ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਛੱਪੜਾਂ 'ਚੋਂ ਪਾਣੀ ਦੀ ਨਿਕਾਸੀ ਸਬੰਧੀ ਡਿਪਟੀ ਕਮਿਸ਼ਨਰ ਨੇ ਨੋਡਲ ਅਫ਼ਸਰਾਂ ਤੋਂ ਲਈ ਪ੍ਰਗਤੀ ਰਿਪੋਰਟ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਮਿਸ਼ਨ 'ਤੰਦਰੁਸਤ ਪੰਜਾਬ' ਤੇ ਬਰਸਾਤਾਂ ਵੇਲੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਛੱਪੜਾਂ 'ਚੋਂ ਪਾਣੀ ਦੀ ਨਿਕਾਸੀ ਦੇ ਆਦੇਸ਼ ਦਿੱਤੇ ਹੋਏ ਹਨ ਤੇ ਇਸ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰੰਦ ਕੁਮਾਰ ਨੇ ਅੱਜ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਪਿੰਡਾਂ ਵਿਚ ਛੱਪੜਾਂ 'ਚੋਂ ਪਾਣੀ ਦੀ ਨਿਕਾਸੀ ਦੇ ਕਾਰਜਾਂ ਦੀ ਚੈਕਿੰਗ ਲਈ 25 ਨੋਡਲ ਅਫ਼ਸਰ ਨਿਯੁਕਤ ਕੀਤੇ ਹੋਏ ਹਨ, ਜਿਨ੍ਹਾਂ ਨੂੰ ਕਰੀਬ 10-10 ਪਿੰਡ ਵੰਡੇ ਹੋਏ ਹਨ | ਇਨ੍ਹਾਂ 25 ਨੋਡਲ ਅਫ਼ਸਰਾਂ ਨੇ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਤੇ ਅੱਜ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੂੰ ਪਿੰਡਾਂ ਦੇ ਛੱਪੜਾਂ ਦੀ ਅਸਲ ਸਥਿਤੀ ਤੋਂ ਜਾਣੂ ਕਰਵਾਇਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੱਪੜਾਂ 'ਚੋਂ ਪਾਣੀ ਦੀ ਨਿਕਾਸੀ ਦਾ ਕੰਮ ਤੈਅ ਸਮੇਂ ਅੰਦਰ ਮੁਕੰਮਲ ਹੋ ਜਾਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਨੇ ਮੌਕੇ 'ਤੇ ਹੀ ਹਾਜ਼ਰ ਬੀ.ਡੀ.ਪੀ.ਓਜ਼ ਤੇ ਹੋਰ ਸਬੰਧਿਤ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਫੌਰੀ ਹੱਲ ਦੇ ਆਦੇਸ਼ ਦਿੱਤੇ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਹਰ ਪਿੰਡ ਵਿਚ 550 ਪੌਦੇ ਲਾਉਣ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਸਬੰਧ ਵਿਚ ਵਿਭਾਗੀ ਕੰਮ ਦਾ ਜਾਇਜ਼ਾ ਲਿਆ | ਮੀਟਿੰਗ ਵਿਚ ਏ.ਡੀ.ਸੀ. (ਜਨਰਲ) ਡਾ:ਰਿਚਾ, ਏ.ਡੀ.ਸੀ. (ਵਿਕਾਸ) ਐਚ.ਐਸ.ਸਰਾਂ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਐਸ.ਡੀ.ਐਮ ਗਿੱਦੜਬਾਹਾ ਓਮ ਪ੍ਰਕਾਸ਼, ਡੀ.ਡੀ.ਪੀ.ਓ. ਅਰੁਣ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਐਸ.ਡੀ.ਐਮ ਮਲੋਟ ਗੋਪਾਲ ਸਿੰਘ, ਤਹਿਸੀਲਦਾਰ ਸੁਖਬੀਰ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਬਲਜਿੰਦਰ ਸਿੰਘ ਬਰਾੜ, ਜ਼ਿਲ੍ਹਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ, ਤਹਿਸੀਲਦਾਰ ਗਿੱਦੜਬਾਹਾ ਗੁਰਮੇਲ ਸਿੰਘ, ਤਹਿਸੀਲਦਾਰ ਮਲੋਟ ਬਲਕਰਨ ਸਿੰਘ, ਨਾਇਬ ਤਹਿਸੀਲਦਾਰ ਲੱਖੇਵਾਲੀ ਨੀਰਜ ਕੁਮਾਰ ਸ਼ਰਮਾ, ਨਾਇਬ ਤਹਿਸੀਲਦਾਰ ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਬਰੀਵਾਲਾ ਸ੍ਰੀਮਤੀ ਨੀਲਮ, ਨਾਇਬ ਤਹਿਸੀਲਦਾਰ ਗਿੱਦੜਬਾਹਾ ਚਰਨਜੀਤ ਕੌਰ, ਨਾਇਬ ਤਹਿਸੀਲਦਾਰ ਦੋਦਾ ਅਨਿਲ ਕੁਮਾਰ, ਨਾਇਬ ਤਹਿਸੀਲਦਾਰ ਮਲੋਟ ਅਵਿਨਾਸ਼ ਚੰਦਰ, ਨਾਇਬ ਤਹਿਸੀਲਦਾਰ ਲੰਬੀ ਸ੍ਰੀਮਤੀ ਹੀਰਾਂਵੰਤੀ, ਸੈਕਟਰੀ ਮਾਰਕੀਟ ਕਮੇਟੀ ਬਰੀਵਾਲਾ ਗੁਰਦੀਪ ਸਿੰਘ, ਸੈਕਟਰੀ ਮਾਰਕੀਟ ਕਮੇਟੀ ਗਿੱਦੜਬਾਹਾ ਪਿ੍ਤਪਾਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਮਲੋਟ, ਬੀ.ਡੀ.ਪੀ.ਓ. ਗਿੱਦੜਬਾਹਾ ਸੁਰਜੀਤ ਕੌਰ, ਬੀ.ਡੀ.ਪੀ.ਓ. ਮਲੋਟ ਨਰਿੰਦਰ ਕੁਮਾਰ, ਬੀ.ਡੀ.ਪੀ.ਓ. ਲੰਬੀ ਸੁਖਮੀਤ ਸਿੰਘ, ਐਕਸੀਅਨ ਸੀਵਰੇਜ ਬੋਰਡ ਮਲੋਟ ਗੁਰਸ਼ਿੰਦਰਪਾਲ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਲੰਬੀ ਸੁਰਮੁਖ ਸਿੰਘ ਤੇ ਜਸਵਿੰਦਰ ਸਿੰਘ ਐਕਸੀਅਨ ਜਲ ਸਪਲਾਈ ਮਲੋਟ ਨੂੰ ਨੋਡਲ ਅਫ਼ਸਰ ਲਾਇਆ ਗਿਆ |

ਫ਼ਤਹਿਵੀਰ ਭਗਵਾਨਪੁਰਾ ਨਮਿਤ ਵੱਖ-ਵੱਖ ਪਾਰਟੀਆਂ ਵਲੋਂ ਸ਼ੋਕ ਸਭਾ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਡੂੰਘੇ ਬੋਰਵੈੱਲ ਵਿਚ ਡਿੱਗ ਕੇ ਮੌਤ ਦਾ ਸ਼ਿਕਾਰ ਹੋਏ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਭਗਵਾਨਪੁਰਾ ਨਮਿਤ ਸਥਾਨਕ ਕੋਟਕਪੂਰਾ ਚੌਾਕ ਵਿਖੇ ਸਿਆਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਸ਼ੋਕ ਸਭਾ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਮਾਮਲਾ ਦਰਜ

ਮਲੋਟ, 11 ਜੂਨ (ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਆਕਾਸ਼ ਕੁਮਾਰ ਅਤੇ ਰਾਹੁਲ ਕੁਮਾਰ ਵਾਸੀ ਮਲੋਟ ਹਰਿਆਣਾ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

ਮਲੋਟ, 11 ਜੂਨ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਦੇ ਮੱਦੇਨਜ਼ਰ ਕਾਰਵਾਈ ਕਰਦੇ ਹੋਏ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਵਲੋਂ ਗਠਿਤ ਕੀਤੀ ਟੀਮ ਜਿਸ ਦੀ ਅਗਵਾਈ ਗੁਰਵਿੰਦਰ ਸਿੰਘ, ਸੁਪਰਵਾਇਜਰ ...

ਪੂਰੀ ਖ਼ਬਰ »

ਵਿਨੋਦ ਕੁਮਾਰ ਖੁਰਾਣਾ ਮਾਸ ਮੀਡੀਆ ਅਫ਼ਸਰ ਵਜੋਂ ਪਦਉੱਨਤ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਔਲਖ ਦੇ ਜੰਮਪਲ ਵਿਨੋਦ ਕੁਮਾਰ ਖੁਰਾਣਾ ਪਿਛਲੇ ਪੰਜ ਸਾਲਾਂ ਤੋਂ ਜ਼ਿਲ੍ਹਾ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਦਫ਼ਤਰ ਵਿਚ ਬਤੌਰ ਡਿਪਟੀ ਮਾਸ ਮੀਡੀਆ ਅਫ਼ਸਰ ਦੇ ਅਹੁਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਛੱਪੜਾਂ ਦੀ ਸਫ਼ਾਈ ਕਰਵਾਉਣ ਸਬੰਧੀ ਪਿੰਡਾਂ ਦਾ ਦੌਰਾ

ਦੋਦਾ, 11 ਜੂਨ (ਰਵੀਪਾਲ)-ਬਰਸਾਤਾਂ ਦੇ ਮੌਸਮ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਹੜ੍ਹਾਂ ਜਾਂ ਅਜਿਹੀਆਂ ਹੋਰ ਮੁਸ਼ਕਿਲਾਂ ਨਾਲ ਨਜਿੱਠਣ ਲਈ ਹੁਣ ਤੋਂ ਪੁਖ਼ਤਾ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ...

ਪੂਰੀ ਖ਼ਬਰ »

ਖੂਹ ਅਤੇ ਬੋਰ ਲਗਾਉਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਦਾਇਤਾਂ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਮੀਨ ਮਾਲਕ ਵਲੋਂ ਖੂਹ ਜਾਂ ਬੋਰ ਦਾ ਕੰਮ ਕਰਵਾਉਣ ਤੋਂ ਪਹਿਲਾਂ ਸਰਕਾਰੀ ਨਿਯਮਾਂ ਦੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੰਡੀ ਕਿੱਲਿਆਂਵਾਲੀ, 11 ਜੂਨ (ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਬਾਦਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ. ਭਾਗ-3 ਦੇ ਨਤੀਜਿਆਂ ਵਿਚ ਸ਼ਾਨਦਾਰ ਅੰਕ ਹਾਸਲ ਕੀਤੇ ਹਨ | ਕਾਲਜ ਦੇ ਪਿੰ੍ਰਸੀਪਲ ਡਾ: ਐੱਸ.ਐੱਸ. ਸੰਘਾ ਨੇ ਦੱਸਿਆ ਕਿ ਇਨ੍ਹਾਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ-ਐਸ. ਡੀ. ਐਮ.

ਗਿੱਦੜਬਾਹਾ, 11 ਜੂਨ (ਬਲਦੇਵ ਸਿੰਘ ਘੱਟੋਂ)-ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਗਿੱਦੜਬਾਹਾ ਵਿਖੇ ਬਾਸਕਿਟਬਾਲ ਦੇ ਉੱਘੇ ਕੋਚ ਜਗਸੀਰ ਪੁਰੀ ਦੀ ਦੇਖ-ਰੇਖ ਵਿਚ ਹਰ ਰੋਜ ਖਿਡਾਰੀਆਂ ਵਲੋਂ ਕੀਤੀ ਜਾਂਦੀ ਪ੍ਰੈਕਟਿਸ ਦਾ ਜਾਇਜ਼ਾ ਲੈਣ ਅਤੇ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਚੜ੍ਹਦੀ ਕਲਾ ਸਮਾਜ ਸੇਵੀ ਸੰਸਥਾ ਵਲੋਂ ਖ਼ੂਨਦਾਨ ਕੈਂਪ ਲਗਾਇਆ

ਮਲੋਟ, 11 ਜੂਨ (ਪਾਟਿਲ)- ਚੜ੍ਹਦੀਕਲਾ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ 'ਚ ਪਿੰਡ ਸਰਾਵਾਂ ਬੋਦਲਾ ਦੇ ਗੁਰੂ ਘਰ ਵਿਚ ਖ਼ੂਨ ...

ਪੂਰੀ ਖ਼ਬਰ »

ਸ਼ਹਿਰ 'ਚ ਕੂੜੇ ਦਾ ਬੋਲਬਾਲਾ, ਲੋਕਾਂ ਦੀ ਨਹੀਂ ਕੋਈ ਸੁਣਨ ਵਾਲਾ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਹਰਮਹਿੰਦਰ ਪਾਲ)-ਭਾਵੇਂ ਕਿ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਨਾਂਅ ਸਵੱਛ ਸਰਵੇਖਣ ਵਿਚ ਚੌਥੇ ਨੰਬਰ 'ਤੇ ਆਇਆ ਸੀ ਪਰ ਇਸ ਦੇ ਬਾਵਜੂਦ ਸ਼ਹਿਰ ਵਿਚੋਂ ਗੰਦਗੀ ਦਾ ਨਾਮੋ ਨਿਸ਼ਾਨ ਮਿਟਾਉਣ ਵਿਚ ਪ੍ਰਸ਼ਾਸਨ ਸਫ਼ਲ ਨਹੀਂ ਹੋ ਸਕਿਆ ਹੈ | ਚੌਥੇ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਸਕੂਲ ਵਲੋਂ ਵਿੱਦਿਅਕ ਟੂਰ

ਮਲੋਟ, 11 ਜੂਨ (ਪਾਟਿਲ)-ਅਜੋਕੀ ਵਿੱਦਿਅਕ ਪ੍ਰਣਾਲੀ ਵਿਦਿਆਰਥੀ ਦੇ ਸਰਵਪੱਖੀ ਵਿਕਾਸ ਦੇ ਟੀਚੇ ਨੂੰ ਮੁੱਖ ਰੱਖਦੀ ਹੈ, ਜਿਸ ਵਿਚ ਸਿਰਫ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ ਹੈ ਬਲਕਿ ਕਦੀ ਕਦੀ ਇਹ ਗਿਆਨ ਮਨੋਰੰਜਨ ਦੇ ਰੂਪ ਵਿਚ ਵੀ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਤੇ ਪੱਤਰਕਾਰਾਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵੱਖ-ਵੱਖ ਜਥੇਬੰਦੀਆਂ ਅਤੇ ਪੱਤਰਕਾਰਾਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੂੰ ਮਿਲਿਆ ਅਤੇ ਮੰਡੀ ਕਿੱਲਿਆਂਵਾਲੀ ਤੋਂ ਪੱਤਰਕਾਰ ਵਿਰੁੱਧ ਝੂਠੇ ਦੋਸ਼ ਲਾ ਕੇ ਵੀਡੀਓ ...

ਪੂਰੀ ਖ਼ਬਰ »

ਲੰਬੀ ਵਿਖੇ ਸਫ਼ਾਈ ਮੁਹਿੰਮ ਸ਼ੁਰੂ

ਲੰਬੀ, 11 ਜੂਨ (ਬਰਾੜ)-ਗ੍ਰਾਮ ਪੰਚਾਇਤ ਲੰਬੀ ਨੇ ਪਿੰਡ ਵਿਚ ਸਫ਼ਾਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਪਿੰਡ ਦੇ ਪੰਚ ਭੁਪਿੰਦਰ ਸਿੰਘ ਹੈਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਪੰਚ ਗੁਰਦਾਸ ਸਿੰਘ ਦੀ ਅਗਵਾਈ ਵਿਚ ਮਨਰੇਗਾ ਮਜ਼ਦੂਰਾਂ ਪਾਸੋਂ ਪਿੰਡ ਵਿਚ ਸਫ਼ਾਈ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਖੇਤੀ ਜ਼ਮੀਨਾਂ ਦੇ ਖ਼ੁਰਾਕੀ ਤੱਤਾਂ ਦੇ ਨਕਸ਼ੇ ਤਿਆਰ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਕ ਨਵੇਕਲੀ ਪਹਿਲ ਕਦਮੀ ਕਰਦਿਆਂ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਖੇਤੀ ਜ਼ਮੀਨਾਂ ਦੇ ਖ਼ੁਰਾਕੀ ਤੱਤਾਂ ...

ਪੂਰੀ ਖ਼ਬਰ »

ਦਾਨੀ ਸੱਜਣਾਂ ਨੇ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਲਈ 89 ਪੱਖੇ ਭੇਟ ਕੀਤੇ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਅੱਤ ਦੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਪਿੰਡ ਰੱਤਾ ਟਿੱਬਾ ਵਿਖੇ ਬਣੀ ਸਰਕਾਰੀ ਗਊਸ਼ਾਲਾ ਲਈ ਗਊ ਭਗਤਾਂ ਅਤੇ ਦਾਨੀ ਸੱਜਣਾਂ ਵਲੋਂ ਕਰੀਬ 89 ਛੱਤ ਵਾਲੇ ਪੱਖੇ ਭੇਂਟ ਕੀਤੇ ਗਏ, ਜੋ ਕਿ ਬਕਾਇਦਾ ਗਊਸ਼ਾਲਾ ਵਿਖੇ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਇੰਦੂ ਮਾਡਲ ਹਾਈ ਸਕੂਲ ਵਿਖੇ ਪਿਛਲੇ ਦਿਨੀਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪਿ੍ੰਸੀਪਲ ਸੰਤੋਸ਼ ਠਾਕੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਰ ਕੈਂਪ ਲਗਾਇਆ ਗਿਆ ਜਿਸ ਵਿਚ ਕਰੀਬ 50 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਜਦੋਂ ਪਟਵਾਰੀ ਨੂੰ ਐਡਵੋਕੇਟ ਤੋਂ ਪੈਸੇ ਮੰਗਣੇ ਮਹਿੰਗੇ ਪਏ...

ਗਿੱਦੜਬਾਹਾ, 11 ਜੂਨ (ਬਲਦੇਵ ਸਿੰਘ ਘੱਟੋਂ)-ਹਲਕਾ ਗੁਰੂਸਰ ਦੇ ਪਟਵਾਰੀ ਸ਼ੁਭਮ ਬਾਂਸਲ ਨੂੰ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਹਰਦੀਪ ਸਿੰਘ ਭੰਗਾਲ ਤੋਂ ਇੰਤਕਾਲ ਕਰਨ ਬਦਲੇ 500 ਰੁਪਏ ਮੰਗਣੇ ਮਹਿੰਗੇ ਪੈ ਗਏ, ਇਸੇ ਅਧਾਰ 'ਤੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ...

ਪੂਰੀ ਖ਼ਬਰ »

ਨਹਿਰਾਂ ਵਿਚ ਆ ਰਹੀ ਕੇਲੀ ਬਣੀ ਪੇ੍ਰਸ਼ਾਨੀਆਂ ਦਾ ਸਬੱਬ

ਮੰਡੀ ਬਰੀਵਾਲਾ, 11 ਜੂਨ (ਨਿਰਭੋਲ ਸਿੰਘ)-ਨਹਿਰਾਂ ਵਿਚ ਕਈ ਦਿਨਾਂ ਤੋਂ ਲਗਾਤਾਰ ਕੇਲੀ ਆ ਰਹੀ ਹੈ ਜੋ ਲੋਕਾਂ ਲਈ ਪੇ੍ਰਸ਼ਾਨੀਆਂ ਦਾ ਸਬੱਬ ਬਣੀ ਹੋਈ ਹੈ | ਜਿਸ ਵੇਲੇ ਕਿਸਾਨ ਨਹਿਰਾਂ ਵਿਚ ਖੇਤਾਂ ਨੂੰ ਲਗਾਉਣ ਲਈ ਪਾਣੀ ਚੁੱਕਦੇ ਹਨ ਤਾਂ ਇਹ ਕੇਲੀ ਪਾਣੀ ਵਾਲੀਆਂ ਪਾਈਪਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX