ਤਾਜਾ ਖ਼ਬਰਾਂ


ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 minute ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ......
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  11 minutes ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  21 minutes ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  28 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  53 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 1 hour ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 2 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 2 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 2 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 3 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 3 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 3 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 3 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 3 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 3 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 4 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 5 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 5 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਛੱਪੜਾਂ ਦੀ ਜੂਨ ਸੁਧਾਰਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੱਬਾਂ ਭਾਰ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਦੇ ਪੇਂਡੂ ਛੱਪੜਾਂ ਨੂੰ 15 ਦਿਨਾਂ 'ਚ ਸਾਫ਼ ਕਰਨ ਦੇ ਰੱਖੇ ਟੀਚੇ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜ਼ਿਲ੍ਹੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਮਨਰੇਗਾ ਅਤੇ ਹੋਰ ਵਸੀਲਿਆਂ ਰਾਹੀਂ 194 ਛੱਪੜਾਂ ਨੂੰ ਨਵੀਂ ਦਿੱਖ ਦੇਣ ਲਈ ਜੰਗੀ ਪੱਧਰ 'ਤੇ ਕੰਮ ਸ਼ੁਰੂ ਕੀਤਾ ਹੋਇਆ ਹੈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡਾਂ ਦੇ ਛੱਪੜ ਜਿੱਥੇ ਪਾਣੀ ਦੀਆਂ ਕਈ ਲੋੜਾਂ ਪੂਰੀਆਂ ਕਰਦੇ ਹਨ ਉੱਥੇ ਇਹ ਛੱਪੜ ਮੀਂਹ ਦਾ ਪਾਣੀ ਇਕੱਠਾ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਵਿਚ ਸਹਾਈ ਹੋ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਸਫ਼ਾਈ ਲਈ ਲਏ ਗਏ ਛੱਪੜਾਂ 'ਚੋਂ 148 ਦੀ ਡੀ-ਵਾਟਰਿੰਗ ਆਰੰਭੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਸਥਿਤੀ ਮੁਤਾਬਿਕ 65 ਛੱਪੜਾਂ 'ਚੋਂ ਪਾਣੀ ਖ਼ਾਲੀ ਕੀਤਾ ਜਾ ਚੁੱਕਾ ਹੈ | ਇਨ੍ਹਾਂ 'ਚੋਂ 32 'ਚੋਂ ਗਾਰ ਵੀ ਕੱਢੀ ਜਾ ਚੁੱਕੀ ਹੈ ਤੇ 18 ਛੱਪੜਾਂ ਨੂੰ ਪਾਣੀ ਕੱਢਣ ਅਤੇ ਗਾਰ ਕੱਢਣ ਬਾਅਦ ਨਵੀਂ ਦਿੱਖ ਮਿਲ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰਸਾਤਾਂ ਦੇ ਮੱਦੇਨਜ਼ਰ ਪਿੰਡਾਂ ਦੇ ਛੱਪੜਾਂ ਦੇ 'ਓਵਰ ਫ਼ਲੋਅ' ਹੋ ਕੇ ਜਾਨ-ਮਾਲ ਲਈ ਖ਼ਤਰਾ ਬਣਨ ਦੇ ਖ਼ਦਸ਼ਿਆਂ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਇਹ ਸਫ਼ਾਈ ਮੁਹਿੰਮ ਆਰੰਭੀ ਗਈ ਹੈ ਅਤੇ ਇਸ ਬਾਕਾਇਦਾ 'ਸਮਾਂ ਸੀਮਾ' ਤੈਅ ਕੀਤੀ ਗਈ ਹੈ | ਸ੍ਰੀ ਵਾਲੀਆ ਅਨੁਸਾਰ ਰੋਜ਼ਾਨਾ ਦੀ ਪ੍ਰਗਤੀ ਰਿਪੋਰਟ ਬਾਕਾਇਦਾ ਮੁੱਖ ਦਫ਼ਤਰ ਨੂੰ ਭੇਜੀ ਜਾਂਦੀ ਹੈ | ਵਧੀਕ ਡਿਪਟੀ ਕਮਿਸ਼ਨਰ ਅਨੁਸਾਰ ਜ਼ਿਲ੍ਹੇ ਦੇ ਬਲਾਕਾਂ 'ਚ ਚੱਲ ਰਹੀ ਛੱਪੜਾਂ ਦੀ ਸਫ਼ਾਈ ਮੁਹਿੰਮ ਤਹਿਤ ਔੜ ਬਲਾਕ 'ਚ 42, ਬਲਾਚੌਰ ਬਲਾਕ 'ਚ 37, ਬੰਗਾ ਬਲਾਕ 'ਚ 48, ਨਵਾਂਸ਼ਹਿਰ ਬਲਾਕ 'ਚ 50 ਅਤੇ ਸੜੋਆ ਬਲਾਕ 'ਚ 17 ਛੱਪੜਾਂ ਦੀ ਸਫ਼ਾਈ ਜੰਗੀ ਪੱਧਰ 'ਤੇ ਵਿੱਢੀ ਗਈ ਹੈ | ਉਨ੍ਹਾਂ ਨੇ ਸਫ਼ਾਈ ਕਾਰਜਾਂ 'ਚ ਲੱਗੀਆਂ ਪੰਚਾਇਤਾਂ, ਮਨਰੇਗਾ ਮਜ਼ਦੂਰਾਂ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਦੇ ਆਪਸੀ ਤਾਲਮੇਲ ਦੀ ਸ਼ਲਾਘਾ ਕਰਦੇ ਹੋਏ ਆਖਿਆ ਕਿ ਏਨੇ ਵੱਡੇ ਕੰਮ ਨੂੰ ਏਨੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ 'ਟੀਮ ਵਰਕ' ਬਹੁਤ ਜ਼ਰੂਰੀ ਹੈ |

ਖੇਤ ਮਜ਼ਦੂਰ ਪੰਜਾਬ ਭਰ 'ਚ 18 ਨੂੰ ਦੇਣਗੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ

ਬੰਗਾ, 12 ਜੂਨ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਤੇ ਸੂਬਾ ਸਕੱਤਰ ਗੁਰਮੇਸ਼ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਪੰਜਾਬ 'ਚ ਕੀਤੀ ਗਈ ਬੇਹਿਸਾਬ ਮਹਿੰਗਾਈ ਨੂੰ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਖੇਤ ਮਜ਼ਦੂਰ 18 ਜੂਨ ...

ਪੂਰੀ ਖ਼ਬਰ »

ਮੀਂਹ ਕਾਰਨ ਕਹਿਰ ਦੀ ਗਰਮੀ ਤੋਂ ਰਾਹਤ ਤੇ ਕਿਸਾਨਾਂ ਦੇ ਚਿਹਰੇ ਖਿੜੇ

ਸੰਧਵਾਂ, 12 ਜੂਨ (ਪ੍ਰੇਮੀ ਸੰਧਵਾਂ) - ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪਾਰਾ ਵੱਧਣ ਕਰਕੇ ਪੈ ਰਹੀ ਕਹਿਰ ਦੀ ਗਰਮੀ ਤੇ ਲੋਹੜਿਆਂ ਦੀ ਤਪਸ਼ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਸੀ | ਜਿਸ ਕਾਰਨ ਬੱਚੇ, ਬਜੁਰਗ ਅਤੇ ਮੰਜੇ 'ਤੇ ਪਏ ਮਰੀਜ ਮੱਛੀ ਵਾਂਗ ਤੜਫ ਰਹੇ ਸੀ | ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਅਰੁਣਾ ਚੌਧਰੀ ਨੂੰ ਖ਼ੂਨ ਨਾਲ ਮੰਗ ਪੱਤਰ ਲਿਖ ਕੇ ਭੇਜੇ ਜਾਣਗੇ-ਦਲਜੀਤ ਕੌਰ

ਬਲਾਚੌਰ, 12 ਜੂਨ (ਦੀਦਾਰ ਸਿੰਘ ਬਲਾਚੌਰੀਆ)- ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸਬੰਧਤ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ) ਦੀ ਪੰਜਾਬ ਇਕਾਈ ਦੇ ਸੱਦੇ 'ਤੇ ਆਂਗਣਵਾੜੀ ਵਰਕਰ ਅਤੇ ਹੈਲਪਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਡੀ. ਸੀ. ਵਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਜੋੜਨ ਦੀ ਹਦਾਇਤ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕਰਦਿਆ ਹਦਾਇਤ ਕੀਤੀ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਕਾਮਯਾਬ ਕਰਨ ਲਈ ਧਾਰਮਿਕ ਅਤੇ ਸਮਾਜਿਕ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਤਹਿਤ ਵਧੀਆ ਕਾਰਗੁਜ਼ਾਰੀ ਵਾਲੇ ਡੀ. ਐਸ. ਐਸ. ਓ. ਦਫ਼ਤਰ ਦੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਲੋਕ ਸਭਾ ਚੋਣਾਂ-2019 ਦੌਰਾਨ ਸਵੀਪ ਪ੍ਰੋਗਰਾਮ ਤਹਿਤ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਕਰਮਚਾਰੀਆਂ ਨੂੰ ਲੋਕ ਸਭਾ ਚੋਣਾਂ-2019 ਦੌਰਾਨ ਪੀ.ਡਬਲਯੂ.ਡੀ. ਵੋਟਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 90 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਅੱਜ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵਲੋਂ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਡੀ.ਬੀ.ਈ.ਈ. ਵਿਨੈ ਬਬਲਾਨੀ ਦੀ ਅਗਵਾਈ 'ਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਅਵਸਰ ਮੁਹੱਈਆ ...

ਪੂਰੀ ਖ਼ਬਰ »

ਕਈ ਦਿਨਾਂ ਬਾਅਦ ਪਏ ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ

ਕਟਾਰੀਆਂ, 12 ਜੂਨ (ਨਵਜੋਤ ਸਿੰਘ ਜੱਖੂ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਹਾਲੋ ਬੇਹਾਲ ਕੀਤਾ ਹੋਇਆ ਸੀ | ਤੇਜ਼ ਹਵਾ ਚੱਲਣ ਮਗਰੋਂ ਪਏ ਮੀਂਹ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ | ਪਿਛਲੇ ਕਈ ਦਿਨਾਂ ਤੋਂ ਵਧ ਰਹੇ ਤਾਪਮਾਨ ਕਰਕੇ ...

ਪੂਰੀ ਖ਼ਬਰ »

ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਭੱਦੀ, 12 ਜੂਨ (ਨਰੇਸ਼ ਧੌਲ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਅਤੇ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਬ੍ਰਹਮਲੀਨ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਪਹਿਲੀ ਬਰਸੀ ਸਬੰਧੀ ਸੰਤ ਸਮਾਗਮ ਕੁਟੀਆ ਸਾਹਿਬ ਅਨੁਭਵ ਧਾਮ ਪਿੰਡ ਨਾਨੋਵਾਲ ਵਿਖੇ ...

ਪੂਰੀ ਖ਼ਬਰ »

ਬਿਸਤ ਦੁਆਬ ਨਹਿਰ ਦੇ ਕਿਨਾਰਿਓਾ ਪੁੱਟੇ ਦਰੱਖ਼ਤਾਂ ਦੀ ਜਗ੍ਹਾ ਅਜੇ ਵੀ ਨਹੀਂ ਲਗਾਏ ਗਏ ਨਵੇਂ ਬੂਟੇ

ਉਸਮਾਨਪੁਰ, 12 ਜੂਨ (ਸੰਦੀਪ ਮਝੂਰ)-ਬਿਸਤ ਦੁਆਬ ਨਹਿਰ ਦੇ ਕੰਢਿਆਂ ਨੂੰ ਪੱਕਿਆਂ ਕਰਨ ਦੇ ਨਾਮ 'ਤੇ ਪਿਛਲੀ ਅਕਾਲੀ ਦਲ ਬਾਦਲ ਗੱਠਜੋੜ ਸਰਕਾਰ ਦੇ ਕਾਰਜਕਾਲ ਵਿਚ ਦਰਖ਼ਤਾਂ ਦੀ ਪੁਟਾਈ ਸ਼ੁਰੂ ਕੀਤੀ ਗਈ ਸੀ | ਉਸ ਕਾਰਨ ਅੱਜ ਬਿਸਤ ਦੁਆਬ ਨਹਿਰ ਦੇ ਦੋਵੇਂ ਕੰਢੇ ਦਰਖ਼ਤਾਂ ...

ਪੂਰੀ ਖ਼ਬਰ »

ਪੁਲਿਸ ਨੇ ਸਾਂਝੀ ਸੱਥ ਪ੍ਰੋਗਰਾਮ ਤਹਿਤ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਜਾਗਰੂਕ

ਕਾਠਗੜ੍ਹ, 12 ਜੂਨ (ਬਲਦੇਵ ਸਿੰਘ ਪਨੇਸਰ)-ਪਿੰਡ ਕਾਠਗੜ੍ਹ ਦੇ ਗ੍ਰਾਮ ਸਭਾ ਹਾਲ ਵਿਚ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਪੰਜਾਬ ਪੁਲਿਸ ਵਲੋਂ ਸਾਂਝੀ ਸੱਥ ਪ੍ਰੋਗਰਾਮ ਤਹਿਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ ਪੰਜਾਬ ...

ਪੂਰੀ ਖ਼ਬਰ »

ਕੇ. ਸੀ. ਐੱਸ. ਐਮ. ਸੀ. ਏ ਦੀ ਬੀ. ਕਾਮ. ਵਿਭਾਗ ਦੀ ਨੀਕਿਤਾ ਤੇ ਮਨਿੰਦਰ ਮੈਰਿਟ ਲਿਸਟ 'ਚ ਨਿਕਿਤਾ ਸਿਨ੍ਹਾ ਯੂਨੀਵਰਸਿਟੀ 'ਚ ਅੱਵਲ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)-ਕੇ.ਸੀ. ਸਕੂਲ ਆਫ਼ ਮੈਨੇਜਮੈਂਟ ਐਾਡ ਕੰਪਿਊਟਰ ਐਪਲੀਕੇਸ਼ਨਾਂ ਕਾਲਜ ਦਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬੀ.ਕਾਮ ਦੀ ਦੋ ਵਿਦਿਆਰਥਣਾਂ ਅਪ੍ਰੈਲ 2018 ਦੀ ਮੈਰਿਟ ਦੀ ਲਿਸਟ 'ਚ ਸ਼ਾਮਲ ਹੋਈਆਂ ਹਨ | ...

ਪੂਰੀ ਖ਼ਬਰ »

ਦੋਆਬਾ ਗਰੁੱਪ ਆਫ਼ ਕਾਲਜ ਦੇ ਵਿਦਿਆਰਥੀਆਂ ਨੂੰ ਮਿਲੀਆਂ ਡਿਗਰੀਆਂ

ਨਵਾਂਸ਼ਹਿਰ/ਰਾਹੋਂ, 12 ਜੂਨ (ਗੁਰਬਖਸ਼ ਸਿੰਘ ਮਹੇ/ਬਲਵੀਰ ਸਿੰਘ ਰੂਬੀ)-ਦੋਆਬਾ ਗਰੁੱਪ ਆਫ ਕਾਲਜਿਜ ਦੇ ਡਿਗਰੀ ਵੰਡ ਸਮਾਗਮ 2019 ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਦੇਸ਼ ਪ੍ਰੇਮ ਸਦਕਾ ਸਮਾਜ ਸੇਵਾ ਦੀ ਭਾਵਨਾ ਆਪਣੇ ਆਪ ...

ਪੂਰੀ ਖ਼ਬਰ »

ਸੁਰਿੰਦਰ ਪਾਲ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਮਜਾਰੀ/ਸਾਹਿਬਾ, 12 ਜੂਨ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਜਾਵਲਪੁਰ ਵਿਖੇ ਉਸ ਵੇਲੇ ਮਾਹੌਲ ਗ਼ਮਗੀਨ ਹੋ ਗਿਆ ਜਦੋਂ ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਸੁਰਿੰਦਰ ਪਾਲ (53) ਪੁੱਤਰ ਗੁਰਬਖ਼ਸ਼ ਰਾਮ ਦੀ ਪੇਟੀ ਬੰਦ ਲਾਸ਼ ਲੈ ਕੇ ਉਸ ਦੇ ਭਤੀਜੇ ਹਰਦੀਪ ਕੁਮਾਰ ਅਤੇ ਮਨਦੀਪ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਵਲੋਂ ਵਿੱਤੀ ਸਾਖਰਤਾ ਕੈਂਪ

ਮੇਹਲੀ, 12 ਜੂਨ (ਸੰਦੀਪ ਸਿੰਘ)- ਪੰਜਾਬ ਗ੍ਰਾਮੀਣ ਬੈਂਕ ਬਹਿਰਾਮ ਵਲੋਂ ਪਿੰਡ ਬੁਰਜ-ਕੰਧਾਰੀ ਵਿਖੇ ਐੱਫ. ਸੀ. ਐੱਲ. ਮੈਡਮ ਰਜਨੀ ਅਤੇ ਬ੍ਰਾਂਚ ਮੈਨੇਜ਼ਰ ਅਵਤਾਰ ਸੰਧੂ ਦੀ ਅਗਵਾਈ ਵਿਚ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ, ਜਿਸ ਵਿਚ ਬੈਂਕ ਵਲੋਂ ਸਰਕਾਰ ਦੁਆਰਾ ਦਿੱਤੀਆਂ ...

ਪੂਰੀ ਖ਼ਬਰ »

ਕਬੀਰ ਜੈਅੰਤੀ ਨੂੰ ਸਮਰਪਿਤ ਧਾਮ ਝਾਂਡੀਆਂ 'ਚ ਸਮਾਗਮ 15 ਤੋਂ ਸ਼ੁਰੂ

ਟੱਪਰੀਆਂ ਖੁਰਦ, 12 ਜੂਨ (ਸ਼ਾਮ ਸੁੰਦਰ ਮੀਲੂ)-ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੂਲ ਸਤਿਗੁਰੂ ਕਬੀਰ ਸਾਹਿਬ ਜੀ ਦੇ ਅਵਤਾਰ ਦਿਹਾੜਾ ਧਾਮ ਝਾਂਡੀਆਂ ਕਲਾਂ ਵਿਖੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ...

ਪੂਰੀ ਖ਼ਬਰ »

ਸ਼ੋਭੂਵਾਲ ਵਿਖੇ ਪੀੜਤ ਪ੍ਰਵਾਸੀ ਮਜ਼ਦੂਰਾਂ ਦੀ ਕੀਤੀ ਸਹਾਇਤਾ

ਬਲਾਚੌਰ/ਕਾਠਗੜ੍ਹ, 12 ਜੂਨ (ਦੀਦਾਰ ਸਿੰਘ ਬਲਾਚੌਰੀਆ/ਬਲਦੇਵ ਸਿੰਘ ਪਨੇਸਰ)- ਬੀਤੇ ਦਿਨੀਂ ਪਿੰਡ ਸੋਭੂਵਾਲ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੱੁਗੀਆਂ 'ਚ ਅੱਗ ਲੱਗਣ ਕਾਰਨ ਸੜ ਕੇ ਮਰੀਆਂ ਦੋ ਮਾਸੂਮ ਲੜਕੀਆਂ ਦੇ ਪਰਿਵਾਰਾਂ ਨੂੰ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਕਰਕੇ ਨਵਾਂਸ਼ਹਿਰ ਦੀਆਂ ਸੰਗਤਾਂ ਦਾ ਜਥਾ ਵਾਪਸ ਪਰਤਿਆ

ਨਵਾਂਸ਼ਹਿਰ, 12 ਜੂਨ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਸੰਗਤਾਂ ਦਾ ਜਥਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਸ਼ਨ ਕਰਕੇ ਵਾਪਸ ਪਰਤਿਆ ਹੈ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੰਚਾਲਕ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਫ਼ਤਹਿਵੀਰ ਦੇ ਵਿਛੋੜੇ 'ਤੇ ਸ਼ੋਕ ਮੀਟਿੰਗ

ਬੰਗਾ, 12 ਜੂਨ (ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਬੋਰਵੈਲ 'ਚ ਡਿੱਗਕੇ ਸਦੀਵੀਂ ਵਿਛੋੜਾ ਦੇ ਗਏ ਨੰਨੇ-ਮੰੁਨੇ ਬੱਚੇ ਫਤਿਹਵੀਰ ਸਿੰਘ ਦੀ ਦੁੱਖਦਾਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸੰਸਥਾ ਦੇ ਪਠਲਾਵਾ ਸਥਿੱਤ ਦਫ਼ਤਰ 'ਚ ਸ਼ੋਕ ਮੀਟਿੰਗ ਕੀਤੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਆਪਣੇ ਗੌਰਵਮਈ ਵਿਰਸੇ ਤੋਂ ਜਾਣੂ ਕਰਾਉਣ ਲਈ ਰਾਜਪੂਤ ਸਭਾ ਦਾ ਉਪਰਾਲਾ ਸ਼ਲਾਘਾਯੋਗ-ਸਵਰਨ ਸਲਾਰੀਆ

ਬਲਾਚੌਰ, 12 ਜੂਨ (ਦੀਦਾਰ ਸਿੰਘ ਬਲਾਚੌਰੀਆ)-ਰਾਜਪੂਤ ਸਭਾ ਬਲਾਚੌਰ ਵੱਲੋਂ ਭਾਰਤ ਦੇ ਗੌਰਵ, ਵੀਰ ਸ਼੍ਰੋਮਣੀ ਮਹਾਰਾਣਾ ਪ੍ਰਤਾਪ ਦੀ 479ਵੀਂ ਜੇਅੰਤੀ ਦੇ ਸਬੰਧ ਵਿਚ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ | ਸਭ ਤੋਂ ਪਹਿਲਾਂ ਨਵੇਂ ਬੱਸ ਅੱਡੇ ਤੋਂ ਰਾਜਪੂਤ ਸਭਾ ਬਲਾਚੌਰ, ...

ਪੂਰੀ ਖ਼ਬਰ »

ਸੜਕ ਦੇ ਡੂੰਘੇ ਟੋਇਆਂ 'ਚ ਭਰੇ ਬਰਸਾਤੀ ਪਾਣੀ ਕਾਰਨ ਰਾਹਗੀਰਾਂ ਦਾ ਲੰਘਣਾ ਹੋਇਆ ਔਖਾ

ਸੰਧਵਾਂ, 12 ਜੂਨ (ਪ੍ਰੇਮੀ ਸੰਧਵਾਂ)-ਬਹਿਰਾਮ-ਮਾਹਿਲਪੁਰ ਸੜਕ 'ਤੇ ਕਟਾਰੀਆਂ ਹੱਦ ਤੱਕ ਬਣੇ ਡੂੰਘੇ ਟੋਇਆਂ 'ਚ ਬਰਸਾਤੀ ਪਾਣੀ ਭਰ ਜਾਣ ਕਾਰਨ ਅਤੇ ਸੜਕ 'ਤੇ ਭਾਰੀ ਚਿੱਕੜ ਹੋ ਜਾਣ ਕਰਕੇ ਰਾਹਗੀਰਾਂ ਦਾ ਲੰਘਣਾ ਔਖਾ ਹੋ ਜਾਂਦਾ ਹੈ | ਕਿਉਂਕਿ ਅਣਜਾਣ ਦੋਪਹੀਆ ਰਾਹਗੀਰਾਂ ...

ਪੂਰੀ ਖ਼ਬਰ »

ਟੌ ਾਸਾ ਵਿਖੇ ਪੇਪਰ ਮਿੱਲ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਿਖ਼ਲਾਫ਼ ਮੀਟਿੰਗ ਹੋਈ

ਰੈਲਮਾਜਰਾ, 12 ਜੂਨ (ਰਾਕੇਸ਼ ਰੋਮੀ)-ਪਿੰਡ ਟੌਾਸਾ ਵਿਖੇ ਸ੍ਰੀਆਂਸ ਪੇਪਰ ਮਿੱਲ੍ਹ ਬਣਾ ਦੀ ਰਿਕਵਰੀ ਵਿਚੋਂ ਨਿਕਲਣ ਵਾਲਾ ਖਤਰਨਾਕ ਧੂੰਆ ਅਤੇ ਚਿਮਨੀਆਂ ਵਿਚੋਂ ਨਿਕਲਦੀ ਰਾਖ ਨੂੰ ਲੈ ਕੇ ਪਿੰਡ ਟੌਾਸਾ ਵਿਖੇ ਇਕ ਮੀਟਿੰਗ ਸਰਪੰਚ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਨਵਾਂਸ਼ਹਿਰ, 12 ਜੂਨ (ਗੁਰਬਖਸ਼ ਸਿੰਘ ਮਹੇ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਬਰਾਂਚ ਲੰਗੜੋਆ ਵਿਖੇ ਵਿੱਤੀ ਸਾਖਰਤਾ ਕੈਂਪ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਬਰਾੜ ਅਤੇ ਜ਼ਿਲ੍ਹਾ ਮੈਨੇਜਰ ਸੰਜੀਵ ਕੁਮਾਰ ਗੌੜ ਦੀ ਅਗਵਾਈ ਹੇਠ ਲਗਵਾਇਆ ਗਿਆ | ਇਸ ...

ਪੂਰੀ ਖ਼ਬਰ »

ਖਾਲਸਾ ਇੰਟਰਨੈਸ਼ਨਲ ਟਰੱਸਟ ਵਲੋਂ ਲੋੜਵੰਦਾਂ ਦੀ ਇੱਕ ਲੱਖ ਦੀ ਸਹਾਇਤਾ

ਬੰਗਾ, 12 ਜੂਨ (ਜਸਬੀਰ ਸਿੰਘ ਨੂਰਪੁਰ)-ਖਾਲਸਾ ਇੰਟਰਨੈਸ਼ਨਲ ਸਪੋਰਟਸ ਤੇ ਐਜੂਕੇਸ਼ਨ ਟਰੱਸਟ ਦੀ ਮੀਟਿੰਗ ਹੋਈ | ਪ੍ਰਬੰਧਕ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਦੀ ਫਰਮਾਇਸ਼ 'ਤੇ ਟਰੱਸਟ ਵਲੋਂ ਬੱਚਿਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਸਮੇਂ-ਸਮੇਂ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX