ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551

ਕਪੂਰਥਲਾ / ਫਗਵਾੜਾ

ਪੰਜਾਬ ਸਰਕਾਰ ਵਲੋਂ ਰਿਜਨਲ ਕੈਂਪਸ ਫੱਤੂਢੀਂਗਾ ਨੂੰ ਬੇਬੇ ਨਾਨਕੀ ਗਰਲਜ਼ ਯੂਨੀਵਰਸਿਟੀ ਕਾਲਜ ਬਣਾਉਣ ਦਾ ਐਲਾਨ

ਕਪੂਰਥਲਾ, 11 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੀਜ਼ਨਲ ਕੈਂਪਸ ਫੱਤੂਢੀਂਗਾ ਨੂੰ ਬੇਬੇ ਨਾਨਕੀ ਗਰਲਜ਼ ਯੂਨੀਵਰਸਿਟੀ ਕਾਲਜ ਬਣਾਉਣ ਦਾ ਐਲਾਨ ਕੀਤਾ ਹੈ | ਇਹ ਫ਼ੈਸਲਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਲਿਆ ਗਿਆ ਹੈ | ਇੱਥੇ ਵਰਨਣਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਨੇ ਪੰਜਾਬ ਸਰਕਾਰ ਨੂੰ ਯੂਨੀਵਰਸਿਟੀ ਦੇ ਰੀਜ਼ਨਲ ਕੈਂਪਸ ਫੱਤੂਢੀਂਗਾ ਨੂੰ ਬੇਬੇ ਨਾਨਕੀ ਯੂਨੀਵਰਸਿਟੀ ਗਰਲਜ਼ ਕਾਲਜ ਬਣਾਉਣ ਦੀ ਤਜਵੀਜ਼ ਭੇਜੀ ਸੀ, ਜੋ ਸਰਕਾਰ ਨੇ ਪ੍ਰਵਾਨ ਕਰਕੇ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ | ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ: ਜਸਪਾਲ ਸਿੰਘ ਸੰਧੂ ਨੇ ਦੱਸਿਆ ਕਿ 2019-20 ਦੇ ਵਿੱਦਿਅਕ ਸੈਸ਼ਨ ਵਿਚ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਤੇ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ 11ਵੀਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ | ਡਾ: ਸੰਧੂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ 'ਤੇ 1969 ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਸੀ ਤੇ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਇੱਥੇ ਲੜਕੀਆਂ ਦਾ ਕਾਲਜ ਖੋਲਿ੍ਹਆ ਗਿਆ ਹੈ ਤੇ ਇਹ ਫ਼ੈਸਲਾ ਲੈ ਕੇ ਯੂਨੀਵਰਸਿਟੀ ਫ਼ਖਰ ਮਹਿਸੂਸ ਕਰ ਰਹੀ ਹੈ | ਇਸੇ ਦੌਰਾਨ ਹੀ ਰੀਜ਼ਨਲ ਕੈਂਪਸ ਦੇ ਓ.ਐਸ.ਡੀ. ਡਾ: ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਸੈਸ਼ਨ ਤੋਂ ਬੇਬੇ ਨਾਨਕੀ ਗਰਲਜ਼ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਚ ਬੀ.ਏ., ਡੀ.ਸੀ.ਏ., ਬੀ.ਕਾਮ, ਬੀ.ਐਸ.ਸੀ. ਮੈਡੀਕਲ/ਨਾਨ ਮੈਡੀਕਲ, ਬੀ.ਏ. ਵੋਕੇਸ਼ਨਲ (ਫੈਸ਼ਨ ਡਿਜ਼ਾਈਨਿੰਗ), ਬੀ.ਏ. ਵੋਕੇਸ਼ਨਲ (ਬਿਊਟੀ ਐਾਡ ਵੈੱਲਨੈਸ) ਆਦਿ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਤੇ ਲੜਕੀਆਂ ਨੂੰ ਇਸ ਕਾਲਜ ਵਿਚ 3 ਸਾਲ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ ਤੇ ਸਾਰੇ ਕੋਰਸਾਂ ਦੇ ਭਾਗ ਪਹਿਲਾ ਦੀਆਂ ਕਲਾਸਾਂ ਇਸੇ ਵਿੱਦਿਅਕ ਸੈਸ਼ਨ ਵਿਚ ਸ਼ੁਰੂ ਕੀਤੀਆਂ ਜਾਣਗੀਆਂ | ਡਾ: ਖਹਿਰਾ ਨੇ ਦੱਸਿਆ ਕਿ ਇਸ ਸਬੰਧੀ ਲੋੜੀਂਦੇ ਅਧਿਆਪਕਾਂ ਦੀ ਤਤਕਾਲ ਨਿਯੁਕਤੀ ਕੀਤੀ ਜਾ ਰਹੀ ਹੈ ਤਾਂ ਜੋ ਕੈਂਪਸ ਵਿਚ ਯੂਨੀਵਰਸਿਟੀ ਦੀ ਪੜ੍ਹਾਈ ਨੂੰ ਯਕੀਨੀ ਬਣਾਇਆ ਜਾ ਸਕੇ | ਡਾ: ਖਹਿਰਾ ਨੇ ਦੱਸਿਆ ਕਿ ਯੂਨੀਵਰਸਿਟੀ ਕਾਲਜ ਦੇ 25 ਏਕੜ ਰਕਬੇ ਵਿਚ ਫੈਲੇ ਸ਼ਾਨਦਾਰ ਕੈਂਪਸ ਵਿਚ ਖੁੱਲੇ ਪਾਰਕ, ਗਰਾਉਂਡਾਂ, ਲੈਬ, ਲਾਇਬ੍ਰੇਰੀ, ਕਲਾਸ ਰੂਮ ਤੇ ਹੋਰ ਬੁਨਿਆਦੀ ਸਹੂਲਤਾਂ ਉਪਲਬਧ ਹਨ | ਉਨ੍ਹਾਂ ਕਿਹਾ ਕਿ ਕਾਲਜ ਵਿਚ ਆਉਣ ਵਾਲੀਆਂ ਲੜਕੀਆਂ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ |

ਕੁਝ ਪੰਚਾਇਤਾਂ ਪੱਖਪਾਤ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਬਣਦਾ ਰੁਜ਼ਗਾਰ ਨਹੀਂ ਦੇ ਰਹੀਆਂ-ਮਾਸਟਰ ਗੁਰਦੇਵ ਸਿੰਘ

ਕਪੂਰਥਲਾ, 11 ਜੂਨ (ਸਡਾਨਾ)-ਮਗਨਰੇਗਾ ਯੋਜਨਾ ਤਹਿਤ ਮਜ਼ਦੂਰਾਂ ਨੂੰ ਕੰਮ ਦੇਣ ਵਿਚ ਕੁੱਝ ਪੰਚਾਇਤਾਂ ਵਲੋਂ ਪੱਖਪਾਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ ਤੇ ...

ਪੂਰੀ ਖ਼ਬਰ »

ਫਗਵਾੜਾ ਵਿਖੇ ਕਾਂਗਰਸੀ ਉਮੀਦਵਾਰ ਤਰਨਜੀਤ ਵਾਲੀਆ ਸਮੇਤ ਹੋਈਆਂ ਦੋ ਨਾਮਜ਼ਦਗੀਆਂ

ਫਗਵਾੜਾ, 11 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਨਗਰ ਨਿਗਮ ਦੇ ਵਾਰਡ ਨੰਬਰ 35 ਤੋਂ ਕਾਂਗਰਸ ਦੀ ਟਿਕਟ ਤੋਂ ਚੋਣ ਲੜ ਰਹੇ ਤਰਨਜੀਤ ਸਿੰਘ ਵਾਲੀਆ ਉਰਫ਼ ਬੰਟੀ ਨੇ ਵੀ ਆਪਣੇ ਨਾਮਜ਼ਦਗੀ ਪਰਚੇ ਰਿਟਰਨਿੰਗ ਅਫ਼ਸਰ ਪਾਸ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ...

ਪੂਰੀ ਖ਼ਬਰ »

ਨਡਾਲਾ ਵਿਚ ਚਾਰ ਦਿਨਾਂ ਦਸਤਾਰ ਸਿਖਲਾਈ ਕੈਂਪ 15 ਤੋਂ

ਨਡਾਲਾ, 11 ਜੂਨ (ਮਾਨ)-ਮੀਰੀ ਪੀਰੀ ਏ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਮੀਰੀ ਪੀਰੀ ਸੇਵਕ ਸਭਾ ਨਡਾਲਾ ਦੇ ਸਹਿਯੋਗ ਨਾਲ ਦਸਤਾਰ ਕੋਚ ਜਸਪਾਲ ਸਿੰਘ ਸੰਧੂ ਦੇ ਉਪਰਾਲੇ ਨਾਲ 4 ਦਿਨਾਂ ਦਸਤਾਰ ਸਿਖਲਾਈ ਕੈਂਪ 15 ਜੂਨ ਤੋਂ ਗੁਰਦੁਆਰਾ ...

ਪੂਰੀ ਖ਼ਬਰ »

ਮਾਂ 'ਤੇ ਹਮਲਾ ਕਰਨ ਵਾਲੇ ਪੁੱਤਰ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ਼

ਫਗਵਾੜਾ, 11 ਜੂਨ (ਹਰੀਪਾਲ ਸਿੰਘ)-ਪਿੰਡ ਹਰਬੰਸਪੁਰ ਵਿਖੇ ਜ਼ਮੀਨ ਦੀ ਵੰਡ ਨੂੰ ਲੈ ਕੇ ਆਪਣੀ ਹੀ ਮਾਂ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪੁੱਤਰ ਦੇ ਿਖ਼ਲਾਫ਼ ਇਰਾਦਾ ਕਤਲ ਦਾ ਕੇਸ ਦਰਜ਼ ਕਰ ਲਿਆ ਹੈ | ਥਾਣਾ ਰਾਵਲਪਿੰਡੀ ਦੇ ਐਸ.ਐਚ.ਓ ਰੇਸ਼ਮ ਸਿੰਘ ਨੇ ...

ਪੂਰੀ ਖ਼ਬਰ »

ਝਗੜਿਆਂ ਅਤੇ ਹਾਦਸੇ ਦੇ ਵਿਚ ਅੱਧੀ ਦਰਜਨ ਵਿਅਕਤੀ ਜ਼ਖ਼ਮੀ

ਫਗਵਾੜਾ, 11 ਜੂਨ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਵਿਖੇ ਹੋਏ ਝਗੜਿਆਂ ਅਤੇ ਹਾਦਸੇ ਦੇ ਵਿਚ ਅੱਧੀ ਦਰਜਨ ਵਿਅਕਤੀ ਜ਼ਖਮੀ ਹੋ ਗਏ ਹਨ | ਲੜਾਈ-ਝਗੜਿਆਂ ਦੇ ਵਿਚ ਗੁਰਪ੍ਰੀਤ ਵਾਸੀ ਪਿੰਡ ਜਗਪਾਲਪੁਰ, ਮਨੀਸ਼ਾ ਪਤਨੀ ਅਨਿਲ ਵਾਸੀ ਪਿੰਡ ਹਰਦਾਸਪੁਰ, ਨੀਲਮ ਪੁੱਤਰੀ ਜੱਗਾ ਰਾਮ ...

ਪੂਰੀ ਖ਼ਬਰ »

ਬਿਜਲੀ ਬੰਦ ਹੋਣ ਕਾਰਨ ਰੋਹ 'ਚ ਆਏ ਲੋਕਾਂ ਨੇ ਪਾਵਰਕਾਮ ਕਾਲਾ ਸੰਘਿਆਂ ਦਫ਼ਤਰ ਮੋਹਰੇ ਕੀਤਾ ਰੋਸ ਵਿਖਾਵਾ

ਸਿੱਧਵਾਂ ਦੋਨਾ, 11 ਜੂਨ (ਅਵਿਨਾਸ਼ ਸ਼ਰਮਾ)-ਇਹ ਬਿਜਲੀ ਦਾ ਫਾਲਟ ਗਰਮੀ ਦੇ ਦਿਨਾਂ ਵਿਚ ਹੀ ਕਿਉਂ ਪੈਂਦਾ ਹੈ | ਇਹ ਸਵਾਲ ਸੁਭਾਵਕ ਹੀ ਆਮ ਲੋਕਾਂ ਦੀ ਜ਼ੁਮਾਨ 'ਤੇ ਰਹਿੰਦਾ ਹੈ | ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਬੰਦ ਹੋਣਾ ਕੋਈ ਨਵੀਂ ਗੱਲ ਨਹੀਂ ਹੈ, ਪਰ ਲੋੜ ਤੋਂ ਜ਼ਿਆਦਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵਲੋਂ ਯੂਨੀਵਰਸਿਟੀ ਕੈਂਪਸ ਦਾ ਦੌਰਾ

ਕਪੂਰਥਲਾ, 11 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਰੀਜ਼ਨਲ ਕੈਂਪਸ ਨੂੰ ਬੇਬੇ ਨਾਨਕੀ ਗਰਲਜ਼ ਯੂਨੀਵਰਸਿਟੀ ਕਾਲਜ ਬਣਾਉਣ ਦੇ ਐਲਾਨ ਪਿੱਛੋਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਖਰਬੰਦਾ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ...

ਪੂਰੀ ਖ਼ਬਰ »

ਕਾਲਾ ਸੰਘਿਆਂ ਵਿਖੇ ਔਰਤ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਸਿੱਧਵਾਂ ਦੋਨਾ, 11 ਜੂਨ (ਅਵਿਨਾਸ਼ ਸ਼ਰਮਾ)-ਆਲਮਗੀਰ ਕਾਲਾ ਸੰਘਿਆਂ ਜ਼ਿਲ੍ਹਾ ਕਪੂਰਥਲਾ ਵਿਖੇ ਇਕ ਔਰਤ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਜਵਿੰਦਰ ਕੌਰ ਪਤਨੀ ਜਗਜੀਤ ਸਿੰਘ ਨੇ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਸਬੰਧੀ ਸੈਮੀਨਾਰ ਕਰਵਾਇਆ

ਨਡਾਲਾ, 11 ਜੂਨ (ਮਾਨ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਇਬਰਾਹੀਮਵਾਲ ਵਿਖੇ ਵਾਤਾਵਰਨ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਸਕੂਲ ਡਾਇਰੈਕਟਰ ਮੋਹਨ ਸਿੰਘ ਘੱਗ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਨਾਲ ਹੀ ਵਾਤਾਵਰਨ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਸੰਖੇਪ ...

ਪੂਰੀ ਖ਼ਬਰ »

'ਭੱਠ ਪਿਆ ਸੋਨਾ ਜੋ ਕੰਨਾਂ ਨੂੰ ਖਾਵੇ' ਵਾਲੀ ਕਹਾਵਤ ਸਾਬਿਤ ਕਰ ਰਿਹਾ ਬੇਗੋਵਾਲ ਵਿਚ ਪਿਆ ਸੀਵਰੇਜ

ਬੇਗੋਵਾਲ, 11 ਜੂਨ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਕਹਿਣ ਨੂੰ ਤਾਂ ਮਿੰਨੀ ਅਮਰੀਕਾ ਕਿਹਾ ਜਾਂਦਾ ਹੈ, ਪਰ ਜੇਕਰ ਇਸ ਦੀ ਪੰਛੀ ਝਾਤ ਮਾਰੀ ਜਾਵੇ ਤਾਂ ਇਸ ਦੀ ਤਸਵੀਰ ਕੁੱਝ ਹੋਰ ਹੀ ਸਾਹਮਣੇ ਆਉਂਦੀ ਹੈ, ਕਿਉਂਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਕਰੋੜਾਂ ਦੀ ਲਾਗਤ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ 68ਵੇਂ ਸਾਲਾਨਾ ਜੋੜ ਮੇਲੇ 'ਤੇ ਸੰਗਤਾਂ ਦਾ ਰਿਹਾ ਭਰਵਾ ਇਕੱਠ

ਫਗਵਾੜਾ, 11 ਜੂਨ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ.ਰੋਡ ਚਹੇੜੂ ਵਿਖੇ, ਸੰਤ ਬਾਬਾ ਫੂਲ ਨਾਥ ਦਾ 68ਵਾਂ ਸਾਲਾਨਾ ਜੋੜ ਮੇਲਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮਿ੍ਤਬਾਣੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਫਗਵਾੜਾ, 11 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸ੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਇਸਤਰੀ ਵਿੰਗ ਵਲੋਂ 40 ਰੋਜ਼ਾ ਤੋਂ ਸ੍ਰੀ ਸੁਖਮਣੀ ਸਾਹਿਬ ਜੀ ਦੇ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ

ਕਪੂਰਥਲਾ, 11 ਜੂਨ (ਸਡਾਨਾ)-ਸਕੂਲੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਦੇ ਮਨੋਰਥ ਨਾਲ ਅਮਰਨਾਥ ਹਾਈ ਸਕੂਲ ਵਿਖੇ ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ. ਗੁਰਬਚਨ ਸਿੰਘ ਵਲੋਂ ਸੈਮੀਨਾਰ ...

ਪੂਰੀ ਖ਼ਬਰ »

ਠੱਕਰਕੀ ਵਿਖੇ ਬਾਬਾ ਅਰਜੁਨ ਸਿੰਘ ਦੀ ਚੌਥੀ ਬਰਸੀ ਮਨਾਈ

ਫਗਵਾੜਾ, 11 ਜੂਨ (ਅਸ਼ੋਕ ਕੁਮਾਰ ਵਾਲੀਆ)-ਸੰਤ ਬਾਬਾ ਅਰਜੁਨ ਸਿੰਘ ਚੈਰੀਟੇਬਲ ਅਤੇ ਵੈੱਲਫੇਅਰ ਟਰੱਸਟ ਰਜਿ: ਵਲੋਂ 108 ਸੰਤ ਬਾਬਾ ਅਰਜੁਨ ਸਿੰਘ ਦੀ ਚੌਥੀ ਬਰਸੀ ਪਿੰਡ ਠੱਕਰਕੀ ਵਿਖੇ ਮਨਾਈ ਗਈ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ਼੍ਰੀ ਆਖੰਡ ਪਾਠ ...

ਪੂਰੀ ਖ਼ਬਰ »

ਤਰਖਾਣਾਵਾਲਾ ਸਕੂਲ ਵਿਚ ਵਣ ਮਹਾਂਉਤਸਵ ਮਨਾਇਆ

ਭੰਡਾਲ ਬੇਟ, 11 ਜੂਨ (ਜੋਗਿੰਦਰ ਸਿੰਘ ਜਾਤੀਕੇ)–ਜੀ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਖਾਣਾ ਵਾਲਾ ਵਿਖੇ ਪਿੰ੍ਰਸੀਪਲ ਗਿਆਨ ਸਿੰਘ ਦੀ ਅਗਵਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਇੱਕ ਨੁੱਕੜ ਨਾਟਕ ਵੀ ਤਿਆਰ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਵਾਰਡ ਨੰਬਰ 2 ਤੋਂ 3 ਉਮੀਦਵਾਰਾਂ ਅਤੇ ਵਾਰਡ ਨੰਬਰ 11 ਤੋਂ 2 ਉਮੀਦਵਾਰਾਂ ਕਾਗ਼ਜ਼ ਦਾਖਲ ਕਰਵਾਏ

ਢਿਲਵਾਂ, 11 ਜੂਨ (ਸੁਖੀਜਾ, ਪਲਵਿੰਦਰ)-ਢਿਲਵਾਂ ਕਸਬੇ ਵਿਚ 21 ਜੂਨ ਨੂੰ ਹੋ ਰਹੀਆਂ ਨਗਰ ਪੰਚਾਇਤ ਦੇ ਦੋ ਵਾਰਡਾਂ ਵਾਰਡ ਨੰਬਰ 2 ਅਤੇ ਵਾਰਡ ਨੰਬਰ 11 ਦੀਆਂ ਚੋਣਾਂ ਲਈ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਖੜੇ ਉਮੀਦਵਾਰਾਂ ਵੱਲੋਂ ਅੱਜ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ...

ਪੂਰੀ ਖ਼ਬਰ »

ਬਾਲ ਸੁਰੱਖਿਆ ਸਬੰਧੀ ਸੰਵਦੇਨਸ਼ੀਲ ਪਹੁੰਚ ਅਪਣਾਉਣ ਦੀ ਲੋੜ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 11 ਜੂਨ (ਅਮਰਜੀਤ ਕੋਮਲ)-ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ 'ਬਚਪਨ ਬਚਾਓ ਅੰਦੋਲਨ' ਵਲੋਂ ਸਾਂਝੇ ਤੌਰ 'ਤੇ ਬੱਚਿਆਂ ਦੀ ਸੁਰੱਖਿਆ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਤੇ ਸੁਖਾਵਾਂ ਮਾਹੌਲ ਸਿਰਜਣ ਦੇ ਮਨੋਰਥ ਨਾਲ ਬਾਲ ...

ਪੂਰੀ ਖ਼ਬਰ »

ਪਲਾਹੀ ਵਿਖੇ ਗੁਰਤਾਗੱਦੀ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਫਗਵਾੜਾ, 11 ਜੂਨ (ਅਸ਼ੋਕ ਕੁਮਾਰ ਵਾਲੀਆ)-ਛੇਵੇਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਨਗਰੀ ਪਲਾਹੀ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਤਿੰਨ ਰੋਜ਼ਾ ਸਮਾਗਮ ਦੀ ਆਰੰਭਤਾ ਹੋਈ ਜਿਸ ਵਿਚ ਅੱਜ ਗੁਰਦੁਆਰਾ ਸਾਹਿਬ ਤੋ ਵਿਸਾਲ ਨਗਰ ...

ਪੂਰੀ ਖ਼ਬਰ »

ਚੋਣ ਜ਼ਾਬਤੇ 'ਚ ਨੀਲੇ ਕਾਰਡਾਂ ਦੇ ਫਾਰਮ ਭਰੇ ਜਾਣ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਨੇ ਐਸ.ਡੀ.ਐਮ ਦੇ ਨਾਲ ਕੀਤੀ ਮੁਲਾਕਾਤ

ਫਗਵਾੜਾ, 11 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਵਾਰਡ ਨੰਬਰ 30 ਅਤੇ 35 ਵਿਚ 21 ਜੂਨ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਫਗਵਾੜਾ ਵਿਚ ਲੱਗੇ ਹੋਏ ਚੋਣ ਜ਼ਾਬਤੇ ਦੌਰਾਨ ਕੁੱਝ ਕਾਂਗਰਸੀ ਸਮਰਥਕਾਂ ਵੱਲੋਂ ਨੀਲੇ ਕਾਰਡਾਂ ਦੇ ਫਾਰਮ ਭਰੇ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ.ਸੀ.ਐਫ. ਵਿਖੇ ਚਾਰ ਰੋਜ਼ਾ ਸਮਾਗਮ ਕੱਲ੍ਹ ਤੋਂ

ਹੁਸੈਨਪੁਰ, 11 ਜੂਨ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਗੁਰਦੁਆਰਾ ਪ੍ਰਬੰਧ ਕਮੇਟੀ ਆਰ.ਸੀ.ਐਫ. ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੱਲ੍ਹ 13 ਜੂਨ ਦਿਨ ...

ਪੂਰੀ ਖ਼ਬਰ »

ਓ.ਪੀ.ਡੀ. ਵਿਚ ਮਰੀਜ਼ਾਂ ਨੂੰ ਹਰ ਮੰਗਲਵਾਰ ਤੇ ਸ਼ੁੱਕਰਵਾਰ ਮੁਫ਼ਤ ਬੂਟੇ ਵੰਡੇ ਜਾਣਗੇ-ਇੰਜ: ਖਰਬੰਦਾ

ਕਪੂਰਥਲਾ, 11 ਜੂਨ (ਵਿ.ਪ੍ਰ.)-ਦਵਾਈ ਦੇ ਨਾਲ ਕੁਦਰਤੀ ਦਵਾਈ ਦੀ ਮੁਹਿਮ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਸਿਵਲ ਹਸਪਤਾਲ ਕਪੂਰਥਲਾ ਦੀ ਓ.ਪੀ.ਡੀ. ਵਿਚ ਮਰੀਜ਼ਾਂ ਨੂੰ ਵੱਖ-ਵੱਖ ਤਰ੍ਹਾਂ ਦੇ ਬੂਟੇ ਵੰਡ ਕੇ ਕੀਤੀ | ਇਸ ਮੌਕੇ ਡਿਪਟੀ ...

ਪੂਰੀ ਖ਼ਬਰ »

ਵਾਹਨ ਗ਼ਲਤ ਪਾਰਕ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਕਾਰਵਾਈ-ਟਰੈਫਿਕ ਇੰਚਾਰਜ

ਫਗਵਾੜਾ, 11 ਜੂਨ (ਹਰੀਪਾਲ ਸਿੰਘ)-ਟਰੈਫਿਕ ਪੁਲਿਸ ਫਗਵਾੜਾ ਦੇ ਅਹਿਮ ਬਾਜਾਰਾਂ ਦੇ ਵਿਚ ਕਾਰਾਂ ਖੜੀਆਂ ਕਰਨ ਵਾਲੇ ਕਾਰ ਚਾਲਕਾਂ ਨੂੰ ਕਲੰਪ ਲਗਾ ਕੇ ਉਨ੍ਹਾਂ ਦੇ ਚਲਾਨ ਕੱਟੇ ਜਾਣਗੇ | ਡੀ.ਐਸ.ਪੀ ਫਗਵਾੜਾ ਮਨਜੀਤ ਸਿੰਘ ਅਤੇ ਟਰੈਫ਼ਿਕ ਪੁਲਿਸ ਇੰਚਾਰਜ ਰਣਜੀਤ ਕੁਮਾਰ ...

ਪੂਰੀ ਖ਼ਬਰ »

ਜੀ.ਡੀ.ਆਰ. ਬੋਰਡਿੰਗ ਸਕੂਲ ਆਦਰਸ਼ ਨਗਰ ਫਗਵਾੜਾ ਵਿਖੇ ਸਮਰ ਕੈਂਪ ਦੀ ਆਰੰਭਤਾ

ਫਗਵਾੜਾ, 11 ਜੂਨ (ਤਰਨਜੀਤ ਸਿੰਘ ਕਿੰਨੜਾ)-ਜੀ.ਡੀ.ਆਰ. ਬੋਰਡਿੰਗ ਸਕੂਲ ਆਦਰਸ਼ ਨਗਰ ਫਗਵਾੜਾ ਵਿਖੇ ਅੱਜ ਸਮਰ ਕੈਂਪ 2019 ਦਾ ਸ਼ੁੱਭ ਆਰੰਭ ਕੀਤਾ ਗਿਆ | ਜਿਸ ਵਿਚ ਡਾਂਸ, ਸਪੋਕਨ ਇੰਗਲਿਸ਼, ਮਿਊਜ਼ਿਕ, ਆਰਟ ਐਾਡ ਕਰਾਫ਼ਟ, ਸੈਲਫ ਡਿਫੈਂਸ, ਬਿਊਟੀ ਐਾਡ ਵੈਲਨੈਸ ਆਦਿ ਦੀਆਂ ...

ਪੂਰੀ ਖ਼ਬਰ »

ਰੋਜ਼ਾ ਸ਼ਰੀਫ਼ ਪੀਰ ਨੌਗਜਾ ਸ਼ਾਹ ਦਾ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਫਗਵਾੜਾ 11 ਜੂਨ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਪਿੰਡ ਪਲਾਹੀ ਦੇ ਵਿਚ ਸਥਿਤ ਰੋਜ਼ਾ ਸ਼ਰੀਫ਼ ਪੀਰ ਨੌਗਜਾ ਸ਼ਾਹ ਦਾ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਲਕੀਸ਼ ਬੇਗਮ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ | ਪਹਿਲੇ ਦਿਨ ਝੰਡੇ ਦੀ ਅਸ਼ੋਕੀ ਬਾਬਾ ਭਗਤਪੁਰੇ ਵਾਲਿਆਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਖੇ ਸਮਾਗਮ

ਕਪੂਰਥਲਾ, 11 ਜੂਨ (ਵਿਸ਼ੇਸ਼ ਪ੍ਰਤੀਨਿਧ)- ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਭੋਪਾਲ ਜਠੇਰੇ ਵਿਚ ਕਥਾ ਕੀਰਤਨ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਬੀਬੀਆਂ, ਭਾਈ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫਗਵਾੜਾ, 11 ਜੂਨ (ਅਸ਼ੋਕ ਕੁਮਾਰ ਵਾਲੀਆ, ਹਰੀਪਾਲ ਸਿੰਘ)-ਵਾਲੀਆ ਟਰਾਂਸਪੋਰਟ ਕੰਪਨੀ ਫਗਵਾੜਾ ਅਤੇ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਅਖੰਡ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਇਕ ਗਰਮੀ ਅਤੇ ਦੂਜਾ ਅਣ-ਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦੇ ਕੱਢੇ ਵੱਟ

ਢਿਲਵਾਂ, 11 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਕਸਬਾ ਢਿਲਵਾਂ ਵਿਚ ਪਾਵਰਕਾਮ ਵਲੋਂ ਲਗਾਏ ਜਾ ਰਹੇ ਅਣ ਐਲਾਨੇ ਬਿਜਲੀ ਕੱਟਾਂ ਤੋ ਇਲਾਕਾ ਨਿਵਾਸੀ ਬਹੁਤ ਪ੍ਰੇਸ਼ਾਨ ਹਨ | ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਅੱਜ-ਕੱਲ੍ਹ ਗਰਮੀ ਬਹੁਤ ਪੈ ਰਹੀ ਹੈ | ਦਿਨ ਚੜ੍ਹਦਿਆਂ ਸਾਰ ਹੀ ...

ਪੂਰੀ ਖ਼ਬਰ »

ਆਰ.ਸੀ.ਐਫ. ਦੇ ਮਨਦੀਪ ਟੈਲੀਕਾਮ ਤੋਂ ਨਗਦੀ ਤੇ ਮੋਬਾਈਲ ਚੋਰੀ

ਹੁਸੈਨਪੁਰ, 11 ਜੂਨ (ਸੋਢੀ)-ਪੁਲਿਸ ਚੌਾਕੀ ਭੁਲਾਣਾ ਅਧੀਨ ਆਉਂਦੇ ਹਰਗੋਬਿੰਦ ਨਗਰ ਪਿੰਡ ਰਾਵਲ ਵਿਖੇ ਇਕ ਮੋਬਾਈਲਾਂ ਦੀ ਦੁਕਾਨ ਤੋਂ ਸ਼ਟਰ ਦੇ ਤਾਲੇ ਤੋੜ ਕੇ ਨਗਦੀ, ਮੋਬਾਈਲ ਅਤੇ ਹੋਰ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਚੌਾਕੀ ਭੁਲਾਣਾ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 11 ਜੂਨ (ਸਡਾਨਾ)-ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਜੀਵਨ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ...

ਪੂਰੀ ਖ਼ਬਰ »

ਦੜ੍ਹਾ ਸੱਟਾ ਲਗਵਾਉਂਦਾ ਇਕ ਕਾਬੂ

ਕਪੂਰਥਲਾ, 11 ਜੂਨ (ਸਡਾਨਾ)-ਥਾਣਾ ਸਿਟੀ ਮੁਖੀ ਯਾਦਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਏ.ਐਸ.ਆਈ. ਜਸਬੀਰ ਸਿੰਘ ਨੇ ਦੜ੍ਹਾ ਸੱਟਾ ਲਗਵਾਉਂਦੇ ਹੋਏ ਇਕ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੂੰ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਪਰਫਾਰਮਿੰਗ ਆਰਟਸ ਵਿਭਾਗ ਨੇ ਉਸਤਾਦ ਅੱਲ੍ਹਾ ਰੱਖਾ ਖ਼ਾਨ ਦੀ 100ਵੀਂ ਵਰ੍ਹੇਗੰਢ ਮਨਾਈ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਦੇ ਪਰਫਾਰਮਿੰਗ ਆਰਟਸ ਵਿਭਾਗ ਵਲੋਂ ਉਸਤਾਦ ਅੱਲ੍ਹਾ ਰੱਖਾ ਖਾਨ ਦੀ 100ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਉਨ੍ਹਾਂ ਦੇ ਪੋਤੇ ਸਿਖਰ ਨਾਦ ਤੋਂ ਇਲਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX