ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਤੇਜ਼ ਰਫ਼ਤਾਰ ਤੂਫ਼ਾਨ ਕਾਰਨ ਟਰਾਲੀ ਪਲਟੀ ਮਹਿਲਾ ਮਜ਼ਦੂਰ ਦੀ ਮੌਤ,ਇੱਕ ਜ਼ਖ਼ਮੀ

ਨੱਥੂਵਾਲਾ ਗਰਬੀ ,12ਜੂਨ {ਸਾਧੂ ਰਾਮ ਲੰਗੇਆਣਾ} -.ਅੱਜ ਸ਼ਾਮ ਨੂੰ ਆਏ ਜ਼ਬਰਦਸਤ ਤੇਜ ਰਫ਼ਤਾਰ ਹਵਾ ਦੇ ਤੂਫ਼ਾਨ ਕਾਰਨ ਮੋਗਾ ਜ਼ਿਲ੍ਹਾ ਦੇ ਪਿੰਡ ਲੰਗੇਆਣਾ ਕਲਾਂ ਦੇ ਵਾਸੀ ਕੁਲਵੰਤ ਸਿੰਘ ਪਤਨੀ ਕੁਲਵਿੰਦਰ ਕੌਰ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਉਹ ਇੱਕ ਜ਼ਿਮੀਂਦਾਰ ਦੇ ਖੇਤ ਚ ...

ਪੂਰੀ ਖ਼ਬਰ »

ਅਸ਼ਕਾਬਾਦ ਤੋਂ ਅੰਮ੍ਰਿਤਸਰ ਪੁੱਜੇ ਯਾਤਰੀ ਕੋਲੋਂ ਕਰੀਬ 2 ਲੱਖ ਦੀਆਂ ਸਿਗਰਟਾਂ ਬਰਾਮਦ

ਰਾਜਾਸਾਂਸੀ, 12 ਜੂਨ (ਹਰਦੀਪ ਸਿੰਘ ਖੀਵਾ)- ਅਸ਼ਕਾਬਾਦ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀ ਉਜੇਬਿਕਸਤਾਨ ਦੀ ਉਡਾਣ ਰਾਹੀ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 975 ਪੈਕਟ ਸਿਗਰਟਾਂ ਬਰਾਮਦ ਕੀਤੀਆਂ ਗਈਆਂ ਜਿੰਨਾਂ ਦੀ ਕੀਮਤ ਕਰੀਬ 2 ...

ਪੂਰੀ ਖ਼ਬਰ »

ਮੌਸਮ ਖ਼ਰਾਬ ਹੋਣ ਕਾਰਣ ਦਿੱਲੀ ਪੁੱਜਣ ਵਾਲੀਆਂ ਘਰੇਲੂ ਤੇ ਕੌਮਾਂਤਰੀ ਉਡਾਣਾਂ ਨੇ ਅੰਮ੍ਰਿਤਸਰ ਵੱਲ ਮੁੱਖ ਮੋੜਿਆ

ਰਾਜਾਸਾਂਸੀ, 12 ਜੂਨ (ਹਰਦੀਪ ਸਿੰਘ ਖੀਵਾ)- ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਅਚਾਨਕ ਮੌਸਮ ਖ਼ਰਾਬ ਹੋਣ ਕਾਰਣ, ਸਿਡਨੀ, ਪੂਨੇ ,ਇੰਦੌਰ, ਗੁਹਾਟੀ, ਗੋਆ ਆਦਿ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਪੁੱਜਣ ਵਾਲੀਆਂ ਕਰੀਬ ਅੱਠ ਉਡਾਣਾਂ ਨੂੰ ਤਬਦੀਲ ਕਰਦਿਆਂ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲੇ ਵਿਚ ਇੱਕ ਨੌਜਵਾਨ ਦੀ ਮੌਤ

ਜ਼ੀਰਾ ,12 ਜੂਨ ( ਮਨਜੀਤ ਸਿੰਘ ਢਿੱਲੋਂ )- ਸ਼ਹਿਰ ਵਿਚ ਮੰਡੀਹਰ ਦੇ ਦੋ ਗਰੁੱਪਾਂ ਦੀ ਆਪਸੀ ਖਹਿਬਾਜ਼ੀ ਨੇ ਅੱਜ ਉਸ ਵੇਲੇ ਖ਼ੂਨੀ ਰੂਪ ਧਾਰਨ ਕਰ ਲਿਆ ਜਦੋਂ ਇੱਕ ਗਰੁੱਪ ਦੇ ਲੜਕਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਰੇਲਵੇ ਰੋਡ ਤੇ ਸਥਿਤ ਥਾਣਾ ਸਦਰ ਮੂਹਰੇ ਦੂਸਰੇ ...

ਪੂਰੀ ਖ਼ਬਰ »

ਆਸਟ੍ਰੇਲੀਆ-ਪਾਕਿਸਤਾਨ ਮੈਚ : 26 ਓਵਰਾਂ ਤੋਂ ਬਾਅਦ ਆਸਟ੍ਰੇਲੀਆ 139/3

...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ 6 ਮਹੀਨੇ ਲਈ ਵਧਾਉਣ ਨੂੰ ਮਨਜ਼ੂਰੀ - ਜਾਵੜੇਕਰ

ਨਵੀਂ ਦਿੱਲੀ, 12 ਜੂਨ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਕੈਬਨਿਟ ਨੇ ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਸ਼ਾਸਨ ਨੂੰ 6 ਮਹੀਨੇ ਲਈ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ 3 ਜੁਲਾਈ ਤੋਂ ਲਾਗੂ ...

ਪੂਰੀ ਖ਼ਬਰ »

ਭਾਰਤ ਵੱਲੋਂ ਜ਼ਾਕਿਰ ਨਾਇਕ ਦੀ ਹਵਾਲਗੀ ਲਈ ਮਲੇਸ਼ੀਆ ਨੂੰ ਰਸਮੀ ਅਪੀਲ - ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 12 ਜੂਨ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਜ਼ਾਕਿਰ ਨਾਇਕ ਦੀ ਹਵਾਲਗੀ ਲਈ ਭਾਰਤ ਨੇ ਮਲੇਸ਼ੀਆ ਨੂੰ ਰਸਮੀ ਅਪੀਲ ਕੀਤੀ ...

ਪੂਰੀ ਖ਼ਬਰ »

ਕੇਂਦਰੀ ਕੈਬਨਿਟ ਵੱਲੋਂ ਜੰਮੂ ਕਸ਼ਮੀਰ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ - ਜਾਵੜੇਕਰ

ਨਵੀਂ ਦਿੱਲੀ, 12 ਜੂਨ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਕੇਂਦਰੀ ਕੈਬਨਿਟ ਨੇ ਜੰਮੂ ਕਸ਼ਮੀਰ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਇਸ ਸੂਬੇ ਦੇ ਲੋਕਾਂ ਨੂੰ ਕਾਫੀ ਲਾਭ ਹੋਵੇਗਾ। ਉਹ ਹੁਣ ...

ਪੂਰੀ ਖ਼ਬਰ »

ਹਨੇਰੀ ਦੇ ਚੱਲਦਿਆਂ ਦਿੱਲੀ ਹਵਾਈ ਅੱਡੇ 'ਤੇ ਉਡਾਣਾਂ ਦੀ ਆਵਾਜਾਈ ਕੁੱਝ ਦੇਰ ਲਈ ਰੋਕੀ

ਨਵੀਂ ਦਿੱਲੀ, 12 ਜੂਨ - ਹਨੇਰੀ ਦੇ ਚਲਦਿਆ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਆਵਾਜਾਈ ਕੁੱਝ ਦੇਰ ਲਈ ਰੋਕ ਦਿੱਤੀ ਗਈ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਯੂ.ਪੀ ਪੁਲਿਸ ਵੱਲੋਂ ਪੱਤਰਕਾਰ ਰਿਹਾਅ

ਲਖਨਊ, 12 ਜੂਨ - ਮੁੱਖ ਮੰਤਰੀ ਯੋਗੀ ਆਦਿਤਆਨਾਥ ਖ਼ਿਲਾਫ਼ ਗਲਤ ਟਵੀਟ ਕਰਨ ਦੇ ਦੋਸ਼ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਫਰੀਲਾਂਸ ਪੱਤਰਕਾਰ ਪ੍ਰਸ਼ਾਂਤ ਕਨੌਜੀਆਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਨੇ ਰਿਹਾਅ ਕਰ ਦਿੱਤਾ ...

ਪੂਰੀ ਖ਼ਬਰ »

ਸੰਸਦ ਦੇ ਅਗਲੇ ਇਜਲਾਸ 'ਚ ਤਿੰਨ ਤਲਾਕ ਬਿੱਲ ਕਰਾਂਗੇ ਪੇਸ਼ - ਜਾਵੜੇਕਰ

ਨਵੀਂ ਦਿੱਲੀ, 12 ਜੂਨ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅਗਲੇ ਸੰਸਦ ਦੇ ਅਗਲੇ ਇਜਲਾਸ 'ਚ ਤਿੰਨ ਤਲਾਕ ਬਿੱਲ ਪੇਸ਼ ਕੀਤਾ ...

ਪੂਰੀ ਖ਼ਬਰ »

ਅਨੰਤਨਾਗ ਅੱਤਵਾਦੀ ਹਮਲਾ : 2 ਜ਼ਖਮੀ ਸੀ.ਆਰ.ਪੀ.ਐੱਫ ਜਵਾਨਾਂ ਨੇ ਵੀ ਤੋੜਿਆ ਦਮ

ਸ੍ਰੀਨਗਰ, 12 ਜੂਨ - ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਖੇ ਅੱਤਵਾਦੀ ਹਮਲੇ 'ਚ ਜ਼ਖਮੀ ਹੋਏ 2 ਸੀ.ਆਰ.ਪੀ.ਐੱਫ ਜਵਾਨਾਂ ਨੇ ਵੀ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ ਤੋੜ ਦਿੱਤਾ। ਅੱਤਵਾਦੀ ਹਮਲੇ 'ਚ ਤਿੰਨ ਜਵਾਨ ਪਹਿਲਾ ਹੀ ਸ਼ਹੀਦ ਹੋ ਗਏ ...

ਪੂਰੀ ਖ਼ਬਰ »

ਲੰਬੀ ਖੇਤਰ ਵਿਚ ਭਾਰੀ ਮੀਂਹ-ਪਾਣੀ ਨਾਲ ਭਰੇ ਖੇਤ

ਸ੍ਰੀ ਮੁਕਤਸਰ ਸਾਹਿਬ, 12 ਜੂਨ - (ਰਣਜੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਉਸ ਸਮੇਂ ਰਾਹਤ ਮਿਲੀ, ਜਦੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਖੇਤਰ ਵਿਚ ਤਕਰੀਬਨ ਇਕ ਘੰਟਾ ਮੀਂਹ ਪਿਆ। ਲੰਬੀ, ਬਾਦਲ, ਵਣਵਾਲਾ ਅਤੇ ਨੇੜਲੇ ...

ਪੂਰੀ ਖ਼ਬਰ »

ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ ਦੇ ਤਿੰਨ ਜਵਾਨ ਸ਼ਹੀਦ, ਇੱਕ ਅੱਤਵਾਦੀ ਢੇਰ

ਸ੍ਰੀਨਗਰ, 12 ਜੂਨ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਹੋਏ ਅੱਤਵਾਦੀ ਹਮਲੇ 'ਚ ਸੀ.ਆਰ.ਪੀ.ਐੱਫ ਦੇ ਤਿੰਨ ਜਵਾਨ ਸ਼ਹੀਦ ਹੋ ਗਏ, ਜਦਕਿ 2 ਜ਼ਖਮੀ ਹੋਏ। ਇਸ ਦੌਰਾਨ ਇੱਕ ਅੱਤਵਾਦੀ ਵੀ ਢੇਰ ਹੋਇਆ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ ਨੂੰ ਮਹਿਲ ਕਲਾਂ 'ਚ ਭਰਵਾਂ ਹੁੰਗਾਰਾ

ਮਹਿਲ ਕਲਾਂ, 12 ਜੂਨ - (ਅਵਤਾਰ ਸਿੰਘ ਅਣਖੀ) - ਮਾਸੂਮ ਬੱਚੇ ਫ਼ਤਿਹਵੀਰ ਦੀ ਮੌਤ ਦੇ ਰੋਸ ਵਜੋਂ ਮਹਿਲ ਕਲਾਂ ਦੇ ਦੁਕਾਨਦਾਰਾਂ ਵੱਲੋਂ ਬਾਜ਼ਾਰ ਬੰਦ ਕਰ ਕੇ ਮਹਿਲ ਕਲਾਂ ਦੇ ਮੁੱਖ ਚੌਂਕ (ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ) ਵਿਚ ਸ਼ਾਂਤਮਈ ਧਰਨਾ ਦੇ ਕੇ ਰੋਸ ਪ੍ਰਗਟ ਕੀਤਾ ਗਿਆ। ...

ਪੂਰੀ ਖ਼ਬਰ »

ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਕਿਸਾਨਾਂ ਵੱਲੋਂ ਸਮੇਂ ਤੋਂ ਪਹਿਲਾ ਝੋਨੇ ਦੀ ਲਵਾਈ ਸ਼ੁਰੂ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ)- ਪਿਛਲੇ ਸਾਲ ਨਾਲੋਂ ਭਾਵੇਂ ਇਸ ਵਾਰ ਪੰਜਾਬ ਸਰਕਾਰ ਵੱਲੋਂ ਇਕ ਹਫ਼ਤਾ ਪਹਿਲਾ 13 ਜੂਨ ਤੋਂ ਝੋਨਾ ਲਗਾਉਣ ਦੀ ਕਿਸਾਨਾਂ ਨੂੰ ਛੋਟ ਦਿੱਤੀ ਗਈ ਸੀ ਪਰ ਸਰਕਾਰ ਵੱਲੋਂ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਦਿੱਤੀ ਗਈ ਢਿੱਲ ਦੇ ਮੁਕਾਬਲੇ ਦੋਆਬਾ ...

ਪੂਰੀ ਖ਼ਬਰ »

ਅੱਤਵਾਦੀਆਂ ਦੇ ਹਮਲੇ 'ਚ 5 ਸੀ.ਆਰ.ਪੀ.ਐਫ. ਜਵਾਨ ਜ਼ਖਮੀ

ਸ੍ਰੀਨਗਰ, 12 ਜੂਨ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਕੇ.ਪੀ. ਰੋਡ 'ਤੇ ਅੱਤਵਾਦੀਆਂ ਤੇ ਸੁਰੱਖਿਆ ਵਿਚਾਲੇ ਹੋ ਰਹੇ ਮੁਕਾਬਲੇ ਵਿਚ 5 ਸੀ.ਆਰ.ਪੀ.ਐਫ. ਜਵਾਨ ਜ਼ਖਮੀ ਹੋ ਗਏ ਹਨ। ਗੋਲੀਬਾਰੀ ਅਜੇ ਵੀ ਜਾਰੀ ...

ਪੂਰੀ ਖ਼ਬਰ »

ਪੰਜਾਬ ਦੇ ਕੁੱਝ ਇਲਾਕਿਆਂ 'ਚ ਮੀਂਹ ਸਮੇਤ ਭਾਰੀ ਗੜੇਮਾਰੀ

ਹਰੀਕੇ ਪੱਤਣ/ਜੰਡਿਆਲਾ ਗੁਰੂ, 12 ਜੂਨ (ਸੰਜੀਵ ਕੁੰਦਰਾ/ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਸ਼ਾਮ ਜੰਡਿਆਲਾ ਗੁਰੂ ਵਿਖੇ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕੁਝ ਰਾਹਤ ਮਿਲੀ। ਬਾਰਸ਼ ਦੇ ਨਾਲ ਨਾਲ ਗੜੇ ਵੀ ਪਏ। ਉੱਥੇ ਹੀ, ਹਰੀਕੇ ਪੱਤਣ ਸਮੇਤ ਵੱਖ ਵੱਖ ...

ਪੂਰੀ ਖ਼ਬਰ »

ਸੂਬੇ 'ਚ ਹੁਣ ਤੱਕ 45 ਬੋਰਵੈੱਲ ਸੀਲ - ਸੀ.ਐਮ.ਓ.

ਚੰਡੀਗੜ੍ਹ, 12 ਜੂਨ - ਪੰਜਾਬ ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਵੱਲੋਂ ਕਿਹਾ ਗਿਆ ਹੈ ਕਿ ਪੂਰੇ ਸੂਬੇ ਵਿਚ ਹੁਣ ਤੱਕ 45 ਬੋਰਵੈੱਲ ਸੀਲ ਕਰ ਦਿੱਤੇ ਗਏ ਹਨ, ਤਾਂ ਜੋ ਹੋਰ ਹਾਦਸੇ ਨਾ ਵਾਪਰਨ। ਇਹ ਕਦਮ ਦੋ ਸਾਲਾ ਫਤਹਿਵੀਰ ਦੇ ਕਰੀਬ 108 ਘੰਟਿਆਂ ਤੱਕ ਬੋਰਵੈੱਲ 'ਚ ਫਸਣ ਕਾਰਨ ਹੋਈ ...

ਪੂਰੀ ਖ਼ਬਰ »

ਡਾਕਟਰੀ ਜਥੇਬੰਦੀ ਵਲੋਂ ਡਾਕਟਰਾਂ ਦੀ ਸੇਵਾ ਮੁਕਤੀ ਦੀ ਉਮਰ 'ਚ ਵਾਧੇ ਦਾ ਵਿਰੋਧ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)- ਨਵੇਂ ਨਿਯੁਕਤ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਰਕਾਰੀ ਡਾਕਟਰਾਂ ਦੀ ਸੇਵਾ ਮੁਕਤੀ ਦੀ ਉਮਰ 'ਚ ਵਾਧਾ ਕਰਨ ਦੇ ਬਿਆਨ ਤੋਂ ਦੋ ਦਿਨ ਬਾਅਦ ਹੀ ਇਸ ਤਜਵੀਜ਼ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਸਰਕਾਰੀ ਡਾਕਟਰਾਂ ਦੀ ...

ਪੂਰੀ ਖ਼ਬਰ »

ਜੇਲ੍ਹ 'ਚ ਹੀ ਰਹੇਗਾ ਨੀਰਵ ਮੋਦੀ, ਅਦਾਲਤ ਨੇ ਚੌਥੀ ਵਾਰ ਖ਼ਾਰਜ ਕੀਤੀ ਜ਼ਮਾਨਤ ਪਟੀਸ਼ਨ

ਲੰਡਨ, 12 ਜੂਨ- ਪੰਜਾਬ ਨੈਸ਼ਨਲ ਬੈਂਕ ਘੋਟਾਲਾ ਮਾਮਲੇ ਦੇ ਦੋਸ਼ੀ ਅਤੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਹਾਈਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਨੀਰਵ ਮੋਦੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚੌਥੀ ਵਾਰ ਨੀਰਵ ਮੋਦੀ ਦੀ ...

ਪੂਰੀ ਖ਼ਬਰ »

ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਨੀਲੋਖੇੜੀ, 12 ਜੂਨ- ਇੱਥੋਂ ਤਿੰਨ ਕਿਲੋਮੀਟਰ ਦੂਰ ਪਿੰਡ ਮਨਕ ਮਾਜਰਾ ਦੇ ਨੇੜੇ ਜੀ. ਟੀ. ਰੋਡ 'ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਖੰਨਾ ਜਾ ਰਹੇ ਇਸ ...

ਪੂਰੀ ਖ਼ਬਰ »

ਕਲਾਨੌਰ ਗਊਸ਼ਾਲਾ 'ਚ ਲੱਗੀ ਭਿਆਨਕ ਅੱਗ

ਕਲਾਨੌਰ, 12 ਜੂਨ (ਪੁਰੇਵਾਲ, ਕਾਹਲੋਂ)- ਕਲਾਨੌਰ ਵਿਖੇ ਸਥਿਤ ਸਰਕਾਰੀ ਗਊਸ਼ਾਲਾ ਕੈਟਲ ਪਾਊਂਡ 'ਚ ਅੱਜ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਵਲੋਂ ਪਿਛਲੇ ਕਰੀਬ ਤਿੰਨ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਬਿਸ਼ਕੇਕ ਜਾਣ ਲਈ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 12 ਜੂਨ- ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ ਇਸੇ ਹਫ਼ਤੇ ਆਯੋਜਿਤ ਹੋਣ ਵਾਲੇ ਸੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨਗੇ। ਕੇਂਦਰ ਸਰਕਾਰ ਵਲੋਂ ਇਹ ...

ਪੂਰੀ ਖ਼ਬਰ »

ਮਾਨਾਂਵਾਲ਼ਾ ਵਿਖੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਨੇ ਕੀਤਾ ਸੀਲ

ਮਾਨਾਂਵਾਲ਼ਾ, 12 ਜੂਨ (ਗੁਰਦੀਪ ਸਿੰਘ ਨਾਗੀ)- ਐੱਸ. ਡੀ. ਐੱਮ. ਵਿਕਾਸ ਹੀਰਾ ਦੀ ਅਗਵਾਈ ਹੇਠ ਅੱਜ ਸਿਹਤ ਵਿਭਾਗ ਦੀ ਟੀਮ ਨੇ ਮਾਨਾਂਵਾਲ਼ਾ ਵਿਖੇ ਚੱਲ ਰਹੇ ਇੱਕ ਨਿੱਜੀ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ। ਇਸ ਕਾਰਨ ਇੱਥੇ ਇਲਾਜ ਲਈ ਦਾਖ਼ਲ ਕਰਾਏ 29 ਦੇ ਕਰੀਬ ...

ਪੂਰੀ ਖ਼ਬਰ »

ਐੱਨ. ਆਈ. ਏ. ਵਲੋਂ ਤਾਮਿਲਨਾਡੂ 'ਚ ਕਈ ਥਾਈਂ ਛਾਪੇਮਾਰੀ

ਚੇਨਈ, 12 ਜੂਨ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਅੱਜ ਤਾਮਿਲਨਾਡੂ ਦੇ ਕੋਇੰਬਟੂਰ 'ਚ 7 ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਉਨ੍ਹਾਂ ਵਲੋਂ ਕੀਤੀ ਜਾ ਰਹੀ ਛਾਪੇਮਾਰੀ ਦਾ ਕੋਈ ਸਪਸ਼ਟ ਕਾਰਨ ਨਹੀਂ ਦੱਸਿਆ ਗਿਆ ਹੈ। ...

ਪੂਰੀ ਖ਼ਬਰ »

ਟਾਇਰ ਫਟਣ ਕਾਰਨ ਜੈਪੁਰ 'ਚ ਕਰਾਈ ਗਈ ਸਪਾਈਸਜੈੱਟ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 12 ਜੂਨ- ਜੈਪੁਰ ਹਵਾਈ ਅੱਡੇ 'ਤੇ ਅੱਜ ਸਵੇਰੇ ਸਪਾਈਸਜੈੱਟ ਦੇ ਦੁਬਈ-ਜੈਪੁਰ ਐੱਸ. ਜੀ.-58 ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਾਈ ਗਈ। ਦੱਸਿਆ ਜਾ ਰਿਹਾ ਹੈ ਕਿ ਟਾਇਰ ਫਟਣ ਕਾਰਨ ਸਵੇਰੇ 9.03 ਵਜੇ ਇਸ ਉਡਾਣ ਦੀ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ। ਇਸ ਜਹਾਜ਼ 'ਚ 189 ...

ਪੂਰੀ ਖ਼ਬਰ »

ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ

ਇਸਲਾਮਾਬਾਦ, 12 ਜੂਨ- ਪਾਕਿਸਤਾਨ ਦੇ ਉੱਤਰੀ ਇਲਾਕੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ (ਯੂ. ਐੱਸ. ਜੀ. ਐੱਸ.) ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਭੂਚਾਲ ਦੇ ਝਟਕੇ ਖ਼ੈਬਰ ਪਖਤੂਨਖਵਾ ਸੂਬੇ 'ਚ ਪੈਂਦੇ ਬੱਫਾ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਮੰਤਰੀ ਸ਼ਿਵ ਨਾਰਾਇਣ ਮੀਣਾ ਦਾ ਦੇਹਾਂਤ

ਦੇਹਰਾਦੂਨ, 12 ਜੂਨ- ਦਿਗਵਿਜੇ ਸਿੰਘ ਸਰਕਾਰ 'ਚ ਮੱਧ ਪ੍ਰਦੇਸ਼ ਦੇ ਮੰਤਰੀ ਰਹਿ ਚੁੱਕੇ ਅਤੇ ਚੰਚੌੜਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਿਵ ਨਾਰਾਇਣ ਮੀਣਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਉਤਰਾਖੰਡ ਦੇ ਰੁਦਰਪ੍ਰਯਾਗ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ। ਉਹ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਿਤ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 12 ਜੂਨ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਜਰੀਵਾਲ ਨਾਲ ਗਰਮੀ ਦੇ ਮੌਸਮ 'ਚ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਵੇਰਕਾ, 12 ਜੂਨ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ-ਪਠਾਨਕੋਟ ਸੜਕੀ ਮਾਰਗ 'ਤੇ ਵੇਰਕਾ ਨਜ਼ਦੀਕ ਪੈਂਦੇ ਪਿੰਡ ਸੋਹੀਆਂ ਦੀ ਆਬਾਦੀ ਗੁਰੂ ਨਾਨਕ ਨਗਰ ਵਿਖੇ ਬੀਤੀ ਦੇਰ ਸ਼ਾਮ ਸੜਕ ਪਾਰ ਕਰਦੇ ਸਮੇਂ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਇੱਕ ਔਰਤ, ਉਸ ਦੇ ਬੇਟੇ ਅਤੇ ਭਤੀਜੇ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਅੱਜ ਪਾਕਿਸਤਾਨ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਮੁਕਾਬਲਾ

ਲੰਡਨ, 12 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਹੋਵੇਗਾ। ਆਸਟ੍ਰੇਲੀਆ ਅਤੇ ਪਾਕਿਸਤਾਨ ਨੇ ਵਿਸ਼ਵ ਕੱਪ ਤੋਂ ਪਹਿਲਾਂ ਪੰਜ ਇੱਕ ਦਿਨਾ ਮੈਚਾਂ ਦੀ ਲੜੀ ਯੂ. ਏ. ਈ. 'ਚ ਖੇਡੀ ਸੀ, ਜਿਸ ਨੂੰ ਆਸਟ੍ਰੇਲੀਆ ਨੇ 5-0 ਨਾਲ ਜਿੱਤਿਆ ...

ਪੂਰੀ ਖ਼ਬਰ »

ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਪੂਰੀ, ਯੂ. ਕੇ. ਹਾਈਕੋਰਟ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ

ਲੰਡਨ, 12 ਜੂਨ- ਬ੍ਰਿਟੇਨ ਦੇ ਹਾਈਕੋਰਟ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਪੂਰੀ ਕੀਤੀ। ਨੀਰਵ ਮੋਦੀ ਨੇ ਹੇਠਲੀ ਅਦਾਲਤ ਵਲੋਂ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਹੀਰਾ ...

ਪੂਰੀ ਖ਼ਬਰ »

ਫਤਿਹਵੀਰ ਦੀ ਮੌਤ ਤੋਂ ਬਾਅਦ ਖੁੱਲ੍ਹੇ ਬੋਰਵੈੱਲਾਂ ਦਾ ਮਾਮਲਾ ਹਾਈਕੋਰਟ 'ਚ ਪੁੱਜਾ

ਸੰਗਰੂਰ, 12 ਜੂਨ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗਣ ਕਾਰਨ ਦੋ ਸਾਲਾ ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਹੁਣ ਸੂਬੇ 'ਚ ਖੁੱਲ੍ਹੇ ਬੋਰਵੈੱਲਾਂ ਦਾ ਮਾਮਲਾ ਹਾਈਕੋਰਟ 'ਚ ਪੁੱਜ ਗਿਆ ਹੈ। ਜ਼ਿਲ੍ਹਾ ...

ਪੂਰੀ ਖ਼ਬਰ »

ਅੱਜ ਦੁਪਹਿਰ 12 ਵਜੇ ਤੱਕ ਬੰਦ ਰਹਿਣਗੇ ਸੰਗਰੂਰ ਦੇ ਬਾਜ਼ਾਰ

ਸੰਗਰੂਰ, 12 ਜੂਨ (ਦਮਨਜੀਤ ਸਿੰਘ)- ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਦਾ ਕਹਿਣਾ ਹੈ ਕਿ ਇੱਥੋਂ ਦੇ ਬਾਜ਼ਾਰਾਂ ਨੂੰ ਦੁਪਹਿਰ 12 ਵਜੇ ਤੱਕ ਹੀ ਬੰਦ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਪਾਰ ਮੰਡਲ ਵਲੋਂ 2 ਘੰਟਿਆਂ ਦੇ ਬੰਦ ਦਾ ਸਮਰਥਨ ਦਿੱਤਾ ਗਿਆ ...

ਪੂਰੀ ਖ਼ਬਰ »

ਸੰਗਰੂਰ ਦੇ ਡੀ. ਸੀ. ਵਿਰੁੱਧ ਮੁਕੱਦਮਾ ਦਰਜ ਕਰਨ ਦੀ ਮੰਗ ਨੇ ਫੜਿਆ ਜ਼ੋਰ

ਸੰਗਰੂਰ, 13 ਜੂਨ (ਦਮਨਜੀਤ ਸਿੰਘ)- ਫਤਿਹਵੀਰ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਕਸੂਰਵਾਰ ਠਹਿਰਾਇਆ ਜਾ ਰਿਹਾ ਹੈ। ਇਲਾਕੇ ਦੀਆਂ ਇਕੱਤਰ ਹੋਈਆਂ ਜਥੇਬੰਦੀਆਂ ਵਲੋਂ ਜਿੱਥੇ ਪਹਿਲਾਂ ਸਵੇਰੇ ...

ਪੂਰੀ ਖ਼ਬਰ »

13 ਜੂਨ ਨੂੰ ਗੁਜਰਾਤ ਤੱਟ ਨਾਲ ਟਕਰਾਏਗਾ ਚੱਕਰਵਾਤੀ ਤੂਫ਼ਾਨ 'ਵਾਯੂ'

ਗਾਂਧੀਨਗਰ, 12 ਜੂਨ- ਅਰਬ ਸਾਗਰ ਤੋਂ ਉੱਠਿਆ ਚੱਕਰਵਾਤੀ ਤੂਫ਼ਾਨ 'ਵਾਯੂ' ਪੱਛਮੀ ਤੱਟ ਵਲੋਂ ਤੇਜ਼ੀ ਨਾਲ ਵਧ ਰਿਹਾ ਹੈ। ਇਹ ਮਹਾਰਾਸ਼ਟਰ ਤੋਂ ਉੱਤਰ 'ਚ ਗੁਜਰਾਤ ਵੱਲ ਵਧ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 'ਵਾਯੂ' ਦੇ 13 ਜੂਨ ਨੂੰ ਗੁਜਰਾਤ ਦੇ ਤੱਟੀ ਇਲਾਕਿਆਂ ਪੋਰਬੰਦਰ ਅਤੇ ...

ਪੂਰੀ ਖ਼ਬਰ »

ਕੁੱਤੇ ਦੇ ਬੱਚਿਆਂ ਨੂੰ ਅੱਠਵੀਂ ਮੰਜ਼ਲ ਤੋਂ ਸੁੱਟ ਕੇ ਮਾਰਨ ਦੇ ਦੋਸ਼ 'ਚ ਇਰਾਕੀ ਨਾਗਰਿਕ ਗ੍ਰਿਫ਼ਤਾਰ

ਨਵੀਂ ਦਿੱਲੀ, 12 ਜੂਨ- ਗੁਰੂਗ੍ਰਾਮ ਪੁਲਿਸ ਨੇ ਇੱਥੇ ਏਮਰਾਲਡ ਅਸਟੇਟ 'ਚ 8ਵੀਂ ਮੰਜ਼ਲ 'ਤੇ ਸਥਿਤ ਆਪਣੇ ਫਲੈਟ ਤੋਂ ਕੁੱਤੇ ਦੋ ਬੱਚਿਆਂ ਨੂੰ ਸੁੱਟ ਕੇ ਉਨ੍ਹਾਂ ਨੂੰ ਮਾਰਨ ਦੇ ਦੋਸ਼ 'ਚ ਇਰਾਕ ਦੇ ਇੱਕ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਇੱਕ ਕਿਲੋ ਹੈਰੋਇਨ ਸਣੇ ਦੋ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਦ ਕਾਊਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਵਿੰਗ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਫੜੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਪੰਜ ...

ਪੂਰੀ ਖ਼ਬਰ »

ਮੀਂਹ ਕਾਰਨ ਗਰਮੀ ਤੋਂ ਮਿਲੀ ਕੁਝ ਰਾਹਤ

ਬੰਗਾ, 12 ਜੂਨ (ਗੁਰਜਿੰਦਰ ਸਿੰਘ ਗੁਰੂ)- ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਹਾਲੋਂ ਬੇਹਾਲ ਕੀਤਾ ਹੋਇਆ ਸੀ। ਅੱਜ ਤੇਜ਼ ਹਵਾਵਾਂ ਚੱਲਣ ਮਗਰੋਂ ਪਏ ਮੀਂਹ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦਿਨੋਂ-ਦਿਨ ਵਧ ਰਹੇ ਤਾਪਮਾਨ ਕਾਰਨ ਕੁਝ ...

ਪੂਰੀ ਖ਼ਬਰ »

ਸੰਗਰੂਰ 'ਚ ਚੜ੍ਹਦੀ ਸਵੇਰ ਤੋਂ ਹੀ ਬੰਦ ਨੂੰ ਭਰਵਾਂ ਹੁੰਗਾਰਾ, ਸ਼ਹਿਰ 'ਚ ਰੋਸ ਮਾਰਚ ਸ਼ੁਰੂ

ਸੰਗਰੂਰ, 12 ਜੂਨ (ਦਮਨਜੀਤ ਸਿੰਘ)- ਫਤਿਹਵੀਰ ਸਿੰਘ ਦੀ ਮੌਤ ਉਪਰੰਤ ਅੱਜ ਪੰਜਾਬ ਬੰਦ ਦੇ ਸੱਦੇ ਦੇ ਚੱਲਦਿਆਂ ਸੰਗਰੂਰ ਵਿਖੇ ਚੜ੍ਹਦੀ ਸਵੇਰ ਤੋਂ ਹੀ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ਼ਹਿਰ ਦੇ ਅੰਦਰ ਸਵੇਰ ਤੋਂ ਹੀ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ

ਸ੍ਰੀਨਗਰ, 12 ਜੂਨ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁਠਭੇੜ ਖ਼ਤਮ ਹੋ ਗਈ ਹੈ। ਇੱਥੇ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ। ਇਸ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX