ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  8 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  29 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  48 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਜਗਰਾਓਂ

ਪੂਰੇ ਬੇਟ ਇਲਾਕੇ ਵਿਚ ਤੇਜ਼ ਝੱਖੜ ਤੇ ਹਲਕੀ ਗੜੇਮਾਰੀ ਨਾਲ ਭਾਰੀ ਮੀਂਹ

 ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਭਲੇ ਹੀ ਮੌਸਮ ਵਿਭਾਗ ਅਜੇ ਮੌਨਸੂਨ ਨੂੰ ਪੰਜਾਬ ਵਿਚ ਦੇਰੀ ਨਾਲ ਆਉਣ ਦੀ ਭਵਿੱਖਬਾਣੀ ਕਰ ਰਿਹਾ ਸੀ, ਪਰ ਇਸ ਦੇ ਉਲਟ ਅੱਜ ਬਾਅਦ ਦੁਪਹਿਰ ਪੂਰੇ ਬੇਟ ਇਲਾਕੇ ਵਿਚ ਤੇਜ਼ ਝੱਖੜ, ਹਲਕੀ ਗੜ੍ਹੇਮਾਰੀ ਨਾਲ ਆਏ ਭਾਰੀ ਮੀਂਹ ਨੇ ਇਕ ਵਾਰ ਤਾਂ ਆਮ ਲੋਕਾਂ ਅਤੇ ਕਿਸਾਨੀ ਨੂੰ ਵੱਡੀ ਰਾਹਤ ਦੇ ਕੇ ਪਲਾਂ ਵਿਚ ਹੀ ਹਰ ਪਾਸੇ ਪਾਣੀ ਹੀ ਕਰ ਦਿੱਤਾ, ਪਰ ਮੀਂਹ ਦੇ ਨਾਲ ਆਏ ਤੇਜ਼ ਝੱਖੜ ਨੇ ਹਰ ਪਾਸੇ ਤਬਾਹੀ ਹੀ ਤਬਾਹੀ ਕਰਕੇ ਰੱਖ ਦਿੱਤੀ। ਜਿੱਥੇ ਦੁਕਾਨਾਂ ਅੱਗੇ ਲੱਗੇ ਬੋਰਡਾਂ ਦੀ ਪੂਰੀ ਤਰ੍ਹਾਂ ਭੰਨਤੋੜ ਕੀਤੀ। ਉੱਥੇ ਜਲੰਧਰ-ਸਿੱਧਵਾਂ ਬੇਟ ਮਾਰਗ 'ਤੇ ਝੱਖੜ ਨਾਲ ਡਿੱਗੇ ਦਰੱਖ਼ਤਾਂ ਨੇ ਆਮ ਜਨਜੀਵਨ ਠੱਪ ਕਰਕੇ ਰੱਖ ਦਿੱਤਾ। ਥਾਂ-ਥਾਂ 'ਤੇ ਡਿੱਗੇ ਬਿਜਲੀ ਦੇ ਖੰਭੇ ਤੇਜ਼ ਝੱਖੜ ਦੀ ਦਾਸਤਾਨ ਬਿਤਾ ਰਹੇ ਸਨ। ਜਿਸ ਨਾਲ ਜਿੱਥੇ ਬਿਜਲੀ ਵਿਭਾਗ ਦਾ ਭਾਰੀ ਆਰਥਿਕ ਨੁਕਸਾਨ ਦਾ ਅਨੁਮਾਨ ਹੈ, ਉੱਥੇ ਤਾਰਾਂ ਟੁੱਟਣ ਕਾਰਨ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਥਾਣਾ ਸਿੱਧਵਾਂ ਬੇਟ ਵਿੱਚ ਖੜ੍ਹੇ ਕਈ ਦਰੱਖ਼ਤ ਵੀ ਤੇਜ਼ ਝੱਖੜ ਦੀ ਮਾਰ ਹੇਠ ਆ ਗਏ। ਇਕ ਦਰੱਖਤ ਥਾਣੇ ਦੀ ਗੱਡੀ 'ਤੇ ਵੀ ਆਣ ਡਿੱਗਾ। ਦੂਜੇ ਪਾਸੇ ਝੱਖੜ ਕਈ ਲੋੜਵੰਦ ਪਰਿਵਾਰਾਂ ਲਈ ਵਰਦਾਨ ਵੀ ਸਾਬਿਤ ਹੋਇਆ ਜਿਨ੍ਹਾਂ ਨੇ ਸੜਕਾਂ 'ਤੇ ਡਿੱਗੇ ਦਰੱਖਤਾਂ ਤੇ ਵੱਡੇ ਟਾਹਣਿਆਂ ਨੂੰ ਜੰਗਲਾਤ ਵਿਭਾਗ ਦੇ ਕਰਮਚਾਰੀਆਂ ਦੇ ਆਉਣ ਤੋਂ ਪਹਿਲਾਂ ਹੀ ਟਿਕਾਣੇ ਲਗਾ ਦਿੱਤਾ। ਇਲਾਕੇ ਵਿਚ ਪਏ ਮੀਂਹ ਨੇ ਅੱਤ ਦੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਤੇ ਕਿਸਾਨੀ ਨੂੰ ਤਾਂ ਵੱਡੀ ਰਾਹਤ ਦੇ ਦਿੱਤੀ ਪਰ ਇਸ ਨਾਲ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਵੀ ਹੋ ਗਿਆ।

ਪੁਲਿਸ ਥਾਣਾ ਹਠੂਰ ਵੱਲੋਂ ਦੇਹੜਕਾ ਵਿਖੇ ਨਸ਼ਾ ਤਸ਼ਕਰਾਂ ਿਖ਼ਲਾਫ਼ ਲੋਕਾਂ ਨਾਲ ਮੀਟਿੰਗ

ਹਠੂਰ, 12 ਜੂਨ (ਜਸਵਿੰਦਰ ਸਿੰਘ ਛਿੰਦਾ)-ਨਸ਼ਿਆਂ ਿਖ਼ਲਾਫ਼ ਹੋਰ ਸਖ਼ਤ ਹੁੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਾ ਤਸ਼ਕਰਾਂ ਨਾਲ ਮਿਲ ਕੇ ਕੰਮ ਕਰਨ ਵਾਲੇ ਪੁਲਿਸ ਅਫ਼ਸਰਾਂ ਿਖ਼ਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਦਿੱਤੀ ਘੁਰਕੀ ਉਪਰੰਤ ਪੁਲਿਸ ਵਲੋਂ ...

ਪੂਰੀ ਖ਼ਬਰ »

ਜਗਰਾਉਂ ਅਨਾਜ ਮੰਡੀ 'ਚ 14 ਕਰੋੜ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਦਾਖਾ ਵੱਲੋਂ ਕਰਵਾਈ ਸ਼ੁਰੂਆਤ

 ਜਗਰਾਉਂ, 12 ਜੂਨ ( ਗੁਰਦੀਪ ਸਿੰਘ ਮਲਕ)-ਪੰਜਾਬ ਮੰਡੀਕਰਨ ਬੋਰਡ ਨੂੰ ਸਾਲਾਨਾ ਕਰੋੜਾਂ ਰੁਪਏ ਦੀ ਕਮਾਈ ਕਰਕੇ ਦੇਣ ਵਾਲੀ ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਦੇ ਵੀ ਆਖਰ ਭਾਗ ਜਾਗ ਪਏ, ਲੰਮੇਂ ਸਮੇਂ ਤੋਂ ਅਨਾਜ ਮੰਡੀ ਦੇ ਖ਼ਾਦਸਾ ਹਾਲਤ ...

ਪੂਰੀ ਖ਼ਬਰ »

ਰੇਲਵੇ 'ਤੇ ਇਕ ਨਾਮਾਲੂਮ ਵਿਅਕਤੀ ਦੀ ਕੱਟੀ-ਵੱਢੀ ਲਾਸ਼ ਮਿਲੀ

ਦੋਰਾਹਾ, 12 ਜੂਨ (ਜਸਵੀਰ ਝੱਜ)-ਰੇਲਵੇ ਸਟੇਸ਼ਨ ਦੋਰਾਹਾ-ਚਾਵਾ ਵਿਚਕਾਰ ਕਿਲੋਮੀਟਰ 350-16-17 ਤੇ ਇੱਕ ਬੇਪਛਾਣ ਵਿਅਕਤੀ ਦੀ ਲਾਸ਼ ਮਿਲੀ ਹੈ | ਜਿਸ ਦੇ ਬਾਰੇ ਏ. ਐੱਸ. ਆਈ. ਜਗਪਿੰਦਰ ਸਿੰਘ ਤੇ ਹੌਲਦਾਰ ਕਿਰਪਾਲ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਦੀ ਉਮਰ 50-55 ਸਾਲ, ...

ਪੂਰੀ ਖ਼ਬਰ »

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵੱਲੋਂ 1 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਗਿ੍ਫ਼ਤਾਰ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਰਿੰਦਰ ਸਿੰਘ ਬਰਾੜ ਵੱਲੋਂ ਨਸ਼ਿਆਂ ਿਖ਼ਲਾਫ਼ ਛੇੜੀ ਮਹਿੰਤ ਤਹਿਤ ਡੀ.ਐਸ.ਪੀ. ਗੁਰਦੀਪ ਸਿੰਘ ਗੌਸਲ ਦੀ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਥਾਣਾ ਸਿੱਧਵਾਂ ਬੇਟ ਦੇ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕਾਮ ਦਫ਼ਤਰ ਸਿੱਧਵਾਂ ਬੇਟ ਵਿਖੇ ਰੋਸ ਧਰਨਾ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੀ.ਐਸ.ਈ.ਬੀ. ਇੰਪਲਾਈਜ਼ ਜੋਆਇੰਟ ਫੋਰਮ ਦੇ ਸੱਦੇ 'ਤੇ ਟੀ.ਐਸ.ਯੂ. ਮੰਡਲ ਕਮੇਟੀ ਜਗਰਾਉਂ ਨਾਲ ਸਬੰਧਿਤ ਮੁਲਾਜ਼ਮਾਂ ਨੇ ਸਾਥੀ ਹਰਵਿੰਦਰ ਸਿੰਘ ਸਵੱਦੀ ਪ੍ਰਧਾਨ ਟੀ.ਐਸ.ਯੂ. ਦੀ ਅਗਵਾਈ ਹੇਠ ਸਿੱਧਵਾਂ ਬੇਟ ਵਿਖੇ ਰੋਸ ...

ਪੂਰੀ ਖ਼ਬਰ »

ਐਾਟੀਨਾਰਕੋਟਿਕ ਸੈੱਲ ਵੱਲੋਂ ਹੈਰੋਇਨ ਸਮੇਤ ਦੋ ਕਾਬੂ

ਜਗਰਾਉਂ, 12 ਜੂਨ (ਅਜੀਤ ਸਿੰਘ ਅਖਾੜਾ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਜਗਰਾਉਂ ਐਾਟੀਨਾਰਕੋਟਿਕ ਸੈੱਲ ਵੱਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਅਸਫ਼ਲ-ਸ਼ਿਵਾਲਿਕ

ਹੰਬੜਾਂ, 12 ਜੂਨ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਹੈ ਕਿਉਂਕੇ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਚਾਲੂ ਰੱਖਣ 'ਚ ਕੈਪਟਨ ਸਰਕਾਰ ਨਾ-ਕਾਮਯਾਬ ਰਹੀ | ਕੈਪਟਨ ਸਰਕਾਰ ਆਪਸੀ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਰਾਏਕੋਟ ਰਜਵਾਹੇ ਵਿਚ ਛੱਡਿਆ ਘੱਟ ਪਾਣੀ ਕਿਸਾਨਾਂ ਲਈ ਮੁਸੀਬਤ ਬਣਿਆ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਝੋਨੇ ਦੀ ਬਜਾਈ ਦੇ ਸੀਜਨ ਦੌਰਾਨ ਨਹਿਰੀ ਵਿਭਾਗ ਵਲੋਂ ਰਾਏਕੋਟ ਰਜਵਾਹੇ ਵਿੱਚ ਪਾਣੀ ਘੱਟ ਮਾਤਰਾ ਵਿੱਚ ਛੱਡੇ ਜਾਣ ਕਾਰਨ ਕਿਸਾਨ ਭਰਾਵਾਂ ਵਿੱਚ ਹਾਹਾਕਾਰ ਮਚੀ | ਦੱਸਣਯੋਗ ਹੈ ਕਿ ਪਿਛਲੇ ਛੇ ਮਹੀਨਿਆਂ ਤੋਂ ਰਜਵਾਹੇ ਵਿਚ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਸੁਸਾਇਟੀ ਸਾਊਥ ਸਿਟੀ ਨੇ ਲਗਾਈ ਛਬੀਲ

ਇਯਾਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਸੀਨੀਅਰ ਸਿਟੀਜਨ ਵੈੱਲਫ਼ੇਅਰ ਸੁਸਾਇਟੀ ਰਜਿ: ਸਾਊਥ ਸਿਟੀ ਵੱਲੋਂ ਆਪਣੇ ਸਟਾਰ ਮੈਂਬਰ ਵਿਧਾਇਕ ਸ੍ਰੀ ਰਕੇਸ਼ ਪਾਂਡੇ ਦੀ ਅਗਵਾਈ ਹੇਠ ਅੱਜ ਆਾਸਲ ਇਸਟੇਟਜ ਦਫ਼ਤਰ ਵਿਖੇ ਠੰਢੇ-ਮਿੱਠੇ ਦੁੱਧ ਸਰਬਤ ਦੀ ਛਬੀਲ ਲਗਾਈ ਗਈ ਨਾਲ ਛੋਲਿਆਂ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਕਾਲਜ ਆਫ ਮੈਨੇਜਮੈਂਟ ਨੂਰਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖਲੇ ਸ਼ੁਰੂ ਹੋਏ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਬਾਬਾ ਸ੍ਰੀ ਚੰਦ ਕਾਲਜ ਆਫ ਮੈਨੇਜਮੈਂਟ ਲੁਧਿਆਣਾ ਰੋਡ ਪਿੰਡ ਨੂਰਪੁਰਾ ਵਿਖੇ ਨਵੇਂ ਵਿੱਦਿਅਕ ਸੈਸ਼ਨ 2019-20 ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਮੁਨੀਸ਼ ਦਾਸ ਮਹੰਤ ਤੇ ਮੀਤ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਪਬਲਿਕ ਮੀਟਿੰਗਾਂ ਦਾ ਦੌਰ ਸ਼ੁਰੂ

ਗੁਰੂਸਰ ਸੁਧਾਰ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੀ ਕੈਪਟਨ ਸਰਕਾਰ ਦੀਆਂ ਹਦਾਇਤਾਂ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵਰਿੰਦਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਨਸ਼ਿਆਂ ਦੇ ਖ਼ਾਤਮੇ ਨੂੰ ਲੈਕੇ ਇਕ ਬਾਰ ਫਿਰ ਪੁਲਿਸ ਪਬਲਿਕ ਮੀਟਿੰਗਾਂ ਦਾ ...

ਪੂਰੀ ਖ਼ਬਰ »

ਪਿੰਡ ਗਾਲਿਬ ਕਲਾਂ 'ਚ ਐਸ.ਐਚ.ਓ. ਵਲੋਂ ਨਸ਼ਿਆਂ ਿਖ਼ਲਾਫ਼ ਮੀਟਿੰਗ

ਜਗਰਾਉਂ, 12 ਜੂਨ (ਅਜੀਤ ਸਿੰਘ ਅਖਾੜਾ)-ਪਿੰਡ ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਪਿੰਡ ਗਾਲਿਬ ਕਲਾਂ ਵਿਖੇ ਨਸ਼ਿਆਂ ਿਖ਼ਲਾਫ਼ ਮੀਟਿੰਗ ਕੀਤੀ ਗਈ | ਜਿਸ ਵਿਚ ਪੁਲਿਸ ਥਾਣਾ ਸਦਰ ਜਗਰਾਉਂ ਦੇ ਐਸ.ਐਚ.ਓ. ਕਿੱਕਰ ਸਿੰਘ ਅਤੇ ਗਾਲਿਬ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੈਸ਼ਨ 2019-20 ਦਾ ਪ੍ਰਾਸਪੈਕਟਸ ਜਾਰੀ

ਚੌਾਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਇਲਾਕੇ ਦੀ ਸਿਰਮੌਰ ਨੈਕ ਰੀ-ਐਕਰੀਡੀਟੇਡ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸੈਸ਼ਨ 2019-20 ਲਈ ਪਿ੍ੰਸੀਪਲ ਪ੍ਰੋ: ਗੁਰਿੰਦਰ ਕੌਰ ਸੰਧੂ ਵੱਲੋਂ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਹ ਸੰਸਥਾ ...

ਪੂਰੀ ਖ਼ਬਰ »

ਪਿੰਡ ਕੁਲਾਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਚੌਾਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਬਾਬਾ ਰਾਮ ਸਿੰਘ ਕੁਲਾਰ ਜੀ ਦੇ ਅਸਥਾਨ 'ਤੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜਾਏ ...

ਪੂਰੀ ਖ਼ਬਰ »

ਜਗਰਾਉਂ ਇਲਾਕੇ 'ਚ ਬਗੈਰ ਰੇਿਲੰਗ ਤੋਂ ਪੁਲ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਜਗਰਾਉਂ, 12 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਇਲਾਕੇ 'ਚ ਬਹੁਤ ਸਾਰੇ ਡੇ੍ਰਨ, ਸੂਆ ਅਤੇ ਨਹਿਰੀ ਪੁਲ ਬਗੈਰ ਰੇਿਲੰਗ ਤੋਂ ਦੇਖੇ ਜਾ ਰਹੇ ਹਨ, ਜੋ ਕਿ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਨੂੰ ਪੇਸ਼ ਕਰਨ ਦੇ ਨਾਲ ਵੱਡੇ ਹਾਦਸਿਆਂ ਨੂੰ ਸੱਦੇ ਦੇ ਰਹੇ ਹਨ | ...

ਪੂਰੀ ਖ਼ਬਰ »

ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਵਿਖੇ ਸਮਰ ਚੇਤਨਾ ਕੈਂਪ ਕਈ ਵੰਨਗੀਆਂ ਬਿਖੇਰਦਾ ਸਮਾਪਤ

ਮੁੱਲਾਂਪੁਰ-ਦਾਖਾ, 12 ਜੂਨ (ਨਿਰਮਲ ਸਿੰਘ ਧਾਲੀਵਾਲ)-ਲੋਕ ਕਲਾ ਮੰਚ ਮੰਡੀ ਮੁੱਲਾਂਪੁਰ (ਲੁਧਿ:) ਵੱਲੋਂ ਗੁਰਸ਼ਰਨ ਕਲਾ ਭਵਨ ਮੁੱਲਾਂਪੁਰ ਅੰਦਰ ਛੁੱਟੀਆਂ ਦੇ ਦਿਨਾਂ ਵਿੱਚ ਬੱਚਿਆਂ ਲਈ ਲਗਾਇਆ 10 ਰੋਜ਼ਾ ਸਮਰ ਚੇਤਨਾ ਕੈਂਪ ਪੰਜਾਬੀ ਵਿਰਸੇ ਨਾਲ ਜੁੜੀ ਕਲਾ ਦੀਆਂ ਕਈ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਠੂਰ ਇਲਾਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਮਾਣੂੰਕੇ 'ਚ ਸਮਾਗਮ ਰੱਖਿਆ

ਹਠੂਰ, 12 ਜੂਨ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਜਗਰਾਉਂ ਵਲੋਂ ਅੱਜ ਗੁਰਦੁਆਰਾ ਜੌੜੀਆਂ ਸਾਹਿਬ ਪਿੰਡ ਮਾਣੂੰਕੇ ਵਿਖੇ ਹਲਕਾ ਇੰਚਾਰਜ ਐਸ.ਆਰ. ਕਲੇਰ ਦੀ ਅਗਵਾਈ ਹੇਠ ਹਠੂਰ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਹਿੱਤ ਸਮਾਗਮ ਰੱਖਿਆ ਗਿਆ | ...

ਪੂਰੀ ਖ਼ਬਰ »

ਅਰੁਣਾ ਚੌਧਰੀ ਦੇ ਘਰ ਅੱਗੇ ਭੁੱਖ ਹੜਤਾਲ 6 ਜੁਲਾਈ ਤੋਂ

ਜ਼ਿਲ੍ਹਾ ਪ੍ਰਧਾਨ ਗੁਰਅੰਮਿ੍ਤ ਕੌਰ ਦੀ ਫਾਇਲ ਫੋਟੋ | ਭੂੰਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਗੁਰਅੰਮਿ੍ਤ ਕੌਰ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ...

ਪੂਰੀ ਖ਼ਬਰ »

ਅਰੁਣਾ ਚੌਧਰੀ ਦੇ ਘਰ ਅੱਗੇ ਭੁੱਖ ਹੜਤਾਲ 6 ਜੁਲਾਈ ਤੋਂ

ਭੂੰਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਗੁਰਅੰਮਿ੍ਤ ਕੌਰ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤੇ ਪੰਜਾਬ ਭਰ ਵਿਚ 4 ...

ਪੂਰੀ ਖ਼ਬਰ »

'ਮਿਸ ਪੰਜਾਬ' ਦਾ ਖਿਤਾਬ ਜਿੱਤਣ ਵਾਲੀ ਹਰਮੀਤ ਕੌਰ ਧਾਲੀਵਾਲ ਦਾ ਵਿਸ਼ੇਸ਼ ਸਨਮਾਨ

ਗੁਰੂਸਰ ਸੁਧਾਰ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਪਰਫੈਕਟ ਕਿ੍ਏਸ਼ਨ ਵਲੋਂ ਲੁਧਿਆਣਾ ਵਿਖੇ ਕਰਵਾਏ ਗਏ ਪਰਫੈਕਟ ਮਿਸਟਰ ਅਤੇ ਮਿਸ ਪੰਜਾਬ 2019 ਦੇ ਮੁਕਾਬਲਿਆਂ ਵਿਚ 'ਮਿਸ ਪੰਜਾਬ' ਦਾ ਖਿਤਾਬ ਜਿੱਤਣ ਵਾਲੀ ਪਿੰਡ ਸੁਧਾਰ ਦੀ ਵਸਨੀਕ ਹਰਮੀਤ ਕੌਰ ਧਾਲੀਵਾਲ ਨੂੰ ਸਮੂਹ ...

ਪੂਰੀ ਖ਼ਬਰ »

ਬਾਬਾ ਮਹਾਂ ਸਿੰਘ, ਬਾਬਾ ਲਾਭ ਸਿੰਘ ਡੇਰਾ ਬੱਸੀਆਂ ਵਾਲਿਆਂ ਦਾ ਸਾਲਾਨਾ ਬਰਸੀ ਸਮਾਗਮ ਅੱਜ

ਰਾਏਕੋਟ, 12 ਜੂਨ (ਬਲਵਿੰਦਰ ਸਿੰਘ ਲਿੱਤਰ)-ਡੇਰਾ ਬਾਬਾ ਲਾਭ ਸਿੰਘ ਪਿੰਡ ਬੱਸੀਆਂ ਵਿਖੇ ਸਾਲਾਨਾ ਬਰਸੀ ਤੇ ਧਾਰਮਿਕ ਸਮਾਗਮ ਅਤੇ ਅੱਖਾਂ ਦਾ ਕੈਂਪ ਅੱਜ ਹੋਵੇਗਾ | ਇਸ ਮੌਕੇ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਤਰਲੋਚਨ ਸਿੰਘ ਨੇ ਦੱਸਿਆ ਕਿ ਬਾਬਾ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਖੰਨਾ ਵਲੋਂ ਨਸ਼ਿਆਂ ਿਖ਼ਲਾਫ਼ ਪਾਇਲ ਜੀ. ਓ. ਜੀ. ਨਾਲ ਮੀਟਿੰਗ

ਪਾਇਲ, 12 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਵਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕਸਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਸੀਨੀਅਰ ਪੁਲਿਸ ਕਪਤਾਨ ਜੀ. ਐੱਸ. ਗਰੇਵਾਲ ਵਲੋਂ ਸੋਨੀਆ ਦੀ ਧਰਮਸ਼ਾਲਾ ਪਾਇਲ ਵਿਖੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸ਼ਹਿਰ 'ਚ ਪਾਇਆ ਸੀਵਰੇਜ ਲੋਕਾਂ ਦੇ ਜੀਅ ਦਾ ਜੰਜਾਲ ਬਣਨ ਲੱਗਾ

ਮਾਛੀਵਾੜਾ ਸਾਹਿਬ, 12 ਜੂਨ (ਸੁਖਵੰਤ ਸਿੰਘ ਗਿੱਲ)-ਸ਼ਹਿਰ ਅੰਦਰ ਕਰੋੜਾਂ ਰੁਪਇਆ ਦੀ ਲਾਗਤ ਨਾਲ ਲੋਕਾਂ ਦੀ ਸਹੂਲਤ ਲਈ ਪਾਇਆ ਗਿਆ ਸੀਵਰੇਜ ਵਿਭਾਗ ਦੀ ਅਣਗਹਿਲੀ ਦੇ ਚੱਲਦਿਆਂ ਲੋਕਾਂ ਲਈ ਜੀਅ ਦਾ ਜੰਜਾਲ ਬਣਦਾ ਜਾ ਰਿਹਾ ਹੈ ਕਿਉਂਕਿ ਚੋਕ ਹੋ ਜਾਣ ਨਾਲ ਥਾਂ-ਥਾਂ ਤੋਂ ...

ਪੂਰੀ ਖ਼ਬਰ »

ਫ਼ਤਿਹਪੁਰ ਦੇ ਨੌਜਵਾਨਾਂ ਨੇ ਲਗਾਈ ਛਬੀਲ ਤੇ ਵੰਡੇ ਰੁੱਖ

ਈਸੜੂ, 12 ਜੂਨ (ਬਲਵਿੰਦਰ ਸਿੰਘ)-ਨੇੜਲੇ ਪਿੰਡ ਫ਼ਤਿਹਪੁਰ ਵਿਖੇ ਗਰਮੀ ਦੇ ਵੱਧ ਰਹੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਮੇਨ ਸੜਕ 'ਤੇ ਨੌਜਵਾਨਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਜਿੱਥੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ ਗਿਆ ਉੱਥੇ ਵਾਤਾਵਰਣ ਦੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋ ਮੰਗਾਂ ਨੂੰ ਲੈ ਕੇ ਮੀਟਿੰਗ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪਾਵਰਕਾਮ ਦੇ ਪੈਨਸ਼ਨਰਾਂ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਮੋਹੀ ਨੇ ਦੱਸਿਆ ਕਿ ਸਮੂਹ ਪੈਨਸ਼ਨਰਾਂ ਨੇ 2 ਮਿੰਟ ਮੋਨ ਧਾਰ ਕੇ ਰਣਧੀਰ ਸਿੰਘ ਜਰਗੜੀ ਦੀ ਭਰਜਾਈ ਅਤੇ ਮਸੂਮ ਫਤਹਿਵੀਰ ਸਿੰਘ ਦੀ ...

ਪੂਰੀ ਖ਼ਬਰ »

ਸੜਕਾਂ 'ਤੇ ਗੱਡੀਆਂ ਖੜ੍ਹੀਆਂ ਕਰਨ ਵਾਲਿਆਂ ਦੇ ਵਾਹਨ ਜ਼ਬਤ ਹੋਣਗੇ- ਇੰਚਾਰਜ ਰਾਜਇੰਦਰ ਕੌਰ

ਜਗਰਾਉਂ, 12 ਜੂਨ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਟ੍ਰੈਫ਼ਿਕ ਪੁਲਿਸ ਦੀ ਮੁੱਖੀ ਇੰਸ: ਰਾਜਇੰਦਰ ਕੌਰ ਵੱਲੋਂ ਸੜਕਾਂ ਉੱਪਰ ਗੱਡੀਆਂ ਖੜ੍ਹੀਆਂ ਕਰਨ ਵਾਲਿਆਂ, ਸਕੂਲ ਕਾਲਜਾਂ 'ਚ ਪੜ੍ਹਨ ਵਾਲੀਆਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ...

ਪੂਰੀ ਖ਼ਬਰ »

ਪੁਲਿਸ ਨੇ ਇਕ ਵਾਰ ਫਿਰ ਨਸ਼ਾ ਵਿਰੋਧੀ ਤੱਤਾਂ ਿਖ਼ਲਾਫ਼ ਮੁੁਹਿੱਮ ਵਿੱਢੀ

ਸਿੱਧਵਾਂ ਬੇਟ, 12 ਜੂਨ (ਜਸਵੰਤ ਸਿੰਘ ਸਲੇਮਪੁਰੀ)-ਇਕ ਵਾਰ ਫਿਰ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਵਰਿੰਦਰ ਸਿੰਘ ਬਰਾੜ ਦੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸ: ਨਿਸ਼ਾਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਲਾਕੇ ਅੰਦਰ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ 10 ਰੋਜ਼ਾ ਸਮਰ ਕੈਂਪ ਸਮਾਪਤ

ਭੰੂਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸਹਿਤਕ ਸੱਭਿਆਚਾਰਕ ਤੇ ਛੁਪੀਆਂ ਹੋਈਆਂ ਕਲਾਵਾਂ ਉਭਾਰਨ ਲਈ ਦਸ ਰੋਜ਼ਾ ਸਮਰ ਕੈਂਪ ਨਾਲ ਸ਼ਾਨੋਂ-ਸ਼ੌਕਤ ਨਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਖੰਡੂਰ ਵਿਖੇ ਸਮਰ ਕੈਂਪ ਸਮਾਪਤ

ਜੋਧਾਂ, 12 ਜੂਨ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਪ੍ਰਾਇਮਰੀ ਸਕੂਲ ਖੰਡੂਰ ਵਿਖੇ ਸਕੂਲ ਮੁੱਖੀ ਅਵਤਾਰ ਸਿੰਘ ਹਿੱਸੋਵਾਲ ਦੀ ਅਗਵਾਈ ਹੇਠ ਅੱਠ ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਇਸ ਸਮਰ ਕੈਂਪ ਦੇ ਉਦੇਸ਼ ਅਨੁਸਾਰ ਸਾਰੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਲਈ ...

ਪੂਰੀ ਖ਼ਬਰ »

ਗੈਰ-ਮਿਆਰੀ ਢੰਗ ਨਾਲ ਤਿਆਰ ਕੀਤੀਆਂ ਖਾਣਯੋਗ ਵਸਤਾਂ ਦੀ ਹੋ ਰਹੀ ਸ਼ਰ੍ਹੇਆਮ ਵਿਕਰੀ

ਜਗਰਾਉਂ, 12 ਜੂਨ (ਅਜੀਤ ਸਿੰਘ ਅਖਾੜਾ)-ਅੱਜ ਦੇ ਸਮੇਂ 'ਚ ਬਾਜ਼ਾਰ 'ਚ ਬਣਾਵਟੀ ਰੂਪ 'ਚ ਤਿਆਰ ਕੀਤੀਆਂ ਖਾਣਯੋਗ ਵਸਤਾਂ ਦੀ ਸ਼ਰੇ੍ਹਆਮ ਵਿਕਰੀ ਨੇ ਜਿੱਥੇ ਪ੍ਰਸ਼ਾਸਨ ਦੀ ਸਖ਼ਤੀ 'ਤੇ ਕਰਾਰੀ ਚੋਟ ਕੀਤੀ ਹੈ, ਉ੍ਹਥੇ ਲੋਕਾਂ ਦੀ ਸਿਹਤ ਦਾ ਵੀ ਸ਼ਰ੍ਹੇਆਮ ਮਜ਼ਾਕ ਉਡਾ ਰਹੀ ਹੈ | ...

ਪੂਰੀ ਖ਼ਬਰ »

ਖੁਲੇ ਬੋਰਵੈਲਾਂ ਤੋਂ ਸਥਾਨਕ ਪ੍ਰਸ਼ਾਸਨ ਨੇ ਇਲਾਕੇ ਦੇ ਲੋਕਾਂ ਨੂੰ ਕੀਤਾ ਖ਼ਬਰਦਾਰ

ਸਮਰਾਲਾ, 12 ਜੂਨ (ਸੁਰਜੀਤ)-ਸੰਗਰੂਰ ਜ਼ਿਲੇ੍ਹ ਵਿਚ ਖੁਲੇ ਬੋਰ ਵੈਲ ਕਾਰਣ ਹੋਈ ਦੋ ਸਾਲਾ ਬੱਚੇ ਫਤਿਹਵੀਰ ਦੀ ਦਰਦਨਾਕ ਮੌਤ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਜਨਤਾ ਨੂੰ ਖੁਲੇ ਬੋਰ ਵੈਲਾਂ ਬਾਰੇ ਖ਼ਬਰਦਾਰ ਕੀਤਾ ਹੈ | ਮਿਸ ਗੀਤਿਕਾ ਸਿੰਘ ਉਪ ਮੰਡਲ ਮੈਜਿਸਟਰੇਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX