ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰੂਪਨਗਰ

ਵਣ ਵਿਭਾਗ ਨੇ ਸਤਲੁਜ ਦਰਿਆ 'ਚ 170 ਏਕੜ ਦੇ ਕਰੀਬ ਜ਼ਮੀਨ ਤੋਂ ਕਬਜ਼ੇ ਹਟਾਏ

ਬੇਲਾ, 11 ਜੂਨ (ਮਨਜੀਤ ਸਿੰਘ ਸੈਣੀ)-ਸਤਲੁਜ ਦਰਿਆ ਵਿਚ ਵਣ ਵਿਭਾਗ ਦੀ ਹਜ਼ਾਰਾਂ ਹੈਕਟੇਅਰ ਜ਼ਮੀਨ ਤੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਮੁਹਿੰਮ ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਬੇਲੀ, ਬੇਲੀ ਕਲਾਂ, ਬੇਲੀ ਅਟੱਲ, ਗੜ੍ਹ, ਗੋਬਿੰਦਗੜ੍ਹ ਕੁਲਚੀਆ (ਬੇਚਰਾਗ) ਪਿੰਡਾਂ ਵਿਚ ਨਾਜਾਇਜ਼ ਕਬਜ਼ੇ ਛੁਡਾਏ ਗਏ | ਇਸ ਸਬੰਧੀ ਵਣ ਵਿਭਾਗ ਦੇ ਬੇਲਾ ਬੀਟ ਦੇ ਏਰੀਆ ਇੰਚਾਰਜ ਪ੍ਰਮਿੰਦਰ ਸਿੰਘ ਨੇ ਦੱਸਿਆ ਕਿ ਵਣ ਵਿਭਾਗ ਉਕਤ ਬੇਚਰਾਗ ਪਿੰਡਾਂ ਦੀ 60 ਹੈਕਟੇਅਰ (170 ਏਕੜ) ਜ਼ਮੀਨ ਤੇ ਲੋਕਾਂ (ਜਿਨ੍ਹਾਂ ਵਿਚ ਕਈ ਸਰਕਾਰੀ ਮੁਲਾਜ਼ਮ ਵੀ ਸ਼ਾਮਲ ਹਨ) ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ | ਜਿਸ ਨੰੂ ਛਡਾਇਆ ਗਿਆ | ਐਸ.ਡੀ.ਐਮ. ਮਨਕੰਵਲ ਸਿੰਘ, ਡੀ.ਐਫ.ਓ. ਅਮਿੱਤ ਚੌਹਾਨ, ਤਹਿਸੀਲਦਾਰ ਸ਼ੁਸ਼ੀਲ ਕੁਮਾਰ, ਐਸ.ਪੀ.ਬੀ.ਐਸ. ਰੰਧਾਵਾ, ਡੀ.ਐਸ.ਪੀ. ਸੁਖਜੀਤ ਸਿੰਘ ਵਿਰਕ, ਡੀ.ਐਸ.ਪੀ.ਯੂ.ਸੀ. ਚਾਵਲਾ, ਥਾਣਾ ਮੁਖੀ ਗੁਰਸੇਵਕ ਸਿੰਘ ਬਰਾੜ, ਵੱਡੀ ਗਿਣਤੀ ਵਿਚ ਪੰਜਾਬ ਪੁਲਿਸ , ਮਾਲ ਵਿਭਾਗ ਦੇ ਪਟਵਾਰੀ ਹਰਮੇਸ਼ ਕੁਮਾਰ, ਲਖਵੀਰ ਸਿੰਘ ਲੱਖਾ ਦੀ ਦੇਖ-ਰੇਖ ਹੇਠ ਵਣ ਵਿਭਾਗ ਗਾਰਡ, ਵਰਦੀ ਧਾਰੀ ਤੇ ਵਿਭਾਗ ਦੇ ਮੁਲਾਜ਼ਮਾਂ ਜੋ ਕਿ ਵੱਡੇ ਲਾਮ ਸ਼ਕਰ ਅੱਗ ਬੁਝਾਊ ਅਮਲੇ ਵਲੋਂ ਕਬਜ਼ੇ ਹਟਾਏ ਗਏ ਤੇ ਵਣ ਵਿਭਾਗ ਵਲਾੋ ਕਬਜ਼ੇ 'ਚ ਲਈ ਗਈ ਜ਼ਮੀਨ 'ਚ ਹਜ਼ਾਰਾਂ ਦੀ ਗਿਣਤੀ 'ਚ ਬੂਟੇ ਲਗਾਏ ਜਾ ਰਹੇ ਹਨ | ਇਸ ਮੌਕੇ ਡੀ.ਐਫ.ਓ. ਅਮਿੱਤ ਚੌਹਾਨ ਨੇ ਦੱਸਿਆ ਕਿ ਵਿਭਾਗ ਵਲੋ ਕਬਜ਼ਾ ਧਾਰੀਆਂ ਨੂੰ ਸਰਕਾਰੀ ਜ਼ਮੀਨ ਵਿਚੋਂ ਨਜਾਇਜ਼ ਕਬਜ਼ੇ ਛੱਡਣ ਲਈ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਹਨ ਪ੍ਰੰਤੂ ਲੋਕ ਨਾਜਾਇਜ਼ ਕਬਜ਼ੇ ਛੱਡਣ ਲਈ ਤਿਆਰ ਨਹੀਂ ਸਨ | ਬੀਤੇ ਪੰਦਰਾਂ ਦਿਨ ਪਹਿਲਾਂ ਜਦੋਂ ਜ਼ਮੀਨ ਦੀ ਨਿਸ਼ਾਨਦੇਹੀ ਕਰਾਈ ਗਈ ਸੀ ਉਸ ਸਮੇਂ ਵੀ ਲੋਕਾਂ ਨੰੂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਿਹਾ ਗਿਆ ਸੀ ਪ੍ਰੰਤੂ ਕਿਸੇ ਨੇ ਵੀ ਕਬਜ਼ਾ ਨਹੀਂ ਛੱਡਿਆ, ਜਿਸ ਕਰਕੇ ਵਿਭਾਗ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਵਿਭਾਗ ਦੀ ਜ਼ਮੀਨ 'ਤੇ ਕਬਜ਼ੇ ਹਟਾ ਕੇ ਬੂਟੇ ਲਗਾਏ ਗਏ ਹਨ ਜਿਹੜਾ ਵਿਅਕਤੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਏਗਾ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਕਬਜ਼ਾਧਾਰੀਆ ਨੂੰ ਮੋਟਰਾਂ, ਮੋਟਰਾਂ ਦੇ ਕਮਰੇ, ਟਿਉਬਵੈੱਲ ਆਦਿ ਹਟਾਉਣ ਲਈ ਪੰਦਰਾਂ ਦਿਨਾ ਦਾ ਸਮਾ ਦਿੱਤਾ ਗਿਆ | ਡੀ.ਐਫ.ਓ. ਅਮਿੱਤ ਚੌਹਾਨ ਨੇ ਦੱਸਿਆ ਕਿ ਸਤਲੁਜ ਦਰਿਆ ਸਮੇਤ ਵਣ ਵਿਭਾਗ ਦੀ ਸਾਰੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਛਡਾ ਕੇ ਬੂਟੇ ਲਗਾਏ ਜਾ ਰਹੇ ਹਨ ਜਿਨ੍ਹਾਂ ਦੀ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ |
ਇੱਕ ਏਕੜ ਨੰਬਰਾਂ ਵਾਲੀ ਜ਼ਮੀਨ ਖ਼ਰੀਦ ਕੇ 40–40 ਏਕੜ 'ਤੇ ਕੀਤੇ ਸੀ ਨਾਜਾਇਜ਼ ਕਬਜ਼ੇ
ਸਤਲੁਜ ਦਰਿਆ ਵਿਚ ਲੋਕਾਂ ਵਲੋ ਵਣ ਵਿਭਾਗ ਦੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ | ਨਾਜਾਇਜ਼ ਕਬਜ਼ਾ ਧਾਰੀਆਂ ਵਲੋ ਸਰਕਾਰੀ ਜ਼ਮੀਨ ਵਿਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਮੋਟਰਾਂ ਦੇ ਕੁਨੈਕਸ਼ਨ ਵੀ ਲਏ ਹੋਏ ਹਨ ਜੋ ਕਿ ਜਾਂਚ ਦਾ ਵਿਸ਼ਾ ਹੈ | ਵਿਭਾਗ ਵਲੋਂ ਅੱਜ ਹਟਾਏ ਗਏ ਕਬਜ਼ਿਆਂ ਵਿਚ ਕਈ ਥਾਵਾਂ 'ਤੇ ਬਿਜਲੀ ਦੇ ਤਿੰਨ, ਪੰਜ, ਸੱਤ ਫੇਸ ਦੀ ਮੋਟਰਾਂ ਦੇ ਦੋ-ਦੋ ਕੁਨੈਕਸ਼ਨ ਲਗਾਏ ਗਏ ਸਨ ਹਟਾਏ ਗਏ ਤੇ ਜੋ ਪਾਈਪ ਲਾਈਨਾਂ ਵਿਛਾਈਆਂ ਗਈਆਂ ਸਨ ਪੁੱਟੀਆਂ ਗਈਆਂ ਤੇ ਮੋਟਰਾਂ ਦੇ ਕਮਰੇ ਢਾਹੇ ਗਏ | ਬਿਜਲੀ ਵਿਭਾਗ ਦੇ ਅਧਿਕਾਰੀਆਂ ਮਿਲੀ ਭੁਗਤ ਤੋਂ ਬਿਨਾ ਸਰਕਾਰੀ ਜ਼ਮੀਨ ਤੇ ਮੋਟਰ ਕੁਨੈਕਸ਼ਨ ਲੱਗਣਾ ਨਾ-ਮੁਮਕਿਨ ਹੈ | ਲੋਕਾਂ ਨੇ ਸਰਕਾਰ ਤੋਂ ਬਿਜਲੀ ਕੁਨੈਕਸ਼ਨ ਜਾਰੀ ਕਰਨ ਵਾਲੇ ਅਧਿਕਾਰੀਆਂ ਦੀ ਜਾਂਚ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ | ਕਈ ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨਾਲ ਧੋਖਾ ਹੋਇਆ ਕਿਉਂ ਉਕਤ ਜ਼ਮੀਨ ਅੱਗੇ ਤੋਂ ਅੱਗੇ ਕਈ ਥਾਵਾਂ 'ਤੇ ਵਿਕ ਚੁੱਕੀ ਹੈ ਫ਼ਰਦਾਂ ਦਰਿਆ ਵਿਚ ਜਿੱਥੇ ਪਾਣੀ ਚੱਲਦਾ ਹੈ ਨੰਬਰਾਂ ਵਾਲੀ ਜ਼ਮੀਨ ਦੀਆਂ ਹਨ ਤੇ ਕਬਜ਼ਾ ਵਣ ਵਿਭਾਗ ਦੀ ਜ਼ਮੀਨ ਦਾ ਮਿਲਿਆ | ਕਈ ਵਿਅਕਤੀਆਂ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਮਕਸਦ ਨਾਲ ਇਕ ਦੋ ਏਕੜ ਨੰਬਰਾਂ ਵਾਲੀ ਜ਼ਮੀਨ ਖ਼ਰੀਦ ਕੇ ਪੈਂਤੀ ਚਾਲੀ ਏਕੜ ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਸ ਵਿਚੋਂ ਲੱਖਾਂ ਰੁਪਏ ਦੀ ਫ਼ਸਲ, ਕਰੋੜਾਂ ਰੁਪਏ ਦੇ ਪਾਪੂਲਰ ਤੇ ਲੱਖਾ ਰੇਤਾਂ ਵੀ ਵੇਚ ਚੁੱਕੇ ਹਨ | ਕਈ ਪੀੜਤ ਕਿਸਾਨ ਕੋਲ ਸਿਰਫ਼ ਕਬਜ਼ੇ ਵਾਲੀ ਜ਼ਮੀਨ ਹੀ ਸੀ ਜਿਸ ਨਾਲ ਉਹ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ਸਨ | ਵਿਭਾਗ ਦੀ ਕਾਰਵਾਈ ਨਾਲ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਔਖਾ ਹੋ ਜਾਵੇਗਾ ਕਿਸਾਨਾਂ ਨੇ ਵਿਭਾਗੀ ਕਾਰਵਾਈ ਦਾ ਕੋਈ ਵਿਰੋਧ ਨਹੀਂ ਕੀਤਾ ਪੰ੍ਰਤੂ ਪੀੜਤ ਕਿਸਾਨ ਹਲਕੇ ਦੇ ਕੈਬਨਿਟ ਮੰਤਰੀ ਨੂੰ ਜ਼ਰੂਰ ਕੋਸਦੇ ਨਜ਼ਰ ਆਏ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਹਲਕੇ ਦੇ ਮੰਤਰੀ ਨਾਲ ਰਾਬਤਾ ਕੀਤਾ ਸੀ ਕਿ ਉਨ੍ਹਾਂ ਦੇ ਬਜ਼ੁਰਗਾਂ ਨੇ ਸਾਲਾ ਬੱਧੀ ਸਖ਼ਤ ਮਿਹਨਤ ਕਰਕੇ ਸਰਕੰਡਾ, ਝਾੜੀਆਂ ਆਦਿ ਪੁੱਟ ਕੇ ਜ਼ਮੀਨ ਨੂੰ ਉਪਜਾਊ ਕੀਤਾ ਸੀ ਨੰੂ ਸਰਕਾਰੀ ਭਾਅ 'ਤੇ ਉਨ੍ਹਾਂ ਦੇ ਨਾਮ ਅਲਾਟ ਕਰਨ ਦੀ ਮੰਗ ਨੂੰ ਸਰਕਾਰ ਦੇ ਕੰਨਾ ਤੱਕ ਪਹੁੰਚਾਉਣ ਦੀ ਮੰਗ ਕੀਤੀ ਸੀ ਪ੍ਰੰਤੂ ਹਲਕੇ ਦਾ ਮੰਤਰੀ ਹੋਣ ਨਾਤੇ ਉਨ੍ਹਾਂ ਦੀ ਦੁੱਖ ਦੀ ਘੜੀ ਵਿਚ ਸ਼ਰੀਕ ਨਾ ਹੋਣ ਕਾਰਨ ਰੋਸ ਦੀ ਲਹਿਰ ਹੈ |

ਨੰਗਲ ਤਹਿਸੀਲ 'ਚ ਅਸ਼ਟਾਮ ਨਾ ਮਿਲਣ ਕਾਰਨ ਲੋਕ ਹੋ ਰਹੇ ਖੱਜਲ ਖ਼ੁਆਰ

ਨੰਗਲ, 11 ਜੂਨ (ਪ੍ਰੋ: ਅਵਤਾਰ ਸਿੰਘ)-ਨੰਗਲ ਤਹਿਸੀਲ ਵਿਚ ਅਸ਼ਟਾਮ ਨਾ ਮਿਲਣ ਕਾਰਨ ਲੋਕਾਂ ਨੰੂ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਅੱਜ ਪੱਤਰਕਾਰਾਂ ਨੰੂ ਜਾਣਕਾਰੀ ਦਿੰਦੇ ਹੋਏ ਨਰੇਸ਼ ਕੁਮਾਰ ਪੁੱਤਰ ਕਿਸ਼ੋਰੀ ਲਾਲ, ਵਾਸੀ ਭਲਾਣ ਨੇ ਕਿਹਾ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਲੀਗ ਐਸੋ: ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਐਕਸ ਸਰਵਿਸਮੈਨ ਐਸੋਸੀਏਸ਼ਨ (ਅਫ਼ਸਰ ਰੈਂਕ ਤੋਂ ਥੱਲੇ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੂਬੇਦਾਰ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਖੁੱਲ੍ਹੇ ਬੋਰਵੈੱਲ ਦੀ ਸੂਚਨਾ ਦੇਣ ਦੇ ਹੁਕਮ

ਰੂਪਨਗਰ, 11 ਜੂਨ (ਸਟਾਫ ਰਿਪੋਰਟਰ)-ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਜ਼ਿਲ੍ਹ•ੇ ਵਿਚ ਖੁੱਲ੍ਹੇ ਬੋਰਵੈੱਲਾਂ ਦੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਸੂਚਿਤ ਕੀਤਾ ਕਿ ਕੋਈ ਵੀ ਖੁੱਲ੍ਹਾ ਬੋਰਵੈੱਲ ਮੌਜੂਦ ਨਹੀਂ ਹੋਣਾ ਚਾਹੀਦਾ | ਜੇਕਰ ...

ਪੂਰੀ ਖ਼ਬਰ »

ਟਵਿੰਕਲ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੇ ਇਰਾਦੇ ਨਾਲ ਅੰਬੂਜਾ ਸੀਮੈਂਟ ਮਜ਼ਦੂਰ ਸੰਘ ਨੇ ਕੱਢਿਆ ਕੈਂਡਲ ਮਾਰਚ

ਘਨੌਲੀ, 11 ਜੂਨ (ਜਸਵੀਰ ਸਿੰਘ ਸੈਣੀ)-ਯੂ.ਪੀ. ਦੇ ਅਲੀਗੜ੍ਹ ਜ਼ਿਲੇ੍ਹ ਵਿਚ ਤਿੰਨ ਸਾਲਾ ਮਾਸੂਮ ਟਵਿੰਕਲ ਨਾਲ ਦਰਿੰਦਗੀ ਕਰਨ ਵਾਲੇ ਕਾਤਲ ਨੂੰ ਸਜ਼ਾ ਦਿਵਾਉਣ ਦੇ ਮਕਸਦ ਨਾਲ ਅੰਬੂਜਾ ਸੀਮੈਂਟ ਮਜ਼ਦੂਰ ਸੰਘ ਵਲੋਂ ਬੱਚਿਆਂ ਸਮੇਤ ਕੈਂਡਲ ਮਾਰਚ ਕੱਢਿਆ ਗਿਆ | ਸੰਘ ਦੇ ...

ਪੂਰੀ ਖ਼ਬਰ »

ਡਿਪਟੀ ਚੀਫ਼ ਇੰਜੀਨੀਅਰ ਨੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ

ਨੰਗਲ, 11 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਡਿਪਟੀ ਚੀਫ਼ ਇੰਜੀਨੀਅਰ ਭਾਖੜਾ ਬਿਆਸ ਪ੍ਰਬੰਧ ਬੋਰਡ ਹੁਸਨ ਲਾਲ ਕੰਬੋਜ ਨੇ ਅੱਜ ਨੰਗਲ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੰਗਲ ਨੂੰ ਹੋਰ ...

ਪੂਰੀ ਖ਼ਬਰ »

ਝਮਲੂਟੀ ਪਿੰਡ ਵਿਚ ਸਰਕਾਰੀ ਟਿਊਬਵੈੱਲ ਦੇ ਖੁੱਲ੍ਹੇ ਛੱਡੇ ਬੋਰ ਕਾਰਨ ਪਿੰਡ ਵਾਸੀਆਂ 'ਚ ਸਹਿਮ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਸੰਗਰੂਰ ਜ਼ਿਲੇ੍ਹ ਅੰਦਰ ਪਿੰਡ ਭਗਵਾਨਪੁਰ ਦੀ ਘਟਨਾ ਨੇ ਹਰ ਇਨਸਾਨ ਦਾ ਮਨ ਵਲੂੰਧਰ ਦਿੱਤਾ ਹੈ, ਜਿਸ ਤੋਂ ਸਰਕਾਰ ਨੇ ਜਾਗਦਿਆਂ ਪ੍ਰਸ਼ਾਸਨ ਨੂੰ ਹੁਕਮ ਚਾੜ ਦਿੱਤੇ ਪਰ ਅੱਗੇ ਅਜੇ ਅਸਰ ਹੋਇਆ ਲੱਗ ਨਹੀਂ ਰਿਹਾ ...

ਪੂਰੀ ਖ਼ਬਰ »

ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਨਾਂਅ ਦਰਜ ਕਰਾਉਣ ਵਾਲੇ ਦੌੜਾਕ ਦਾ ਡੀ.ਸੀ. ਵਲੋਂ ਸਨਮਾਨ

ਰੂਪਨਗਰ, 11 ਜੂਨ (ਸਟਾਫ ਰਿਪੋਰਟਰ)-ਭਾਰਤ ਵਿਚ ਇਕ ਸਾਲ ਦੇ ਸਮੇਂ ਦੌਰਾਨ 51 ਮੈਰਾਥਨ ਦੌੜਾਂ ਦਾ ਰਿਕਾਰਡ ਬਣਾ ਕੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਆਪਣਾ ਨਾਂਅ ਦਰਜ ਕਰਾਉਣ ਵਾਲੇ ਦੌੜਾਕ ਅਵਤਾਰ ਸਿੰਘ ਭਾਟੀਆ ਨੂੰ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਦਾ 'ਓਟ ਸੈਂਟਰ' ਭਟਕੇ ਲੋਕਾਂ ਲਈ ਹੋ ਰਿਹਾ ਵਰਦਾਨ ਸਾਬਤ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਚਲ ਰਿਹਾ 'ਓਟ ਸੈਂਟਰ' ਭਟਕੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਜ਼ਿਲ੍ਹੇ ਭਰ 'ਚੋਂ ਕਾਰਗੁਜ਼ਾਰੀ ਪੱਖੋਂ ਮੋਹਰੀ ਬਣਿਆ ਇਹ ਸੈਂਟਰ 'ਚ ਹੁਣ ਤੱਕ 250 ਤੋਂ ਵੱਧ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਸਰਾਂਅ ਵਿਚ ਪ੍ਰਧਾਨ ਚੌਧਰੀ ਭਰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ...

ਪੂਰੀ ਖ਼ਬਰ »

ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੇ ਟੋਭਿਆਂ ਦਾ ਨਵੀਨੀਕਰਨ ਤੇ ਸਫਾਈ ਦਾ ਕੰਮ ਸ਼ੁਰੂ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਅਤੇ ਨਵੀਨੀਕਰਨ ਦਾ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸਥਾਨਕ ਬੀ.ਡੀ.ਪੀ.ਓ. ਚੰਦ ਸਿੰਘ ਨੇ ਦੱਸਿਆ ਕਿ ਪੰਜਾਬ ...

ਪੂਰੀ ਖ਼ਬਰ »

ਪੰਜਾਬ ਅੰਤਰ ਜ਼ਿਲ੍ਹਾ ਅੰਡਰ-19 ਕ੍ਰਿਕਟ ਟੂਰਨਾਮੈਂਟ

ਰੂਪਨਗਰ, 11 ਜੂਨ (ਅ. ਬ.)-ਸਰਕਾਰੀ ਕਾਲਜ ਰੋਪੜ ਦੇ ਖੇਡ ਮੈਦਾਨ ਵਿਚ ਅੱਜ ਖੇਡੇ ਗਏ 50 ਓਵਰਾਂ ਦੇ ਮੈਚ ਵਿਚ ਜਲੰਧਰ ਨੇ ਰੋਪੜ ਨੂੰ 101 ਦੌੜਾਂ ਨਾਲ ਹਰਾ ਕੇ 2 ਅੰਕ ਪ੍ਰਾਪਤ ਕਰ ਲਏ ਹਨ | ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਜਲੰਧਰ ਦੀ ਟੀਮ ਦੇ ਅਦਿੱਤਯਾ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਪੋਰਟਸ ਕਲੱਬ ਸਬੌਰ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ

ਨੂਰਪੁਰ ਬੇਦੀ, 11 ਮਈ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਦੇ ਪਿੰਡ ਸਬੋਰ ਵਿਖੇ ਏ.ਐਸ.ਆਈ. ਵਿਜੇ ਕੁਮਾਰ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ 13ਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ 20 ਤੋਂ ਵੱਧ ਟੀਮਾਂ ...

ਪੂਰੀ ਖ਼ਬਰ »

ਜਤੌਲੀ ਵਿਖੇ ਆਸ਼ਰਮ ਦਾ ਨੀਂਹ-ਪੱਥਰ ਰੱਖਿਆ

ਨੂਰਪੁਰ ਬੇਦੀ, 11 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਅੱਜ ਪਿੰਡ ਜਤੌਲੀ ਵਿਖੇ ਮੋਕਸ਼ ਪੰਥ ਵਿਸ਼ਵ ਕਲਿਆਣ ਟਰੱਸਟ ਦੀ ਤਰਫ਼ੋਂ ਦੂਸਰੇ ਆਸ਼ਰਮ ਦਾ ਨੀਂਹ ਪੱਥਰ ਅਚਾਰੀਆ ਨੀਲਕੰਠ ਕੌਸ਼ਲ ਜੀ ਨੇ ਰੱਖਿਆ | ਟਰੱਸਟ ਦੇ ਪ੍ਰਧਾਨ ਹਰਮਿੰਦਰਪਾਲ ਸਿੰਘ ...

ਪੂਰੀ ਖ਼ਬਰ »

ਲਾਲਪੁਰ ਵਿਖੇ ਕ੍ਰਿਕਟ ਟੂਰਨਾਮੈਂਟ ਸਮਾਪਤ

ਨੂਰਪੁਰ ਬੇਦੀ, 11 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਲਾਲਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਲਾਲਪੁਰ ਵੱਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਸਮਾਪਤ ਹੋ ਗਿਆ | ਟੂਰਨਾਮੈਂਟ ਦੇ ਤੀਸਰੇ ਦਿਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ ਜਿਸ ਵਿਚ ਸਰਕਾਰ ਵਲੋਂ ਨੰਬਰਦਾਰਾਂ ਦੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਮਹਾਸੰਘ ਦੀ ਇਕੱਤਰਤਾ ਹੋਈ

ਮੋਰਿੰਡਾ, 11 ਜੂਨ (ਕੰਗ)-ਪੰਜਾਬ ਰਾਜ ਪੈਨਸ਼ਨ ਮਹਾਸੰਘ/ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਇਕੱਤਰਤਾ ਮਾਸਟਰ ਰਾਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਜਲੀ ਮੁਫ਼ਤ ਦਿੰਦੀ ਹੈ ...

ਪੂਰੀ ਖ਼ਬਰ »

ਮਗਨਰੇਗਾ ਤਹਿਤ ਧਰਮਸ਼ਾਲਾ ਦੀ ਮੁਰੰਮਤ ਦਾ ਕੰਮ ਸ਼ੁਰੂ

ਪੁਰਖਾਲੀ, 11 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਗ੍ਰਾਮ ਪੰਚਾਇਤ ਰਾਮਪੁਰ ਵਲੋਂ ਮਗਨਰੇਗਾ ਤਹਿਤ ਪਿੰਡ ਦੀ ਖਸਤਾ ਹਾਲ ਧਰਮਸ਼ਾਲਾ ਦੀ ਮੁਰੰਮਤ ਕਰਨ ਤੇ ਦਿੱਖ ਸੰਵਾਰਨ ਦਾ ਕੰਮ ਸ਼ੁਰੂ ਕੀਤਾ ਹੈ ¢ ਪਿੰਡ ਦੇ ਸਰਪੰਚ ਕੁਲਵੰਤ ਕੌਰ ਨੇ ਦੱਸਿਆ ਕਿ ਪਿੰਡ ਦੀ ਧਰਮਸ਼ਾਲਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਝੰਡਾ ਜੀ ਸਾਹਿਬ ਨੋਧੇਮਾਜਰਾ ਤੋਂ ਸੰਗਤਾਂ ਦਾ ਜਥਾ ਰਵਾਨਾ

ਨੂਰਪੁਰ ਬੇਦੀ, 11 ਜੂਨ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਦੇ ਨਜ਼ਦੀਕ ਸਥਿਤ ਅਸਥਾਨ ਬੜਾ ਦੇਹਰਾ ਬਾਬਾ ਖੜਕ ਸਿੰਘ ਦੇ ਪਵਿੱਤਰ ਅਸਥਾਨ 'ਤੇ ਹਰ ਤੀਜੇ ਸਾਲ ਲੱਗਣ ਵਾਲੇ ਭਾਰੀ ਜੋੜ ਮੇਲੇ ਲਈ ਨੂਰਪੁਰ ਬੇਦੀ ਦੇ ਇਤਿਹਾਸਕ ...

ਪੂਰੀ ਖ਼ਬਰ »

ਬਲਾਕ ਮੋਰਿੰਡਾ ਦੇ ਸਰਕਾਰੀ ਸਕੂਲਾਂ ਵਿਚ ਲੱਗੇ ਸਮਰ ਕੈਂਪ ਸਮਾਪਤ

ਮੋਰਿੰਡਾ, 11 ਜੂਨ (ਕੰਗ)-ਗਰਮੀ ਦੀਆਂ ਛੁੱਟੀਆਂ ਦੌਰਾਨ ਛੁੱਟੀਆਂ ਦਾ ਸਦਉਪਯੋਗ ਕਰਨ ਦੇ ਮਕਸਦ ਨਾਲ ਬਲਾਕ ਮੋਰਿੰਡਾ ਵਿਚ ਲਗਾਏ ਗਏ ਸਮਰ ਕੈਂਪ ਸਮਾਪਤ ਹੋ ਗਏ | ਇਸ ਸਬੰਧੀ ਪਿੰਡ ਧਨੌਰੀ ਸਰਕਾਰੀ ਹਾਈ ਸਕੂਲ ਮੁਖੀ ਕਮਲਜੀਤ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸਾਂਝਾ ਚੇਤਨਾ ਮੰਚ ਦੀ ਅਹਿਮ ਮੀਟਿੰਗ ਹੋਈ

ਘਨੌਲੀ, 11 ਜੂਨ (ਜਸਵੀਰ ਸਿੰਘ ਸੈਣੀ)-ਸਾਂਝਾ ਚੇਤਨਾ ਮੰਚ (ਰਜਿ.) ਦੀ ਜ਼ਿਲ੍ਹਾ ਰੂਪਨਗਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੌਰ ਥਲੀ ਦੀ ਪ੍ਰਧਾਨਗੀ ਹੇਠ ਘਨੌਲੀ ਵਿਖੇ ਹੋਈ | ਇਸ ਮੀਟਿੰਗ ਵਿਚ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਵਿੰਦਰ ਸਿੰਘ ਵੀ ਉਚੇਚੇ ਤੌਰ ...

ਪੂਰੀ ਖ਼ਬਰ »

ਐਨ.ਐਫ.ਐਲ. ਨੇ ਪੰਜਾਹ ਹਜ਼ਾਰ ਰੁਪਏ ਦਾ ਚੈੱਕ ਰੈੱਡ ਕਰਾਸ ਲਈ ਡੀ.ਸੀ. ਰੂਪਨਗਰ ਨੂੰ ਦਿੱਤਾ

ਨੰਗਲ, 11 ਜੂਨ (ਪ੍ਰੋ: ਅਵਤਾਰ ਸਿੰਘ)-ਐਨ.ਐਫ.ਐਲ. ਨਯਾ ਨੰਗਲ ਵਿਚਲੀ ਸਮਾਜ ਸੇਵੀ ਇਸਤਰੀਆਂ ਦੀ ਜਥੇਬੰਦੀ 'ਸੁਰਭੀ ਮਹਿਲਾ ਮਿਲਨ' ਵਲੋਂ ਪੰਜਾਹ ਹਜ਼ਾਰ ਰੁਪਏ ਦੇ ਚੈੱਕ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰੂਪਨਗਰ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮਿਤ ਜਾਰੰਗਲ ਨੂੰ ...

ਪੂਰੀ ਖ਼ਬਰ »

ਦੂਨ ਨੌਜਵਾਨ ਸਭਾ ਵਲੋਂ ਨੂਰਪੁਰ ਬੇਦੀ ਖੇਤਰ ਦੇ ਬੰਦ ਪਏ ਟਿਊਬਵੈੱਲ ਚਲਾਉਣ ਦੀ ਮੰਗ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਨੂਰਪੁਰ ਬੇਦੀ ਬਲਾਕ ਪਿੰਡਾਂ ਦੇ ਬੰਦ ਪਏ ਖੇਤੀ ਟਿਊਬਵੈੱਲ ਨੂੰ ਚਲਾਉਣ ਲਈ ਜਲ ਸਰੋਤ ਅਤੇ ਵਿਕਾਸ ਵਿਭਾਗ ਦੇ ਐਸ.ਡੀ.ਓ. ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਤੇ ...

ਪੂਰੀ ਖ਼ਬਰ »

ਹਸਪਤਾਲ ਨੂਰਪੁਰ ਬੇਦੀ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਰਕਸ਼ਾਪ ਲਗਾਈ

ਨੂਰਪੁਰ ਬੇਦੀ, 11 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ, ਹਰਦੀਪ ਢੀਂਡਸਾ)-ਸਰਕਾਰੀ ਹਸਪਤਾਲ ਨੂਰਪੁਰ ਬੇਦੀ ਦੇ ਐਸ.ਐਮ.ਓ. ਡਾ. ਸ਼ਿਵ ਕੁਮਾਰ ਦੀ ਅਗਵਾਈ ਹੇਠ ਸੀ.ਐੱਚ.ਸੀ. ਸਿੰਘਪੁਰ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਅਤੇ ਐਾਟੀ ਮਲੇਰੀਆ ਤਹਿਤ ਬਲਾਕ ਪੱਧਰੀ ਵਰਕਸ਼ਾਪ ਲਗਾਈ ਗਈ ...

ਪੂਰੀ ਖ਼ਬਰ »

ਗਾਇਕੀ ਤੇ ਸਿਹਤ ਦੇ ਨਾਂਅ ਰਿਹਾ ਸਮਰ ਕੈਂਪ ਦਾ ਤੀਜਾ ਦਿਨ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕੈਰੀਅਰ ਕੋਰਸਿਜ ਪਿੰਡ ਬੱਸੀ ਗੁੱਜਰਾਂ ਵਿਖੇ ਸਮਰ ਕੈਂਪ ਦੇ ਤੀਸਰੇ ਦਿਨ ਪ੍ਰਸਿੱਧ ਗਾਇਕ, ਕਲਾਕਾਰ, ਕਾਮੇਡੀਅਨ ਅਤੇ ਫ਼ਿਲਮ ਨਿਰਮਾਤਾ ...

ਪੂਰੀ ਖ਼ਬਰ »

ਯੂਥ ਕ੍ਰਿਕਟ ਕਲੱਬ ਬਰੋਟੂ ਨੇ ਨੌਜਵਾਨਾਂ ਦੇ ਕਰਵਾਏ ਕ੍ਰਿਕਟ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਕਰਨੈਲ ਸਿੰਘ)-ਇਥੋਂ ਨੇੜਲੇ ਪਿੰਡ ਬਰੋਟੂ (ਥੱਪਲ) ਯੂਥ ਕ੍ਰਿਕਟ ਕਲੱਬ ਵਲੋਂ ਨੌਜਵਾਨਾਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਲਈ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦੀ ਉਦਘਾਟਨ ਸਰਪੰਚ ਰਾਜਵੀਰ ਕੁਮਾਰ ਨੇ ਕੀਤਾ | ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਂ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੈਨਸ਼ਨਰਜ਼ ਮਹਾਂ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਸਰਾਂ ਵਿਚ ਪ੍ਰਧਾਨ ਚੌਧਰੀ ਭਰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਦਾ ਸਵਾਗਤ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਸਿਹਤ ਵਿਭਾਗ ਇੰਪਲਾਈਜ਼ ਯੂਨੀਅਨ ਰੂਪਨਗਰ ਵਲੋਂ ਨਵੇਂ ਸਿਵਲ ਸਰਜਨ ਡਾਕਟਰ ਐਚ. ਐਨ. ਸ਼ਰਮਾ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਸਿਵਲ ਸਰਜਨ ਦਾ ਸਵਾਗਤ ਕੀਤਾ ਤੇ ਯੂਨੀਅਨ ਦੇ ਮੈਂਬਰਾਂ ਨੇ ਨਵੇਂ ਸਿਵਲ ਸਰਜਨ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਿਖੇ ਡਿਜੀਟਲ ਸੀ.ਐਨ.ਐਸ. ਅਤੇ ਸੀ.ਵੀ.ਐਸ. ਲੈਬਾਰਟਰੀ ਦਾ ਉਦਘਾਟਨ

ਰੂਪਨਗਰ, 11 ਜੂਨ (ਸਟਾਫ਼ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਿਖੇ ਪੂਰੀ ਤਰ੍ਹਾਂ ਤਿਆਰ ਕੀਤੀ ਗਈ ਡਿਜੀਟਲ ਸੀ.ਐਨ.ਐਸ. ਅਤੇ ਸੀ.ਵੀ.ਐਸ. ਡਿਜੀਟਲ ਪ੍ਰਯੋਗਾਤਮਿਕ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ ¢ ਇਸ ਲੈਬ ਦਾ ਸੈੱਟਅਪ ਤੇ ...

ਪੂਰੀ ਖ਼ਬਰ »

ਅੱਗ ਕਾਂਡ ਦੇ ਪੀੜਤ ਦੁਕਾਨਦਾਰਾਂ ਦੀ ਵਪਾਰ ਮੰਡਲ ਕਰੇਗਾ ਮਾਲੀ ਸਹਾਇਤਾ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੇ ਅੱਗ ਕਾਂਡ ਦਾ ਸ਼ਿਕਾਰ ਬਣੇ ਕਰੀਬ 60 ਦੁਕਾਨਦਾਰ ਦੀ ਮਦਦ ਲਈ ਸਥਾਨ ਵਪਾਰ ਮੰਡਲ ਅੱਗੇ ਆਇਆ ਹੈ | ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਸਟਾਫ਼ ਕਲੱਬ ਨੰਗਲ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਨੰਗਲ, 11 ਜੂਨ (ਪ੍ਰੀਤਮ ਸਿੰਘ ਬਹਾਰੀ)-ਸਟਾਫ਼ ਕਲੱਬ ਨੰਗਲ ਵਿਖੇ ਮਹਾਰਾਣਾ ਪ੍ਰਤਾਪ ਜਯੰਤੀ ਮੌਕੇ ਇਕ ਵਿਸ਼ਾਲ ਪੰਜਾਬੀ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਕੌਾਸਲਰ ਸੰਜੀਵ ਰਾਣਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੌਕੇ ਪ੍ਰੋਗਰਾਮ ਵਿਚ ਲੋਕਾਂ ਦੇ ਭਰਵੇਂ ਇਕੱਠ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX