ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਟਿਆਲਾ

ਪਿੰਡ ਬੂੜੇਮਾਜਰਾ ਵਿਖੇ ਤੂੜੀ ਦੇ 10 ਕੁੱਪ ਸੜੇ

ਦੇਵੀਗੜ੍ਹ, 11 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਕਹਿਰ ਦੀ ਪੈ ਰਹੀ ਗਰਮੀ ਕਾਰਨ ਜਿੱਥੇ ਬਹੁਤ ਸਾਰੀਆਂ ਥਾਵਾਂ 'ਤੇ ਅੱਗਾਂ ਲੱਗ ਰਹੀਆਂ ਹਨ ਤੇ ਲੋਕਾਂ ਦਾ ਲੱਖਾਂ ਦਾ ਨੁਕਸਾਨ ਹੋ ਰਿਹਾ ਹੈ, ਉਥੇ ਹੀ ਬੀਤੀ ਰਾਤ ਦੇਵੀਗੜ੍ਹ ਨੇੜੇ ਪਿੰਡ ਬੂੜੇਮਾਜਰਾ ਵਿਖੇ ਇਕ ਕਿਸਾਨ ਦੇ 10 ਤੂੜੀ ਦੇ ਕੁੱਪ ਸੜ ਕੇ ਸੁਆਹ ਹੋ ਗਏ | ਜਿਸ ਨਾਲ ਉਸ ਦਾ 10 ਲੱਖ ਦਾ ਨੁਕਸਾਨ ਹੋ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਜਸਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਘਰ ਤੋਂ ਬਾਹਰ ਸੀ ਤੇ ਪਟਿਆਲੇ ਗਿਆ ਹੋਇਆ ਸੀ ਤਾਂ ਉਸ ਨੂੰ ਗੁਆਂਢੀਆਂ ਨੇ ਫੋਨ 'ਤੇ ਦੱਸਿਆ ਕਿ ਤੁਹਾਡੇ ਤੂੜੀ ਦੇ ਕੁੱਪਾਂ ਨੂੰ ਅੱਗ ਲੱਗ ਗਈ ਹੈ ਤਾਂ ਮੈ ਉਸੇ ਸਮੇਂ ਪਿੰਡ ਆ ਗਿਆ ਤਾਂ ਪਿੰਡ ਦੇ ਲੋਕਾਂ ਨੇ ਉਸ ਸਮੇਂ ਫਾਇਰ ਬਿ੍ਗੇਡ ਮੰਗਵਾ ਕੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਕਿਸਾਨ ਜਸਪਿੰਦਰ ਸਿੰਘ ਨੇ ਦੱਸਿਆ ਕਿ ਤੂੜੀ ਦੇ ਕੁੱਪਾਂ ਨੂੰ ਅੱਗ ਲੱਗਣ ਦਾ ਉਨ੍ਹਾਂ ਨੂੰ ਪਹਿਲਾਂ ਹੀ ਪਿੰਡ ਦੇ ਕੁਝ ਲੋਕਾਂ 'ਤੇ ਸ਼ੱਕ ਸੀ ਜੋ ਕਿ ਅਕਸਰ ਹੀ ਇਹ ਕਿਹਾ ਕਰਦੇ ਸਨ ਕਿ ਜਸਪਿੰਦਰ ਸਿੰਘ ਦੇ ਤੂੜੀ ਦੇ ਕੁੱਪ ਆਪਾਂ ਸਾੜ ਦੇਣੇ ਹਨ | ਮੈਨੂੰ ਸ਼ੱਕ ਹੈ ਕਿ ਮੇਰੇ ਤੂੜੀ ਦੇ ਕੁੱਪਾਂ ਨੂੰ ਅੱਗ ਮੇਰੇ ਕਿਸੇ ਵਿਰੋਧੀਆਂ ਨੇ ਹੀ ਲਾਈ ਲਗਦੀ ਹੈ | ਉਨ੍ਹਾਂ ਦੱਸਿਆ ਕਿ ਇਸ ਲੱਗੀ ਅੱਗ ਬਾਰੇ ਉਨ੍ਹਾਂ ਥਾਣਾ ਜੁਲਕਾਂ ਵਿਖੇ ਰਿਪੋਰਟ ਲਿਖਾ ਦਿੱਤੀ ਹੈ ਤੇ ਮੰਗ ਕਰਦਾ ਹਾਂ ਕਿ ਜਿਨ੍ਹਾਂ ਨੇ ਮੇਰੇ ਤੂੜੀ ਦੇ ਕੁੱਪਾਂ ਨੂੰ ਅੱਗ ਲਾਈ ਹੈ, ਉਨ੍ਹਾਂ ਦੀ ਭਾਲ ਕੀਤੀ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ |

ਬਹਾਦਰਗੜ੍ਹ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ, ਬਾਜ਼ਾਰ ਬੰਦ

ਬਹਾਦਰਗੜ੍ਹ, 11 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅੱਜ ਬਹਾਦਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਵਲੋਂ ਸਰਕਲ ਪ੍ਰਧਾਨ ਬਹਾਦਰਗੜ੍ਹ ਸ਼੍ਰੋਮਣੀ ਅਕਾਲੀ ਦਲ (ਬ) ਕੁਲਦੀਪ ਸਿੰਘ ਹਰਪਾਲਪੁਰ ਦੀ ਅਗਵਾਈ ਵਿਚ ਮੁੱਖ ਚੌਕ ਵਿਚ ਇਕੱਠੇ ਹੋ ਕੇ ਫਤਿਹਬੀਰ ਨੂੰ ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰਾਂ ਨੇ ਡੀ ਸੀ ਨੂੰ ਸੌ ਾਪਿਆਂ ਮੰਗ ਪੱਤਰ

ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੋੜ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪਟਿਆਲਾ ਇਕਾਈ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਹਰਵਿੰਦਰ ਥੂਹੀ ਨੇ ਕਿਹਾ ਕਿ ਚੋਣਾਂ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਯਾਦ 'ਚ ਭੱੁਨਰਹੇੜੀ 'ਚ ਰੋਸ ਪ੍ਰਦਰਸ਼ਨ

ਭੱੁਨਰਹੇੜੀ, 11 ਜੂਨ (ਧਨਵੰਤ ਸਿੰਘ)-ਨੰਨ੍ਹੇ-ਮੁੰਨੇ ਫ਼ਤਿਹਵੀਰ ਸਿੰਘ ਦੀ ਹੋਈ ਮੌਤ ਨੂੰ ਲੈ ਕੇ ਸਰਕਾਰੀ ਤੰਤਰ ਿਖ਼ਲਾਫ਼ ਰੋਸ ਲਹਿਰ ਫੈਲ ਗਈ | ਸਥਾਨਕ ਕਸਬਾ ਭੱੁਨਰਹੇੜੀ ਅੰਦਰ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਕੈਂਡਲ ਮਾਰਚ ...

ਪੂਰੀ ਖ਼ਬਰ »

ਐਾਬੂਲੈਂਸ ਘੋੜੇ ਨਾਲ ਟਕਰਾਈ-ਘੋੜੇ ਦੀ ਮੌਤ

ਬਨੂੜ, 11 ਜੂਨ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਅੱਜ ਉਸ ਸਮੇਂ ਵੱਡਾ ਹਾਦਸਾ ਹੋਣੋਂ ਬਚਾਓ ਹੋ ਗਿਆ ਜਦੋਂ ਚੰਡੀਗੜ੍ਹ ਦੇ ਸੈਕਟਰ 32 ਦੇ ਜਨਰਲ ਹਸਪਤਾਲ ਤੋਂ ਰਾਜਪੁਰਾ ਵਿਖੇ ਮਰੀਜ਼ ਨੂੰ ਲੈ ਕੇ ਜਾ ਰਹੀ ਐਾਬੂਲੈਂਸ ਘੋੜੇ ਨਾਲ ...

ਪੂਰੀ ਖ਼ਬਰ »

ਆਪ ਵਲੰਟੀਅਰਾਂ ਨੇ ਫ਼ਤਹਿਵੀਰ ਦੀ ਮੌਤ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਨਾਭਾ, 11 ਜੂਨ (ਕਰਮਜੀਤ ਸਿੰਘ)-ਪਿਛਲੇਂ 6 ਦਿਨਾਂ ਤੋਂ ਸੁਨਾਮ ਨੇੜਲੇ ਪਿੰਡ ਭਗਵਾਨਪੁਰਾ ਦੇ ਬੋਰਵੈੱਲ 'ਚ ਫਸੇ ਮਾਸੂਮ ਬੱਚੇ ਫਤਹਿਵੀਰ ਸਿੰਘ ਦੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਹੋਈ ਮੌਤ ਦੇ ਰੋਸ ਵਜੋਂ ਅੱਜ ਸਥਾਨਕ ਪਟਿਆਲਾ ਗੇਟ ਵਿਖੇ ਆਮ ਆਦਮੀ ...

ਪੂਰੀ ਖ਼ਬਰ »

ਫਾਰਮਾਸਿਸਟ ਦੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਮਰਨ ਵਰਤ ਦੂਜੇ ਦਿਨ ਵੀ ਜਾਰੀ

ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੋੜ)-ਰੂਰਲ ਫਾਰਮਾਸਿਸਟ ਜਥੇਬੰਦੀ ਵਲੋਂ ਕਮਲ ਅਵਸਥੀ ਨੇ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤਾ ਮਰਨ ਵਰਤ ਅੱਜ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ | ਇਸ ਦੌਰਾਨ ਸਰਕਾਰ ਤੋਂ ਨਾਰਾਜ਼ ਫਾਰਮਾਸਿਸਟਾਂ ...

ਪੂਰੀ ਖ਼ਬਰ »

ਕਸਬਾ ਸ਼ੁਤਰਾਣਾ ਵਿਖੇ ਧੜੱਲੇ ਨਾਲ ਵਿਕ ਰਹੀ ਹਰਿਆਣਾ ਰਾਜ ਦੀ ਸ਼ਰਾਬ

ਸ਼ੁਤਰਾਣਾ, 11 ਜੂਨ (ਬਲਦੇਵ ਸਿੰਘ ਮਹਿਰੋਕ)-ਪੰਜਾਬ 'ਚ ਵੱਗਦੇ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਦੇ ਦਰਿਆ ਨੂੰ ਰੋਕਣ ਦੇ ਵਾਅਦੇ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸੱਤਾ ਸੰਭਾਲੀ ਸੀ ਤੇ ਸਿੰਥੈਟਿਕ ਨਸ਼ਿਆਂ 'ਤੇ ਕਾਬੂ ਪਾਉਣ 'ਚ ਕਾਫ਼ੀ ਹੱਦ ਤੱਕ ਕਾਮਯਾਬੀ ਵੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ 200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 4 ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਕੋਹਲੀ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਹੋਣ ਸਮੇਂ ਜਮ੍ਹਾਂ ਕਰਵਾਇਆ ਜਾਤੀ ਪ੍ਰਮਾਣ ਪੱਤਰ ਫ਼ਰਜ਼ੀ ਨਿਕਲਿਆ-ਕੇਸ ਦਰਜ

ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੋੜ)-ਫ਼ੌਜ 'ਚ ਭਰਤੀ ਹੋਣ ਸਮੇਂ ਜਮਾਂ ਕਰਵਾਇਆ ਜਾਤੀ ਪ੍ਰਮਾਣ ਪੱਤਰ ਪੜਤਾਲ ਉਪਰੰਤ ਫ਼ਰਜ਼ੀ ਪਾਏ ਜਾਣ 'ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ | ਇਸ ਮਾਮਲੇ ਦੀ ਸ਼ਿਕਾਇਤ ਫ਼ੌਜ ਦੀ ਭਰਤੀ ਪਟਿਆਲਾ ਦੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ

ਨਾਭਾ, 11 ਜੂਨ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਖੋਖ ਤੋਂ ਵਸਨੀਕ ਅਮਰਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੇ ਬਿਆਨਾਂ 'ਤੇ ਤਲਵਿੰਦਰ ਸਿੰਘ, ਉਪਵਿੰਦਰ ਸਿੰਘ ਪੁੱਤਰਾਨ ਗੁਰਪ੍ਰੀਤ ਸਿੰਘ ਖੋਖ ਉੱਪਰ ਮੁਕੱਦਮਾ ਦਰਜ ਕੀਤਾ ਗਿਆ¢ ਤਲਵਿੰਦਰ ਅਤੇ ਉਪਵਿੰਦਰ ਨੇ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 11 ਜੂਨ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਰਣਵੀਰਪੁਰਾ ਦੇ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਰਾਜਵੀਰ ਸਿੰਘ, ਕੁਲਦੀਪ ਸਿੰਘ, ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸਮਾਣਾ ਦਾ ਕੈਂਪ ਸਮਾਪਤ

ਸਮਾਣਾ, 11 ਜੂਨ (ਸਾਹਿਬ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਸਮਾਣਾ ਵਿਖੇ ਗਰਮੀਆਂ ਦੀਆਂ ਛੁੱਟੀਆਂ 'ਚ ਸੱਤ ਦਿਨਾਂ ਦਾ ਕੈਂਪ ਲਗਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਲਾਲ ਦੀ ਅਗਵਾਈ 'ਚ ਲਗਾਏ ਕੈਂਪ 'ਚ ਵਿਦਿਆਰਥੀਆਂ ਨੂੰ ਯੋਗਾ, ਕਸਰਤ, ਸੁੰਦਰ ਲਿਖਾਈ, ਮਾਡਲ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀ ਸੂਬਾਈ ਮੀਟਿੰਗ 'ਚ ਸੰਘਰਸ਼ ਦਾ ਐਲਾਨ

ਪਟਿਆਲਾ, 11 ਜੂਨ (ਅ.ਸ. ਆਹਲੂਵਾਲੀਆ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾਈ ਆਗੂਆਂ ਤੇ ਜ਼ਿਲਿ੍ਹਆਂ ਦੇ ਪ੍ਰਧਾਨ, ਸਕੱਤਰਾਂ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

21ਵੀਂ ਸਦੀ 'ਚ ਏਸ਼ੀਆ ਦੇ ਵਿਕਾਸ ਦਾ ਅਨੁਭਵ ਵਿਸ਼ੇ 'ਤੇ ਕਾਨਫ਼ਰੰਸ

ਪਟਿਆਲਾ, 11 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਰਥ ਸ਼ਾਸਤਰ ਵਿਭਾਗ ਵਿਖੇ ਸਥਿਤ ਯੋਜਨਾ ਕਮਿਸ਼ਨ ਚੇਅਰ ਤੇ ਸੈਂਟਰ ਫ਼ਾਰ ਡਿਵੈਲਪਮੈਂਟ ਇਕਨਾਮਿਕਸ ਐਾਡ ਇਨੋਵੇਸ਼ਨ ਸਟੱਡੀਜ਼ ਵਲੋਂ ਐਸੋਸੀਏਸ਼ਨ ਆਫ਼ ਏਸ਼ੀਆ ਸਕਾਲਰਜ਼ ਨਵੀਂ ...

ਪੂਰੀ ਖ਼ਬਰ »

ਗਗਨਦੀਪ ਜਲਾਲਪੁਰ ਵਲੋਂ ਆਰ.ਓ. ਦਾ ਉਦਘਾਟਨ

ਘਨੌਰ, 11 ਜੂਨ (ਬਲਜਿੰਦਰ ਸਿੰਘ ਗਿੱਲ)-ਪਿੰਡ ਪਹਿਰ ਕਲਾਂ ਵਿਖੇ ਸਰਪੰਚ ਬੀਰਦਵਿੰਦਰ ਸਿੰਘ ਦੀ ਅਗਵਾਈ ਹੇਠ ਆਰ.ਓ. ਸਿਸਟਮ ਦੇ ਉਦਘਾਟਨ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਸਪੁੱਤਰ ਗਗਨਦੀਪ ਸਿੰਘ ਜਲਾਲਪੁਰ ਮੈਂਬਰ ...

ਪੂਰੀ ਖ਼ਬਰ »

ਬੀ.ਐੱਡ. ਅਧਿਆਪਕ ਫ਼ਰੰਟ ਵਲੋਂ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਨਮਾਨ

ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਬੀ.ਐੱਡ. ਅਧਿਆਪਕ ਫ਼ਰੰਟ ਪੰਜਾਬ ਇਕਾਈ ਪਟਿਆਲਾ ਵਲੋਂ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਸੰਜੇ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਪਟਿਆਲਾ ਦੇ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਅਮਰਜੀਤ ਸਿੰਘ ਦਾ ਸਨਮਾਨ ਕੀਤਾ | ਇਸ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਬਿਜਲੀ ਨਿਗਮ ਦੇ ਚੇਅਰਮੈਨ ਨਾਲ ਬੈਠਕ

ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਵਫ਼ਦ ਡਾਕਟਰ ਦਰਸ਼ਨ ਪਾਲ ਪਟਿਆਲਾ ਦੀ ਅਗਵਾਈ ਵਿਚ ਬਿਜਲੀ ਨਿਗਮ ਦੇ ਸੀ.ਐਮ.ਡੀ ਸਰਾਂ ਨੂੰ ਵੱਖ-ਵੱਖ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਮਿਲਿਆ | ਇਸ ਬੈਠਕ ਦੀ ਜਾਣਕਾਰੀ ...

ਪੂਰੀ ਖ਼ਬਰ »

ਬਾਬਾ ਅਜਾਪਾਲ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਤੋਂ

ਨਾਭਾ, 11 ਜੂਨ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਅਜਾਪਾਲ ਸਿੰਘ ਜੀ ਦੀ ਸਾਲਾਨਾ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਡੇਰਾ ...

ਪੂਰੀ ਖ਼ਬਰ »

ਆਪ ਦੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ : ਦੇਵ ਮਾਨ

ਭਾਦਸੋਂ, 11 ਜੂਨ (ਪ੍ਰਦੀਪ ਦੰਦਰਾਲਾ)-21 ਜੂਨ ਨੂੰ ਪੈਣ ਵਾਲੀਆਂ ਨਗਰ ਪੰਚਾਇਤ ਭਾਦਸੋਂ ਦੀਆਂ ਆਮ ਚੋਣਾਂ ਬਾਰੇ ਆਮ ਆਦਮੀ ਪਾਰਟੀ ਦੇ 11 ਵਾਰਡਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸ ਦਾ ਐਲਾਨ ਹਲਕਾ ਨਾਭਾ ਦੇ ਇੰਚਾਰਜ ਦੇਵ ਮਾਨ ਨੇ ਭਾਦਸੋਂ ਵਿਖੇ ਕੀਤਾ | ਜਿਸ ...

ਪੂਰੀ ਖ਼ਬਰ »

ਥਾਣਾ ਜੁਲਕਾਂ ਵਿਖੇ ਧਾਰਮਿਕ ਸਮਾਗਮ

ਦੇਵੀਗੜ੍ਹ, 11 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਥਾਣਾ ਜੁਲਕਾਂ ਵਿਖੇ ਥਾਣਾ ਜੁਲਕਾਂ ਇੰਸ: ਰੁਪਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਸ਼ੰਕਰ ਗਿਰ ਔਲੀਆ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ 'ਚ ਅਣਵਰਤੇ ਤੇ ਅਣਢਕੇ ਬੋਰਵੈਲਾਂ ਤੇ ਖੂਹਾਂ ਦੀ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਸਥਾਪਤ

ਪਟਿਆਲਾ, 11 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ ਅੰਦਰ ਅਣਵਰਤੇ ਤੇ ਅਣਢੱਕੇ ਬੋਰਵੈਲਾਂ ਤੇ ਬੰਦ ਪਏ ਅਣਢਕੇ ਤੇ ਸੁੱਕੇ ਖੂਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਤੇ ਇਨ੍ਹਾਂ ਨੂੰ ਭਰਵਾਉਣ ਤੇ ਢਕਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਏ ਵਿਖੇ ਕਮਰਾ ਨੰਬਰ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਦੀ ਬੈਠਕ

ਪਟਿਆਲਾ, 11 ਜੂਨ (ਜ.ਸ. ਢਿੱਲੋਂ)-ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਦੀ ਮਹੀਨਾਵਾਰ ਬੈਠਕ ਨਿਰਮਲ ਸਿੰਘ ਧਾਲੀਵਾਲ, ਭਿੰਦਰ ਸਿੰਘ, ਰਾਮ ਸਰੂਪ ਅਗਰਵਾਲ, ਕੁਲਦੀਪ ਸਿੰਘ ਗਰੇਵਾਲ ਦੀ ਅਗਵਾਈ 'ਚ ਕੀਤੀ ਗਈ | ਇਸ ਮੌਕੇ ਬਾਬੂ ਹਰੀ ਚੰਦ ਸੁਪਰਡੈਂਟ, ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਜੇਲ੍ਹ ਦੀ ਉਸਾਰੀ ਸ਼ਹਿਰੋਂ ਬਾਹਰ ਕੀਤੀ ਜਾਵੇ-ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 11 ਜੂਨ (ਗੁਰਬਚਨ ਸਿੰਘ ਰੁਪਾਲ)-ਸਾਬਕਾ ਹਲਕਾ ਵਿਧਾਨਕਾਰ ਅਤੇ ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਨੇ ਸਰਕਾਰ ਨੂੰ ਕਿਹਾ ਹੈ ਕਿ ਬਸੀ ਪਠਾਣਾਂ ਵਿਚ ਲੋੜੀਂਦੀ ਸਬ ਜੇਲ੍ਹ ਦੀ ਉਸਾਰੀ ਸ਼ਹਿਰ ਤੋਂ ਬਾਹਰ ਕੀਤੀ ਜਾਣੀ ਚਾਹੀਦੀ ਹੈ ਤੇ ਨਿਯਮ ਅਨੁਸਾਰ ਜੇਲ੍ਹ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਲਗਾਏ ਜਾਂਦੇ ਕੈਂਪਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਨੌਜਵਾਨ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 11 ਜੂਨ (ਰਾਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਆਉਣ ਵਾਲੇ ਦਿਨਾਂ ਵਿਚ ਜੋ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਤੇ ਹਾਈਕਿੰਗ ਟ੍ਰੈਕਿੰਗ ਕੈਂਪ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੰੂ ਇਕ ਅਣਪਛਾਤੇ ਲਗਪਗ 35 ਸਾਲਾ ਵਿਅਕਤੀ ਦੀ ਲਾਸ਼ ਰਿਕਸ਼ਾ ਸਟੈਂਡ, ਨੇੜੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਚੋਂ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨਾਲ ਮੀਟਿੰਗ

ਜਖਵਾਲੀ, 11 ਜੂਨ (ਨਿਰਭੈ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਮੀਟਿੰਗਾਂ ਕਰਕੇ ਜਾਂ ਸਾਂਝੀ ਸੱਥ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ ਨਾਰਕੋਟਿਕ ਸੈੱਲ ਦੇ ਡੀ.ਐਸ.ਪੀ. ਅਜੈ ...

ਪੂਰੀ ਖ਼ਬਰ »

ਗੁਰਤੀਰਥ ਨਰਸਿੰਗ ਹੋਮ ਵਿਖੇ ਬੇਔਲਾਦ ਜੋੜਿਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ

ਅਮਲੋਹ, 11 ਜੂਨ (ਸੂਦ)-ਗੁਰਤੀਰਥ ਨਰਸਿੰਗ ਹੋਮ ਅਮਲੋਹ ਵਿਖੇ ਮੈਡੀਿਲੰਕ ਆਈ.ਵੀ.ਐਫ਼. ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਬੇਔਲਾਦ ਜੋੜਿਆ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ 'ਚ ਡਾ. ਤੀਰਥ ਬਾਲਾ ਐਮ ਡੀ. ਗਾਇਨੀ ਤੇ ਡਾ. ਪੂਜਾ ਗੁਪਤਾ ਆਈ.ਵੀ.ਐਫ਼. ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਸੰਗਰੂਰ ਪ੍ਰਸ਼ਾਸਨ ਦੀ ਆਲੋਚਨਾ

ਬਸੀ ਪਠਾਣਾਂ, 11 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਜਨਰਲ ਸਕੱਤਰ ਜਥੇ. ਧਰਮ ਸਿੰਘ ਕਲੌੜ, ਸਰਕਲ ਸੀਨੀਅਰ ਮੀਤ ਪ੍ਰਧਾਨ ਜਥੇ. ਹਰਚੰਦ ਸਿੰਘ ਘੁਮੰਡਗੜ੍ਹ, ਜ਼ਿਲ੍ਹਾ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਗੋਪਾਲੋਂ ਤੇ ਯੂਥ ਵਿੰਗ ...

ਪੂਰੀ ਖ਼ਬਰ »

ਫ਼ਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਮੋਮਬੱਤੀ ਮਾਰਚ ਕੱਢਿਆ

ਸਮਾਣਾ, 11 ਜੂਨ (ਹਰਵਿੰਦਰ ਸਿੰਘ ਟੋਨੀ, ਸਾਹਿਬ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ ਬੋਰਵੈਲ 'ਚ ਡਿੱਗੇ ਮਾਸੂਮ ਫ਼ਤਿਹਵੀਰ ਸਿੰਘ ਦੀ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਹੋਈ ਮੌਤ ਦੇ ਰੋਸ ਵਜੋਂ ਸਮਾਣਾ 'ਚ ਸੰਘਰਸ਼ ਕਮੇਟੀ ਤੇ ਸਮਾਣਾ ਦੇ ਇਨਸਾਫ਼ ਪਸੰਦ ...

ਪੂਰੀ ਖ਼ਬਰ »

ਸਮਾਰਟ ਵਿਲੇਜ ਸਕੀਮ ਅਧੀਨ ਕੀਤਾ ਜਾ ਰਿਹਾ ਹੈ ਪਿੰਡਾਂ ਦਾ ਸਰਬਪੱਖੀ ਵਿਕਾਸ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 11 ਜੂਨ (ਭੂਸ਼ਨ ਸੂਦ)-ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸਮਾਰਟ ਵਿਲੇਜ ਸਕੀਮ ਸ਼ੁਰੂ ਕੀਤੀ ਗਈ ਹੈ ਤੇ ਇਸ ਤਹਿਤ ਜ਼ਿਲ੍ਹੇ ਦੇ 301 ਪਿੰਡਾਂ ਦੇ ਵਿਕਾਸ ਲਈ ਵਿਚ ਕਰੀਬ 27 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਿਕਾਸ ਦੀ ਲੋਅ ਨਾਲ ਜਗਮਗਾਇਆ ਹਲਕਾ ਘਨੌਰ

ਘਨੌਰ, 11 ਜੂਨ (ਬਲਜਿੰਦਰ ਸਿੰਘ ਗਿੱਲ)-ਗੇਟਵੇਅ ਆਫ਼ ਪੰਜਾਬ ਆਖਿਆ ਜਾਣ ਵਾਲਾ ਹਲਕਾ ਘਨੌਰ ਪੰਜਾਬ-ਹਰਿਆਣਾ ਦੇ ਬਾਰਡਰ 'ਤੇ ਸਥਿਤ ਨਿਰੋਲ ਦਿਹਾਤੀ ਆਬਾਦੀ ਵਾਲਾ ਹਲਕਾ ਹੈ ਜਿਸ ਦੀ ਸੁਣਵਾਈ ਪੰਜਾਬੀ ਅਖਾਣ ਕਿ 'ਬਾਰਾਂ ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ' ਵਾਂਗ ...

ਪੂਰੀ ਖ਼ਬਰ »

ਸੰਗਰੂਰ ਵਿਖੇ ਵਾਪਰੀ ਦੁਖਦਾਈ ਘਟਨਾ ਲਈ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ-ਜਥੇ. ਚਨਾਰਥਲ

ਖਮਾਣੋਂ, 11 ਜੂਨ (ਜੋਗਿੰਦਰ ਪਾਲ)-ਜਥੇਦਾਰ ਸਵਰਨ ਸਿੰਘ ਚਨਾਰਥਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਖਮਾਣੋਂ ਰਾਣਾ ਹਸਪਤਾਲ ਖਮਾਣੋਂ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਪੰਜਾਬ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵਫ਼ਦ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 11 ਜੂਨ (ਅਰੁਣ ਆਹੂਜਾ)-ਸਨਅਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਵਿਖੇ ਦੇਸ਼ ਭਗਤ ਯੂਨੀਵਰਸਿਟੀ ਨਾਲ ਸਬੰਧਿਤ ਦੋ ਵਿਅਕਤੀਆਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਨੂੰ ਇਕ ਮੰਗ ਪੱਤਰ ਦਿੰਦਿਆਂ 13 ਵਿਦਿਆਰਥੀਆਂ ਦੇ ਵਫ਼ਦ ਨੇ ਇਨਸਾਫ਼ ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਚੋਰਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ-ਸੀ.ਐਮ.ਡੀ. ਸਰਾਂ

ਪਟਿਆਲਾ, 11 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਲੁਧਿਆਣਾ ਐਾਟੀ ਪਾਵਰ ਥੈਫਟ ਵਿੰਗ ਵਲੋਂ ਸਿੱਧੀ ਬਿਜਲੀ ਚੋਰੀ ਦੇ ਮਾਮਲੇ 'ਚ ਇਕ ਖੇਤੀਬਾੜੀ ਉਪਕਰਨ ਵਰਕਸ਼ਾਪ ਚਲਾ ਰਹੇ ਪਰਮਿੰਦਰ ਸਿੰਘ ਮਾਂਗਟ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਬਾਰੇ ਗੱਲ ਕਰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਸਿਧਸਰ ਅਲੌਹਰਾਂ ਸਾਹਿਬ ਦੀ ਗੋਲਕ 'ਚੋਂ 47 ਲੱਖ ਦਾ ਚੜਾਵਾ ਗਿਣਿਆ

ਨਾਭਾ, 11 ਜੂਨ (ਕਰਮਜੀਤ ਸਿੰਘ)-ਗੁਰਦੁਆਰਾ ਸਿੱਧਸਰ ਅਲਹੌਰਾਂ ਸਾਹਿਬ ਵਿਖੇ ਪਿਛਲੇ 2 ਸਾਲ ਤੋਂ ਬੰਦ ਪਈਆਂ ਗੋਲਕਾਂ ਨੂੰ ਖੋਲ੍ਹਣ ਲਈ ਨਾਭਾ ਪ੍ਰਸ਼ਾਸਨ ਵਲੋਂ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ ਲੈ ਕੇ ਅੱਠ ਮੈਂਬਰੀ ਕਮੇਟੀ ਬਣਾਈ ਗਈ ਸੀ ਤੇ ਪ੍ਰਸ਼ਾਸਨ ਦੀ ਨਿਗਰਾਨੀ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਨਰਿੰਦਰ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ, 11 ਜੂਨ (ਚਹਿਲ)-ਨੇੜਲੇ ਪਿੰਡ ਚੱਪੜ ਦੇ ਵਸਨੀਕ ਨਰਿੰਦਰ ਸਿੰਘ ਨੇ ਹਾਲ ਹੀ ਵਿਚ ਹੋਈ ਪਹਿਲੀ ਕੌਮੀ ਤੀਰ-ਅੰਦਾਜ਼ੀ ਤੇ ਸੀ.ਆਰ.ਬੀ. ਕਰਾਸ ਬੋਅ ਚੈਂਪੀਅਨਸ਼ਿਪ 'ਚੋਂ ਚਾਂਦੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਆਰੀਅਨ ਗਰੁੱਪ ਆਫ਼ ਕਾਲਜਜ਼ ਵਿਖੇ ਹੋਈ ...

ਪੂਰੀ ਖ਼ਬਰ »

ਭਗਵਾਨਪੁਰਾ ਦੇ ਹਾਦਸੇ ਮਗਰੋਂ ਪ੍ਰਸ਼ਾਸਨ ਆਇਆ ਹਰਕਤ 'ਚ

ਪਾਤੜਾਂ, 11 ਜੂਨ (ਜਗਦੀਸ਼ ਸਿੰਘ ਕੰਬੋਜ)-ਸੰਗਰੂਰ ਜ਼ਿਲ੍ਹਾ ਦੇ ਪਿੰਡ ਭਗਵਾਨਪੁਰਾ 'ਚ ਬੰਦ ਟਿਊਬਵੈੱਲ ਵਾਲੇ ਬੋਰ 'ਚ ਡਿੱਗ ਕੇ ਫਤਹਿਵੀਰ ਨਾਂਅ ਦੇ ਬੱਚੇ ਨਾਲ ਵਾਪਰੇ ਹਾਦਸੇ ਮਗਰੋਂ ਸਰਕਾਰ ਵਲੋਂ ਅਜਿਹੇ ਹੋਰ ਬੋਰਾਂ ਨੂੰ ਬੰਦ ਕਰਵਾਉਣ ਲਈ ਸਰਕਾਰ ਵਲੋਂ ਹੁਕਮ ਜਾਰੀ ...

ਪੂਰੀ ਖ਼ਬਰ »

ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਮਨਾਈ

ਦੇਵੀਗੜ੍ਹ, 11 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)-ਧੰਨ ਧੰਨ ਪੀਰ ਫ਼ਾਜ਼ਲ ਸ਼ਾਹ ਜੀ ਦੀ ਦਰਗਾਹ ਘੜਾਮ ਵਿਖੇ ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਮੌਕੇ ਸਾਲਾਨਾ ਜੋੜ ਮੇਲਾ ਲਗਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ | ਇਸ ਮੌਕੇ ਬਾਬਾ ਜਗਤਾਰ ...

ਪੂਰੀ ਖ਼ਬਰ »

ਰਾਜੇਸ਼ ਪਾਇਲਟ ਦੀ ਬਰਸੀ ਮਨਾਈ

ਪਟਿਆਲਾ, 11 ਜੂਨ (ਅ.ਸ. ਆਹਲੂਵਾਲੀਆ)-ਕਾਂਗਰਸੀ ਆਗੂ ਸਾਬਕਾ ਕੇਂਦਰੀ ਮੰਤਰੀ ਸਵ. ਰਾਜੇਸ਼ ਪਾਇਲਟ ਦੀ 19ਵੀਂ ਬਰਸੀ 'ਤੇ ਸ਼ਰਧਾਂਜਲੀ ਸਮਾਗਮ ਨੇੜੇ ਬੱਸ ਸਟੈਂਡ, ਲਾਈਟਾਂ ਵਾਲਾ ਚੌਾਕ ਵਿਖੇ ਰਾਜੇਸ਼ ਪਾਇਲਟ ਦੇ ਬੁੱਤ 'ਤੇ ਜਾ ਕੇ ਮਨਾਈ | ਇਸ ਮੌਕੇ ਪਾਇਲਟ ਦੇ ਜੀਵਨ 'ਤੇ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਟੀਮਾਂ ਵਲੋਂ ਪਲਾਸਟਿਕ ਤੇ ਥਰਮੋਕੋਲ ਦੀ ਵਰਤੋਂ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ

ਪਟਿਆਲਾ, 11 ਜੂਨ (ਜਸਪਾਲ ਸਿੰਘ ਢਿੱਲੋਂ)- ਗਰੀਨ ਟਿ੍ਬਿਊਨਲ ਦੇ ਆਦੇਸ਼ਾਂ 'ਤੇ ਦੇਸ਼ ਨੂੰ ਹੁਣ ਪਲਾਸਟਿਕ ਮੁਕਤ ਕਰਨ ਵੱਲ ਮੁਹਿੰਮ ਜਾਰੀ ਹੈ | ਇਸ ਸਬੰਧੀ ਰਾਜ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਨੇ ਨਗਰ ਨਿਗਮਾਂ ਤੇ ਨਗਰ ਕੌਾਸਲਾਂ ਨੂੰ ਆਦੇਸ਼ ਦਿੱਤੇ ਹਨ ਕਿ ਸ਼ਹਿਰਾਂ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ 'ਚ ਥਾਂ-ਥਾਂ 'ਤੇ ਲੱਗ ਰਹੀਆਂ ਨੇ ਨਾਜਾਇਜ਼ ਰੇਹੜੀਆਂ

ਪਟਿਆਲਾ, 11 ਜੂਨ(ਜਸਪਾਲ ਸਿੰਘ ਢਿੱਲੋਂ)- ਪਟਿਆਲਾ ਸ਼ਹਿਰ ਅੰਦਰ ਦਿਨੋਂ ਦਿਨ ਨਾਜਾਇਜ਼ ਰੇਹੜੀਆਂ ਕਾਰੋਬਾਰ ਵੱਧ ਰਿਹਾ ਹੈ | ਇਨ੍ਹਾਂ ਰੇਹੜੀਆਂ ਕਾਰਨ ਹੀ ਥਾਂ-ਥਾਂ 'ਤੇ ਨਾਜਾਇਜ਼ ਕਬਜ਼ੇ ਹੋ ਰਹੇ ਹਨ | ਸ਼ਹਿਰ ਅੰਦਰ ਬਡੂੰਗਰ ਸ਼ਮਸ਼ਾਨਘਾਟ ਦੇ ਬਿਲਕੁਲ ਮੂਹਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX