ਤਾਜਾ ਖ਼ਬਰਾਂ


ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  about 1 hour ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  about 2 hours ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  about 3 hours ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  about 3 hours ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  about 3 hours ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  about 4 hours ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  about 4 hours ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  about 4 hours ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  about 5 hours ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  about 5 hours ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 minute ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  about 6 hours ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  about 6 hours ago
ਨਵੀਂ ਦਿੱਲੀ, 19 ਜੂਨ- ਆਈ.ਸੀ.ਸੀ.ਕ੍ਰਿਕਟ ਵਿਸ਼ਵ ਕੱਪ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅੰਗੂਠੇ 'ਤੇ ਸੱਟ ਲੱਗਣ ਕਾਰਨ ਸਿਖਰ ਧਵਨ ਵਿਸ਼ਵ ਕੱਪ 'ਚੋਂ ਬਾਹਰ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਆਸਟ੍ਰੇਲੀਆ ਦੇ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  about 6 hours ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  about 6 hours ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  about 6 hours ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  about 6 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 9 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  about 6 hours ago
ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ
. . .  1 minute ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ
. . .  about 7 hours ago
ਸਰਕਾਰੀ ਸਕੂਲ 'ਚ ਕਲਾਸ ਦੌਰਾਨ ਵਿਦਿਆਰਥਣਾਂ 'ਤੇ ਛੱਤ ਦਾ ਡਿੱਗਿਆ ਪਲੱਸਤਰ
. . .  about 7 hours ago
'ਇੱਕ ਰਾਸ਼ਟਰ ਇੱਕ ਚੋਣ' ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਬੈਠਕ
. . .  about 7 hours ago
11 ਮਹੀਨਿਆਂ ਤੋਂ ਕੁਵੈਤ 'ਚ ਬੰਦੀ ਪਤਨੀ ਦੀ ਉਡੀਕ 'ਚ ਪਤੀ ਦੀ ਹੋਈ ਮੌਤ
. . .  about 8 hours ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 8 hours ago
ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਜਨਮਦਿਨ ਦੀ ਦਿੱਤੀ ਵਧਾਈ
. . .  about 8 hours ago
ਚੋਣਾਂ ਦੌਰਾਨ ਸੰਨੀ ਦਿਓਲ ਨੇ ਚੋਣ ਕਮਿਸ਼ਨ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ
. . .  about 8 hours ago
ਛੱਤੀਸਗੜ੍ਹ ਦੇ ਬੀਜਾਪੁਰ 'ਚ ਸਮਾਜਵਾਦੀ ਪਾਰਟੀ ਦੇ ਨੇਤਾ ਦੀ ਮਿਲੀ ਲਾਸ਼
. . .  about 8 hours ago
ਚਿਤੌੜਗੜ੍ਹ 'ਚ ਭਾਰੀ ਮੀਂਹ ਕਾਰਨ ਨਾਲੇ 'ਚ ਫਸੀ ਬੱਸ, ਸਵਾਰ ਸਨ 35 ਯਾਤਰੀ
. . .  about 9 hours ago
ਸ੍ਰੀ ਮੁਕਤਸਰ ਸਾਹਿਬ: 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜੇ ਗਏ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ
. . .  about 9 hours ago
ਏ.ਆਈ.ਸੀ.ਸੀ ਨੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਭੰਗ ਕਰਨ ਦਾ ਕੀਤਾ ਫ਼ੈਸਲਾ
. . .  about 9 hours ago
ਦਿੱਲੀ: ਫਲਾਈਓਵਰ ਦੇ ਹੇਠਾਂ ਪਏ ਸਕਰੈਪ ਦੇ ਢੇਰ ਨੂੰ ਲੱਗੀ ਭਿਆਨਕ ਅੱਗ
. . .  about 9 hours ago
ਛੱਪੜ 'ਚ ਡੁੱਬਣ ਕਾਰਨ ਦੋ ਸਾਲਾ ਬੱਚੇ ਦੀ ਮੌਤ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਬੁਲਾਈ ਗਈ ਬੈਠਕ 'ਚ ਸ਼ਾਮਲ ਹੋਣਗੇ ਸੀਤਾ ਰਾਮ ਯੇਚੁਰੀ
. . .  about 10 hours ago
ਘਰੇਲੂ ਝਗੜੇ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ
. . .  about 10 hours ago
ਹਿਜ਼ਬੁਲ ਮੁਜਾਹਿਦੀਨ ਨਾਲ ਸੰਬੰਧਿਤ 5 ਅੱਤਵਾਦੀ ਗ੍ਰਿਫ਼ਤਾਰ
. . .  about 10 hours ago
ਸਾਬਕਾ ਮਿਸ ਇੰਡੀਆ ਉਸ਼ੋਸ਼ੀ ਸੇਨਗੁਪਤਾ ਨਾਲ ਬਦਸਲੂਕੀ ਦੇ ਮਾਮਲੇ 'ਚ 7 ਲੋਕ ਗ੍ਰਿਫ਼ਤਾਰ
. . .  about 10 hours ago
ਜ਼ਾਕਿਰ ਨਾਇਕ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ
. . .  about 10 hours ago
ਜਨਮਦਿਨ ਮੌਕੇ ਪ੍ਰਿਅੰਕਾ ਗਾਂਧੀ ਅਤੇ ਮਨਮੋਹਨ ਸਿੰਘ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 11 hours ago
ਟੈਂਪੂ ਚਾਲਕ 'ਤੇ ਪੁਲਿਸ ਤਸ਼ੱਦਦ ਦੀ ਜਾਂਚ ਸੀ.ਬੀ.ਆਈ. ਕੋਲ ਕਰਾਉਣ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ
. . .  about 8 hours ago
ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹੋਈਆਂ ਮੌਤਾਂ ਦਾ ਮਾਮਲਾ ਸੁਪਰੀਮ ਕੋਰਟ 'ਚ ਪਹੁੰਚਿਆ
. . .  about 11 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਬੁਲਾਈ ਗਈ ਬੈਠਕ 'ਚ ਹਿੱਸਾ ਨਹੀਂ ਲੈਣਗੇ ਸ਼ਰਦ ਪਵਾਰ
. . .  about 11 hours ago
ਓਮ ਬਿੜਲਾ ਬਣੇ ਲੋਕ ਸਭਾ ਦੇ ਸਪੀਕਰ, ਕਾਂਗਰਸ ਨੇ ਵੀ ਦਿੱਤਾ ਸਮਰਥਨ
. . .  about 12 hours ago
ਕਾਂਗਰਸ ਨੇ ਲੋਕ ਸਭਾ ਸਪੀਕਰ ਲਈ ਓਮ ਬਿੜਲਾ ਦੇ ਨਾਂ ਦਾ ਕੀਤਾ ਸਮਰਥਨ
. . .  about 12 hours ago
ਲੋਕ ਸਭਾ 'ਚ ਸਪੀਕਰ ਦੇ ਅਹੁਦੇ ਲਈ ਪ੍ਰਧਾਨ ਮੰਤਰੀ ਨੇ ਰੱਖਿਆ ਓਮ ਬਿੜਲਾ ਦੇ ਨਾਂ ਦਾ ਪ੍ਰਸਤਾਵ
. . .  about 12 hours ago
ਲੋਕ ਸਭਾ ਸਪੀਕਰ ਦੀ ਚੋਣ ਪ੍ਰਕਿਰਿਆ ਸ਼ੁਰੂ
. . .  about 12 hours ago
ਟਰੇਨ 'ਚੋਂ ਡਿੱਗਣ ਕਾਰਨ ਔਰਤ ਦੀ ਮੌਤ
. . .  about 12 hours ago
ਮਾਲੀ 'ਚ ਹੋਏ ਅੱਤਵਾਦੀ ਹਮਲੇ 'ਚ 38 ਲੋਕਾਂ ਦੀ ਮੌਤ
. . .  about 12 hours ago
ਮੋਦੀ ਨੇ ਰਾਹੁਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜਲੰਧਰ

ਰੇਲਵੇ ਸਟੇਸ਼ਨ 'ਤੇ 3 ਘੰਟੇ ਬੰਦ ਰਹੀ ਬਿਜਲੀ

ਜਲੰਧਰ, 11 ਜੂਨ (ਹਰਵਿੰਦਰ ਸਿੰਘ ਫੁੱਲ)-ਅੱਤ ਦੀ ਪੈ ਰਹੀ ਗਰਮੀ ਦੇ ਮੌਸਮ 'ਚ ਅੱਜ ਦੇਰ ਸ਼ਾਮ ਰੇਲਵੇ ਸਟੇਸਨ 'ਤੇ ਯਾਤਰੀਆਂ ਨੂੰ ਉਸ ਵੇਲੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਜਦੋਂ ਲਗਭਗ ਸ਼ਾਮ 6 ਵਜੇ ਤੋਂ ਰੇਲਵੇਂ ਸਟੇਸ਼ਨ ਦੀ ਬਿਜਲੀ ਗੁੱਲ ਹੋ ਗਈ | ਜਿਸ ਨਾਲ ਸਟੇਸ਼ਨ 'ਤੇ ਹਵਾ ਪਾਣੀ ਬੰਦ ਹੋਣ ਨਾਲ ਯਾਤਰੀਆਂ 'ਚ ਹਾਹਾਕਾਰ ਮੱਚ ਗਈ | ਬੱਚਿਆਂ ਤੇ ਬਜ਼ੁਰਗਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਯਾਤਰੀਆਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਬਿਜਲੀ ਬੰਦ ਹੋਣ ਨਾਲ ਸਟੇਸ਼ਨ 'ਤੇ ਇਧਰ-ਉਧਰ ਜਾਣਾ ਵੀ ਮੁਹਾਲ ਹੋ ਗਿਆ ਹੈ | ਇੰਨੇ ਮਹੱਤਵਪੂਰਨ ਸਟੇਸ਼ਨ 'ਤੇ ਬਿਜਲੀ ਬੰਦ ਹੋਣ 'ਤੇ ਕੋਈ ਬਦਲਵੇਂ ਪ੍ਰਬੰਧਨ ਨਾ ਹੋਣ ਕਰਕੇ ਰੇਲਵੇ ਸਟੇਸ਼ਨ ਦੀ ਸਰੱਖਿਆ ਸਬੰਧੀ ਵੀ ਸਵਾਲ ਖੜੇ ਹੁੰਦੇ ਹਨ ਕਿਉਂਕਿ ਬਿਜਲੀ ਬੰਦ ਹੋਣ ਨਾਲ ਰੇਲਵੇ 'ਤੇ ਸੁਰੱਖਆ ਲਈ ਲਗਾਏ ਗਏ ਉਪਰਕਰਨ ਵੀ ਬੰਦ ਸਨ | ਇਸ ਸਬੰਧੀ ਜਦੋਂ ਐਸ.ਕੇ.ਸ਼ਰਮਾ ਮੰਡਲ ਅਧਿਕਾਰੀ ਪਾਵਰ ਫਿਰੋਜ਼ਪੁਰ ਨਾਲ ਬਿਜਲੀ ਬੰਦ ਹੋਣ ਸਬੰਧੀ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ | ਜਦੋ ਰੇਲਵੇ ਸਟੇਸ਼ਨ ਸੁਪਰਡੈਂਟ ਆਰ.ਕੇ. ਬਹਿਲ ਨਾਲ ਬਿਜਲੀ ਬੰਦ ਹੋਣ ਦੇ ਕਾਰਨ ਜਾਣਨ ਲਈ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਬਾਹਰ ਹਨ ਇਸ ਲਈ ਕੁਝ ਨਹੀਂ ਦੱਸ ਸਕਦੇ |


ਫ਼ਤਹਿਵੀਰ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਜਲੰਧਰ, 11 ਜੂਨ (ਸ਼ਿਵ)-ਸੰਗਰੂਰ 'ਚ ਫਤਿਹਵੀਰ ਸਿੰਘ ਦੀ ਯਾਦ 'ਚ ਆਮ ਆਦਮੀ ਪਾਰਟੀ ਨੇ ਪ੍ਰਧਾਨ ਸ਼ਿਵ ਦਿਆਲ ਮਾਲੀ ਦੀ ਅਗਵਾਈ 'ਚ ਸ਼ਿਵਾਨੀ ਪਾਰਕ ਮਾਡਲ ਟਾਊਨ 'ਚ ਮੋਮਬੱਤੀ ਮਾਰਚ ਕੱਢ ਕੇ ਨਾ ਸਿਰਫ਼ ਸ਼ਰਧਾਂਜਲੀਆਂ ਦਿੱਤੀਆਂ ਸਗੋਂ ਪਾਰਟੀ ਤੇ ਹੋਰ ਆਏ ਲੋਕਾਂ ਨੇ ਇਸ ਨੂੰ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਗੁਰੂ ਕਿ੍ਪਾ ਜਨਰਲ ਸਟੋਰ 'ਚ ਛਾਪਾ

ਜਲੰਧਰ ਛਾਉਣੀ, 11 ਜੂਨ (ਪਵਨ ਖਰਬੰਦਾ)-ਨਗਰ ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਅੱਜ ਰਾਮਾ ਮੰਡੀ ਵਿਖੇ ਸਥਿਤ ਗੁਰੂ ਕ੍ਰਿਪਾ ਜਨਰਲ ਸਟੋਰ 'ਚ ਛਾਪਾਮਾਰੀ ਕਰਦੇ ਹੋਏ ਉਕਤ ਦੁਕਾਨ 'ਚੋਂ ਢਾਈ ਕੁਇੰਟਲ ਪਾਬੰਦੀ ਸ਼ੁਦਾ ਲਿਫ਼ਾਫ਼ੇ ਬਰਾਮਦ ਕੀਤੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਫ਼ਲ ਵਪਾਰੀ ਦੀ ਮੌਤ

ਮਕਸੂਦਾਂ, 11 ਜੂਨ (ਲਖਵਿੰਦਰ ਪਾਠਕ)- ਨਾਗਰਾ ਫਾਟਕ ਨੇੜੇ ਦੁਪਹਿਰ ਸਮੇਂ ਲਾਈਨਾਂ ਪਾਰ ਕਰ ਰਿਹਾ ਇਕ ਫਲ ਵਪਾਰੀ ਰੇਲ ਗੱਡੀ ਦੀ ਲਪੇਟ 'ਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸਤਨਾਮ ਕੁਮਾਰ ਪੁੱਤਰ ਹਰਗੋਬਿੰਦ ਰਾਮ ਵਾਸੀ ਬਸਤੀ ਸ਼ੇਖ਼ ਦੇ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਵਿਕਾਸ ਦੇ ਨਵੇਂ ਕੰਮਾਂ 'ਤੇ ਰੋਕ

ਸ਼ਿਵ ਸ਼ਰਮਾ ਜਲੰਧਰ, 11 ਜੂਨ- ਲਗਾਤਾਰ ਖ਼ਾਲੀ ਹੁੰਦੇ ਖ਼ਜ਼ਾਨੇ ਕਰਕੇ ਨਿਗਮ ਪ੍ਰਸ਼ਾਸਨ ਨੇ ਫ਼ਿਲਹਾਲ ਵਿਕਾਸ ਦੇ ਨਵੇਂ ਕੰਮਾਂ 'ਤੇ ਰੋਕ ਲਗਾ ਦਿੱਤੀ ਹੈ ਤੇ ਸਮਝਿਆ ਜਾਂਦਾ ਹੈ ਕਿ ਜਿੰਨੀ ਦੇਰ ਤੱਕ ਨਿਗਮ ਦੀ ਮੌਜੂਦਾ ਵਿੱਤੀ ਹਾਲਤ 'ਚ ਸੁਧਾਰ ਨਹੀਂ ਹੁੰਦਾ ਤਾਂ ਇਹ ...

ਪੂਰੀ ਖ਼ਬਰ »

ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਅਚੀਵਰਜ਼ ਤੇ ਪ੍ਰੋਗਰੈਸਿਵ ਗਰੁੱਪ 'ਚ ਘਮਸਾਣ ਜਾਰੀ

ਜਲੰਧਰ, 11 ਜੂਨ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀਆਂ 14 ਜੁਲਾਈ ਨੂੰ ਹੋ ਰਹੀਆਂ ਚੋਣਾਂ ਸਬੰਧੀ ਮਾਹੌਲ ਪੂਰੀ ਤਰ੍ਹਾਂ ਨਾਲ ਭੱਖ ਗਿਆ ਹੈ ਤੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਇਸ ਸਮੇਂ ਘਮਾਸਾਣ ਮਚਿਆ ਹੋਇਆ ਹੈ | ਇਨ੍ਹਾਂ ਚੋਣਾਂ 'ਚ ਕਲੱਬ ਮੈਂਬਰ ਦੋ ਧੜਿਆਂ 'ਚ ਵੰਡੇ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਐਸ.ਡੀ.ਐਮਜ਼ ਨੂੰ ਸੰਭਾਵੀ ਹੜ੍ਹ ਖੇਤਰਾਂ ਦਾ ਦੌਰਾ ਕਰਨ ਦੇ ਹੁਕਮ

ਜਲੰਧਰ, 11 ਜੂਨ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ ਨੇ ਜ਼ਿਲ੍ਹੇ 'ਚ ਹੜ੍ਹਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਐਸ.ਡੀ.ਐਮਜ਼ ਨੂੰ ਕਿਹਾ ਹੈ ਕਿ ਹੜ੍ਹ ਸੰਭਾਵੀ ਖੇਤਰਾਂ ...

ਪੂਰੀ ਖ਼ਬਰ »

ਲੂ ਲੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ

ਫਿਲੌਰ, 11 ਜੂਨ ( ਸੁਰਜੀਤ ਸਿੰਘ ਬਰਨਾਲਾ)-ਜੀ ਆਰ ਪੀ ਰੇਲਵੇ ਚੌਕੀ ਫਿਲੌਰ ਦੇ ਇੰਚਾਰਜ ਰਜਿੰਦਰ ਸਿੰਘ , ਏ ਐੱਸ ਆਈ ਛਿੰਦਾ ਸਿੰਘ ਅਤੇ ਸਿਪਾਹੀ ਕਮਲਜੀਤ ਸਿੰਘ ਧੁਲੇਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਲੌਰ ਦੇ ਰੇਲਵੇ ਰੋਡ ਦੀ ਅੰਦਰਲੀ ਸੜਕ 'ਤੇ ਇੱਕ ਬਜ਼ੁਰਗ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਪ੍ਰਫਾਰਮਿੰਗ ਆਰਟਸ ਵਿਭਾਗ ਨੇ ਉਸਤਾਦ ਅੱਲ੍ਹਾ ਰੱਖਾ ਖ਼ਾਨ ਦੀ 100ਵੀਂ ਵਰ੍ਹੇਗੰਢ ਮਨਾਈ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਪਰਫਾਰਮਿੰਗ ਆਰਟਸ ਵਿਭਾਗ ਵਲੋਂ ਉਸਤਾਦ ਅੱਲ੍ਹਾ ਰੱਖਾ ਖਾਨ ਦੀ 100ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਉਨ੍ਹਾਂ ਦੇ ਪੋਤੇ ਸਿਖਰ ਨਾਦ ਤੋਂ ਇਲਾਵਾ ...

ਪੂਰੀ ਖ਼ਬਰ »

ਲਾਂਬੜਾ ਇਲਾਕੇ ਦੇ ਲੋਕਾਂ ਵਲੋਂ ਫ਼ਤਹਿਵੀਰ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ

ਲਾਂਬੜਾ, 11 ਜੂਨ (ਕੁਲਜੀਤ ਸਿੰਘ ਸੰਧੂ)-ਬੀਤੇ ਕੁਝ ਦਿਨਾਂ ਤੋਂ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਜ਼ਿੰਦਗੀ ਤੇ ਮੌਤ ਦੀ ਲੜਾਈ ਹਾਰ ਗਏ ਬੱਚੇ ਫਤਹਿਵੀਰ ਸਿੰਘ ਨੂੰ ਅੱਜ ਲਾਂਬੜਾ ਇਲਾਕੇ ਦੇ ਮੁਹਤਬਰ ਵਿਅਕਤੀਆਂ ਵਲੋਂ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਚੁਗਿੱਟੀ/ਜੰਡੂਸਿੰਘਾ, 11 ਜੂਨ (ਨਰਿੰਦਰ ਲਾਗੂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਪਿੰਡ ਬੋਲੀਨਾ ਦੋਆਬਾ ਵਿਖੇ ਸੰਗਤਾਂ ਵਲੋਂ ਭਾਈ ਜਗਦੇਵ ਸਿੰਘ ਪੇਂਟਰ ਦੀ ਅਗਵਾਈ 'ਚ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਇੰਸਪੈਕਟਰ ਸੁਰਜੀਤ ਸਿੰਘ ਗਿੱਲ ਬਣੇ ਥਾਣਾ ਡਵੀਜ਼ਨ ਨੰਬਰ 6 ਦੇ ਮੁਖੀ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਇਕ ਵਾਰ ਫਿਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਇੰਸਪੈਕਟਰ ਸੁਰਜੀਤ ਸਿੰਘ ਗਿੱਲ ਨੇ ਥਾਣਾ ਡਵੀਜ਼ਨ ਨੰਬਰ 6 ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਆਈ ਲੀਗ ਐਜੂਕੇਸ਼ਨ ਨੇ ਐਜੂਕੇਸ਼ਨ ਐਵਾਰਡ-2019 'ਚ ਅਧਿਆਪਕਾਂ ਦਾ ਕੀਤਾ ਸਨਮਾਨ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਆਈ ਲੀਗ ਐਜੂਕੇਸ਼ਨ ਗਰੁੱਪ ਦੇ ਤਹਿਤ ਆਈ. ਵੀ. ਵਰਲਡ ਸਕੂਲ ਜਲੰਧਰ ਵਿਖੇ ਆਪਣੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲ ਰਹੇ ਸਾਰੇ ਸਕੂਲਾਂ ਦੇ ਸਾਰੇ ਅਧਿਆਪਕਾਂ ਵਲੋਂ ਸਿੱਖਿਆ ਦੇ ਖੇਤਰ 'ਚ ਦਿੱਤੇ ਗਏ ਭਰਪੂਰ ਯੋਗਦਾਨ ਦੇ ਲਈ ਆਈ.ਲੀਗ ...

ਪੂਰੀ ਖ਼ਬਰ »

15 ਜੂਨ ਤੋਂ ਪਹਿਲਾਂ ਐਡਵਾਂਸ ਕਰ ਜਮ੍ਹਾਂ ਕਰਵਾਉਣ ਲਈ ਕੀਤਾ ਜਾਗਰੂਕ

ਜਲੰਧਰ, 11 ਜੂਨ (ਸ਼ਿਵ)-ਆਮਦਨ ਕਰ ਵਿਭਾਗ ਦੇ ਪਿ੍ੰਸੀਪਲ ਕਮਿਸ਼ਨਰ -2 ਅਨੁਰਾਧਾ ਮੁਖਰਜੀ, ਡਾ. ਸਿੰਮੀ ਗੁਪਤਾ ਪਿ੍ੰਸੀਪਲ ਆਮਦਨ ਕਰ ਕਮਿਸ਼ਨਰ -1 ਨੇ ਕਰ ਮਾਹਰਾਂ ਦੀਆਂ ਅਲੱਗ-ਅਲੱਗ ਜਥੇਬੰਦੀਆਂ ਦੀ ਸੱਦੀ ਗਈ ਮੀਟਿੰਗ 'ਚ ਸੱਦਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲੋਕਾਂ ...

ਪੂਰੀ ਖ਼ਬਰ »

ਡੀ.ਸੀ.ਪੀ ਗੁਰਮੀਤ ਸਿੰਘ. ਤੇ ਏ.ਡੀ.ਸੀ.ਪੀ. 2 ਭੰਡਾਲ ਨੇ ਛਾਉਣੀ 'ਚ ਡੇਪੋ ਤਹਿਤ ਲੋਕਾਂ ਨਾਲ ਕੀਤੀ ਮੀਟਿੰਗ

ਜਲੰਧਰ ਛਾਉਣੀ, 11 ਜੂਨ (ਪਵਨ ਖਰਬੰਦਾ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ (ਮੁੁਹਿੰਮ ਡੇਪੋ) ਤਹਿਤ ਅੱਜ ਪੁਲਿਸ ਕਮਿਸ਼ਨਰੇਟ ਦੇ ਡੀ.ਸੀ.ਪੀ. ਗੁਰਮੀਤ ਸਿੰਘ ਅਤੇ ਏ.ਡੀ.ਸੀ.ਪੀ. 2 ਪਰਮਿੰਦਰ ਸਿੰਘ ਭੰਡਾਲ ਦੀ ਦੇਖਰੇਖ 'ਚ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਸਮਾਰਟ ਸਿਟੀ 'ਚ ਸ਼ਾਮਿਲ ਹੋਣਗੇ ਹੋਰ ਖੇਤਰ

ਜਲੰਧਰ 11 ਜੂਨ (ਸ਼ਿਵ)- ਐਮ. ਪੀ. ਚੌਧਰੀ ਸੰਤੋਖ ਸਿੰਘ ਦੀ ਪ੍ਰਧਾਨਗੀ 'ਚ ਹੋਈ ਸਮਾਰਟ ਸਿਟੀ ਕਮੇਟੀ ਦੀ ਮੀਟਿੰਗ 'ਚ ਸਮਾਰਟ ਸਿਟੀ ਪ੍ਰਾਜੈਕਟਾਂ 'ਚ ਸ਼ਹਿਰ ਦਾ ਹੋਰ ਖੇਤਰ ਸ਼ਾਮਿਲ ਕਰਨ ਲਈ ਕੇਂਦਰ ਕੋਲ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਇਸ ਦਾ ਜ਼ਿਆਦਾ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਵਿਅਕਤੀ ਗਿ੍ਫ਼ਤਾਰ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜ ਕਰਾਰ ਦਿੱਤੇ ਗਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰਾਕੇਸ਼ ਚੌਹਾਨ ਪੁੱਤਰ ਕ੍ਰਿਸ਼ਨ ਲਾਲ ਵਾਸੀ ਬੈਂਕ ਇਨਕਲੇਵ, ਜੀ.ਟੀ.ਬੀ. ਨਗਰ, ਜਲੰਧਰ ਹਾਲ ਵਾਸੀ ...

ਪੂਰੀ ਖ਼ਬਰ »

40 ਵਪਾਰਕ ਜਥੇਬੰਦੀਆਂ ਵਲੋਂ ਪ੍ਰੋਫੈਸ਼ਨਲ ਕਰ ਦਾ ਬਾਈਕਾਟ

ਜਲੰਧਰ, 11 ਜੂਨ (ਸ਼ਿਵ ਸ਼ਰਮਾ)- ਸ਼ਹਿਰ ਦੀ ਅਲੱਗ-ਅਲੱਗ ਕਾਰੋਬਾਰ ਦੀਆਂ ਕਰੀਬ 40 ਦੇ ਕਰੀਬ ਵਪਾਰਕ ਜਥੇਬੰਦੀਆਂ ਨੇ ਲਾਗੂ ਕੀਤੇ ਗਏ ਪ੍ਰੋਫੈਸ਼ਨਲ ਕਰ ਦਾ ਇਹ ਕਹਿ ਕੇ ਦੇਣ ਤੋਂ ਬਾਈਕਾਟ ਕਰ ਦਿੱਤਾ ਹੈ ਕਿ ਵਪਾਰੀਆਂ ਦੇ ਗਲੇ ਘੋਟਣ ਲਈ ਇਹ ਲਾਗੂ ਕੀਤਾ ਗਿਆ ਪੋ੍ਰਫੈਸ਼ਨਲ ...

ਪੂਰੀ ਖ਼ਬਰ »

ਗਲਤ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

ਜਲੰਧਰ ਛਾਉਣੀ, 11 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁਹੱਲਾ ਨੰਬਰ 23 ਵਿਖੇ ਰਹਿੰਦੇ ਇਕ ਵਿਅਕਤੀ ਵਲੋਂ ਗਲਤ ਦਵਾਈ ਖਾਣ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਮਿ੍ਤਕ ਦੀ ਪਤਨੀ ਦੇ ਬਿਆਨਾਂ 'ਤੇ 174 ਦੇ ਤਹਿਤ ਕਾਨੂੰਨੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ ਮਿਲੀ ਪਾਣੀ ਦੀ ਸਮੱਸਿਆ ਤੋਂ ਕੁਝ ਰਾਹਤ

ਜਲੰਧਰ, 11 ਜੂਨ (ਸ਼ੈਲੀ)-ਬੀਤੇ ਕੁਝ ਦਿਨਾਾ ਤੋ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਿਵਲ ਹਸਪਤਾਲ ਨੂੰ ਮੰਗਲਵਾਰ ਕੁਝ ਰਾਹਤ ਮਿਲੀ ਹੈ ¢ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਹਸਪਤਾਲ ਦੇ ਇੰਜੀਨੀਅਰਿੰਗ ਵਿੰਗ ਵਲੋਂ ਕਾਫੀ ਮੇਹਨਤ ਤੋਂ ਬਾਅਦ ਪਾਣੀ ਦੀ ਸਪਲਾਈ ਨੂੰ ਆਰਜੀ ...

ਪੂਰੀ ਖ਼ਬਰ »

ਲੜਕੀ ਨੂੰ ਧੋਖਾ ਦੇਣ ਵਾਲੇ ਨੌਜਵਾਨ ਿਖ਼ਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਪਿੰਡ ਗਦਈਪੁਰ ਦੀ ਰਹਿਣ ਵਾਲੀ ਇਕ 26 ਸਾਲ ਦੀ ਲੜਕੀ ਮੂਲ ਵਾਸੀ ਯੂ.ਪੀ. ਨੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਸ ਵਲੋਂ ਆਪਣੇ ਨਾਲ ਧੋਖਾ ਕਰਨ ਵਾਲੇ ਨੌਜਵਾਨ ਿਖ਼ਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਕੋਈ ਵੀ ...

ਪੂਰੀ ਖ਼ਬਰ »

ਮੇਅਰ ਹਾਊਸ ਨੂੰ ਸੰਵਾਰਨ ਲਈ ਕੀਤਾ ਜਾ ਰਿਹਾ 5 ਲੱਖ ਦਾ ਖਰਚਾ, ਹੁਣ ਤੋੜਨ ਦੀ ਤਿਆਰੀ

ਜਲੰਧਰ, 11 ਜੂਨ (ਸ਼ਿਵ)- ਸਮਾਰਟ ਸਿਟੀ ਦੇ ਤਹਿਤ ਮਾਡਲ ਟਾਊਨ 'ਚ ਪਾਰਕਿੰਗ ਬਣਾਉਣ ਲਈ ਕਈ ਸਾਲ ਪਹਿਲਾਂ ਬਣੇ ਕਮਿਸ਼ਨਰ ਦੇ ਸਰਕਾਰੀ ਹਾਊਸ, ਮੇਅਰ ਹਾਊਸ ਤੇ ਪੁਰਾਣੇ ਨਿਗਮ ਦੇ ਹਸਪਤਾਲ ਦੀ ਇਮਾਰਤ ਤੋੜਨ ਦਾ ਕੰਮ ਸ਼ੁਰੂ ਹੋ ਸਕਦਾ ਹੈ | ਮਾਡਲ ਟਾਊਨ 'ਚ ਸਮਾਰਟ ਪਾਰਕਿੰਗ ...

ਪੂਰੀ ਖ਼ਬਰ »

ਮਾਮਲਾ ਰੇਲ ਵਿਹਾਰ ਵਿਖੇ ਹੋਈ ਲੜਾਈ ਦਾ ਡਾਕਟਰੀ ਰਿਪੋਰਟ ਆਉਣ 'ਤੇ ਕੀਤੀ ਜਾਵੇਗੀ ਅਗਲੇਰੀ ਕਾਰਵਾਈ-ਥਾਣਾ ਮੁਖੀ

ਚੁਗਿੱਟੀ/ਜੰਡੂਸਿੰਘਾ, 11 ਜੂਨ (ਨਰਿੰਦਰ ਲਾਗੂ)-ਬੀਤੇ ਦਿਨੀਂ ਸਥਾਨਕ ਕਰੋਲ ਬਾਗ ਨੇੜਲੇ ਖੇਤਰ ਰੇਲ ਵਿਹਾਰ ਵਿਖੇ ਹੋਏ ਲੜਾਈ-ਝਗੜੇ ਦੇ ਮਾਮਲੇ ਦੇ ਸਬੰਧ 'ਚ ਡੀ.ਐੱਸ.ਪੀ. ਮਨੀਸ਼ ਕੁਮਾਰ ਪੁੱਤਰ ਰਕੇਸ਼ ਕੁਮਾਰ ਦੇ ਬਿਆਨਾਂ 'ਤੇ ਪੰਡਿਤ ਹਰੀਸ਼ ਭਾਰਦਵਾਜ, ਉਸ ਦੀ ਪਤਨੀ ...

ਪੂਰੀ ਖ਼ਬਰ »

ਧਾਰਮਿਕ ਅਸਥਾਨ 'ਚ ਚੋਰੀ ਕਰਨ ਵਾਲੇ ਨੂੰ ਲੋਕਾਂ ਨੇ ਫੜ ਕੇ ਚਾੜਿ੍ਹਆ ਕੁਟਾਪਾ

ਚੁਗਿੱਟੀ/ਜੰਡੂਸਿੰਘਾ, 11 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਕੋਟਰਾਮਦਾਸ 'ਚ ਸਥਿਤ ਗੁਰੂ ਰਵਿਦਾਸ ਅੰਮਿ੍ਤ ਬਾਣੀ ਭਵਨ ਵਿਖੇ ਪਈ ਇਕ ਗੋਲਕ ਨੂੰ ਤੋੜ ਕੇ ਉਸ 'ਚੋਂ ਨਕਦੀ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰ ਕੇ ਖੇਤਰ ਦੇ ਵਸਨੀਕਾਂ ...

ਪੂਰੀ ਖ਼ਬਰ »

ਉੱਚੀ ਆਵਾਜ਼ ਪੈਦਾ ਕਰਨ ਵਾਲੇ ਹਾਰਨ ਉਤਰਵਾਉਣ ਸਬੰਧੀ ਦਿੱਤਾ ਮੰਗ ਪੱਤਰ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ) - ਸ਼ਹਿਰ 'ਚ ਵੱਧ ਰਹੇ ਟ੍ਰੈਫਿਕ ਦੌਰਾਨ ਜਿੱਥੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਨਾਜਾਇਜ਼ ਤੌਰ 'ਤੇ ਦੋ ਪਹੀਆ ਅਤੇ 4 ਪਹੀਆ ਵਾਹਨਾਂ 'ਤੇ ਲਗਾਏ ਗਏ ਹੂਟਰ ਅਤੇ ਉੱਚੀ ਆਵਾਜ਼ ਪੈਦਾ ਕਰਨ ਵਾਲੇ ਹਾਰਨਾਂ ...

ਪੂਰੀ ਖ਼ਬਰ »

'ਆਗਾਜ਼' ਦੇ ਮੈਂਬਰਾਂ ਨੇ ਮੋਮਬੱਤੀਆਂ ਜਗਾ ਕੇ ਫਤਹਿਵੀਰ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-'ਆਗਾਜ਼' ਦੀ ਹੈਲਪਿੰਗ ਹੈਾਡ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੰਪਨੀ ਬਾਗ ਚੌਕ ਵਿਖੇ ਇਕੱਠੇ ਹੋ ਕੇ ਅੱਜ ਤੜਕੇ ਵਿਛੜ ਗਏ 2 ਸਾਲ ਦੇ ਮਾਸੂਮ ਫਤਹਿਵੀਰ ਸਿੰਘ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ | ...

ਪੂਰੀ ਖ਼ਬਰ »

ਵਿਜੇ ਦਕੋਹਾ ਨੇ ਐਕਸੀਐਨ 'ਤੇ ਲਾਏ ਬਦਸਲੂਕੀ ਦੇ ਦੋਸ਼

ਜਲੰਧਰ ਛਾਉਣੀ, 11 ਜੂਨ (ਪਵਨ ਖਰਬੰਦਾ)-ਕੌਾਸਲਰ ਬਿਮਲਾ ਰਾਣੀ ਦੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਵਿਜੇ ਦਕੋਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਕੋਹਾ ਖੇਤਰ ਦੇ ਅਧੀਨ ਆਉਂਦੇ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਨੂੰ ਬੀਤੇ ਕੁਝ ਸਮੇਂ ਤੋਂ ਬਿਜਲੀ ਕੱਟਾਂ ਕਾਰਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਿਪਤ ਗੁਰਮਤਿ ਸਮਾਗਮ ਭਲਕੇ

ਜਲੰਧਰ, 11 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਜੂਨ ਦਿਨ ਵੀਰਵਾਰ ਨੂੰ ਗੁਰਦੁ ਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਸ਼ਾਮ 6.45 ਤੋਂ ਰਾਤ 9.45 ਤੱਕ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਵਿਧਾਇਕ ਤੇ ਏ.ਡੀ.ਸੀ. ਵਲੋਂ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ 11 ਜੂਨ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 17 ਜੂਨ ਨੂੰ ਸਤਿਗੁਰੂ ਕਬੀਰ ਦੇ ਜਨਮ ਦਿਹਾੜੇ ਸਬੰਧੀ ਮਨਾਏ ਜਾ ਰਹੇ ਸਮਾਗਮ ਲਈ ਕੱਢੀ ਜਾ ਰਹੀ ਸ਼ੋਭਾ ਯਾਤਰਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ੈਫ ਮੈਲਿਸਾ ਵਲੋਂ ਰਾਣਾ ਕੁਕਿੰਗ ਸਕੂਲ ਲੁਧਿਆਣਾ ਦਾ ਦੌਰਾ

ਜਲੰਧਰ, 11 ਜੂਨ (ਹਰਵਿੰਦਰ ਸਿੰਘ ਫੁੱਲ)-ਉਤਰੀ ਭਾਰਤ ਦੇ ਮਸ਼ਹੂਰ ਰਾਣਾ ਕੁਕਿੰਗ ਸਕੂਲ ਜਲੰਧਰ ਦੀ ਲੁਧਿਆਣਾ ਬ੍ਰਾਂਚ ਵਿਖੇ ਬੀਤੇ ਦਿਨੀਂ ਜਰਮਨ ਸ਼ੈਫ ਮੈਲਿਸਾ ਵਾਸੇਮਿਅਰ ਪੁੱਜੇ | ਜਿਨ੍ਹਾਂ ਦਾ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੇ ਬੜੀ ਗਰਮਜੋਸ਼ੀ ਨਾਲ ਸਵਾਗਤ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਗਮਨ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਪ੍ਰੋਗਰਾਮ ਦਾ ਪੋਸਟਰ ਜਾਰੀ

ਜਲੰਧਰ, 11 ਜੂਨ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 424ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਸਟਰ ਜਾਰੀ ਕੀਤਾ ਗਿਆ | ਗੁਰਦੁਆਰਾ ...

ਪੂਰੀ ਖ਼ਬਰ »

ਵੁਮੈਨ ਕਾਲਜ 'ਚ ਹਾਰ-ਸ਼ਿੰਗਾਰ ਮੁਕਾਬਲੇ ਕਰਵਾਏ

ਨਕੋਦਰ, 11 ਜੂਨ (ਭੁਪਿੰਦਰ ਅਜੀਤ ਸਿੰਘ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ ਵਿਖੇ ਕੋਸਮੋਟੌਲੋਜੀ ਵਿਭਾਗ ਵਲੋਂ ਦੁਲਹਨ ਸਜਾਉਣ, ਨੇਲ ਆਰਟ ਅਤੇ ਹੇਅਰ ਸਟਾਈਲ ਮੁਕਾਬਲੇ ਕਰਵਾਏ ਗਏ | ਕਾਰਜਕਾਰੀ ਪਿ੍ੰਸੀਪਲ ਪ੍ਰੋ: ਮਧੂ ਬਾਲਾ ਇਨ੍ਹਾਂ ਮੁਕਾਬਲਿਆਂ ਦੇ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ 'ਚ ਗੁਰਮਤਿ ਸਿਖਲਾਈ ਕੈਂਪ ਸ਼ੁਰੂ

ਮਹਿਤਪੁਰ, 11 ਜੂਨ ( ਮਿਹਰ ਸਿੰਘ ਰੰਧਾਵਾ)-ਗੁਰਦੁਆਰਾ ਬੇਰ ਸਾਹਿਬ ਮਹਿਤਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਗਿਆਨ ਕੇਂਦਰ ਅਕਬਰ ਪੁਰ ਕਲਾਂ ਦੇ ਸਹਿਯੋਗ ਨਾਲ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਾਧਾ ਸਿੰਘ ...

ਪੂਰੀ ਖ਼ਬਰ »

ਵਿਦਿਆਰਥੀ ਰੂਪਕਰਨ ਸਿੰਘ ਨੇ ਨੀਟ ਪ੍ਰੀਖਿਆ 'ਚੋਂ ਹਾਸਲ ਕੀਤਾ 266ਵਾਂ ਸਥਾਨ

ਸ਼ਾਹਕੋਟ, 11 ਜੂਨ (ਦਲਜੀਤ ਸਚਦੇਵਾ)-ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੂਪਕਰਨ ਸਿੰਘ ਨੇ ਆਲ ਇੰਡੀਆ ਨੀਟ ਪ੍ਰੀਖਿਆ 'ਚੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਪੱਧਰ 'ਤੇ ਕਰਵਾਈ ਗਈ ਆਲ ਇੰਡੀਆ ਨੀਟ ਪ੍ਰੀਖਿਆ 'ਚੋਂ 266ਵਾਂ ਸਥਾਨ ...

ਪੂਰੀ ਖ਼ਬਰ »

ਪੈਰਾਮੈਡੀਕਲ ਤਾਲਮੇਲ ਕਮੇਟੀ ਤੇ ਫਾਰਮਾਸਿਸਟਾਂ ਵਲੋਂ ਦੂਜੇ ਦਿਨ ਵੀ ਆਦਮਪੁਰ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ

ਆਦਮਪੁਰ,11ਜੂਨ (ਹਰਪ੍ਰੀਤ ਸਿੰਘ)-ਸਿਹਤ ਕੇਂਦਰ ਆਦਮਪੁਰ ਵਿਖੇ ਤਾਇਨਾਤ ਫਾਰਮਾਸਿਸਟ ਅਨਮੋਲ ਸਿੰਘ 'ਤੇ ਆਦਮਪੁਰ ਪੁਲਿਸ ਵਲੋਂ ਮਾਮਲਾ ਦਰਜ ਕਰਨ 'ਤੇ ਹਸਪਤਾਲ ਦੇ ਸਮੂਹ ਸਟਾਫ ,ਜਲੰਧਰ ਤੋਂ ਤਾਲਮੇਲ ਪੈਰਾਮੈਡੀਕਲ ਤਾਲਮੇਲ ਕਮੇਟੀ ਤੇ ਫਾਰਮਾਸਿਸਟ ਦੇ ਪਰਿਵਾਰਕ ...

ਪੂਰੀ ਖ਼ਬਰ »

ਦੁਸਾਾਝ ਕਲਾਾ 'ਚ ਇਕੋ ਰਾਤ 3 ਦੁਕਾਨਾਾ ਦੇ ਤੋੜੇ ਛਟਰ

ਦੁਸਾਾਝ ਕਲਾਂ, 11 ਜੂਨ (ਰਾਮ ਪ੍ਰਕਾਸ਼ ਟੋਨੀ)-ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਦੁਸਾਾਝ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਾ ਦੇ ਛਟਰ ਤੋੜੇ ਜਾਣ ਦੀ ਖਬਰ ਮਿਲੀ ਹੈ¢ ਇਸ ਸਬੰਧੀ ਬੱਗਾ ਟੀ. ਵੀ. ਐਸ. ਸ਼ੋਅ ਰੂਮ ਦੇ ਮਾਲਕ ਵਰਿੰਦਰ ਕੁਮਾਰ ਉਰਫ ਬੱਗਾ ...

ਪੂਰੀ ਖ਼ਬਰ »

490 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ਸ਼ਾਹਕੋਟ, 11 ਜੂਨ (ਸੁਖਦੀਪ ਸਿੰਘ)-ਮਾਡਲ ਥਾਣਾ ਸ਼ਾਹਕੋਟ ਦੀ ਪੁਲਿਸ ਵਲੋਂ ਡੀ.ਐਸ.ਪੀ. ਸ਼ਾਹਕੋਟ ਲਖਵੀਰ ਸਿੰਘ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ | ਮਾਡਲ ਥਾਣਾ ...

ਪੂਰੀ ਖ਼ਬਰ »

ਐੱਸ ਸੀ ਨਵਾਂਸ਼ਹਿਰ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਿਸਾਨਾਂ ਦੀਆ ਮੁਸ਼ਕਿਲਾਂ ਸੁਣੀਆਂ

ਫਿਲੌਰ, 11 ਜੂਨ ( ਸੁਰਜੀਤ ਸਿੰਘ ਬਰਨਾਲਾ )-ਸਥਾਨਕ ਸਤਲੁਜ ਕਲਾਸਿਕ ਹੋਟਲ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪਾਵਰਕਾਮ ਨਵਾਂਸ਼ਹਿਰ ਨਾਲ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ...

ਪੂਰੀ ਖ਼ਬਰ »

ਬੇਕਾਬੂ ਹੋ ਕੇ ਟਰਾਲਾ ਡਿਵਾਈਡਰ 'ਤੇ ਜਾ ਚੜਿ੍ਹਆ

ਫਿਲੌਰ, 11 ਜੂਨ ( ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਵਿਖੇ ਇੱਕ ਵੱਡਾ ਹਾਦਸਾ ਹੋਣੋਂ ਟਲ਼ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਟਰਾਲਾ ਜੋ ਕਿ ਲੁਧਿਆਣਾ ਤੋ ਜਲੰਧਰ ਨੂੰ ਜਾ ਰਿਹਾ ਸੀ ਜਦੋਂ ਉਹ ਫਿਲੌਰ ਦੇ ਨਜ਼ਦੀਕੀ ਪਿੰਡ ਖਹਿਰਾ ਪੁਲ 'ਤੇ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ 14 ਨੂੰ ਪੰਜਾਬ ਸਰਕਾਰ ਨੂੰ ਸੌਾਪੇਗੀ ਖ਼ੂਨ ਨਾਲ ਲਿਖੇ ਮੰਗ ਪੱਤਰ-ਸਤਵੰਤ ਕੌਰ

ਭੋਗਪੁਰ, 11 ਜੂਨ (ਕੁਲਦੀਪ ਸਿੰਘ ਪਾਬਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਪ੍ਰਧਾਨ ਸਤਵੰਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਵਲੋਂ ਲਏ ਫੈਸਲੇ ਅਨੁਸਾਰ 14 ਜੂਨ ਨੂੰ ਪੰਜਾਬ ਭਰ ਦੇ ਆਂਗਣਵਾੜੀ ਵਰਕਰ ...

ਪੂਰੀ ਖ਼ਬਰ »

ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ

ਮਲਸੀਆਂ, 11 ਜੂਨ (ਸੁਖਦੀਪ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਮਲਜੀਤ ਸਿੰਘ ਮਾਣਕ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਿਜੇ ਕੁਮਾਰ ਰੁੜਕਾ ਦੀ ਅਗਵਾਈ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ...

ਪੂਰੀ ਖ਼ਬਰ »

ਲੋਹੀਆਂ ਦੇ ਵਾਰਡ ਨੰ: 6 ਦੀ ਜਿਮਨੀ ਚੋਣ ਲਈ 4 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼

ਲੋਹੀਆਂ ਖਾਸ, 11 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਨਗਰ ਪੰਚਾਇਤ ਲੋਹੀਆਂ ਦੇ ਵਾਰਡ ਨੰ: 6 (ਅਨੁਸੂਚਿਤ ਜਾਤੀ) ਦੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ ਕੁੱਲ 4 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ | ਜਾਣਕਾਰੀ ਦਿੰਦਿਆਂ ਸ਼ਾਹਕੋਟ ਦੇ ਐੱਸ.ਡੀ.ਐੱਮ. ਸ੍ਰੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੈਕਟਰ ਤੋਂ ਡਿਗਣ ਕਾਰਨ ਨੌਜਵਾਨ ਦੀ ਮੌਤ

ਸ਼ਾਹਕੋਟ, 11 ਜੂਨ (ਸੁਖਦੀਪ ਸਿੰਘ)-ਅੱਜ ਬਾਅਦ ਦੁਪਹਿਰ ਟਰੈਕਟਰ ਤੋਂ ਹੇਠਾਂ ਡਿੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਉਰਫ ਕਾਲਾ (22) ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਘੋਲੀਆਂ ਕਲਾਂ ਥਾਣਾ ਬਾਘਾ ਪੁਰਾਣਾ (ਮੋਗਾ) ਇੱਕ ਟਰੈਕਟਰ 'ਤੇ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਤੇ ਕਾਲਜਾਂ 'ਚ ਯੂਨਿਟ ਗਠਨ ਕਰਨ ਲਈ ਸੋਈ ਆਗੂਆਂ ਦੀ ਮੀਟਿੰਗ

ਭੋਗਪੁਰ, 11 ਜੂਨ (ਕੁਲਦੀਪ ਸਿੰਘ ਪਾਬਲਾ)-ਸੂਬੇ ਦੀਆਂ ਸਮੁੱਚੀਆਂ ਯੂਨੀਵਰਸਿਟੀਆਂ ਤੇ ਕਾਲਜਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਜਥੇਬੰਦਕ ਢਾਂਚੇ ਕਾਇਮ ਕਰਨ ਲਈ ਜਥੇਬੰਦੀ ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਆਪਣੀਆਂ ਮੰਗਾਂ ਸਬੰਧੀ ਸੌ ਾਪਿਆ ਮੰਗ ਪੱਤਰ

ਸ਼ਾਹਕੋਟ, 11 ਜੂਨ (ਬਾਂਸਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਥਾਨਕ ਇਕਾਈ ਵਲੋਂ ਅੱਜ ਬਿਜਲੀ ਸਬੰਧੀ ਆਪਣੀਆਂ ਮੰਗਾਂ ਲਈ ਇਕ ਮੰਗ ਪੱਤਰ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਢੰਡੋਵਾਲ (ਸ਼ਾਹਕੋਟ) ਸਥਿਤ ਦਫ਼ਤਰ 'ਚ ਐਸ. ਡੀ. ਓ. ਨੂੰ ਸੌਾਪਿਆ ਗਿਆ | ਕਮੇਟੀ ਵਲੋਂ ...

ਪੂਰੀ ਖ਼ਬਰ »

25 ਦਲਿਤ ਪਰਿਵਾਰਾਂ ਨੂੰ ਨਾਜਾਇਜ਼ ਕਬਜ਼ਿਆਂ ਸਬੰਧੀ ਭੇਜੇ ਨੋਟਿਸ

ਆਦਮਪੁਰ, 11 ਜੂਨ(ਹਰਪ੍ਰੀਤ ਸਿੰਘ)-ਹਲਕਾ ਵਿਧਾਇਕ ਟੀਨੂੰ ਨੇ ਬੀ.ਡੀ.ਪੀ.ਓ. ਆਦਮਪੁਰ ਵਲੋਂ ਪਿੰਡ ਕਾਲਰਾ ਦੇ 25 ਦਲਿਤ ਪਰਿਵਾਰਾਂ ਨੂੰ ਨਾਜਾਇਜ਼ ਕਬਜ਼ਿਆਂ ਦੇ ਸਬੰਧ ਵਿਚ ਭੇਜੇ ਨੋਟਿਸ ਕਾਰਨ ਬੀ.ਡੀ.ਪੀ.ਓ. ਕੁਲਦੀਪ ਕੌਰ ਨੂੰ ਮਿਲੇ | ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਪਾਈਪ ਲਾਈਨ 'ਚ ਗੰਦਾਂ ਪਾਣੀ ਆਉਣ ਕਾਰਨ ਆਦਮਪੁਰ ਵਾਸੀ ਪ੍ਰੇਸ਼ਾਨ

ਆਦਮਪੁਰ, 11 ਜੂਨ ( ਰਮਨ ਦਵੇਸਰ)-ਆਦਮਪੁਰ ਵਿਖੇ ਵਾਰਡ ਨੰ. 7 ਜਿਸ 'ਚ ਪਿਛਲੇ ਇੱਕ ਮਹੀਨੇ ਤੋਂ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ 'ਚ ਗੰਦਾ ਪਾਣੀ ਆ ਰਿਹਾ ਹੈ, ਕਾਰਨ ਲੋਕ ਖਾਸੇ ਪ੍ਰੇਸ਼ਾਨ ਹਨ | ਵਾਰਡ 'ਚ ਸਟ੍ਰੀਟ ਲਾਇਟਾਂ ਵੀ ਖ਼ਰਾਬ ਪਈਆ ਹਨ | ਇਨ੍ਹਾਂ ਸਮੱਸਿਆਵਾਂ ਤੋਂ ...

ਪੂਰੀ ਖ਼ਬਰ »

-ਮਾਮਲਾ ਨਾਬਾਲਗ ਲੜਕੀ ਨਾਲ ਹੋਏ ਜਬਰ ਜਨਾਹ ਦਾ- ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਡੀ. ਐੱਸ. ਪੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ

ਫਿਲੌਰ, 11 ਜੂਨ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਤੇਹਿੰਗ ਵਿਖੇ ਦੋ ਮਹੀਨੇ ਪਹਿਲਾ ਇੱਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਪਿੰਡ ਦੇ ਹੀ ਵਿਅਕਤੀਆਂ ਵਲ਼ੋਂ ਕੀਤਾ ਗਿਆ ਸੀ | ਜਿਸ 'ਤੇ ਕਾਰਵਾਈ ਕਰਦੇ ਹੋਏ ਫਿਲੌਰ ਪੁਲਿਸ ਨੇ ਜਬਰ ਜਨਾਹ ਕਰਨ ਵਾਲਿਆਂ ...

ਪੂਰੀ ਖ਼ਬਰ »

ਮਾਮਲਾ ਰੇਲ ਵਿਹਾਰ ਵਿਖੇ ਹੋਈ ਲੜਾਈ ਦਾ ਡਾਕਟਰੀ ਰਿਪੋਰਟ ਆਉਣ 'ਤੇ ਕੀਤੀ ਜਾਵੇਗੀ ਅਗਲੇਰੀ ਕਾਰਵਾਈ-ਥਾਣਾ ਮੁਖੀ

ਚੁਗਿੱਟੀ/ਜੰਡੂਸਿੰਘਾ, 11 ਜੂਨ (ਨਰਿੰਦਰ ਲਾਗੂ)-ਬੀਤੇ ਦਿਨੀਂ ਸਥਾਨਕ ਕਰੋਲ ਬਾਗ ਨੇੜਲੇ ਖੇਤਰ ਰੇਲ ਵਿਹਾਰ ਵਿਖੇ ਹੋਏ ਲੜਾਈ-ਝਗੜੇ ਦੇ ਮਾਮਲੇ ਦੇ ਸਬੰਧ 'ਚ ਡੀ.ਐੱਸ.ਪੀ. ਮਨੀਸ਼ ਕੁਮਾਰ ਪੁੱਤਰ ਰਕੇਸ਼ ਕੁਮਾਰ ਦੇ ਬਿਆਨਾਂ 'ਤੇ ਪੰਡਿਤ ਹਰੀਸ਼ ਭਾਰਦਵਾਜ, ਉਸ ਦੀ ਪਤਨੀ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਦਵਿੰਦਰ ਸ਼ਰਮਾ

ਫਿਲੌਰ, 11 ਜੂਨ (ਬੀ.ਐੱਸ.ਕੈਨੇਡੀ)-ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਤੇ ਬਿਜਲੀ ਕਾਰਨ ਹੋਣ ਵਾਲੀਆਂ ਅਣਸੁਖਾਵੀਂ ਦੁਰਘਟਨਾ ਨੂੰ ਰੋਕਣ ਸਬੰਧੀ ਅੱਜ ਫਿਲੌਰ ਵਿਖੇ ਭਾਰਤੀ ...

ਪੂਰੀ ਖ਼ਬਰ »

40 ਵਪਾਰਕ ਜਥੇਬੰਦੀਆਂ ਵਲੋਂ ਪ੍ਰੋਫੋਸ਼ਨਲ ਕਰ ਦਾ ਬਾਈਕਾਟ

ਜਲੰਧਰ, 11 ਜੂਨ (ਸ਼ਿਵ ਸ਼ਰਮਾ)- ਸ਼ਹਿਰ ਦੀ ਅਲੱਗ-ਅਲੱਗ ਕਾਰੋਬਾਰ ਦੀਆਂ ਕਰੀਬ 40 ਦੇ ਕਰੀਬ ਵਪਾਰਕ ਜਥੇਬੰਦੀਆਂ ਨੇ ਲਾਗੂ ਕੀਤੇ ਗਏ ਪ੍ਰੋਫੈਸ਼ਨਲ ਕਰ ਦਾ ਇਹ ਕਹਿ ਕੇ ਦੇਣ ਤੋਂ ਬਾਈਕਾਟ ਕਰ ਦਿੱਤਾ ਹੈ ਕਿ ਵਪਾਰੀਆਂ ਦੇ ਗਲੇ ਘੋਟਣ ਲਈ ਇਹ ਲਾਗੂ ਕੀਤਾ ਗਿਆ ਪੋ੍ਰਫੈਸ਼ਨਲ ...

ਪੂਰੀ ਖ਼ਬਰ »

ਗਲਤ ਦਵਾਈ ਖਾਣ ਨਾਲ ਵਿਅਕਤੀ ਦੀ ਮੌਤ

ਜਲੰਧਰ ਛਾਉਣੀ, 11 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮੁਹੱਲਾ ਨੰਬਰ 23 ਵਿਖੇ ਰਹਿੰਦੇ ਇਕ ਵਿਅਕਤੀ ਵਲੋਂ ਗਲਤ ਦਵਾਈ ਖਾਣ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਮਿ੍ਤਕ ਦੀ ਪਤਨੀ ਦੇ ਬਿਆਨਾਂ 'ਤੇ 174 ਦੇ ਤਹਿਤ ਕਾਨੂੰਨੀ ...

ਪੂਰੀ ਖ਼ਬਰ »

ਲੜਕੀ ਨੂੰ ਧੋਖਾ ਦੇਣ ਵਾਲੇ ਨੌਜਵਾਨ ਿਖ਼ਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ

ਜਲੰਧਰ, 11 ਜੂਨ (ਐੱਮ. ਐੱਸ. ਲੋਹੀਆ)-ਪਿੰਡ ਗਦਈਪੁਰ ਦੀ ਰਹਿਣ ਵਾਲੀ ਇਕ 26 ਸਾਲ ਦੀ ਲੜਕੀ ਮੂਲ ਵਾਸੀ ਯੂ.ਪੀ. ਨੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਸ ਵਲੋਂ ਆਪਣੇ ਨਾਲ ਧੋਖਾ ਕਰਨ ਵਾਲੇ ਨੌਜਵਾਨ ਿਖ਼ਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਕੋਈ ਵੀ ...

ਪੂਰੀ ਖ਼ਬਰ »

ਮੇਅਰ ਹਾਊਸ ਨੂੰ ਸੰਵਾਰਨ ਲਈ ਕੀਤਾ ਜਾ ਰਿਹਾ 5 ਲੱਖ ਦਾ ਖਰਚਾ, ਹੁਣ ਤੋੜਨ ਦੀ ਤਿਆਰੀ

ਜਲੰਧਰ, 11 ਜੂਨ (ਸ਼ਿਵ)- ਸਮਾਰਟ ਸਿਟੀ ਦੇ ਤਹਿਤ ਮਾਡਲ ਟਾਊਨ 'ਚ ਪਾਰਕਿੰਗ ਬਣਾਉਣ ਲਈ ਕਈ ਸਾਲ ਪਹਿਲਾਂ ਬਣੇ ਕਮਿਸ਼ਨਰ ਦੇ ਸਰਕਾਰੀ ਹਾਊਸ, ਮੇਅਰ ਹਾਊਸ ਤੇ ਪੁਰਾਣੇ ਨਿਗਮ ਦੇ ਹਸਪਤਾਲ ਦੀ ਇਮਾਰਤ ਤੋੜਨ ਦਾ ਕੰਮ ਸ਼ੁਰੂ ਹੋ ਸਕਦਾ ਹੈ | ਮਾਡਲ ਟਾਊਨ 'ਚ ਸਮਾਰਟ ਪਾਰਕਿੰਗ ...

ਪੂਰੀ ਖ਼ਬਰ »

ਇਲਾਕੇ 'ਚ ਅਮਨ- ਸ਼ਾਂਤੀ ਲਈ ਪ੍ਰੈੱਸ ਦਾ ਸਹਿਯੋਗ ਜ਼ਰੂਰੀ: ਥਾਣਾ ਮੁਖੀ

ਭੋਗਪੁਰ, 11 ਜੂਨ (ਕੁਲਦੀਪ ਸਿੰਘ ਪਾਬਲਾ)-ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਵਲੋਂ ਸਪੈਸ਼ਲ ਇਨਵੈਸਟੀਗੇਸ਼ਨ ਪੁਲਿਸ ਵਿਖੇ ਤਾਇਨਾਤ ਇੰਸਪੈਕਟਰ ਨਰੇਸ਼ ਕੁਮਾਰ ਜੋਸ਼ੀ ਨੂੰ ਭੋਗਪੁਰ ਪੁਲਿਸ ਥਾਣੇ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕਿਸਾਨਾਂ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਐੱਸ.ਡੀ.ਓ. ਲੋਹੀਆਂ ਨੂੰ ਮੰਗ ਪੱਤਰ

ਲੋਹੀਆਂ ਖਾਸ, 11 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਸਰਪ੍ਰਸਤੀ ਹੇਠ ਕਿਸਾਨੀ ਨਾਲ ਸਬੰਧਿਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪਾਵਰਕਾਮ ਲੋਹੀਆਂ ਦੇ ਐੱਸ.ਡੀ.ਓ. ਦਰਸ਼ਨ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX