ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  about 5 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 9 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰਾਸ਼ਟਰੀ-ਅੰਤਰਰਾਸ਼ਟਰੀ

ਤਾਜ ਮਹਿਲ ਦੇਖਣ ਆਏ ਸੈਲਾਨੀ.......

ਸਾਨਫਰਾਂਸਿਸਕੋ ਵਿਚ ਸ਼ਹੀਦੀ ਦਿਹਾੜੇ ਤੇ ਸਾਕਾ ਨੀਲਾ ਤਾਰਾ ਨੂੰ ਸਮਰਪਿਤ ਨਗਰ ਕੀਰਤਨ

ਸਾਨਫਰਾਂਸਿਸਕੋ , ਕੈਲੀਫੋਰਨੀਆ, 11 ਜੂਨ (ਹੁਸਨ ਲੜੋਆ ਬੰਗਾ)-ਸਾਨਫਰਾਂਸਿਸਕੋ ਦੇ ਡਾਊਨ ਟਾਊਨ ਵਿਚ ਨਗਰ ਕੀਰਤਨ ਸਜਾਇਆ ਗਿਆ, ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਸੀ, ਜਿਸ ਵਿਚ ਵੱਖ-ਵੱਖ ਗੁਰਦੁਆਰਾ ...

ਪੂਰੀ ਖ਼ਬਰ »

ਈਸ਼ਾ ਦਿਓਲ ਅਤੇ ਭਰਤ ਦੇ ਘਰ ਆਈ ਨੰਨ੍ਹੀ ਪਰੀ

ਮੁੰਬਈ, 11 ਜੂਨ (ਏਜੰਸੀ)-ਅਦਾਕਾਰਾ ਈਸ਼ਾ ਦਿਓਲ ਅਤੇ ਉਸ ਦੇ ਪਤੀ ਭਰਤ ਤਖਤਾਨੀ ਦੇ ਘਰ ਦੁਬਾਰਾ ਇਕ ਬੱਚੀ ਨੇ ਜਨਮ ਲਿਆ | ਦੋਵਾਂ ਨੇ ਬੱਚੀ ਦਾ ਮਿਰਾਇਆ ਰੱਖਿਆ ਹੈ | ਈਸ਼ਾ ਦਿਓਲ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ''ਸਾਡੇ ਘਰ ਤੇਰਾ ਸਵਾਗਤ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਪੰਜਾਬੀ ਵਿਅਕਤੀ ਦਾ ਸੁਰੱਖਿਆ ਵੀਜ਼ਾ ਅਦਾਲਤ ਵਲੋਂ ਰੱਦ

ਮੈਲਬੌਰਨ, 11 ਜੂਨ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ 'ਚ ਪੰਜਾਬੀ ਵਿਅਕਤੀ, ਜੋ ਕਿ ਪਨਾਹ ਦੀ ਅਦਾਲਤ ਰਾਹੀਂ ਮੰਗ ਕਰ ਰਿਹਾ ਸੀ ਕਿ ਭਾਰਤ 'ਚ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਖ਼ਤਰਾ ਹੈ ਕਿਉਂਕਿ ਉਥੇ ਘੱਟ ਗਿਣਤੀਆਂ ਦੀ ਨਸਲਕੁਸ਼ੀ ਕੀਤੀ ਗਈ ਸੀ | 33 ਸਾਲਾਂ ਦਾ ਇਹ ਆਦਮੀ ...

ਪੂਰੀ ਖ਼ਬਰ »

ਭਾਰਤੀ ਭਾਈਚਾਰੇ ਲਈ 7,00,000 ਡਾਲਰ ਆਸਟ੍ਰੇਲੀਆ ਸਰਕਾਰ ਵਲੋਂ ਦੇਣ ਦਾ ਐਲਾਨ

ਮੈਲਬੌਰਨ, 11 ਜੂਨ (ਸਰਤਾਜ ਸਿੰਘ ਧੌਲ)-ਵਿਕਟੋਰੀਆ ਦੀ ਸਰਕਾਰ ਵਲੋਂ ਭਾਰਤੀ ਭਾਈਚਾਰੇ ਲਈ 700,000 ਡਾਲਰ ਦੀ ਰਕਮ ਦੇਣ ਦਾ ਐਲਾਨ ਕੀਤਾ ਗਿਆ ਹੈ | ਰਾਜ ਦੇ ਵਿਕਾਸ ਮੰਤਰੀ ਮਾਰਲੀਨ ਕੈਰੌਜ ਨੇ ਉੱਤਰ, ਪੱਛਮ 'ਚ ਸ੍ਰੀ ਦੁਰਗਾ ਮੰਦਰ ਅਤੇ ਪਲੰਮਪਟਨ ਗੁਰਦੁਆਰਾ ਸਾਹਿਬ ਲਈ ਦੋ ...

ਪੂਰੀ ਖ਼ਬਰ »

ਕਤਲ ਦੇ ਦੋਸ਼ 'ਚ 2 ਨੂੰ 9-9 ਸਾਲ ਦੀ ਕੈਦ

ਕੈਲਗਰੀ 11 ਜੂਨ (ਹਰਭਜਨ ਸਿੰਘ ਢਿੱਲੋਂ) – ਕੈਲਗਰੀ ਤੋਂ 60 ਕਿੱਲੋਮੀਟਰ ਪੱਛਮ ਵੱਲ ਸਥਿਤ ਫ਼ਸਟ ਨੇਸ਼ਨ ਭਾਈਚਾਰੇ ਦੇ ਕਸਬੇ ਮੌਰਲੇ ਵਿਚ ਪਹਿਲੀ ਜਨਵਰੀ 2017 ਨੂੰ ਹੋਏ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਵਿਚ ਕੈਲਗਰੀ ਦੀ ਅਦਾਲਤ ਨੇ 2 ਵਿਅਕਤੀਆਂ ਨੂੰ 9-9 ਸਾਲ ਦੀ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਕੈਲਗਰੀ ਨਾਲ ਲੱਗਦੇ ਕਸਬੇ 'ਚ ਗੈਸ ਲੀਕ, ਇਲਾਕਾ ਕੀਤਾ ਬੰਦ

ਕੈਲਗਰੀ 11 ਜੂਨ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਨਾਲ ਲੱਗਦੇ ਕਸਬੇ ਏਅਰਡਰੀ ਦੇ ਡਾਊਨ ਟਾਊਨ 'ਚ ਗੈਸ ਲਾਈਨ ਨੂੰ ਨੁਕਸਾਨ ਪਹੁੰਚਣ ਮਗਰੋਂ ਲੋਕਾਂ ਨੂੰ ਇਸ ਇਲਾਕੇ ਵੱਲ ਜਾਣ ਤੋਂ ਮਨ੍ਹਾਂ ਕੀਤਾ ਗਿਆ ਹੈ | ਐਟਕੋ ਗੈਸ, ਏਅਰਡਰੀ ਮਿਊਾਸਪਲ ਇਨਫੋਰਸਮੈਂਟ ਅਤੇ ਏਅਰਡਰੀ ਅੱਗ ...

ਪੂਰੀ ਖ਼ਬਰ »

ਸਿਆਟਲ ਵਿਚ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਸਿਆਟਲ, 11 ਜੂਨ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸੱਚਾ ਮਾਰਗ ਐਬਰਨ ਵਿਚ ਜੂਨ, 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਧਾਰਮਿਕ ਸਮਾਗਮ ਕੀਤਾ ਗਿਆ, ਜਿਥੇ ਭਾਈ ਵਰਿੰਦਰਪਾਲ ਸਿੰਘ ਦੇਹਰਾਦੂਨ ਵਾਲਿਆਂ ਨੇ ਕਥਾ ਰਾਹੀਂ 1984 ਦੇ ਘੱਲੂਘਾਰੇ ਬਾਰੇ ...

ਪੂਰੀ ਖ਼ਬਰ »

ਦੱਖਣੀ ਚੀਨ 'ਚ ਭਾਰੀ ਮੀਂਹ ਕਾਰਨ ਤਬਾਹੀ-16 ਮੌਤਾਂ

ਬੀਜਿੰਗ, 11 ਜੂਨ (ਏਜੰਸੀ)-ਦੱਖਣੀ ਚੀਨ ਵਿਚ ਭਾਰੀ ਮੀਂਹ ਕਾਰਨ ਹੋਈ ਤਬਾਹੀ ਵਿਚ 16 ਲੋਕਾਂ ਦੀ ਮੌਤ ਹੋੋ ਗਈ ਅਤੇ 12 ਲੋਕ ਅਜੇ ਵੀ ਲਾਪਤਾ ਹੋਣ ਦੀ ਸੂਚਨਾ ਹੈ | ਅਧਿਕਾਰੀਆਂ ਨੇ ਮੰਗਲਵਾਰ ਨੂੰ ਇਸ ਦੀ ਪੁਸ਼ਟੀ ਕੀਤੀ | ਜਾਣਕਾਰੀ ਅਨੁਸਾਰ ਗੁਆਂਗਸ਼ੀ ਝੁਆਂਗ ਖੇਤਰ ਵਿਚ ਇਕ ...

ਪੂਰੀ ਖ਼ਬਰ »

ਭਾਰਤੀ ਮੂਲ ਦੀ 8 ਸਾਲਾ ਵਿਦਿਆਰਥਣ ਨੇ ਦੁਬਈ 'ਚ ਇਕੱਠੇ ਕੀਤੇ 15,000 ਕਿੱਲੋ ਵਰਤੇ ਕਾਗਜ਼

ਦੁਬਈ, 11 ਜੂਨ (ਏਜੰਸੀ)-ਦੁਬਈ ਵਿਚ ਚਲਾਈ ਗਈ ਇਕ ਵਿਸ਼ੇਸ਼ ਵਾਤਾਵਰਨ ਮੁਹਿੰਮ ਤਹਿਤ ਇਕ ਭਾਰਤੀ ਮੂਲ ਦੀ ਵਿਦਿਆਰਥਣ ਨੇ 15,000 ਕਿੱਲੋ ਰੱਦੀ ਕਾਗਜ਼ ਇਕੱਠੇ ਕੀਤੇ | ਨੀਆ ਟੋਨੀ ਨਾਂਅ ਦੀ ਇਸ ਵਿਦਿਆਰਥਣ ਨੇ ਵਾਤਾਵਰਨ ਨੂੰ ਸਾਫ ਰੱਖਣ ਵਿਚ ਆਪਣੇ ਯੋਗਦਾਨ ਨੂੰ ਪਾਉਂਦੇ ਹੋਏ ...

ਪੂਰੀ ਖ਼ਬਰ »

ਅਮਿਤਾਬ ਬੱਚਨ ਤੋਂ ਬਾਅਦ ਅਦਨਾਨ ਸਾਮੀ ਦਾ ਵੀ ਟਵਿੱਟਰ ਅਕਾਊਾਟ ਹੈਕ

ਮੁੰਬਈ, 11 ਜੂਨ (ਏਜੰਸੀ)-ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਬ ਬੱਚਨ ਤੋਂ ਬਾਅਦ ਹੁਣ ਗਾਇਕ ਅਦਨਾਨ ਸਾਮੀ ਦਾ ਵੀ ਟਵਿਟਰ ਅਕਾਊਾਟ ਹੈਕ ਹੋ ਗਿਆ ਹੈ | ਗੌਰ ਕਰਨ ਵਾਲੀ ਗੱਲ ਇਹ ਹੈ ਕਿ ਅਦਨਾਨ ਦਾ ਟਵਿੱਟਰ ਹੈਾਡਲ ਵੀ ਠੀਕ ਉਸੇ ਤਰ੍ਹਾਂ ਹੈਕ ਕੀਤਾ ਗਿਆ ਹੈ, ਜਿਸ ਤਰ੍ਹਾਂ ...

ਪੂਰੀ ਖ਼ਬਰ »

ਵਿਉਪਾਰੀਆਂ ਦੀ ਰੈਲੀ ਮਗਰੋਂ ਕੌਾਸਲ ਨੇ ਟੈਕਸਾਂ 'ਚ ਦਿੱਤੀ ਰਿਆਇਤ

ਕੈਲਗਰੀ 11 ਜੂਨ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦੇ ਛੋਟੇ ਅਤੇ ਮੱਧ-ਅਕਾਰੀ ਵਪਾਰੀਆਂ ਵਲੋਂ ਰੈਲੀ ਕੀਤੇ ਜਾਣ ਮਗਰੋਂ ਸਿਟੀ ਕੌਾਸਲ ਨੇ ਗ਼ੈਰ-ਰਿਹਾਇਸ਼ੀ ਜਾਇਦਾਦ ਟੈਕਸ ਦੇਣ ਵਾਲਿਆਂ ਨੂੰ ਰਾਹਤ ਦੇਣ ਦਾ ਮਤਾ ਪ੍ਰਵਾਨ ਕਰ ਹੀ ਲਿਆ ਹੈ | ਕੱਲ੍ਹ ਹੋਏ ਇਕ ਨਾਟਕੀ ...

ਪੂਰੀ ਖ਼ਬਰ »

ਕੈਨੀ ਸਰਕਾਰ ਸਕੂਲਾਂ ਦੀ ਫੰਡਿੰਗ ਜਾਰੀ ਰੱਖੇਗੀ-ਵਿੱਤ ਮੰਤਰੀ

ਕੈਲਗਰੀ 11 ਜੂਨ (ਹਰਭਜਨ ਸਿੰਘ ਢਿੱਲੋਂ)–ਐਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਸਰਕਾਰ ਨੇ ਕਿਹਾ ਹੈ ਕਿ ਐਨ. ਡੀ. ਪੀ. ਵਲੋਂ ਭੁਲੇਖਾ ਪਾਊ ਗੱਲਾਂ ਕੀਤੀਆਂ ਜਾ ਰਹੀਆਂ ਹਨ ਤੇ ਸਰਕਾਰ ਵਲੋਂ ਸੂਬੇ ਦੇ ਸਕੂਲ ਬੋਰਡਾਂ ਦੀ ਫੰਡਿੰਗ 'ਚ ਕੋਈ ਕਟੌਤੀ ਨਹੀਂ ਕੀਤੀ ਜਾ ਰਹੀ ...

ਪੂਰੀ ਖ਼ਬਰ »

'ਦੇਸੀ ਸਵੈਗ' ਸੈਕਰਾਮੈਂਟੋ ਵਲੋਂ ਸੰਗੀਤਕ ਪ੍ਰੋਗਰਾਮ 15 ਨੂੰ

ਸੈਕਰਾਮੈਂਟੋ, ਕੈਲੀਫੋਰਨੀਆ, 11 ਜੂਨ (ਹੁਸਨ ਲੜੋਆ ਬੰਗਾ)-ਸੈਕਰਾਮੈਂਟੋ ਇਲਾਕੇ ਦੀ ਨਾਮਵਰ ਸੱਭਿਆਚਾਰਕ ਸੰਸਥਾ 'ਦੇਸੀ ਸਵੈਗ' ਕੁਝ ਨਾਮਵਰ ਕਲਾਕਾਰਾਂ ਜਿਨ੍ਹਾਂ 'ਚ ਜੱਸ ਬਾਜਵਾ, ਤਰਸੇਮ ਜੱਸੜ ਤੇ ਹਰਮਨ ਚਾਹਲ ਨੂੰ ਪੰਜਾਬੀ ਸਰੋਤਿਆਂ ਦੇ ਰੂਬਰੂ ਕਰ ਰਹੇ ਹਨ | ਇਹ ...

ਪੂਰੀ ਖ਼ਬਰ »

ਰੈਨਮਾਰਕ ਦੇ ਗੁਰਦੁਆਰਾ ਸਾਹਿਬ 'ਚ ਸਮਾਗਮ

ਐਡੀਲੇਡ, 11 ਜੂਨ (ਗੁਰਮੀਤ ਸਿੰਘ ਵਾਲੀਆ)-ਸਾਊਥ ਆਸਟ੍ਰੇਲੀਆ ਦੇ ਪੰਜਾਬੀ ਵਸੋਂ ਵਾਲੇ ਇਲਾਕੇ ਰਿਵਰਲੈਂਡ ਦੇ ਰੈਨਮਾਰਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੀ ਯਾਦ 'ਚ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਦਵਾਨ ਅਤੇ ਸਾਹਿਤਕਾਰ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਨਸ਼ੀਲੀਆਂ ਦਵਾਈਆਂ ਤੋਂ ਹਟਾਉਣ ਲਈ ਡਾਕਟਰਾਂ ਨੂੰ ਮਿਲੇਗੀ ਸਿਖਲਾਈ

ਕੈਲਗਰੀ 11 ਜੂਨ (ਹਰਭਜਨ ਸਿੰਘ ਢਿੱਲੋਂ) – ਯੂਨੀਵਰਸਿਟੀ ਆਫ਼ ਕੈਲਗਰੀ ਅਤੇ ਐਲਬਰਟਾ ਹੈਲਥ ਸਰਵਿਸਿਜ਼ ਨੇ ਸਾਂਝੀ ਕੋਸ਼ਿਸ਼ ਕਰਦਿਆਂ ਮਰੀਜ਼ਾਂ ਦੀ ਨਸ਼ੀਲੀਆਂ ਦਵਾਈਆਂ ਉੱਪਰ ਨਿਰਭਰਤਾ ਘਟਾਉਣ ਅਤੇ ਮੌਜੂਦਾ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਨਸ਼ੀਲੀਆਂ ...

ਪੂਰੀ ਖ਼ਬਰ »

ਬੈਲਜੀਅਮ 'ਚ ਘੁਲ਼ੂਘਾਰਾ ਦਿਵਸ ਅਤੇ ਬਾਬਾ ਪ੍ਰੇਮ ਸਿੰਘ ਦੀ ਬਰਸੀ ਮਨਾਈ

ਲੂਵਨ ਬੈਲਜੀਅਮ 11 ਜੂਨ (ਅਮਰਜੀਤ ਸਿੰਘ ਭੋਗਲ)-ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅਤੇ ਘੱਲੂਘਾਰਾ ਦਿਵਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਵਲੋਂ ਮਨਾਇਆ ਗਿਆ | ਭੋਗ ਉਪਰੰਤ ਗੁਰੂਘਰ ਦੇ ਮੁੱਖ ਗ੍ਰੰਥੀ ਭਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX