ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਿਰਮਲ ਸਿੰਘ 'ਤੇ ਹਮਲਾ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਲਈ ਸੰਘਰਸ਼ ਕਮੇਟੀ ਨੇ ਲਾਇਆ ਧਰਨਾ

ਅਬੋਹਰ, 11 ਜੂਨ (ਕੁਲਦੀਪ ਸਿੰਘ ਸੰਧੂ)-ਰਵੀਨਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਕਨਵੀਨਰ ਤੇ ਟੀ. ਐਸ. ਯੂ. ਆਗੂ ਨਿਰਮਲ ਸਿੰਘ ਤੇ ਉਸ ਦੀ ਪਤਨੀ 'ਤੇ ਪਿਛਲੇ ਦਿਨੀਂ ਗੋਪੀ ਰਾਮ ਸਾਂਦੜ ਤੇ ਉਸ ਦੇ ਸਾਥੀਆਂ ਵਲੋਂ ਕੀਤੇ ਕਾਤਲਾਨਾ ਹਮਲੇ ਦੇ ਮਾਮਲੇ 'ਚ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਸੰਘਰਸ਼ ਕਮੇਟੀ ਨੇ ਹੋਰ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਡੀ. ਐਸ. ਪੀ. ਅਬੋਹਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ | ਇਸ ਮੌਕੇ ਐਸ. ਪੀ. (ਡੀ.) ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਕ ਹਫ਼ਤੇ ਦੇ ਅੰਦਰ-ਅੰਦਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ ਉਪਰੰਤ ਜਥੇਬੰਦੀਆਂ ਨੇ ਧਰਨਾ ਸਮਾਪਤ ਕਰ ਦਿੱਤਾ | ਇਸ ਦੌਰਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਗੋਪੀ ਰਾਮ ਸਾਂਦੜ ਤੇ ਹੋਰਾਂ ਨੂੰ ਗਿ੍ਫ਼ਤਾਰ ਕਰਨ ਸਬੰਧੀ ਡੀ. ਐਸ. ਪੀ. ਕੁਲਦੀਪ ਸਿੰਘ ਭੁੱਲਰ ਨੂੰ ਮੰਗ-ਪੱਤਰ ਵੀ ਦਿੱਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਕਥਿਤ ਦੋਸ਼ੀਆਂ ਦੀ ਮਦਦ ਕਰ ਰਿਹਾ ਹੈ, ਕਿਉਂਕਿ ਪਹਿਲਾਂ ਉਨ੍ਹਾਂ ਿਖ਼ਲਾਫ਼ ਮੁਕੱਦਮਾ ਦਰਜ ਕਰਵਾਉਣ ਲਈ 24 ਤੋਂ 30 ਮਈ ਤੱਕ ਥਾਣਾ ਸਿਟੀ-1 ਦੇ ਬਾਹਰ ਧਰਨਾ ਲਗਾਉਣਾ ਪਿਆ ਤੇ ਹੁਣ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਧਰਨਾ-ਪ੍ਰਦਰਸ਼ਨ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਸਿਰਸਾ ਵਾਸੀ ਰਵੀਨਾ ਰਾਣੀ ਦਾ ਵਿਆਹ ਇਥੇ ਸਾਊਥ ਐਵਿਨਿਊ ਵਿਖੇ ਗੋਪੀ ਰਾਮ ਸਾਂਦੜ ਦੇ ਪੁੱਤਰ ਲੱਕੀ ਸਾਂਦੜ ਨਾਲ ਹੋਇਆ ਸੀ ਤੇ ਵਿਆਹ ਤੋਂ ਲਗਪਗ ਡੇਢ ਮਹੀਨਾ ਬਾਅਦ ਉਸ ਦੀ ਸਹੁਰਾ ਘਰ 'ਚ ਭੇਤਭਰੀ ਹਾਲਤ 'ਚ ਮੌਤ ਹੋ ਗਈ ਸੀ | ਉਪਰੰਤ ਮਿ੍ਤਕਾ ਦੇ ਮਾਪਿਆ ਨੇ ਰਵੀਨਾ ਦੀ ਦਾਜ ਦੀ ਖ਼ਾਤਰ ਕਤਲ ਹੋਣ ਦੀ ਗੱਲ ਕਹੀ ਸੀ ਤੇ ਇਨਸਾਫ਼ ਲੈਣ ਲਈ ਹੋਰ ਵੱਖ-ਵੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ | ਇਸ ਉਪਰੰਤ ਵੱਖ-ਵੱਖ ਲੋਕਾਂ 'ਤੇ ਆਧਾਰਿਤ 'ਰਵੀਨਾ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ' ਦਾ ਗਠਨ ਕੀਤਾ ਗਿਆ ਸੀ | ਜਿਸ ਦਾ ਨਿਰਮਲ ਸਿੰਘ ਨੂੰ ਕਨਵੀਨਰ ਬਣਾਇਆ ਗਿਆ ਸੀ ਤੇ ਇਸ ਰੰਜ਼ਿਸ ਕਾਰਨ ਗੋਪੀ ਰਾਮ ਸਾਂਦੜ ਤੇ ਉਸ ਦੇ ਸਾਥੀਆਂ ਨੇ ਪਿਛਲੇ ਦਿਨੀਂ ਨਿਰਮਲ ਸਿੰਘ ਤੇ ਉਸ ਦੀ ਪਤਨੀ 'ਤੇ ਸੈਰ ਕਰਦੇ ਸਮੇਂ ਹਮਲਾ ਕਰ ਦਿੱਤਾ ਸੀ | ਧਰਨੇ ਨੂੰ ਹਰਜੀਤ ਸਿੰਘ, ਨਗਿੰਦਰ ਪਾਲ ਸ਼ਰਮਾ, ਪੂਰਨ ਰਾਮ, ਮਹਿੰਦਰ ਸਿੰਘ, ਜਰਨੈਲ ਸਿੰਘ, ਸੁਲਤਾਨ ਰਾਮ, ਜਗਜੀਤ ਸਿੰਘ, ਰਾਮ ਕੁਮਾਰ, ਅਵਤਾਰ ਮਹਿਮਾ, ਗੁਰਮੀਤ ਮਹਿਮਾ ਆਦਿ ਨੇ ਸੰਬੋਧਨ ਕੀਤਾ |

ਜਲਾਲਾਬਾਦ ਦੀ ਇੰਦਰ ਨਗਰੀ ਦੇ ਨੌਜਵਾਨ ਦਾ ਬੀਤੀ ਰਾਤ ਲੁੱਟ-ਖੋਹ ਤੋਂ ਬਾਅਦ ਕਤਲ

ਜਲਾਲਾਬਾਦ, 11 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਇੰਦਰ ਨਗਰੀ ਦੇ ਵਾਸੀ ਨੌਜਵਾਨ ਦੀ ਬੀਤੀ ਰਾਤ ਲਾਧੂਕਾ ਤੇ ਪਿੰਡ ਭੰਬਾ ਵੱਟੂ ਦੇ ਵਿਚਕਾਰ ਲੁੱਟ ਖੋਹ ਤੋਂ ਬਾਅਦ ਕਤਲ ਹੋਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰੌਸ਼ਨ ਵਰਮਾ ਪੁੱਤਰ ਹੰਸ ਰਾਜ ਵਰਮਾ (37) ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਸਵਾ 18 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਮੁਖ਼ਬਰੀ ਮਿਲੀ, ਜਿਸ ਆਧਾਰ 'ਤੇ ਉਨ੍ਹਾਂ ਕਿਸ਼ਨ ...

ਪੂਰੀ ਖ਼ਬਰ »

ਰੇਤ ਚੋਰੀ ਕਰਨ ਵਾਲੇ ਵਿਅਕਤੀ ਵਿਰੁੱਧ ਪਰਚਾ ਦਰਜ

ਜਲਾਲਾਬਾਦ, 11 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਦੀ ਪੁਲਿਸ ਵਲੋਂ ਰੇਤ ਦੀ ਚੋਰੀ ਕਰਨ ਵਾਲੇ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਤਫ਼ਤੀਸ਼ੀ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ...

ਪੂਰੀ ਖ਼ਬਰ »

ਐਸ. ਡੀ. ਐਮ. ਦਫ਼ਤਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ-ਵੱਡਾ ਹਾਦਸਾ ਟਲਿਆ

ਅਬੋਹਰ, 11 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਐਸ. ਡੀ. ਐਮ. ਦਫ਼ਤਰ 'ਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ | ਜਿਸ ਕਾਰਨ ਉਥੇ ਹਫੜਾ-ਦਫੜੀ ਮੱਚ ਗਈ | ਮੌਕੇ 'ਤੇ ਫਾਇਰ ਬਿ੍ਗੇਡ ਨੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਘਟਨਾ ਵਾਪਰਨ 'ਤੇ ਤੁਰੰਤ ਐਸ. ਡੀ. ਐਮ., ਤਹਿਸੀਲਦਾਰ ...

ਪੂਰੀ ਖ਼ਬਰ »

ਪੁਲਿਸ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਘਿਰੀ ਵਿਵਾਦਾਂ 'ਚ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵਲੋਂ ਚਲਾਈ ਮੁਹਿੰਮ ਉਦੋਂ ਵਿਵਾਦਾਂ 'ਚ ਘਿਰ ਗਈ, ਜਦੋਂ ਬੀਤੇ ਦਿਨ ਪੁਲਿਸ ਥਾਣਾ ਸਿਟੀ ਵਲੋਂ ਸ਼ੇਖਾਂ ਵਾਲੀ ਬਸਤੀ 'ਚ ਨਸ਼ੇ ਵਿਕਰੀ ਵਾਲੇ ਸ਼ੱਕੀ ਘਰਾਂ ਅੰਦਰ ਛਾਪੇਮਾਰੀ ਕਰਨ ਲਈ ਗਈ | ...

ਪੂਰੀ ਖ਼ਬਰ »

ਡਾਕਟਰ ਦੀ ਪਰਚੀ ਤੋਂ ਬਿਨਾਂ ਵੇਚੀ ਗਈ ਦਵਾਈ ਤਾਂ ਲਾਇਸੰਸ ਹੋਵੇਗਾ ਰੱਦ

ਫ਼ਿਰੋਜ਼ਪੁਰ, 11 ਜੂਨ (ਤਪਿੰਦਰ ਸਿੰਘ)-ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ | ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਅਗਵਾਈ ਹੇਠ ਨਸ਼ੇ ਦੀ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਮੀਟਿੰਗ 'ਚੋਂ ਗ਼ੈਰ ਹਾਜ਼ਰ ਡੀ. ਡੀ. ਪੀ. ਓ. ਮੁਅੱਤਲ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਬੀਤੇ ਦਿਨ ਕੀਤੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਗ਼ੈਰ ਹਾਜ਼ਰ ਰਹਿਣ ਵਾਲੇ ਜ਼ਿਲ੍ਹਾ ਵਿਕਾਸ ਤੇ ...

ਪੂਰੀ ਖ਼ਬਰ »

ਇਲਾਜ ਲਈ ਓ. ਓ. ਏ. ਟੀ. ਕੇਂਦਰਾਂ 'ਚ ਆਉਂਦੇ ਨੌਜਵਾਨਾਂ ਨੂੰ ਬਣਾਇਆ ਜਾਵੇਗਾ ਹੁਨਰਮੰਦ-ਡੀ. ਸੀ.

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਨਸ਼ੇ ਦੀ ਆਦਤ ਨੂੰ ਛੱਡਣ ਲਈ ਓ. ਓ. ਏ. ਟੀ. ਕੇਂਦਰਾਂ 'ਚ ਦਵਾਈ ਲੈ ਰਹੇ ਜ਼ਿਲ•੍ਹੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਨਵੀਂ ਯੋਜਨਾ ਉਲੀਕੀ ਹੈ | ਨਸ਼ਾ ਰੋਕਥਾਮ ਅਫ਼ਸਰਾਂ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦੇ ਚੈੱਕਅਪ ਲਈ ਵਿਸ਼ੇਸ਼ ਕੈਂਪ

ਗੁਰੂਹਰਸਹਾਏ, 11 ਜੂਨ (ਅਮਰਜੀਤ ਸਿੰਘ ਬਹਿਲ)-ਸਿਵਲ ਸਰਜਨ ਫ਼ਿਰੋਜ਼ਪੁਰ ਡਾਕਟਰ ਰਾਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ. ਐੱਚ. ਸੀ. ਗੁਰੂਹਰਸਹਾਏ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਭਾਰਤ ਸਰਕਾਰ ਦੁਆਰਾ ਚਲਾਈ ਮੁਹਿੰਮ ਪ੍ਰਧਾਨ ...

ਪੂਰੀ ਖ਼ਬਰ »

ਸਫ਼ਾਈ ਖੁਣੋਂ ਨਹਿਰਾਂ ਦਾ ਬੁਰਾ ਹਾਲ

ਮਮਦੋਟ, 11 ਜੂਨ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਨਾਲ ਸਬੰਧਤ ਵੱਖ-ਵੱਖ ਨਹਿਰਾਂ 'ਚ ਲਗਾਤਾਰ ਪੈਂਦੇ ਆ ਰਹੇ ਪਿੰਡਾਂ ਦੇ ਛੱਪੜਾਂ ਦੇ ਗੰਦੇ ਪਾਣੀ ਨੂੰ ਰੋਕਣ ਲਈ ਨਹਿਰੀ ਵਿਭਾਗ ਪੂਰੀ ਤਰ੍ਹਾਂ ਬੇਵੱਸ ਨਜ਼ਰ ਆ ਰਿਹਾ ਹੈ | ਇਸ ਸਬੰਧੀ ਕੁਝ ਦਿਨ ਪਹਿਲਾਂ ਅਜੀਤ ਵਲੋਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਮੁੱਦਕੀ 'ਚ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮੁੱਦਕੀ, 11 ਜੂਨ (ਭੁਪਿੰਦਰ ਸਿੰਘ)-ਮਾਨਵਤਾ ਦੀ ਭਲਾਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਵਾਸਤੇ ਕਾਰਜਾਂ ਦੀ ਲੜੀ ਤਹਿਤ ਇਥੇ ਬਾਬਾ ਫ਼ਰੀਦ ...

ਪੂਰੀ ਖ਼ਬਰ »

ਪਲਸ ਪੋਲੀਓ ਦੇ ਸਬੰਧ 'ਚ ਸਿਹਤ ਭਾਗ ਦੇ ਅਧਿਕਾਰੀਆਾ ਵਲੋਂ ਉੱਚ ਪੱਧਰੀ ਮੀਟਿੰਗਾਂ

ਗੁਰੂਹਰਸਹਾਏ, 11 ਜੂਨ (ਪਿ੍ਥਵੀ ਰਾਜ ਕੰਬੋਜ)-ਸਿਵਲ ਸਰਜਨ ਫ਼ਿਰੋਜ਼ਪੁਰ ਡਾਕਟਰ ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਕਟਰ ਹੁਸਨਪਾਲ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਸੀ. ਐੱਚ. ਸੀ. ਗੁਰੂਹਰਸਹਾਏ ਵਿਖੇ ਮਾਈਗ੍ਰੇਟਰੀ ਪਲਸ ਪੋਲੀਓ ਦੇ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਨਮਿਤ ਪ੍ਰਮਾਤਮਾ ਅੱਗੇ ਅਰਦਾਸ

ਜ਼ੀਰਾ, 11 ਜੂਨ (ਮਨਜੀਤ ਸਿੰਘ ਢਿੱਲੋਂ)-ਗੁਰਦੁਆਰਾ ਸ਼ੀਹਣੀ ਸਾਹਿਬ ਪਿੰਡ ਮਿਹਰ ਸਿੰਘ ਵਾਲਾ ਵਿਖੇ ਫਤਹਿਵੀਰ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਪ੍ਰਮਾਤਮਾ ਇਸ ਨੰਨ੍ਹੀ ਜਾਨ ਨੂੰ ਆਪਣੇ ਚਰਨਾਂ 'ਚ ਨਿਵਾਸ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ ਦਾ ਚੇਅਰਮੈਨ ਮਹਿੰਦਰਜੀਤ ਸਿੰਘ ਵਲੋਂ ਸਵਾਗਤ

ਜ਼ੀਰਾ, 11 ਜੂਨ (ਮਨਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖ ਕੇ ਲੋਕ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਇਹ ਪ੍ਰਗਟਾਵਾ ਚੇਅਰਮੈਨ ਮਹਿੰਦਰਜੀਤ ਸਿੰਘ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ ਦਾ ਨਿੱਘਾ ...

ਪੂਰੀ ਖ਼ਬਰ »

ਕ੍ਰਿਸ਼ਨਾ ਮੰਦਰ 'ਚੋਂ ਚੋਰੀ ਕਰਨ ਵਾਲੇ ਚੋਰ ਨੂੰ ਲੋਕਾਂ ਨੇ ਕੀਤਾ ਪੁਲਿਸ ਹਵਾਲੇ

ਜ਼ੀਰਾ, 11 ਜੂਨ (ਮਨਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਕ੍ਰਿਸ਼ਨਾ ਮੰਦਰ ਬਸਤੀ ਮਾਛੀਆਂ ਜ਼ੀਰਾ 'ਚ ਚੋਰੀਆਂ ਕਰਨ ਵਾਲੇ ਚੋਰ ਸਥਾਨਕ ਲੋਕਾਂ ਤੇ ਛਿਨਮਸਤਿਕਾ ਜਾਗਰਣ ਕਮੇਟੀ ਦੇ ਮੈਂਬਰਾਂ ਨੇ ਕਾਬੂ ਕਰ ਕੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਹਵਾਲੇ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰੋਫੈਸਰ ਜਸਵੰਤ ਸਿੰਘ ਦੀ ਲਿਖੀ ਕਿਤਾਬ 'ਦੂਜਾ ਹਿਟਲਰ' ਜਾਰੀ

ਗੁਰੂਹਰਸਹਾਏ, 11 ਜੂਨ (ਹਰਚਰਨ ਸਿੰਘ ਸੰਧੂ)-ਪ੍ਰੋਫੈਸਰ ਜਸਵੰਤ ਸਿੰਘ ਦੀ ਨਵੀਂ ਕਿਤਾਬ 'ਦੂਜਾ ਹਿਟਲਰ' ਇਥੇ ਐਸ. ਡੀ. ਐਮ. ਗੁਰੂਹਰਸਹਾਏ ਕੁਲਦੀਪ ਬਾਵਾ ਨੇ ਜਾਰੀ ਕੀਤੀ | ਇਹ ਕਿਤਾਬ ਆਪਣੇ ਹੱਕਾਂ ਲਈ ਜੂਝਦੇ ਮਜ਼ਦੂਰਾਂ, ਕਿਸਾਨਾਂ, ਲੇਖਕਾਂ, ਬੁੱਧੀਜੀਵੀਆਂ, ਕਲਾਕਾਰਾਂ ...

ਪੂਰੀ ਖ਼ਬਰ »

ਅਦਾਲਤ 'ਚ ਗੈਰ-ਹਾਜ਼ਰ ਹੋਣ 'ਤੇ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜੂਨ (ਸੰਧੂ)-ਪੁਲਿਸ ਥਾਣਾ ਕੈਂਟ ਫ਼ਿਰੋਜ਼ਪੁਰ ਨੇ ਅਦਾਲਤ 'ਚ ਗੈਰ-ਹਾਜ਼ਰ ਹੋਣ ਕਰ ਕੇ ਇਕ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਕਸ਼ਮੀਰ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਕੋਠੀ ਰਾਏ ਸਾਹਿਬ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪਿੰਡ ਪੱਧਰ 'ਤੇ ਕਰਵਾਏ ਜਾ ਰਹੇ ਸੈਮੀਨਾਰ

ਜ਼ੀਰਾ, 11 ਜੂਨ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਤੋਂ ਬਚਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਸੈਮੀਨਾਰ ਕਰਵਾਏ ਜਾ ਰਹੇ ਹਨ | ਇਸ ਸਬੰਧ 'ਚ ਸਰਕਾਰੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ...

ਪੂਰੀ ਖ਼ਬਰ »

8 ਹਜ਼ਾਰ ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਮੇਜਰ ਸਿੰਘ ਰੰਗੇ ਹੱਥੀ ਵਿਜੀਲੈਂਸ ਦੇ ਕਾਬੂ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)-ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਵਲੋਂ ਬੀ.ਕੇ. ਉੱਪਲ ਮੁੱਖ ਡਾਇਰੈਕਟਰ ਵਿਜੀਲੈਂਸ ਬਿਉਰੋ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਹਰਿਗੋਬਿੰਦ ...

ਪੂਰੀ ਖ਼ਬਰ »

ਐਨ. ਓ. ਸੀ. ਨਾ ਮਿਲਣ 'ਤੇ ਭਾਜਪਾ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਪ੍ਰਦਰਸ਼ਨ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਨਗਰ ਕੌਾਸਲ ਦੀ ਵਾਰਡ ਨੰਬਰ 8 ਦੀ ਉਪ ਚੋਣ ਵਿਵਾਦਾਂ 'ਚ ਉਦੋਂ ਘਿਰ ਗਈ ਜਦੋਂ ਭਾਜਪਾ ਉਮੀਦਵਾਰ ਦਵਿੰਦਰ ਸਿੰਘ ਕਲਸੀ ਨੂੰ ਨਗਰ ਕੌਾਸਲ ਵਲੋਂ ਨੋ ਓਬਜੈਕਟ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਤਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, 2 ਫ਼ਰਾਰ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 1130 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਦ ਕਿ ਦੋ ਵਿਅਕਤੀਆਂ ਦੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਸਦਰ ...

ਪੂਰੀ ਖ਼ਬਰ »

ਬੱਲੂਆਣਾ 'ਚ ਧੰਨਵਾਦੀ ਦੌਰਿਆਂ ਦੇ ਬਹਾਨੇ ਦੋਵੇਂ ਸਾਬਕਾ ਵਿਧਾਇਕ ਇਕ-ਦੂਜੇ ਨੂੰ ਪਛਾੜਨ 'ਚ ਲੱਗੇ

ਅਬੋਹਰ, 11 ਜੂਨ (ਕੁਲਦੀਪ ਸਿੰਘ ਸੰਧੂ)-ਲੋਕ ਸਭਾ ਚੋਣਾਂ ਦੌਰਾਨ ਹਲਕਾ ਬੱਲੂਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਮਿਲੀ 41620 ਵੋਟਾਂ ਦੀ ਵੱਡੀ ਲੀਡ ਦੇ ਅਲੰਬਰਦਾਰ ਬਣਨ ਲਈ ਇਥੋਂ ਦੇ 2 ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਤੇ ਪ੍ਰਕਾਸ਼ ...

ਪੂਰੀ ਖ਼ਬਰ »

ਜਥੇ: ਭੁੱਲਰ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਨਾਮਜ਼ਦ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ ਪੰਚਾਇਤ ਸੰਮਤੀ ਅਰਨੀ ਵਾਲਾ ਦੇ ਸਾਬਕਾ ਚੇਅਰਮੈਨ ਸੁਖਜਿੰਦਰ ਸਿੰਘ ਭੁੱਲਰ ਨੂੰ ਪਾਰਟੀ ਪ੍ਰਤੀ ਦਿੱਤੀਆਂ ਚੰਗੀਆਂ ਸੇਵਾਵਾਂ ਦੀ ਬਦੌਲਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਮਿਲਿਆ

ਜਲਾਲਾਬਾਦ, 11 ਜੂਨ (ਹਰਪ੍ਰੀਤ ਸਿੰਘ ਪਰੂਥੀ)-ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ ਦਾ ਇਕ ਵਫ਼ਦ ਖ਼ੁਰਾਕ ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਮਿਲਿਆ | ਇਸ ਸਬੰਧੀ ਰਾਸ਼ਨ ਡੀਪੂ ਐਸੋਸੀਏਸ਼ਨ ਦੇ ਸੂਬਾ ਜਨਰਲ ਸੈਕਟਰੀ ਰਜਨੀਸ਼ ਰਵੀ ਨੇ ...

ਪੂਰੀ ਖ਼ਬਰ »

ਬੈਂਕ 'ਚ ਸਟਾਫ਼ ਪੂਰਾ ਕਰਨ ਦੀ ਮੰਗ

ਮੰਡੀ ਲਾਧੂਕਾ, 11 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਭਾਰਤੀ ਸਟੇਟ ਬੈਂਕ ਆਫ਼ ਇੰਡੀਆ 'ਚ ਸਟਾਫ਼ ਦੀ ਕਮੀ ਕਾਰਨ ਬੈਂਕ ਦੇ ਗਾਹਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਲਾਧੂਕਾ ਦੇ ਵਿਪਨ ਢੋਟ, ਰਾਜ ਕੁਮਾਰ ਗੁੰਬਰ ਤੇ ਗੁਰਬਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਮੈਕ ਤੇ ਹੈਰੋਇਨ ਸਮੇਤ ਮਾਂ-ਪੁੱਤ ਕਾਬੂ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਸ਼ਿਕੰਜਾ ਕਸਦਿਆਂ 18 ਗਰਾਮ ਸਮੈਕ ਤੇ 24 ਗਰਾਮ ਹੈਰੋਇਨ ਬਰਾਮਦ ਕਰਦਿਆਂ ਮਾਂ-ਪੁੱਤ ਨੂੰ ਕਾਬੂ ਕੀਤਾ ਹੈ | ਸਬ ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਥੇ: ਭੁੱਲਰ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਨਾਮਜ਼ਦ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ ਪੰਚਾਇਤ ਸੰਮਤੀ ਅਰਨੀ ਵਾਲਾ ਦੇ ਸਾਬਕਾ ਚੇਅਰਮੈਨ ਸੁਖਜਿੰਦਰ ਸਿੰਘ ਭੁੱਲਰ ਨੂੰ ਪਾਰਟੀ ਪ੍ਰਤੀ ਦਿੱਤੀਆਂ ਚੰਗੀਆਂ ਸੇਵਾਵਾਂ ਦੀ ਬਦੌਲਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਐਨ. ਸੀ. ਸੀ. ਵਿਦਿਆਰਥੀਆਂ ਨੂੰ ਹਥਿਆਰ ਚਲਾਉਣ ਦੀ ਦਿੱਤੀ ਸਿਖਲਾਈ

ਜ਼ੀਰਾ, 11 ਜੂਨ (ਮਨਜੀਤ ਸਿੰਘ ਢਿੱਲੋਂ)-ਸਥਾਨਕ ਜਵਾਹਰ ਨਵੋਦਿਆ ਵਿਦਿਆਲਾ ਮਹੀਆਂ ਵਾਲਾ ਕਲਾਂ 'ਚ ਚੱਲ ਰਹੇ 10 ਰੋਜ਼ਾ ਐਨ. ਸੀ. ਸੀ. ਕੈਂਪ ਦੌਰਾਨ ਕੈਡਿਟ ਵਿਦਿਆਰਥੀਆਂ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਦਿੱਤੀ ਗਈ, ਜਿਸ ਦੌਰਾਨ ਹਥਿਆਰਾਂ ਦੀ ਸਾਂਭ-ਸੰਭਾਲ, ਫਾਇਰਿੰਗ, ...

ਪੂਰੀ ਖ਼ਬਰ »

ਬਿਜਲੀ ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ

ਮੰਡੀ ਅਰਨੀਵਾਲਾ, 11 ਜੂਨ (ਨਿਸ਼ਾਨ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਅਰਨੀਵਾਲਾ ਦੇ ਸਟੋਰ 'ਚ ਪਿਆ ਸਾਮਾਨ ਦੀ ਬੀਤੀ ਰਾਤ ਚੋਰਾਂ ਨੇ ਚੋਰੀ ਕਰ ਲਈ | ਚੋਰੀ ਹੋਏ ਕੁੱਲ ਸਾਮਾਨ ਦੀ ਕੀਮਤੀ ਕਰੀਬ 2 ਲੱਖ ਬਣਦੀ ਹੈ | ਪਰ ਸਟੋਰ 'ਚੋਂ ਕਿੰਨਾ ਸਾਮਾਨ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੈਂਟ ਫ਼ਿਰੋਜ਼ਪੁਰ ਅਧੀਨ ਪੈਂਦੀ ਘੁਮਿਆਰ ਮੰਡੀ ਅੰਦਰ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਅਧੀਨ ਦਲੀਪ ...

ਪੂਰੀ ਖ਼ਬਰ »

ਧੋਖੇ ਰਾਹੀਂ ਪਤਨੀ ਦੇ 8 ਲੱਖ ਹੜੱਪਣ ਵਾਲੇ ਪਤੀ ਦੀ ਪੇਸ਼ਗੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 11 ਜੂਨ (ਰਾਕੇਸ਼ ਚਾਵਲਾ)-ਆਪਣੀ ਪਤਨੀ ਕੋਲੋਂ ਧੋਖੇ ਰਾਹੀਂ 8 ਲੱਖ ਰੁਪਏ ਹੜੱਪਣ ਵਾਲੇ ਮਾਮਲੇ 'ਚ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਇਕ ਪਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਕੀਤੀ ਹੈ | ਜਾਣਕਾਰੀ ਅਨੁਸਾਰ ਮੁਦਈਆ ਨੇ ਜ਼ੀਰਾ ਪੁਲਿਸ ਨੂੰ ਦਰਜ ਕਰਵਾਏ ਬਿਆਨ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਚੱਕ ਮਹੰਤਾਂ ਵਾਲਾ ਦੇ ਵਾਸੀ ਬਰਿੰਦਰਪਾਲ ਸਿੰਘ ਆਦਿ ਨਾਲ ਕੁਝ ਵਿਅਕਤੀਆਂ ਨੇ ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, 2 ਫ਼ਰਾਰ

ਫ਼ਿਰੋਜ਼ਪੁਰ, 11 ਜੂਨ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 1130 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਦ ਕਿ ਦੋ ਵਿਅਕਤੀਆਂ ਦੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਸਦਰ ...

ਪੂਰੀ ਖ਼ਬਰ »

ਰਾਜਸਥਾਨ ਦੇ 3 ਸ਼ਹਿਰ ਦੁਨੀਆਂ ਦੇ 10 ਗਰਮ ਸ਼ਹਿਰਾਂ 'ਚ ਸ਼ਾਮਿਲ

ਸ੍ਰੀਗੰਗਾਨਗਰ, 11 ਜੂਨ (ਦਵਿੰਦਰਜੀਤ ਸਿੰਘ)-ਦੇਸ਼ ਭਰ 'ਚ ਗਰਮੀ ਦਾ ਕਹਿਰ ਜਾਰੀ ਹੈ | ਬੀਤੇ ਦਿਨੀਂ ਉੱਤਰੀ ਭਾਰਤ 'ਚ ਆਏ ਤੂਫ਼ਾਨ ਤੋਂ ਬਾਅਦ ਪਾਰਾ ਤੇਜ਼ੀ ਨਾਲ ਉੱਪਰ ਨੂੰ ਜਾ ਰਿਹਾ ਹੈ | ਤਾਪਮਾਨ 'ਚ ਇਨ੍ਹਾਂ ਵਾਧਾ ਹੋਇਆ ਹੈ ਕਿ ਰਾਜਸਥਾਨ ਦੇ ਤਿੰਨ ਸ਼ਹਿਰ ਦੁਨੀਆਂ ਦੇ 10 ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਹਸਪਤਾਲ ਦਾ ਦੌਰਾ

ਅਬੋਹਰ, 11 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰਾਜ ਕੁਮਾਰ ਨੇ ਸਰਕਾਰੀ ਹਸਪਤਾਲ 'ਚ ਪੁੱਜ ਕੇ ਜਿਥੇ ਨਿਰੀਖਣ ਕੀਤਾ ਉਥੇ ਉਨ੍ਹਾਂ ਨੇ ਮੋਰਚਰੀ 'ਚ ਪਈਆਂ ਫ਼ਰਿਜਾਂ 24 ਘੰਟਿਆਂ ਵਿਚ ਠੀਕ ਕਰਵਾਉਣ ਦੇ ਨਿਰਦੇਸ਼ ਦਿੱਤੇ | ਡਾ: ਰਾਜ ਕੁਮਾਰ ਨੇ ਹਸਪਤਾਲ ਦੇ ...

ਪੂਰੀ ਖ਼ਬਰ »

ਟਰੈਕਟਰ-ਟਰਾਲਾ ਚੋਰੀ ਕਰਨ ਵਾਲੇ ਅਣਪਛਾਤੇ 'ਤੇ ਪਰਚਾ

ਜਲਾਲਾਬਾਦ, 11 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਦੀ ਪੁਲਿਸ ਵਲੋਂ ਪਿੰਡ ਢੰਡੀ ਖ਼ੁਰਦ ਵਿਚ ਇਕ ਵਿਅਕਤੀ ਦਾ ਟਰੈਕਟਰ ਟਰਾਲਾ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਪਰਚਾ ਦਰਜ ਕਰ ਲਿਆ ਹੈ | ਇਸ ਬਾਰੇ ਐਚ. ਸੀ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਦੁੱਗਣੀਆਂ ਫ਼ੀਸਾਂ ਵਸੂਲ ਕੇ ਲੋਕ ਸੇਵਾ ਦੇ ਨਾਂਅ 'ਤੇ ਚੱਲਣ ਵਾਲੇ ਸੇਵਾ ਕੇਂਦਰ ਬਣੇ ਦੁਬਿਧਾ ਕੇਂਦਰ

ਫ਼ਿਰੋਜ਼ਪੁਰ, 11 ਜੂਨ (ਰਾਕੇਸ਼ ਚਾਵਲਾ)-ਬਾਦਲ ਸਰਕਾਰ ਦੇ ਸਮੇਂ ਲੋਕਾਂ ਨੂੰ ਵੱਖ-ਵੱਖ ਵਿਭਾਗੀ ਕੰਮਾਂ ਲਈ ਸੇਵਾਵਾਂ ਦੇਣ ਲਈ ਬਣੇ ਸੁਵਿਧਾ ਕੇਂਦਰਾਂ ਤੋਂ ਬਾਅਦ ਬਣੇ ਸੇਵਾ ਕੇਂਦਰ ਮਾੜੀ ਸਹੂਲਤਾਂ ਕਰ ਕੇ ਲੋਕਾਂ ਲਈ ਦੁਬਿਧਾ ਕੇਂਦਰ ਸਾਬਤ ਹੋ ਰਹੇ ਹਨ, ਜਿਸ ਕਰ ਕੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਐੱਸ. ਈ. ਬਿਜਲੀ ਬੋਰਡ ਨਾਲ ਮੀਟਿੰਗ

ਕੱੁਲਗੜ੍ਹੀ, 11 ਜੂਨ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਕਿਰਨਪਾਲ ਸਿੰਘ ਸੋਢੀ ਜਰਨਲ ਸਕੱਤਰ ਪੰਜਾਬ, ਹਰਦਿਆਲ ਸਿੰਘ ਜਰਨਲ ਸਕੱਤਰ ਫ਼ਿਰੋਜ਼ਪੁਰ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਸਲਾਹਕਾਰ ਪੰਜਾਬ, ਬਲਵਿੰਦਰ ਸਿੰਘ ਮਰਖਾਈ ਵਿੱਤ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ ਦੇ 7 ਵਿਦਿਆਰਥੀਆਂ ਦੀ ਅੰਤਰਰਾਸ਼ਟਰੀ ਖੇਡਾਂ ਲਈ ਚੋਣ

ਫ਼ਿਰੋਜ਼ਪੁਰ, 11 ਜੂਨ (ਤਪਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਦੇ ਸ਼ੂਟਿੰਗ ਸਟਾਰਾਂ ਨੇ ਬੀਤੇ ਦਿਨੀਂ ਆਰਿਯਨ ਗਰੁੱਪ ਆਫ਼ ਕਾਲਜ (ਰਾਜਪੁਰਾ) ਵਿਖੇ ਕਰਵਾਏ ਗਏ ਫਸਟਰ ਰਾਸ਼ਟਰੀ ਤੀਰ ਅੰਦਾਜ਼ੀ ਚੈਂਪੀਅਨਸ਼ਿਪ 2019 'ਚ ਤਗਮਾ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਨਹਿਰ ਵਿਭਾਗ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪਵੇਗਾ

ਗੁਰੂਹਰਸਹਾਏ, 11 ਜੂਨ (ਪਿ੍ਥਵੀ ਰਾਜ ਕੰਬੋਜ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਕਾਸ਼ਤ ਲਈ ਸਮਾਂ ਸੀਮਾ 13 ਜੂਨ ਤੈਅ ਕੀਤੀ ਗਈ ਹੈ ਭਾਵ ਕਿ ਇਸ ਤਰੀਕ ਤੋਂ ਕਿਸਾਨ ਆਪਣੀ ਝੋਨੇ ਦੀ ਬਿਜਾਈ ਨਿਰਵਿਘਨ ਕਰ ਸਕਣਗੇ | 13 ਜੂਨ ਤੋਂ ਹੀ ਕਿਸਾਨਾਂ ਨੂੰ 8 ਘੰਟੇ ਬਿਜਲੀ ਦੀ ਨਿਰਵਿਘਨ ...

ਪੂਰੀ ਖ਼ਬਰ »

ਵਿਕਾਸ ਕੰਮਾਂ ਲਈ ਐਸ. ਡੀ. ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੁਰੂਹਰਸਹਾਏ, 11 ਜੂਨ (ਹਰਚਰਨ ਸਿੰਘ ਸੰਧੂ)-ਤਹਿਸੀਲ ਗੁਰੂਹਰਸਹਾਏ ਦੇ ਅੰਤਰਗਤ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਤੇ ਜਲਦੀ ਨੇਪਰੇ ਚਾੜ੍ਹਨ ਲਈ ਉਪ ਮੰਡਲ ਐਸ. ਡੀ. ਐਮ. ਗੁਰੂਹਰਸਹਾਏ ਕੁਲਦੀਪ ਬਾਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਵਰਕਸ਼ਾਪ ਕੈਂਪ

ਗੁਰੂਹਰਸਹਾਏ, 11 ਜੂਨ (ਪਿ੍ਥਵੀ ਰਾਜ ਕੰਬੋਜ)-ਦੀ ਫ਼ਿਰੋਜ਼ਪੁਰ ਸੈਂਟਰਲ ਕਾਰਪੋਰੇਟ ਬੈਂਕ ਲਿਮਟਿਡ ਦੇ ਡੀ. ਐਮ. ਸੁਖਵਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਿਕਾਰੀ ਬੈਂਕਾਂ ਦੀਆਂ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਆਂਗਣਵਾੜੀ ਸੈਂਟਰਾਂ ਦੀ ਅਚਨਚੇਤ ਚੈਕਿੰਗ

ਗੁਰੂਹਰਸਹਾਏ, 11 ਜੂਨ (ਪਿ੍ਥਵੀ ਰਾਜ ਕੰਬੋਜ)-ਡਾ: ਹੁਸਨਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਗੁਰੂਹਰਸਹਾਏ ਵਲੋਂ ਬਲਾਕ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਖੇ ਕੀਤੇ ਜਾ ਰਹੇ ਟੀਕਾਕਰਨ ਤੇ ਮਮਤਾ ਦਿਵਸ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਥੇ ਕਿ ਸਾਰਾ ਸਟਾਫ਼ ...

ਪੂਰੀ ਖ਼ਬਰ »

ਸਮੱਸਿਆਵਾਂ ਨਾਲ ਜੂਝਦਾ ਕਸਬਾ ਮਖੂ

ਮਖੂ, 11 ਜੂਨ (ਵਰਿੰਦਰ ਮਨਚੰਦਾ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਤਲੁਜ ਦਰਿਆ ਦੇ ਕੰਢੇ ਵਸੇ ਕਸਬਾ ਮਖੂੂ ਦੀਆਂ ਸਮੱਸਿਆਵਾਂ ਦੀ ਗੱਲ ਕਰੀਏ ਤਾਂ ਕਾਫ਼ੀ ਲੰਮੀ ਸੂਚੀ ਤਿਆਰ ਹੋ ਜਾਵੇਗੀ | ਨੈਸ਼ਨਲ ਹਾਈਵੇ-54 ਤੇ ਸੜਕਾਂ ਦੀ ਸਮੱਸਿਆ ਸੜਕਾਂ ਦੀਆਂ ਸਮੱਸਿਆਵਾਂ ਦੀ ਗੱਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX