ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  7 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  28 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  47 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫ਼ਤਹਿਗੜ੍ਹ ਸਾਹਿਬ

ਵਿਸ਼ਵ ਯੂਨੀਵਰਸਿਟੀ ਵਿਖੇ ਗਤਕੇ ਦਾ ਡਿਪਲੋਮਾ, ਆਈ.ਏ.ਐਸ., ਪੀ.ਸੀ.ਐਸ. ਦੀ ਤਿਆਰੀ ਲਈ ਟ੍ਰੇਨਿੰਗ ਸੈਂਟਰ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 12 ਜੂਨ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਅਕਾਦਮਿਕ ਸੈਸ਼ਨ 2019-20 ਤੋਂ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਤੇ ਹੋਰ ਅਲਾਈਡ ਸਰਵਿਸਿਜ਼ ਦੀ ਤਿਆਰੀ ਲਈ ਟ੍ਰੇਨਿੰਗ ਸੈਂਟਰ ਖੋਲਿ੍ਹਆ ਜਾਵੇਗਾ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਸੈਂਟਰ 'ਚ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲੇ ਦੀ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ | ਇਸ ਟ੍ਰੇਨਿੰਗ ਸੈਂਟਰ ਦੀ ਵਿਸ਼ੇਸ਼ਤਾ ਬਾਰੇ ਦੱਸਦੇ ਹੋਏ ਡਾ. ਸਿੰਘ ਨੇ ਕਿਹਾ ਕਿ ਉੱਤਰੀ ਭਾਰਤ ਦੇ ਇਸ ਖੇਤਰ 'ਚ ਇਹ ਨਿਵੇਕਲਾ ਟ੍ਰੇਨਿੰਗ ਸੈਂਟਰ ਹੋਵੇਗਾ, ਜਿਸ 'ਚ ਲੋੜਵੰਦ ਵਿਦਿਆਰਥੀਆਂ ਨੂੰ ਟ੍ਰੇਨਿੰਗ ਪ੍ਰਦਾਨ ਕਰਦੇ ਹੋਏ ਇਨ੍ਹਾਂ ਮੁਕਾਬਲੇ ਦੀ ਪ੍ਰੀਖਿਆਵਾਂ ਦੀ ਤਿਆਰੀ ਲਈ ਦੇਸ਼ ਭਰ 'ਚੋਂ ਆਪਣੇ-ਆਪਣੇ ਖੇਤਰ 'ਚ ਮਾਹਿਰ ਵਿਦਵਾਨਾਂ ਤੇ ਅਫ਼ਸਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸਿੱਖ ਵਿਦਿਆਰਥੀਆਂ ਨੂੰ ਸਿੱਖ ਮਾਰਸ਼ਲ ਆਰਟ ਨਾਲ ਜੋੜਨ ਲਈ ਗਤਕਾ ਦੇ ਡਿਪਲੋਮਾ ਦੀ, ਇਸ ਅਕਾਦਮਿਕ ਵਰ੍ਹੇ, ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਿਖੇ ਸ਼ੁਰੂਆਤ ਕੀਤੀ ਜਾ ਰਹੀ ਹੈ | ਜਿਸ ਵਿਚ 10+2 ਪਾਸ ਵਿਦਿਆਰਥੀ ਦਾਖ਼ਲੇ ਲਈ ਯੋਗ ਹੋਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਕਾਰਜਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਪਿਛਲੇ ਦਿਨੀਂ ਹੋਈ ਬੈਠਕ ਦੌਰਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਯੂਨੀਵਰਸਿਟੀ ਕੁਲਪਤੀ ਵਲੋਂ ਐਲਾਨ ਕੀਤਾ ਜਾ ਚੁੱਕਾ ਹੈ | ਵਰਨਣਯੋਗ ਹੈ ਕਿ ਇਨ੍ਹਾਂ ਕਾਰਜਾਂ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਜਾਵੇਗਾ | ਇਸ ਸਬੰਧੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਐਸ. ਓਬਰਾਏ ਵਲੋਂ ਕੋਚਿੰਗ ਸੈਂਟਰ ਤੇ ਗਤਕਾ ਦੇ ਡਿਪਲੋਮਾ ਦੀ ਯੂਨੀਵਰਸਿਟੀ ਵਿਖੇ ਸ਼ੁਰੂਆਤ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਯੂਨੀਵਰਸਿਟੀ ਦਾ ਅੱਜ ਦੌਰਾ ਕੀਤਾ ਗਿਆ | ਡਾ. ਓਬਰਾਏ ਨੇ ਇਸ ਮੌਕੇ ਇਨ੍ਹਾਂ ਕਾਰਜਾਂ ਵਿਚ ਪੂਰਨ ਸਹਿਯੋਗ ਲਈ ਵਚਨਬੱਧਤਾ ਪ੍ਰਗਟ ਕਰਦਿਆਂ ਆਸ ਪ੍ਰਗਟ ਕੀਤੀ ਕਿ ਜਲਦ ਹੀ ਇਹ ਕਾਰਜ ਉੱਤਮ ਨਤੀਜਿਆਂ ਨਾਲ ਅੱਗੇ ਵਧਣਗੇ | ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਦੌਰਾਨ ਡਾ. ਆਰ.ਕੇ. ਸ਼ਰਮਾ, ਡੀਨ ਰਿਸਰਚ ਅਤੇ ਡਾ. ਐਸ.ਅੱਸ. ਬਿਲਿੰਗ, ਮੁਖੀ ਗਣਿਤ ਵਿਭਾਗ ਵੀ ਹਾਜ਼ਰ ਸਨ |

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਸਿੱਖਿਆ ਨੂੰ ਕਿੱਤਾ ਮੁਖੀ ਬਣਾਉਣ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾਵੇਗੀ-ਡਾ. ਅਮਰ ਸਿੰਘ

ਫ਼ਤਹਿਗੜ੍ਹ ਸਾਹਿਬ, 12 ਜੂਨ (ਭੂਸ਼ਨ ਸੂਦ)-ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਸਿੱਖਿਆ ਨੂੰ ਕਿੱਤਾ ਮੁਖੀ ਬਣਾਉਣ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾਵੇਗੀ, ਜਿਸ ਤਹਿਤ ਨੌਜਵਾਨ ਕਿੱਤਾ ਮੁਖੀ ਕੋਰਸ ਕਰਵਾ ਕੇ ਉਨ੍ਹਾਂ ਲਈ ਵੱਧ ...

ਪੂਰੀ ਖ਼ਬਰ »

2 ਸਾਲਾਂ ਤੋਂ ਚੱਲ ਰਹੇ ਅਥਲੈਟਿਕ ਸੈਂਟਰ ਦੇ ਖਿਡਾਰੀ ਮਾਰ ਰਹੇ ਨੇ ਮੱਲਾਂ

ਫ਼ਤਹਿਗੜ੍ਹ ਸਾਹਿਬ, 12 ਜੂਨ (ਅਰੁਣ ਆਹੂਜਾ)-ਸਟੇਟ ਐਵਾਰਡੀ ਨੈਸ਼ਨਲ ਵੈਟਰਨ ਅਥਲੀਟ ਇੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਖੇਡ ਅਫ਼ਸਰ ਉਪਕਾਰ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਬੱਚਿਆਂ ਵਲੋਂ ਰਾਜ ਪੱਧਰ 'ਤੇ ਬਹੁਤ ਸਾਰੇ ਤਗਮੇ ਪ੍ਰਾਪਤ ਕਰਕੇ ਪੁਜ਼ੀਸ਼ਨਾਂ ਹਾਸਲ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨੂੰ ਚਾਲੂ ਕੀਤਾ ਜਾਵੇ-ਭੁੱਟਾ

ਭੜੀ, 12 ਜੂਨ (ਭਰਪੂਰ ਸਿੰਘ ਹਵਾਰਾ)-ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕ ਬੈਠਕ ਹੋਈ, ਜਿਸ 'ਚ ਹਨੇਰੀ ਕਾਰਨ ਬਿਜਲੀ ਸਪਲਾਈ 'ਚ ਜੋ ਰੁਕਾਵਟ ਆਈ ਹੈ, ਉਸ ਨੰੂ ਦੂਰ ਕਰਨ ਲਈ ਨਿਗਮ ਨੂੰ ਅਪੀਲ ਕੀਤੀ ਗਈ | ਇਸ ਮੌਕੇ ਯੂਨੀਅਨ ਆਗੂ ਮੋਹਨ ਸਿੰਘ ਭੁੱਟਾ ਨੇ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਮੰਦਿਰ ਵਿਖੇਂ ਮੂਰਤੀ ਸਥਾਪਨਾ ਸਮਾਗਮ

ਮੰਡੀ ਗੋਬਿੰਦਗੜ੍ਹ, 12 ਜੂਨ (ਬਲਜਿੰਦਰ ਸਿੰਘ)-ਸ੍ਰੀ ਬਾਵਾ ਲਾਲ ਦਿਆਲ ਟਰੱਸਟ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਮੁਹੱਲਾ ਗੁਰੂ ਨਾਨਕ ਕਾਲੋਨੀ ਸਥਿਤ ਲਾਲ ਦੁਆਰਾ ਸਤਿਸੰਗ ਭਵਨ ਤੇ ਧਰਮਸ਼ਾਲਾ ਵਿਚ ਸ੍ਰੀ ਬਾਵਾ ਲਾਲ ਦਿਆਲ ਮੰਦਿਰ ਵਿਖੇ ਦਸਵੇਂ ਮੂਰਤੀ ਸਥਾਪਨਾ ਦਿਵਸ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

ਬਸੀ ਪਠਾਣਾਂ, 12 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਹਿਊਮਨ ਰਾਈਟਸ ਤੇ ਐਾਟੀ ਕੁਰੱਪਸ਼ਨ ਫ਼ਰੰਟ ਨੇ ਬਿਜਲੀ ਦੇ ਦਰਾਂ 'ਚ ਵਾਧਾ ਕਰਨ 'ਤੇ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ | ਇੱਥੇ ਹੋਈ ਫ਼ਰੰਟ ਦੀ ਮੀਟਿੰਗ ਨੇ ਕਿਹਾ ਹੈ ਕਿ ਪਹਿਲਾਂ ਤੋਂ ਹੀ ਮਹਿੰਗੀ ਬਿਜਲੀ ਦੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਤੇ ਕਬਰਸਤਾਨ ਦੀ ਜ਼ਮੀਨ ਨੂੰ ਠੇਕੇ 'ਤੇ ਦੇਣ ਿਖ਼ਲਾਫ਼ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 12 ਜੂਨ (ਅਰੁਣ ਆਹੂਜਾ)-ਪਿੰਡ ਖੋਜੇਮਾਜਰਾ ਵਿਖੇ ਸ਼ਮਸ਼ਾਨਘਾਟ ਅਤੇ ਕਬਰਸਤਾਨ ਦੀ ਜ਼ਮੀਨ ਨੂੰ ਪੰਚਾਇਤ ਵਲੋਂ ਠੇਕੇ 'ਤੇ ਦੇਣ ਦੀ ਕਾਰਵਾਈ ਿਖ਼ਲਾਫ਼ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦੇ ਕੇ ਇਨਸਾਫ਼ ਦੀ ...

ਪੂਰੀ ਖ਼ਬਰ »

14 ਕਰੋੜ ਦੀ ਟੈਕਸ ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 12 ਜੂਨ (ਭੂਸ਼ਨ ਸੂਦ)-ਆਬਕਾਰੀ ਤੇ ਕਰ ਵਿਭਾਗ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦਿਆਂ ਜਾਅਲੀ ਬਿੱਲਾਂ ਜ਼ਰੀਏ 14 ਕਰੋੜ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਨੰੂ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਕਮੇਟੀ ਦੇ ਮੈਂਬਰਾਂ ਤੋਂ ਏਜੰਡੇ ਲਈ ਸੁਝਾਅ 25 ਤੱਕ ਮੰਗੇ

ਫ਼ਤਹਿਗੜ੍ਹ ਸਾਹਿਬ, 12 ਜੂਨ (ਭੂਸ਼ਨ ਸੂਦ, ਅਰੂਣ ਅਹੂਜਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀ ਬਣਾਈ ਸ਼ਿਕਾਇਤ ਨਿਵਾਰਨ ਕਮੇਟੀ ਦਾ ਐਲਾਨ ਕਰਦੇ ਹੋਏ 11 ਜੂਨ ਨੂੰ ਆਪਣੇ ਪੱਤਰ ਨੰਬਰ 3586-3605 ਰਾਹੀਂ ਉਨ੍ਹਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਕਿੰਗ ਆਫ਼ ਦ ਰਿੰਗ ਵਲੋਂ ਮੁੱਕੇਬਾਜ਼ ਨਕਦ ਇਨਾਮਾਂ ਨਾਲ ਸਨਮਾਨਿਤ

ਪਟਿਆਲਾ, 12 ਜੂਨ (ਚਹਿਲ)-ਸਰਕਾਰੀ ਮਲਟੀਪਰਪਜ਼ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਸਥਾਪਤ ਮੁੱਕੇਬਾਜ਼ੀ ਸਿਖਲਾਈ ਕੇਂਦਰ ਦੇ ਕੈਨੇਡੀਅਨ ਸਪਾਂਸਰ ਕਿੰਗ ਆਫ ਦ ਰਿੰਗ ਵਲੋਂ ਮਹੀਨਾਵਾਰ ਨਕਦ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਉਲੰਪੀਅਨ ਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਬਣਾਏ ਸਾਮਾਨ ਦੀ ਲਗਾਈ ਪ੍ਰਦਰਸ਼ਨੀ

ਚੁੰਨ੍ਹੀ, 12 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਪੈਨ ਵਰਲਡ ਸਕੂਲ ਖਾਨਪੁਰ ਬੀੜ ਦਾ ਛੇ ਰੋਜ਼ਾ ਸਮਰ ਕੈਂਪ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਵਿਦਿਆਰਥੀਆਂ ਨੇ ਇਸ ਕੈਂਪ ਦੌਰਾਨ ਸਿਹਤ, ਸਫ਼ਾਈ, ਯੋਗਾ, ਮੈਡੀਟੇਸ਼ਨ (ਧਿਆਨ ਮੁਦਰਾ) ਸਮਾਜਿਕ ਮਿਲਵਰਤਨ, ਰਚਨਾਤਮਕ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਕੈਂਪ

ਸਲਾਣਾ, 12 ਜੂਨ (ਗੁਰਚਰਨ ਸਿੰਘ ਜੰਜੂਆ)-ਪਸ਼ੂ ਪਾਲਣ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸੀਨੀਅਰ ਵੈਟਨਰੀ ਅਫ਼ਸਰ ਅਮਲੋਹ ਡਾ. ਰਵਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਪਸ਼ੂ ਹਸਪਤਾਲ ਪਿੰਡ ਖਨਿਆਣ ਵਿਖੇ ਪਸਾਰ ਕੈਂਪ ਲਗਾਇਆ ਗਿਆ, ਜਿਸ 'ਚ ਪੈਥੋਲੋਜਿਸਟ ...

ਪੂਰੀ ਖ਼ਬਰ »

ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

ਫ਼ਤਹਿਗੜ੍ਹ ਸਾਹਿਬ, 12 ਜੂਨ (ਅਰੁਣ ਆਹੂਜਾ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਫ਼ਤਹਿਗੜ੍ਹ ਸਾਹਿਬ ਵਲੋਂ ਚੇਅਰਮੈਨ ਗੁਲਜ਼ਾਰ ਸਿੰਘ ਧੀਰਪੁਰ ਦੀ ਅਗਵਾਈ 'ਚ 150 ਸ਼ਰਧਾਲੂਆਂ ਦਾ ਜਥਾ ਧਾਰਮਿਕ ਸਥਾਨ ਦੇ ਦਰਸ਼ਨਾਂ ਲਈ ਸਰਹਿੰਦ ਤੋਂ ਰਵਾਨਾ ਹੋਇਆ | ਜਿਸ ਨੂੰ ਸਮਾਜ ਸੇਵੀ ...

ਪੂਰੀ ਖ਼ਬਰ »

ਜ਼ਿਲ੍ਹਾ ਸੈਨਿਕ ਭਲਾਈ ਭਵਨ ਵਿਖੇ ਸਾਬਕਾ ਫ਼ੌਜੀਆਂ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਜੂਨ (ਭੂਸ਼ਨ ਸੂਦ)-ਸਾਬਕਾ ਸੈਨਿਕ ਐਸੋਸੀਏਸ਼ਨ ਸੇਵਾ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਵਰੰਟ ਅਫ਼ਸਰ ਨਾਇਬ ਸਿੰਘ ਉੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਸੈਨਿਕ ਭਲਾਈ ਭਵਨ ਵਿਖੇ ਹੋਈ ਜਿਸ 'ਚ ਸੂਬਾ ਪ੍ਰਧਾਨ ਕਰਨਲ ਕੁਲਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

ਦੋ ਸਾਲ ਪਹਿਲਾਂ ਪਾਇਆ ਸੀਵਰੇਜ ਮੁਕੰਮਲ ਬੰਦ

ਅਮਲੋਹ, 12 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸੀਵਰੇਜ ਬੋਰਡ ਵਲੋਂ ਅਮਲੋਹ ਨਗਰ ਕੌਾਸਲ ਖੇਤਰ ਅਧੀਨ ਪਿਛਲੇ ਦੋ ਸਾਲ ਪਹਿਲਾਂ ਪਾਏ ਗਏ ਸੀਵਰੇਜ ਦੇ ਬਲਾਕ ਹੋ ਜਾਣ ਕਾਰਨ ਸ਼ਹਿਰ ਨਿਵਾਸੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਸ਼ਹਿਰ ਦੀ ਹਾਲਤ ਇਹ ਹੈ ਕਿ ...

ਪੂਰੀ ਖ਼ਬਰ »

ਦੇਸ਼ ਭਗਤ ਦੇ ਵਿਦਿਆਰਥੀ ਨਿਦਿਸ਼ ਬਖ਼ਸ਼ੀ ਨੇ ਬਾਕਸਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗ਼ਮਾ

ਅਮਲੋਹ, 12 ਜੂਨ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀ ਨਿਦਿਸ਼ ਬਖ਼ਸ਼ੀ ਨੇ ਪੰਜਾਬ ਯੂਥ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂਮ ਰੌਸ਼ਨ ਕੀਤਾ | ਯੂਨੀਵਰਸਿਟੀ ਕੁਲਪਤੀ ਡਾ. ਜ਼ੋਰਾ ਸਿੰਘ, ਪ੍ਰੋ. ਕੁਲਪਤੀ ਡਾ.ਤੇਜਿੰਦਰ ਕੌਰ ...

ਪੂਰੀ ਖ਼ਬਰ »

ਪੰਜ ਦਿਨਾ ਯੋਗ ਅਭਿਆਸ ਸ਼ੁਰੂ

ਮੰਡੀ ਗੋਬਿੰਦਗੜ੍ਹ, 12 ਜੂਨ (ਮੁਕੇਸ਼ ਘਈ)-ਪਤੰਜਲੀ ਯੋਗ ਸਮਿਤੀ ਤੇ ਭਾਰਤ ਸਵਾਭੀਮਾਨ (ਟਰੱਸਟ) ਮੰਡੀ ਗੋਬਿੰਦਗੜ੍ਹ ਦੁਆਰਾ ਪ੍ਰਕਾਸ਼ ਚੰਦ ਗਰਗ ਦੀ ਪ੍ਰਧਾਨਗੀ ਹੇਠ ਸਥਾਨਕ ਗਰੀਨ ਪਾਰਕ 'ਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ 'ਚ ਪੰਜ ਦਿਨਾ ਯੋਗਾ ਅਭਿਆਸ ਸ਼ੁਰੂ ਕੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜਖਵਾਲੀ, 12 ਜੂਨ (ਨਿਰਭੈ ਸਿੰਘ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਨੌਲੱਖਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਧਰਮ ਸਿੰਘ ਬਾਲਪੁਰ ਵਾਲਿਆਂ ...

ਪੂਰੀ ਖ਼ਬਰ »

ਨਸ਼ਾਖੋਰੀ ਵਿਰੁੱਧ ਬਸੀ ਪਠਾਣਾਂ ਪੁਲਿਸ ਨੇ ਲੋਕਾਂ ਤੋਂ ਮੰਗਿਆ ਸਹਿਯੋਗ

ਬਸੀ ਪਠਾਣਾਂ, 12 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਪੰਜਾਬ ਸਰਕਾਰ ਵਲੋਂ ਨਸ਼ਾਖੋਰੀ ਦੇ ਖ਼ਾਤਮੇ ਲਈ ਕੀਤੇ ਗਏ ਸੰਕਲਪ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਜਨਤਾ ਨੂੰ ਨਸ਼ਾਖੋਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਦੀ ਮੀਟਿੰਗ

ਖਮਾਣੋਂ, 12 ਜੂਨ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਦੀ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਹੋਈ ਜਿਸ 'ਚ ਦਰਬਾਰਾ ਸਿੰਘ ਗੁਰੂ ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਆਪਣੇ ਸੰਬੋਧਨ ਵਿਚ ਸ. ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ: ਪਟਿਆਲਾ ਵਲੋਂ ਰੋਪੜ ਿਖ਼ਲਾਫ਼ ਧੜੱਲੇਦਾਰ ਸ਼ੁਰੂਆਤ

ਪਟਿਆਲਾ, 12 ਜੂਨ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਕਟੋਚ ਸ਼ੀਲਡ ਸੀਨੀਅਰ ਕਿ੍ਕਟ ਚੈਂਪੀਅਨਸ਼ਿਪ ਦੇ ਅੱਜ ਸ਼ੁਰੂ ਹੋਏ ਮੈਚ ਦੌਰਾਨ ਮੇਜ਼ਬਾਨ ਪਟਿਆਲਾ ਜ਼ਿਲੇ੍ਹ ਨੇ ਰੋਪੜ ਿਖ਼ਲਾਫ਼ ਕਪਤਾਨ ਸਿੰਘ ਸਨਵੀਰ ਹਾਰਾ ਤੇ ਕਰਨ ਕੈਲਾ ...

ਪੂਰੀ ਖ਼ਬਰ »

ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਬੈਠਕ

ਮੰਡੀ ਗੋਬਿੰਦਗੜ੍ਹ, 12 ਜੂਨ (ਬਲਜਿੰਦਰ ਸਿੰਘ)-ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਬੈਠਕ ਸਥਾਨਕ ਪਰਉਪਕਾਰ ਸੇਵਾ ਸੰਮਤੀ ਦੇ ਮੈਡੀਕਲ ਹਾਲ 'ਚ ਬੀਤੀ ਸ਼ਾਮ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਸਮੂਹਿਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੁੰਨ੍ਹੀ ਕਲਾਂ ਦਾ ਸਮਰ ਕੈਂਪ ਸਮਾਪਤ

ਚੁੰਨ੍ਹੀ, 12 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨ੍ਹੀ ਕਲਾਂ ਵਿਖੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਨਿਗਰਾਨੀ ਹੇਠ ਛੇ ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਿਦਿਆਰਥੀਆਂ ਨੇ ਪੇਂਟਿੰਗ, ਆਰਟ ਐਾਡ ਕਰਾਫ਼ਟ, ਡਾਂਸ ਆਦਿ ...

ਪੂਰੀ ਖ਼ਬਰ »

ਭਾਈ ਬਲਜੀਤ ਸਿੰਘ ਭੁੱਟੋ ਤੇ ਭਾਈ ਹਰਪਾਲ ਸਿੰਘ ਘਰਖਣਾਂ ਦੀ ਯਾਦ 'ਚ ਸਮਾਗਮ ਕੱਲ੍ਹ

ਖਮਾਣੋਂ, 12 ਜੂਨ (ਮਨਮੋਹਣ ਸਿੰਘ ਕਲੇਰ)-ਪਿੰਡ ਕੋਟਲਾ ਅਜਨੇਰ ਸਿੰਘ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 14 ਜੂਨ ਨੂੰ ਸ਼ਹੀਦ ਭਾਈ ਬਲਜੀਤ ਸਿੰਘ ਭੁੱਟੋ ਤੇ ਭਾਈ ਹਰਪਾਲ ਸਿੰਘ ਘਰਖਣਾਂ (1990 ਦੇ ਸ਼ਹੀਦ) ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 12 ਜੂਨ (ਬਲਜਿੰਦਰ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਸੁਰਿੰਦਰਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਟੇਟ ਜੁਆਇੰਟ ਸਕੱਤਰ ਡਾ. ਰਿੰਕੂ ਕੁਮਾਰ ਵਿਸ਼ੇਸ਼ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦਾ ਸਾਲਾਨਾ ਸਾਹਿਤਕ ਮੈਗਜ਼ੀਨ 'ਫ਼ਤਹਿਗੜ੍ਹ' ਜਾਰੀ

ਫ਼ਤਹਿਗੜ੍ਹ ਸਾਹਿਬ, 12 ਜੂਨ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਦਾ ਸਾਲਾਨਾ ਸਾਹਿਤਕ ਮੈਗਜ਼ੀਨ 'ਫ਼ਤਹਿਗੜ੍ਹ' ਕਾਲਜ ਦੀ ਗਵਰਨਿੰਗ ਬਾਡੀ ਦੇ ਵਧੀਕ ਸਕੱਤਰ (ਆਨਰੇਰੀ) ਰਣਜੀਤ ਸਿੰਘ ਲਿਬੜਾ ਵਲੋਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਤੇ ਸੀਨੀਅਰ ...

ਪੂਰੀ ਖ਼ਬਰ »

ਰੁਪਾਲਹੇੜੀ ਮੇਲੇ 'ਚ ਬੱਬਰ ਵਰਮਾ ਤੇ ਬਲਵੰਤ ਸਿੰਘ ਰੁੜਕੀ ਦੀ ਬੈਲ ਗੱਡੀ ਜੇਤੂ

ਨੰਦਪੁਰ ਕਲੌੜ, 12 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਰੁਪਾਲਹੇੜੀ ਵਿਖੇ ਬਾਬਾ ਰੰਗੀ ਰਾਮ ਯਾਦਗਾਰੀ ਸਾਲਾਨਾ ਜੋੜ ਮੇਲੇ 'ਚ ਪਹਿਲੇ ਦਿਨ ਬਲਦਾਂ ਦੀਆਂ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਸ ਵਿਚ ਬਲਦਾਂ ਦੀਆਂ 46 ਜੋੜੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਕਰਵਾਇਆ

ਫ਼ਤਹਿਗੜ੍ਹ ਸਾਹਿਬ, 12 ਜੂਨ (ਮਨਪ੍ਰੀਤ ਸਿੰਘ)-ਆਜ਼ਾਦ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਸੰਗਤਪੁਰ ਸੋਢੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 32 ਦੇ ਕਰੀਬ ਟੀਮਾਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਸੰਦੀਪ ਸੋਨਾ ਨੇ ...

ਪੂਰੀ ਖ਼ਬਰ »

ਸੇਵਾ ਮੁਕਤ ਪਟਵਾਰੀ ਸਰਾਓ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਖਮਾਣੋਂ, 12 ਜੂਨ (ਜੋਗਿੰਦਰ ਪਾਲ)-ਗੁਰਵਿੰਦਰ ਸਿੰਘ ਸਰਾਓ ਸੇਵਾ ਮੁਕਤ ਪਟਵਾਰੀ ਦਾ ਮਿਤੀ 6 ਜੂਨ ਨੂੰ ਅਚਾਨਕ ਦਿਹਾਂਤ ਹੋ ਗਿਆ ਤੇ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪਿੰਡ ਚੜ੍ਹੀ ਵਿਖੇ ਕੀਤਾ ਗਿਆ | ਇਸ ਦੁੱਖ ਦੀ ਘੜੀ 'ਚ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ਸਮਰਾਲਾ, ...

ਪੂਰੀ ਖ਼ਬਰ »

ਹਰਬੀਰ ਸਿੰਘ ਤੱਤਲਾ ਨਮਿਤ ਅੰਤਿਮ ਅਰਦਾਸ

ਮੰਡੀ ਗੋਬਿੰਦਗੜ੍ਹ, 12 ਜੂਨ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਅਮਰੀਕਾ ਦੇ ਸ਼ਹਿਰ ਸਿਆਟਲ ਵਿਖੇ ਭਰ ਜਵਾਨੀ 'ਚ ਅਚਨਚੇਤ ਅਕਾਲ ਚਲਾਣਾ ਕਰ ਗਏ ਹਰਬੀਰ ਸਿੰਘ ਤੱਤਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਨਜ਼ਦੀਕੀ ਪਿੰਡ ਮੁਗਲ ਮਾਜਰਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਹਰਬੀਰ ਸਿੰਘ ਤੱਤਲਾ ਨਮਿਤ ਅੰਤਿਮ ਅਰਦਾਸ

ਮੰਡੀ ਗੋਬਿੰਦਗੜ੍ਹ, 12 ਜੂਨ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਅਮਰੀਕਾ ਦੇ ਸ਼ਹਿਰ ਸਿਆਟਲ ਵਿਖੇ ਭਰ ਜਵਾਨੀ 'ਚ ਅਚਨਚੇਤ ਅਕਾਲ ਚਲਾਣਾ ਕਰ ਗਏ ਹਰਬੀਰ ਸਿੰਘ ਤੱਤਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਨਜ਼ਦੀਕੀ ਪਿੰਡ ਮੁਗਲ ਮਾਜਰਾ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX