ਤਾਜਾ ਖ਼ਬਰਾਂ


ਤਬਲੀਗ਼ੀ ਜਮਾਤ ਦੇ 24 ਲੋਕਾਂ 'ਚੋਂ 23 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ : ਮੈਡੀਕਲ ਡਾਇਰੈਕਟਰ
. . .  5 minutes ago
ਨਵੀਂ ਦਿੱਲੀ, 2 ਅਪ੍ਰੈਲ- ਐਲ.ਐਨ.ਜੇ.ਪੀ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ.ਕਿਸ਼ੋਰ ਨੇ ਕਿਹਾ ਕਿ ਹਾਲੇ ਸਾਡੇ ਕੋਲ 216 ਮਰੀਜ਼...
ਅੰਮ੍ਰਿਤਸਰ ਪ੍ਰਸ਼ਾਸਨ ਨੇ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਬਣਾਈ ਨਵੀਂ ਵੈੱਬ ਸਾਈਟ
. . .  15 minutes ago
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ 19 ਤੋਂ ਪੰਜਾਬ ਵਾਸੀਆਂ ਦਾ ਬਚਾਅ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਕਰਫਿਊ...
ਕੋਰੋਨਾ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਵੀਡੀਓ ਕਾਨਫਰੰਂਸਿੰਗ ਜਰੀਏ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ
. . .  2 minutes ago
ਨਵੀਂ ਦਿੱਲੀ, 2 ਅਪ੍ਰੈਲ- ਦੇਸ਼ 'ਚ ਕੋਰੋਨਾ ਵਾਇਰਸ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਵਿਛੋੜੇ 'ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ
. . .  56 minutes ago
ਰਾਜਾਸਾਂਸੀ ,2 ਅਪ੍ਰੈਲ (ਹੇਰ) - ਗੁਰੂ ਘਰ ਦੇ ਮਹਾਨ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਦਮ ਸ੍ਰੀ ਭਾਈ ...
ਵੀਡੀਓ ਕਾਨਫਰੰਂਸਿੰਗ ਦੇ ਜਰੀਏ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
. . .  49 minutes ago
ਨਵੀਂ ਦਿੱਲੀ, 2 ਅਪ੍ਰੈਲ- ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਈ ...
ਹੁਸ਼ਿਆਰਪੁਰ ਦਾ ਇਕ ਹੋਰ ਮਰੀਜ਼ ਅੰਮ੍ਰਿਤਸਰ 'ਚ ਇਲਾਜ ਲਈ ਦਾਖਲ
. . .  about 1 hour ago
ਕਰਨਾਟਕ: ਨਿਜ਼ਾਮੁਦੀਨ ਮਰਕਜ਼ 'ਚ ਹਿੱਸਾ ਲੈਣ ਵਾਲੇ ਬੀਦਰ ਦੇ 11 ਲੋਕ ਪਾਏ ਗਏ ਪਾਜ਼ੀਟਿਵ
. . .  about 1 hour ago
ਬੈਂਗਲੁਰੂ, 2 ਅਪ੍ਰੈਲ- ਕਰਨਾਟਕ ਦੇ ਸਿਹਤ ਮੰਤਰੀ ਵੱਲੋਂ ਜਾਣਕਾਰੀ ਦੇ ਅਨੁਸਾਰ, ਨਿਜ਼ਾਮੁਦੀਨ ਮਰਕਜ਼ 'ਚ 362 ਲੋਕਾਂ ਨੇ ਹਿੱਸਾ ਲਿਆ...
ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਗੜ੍ਹਸ਼ੰਕਰ ਦਾ ਪਿੰਡ ਪੈਂਸਰਾ ਸੀਲ
. . .  about 1 hour ago
ਗੜ੍ਹਸ਼ੰਕਰ, 2 ਅਪ੍ਰੈਲ (ਧਾਲੀਵਾਲ)- ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ਦੇ ਇਕ ...
ਮਲੌਦ ਇਲਾਕੇ ਦੇ ਪਿੰਡ ਲੋਕਾਂ ਨੇ ਆਪਣੇ ਪੱਧਰ 'ਤੇ ਕੀਤੇ ਸੀਲ
. . .  about 1 hour ago
ਮਲੌਦ, 2 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਬਲਾਕ ਮਲੌਦ ਅਧੀਨ ਪੈਂਦੀਆਂ 48 ਗ੍ਰਾਮ ਪੰਚਾਇਤਾਂ ....
ਪੁਲਿਸ ਵੱਲੋਂ ਹੁਣ ਅਖ਼ਤਿਆਰ ਕੀਤਾ ਗਿਆ ਸਖ਼ਤ ਵਤੀਰਾ
. . .  about 1 hour ago
ਜੰਡਿਆਲਾ ਗੁਰੂ, 02 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਰਫਿਊ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਅੱਜ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 45 ਲੋਕਾਂ ਖ਼ਿਲਾਫ਼ 22 ਮਾਮਲੇ ਦਰਜ਼
. . .  about 1 hour ago
ਫ਼ਾਜ਼ਿਲਕਾ, 2 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾਵਾਇਰਸ ਨੂੰ ਲੈ ਸੂਬੇ ਵਿਚ ਜਾਰੀ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ...
ਗੁਰਜੀਤ ਔਜਲਾ ਵੱਲੋਂ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
. . .  13 minutes ago
ਅਜਨਾਲਾ, 2 ਅਪ੍ਰੈਲ(ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਪਾਕਿ 'ਚ ਕੋਰੋਨਾ ਨਾਲ 31 ਮੌਤਾਂ, 2238 ਸੰਕ੍ਰਮਿਤ ਮਰੀਜ਼
. . .  about 2 hours ago
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 31 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ 'ਚ 131 ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 2 ਅਪ੍ਰੈਲ- ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਵਾਇਰਸ ਦੇ 131 ਮਾਮਲੇ ਸਾਹਮਣੇ ਆਏ...
ਭਾਈ ਨਿਰਮਲ ਸਿੰਘ ਦੇ ਚਲਾਣੇ 'ਤੇ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਡਾ. ਰੂਪ ਸਿੰਘ ਸਮੇਤ ਹੋਰਾਂ ਵੱਲੋਂ ਦੁੱਖ ਪ੍ਰਗਟ
. . .  about 2 hours ago
ਅੰਮ੍ਰਿਤਸਰ, 2 ਅਪ੍ਰੈਲ-(ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ...
ਅਲਬਰਟਾ 'ਚ ਕੋਵਿਡ-19 ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  about 2 hours ago
ਹੁਸ਼ਿਆਰਪੁਰ 'ਚ 1 ਹੋਰ ਮਰੀਜ਼ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 2 hours ago
ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 3 hours ago
ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ
. . .  about 3 hours ago
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ 'ਤੇ ਡੂੰਘੇ ਦੁੱਖ ਦਾ ਇਜ਼ਹਾਰ
. . .  about 3 hours ago
ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ, ਪੀ.ਜੀ.ਆਈ. 'ਚ ਸੀ ਦਾਖਲ
. . .  about 3 hours ago
ਮੁੰਬਈ ਦੇ ਝੁੱਗੀ ਝੌਂਪੜੀਆਂ ਵਾਲੇ ਧਾਰਾਵੀ ਇਲਾਕੇ 'ਚ ਕੋਰੋਨਾਵਾਇਰਸ ਕਾਰਨ ਮੌਤ
. . .  about 3 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਜਨਾਲਾ ਦੀ ਸਬਜ਼ੀ ਮੰਡੀ 3 ਦਿਨ ਰਹੇਗੀ ਬੰਦ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਭਾਈ ਨਿਰਮਲ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 4 hours ago
ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ
. . .  about 4 hours ago
ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  1 day ago
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  1 day ago
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  1 day ago
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  1 day ago
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  1 day ago
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  1 day ago
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  1 day ago
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  1 day ago
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  1 day ago
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  1 day ago
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਿਜ਼ਾਮੁੱਦੀਨ ਸੰਮੇਲਨ ਨਾਲ ਸਬੰਧਿਤ ਵਿਅਕਤੀਆਂ ਦੇ ਜ਼ਿਲ੍ਹਾ ਮੋਗਾ ਚ ਲੁਕਣ ਦੀ ਫੈਲੀ ਅਫ਼ਵਾਹ
. . .  1 day ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  1 day ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  1 day ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  1 day ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  1 day ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਹਰਿਆਣਾ / ਹਿਮਾਚਲ

ਨਾਗਰਿਕ ਹਸਪਤਾਲ ਫ਼ਤਿਹਾਬਾਦ 'ਚੋਂ ਚੋਰੀ ਹੋਇਆ ਬੱਚਾ ਪੁਲਿਸ ਨੇ ਟੋਹਾਣਾ ਤੋਂ ਕੀਤਾ ਬਰਾਮਦ

ਫ਼ਤਿਹਾਬਾਦ, ਟੋਹਾਣਾ 11 ਜੂਨ (ਹਰਬੰਸ ਸਿੰਘ ਮੰਡੇਰ, ਗੁਰਦੀਪ ਸਿੰਘ ਭੱਟੀ)- ਸਥਾਨਕ ਨਾਗਰਿਕ ਹਸਪਤਾਲ 'ਚ ਸਵੇਰੇ ਉਸ ਸਮੇਂ ਹਫ਼ੜਾ ਦਫ਼ੜੀ ਦਾ ਮਹੋਲ ਹੋ ਗਿਆ ਜਦੋਂ ਇਕ ਔਰਤ ਨੇ ਹਸਪਤਾਲ ਦੇ ਸਟਾਫ਼ ਨੂੰ ਅਪਣਾ ਬੱਚਾ ਚੋਰੀ ਹੋਣ ਦੀ ਸੂਚਨਾ ਦਿੱਤੀ | ਚੋਰੀ ਹੋਏ ਬੱਚੇ ਦੀ ਮਾਂ ਨੇ ਦੱਸਿਆ ਕਿ ਇਕ ਅਣਜਾਣ ਔਰਤ ਉਸ ਦੇ ਬੱਚੇ ਨੂੰ ਖਿਡਾਉਣ ਲਈ ਗੋਦੀ ਚੱਕ ਕੇ ਉਸ ਨਾਲ ਲਾਡ ਲਡਾਉਣ ਲੱਗੀ | ਸਵੇਰੇ ਜਦੋਂ ਉਹ ਸੁੱਤੀ ਪਈ ਸੀ, ਉਸ ਸਮੇਂ ਉਹ ਔਰਤ ਉਸ ਦੇ ਬੱਚੇ ਨੂੰ ਲੈ ਕੇ ਫ਼ਰਾਰ ਹੋ ਗਈ | ਔਰਤ ਨੇ ਦੱਸਿਆ ਕਿ ਉਸ ਨੇ 3 ਦਿਨ ਪਹਿਲਾਂ ਹੀ ਆਪਣੇ ਬੱਚੇ ਨੂੰ ਜਨਮ ਦਿੱਤਾ ਹੈ | ਸੀ.ਸੀ.ਟੀ.ਵੀ. ਕੈਮਰੇ ਦੀ ਮਦਦ ਨਾਲ ਪੁਲਿਸ ਨੇ ਬੱਚਾ ਚੋਰੀ ਕਰਨ ਵਾਲੀ ਔਰਤ ਨੂੰ ਬੱਚੇ ਸਮੇਤ ਟੋਹਾਣਾ ਤੋਂ ਕਾਬੂ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 5 ਵਜੇ ਨਾਗਰਿਕ ਹਸਪਤਾਲ ਵਿਚੋਂ ਬੱਚਾ ਚੋਰੀ ਹੋ ਗਿਆ ਸੀ, ਹਸਪਤਾਲ ਦੇ ਸੀ. ਸੀ. ਟੀ. ਵੀ. ਕੈਮਰੇ ਦੀ ਤਸਵੀਰ ਦੀ ਮਦਦ ਨਾਲ ਉਸ ਔਰਤ ਨੂੰ ਟੋਹਾਣਾ ਤੋਂ ਬੱਚੇ ਸਮੇਤ ਕਾਬੂ ਕੀਤਾ ਹੈ | ਬੱਚਾ ਚੋਰੀ ਕਰਨ ਵਾਲੀ ਔਰਤ ਫ਼ਤਿਹਾਬਾਦ ਦੇ ਗੁਰੂ ਨਾਨਕਪੁਰਾ ਦੀ ਰਹਿਣ ਵਾਲੀ ਹੈ |

ਸੜਕ ਹਾਦਸੇ 'ਚ ਇਕ ਦੀ ਮੌਤ, ਦੂਜਾ ਜ਼ਖ਼ਮੀ

ਕਾਲਾਂਵਾਲੀ, 11 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦੇਸੂ ਮਲਕਾਣਾ ਦੇ ਕੋਲ ਇਕ ਵਿਅਕਤੀ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਖਾਲ ਵਿਚ ਡਿੱਗਣ ਕਾਰਨ ਉਸਦੀ ਮੌਤ ਹੋ ਗਈ ਜਦੋਂ ਕਿ ਉਸਦਾ ਸਾਥੀ ਵਿਅਕਤੀ ਜ਼ਖ਼ਮੀ ਹੋ ਗਿਆ | ਜਿਸ ਨੂੰ ਜ਼ਖਮੀ ਹਾਲਤ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ 12 ਤੋਂ 26 ਤੱਕ ਵਿਸ਼ੇਸ਼ ਜਾਗਰੂਕਤਾ ਪੰਦ੍ਹਰਵਾੜਾ ਮਨਾਉਣ ਦਾ ਐਲਾਨ

ਲੁਧਿਆਣਾ, 11 ਜੂਨ (ਪੁਨੀਤ ਬਾਵਾ)-ਨਸ਼ਿਆਂ ਿਖ਼ਲਾਫ਼ ਪੰਜਾਬ ਸਰਕਾਰ ਵਲੋਂ 12 ਤੋਂ 26 ਜੂਨ ਤੱਕ ਵਿਸ਼ੇਸ਼ ਜਾਗਰੂਕਤਾ ਪੰਦਰਵਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ਵਲੋਂ ਸੂਬੇ 'ਚੋਂ ਹਰ ਤਰ੍ਹਾਂ ਦੇ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ...

ਪੂਰੀ ਖ਼ਬਰ »

ਕੈਪਟਨ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਿਖ਼ਲਾਫ਼ ਆਮਦਨ ਕਰ ਵਿਭਾਗ ਵਲੋਂ ਦਾਇਰ ਕੀਤੇ ਮਾਮਲੇ ਦੀ ਸੁਣਵਾਈ 14 ਜੂਨ ਤੱਕ ਮੁਲਤਵੀ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਾ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ਼ ਆਮਦਨ ਕਰ ਵਿਭਾਗ ਵੱਲੋਂ ਦਾਇਰ ਕੀਤੇ ਮਾਮਲੇ ਦੀ ਸੁਣਵਾਈ 14 ਜੂਨ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਆਮਦਨ ਕਰ ...

ਪੂਰੀ ਖ਼ਬਰ »

ਲੁੱਟ ਦੇ ਮਕਸਦ 'ਚ ਕਾਮਯਾਬ ਨਾ ਹੋਣ 'ਤੇ ਲੁਟੇਰਿਆਂ ਕੀਤਾ ਵਿਅਕਤੀ ਦਾ ਕਤਲ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਅਹੂਜਾ)-ਸਥਾਨਕ ਸਲੇਮਟਾਬਰੀ ਵਿਚ ਅੱਜ ਦੇਰ ਰਾਤ ਲੁੱਟ ਦੇ ਮਕਸਦ 'ਚ ਨਾਕਾਮਯਾਬ ਨਾ ਹੋਣ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ | ਮਿ੍ਤਕ ਦੀ ਸ਼ਨਾਖਤ ਵਿਸ਼ਨੂੰ (50) ਵਜੋਂ ਕੀਤੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬੋਰਵੈੱਲ ਖੁੱਲ੍ਹਾ ਛੱਡਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਚਿਤਾਵਨੀ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)- ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਬੋਰਵੈੱਲ ਅੰਦਰ ਡਿੱਗੇ ਫ਼ਤਿਹਵੀਰ ਸਿੰਘ ਦੀ ਜਾਨ ਨਾ ਬਚਾਏ ਜਾ ਸਕਣ ਮਗਰੋਂ ਜ਼ਿਲ੍ਹਾ ਸਿਰਸਾ ਪ੍ਰਸ਼ਾਸਨ ਦੀ ਜਾਗ ਖੁੱਲ੍ਹ ਗਈ ਹੈ | ਡਿਪਟੀ ਕਮਿਸ਼ਨਰ ਨੇ ਬੋਰਵੈੱਲ ਖੁੱਲ੍ਹਾ ਛੱਡਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਟੋਹਾਣਾ, 11 ਜੂਨ (ਗੁਰਦੀਪ ਸਿੰਘ ਭੱਟੀ)- ਹਿਜਰਾਵਾਂ ਕਲਾਂ ਦੇ ਨਜ਼ਦੀਕ ਟਰਾਲੇ ਤੇ ਮੋਟਰਸਾਈਕਲ ਟੱਕਰ 'ਚ ਮੋਟਰਸਾਈਕਲ ਸਵਾਰ ਪੰਜਾਬ ਦੇ ਮਾਨਸਾ ਜ਼ਿਲੇ੍ਹ ਦੇ ਪਿੰਡ ਕਰੰਡੀ ਦਾ 28 ਸਾਲਾ ਮਹਿੰਦਰ, ਉਸ ਦੀ ਭੈਣ 38 ਸਾਲਾ ਨਿਰਮਲਾ ਦੇਵੀ ਪਿੰਡ ਚੌਬਾਰਾ ਤੇ ਮਿ੍ਤਕ ਮਹਿੰਦਰ ਦੀ ...

ਪੂਰੀ ਖ਼ਬਰ »

ਡੇਰਾ ਹਿੰਸਾ ਮਾਮਲੇ ਦੇ ਮੁਲਜ਼ਮ ਦੀ ਜ਼ਮਾਨਤ ਰੱਦ, ਗਿ੍ਫ਼ਤਾਰੀ ਦੇ ਹੁਕਮ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)- ਡੇਰਾ ਹਿੰਸਾ ਮਾਮਲੇ ਵਿਚ ਸਿਰਸਾ ਦੀ ਅਦਾਲਤ ਨੇ ਇਕ ਮੁਲਜ਼ਮ ਦੇ ਜ਼ਮਾਨਤ ਮਿਲਣ ਤੋਂ ਬਾਅਦ ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਉਸ ਦੇ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੀ ਹਨ | ਚੇਤੇ ਰਹੇ ਕਿ ਪੰਚਕੂਲਾ ਸੀ.ਬੀ.ਆਈ. ਅਦਾਲਤ ਵਲੋਂ 25 ਅਗਸਤ ...

ਪੂਰੀ ਖ਼ਬਰ »

ਹਰਿਆਣੇ 'ਚ ਜਾਟ ਭਾਈਚਾਰੇ ਤੋਂ ਗਿਣਤੀ ਜ਼ਿਆਦਾ ਹੋਣ ਦੇ ਬਾਵਜੂਦ ਰਾਜਨੀਤੀ 'ਚ ਪੰਜਾਬੀ ਭਾਈਚਾਰਾ ਪਿੱਛੇ- ਦੀਦਾਰ ਸਿੰਘ ਨਲਵੀ

ਸ਼ਾਹਬਾਦ ਮਾਰਕੰਡਾ, 11 ਜੂਨ (ਅਵਤਾਰ ਸਿੰਘ)- ਹਰਿਆਣਾ ਸੂਬੇ ਵਿਚ ਪੰਜਾਬੀ ਤੇ ਸਿੱਖਾਂ ਦੀ ਗਿਣਤੀ ਜਾਟ ਭਾਈਚਾਰੇ ਤੋਂ ਕਿਤੇ ਜ਼ਿਆਦਾ ਹੋਣ ਦੇ ਬਾਵਜੂਦ ਰਾਜਨੀਤੀ ਦੇ ਖੇਤਰ ਵਿਚ ਪੰਜਾਬੀ ਭਾਈਚਾਰਾ ਪਿੱਛੇ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਪੰਜ ਮੋਟਰਸਾਈਕਲ ਚੋਰੀ

ਜਗਾਧਰੀ, 11 ਜੂਨ (ਜਗਜੀਤ ਸਿੰਘ)- ਜ਼ਿਲ੍ਹੇ ਵਿਚ ਚੋਰਾਂ ਵਲੋਂ ਵੱਖ-ਵੱਖ ਥਾਵਾਂ ਤੋਂ ਪੰਜ ਮੋਟਰਸਾਈਕਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿੰਡ ਬਹਲੋਪੁਰ ਵਾਸੀ ਨੂਰ ਹਸਨ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਪ੍ਰਤਾਪ ਨਗਰ ਬਾਜ਼ਾਰ ਵਿਚੋਂ ...

ਪੂਰੀ ਖ਼ਬਰ »

ਜ਼ਿਲ੍ਹਾ ਕੁਰੂਕਸ਼ੇਤਰ 'ਚ ਵੱਖ-ਵੱਖ ਥਾਵਾਂ ਤੋਂ 4 ਜਣੇ ਲਾਪਤਾ

ਸ਼ਾਹਬਾਦ ਮਾਰਕੰਡਾ, 11 ਜੂਨ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ 'ਚ ਵੱਖ-ਵੱਖ ਥਾਵਾਂ ਤੋਂ 4 ਜਣਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਪ੍ਰਲਾਦਪੁਰ ਨਿਵਾਸੀ ਇਕ ਮਹਿਲਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਜਗਾਧਰੀ, 11 ਜੂਨ (ਜਗਜੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਕਾਲੋਨੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਥ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਟੋਹਾਣਾ, 11 ਜੂਨ (ਗੁਰਦੀਪ ਸਿੰਘ ਭੱਟੀ)- ਬੀਤੇ ਦਿਨ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਪਿੰਡ ਖ਼ਨੌਰਾ ਦੇ 19 ਸਾਲਾ ਬਲਦੇਵ ਸਿੰਘ ਦੀ ਅਗਰੋਹਾ ਮੈਡੀਕਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਚੰਦੜਕਲਾਂ ਨਜ਼ਦੀਕ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋਣ ...

ਪੂਰੀ ਖ਼ਬਰ »

ਟਰੈਕਟਰ ਦੀ ਲਪੇਟ 'ਚ ਆਉਣ ਨਾਲ ਮਜ਼ਦੂਰ ਜ਼ਖ਼ਮੀ

ਏਲਨਾਬਾਦ, 11 ਜੂਨ (ਜਗਤਾਰ ਸਮਾਲਸਰ)- ਇਥੋਂ ਦੇ ਪਿੰਡ ਮੌਜੂਖੇੜਾ ਵਿਚ ਇਕ ਮਜ਼ਦੂਰ ਖੇਤ 'ਚ ਕੰਮ ਕਰਦੇ ਸਮੇਂ ਟਰੈਕਟਰ ਦੇ ਹਲਾਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਲੱਤ ਤੇ ਹੱਥ ਵਿਚ ਸੱਟਾਂ ਲੱਗੀਆਂ | ਜਾਣਕਾਰੀ ਅਨੁਸਾਰ ਖਿਰਾਜ਼ ਪੁੱਤਰ ਕਿ੍ਸ਼ਨ ਰਾਮ ਵਾਸੀ ...

ਪੂਰੀ ਖ਼ਬਰ »

ਨਗਰ ਨਿਗਮ ਦੀ ਪਹਿਲੀ ਮੀਟਿੰਗ 20 ਨੂੰ

ਯਮੁਨਾਨਗਰ, 11 ਜੂਨ (ਗੁਰਦਿਆਲ ਸਿੰਘ ਨਿਮਰ)- ਲੋਕ ਸਭਾ ਚੋਣਾਂ ਸਮੇਂ ਨਗਰ ਨਿਗਮ ਦੇ ਵਿਕਾਸ ਕਾਰਜਾਂ ਵਿਚ ਇਕ ਠਹਿਰਾਓ ਜਿਹਾ ਆ ਗਿਆ ਸੀ ਤੇ ਸ਼ਹਿਰ ਦੇ ਨਾਗਰਿਕਾਂ ਤੇ ਕੌਾਸਲਰਾਂ ਨੂੰ ਨਗਰ ਨਿਗਮ ਦੀ ਪਹਿਲੀ ਮੀਟਿੰਗ ਦਾ ਬੇਸਬਰੀ ਨਾਲ ਇੰਤਜਾਰ ਸੀ, ਜੋ ਹੁਣ 20 ਜੂਨ ਨੂੰ ...

ਪੂਰੀ ਖ਼ਬਰ »

ਕਿਸਾਨ ਗੰਨੇ ਦੀ ਬਕਾਇਆ ਰਾਸ਼ੀ ਦੇ ਮਾਮਲੇ ਨੂੰ ਲੈ ਕੇ ਐੱਸ. ਡੀ. ਐੱਮ. ਨੂੰ ਮਿਲੇ

ਨਰਾਇਣਗੜ੍ਹ, 11 ਜੂਨ (ਪੀ ਸਿੰਘ)- ਗੰਨਾ ਉਤਪਾਦਕ ਕਿਸਾਨਾਂ ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਨਰਾਇਣਗੜ੍ਹ ਦੀ ਐੱਸ. ਡੀ. ਐੱਮ. ਆਦਿੱਤੀ ਨਾਲ ਮੁਲਾਕਾਤ ਕਰਦਿਆਂ ਮੰਗ ਕੀਤੀ ਕਿ ਖੰਡ ਮਿੱਲ ਵੱਲ ਬਕਾਇਆ ਗੰਨੇ ਦੀ ਰਾਸ਼ੀ ਦੀ ਤੁਰੰਤ ਅਦਾਇਗੀ ਕਰਵਾਈ ਜਾਵੇ | ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਬੈਠਕ ਹੋਈ

ਏਲਨਾਬਾਦ, 11 ਜੂਨ (ਜਗਤਾਰ ਸਮਾਲਸਰ)- ਕਿਸਾਨ ਯੂਨੀਅਨ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿਹਾਗ ਮੁਮੇਰਾ ਦੀ ਪ੍ਰਧਾਨਗੀ ਵਿਚ ਹੋਈ | ਇਸ ਬੈਠਕ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਬੈਠਕ ਤੋਂ ਬਾਅਦ ਯੂਨੀਅਨ ਵਲੋਂ ਸਥਾਨਿਕ ਐੱਸ. ਡੀ. ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਕਾਲੋਨੀ ਯਮੁਨਾਨਗਰ ਵਿਖੇ ਕੀਰਤਨ ਦਰਬਾਰ ਕਰਵਾਇਆ

ਯਮੁਨਾਨਗਰ, 11 ਜੂਨ (ਗੁਰਦਿਆਲ ਸਿੰਘ ਨਿਮਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿਚ ਗੁਰੂ ਕ੍ਰਿਪਾ ਸੇਵਕ ਜਥੇ ਵਲੋਂ ਗੁਰਦੁਆਰਾ ਮਾਡਲ ਕਾਲੋਨੀ ਯਮੁਨਾਨਗਰ ਵਿਖੇ ਇਲਾਕੇ ...

ਪੂਰੀ ਖ਼ਬਰ »

ਗਰਮੀ ਦਾ ਕਹਿਰ ਜਾਰੀ, ਕਪਾਹ ਤੇ ਨਰਮਾ ਝੁਲਸਿਆ

ਸਿਰਸਾ, 11 ਜੂਨ (ਭੁਪਿੰਦਰ ਪੰਨੀਵਾਲੀਆ)- ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਪੈ ਰਹੀ ਅਤਿ ਦੀ ਗਰਮੀ ਦਾ ਕਹਿਰ ਜਾਰੀ ਹੈ | ਗਰਮੀ ਦਾ ਜਨ ਜੀਵਨ 'ਤੇ ਜਿੱਥੇ ਅਸਰ ਪੈ ਰਿਹਾ ਹੈ ਉੱਥੇ ਹੀ ਖੇਤੀ ਤੇ ਮਾਲ ਡੰਗਰ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ | ਧਰਤੀ ਹੇਠਲੇ ਡਿੱਗਦੇ ਪਾਣੀ ਦੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਯੋਗ ਸਿਖ਼ਲਾਈ ਕੈਂਪ ਸਮਾਪਤ

ਨਰਾਇਣਗੜ੍ਹ, 11 ਜੂਨ (ਪੀ ਸਿੰਘ)- ਸਰਕਾਰੀ ਸੀਨਅਰ ਸੈਕੰਡਰੀ ਸਕੂਲ ਧਨਾਨਾ ਵਿਖੇ ਪੰਜਵੇਂ ਕੌਮਾਂਤਰੀ ਯੋਗ ਦਿਵਸ ਸਬੰਧੀ ਬੀਤੀ 9 ਜੂਨ ਤੋਂ ਜਾਰੀ ਯੋਗ ਸਿਖ਼ਲਾਈ ਕੈਂਪ ਦੇ ਅੱਜ ਅੰਤਿਮ ਦਿਨ ਸਵੇਰੇ 6 ਵਜੇ ਤੋਂ ਲੈ ਕੇ 7 ਵਜੇ ਤੱਕ ਇਕ ਘੰਟੇ ਲਈ ਬਲਾਕ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਵਪਾਰੀ ਸੰਮੇਲਨ 'ਚ ਰਾਜਿੰਦਰ ਠਕਰਾਲ ਨੂੰ ਪ੍ਰਦੇਸ਼ ਸਕੱਤਰ ਤੇ ਜਗਦੀਸ਼ ਪਾਹਵਾ ਨੂੰ ਟੋਹਾਣਾ ਇਕਾਈ ਦਾ ਪ੍ਰਧਾਨ ਚੁਣਿਆ

ਟੋਹਾਣਾ, 11 ਜੂਨ (ਗੁਰਦੀਪ ਸਿੰਘ ਭੱਟੀ)- ਹਰਿਆਣਾ ਪ੍ਰਦੇਸ਼ ਵਾਪਰ ਮੰਡਲ ਦੇ ਸੂਬਾ ਪ੍ਰਧਾਨ ਬਜਰੰਗ ਦਾਸ ਗਰਗ ਦੀ ਪ੍ਰਧਾਨਗੀ ਵਿਚ ਟੋਹਾਣਾ ਦੇ ਵਪਾਰੀਆਂ ਦੀ ਮੀਟਿੰਗ 'ਚ ਸਰਬਸੰਮਤੀ ਨਾਲ ਜਗਦੀਸ਼ ਪਾਹਵਾ ਨੂੰ ੂ ਟੋਹਾਣਾ ਇਕਾਈ ਦਾ ਪ੍ਰਧਾਨ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਰੁੱਖਾਂ 'ਤੇ ਪੰਛੀਆਾ ਲਈ ਪਾਣੀ ਦੇ ਕਟੋਰੇ ਟੰਗੇ

ਏਲਨਾਬਾਦ , 11 ਜੂਨ (ਜਗਤਾਰ ਸਮਾਲਸਰ)-ਪੰਛੀਆਂ ਨੂੰ ਬਚਾਉਣ ਦੀ ਮੁਹਿੰਮ ਤਹਿਤ ਅੱਜ ਏਲਨਾਬਾਦ ਦੇ ਪ੍ਰਾਚੀਨ ਰਾਮਦੇਵ ਮੰਦਰ ਤੇ ਬਿਜਲੀ ਘਰ ਵਿਖੇ ਰੁੱਖਾਂ 'ਤੇ 12 ਕਟੋਰੇ ਟੰਗੇ ਗਏ ਤੇ ਪਹਿਲਾਾ ਤੋਂ ਲਗਾਏ ਗਏ ਬੂਟਿਆਂ ਨੂੰ ਪਾਣੀ ਦਿੱਤਾ ਗਿਆ | ਟੀਮ ਮਿਸ਼ਨ ਗਰੀਨ ਦੇ ਮਾਰਗ ...

ਪੂਰੀ ਖ਼ਬਰ »

ਪਿੰਡ ਕੁੱਤਾਵੱਢ 'ਚ ਨਸ਼ੇ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਏਲਨਾਬਾਦ, 11 ਜੂਨ (ਜਗਤਾਰ ਸਮਾਲਸਰ)-ਪਿੰਡ ਕੁੱਤਾਵੱਢ ਦੀਆਂ ਗਲੀਆਂ ਵਿਚ ਭਾਜਪਾ ਮਹਿਲਾ ਮੋਰਚਾ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ ਦੌਰਾਨ ਅੱਜ ਨਸ਼ੇ ਨੂੰ ਛੱਡੋ ਰਿਸ਼ਤੇ ਜੋੜੋ ਦੀ ਗੂੰਜ ਸੁਣਾਈ ਦਿੱਤੀ ਗਈ, ਜਿਸ ਵਿਚ ਔਰਤਾਂ, ਆਦਮੀਆਂ ਅਤੇ ਬੱਚਿਆਂ ਨੇ ਹੱਥਾਂ ਵਿਚ ...

ਪੂਰੀ ਖ਼ਬਰ »

ਰਮਨਦੀਪ ਨੇ ਦੱਸਿਆ ਸਿਰਫ਼ 250 ਰੁਪਏ 'ਚ ਕਿਵੇਂ ਬਚਾ ਸਕਦੇ ਹਾਂ ਪਾਣੀ ਤੇ ਬਿਜਲੀ

ਸ਼ਾਹਬਾਦ ਮਾਰਕੰਡਾ, 11 ਜੂਨ (ਅਵਤਾਰ ਸਿੰਘ)- ਵੱਧਦੇ ਪਾਣੀ ਸੰਕਟ 'ਤੇ ਜਿੱਥੇ ਭਾਰਤ ਅਤੇ ਹਰਿਆਣਾ ਸਰਕਾਰ ਵਲੋਂ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ, ਉੱਥੇ ਹੀ ਕੁਰੂਕਸ਼ੇਤਰ ਦੀ 12ਵੀਂ ਜਮਾਤ ਵਿਚ ਪੜ੍ਹਨ ਵਾਲੀ ਰਮਨਦੀਪ ਕੌਰ ਨੇ ਇਕ ਪ੍ਰਾਜੈਕਟ ਬਣਾ ਕੇ ਪਾਣੀ ਤੇ ਬਿਜਲੀ ...

ਪੂਰੀ ਖ਼ਬਰ »

ਦੁਲਚੀਮਾਜਰਾ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ 13 ਨੂੰ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਬਾਬੂ ਮੇਹਰ ਸਿੰਘ ਦੀ ਯਾਦ ਵਿਚ ਇਕ ਮੁਫ਼ਤ ਮੈਡੀਕਲ ਜਾਂਚ ਕੈਂਪ 13 ਜੂਨ ਨੂੰ ਪਿੰਡ ਦੁਲਚੀਮਾਜਰਾ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਵਿਚ ਔਰਤਾਂ ਤੇ ...

ਪੂਰੀ ਖ਼ਬਰ »

ਕਾਲਜ 'ਚ ਦਾਖ਼ਲਾ ਲੈਣ ਲਈ 28 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ ਵਿਦਿਆਰਥੀ-ਰਮੇਸ਼ ਲਾਲ ਢਾਂਡਾ

ਗੂਹਲਾ ਚੀਕਾ, 11 ਜੂਨ (ਓ.ਪੀ. ਸੈਣੀ)- ਡੀ. ਏ. ਵੀ. ਕਾਲਜ ਚੀਕਾ ਦੇ ਪਿ੍ੰਸੀਪਲ ਡਾ. ਰਮੇਸ਼ ਲਾਲ ਢਾਂਡਾ ਨੇ ਆਨਲਾਈਨ ਦਾਖ਼ਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀ 28 ਜੂਨ ਤੱਕ ਕਾਲਜ ਵਿਖੇ ਦਾਖ਼ਲਾ ਲੈਣ ਲਈ ਅਪਲਾਈ ਕਰ ਸਕਦੇ ਹਨ | ਪਿ੍ੰਸੀਪਲ ਨੇ ਦੱਸਿਆ ਕਿ ਇਸ ਵਾਰ ...

ਪੂਰੀ ਖ਼ਬਰ »

ਵਿਧਾਇਕ ਬਲਵੰਤ ਸਿੰਘ ਵਲੋਂ ਧੰਨਵਾਦੀ ਦੌਰਾ

ਜਗਾਧਰੀ, 11 ਜੂਨ (ਜਗਜੀਤ ਸਿੰਘ)- ਸਢੌਰਾਂ ਦੇ ਵਿਧਾਇਕ ਬਲਵੰਤ ਸਿੰਘ ਵਲੋਂ ਪਿੰਡ ਬਸਾਤੀਆਂਵਾਲਾ ਦਾ ਧੰਨਵਾਦੀ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਪਿੰਡ ਪੁੱਜਣ 'ਤੇ ਫੁੱਲਾਂ ਦਾ ਹਾਰ ਪਾ ਕੇ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਬਲਵੰਤ ਸਿੰਘ ਨੇ ...

ਪੂਰੀ ਖ਼ਬਰ »

ਬਾਂਕੇ ਅਰੋੜਾ ਨੂੰ ਪੋਲੀਥੀਨ ਮੁਕਤ ਮੁਹਿੰਮ ਦਾ ਆਈਕਾਨ ਬਣਾਇਆ

ਜਗਾਧਰੀ, 11 ਜੂਨ (ਜਗਜੀਤ ਸਿੰਘ)- ਬੀਤੇ ਦਿਨੀਂ ਮਨਾਏ ਗਏ ਵਾਤਾਵਰਨ ਦਿਵਸ ਮੌਕੇ ਕਰੀਬ 1 ਲੱਖ ਰੁਪਏ ਦੇ ਪੌਲੀਥੀਨ ਵਿਭਾਗੀ ਅਧਿਕਾਰੀਆਂ ਦੇ ਸਪੁਰਦ ਕਰਨ ਤੇ ਜੀਵਨ 'ਚ ਮੁੜ ਕਦੇ ਵੀ ਪੌਲੀਥੀਨ ਨਾ ਵੇਚਣ ਦੀ ਸਹੁੰ ਚੁੱਕਣ ਵਾਲੇ ਪੌਲੀਥੀਨ ਦੇ ਥੋਕ ਵਿਕ੍ਰੇਤਾ ਤੇ ਭਾਜਪਾ ਯੂਥ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਬਿਜਲੀ ਸਪਲਾਈ ਸਬੰਧੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਜਮਹੂਰੀ ਕਿਸਾਨ ਸਭਾ ਵਲੋਂ ਤਹਿਸੀਲ ਪੱਧਰ 'ਤੇ ਸਬ-ਡਵੀਜ਼ਨ ਸੁਖਰਾਮਪੁਰ ਵਿਖੇ ਐਸ.ਡੀ.ਓ. ਪਾਵਰਕਾਮ ਨੂੰ ਮੁੱਖ ਮੰਤਰੀ ਦੇ ਨਾਮ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਮੋਟਰਾਂ ਦੀ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਕੀਤੀ ਜਾਵੇ ...

ਪੂਰੀ ਖ਼ਬਰ »

ਨਗਰ ਕੌ ਾਸਲ ਮੋਰਿੰਡਾ ਦਾ ਸਾਲਾਨਾ ਬਜਟ ਅੱਜ

ਮੋਰਿੰਡਾ, 11 ਜੂਨ (ਕੰਗ)-ਨਗਰ ਕੌਾਸਲ ਮੋਰਿੰਡਾ ਦਾ ਸਲਾਨਾ ਬਜਟ ਮਿਤੀ 11 ਜੂਨ 2019 ਨੂੰ ਪਾਸ ਕੀਤਾ ਜਾਏਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਾਸਲ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਕਾਰਨ ਸਲਾਨਾ ਬਜਟ ਪਾਸ ਕਰਨ ਵਿਚ ਦੇਰੀ ਹੋ ਗਈ ਹੈ | ਇਸ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਖ਼ਰੀਦਦਾਰੀ ਕਰ ਰਹੀ ਔਰਤ ਨੇ ਸੈਨੇਟਰੀ ਇੰਸਪੈਕਟਰ ਦੇ ਮਾਰਿਆ ਥੱਪੜ

ਰੂਪਨਗਰ, 11 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਸਬਜ਼ੀ ਮੰਡੀ ਵਿਖੇ ਇੱਕ ਰੇਹੜੀ 'ਤੇ ਖ਼ਰੀਦਦਾਰੀ ਕਰ ਰਹੀ ਔਰਤ ਵਲੋਂ ਨਗਰ ਕੌਾਸਲ ਦੇ ਸੈਨੇਟਰੀ ਇੰਸਪੈਕਟਰ ਦਿਆਲ ਸਿੰਘ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ 'ਤੇ ਮੌਜੂਦ ਲੋਕਾਂ ਤੇ ਨਗਰ ਕੌਾਸਲ ਦੀ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਚਾਰ ਹੋਰ ਮੁਲਜ਼ਮ ਗਿ੍ਫ਼ਤਾਰ

ਕਾਲਾਂਵਾਲੀ, 11 ਜੂਨ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਵਾਂਲੀ ਪੁਲਿਸ ਨੇ ਬੀਤੀ 2 ਜੂਨ ਨੂੰ ਪਿੰਡ ਖੋਖਰ ਵਿਚ ਸ਼ਿਵਕਰਨ ਸਿੰਘ ਉਰਫ਼ ਨਿੱਕਾ ਸਿੰਘ ਵਾਸੀ ਖੋਖਰ ਦੇ ਕਤਲ ਦੇ ਮਾਮਲੇ ਵਿਚ ਘਟਨਾ ਦੇ ਚਾਰ ਹੋਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਨਵੇਂ ਚੁਣੇ ਸਰਪੰਚ ਅਜੇ ਤੱਕ ਚਾਰਜ ਲੈਣ ਦੀ ਘੁੰਮਣਘੇਰੀ 'ਚ ਫਸੇ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਵਿਧਾਨ ਸਭਾ ਹਲਕੇ 'ਚ ਜਿਨ੍ਹਾਂ ਸਰਪੰਚਾਂ ਨੂੰ ਅਜੇ ਤੱਕ ਚਾਰਜ ਨਹੀਂ ਮਿਲੇ ਉਸ ਲਈ ਉਨ੍ਹਾਂ ਨੂੰ ਤੁਰੰਤ ਚਾਰਜ ਦਿੱਤੇ ਜਾਣ ਤੇ ਚਾਰਜ ਵਿਚ ਜੇਕਰ ਕਿਸੇ ਅਧਿਕਾਰੀ ਨੇ ਕੋਈ ਲਾਪਰਵਾਹੀ ਵਰਤੀ ...

ਪੂਰੀ ਖ਼ਬਰ »

ਵਿਭਾਗ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਸੇਵਾਵਾਂ ਮੁਹੱਈਆ ਕਰਵਾਉਣ-ਮੁੱਖ ਸਕੱਤਰ ਪੰਜਾਬ

ਰੂਪਨਗਰ, 11 ਜੂਨ (ਮਨਜਿੰਦਰ ਸਿੰਘ ਚੱਕਲ)-ਜੇਕਰ ਪਾਰਦਰਸ਼ਤਾ ਤੇ ਇਮਾਨਦਾਰੀ ਦੇ ਨਾਲ ਵਿਭਾਗ ਆਪਣੀਆਂ-ਆਪਣੀਆਂ ਸੇਵਾਵਾਂ ਮੁਹੱਈਆ ਕਰਵਾਉਣ ਤਾਂ ਰਾਜ ਦਾ ਭਵਿੱਖ ਹੋਰ ਵੀ ਵਧੀਆ ਹੋਵੇਗਾ, ਜਿਸ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਵੱਖ-ਵੱਖ ...

ਪੂਰੀ ਖ਼ਬਰ »

ਮਾਤਾ ਸ੍ਰੀ ਨੈਣਾ ਦੇਵੀ-ਸ੍ਰੀ ਅਨੰਦਪੁਰ ਸਾਹਿਬ ਬੰਗਾ ਸੜਕ ਦਾ ਨਿਰਮਾਣ ਜਲਦੀ ਸ਼ੁਰੂ ਕਰਵਾਇਆ ਜਾਵੇਗਾ-ਸੰਸਦ ਮੈਂਬਰ ਮਨੀਸ਼ ਤਿਵਾੜੀ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਕਰਨੈਲ ਸਿੰਘ)-ਸ੍ਰੀ ਨੈਣਾਂ ਦੇਵੀ ਸ੍ਰੀ ਅਨੰਦਪੁਰ ਸਾਹਿਬ-ਬੰਗਾ ਮੱੁਖ ਮਾਰਗ ਪ੍ਰਾਜੈਕਟ ਨੂੰ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਕੈਬਨਿਟ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਭੇਜ ਦਿੱਤਾ ਗਿਆ ਹੈ | ਆਸ ਕਰਦੇ ਹਾਂ ਕਿ ਉਕਤ ਅਹਿਮ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਟੂਰਿਜ਼ਮ ਹੱਬ ਵਜੋਂ ਕੀਤਾ ਜਾਵੇਗਾ ਵਿਕਸਿਤ-ਮਨੀਸ਼ ਤਿਵਾੜੀ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੰੁਦਲ)-ਹਲਕੇ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਨੇ ਅੱਜ ਸੁਖਵਿੰਦਰ ਸਿੰਘ ਵਿਸਕੀ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਗ੍ਰਹਿ ...

ਪੂਰੀ ਖ਼ਬਰ »

ਸਥਾਨਕ ਰੇਲਵੇ ਸਟੇਸ਼ਨ 'ਤੇ ਟਿਕਟ ਨਾ ਮਿਲਣ ਕਾਰਨ ਯਾਤਰੀ ਹੋ ਰਹੇ ਨੇ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਕਰਨੈਲ ਸਿੰਘ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਸਵੇਰ ਸਮੇਂ ਨੰਗਲ-ਸ੍ਰੀ ਅੰਮਿ੍ਤਸਰ ਸਾਹਿਬ ਅਤੇ ਅੰਬ-ਚੰਡੀਗੜ੍ਹ ਰੇਲ ਗੱਡੀ 'ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਉਦੋਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਜਦੋਂ ਸਟੇਸ਼ਨ 'ਤੇ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਨਾਲ 25 ਏਕੜ ਜੰਗਲੀ ਰਕਬੇ 'ਚ ਸਰਕੰਡਾ, ਬੂਟੀ ਤਬਾਹ

ਭਰਤਗੜ੍ਹ, 11 ਜੂਨ (ਜਸਬੀਰ ਸਿੰਘ ਬਾਵਾ)-ਅੱਜ ਸਾਢੇ ਦਸ ਵਜੇ ਕੌਮੀ ਮਾਰਗ ਕਿਨਾਰੇ ਜੰਗਲਾਤ ਖੇਤਰ 'ਚ ਅਚਾਨਕ ਅੱਗ ਲੱਗਣ ਨਾਲ ਕਰੀਬ 25 ਏਕੜ ਰਕਬੇ 'ਚ ਖੜ੍ਹੇ ਸਰਕੰਡਾ, ਬੂਟੀ ਆਦਿ ਸੜ ਕੇ ਸੁਆਹ ਹੋ ਗਏ, ਜਦਕਿ ਕੁਝ ਦਰਖ਼ਤ ਵੀ ਇਸ ਅੱਗ ਨਾਲ ਝੁਲਸੇ ਗਏ | ਇਸ ਅੱਗ ਦੀ ਜਾਣਕਾਰੀ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਇਕੱਤਰਤਾ 'ਚ ਨੰਬਰਦਾਰੀ ਭੱਤਾ ਹਰਿਆਣਾ ਪੈਟਰਨ 'ਤੇ ਵਧਾਉਣ ਦੀ ਮੰਗ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਨੰਬਰਦਾਰ ਯੂਨੀਅਨ ਰਜਿ: 643 ਦੀ ਮਾਸਿਕ ਇਕੱਤਰਤਾ ਐਡਵੋਕੇਟ ਪਾਲ ਸਿੰਘ ਕਟਲੀ ਜ਼ਿਲ੍ਹਾ ਪ੍ਰਧਾਨ ਰੂਪਨਗਰ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ ...

ਪੂਰੀ ਖ਼ਬਰ »

ਲੰਡਨ ਦੀ ਅਦਾਲਤ ਵਲੋਂ ਨੀਰਵ ਮੋਦੀ ਦੀ ਅਰਜ਼ੀ 'ਤੇ ਫ਼ੈਸਲਾ ਰਾਖਵਾਂ

ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਨੈਸ਼ਨਲ ਬੈਂਕ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੀਰਾ ਵਪਾਰੀ ਨੀਰਵ ਮੋਦੀ ਦੀ ਜ਼ਮਾਨਤ ਦੀ ਚੌਥੀ ਅਰਜ਼ੀ 'ਤੇ ਅੱਜ ਲੰਡਨ ਦੀ ਮੈਜਿਸਟਰੇਟ ਅਦਾਲਤ 'ਚ ਸੁਣਵਾਈ ਹੋਈ | ਸੁਣਵਾਈ ...

ਪੂਰੀ ਖ਼ਬਰ »

ਲੰਡਨ ਦੀ ਅਦਾਲਤ ਵਲੋਂ ਨੀਰਵ ਮੋਦੀ ਦੀ ਅਰਜ਼ੀ 'ਤੇ ਫ਼ੈਸਲਾ ਰਾਖਵਾਂ

ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਨੈਸ਼ਨਲ ਬੈਂਕ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੀਰਾ ਵਪਾਰੀ ਨੀਰਵ ਮੋਦੀ ਦੀ ਜ਼ਮਾਨਤ ਦੀ ਚੌਥੀ ਅਰਜ਼ੀ 'ਤੇ ਅੱਜ ਲੰਡਨ ਦੀ ਮੈਜਿਸਟਰੇਟ ਅਦਾਲਤ 'ਚ ਸੁਣਵਾਈ ਹੋਈ | ਸੁਣਵਾਈ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਧਮਾਕੇ ਨਾਲ 6 ਮੌਤਾਂ

ਕਾਬੁਲ, 11 ਜੂਨ (ਏਜੰਸੀ)-ਅਫ਼ਗਾਨਿਸਤਾਨ ਦੇ ਕੰਧਾਰ ਸੂਬੇ 'ਚ ਡਾਂਡ ਜ਼ਿਲ੍ਹੇ ਵਿਖੇ ਸੜਕ ਕਿਨਾਰੇ ਬੰਬ ਧਮਾਕੇ 'ਚ 6 ਲੋਕਾਂ ਦੀ ਮੌਤ ਹੋ ਗਈ | ਇਹ ਜਾਣਕਾਰੀ ਪੁਲਿਸ ਅਧਿਕਾਰੀ ਜਮਾਲ ਨਾਸੀਰ ਬਰਿਕਜ਼ਾਈ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਡਾਂਡ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਪਾਕਿ ਵਿਰੋਧੀ ਭਾਸ਼ਣਾਂ ਦੇ ਦੋਸ਼ ਹੇਠ ਅਲਤਾਫ਼ ਹੁਸੈਨ ਲੰਡਨ 'ਚ ਗਿ੍ਫ਼ਤਾਰ

ਲੰਡਨ/ਕਰਾਚੀ, 11 ਜੂਨ (ਏਜੰਸੀ)-'ਮੁਤਹਿਦਾ ਕੌਮੀ ਮੂਵਮੈਂਟ' (ਐਮ.ਕਿਊ.ਐਮ.) ਦੇ ਸੰਸਥਾਪਕ ਅਸਤਾਫ਼ ਹੁਸੈਨ ਨੂੰ ਉਸ ਦੇ ਦੇਸ਼ ਵਿਰੋਧੀ ਭਾਸ਼ਣਾਂ ਵਿਸ਼ੇਸ਼ਕਰ 2016 'ਚ ਉਸ ਨੇ ਕਿਹਾ ਸੀ ਕਿ ਪਾਕਿਸਤਾਨ ਅੱਤਵਾਦ ਦਾ ਸ਼ੁਰੂਆਤੀ ਕੇਂਦਰ ਅਤੇ ਸਮੁੱਚੇ ਸੰਸਾਰ ਲਈ ਇਕ ਕੈਂਸਰ ਹੈ, ...

ਪੂਰੀ ਖ਼ਬਰ »

ਜਹਾਜ਼ ਅਗਵਾ ਦੀ ਅਫ਼ਵਾਹ ਫੈਲਾਉਣ ਵਾਲੇ ਵਪਾਰੀ ਨੂੰ ਉਮਰ ਕੈਦ ਤੇ 5 ਕਰੋੜ ਜੁਰਮਾਨਾ

ਅਹਿਮਦਾਬਾਦ, 11 ਜੂਨ (ਏਜੰਸੀ)- ਅਕਤੂਬਰ 2017 'ਚ ਜੈੱਟ ਏਅਰਵੇਜ਼ ਦੇ ਜਹਾਜ਼ ਨੂੰ ਅਗਵਾ ਕਰਨ ਦੀ ਅਫਵਾਹ ਫੈਲਾਉਣ ਤੇ ਧਮਕੀ ਦੇਣ ਵਾਲੇ ਮੁੰਬਈ ਦੇ ਵਪਾਰੀ ਨੂੰ ਐਨ. ਆਈ. ਏ. ਦੀ ਵਿਸ਼ੇਸ਼ ਅਦਾਲਤ ਵਲੋਂ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ, ਇਸ ਦੇ ਨਾਲ ਹੀ ਉਸ ਨੂੰ 5 ਕਰੋੜ ਰੁਪਏ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਗੌਤਮ ਖੇਤਾਨ ਿਖ਼ਲਾਫ਼ 4 ਮਾਮਲੇ ਦਰਜ

ਨਵੀਂ ਦਿੱਲੀ, 11 ਜੂਨ (ਏਜੰਸੀ)- ਆਮਦਨ ਕਰ ਵਿਭਾਗ ਦੇ ਡਾਇਰਟੋਰੇਟ (ਜਾਂਚ) ਨੇ 7 ਜੂਨ ਨੂੰ ਗੌਤਮ ਖੇਤਾਨ ਿਖ਼ਲਾਫ਼ ਵਿੱਤੀ ਸਾਲ 2009-2010 ਤੋਂ 2012-2013 ਦੇ ਦੌਰਾਨ ਬੇਨਿਯਮੀ ਪਾਏ ਜਾਣ 'ਤੇ 4 ਮਾਮਲੇ ਦਰਜ ਕੀਤੇ ਹਨ | ਇਹ ਮਾਮਲੇ ਆਈ.ਟੀ. ਐਕਟ 1961 ਦੀ ਧਾਰਾ 276ਸੀ (1) ਤੇ 277 'ਚ ਦਰਜ ਕੀਤੇ ਗਏ ਹਨ | ...

ਪੂਰੀ ਖ਼ਬਰ »

ਸ਼ਰਦ ਕੁਮਾਰ ਸੀ.ਵੀ.ਸੀ. ਦੇ ਅੰਤਿ੍ਮ ਮੁਖੀ ਬਣਾਏ

ਨਵੀਂ ਦਿੱਲੀ, 11 ਜੂਨ (ਏਜੰਸੀ)-ਵਿਜੀਲੈਂਸ ਕਮਿਸ਼ਨਰ ਸ਼ਰਦ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਚੋਣ ਪੈਨਲ ਸੀ.ਵੀ.ਸੀ. (ਕੇਂਦਰੀ ਵਿਜੀਲੈਂਸ ਕਮਿਸ਼ਨ) ਦਾ ਉਸ ਸਮੇਂ ਤੱਕ ਅੰਤਿ੍ਮ ਮੁਖੀ ਬਣਾਇਆ ਗਿਆ ਹੈ ਜਦੋਂ ਤੱਕ ਇਸ ਅਹੁਦੇ ਲਈ ਕਿਸੇ ਨਵੇਂ ...

ਪੂਰੀ ਖ਼ਬਰ »

3 ਕਰੋੜ 75 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਰੋੜ 75 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾ ਬਾਜ਼ਾਰੀ ਕਰਨ ਵਾਲਾ ਇਕ ਗਿ੍ਫ਼ਤਾਰ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾ ਬਜ਼ਾਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਸ ਦਾ ਦੂਜਾ ਸਾਥੀ ਅਜੇ ਫਰਾਰ ਦੱਸਿਆ ਜਾਂਦਾ ਹੈ | ਪੁਲਿਸ ਨੇ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ ਕੈਦ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ 17 ਜਨਵਰੀ 2017 ਨੂੰ ਭਗਵਾਨ ...

ਪੂਰੀ ਖ਼ਬਰ »

ਰਾਹੋਂ ਰੋਡ 'ਤੇ ਸੀਵਰੇਜ ਜਾਮ ਸਮੱਸਿਆ ਦਾ ਮੇਅਰ ਨੇ ਲਿਆ ਜਾਇਜ਼ਾ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਰਾਹੋਂ ਰੋਡ 'ਤੇ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ਼ ਦਾ ਗੰਦਾ ਬਦਬੂਦਾਰ ਪਾਣੀ ਓਵਰਫਲੋਅ ਹੋਣ ਕਾਰਨ ਨਰਕ ਦੀ ਜ਼ਿੰਦਗੀ ਜੀਅ ਰਹੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨ ਲਈ ਸੋਮਵਾਰ ਨੂੰ ਮੇਅਰ ਬਲਕਾਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਹਾਈ ਕੋਰਟ ਦੇ ਨਿਰੀਖਕ ਜੱਜ ਨੇ ਕੀਤਾ ਅਦਾਲਤੀ ਕੰਪਲੈਕਸ ਦਾ ਦੌਰਾ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰੀਖਕ ਜੱਜ ਸ੍ਰੀ ਰਾਕੇਸ਼ ਕੁਮਾਰ ਜੈਨ ਨੇ ਅੱਜ ਅਦਾਲਤੀ ਕੰਪਲੈਕਸ ਦਾ ਦੌਰਾ ਕੀਤਾ ਅਦਾਲਤੀ ਕੰਪਲੈਕਸ ਪੁੱਜਣ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਰਦਾਰ ਗੁਰਬੀਰ ਸਿੰਘ ਅਤੇ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦਾ ਮੈਂਬਰ ਗਿ੍ਫ਼ਤਾਰ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਇਕ ਮੈਂਬਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਗਿ੍ਫਤਾਰ ਕੀਤਾ ਗਿਆ ਕਥਿਤ ਦੋਸ਼ੀ ਹੁਸ਼ਿਆਰਪੁਰ ਪੁਲਿਸ ਦੀ ਹਿਰਾਸਤ ਵਿਚੋਂ ਕੁਝ ਸਮਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਸਾਥੀ ਸਮੇਤ ਗਿ੍ਫ਼ਤਾਰ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਵਾਲੀ ਇਕ ਔਰਤ ਅਤੇ ਉਸ ਦੇ ਸਾਥੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਿੰਦਰ ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ...

ਪੂਰੀ ਖ਼ਬਰ »

ਬਜ਼ੁਰਗ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਨੂੰਹ ਸਮੇਤ ਤਿੰਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਧੂਰੀ ਲਾਈਨ 'ਤੇ ਅੱਜ ਸਵੇਰੇ ਇਕ ਬਜ਼ੁਰਗ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਨੇ ਅੱਜ ਰਾਤ ਨੂੰਹ ਅਤੇ ਉਸਦੇ ਮਾਂ ਪਿਓ ਖਿਲਾਫ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਅੱਜ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟਣ ਕਾਰਨ 15 ਜ਼ਖ਼ਮੀ

ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ ਨੇੜੇ ਅੱਜ ਤੜਕੇ ਧਾਰਮਿਕ ਯਾਤਰਾ ਤੋਂ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟਣ ਕਾਰਨ 15 ਵਿਅਕਤੀ ਜ਼ਖਮੀ ਹੋ ਗਏ ਹਨ ਜਿਨ੍ਹਾਂ ਵਿਚੋਂ ਪੰਜ ਦੀ ਹਾਲਤ ਗੰਭੀਰ ਵੇਖਦਿਆਂ ਉਨ੍ਹਾਂ ਨੂੰ ਹਸਪਤਾਲ ...

ਪੂਰੀ ਖ਼ਬਰ »

ਧਾਗਾ ਫੈਕਟਰੀ 'ਚ ਲੱਗੀ ਅੱਗ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਸੋਮਵਾਰ ਸ਼ਾਮ 6.30 ਵਜੇ ਇੰਡਸਟਰੀ ਏਰੀਆ ਵਿਚ ਸਥਿਤ ਇਕ ਧਾਗਾ ਫੈਕਟਰੀ 'ਚ ਅੱਗ 'ਤੇ ਫਾਇਰ ਬਿ੍ਗੇਡ ਵਿਭਾਗ ਵਲੋਂ ਜਲਦੀ ਕਾਬੂ ਪਾ ਲੈਣ 'ਤੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਕਰਮਚਾਰੀ ਨੇ ...

ਪੂਰੀ ਖ਼ਬਰ »

ਪ੍ਰਫੈਕਟ ਮਿਸਟਰ ਪੰਜਾਬ ਗੁਰਲਾਲ ਸਿੰਘ ਅੰਮਿ੍ਤਸਰ ਤੇ ਪ੍ਰੋਫੈਕਟ ਮਿਸ ਪੰਜਾਬ-2019 ਜਸਮਹਿਕ ਕੌਰ ਮੋਹੀ ਮੁੱਲਾਂਪੁਰ ਬਣੀ

ਲੁਧਿਆਣਾ, 11 ਜੂਨ (ਪੁਨੀਤ ਬਾਵਾ)-ਜੀ.ਐਮ.ਡੀ ਮਾਲ ਲੁਧਿਆਣਾ ਵਿਖੇ ਪ੍ਰਫੈਕਟ ਕ੍ਰੀਏਸ਼ਨ ਵਲੋਂ ਪ੍ਰਫੈਕਟ ਮਿਸਟਰ ਪੰਜਾਬ ਅਤੇ ਪ੍ਰੋਫੈਕਟ ਮਿਸ ਪੰਜਾਬ 2019 ਦੀ ਚੋਣ ਕਰਨ ਲਈ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਤੋਂ 24 ਲੜਕੇ ਅਤੇ ਲੜਕੀਆਂ ਨੇ ਹਿੱਸਾ ...

ਪੂਰੀ ਖ਼ਬਰ »

ਅਧਿਆਪਕਾਂ ਦੀ ਜੀ.ਐਨ.ਈ. ਕਾਲਜ ਵਿਖੇ ਲੱਗੇਗੀ ਕਲਾਸ

ਆਲਮਗੀਰ, 11 ਜੂਨ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਅਤੇ ਅਟੱਲ ਬਿਹਾਰੀ ਵਾਜਪਾਈ ਗੋਰਮਿੰਟ ਇਸਟੀਚਿਉਟ ਆਫ ਇੰਜੀ. ਅਤੇ ਟੈਕਨਾਲੋਜੀ ਸ਼ਿਮਲਾ ਦੇ ਸਾਂਝੇਂ ਉਪਰਾਲੇ ਨਾਲ ਟੀ ਕਿਉਪ-3, ਹਿਉਮਨ ਰੀਸੋਰਸ ਡਿਵੈਲਪਮੈਂਟ, ਐਮ. ਐਚ. ਆਰ. ਡੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX