ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਖੰਨਾ / ਸਮਰਾਲਾ

ਬੱਚੀ ਨੂੰ ਖਿਡਾਉਣ ਤੋਂ ਹੋਈ ਲੜਾਈ ਵਿਚ 3 ਔਰਤਾਂ ਜ਼ਖ਼ਮੀ

ਖੰਨਾ, 11 ਜੂਨ (ਅਜੀਤ ਬਿਊਰੋ)-ਸਥਾਨਕ ਅਮਲੋਹ ਰੋਡ ਸਥਿਤ ਚੂਨਾ ਭੱਠੀ ਵਾਲੀ ਗਲੀ ਵਿਚ ਬੱਚੇ ਨੂੰ ਖਿਡਾਉਣ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ 2 ਧਿਰਾਂ ਦੇ ਵਿਚ ਹੋਈ ਮਾਰਕੁੱਟ ਕਾਰਨ ਦੋਵਾਂ ਧਿਰਾਂ ਦੀਆਂ 3 ਔਰਤਾਂ ਹਸਪਤਾਲ ਵਿਚ ਦਾਖਲ ਹਨ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪਹਿਲੀ ਧਿਰ ਦੀ ਗੰਗਾਸ੍ਰੀ (65) ਨੇ ਦੱਸਿਆ ਕਿ ਉਸ ਦਾ ਜਵਾਈ ਬਿ੍ਜਮੋਹਨ ਰਿਸ਼ਤੇ ਵਿਚ ਲੱਗਦੀ ਭਤੀਜੀ ਨੂੰ ਖਿਡਾ ਰਿਹਾ ਸੀ ਤਾਂ ਬੱਚੀ ਦੀ ਮਾਂ ਨੇ ਇਸ ਤੇ ਇਤਰਾਜ਼ ਜਤਾਉਂਦੇ ਹੋਏ ਬਹਿਸਬਾਜੀ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ | ਬਾਅਦ ਵਿਚ ਬੱਚੀ ਦੀ ਮਾਂ ਮਾਲਾ ਆਪਣੇ ਪਤੀ ਗੋਵਿੰਦਾ ਨੂੰ ਲੈ ਕੇ ਮੇਰੇ ਘਰ ਆ ਗਈ ਅਤੇ ਦੋਵਾਂ ਨੇ ਮਿਲ ਕੇ ਮੇਰੇ ਅਤੇ ਮੇਰੀ ਨੂੰ ਹ ਜੂਲੀ ਨਾਲ ਮਾਰਕੁੱਟ ਕੀਤੀ | ਜਦੋਂ ਕਿ ਦੂਜੀ ਧਿਰ ਦੀ ਮਾਲਾ ਨੇ ਦੋਸ਼ ਲਗਾਇਆ ਕਿ ਬਿ੍ਜਮੋਹਨ ਉਸ ਦੀ ਬੇਟੀ ਨੂੰ ਜ਼ਬਰਦਸਤੀ ਖਿਡਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਰੋਕਣ ਤੇ ਬਿ੍ਜਮੋਹਨ, ਗੰਗਾਸ੍ਰੀ ਅਤੇ ਜੂਲੀ ਅਤੇ ਆਦਿ ਨੇ ਮਿਲ ਕੇ ਮੇਰੇ ਨਾਲ ਮਾਰਕੁੱਟ ਕੀਤੀ | ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ |

ਪੰਜਾਬ ਕਾਂਗਰਸ ਘੱਟ ਗਿਣਤੀ ਦੇ ਚੇਅਰਮੈਨ ਖ਼ਾਨ ਨੇ ਕੌਮੀ ਚੇਅਰਮੈਨ ਜਾਵੇਦ ਨੂੰ ਦਿੱਤੀ ਰਿਪੋਰਟ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਦਿੱਲੀ ਵਿਚ ਪੰਜਾਬ ਕਾਂਗਰਸ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖ਼ਾਨ ਅਤੇ ਉਨ੍ਹਾਂ ਦੇ ਨਾਲ ਡਾ: ਪ੍ਰਦੀਪ ਅਗਰਵਾਲ ਮੀਡੀਆ ਇੰਚਾਰਜ ਘੱਟ ਗਿਣਤੀ ਪੀ. ਪੀ. ਸੀ. ਸੀ. ਨੇ ਘੱਟ ਗਿਣਤੀ ਕਾਂਗਰਸ ਵਿੰਗ ਦੇ ਕੌਮੀ ...

ਪੂਰੀ ਖ਼ਬਰ »

ਸਰਕਾਰ ਦੀ ਲਾਪਰਵਾਹੀ ਫਤਹਿਵੀਰ ਦੀ ਮੌਤ ਦੀ ਜ਼ਿੰਮੇਵਾਰ-ਆਰ. ਐਸ. ਪੀ.

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਮਾਸੂਮ ਫਤਹਿਵੀਰ ਦੀ ਮੌਤ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਹੋਈ ਹੈ, ਇਸ ਲਈ ਪੰਜਾਬ ਸਰਕਾਰ ਫਤਿਹ ਵੀਰ ਦੀ ਕਾਤਲ ਹੈ. ਇਹ ਦੋਸ਼ ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਅਰ,.ਐਸ. ਪੀ) ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਅਤੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰਾਂ 'ਤੇ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਪਿੰਡ ਨਰੈਣਗੜ੍ਹ ਵਿਖੇ 27 ਜੂਨ ਤੋਂ 30 ਜੂਨ ਤੱਕ ਵਿਸ਼ਾਲ ਕ੍ਰਿਕਟ ਟੂਰਨਾਮੈਂਟ ਪੂਰੀ ਸ਼ਾਨੋ ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਅਮਰਿੰਦਰ ਸਿੰਘ, ਮਨਦੀਪ ਸਿੰਘ ਔਜਲਾ, ਹਰਜਿੰਦਰ ਸਿੰਘ, ਵਰਿੰਦਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਵਰਗਲਾਈ ਲੜਕੀ ਪੁਲਿਸ ਵਲੋਂ ਬਰਾਮਦ

ਖੰਨਾ, 11 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸ਼ਹਿਰੀ 1 ਖੰਨਾ ਪੁਲਿਸ ਨੇ ਘਰੋਂ ਗਈ ਇਕ ਲੜਕੀ ਨੂੰ ਉਸ ਦੇ ਮਾਪਿਆਂ ਦੇ ਹਵਾਲੇ ਕੀਤਾ ਗਿਆ | ਏ. ਐਸ. ਆਈ. ਮੈਡਮ ਡਿੰਪਲ ਨੇ ਦੱਸਿਆ ਕਿ 7 ਜੂਨ ਨੂੰ ਲੜਕੀ ਦੇ ਪਿਤਾ ਨੇ ਸਿਟੀ 1 ਥਾਣਾ ਵਿਖੇ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ...

ਪੂਰੀ ਖ਼ਬਰ »

ਸਰਕਾਰ ਵਲੋਂ ਦਿੱਤੀ ਤਾਰੀਖ਼ ਤੋਂ ਪਹਿਲਾਂ ਲਾਈ ਜਾਂਦੀ ਜੀਰੀ ਵਹਾਈ

ਦੋਰਾਹਾ, 11 ਜੂਨ (ਜਸਵੀਰ ਝੱਜ)-ਦੋਰਾਹਾ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਤਾਰੀਖ਼ ਤੋਂ ਪਹਿਲਾਂ ਲਾਈ ਜਾਂਦੀ ਜੀਰੀ ਵਹਾਈ | ਜਿਸ ਦੇ ਬਾਰੇ ਡਾ. ਰਾਜਿੰਦਰਪਾਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੋਰਾਹਾ ਨੇ ਦੱਸਿਆ ਕਿ ਪਿੰਡ ਜੈਪੁਰਾ ...

ਪੂਰੀ ਖ਼ਬਰ »

ਦਾਊਦਪੁਰ ਵਿਚ ਲੱਗਿਆ ਕਿਸਾਨ ਸਿਖਲਾਈ ਕੈਂਪ

ਖੰਨਾ/ਸਮਰਾਲਾ, 11 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਪਿੰਡ ਦਾਊਦਪੁਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ: ਰੰਗੀਲ ਸਿੰਘ ਖੇਤੀਬਾੜੀ ਅਫ਼ਸਰ ਸਮਰਾਲਾ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸੰਦੀਪ ਸਿੰਘ ਖੇਤੀਬਾੜੀ ...

ਪੂਰੀ ਖ਼ਬਰ »

ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਹਨੀ ਰੋਸ਼ਾ ਦੀ ਅਗਵਾਈ ਵਿਚ ਮੁਜ਼ਾਹਰਾ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਮੁਹੱਲਾ ਰਾਮ ਨਗਰ ਵਾਰਡ ਨੰਬਰ 27 ਨੇੜੇ ਥਾਣਾ ਸਿਟੀ 1 ਖੰਨਾ ਵਿਚ ਰਹਿੰਦੇ ਮੁਹੱਲਾ ਵਾਸੀਆਂ ਨੇ ਸਮਾਜ ਸੇਵਕ ਹਨੀ ਰੋਸ਼ਾ ਦੀ ਅਗਵਾਈ ਵਿਚ ਅਧੂਰੇ ਪਏ ਸੀਵਰੇਜ ਦਾ ਕੰਮ ਪੂਰਾ ਨਾ ਕੀਤੇ ਜਾਣ ਕਰਕੇ ਨਗਰ ਕੌਾਸਲ ...

ਪੂਰੀ ਖ਼ਬਰ »

ਬਰਮਾਲੀਪੁਰ ਪੁਲ਼ ਉੱਤੇ ਟਰਾਲਾ ਤੇ ਕਾਰ ਦੁਰਘਟਨਾ ਵਿਚ ਇੱਕ ਜ਼ਖ਼ਮੀ

ਬੀਜਾ, 11 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਜੀ. ਟੀ. ਰੋਡ ਬਰਮਾਲੀਪੁਰ ਪੁਲ਼ ਉੱਤੇ ਘੋੜਾ ਟਰਾਲਾ ਤੇ ਕਾਰ ਦੀ ਟੱਕਰ ਵਿਚ ਇੱਕ ਜਣੇ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਿਸ ਨੂੰ ਦੋਰਾਹਾ ਦੇ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ | ਜ਼ਖ਼ਮੀ ਦੀ ਹਾਲਤ ਗੰਭੀਰ ਹੁੰਦੀ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ਼ ਇੰਡੀਆ ਦੀ ਕੁਹਾੜਾ ਸ਼ਾਖਾ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਕੁਹਾੜਾ, 11 ਜੂਨ (ਤੇਲੂ ਰਾਮ ਕੁਹਾੜਾ)-ਕੁਹਾੜਾ ਮਾਛੀਵਾੜਾ ਸੜਕ ਦੇ ਕਿਨਾਰੇ ਸਥਿਤ ਅਤੇ ਟੈਲੀਫ਼ੋਨ ਐਕਸਚੇਂਜ ਦੇ ਸਾਹਮਣੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਕੁਹਾੜਾ ਸ਼ਾਖਾ 'ਚ ਅੱਗ ਲੱਗਣ ਦੀ ਖ਼ਬਰ ਹੈ¢ ਅੱਗ ਉਸ ਸਮੇਂ ਲੱਗੀ ਜਦੋਂ ਬੈਂਕ ਖੁੱਲਣ ਤੋਂ ਪਹਿਲਾਂ ਲਗਭਗ ...

ਪੂਰੀ ਖ਼ਬਰ »

ਸੜਕ ਪਾਰ ਕਰਦੇ ਸਮੇਂ ਇਕ ਵਿਅਕਤੀ ਸਕੂਟਰ ਦੀ ਲਪੇਟ ਵਿਚ ਆ ਕੇ ਜ਼ਖ਼ਮੀ

ਖੰਨਾ, 11 ਜੂਨ (ਮਨਜੀਤ ਸਿੰਘ ਧੀਮਾਨ)-ਸੜਕ ਪਾਰ ਕਰਦੇ ਸਮੇਂ ਸਕੂਟਰ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਖੇ ਦਾਖ਼ਲ ਮੋਹਨ ਲਾਲ ਵਾਸੀ ਪਿੰਡ ਮਾਜਰੀ ਕਿਸ਼ਨੇ ਵਾਲੀ ਅਮਲੋਹ ਨੇ ਦੱਸਿਆ ਕਿ 6 ਜੂਨ ਨੂੰ ਮੈਂ ਆਪਣਾ ਟਰੱਕ ਨੰਬਰ ਪੀ. ਬੀ. 11 ਸੀ. ...

ਪੂਰੀ ਖ਼ਬਰ »

ਢਾਈ ਕਿੱਲੋ ਭੁੱਕੀ ਚੂਰਾ ਪੋਸਤ, 600 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਖੰਨਾ, 11 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸ਼ਹਿਰੀ 1 ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 600 ਨਸ਼ੀਲੀਆਂ ਗੋਲੀਆਂ ਅਤੇ ਢਾਈ ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ | ਏ. ਐਸ .ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ, ਸ਼ੱਕੀ ...

ਪੂਰੀ ਖ਼ਬਰ »

ਪੁਲ਼ ਉੱਤੇ ਲਾਵਾਰਸ ਸਕੂਟਰੀ ਮਿਲੀ

ਬੀਜਾ, 11 ਜੂਨ (ਬਗ਼ਲੀ)-ਗੁਰਦਵਾਰਾ ਮੰਜੀ ਸਾਹਿਬ ਕੋਟਾਂ ਦੇ ਸਾਹਮਣੇ ਇੱਕ ਲਾਵਾਰਸ ਸਕੂਟਰੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਐਕਟਿਵਾ ਸਕੂਟਰੀ ਨੰਬਰ ਪੀ. ਬੀ. 10 ਜੀ. ਐਫ. 0245 ਗੁਰਦੁਆਰਾ ਮੰਜੀ ਸਾਹਿਬ ਸਾਮਣੇ ਪੁਲ ਉਪਰ ...

ਪੂਰੀ ਖ਼ਬਰ »

ਕਿਸਾਨਾਂ ਦੀ ਸਹੂਲਤ ਲਈ ਬਣਾਇਆ ਖੇਤੀਬਾੜੀ ਵਿਭਾਗ ਦਾ ਦਫ਼ਤਰ ਤਿੰਨ ਸਾਲ ਤੋਂ ਬੰਦ

ਈਸੜੂ, 11 ਜੂਨ (ਬਲਵਿੰਦਰ ਸਿੰਘ)-ਕਿਸਾਨਾਂ ਨੂੰ ਵਧੀਆ ਕਿਸਮ ਦੀਆਂ ਦਵਾਈਆਂ ਅਤੇ ਸੋਧੇ ਹੋਏ ਬੀਜ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਈਸੜੂ ਵਿਖੇ ਖੇਤੀਬਾੜੀ ਵਿਭਾਗ ਵਲੋਂ ਦਫ਼ਤਰ ਖੋਲਿਆ ਗਿਆ ਸੀ, ਜਿੱਥੇ ਕਿ ਖੇਤੀਬਾੜੀ ਵਿਕਾਸ ਅਫ਼ਸਰ ਨਿਯੁਕਤ ਕੀਤਾ ਗਿਆ ਸੀ ¢ ਬਾਅਦ ...

ਪੂਰੀ ਖ਼ਬਰ »

ਸਰਕਾਰ ਵਲੋਂ ਕਿਸਾਨਾਂ ਲਈ ਫੁਆਰਾ ਸਿੰਜਾਈ ਸਿਸਟਮ ਲਈ ਸਬਸਿਡੀ ਦਾ ਐਲਾਨ

ਮਾਛੀਵਾੜਾ ਸਾਹਿਬ, 11 ਜੂਨ (ਮਨੋਜ ਕੁਮਾਰ)-ਅਕਸਰ ਇਹ ਦੇਖਣ ਨੂੰ ਮਿਲਦਾ ਹੈ ਕਿ ਭਾਵੇ ਕੇਂਦਰ ਸਰਕਾਰ ਦੀਆਂ ਕਈ ਲਾਹੇਵੰਦ ਸਕੀਮਾਂ ਹੋਣ ਜਾਂ ਫਿਰ ਸੂਬਾ ਸਰਕਾਰ ਦੀਆਂ, ਕਿਸਾਨਾਂ ਵਿਚ ਬਹੁਤੀ ਜਾਣਕਾਰੀ ਨਾਂ ਹੋਣ ਕਰਕੇ ਉਸ ਦਾ ਸਹੀ ਇਸਤੇਮਾਲ ਨਹੀ ਹੋ ਪਾਉਂਦਾ | ਹੁਣ ਜੇਕਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖਿਡਾਰੀ ਦਾ ਮੈਨੇਜਿੰਗ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

ਸਮਰਾਲਾ, 11 ਜੂਨ (ਬਲਜੀਤ ਸਿੰਘ ਬਘੌਰ)-ਅੱਜ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀ ਮੈਨੇਜਿੰਗ ਕਮੇਟੀ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਦੀਪ ਸਿੰਘ ਦੀ ਅੰਤਰਰਾਸ਼ਟਰੀ ਟੀਮ ਵਿਚ ਚੋਣ ਹੋਣ ਤੇ ਵਿਸ਼ੇਸ਼ ਸਨਮਾਨ ਕੀਤਾ¢ਦੱਸਣਯੋਗ ਹੈ ਕਿ ਹਰਮਨਦੀਪ ਸਿੰਘ ...

ਪੂਰੀ ਖ਼ਬਰ »

ਟੀ. ਐੱਸ. ਯੂ. ਦੀ ਮੀਟਿੰਗ 'ਚ 14 ਤੱਕ ਸਾਰੇ ਸਬ ਡਵੀਜ਼ਨਾਂ ਵਿਚ ਰੈਲੀਆਂ ਕਰਨ ਦਾ ਫੈਸਲਾ

ਖੰਨਾ, 11 ਜੂਨ (ਹਰਜਿੰਦਰ ਿ ਸੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਖੰਨਾ ਦੀ ਕਾਰਜਕਾਰਨੀ ਮੀਟਿੰਗ ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਚੱਲ ਰਹੇ ਸੰਘਰਸ਼ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜੁਆਇੰਟ ਫੋਰਮ ਪੰਜਾਬ ਦੇ ...

ਪੂਰੀ ਖ਼ਬਰ »

ਮਾਤਾ ਬਾਨੋ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਵਿਧਾਇਕ ਲੱਖਾ ਸਮੇਤ ਵੱਡੀ ਗਿਣਤੀ ਵਿਚ ਆਗੂ ਪੁੱਜੇ

ਮਲੌਦ, 11 ਜੂਨ (ਸਹਾਰਨ ਮਾਜਰਾ)-ਪੰਜਾਬ ਕਾਂਗਰਸ ਬਾਜ਼ੀਗਰ ਸੈਲ ਦੇ ਉਪ ਚੇਅਰਮੈਨ ਬਲਵੰਤ ਰਾਮ ਪੱਪੂ, ਮੇਵਾ ਰਾਮ, ਤੇਜਾ ਰਾਮ ਅਤੇ ਸੇਵਾ ਰਾਮ ਦੇ ਮਾਤਾ ਸਵਰਗੀ ਬਾਨੋ ਦੇਵੀ (95) ਨਮਿਤ ਸ੍ਰੀ ਗਰੁੜ ਪੁਰਾਣ ਜੀ ਪਾਠ ਦੇ ਭੋਗ ਮਾਡਲ ਟਾਊਨ ਵਿਖੇ ਪਾਏ ਗਏ | ਹਲਕਾ ਵਿਧਾਇਕ ਲਖਵੀਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਦੋਰਾਹਾ ਬਰਾਂਚ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਬੈਂਡ ਹਾਸਲ ਕੀਤੇ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਆਈਲੈਟਸ ਦੀ ਤਿਆਰੀ ਅਤੇ ਸ਼ਾਨਦਾਰ ਇਮੀਗਰੇਸ਼ਨ ਸੇਵਾਵਾਂ ਦੇਣ ਵਾਲੇ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੇ ਸੈਂਟਰ ਦੋਰਾਹਾ ਕੇਂਦਰ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਦਾ ਆਈਲੈਟਸ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਪੰਜਾਬ ਦੇ ਕਾਂਗਰਸੀ ਵਰਕਰਾਂ ਵਿਚ ਫੈਲੀ ਨਿਰਾਸ਼ਾ ਦੂਰ ਕੀਤੀ ਜਾਵੇ-ਅਜੀਤ ਸਿੰਘ ਸਾਹਾਬਾਣਾ

ਕੁਹਾੜਾ, 11 ਜੂਨ (ਤੇਲੁ ਰਾਮ ਕੁਹਾੜਾ)-ਪੰਜਾਬ ਦੇ ਉਚ ਕੋਟੀ ਦੇ ਆਗੂਆਂ ਵਿਚ ਚੱਲਦੇ ਕਲੇਸ਼ ਕਾਰਨ ਪੰਜਾਬ ਦੇ ਕਾਂਗਰਸੀ ਵਰਕਰਾਂ ਵਿਚ ਪੂਰੀ ਤਰ੍ਹਾਂ ਨਿਰਾਸ਼ਾ ਫੈਲੀ ਹੋਈ ਹੈ' ਇਹ ਵਿਚਾਰ ਕਾਂਗਰਸ ਦੇ ਪੁਰਾਣੇ ਵਰਕਰ ਅਤੇ ਜ਼ਿਲ੍ਹਾ ਲੁਧਿਆਣਾ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਬੱਸ ਸਟੈਂਡ ਅਹਿਮਦਗੜ੍ਹ ਰੇਲਵੇ ਫਾਟਕ ਅੱਜ ਬੰਦ ਰਹਿਣਗੇ

ਅਹਿਮਦਗੜ੍ਹ, 11 ਜੂਨ (ਪੁਰੀ)-ਅਹਿਮਦਗੜ੍ਹ ਬੱਸ ਸਟੈਂਡ ਰੇਲਵੇ ਫਾਟਕ ਗੇਟ ਨੰਬਰ ਬੀ-25 ਨੂੰ ਇਕ ਦਿਨ ਲਈ 12 ਜੂਨ ਨੂੰ ਵਿਸ਼ੇਸ਼ ਕਾਰਜਾਂ ਲਈ ਬੰਦ ਰਹੇਗਾ | ਉੱਤਰ ਰੇਲਵੇ ਧੂਰੀ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਸ਼ੇਸ਼ ਕਾਰਜ ਹਿਤ ...

ਪੂਰੀ ਖ਼ਬਰ »

ਫਤਹਿਵੀਰ ਸਿੰਘ ਦੀ ਹੋਈ ਮੌਤ ਸਬੰਧੀ ਲੋਕਾਂ ਵਲੋਂ ਖੰਨਾ ਵਿਖੇ ਪੈਦਲ ਰੋਸ ਮਾਰਚ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਸੁਨਾਮ ਦੇ ਨਜ਼ਦੀਕੀ ਪਿੰਡ ਭਗਵਾਨਪੁਰਾ ਵਿਖੇ ਬੋਰਵੈਲ ਵਿਚ ਡਿੱਗਣ ਵਾਲੇ ਬੱਚੇ ਫਤਿਹਵੀਰ ਸਿੰਘ ਦੀ ਮੌਤ ਦੇ ਅਫ਼ਸੋਸ ਵਿਚ ਸਮਾਜ ਸੇਵੀ ਸਾਹਿਬ ਰੋਸ਼ਾ ਦੀ ਅਗਵਾਈ ਵਿਚ ਇਕ ਰੋਸ ਮਾਰਚ ਕੱਢਿਆ ਗਿਆ | ਜਿੱਥੇ ...

ਪੂਰੀ ਖ਼ਬਰ »

ਵਿਸ਼ਵ ਯੋਗ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਵਿਸ਼ਵ ਯੋਗ ਸੰਸਥਾਨ ਵਲੋਂ ਆਯੂਸ਼ ਮਹਿਕਮੇ ਦੇ ਇੰਚਾਰਜ ਡਾ: ਰਾਜਨ ਕੌਸ਼ਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕਰਕੇ 21 ਜੂਨ ਨੂੰ ਵਿਸ਼ਵ ਯੋਗ ਦਿਵਸ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ | ਇਸ ਮੌਕੇ ਕਮੇਟੀ ...

ਪੂਰੀ ਖ਼ਬਰ »

ਅਕਾਲੀ ਆਗੂ ਦੇ ਸਪੁੱਤਰ ਕਾਕਾ ਜਸਕੀਰਤ ਸਿੰਘ ਲਹਿਰਾ ਦੀ ਬੇਵਕਤੀ ਮੌਤ

ਡੇਹਲੋਂ, 11 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਅਕਾਲੀ ਆਗੂ ਤੇ ਸਾਬਕਾ ਕਬੱਡੀ ਖਿਡਾਰੀ ਕੁਲਦੀਪ ਸਿੰਘ ਦੀਪਾ ਲਹਿਰਾ ਦੇ ਨੌਜਵਾਨ ਸਪੁੱਤਰ ਕਾਕਾ ਜਸਕੀਰਤ ਸਿੰਘ ਲਹਿਰਾ (18) ਦੀ ਸੜਕ ਦੁਰਘਟਨਾ ਵਿਚ ਅਚਨਚੇਤ ਮੌਤ ਹੋ ਜਾਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਵਾਤਾਵਰਨ ਪ੍ਰੇਮੀ ਨੌਜਵਾਨ

ਸਮਰਾਲਾ, 11 ਜੂਨ (ਪੱਤਰ ਪ੍ਰੇਰਕ)-ਜੋ ਕੰਮ ਨਗਰ ਕੌਾਸਲ ਦੀ ਜ਼ਿੰਮੇਵਾਰੀ ਦਾ ਹੈ, ਉਸ ਜ਼ਿੰਮੇਵਾਰੀ ਨੂੰ ਨੌਜਵਾਨ ਵਾਤਾਵਰਨ ਪ੍ਰੇਮੀ ਸੰਭਾਲ ਰਹੇ ਹਨ | ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਅੱਜ ਸਵੇਰੇ 7 ਵਜੇ ਲੁਧਿਆਣਾ-ਚੰਡੀਗੜ੍ਹ ਰੋਡ ਤੇ ਨਗਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵੱਲੋਂ ਟਰੱਕ ਯੂਨੀਅਨ ਜਗਰਾਉਂ ਵਿਖੇ ਨਸ਼ਿਆਂ ਿਖ਼ਲਾਫ਼ ਪ੍ਰਚਾਰ

ਜਗਰਾਉਂ, 11 ਜੂਨ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੇ ਅਦੇਸ਼ਾਂ ਅਨੁਸਾਰ ਡੀ.ਐਸ.ਪੀ. ਜਗਰਾਉਂ ਗੁਰਦੀਪ ਸਿੰਘ ਗੋਸਲ ਦੀ ਅਗਵਾਈ 'ਚ ਸਿਟੀ ਪੁਲਿਸ ਵੱਲੋਂ ਟਰੱਕ ਯੂਨੀਅਨ ਜਗਰਾਉਂ 'ਚ ਨਸ਼ਿਆਂ ਿਖ਼ਲਾਫ਼ ਅਤੇ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਦੇ ਪ੍ਰਧਾਨ ਸਤਪਾਲ ਅਗਰਵਾਲ ਵਲੋਂ ਸਨਮਾਨ

ਮਲੌਦ, 11 ਜੂਨ (ਸਹਾਰਨ ਮਾਜਰਾ)-ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਰਜਿ: ਪੰਜਾਬ, ਹਰਿਆਣਾ, ਦਿੱਲੀ ਦੇ ਪ੍ਰਧਾਨ ਸਤਪਾਲ ਅਗਰਵਾਲ ਵਲੋਂ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਦੇ ਨਵ-ਨਿਯੁਕਤ ਪ੍ਰਧਾਨ ਸੰਜੀਵ ਮੋਦਗਿਲ ਪਿ੍ੰ: ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ, ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਨੇ ਬਲਵੰਤ ਸਿੰਘ ਭੰਗੂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਇਯਾਲੀ/ਥਰੀਕੇ, 11 ਜੂਨ (ਰਾਜ ਜੋਸ਼ੀ)-ਇਯਾਲੀ ਕਲਾਾ ਪਿੰਡ ਦੇ ਸਿਰਕੱਢ ਕਿਸਾਨ ਪਰਿਵਾਰ ਦੇ ਸਵ: ਬਲਵੰਤ ਸਿੰਘ ਭੰਗੂ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਾ ਨੂੰ ਸਮਾਜ ਦੇ ਹਰ ਵਰਗ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ ¢ ਇਸ ਮੌਕੇ ਗਿਆਨੀ ਹਰਪਾਲ ਸਿੰਘ ਜੀ ਮੁੱਖ ਗ੍ਰੰਥੀ ...

ਪੂਰੀ ਖ਼ਬਰ »

ਲੋਹਟਬੱਦੀ 'ਚ ਨਸ਼ਿਆਂ ਦੀ ਰੋਕਥਾਮ ਲਈ ਪੰਦ੍ਹਰਵਾੜੇ ਦੀ ਸ਼ੁਰੂਆਤ

ਲੋਹਟਬੱਦੀ, 11 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਅੱਜ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਦੇ ਆਦੇਸ਼ਾਂ ਅਧੀਨ ਗੁਰਮੀਤ ਸਿੰਘ ਉਪ ਪੁਲਿਸ ਕਪਤਾਨ ਦੀ ਅਗਵਾਈ 'ਚ ਗੁਰਇਕਬਾਲ ਸਿੰਘ ਸਿਕੰਦ ਥਾਣਾ ਮੁਖੀ ਰਾਏਕੋਟ (ਸਦਰ) ਵਲੋਂ ਲੋਹਟਬੱਦੀ ...

ਪੂਰੀ ਖ਼ਬਰ »

ਹਠੂਰ ਇਲਾਕੇ ਦੇ ਪਿੰਡਾਂ ਦੀਆਂ ਸੜਕਾਂ ਹੋਈਆਂ ਰੁੱਖਾਂ ਦੀਆਂ ਛਾਵਾਂ ਤੋਂ ਸੱਖਣੀਆਂ
ਗੁਰੂ ਗੋਬਿੰਦ ਸਿੰਘ ਮਾਰਗ ਤੇ ਬਾਬਾ ਈਸ਼ਰ ਸਿੰਘ ਮਾਰਗ 'ਤੇ ਹੈ ਟਾਵਾਂ-ਟਾਵਾਂ ਰੁੱਖ

ਹਠੂਰ, 11 ਜੂਨ (ਜਸਵਿੰਦਰ ਸਿੰਘ ਛਿੰਦਾ)-ਜੂਨ ਮਹੀਨਾ ਹੈ ਅਤੇ ਤਾਪਮਾਨ 45 ਡਿਗਰੀ ਤੋਂ ਉੱਪਰ ਜਾ ਰਿਹਾ ਹੈ | ਅਜਿਹੇ ਵਿਚ ਤਪਦੇ ਦੁਪਹਿਰਾਂ 'ਚ ਸਫ਼ਰ ਕਰਨਾ, ਉਹ ਵੀ ਦੋ ਪਹੀਆਂ ਵਾਹਨਾਂ 'ਤੇ ਮੌਤ ਛਹੇੜਣ ਵਾਲੀ ਗੱਲ ਹੈ, ਕਿਉਂਕਿ ਲੂੰ ਲੱਗ ਸਕਦੀ ਹੈ ਅਤੇ ਆਦਮੀ ਬਿਮਾਰ ਹੋ ਸਕਦੇ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਦੇ ਪ੍ਰਧਾਨ ਸਤਪਾਲ ਅਗਰਵਾਲ ਵਲੋਂ ਸਨਮਾਨ

ਮਲੌਦ, 11 ਜੂਨ (ਸਹਾਰਨ ਮਾਜਰਾ)-ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਰਜਿ: ਪੰਜਾਬ, ਹਰਿਆਣਾ, ਦਿੱਲੀ ਦੇ ਪ੍ਰਧਾਨ ਸਤਪਾਲ ਅਗਰਵਾਲ ਵਲੋਂ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਦੇ ਨਵ-ਨਿਯੁਕਤ ਪ੍ਰਧਾਨ ਸੰਜੀਵ ਮੋਦਗਿਲ ਪਿ੍ੰ: ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ, ...

ਪੂਰੀ ਖ਼ਬਰ »

ਫਤਿਹਵੀਰ ਨੂੰ ਬਚਾਉਣ ਵਿਚ ਲਾਪਰਵਾਹੀ ਲਈ ਪ੍ਰਸ਼ਾਸਨ ਿਖ਼ਲਾਫ਼ ਹੋਵੇ ਕਾਰਵਾਈ-ਜਥੇ: ਹਰਿਓਾ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਅਕਾਲੀ ਦਲ ਦੇ ਖੰਨਾ ਸਰਕਲਾਂ ਦੇ ਕੋਆਰਡੀਨੇਟਰ ਜਥੇ: ਦਵਿੰਦਰ ਸਿੰਘ ਹਰਿਓਾ ਨੇ ਦੋਸ਼ ਲਾਇਆ ਕਿ ਬੋਰਵੈਲ ਵਿਚ ਡਿੱਗ ਕੇ ਹੋਈ ਫਤਿਹ ਵੀਰ ਸਿੰਘ ਦੀ ਮੌਤ ਲਈ ਪ੍ਰਸ਼ਾਸਨ ਦੀ ਲਾਪਰਵਾਹੀ ਜ਼ਿੰਮੇਵਾਰ ਹੈ | ਹਾਲਾਂਕਿ ਬੱਚੇ ਦੇ ਮਾਂ ਬਾਪ ...

ਪੂਰੀ ਖ਼ਬਰ »

ਕੈਂਬਰਿਜ਼ ਹਾਈ ਸਕੂਲ ਵਿਖੇ ਸਮਰ ਕੈਂਪ ਦੌਰਾਨ ਬੱਚਿਆਂ ਨੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ

ਮਲੌਦ, 11 ਜੂਨ (ਸਹਾਰਨ ਮਾਜਰਾ)-ਨਾਮਵਰ ਸਿੱਖਿਆ ਸੰਸਥਾ ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਵਿਖੇ ਪਿੰ੍ਰਸੀਪਲ ਸੰਜੀਵ ਮੋਦਗਿਲ ਦੀ ਅਗਵਾਈ ਹੇਠ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦੌਰਾਨ ਪਿ੍ੰ: ਮੋਦਗਿਲ ਨੇ ਜਿੱਥੇ ਬੱਚਿਆਂ ਨੂੰ ਪੜ੍ਹਾਈ, ਖੇਡਾਂ, ਸਾਹਿਤ, ...

ਪੂਰੀ ਖ਼ਬਰ »

ਲਸਾੜਾ ਯੂਥ ਵੈੱਲਫੇਅਰ ਕਲੱਬ ਵਲੋਂ ਪਿੰਡ ਦੇ ਕਬਰਸਤਾਨਾਂ ਦੀ ਸਫ਼ਾਈ ਕੀਤੀ

ਮਲੌਦ, 11 ਜੂਨ (ਸਹਾਰਨ ਮਾਜਰਾ)-ਲਸਾੜਾ ਯੂਥ ਵੈੱਲਫੇਅਰ ਕਲੱਬ ਲਸਾੜਾ ਵਲੋਂ ਪਿੰਡ ਦੇ ਕਬਰਸਤਾਨਾਂ ਦੀ ਸਫ਼ਾਈ ਕੀਤੀ ਅਤੇ ਭਰਤ ਪਾ ਕੇ ਪੇਸ਼ ਆ ਰਹੀ ਮੁਸ਼ਕਿਲ ਦਾ ਹੱਲ ਕਰਨ ਦਾ ਯਤਨ ਅਰੰਭਿਆ | ਇਸ ਮੌਕੇ ਅਗਾਂਹਵਧੂ ਨੌਜਵਾਨ ਮੁਸ਼ਤਾਕ ਖਾਨ ਅਤੇ ਜਥੇ: ਮੰਗਤ ਰਾਏ ਸਿੰਘ ...

ਪੂਰੀ ਖ਼ਬਰ »

ਬੋਰਵੈੱਲ ਵਿਚ ਡਿਗ ਕੇ ਮਰੇ ਮਾਸੂਮ ਬੱਚੇ ਦੀ ਮੌਤ ਤੇ ਦੁੱਖ ਪ੍ਰਗਟਾਇਆ

ਸਮਰਾਲਾ, 11 ਜੂਨ (ਬਲਜੀਤ ਸਿੰਘ ਬਘੌਰ)-ਅੱਜ ਭਿ੍ਸ਼ਟਾਚਾਰ ਵਿਰੋਧੀ ਅਤੇ ਸਮਾਜਿਕ ਸੁਧਾਰ ਸੰਸਥਾ ਦੀ ਸੋਗਮਈ ਮੀਟਿੰਗ ਚੇਅਰਮੈਨ ਸੁਦੇਸ਼ ਸ਼ਰਮਾ ਦੀ ਦੇਖ ਰੇਖ ਹੋਈ, ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਮਾਸੂਮ ਬੱਚੇ ਫਤਹਿਵੀਰ ਸਿੰਘ ਦੀ ਬੋਰਵੈੱਲ ਵਿਚ ਡਿਗ ਕੇ ਹੋਈ ...

ਪੂਰੀ ਖ਼ਬਰ »

ਸਖ਼ਤ ਗਰਮੀ ਨੇ ਗਲੀਆਂ ਕੀਤੀਆਂ ਸੁੰਨੀਆਂ ਤੇ ਜੀਵ ਜੰਤੂ ਹੋਏ ਬੇ-ਹਾਲ

ਸਾਹਨੇਵਾਲ, 11 ਜੂਨ (ਹਰਜੀਤ ਸਿੰਘ ਢਿੱਲੋਂ)-ਦਿਨ ਬ ਦਿਨ ਵਧ ਰਹੀ ਸੂਰਜ ਦੀ ਤਪਸ਼ ਕਾਰਨ ਵਗਦੀਆਂ ਗਰਮ ਹਵਾਵਾਂ ਅਤੇ ਲੂ ਦੇ ਥਪੇੜਿਆਂ ਨੇ ਜਨ ਜੀਵਨ ਤੇ ਗਹਿਰਾ ਅਸਰ ਪਾਇਆ ਹੈ, ਬਹੁਤੇ ਪੰਛੀ ਹਾਲੋਂ ਬੇਹਾਲ ਹੋਏ ਜੀਭਾਂ ਕੱਢੀ ਰੱੁਖਾਂ ਦੀ ਅਣਹੋਂਦ ਕਾਰਨ ਲੋਕਾਂ ਦੇ ...

ਪੂਰੀ ਖ਼ਬਰ »

ਸੰਤ ਢੱਕੀ ਵਾਲਿਆਂ ਵਲੋਂ ਫਤਹਿਵੀਰ ਦੀ ਮੌਤ 'ਤੇ ਡੰੂਘੇ ਦੁੱਖ ਦਾ ਪ੍ਰਗਟਾਵਾ

ਮਲੌਦ, 11 ਜੂਨ (ਦਿਲਬਾਗ ਸਿੰਘ ਚਾਪੜਾ)-ਬੀਤੀ 6 ਤਾਰੀਕ ਨੂੰ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਬੰਦ ਪਏ ਬੋਰਵੈਲ 'ਚ ਅਣਭੋਲ ਫਤਿਹਵੀਰ ਸਿੰਘ ਦੇ ਡਿਗਣ ਦੀ ਮੰਦਭਾਗੀ ਖ਼ਬਰ ਨੇ ਹਰ ਮਨੁੱਖੀ ਜੀਵ ਦੇ ਮਨ 'ਚ ਉਸ ਪ੍ਰਤੀ ਖਿੱਚ ਬਣਾਈ¢ ਕਿਸੇ ਨੇ ਮਨ ਕਰਕੇ ਉਸ ਦੇ ਬਚਾਅ ਲਈ ਅਰਦਾਸ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਦੇ ਦਰਜਨਾਂ ਪਿੰਡ ਫ਼ਸਲਾਂ ਦੀ ਗੜੇਮਾਰੀ ਦੇ ਮੁਆਵਜ਼ੇ ਦੀ ਉਡੀਕ ਵਿਚ

ਸਮਰਾਲਾ, 11 ਜੂਨ (ਸੁਰਜੀਤ)-ਇਸ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਕਿਸਾਨ ਅਪ੍ਰੈਲ ਮਹੀਨੇ ਵਿਚ ਜ਼ਬਰਦਸਤ ਗੜੇਮਾਰੀ ਕਾਰਣ ਬਰਬਾਦ ਹੋਈ ਫ਼ਸਲਾਂ ਦੇ ਸਰਕਾਰ ਤੋਂ ਮੁਆਵਜ਼ੇ ਦੀ ਉਡੀਕ ਵਿਚ ਹਨ¢ ਸਹਿਜੋਮਾਜਰਾ ਵਿਚ ਫੂਡ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਨ ਆਏ ਮੁੱਖ ...

ਪੂਰੀ ਖ਼ਬਰ »

ਕਹਿਰ ਦੀ ਧੁੱਪ ਵਿਚ ਖੜ੍ਹ ਕੇ ਸਵਾਰੀਆਂ ਦਾ ਇੰਤਜ਼ਾਰ ਕਰਦੇ ਰਿਕਸ਼ਾ ਚਾਲਕਾਂ ਲਈ ਸ਼ੈੱਡ ਦੀ ਮੰਗ

ਸਮਰਾਲਾ, 11 ਜੂਨ (ਸੁਰਜੀਤ)-ਸਮਰਾਲਾ ਮੇਨ ਚੌਾਕ ਦੇ ਬੱਸ ਅੱਡੇ ਤੇ ਸਾਰਾ ਦਿਨ ਕਹਿਰ ਦੀ ਧੁੱਪ ਅਤੇ ਬਰਸਾਤਾਂ ਵਿਚ ਰੜੇ ਮੈਦਾਨ ਖੜ ਕੇ ਸਵਾਰੀਆਂ ਦਾ ਇੰਤਜ਼ਾਰ ਕਰਦੇ ਹਨ ਰਿਕਸ਼ਾ ਚਾਲਕ ¢ ਉਨ੍ਹਾਂ ਲਈ ਕੋਈ ਸ਼ੈੱਡ ਆਦਿ ਦੇ ਨਿਰਮਾਣ ਬਾਰੇ ਪ੍ਰਸ਼ਾਸਨ ਨੇ ਨਹੀਂ ਸੋਚਿਆ ¢ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ 10 ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇ- ਜਥੇ. ਉਮੈਦਪੁਰੀ

ਬੀਜਾ, 11 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸਮਰਾਲਾ ਹਲਕੇ ਦੇ ਇੰਚਾਰਜ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਕਿਹਾ ਕਿ 13 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ, ਜਿਸ ਕਰਕੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ 10 ਘੰਟੇ ਲਗਾਤਾਰ ਜ਼ਰੂਰ ਦੇਣੀ ਚਾਹੀਦੀ ਹੈ ਤਾਂ ਕਿ ...

ਪੂਰੀ ਖ਼ਬਰ »

ਪਰਦੀਪ ਕੌਰ ਨੇ ਕੌਾਸਲਰ ਦੀ ਉਪ ਚੋਣ ਲਈ ਕਾਗ਼ਜ਼ ਦਾਖਲ ਕਰਵਾਏ

ਦੋਰਾਹਾ, 11 ਜੂਨ (ਜਸਵੀਰ ਝੱਜ)-ਦੋਰਾਹਾ ਦੇ ਵਾਰਡ ਨੰਬਰ 4 ਦੀ ਉੱਪ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਲਈ ਨਗਰ ਕੌਾਸਲ ਦੋਰਾਹਾ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਨੂੰਹ, ਪਰਦੀਪ ਕੌਰ ਸੁਪਤਨੀ ਸੀਨੀ ਯੂਥ ਕਾਂਗਰਸੀ ਆਗੂ ਦਲਜੀਤ ਸਿੰਘ ਝੱਜ ਨੇ ਆਪਣੇ ਨਾਮਜ਼ਦਗੀ ...

ਪੂਰੀ ਖ਼ਬਰ »

ਐਸ. ਪੀ. ਭੀਖੀ ਦੀ ਅਗਵਾਈ ਵਿਚ ਕਰਵਾਇਆ ਕ੍ਰਿਕਟ ਟੂਰਨਾਮੈਂਟ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਪੀ. ਬਲਵਿੰਦਰ ਸਿੰਘ ਭੀਖੀ ਨੇ ਦੱਸਿਆ ਕਿ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆ ਹਦਾਇਤਾਂ ਅਨੁਸਾਰ ਖੰਨਾ ਪੁਲਿਸ ਵਲੋਂ ਨਸ਼ਿਆਂ ਨੰੂ ਜੜ ਤੋਂ ਖ਼ਤਮ ਕਰਨ ਸਬੰਧੀ ਚਲਾਈ ਮੁਹਿੰਮ ਤਹਿਤ ਅੱਜ ਸਥਾਨਕ ਨਰੇਸ਼ ...

ਪੂਰੀ ਖ਼ਬਰ »

ਬਲਾਕ ਕਾਂਗਰਸ ਪ੍ਰਧਾਨ ਪਾਠਕ ਲੋਕ ਸੁਵਿਧਾਵਾਂ ਲਈ ਐਸ. ਡੀ. ਐਮ. ਨੂੰ ਮਿਲੇ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਬਲਾਕ ਕਾਂਗਰਸ ਦੇ ਪ੍ਰਧਾਨ ਜਤਿੰਦਰ ਪਾਠਕ ਵਲੋਂ ਐਸ. ਡੀ. ਐਮ. ਸੰਦੀਪ ਸਿੰਘ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਸੁਵਿਧਾਵਾਂ ਜਿਵੇਂ ਪੈਨਸ਼ਨ, ਲਾਭ ਪਾਤਰੀ ਕਾਰਡ, ਬੱਸ ਪਾਸ, ਆਟਾ ਦਾਲ ਸਕੀਮ ਦੇ ਕਾਰਡ ਆਦਿ ਇੱਕੋ ਛੱਤ ਹੇਠ ਦੇਣ ਲਈ ...

ਪੂਰੀ ਖ਼ਬਰ »

ਖ਼ਰਾਬ ਤੇ ਬਦਬੂਦਾਰ ਫਲ ਸਬਜ਼ੀਆਂ ਵੇਚਣ ਵਾਲਿਆ ਤੇ ਸਿਹਤ ਵਿਭਾਗ ਦੀ ਕਾਰਵਾਈ

ਮਾਛੀਵਾੜਾ ਸਾਹਿਬ, 11 ਮਈ (ਮਨੋਜ ਕੁਮਾਰ)-ਐੱਸ. ਐੱਮ. ਓ. ਡਾ. ਜਸਪ੍ਰੀਤ ਕੌਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਕਰਮੀਆਂ ਨੇ ਸ਼ਹਿਰ ਵਿਚ ਵਿਕਣ ਵਾਲੇ ਖ਼ਰਾਬ ਫਲ਼ ਤੇ ਗੰਦੀਆਂ ਸਬਜ਼ੀਆਂ ਤੇ ਸ਼ਿਕੰਜਾ ਕਸਦਿਆਂ ਇਹਨਾਂ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆ ਨਾਂ ...

ਪੂਰੀ ਖ਼ਬਰ »

ਮਰੀ ਗਊ ਨੂੰ ਚੁਕਵਾਉਣ ਵਾਸਤੇ ਸਕੱਤਰ ਰੈੱਡ ਕਰਾਸ ਨੂੰ ਦੇਣੇ ਪਏ ਪੈਸੇ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਇਕ ਪਾਸੇ ਗਰਮੀ ਅਤੇ ਲੋਅ ਦਾ ਤਾਪ ਨਾ ਝੱਲਦੇ ਹੋਏ ਤੜਫ਼ ਤੜਫ਼ ਕੇ ਗਊ ਦੀ ਮੌਤ ਹੋ ਗਈ | ਦੂਜੇ ਪਾਸੇ ਗਊ ਨੂੰ ਚੁੱਕਣ ਲਈ ਪ੍ਰਸ਼ਾਸਨ ਅਤੇ ਨਗਰ ਕੌਾਸਲ ਜਾਂ ਕੋਈ ਵੀ ਗਊਸ਼ਾਲਾ ਤਿਆਰ ਨਹੀਂ ਹੋਈ, ਜਿਸ ਕਰਕੇ ਮੁਹੱਲਾ ਵਾਸੀਆਂ ਵਲੋਂ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX