ਤਾਜਾ ਖ਼ਬਰਾਂ


ਦੇਸ਼ 'ਚ ਕੋਰੋਨਾ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀਡੀਓ ਕਾਨਫਰੰਂਸਿੰਗ ਜਰੀਏ ਮੁੱਖ ਮੰਤਰੀਆਂ ਨਾਲ ਗੱਲਬਾਤ
. . .  18 minutes ago
ਨਵੀਂ ਦਿੱਲੀ, 2 ਅਪ੍ਰੈਲ- ਦੇਸ਼ 'ਚ ਕੋਰੋਨਾ ਵਾਇਰਸ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਵਿਛੋੜੇ 'ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ
. . .  35 minutes ago
ਰਾਜਾਸਾਂਸੀ ,2 ਅਪ੍ਰੈਲ (ਹੇਰ) - ਗੁਰੂ ਘਰ ਦੇ ਮਹਾਨ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਦਮ ਸ੍ਰੀ ਭਾਈ ...
ਵੀਡੀਓ ਕਾਨਫਰੰਂਸਿੰਗ ਦੇ ਜਰੀਏ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  28 minutes ago
ਨਵੀਂ ਦਿੱਲੀ, 2 ਅਪ੍ਰੈਲ- ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਈ ...
ਹੁਸ਼ਿਆਰਪੁਰ ਦਾ ਇਕ ਹੋਰ ਮਰੀਜ਼ ਅੰਮ੍ਰਿਤਸਰ 'ਚ ਇਲਾਜ ਲਈ ਦਾਖਲ
. . .  49 minutes ago
ਕਰਨਾਟਕ: ਨਿਜ਼ਾਮੁਦੀਨ ਮਰਕਜ਼ 'ਚ ਹਿੱਸਾ ਲੈਣ ਵਾਲੇ ਬੀਦਰ ਦੇ 11 ਲੋਕ ਪਾਏ ਗਏ ਪਾਜ਼ੀਟਿਵ
. . .  57 minutes ago
ਬੈਂਗਲੁਰੂ, 2 ਅਪ੍ਰੈਲ- ਕਰਨਾਟਕ ਦੇ ਸਿਹਤ ਮੰਤਰੀ ਵੱਲੋਂ ਜਾਣਕਾਰੀ ਦੇ ਅਨੁਸਾਰ, ਨਿਜ਼ਾਮੁਦੀਨ ਮਰਕਜ਼ 'ਚ 362 ਲੋਕਾਂ ਨੇ ਹਿੱਸਾ ਲਿਆ...
ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਗੜ੍ਹਸ਼ੰਕਰ ਦਾ ਪਿੰਡ ਪੈਂਸਰਾ ਸੀਲ
. . .  about 1 hour ago
ਗੜ੍ਹਸ਼ੰਕਰ, 2 ਅਪ੍ਰੈਲ (ਧਾਲੀਵਾਲ)- ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ਦੇ ਇਕ ...
ਮਲੌਦ ਇਲਾਕੇ ਦੇ ਪਿੰਡ ਲੋਕਾਂ ਨੇ ਆਪਣੇ ਪੱਧਰ 'ਤੇ ਕੀਤੇ ਸੀਲ
. . .  about 1 hour ago
ਮਲੌਦ, 2 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਬਲਾਕ ਮਲੌਦ ਅਧੀਨ ਪੈਂਦੀਆਂ 48 ਗ੍ਰਾਮ ਪੰਚਾਇਤਾਂ ....
ਪੁਲਿਸ ਵੱਲੋਂ ਹੁਣ ਅਖ਼ਤਿਆਰ ਕੀਤਾ ਗਿਆ ਸਖ਼ਤ ਵਤੀਰਾ
. . .  about 1 hour ago
ਜੰਡਿਆਲਾ ਗੁਰੂ, 02 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਰਫਿਊ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਅੱਜ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 45 ਲੋਕਾਂ ਖ਼ਿਲਾਫ਼ 22 ਮਾਮਲੇ ਦਰਜ਼
. . .  about 1 hour ago
ਫ਼ਾਜ਼ਿਲਕਾ, 2 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾਵਾਇਰਸ ਨੂੰ ਲੈ ਸੂਬੇ ਵਿਚ ਜਾਰੀ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ...
ਗੁਰਜੀਤ ਔਜਲਾ ਵੱਲੋਂ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਅਜਨਾਲਾ, 2 ਅਪ੍ਰੈਲ(ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਪਾਕਿ 'ਚ ਕੋਰੋਨਾ ਨਾਲ 31 ਮੌਤਾਂ, 2238 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 31 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ 'ਚ 131 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ- ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਵਾਇਰਸ ਦੇ 131 ਮਾਮਲੇ ਸਾਹਮਣੇ ਆਏ...
ਭਾਈ ਨਿਰਮਲ ਸਿੰਘ ਦੇ ਚਲਾਣੇ 'ਤੇ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਡਾ. ਰੂਪ ਸਿੰਘ ਸਮੇਤ ਹੋਰਾਂ ਵੱਲੋਂ ਦੁੱਖ ਪ੍ਰਗਟ
. . .  about 2 hours ago
ਅੰਮ੍ਰਿਤਸਰ, 2 ਅਪ੍ਰੈਲ-(ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ...
ਅਲਬਰਟਾ 'ਚ ਕੋਵਿਡ-19 ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  about 2 hours ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ 'ਚ ਕੋਵਿਡ-19 ਨਾਲ ਹੁਣ ਤੱਕ ਮੌਤਾਂ ਦੀ ਗਿਣਤੀ ....
ਹੁਸ਼ਿਆਰਪੁਰ 'ਚ 1 ਹੋਰ ਮਰੀਜ਼ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 2 hours ago
ਹੁਸ਼ਿਆਰਪੁਰ, 2 ਅਪ੍ਰੈਲ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਪੈਸਰਾਂ 'ਚ 1 ਕੋਰੋਨਾ ਵਾਇਰਸ ਦੇ ਹੋਰ ਮਰੀਜ਼ ਦੀ ਅੱਜ ਪੁਸ਼ਟੀ...
ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 2 hours ago
ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ
. . .  about 3 hours ago
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ 'ਤੇ ਡੂੰਘੇ ਦੁੱਖ ਦਾ ਇਜ਼ਹਾਰ
. . .  about 3 hours ago
ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ, ਪੀ.ਜੀ.ਆਈ. 'ਚ ਸੀ ਦਾਖਲ
. . .  about 3 hours ago
ਮੁੰਬਈ ਦੇ ਝੁੱਗੀ ਝੌਂਪੜੀਆਂ ਵਾਲੇ ਧਾਰਾਵੀ ਇਲਾਕੇ 'ਚ ਕੋਰੋਨਾਵਾਇਰਸ ਕਾਰਨ ਮੌਤ
. . .  about 3 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਜਨਾਲਾ ਦੀ ਸਬਜ਼ੀ ਮੰਡੀ 3 ਦਿਨ ਰਹੇਗੀ ਬੰਦ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਭਾਈ ਨਿਰਮਲ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ
. . .  about 4 hours ago
ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  1 day ago
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  1 day ago
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  1 day ago
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  1 day ago
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  1 day ago
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  1 day ago
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  1 day ago
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  1 day ago
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  1 day ago
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  1 day ago
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਿਜ਼ਾਮੁੱਦੀਨ ਸੰਮੇਲਨ ਨਾਲ ਸਬੰਧਿਤ ਵਿਅਕਤੀਆਂ ਦੇ ਜ਼ਿਲ੍ਹਾ ਮੋਗਾ ਚ ਲੁਕਣ ਦੀ ਫੈਲੀ ਅਫ਼ਵਾਹ
. . .  1 day ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  1 day ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  1 day ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  1 day ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  1 day ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  1 day ago
ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ
. . .  1 day ago
ਲੋੜਵੰਦਾ ਨੂੰ ਵੰਡੇ ਗਏ ਰਾਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਮੋਗਾ

'ਆਪ' ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਬੋਰਵੈੱਲ ਵਿਚ ਫਸੇ ਦੋ ਸਾਲਾ ਮਾਸੂਮ ਫ਼ਤਹਿਵੀਰ ਸਿੰਘ ਦੀ ਹੋਈ ਮੌਤ ਦੇ ਮਾਮਲੇ ਵਿਚ ਸਮੁੱਚਾ ਪੰਜਾਬ ਹੀ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਨੂੰ ਦੋਸ਼ੀ ਮੰਨ ਰਿਹਾ ਹੈ ਕਿਉਂਕਿ ਸਰਕਾਰ ਨੇ ਕੋਈ ਵੀ ਫ਼ੌਰੀ ਕਦਮ ਚੁੱਕ ਕੇ ਫ਼ਤਹਿਵੀਰ ਸਿੰਘ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਨਹੀਂ ਕੀਤੀ ਤੇ ਜੋ ਨਾਕਾਮ ਕੋਸ਼ਿਸ਼ ਕੀਤੀ ਗਈ, ਉਹ ਫ਼ਤਹਿਵੀਰ ਸਿੰਘ ਨੂੰ ਬਚਾਅ ਨਾ ਸਕੀ | ਅੱਜ ਇਸੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਆਪਣੇ ਸਾਥੀਆਂ ਨਾਲ ਸਥਾਨਕ ਸ਼ਹਿਰ ਦੇ ਮੁੱਖ ਚੌਕ ਵਿਚ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ | ਇਸ ਮੌਕੇ 'ਤੇ ਆਗੂਆਂ ਤੇ ਵਰਕਰਾਂ ਵਲੋਂ ਫ਼ਤਹਿਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਦੁਆ ਵੀ ਕੀਤੀ ਗਈ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨ ਨੇ ਲੋਕਾਂ ਅਤੇ ਫ਼ਤਹਿਵੀਰ ਸਿੰਘ ਦੇ ਮਾਂ-ਬਾਪ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ | ਜੇਕਰ ਇੱਥੇ ਸਰਕਾਰ ਕੋਲ 150 ਫੁੱਟ ਡੂੰਘੇ ਬੋਰ ਵਿਚ ਫਸਿਆ ਬੱਚਾ ਕੱਢਣ ਦੀ ਸਮਰਥਾ ਨਹੀਂ ਤਾਂ ਉਸ ਨੂੰ ਲੋਕਾਂ 'ਤੇ ਰਾਜ ਕਰਨ ਦਾ ਵੀ ਕੋਈ ਅਧਿਕਾਰ ਨਹੀਂ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਇਸ ਗੱਲ ਲਈ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਤੇ ਮੰਗ ਕਰਦੀ ਹੈ ਕਿ ਲਾਪਰਵਾਹੀ ਕਰਨ ਵਾਲਿਆਂ 'ਤੇ ਲੋੜੀਂਦੀ ਕਾਰਵਾਈ ਕਰੇ ਕਿਉਂਕਿ ਫ਼ਤਹਿਵੀਰ ਦੀ ਮੌਤ ਨੇ ਪੂਰੀ ਦੁਨੀਆਂ ਵਿਚ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਭਾਰਤ ਦਾ ਨਾਂਅ ਨੀਵਾਂ ਕੀਤਾ ਹੈ | ਇਸ ਮੌਕੇ ਅਮਿਤ ਪੁਰੀ ਯੂਥ ਆਗੂ, ਗੁਰਕੀਰਤ ਲੱਕੀ, ਮਨਪ੍ਰੀਤ ਰਿੰਕੂ, ਜੱਸੀ ਗਰਚਾ, ਪੂਨਮ ਨਾਰੰਗ, ਊਸ਼ਾ ਰਾਣੀ, ਕਮਲਜੀਤ ਕੌਰ, ਪ੍ਰਦੀਪ ਸ਼ਰਮਾ ਤੇ ਰਾਜਦੀਪ ਸਿੰਘ ਆਦਿ ਹਾਜ਼ਰ ਸਨ |

ਨਗਰ ਨਿਗਮ ਕਰਮਚਾਰੀਆਂ ਦੀ ਮੀਟਿੰਗ

ਮੋਗਾ, 11 ਜੂਨ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਦਫ਼ਤਰ ਮੋਗਾ ਵਿਖੇ ਕਰਮਚਾਰੀਆਂ ਦਰਜਾ 2-3-4 ਦੀ ਮੀਟਿੰਗ ਦਫ਼ਤਰੀ ਪ੍ਰਧਾਨ ਵਿਪਨ ਹਾਂਡਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਰਮਚਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਮੌਕੇ ...

ਪੂਰੀ ਖ਼ਬਰ »

ਬਾਲ ਸੁਰੱਖਿਆ ਯੂਨਿਟ ਵਿਚ ਕੰਮ ਕਰਨ ਵਾਲੇ ਹਿੱਸੇਦਾਰਾਂ 'ਤੇ ਸੰਵੇਦਨਸ਼ੀਲ ਸਿਖਲਾਈ ਪ੍ਰੋਗਰਾਮ ਕਰਵਾਇਆ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਚਾਈਲਡ ਅਤੇ ਅਡੋਲੇਸੈਂਟ ਲੇਬਰ (ਮਨਾਹੀ ਅਤੇ ਰੈਗੂਲੇਸ਼ਨ) ਐਕਟ 1986 ਬਾਰੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਕਰਨ ਲਈ ਪ੍ਰਸਿੱਧ ਸੁਰੱਖਿਆ ਸੰਸਥਾ (ਐਨ. ਜੀ. ਓ.) ਬਚਪਨ ਬਚਾਓ ਅੰਦੋਲਨ ਵਲੋਂ ਬਾਲ ਸੁਰੱਖਿਆ ਯੂਨਿਟ ਵਿਚ ...

ਪੂਰੀ ਖ਼ਬਰ »

ਬੋਲੈਰੋ ਗੱਡੀ ਤੇ 124 ਪੇਟੀਆਂ ਸ਼ਰਾਬ ਬਰਾਮਦ

ਮੋਗਾ, 11 ਜੂਨ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮਨਜਿੰਦਰ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਗਸ਼ਤ ਕਰਨ ਸਮੇਂ ਬਾਅਦ ਦੁਪਹਿਰ 2 ਵਜੇ ਦੇ ਕਰੀਬ ਪਿੰਡ ਚੜਿੱਕ ਕੋਲੋਂ ਇਕ ਗੱਡੀ ਬੋਲੈਰੋ ਪੈਕਅਪ ਨੰਬਰ ਪੀ.ਬੀ. 10 ਟੀ. ਸੀ.ਡੀ. 0202 ਬਰਾਮਦ ਕੀਤੀ | ਜਿਸ ਦਾ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਟ ਈਸੇ ਖਾਂ ਵਲੋਂ ਵਿੱਤੀ ਵਰ੍ਹੇ 2019-20 ਦਾ ਬਜਟ ਸਰਬਸੰਮਤੀ ਨਾਲ ਪਾਸ

ਕੋਟ ਈਸੇ ਖਾਂ, 11 ਜੂਨ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਨਗਰ ਪੰਚਾਇਤ ਕੋਟ ਈਸੇ ਖਾਂ ਜੋ ਕਿ 25 ਫ਼ਰਵਰੀ 2015 ਨੂੰ ਹੋਂਦ ਵਿਚ ਆਈ ਸੀ | ਜਿਸ ਵਿਚ ਉਸ ਸਮੇਂ ਦੀ ਸੱਤਾਧਾਰੀ ਪਾਰਟੀ ਵਲੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰਦਿਆਂ ਆਪਣੇ 12 ਮੈਂਬਰ ਜਿਤਾ ਲਏ ਸਨ ਅਤੇ ਰਾਜਨ ...

ਪੂਰੀ ਖ਼ਬਰ »

ਪਟਵਾਰ ਅਤੇ ਕਾਨੂੰਗੋ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਅੱਜ ਤੋਂ

ਨਿਹਾਲ ਸਿੰਘ ਵਾਲਾ, 11 ਜੂਨ (ਪਲਵਿੰਦਰ ਸਿੰਘ ਟਿਵਾਣਾ)-ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਮੋਗਾ ਦੀ ਅਤੇ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਹਰਿੰਦਰਪਾਲ ਸਿੰਘ ਬੇਦੀ ਕਾਨੂੰਗੋ ਜਰਨਲ ਸਕੱਤਰ ਅਤੇ ਲਖਵੀਰ ਸਿੰਘ ਪਟਵਾਰੀ ...

ਪੂਰੀ ਖ਼ਬਰ »

ਵੱਡੇ ਸੰਘਰਸ਼ ਤੋਂ ਬਾਅਦ ਗੁਰਵਿੰਦਰ ਕੌਰ ਨੂੰ ਮਿਲਿਆ ਮੋਗਾ ਇਕ ਦਾ ਚਾਰਜ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰਜ਼ ਏਟਕ ਪੰਜਾਬ ਦੀ ਲੀਡਰਸ਼ਿਪ ਮਾਣ ਭੱਤੇ ਦੇ ਸਬੰਧ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਡੀ.ਸੀ. ਮੋਗਾ ਨੂੰ ਮਿਲੀ | ਜਿਸ ਦੌਰਾਨ ਜਥੇਬੰਦੀ ਵਲੋਂ ਵਿੱਢੇ ਸੰਘਰਸ਼ ਤੋਂ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਫ਼ਸਲਾਂ ਤੇ ਪਾਪੂਲਰਾਂ ਦਾ ਭਾਰੀ ਨੁਕਸਾਨ

ਕਿਸ਼ਨਪੁਰਾ ਕਲਾਂ, 11 ਜੂਨ (ਅਮੋਲਕ ਸਿੰਘ ਕਲਸੀ)-ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਵਧਣ ਕਰਕੇ ਧੁੱਸੀ ਬੰਨ੍ਹ ਅੰਦਰਲੇ ਪਿੰਡ ਪਾਣੀ ਦੀ ਮਾਰ ਹੇਠਾਂ ਆ ਗਏ ਹ | ਜਿਸ ਕਰਕੇ ਲੋਕਾਂ ਦੇ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡ ਗੱਟੀ-ਜੱਟਾਂ ਦੇ ਪ੍ਰਤਾਪ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਮੋਗਾ, 11 ਜੂਨ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ ਸਵਾ ਛੇ ਵਜੇ ਦੇ ਕਰੀਬ ਪਿੰਡ ਕੋਟ ਮੁਹੰਮਦ ਖਾਂ ਤੋਂ ਚੰਨਾ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਕੋਟ ...

ਪੂਰੀ ਖ਼ਬਰ »

ਬਾਬਾ ਲਖਵੀਰ ਸਿੰਘ ਉੱਚਾ ਡੇਰਾ ਦੌਧਰ ਵਾਲਿਆਂ ਦੇ ਸ਼ਰਧਾਂਜਲੀ ਸਮਾਗਮ ਮੌਕੇ ਹਜ਼ਾਰਾਂ ਲੋਕਾਂ ਨੇ ਹਾਜ਼ਰੀ ਭਰੀ

ਅਜੀਤਵਾਲ, 11 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਬਾਬਾ ਲਖਵੀਰ ਸਿੰਘ ਮੁਖੀ ਵੱਡਾ ਡੇਰਾ ਨਿਰਮਲੇ ਨੇਤਰਹੀਣ ਆਸ਼ਰਮ ਦੌਧਰ 25 ਮਈ ਨੂੰ ਇਸ ਮਾਤ ਲੋਕ ਦੁਨੀਆਂ ਤੋਂ ਬ੍ਰਹਮਲੀਨ ਹੋ ਗਏ ਸਨ, ਦੇ ਸਬੰਧ ਵਿਚ ਸ਼ਰਧਾਂਜਲੀ ਸਮਾਗਮ ਮੌਕੇ 101 ਸ੍ਰੀ ਅਖੰਡ ਪਾਠਾਂ ਦੇ ਭੋਗ ਪਏ ਗਏ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਤੇ ਜੋੜ ਮੇਲੇ ਸਬੰਧੀ ਰੂਪ-ਰੇਖਾ ਜਾਰੀ

ਬਾਘਾ ਪੁਰਾਣਾ, 11 ਜੂਨ (ਬਲਰਾਜ ਸਿੰਗਲਾ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਸਰ ਸਾਹਿਬ ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਭਾਰੀ ਜੋੜ ਮੇਲਾ ਲਗਾਤਾਰ ਤਿੰਨ ਦਿਨ ...

ਪੂਰੀ ਖ਼ਬਰ »

ਡੈਫੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਬੱਚਿਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ ਤੇ ਆਪਣੇ ਚੰਗੇ ਨਤੀਜਿਆਂ ਕਰਕੇ ਲੋਕਾਂ ਵਿਚ ਜਾਣੀ ਜਾਂਦੀ ਹੈ | ...

ਪੂਰੀ ਖ਼ਬਰ »

ਅੰਗਹੀਣ ਵਿਅਕਤੀਆਂ ਨੂੰ ਨਕਲੀ ਅੰਗ ਮੁਹੱਈਆ ਕਰਵਾਉਣ ਲਈ ਦੋ ਰੋਜ਼ਾ ਕੈਂਪ ਕੱਲ੍ਹ ਤੋਂ-ਡੀ. ਸੀ.

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਅੰਗਹੀਣ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਨਕਲੀ ਅੰਗ ਪ੍ਰਦਾਨ ਕਰਨ ਲਈ 13 ਅਤੇ 14 ਜੂਨ ਨੂੰ ਦੋ ਦਿਨਾਂ ਕੈਂਪ ਸਥਾਨਕ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਕੋਟ ਈਸੇ ਖਾਂ, 11 ਜੂਨ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧ ...

ਪੂਰੀ ਖ਼ਬਰ »

ਜ਼ਿਲ੍ਹਾ ਇ ੰਟਕ ਮੋਗਾ ਨੇ ਕੀਤੀ ਸ਼ੋਕ ਸਭਾ

ਮੋਗਾ, 11 ਜੂਨ (ਜਸਪਾਲ ਸਿੰਘ ਬੱਬੀ)-ਬੋਰਵੈੱਲ ਦੇ ਵਿਚ ਡਿਗ ਕੇ ਪੰਜ ਦਿਨ ਲਗਾਤਾਰ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੇ ਹੋਏ ਜ਼ਿੰਦਗੀ ਨੂੰ ਅਲਵਿਦਾ ਕਹਿ ਗਏ ਮਾਸੂਮ ਬੱਚੇ ਫਤਹਿਵੀਰ ਸਿੰਘ ਦੀ ਮੌਤ 'ਤੇ ਜ਼ਿਲ੍ਹਾ ਇੰਟਕ ਮੋਗਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ

ਬੱਧਨੀ ਕਲਾਂ, 11 ਜੂਨ (ਸੰਜੀਵ ਕੋਛੜ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਪਿੰਡ ਤਖਾਣਵੱਧ ਦੇ ਬੁੱਢਾ ਪੱਤੀ ਗੁਰਦੁਆਰਾ ਸਾਹਿਬ ਵਿਖੇ ਚੇਅਰਮੈਨ ਬਲਦੇਵ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਪ੍ਰਧਾਨ ਅਵਤਾਰ ਸਿੰਘ ਕੋਕਰੀ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਭੇਜੀ ਗਰਾਂਟ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਨਿਹਾਲ ਸਿੰਘ ਵਾਲਾ, 11 ਜੂਨ (ਸੁਖਦੇਵ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਵੱਡੀ ਪੱਧਰ 'ਤੇ ਮਨਾਉਣ ਅਤੇ ਪਿੰਡਾਂ ਦੇ ਸੰੁਦਰੀਕਰਨ ਪ੍ਰੋਜੈਕਟ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਜਿੱਥੇ-ਜਿੱਥੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਟ੍ਰੈਫ਼ਿਕ ਦੀ ਵੱਡੀ ਮਾਰ ਝੱਲ ਰਹੇ ਹਨ ਮੋਗਾ ਸ਼ਹਿਰ ਦੇ ਲੋਕ ਤੇ ਰਾਹਗੀਰ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਸ਼ਹਿਰ ਅੱਜ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਸਭ ਤੋਂ ਵੱਡੀ ਸਮੱਸਿਆ ਸ਼ਹਿਰ ਦੀ ਟ੍ਰੈਫ਼ਿਕ ਦੀ ਹੀ ਹੈ ਜਿਸ ਨਾਲ ਸ਼ਹਿਰ ਨਿਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾਮੈਡੀਕਲ ਦਾ ਵਫ਼ਦ ਮੰਗਾਂ ਸਬੰਧੀ ਸਿਵਲ ਸਰਜਨ ਮੋਗਾ ਨੂੰ ਮਿਲਿਆ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਮੋਗਾ ਦਾ ਇਕ ਵਫ਼ਦ ਆਪਣੀਆਂ ਭਖਦੀਆਂ ਅਤੇ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਿਵਲ ਸਰਜਨ ਮੋਗਾ ...

ਪੂਰੀ ਖ਼ਬਰ »

ਗੁਰਦੁਆਰਾ ਟਾਂਕ ਕਸ਼ੱਤਰੀ ਮੋਗਾ ਵਲੋਂ 15 ਰੋਜ਼ਾ ਗੁਰਮਤਿ ਕੈਂਪ ਸ਼ੁਰੂ

ਮੋਗਾ, 11 ਜੂਨ (ਜਸਪਾਲ ਸਿੰਘ ਬੱਬੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਪੁਰਬ ਕਮੇਟੀ ਮੋਗਾ ਵਲੋਂ ਗੁਰਮਤਿ ਕੈਂਪਾਂ ਦੀ ਤਿਆਰੀ ਸਬੰਧੀ ਮੀਟਿੰਗ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ, ਮੈਂਬਰ ਸ਼ੋ੍ਰਮਣੀ ...

ਪੂਰੀ ਖ਼ਬਰ »

ਨਸ਼ਾ ਸਮਗਲਰਾਂ ਨੂੰ ਕਾਬੂ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ-ਡੀ. ਐਸ. ਪੀ. ਭੱਲਾ

ਨਿਹਾਲ ਸਿੰਘ ਵਾਲਾ, 11 ਜੂਨ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਖੇ ਇਕ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਸਰਕਾਰ ਦੀਆਂ ਮਾਰੂ ਨੀਤੀਆਂ ਿਖ਼ਲਾਫ਼ ਪਨਬਸ ਕੰਟਰੈਕਟ ਯੂਨੀਅਨ ਜਾਵੇਗੀ ਹੜਤਾਲ 'ਤੇ

ਮੋਗਾ, 11 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਰੋਡਵੇਜ਼ ਪਨਬਸ ਵਰਕਰਜ਼ ਯੂਨੀਅਨ ਦੇ ਆਗੂਆਂ ਵਲੋਂ 18 ਡੀਪੂਆਂ ਵਿਚ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਸਾਰੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਧਵਾਵਾਂ ਨੂੰ ਪੈਨਸ਼ਨਾਂ ਦੇ ਚੈੱਕ

ਮੋਗਾ, 11 ਜੂਨ (ਜਸਪਾਲ ਸਿੰਘ ਬੱਬੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ ਖੋਲ੍ਹੀ ਗਈ ਸੰਨ੍ਹੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਮੋਗਾ ਇਲਾਕੇ ਦੇ ਲੋਕਾਂ ਲਈ ...

ਪੂਰੀ ਖ਼ਬਰ »

ਸ਼ਹਿਰ ਵਿਚ ਸਾਫ਼ ਸਫ਼ਾਈ ਲਈ ਲੋਕ ਨਗਰ ਪੰਚਾਇਤ ਨੂੰ ਦੇਣ ਸਹਿਯੋਗ-ਈ. ਓ. ਉੱਪਲ

ਕੋਟ ਈਸੇ ਖਾਂ, 11 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸਵੱਛਤਾ ਸਰਵੇਖਣ ਦੇ ਤਹਿਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡੋਰ ਟੂ ਡੋਰ ਕੂੜਾ ਕੁਲੈਕਸ਼ਨ ਅਤੇ ਸੋਰਸ ਸੈਰੀਗੇਸ਼ਨ ਦਾ ਕੰਮ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਸ਼ੁਰੂ ਕੀਤਾ ਗਿਆ ਹੈ ਜਿਸ ਅਨੁਸਾਰ ਨਗਰ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਲਗਵਾਏ ਆਸਟੇ੍ਰਲੀਆ ਦੇ ਵਿਜ਼ਟਰ ਵੀਜ਼ੇ

ਮੋਗਾ, 11 ਜੂਨ (ਅਮਰਜੀਤ ਸਿੰਘ ਸੰਧੂ)-ਮੋਗਾ ਸ਼ਹਿਰ ਵਿਚ ਨਜ਼ਦੀਕ ਬੱਸ ਅੱਡਾ ਲੁਧਿਆਣਾ ਜੀ.ਟੀ ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਮੋਗਾ ਦੀ ਨਾਮਵਰ ਸੰਸਥਾ ਹੈ, ਦੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ...

ਪੂਰੀ ਖ਼ਬਰ »

ਸੁਖਾਨੰਦ ਦੇ ਡੇਰਾ ਭੋਰੇ ਵਾਲਾ ਵਿਖੇ ਪੱਥਰ ਲਗਾਉਣ ਦੀ ਸੇਵਾ ਆਰੰਭ

ਠੱਠੀ ਭਾਈ, 11 ਜੂਨ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪੁਰਾਤਨ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਵਲੋਂ ਡੇਰੇ ਵਿਚ ਕਾਰ ਸੇਵਾ ਚਾਲੂ ਕਰਵਾਉਂਦਿਆਂ ਭੋਰਾ ਸਾਹਿਬ ਵਿਚ ਪੱਥਰ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਮੋਗਾ ਨੇ ਕੀਤੀ ਮੀਟਿੰਗ

ਮੋਗਾ, 11 ਜੂਨ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ ਮੋਗਾ ਦੀ ਮਹੀਨਾਵਾਰ ਇਕੱਤਰਤਾ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਲਹੌਰੀਆ ਸਵੀਟ ਹਾਊਸ ਅਕਾਲਸਰ ਰੋਡ ਮੋਗਾ ਵਿਖੇ ਹੋਈ | ਸ਼ੁਰੂ ਵਿਚ ਸੰਸਥਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੋਮਲ ਨੇ ਬਾਕੀ ...

ਪੂਰੀ ਖ਼ਬਰ »

ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਕੋਟ ਈਸੇ ਖਾਂ, 11 ਜੂਨ (ਯਸ਼ਪਾਲ ਗੁਲਾਟੀ)-ਅਕਾਲ ਅਕਾਦਮੀ ਮਨਾਵਾਂ ਵਿਖੇ ਪਿ੍ੰਸੀ. ਪਰਮਜੀਤ ਕੌਰ ਦੀ ਅਗਵਾਈ ਹੇਠ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਵਲੋਂ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ | ਇਸ ਸਮੇਂ ਸਬ-ਇੰਸਪੈਕਟਰ ਹਰਜੀਤ ਸਿੰਘ, ਇੰਚਾਰਜ. ਸਬ ...

ਪੂਰੀ ਖ਼ਬਰ »

ਐਮ. ਬੀ. ਐਮ. ਟੈੱਸਟ 'ਚੋਂ ਅੱਵਲ ਆਏ ਵਿਦਿਆਰਥੀ ਸਨਮਾਨਿਤ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਹਰ ਸਾਲ ਦੀ ਤਰ੍ਹਾਂ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਲਿਆ ਗਿਆ | ਸੰਸਥਾ ਵਿਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਵਲੋਂ ਜੇਤੂਆਂ ਨੂੰ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸੜਕਾਂ ਦੁਆਲੇ ਨਾਜਾਇਜ਼ ਕਾਬਜ਼ਾਂ ਨੂੰ ਕਬਜ਼ੇ ਹਟਾਉਣ ਲਈ ਚੇਤਾਵਨੀ

ਬਾਘਾ ਪੁਰਾਣਾ, 11 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਸੜਕਾਂ ਦੁਆਲੇ ਦੁਕਾਨਦਾਰਾਂ ਅਤੇ ਰੇਹੜੀਆਂ-ਫੜ੍ਹੀਆਂ ਵਾਲਿਆਂ ਵਲੋਂ ਆਪਣਾ ਸਾਮਾਨ ਰੱਖ ਕੇ ਵੇਚਣ ਲਈ ਕੀਤੇ ਹੋਏ ਸਥਾਈ ਅਤੇ ਅਸਥਾਈ ਕਬਜ਼ਿਆਂ ਸਦਕਾ ਸੜਕੀ ਆਵਾਜਾਈ ਦੀ ਗੰਭੀਰ ਸਮੱਸਿਆ ਪੈਦਾ ਹੋ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਬੈਠਾ ਕੇ ਕਿਰਚ ਨਾਲ ਕੀਤਾ ਜ਼ਖ਼ਮੀ

ਮੋਗਾ, 11 ਜੂਨ (ਸ਼ਿੰਦਰ ਸਿੰਘ ਭੁਪਾਲ)-ਮਨਦੀਪ ਸਿੰਘ ਪੁੱਤਰ ਹਰਬਿਲਾਸ ਸਿੰਘ ਵਾਸੀ ਪੱਤੀ ਮੈਹਰਮੀਆਂ ਦੌਧਰ ਗਰਬੀ ਦੇ ਸਿਵਲ ਹਸਪਤਾਲ ਢੁੱਡੀਕੇ ਤੋਂ ਦਰਜ ਕੀਤੇ ਬਿਆਨਾਂ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਨੇ ਜਰਨੈਲ ਸਿੰਘ ਜੈਲੀ ਪੁੱਤਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਇੰਪਲਾਈਜ਼ ਯੂਨੀਅਨ ਤੇ ਪ. ਸ. ਸ. ਫ. ਦੇ ਆਗੂਆਂ ਦੀ ਮੀਟਿੰਗ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ, ਜੀ.ਟੀ. ਰੋਡ ਮੋਗਾ ਦੇ ਸਾਹਮਣੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਫ਼ਰੀਦਕੋਟ, ਬਠਿੰਡਾ, ਮੋਗਾ, ਪਸਸਫ ਮੋਗਾ ਦੇ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਅਧਿਆਪਕ ਯੋਗਤਾ ਪ੍ਰੀਖਿਆ ਪਾਸ ਉਮੀਦਵਾਰਾਂ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ-ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਜ਼ਿਲ੍ਹਾ ਇਕਾਈ ਮੋਗਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਆਗੂ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ...

ਪੂਰੀ ਖ਼ਬਰ »

'ਬਾਲ ਮਜ਼ਦੂਰ ਸਮਾਜਿਕ ਸਮੱਸਿਆ' ਵਿਸ਼ੇ 'ਤੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਸ਼ੁਰੂ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ (ਮਗਸੀਪਾ) ਵਲੋਂ 'ਬਾਲ ਮਜ਼ਦੂਰ ਸਮਾਜਿਕ ਸਮੱਸਿਆ' ਵਿਸ਼ੇ 'ਤੇ ਤਿੰਨ ਦਿਨ ਚੱਲਣ ਵਾਲਾ ਸਿਖਲਾਈ ਪ੍ਰੋਗਰਾਮ ਸਥਾਨਕ ਨਗਰ ਕੌਾਸਲ ਕਾਨਫ਼ਰੰਸ ...

ਪੂਰੀ ਖ਼ਬਰ »

ਬੱਚਿਆਂ ਅੰਦਰ ਧਾਰਮਿਕ ਰੁਚੀ ਪੈਦਾ ਕਰਨਾ ਤੇ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਲੋੜ-ਜਥੇਦਾਰ ਤੋਤਾ ਸਿੰਘ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖੀ ਦੀ ਫੁਲਵਾੜੀ ਨੂੰ ਪ੍ਰਫੁਲਿਤ ਕਰਨ ਲਈ ਬੱਚਿਆਂ ਅੰਦਰ ਧਾਰਮਿਕ ਰੁਚੀ ਪੈਦਾ ਕਰਨੀ ਅਤੇ ਉਨ੍ਹਾਂ ਨੂੰ ਸਿੱਖ ਇਤਿਹਾਸ ਗੁਰਬਾਣੀ ਨਾਲ ਜੋੜਨਾ ਸਭ ਤੋਂ ਜ਼ਰੂਰੀ ...

ਪੂਰੀ ਖ਼ਬਰ »

ਮੋਗਾ ਦੇ ਇਕ ਪਰਿਵਾਰ ਨੇ ਫ਼ਤਹਿਵੀਰ ਸਿੰਘ ਦੀ ਮੌਤ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਵਾਪਰੀ ਦਰਦਨਾਕ ਘਟਨਾ ਵਿਚ ਬੋਰਵੈੱਲ ਵਿਚ ਫਸੇ 2 ਸਾਲਾ ਮਾਸੂਮ ਫ਼ਤਹਿਵੀਰ ਸਿੰਘ ਦੀ ਹੋਈ ਮੌਤ ਨਾਲ ਜਿੱਥੇ ਸਮੁੱਚੇ ਪੰਜਾਬ ਦੇ ਲੋਕਾਂ ਵਿਚ ਸੋਗ ਦੀ ਲਹਿਰ ਛਾਈ ਹੋਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX