ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 10 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਬਠਿੰਡਾ /ਮਾਨਸਾ

ਕਰਜ਼ਾ ਮੁਆਫ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਮਹਿਮਾ ਸਰਜਾ, 11 ਜੂਨ (ਰਾਮਜੀਤ ਸ਼ਰਮਾ)-ਇਥੋਂ ਥੋੜੀ ਕਿੱਲੋਮੀਟਰ ਦੂਰ ਪਿੰਡ ਆਕਲੀਆ ਕਲਾਂ ਵਿਖੇ ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਨੂੰ ਲੈ ਕੇ ਇਥੋਂ ਦੇ 2.5 ਏਕੜ ਵਾਲੇ ਕਿਸਾਨਾਂ ਨੇ 393 ਅਰਜ਼ੀਆਂ ਦਿੱਤੀਆਂ ਸਨ ਜਿਨ੍ਹਾਾ ਵਿਚੋਂ ਸਿਰਫ਼ 148 ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ੀ ਦੀ ਲਿਸਟ 'ਚ ਨਾਂਅ ਆਇਆ ਹੈ ਅਤੇ 36 ਕਿਸਾਨ ਦੇ ਨਾਂਅ ਇਤਰਾਜ਼ ਵਾਲੀ ਲਿਸਟ 'ਚ ਤੇ ਬਾਕੀ ਬਚੇ 207 ਕਿਸਾਨਾਂ ਦੇ ਕਰਜ਼ਾ ਮੁਆਫ਼ੀ ਫਾਰਮ ਰੱਦੀ ਦੀ ਟੋਕਰੀ 'ਚ ਚਲੇ ਗਏ ਜਿਹੜੇ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਕਰਜ਼ਾ ਮੁਆਫ਼ੀ ਦੇ ਯੋਗ ਲਾਭਪਾਤਰੀ ਸਨ¢ ਇਸਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਸਹਿਕਾਰੀ ਸਭਾ ਅਕਾਲੀਆ ਕਲਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਸਹਿਕਾਰੀ ਸਭਾ ਦੇ ਮੈਂਬਰ ਜਸਕਰਨ ਸਿੰਘ ਜੱਸਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਸਭਾ ਦੇ ਸੈਕਟਰੀ ਪਰਸੋਤਮ ਸਿੰਘ ਨੇ ਸਿਫ਼ਾਰਸ਼ੀ ਕਿਸਾਨਾਾ ਦੇ ਕਰਜ਼ੇ ਮੁਆਫ਼ੀ ਕਰਵਾਏ ਹਨ¢ ਉਨ੍ਹਾਂ ਦੱਸਿਆ ਕਿ ਜੇਕਰ ਇਕ ਦੋ ਦਿਨਾਂ ਅੰਦਰ ਸੈਕਟਰੀ ਨੇ ਯੋਗ ਕਿਸਾਨਾਂ ਦੀਆਂ ਲਿਸਟਾਂ ਨਾ ਭੇਜੀਆਂ ਤਾ ਉਹ ਸਹਿਕਾਰੀ ਸਭਾ ਆਕਲੀਆ ਕਲਾਂ ਦਾ ਘਿਰਾਓ ਕਰਨਗੇ¢ ਇਸ ਸਬੰਧੀ ਜਦੋਂ ਸਹਿਕਾਰੀ ਸਭਾ ਆਕਲੀਆ ਕਲਾਂ ਦੇ ਸੈਕਟਰੀ ਪਰਸੋਤਮ ਸਿੰਘ ਨਾਲ ਸੰਪਰਕ ਕੀਤਾ ਤਾਂ ਸੈਕਟਰੀ ਨੇ ਦੱਸਿਆ ਕਿ ਉਨ੍ਹਾਂ ਨੇ 393 ਕਿਸਾਨਾਂ ਦੀਆਂ ਕਰਜ਼ਾ ਮੁਆਫ਼ੀ ਦੀਆਂ ਲਿਸਟਾਂ ਮਹਿਕਮੇ ਦੇ ਦਫ਼ਤਰ ਬਠਿੰਡਾ ਵਿਖੇ ਪੜਤਾਲ ਲਈ ਭੇਜੀਆਂ ਹੋਈਆ ਹਨ¢ ਇਸ ਮੌਕੇ ਕਿਸਾਨਾਂ 'ਚ ਸੈਕਟਰੀ ਪ੍ਰਤੀ ਕਾਫੀ ਗ਼ੁੱਸਾ ਸੀ | ਉਨ੍ਹਾਂ ਦਾ ਕਹਿਣਾ ਹੈ ਕਿ ਸੈਕਟਰੀ ਦੀ ਅਣਗਹਿਲੀ ਕਾਰਨ ਉਹ ਕਰਜ਼ਾ ਮੁਕਤੀ ਦੀ ਸਕੀਮ ਤੋਂ ਵਾਂਝੇ ਰਹਿ ਗਏ ਹਨ¢

ਮਨਜੀਤ ਦੀ ਮੌਤ ਦਾ ਇਨਸਾਫ਼ ਮੰਗਦਿਆਂ ਕਿਸਾਨਾਂ ਦਾ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ

ਬਠਿੰਡਾ ਛਾਉਣੀ, 11 ਜੂਨ (ਪਰਵਿੰਦਰ ਸਿੰਘ ਜੌੜਾ)-ਕਿਸਾਨਾਂ ਨੇ ਮਨਜੀਤ ਸਿੰਘ ਦੀ ਮੌਤ ਦਾ ਇਨਸਾਫ਼ ਮੰਗਦਿਆਂ ਥਾਣਾ ਛਾਉਣੀ ਅੱਗੇ ਲਗਾਤਾਰ ਤੀਜੇ ਦਿਨ ਵੀ ਰੋਸ ਧਰਨਾ ਜਾਰੀ ਰੱਖਿਆ | ਇਸ ਦੌਰਾਨ ਨਾਅਹਿਲੀਅਤ ਦਾ ਸਬੂਤ ਦੇ ਰਹੀ ਥਾਣਾ ਛਾਉਣੀ ਦੀ ਪੁਲਿਸ ਦੀ ਹੋ ਰਹੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਹਿਰਾਸਤ 'ਚ ਲਿਆ ਹੈ ਜਿਨ੍ਹਾਂ ਿਖ਼ਲਾਫ਼ ਥਾਣਾ ਕੋਤਵਾਲੀ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਟੂਰਿਸਟ ਵੀਜ਼ੇ 'ਤੇ ਦੁਬਈ ਗਈਆਂ ਭੈਣਾਂ ਨੂੰ ਹੋਟਲ ਵਾਲਿਆਂ ਨੇ ਬਣਾਇਆ ਬੰਦੀ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੁਝ ਦਿਨ ਪਹਿਲਾਂ ਟੂਰਿਸਟ ਵੀਜ਼ੇ 'ਤੇ ਦੁਬਈ ਗਈਆਂ ਬਠਿੰਡਾ ਸ਼ਹਿਰ ਦੀਆਂ ਦੋ ਸਕੀਆਂ ਭੈਣਾਂ ਨੂੰ ਉੱਥੋਂ ਦੇ ਹੋਟਲ ਵਾਲਿਆਂ ਦੀ ਤਰਫ਼ੋਂ ਬੰਦੀ ਬਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਦੋਵੇਂ ਲੜਕੀਆਂ ਦਾ ਫ਼ੋਨ ਜ਼ਰੀਏ ...

ਪੂਰੀ ਖ਼ਬਰ »

ਕਿਸੇ ਹੋਰ ਮਾਸੂਮ ਨੂੰ 'ਸ਼ਿਕਾਰ' ਬਣਾਉਣ ਲਈ ਮੂੰਹ ਅੱਡੀ ਖੜ੍ਹੇ ਨੇ ਕਸਬਾ ਭਾਈਰੂਪਾ ਦੇ ਜਲ ਘਰ 'ਚ ਨਕਾਰਾ ਖੁੱਲ੍ਹੇ ਬੋਰ

ਭਾਈਰੂਪਾ, 11 ਜੂਨ (ਵਰਿੰਦਰ ਲੱਕੀ)-ਸਥਾਨਕ ਕਸਬੇ ਦੇ ਜਲ ਘਰ ਵਿਖੇ ਬਿਨ੍ਹਾਂ ਕਿਸੇ ਚਾਰਦੀਵਾਰੀ 'ਚ ਨਕਾਰਾ ਹੋਏ 2 ਖੁੱਲੇ ਬੋਰ ਪ੍ਰਸ਼ਾਸਨ ਦੀ ਬੇਧਿਆਨੀ ਕਾਰਨ ਫਤਿਹਵੀਰ ਵਾਂਗ ਕਿਸੇ ਹੋਰ ਮਾਸੂਮ ਨੂੰ ਆਪਣਾ ਸ਼ਿਕਾਰ ਬਣਾਉਣ ਲਈ ਮੂੰਹ ਅੱਡੀ ਖੜ੍ਹੇ ਪ੍ਰਤੀਤ ਹੋ ਰਹੇ ਹਨ | ...

ਪੂਰੀ ਖ਼ਬਰ »

10 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ

ਸੰਗਤ ਮੰਡੀ, 11 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸੰਗਤ ਪੁਲਿਸ ਨੇ ਪਿੰਡ ਬਾਂਡੀ ਵਿਖੇ ਇਕ ਵਿਅਕਤੀ ਪਾਸੋਂ 10 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ ਕੀਤੀ ਹੈ | ਹੌਲਦਾਰ ਇਕਬਾਲ ਸਿੰਘ ਮੁਤਾਬਿਕ ਪਾਲ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਬਾਂਡੀ ਪਾਸੋਂ ਚੈਕਿੰਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ-ਇਕ ਜ਼ਖ਼ਮੀ, ਮਾਮਲਾ ਦਰਜ

ਭਾਈਰੂਪਾ, 11 ਜੂਨ (ਵਰਿੰਦਰ ਲੱਕੀ)- ਸਲਾਬਤਪੁਰਾ-ਰਾਮਪੁਰਾ ਸੜਕ 'ਤੇ ਪਿੰਡ ਦੁੱਲੇਵਾਲਾ ਦੇ ਨਜ਼ਦੀਕ ਰਾਤ ਨੂੰ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਦੇ ਜ਼ਖ਼ਮੀ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਪਾਲ ਸਿੰਘ ...

ਪੂਰੀ ਖ਼ਬਰ »

0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੰੂਦਾਂ ਪਿਲਾਉਣਾ ਲਾਜ਼ਮੀ-ਡਿਪਟੀ ਕਮਿਸ਼ਨਰ

ਬਠਿੰਡਾ, 11 ਜੂਨ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀਨਿਵਾਸਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਬੈਠਕ 'ਚ ਪਲਸ ਪੋਲਿਓ ਰਾਊਾਡ ਦੇ ਅਗਾਊਾ ...

ਪੂਰੀ ਖ਼ਬਰ »

ਪੁੱਤਰ ਵਲੋਂ ਨਸ਼ੇ ਦੀ ਪੂਰਤੀ ਲਈ ਪਿਤਾ ਦੇ ਸਿਰ 'ਚ ਕੁਹਾੜੇ ਨਾਲ ਵਾਰ ਕਰ ਕੀਤਾ ਜ਼ਖ਼ਮੀ

ਗੋਨਿਆਣਾ, 11 ਜੂਨ (ਲਛਮਣ ਦਾਸ ਗਰਗ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਗੋਨਿਆਣਾ ਕਲਾਂ ਵਿਖੇ ਅੱਜ ਇਕ ਨਸ਼ੇੜੀ ਪੁੱਤਰ ਨੇ ਆਪਣੇ ਪਿਤਾ ਦੇ ਸਿਰ 'ਚ ਕੁਹਾੜੇ ਨਾਲ ਤਿੱਖੇ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ ਹੈ, ਜੋ ਇਸ ਵੇਲੇ ਸਿਵਲ ਹਸਪਤਾਲ ਬਠਿੰਡਾ ਵਿਖੇ ਜ਼ੇਰੇ ...

ਪੂਰੀ ਖ਼ਬਰ »

ਸਲਾਬਤਪੁਰਾ ਵਿਖੇ ਤੇਜ਼ ਰਫ਼ਤਾਰ ਟਰੱਕ ਥੱਲੇ ਆਉਣ ਕਾਰਨ ਵਿਅਕਤੀ ਦੀ ਮੌਤ

ਭਾਈਰੂਪਾ, 11 ਜੂਨ (ਵਰਿੰਦਰ ਲੱਕੀ)- ਅੱਜ ਦੁਪਹਿਰ ਮੌਕੇ ਨੇੜਲੇ ਪਿੰਡ ਸਲਾਬਤਪੁਰਾ ਵਿਖੇ ਬਰਨਾਲਾ-ਬਾਜਾਖਾਨਾ ਰੋਡ 'ਤੇ ਪੈਂਦੇ ਟੀ ਪੁਆਇੰਟ ਉਤੇ ਇਕ ਤੇਜ ਰਫ਼ਤਾਰ ਟਰੱਕ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਸੰਤ ਫ਼ਤਹਿ ਸਿੰਘ ਸਕੂਲ ਦੇ ਵਿਦਿਆਰਥੀਆਂ ਵਲੋਂ ਕਵਿਤਾ-ਕਵੀਸ਼ਰੀ ਗਰੁੱਪ 'ਚ ਤੀਜਾ ਸਥਾਨ ਹਾਸਲ

ਚਾਉਕੇ, 11 ਜੂਨ (ਮਨਜੀਤ ਸਿੰਘ ਘੜੈਲੀ)-ਸੰਤ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਦੇ ਵਿਦਿਆਰਥੀਆਂ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਲਾਇਨਜ਼ ਐਮ.ਐਮ.ਏ. ਕਲੱਬ ਵਲੋਂ ਆਨੰਦਪੁਰ ਸਾਹਿਬ ਵਿਖੇ ਲਗਾਏ ਗਏ ਗੁਰਮਤਿ ਟਰੇਨਿੰਗ ਕੈਂਪ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »

ਇੰਪਲਾਈਜ਼ ਯੂਨਾੀਅਨ ਤੇ ਟੀ.ਐਸ.ਯੂ. ਦੀ ਅਗਵਾਈ 'ਚ ਸਿਫਟ 'ਬੀ' ਦੇ ਕਰਮਚਾਰੀਆਂ ਵਲੋਂ ਥਰਮਲ ਗੇਟ ਅੱਗੇ ਰੋਸ ਰੈਲੀ

ਲਹਿਰਾ ਮੁਹੱਬਤ, 11 ਜੂਨ (ਭੀਮ ਸੈਨ ਹਦਵਾਰੀਆ)-ਜੀ.ਐਚ.ਟੀ.ਪੀ. ਇੰਪਲਾਈਜ਼ ਯੂਨਾੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੀ ਅਗਵਾਈ ਹੇਠ ਸਵੇਰ ਦੀ ਸਿਫਟ 'ਬੀ' ਦੇ ਕਰਮਚਾਰੀਆਂ ਨੇ ਥਰਮਲ ਗੇਟ ਅੱਗੇ ਕੀਤੀ | ਰੋਸ ਰੈਲੀ ਦੌਰਾਨ ਮੰਗਾਂ ਦਾ ਲੰਮੇ ਸਮੇਂ ਤੋਂ ਨਿਪਟਾਰਾ ਨਾ ਕੀਤੇ ...

ਪੂਰੀ ਖ਼ਬਰ »

ਆਈਲੈਟਸ ਸੈਂਟਰ 'ਚ ਆਈਲੈਟਸ ਬਾਰੇ ਪਤਾ ਕਰਨ ਗਈ ਲੜਕੀ ਹੋਈ ਲਾਪਤਾ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇਥੇ ਇਕ ਆਈਲੈਟਸ ਸੈਂਟਰ ਵਿਚ ਆਈਲੈਟਸ ਬਾਰੇ ਪਤਾ ਕਰਨ ਆਈ ਇਕ ਲੜਕੀ ਦੇ ਗੁੰਮ ਹੋਣ ਦੀ ਖ਼ਬਰ ਮਿਲੀ ਹੈ | ਲੜਕੀ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਪ੍ਰਤਾਪ ਨਗਰ ਬਠਿੰਡਾ ਦੀ ਰਹਿਣ ਵਾਲੀ ਹੈ | ਲੜਕੀ ਨੂੰ ਕਿਸੇ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਚਾਰ ਹੋਰ ਮੁਲਜ਼ਮ ਗਿ੍ਫ਼ਤਾਰ

ਕਾਲਾਂਵਾਲੀ, 11 ਜੂਨ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਵਾਂਲੀ ਪੁਲਿਸ ਨੇ ਬੀਤੀ 2 ਜੂਨ ਨੂੰ ਪਿੰਡ ਖੋਖਰ ਵਿਚ ਸ਼ਿਵਕਰਨ ਸਿੰਘ ਉਰਫ਼ ਨਿੱਕਾ ਸਿੰਘ ਵਾਸੀ ਖੋਖਰ ਦੇ ਕਤਲ ਦੇ ਮਾਮਲੇ 'ਚ ਘਟਨਾ ਦੇ ਚਾਰ ਹੋਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਦਾਜ ਦਹੇਜ ਦੇ ਮਾਮਲੇ 'ਚੋਂ ਪਤੀ, ਸੱਸ ਤੇ ਸਹੁਰਾ ਬਰੀ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ ਅਦਾਲਤ ਨੇ ਤਕਰੀਬਨ ਸਵਾ 6 ਸਾਲ ਪੁਰਾਣੇ ਦਾਜ-ਦਹੇਜ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਮਾਮਲੇ 'ਚ ਨਾਮਜ਼ਦ ਪਤੀ, ਸੱਸ ਅਤੇ ਸਹੁਰੇ ਨੂੰ ਉਕਤ ਦੋਸ਼ਾਂ 'ਚ ਬਰੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਨੀਸ਼ਾ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਰੋਸ 'ਚ ਭਾਈਰੂਪਾ ਮੁਕੰਮਲ ਬੰਦ

ਭਾਈਰੂਪਾ, 11 ਜੂਨ (ਵਰਿੰਦਰ ਲੱਕੀ)- 6 ਜੂਨ ਤੋਂ ਡੂੰਘੇ ਬੋਰ 'ਚ ਡਿੱਗ ਕੇ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਨੰਨ੍ਹੇ ਫਤਿਹਵੀਰ ਸਿੰਘ ਦੀ ਮੌਤ ਦੀ ਖ਼ਬਰ ਤੋਂ ਦੁਖੀ ਕਸਬਾ ਭਾਈਰੂਪਾ ਦੇ ਸਮੂਹ ਦੁਕਾਨਦਾਰਾਂ ਨੇ ਆਪਣੇ ਵਪਾਰਕ ਅਦਾਰੇ ਬੰਦ ਰੱਖੇ | ਫ਼ਤਿਹਵੀਰ ਦੀ ਮੌਤ ਨੂੰ ...

ਪੂਰੀ ਖ਼ਬਰ »

ਤਨਖ਼ਾਹਾਂ ਘਟਾਉਣ ਨੂੰ ਲੈ ਕੇ ਲਹਿਰਾ ਬੇਗਾ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਲਗਾਇਆ ਧਰਨਾ

ਭੁੱਚੋ ਮੰਡੀ, 11 ਜੂਨ (ਬਿੱਕਰ ਸਿੰਘ ਸਿੱਧੂ)-ਭੁੱਚੋ ਕੈਂਚੀਆਂ ਨੇੜਲੇ ਟੋਲ ਪਲਾਜ਼ਾ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਧਰਨਾ ਦੇ ਕੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨੇ ਵਿਚ ਸ਼ਾਮਲ ਮੁਲਾਜ਼ਮਾਂ ਨੇ ਦੱਸਿਆ ਕਿ ਨਵੀਂ ਆਈ ਕੰਪਨੀ ਨੇ ਪਹਿਲਾਂ ਵਾਲੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਖੋਖਰ ਵਿਖੇ ਬਲਾਕ ਪੱਧਰੀ ਮੀਟਿੰਗ

ਬਾਲਿਆਾਵਾਲੀ, 11 ਜੂਨ ( ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਰਾਮਪੁਰਾ ਬਲਾਕ ਦੀ ਮੀਟਿੰਗ ਪਿੰਡ ਖੋਖਰ ਵਿਖੇ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ 'ਚ ਸੂਬਾ ਖ਼ਜ਼ਾਨਚੀ ਸੁਰਮੁੱਖ ਸਿੰਘ ਸੇਲਬਰਾਹ ਵਲੋਂ ਸੰਗਰੂਰ ...

ਪੂਰੀ ਖ਼ਬਰ »

ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤਨੀ, ਸੱਸ ਤੇ 2 ਸਾਲਿਆਂ 'ਤੇ ਪਰਚਾ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੇ ਦਿਨ ਸਥਾਨਕ ਅਰਜਨ ਨਗਰ 'ਚ ਖ਼ੁਦਕੁਸ਼ੀ ਕਰ ਗਏ ਵਿਕਾਸ ਕੁਮਾਰ ਦੇ ਮਾਮਲੇ 'ਚ ਉਸ ਦੀ ਪਤਨੀ, ਸੱਸ ਅਤੇ ਦੋ ਸਾਲਿਆਂ ਿਖ਼ਲਾਫ਼ ਥਾਣਾ ਕੈਨਾਲ ਕਾਲੋਨੀ ਵਿਚ ਧਾਣਾ ਮੁਕੱਦਮਾ ਦਰਜ ਹੋ ਗਿਆ | ਇਹ ਪਰਚਾ ਮਿ੍ਤਕ ਦੇ ਭਰਾ ਅਸੀਸ ...

ਪੂਰੀ ਖ਼ਬਰ »

ਬੱਸ ਥੱਲੇ ਆਉਣ ਨਾਲ ਇਕ ਸਾਲ ਦੀ ਲੜਕੀ ਦੀ ਮੌਤ, ਪਿਤਾ ਅਤੇ ਦਾਦੀ ਵਿਰੁੱਧ ਮੁਕੱਦਮਾ ਦਰਜ

ਸੰਗਤ ਮੰਡੀ, 11 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਸੰਗਤ ਕਲਾਂ ਵਿਖੇ ਬੱਸ ਥੱਲੇ ਆਉਣ ਨਾਲ ਇਕ ਸਾਲ ਦੀ ਲੜਕੀ ਦੀ ਮੌਤ ਹੋ ਗਈ ਹੈ | ਥਾਣਾ ਸੰਗਤ ਦੇ ਮੁੱਖ ਪੁਲਿਸ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਮਿ੍ਤਕ ਲੜਕੀ ਦੇ ਪਿਤਾ ਰਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਨਹਿਰੀ ਖਾਲੇ ਦੀ ਉਸਾਰੀ ਅੱਧਵਾਟੇ ਰੁਕੀ ਹੋਣ ਕਾਰਨ ਫ਼ਸਲਾਂ ਲਈ ਸਿੰਜਾਈ ਸੰਕਟ

ਨਥਾਣਾ, 11 ਜੂਨ (ਗੁਰਦਰਸ਼ਨ ਲੁੱਧੜ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਉਸਾਰੇ ਢੇਲਵਾਂ ਰਜਵਾਹੇ ਦੇ ਮੋਘਾ ਬੁਰਜੀ 22430 ਤੋਂ ਪਿੰਡ ਗੰਗਾ ਅਤੇ ਨਥਾਣਾ ਦੇ ਖੇਤਾਂ ਲਈ ਸ਼ੁਰੂ ਕੀਤੀ ਨਵੇਂ ਨਹਿਰੀ ਖਾਲੇ ਦੀ ਉਸਾਰੀ ਅੱਧਵਾਟੇ ਰੁਕੀ ਹੋਣ ਕਰਕੇ ਕਿਸਾਨਾਂ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਜਲਦ ਹੀ ਖੁੱਲੇ੍ਹਗਾ ਡਿਫੈਂਸ ਸਟੱਡੀਜ਼ ਵਿਭਾਗ- ਉਪ ਕੁਲਪਤੀ ਡਾ: ਜਸਵਿੰਦਰ ਸਿੰਘ ਢਿੱਲੋਂ

ਤਲਵੰਡੀ ਸਾਬੋ,11 ਜੂਨ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਡਿਫੈਂਸ ਸਟੱਡੀਜ਼ ਲਈ ਸੰਭਾਵਨਾਵਾਂ ਅਤੇ ਲੋੜ ਵਿਸ਼ੇ ਸਬੰਧੀ ਇਕ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਡਾ: ਨਰਿੰਦਰ ਸਿੰਘ ਡਾਇਰੈਕਟਰ ਫਾਇਨਾਂਸ, ਡਾ: ਗੁਰਜੰਟ ਸਿੰਘ ਸਿੱਧੂ ...

ਪੂਰੀ ਖ਼ਬਰ »

ਪੁਲਿਸ ਲਾਈਨ 'ਚ 11 ਰੋੋਜ਼ਾ ਯੋਗ ਕੈਂਪ ਦੀ ਹੋਈ ਸ਼ੂਰੁਆਤ, 21 ਤੱਕ ਚੱਲੇਗਾ ਕੈਂਪ

ਬਠਿੰਡਾ, 11 ਜੂਨ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਪੁਲਿਸ ਵਲੋਂ ਯੋੋਗ ਸੇਵਾ ਸਮਿਤੀ ਦੇ ਸਹਿਯੋਗ ਨਾਲ ਸਥਾਨਕ ਪੁਲਿਸ ਲਾਈਨ ਵਿਖੇ 11 ਰੋੋਜ਼ਾ ਯੋਗ ਕੈਂਪ ਦੀ ਸ਼ੂਰੁ ਕੀਤੀ ਗਈ | 21 ਜੂਨ ਤੱਕ ਚੱਲਣ ਵਾਲੇ ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ...

ਪੂਰੀ ਖ਼ਬਰ »

ਥੈਲੇਸੀਮੀਆ ਪੀੜਤ ਮਰੀਜ਼ਾਂ ਲਈ ਲਗਾਏ ਕੈਂਪ 'ਚ 21 ਯੂਨਿਟ ਖ਼ੂਨਦਾਨ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਬਠਿੰਡਾ ਵਲੋਂ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ ਗਿਆ | ਇਹ ਕੈਂਪ ਥੈਲੇਸੀਮੀਆਂ ਪੀੜਤ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸੰਧੂ ਖੁਰਦ 'ਚ 7 ਰੋਜ਼ਾ ਸਮਰ ਕੈਂਪ ਲਗਾਇਆ

ਭਾਈਰੂਪਾ, 11 ਜੂਨ (ਵਰਿੰਦਰ ਲੱਕੀ)-ਨੇੜਲੇ ਪਿੰਡ ਸੰਧੂ ਖੁਰਦ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਸਕੂਲ ਦੇ ਮੁੱਖ ਅਧਿਆਪਕ ਪਲਵਿੰਦਰ ਸਿੰਘ ਦੀ ਦੇਖ ਰੇਖ 'ਚ 7 ਰੋਜ਼ਾ ਸਮਰ ਕੈਂਪ ਲਗਾਇਆ ਗਿਆ, ਜਿਸ 'ਚ ਬੱਚਿਆਂ ਨੇ ਗਰਮਜੋਸ਼ੀ ਨਾਲ ਭਾਗ ਲਿਆ | ਮੁੱਖ ਅਧਿਆਪਕ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਮੁੱਖ ਮੰਤਰੀ ਦੇ ਨਾਂਅ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤਰ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ 'ਤੇ ਜਿਲ੍ਹਾ ਕਮੇਟੀ ਬਠਿੰਡਾ ਦਾ ਵਫ਼ਦ ਜਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਨਥਾਣਾ ਦੀ ਅਗਵਾਈ ਵਿਚ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਬਠਿੰਡਾ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਜਾ ਜ਼ਖ਼ਮੀ

ਕਾਲਾਂਵਾਲੀ, 11 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦੇਸੂ ਮਲਕਾਣਾ ਦੇ ਕੋਲ ਇਕ ਵਿਅਕਤੀ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਖਾਲ 'ਚ ਡਿੱਗਣ ਕਾਰਨ ਉਸਦੀ ਮੌਤ ਹੋ ਗਈ ਜਦੋਂ ਕਿ ਉਸਦਾ ਸਾਥੀ ਵਿਅਕਤੀ ਜ਼ਖ਼ਮੀ ਹੋ ਗਿਆ | ਜਿਸਨੂੰ ਜ਼ਖਮੀ ਹਾਲਤ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਭਾਰਤੀ ਸੱਭਿਆਚਾਰ ਨਾਲ ਜੋੜਣਾ ਜ਼ਰੂਰੀ-ਸੋਨਾਲੀ ਫੌਗਾਟ

ਕਾਲਾਂਵਾਲੀ, 11 ਜੂਨ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਖੇਡਾਂ, ਸਿੱਖਿਆ, ਸਮਾਜਿਕ, ਦੇਸ਼-ਪ੍ਰਦੇਸ਼ ਦੇ ਸੱਭਿਆਚਾਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿਚ ਚਹੁੰਮੁਖੀ ਵਿਕਾਸ ਦੇ ਉਦੇਸ਼ ਨੂੰ ਪੂਰਾ ਕਰਨ ਦੇ ਮਕਸਦ ਨੂੰ ਲੈ ਕੇ ਹਰਿਆਣਾ ਕਲਾ ...

ਪੂਰੀ ਖ਼ਬਰ »

ਦੋ ਸਕੇ ਭਰਾ ਤੇ ਸਾਲੇਹਾਰ 26 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬੱਸ ਅੱਡਾ ਚੌਕੀ ਦੀ ਪੁਲਿਸ ਨੇ ਦੋ ਸਕੇ ਭਰਾਵਾਂ ਅਤੇ ਉਨ੍ਹਾਂ ਦੀ ਇਕ ਸਾਲੇਹਾਰ ਨੂੰ 26 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਕੋਤਵਾਲੀ ਵਿਚ ਇਨ੍ਹਾਂ ਤਿੰਨਾਂ ਿਖ਼ਲਾਫ਼ ਨਸ਼ਾ ਰੋਕੂ ...

ਪੂਰੀ ਖ਼ਬਰ »

ਸੇਲ ਪ੍ਰਮੋਸ਼ਨ ਦੇ ਨਾਂਅ 'ਤੇ ਰਾਜਸੀ ਆਗੂ ਦੇ ਪਰਿਵਾਰਕ ਮੈਂਬਰ 'ਤੇ ਕਿਸਾਨ ਆਗੂ ਅਤੇ ਪੀੜਤ ਪਰਿਵਾਰਕ ਮੈਂਬਰਾਂ ਵਲੋਂ ਧੋਖਾਧੜੀ ਦੇ ਦੋਸ਼

ਬਠਿੰਡਾ, 11 ਜੂਨ (ਸਟਾਫ਼ ਰਿਪੋਰਟਰ)- ਬਠਿੰਡਾ 'ਚ ਕਿਸਾਨ ਆਗੂ ਨੇ ਸੱਤਾਧਾਰੀ ਪਾਰਟੀ ਦੇ ਆਗੂ ਦੇ ਪਰਿਵਾਰਕ ਮੈਂਬਰ ਵਲੋਂ ਸੇਲ ਪ੍ਰਮੋਸ਼ਨ ਸਕੀਮ ਦੇ ਨਾਂ ਅ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਲਗਾਏ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

13 ਜੂਨ ਨੂੰ ਸੂਬੇ 'ਚ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਲੁਆਈ ਨੂੰ ਲੈ ਕੇ ਕਿਸਾਨ ਹੋਏ ਪੱਬਾਂ ਭਾਰ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 11 ਜੂਨ- ਸ੍ਰੀ ਮੁਕਤਸਰ ਸਾਹਿਬ ਦੇ ਸੇਮ ਪ੍ਰਭਾਵਿਤ ਇਲਾਕੇ ਦੇ ਛੂਟ ਵਾਲੇ ਿਖ਼ੱਤੇ ਨੂੰ ਛੱਡ ਕੇ ਬਾਕੀ ਸਾਰੇ ਸੂਬੇ ਵਿਚ 13 ਜੂਨ ਤੋਂ ਇਕੋ ਵੇਲੇ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਲੁਆਈ ਨੂੰ ਲੈ ਕੇ ਕਿਸਾਨਾਂ ਨੇ ਕਮਰ ਕੱਸ ਲਈ ਹੈ | ...

ਪੂਰੀ ਖ਼ਬਰ »

ਦਿਆਲਪੁਰਾ ਮਿਰਜ਼ਾ ਵਿਖੇ ਅੱਗ ਲੱਗਣ ਨਾਲ ਨੌਜਵਾਨ ਦੀ ਮੌਤ

ਭਗਤਾ ਭਾਈਕਾ, 11 ਜੂਨ (ਸੁਖਪਾਲ ਸਿੰਘ ਸੋਨੀ/ ਵਰਿੰਦਰ ਲੱਕੀ)-ਨਜ਼ਦੀਕੀ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਅੱਗ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਘਟਨਾ ਸਬੰਧੀ ਸਥਾਨਕ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਮਿ੍ਤਕ ਨੌਜਵਾਨ ਦੇ ਪਿਤਾ ਬਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਭਾਜਪਾ ਵਲੋਂ ਜ਼ਿਮਨੀ ਚੋਣ ਲੜ ਰਹੇ ਮਨੀਸ਼ ਸ਼ਰਮਾ ਨੇ ਵਾਰਡ ਨੰਬਰ 30 ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਬਠਿੰਡਾ, 11 ਜੂਨ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਵਜੋਂ ਵਾਰਡ ਨੰਬਰ 30 ਦੀ ਜ਼ਿਮਨੀ ਚੋਣ ਲੜ ਰਹੇ ਮਨੀਸ਼ ਸ਼ਰਮਾ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਪਾਸ ਦਾਖ਼ਲ ਕੀਤੇ | ਇਸ ਉਪਰੰਤ ਕੰਪਲੈਕਸ ਦੇ ਬਾਹਰ ਆ ਕੇ ਗੱਲਬਾਤ ...

ਪੂਰੀ ਖ਼ਬਰ »

ਭਾਜਪਾ ਮਹਿਲਾ ਆਗੂਆਂ ਨੂੰ ਘਰ 'ਚ ਬੰਦੀ ਬਣਾਉਣ ਦੇ ਮਾਮਲੇ 'ਚ ਕਾਂਗਰਸੀ ਆਗੂ ਿਖ਼ਲਾਫ਼ ਮਾਮਲਾ ਦਰਜ

ਬਠਿੰਡਾ, 11 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਵਾਰਡ ਨੰਬਰ 30 ਦੀ ਜਿਮਨੀ ਚੋਣ ਲਈ ਭਖੇ ਚੋਣ ਅਖਾੜੇ ਤਹਿਤ ਮਹਿਲਾ ਭਾਜਪਾ ਆਗੂਆਂ ਨੂੰ ਚੋਣ ਪ੍ਰਚਾਰ ਤੋਂ ਰੋਕੇ ਜਾਣ ਦਾ ਮਾਮਲਾ ਜੋ ਬੀਤੇ ਕੱਲ੍ਹ ਹੀ ਥਾਣਾ ਕੋਤਵਾਲੀ ਵਿਖੇ ਪੁੱਜ ਗਿਆ ਸੀ ਅਤੇ ਇਸ ਸਬੰਧੀ ਉਕਤ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲਕਾਂ ਦਾ ਸਹਿਯੋਗ ਜ਼ਰੂਰੀ- ਐਸ.ਪੀ.ਐਚ.

ਮਾਨਸਾ, 11 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਐਸ.ਐਸ.ਪੀ. ਗੁਰਲੀਨ ਸਿੰਘ ਖੁਰਾਨਾ ਦੀ ਅਗਵਾਈ 'ਚ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਇਹ ਪ੍ਰਗਟਾਵਾ ਮੇਜਰ ਸਿੰਘ ਐਸ.ਪੀ.ਐਚ. ...

ਪੂਰੀ ਖ਼ਬਰ »

ਸਿਲਵਰ ਓਕਸ ਸੈਪਲਿੰਗ ਸਕੂਲ ਵਿਖੇ 'ਰੇਜ਼ਲ ਡੇਜ਼ਲ 2019' ਸਮਰ ਕੈਂਪ ਸੰਪਨ

ਬਠਿੰਡਾ, 11 ਜੂਨ (ਕੰਵਲਜੀਤ ਸਿੰਘ ਸਿੱਧੂ)- ਸਿਲਵਰ ਉਕਤ ਸੈਪਿਲੰਗ ਸਕੂਲ ਵਿਖੇ ਰੇਜ਼ਲ ਡੇਜ਼ਲ 2019 ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਸਿਖਾਈਆਂ ਗਈਆਂ | ਇਸ ਮੌਕੇ 'ਵੇਸਟ ਤੋਂ ਵਾਓ', 'ਲਾਈਫ਼ ਹੈਕਸ', 'ਆਰਟ ਐਾਡ ਕਰਾਫ਼ਟ', ...

ਪੂਰੀ ਖ਼ਬਰ »

ਕਾਲਝਰਾਣੀ ਸਕੂਲ ਦਾ ਸਮਰ ਕੋਚਿੰਗ ਕੈਂਪ ਸਮਾਪਿਤ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਰਾਣੀ ਵਿਖੇ ਚੱਲ ਰਹੇ ਸਮਰ ਕੋਚਿੰਗ ਕੈਂਪ ਦੀ ਸਮਾਪਤੀ ਹੋ ਗਈ ਹੈ | ਕੈਂਪ ਦੌਰਾਨ ਰਵਾਇਤੀ ਖੇਡਾਂ ਤੇ ਰਾਸ਼ਟਰੀ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਸਕੂਲ 'ਚ ਵਾਤਾਵਰਨ ਦਿਵਸ ਮਨਾਇਆ

ਭਗਤਾ ਭਾਈਕਾ, 11 ਜੂਨ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਆਦੇਸ਼ ਅਨੁਸਾਰ ਵਾਤਾਵਰਨ ਦਿਵਸ ਮਨਾਇਆ ਗਿਆ | ਅਲੱਗ-ਅਲੱਗ ਵਿਦਿਆਰਥਣਾਂ ਵਲੋਂ ਵਾਤਾਵਰਨ ...

ਪੂਰੀ ਖ਼ਬਰ »

ਰਜਬਾਹੇ 'ਚ ਨਹਾਉਣ ਚੱਲੇ ਸਾਈਕਲ ਸਵਾਰ ਦੋ ਬੱਚਿਆਂ 'ਚ ਸਕਾਰਪੀਓ ਵੱਜੀ, ਇਕ ਦੀ ਮੌਤ-ਦੂਜਾ ਜ਼ਖ਼ਮੀ

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡਾ-ਡੱਬਵਾਲੀ ਸੜਕ 'ਤੇ ਸੂਏ ਵਿਚ ਨਹਾਉਣ ਚੱਲੇ ਸਾਈਕਲ ਸਵਾਰ ਦੋ ਬੱਚਿਆਂ ਵਿਚ ਇਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਵੱਜਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ | ਪੁਲਿਸ ...

ਪੂਰੀ ਖ਼ਬਰ »

ਪਿੰਡ ਦੁੱਲੇਵਾਲਾ ਵਿਖੇ ਸੰਤ ਬਾਬਾ ਮਨੀ ਸਿੰਘ ਦੀ ਯਾਦ 'ਚ 3 ਰੋਜ਼ਾ ਧਾਰਮਿਕ ਦੀਵਾਨ ਸਮਾਪਤ

ਭਾਈਰੂਪਾ, 11 ਜੂਨ (ਵਰਿੰਦਰ ਲੱਕੀ)-ਪਿੰਡ ਦੁੱਲੇਵਾਲਾ ਵਿਖੇ ਸਿੱਖ ਧਰਮ ਦੇ ਮਹਾਨ ਪ੍ਰਚਾਰਕ ਸੰਤ ਬਾਬਾ ਮਨੀ ਸਿੰਘ ਦੀ ਯਾਦ 'ਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 3 ਰੋਜ਼ਾ ਧਾਰਮਿਕ ਦੀਵਾਨ ਸਮਾਪਤ ਹੋ ਗਏ | ਇਸ ਮੌਕੇ ਸ੍ਰੀ ਆਖੰਡ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ 'ਤੇ ਗ਼ਮ ਦੀ ਲਹਿਰ

ਭਾਗੀਵਾਂਦਰ, 11 ਜੂਨ (ਮਹਿੰਦਰ ਸਿੰਘ ਰੂਪ)-ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿਖੇ ਅਚਾਨਕ ਬੋਰਵੈੱਲ 'ਚ ਡਿੱਗੇ ਦੋ ਸਾਲਾ ਮਾਸੂਮ ਬੱਚੇ ਫ਼ਤਿਹਵੀਰ ਦੀ ਦਰਦਨਾਲ ਮੌਤ 'ਤੇ ਹਰ ਇਕ ਘਰ 'ਚ ਗ਼ਮਗੀਨ ਮਾਹੌਲ ਬਣਿਆ ਹੋਇਆ ਹੈ | ਖੇਤਰ ਨਿਵਾਸੀਆਂ ਵਲੋਂ ਇਸ ਦੁੱਖ ਦੀ ਘੜੀ ...

ਪੂਰੀ ਖ਼ਬਰ »

ਬੀ.ਐਫ.ਜੀ.ਆਈ. ਦੇ 122 ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਆਨਲਾਈਨ ਸਰਟੀਫਿਕੇਸ਼ਨ ਹਾਸਲ ਕੀਤੀ

ਬਠਿੰਡਾ, 11 ਜੂਨ (ਕੰਵਲਜੀਤ ਸਿੰਘ ਸਿੱਧੂ)-ਤਕਨੀਕੀ ਵਿਕਾਸ ਅਤੇ ਵਧੀਆ ਸਿਖ਼ਲਾਈ ਦੇ ਢੰਗਾਂ ਨਾਲ ਇਨੋਵੇਸ਼ਨ ਵਿਚ ਆਨ-ਲਾਈਨ ਸਿੱਖਿਆ ਨੇ ਅਹਿਮ ਭੂਮਿਕਾ ਨਿਭਾਈ ਹੈ | ਸਿੱਖਿਆਰਥੀਆਂ ਦੇ ਸਮੁੱਚੇ ਹੁਨਰਾਂ ਨੂੰ ਵਧਾਉਣ ਅਤੇ ਵਿਭਿੰਨ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ...

ਪੂਰੀ ਖ਼ਬਰ »

ਪਿੰਡ ਜੇਠੂਕੇ 'ਚ ਪੰਚਾਇਤ ਨੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ

ਚਾਉਕੇ, 11 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਸਰਪੰਚ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਗੰਦੇ ਪਾਣੀ ਵਾਲੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ | ਇਸ ਮੌਕੇ ਸਰਪੰਚ ਸੁਖਦੇਵ ਸਿੰਘ ਢਿੱਲੋਂ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਗੋਨਿਆਣਾ ਦੇ ਪ੍ਰਧਾਨ ਖਿਲਾਫ਼ 9 ਕੌ ਾਸਲਰਾਂ ਨੇ ਬੇਭਰੋਸਗੀ ਦਾ ਮਤਾ ਪਾਇਆ

ਗੋਨਿਆਣਾ, 11 ਜੂਨ (ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਨਗਰ ਕੌਾਸਲ ਗੋਨਿਆਣਾ ਦੀਆਂ ਚੋਣਾਂ ਵਿਚ ਛੇ ਕੁ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ | ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਪ੍ਰੇਮ ਕੁਮਾਰ ਖਿਲਾਫ਼ 13 ਵਿਚੋਂ 9 ਕੌਾਸਲਰਾਂ ਨੇ 4 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX