ਇਜ਼ਰਾਇਲੀ ਮਾਹਿਰਾਂ ਨੂੰ ਸੂਬੇ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਬਾਰੇ ਜਾਣੂ ਕਰਵਾਇਆ | ਪ੍ਰੋਜੈਕਟ ਮੈਨੇਜਰ ਸ੍ਰੀ ਨਿਵ ਪਿੰਟੋ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਲੋਂ ਜਲ ਪ੍ਰਬੰਧਨ ਸੈਕਟਰ ਬਾਰੇ ਅੰਕੜੇ ਮੁਹੱਈਆ ਕਰਾਉਣ ਅਤੇ ਜਲ ਪ੍ਰਬੰਧਨ ਦੀਆਂ ਚੁਣੌਤੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਵਿਚ ਦਿੱਤੇ ਸਹਿਯੋਗ ਲਈ ਸ਼ਲਾਘਾ ਕੀਤੀ | ਇਜ਼ਰਾਈਲ ਦੇ ਮਾਹਿਰਾਂ ਦੀ ਟੀਮ ਵੱਲੋਂ ਜਲ ਸਰੋਤ ਵਿਭਾਗ ਦੇ ਅਫ਼ਸਰਾਂ ਨੂੰ ਨਾਲ ਲੈ ਕੇ ਅਗਲੇ ਤਿੰਨ ਦਿਨਾਂ ਦੌਰਾਨ ਸੂਬੇ ਦੇ ਮੌਜੂਦਾ ਜਲ ਸਰੋਤਾਂ ਅਤੇ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ |

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 11 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਔਰਤ ਨੂੰ ਧਨਾਸ ਪੁੱਲ ਨੇੜੇ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਔਰਤ ਸੈਕਟਰ 25 ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਮੁਲਜ਼ਮ ਔਰਤ ਨੂੰ ਪੁਲਿਸ ਟੀਮ ਨੇ ਧਨਾਸ ਪੁੱਲ ...

ਪੂਰੀ ਖ਼ਬਰ »

ਮਰਚੈਂਟ ਨੇਵੀ ਦੇ ਸੀਨੀਅਰ ਅਧਿਕਾਰੀਆਂ ਵਲੋਂ 1 ਲੱਖ ਦੀ ਰਾਸ਼ੀ 'ਇੰਡੀਅਨ ਆਰਮੀ ਸੈਂਟਰਲ ਵੈੱਲਫ਼ੇਅਰ ਫੰਡ' ਨੂੰ ਦਾਨ

ਚੰਡੀਗੜ੍ਹ, 11 ਜੂਨ (ਅ.ਬ.) - ਮਰਚੈਂਟ ਨੇਵੀ 'ਚ ਕੰਮ ਕਰ ਚੁੱਕੇ ਪੰਜਾਬ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਵਲੋਂ ਕਰੀਬ 1 ਲੱਖ ਦੀ ਰਾਸ਼ੀ 'ਇੰਡੀਅਨ ਆਰਮੀ ਸੈਂਟਰਲ ਵੈੱਲਫ਼ੇਅਰ ਫੰਡ' ਨੂੰ ਦਾਨ ਕਰਨ ਦਾ ਫ਼ੈਸਲਾ ਲਿਆ ਗਿਆ | ਇਸ ਸਬੰਧੀ ਚੰਡੀਗੜ੍ਹ ਦੇ ਇਤਿਹਾਸ 'ਚ ਪਹਿਲੀ ਵਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਚੰਡੀਗੜ੍ਹ, 11 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਟਰਾਂਸਪੋਰਟ ਲਾਈਟ ਪੁਆਇੰਟ 'ਤੇ ਟਰੱਕ ਦੀ ਟੱਕਰ ਲੱਗਣ ਕਾਰਨ ਇਕ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੈਕਟਰ 23 ਦੇ ਰਹਿਣ ਵਾਲੇ ਸੁਧਾਮਾ ਯਾਦਵ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਕੈਪਟਨ ਵਲੋਂ ਫ਼ਤਹਿਵੀਰ ਦੀ ਮੌਤ ਤੋਂ ਬਾਅਦ ਖੁੱਲੇ੍ਹ ਬੋਰਾਂ ਨੂੰ ਬੰਦ ਕਰਨ ਦੇ ਨਿਰਦੇਸ਼

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ)- ਸੰਗਰੂਰ ਜ਼ਿਲ੍ਹੇ ਦੇ ਸੁਨਾਮ ਇਲਾਕੇ ਦੇ ਪਿੰਡ ਭਗਵਾਨਪੁਰ ਵਿਖੇ ਬੋਰ ਵਿਚ ਡਿੱਗਕੇ 2 ਸਾਲਾਂ ਦੇ ਫਤਹਿਵੀਰ ਸਿੰਘ ਦੀ ਹੋਈ ਦਰਦਨਾਕ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ...

ਪੂਰੀ ਖ਼ਬਰ »

ਕੁਝ ਬਾਜ਼ਾਰਾਂ ਨੂੰ ਬਾਲ ਮਜ਼ਦੂਰੀ ਮੁਕਤ ਬਣਾਇਆ ਗਿਐ ਜੋ ਕਾਫ਼ੀ ਨਹੀਂ: ਹਰਜਿੰਦਰ ਕੌਰ

ਚੰਡੀਗੜ੍ਹ, 11 ਜੂਨ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਕਮਿਸ਼ਨ ਫ਼ਾਰ ਪ੍ਰਾਟੈਕਸ਼ਨ ਆਫ਼ ਚਾਈਲਡਸ ਰਾਈਟਸ ਨੇ ਯੂ. ਟੀ. ਮਹਿਮਾਨ ਘਰ ਸੈਕਟਰ 6 ਵਿਖੇ ਬਾਲ ਮਜ਼ਦੂਰੀ ਿਖ਼ਲਾਫ਼ ਵਿਸ਼ਵ ਦਿਵਸ 'ਤੇ ਰਾਊਾਡ ਟੇਬਲ ਕਾਨਫ਼ਰੰਸ ਕਰਵਾਈ | ਸ੍ਰੀ ਕਮਲ ਕਿਸ਼ੋਰ ਯਾਦਵ ਆਈ.ਏ.ਐਸ. ...

ਪੂਰੀ ਖ਼ਬਰ »

ਚੋਣਾਂ ਹਾਰਨ ਤੋਂ ਬਾਅਦ ਵੀ ਕਾਂਗਰਸੀਆਂ ਦੀ ਜੰਗ ਜਾਰੀ ਹੁੱਡਾ ਤੋਂ ਪਿੱਛੋਂ ਤੰਵਰ ਨੇ ਅੱਜ ਗੁੜਗਾਉਂ 'ਚ ਵੱਖਰੀ ਮੀਟਿੰਗ ਬੁਲਾਈ

ਚੰਡੀਗੜ੍ਹ, 11 ਜੂਨ (ਐਨ.ਐਸ. ਪਰਵਾਨਾ)-ਹਰਿਆਣਾ ਵਿਚ ਲੋਕ ਸਭਾ ਚੋਣਾਂ ਵਿਚ ਬੁਰੀ ਤਰ੍ਹਾਂ ਹਾਰ ਜਾਣ ਦੇ ਬਾਵਜੂਦ ਰਾਜ ਦੇ ਕਾਂਗਰਸੀਆਂ ਦੀ ਸਿਆਸੀ ਜੰਗ ਜਾਰੀ ਹੈ | 2 ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਨੇ ਆਪਣੇ ਗਰੁੱਪ ਨੂੰ ਨਵੀਂ ਦਿੱਲੀ ਵਿਚ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਦਾ ਹੈੱਡ ਕਾਂਸਟੇਬਲ 2000 ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 11 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੀ.ਬੀ.ਆਈ ਦੀ ਟੀਮ ਨੇ ਚੰਡੀਗੜ੍ਹ ਪੁਲਿਸ ਦੇ ਇਕ ਹੈੱਡ ਕਾਂਸਟੇਬਲ ਨੂੰ ਦੋ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਨੂੰ ਸੀ.ਬੀ.ਆਈ ਨੇ ਸੈਕਟਰ 34 ਮਾਰਕੀਟ ਤੋਂ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਚੰਡੀਗੜ੍ਹ, 11 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਵੱਡੀ ਮਾਤਰਾ ਵਿਚ ਨਜਾਇਜ਼ ਸ਼ਰਾਬ ਸਮੇਤ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਟੀਮ ਨੇ ਸਿਧਵਾਂ ਕਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਰਿੰਦਰ ਸਿੰਘ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਫ਼ਤਹਿਵੀਰ ਦਾ ਜਹਾਨੋਂ ਤੁਰਨਾ ਸਰਕਾਰ ਦੇ ਮੱਥੇ 'ਤੇ ਕਲੰਕ : ਧਨੋਆ

ਐੱਸ. ਏ. ਐੱਸ. ਨਗਰ, 11 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੌਾਸਲਰ ਸਤਵੀਰ ਸਿੰਘ ਧਨੋਆ ਨੇ ਪਿੰਡ ਭਗਵਾਨਪੁਰ ਵਿਚ ਬੀਤੇ ਵੀਰਵਾਰ ਨੂੰ ਬੋਰਵੈੱਲ ਵਿਚ ਡਿੱਗੇ ਦੋ ਸਾਲ ਦੇ ਬੱਚੇ ਫਤਿਹਵੀਰ ਦੀ ਮੌਤ ਲਈ ਸੰਗਰੂਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ...

ਪੂਰੀ ਖ਼ਬਰ »

ਆਰੀਅਨਜ਼ 'ਚ ਕਰਵਾਈ ਗਈ ਰਾਸ਼ਟਰੀ ਚÑੈਪੀਅਨਸ਼ਿਪ 'ਚ ਪੰਜਾਬ ਓਵਰਆਲ ਚੈਂਪੀਅਨ

ਐਸ.ਏ.ਐਸ. ਨਗਰ, 11 ਜੂਨ (ਅ.ਬ.) - ਆਰੀਅਨਜ਼ ਗਰੁੱਪ ਆਫ ਕਾਲੇਜਿਸ ਰਾਜਪੁਰਾ ਨੇੜੇ ਚੰਡੀਗੜ ਵਿਚ ਦੋ ਰੋਜ਼ਾ ਪਹਿਲੀ ਰਾਸ਼ਟਰੀ ਆਰਚਰੀ ਅਤੇ ਸੀ.ਆਰ.ਬੀ. ਕਰੋਸਬੋਅ ਮੁਕਾਬਲੇ ਕਰਵਾਏ ਗਏ | ਸਮਾਪਤੀ ਸਮਾਰੋਹ ਵਿਚ ਚੈਅਰਮੈਨ ਡਾ: ਅੰਸ਼ੂ ਕਟਾਰੀਆ ਨੇ ਜੇਤੂਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 11 ਜੂਨ (ਨਰਿੰਦਰ ਸਿੰਘ ਝਾਂਮਪੁਰ)- ਇੱਥੋਂ ਨੇੜਲੇ ਪਿੰਡ ਸੋਹਾਣਾ ਵਿਚ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 40 ਦਿਨਾ ਤੋਂ ਨਿਰੰਤਰ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਵੇਰੇ ...

ਪੂਰੀ ਖ਼ਬਰ »

ਤਿੰਨ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਤੱਕ ਫੈਲ ਚੁੱਕਾ ਹੈ ਖਰੜ ਦਾ ਗੰਦਾ ਪਾਣੀ

ਖਰੜ, 11 ਜੂਨ (ਗੁਰਮੁੱਖ ਸਿੰਘ ਮਾਨ)- ਖਰੜ ਸ਼ਹਿਰ ਦਾ ਗੰਦਾ ਪਾਣੀ ਖਰੜ, ਸ੍ਰੀ ਚਮਕੌਰ ਸਾਹਿਬ ਤੇ ਬੱਸੀ ਪਠਾਣਾਂ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਤੱਕ ਪਹੁੰਚ ਚੁੱਕਾ ਹੈ ਜਿਸ ਕਾਰਨ ਇਨ੍ਹਾਂ ਪਿੰਡਾਂ ਦੇ ਲੋਕ ਭਿਆਨਕ ਬਿਮਾਰੀਆਂ ਦੀ ਲਪੇਟ ਵਿਚ ਆ ਰਹੇ ਹਨ | ਪਿੰਡ ...

ਪੂਰੀ ਖ਼ਬਰ »

ਫੇਜ਼-4 ਵਿਖੇ ਡਿਸਪੈਂਸਰੀ ਖੋਲ੍ਹਣ ਦੀ ਮੰਗ ਨੂੰ ਲੈ ਕੇ ਵਫ਼ਦ ਕੈਬਨਿਟ ਮੰਤਰੀ ਸਿੱਧੂ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 11 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਲੋੜੀਂਦੀਆਂ ਸਿਹਤ ਸੁਵਿਧਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਸਿਹਤ ਅਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

ਫੇਜ਼ 3-ਬੀ-2 ਦੀ ਮਾਰਕੀਟ ਦਾ ਸੀਵਰੇਜ਼ ਜਾਮ ਰਹਿਣ ਕਾਰਨ ਦੁਕਾਨਦਾਰ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 11 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 3-ਬੀ-2 ਦੀ ਮਾਰਕੀਟ ਦੇ ਦੁਕਾਨਦਾਰ ਮਾਰਕੀਟ ਦੀ ਸੀਵਰੇਜ ਪਾਈਪ ਦੇ ਵਾਰ-ਵਾਰ ਬੰਦ ਹੋਣ ਦੀ ਸਮੱਸਿਆ ਕਾਰਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ, ਇਸ ਮਾਰਕੀਟ ਦੇ ਪਿਛਲੇ ਪਾਸੇ ਪਾਈ ਹੋਈ ਸੀਵਰੇਜ ਦੀ ਲਾਈਨ ਕੁਝ ...

ਪੂਰੀ ਖ਼ਬਰ »

-ਮਾਮਲਾ ਪਿੰਡ ਮਨੌਲੀ ਦੀ ਪੰਚਾਇਤ ਦੇ ਕਰੋੜਾਂ ਰੁਪਏ ਦੀ ਦੁਰਵਰਤੋਂ ਦਾ- ਵਿਜੀਲੈਂਸ ਨੇ ਮਟੀਰੀਅਲ ਸਪਲਾਇਰ ਬਲਜਿੰਦਰ ਸਿੰਘ ਪ੍ਰੋਡਕਸ਼ਨ ਵਾਰੰਟ 'ਤੇ

ਐੱਸ. ਏ. ਐੱਸ. ਨਗਰ, 11 ਜੂਨ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਬੀ. ਡੀ. ਪੀ. ਓ., ਪੰਚਾਇਤ ਸਕੱਤਰ, ਪਿੰਡ ਦੇ ਸਾਬਕਾ ਸਰਪੰਚ ਸਮੇਤ 12 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਅਤੇ ਭਿ੍ਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਮਾਮਲੇ 'ਚ ਨਾਮਜ਼ਦ ਮਟੀਰੀਅਲ ਸਪਲਾਈ ...

ਪੂਰੀ ਖ਼ਬਰ »

ਠੇਕੇ 'ਤੇ ਜੂਨੀਅਰ ਇੰਜੀਨੀਅਰ ਦੀ ਅਸਾਮੀ ਲਈ ਮਨਜ਼ੂਰੀ ਪ੍ਰਦਾਨ

ਚੰਡੀਗੜ੍ਹ, 11 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਨਰੇਗਾ ਨੂੰ ਬਿਹਤਰ ਲਾਗੂ ਕਰਨ ਤੇ ਅਕੁਸ਼ਲ ਮਜ਼ਦੂਰਾਂ ਨੂੰ ਸਮੇਂ 'ਤੇ ਸੌ-ਫ਼ੀਸਦੀ ਭੁਗਤਾਨ ਯਕੀਨੀ ਕਰਨ ਲਈ, ਮਨਰੇਗਾ ਤਹਿਤ ਸੂਬੇ ਦੇ ਹਰੇਕ ਬਲਾਕ ਵਿਚ ਠੇਕੇ ਆਧਾਰ 'ਤੇ ...

ਪੂਰੀ ਖ਼ਬਰ »

ਕੁੱਟਮਾਰ ਦੀ ਸ਼ਿਕਾਰ ਔਰਤ ਪੁਲਿਸ ਕਾਰਵਾਈ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ

ਐੱਸ. ਏ. ਐੱਸ. ਨਗਰ, 11 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਝਿਊਰਹੇੜੀ ਦੀ ਕਰਮਜੀਤ ਕੌਰ ਨਾਂਅ ਦੀ ਔਰਤ ਵਲੋਂ ਉਸ 'ਤੇ ਹਮਲਾ ਕਰਨ ਅਤੇ ਉਸ ਦੀ ਬਾਂਹ ਤੋੜਨ ਵਾਲੇ ਨਾਮਜ਼ਦ ਵਿਅਕਤੀ ਅਤੇ ਔਰਤਾਂ ਨੂੰ ਗਿ੍ਫ਼ਤਾਰ ਨਾ ਕਰਨ ਅਤੇ ਉਕਤ ਮੁਲਜ਼ਮਾਂ ਿਖ਼ਲਾਫ਼ ਪਰਚਾ ਦਰਜ ਹੋਣ ਤੋਂ ...

ਪੂਰੀ ਖ਼ਬਰ »

ਟੀ. ਐਸ. ਯੂ. ਤੇ ਐਮ. ਐਸ. ਯੂ. ਵਲੋਂ ਰੋਸ ਧਰਨਾ

ਲਾਲੜੂ, 11 ਜੂਨ (ਰਾਜਬੀਰ ਸਿੰਘ)-ਜੁਆਇੰਟ ਫੋਰਮ ਪੰਜਾਬ ਦੇ ਫ਼ੈਸਲੇ ਅਨੁਸਾਰ ਮੰਡਲ ਦਫ਼ਤਰ ਲਾਲੜੂ ਅੱਗੇ ਟੀ. ਐਸ. ਯੂ. ਅਤੇ ਐਮ. ਐਸ. ਯੂ. ਦੇ ਸਾਥੀਆਂ ਵਲੋਂ ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ. ਦੀਆਂ ਮੈਨੇਜਮੈਂਟਾਂ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਸਿੰਘਪੁਰਾ ਦਾ ਸੈਵਨ-ਏ ਸਾਈਡ ਟੂਰਨਾਮੈਂਟ ਧਨਾਸ ਦੀ ਟੀਮ ਨੇ ਜਿੱਤਿਆ

ਕੁਰਾਲੀ, 11 ਜੂਨ (ਹਰਪ੍ਰੀਤ ਸਿੰਘ)- ਸ਼ਹਿਰ ਦੀ ਹੱਦ ਨਾਲ ਪੈਂਦੇ ਪਿੰਡ ਸਿੰਘਪੁਰਾ ਵਿਖੇ ਕਰਵਾਏ ਗਏ ਚਾਰ ਰੋਜ਼ਾ ਸੈਵਨ ਏ ਸਾਇਡ ਨਾਇਟ ਟੂਰਨਾਮੈਂਟ 'ਚ ਧਨਾਸ ਦੀ ਟੀਮ ਨੇ ਮੇਜ਼ਬਾਨ ਸਿੰਘਪੁਰਾ ਨੂੰ ਫਾਈਨਲ ਮੈਚ ਵਿਚ ਹਰਾ ਕੇ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ | ...

ਪੂਰੀ ਖ਼ਬਰ »

ਕੇਵਲ ਇਲਾਜ ਹੀ ਨਹੀਂ,ਪੀ.ਜੀ.ਆਈ.'ਚ ਵਾਹਨ ਪਾਰਕਿੰਗ ਲਈ ਵੀ ਲੋਕਾਂ ਨੂੰ ਕਰਨੀ ਪੈਂਦੀ ਹੈ ਭਾਰੀ ਜੱਦੋ-ਜਹਿਦ

ਚੰਡੀਗੜ੍ਹ, 11 ਜੂਨ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵਿਚ ਇਕੱਲੇ ਇਲਾਜ ਲਈ ਹੀ ਨਹੀਂ, ਬਲਕਿ ਇੱਥੇ ਆਉਣ ਵਾਲੇ ਦੁਖਿਆਰੇ ਲੋਕਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਲਈ ਵੀ ਵੱਡੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ¢ ਪੀ.ਜੀ.ਆਈ. 'ਚ ਜਗ੍ਹਾ ਦੀ ਘਾਟ ਕਾਰਨ ਲੋਕਾਂ ਨੂੰ ਵਾਹਨ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 11 ਜੂਨ (ਕਪਿਲ)-ਹਰਿਆਣਾ ਰੋਡਵੇਜ਼ ਦੇ ਕੱਚੇ ਕਰਮਚਾਰੀਆਂ, ਜਿਸ ਵਿਚ ਡਰਾਈਵਰ ਅਤੇ ਕੰਡਕਟਰ ਸ਼ਾਮਿਲ ਹਨ ਵਲੋਂ ਮੰਗਲਵਾਰ ਨੂੰ ਪੰਚਕੂਲਾ ਵਿਚ ਅਧਨੰਗੇ ਹੋ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਿਖ਼ਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ਵੱਲ ...

ਪੂਰੀ ਖ਼ਬਰ »

ਪਹਿਲਾ ਹਰਬਲ ਪਾਰਕ ਮਲੋਆ 'ਚ ਵਿਕਸਿਤ ਹੋ ਸਕਦੈ

ਚੰਡੀਗੜ੍ਹ, 11 ਜੂਨ (ਆਰ. ਐਸ. ਲਿਬਰੇਟ)-ਅੱਜ ਨਗਰ ਨਿਗਮ ਦੇ ਅਧਿਕਾਰ ਹੇਠ ਆਉਂਦੀਆਂ ਨਰਸਰੀਆਂ ਦੇ ਦੌਰੇ ਦੌਰਾਨ ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰ ਵਿਚ ਹਰਬਲ ਪਾਰਕਾਂ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ | ਦੌਰੇ ਦੌਰਾਨ ਨਾਲ ਮੌਜੂਦ ਮੇਅਰ ਕਾਲੀਆ ਨੇ ਪਹਿਲੀ ਹਰਬਲ ਪਾਰਕ ...

ਪੂਰੀ ਖ਼ਬਰ »

ਪੁਲਿਸ ਦੀ 6400 ਅਸਾਮੀਆਂ 'ਤੇ ਸਿੱਧੀ ਭਰਤੀ ਲਈ ਬਿਨੈ ਦੀ ਮੰਗ

ਚੰਡੀਗੜ੍ਹ, 11 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੇ ਪੁਲਿਸ ਵਿਭਾਗ ਵਿਚ ਸਿਪਾਹੀ ਪੁਰਸ਼ (ਜਨਰਲ ਡਿਊਟੀ), ਸਿਪਾਹੀ ਮਹਿਲਾ (ਜਨਰਲ ਡਿਊਟੀ) ਅਤੇ ਸਬ-ਇੰਸਪੈਕਟਰ (ਪੁਰਸ਼) ਦੇ 6400 ਆਸਾਮੀਆਂ 'ਤੇ ਸਿੱਧੀ ਭਰਤੀ ਲਈ ਉਮੀਦਵਾਰਾਂ ਤੋਂ ਆਨਲਾਈਨ ...

ਪੂਰੀ ਖ਼ਬਰ »

ਅੰਬੂਸਾਈਕਲ ਸੇਵਾ ਦਾ ਸ਼ੁਰੂ ਕਰਨ ਦਾ ਫ਼ੈਸਲਾ

ਚੰਡੀਗੜ੍ਹ, 11 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਲੋਕਾਂ ਨੂੰ ਛੇਤੀ ਤੋਂ ਛੇਤੀ ਘੱਟੋ ਘੱਟ ਸਮੇਂ ਵਿਚ ਐਮਰਜੈਂਸੀ ਰਿਸਪਾਂਸ ਸਰਵਿਸ ਮੁਹੱਈਆ ਕਰਵਾਉਣ ਲਈ ਸੂਬੇ ਵਿਚ ਅੰਬੂਸਾਈਕਲ ਸੇਵਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਸੇਵਾ ਇਜ਼ਰਾਈਲ ਦੀ ਮਦਦ ...

ਪੂਰੀ ਖ਼ਬਰ »

ਬਹਿਲਾਣਾਂ ਤੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਅੱਜ

ਚੰਡੀਗੜ੍ਹ, 11 ਜੂਨ (ਆਰ. ਐਸ. ਲਿਬਰੇਟ)- ਅੱਜ ਸਵੇਰੇ ਪਿੰਡ ਬਹਿਲਾਣਾਂ ਦੇ ਘਰਾਂ ਤੋਂ ਸੁੱਕਾ-ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਮੇਅਰ ਰਾਜੇਸ਼ ਕੁਮਾਰ ਕਾਲੀਆ ਭਲਕੇ ਕਰਨਗੇ | ਇਸ ਮੌਕੇ ਸ੍ਰੀ ਕੇ.ਕੇ. ਯਾਦਵ ਆਈ.ਏ.ਐਸ. ਕਮਿਸ਼ਨਰ ਨਗਰ ਨਿਗਮ, ਸ੍ਰੀ ...

ਪੂਰੀ ਖ਼ਬਰ »

ਖੱਟਰ ਵਲੋਂ 6 ਨਰਸਿੰਗ ਕਾਲਜਾਂ ਨੂੰ ਮਨਜ਼ੂਰੀ

ਚੰਡੀਗੜ੍ਹ, 11 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ 194.30 ਕਰੋੜ ਰੁਪਏ ਦੀ ਲਾਗਤ ਨਾਲ 6 ਨਰਸਿੰਗ ਕਾਲਜਾਂ ਦੇ ਨਿਰਮਾਣ ਦੀ ਮਨਜ਼ੂਰੀ ਪ੍ਰਦਾਨ ਕੀਤੀ ਹੈ | ਇਨ੍ਹਾਂ ਨਰਸਿੰਗ ਕਾਲਜਾਂ ਦਾ ਨਿਰਮਾਣ ...

ਪੂਰੀ ਖ਼ਬਰ »

ਕੁੱਟਮਾਰ ਤੇ ਅਸ਼ਲੀਲ ਵੀਡੀਓ ਬਣਵਾਉਣ 'ਤੇ 2 ਖਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 11 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਪਤਨੀ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਤੇ ਇਕ ਹੋਰ ਵਿਅਕਤੀ ਿਖ਼ਲਾਫ਼ ਛੇੜਛਾੜ, ਅਸ਼ਲੀਲ ਵੀਡੀਓ ਬਣਾਉਣ ਤੇ ਮੁਕੱਦਮੇ ਨੂੰ ਪ੍ਰਭਾਵਿਤ ਕਰਨ ਲਈ ਸਾਜਿਸ਼ ਰਚਣ ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸੁਜ਼ੂਕੀ ਮੋਟਰਸਾਈਕਿਲ ਇੰਡੀਆ ਨੇ ਪੇਸ਼ ਕੀਤੀ ਨਵੀਂ ਜਿਕਸਰ ਐੱਸ.ਐੱਫ. 250 ਤੇ ਜਿਕਸਰ ਐੱਸ.ਐੱਫ.

ਚੰਡੀਗੜ੍ਹ, 11 ਜੂਨ (ਅ.ਬ.)- ਦੋਪਹੀਆ ਵਾਹਨ ਨਿਰਮਾਤਾ ਕੰਪਨੀ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਜਾਪਾਨ ਦੀ ਸਹਾਇਕ ਕੰਪਨੀ ਸੁਜ਼ੂਕੀ ਮੋਟਰਸਾਈਕਿਲ ਇੰਡੀਆ ਪ੍ਰਾਈਵੇਟ ਲਿਮਿਟਡ (ਐਸ. ਐਮ. ਆਈ. ਪੀ.ਐਲ.) ਨੇ ਪ੍ਰੀਮੀਅਮ 250 ਸੀ.ਸੀ. ਮੋਟਰਸਾਈਕਿਲ ਸੈਗਮੈਂਟ 'ਚ ਆਪਣੀ ਧਮਾਕੇਦਾਰੀ ...

ਪੂਰੀ ਖ਼ਬਰ »

ਨਸੀਮ ਅਹਿਮਦ ਵਿਧਾਇਕੀ ਤੋਂ ਅਸਤੀਫ਼ਾ ਕਿਉਂ ਨਹੀਂ ਦਿੰਦੇ- ਵਿਜ

ਚੰਡੀਗੜ੍ਹ, 11 ਜੂਨ (ਐਨ.ਐਸ. ਪਰਵਾਨਾ)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਰਾਜ ਵਿਧਾਨ ਸਭਾ ਦੇ ਫ਼ਿਰੋਜ਼ਪੁਰ ਝਰਕਾ ਹਲਕੇ ਤੋਂ ਵਿਧਾਇਕ ਨਸੀਮ ਅਹਿਮਦ ਅਸਤੀਫ਼ਾ ਕਿਉਂ ਨਹੀਂ ਦਿੰਦੇ, ਕਿਉਂਕਿ ਉਨ੍ਹਾਂ ਨੇ ਲੋਕ ਸਭਾ ਦੀਆਂ ਪਿਛਲੇ ਮਹੀਨੇ ਹੋਈਆਂ ...

ਪੂਰੀ ਖ਼ਬਰ »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ ਫ਼ਿਰੋਜ਼ਪੁਰ ਵਿਖੇ ਤਾਇਨਾਤ ਏ.ਐਸ.ਆਈ. ਮੇਜਰ ਸਿੰਘ ਨੰੂ 8,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ | ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਦਾ ਫ਼ੈਸਲਾ, ਨਾਨ ਪ੍ਰੈਕਟਸਿੰਗ ਅਲਾਊਾਸ ਹੋਵੇਗਾ ਤਨਖ਼ਾਹ ਦਾ ਹਿੱਸਾ

ਚੰਡੀਗੜ੍ਹ, 11 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪੈਨਸ਼ਨ ਲਾਭਾਂ ਲਈ ਨਾਨ ਪ੍ਰੈਕਟਸਿੰਗ ਅਲਾਊਾਸ (ਐਨ.ਪੀ.ਏ.) ਨੂੰ ਵੀ ਤਨਖ਼ਾਹ ਦਾ ਹਿੱਸਾ ਮੰਨਿਆ ਜਾਵੇਗਾ | ਵਿੱਤ ਵਿਭਾਗ ਦੇ ਇਕ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਹਰਿਆਣਾ 'ਚ ਕਈ ਡੀ.ਸੀ. ਇੱਧਰ ਤੋਂ ਉੱਧਰ

ਚੰਡੀਗੜ੍ਹ, 11 ਜੂਨ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਕੱਲ੍ਹ ਦੇਰ ਰਾਤ ਡੇਢ ਦਰਜਨ ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ, ਇਨ੍ਹਾਂ ਵਿਚ ਕਈ ਕਮਿਸ਼ਨਰ ਰੈਂਕ ਤੇ ਡਿਪਟੀ ਕਮਿਸ਼ਨਰ ਵੀ ਸ਼ਾਮਿਲ ਹਨ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਅਨੁਰਾਗ ...

ਪੂਰੀ ਖ਼ਬਰ »

ਅੰਸਲ ਕੰਪਨੀ ਗੋਲਫ ਵਿਖੇ ਕੰਮ ਕਰਦੇ ਸਕਿਉਰਿਟੀ ਗਾਰਡ ਤਨਖ਼ਾਹ ਨਾ ਮਿਲਣ ਕਾਰਨ ਪ੍ਰੇਸ਼ਾਨ

ਖਰੜ, 11 ਜੂਨ (ਗੁਰਮੁੱਖ ਸਿੰਘ ਮਾਨ)- ਅੰਸਲ ਕੰਪਨੀ ਗੋਲਫ ਲਿੰਕ-2 ਸੈਕਟਰ-116 ਵਿਖੇ ਨੌਕਰੀ ਕਰਦੇ ਸਕਿਊਰਿਟੀ ਗਾਰਡਾਂ ਨੂੰ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਹ ਬਹੁਤ ਪ੍ਰੇਸ਼ਾਨ ਹਨ | ਇਸ ਸਬੰਧੀ ਕੁਲਦੀਪ ਸਿੰਘ, ਸੁਖਦੇਵ ਸਿੰਘ, ਅਮਨਦੀਪ ਸਿੰਘ, ਬਲਕਾਰ ਸਿੰਘ, ...

ਪੂਰੀ ਖ਼ਬਰ »

'ਆਪ' ਵਲੋਂ ਫ਼ਤਹਿਵੀਰ ਸਿੰਘ ਦੀ ਮੌਤ ਦੇ ਰੋਸ ਵਜੋਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਖਰੜ, 11 ਜੂਨ (ਜੰਡਪੁਰੀ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿਚ ਫਸੇ ਫ਼ਤਹਿਵੀਰ ਸਿੰਘ ਦੀ ਹੋਈ ਮੌਤ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ (ਆਪ) ਵਲੋਂ ਖਰੜ ਦੇ ਬੱਸ ਸਟੈਂਡ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਭੂਆ ਨੂੰ ਭਤੀਜੇ ਦਾ ਰਿਸ਼ਤਾ ਕਰਵਾਉਣਾ ਪਿਆ ਮਹਿੰਗਾ

ਡੇਰਾਬੱਸੀ, 11 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਭਾਂਖਰਪੁਰ ਵਿਖੇ ਇਕ ਭੂਆ ਨੂੰ ਆਪਣੇ ਭਤੀਜੇ ਦਾ ਆਪਣੇ ਰਿਸ਼ਤੇਦਾਰਾਂ 'ਚ ਰਿਸ਼ਤਾ ਕਰਵਾਉਣਾ ਉਸ ਵੇਲੇ ਮਹਿੰਗਾ ਪੈ ਗਿਆ, ਜਦੋਂ ਵਿਆਹੁਤਾ ਲੜਕੀ ਦੇ ਮਾਪਿਆਂ ਨੇ ਕਿਸੇ ਗੱਲ ਨੂੰ ਲੈ ਕੇ ਵਚੋਲਣ ਭੂਆ ...

ਪੂਰੀ ਖ਼ਬਰ »

ਮਜ਼ਦੂਰ ਦੀ ਸ਼ੱਕੀ ਹਾਲਤ 'ਚ ਮੌਤ, ਪਰਿਵਾਰ ਵਲੋਂ ਕਤਲ ਦਾ ਖ਼ਦਸ਼ਾ

ਜ਼ੀਰਕਪੁਰ, 11 ਜੂਨ (ਹੈਪੀ ਪੰਡਵਾਲਾ)-ਏਅਰੋਸਿਟੀ ਵਿਖੇ ਇਕ ਘਰ ਵਿਚ ਮਜ਼ਦੂਰੀ ਕਰ ਰਹੇ ਇਕ ਪ੍ਰਵਾਸੀ ਦੀ ਸ਼ੱਕੀ ਹਾਲਤ ਵਿਚ ਛੱਤ ਤੋਂ ਡਿਗਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰ ਨੇ ਉਸ ਦਾ ਕਤਲ ਹੋਣ ਦਾ ਸ਼ੱਕ ਪ੍ਰਗਟਾਇਆ ਹੈ | ਮਿ੍ਤਕ ਦੀ ਪਛਾਣ ਸੁਬੋਧ ਕੁਮਾਰ (30) ਵਜੋਂ ...

ਪੂਰੀ ਖ਼ਬਰ »

ਖੇਤਾਂ 'ਚ ਲੱਗੇ ਟਰਾਂਸਫ਼ਾਰਮਰ 'ਚੋਂ ਤਾਂਬਾ ਤੇ ਹੋਰ ਸਾਮਾਨ ਚੋਰੀ

ਕੁਰਾਲੀ, 11 ਜੂਨ (ਹਰਪ੍ਰੀਤ ਸਿੰਘ)-ਅਣਪਛਾਤੇ ਚੋਰਾਂ ਨੇ ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਖੇਤਾਂ ਵਿਚ ਲੱਗੇ ਇਕ ਕਿਸਾਨ ਦੀ ਮੋਟਰ 'ਤੇ ਲੱਗੇ ਟਰਾਂਸਫਾਰਮਰ ਵਿਚੋਂ ਹਜ਼ਾਰਾਂ ਰੁਪਏ ਦਾ ਕੀਮਤੀ ਤਾਂਬਾ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਕਿਸਾਨ ਵਲੋਂ ਇਸ ਚੋਰੀ ਸਬੰਧੀ ...

ਪੂਰੀ ਖ਼ਬਰ »

ਕਸਟਮ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 11 ਜੂਨ (ਕੇ. ਐੱਸ. ਰਾਣਾ)-ਏ. ਸੀ. ਐੱਸ. ਟੀ. ਮੋਬਾਈਲ ਵਿੰਗ ਫ਼ਤਿਹਗੜ੍ਹ ਸਾਹਿਬ ਦੀ ਟੀਮ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਈ. ਟੀ. ਓ. ਸ਼ਰਨਜੀਤ ਸਿੰਘ ਤੇ ਅਮਿਤ ...

ਪੂਰੀ ਖ਼ਬਰ »

ਗੰਦੇ ਸਿਸਟਮ ਦੀ ਭੇਟ ਚੜਿ੍ਹਆ ਫ਼ਤਿਹਵੀਰ ਸਿੰਘ : ਬੱਬੀ ਬਾਦਲ ਇਸ ਦੁਖਾਂਤ ਲਈ ਮੁੱਖ ਮੰਤਰੀ ਪੰਜਾਬ ਸਿੱਧੇ ਤੌਰ 'ਤੇ ਜ਼ਿੰਮੇਵਾਰ

ਐੱਸ. ਏ. ਐੱਸ. ਨਗਰ, 11 ਜੂਨ (ਕੇ. ਐੱਸ. ਰਾਣਾ)- ਪਿਛਲੇ 6 ਦਿਨਾਂ ਤੋਂ 150 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੇ ਦੋ ਸਾਲਾ ਦਾ ਫ਼ਤਹਿਵੀਰ ਸਿੰਘ ਪੰਜਾਬ ਸਰਕਾਰ ਦੇ ਗੰਦੇ ਸਿਸਟਮ ਅਤੇ ਪ੍ਰਸ਼ਾਸਨ ਦੀ ਨਾਲਾਇਕੀ ਤੇ ਲਾਪ੍ਰਵਾਹੀ ਕਾਰਨ ਮੌਤ ਤੋਂ ਹਾਰ ਗਿਆ ਜਿਸ ਲਈ ਸਿੱਧੇ ਤੌਰ 'ਤੇ ...

ਪੂਰੀ ਖ਼ਬਰ »

ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਜੂਨ (ਜਸਬੀਰ ਸਿੰਘ ਜੱਸੀ)-ਪਿੰਡ ਰਾਏਪੁਰ ਵਿਚਲੀ ਇਕ ਕਾਲੋਨੀ ਦੀ ਰਹਿਣ ਵਾਲੀ ਕਰੀਬ ਤਿੰਨ ਸਾਲ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਉਸ ਦੇ ਹੀ ਗੁਆਂਢੀ ਸੋਨੂੰ ਮੂਲ ਵਾਸੀ ਬਿਹਾਰ ਤੇ ਹਾਲ ਵਾਸੀ ਰਾਏਪੁਰ ਕਾਲੋਨੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਮਾਮਲਾ ਫਲੈਟ 'ਚ ਗੈਸ ਰਿਸਣ ਕਾਰਨ ਅੱਗ ਲੱਗਣ ਦਾ ਫਾਇਰ ਵਿਭਾਗ ਵਲੋਂ ਸੁਸਾਇਟੀ ਨੂੰ ਦਿੱਤੇ ਜਾ ਰਹੇ ਸਨ ਅਣਗਹਿਲੀ ਵਰਤਣ ਸਬੰਧੀ ਨੋਟਿਸ

ਜ਼ੀਰਕਪੁਰ, 11 ਜੂਨ (ਅਵਤਾਰ ਸਿੰਘ)- ਬੀਤੇ ਕੱਲ੍ਹ ਢਕੋਲੀ ਦੀ ਸਪੇਂਗਲ ਹਾਈਟਸ ਵਿਖੇ ਗੈਸ ਰਿਸਣ ਕਾਰਨ ਅੱਗ ਲੱਗਣ ਤੋਂ ਬਾਅਦ ਅੱਜ ਡੇਰਾਬੱਸੀ ਫਾਇਰ ਵਿਭਾਗ ਦੇ ਅਫ਼ਸਰਾਂ ਵਲੋਂ ਸੁਸਾਇਟੀ ਦਾ ਦੌਰਾ ਕਰਕੇ ਸੇਫਟੀ ਉਪਕਰਨਾਂ ਦੀ ਜਾਂਚ ਕੀਤੀ ਗਈ | ਵਿਭਾਗੀ ਜਾਂਚ ਦੌਰਾਨ ...

ਪੂਰੀ ਖ਼ਬਰ »

ਨੂੰਹ ਨੇ ਸਹੁਰੇ ਿਖ਼ਲਾਫ਼ ਕਰਵਾਇਆ ਮਾਮਲਾ ਦਰਜ

ਡੇਰਾਬੱਸੀ, 11 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਕੂੜਾਂਵਾਲਾ ਵਿਖੇ ਇਕ 22 ਸਾਲਾ ਦੀ ਵਿਆਹੁਤਾ ਨੇ ਆਪਣੇ ਸਹੁਰੇ ਿਖ਼ਲਾਫ਼ ਲੱਜਾ ਭੰਗ ਕਰਨ ਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰਵਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਤਫ਼ਤੀਸ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX