ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪੰਜਾਬ / ਜਨਰਲ

ਹਾਈਕੋਰਟ ਵਲੋਂ ਗਵਾਹਾਂ ਦੀ ਸੁਰੱਖਿਆ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਸਬੰਧੀ ਇਤਿਹਾਸਕ ਫ਼ੈਸਲਾ

ਹਰਿੰਦਰ ਸਿੰਘ
ਤਰਨ ਤਾਰਨ, 11 ਜੂਨ-ਕਤਲ ਦੇ ਇਕ ਮਾਮਲੇ 'ਚ ਅਦਾਲਤ ਵਲੋਂ ਦੋ ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਮਾਮਲੇ ਵਿਚ ਦੋਸ਼ੀਆਂ ਵਲੋਂ ਹਾਈਕੋਰਟ 'ਚ ਦਾਇਰ ਕੀਤੀ ਅਪੀਲ 'ਤੇ ਹਾਈਕੋਰਟ ਵਲੋਂ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅਦਾਲਤਾਂ 'ਚ ਸੁਣਵਾਈ ਦੌਰਾਨ ਗਵਾਹਾਂ ਦੀ ਸੁਰੱਖਿਆ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਕਾਨੂੰਨ ਦੀ ਧਾਰਾ ਆਈ.ਪੀ.ਸੀ. ਅਤੇ ਸੀ.ਆਰ.ਪੀ.ਸੀ. 'ਚ ਜ਼ਰੂਰੀ ਤਬਦੀਲੀਆਂ ਕਰੇ | ਦੇਸ਼ ਦੀ ਆਜ਼ਾਦੀ ਤੋਂ ਬਾਅਦ ਗਵਾਹਾਂ ਸਬੰਧੀ ਅਦਾਲਤ ਦਾ ਇਹ ਪਹਿਲਾ ਫ਼ੈਸਲਾ ਹੈ ਜਿੱਥੇ ਕਾਨੂੰਨ ਦੀਆਂ ਧਾਰਾਵਾਂ 'ਚ ਸਰਕਾਰ ਨੂੰ ਤਬਦੀਲੀ ਕਰਨ ਲਈ ਕਿਹਾ ਗਿਆ ਹੈ | ਸਾਰੀਆਂ ਟਰਾਇਲ ਅਦਾਲਤਾਂ 'ਚ ਮੌਕੇ ਦੇ ਗਵਾਹਾਂ ਦੀ ਗਵਾਹੀ ਰੋਜ਼ਾਨਾ ਦੇ ਆਧਾਰ 'ਤੇ ਕਰਨ ਅਤੇ ਇਸ ਮਾਮਲੇ 'ਚ ਹਾਈਕੋਰਟ ਨੇ ਟਰਾਇਲ ਕੋਰਟ ਤੇ ਜੱਜਾਂ ਨੂੰ ਵੀ ਜਵਾਬਦੇਹ ਬਣਾਉਂਦਿਆਂ ਕਿਹਾ ਕਿ ਜੱਜਾਂ ਦੀ ਅਣਗਹਿਲੀ ਕਰਨ ਵਜੋਂ ਉਨ੍ਹਾਂ ਦੀ ਇਸ ਏ.ਸੀ.ਆਰ. 'ਚ ਦਰਜ ਕਰਨ ਸਬੰਧੀ ਵੀ ਹੁਕਮ ਜਾਰੀ ਕਰ ਦਿੱਤਾ ਹੈ | ਇਸ ਤੋਂ ਇਲਾਵਾ ਹਾਈ-ਪ੍ਰੋਫਾਈਲ ਕੇਸਾਂ 'ਚ ਮੌਕੇ ਦੇ ਗਵਾਹਾਂ ਦੇ ਘਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਵਾਉਣ ਤੇ ਘਰਾਂ ਦੇ ਬਾਹਰ ਜ਼ਰੂਰੀ ਪੁਲਿਸ ਪੈਟਰੋਿਲੰਗ ਦੇ ਨਾਲ-ਨਾਲ ਅਦਾਲਤ 'ਚ ਆਉਣ ਜਾਣ ਦੀ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਵੀ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਲਗਾਈ ਹੈ | ਹਾਈਕੋਰਟ ਦੇ ਜਸਟਿਸ ਰਾਜੀਵ ਸ਼ਰਮਾ ਤੇ ਹਰਿੰਦਰ ਸਿੰਘ ਸੰਧੂ ਦੇ ਆਧਾਰ ਤੇ ਬੈਂਚ ਨੇ ਇਹ ਹੁਕਮ ਉਮਰ ਕੈਦ ਦੀ ਹੋਈ ਸਜ਼ਾ 'ਤੇ ਪਾਈ ਇਕ ਅਪੀਲ ਦੀ ਸੁਣਵਾਈ ਦੌਰਾਨ ਕੀਤੇ ਹਨ | ਇਸ ਅਪੀਲ 'ਚ ਅੰਮਿ੍ਤਸਰ ਕਚਹਿਰੀਆਂ 'ਚ ਜਤਿੰਦਰ ਸਿੰਘ ਰਾਜੂ ਚਿਕਨਾ ਦੇ ਕਤਲ ਦੇ ਮਾਮਲੇ 'ਚ ਸੁਣਵਾਈ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਹਵਾਲਦਾਰ ਜਗਜੀਤ ਸਿੰਘ ਅਤੇ ਉਸ ਨਾਲ ਡਿਊਟੀ 'ਤੇ ਮੌਜੂਦ ਹਵਾਲਦਾਰ ਗੁਰਜੀਤ ਸਿੰਘ ਅਤੇ ਹਵਾਲਦਾਰ ਸੁਨੀਲ ਕੁਮਾਰ ਅਦਾਲਤ 'ਚ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਪਛਾਨਣ ਤੋਂ ਇਨਕਾਰੀ ਹੋ ਗਏ ਸਨ | ਇਸ ਦੇ ਬਾਵਜੂਦ ਐਡੀਸ਼ਨ ਤੇ ਸੈਸ਼ਨ ਜੱਜ ਅੰਮਿ੍ਤਸਰ ਦੀ ਅਦਾਲਤ ਵਲੋਂ ਹੋਰਨਾਂ ਸਬੂਤਾਂ ਦੇ ਆਧਾਰ 'ਤੇ ਇਸ ਕਤਲ ਦੇ ਮਾਮਲੇ 'ਚ ਨਾਮਜ਼ਦ ਗੈਂਗਸਟਰ ਅੰਕੁਰ ਲਿਖਾਰੀ ਤੇ ਸੰਜੀਵ ਕੁਮਾਰ ਬੱਬਾ ਨਾਮਕ ਵਿਅਕਤੀਆਂ ਨੂੰ ਉਮਰ ਕੈਦ ਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ | ਇਸ ਫ਼ੈਸਲੇ ਿਖ਼ਲਾਫ਼ ਉਕਤ ਦੋਸ਼ੀਆਂ ਨੇ ਹਾਈਕੋਰਟ 'ਚ ਅਪੀਲ ਦਾਇਰ ਕੀਤੀ ਸੀ | ਇਸ ਕੇਸ 'ਤੇ ਸੁਣਵਾਈ ਕਰਦਿਆਂ ਜਸਟਿਸ ਰਾਜੀਵ ਸ਼ਰਮਾ ਤੇ ਹਰਿੰਦਰ ਸਿੰਘ ਸੰਧੂ ਨੇ ਸਭ ਤੋਂ ਪਹਿਲਾਂ ਉਕਤ ਮਾਮਲੇ 'ਚ ਗਵਾਹੀ ਤੋਂ ਮੁਕਰਨ ਵਾਲੇ ਤਿੰਨਾਂ ਪੁਲਿਸ ਮੁਲਾਜ਼ਮਾਂ ਜਗਜੀਤ ਸਿੰਘ, ਗੁਰਜੀਤ ਸਿੰਘ ਤੇ ਸੁਨੀਲ ਕੁਮਾਰ ਿਖ਼ਲਾਫ਼ ਤਿੰਨ ਮਹੀਨਿਆਂ 'ਚ ਸਖ਼ਤ ਕਾਰਵਾਈ ਕਰਨ ਲਈ ਹਦਾਇਤ ਕੀਤੀ ਹੈ | ਉਕਤ ਜੱਜਾਂ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਗਵਾਹਾਂ ਦੀ ਸੁਰੱਖਿਆ ਅਤੇ ਦੋਸ਼ੀ ਵਿਅਕਤੀਆਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਆਈ.ਪੀ.ਸੀ ਅਤੇ ਸੀ.ਆਰ.ਪੀ.ਸੀ. ਵਿਚ ਤਿੰਨ ਮਹੀਨੇ ਦੇ ਵਿਚ ਜ਼ਰੂਰੀ ਤਬਦੀਲੀਆਂ ਕਰੇਗੀ ਜਿਸ ਨਾਲ ਗਵਾਹਾਂ ਨੂੰ ਧਮਕਾਉਣ ਅਤੇ ਲਾਲਚ ਦੇ ਕੇ ਗਵਾਹੀ ਤੋਂ ਮੁਕਰਾਉਣ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਦਿੱਤੀ ਜਾ ਸਕੇ | ਸਾਰੀਆਂ ਅਦਾਲਤਾਂ ਮੌਕੇ ਦੇ ਗਵਾਹਾਂ ਦੀ ਗਵਾਹੀ ਰੋਜ਼ਾਨਾ ਦੇ ਆਧਾਰ 'ਤੇ ਕਰਨਗੀਆਂ ਤੇ ਜਿਸ ਕਿਸੇ ਅਦਾਲਤ 'ਚ ਸਬੰਧਿਤ ਜੱਜ ਵਲੋਂ ਗਵਾਹਾਂ ਦੀ ਤਰੀਕ ਅੱਗੇ ਦਿੱਤੇ ਜਾਵੇਗੀ ਉਸ ਜੱਜ ਨੂੰ ਤਰੀਕ ਦੇਣ ਸਬੰਧੀ ਕਾਰਨ ਫ਼ੈਸਲੇ 'ਚ ਲਿਖਣਾ ਹੋਵੇਗਾ, ਜੇ ਉਹ ਜੱਜ ਇਸ ਤਰ੍ਹਾਂ ਨਹੀਂ ਕਰਦਾ ਤਾਂ ਉਸ ਿਖ਼ਲਾਫ਼ ਵੀ ਏ.ਸੀ.ਆਰ. 'ਚ ਦਰਜ ਕੀਤਾ ਜਾਵੇਗਾ | ਫ਼ੈਸਲੇ ਵਿਚ ਇਹ ਵੀ ਕਿਹਾ ਕਿ ਸਰਕਾਰ ਗਵਾਹਾਂ ਦੀ ਗਵਾਹੀ ਲਈ ਅਦਾਲਤ ਵਿਚ ਆਉਣ ਜਾਣ ਦਾ ਖ਼ਰਚਾ ਦੇਵੇ ਅਤੇ ਜੇਕਰ ਅਗਲੇ ਦਿਨ ਦੀ ਤਰੀਕ ਪਾਉਣੀ ਪਵੇ ਤਾਂ ਉਸ ਨੰੂ ਖਾਣ ਪੀਣ ਦਾ ਖ਼ਰਚਾ ਸਰਕਾਰੀ ਖ਼ਜ਼ਾਨੇ 'ਚੋਂ ਦੇਣਾ ਹੋਵੇਗਾ | ਸਰਕਾਰ ਹਾਈ ਪ੍ਰੋਫਾਈਲ ਕੇਸਾਂ 'ਚ ਆਪਣੇ ਤੌਰ 'ਤੇ ਗਵਾਹਾਂ ਦਾ ਬੀਮਾ ਕਰਵਾਏਗੀ ਅਤੇ ਉਨ੍ਹਾਂ ਦੀ ਪਛਾਣ ਗੁਪਤ ਜਾਂ ਨਾਂਅ ਬਦਲ ਕੇ ਰਹਿਣ ਦੀ ਜਗ੍ਹਾ ਬਦਲਣ ਦੇ ਨਾਲ-ਨਾਲ ਉਨ੍ਹਾਂ (ਗਵਾਹਾਂ) ਦੇ ਘਰਾਂ 'ਚ ਸੀ.ਸੀ.ਟੀ.ਵੀ. ਕੈਮਰੇ ਲਗਾ ਕੇ ਦੇਵੇਗੀ | ਇਸ ਤੋਂ ਇਲਾਵਾ ਪੁਲਿਸ ਇਸ ਗੱਲ ਨੂੰ ਯਕੀਨੀ ਬਣਾਏਗੀ ਕਿ ਵੱਡੇ ਕੇਸਾਂ ਵਿਚ ਪੁਲਿਸ ਗਵਾਹਾਂ ਦੇ ਘਰਾਂ 'ਤੇ ਪੈਟਰੋਿਲੰਗ ਕਰੇਗੀ ਅਤੇ ਉਨ੍ਹਾਂ ਨੂੰ ਅਦਾਲਤ ਵਿਚ ਜਾਣ ਤੱਕ ਸੁਰੱਖਿਆ ਤੇ ਵਹੀਕਲ ਪ੍ਰਦਾਨ ਕਰੇਗੀ | ਪੁਲਿਸ ਵਲੋਂ ਦਰਜ ਕੀਤੇ ਜਾਂਦੇ ਧਾਰਾ 161 ਦੇ ਬਿਆਨ ਲਿਖਤੀ ਤੌਰ 'ਤੇ ਨਾਲ-ਨਾਲ ਪੁਲਿਸ ਆਡੀਓ, ਵੀਡੀਓ ਵਗ਼ੈਰਾ ਇਲੈਕਟ੍ਰੋਨਿਕ ਸਾਧਨਾਂ ਨਾਲ ਰਿਕਾਰਡ ਕਰੇਗੀ ਤਾਂ ਜੋ ਕੋਈ ਵੀ ਵਿਅਕਤੀ ਆਪਣੀ ਗਵਾਹੀ ਤੋਂ ਮੁੱਕਰ ਨਾ ਸਕੇ | ਜਸਟਿਸ ਰਾਜੀਵ ਸ਼ਰਮਾ ਅਤੇ ਹਰਿੰਦਰ ਸਿੰਘ ਸੰਧੂ ਦੇ ਆਧਾਰਿਤ ਬੈਂਚ ਵਲੋਂ ਇਸ ਕੇਸ ਦੇ ਫ਼ੈਸਲੇ ਦੀ ਕਾਪੀ ਗ੍ਰਹਿ ਵਿਭਾਗ ਪੰਜਾਬ ਸਰਕਾਰ ਨੂੰ ਭੇਜ ਕੇ ਨਿੱਜੀ ਤੌਰ 'ਤੇ ਲਾਗੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ |

ਸ਼ਿਲਾਂਗ ਵਸਦੇ ਪੰਜਾਬੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਲੋਂ ਮੁੜ ਉੱਚ ਪੱਧਰੀ ਵਫ਼ਦ ਭੇਜਣ ਦਾ ਫ਼ੈਸਲਾ

ਅੰਮਿ੍ਤਸਰ, 11 ਜੂਨ (ਸਟਾਫ਼ ਰਿਪੋਰਟਰ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਾਲੋਨੀ ਵਿਚ ਵਸਦੇ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਸੁਰਖ਼ੀਆਂ 'ਚ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਸ਼ਿਲਾਂਗ ਵਿਖੇ ਮੁੜ ਇਕ ਚਾਰ ...

ਪੂਰੀ ਖ਼ਬਰ »

5 ਦਿਨਾਂ ਮਗਰੋਂ ਵੀ ਸਿੱਧੂ ਨੇ ਬਿਜਲੀ ਮੰਤਰੀ ਵਜੋਂ ਨਹੀਂ ਸੰਭਾਲਿਆ ਅਹੁਦਾ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 11 ਜੂਨ-ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ ਦੇ ਪੰਜ ਦਿਨ ਬੀਤ ਜਾਣ ਮਗਰੋਂ ਵੀ ਨਵਜੋਤ ਸਿੰਘ ਸਿੱਧੂ ਵਲੋਂ ਬਿਜਲੀ ਮੰਤਰੀ ਵਜੋਂ ਆਪਣੇ ਨਵੇਂ ਵਿਭਾਗ ਦਾ ਚਾਰਜ ਨਹੀਂ ਸੰਭਾਲਿਆ ਹੈ | ਦੂਜੇ ਪਾਸੇ ਜਿਨ੍ਹਾਂ ਮੰਤਰੀਆਂ ਨੂੰ ਨਵੇਂ ਵਿਭਾਗ ...

ਪੂਰੀ ਖ਼ਬਰ »

ਜੀ.ਐਸ.ਟੀ. ਕਾਰਨ ਕਈ ਨਗਰ ਕੌਾਸਲਾਂ 'ਚ ਤਨਖਾਹਾਂ ਰੁਕੀਆਂ

ਸ਼ਿਵ ਸ਼ਰਮਾ ਜਲੰਧਰ, 11 ਜੂਨ-ਜੀ. ਐੱਸ. ਟੀ. ਦੀ ਰਕਮ ਤੋਂ ਬਣਦਾ ਹਿੱਸਾ ਨਾ ਆਉਣ ਕਰਕੇ ਕਈ ਨਿਗਮਾਂ, ਕਮੇਟੀਆਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੁਕ ਗਈਆਂ ਹਨ | ਇਸ ਵਾਰ ਮਈ ਮਹੀਨੇ ਦੀ ਤਨਖ਼ਾਹ ਜੋ ਜੂਨ ਵਿਚ ਮਿਲਣੀ ਸੀ ਇਹ ਰਾਸ਼ੀ ਨਾ ਆਉਣ ਕਾਰਨ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਅਹੁਦੇਦਾਰਾਂ ਦੀ ਚੋਣ 30 ਜੁਲਾਈ ਤੱਕ-ਬਾਜਵਾ

ਚੰਡੀਗੜ੍ਹ, 11 ਜੂਨ (ਐਨ. ਐਸ. ਪਰਵਾਨਾ)-ਪੰਜਾਬ ਦੇ ਪੰਚਾਇਤੀ ਰਾਜ ਤੇ ਪੇਂਡੂ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਗਟਾਵਾ ਕੀਤਾ ਹੈ ਕਿ ਰਾਜ 'ਚ 150 ਪੰਚਾਇਤ ਸੰਮਤੀਆਂ ਤੇ 22 ਜ਼ਿਲ੍ਹਾ ਪ੍ਰੀਸ਼ਦਾਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦੀ ਚੋਣ 30 ...

ਪੂਰੀ ਖ਼ਬਰ »

ਧੂਰੀ ਜਬਰ ਜਨਾਹ ਮਾਮਲੇ 'ਚ ਸਕੂਲ ਪ੍ਰਧਾਨ ਸਮੇਤ ਤਿੰਨ ਨੂੰ ਜ਼ਮਾਨਤ

ਸੰਗਰੂਰ, 11 ਜੂਨ (ਧੀਰਜ ਪਸ਼ੌਰੀਆ)-ਧੂਰੀ ਦੇ ਇਕ ਨਿੱਜੀ ਸਕੂਲ 'ਚ 25 ਮਈ ਨੂੰ 5 ਸਾਲਾ ਮਾਸੂਮ ਬੱਚੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਤੋਂ ਪਿੱਛੋਂ 26 ਮਈ ਨੂੰ ਕਥਿਤ ਦੋਸ਼ੀ ਬੱਸ ਕੰਡਕਟਰ ਕਮਲ ਕੁਮਾਰ ਦੀ ਗਿ੍ਫ਼ਤਾਰੀ ਤੋਂ ਪਿੱਛੋਂ ਸਕੂਲ ਪ੍ਰਧਾਨ ਤਰਸੇਮ ਚੰਦ, ਖ਼ਜ਼ਾਨਚੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਕਿਸਾਨਾਂ ਨੇ 13 ਜੂਨ ਤੋਂ ਪਹਿਲਾਂ ਹੀ ਸ਼ੁਰੂ ਕੀਤੀ ਝੋਨੇ ਦੀ ਲਵਾਈ

ਵਰਿੰਦਰ ਸਹੋਤਾ ਵਰਸੋਲਾ, 11 ਜੂਨ-ਪੰਜਾਬ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ 13 ਜੂਨ ਦਾ ਸਮਾਂ ਨਿਸ਼ਚਿਤ ਕੀਤਾ ਹੋਇਆ ਹੈ ਪਰ ਇਸ ਦੇ ਉਲਟ ਪੰਜਾਬ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤਹਿਤ ਕਿਸਾਨਾਂ ਵਲੋਂ ਵੱਡੀ ਪੱਧਰ 'ਤੇ ਝੋਨਾ ...

ਪੂਰੀ ਖ਼ਬਰ »

ਲੜੀਵਾਰ 'ਕਾਫ਼ਿਰ' ਦੇ ਪ੍ਰਚਾਰ ਲਈ ਅਦਾਕਾਰਾ ਦੀਯਾ ਮਿਰਜ਼ਾ ਤੇ ਅਦਾਕਾਰ ਮੋਹਿਤ ਰੈਨਾ ਅੰਮਿ੍ਤਸਰ ਪੁੱਜੇ

ਅੰਮਿ੍ਤਸਰ, 11 ਜੂਨ (ਹਰਮਿੰਦਰ ਸਿੰਘ)-ਜੀ ਟੀ. ਵੀ. ਵਲੋਂ ਵੈੱਬ ਦੀ ਲੜੀ ਤਹਿਤ ਪ੍ਰਸਾਰਨ ਕੀਤੇ ਜਾਣ ਵਾਲੇ ਲੜੀਵਾਰ 'ਕਾਫ਼ਿਰ' ਦੇ ਪ੍ਰਚਾਰ ਲਈ ਅਦਾਕਾਰਾ ਦੀਯਾ ਮਿਰਜ਼ਾ ਅਤੇ ਅਦਾਕਾਰ ਮੋਹਿਤ ਰੈਨਾ ਅੱਜ ਅੰਮਿ੍ਤਸਰ ਪੁੱਜੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ...

ਪੂਰੀ ਖ਼ਬਰ »

ਪੋਂਪੀਓ ਦਾ ਭਾਰਤ ਦੌਰਾ ਦੋਵਾਂ ਦੇਸ਼ਾਂ ਦੇ ਮਹੱਤਵਪੂਰਨ ਸਬੰਧਾਂ 'ਤੇ ਹੋਵੇਗਾ ਆਧਾਰਿਤ-ਅਮਰੀਕਾ

ਵਾਸ਼ਿੰਗਟਨ, 11 ਜੂਨ (ਏਜੰਸੀ)-ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਿਹਾ ਕਿ ਉਨ੍ਹਾਂ ਵਲੋਂ ਕੀਤਾ ਜਾਣ ਵਾਲਾ ਭਾਰਤ ਦੌਰਾ ਅਮਰੀਕਾ ਦੇ ਭਾਰਤ ਨਾਲ ਮਹਤੱਵਪੂਰਨ ਸਬੰਧਾਂ 'ਤੇ ਆਧਾਰਿਤ ਹੋਵੇਗਾ, ਜੋ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤ-ਪ੍ਰਸ਼ਾਂਤ ਖੇਤਰ ...

ਪੂਰੀ ਖ਼ਬਰ »

ਵੱਧ ਨਸ਼ਾ ਲੈਣ ਕਾਰਨ ਨੌਜਵਾਨ ਦੀ ਮੌਤ

ਅਮਰਕੋਟ, 11 ਜੂਨ (ਭੱਟੀ)-ਸਰਹੱਦੀ ਹਲਕਾ ਖੇਮਕਰਨ ਮਾਰੂ ਨਸ਼ੇ ਹੈਰੋਇਨ ਨਾਲ ਪਿਛਲੇ ਦਿਨਾਂ ਤੋਂ ਲਗਾਤਾਰ ਮੌਤਾਂ ਹੋ ਰਹੀਆਂ ਹਨ | ਸੂਤਰਾਂ ਅਨੁਸਾਰ ਹੁਣ ਤੱਕ 6 ਮੌਤਾਂ ਹੋ ਚੁੱਕੀਆਂ ਹਨ | ਅੱਜ ਬਾਅਦ ਦੁਪਹਿਰ ਪਿੰਡ ਬਹਾਦਰ ਨਗਰ ਦੇ ਗੁਰਦੇਵ ਸਿੰਘ (23) ਦੀ ਨਸ਼ੇ ਦੀ ਵੱਧ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਗੁਰਮਤਿ ਸੰਗੀਤ ਵਰਕਸ਼ਾਪ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਅਧੀਨ 'ਸਾਲਾਨਾ ਗੁਰਮਤਿ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਗੌਤਮ ਖੇਤਾਨ ਿਖ਼ਲਾਫ਼ 4 ਮਾਮਲੇ ਦਰਜ

ਨਵੀਂ ਦਿੱਲੀ, 11 ਜੂਨ (ਏਜੰਸੀ)- ਆਮਦਨ ਕਰ ਵਿਭਾਗ ਦੇ ਡਾਇਰਟੋਰੇਟ (ਜਾਂਚ) ਨੇ 7 ਜੂਨ ਨੂੰ ਗੌਤਮ ਖੇਤਾਨ ਿਖ਼ਲਾਫ਼ ਵਿੱਤੀ ਸਾਲ 2009-2010 ਤੋਂ 2012-2013 ਦੇ ਦੌਰਾਨ ਬੇਨਿਯਮੀ ਪਾਏ ਜਾਣ 'ਤੇ 4 ਮਾਮਲੇ ਦਰਜ ਕੀਤੇ ਹਨ | ਇਹ ਮਾਮਲੇ ਆਈ.ਟੀ. ਐਕਟ 1961 ਦੀ ਧਾਰਾ 276ਸੀ (1) ਤੇ 277 'ਚ ਦਰਜ ਕੀਤੇ ਗਏ ਹਨ | ...

ਪੂਰੀ ਖ਼ਬਰ »

6 ਸੂਬਿਆਂ ਦੇ ਰਾਜਪਾਲ ਅਮਿਤ ਸ਼ਾਹ ਨੂੰ ਮਿਲੇ

ਨਵੀਂ ਦਿੱਲੀ, 11 ਜੂਨ (ਏਜੰਸੀ)-ਰਾਜਸਥਾਨ ਸਮੇਤ 6 ਸੂਬਿਆਂ ਦੇ ਰਾਜਪਾਲ ਅੱਜ ਮੰਗਲਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਅਤੇ ਆਪਣੇ ਸੂਬਿਆਂ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ 'ਤੇ ਚਰਚਾ ਕੀਤੀ | ਰਾਜਸਥਾਨ ਦੇ ਕਲਿਆਣ ਸਿੰਘ ਤੋਂ ਇਲਾਵਾ ਜਿਹੜੇ ਰਾਜਪਾਲ ਗ੍ਰਹਿ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਬਾਲ ਭਲਾਈ ਕਮੇਟੀ ਲੁਧਿਆਣਾ ਤੋਂ ਖੋਹੇ ਅਧਿਕਾਰ

ਲੋਹਟਬੱਦੀ, 11 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਪਿਛਲੇ ਸਮੇਂ ਤੋਂ ਆਪਸੀ ਕਾਟੋ-ਕਲੇਸ਼ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਵੱਖ-ਵੱਖ ਬਾਲ ਆਸ਼ਰਮਾਂ ਦੇ ਪ੍ਰਬੰਧਕਾਂ ਨਾਲ ਤਣਾਅ ਭਰੇ ਹਾਲਾਤ 'ਚੋਂ ਗੁਜ਼ਰਦਿਆਂ ਸਰਕਾਰ ਦੇ ਅੱਖ ਤਿਣ ਬਾਲ ਭਲਾਈ ਕਮੇਟੀ (ਸੀ.ਡਬਲਿਊ.ਸੀ.) ...

ਪੂਰੀ ਖ਼ਬਰ »

ਮਿਲਕਫੈੱਡ ਵਲੋਂ ਦੁੱਧ ਉਤਪਾਦਕਾਂ ਲਈ ਖ਼ਰੀਦ ਕੀਮਤਾਂ 'ਚ ਵਾਧਾ

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ)-ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ (ਮਿਲਕਫੈੱਡ) ਵਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖ਼ਰੀਦ ਦੀਆਂ ਕੀਮਤਾਂ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਗਿਆ | ਇਹ ਵਾਧਾ ਅੱਜ 11 ਜੂਨ ਤੋਂ ...

ਪੂਰੀ ਖ਼ਬਰ »

13 ਜੂਨ ਤੋਂ ਕਿਸਾਨਾਂ ਨੂੰ ਮਿਲੇਗੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ

ਚੰਡੀਗੜ੍ਹ, 11 ਜੂਨ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਕਿਸਾਨਾਂ ਨੂੰ 13 ਜੂਨ ਤੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ | ਇਸ ਗੱਲ ਦਾ ਭਰੋਸਾ ਪੀ. ਐਸ. ਪੀ. ਸੀ. ਐਲ. ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਦਵਾਇਆ ਗਿਆ ਹੈ | ਇਸ ਸਬੰਧੀ 'ਅਜੀਤ' ਨੂੰ ਜਾਣਕਾਰੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗਰੇਵਾਲ ਨੇ ਦਿੱਤਾ ਅਸਤੀਫ਼ਾ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਅਤੇ ਅੱਠ ਹੋਰ ਜ਼ਿਲ੍ਹਾ ਪ੍ਰਧਾਨਾਂ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਆਇਆ ਸਿੰਘ ਸਿਧਾਨਾ

ਕੋਪਨਹੈਗਨ-ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸ. ਆਇਆ ਸਿੰਘ ਸਿਧਾਨਾ ਦਾ ਜਨਮ ਪਾਕਿਸਤਾਨ ਦੇ ਲਾਹੌਰ ਲਾਗੇ ਪੈਂਦੇ ਉਕਾੜਾ ਕਸਬੇ 'ਚ 1939 ਦੇ ਲਗਪਗ ਹੋਇਆ | ਆਪ ਸੱਤਾਂ ਭੈਣਾਂ-ਭਰਾਵਾਂ 'ਚੋਂ ਵਿਚਕਾਰਲੇ ਸਨ ਤੇ ਬਾਰ ਦੇ ਉਕਤ ਇਲਾਕੇ ਦੀ ਅਹਿਮ ਸ਼ਖ਼ਸੀਅਤ ਸੰਤ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਘੱਟ ਰਹੇ ਪਾਣੀ ਦੇ ਪੱਧਰ 'ਤੇ ਕਾਬੂ ਪਾਉਣ ਲਈ ਮੱਕੀ ਦੀ ਬਿਜਾਈ ਕਰਨਾ ਜ਼ਰੂਰੀ-ਡਾ: ਐਰੀ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਉਣੀ ਮੱਕੀ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ: ਸੁਤੰਤਰ ਕੁਮਾਰ ਐਰੀ ਵਲੋਂ 5 ਜ਼ਿਲਿ੍ਹਆਂ ਦੇ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਖੇਤੀ ...

ਪੂਰੀ ਖ਼ਬਰ »

ਆਸਟ੍ਰੇਲੀਆ ਅਤੇ ਕੈਨੇਡਾ ਪੀ.ਆਰ., ਸਟੱਡੀ ਅਤੇ ਟੂਰਿਸਟ ਵੀਜ਼ਾ ਲਈ ਵਿਸ਼ੇਸ਼ ਸੈਮੀਨਾਰ-ਕੈਨਵਿੰਗਜ਼

ਜਲੰਧਰ, 11 ਜੂਨ (ਅ.ਬ)-ਆਸਟ੍ਰੇਲੀਆ ਅਤੇ ਕੈਨੇਡਾ ਜਾਣਾ ਹੁਣ ਹੋਰ ਵੀ ਸੌਖਾ ਹੋ ਗਿਆ ਹੈ | ਹੁਣ ਪਰਿਵਾਰ ਸਹਿਤ ਆਸਟ੍ਰੇਲੀਆ / ਕੈਨੇਡਾ ਜਾ ਕੇ ਕੰਮ ਕਰਨ ਦੇ ਬਹੁਤ ਸਾਰੇ ਮੌਕੇ ਉਪਲੱਬਧ ਹਨ | ਆਸਟ੍ਰੇਲੀਆ/ਕੈਨੇਡਾ ਦੀ ਪੀ.ਆਰ., ਸਟੱਡੀ ਵੀਜ਼ਾ ਅਤੇ ਟੂਰਿਸਟ ਵੀਜ਼ਾ ਲਈ ਮਿਸ ...

ਪੂਰੀ ਖ਼ਬਰ »

ਬਾਬਾ ਰਾਮਦੇਵ ਦਾ ਹਰ ਕੀ ਪੌੜੀ 'ਚ ਹੋਣ ਵਾਲਾ ਕੌਮਾਂਤਰੀ ਯੋਗ ਸਮਾਗਮ ਰੱਦ

ਹਰਿਦੁਆਰ, 11 ਜੂਨ (ਏਜੰਸੀ)-ਇਥੇ 'ਹਰ ਕੀ ਪੌੜੀ' ਵਿਖੇ ਗੰਗਾ ਕਿਨਾਰੇ 21 ਜੂਨ ਨੂੰ ਹੋਣ ਵਾਲੇ ਕੌਮਾਂਤਰੀ ਯੋਗ ਦਿਵਸ ਸਬੰਧੀ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ | ਰਾਮਦੇਵ ਨੂੰ ਇਸ ਸਮਾਗਮ 'ਚ ਬਾਲੀਵੁੁੱਡ ਹਸਤੀਆਂ ਸਮੇਤ ਹਜ਼ਾਰਾਂ ਉਤਸ਼ਾਹੀ ਲੋਕਾਂ ਨਾਲ ਯੋਗ ਕ੍ਰਿਆਵਾਂ ...

ਪੂਰੀ ਖ਼ਬਰ »

ਪਾਕਿ ਅਦਾਲਤ ਵਲੋਂ ਜ਼ਰਦਾਰੀ ਦੇ 11 ਦਿਨ ਦੇ ਰਿਮਾਂਡ ਦੀ ਇਜਾਜ਼ਤ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਇੱਥੇ ਜਵਾਬਦੇਹੀ ਅਦਾਲਤ ਨੇ ਮੰਗਲਵਾਰ ਨੂੰ 11 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ | ਇਕ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਕਈ ਲੱਖ ਡਾਲਰਾਂ ਦੀ ਕਰ ਚੋਰੀ ਦੇ ਮਾਮਲੇ 'ਚ ...

ਪੂਰੀ ਖ਼ਬਰ »

ਸ਼ਰਦ ਕੁਮਾਰ ਸੀ.ਵੀ.ਸੀ. ਦੇ ਅੰਤਿ੍ਮ ਮੁਖੀ ਬਣਾਏ

ਨਵੀਂ ਦਿੱਲੀ, 11 ਜੂਨ (ਏਜੰਸੀ)-ਵਿਜੀਲੈਂਸ ਕਮਿਸ਼ਨਰ ਸ਼ਰਦ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਚੋਣ ਪੈਨਲ ਸੀ.ਵੀ.ਸੀ. (ਕੇਂਦਰੀ ਵਿਜੀਲੈਂਸ ਕਮਿਸ਼ਨ) ਦਾ ਉਸ ਸਮੇਂ ਤੱਕ ਅੰਤਿ੍ਮ ਮੁਖੀ ਬਣਾਇਆ ਗਿਆ ਹੈ ਜਦੋਂ ਤੱਕ ਇਸ ਅਹੁਦੇ ਲਈ ਕਿਸੇ ਨਵੇਂ ...

ਪੂਰੀ ਖ਼ਬਰ »

ਜਹਾਜ਼ ਅਗਵਾ ਦੀ ਅਫ਼ਵਾਹ ਫੈਲਾਉਣ ਵਾਲੇ ਵਪਾਰੀ ਨੂੰ ਉਮਰ ਕੈਦ ਤੇ 5 ਕਰੋੜ ਜੁਰਮਾਨਾ

ਅਹਿਮਦਾਬਾਦ, 11 ਜੂਨ (ਏਜੰਸੀ)- ਅਕਤੂਬਰ 2017 'ਚ ਜੈੱਟ ਏਅਰਵੇਜ਼ ਦੇ ਜਹਾਜ਼ ਨੂੰ ਅਗਵਾ ਕਰਨ ਦੀ ਅਫਵਾਹ ਫੈਲਾਉਣ ਤੇ ਧਮਕੀ ਦੇਣ ਵਾਲੇ ਮੁੰਬਈ ਦੇ ਵਪਾਰੀ ਨੂੰ ਐਨ. ਆਈ. ਏ. ਦੀ ਵਿਸ਼ੇਸ਼ ਅਦਾਲਤ ਵਲੋਂ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ, ਇਸ ਦੇ ਨਾਲ ਹੀ ਉਸ ਨੂੰ 5 ਕਰੋੜ ਰੁਪਏ ...

ਪੂਰੀ ਖ਼ਬਰ »

ਪਾਕਿ ਵਿਰੋਧੀ ਭਾਸ਼ਣਾਂ ਦੇ ਦੋਸ਼ ਹੇਠ ਅਲਤਾਫ਼ ਹੁਸੈਨ ਲੰਡਨ 'ਚ ਗਿ੍ਫ਼ਤਾਰ

ਲੰਡਨ/ਕਰਾਚੀ, 11 ਜੂਨ (ਏਜੰਸੀ) -'ਮੁਤਹਿਦਾ ਕੌਮੀ ਮੂਵਮੈਂਟ' (ਐਮ.ਕਿਊ.ਐਮ.) ਦੇ ਸੰਸਥਾਪਕ ਅਸਤਾਫ਼ ਹੁਸੈਨ ਨੂੰ ਉਸ ਦੇ ਦੇਸ਼ ਵਿਰੋਧੀ ਭਾਸ਼ਣਾਂ ਵਿਸ਼ੇਸ਼ਕਰ 2016 'ਚ ਉਸ ਨੇ ਕਿਹਾ ਸੀ ਕਿ ਪਾਕਿਸਤਾਨ ਅੱਤਵਾਦ ਦਾ ਸ਼ੁਰੂਆਤੀ ਕੇਂਦਰ ਅਤੇ ਸਮੁੱਚੇ ਸੰਸਾਰ ਲਈ ਇਕ ਕੈਂਸਰ ਹੈ, ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਧਮਾਕੇ ਨਾਲ 6 ਮੌਤਾਂ

ਕਾਬੁਲ, 11 ਜੂਨ (ਏਜੰਸੀ)-ਅਫ਼ਗਾਨਿਸਤਾਨ ਦੇ ਕੰਧਾਰ ਸੂਬੇ 'ਚ ਡਾਂਡ ਜ਼ਿਲ੍ਹੇ ਵਿਖੇ ਸੜਕ ਕਿਨਾਰੇ ਬੰਬ ਧਮਾਕੇ 'ਚ 6 ਲੋਕਾਂ ਦੀ ਮੌਤ ਹੋ ਗਈ | ਇਹ ਜਾਣਕਾਰੀ ਪੁਲਿਸ ਅਧਿਕਾਰੀ ਜਮਾਲ ਨਾਸੀਰ ਬਰਿਕਜ਼ਾਈ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਡਾਂਡ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਲੰਡਨ ਦੀ ਅਦਾਲਤ ਵਲੋਂ ਨੀਰਵ ਮੋਦੀ ਦੀ ਅਰਜ਼ੀ 'ਤੇ ਫ਼ੈਸਲਾ ਰਾਖਵਾਂ

ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਨੈਸ਼ਨਲ ਬੈਂਕ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੀਰਾ ਵਪਾਰੀ ਨੀਰਵ ਮੋਦੀ ਦੀ ਜ਼ਮਾਨਤ ਦੀ ਚੌਥੀ ਅਰਜ਼ੀ 'ਤੇ ਅੱਜ ਲੰਡਨ ਦੀ ਮੈਜਿਸਟਰੇਟ ਅਦਾਲਤ 'ਚ ਸੁਣਵਾਈ ਹੋਈ | ਸੁਣਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਦੀ ਵਿਕਰੀ ਦੇ ਮਾਮਲੇ 'ਚ ਦੋ ਕੰਪਨੀਆਂ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮਿ੍ਤਸਰ, 11 ਜੂਨ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਨੇ ਆਨ-ਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜ਼ੋਨ ਤੇ ਫਲਿੱਪਕਾਰਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਸਿਧਾਂਤਾਂ ਤੇ ਰਵਾਇਤਾਂ ...

ਪੂਰੀ ਖ਼ਬਰ »

ਬਜਟ ਤੋਂ ਪਹਿਲਾਂ ਸੀਤਾਰਮਨ ਵਲੋਂ ਖੇਤੀਬਾੜੀ ਤੇ ਪੇਂਡੂ ਵਿਕਾਸ ਪ੍ਰਤੀਨਿਧੀਆਂ ਨਾਲ ਬੈਠਕ

ਨਵੀਂ ਦਿੱਲੀ, 11 ਜੂਨ (ਏਜੰਸੀ)- ਵਿੱਤ ਮੰਤਰਾਲਾ ਸੰਭਾਲਣ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਉਨ੍ਹਾਂ ਬਜਟ ਤੋਂ ਪਹਿਲਾਂ ਅੱਜ ਖੇਤੀਬਾੜੀ ਤੇ ਪੇਂਡੂ ਵਿਕਾਸ ਦੇ ਪ੍ਰਤੀਨਿਧੀਆਂ ਨਾਲ ਬੈਠਕ ਕੀਤੀ | ਇਸ ਬੈਠਕ ...

ਪੂਰੀ ਖ਼ਬਰ »

ਨੀਰਵ ਮੋਦੀ ਲਈ ਮੁੰਬਈ ਦੀ ਜੇਲ੍ਹ 'ਚ ਉੱਚ ਸੁਰੱਖਿਆ ਵਾਲਾ ਸੈੱਲ ਤਿਆਰ

ਮੁੰਬਈ, 11 ਜੂਨ (ਪੀ.ਟੀ.ਆਈ.)-ਗ੍ਰਹਿ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜੇਕਰ 2 ਅਰਬ ਡਾਲਰ ਦੇ ਪੰਜਾਬ ਨੈਸ਼ਨਲ ਬੈਂਕ ਧੋਖਾਧੜੀ ਤੇ ਹਵਾਲਾ ਮਾਮਲੇ ਦੇ ਦੋਸ਼ੀ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਤੋਂ ਵਾਪਸ ਭਾਰਤ ਲਿਆਂਦਾ ਜਾਂਦਾ ਹੈ ਤਾਂ ਉਸ ਲਈ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਨਵਾਂ ਕਿਰਤ ਕਾਨੂੰਨ ਲਿਆਉਣ ਦੀ ਯੋਜਨਾ

ਨਵੀਂ ਦਿੱਲੀ, 11 ਜੂਨ (ਏਜੰਸੀ)- ਨਿਵੇਸ਼ਕਾਂ ਦੀ ਸਹੂਲਤ ਤੇ ਆਰਥਿਕ ਵਿਕਾਸ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਮੋਦੀ ਸਰਕਾਰ ਨਵਾਂ ਕਿਰਤ ਬਿਲ ਪੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ 'ਚ 44 ਪੁਰਾਣੇ ਕਿਰਤ ਕਾਨੂੰਨਾਂ ਨੂੰ ਵੇਤਨ, ਸਮਾਜਿਕ ਸੁਰੱਖਿਆ, ਉਦਯੋਗਿਕ ...

ਪੂਰੀ ਖ਼ਬਰ »

ਪ੍ਰਫੁੱਲ ਪਟੇਲ ਦੂਸਰੇ ਦਿਨ ਵੀ ਈ.ਡੀ. ਸਾਹਮਣੇ ਹੋਏ ਪੇਸ਼

ਨਵੀਂ ਦਿੱਲੀ, 11 ਜੂਨ (ਪੀ.ਟੀ.ਆਈ.)-ਕਥਿਤ ਬਹੁ-ਕਰੋੜੀ ਹਵਾਬਾਜ਼ੀ ਘੁਟਾਲੇ ਦੇ ਮਾਮਲੇ 'ਚ ਹਵਾਲਾ ਜਾਂਚ ਤਹਿਤ ਪੁੱਛਗਿੱਛ ਸਬੰਧੀ ਸਾਬਕਾ ਕੇਂਦਰੀ ਹਵਾਬਾਜ਼ੀ ਮੰਤਰੀ ਅਤੇ ਐਨ.ਸੀ.ਪੀ. ਆਗੂ ਪ੍ਰਫੁੱਲ ਪਟੇਲ ਲਗਾਤਾਰ ਦੂਸਰੇ ਦਿਨ ਵੀ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ...

ਪੂਰੀ ਖ਼ਬਰ »

ਪਾਕਿ ਵਲੋਂ ਕਠੂਆ 'ਚ ਜੰਗਬੰਦੀ ਦੀ ਉਲੰਘਣਾ

ਜੰਮੂ, 11 ਜੂਨ (ਏਜੰਸੀ)- ਪਾਕਿਸਤਾਨ ਰੇਂਜਰਸ ਨੇ ਮੰਗਲਵਾਰ ਨੂੰ ਇਕ ਵਾਰ ਫਿਰ ਤੋਂ ਜੰਮੂ ਤੇ ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੰਤਰ ਰਾਸ਼ਟਰੀ ਸੀਮਾ 'ਤੇ ਸੀਮਾ ਚੌਕੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਜੰਗਬੰਦੀ ਦੀ ਉਲੰਘਣਾ ਕੀਤੀ | ਇਸ ਪਿੱਛੋਂ ਬੀ.ਐਸ.ਐਫ਼ ਜਵਾਨਾਂ ਨੇ ਵੀ ...

ਪੂਰੀ ਖ਼ਬਰ »

ਪਾਣੀ ਦੀ ਬੱਚਤ ਲਈ ਕਿਸਾਨ ਤੁਪਕਾ ਸਿੰਚਾਈ ਦੀ ਤਕਨੀਕ ਨੂੰ ਅਪਣਾਉਣ-ਡਾ: ਐਰੀ

ਕਪੂਰਥਲਾ, 11 ਜੂਨ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਫ਼ਸਲੀ ਵਿਭਿੰਨਤਾ ਤਹਿਤ ਮੱਕੀ ਹੇਠਲਾ ਰਕਬਾ ਵਧਾਉਣ ਤੇ ਤੁਪਕਾ ਸਿੰਚਾਈ ਨਾਲ ਪਾਣੀ ਦੀ ਬਚਤ ਕਰਨ | ਇਹ ਗੱਲ ਡਾ: ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿੰਗ ਪੰਜਾਬ ਨੇ ਅੱਜ ਕਪੂਰਥਲਾ ਵਿਚ ...

ਪੂਰੀ ਖ਼ਬਰ »

ਕੱਪੜਾ ਵਪਾਰੀ ਵਲੋਂ ਪਤਨੀ ਤੇ ਲੜਕੀ ਦੀ ਹੱਤਿਆ ਮਗਰੋਂ ਖੁਦਕੁਸ਼ੀ

ਪਟਨਾ, 11 ਜੂਨ (ਏਜੰਸੀ)-ਪਟਨਾ ਸ਼ਹਿਰ ਦੇ ਥਾਣਾ ਕੋਤਵਾਲੀ ਅਧੀਨ ਆਉਂਦੇ ਪਾਸ਼ ਖੇਤਰ ਕਿਦਵਈਪੁਰੀ ਦੇ ਇਕ ਫਲੈਟ 'ਚ ਕੱਪੜਾ ਵਪਾਰੀ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਆਪਣੀ ਪਤਨੀ ਤੇ ਬੱਚੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ, ਜਦੋਂਕਿ ਉਸ ਦੇ ...

ਪੂਰੀ ਖ਼ਬਰ »

'ਆਪ' ਵਿਧਾਇਕ ਮਨੋਜ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ, 11 ਜੂਨ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਸਾਲ 2013 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ 'ਚ ਇਕ ਪੋਲਿੰਗ ਬੂਥ 'ਤੇ ਚੋਣ ਪ੍ਰਕਿਰਿਆ 'ਚ ਰੁਕਾਵਟ ਪਾਉਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਹੀਰਾ ਵਪਾਰੀ ਜਤਿਨ ਮਹਿਤਾ ਿਖ਼ਲਾਫ਼ ਦੋ ਨਵੇਂ ਕੇਸ ਦਰਜ

ਨਵੀਂ ਦਿੱਲੀ, 11 ਜੂਨ (ਏਜੰਸੀ)- ਸੀ.ਬੀ.ਆਈ. ਨੇ ਹੀਰਾ ਵਪਾਰੀ ਜਤਿਨ ਮਹਿਤਾ ਿਖ਼ਲਾਫ਼ ਕਥਿਤ ਤੌਰ 'ਤੇ 587.55 ਕਰੋੜ ਰੁਪਏ ਦੇ ਕਰਜ਼ ਘੁਟਾਲੇ ਸਬੰਧੀ ਬੈਂਕ ਆਫ਼ ਮਹਾਰਾਸ਼ਟਰ ਤੇ ਯੂਨੀਅਨ ਬੈਂਕ ਆਫ਼ ਇੰਡੀਆ ਦੀਆਂ ਸ਼ਿਕਾਇਤਾਂ 'ਤੇ ਧੋਖਾਧੜੀ ਦੇ ਦੋ ਨਵੇਂ ਮਾਮਲੇ ਦਰਜ ਕੀਤੇ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਸਖ਼ਤ ਗਰਮੀ ਦਾ ਕਹਿਰ ਜਾਰੀ

ਝਾਂਸੀ, 11 ਜੂਨ (ਏਜੰਸੀ)-ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਸਖ਼ਤ ਗਰਮੀ ਤੇ ਲੂ ਦਾ ਕਹਿਰ ਜਾਰੀ ਹੈ | ਉੱਤਰ ਪ੍ਰਦੇਸ਼ ਦੇ ਖਾਸਕਰ ਬੁੰਦੇਲਖੰਡ ਇਲਾਕੇ 'ਚ 50 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਾ ਪਾਰਾ ਪੁੱਜਣ ਨਾਲ ਇਕ ਨਵਾਂ ਰਿਕਾਰਡ ਬਣ ਗਿਆ ਹੈ, ਜਦੋਂ ਕਿ ਕੇਰਲ ਐਕਸਪ੍ਰੈਸ ...

ਪੂਰੀ ਖ਼ਬਰ »

6 ਸੂਬਿਆਂ ਦੇ ਰਾਜਪਾਲ ਅਮਿਤ ਸ਼ਾਹ ਨੂੰ ਮਿਲੇ

ਨਵੀਂ ਦਿੱਲੀ, 11 ਜੂਨ (ਏਜੰਸੀ)-ਰਾਜਸਥਾਨ ਸਮੇਤ 6 ਸੂਬਿਆਂ ਦੇ ਰਾਜਪਾਲ ਅੱਜ ਮੰਗਲਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਅਤੇ ਆਪਣੇ ਸੂਬਿਆਂ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ 'ਤੇ ਚਰਚਾ ਕੀਤੀ | ਰਾਜਸਥਾਨ ਦੇ ਕਲਿਆਣ ਸਿੰਘ ਤੋਂ ਇਲਾਵਾ ਜਿਹੜੇ ਰਾਜਪਾਲ ਗ੍ਰਹਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX