ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਦਿੱਲੀ

ਦਿੱਲੀ ਕਮੇਟੀ 'ਚ ਕਥਿਤ ਭਿ੍ਸ਼ਟਾਚਾਰ ਦੀ ਉੱਚ ਪੱਧਰੀ ਪੜਤਾਲ ਕਰਵਾਈ ਜਾਵੇ - ਸਰਨਾ

ਨਵੀਂ ਦਿੱਲੀ, 11 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭਿ੍ਸ਼ਟਚਾਰ ਤੇ ਫੰਡਾਂ ਦੀ ਭਾਰੀ ਦੁਰਵਰਤੋਂ ਦੇ ਮਾਮਲਿਆਂ ਨੁੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਤੁਰੰਤ ਅਸਤੀਫ਼ਾ ਦੇ ਕੇ ਪ੍ਰਬੰਧ 'ਚੋਂ ਲਾਂਭੇ ਹੋਣ ਦੀ ਮੰਗ ਕੀਤੀ ਹੈ | ਅੱਜ ਪੱ੍ਰੈਸ ਕਾਨਫਰੰਸ ਦੌਰਾਨ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਕਮੇਟੀ ਦੇ ਫੰਡਾਂ ਦੀ ਭਾਰੀ ਦੁਰਵਰਤੋਂ ਦੇ ਮਾਮਲਿਆਂ ਦੀ ਉੱਚ ਪੱਧਰੀ ਪੜਤਾਲ ਕਰਵਾਈ ਜਾਵੇ | ਸਰਨਾ ਨੇ ਕਿਹਾ ਕਿ ਗੁਰੂ ਦੀ ਗੋਲਕ ਦੀ ਦੁਰਵਰਤੋਂ ਦੇ ਮਾਮਲੇ 'ਚ ਸਾਬਕਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਿਖ਼ਲਾਫ਼ ਕਾਨੂੰਨੀ ਸ਼ਿੰਕਜਾ ਕਸਦਾ ਜਾ ਰਿਹਾ ਹੈ ਅਤੇ ਇਸੇ ਕਰਕੇ ਬਾਦਲ ਦਲ ਦੇ ਆਗੂ ਹੁਣ ਗੋਲਕ ਦੀ ਲੁੱਟ ਖਸੁੱਟ ਦਾ ਭਾਂਡਾ ਇਕ ਦੂਜੇ ਦੇ ਸਿਰ ਭੰਨਣ ਦੀ ਕੋਸ਼ਿਸ਼ ਤਹਿਤ ਦਸਤਾਵੇਜ਼ੀ ਸਬੂਤਾਂ ਸਮੇਤ ਖੁਦ ਹੀ ਇਕ ਦੂਜੇ ਦੇ ਭਿ੍ਸ਼ਟਾਚਾਰ ਦੀਆਂ ਪਰਤਾਂ ਖੋਲੀਆਂ ਜਾ ਰਹੀਆਂ ਹਨ | ਸਰਨਾ ਨੇ ਕਿਹਾ ਕਿ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਪੁਲਿਸ ਦੀ ਜਾਂਚ ਪੜਤਾਲ ਚਲ ਰਹੀ ਹੈ ਅਤੇ ਭਿ੍ਸ਼ਟਾਚਾਰ ਦੇ ਮਾਮਲੇ 'ਚ ਜੀ. ਕੇ., ਹਿੱਤ ਤੇ ਸਿਰਸਾ ਵਲੋਂ ਮੀਡੀਆ 'ਚ ਜਿਹੜੇ ਬਿਆਨ ਦਿੱਤੇ ਹਨ, ਉਨ੍ਹਾਂ ਬਿਆਨਾਂ ਨੂੰ ਪੁਲਿਸ ਵਲੋਂ ਇਕਬਾਲੀਆ ਬਿਆਨ ਵਜੋਂ ਦਰਜ ਕਰਕੇ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ | ਸਰਨਾ ਨੇ ਇਹ ਵੀ ਕਿਹਾ ਕਿ ਬਾਦਲ ਦਲ ਆਗੂਆਂ ਨੇ ਦਿੱਲੀ ਕਮੇਟੀ ਪ੍ਰਬੰਧ 'ਚ ਭਾਰੀ ਲੁਟ ਖਸੁੱਟ ਹੋਣ ਨੂੰ ਤਾਂ ਮੰਨ ਲਿਆ ਹੈ, ਪਰ ਸੰਗਤਾਂ ਸਾਹਮਣੇ ਇਹ ਸਚਾਈ ਲਿਆਉਣੀ ਜ਼ਰੂਰੀ ਹੈ ਕਿ ਇਸ ਸਾਰੀ ਲੁੱਟ ਦਾ ਅਸਲ ਫਾਇਦਾ ਕਿਸ ਨੂੰ ਹੋਇਆ | ਕਿਉਂਕਿ ਜਿਸ ਤਰ੍ਹਾਂ ਪੰਜਾਬ ਦੀਆਂ ਚੋਣਾਂ 'ਚ ਦਿੱਲੀ ਕਮੇਟੀ ਦੇ ਫੰਡਾਂ ਦੀ ਦੁਰਵਰਤੋਂ ਦੀ ਗੱਲ ਸਾਹਮਣੇ ਆ ਰਹੀ ਹੈ ਤਾਂ ਨਿਸ਼ਚਤ ਤੌਰ 'ਤੇ ਪਾਰਟੀ ਮੁਖੀਆਂ ਦੀ ਵੀ ਇਸ 'ਚ ਹਿੱਸੇਦਾਰੀ ਜ਼ਰੂਰ ਰਹੀ ਹੋਵੇਗੀ |

ਦਿੱਲੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮਾਂ ਦਾ ਐਲਾਨ

ਨਵੀਂ ਦਿੱਲੀ, 11 ਜੂਨ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਹੋਈ ਇਕ ਅਹਿਮ ਮੀਟਿੰਗ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਕਰਵਾਉਣ ਦਾ ਫੈਸਲਾ ਲਿਆ ਗਿਆ | ਮੀਟਿੰਗ ਤੋਂ ...

ਪੂਰੀ ਖ਼ਬਰ »

ਕੋਲਕਾਤਾ ਦੇ ਸਰਕਾਰੀ ਹਸਪਤਾਲ 'ਚ ਮਰੀਜ ਦੀ ਮੌਤ ਤੋਂ ਬਾਅਦ ਹੰਗਾਮਾ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)- ਸਰਕਾਰੀ ਹਸਪਤਾਲ 'ਚ ਇਲਾਜ ਵਿਚ ਲਾਪਰਵਾਹੀ ਨਾਲ ਮਰੀਜ ਦੀ ਮੌਤ, ਲਾਸ਼ ਦੇਣ 'ਚ ਹਸਪਤਾਲ ਵਲੋਂ ਦੇਰੀ ਨੂੰ ਲੈ ਕੇ ਕੋਲਕਾਤਾ 'ਚ ਬੀਤੀ ਰਾਤ ਤੋਂ ਭਾਰੀ ਹੰਗਾਮਾ ਜਾਰੀ ਹੈ | ਪੁਲਿਸ ਨੇ ਹਿੰਸਾ ਕਰਨ ਦੇ ਮਾਮਲੇ 'ਚ 5 ਬੰਦਿਆਂ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਦਿੱਲੀ ਕਮੇਟੀ ਵਚਨਬੱਧ- ਸਿਰਸਾ

ਨਵੀਂ ਦਿੱਲੀ, 11 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ 12ਵੀਂ ਜਮਾਤ ਦੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸੇਧ ਦੇਣ ਲਈ ਕੈਰੀਅਰ ਗਾਈਡੈਂਸ ਕੈਂਪ ਲਗਾਇਆ ਗਿਆ | ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਗਾਏ ਗਏ ਇਸ ਕੈਂਪ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰਬੰਦੀ ਸਮਾਗਮ ਕਰਵਾਇਆ

ਨਵੀਂ ਦਿੱਲੀ, 11 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਜਪ ਜਾਪ ਟਰੱਸਟ ਦੇ ਸਹਿਯੋਗ ਨਾਲ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ | ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਦਿੱਲੀ ਦੇ ਕਈ ਇਲਾਕਿਆਂ 'ਚ ਪਾਣੀ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਈ ਇਲਾਕੇ ਅਜਿਹੇ ਹਨ, ਜਿਨ੍ਹਾਂ ਨੂੰ ਪਾਣੀ ਪ੍ਰਤੀ ਤਰਸਣਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਪਾਣੀ ਦੀ ਪੂਰਤੀ ਪਾਣੀ ਦੇ ਟੈਂਕਰਾਂ ਨਾਲ ਅਧੂਰੀ ਹੋ ਰਹੀ ਹੈ | ਉਧਰ ਜ਼ਮੀਨ ਦਾ ਪਾਣੀ ਵੀ ਕਾਫ਼ੀ ਹੇਠਾਂ ਜਾ ਚੁੱਕਾ ਹੈ ...

ਪੂਰੀ ਖ਼ਬਰ »

ਪੰਛੀ ਵੀ ਗਰਮੀ ਕਾਰਨ ਪੁੱਜ ਰਹੇ ਨੇ ਹਸਪਤਾਲ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਗਰਮੀ ਪੰਛੀਆਂ ਲਈ ਵੀ ਮੁਸੀਬਤ ਬਣੀ ਹੋਈ ਹੈ ਅਤੇ ਲੂ ਲੱਗਣ ਦੇ ਕਾਰਨ ਚਾਂਦਨੀ ਚੌਕ ਸਥਿਤ ਬਰਡ ਹਸਪਤਾਲ ਵਿਚ ਰੋਜ਼ਾਨਾ ਕਾਫ਼ੀ ਗਿਣਤੀ ਵਿਚ ਪੰਛੀ ਲੋਕ ਲਿਆ ਰਹੇ ਹਨ ਜੋ ਕਿ ਲੂ ਤੋਂ ਇਲਾਵਾ ਗਰਮੀ ਦੇ ਨਾਲ ਹੋਰ ਕਿਸੇ ਬਿਮਾਰੀ ...

ਪੂਰੀ ਖ਼ਬਰ »

ਸਾਨੂੰ ਵੀ ਸਰਕਾਰ ਮੈਟਰੋ ਤੇ ਡੀ.ਟੀ.ਸੀ. ਦੀਆਂ ਬੱਸਾਂ ਦੇ ਕਿਰਾਏ 'ਚ ਛੂਟ ਦੇਵੇ-ਸੀਨੀਅਰ ਸਿਟੀਜ਼ਨ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਦਿੱਲੀ 'ਚ ਚੱਲ ਰਹੀ ਮੈਟਰੋ ਰੇਲ ਅਤੇ ਡੀ.ਟੀ.ਸੀ ਦੀਆਂ ਬੱਸਾਂ ਵਿਚ ਔਰਤਾਂ ਨੂੰ ਕਿਰਾਏ ਪ੍ਰਤੀ ਛੂਟ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ | ਉਸ ਪ੍ਰਤੀ ਦਿੱਲੀ ਦੇ ਸੀਨੀਅਰ ਸਿਟੀਜ਼ਨ ਵੀ ਦਿੱਲੀ ਸਰਕਾਰ ...

ਪੂਰੀ ਖ਼ਬਰ »

ਲੁਕਣਮੀਟੀ ਖੇਡ ਰਹੇ ਨੇ ਬੱਦਲ ਪਰ ਗਰਮੀ ਤੋਂ ਰਾਹਤ ਨਹੀਂ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਮੀ ਨੇ ਲੋਕਾਂ ਦੀ ਬਸ ਕਰਾ ਰੱਖੀ ਹੈ ਅਤੇ ਉਹ ਗਰਮੀ ਤੋਂ ਤੰਗ ਆ ਚੁੱਕੇ ਹਨ | ਅੱਜ ਸਵੇਰੇ ਅਸਮਾਨ ਵਿਚ ਬੱਦਲ ਹੋਣ 'ਤੇ ਦਿੱਲੀ ਵਾਸੀਆਂ ਦੇ ਚਿਹਰਿਆਂ 'ਤੇ ਖੁਸ਼ੀ ਆਈ ਜ਼ਰੂਰ ਪਰ ਉਹ ਵੀ ਕੁਝ ਪਲ ਲਈ, ਕਿਉਂਕਿ ਬੱਦਲ ...

ਪੂਰੀ ਖ਼ਬਰ »

ਬੀ.ਏ. ਪ੍ਰੋਗਰਾਮ 'ਚ ਪੰਜਾਬੀ ਵਿਸ਼ੇ ਨਾਲ ਵਿਦਿਆਰਥੀਆਂ ਲਈ ਦਾਖ਼ਲਾ ਸੌਖਾ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਿਰਕੱਢ ਸੰਸਥਾ ਪੰਜਾਬੀ ਹੈਲਪਲਾਈਨ ਦੇ ਵਫ਼ਦ ਨੇ ਦਿੱਲੀ ਯੂਨੀਵਰਸਿਟੀ ਦੀ ਪੰਜਾਬੀ ਵਿਭਾਗ ਦੀ ਮੁਖੀ ਡਾ: ਜਸਪਾਲ ਕੌਰ ਨਾਲ ਮੁਲਾਕਾਤ ਕੀਤੀ | ਵਫ਼ਦ ਵਿਚ ਪ੍ਰਕਾਸ਼ ਸਿੰਘ ਗਿੱਲ, ਮਹਿੰਦਰ ਮੁੰਜਾਲ, ਸੁਨੀਲ ...

ਪੂਰੀ ਖ਼ਬਰ »

ਔਰਤਾਂ ਦੇ ਮੈਟਰੋ ਤੇ ਬੱਸਾਂ 'ਚ ਸਫ਼ਰ ਪ੍ਰਤੀ ਦਿੱਲੀ ਸਰਕਾਰ ਨੇ 30 ਤੱਕ ਸੁਝਾਅ ਮੰਗੇ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਮੈਟਰੋ ਰੇਲ ਅਤੇ ਡੀ. ਟੀ. ਸੀ. ਦੀਆਂ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਦੀ ਯੋਜਨਾ ਲਈ ਦਿੱਲੀ ਸਰਕਾਰ ਨੇ ਆਮ ਲੋਕਾਂ ਤੋਂ ਸੁਝਾਅ ਮੰਗੇ ਹਨ ਜੋ ਕਿ 30 ਜੂਨ ਤੱਕ ਭੇਜ ਸਕਣਗੇ, ਤਾਂ ਕਿ ਇਸ ਯੋਜਨਾ ਨੂੰ ਬਿਹਤਰ ...

ਪੂਰੀ ਖ਼ਬਰ »

ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ- ਸਿਰਸਾ

ਨਵੀਂ ਦਿੱਲੀ, 11 (ਜਗਤਾਰ ਸਿੰਘ)- ਮੇਘਾਲਿਆ ਦੀ ਪਾਬੰਦੀਸ਼ੁਦਾ ਜਥੇਬੰਦੀ ਐੱਚ. ਐੱਨ. ਐੱਲ. ਸੀ. ਵਲੋਂ ਸ਼ਿਲਾਂਗ 'ਚ ਵੱਸਦੇ ਪੰਜਾਬੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ | ਕਮੇਟੀ ਪ੍ਰਧਾਨ ਮਨਜਿੰਦਰ ...

ਪੂਰੀ ਖ਼ਬਰ »

ਪੁਲਿਸ ਵਲੋਂ ਕਸ਼ਮੀਰੀ ਗੇਟ ਇਲਾਕੇ 'ਚ 5 ਲੱਖ ਦੇ ਨਕਲੀ ਨੋਟ ਬਰਾਮਦ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਕਸ਼ਮੀਰੀ ਗੇਟ ਇਲਾਕੇ ਵਿਚੋਂ ਇਕ ਵਿਅਕਤੀ ਕੋਲੋਂ ਨਕਲੀ ਨੋਟ ਬਰਾਮਦ ਕੀਤੇ ਹਨ ਜਿਨ੍ਹਾਂ ਦੀ ਗਿਣਤੀ 5 ਲੱਖ ਰੁਪਏ ਹੈ | ਇਹ ਵਿਅਕਤੀ ਬਿਹਾਰ ਦਾ ਨਿਵਾਸੀ ਹੈ ਅਤੇ ਇਸ ਦਾ ਨਾਂਅ ਸੰਤੋਸ਼ (32) ...

ਪੂਰੀ ਖ਼ਬਰ »

ਦਿੱਲੀ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਦਿੱਲੀ ਯੂਨੀਵਰਸਿਟੀ ਰਿਆਇਤ ਦੇਵੇ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ ਦਿੱਲੀ ਵਲੋਂ ਦਿੱਲੀ ਯੂਨੀਵਰਸਿਟੀ ਤੋਂ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਦਾਖ਼ਲੇ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਕੱਟ ਆਫ਼ ਲਿਸਟ ਵਿਚ ਰਿਆਇਤ ਦਿੱਤੀ ਜਾਵੇ | ...

ਪੂਰੀ ਖ਼ਬਰ »

ਜ਼ਿਆਦਾ ਗਰਮੀ ਕਾਰਨ ਚਿੜੀਆ ਘਰ ਦੇ ਵਣ ਜੀਵ ਹੋ ਰਹੇ ਨੇ ਪ੍ਰੇਸ਼ਾਨ

ਨਵੀਂ ਦਿੱਲੀ, 11 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਪੈ ਰਹੀ ਗਰਮੀ ਤੋਂ ਦਿੱਲੀ ਦੇ ਚਿੜੀਆਘਰ ਦੇ ਵਣ ਜੀਵ ਬਹੁਤ ਪ੍ਰੇਸ਼ਾਨ ਹੋ ਰਹੇ | ਇਸ ਕਰਕੇ ਚਿੜੀਆਘਰ ਪ੍ਰਸ਼ਾਸਨ ਉਨ੍ਹਾਂ 'ਤੇ ਖ਼ਾਸ ਨਜ਼ਰ ਰੱਖ ਰਿਹਾ ਹੈ | ਗਰਮੀ ਤੋਂ ਥੋੜ੍ਹੀ ਰਾਹਤ ਦੇਣ ਲਈ ਉਨ੍ਹਾਂ ਨੂੰ ਦਿਨ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਅਚਨਚੇਤ ਸਰਕਾਰੀ ਹਸਪਤਾਲ ਦੀ ਜਾਂਚ

ਕਰਤਾਰਪੁਰ, 11 ਜੂਨ (ਜਸਵੰਤ ਵਰਮਾ, ਧੀਰਪੁਰ)-ਸਵੇਰੇ 9 ਵਜੇ ਦੇ ਕਰੀਬ ਡਿਪਟੀ ਮੈਡੀਕਲ ਕਮਿਸ਼ਨਰ ਡਾ: ਹਰਪ੍ਰੀਤ ਕੌਰ ਮਾਨ ਨੇ ਅਚਨਚੇਤ ਕਰਤਾਰਪੁਰ ਦੇ ਸਰਕਾਰੀ ਹਸਪਤਾਲ ਪੁੱਜ ਕੇ ਜਾਂਚ ਕੀਤੀ | ਇਸ ਮੌਕੇ ਐਸ. ਐਮ. ਓ. ਡਾ: ਹਰਦੇਵ ਸਿੰਘ ਨੇ ਹਸਪਤਾਲ ਦੀ ਕਾਰਜਪ੍ਰਣਾਲੀ ਸਬੰਧੀ ...

ਪੂਰੀ ਖ਼ਬਰ »

6 ਕਿੱਲੋ ਗਾਂਜਾ ਬਰਾਮਦ ਕਰ ਕੇ ਆਟੋ ਚਾਲਕ ਨੂੰ ਕੀਤਾ ਗਿ੍ਫ਼ਤਾਰ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)- ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਅਤੇ ਸਪੈਸ਼ਲ ਆਪਰੇਸ਼ਨ ਯੂਨਿਟ ਦੇ ਸਟਾਫ਼ ਵਲੋਂ ਸਾਂਝੇ ਤੌਰ 'ਤੇ ਕੀਤੀ ਕਾਰਵਾਈ ਦੌਰਾਨ ਇਕ ਆਟੋ ਚਾਲਕ ਕੋਲੋਂ 6 ਕਿਲੋ ਗਾਂਜਾ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਘੱਟ ਰਹੇ ਪਾਣੀ ਦੇ ਪੱਧਰ 'ਤੇ ਕਾਬੂ ਪਾਉਣ ਲਈ ਮੱਕੀ ਦੀ ਬਿਜਾਈ ਕਰਨਾ ਜ਼ਰੂਰੀ-ਡਾ: ਐਰੀ

ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਉਣੀ ਮੱਕੀ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ: ਸੁਤੰਤਰ ਕੁਮਾਰ ਐਰੀ ਵਲੋਂ 5 ਜ਼ਿਲਿ੍ਹਆਂ ਦੇ ਖੇਤੀਬਾੜੀ ਅਫ਼ਸਰਾਂ ਨਾਲ ਮੀਟਿੰਗ ਖੇਤੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗਰੇਵਾਲ ਨੇ ਦਿੱਤਾ ਅਸਤੀਫਾ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਸੂਬਾ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਅਤੇ ਅੱਠ ਹੋਰ ਜ਼ਿਲ੍ਹਾ ਪ੍ਰਧਾਨਾਂ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

13 ਜੂਨ ਤੋਂ ਕਿਸਾਨਾਂ ਨੂੰ ਮਿਲੇਗੀ 8 ਘੰਟੇ ਨਿਰਵਿਘਨ ਬਿਜਲੀ ਸਪਲਾਈ

ਚੰਡੀਗੜ੍ਹ, 11 ਜੂਨ (ਵਿਕਰਮਜੀਤ ਸਿੰਘ ਮਾਨ)-ਸੂਬੇ ਦੇ ਕਿਸਾਨਾਂ ਨੂੰ 13 ਜੂਨ ਤੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ | ਇਸ ਗੱਲ ਦਾ ਭਰੋਸਾ ਪੀ. ਐਸ. ਪੀ. ਸੀ. ਐਲ. ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਦਵਾਇਆ ਗਿਆ ਹੈ | ਇਸ ਸਬੰਧੀ 'ਅਜੀਤ' ਨੂੰ ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਦੀ ਵਿਕਰੀ ਦੇ ਮਾਮਲੇ 'ਚ ਦੋ ਕੰਪਨੀਆਂ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮਿ੍ਤਸਰ, 11 ਜੂਨ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਨੇ ਆਨ-ਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜ਼ੋਨ ਤੇ ਫਲਿੱਪਕਾਰਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਸਿਧਾਂਤਾਂ ਤੇ ਰਵਾਇਤਾਂ ...

ਪੂਰੀ ਖ਼ਬਰ »

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਬਾਲ ਭਲਾਈ ਕਮੇਟੀ ਲੁਧਿਆਣਾ ਤੋਂ ਖੋਹੇ ਅਧਿਕਾਰ

ਲੋਹਟਬੱਦੀ, 11 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਪਿਛਲੇ ਸਮੇਂ ਤੋਂ ਆਪਸੀ ਕਾਟੋ-ਕਲੇਸ਼ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਵੱਖ-ਵੱਖ ਬਾਲ ਆਸ਼ਰਮਾਂ ਦੇ ਪ੍ਰਬੰਧਕਾਂ ਨਾਲ ਤਣਾਅ ਭਰੇ ਹਾਲਾਤ 'ਚੋਂ ਗੁਜ਼ਰਦਿਆਂ ਸਰਕਾਰ ਦੇ ਅੱਖ ਤਿਣ ਬਾਲ ਭਲਾਈ ਕਮੇਟੀ (ਸੀ.ਡਬਲਿਊ.ਸੀ.) ...

ਪੂਰੀ ਖ਼ਬਰ »

ਆਸਟ੍ਰੇਲੀਆ ਅਤੇ ਕੈਨੇਡਾ ਪੀ.ਆਰ., ਸਟੱਡੀ ਅਤੇ ਟੂਰਿਸਟ ਵੀਜ਼ਾ ਲਈ ਵਿਸ਼ੇਸ਼ ਸੈਮੀਨਾਰ-ਕੈਨਵਿੰਗਜ਼

ਜਲੰਧਰ, 11 ਜੂਨ (ਅ.ਬ)-ਆਸਟ੍ਰੇਲੀਆ ਅਤੇ ਕੈਨੇਡਾ ਜਾਣਾ ਹੁਣ ਹੋਰ ਵੀ ਸੌਖਾ ਹੋ ਗਿਆ ਹੈ | ਹੁਣ ਪਰਿਵਾਰ ਸਹਿਤ ਆਸਟ੍ਰੇਲੀਆ / ਕੈਨੇਡਾ ਜਾ ਕੇ ਕੰਮ ਕਰਨ ਦੇ ਬਹੁਤ ਸਾਰੇ ਮੌਕੇ ਉਪਲੱਬਧ ਹਨ | ਆਸਟ੍ਰੇਲੀਆ/ਕੈਨੇਡਾ ਦੀ ਪੀ.ਆਰ., ਸਟੱਡੀ ਵੀਜ਼ਾ ਅਤੇ ਟੂਰਿਸਟ ਵੀਜ਼ਾ ਲਈ ਮਿਸ ...

ਪੂਰੀ ਖ਼ਬਰ »

ਚਾਰ ਸੂਬਿਆਂ ਦੇ ਰਾਜਪਾਲ ਅਮਿਤ ਸ਼ਾਹ ਨੂੰ ਮਿਲੇ

ਨਵੀਂ ਦਿੱਲੀ, 11 ਜੂਨ (ਏਜੰਸੀ)-ਰਾਜਸਥਾਨ ਸਮੇਤ 4 ਸੂਬਿਆਂ ਦੇ ਰਾਜਪਾਲ ਅੱਜ ਮੰਗਲਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਅਤੇ ਆਪਣੇ ਸੂਬਿਆਂ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ 'ਤੇ ਚਰਚਾ ਕੀਤੀ | ਰਾਜਸਥਾਨ ਦੇ ਕਲਿਆਣ ਸਿੰਘ ਤੋਂ ਇਲਾਵਾ ਜਿਹੜੇ ਰਾਜਪਾਲ ਗ੍ਰਹਿ ...

ਪੂਰੀ ਖ਼ਬਰ »

6 ਸੂਬਿਆਂ ਦੇ ਰਾਜਪਾਲ ਅਮਿਤ ਸ਼ਾਹ ਨੂੰ ਮਿਲੇ

ਨਵੀਂ ਦਿੱਲੀ, 11 ਜੂਨ (ਏਜੰਸੀ)-ਰਾਜਸਥਾਨ ਸਮੇਤ 6 ਸੂਬਿਆਂ ਦੇ ਰਾਜਪਾਲ ਅੱਜ ਮੰਗਲਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਅਤੇ ਆਪਣੇ ਸੂਬਿਆਂ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ 'ਤੇ ਚਰਚਾ ਕੀਤੀ | ਰਾਜਸਥਾਨ ਦੇ ਕਲਿਆਣ ਸਿੰਘ ਤੋਂ ਇਲਾਵਾ ਜਿਹੜੇ ਰਾਜਪਾਲ ਗ੍ਰਹਿ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਸਖ਼ਤ ਗਰਮੀ ਦਾ ਕਹਿਰ ਜਾਰੀ

ਝਾਂਸੀ, 11 ਜੂਨ (ਏਜੰਸੀ)-ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਸਖ਼ਤ ਗਰਮੀ ਤੇ ਲੂ ਦਾ ਕਹਿਰ ਜਾਰੀ ਹੈ | ਉੱਤਰ ਪ੍ਰਦੇਸ਼ ਦੇ ਖਾਸਕਰ ਬੁੰਦੇਲਖੰਡ ਇਲਾਕੇ 'ਚ 50 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਾ ਪਾਰਾ ਪੁੱਜਣ ਨਾਲ ਇਕ ਨਵਾਂ ਰਿਕਾਰਡ ਬਣ ਗਿਆ ਹੈ, ਜਦੋਂ ਕਿ ਕੇਰਲ ਐਕਸਪ੍ਰੈਸ ...

ਪੂਰੀ ਖ਼ਬਰ »

ਮਾਮਲਾ ਚੋਣ ਪ੍ਰਕਿਰਿਆ 'ਚ ਰੁਕਾਵਟ ਪਾਉਣ ਦਾ

ਦਿੱਲੀ ਅਦਾਲਤ ਵਲੋਂ 'ਆਪ' ਵਿਧਾਇਕ ਮਨੋਜ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ, 11 ਜੂਨ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਸਾਲ 2013 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਇਲਾਕੇ 'ਚ ਇਕ ਪੋਲਿੰਗ ਬੂਥ 'ਤੇ ਚੋਣ ਪ੍ਰਕਿਰਿਆ 'ਚ ਰੁਕਾਵਟ ਪਾਉਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਹੀਰਾ ਵਪਾਰੀ ਜਤਿਨ ਮਹਿਤਾ ਿਖ਼ਲਾਫ਼ ਦੋ ਨਵੇਂ ਕੇਸ ਦਰਜ

ਨਵੀਂ ਦਿੱਲੀ, 11 ਜੂਨ (ਏਜੰਸੀ)- ਸੀ.ਬੀ.ਆਈ. ਨੇ ਹੀਰਾ ਵਪਾਰੀ ਜਤਿਨ ਮਹਿਤਾ ਿਖ਼ਲਾਫ਼ ਕਥਿਤ ਤੌਰ 'ਤੇ 587.55 ਕਰੋੜ ਰੁਪਏ ਦੇ ਕਰਜ਼ ਘੁਟਾਲੇ ਸਬੰਧੀ ਬੈਂਕ ਆਫ਼ ਮਹਾਰਾਸ਼ਟਰ ਤੇ ਯੂਨੀਅਨ ਬੈਂਕ ਆਫ਼ ਇੰਡੀਆ ਦੀਆਂ ਸ਼ਿਕਾਇਤਾਂ 'ਤੇ ਧੋਖਾਧੜੀ ਦੇ ਦੋ ਨਵੇਂ ਮਾਮਲੇ ਦਰਜ ਕੀਤੇ ...

ਪੂਰੀ ਖ਼ਬਰ »

ਕਾਰ-ਬੱਸ ਦੀ ਟੱਕਰ ਨਾਲ ਤਿੰਨ ਦੀ ਮੌਤ

ਸ੍ਰੀਗੰਗਾਨਗਰ, 11 ਜੂਨ (ਦਵਿੰਦਰਜੀਤ ਸਿੰਘ)-ਪਦਮਪੁਰ ਰੋਡ 'ਤੇ ਅੱਜ ਸਵੇਰੇ ਰੋਡਵੇਜ਼ ਬੱਸ ਤੇ ਕਾਰ ਦੀ ਟੱਕਰ ਹੋ ਗਈ ਜਿਸ 'ਚ ਮਾਂ-ਬੇਟੇ ਤੇ ਪੋਤੇ ਦੀ ਮੌਤ ਹੋ ਗਈ ਜਦੋਂ ਕਿ ਬੱਸ ਡਰਾਈਵਰ ਸਮੇਤ ਬੱਸ ਦੀਆਂ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ | ਇਨ੍ਹਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX