ਤਾਜਾ ਖ਼ਬਰਾਂ


ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਹਰੀਕੇ ਪੱਤਣ,8 ਅਪ੍ਰੈਲ (ਸੰਜੀਵ ਕੁੰਦਰਾ)ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਲਗਾਏ ਗਏ ਕਰਫਿਊ ਵਿੱਚ ਢਿੱਲ ਦਿੰਦਿਆਂ ਸਰਕਾਰ ਨੇ ਬੈਂਕਾਂ ਖੋਲਣ ਦੇ ਹੁਕਮ ਦਿੱਤੇ ਹਨ ਪਰੰਤੂ ਬੈਂਕਾਂ ਅੱਗੇ ਲੱਗਦੀ ਭਾਰੀ ਭੀੜ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨੂੰ ਸੱਦਾ ਦਿੰਦੀ ਹੈ ਉੱਥੇ ਹੀ...
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਐੱਸ ਏ ਐੱਸ ਨਗਰ ,8 ਅਪ੍ਰੈਲ (ਕੇ .ਐੱਸ. ਰਾਣਾ )- ਜ਼ਿਲ੍ਹਾ ਐੱਸ ਏ ਐੱਸ ਨਗਰ ਅੰਦਰ ਅਜ 10 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ । ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰ ਪੁਰ ਦੇ ਹਨ । ਕੁੱਲ ਮਿਲਾ ਕੇ ...
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  1 day ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  1 day ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  1 day ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  1 day ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  1 day ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  1 day ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  1 day ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  1 day ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  1 day ago
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  1 day ago
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  1 day ago
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  1 day ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  1 day ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  1 day ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  1 day ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  1 day ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  1 day ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  1 day ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  1 day ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  1 day ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  1 day ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  1 day ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  1 day ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  1 day ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  1 day ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  1 day ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  1 day ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 day ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  1 day ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  1 day ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  1 day ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  1 day ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  1 day ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  1 day ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  1 day ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  1 day ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  1 day ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਮਾਨਸਾ

ਫ਼ਤਹਿਵੀਰ ਨੂੰ ਬਚਾਉਣ 'ਚ ਨਾਕਾਮ ਹੋਣ 'ਤੇ ਸਰਕਾਰ ਿਖ਼ਲਾਫ਼ ਲੋਕਾਂ 'ਚ ਰੋਹ

ਮਾਨਸਾ, 11 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਬੋਰਵੈਲ 'ਚ ਡਿੱਗੇ ਬੱਚੇ ਫਤਿਹਵੀਰ ਸਿੰਘ ਦੀ ਜਾਨ ਬਚਾਉਣ 'ਚ ਨਾਕਾਮ ਰਹਿਣ 'ਤੇ ਸਰਕਾਰ ਤੇ ਪ੍ਰਸ਼ਾਸਨ ਿਖ਼ਲਾਫ਼ ਲੋਕਾਂ 'ਚ ਰੋਹ ਫੈਲਿਆ ਹੋਇਆ ਹੈ | ਵੱਖ-ਵੱਖ ਜਨਤਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਫਤਿਹਵੀਰ ਮਾੜੇ ਸਿਸਟਮ ਦੀ ਭੇਟ ਚੜ੍ਹ ਗਿਆ ਹੈ | ਪਿੰਡ ਤਲਵੰਡੀ ਅਕਲੀਆ ਵਿਖੇ ਨੌਜਵਾਨਾਂ ਨੇ ਬੱਚੇ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਮਾਨਸਾ-ਤਲਵੰਡੀ ਸਾਬੋ ਸੜਕ 'ਤੇ ਜਾਮ ਲਗਾ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਦਿਆਂ ਦੋਸ਼ ਲਗਾਇਆ ਕਿ ਬੱਚੇ ਨੂੰ ਬਾਹਰ ਕੱਢਣ ਲਈ ਪਹਿਲੇ ਦਿਨ ਬਿਨਾਂ ਸਿਖਲਾਈ ਪ੍ਰਾਪਤ ਵਿਅਕਤੀਆਂ ਨੂੰ ਅੱਗੇ ਕਰਨਾ ਅਤੇ ਫਿਰ ਐਨ.ਡੀ.ਆਰ.ਐਫ. ਟੀਮ ਦੀ ਢਿੱਲ-ਮੱਠ ਦੇ ਨਾਲ ਹੀ ਪ੍ਰਸ਼ਾਸਨ ਦੀ ਅਣਗਹਿਲੀ ਬੱਚੇ ਦੀ ਮੌਤ ਦੀ ਜ਼ਿੰਮੇਵਾਰ ਹੈ | ਲੋਕਾਂ ਨੇ ਮੰਗ ਕੀਤੀ ਕਿ ਸਾਰੀ ਘਟਨਾ ਦਾ ਖ਼ੁਦ ਨੋਟਿਸ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜ਼ੰੁਮੇਵਾਰਾਂ ਿਖ਼ਲਾਫ਼ ਕਾਰਵਾਈ ਕਰਨੀ ਚਾਹੀਦੀ ਹੈ | ਕੁਲਦੀਪ ਸਿੰਘ ਤਲਵੰਡੀ ਅਕਲੀਆ, ਦਰਸ਼ਨ ਸਿੰਘ ਮਿਸਤਰੀ, ਕਿਸਾਨ ਆਗੂ ਕਾਕਾ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਪੰਚ, ਜੋਗਾ ਸਿੰਘ ਪੰਚ, ਬਲਵੀਰ ਸਿੰਘ, ਬਿੱਟੂ ਸਿੰਘ, ਦੀਪ ਸਿੰਘ ਅਕਾਲੀ, ਸ਼ਾਹਬਾਜ਼ ਸਿੰਘ, ਗੁਲਾਬ ਸਿੰਘ ਆਦਿ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਹੱਕਾਂ ਲਈ ਖ਼ੁਦ ਅੱਗੇ ਆਉਣ |
ਭੀਖੀ 'ਚ ਜਾਮ ਲਗਾਉਣ ਉਪਰੰਤ ਰੋਸ ਮਾਰਚ ਕੱਢਿਆ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ- ਫਤਿਹਵੀਰ ਦੀ ਮੌਤ ਦੇ ਰੋਸ ਵਜੋਂ ਭੀਖੀ ਦੇ ਬਰਨਾਲਾ ਚੌਕ 'ਚ ਨੌਜਵਾਨਾਂ ਵਲੋਂ ਲਗਪਗ 1 ਘੰਟਾ ਧਰਨਾ ਲਗਾ ਕੇ ਜਾਮ ਲਗਾਇਆ ਗਿਆ ਅਤੇ ਸ਼ਹਿਰ 'ਚ ਰੋਸ ਮਾਰਚ ਕੀਤਾ | ਆਮ ਆਦਮੀ ਪਾਰਟੀ ਦੇ ਆਗੂ ਵਰਿੰਦਰ ਸੋਨੀ, ਲਿਬਰੇਸ਼ਨ ਦੇ ਧਰਮਪਾਲ ਨੀਟਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਿਜੀਟਲ ਇੰਡੀਆ ਦੀਆਂ ਗੱਲਾਂ ਕਰਨ ਵਾਲੇ ਆਧੁਨਿਕ ਮਸ਼ੀਨਾਂ ਦੀ ਘਾਟ ਕਾਰਨ ਇਕ ਮਾਸੂਮ ਦੀ ਜਾਨ ਤੱਕ ਨਹੀਂ ਬਚਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਫਤਿਹ ਦੀ ਮੌਤ ਹੋਈ ਹੈ, ਇਸ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਿਖ਼ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਸੁਰਿੰਦਰ ਕੁਮਾਰ, ਮਹਿਬੂਬ ਅਲੀ ਚੌਹਾਨ, ਅਕਾਸ਼ ਬਾਵਾ, ਹਰਬੰਸ ਸਿੰਘ, ਨਿੱਕਾ ਸਿੰਘ ਸਮਾਉਂ, ਦੀਪੂ ਕੁਮਾਰ, ਕਮਲਜੀਤ ਸਿੰਘ ਪੰਚ, ਹੈਪੀ ਚਹਿਲ, ਸਿਕੰਦਰ ਸਿੰਘ, ਕੁਲਵਿੰਦਰ ਸਿੰਘ, ਕਾਕਾ ਸਿੰਘ ਆਦਿ ਹਾਜ਼ਰ ਸਨ |

ਖੇਤੀ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਦੇਣ ਸਬੰਧੀ ਦਿੱਤਾ ਮੰਗ ਪੱਤਰ

ਬੁਢਲਾਡਾ, 11 ਜੂਨ (ਰਾਹੀ)- ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਅਤੇ ਬਿਜਲੀ ਸਬੰਧੀ ਆਉਣ ਵਾਲੀਆਂ ਹੋਰਨਾਂ ਮੁਸ਼ਕਲਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਦੇ ਇਕ ਵਫ਼ਦ ਵਲੋਂ ਐਕਸੀਅਨ ਪਾਵਰ ਕਾਮ ਬੁਢਲਾਡਾ ਨੂੰ ਮਿਲ ਕੇ ...

ਪੂਰੀ ਖ਼ਬਰ »

10 ਫੁੱਟ ਨਿੱਜੀ ਜਗ੍ਹਾ ਛੱਡਣ 'ਤੇ ਵੀ ਨਹੀਂ ਕੀਤੀ ਜਾ ਰਹੀ ਸੜਕ ਪੱਕੀ

ਬੋਹਾ, 11 ਜੂਨ (ਰਮੇਸ਼ ਤਾਂਗੜੀ)- ਬੋਹਾ ਸਥਿਤ ਚੱਲ ਰਹੇ ਸੀਵਰੇਜ ਕੰਮਾਂ ਲਈ ਅਨੇਕਾਂ ਤਕਨੀਕੀ ਤਰੁੱਟੀਆਂ ਸਾਹਮਣੇ ਆ ਰਹੀਆਂ ਹਨ | ਇਸ 22 ਕਰੋੜ ਦੀ ਲਾਗਤ ਵਾਲੇ ਕੰਮ ਦੀ ਰਫ਼ਤਾਰ ਇੰਨੀ ਢਿੱਲੀ ਹੈ ਕਿ ਇਕ ਸੜਕ ਬਣਾਉਣ ਲਈ ਢਾਈ 3 ਮਹੀਨੇ ਦਾ ਸਮਾਂ ਲੱਗ ਜਾਂਦਾ ਹੈ | ਵਾਰਡ ਨੰਬਰ ...

ਪੂਰੀ ਖ਼ਬਰ »

ਕਰਜ਼ਾ ਵਸੂਲੀ ਦੀ ਆੜ 'ਚ ਗ਼ਰੀਬ ਕਿਸਾਨਾਂ ਨੂੰ ਤੰਗ ਕਰਨ ਲੱਗੇ ਬੈਂਕ ਅਧਿਕਾਰੀ

ਝੁਨੀਰ, 11 ਜੂਨ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰਾ) ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ ਮਲੂਕ ਸਿੰਘ ਹੀਰਕਾ, ਕਿਸਾਨ ਆਗੂ ਕਾਮਰੇਡ ਜੁਗਰਾਜ ਸਿੰਘ ਹੀਰਕੇ ਅਤੇ ਵਫ਼ਦ ਨੇ ਦੱਸਿਆ ਕਿ ਇਕ ਪਾਸੇ ਤਾਂ ਰਾਜ ਸਰਕਾਰ ਇਹ ਵਾਰ-ਵਾਰ ਐਲਾਨ ਕਰ ਚੁੱਕੀ ਹੈ ਕਿ ਗ਼ਰੀਬ ...

ਪੂਰੀ ਖ਼ਬਰ »

ਬੇਰੁਜ਼ਗਾਰ ਹੈਲਥ ਵਰਕਰਾਂ ਨੇ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਮਾਨਸਾ, 11 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਇਕਾਈ ਵਲੋਂ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਗੁਰਪਿਆਰ ਸਿੰਘ ਬੋੜਾਵਾਲ ਨੇ ਕਿਹਾ ਕਿ ਚੋਣਾਂ ...

ਪੂਰੀ ਖ਼ਬਰ »

ਨਰਮਾ ਉਤਪਾਦਕਾਂ ਨੂੰ ਆਧੁਨਿਕ ਜਾਣਕਾਰੀ ਦੇਣ ਲਈ ਸਿਖਲਾਈ ਕੈਂਪ ਲਗਾਉਣ ਦੀ ਮੰਗ

ਝੁਨੀਰ, 11 ਜੂਨ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ, ਜ਼ਿਲ੍ਹਾ ਵਿੱਤ ਸਕੱਤਰ ਗੁਰਤੇਜ ਸਿੰਘ ਨੰਦਗੜ੍ਹ ਆਦਿ ਕਿਸਾਨਾਂ ਨੇ ਦੱਸਿਆ ਕਿ ਇਕ ਪਾਸੇ ਪ੍ਰਾਈਵੇਟ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਝੁਨੀਰ ਅੱਗੇ ਲਗਾਇਆ ਧਰਨਾ

ਝੁਨੀਰ, 11 ਜੂਨ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਦੇ ਬੀ.ਡੀ.ਪੀ.ਓ. ਦਫ਼ਤਰ ਦੇ ਗੇਟ ਅੱਗੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਧਰਨਾ ਲਗਾਇਆ ਗਿਆ | ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਨੇ ਸੰਬੋਧਨ ਕਰਦਿਆਂ ਕਿਹਾ ਕੇਂਦਰ ਅਤੇ ਸੂਬਾਈ ...

ਪੂਰੀ ਖ਼ਬਰ »

ਸਕੂਟਰੀ ਚੋਰੀ

ਬਰੇਟਾ, 11 ਜੂਨ (ਪ. ਪ.)- ਸਥਾਨਕ ਸ਼ਹਿਰ 'ਚ ਸਕੂਟਰੀ ਚੋਰੀ ਹੋਣ ਦਾ ਸਮਾਚਾਰ ਹੈ | ਸ਼ਕਤੀ ਦੇਵੀ ਸੇਵਾ ਮੁਕਤ ਲੈਕਚਰਾਰ ਪਤਨੀ ਪ੍ਰੀਤ ਕੁਮਾਰ ਵਲੋਂ ਪੁਲਿਸ ਕੋਲ ਦਰਜ ਕਾਰਵਾਈ ਸ਼ਿਕਾਇਤ ਅਨੁਸਾਰ ਟੀ.ਵੀ.ਐਸ. ਕੰਪਨੀ ਦੀ ਸਕੂਟਰੀ ਰੇਲਵੇ ਸਟੇਸ਼ਨ ਕੋਲੋਂ ਉਨ੍ਹਾਂ ਦੇ ਘਰ ...

ਪੂਰੀ ਖ਼ਬਰ »

ਟੇਲਾਂ 'ਤੇ ਪੂਰੇ ਪਾਣੀ ਦੀ ਮੰਗ ਨੂੰ ਲੈ ਕੇ ਭਾਕਿਯੂ ਸਿੱਧੂਪੁਰ ਵਲੋਂ ਧਰਨਾ

ਮਾਨਸਾ, 11 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਟੇਲਾਂ ਉੱਪਰ ਪੂਰੇ ਪਾਣੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੀਖੀ ਅਤੇ ...

ਪੂਰੀ ਖ਼ਬਰ »

ਜਲ ਘਰਾਂ ਦੀਆਂ ਟੂਟੀਆਂ ਰਾਹੀਂ ਲੋਕ ਪੀਂਦੇ ਨੇ ਫਲੋਰਾਈਡ ਯੁਕਤ ਪਾਣੀ

ਬੋਹਾ, 11 ਜੂਨ (ਤਾਂਗੜੀ)- ਕਸਬਾ ਬੋਹਾ ਅਤੇ ਇਸ ਦੇ ਨਜ਼ਦੀਕੀ 50 ਪਿੰਡਾਂ ਵਿਚ ਜਲ ਘਰਾਂ ਤੋਂ ਲੋਕਾਂ ਨੂੰ ਨਹਿਰੀ ਪਾਣੀ ਸੁੱਧ ਮਾਤਰਾ ਵਿਚ ਮਿਲਣਾ ਬੰਦ ਹੋ ਗਿਆ ਹੈ | ਇਸ ਸਬੰਧ ਵਿਚ ਜਦੋਂ ਜਲ ਘਰ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੀਕ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਟੋਹਾਣਾ, 11 ਜੂਨ (ਗੁਰਦੀਪ ਸਿੰਘ ਭੱਟੀ)- ਹਿਜਰਾਵਾਂ ਕਲਾਂ ਦੇ ਨਜ਼ਦੀਕ ਟਰਾਲੇ ਤੇ ਮੋਟਰਸਾਈਕਲ ਟੱਕਰ 'ਚ ਮੋਟਰਸਾਈਕਲ ਸਵਾਰ ਪੰਜਾਬ ਦੇ ਮਾਨਸਾ ਜ਼ਿਲੇ੍ਹ ਦੇ ਪਿੰਡ ਕਰੰਡੀ ਦਾ 28 ਸਾਲਾ ਮਹਿੰਦਰ, ਉਸ ਦੀ ਭੈਣ 38 ਸਾਲਾ ਨਿਰਮਲਾ ਦੇਵੀ ਪਿੰਡ ਚੌਬਾਰਾ ਤੇ ਮਿ੍ਤਕ ਮਹਿੰਦਰ ਦੀ ...

ਪੂਰੀ ਖ਼ਬਰ »

-ਪਿੰਡ ਬੀਰੋਕੇ ਖ਼ੁਰਦ ਦੇ ਕਿਸਾਨ ਦੀ ਮੌਤ ਦਾ ਮਾਮਲਾ-

ਜਾਂਚ ਸਬੰਧੀ ਪਿੰਡ ਪੁੱਜੀ ਪੁਲਿਸ ਨੂੰ ਪਰਿਵਾਰਕ ਮੈਂਬਰਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ

ਬੁਢਲਾਡਾ, 11 ਜੂਨ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਪਿੰਡ ਬੀਰੋਕੇ ਖ਼ੁਰਦ ਵਿਖੇ ਆਪਣੀ ਹੀ ਖੇਤੀ ਮੋਟਰ 'ਤੇ ਮਿ੍ਤਕ ਪਾਏ ਗਏ ਕਿਸਾਨ ਜਗਨ ਸਿੰਘ ਦੇ ਕਤਲ ਸਬੰਧੀ ਦਰਜ ਕਤਲ ਕੇਸ ਦੀ ਜਾਂਚ 'ਚ ਜੁੱਟੀ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੂੰ ਪਿੰਡ ਬੀਰੋਕੇ ਖ਼ੁਰਦ ਵਿਖੇ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 11 ਜੂਨ (ਪ. ਪ.)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਸ਼ਹਿਰ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਮ ਸਿੰਘ ਬਾਜੇਵਾਲਾ ਦੀ ਪ੍ਰਧਾਨਗੀ ਹੇਠ ਹੋਈ | ਨੰਬਰਦਾਰਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਨੰਬਰਦਾਰੀ ਦੇ ਹੱਕ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੇ ਲੇਖਾਕਾਰਾਂ ਨੂੰ ਤਰੱਕੀ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ-ਘੰਡ

ਮਾਨਸਾ, 11 ਜੂਨ (ਸਟਾਫ਼ ਰਿਪੋਰਟਰ)- ਸਰਬ ਭਾਰਤੀ ਲੇਖਾਕਾਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਨਹਿਰੂ ਯੁਵਾ ਮਾਨਸਾ ਦੇ ਲੇਖਾਕਾਰ ਸੰਦੀਪ ਘੰਡ ਨੇ ਦੱਸਿਆ ਕਿ ਸੁਪਰੀਮ ਕੋਰਟ ਵਲਾੋ ਲੇਖਾਕਾਰਾਂ ਦੇ ਹੱਕ 'ਚ ਦਿੱਤੇ ਫ਼ੈਸਲੇ ਨਾਲ ਸਮੂਹ ਲੇਖਾਕਾਰਾਂ ਨੂੰ ਉਚ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਜਲਦ ਹੀ ਖੁੱਲੇ੍ਹਗਾ ਡਿਫੈਂਸ ਸਟੱਡੀਜ਼ ਵਿਭਾਗ- ਉਪ ਕੁਲਪਤੀ ਡਾ: ਜਸਵਿੰਦਰ ਸਿੰਘ ਢਿੱਲੋਂ

ਤਲਵੰਡੀ ਸਾਬੋ, 11 ਜੂਨ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਡਿਫੈਂਸ ਸਟੱਡੀਜ਼ ਲਈ ਸੰਭਾਵਨਾਵਾਂ ਅਤੇ ਲੋੜ ਵਿਸ਼ੇ ਸਬੰਧੀ ਇਕ ਵਿਚਾਰ ਚਰਚਾ ਕੀਤੀ ਗਈ, ਜਿਸ ਵਿਚ ਡਾ: ਨਰਿੰਦਰ ਸਿੰਘ ਡਾਇਰੈਕਟਰ ਫਾਇਨਾਂਸ, ਡਾ: ਗੁਰਜੰਟ ਸਿੰਘ ਸਿੱਧੂ ...

ਪੂਰੀ ਖ਼ਬਰ »

ਨਹਿਰੀ ਖਾਲੇ ਦੀ ਉਸਾਰੀ ਅੱਧਵਾਟੇ ਰੁਕੀ ਹੋਣ ਕਾਰਨ ਫ਼ਸਲਾਂ ਲਈ ਸਿੰਜਾਈ ਸੰਕਟ

ਨਥਾਣਾ, 11 ਜੂਨ (ਗੁਰਦਰਸ਼ਨ ਲੁੱਧੜ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਉਸਾਰੇ ਢੇਲਵਾਂ ਰਜਵਾਹੇ ਦੇ ਮੋਘਾ ਬੁਰਜੀ 22430 ਤੋਂ ਪਿੰਡ ਗੰਗਾ ਅਤੇ ਨਥਾਣਾ ਦੇ ਖੇਤਾਂ ਲਈ ਸ਼ੁਰੂ ਕੀਤੀ ਨਵੇਂ ਨਹਿਰੀ ਖਾਲੇ ਦੀ ਉਸਾਰੀ ਅੱਧਵਾਟੇ ਰੁਕੀ ਹੋਣ ਕਰਕੇ ਕਿਸਾਨਾਂ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਖੋਖਰ ਵਿਖੇ ਬਲਾਕ ਪੱਧਰੀ ਮੀਟਿੰਗ ਕੀਤੀ

ਬਾਲਿਆਾਵਾਲੀ, 11 ਜੂਨ ( ਕੁਲਦੀਪ ਮਤਵਾਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਰਾਮਪੁਰਾ ਬਲਾਕ ਦੀ ਮੀਟਿੰਗ ਪਿੰਡ ਖੋਖਰ ਵਿਖੇ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ 'ਚ ਸੂਬਾ ਖ਼ਜ਼ਾਨਚੀ ਸੁਰਮੁੱਖ ਸਿੰਘ ਸੇਲਬਰਾਹ ਵਲੋਂ ਸੰਗਰੂਰ ...

ਪੂਰੀ ਖ਼ਬਰ »

ਫਤਿਹਵੀਰ ਦੀ ਮੌਤ ਦੇ ਰੋਸ 'ਚ ਭਾਈਰੂਪਾ ਮੁਕੰਮਲ ਬੰਦ

ਭਾਈਰੂਪਾ, 11 ਜੂਨ (ਵਰਿੰਦਰ ਲੱਕੀ)- 6 ਜੂਨ ਤੋਂ ਡੂੰਘੇ ਬੋਰ 'ਚ ਡਿੱਗ ਕੇ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਨੰਨ੍ਹੇ ਫਤਿਹਵੀਰ ਸਿੰਘ ਦੀ ਮੌਤ ਦੀ ਖ਼ਬਰ ਤੋਂ ਦੁਖੀ ਕਸਬਾ ਭਾਈਰੂਪਾ ਦੇ ਸਮੂਹ ਦੁਕਾਨਦਾਰਾਂ ਨੇ ਆਪਣੇ ਵਪਾਰਕ ਅਦਾਰੇ ਬੰਦ ਰੱਖੇ | ਫ਼ਤਿਹਵੀਰ ਦੀ ਮੌਤ ਨੂੰ ...

ਪੂਰੀ ਖ਼ਬਰ »

ਤਨਖ਼ਾਹਾਂ ਘਟਾਉਣ ਨੂੰ ਲੈ ਕੇ ਲਹਿਰਾ ਬੇਗਾ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਲਗਾਇਆ ਧਰਨਾ

ਭੁੱਚੋ ਮੰਡੀ, 11 ਜੂਨ (ਬਿੱਕਰ ਸਿੰਘ ਸਿੱਧੂ)-ਭੁੱਚੋ ਕੈਂਚੀਆਂ ਨੇੜਲੇ ਟੋਲ ਪਲਾਜ਼ਾ 'ਤੇ ਕੰਮ ਕਰਦੇ ਮੁਲਾਜ਼ਮਾਂ ਵਲੋਂ ਧਰਨਾ ਦੇ ਕੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨੇ ਵਿਚ ਸ਼ਾਮਲ ਮੁਲਾਜ਼ਮਾਂ ਨੇ ਦੱਸਿਆ ਕਿ ਨਵੀਂ ਆਈ ਕੰਪਨੀ ਨੇ ਪਹਿਲਾਂ ਵਾਲੀ ...

ਪੂਰੀ ਖ਼ਬਰ »

ਇੰਪਲਾਈਜ਼ ਯੂਨਾੀਅਨ ਤੇ ਟੀ.ਐਸ.ਯੂ. ਦੀ ਅਗਵਾਈ 'ਚ ਸਿਫਟ 'ਬੀ' ਦੇ ਕਰਮਚਾਰੀਆਂ ਵਲੋਂ ਥਰਮਲ ਗੇਟ ਅੱਗੇ ਰੋਸ ਰੈਲੀ

ਲਹਿਰਾ ਮੁਹੱਬਤ, 11 ਜੂਨ (ਭੀਮ ਸੈਨ ਹਦਵਾਰੀਆ)-ਜੀ.ਐਚ.ਟੀ.ਪੀ. ਇੰਪਲਾਈਜ਼ ਯੂਨਾੀਅਨ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੀ ਅਗਵਾਈ ਹੇਠ ਸਵੇਰ ਦੀ ਸਿਫਟ 'ਬੀ' ਦੇ ਕਰਮਚਾਰੀਆਂ ਨੇ ਥਰਮਲ ਗੇਟ ਅੱਗੇ ਕੀਤੀ | ਰੋਸ ਰੈਲੀ ਦੌਰਾਨ ਮੰਗਾਂ ਦਾ ਲੰਮੇ ਸਮੇਂ ਤੋਂ ਨਿਪਟਾਰਾ ਨਾ ਕੀਤੇ ...

ਪੂਰੀ ਖ਼ਬਰ »

ਸਲਾਬਤਪੁਰਾ ਵਿਖੇ ਤੇਜ ਰਫ਼ਤਾਰ ਟਰੱਕ ਥੱਲੇ ਆਉਣ ਕਾਰਨ ਵਿਅਕਤੀ ਦੀ ਮੌਤ

ਭਾਈਰੂਪਾ, 11 ਜੂਨ (ਵਰਿੰਦਰ ਲੱਕੀ)- ਅੱਜ ਦੁਪਹਿਰ ਮੌਕੇ ਨੇੜਲੇ ਪਿੰਡ ਸਲਾਬਤਪੁਰਾ ਵਿਖੇ ਬਰਨਾਲਾ-ਬਾਜਾਖਾਨਾ ਰੋਡ 'ਤੇ ਪੈਂਦੇ ਟੀ ਪੁਆਇੰਟ ਉਤੇ ਇਕ ਤੇਜ ਰਫ਼ਤਾਰ ਟਰੱਕ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ¢ ਇਸ ਸਬੰਧੀ ...

ਪੂਰੀ ਖ਼ਬਰ »

ਮਾਲਵਾ ਕਾਲਜ ਸਰਦੂਲੇਵਾਲਾ ਦਾ ਨਤੀਜਾ ਰਿਹਾ 100 ਫ਼ੀਸਦੀ

ਸਰਦੂਲਗੜ੍ਹ, 11 ਜੂਨ (ਨਿ.ਪ.ਪ)- ਇਥੋਂ ਕੁੱਝ ਕਿੱਲੋਮੀਟਰ ਦੂਰ ਮਾਲਵਾ ਗਰੁੱਪ ਆਫ਼ ਕਾਲਜ਼ਿਜ ਦੀਆਂ ਵਿਦਿਆਰਥਣਾਂ ਵਲੋਂ ਅਕਾਦਮਿਕ ਖੇਤਰ ਵਿਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਏ. ਭਾਗ ਤੀਜਾ ਸਮੈਸਟਰ 5ਵਾਂ ਸੈਸ਼ਨ ਦਸੰਬਰ 2018 ਦੇ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਸਵਾਰ ਲੁਟੇਰੇ 10 ਹਜ਼ਾਰ ਖੋਹ ਕੇ ਫ਼ਰਾਰ

ਸਰਦੂਲਗੜ੍ਹ, 11 ਜੂਨ (ਜੀ. ਐਮ. ਅਰੋੜਾ)- ਸਥਾਨਕ ਸ਼ਹਿਰ ਦੇ ਖੈਰਾ ਰੋਡ ਤੋਂ ਗੰਗਾ ਰਾਮ ਜੈਨ ਤੋਂ 2 ਮੋਟਰਸਾਈਕਲ ਸਵਾਰ ਲੁਟੇਰੇ 10 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਗੰਗਾ ਰਾਮ ਜੈਨ ਪੁੱਤਰ ਨੰਦ ਰਾਮ ਜੈਨ ਵਾਸੀ ਆਹਲੂਪੁਰ ਨੇ ਦੱਸਿਆ ਕਿ ਉਹ ਆਪਣੀ ਸਕੂਟਰੀ 'ਤੇ ...

ਪੂਰੀ ਖ਼ਬਰ »

ਬੁਰਜ ਭਲਾਈਕੇ ਸਕੂਲ ਵਿਖੇ ਸਮਰ ਕੈਂਪ ਸਮਾਪਤ

ਝੁਨੀਰ, 11 ਜੂਨ (ਵਸ਼ਿਸ਼ਟ)- ਕਸਬੇ ਦੇ ਨੇੜਲੇ ਪਿੰਡ ਬੁਰਜ ਭਲਾਈਕੇ ਦੇ ਸਰਕਾਰੀ ਹਾਈ ਸਕੂਲ ਵਿਖੇ 10 ਦਿਨਾਂ ਦਾ ਵੱਖ-ਵੱਖ ਗਤੀਵਿਧੀਆਂ ਨਾਲ ਸਬੰਧਿਤ ਸਮਰ ਕੈਂਪ ਖ਼ਤਮ ਹੋ ਗਿਆ ਹੈ | ਅਧਿਆਪਕਾਂ ਨੇ ਦੱਸਿਆ ਕਿ ਕੈਂਪ ਵਿਚ ਵਿਦਿਆਰਥੀਆਂ ਨੂੰ ਮਿੱਟੀ ਅਤੇ ਰੱਦੀ ਕਾਗ਼ਜ਼ਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੇ ਸ਼ਿਮਲਾ ਮਿਰਚ ਦੀ ਕਾਸ਼ਤ ਕਰ ਕੇ ਮੁਨਾਫ਼ਾ ਕਮਾਇਆ

ਮਾਨਸਾ, 11 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੇ ਕਿਸਾਨਾਂ ਦੀ ਸ਼ਿਮਲਾ ਮਿਰਚ ਦੀ ਖੇਤੀ ਕਰਨ ਵਾਲੀ ਰੁਚੀ ਵਧੀ ਹੈ | ਪਿੰਡ ਭੈਣੀਬਾਘਾ ਦੇ ਅਗਾਂਹਵਧੂ ਕੁਝ ਕਿਸਾਨਾਂ ਨੇ ਰਵਾਇਤੀ ਫ਼ਸਲਾਂ ਤੋਂ ਹਟ ਕੇ ਵਪਾਰਕ ਫ਼ਸਲਾਂ ਦੀ ਕਾਸ਼ਤ ਪ੍ਰਤੀ ਕਦਮ ਉਠਾਉਂਦਿਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲਕਾਂ ਦਾ ਸਹਿਯੋਗ ਜ਼ਰੂਰੀ- ਐਸ.ਪੀ.ਐਚ.

ਮਾਨਸਾ, 11 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਐਸ.ਐਸ.ਪੀ. ਗੁਰਲੀਨ ਸਿੰਘ ਖੁਰਾਨਾ ਦੀ ਅਗਵਾਈ 'ਚ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਇਹ ਪ੍ਰਗਟਾਵਾ ਮੇਜਰ ਸਿੰਘ ਐਸ.ਪੀ.ਐਚ. ...

ਪੂਰੀ ਖ਼ਬਰ »

ਗਊ ਸੈੱਸ ਵਸੂਲਣ ਤੋਂ ਬਾਅਦ ਵੀ ਹਰਲ-ਹਰਲ ਕਰਦੇ ਫਿਰਦੇ ਨੇ ਆਵਾਰਾ ਪਸ਼ੂਆਂ ਦੇ ਝੁੰਡ

ਗੁਰਿੰਦਰ ਸਿੰਘ ਔਲਖ ਭੀਖੀ, 11 ਜੂਨ- ਜਨਤਾ ਤੋਂ ਬਿਜਲੀ ਬਿੱਲਾਂ ਤੇ ਹੋਰ ਵਸਤਾਂ 'ਤੇ ਗਊ ਸੈੱਸ ਵਸੂਲਣ ਤੋਂ ਬਾਅਦ ਵੀ ਆਵਾਰਾ ਪਸ਼ੂਆਂ ਦੀਆਂ ਹੇੜ੍ਹਾਂ ਹਰਲ-ਹਰਲ ਕਰਦੀਆਂ ਫਿਰਦੀਆਂ ਹਨ | ਟੈਕਸ ਲੈਣ ਤੋਂ ਬਾਅਦ ਵੀ ਇਨ੍ਹਾਂ ਦੀ ਤਾਦਾਦ ਵਿਚ ਕੋਈ ਕਮੀ ਨਹੀਂ ਆਈ | ਇਨ੍ਹਾਂ ...

ਪੂਰੀ ਖ਼ਬਰ »

ਮਿਊਾਸੀਪਲ ਵਰਕਰ ਯੂਨੀਅਨ ਸਰਦੂਲਗੜ੍ਹ ਦੀ ਚੋਣ ਹੋਈ

ਸਰਦੂਲਗੜ੍ਹ, 11 ਜੂਨ (ਪ. ਪ.)-ਪੰਜਾਬ ਮਿਊਾਸੀਪਲ ਵਰਕਰ ਯੂਨੀਅਨ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਭੰਗੂ ਦੀ ਪ੍ਰਧਾਨਗੀ 'ਚ ਹੋਈ | ਯੂਨੀਅਨ ਦੇ ਚੱਲ ਰਹੇ ਜਥੇਬੰਦਕ ਢਾਂਚੇ ਨੂੰ ਭੰਗ ਕਰ ਕੇ ਨਵੇਂ ...

ਪੂਰੀ ਖ਼ਬਰ »

ਗੁਰਦੁਆਰਾ ਤੀਰ ਸਾਹਿਬ ਲਈ ਚੰਦੋਆ ਭੇਟ ਕੀਤਾ

ਮਾਨਸਾ, 11 ਜੂਨ (ਵਿ. ਪ੍ਰਤੀ.)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਪਿੰਡ ਿਖ਼ਆਲਾ ਖ਼ੁਰਦ ਦੇ ਗੁਰਦੁਆਰਾ ਤੀਰ ਸਾਹਿਬ ਲਈ ਸ਼ੋ੍ਰਮਣੀ ਕਮੇਟੀ ਤਰਫ਼ੋਂ ਚੰਦੋਆ ਭੇਟ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੁਰਜ ਭਲਾਈਕੇ ਤੇ ਜੋਗੀਪੀਰ ਵਿਖੇ ਵਾਤਾਵਰਨ ਦਿਵਸ ਮਨਾਇਆ

ਮਾਨਸਾ, 11 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਹਾਈ ਸਕੂਲ ਬੁਰਜ ਭਲਾਈਕੇ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਾਤਾਵਰਨ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਗੁਰਪਾਲ ਸਿੰਘ ਨੇ ਵਾਤਾਵਰਨ ਦੇ ਨਾਲ ਹੀ ਡੇਂਗੂ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX