ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫਰੀਦਕੋਟ / ਮੁਕਤਸਰ

ਸ਼ਹਿਰ ਨੂੰ ਹਰਿਆ ਭਰਿਆ ਕਰਨ 'ਚ ਸੀਰ ਦਾ ਵੱਡਮੁੱਲਾ ਯੋਗਦਾਨ-ਵਿਧਾਇਕ ਢਿੱਲੋਂ

ਫ਼ਰੀਦਕੋਟ, 11 ਜੂਨ (ਸਤੀਸ਼ ਬਾਗ਼ੀ)-ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਦੇ ਤਹਿਤ ਬੀਤੀ ਸ਼ਾਮ ਪਾਰਕ ਵਿਖੇ ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਬੂਟਾ ਲਗਾ ਕੇ ਕੀਤੀ। ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਦੇ ਲਈ ਸੀਰ ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਜੋ ਯੋਗਦਾਨ ਪਾਇਆ ਜਾ ਰਿਹਾ ਹੈ, ਉਹ ਆਪਣੇ ਆਪ ਵਿਚ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸੀਰ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਪਾਰਕ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿਖੇ ਟਾਇਲਾਂ ਅਤੇ ਫ਼ੁਹਾਰੇ ਨੂੰ ਚਾਲੂ ਕਰਨ ਸਬੰਧੀ ਨਗਰ ਕੌਂਸਲ ਆਪਣਾ ਯੋਗਦਾਨ ਪਾਵੇਗੀ। ਉਨ੍ਹਾਂ ਨੇ ਆਪਣੇ ਵਲੋਂ ਹਰ ਮਹੀਨੇ ਸੁਸਾਇਟੀ ਨੂੰ 5100 ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਮਾਜ ਸੇਵੀ ਦਵਿੰਦਰ ਸਿੰਘ ਪੰਜਾਬ ਮੋਟਰਜ਼, ਸਰਪ੍ਰਸਤ ਸੰਦੀਪ ਅਰੋੜਾ, ਸੀਰ ਸੁਸਾਇਟੀ ਦੇ ਬਾਨੀ ਪ੍ਰਧਾਨ ਪ੍ਰੇਮੀ ਕਰਮਜੀਤ ਸਿੰਘ, ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਸ਼ੋਕ ਸੱਚਰ, ਡਾ. ਹਰਵਿੰਦਰ ਸਿੰਘ, ਅਮਰਦੀਪ ਸਿੰਘ ਬਾਸੀ ਚੈਰੀਟੇਬਲ ਟਰੱਸਟ, ਚਮਕੌਰ ਸਿੰਘ ਸੇਖੋਂ, ਜੱਗਰ ਸਿੰਘ ਸੇਖੋਂ, ਨਛੱਤਰ ਸਿੰਘ ਅਤੇ ਪ੍ਰਿੰਸ ਨਰੂਲਾ ਨੇ ਸੁਸਾਇਟੀ ਨੂੰ ਨਕਦ ਰਾਸ਼ੀ ਭੇਟ ਕੀਤੀ। ਇਸ ਸਮਾਗਮ ਦੌਰਾਨ ਗੁਰਲਾਲ ਸਿੰਘ, ਸੁਰਿੰਦਰ ਗੁਪਤਾ, ਅਮਰ ਕੁਮਾਰ ਬੀਨੂ ਪ੍ਰਧਾਨ, ਗੁਰਤੇਜ ਸਿੰਘ ਤੇਜਾ ਭਲਵਾਨ ਮੀਤ ਪ੍ਰਧਾਨ, ਸੁਰਜੀਤ ਸਿੰਘ ਢਿੱਲੋਂ, ਬੁੱਧ ਸਿੰਘ ਢਿੱਲੋਂ, ਚਮਕੌਰ ਸਿੰਘ ਸੇਖੋਂ, ਬਲਜੀਤ ਸਿੰਘ ਗੋਰਾ, ਰਿਸ਼ੂ ਗੁਪਤਾ, ਵਿਵੇਕ ਬਾਂਸਲ, ਸੰਦੀਪ ਅਰੋੜਾ, ਡਾ. ਜਗੀਰ ਸਿੰਘ, ਰਕੇਸ਼ ਮਿੱਤਲ, ਨਵਦੀਪ ਗਰਗ, ਬਲਕਰਨ ਸਿੰਘ ਨੰਗਲ, ਪ੍ਰਿਤਪਾਲ ਸਿੰਘ ਕੋਹਲੀ, ਦਲੀਪ ਸਿੰਘ ਬਾਸੀ, ਪਿੱਪਲ ਸਿੰਘ ਸੰਧੂ, ਡਾ. ਰੇਸ਼ਮ ਸਿੰਘ ਬਾਹੀਆ, ਕਸ਼ਮੀਰ ਸਿੰਘ ਪ੍ਰਧਾਨ, ਮਾਸਟਰ ਗੁਰਮੇਲ ਸਿੰਘ, ਜੀ.ਐਸ. ਲੂੰਬਾ, ਬਲਜਿੰਦਰ ਸਿੰਘ ਵਿਰਕ, ਗੁਰਚਰਨ ਭੰਡਾਰੀ, ਪ੍ਰਿੰਸੀਪਲ ਬਲਦੇਵ ਸਿੰਘ, ਪ੍ਰਦੀਪ ਚਮਕ, ਸਾਜਨ ਸ਼ਰਮਾ, ਬੂਟਾ ਸਿੰਘ ਸਰਪੰਚ, ਜੀਤ ਸਿੰਘ ਜੀਤ, ਪ੍ਰਿਤਪਾਲ ਸਿੰਘ ਭੰਡਾਰੀ, ਪੰਕਜ ਜੈਨ, ਕਰਮਜੀਤ ਸਿੰਘ ਟਹਿਣਾ, ਗੁਰਮੇਲ ਜੱਸਲ, ਡਬਲਜੀਤ ਧੌਂਸੀ ਅਤੇ ਲਾਲੀ ਛਾਬੜਾ ਤੋਂ ਇਲਾਵਾ ਕਈ ਹੋਰ ਸੰਸਥਾਵਾਂ ਦੇ ਪ੍ਰਤੀਨਿਧ ਹਾਜ਼ਰ ਸਨ।

ਛਾਪੇਮਾਰੀ ਦੌਰਾਨ 130 ਕਿੱਲੋ ਪਾਬੰਦੀਸ਼ੁਦਾ ਲਿਫ਼ਾਫ਼ੇ ਜ਼ਬਤ, 4 ਦੁਕਾਨਦਾਰਾਂ ਦੇ ਕੱਟੇ ਚਲਾਨ

ਕੋਟਕਪੂਰਾ, 11 ਜੂਨ (ਮੇਘਰਾਜ)-ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਅੱਜ ਸ਼ਹਿਰ ਦੀਆਂ ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ। ਡਿਪਟੀ ਕਮਿਸ਼ਨਰ ਫ਼ਰੀਦਕੋਟ ਕੁਮਾਰ ਸੌਰਵ ਰਾਜ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਸੈਨੇਟਰੀ ਇੰਸਪੈਕਟਰ ...

ਪੂਰੀ ਖ਼ਬਰ »

ਛਾਪੇਮਾਰੀ ਕਰਨ ਸਮੇਂ ਗਲਣਯੋਗ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇ-ਹਰਦੀਪ ਸਿੰਘ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ ਜਿੰਨੇ ਵੀ ਹੋਲਸੇਲ ਪਲਾਸਟਿਕ ਲਿਫ਼ਾਫ਼ਿਆਂ ਦਾ ਕਾਰੋਬਾਰ ਕਰਦੇ ਹਨ, 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ ਤਾਂ ਕਿ ...

ਪੂਰੀ ਖ਼ਬਰ »

ਪੇਟ ਅਤੇ ਗਦੂਦਾਂ ਦੇ ਕੈਂਸਰ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਕੋਟਕਪੂਰਾ, 11 ਜੂਨ (ਮੋਹਰ ਸਿੰਘ ਗਿੱਲ)-ਨੈਸ਼ਨਲ ਇੰਟਾਗਰੇਟਿਡ ਮੈਡੀਕਲ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ ਪੇਟ ਦੇ ਕੈਂਸਰ, ਜਿਗਰ ਦੇ ਰੋਗ, ਪਿਸ਼ਾਬ ਰੋਗ, ਗਦੂਦਾਂ ਬਿਮਾਰੀਆਂ ਦੇ ਬਚਾਓ ਅਤੇ ਇਲਾਜ਼ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਐਬੋਟ ...

ਪੂਰੀ ਖ਼ਬਰ »

ਊਧਮ ਸਿੰਘ ਔਲਖ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਨਿਯੁਕਤ

ਕੋਟਕਪੂਰਾ, 11 ਜੂਨ (ਮੋਹਰ ਸਿੰਘ ਗਿੱਲ)-ਆੜ੍ਹਤੀਆ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਪਿੰਡ ਔਲਖ ਦੇ ਸਰਪੰਚ ਅਤੇ ਸਮਾਜ ਸੇਵੀ ਊਧਮ ਸਿੰਘ ਔਲਖ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਰੀਦਕੋਟ ਦਾ ਮੈਂਬਰ ਚੁਣੇ ਜਾਣ 'ਤੇ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ, ...

ਪੂਰੀ ਖ਼ਬਰ »

ਕਿਸਾਨਾਂ ਅਤੇ ਆਮ ਲੋਕਾਂ ਦੀ ਸਿਰਦਰਦੀ ਬਣ ਰਿਹਾ ਹੈ ਸ਼ਹਿਰ ਦਾ ਨਿਕਾਸੀ ਨਾਲਾ

ਕੋਟਕਪੂਰਾ, 11 ਜੂਨ (ਮੋਹਰ ਸਿੰਘ ਗਿੱਲ)- ਕੋਟਕਪੂਰਾ ਸ਼ਹਿਰ ਦੇ ਗ਼ੰਦੇ ਪਾਣੀ ਦੀ ਨਿਕਾਸੀ ਕਰਨ ਵਾਲਾ ਨਾਲਾ ਕਿਸਾਨਾਂ, ਰਾਹਗੀਰਾਂ ਅਤੇ ਆਮ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ ਹੈ। ਸ਼ਹਿਰ ਤੋਂ ਪਿੰਡ ਦੇਵੀਵਾਲਾ ਜਾਂਦੀ ਸੰਪਰਕ ਸੜਕ ਦੇ ਖੱਬੇ ਪਾਸੇ ਬਣੇ ਇਸ ਨਾਲੇ ਦੀ ਲੰਬਾਈ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ ਤੇ ਚਿਕਨਗੁਨੀਆ 'ਜਾਗਰੂਕਤਾ ਦਿਵਸ' ਮਨਾਇਆ

ਜੈਤੋ, 11 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸੇਠ ਰਾਮ ਨਾਥ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਚੰਦਰ ਪ੍ਰਕਾਸ਼ ਦੀ ਅਗਵਾਈ ਵਿਚ ਸਥਾਨਕ ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ (ਚੈਨਾ ਰੋਡ) ਵਿਖੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ 'ਜਾਗਰੂਕਤਾ ਦਿਵਸ' ਮਨਾਇਆ ਗਿਆ। ਡਾ: ਚੰਦਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਰੀਦਕੋਟ, 11 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਵਲੋਂ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਤਹਿਤ ਪਿੰਡ ਪੱਕਾ ਦੇ 6-7 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਪੱਕਾ ਦੀ ਵਸਨੀਕ ਸੁਖਜਿੰਦਰ ਕੌਰ ਪਤਨੀ ਦਲਮੇਲ ਸਿੰਘ ਵਲੋਂ ਪੁਲਿਸ ...

ਪੂਰੀ ਖ਼ਬਰ »

ਪਿਛਲੇ ਲੰਮੇ ਸਮੇਂ ਤੋਂ ਬੁਰਜ ਹਰੀਕਾ ਦੇ ਕਿਸਾਨ ਕੱਸੀ ਦੇ ਪਾਣੀ ਤੋਂ ਵਾਂਝੇ

ਬਰਗਾੜੀ, 11 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਹਰੀਕਾ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸਿੰਚਾਈ ਲਈ ਕੱਸੀ ਦੇ ਪਾਣੀ ਤੋਂ ਵਾਂਝੇ ਹਨ | ਇਸ ਸਬੰਧੀ ਜਲਘਰ ਕਮੇਟੀ ਦੇ ਪ੍ਰਬੰਧਕ ਹਰਪਾਲ ਸਿੰਘ ਸਾਬਕਾ ਪੰਚ ਅਤੇ ਨੰਬਰਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਖੇਤਾਂ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਦੋ ਅਹੁਦੇਦਾਰ ਬਰਖ਼ਾਸਤ

ਬਰਗਾੜੀ, 11 ਜੂਨ (ਲਖਵਿੰਦਰ ਸ਼ਰਮਾ)-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਯੂਨੀਅਨ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਈ.ਟੀ.ਟੀ. ਦੇ ਵਿਦਿਆਰਥੀਆਂ ਵਲੋਂ ਬੰਦਾ ਬਹਾਦਰ ਜੀ ਦੀ ਸ਼ਹੀਦੀ ...

ਪੂਰੀ ਖ਼ਬਰ »

ਖੇਡ ਮੈਦਾਨ ਦੀ ਚਾਰਦਵਾਰੀ ਦਾ ਕੰਮ ਸ਼ੁਰੂ ਕਰਵਾਇਆ

ਬਰਗਾੜੀ, 11 ਜੂਨ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਜਵਾਹਰ ਵਾਲਾ ਵਿਖੇ ਬਣਾਏ ਗਏ ਖੇਡ ਮੈਦਾਨ ਦੀ ਇਕ ਪਾਸੇ ਦੀ ਚਾਰਦਵਾਰੀ ਦਾ ਕੰਮ ਪਿਛਲੇ ਲੰਮੇ ਸਮੇਂ ਤੋਂ ਅਧੂਰਾ ਪਿਆ ਸੀ ਜਿਸ ਨੂੰ ਪੂਰਾ ਕਰਨ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਹਰਤੇਜ ਸਿੰਘ ਨੇ ਸਮੂਹ ਨਗਰ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਲਗਾਇਆ ਸਮਰ ਕੈਂਪ ਸਮਾਪਤ

ਫ਼ਰੀਦਕੋਟ, 11 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਲਗਾਇਆ ਸੱਤ ਰੋਜ਼ਾ ਸਮਰ ਕੈਂਪ ਸਮਾਪਤ ਹੋ ਗਿਆ | ਕੈਂਪ ਕੋਆਰਡੀਨੇਟਰ ਅੰਜਨਾ ਜੈਨ ਨੇ ਇਕ ਹਫ਼ਤੇ ਦੀਆਂ ਕਾਰਵਾਈਆਂ ਦੀ ਰਿਪੋਰਟ ਪੇਸ਼ ਕੀਤੀ | ਕੈਂਪ ਦੌਰਾਨ ਲੜਕੀਆਂ ...

ਪੂਰੀ ਖ਼ਬਰ »

ਜੀ. ਆਰ ਆਈਲੈਟਸ ਇੰਸਟੀਚਿਊਟ ਵਿਖੇ ਸਮਰ ਕੈਂਪ ਲਗਾਇਆ

ਬਾਜਾਖਾਨਾ, 11 ਜੂਨ (ਗਰਗ)-ਜੀ.ਆਰ ਆਈਲੈਟਸ ਇੰਸਟੀਚਿਊਟ ਨੇੜੇ ਚਹਿਲ ਪੈਟਰੋਲ ਪੰਪ ਬਾਜਾਖਾਨਾ ਵਿਖੇ ਤਿੰਨ ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਚਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਇੰਗਲਿਸ਼ ਬਾਰੇ, ਵਿਦਿਆਰਥੀਆਂ ਦੀ ਸ਼ਖ਼ਸੀਅਤ ਵਿਕਾਸ, ਵਿਆਕਰਣ, ਸ਼ਬਦਾਵਲੀ, ...

ਪੂਰੀ ਖ਼ਬਰ »

ਪਿ੍ੰਸੀਪਲ ਸੁਨੀਤਾ ਰਾਣੀ ਆਹੂਜਾ ਵਧੀਆ ਸੇਵਾਵਾਂ ਬਦਲੇ ਸਨਮਾਨਿਤ

ਪੰਜਗਰਾਈਾ ਕਲਾਂ, 11 ਜੂਨ (ਕੁਲਦੀਪ ਸਿੰਘ ਗੋਂਦਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਪੰਜਗਰਾਈਾ ਕਲਾਂ ਦੀ ਪਿ੍ੰਸੀਪਲ ਸੁਨੀਤਾ ਰਾਣੀ ਆਹੂਜਾ ਵਲੋਂ ਨਿਭਾਈਆਂ ਵਧੀਆਂ ਸੇਵਾਵਾਂ ਅਤੇ ਸਕੂਲ ਦੇ ਆਏ ਸ਼ਾਨਦਾਰ ਨਤੀਜਿਆਂ ਨੂੰ ਵੇਖਦਿਆਂ ਪੰਜਾਬ ਦੇ ...

ਪੂਰੀ ਖ਼ਬਰ »

ਸਰਵਿਸ ਰੋਡ ਬਣਨ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ

ਕੋਟਕਪੂਰਾ, 11 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ-ਫ਼ਰੀਦਕੋਟ ਮੁੱਖ ਮਾਰਗ 'ਤੇ ਬਣ ਰਹੇ ਰੇਲਵੇ ਓਵਰਬਿ੍ਜ ਦਾ ਕੰਮ ਸੁਸਤ ਰਫ਼ਤਾਰ ਨਾਲ ਚੱਲਦਾ ਹੋਣ ਕਾਰਨ ਲੋਕਾਂ 'ਚ ਨਿਰਾਸ਼ਤਾ ਪਾਈ ਜਾ ਰਹੀ ਹੈ | ਲਗਪਗ ਢਾਈ ਸਾਲਾਂ ਤੋਂ ਚੱਲ ਰਹੇ ਨਿਰਮਾਣ ਕਾਰਜ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਕੜ੍ਹਕਦੀ ਧੁੱਪ 'ਚ ਖੜ੍ਹ ਕੇ ਬੱਸਾਂ ਦੀ ਉੱਡੀਕ ਕਰਨ ਲਈ ਮਜਬੂਰ ਹਨ ਸਵਾਰੀਆਂ

ਬਰਗਾੜੀ, 11 ਜੂਨ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਬੱਸ ਅੱਡੇ ਉੱਪਰ ਸਵਾਰੀਆਂ ਦੇ ਬੱਸਾਂ ਦੀ ਉੱਡੀਕ ਕਰਨ ਲਈ ਪਹਿਲਾਂ ਪੰਚਾਇਤੀ ਸ਼ੈੱਡ ਬਣਿਆ ਹੋਇਆ ਸੀ ਜੋ ਕੌਮੀ ਸ਼ਾਹ ਮਾਰਗ ਦੇ ਚਾਰ-ਛੇ ਮਾਰਗੀ ਬਣਾਉਣ ਸਮੇਂ ਢਾਹ ਦਿੱਤਾ ਗਿਆ ਤੇ ਇਥੇ ਲੱਗੇ ਛਾਂਦਾਰ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ 'ਚ ਸਮਰ ਕੈਂਪ ਸਮਾਪਤ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਸੰਸਥਾ ਐਸ.ਐਮ.ਡੀ ਵਰਲਡ ਸਕੂਲ ਅਤੇ ਸੰਤ ਮੋਹਨ ਦਾਸ ਮੈਮੋ: ਸੀਨੀ: ਸੈਕੰ: ਸਕੂਲ ਕੋਟ ਸੁਖੀਆ ਵਿਚ ਸਾਂਝੇ ਤੌਰ 'ਤੇ ਸੰਸਥਾਵਾਂ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਦੀ ਨਿਗਰਾਨੀ ਹੇਠ ਚੱਲ ਰਿਹਾ ਦੱਸ ਰੋਜ਼ਾ ਸਮਰ ਕੈਂਪ ਅੱਜ ...

ਪੂਰੀ ਖ਼ਬਰ »

ਸਤਿਸੰਗ ਤੇ ਸ੍ਰੀ ਹਨੂੰਮਾਨ ਜੀ ਦੀ ਚੌਾਕੀ ਕਰਵਾਈ

ਫ਼ਰੀਦਕੋਟ, 11 ਜੂਨ (ਸਤੀਸ਼ ਬਾਗ਼ੀ)-ਮਾਈ ਗੋਦੜੀ ਸਾਹਿਬ ਦੇ ਨਜ਼ਦੀਕ ਆਸ਼ਰਮ ਵਿਖੇ ਬ੍ਰਹਮਲੀਨ ਸਵਾਮੀ ਯੋਗਾਨੰਦ ਪੁਰੀ ਦੀ ਬਰਸੀ ਮੌਕੇ ਸਤਿਸੰਗ ਤੇ ਸ੍ਰੀ ਹਨੂੰਮਾਨ ਜੀ ਦੀ ਚੌਾਕੀ ਕਰਵਾਈ ਗਈ | ਜਿਸ ਦੌਰਾਨ ਭਜਨ ਗਾਇਕ ਅਤੇ ਸੰਘ ਦੇ ਪ੍ਰਧਾਨ ਮੋਨੂੰ ਠਾਕੁਰ ਅਤੇ ਸੰਦੀਪ ...

ਪੂਰੀ ਖ਼ਬਰ »

ਸੱਟਾਂ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਲੋਟ, 11 ਜੂਨ (ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਸੱਟਾਂ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜ੍ਹਤ ਕਾਲਾ ਸਿੰਘ ਵਾਸੀ ਝੋਰੜ ਆਪਣੇ ਪਿੰਡ ਦੇ ਚੌਾਕ ਵਿਚ ਖੜ੍ਹਾ ਸੀ ਤਾਂ ਪਿੰਕਾ ਵਾਸੀ ਝੋਰੜ ਉਸ ਨੂੰ ਬੁਰਾ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਵਿਖੇ ਛੇ ਰੋਜ਼ਾ ਸਮਰ ਕੈਂਪ ਦੀ ਸਮਾਪਤੀ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਠੇਕੇਦਾਰਾਂ ਦੇ ਕਰਿੰਦਿਆਂ ਦੀ ਮਾਰਕੁੱਟ ਕਰਨ ਦੇ ਦੋਸ਼ 'ਚ 6 ਿਖ਼ਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਹਰਮਹਿੰਦਰ ਪਾਲ)-ਨਾਜਾਇਜ਼ ਸ਼ਰਾਬ ਸਬੰਧੀ ਛਾਪੇਮਾਰੀ ਕਰਵਾਉਣ ਵਾਲੇ ਕਰਿੰਦਿਆਂ ਨੰੂ ਮਾਰਕੁੱਟ ਕਰਕੇ ਜ਼ਖਮੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ 6 ਲੋਕਾਂ 'ਤੇ ਮਾਮਲਾ ਦਰਜ਼ ਕੀਤਾ ਹੈ | ਸ੍ਰੀ ਮੁਕਤਸਰ ਸਾਹਿਬ ਵਾਸੀ ਗੁਰਪ੍ਰੀਤ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਨੂੰ ਕਿਰਤ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਉਸਾਰੀ ਮਿਸਤਰੀ-ਮਜ਼ਦੂਰ ਦੇ ਸਹਿਯੋਗ ਨਾਲ ਵਿਸ਼ਵਕਰਮਾ ਮੰਦਰ ਨਿਹੰਗ ਛਾਉਣੀ ਵਿਖੇ ਕੈਂਪ ਲਾਇਆ ਗਿਆ, ਜਿਸ ਵਿਚ ਉਸਾਰੀ ਕਿਰਤੀਆਂ ਨੂੰ ਕਿਰਤ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਉਸਾਰੀ ਮਿਸਤਰੀ-ਮਜ਼ਦੂਰ ਦੇ ਸਹਿਯੋਗ ਨਾਲ ਵਿਸ਼ਵਕਰਮਾ ਮੰਦਰ ਨਿਹੰਗ ਛਾਉਣੀ ਵਿਖੇ ਕੈਂਪ ਲਾਇਆ ਗਿਆ, ਜਿਸ ਵਿਚ ਉਸਾਰੀ ਕਿਰਤੀਆਂ ਨੂੰ ਕਿਰਤ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਮਰ ਕੈਂਪ ਲਗਾਇਆ

ਬਰਗਾੜੀ, 11 ਜੂਨ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਕੂਲ ਇੰਚਾਰਜ ਅਜੀਤਪ੍ਰੀਤ ਕੌਰ ਦੀ ਦੇਖ-ਰੇਖ ਹੇਠ 7 ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਬੱਚਿਆਂ ਨੇ ਮੈਰਾਥਨ ...

ਪੂਰੀ ਖ਼ਬਰ »

14 ਜੂਨ ਨੂੰ ਮੰਗ ਪੱਤਰ ਦਿੱਤੇ ਜਾਣਗੇ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਪ. ਪ.)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਵਲੋਂ ਜ਼ਿਲੇ੍ਹ ਦੇ ਚਾਰ ਬਲਾਕਾਂ ਵਿਚੋਂ 14 ਜੂਨ ਨੂੰ ਖ਼ੂਨ ਨਾਲ ਮੰਗ ਪੱਤਰ ਲਿਖ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿਭਾਗ ਦੀ ਮੰਤਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਗੰਭੀਰ ਨਹੀਂ-ਸ਼ੰਕਰ ਦਾਸ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਪ. ਪ. ਰਾਹੀਂ)-ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਗੰਭੀਰ ਨਹੀਂ ਤੇ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਮੰਗਾਂ ਨੂੰ ਲਟਕਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਮਨਰੇਗਾ ਕੰਮ ਬੰਦ ਕਰਨ ਨੰੂ ਲੈ ਕੇ ਏ. ਡੀ. ਸੀ. ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਹਰਮਹਿੰਦਰ ਪਾਲ)-ਮਨਰੇਗਾ ਦਾ ਕੰਮ ਬੰਦ ਕਰਨ ਨੰੂ ਲੈ ਕੇ ਮਜ਼ਦੂਰਾਂ ਨੇ ਏ. ਡੀ. ਸੀ. ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ | ਕਾਮਿਆਂ ਨੇ ਦੱਸਿਆ ਕਿ ਪਿੰਡ ਥਾਂਦੇਵਾਲਾ 'ਚ ਮਨਰੇਗਾ ਦਾ ਕੰਮ ਚੱਲ ਰਿਹਾ ਸੀ, ਜਿਸ ਦੇ ਤਹਿਤ 5 ਜੂਨ ਨੰੂ ਕੰਮ ਸ਼ੁਰੂ ...

ਪੂਰੀ ਖ਼ਬਰ »

ਟਰੇਨਿੰਗ ਤੋਂ ਵਾਂਝੇ ਰਹੇ ਪੰਚਾਂ/ ਸਰਪੰਚਾਂ ਲਈ ਟ੍ਰੇਨਿੰਗ ਕੈਂਪ ਸ਼ੁਰੂ

ਫ਼ਰੀਦਕੋਟ, 11 ਜੂਨ (ਬਾਗ਼ੀ)-ਨਵੇਂ ਚੁਣੇ ਗਏ ਪੰਚ/ਸਰਪੰਚ ਜੋ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਮੁਹਾਲੀ ਵਲੋਂ ਲਗਾਏ ਗਏ ਦੋ ਰੋਜ਼ਾ ਟਰੇਨਿੰਗ ਕੈਂਪ ਵਿਚ ਹਿੱਸਾ ਨਹੀਂ ਲੈ ਸਕੇ ਸਨ, ਲਈ ਟਰੇਨਿੰਗ ਕੈਂਪ ਬਲਾਕ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਤਿੰਨ ...

ਪੂਰੀ ਖ਼ਬਰ »

ਸਕੂਲ 'ਚ ਸਮਰ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 11 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸੱਤ ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਿਦਿਆਰਥਣਾਂ ਨੂੰ ਯੋਗ ਸਾਧਨਾ, ਪੁਰਾਤਨ ਖੇਡਾਂ, ...

ਪੂਰੀ ਖ਼ਬਰ »

ਨਾਇਬ ਸਿੰਘ ਢਿੱਲੋਂ ਨੇ ਬੇਟੇ ਦੀ ਰਾਖ 'ਤੇ ਸ਼ਮਸ਼ਾਨਘਾਟ 'ਚ ਪੌਦੇ ਲਗਾਏ

ਬਾਜਾਖਾਨਾ, 11 ਜੂਨ (ਜੀਵਨ ਗਰਗ)-ਨੌਜਵਾਨ ਬੇਟੇ ਦੀ ਮੌਤ ਦਾ ਗ਼ਮ ਬਹੁਤ ਅਸਿਹ ਹੁੰਦਾ ਹੈ ਪਰ ਫਿਰ ਵੀ ਗੋਬਿੰਦਗੜ (ਦਬੜ੍ਹੀਖਾਨਾ) ਦੇ ਨਾਇਬ ਸਿੰਘ ਢਿੱਲੋਂ ਨੇ ਆਪਣੇ ਬੇਟੇ ਗੁਰਦਾਸ ਸਿੰਘ (23) ਦੀ ਕਾਲੇ ਪੀਲੀਏ ਨਾਲ ਮੌਤ ਹੋਣ ਜਾਣ ਉਪਰੰਤ ਪਿੰਡ ਦੇ ਸ਼ਮਸ਼ਾਨਘਾਟ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਵਲੋਂ ਜ਼ੋਨਲ ਮੁਕਾਬਲਿਆਂ ਲਈ ਟੀਮਾਂ ਦੀ ਚੋਣ

ਕੋਟਕਪੂਰਾ, 11 ਜੂਨ (ਮੇਘਰਾਜ)-ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਬਾਸਕਿਟਬਾਲ ਸਟੇਡੀਅਮ 'ਚ ਜ਼ਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਫ਼ਰੀਦਕੋਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਓਮਕਾਰ ਗੋਇਲ ਦੀ ਪ੍ਰਧਾਨਗੀ ਹੇਠ ਮੀਟਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX