ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  7 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  28 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  47 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਾਜ਼ਿਲਕਾ / ਅਬੋਹਰ

ਨੌਜਵਾਨਾਂ ਨੂੰ ਖੇਤੀ ਦੇ ਸਹਾਇਕ ਧੰਦਿਆਂ ਨਾਲ ਜੋੜਨ ਲਈ ਬੈਂਕ ਦਿਲ ਖੋਲ੍ਹ ਕੇ ਕਰਜ਼ਾ ਦੇਣ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਤੀ ਦੇ ਸਹਾਇਕ ਧੰਦਿਆਂ ਜਿਵੇਂ ਪਸ਼ੂ ਪਾਲਨ, ਬਾਗ਼ਬਾਨੀ, ਮੱਛੀ, ਬੱਕਰੀ ਤੇ ਸੂਰ ਪਾਲਨ ਆਦਿ 'ਚ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਦਿਲ ਖੋਲ੍ਹ ਕੇ ਕਰਜ਼ਾ ਦੇਣ | ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜ਼ਿਲੇ੍ਹ ਦੇ ਸਰਕਾਰੀ, ਸਹਿਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਰਿਪੋਰਟ ਮੁਤਾਬਿਕ ਬੈਂਕਾਂ ਵਲੋਂ ਬਾਗ਼ਬਾਨੀ ਖੇਤਰ 'ਚ ਕਰਜ਼ਾ ਨਹੀਂ ਦਿੱਤਾ ਗਿਆ | ਇਸੇ ਤਰਾਂ ਪਸ਼ੂ ਪਾਲਨ ਜਿਹੇ ਸਹਾਇਕ ਧੰਦੇ ਵਿਚ ਜ਼ਿਲ੍ਹੇ 'ਚ ਸਿਰਫ਼ 4 ਮਾਮਲਿਆਂ ਵਿਚ ਸੂਰ ਪਾਲਨ ਲਈ ਕਰਜ਼ਾ ਦਿੱਤਾ ਗਿਆ ਹੈ, ਜਦਕਿ ਮੱਛੀ ਪਾਲਨ ਵਿਚ ਵੀ ਬੈਂਕਾਂ ਦੀ ਕਾਰਗੁਜ਼ਾਰੀ ਢਿੱਲੀ ਰਹੀ ਹੈ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਮਜ਼ੋਰ ਵਰਗਾਂ ਅਤੇ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਲੋਨ ਮੁਹੱਈਆ ਕਰਵਾਉਣ 'ਚ ਬੈਂਕ ਸੰਕੋਚ ਨਾ ਕਰਨ | ਇਸ ਦੌਰਾਨ ਲੀਡ ਬੈਂਕ ਮੈਨੇਜਰ ਸ਼ਿਵ ਚਰਨ ਨੇ ਵੱਖ-ਵੱਖ ਬੈਂਕਾਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਅੰਦਰ ਵਿੱਤੀ ਵਰੇ੍ਹ 2018-19 ਦੌਰਾਨ ਲੋੜਵੰਦਾਂ ਨੂੰ ਵੱਖ-ਵੱਖ ਸਕੀਮਾਂ ਤਹਿਤ 4544.46 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਗਿਆ ਸੀ, ਜਿਸ ਨੂੰ 100.11 ਫ਼ੀਸਦੀ ਪੂਰਾ ਕਰਦਿਆਂ ਸਾਲਾਨਾ ਕਰਜ਼ ਯੋਜਨਾ ਤਹਿਤ ਖੇਤੀ ਤੇ ਸਹਾਇਕ ਧੰਦਿਆਂ, ਲਘੂ ਤੇ ਮੱਧਮ ਉਦਯੋਗ, ਹੋਰ ਤਰਜੀਹੀ ਖੇਤਰਾਂ ਅਤੇ ਤਰਜੀਹੀ ਖੇਤਰਾਂ ਲਈ 4549.31 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ | ਇਸ ਮੌਕੇ ਭਾਰਤੀ ਰਿਜ਼ਰਵ ਬੈਂਕ ਦੇ ਏ.ਜੀ.ਐਮ. ਸੰਜੀਵ ਕੇਨ, ਨਬਾਰਡ ਦੇ ਜ਼ਿਲ੍ਹਾ ਮੈਨੇਜਰ ਅਸ਼ਵਨੀ ਕੁਮਾਰ, ਵਿੱਤੀ ਸਾਖਰਤਾ ਸਲਾਹਕਾਰ ਜਸਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਹਾਜ਼ਰ ਸਨ |

ਸਮਾਰਟ ਕਾਰਡ ਦੇ ਫਾਰਮ ਭਰਨ ਲਈ ਲਗਾਇਆ ਕੈਂਪ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਜਾਰੀ ਕਰਨ ਲਈ ਬਣਾਏ ਜਾ ਰਹੇ ਸਮਾਰਟ ਕਾਰਡਾਂ ਦੇ ਫਾਰਮ ਭਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਵਾਰਡ ਨੰਬਰ 1 ਦੀ ਸਿਵਲ ਲਾਈਨ ਕਾਲੋਨੀ 'ਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਮੁੱਖ ਮੰਤਰੀ ਪੰਜਾਬ ਤੇ ਵਿਭਾਗ ਮੰਤਰੀ ਨੂੰ ਖ਼ੂਨ ਨਾਲ ਲਿਖ ਕੇ ਪੱਤਰ ਭੇਜੇ ਜਾਣਗੇ

ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰੂਹਰਸਹਾਏ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖ਼ੂਨ ਨਾਲ ਮੰਗ ਪੱਤਰ ਲਿਖ ਕੇ 14 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਸੁਖਪਾਲ ਸਿੰਘ ਇਸਲਾਮ ਵਾਲਾ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਨਿਯੁਕਤ

ਮੰਡੀ ਅਰਨੀਵਾਲਾ, 12 ਜੂਨ (ਨਿਸ਼ਾਨ ਸਿੰਘ ਸੰਧੂ)-ਟਕਸਾਲੀ ਅਕਾਲੀ ਆਗੂ ਸੁਖਪਾਲ ਸਿੰਘ ਇਸਲਾਮ ਵਾਲਾ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ 'ਤੇ ਜਥੇਦਾਰ ਸੂਬਾ ...

ਪੂਰੀ ਖ਼ਬਰ »

ਭੁੱਲਰ ਨੂੰ ਮੈਂਬਰ ਵਰਕਿੰਗ ਕਮੇਟੀ ਬਣਨ 'ਤੇ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ, ਅਰਨੀ ਵਾਲਾ ਪੰਚਾਇਤ ਸਮਿਤੀ ਦੇ ਸਾਬਕਾ ਚੇਅਰਮੈਨ ਸੁਖਜਿੰਦਰ ਸਿੰਘ ਭੁੱਲਰ ਨੂੰ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਾਮਜ਼ਦ ਕਰਨ 'ਤੇ ਉਨ੍ਹਾਂ ਨੂੰ ਵਧਾਈਆਂ ਮਿਲਣ ...

ਪੂਰੀ ਖ਼ਬਰ »

ਮੁਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਦਾ 55ਵਾਂ ਬੈਚ ਸ਼ੁਰੂ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਿਖੇ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਜ਼ਿਲ੍ਹੇ ਅੰਦਰ ਸਫਲਤਾ ਪੂਰਵਕ ...

ਪੂਰੀ ਖ਼ਬਰ »

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ 15 ਨੂੰ , ਲੱਖਾਂ ਸੰਗਤਾਂ ਹੋਣਗੀਆਂ ਨਤਮਸਤਕ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਸੱਚ ਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ 15 ਜੂਨ ਨੂੰ ਪਿੰਡ ਜੰਡ ਵਾਲਾ ਭੀਮੇ ਸ਼ਾਹ ਵਿਖੇ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਬਾਬਾ ਖ਼ੁਸ਼ਦਿਲ ਡੇਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਹਰਪਾਲ ...

ਪੂਰੀ ਖ਼ਬਰ »

ਜਲਾਲਾਬਾਦ ਸ਼ਹਿਰ 'ਚ ਗੰਦੇ ਪਾਣੀ ਦੀਆਂ ਨਾਲੀਆਂ ਦੀ ਸਫ਼ਾਈ ਅਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ-ਨਗਰ ਕੌਾਸਲ ਹੋਈ ਬੇਧਿਆਨੀ

ਜਲਾਲਾਬਾਦ, 12 ਜੂਨ (ਹਰਪ੍ਰੀਤ ਸਿੰਘ ਪਰੂਥੀ)- ਜਲਾਲਾਬਾਦ ਸ਼ਹਿਰ 'ਚ ਗੰਦੇ ਪਾਣੀ ਦੀਆਂ ਨਾਲੀਆਂ ਅਤੇ ਸੀਵਰੇਜ ਸਿਸਟਮ ਦੀ ਸਫ਼ਾਈ ਦਾ ਬਹੁਤ ਬੁਰਾ ਹਾਲ ਹੈ | ਭਾਵੇਂ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਜਲਾਲਾਬਾਦ ਸ਼ਹਿਰ ਅਤੇ ਪਿੰਡਾਂ 'ਚ ਵਿਕਾਸ ਕਾਰਜਾਂ ਵਿਚ ਪੈਸੇ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਮੇਲਾ ਲਗਾਇਆ

ਮੰਡੀ ਲਾਧੂਕਾ, 12 ਜੂਨ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿਮਰੇ ਵਾਲਾ ਵਿਖੇ ਪੀਰ ਬਾਬਾ ਲੱਖ ਦੀ ਯਾਦ 'ਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਮੇਲਾ ਕਰਵਾਇਆ ਗਿਆ | ਮੇਲੇ 'ਚ ਸੈਂਕੜੇ ਲੋਕਾਂ ਨੇ ਪਹੰੁਚ ਕੇ ਸਮਾਧ 'ਤੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ...

ਪੂਰੀ ਖ਼ਬਰ »

ਚੱਕ ਸੈਦੋ ਕੇ ਦੇ ਸਰਕਾਰੀ ਸਕੂਲ 'ਚ ਪੌਦੇ ਲਗਾਏ

ਜਲਾਲਾਬਾਦ, 12 ਜੂਨ (ਹਰਪ੍ਰੀਤ ਸਿੰਘ ਪਰੂਥੀ)- ਪਿੰਡ ਚੱਕ ਸੈਦੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਚੱਲਿਆ 5 ਦਿਨ ਦਾ ਸਮਰ ਕੈਂਪ ਸਮਾਪਤ ਹੋ ਗਿਆ ਹੈ | ਇਸ ਕੈਂਪ ਦੇ ਪੰਜਵੇਂ ਦਿਨ ...

ਪੂਰੀ ਖ਼ਬਰ »

ਪਸ਼ੂਆਂ ਵਾਲੇ ਕਮਰੇ ਨੂੰ ਅੱਗ ਲੱਗੀ, ਕਈ ਕੁਇੰਟਲ ਤੂੜੀ ਸੜ ਕੇ ਹੋਈ ਸੁਆਹ

ਮੰਡੀ ਲਾਧੂਕਾ, 12 ਜੂਨ (ਰਾਕੇਸ਼ ਛਾਬੜਾ)-ਪਿੰਡ ਤਰੋਬੜ੍ਹੀ 'ਚ ਪਸ਼ੂਆਂ ਵਾਲੇ ਕਮਰੇ ਨੂੰ ਅੱਗ ਲੱਗਣ ਕਾਰਨ ਤੂੜੀ ਤੇ ਕਮਰਾ ਸੜ ਕੇ ਸਵਾਹ ਹੋ ਗਏ | ਕਿਸਾਨ ਰਣਜੀਤ ਸਿੰਘ ਨੇ ਦੱਸਿਆ ਕਿ ਅਗਿਆਤ ਕਾਰਨਾਂ ਦੇ ਚੱਲਦੇ ਉਸ ਦੇ ਪਸ਼ੂਆਂ ਵਾਲੇ ਕਮਰੇ ਨੂੰ ਅੱਗ ਲੱਗ ਗਈ, ਜਿਸ ਕਾਰਨ ...

ਪੂਰੀ ਖ਼ਬਰ »

ਭਾਗ ਸਿੰਘ ਸਕੂਲ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਅਬੋਹਰ, 12 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਪਬਲਿਕ ਸਕੂਲ ਵਿਚ ਛੁੱਟੀਆਂ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਬੱਚਿਆਂ ਨੇ ਡਾਂਸ, ਰੇਨ ਡਾਂਸ, ਕਾਰਡ ਬਣਾਉਣੇ ਸਿੱਖੇ, ਕੁਕਿੰਗ ਸ਼ੋਅ ਤੇ ਖੇਡਾਂ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ | ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ 14 ਜੂਨ ਨੂੰ ਖ਼ੂਨ ਨਾਲ ਲਿਖੇ ਮੰਗ ਪੱਤਰ ਭੇਜੇਗੀ

ਅਬੋਹਰ, 12 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਪ੍ਰਧਾਨ ਖੂਈਆਂ ਸਰਵਰ ਇੰਦਰਜੀਤ ਕੌਰ ਨੇ ਕਿਹਾ ਹੈ ਕਿ ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤੋਂ ਪੰਜਾਬ ਭਰ ਵਿਚ 14 ਜੂਨ ਨੂੰ ਮੰਗ ਪੱਤਰ ਖ਼ੂਨ ਨਾਲ ਲਿਖ ਕੇ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ 'ਚ ਬਾਲ ਮਜ਼ਦੂਰੀ ਦੇ ਿਖ਼ਲਾਫ਼ ਵਿਸ਼ਵ ਦਿਵਸ ਮਨਾਇਆ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਤਰਸੇਮ ਮੰਗਲਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਰਾਜ ਪਾਲ ਰਾਵਲ, ਸਿਵਲ ਜੱਜ ਸੀਨੀਅਰ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਮੁੰਡੀ ਛੁਰੀ ਮਾਰਾਂ ਤੋਂ ਪੁਲਿਸ ਨੇ ਵੱਡੀ ਮਾਤਰਾ 'ਚ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਹੌਲਦਾਰ ਮੇਜਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਔਰਤ ਕਾਬੂ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਿਸ਼ਵਕਰਮਾ ਚੌਾਕ ਗੁਰੂਹਰਸਹਾਏ ਤੋਂ ਇਕ ਔਰਤ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਤਲਵੰਡੀ ਭਾਈ ਅਧੀਨ ਪੈਂਦੇ ਪਿੰਡ ਕੋਟ ਕਰੋੜ ਕਲਾਂ ਵਿਖੇ ਕੁਝ ਵਿਅਕਤੀਆਂ ਵਲੋਂ ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੋਟ ਕਰੋੜ ਕਲਾਂ ਨਾਲ ਧੋਖਾਧੜੀ ਕਮਾਉਂਦਿਆਂ ਪੈਸੇ ਹੜੱਪ ਕੇ ਜ਼ਮੀਨ ਦੀ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦੀ ਆਗੂ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਪਿੰਡ ਮਿਹਰ ਸਿੰਘ ਵਾਲਾ ਵਿਖੇ ਵਰਕਰ ਮੀਟਿੰਗ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਆਗੂ ਪੰਜਾਬੀ ਏਕਤਾ ਪਾਰਟੀ ਵਲੋਂ ਜ਼ੀਰਾ ਨੇੜਲੇ ਪਿੰਡ ਮਿਹਰ ਸਿੰਘ ਵਾਲਾ ਦੇ ਗੁਰਦੁਆਰਾ ਸ਼ੀਹਣੀ ਸਾਹਿਬ ...

ਪੂਰੀ ਖ਼ਬਰ »

ਅਧਿਕਾਰੀਆਂ ਦਾ ਕਿਹਾ ਸਿਰ ਮੱਥੇ, ਪਰਨਾਲਾ ਉੱਥੇ ਦਾ ਉੱਥੇ

ਲੱਖੋ ਕੇ ਬਹਿਰਾਮ, 12 ਜੂਨ (ਰਾਜਿੰਦਰ ਸਿੰਘ ਹਾਂਡਾ)- ਪਿਛਲੇ ਦਿਨੀਂ ਲੱਖੋ ਕੇ ਬਹਿਰਾਮ ਵਿਖੇ ਥਾਣਾ ਲੱਖੋ ਕੇ ਬਹਿਰਾਮ, ਮਮਦੋਟ ਅਤੇ ਗੁਰੂਹਰਸਹਾਏ ਦੇ ਇਲਾਕੇ ਦੀ ਐਸ.ਟੀ.ਐਫ. ਦੇ ਮੁਖੀ ਬਲਕਾਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਚੰਦਰ ਗੈਂਦ ਅਤੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਚਿੱਟੇ ਨਸ਼ੇ ਦੀ ਤਸਕਰੀ ਦੀ ਹੱਬ ਵਜੋਂ ਵਿਕਸਤ ਹੋ ਰਿਹੈ ਪਿੰਡ ਕੱਚਰ ਭੰਨ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)-ਭਾਵੇਂ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਵਿਚੋਂ ਨਸ਼ਾ ਖ਼ਤਮ ਕੀਤੇ ਜਾਣ ਦੀ ਸੌਾਹ ਖਾਧੀ ਗਈ ਸੀ ਅਤੇ ਸਰਕਾਰ ਵਲੋਂ ਨਸ਼ਾ ਬੰਦ ਕੀਤੇ ਜਾਣ ਦੇ ਦਾਅਵੇ ਵੀ ...

ਪੂਰੀ ਖ਼ਬਰ »

ਇਕ ਹਫ਼ਤੇ ਦੀ ਨਹਿਰੀ ਬੰਦੀ ਦਾ ਕਿਸਾਨਾਂ 'ਤੇ ਪਵੇਗਾ ਹਜ਼ਾਰਾਂ ਰੁਪਏ ਦਾ ਆਰਥਿਕ ਬੋਝ

ਸੀਤੋ ਗੁੰਨੋ, 12 ਜੂਨ (ਜਸਮੇਲ ਸਿੰਘ ਢਿੱਲੋਂ)-ਇਕ ਪਾਸੇ ਤਾਂ ਕੁਦਰਤ ਦਾ ਕਹਿਰ, ਅੰਤਾਂ ਦੀ ਗਰਮੀ ਤੇ ਦੂਜੇ ਪਾਸੇ ਨਹਿਰੀ ਬੰਦੀ ਕਿਸਾਨਾਂ ਦੇ ਆਰਥਿਕ ਦੁਸ਼ਮਣ ਬਣੇ ਹੋਏ ਹਨ | ਅੱਤ ਦੀ ਗਰਮੀ 'ਚ ਕਿਸਾਨਾਂ ਦੀ ਬੀਜੀ ਨਰਮੇ ਦੀ ਫ਼ਸਲ ਜਿਵੇਂ ਭੂੰਜਣੀ ਸ਼ੁਰੂ ਹੋ ਗਈ ਹੈ ਉੱਥੇ ...

ਪੂਰੀ ਖ਼ਬਰ »

ਪਿੰਡ ਸੁਖੇਰਾ ਬੋਦਲਾ 'ਚ ਸਮਾਰਟ ਰਾਸ਼ਨ ਕਾਰਡ ਬਣਾਉਣ ਲਈ ਕੈਂਪ ਲਗਾਇਆ

ਮੰਡੀ ਘੁਬਾਇਆ, 12 ਜੂਨ (ਅਮਨ ਬਵੇਜਾ)-ਪੰਜਾਬ ਸਰਕਾਰ ਵਲੋਂ ਲੋੜਵੰਦ ਵਿਅਕਤੀਆਂ ਲਈ ਸ਼ੁਰੂ ਕੀਤੀ ਗਈ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਦੇ ਤਹਿਤ ਜਲਾਲਾਬਾਦ ਹਲਕੇ ਦੇ ਵੱਖ-ਵੱਖ ਪਿੰਡਾਾ 'ਚ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਤਹਿਤ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਸਥਾਨਕ ਗਲੀ ਡਾ. ਮੋਹਨ ਸਿੰਘ ਵਿਖੇ ਘਰ ਦੇ ਬਾਹਰ ਖੜ੍ਹਾ ਇਕ ਮੋਟਰ ਸਾਈਕਲ ਚੋਰੀ ਹੋ ਗਿਆ ਹੈ | ਪੀੜਿਤ ਨੇ ਇਸ ਦੀ ਸੂਚਨਾ ਸਿਟੀ ਥਾਣਾ ਪੁਲਿਸ ਨੂੰ ਦੇ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਡਾ. ਮੋਹਨ ਸਿੰਘ ਗਲੀ ਵਾਸੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ 'ਚ ਖੁੱਲੇ੍ਹ ਬੋਰਾਂ ਤੇ ਖੂਹਾਂ ਨੂੰ ਚੰਗੀ ਤਰ੍ਹਾਂ ਬੰਦ ਕਰਨ ਦੇ ਨਿਰਦੇਸ਼

ਫ਼ਾਜ਼ਿਲਕਾ, 12 ਜੂਨÐ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਪ੍ਰੀਤ ਸਿੰਘ ਛਤਵਾਲ ਨੇ ਜ਼ਿਲ੍ਹੇ 'ਚ ਖੁੱਲ੍ਹੇ ਬੋਰਾਂ ਜਾਂ ਖੂਹਾਂ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਹੈ ਕਿ ਸੰਗਰੂਰ ਦੇ ਭਗਵਾਨ ਪੁਰਾ ਵਿਖੇ ਵਾਪਰੀ ਮੰਦਭਾਗੀ ...

ਪੂਰੀ ਖ਼ਬਰ »

ਲੰਬੇ ਇੰਤਜ਼ਾਰ ਦੇ ਬਾਵਜੂਦ ਧੀਆਂ ਦੇ ਮਾਪਿਆਂ ਨੂੰ ਨਹੀ ਮਿਲੀ ਸ਼ਗਨ ਸਕੀਮ ਦੀ ਰਾਸ਼ੀ

ਮੰਡੀ ਲਾਧੂਕਾ, 12 ਜੂਨ (ਰਾਕੇਸ਼ ਛਾਬੜਾ)-ਲੰਬੇ ਇੰਤਜ਼ਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸ਼ਗਨ ਦੀ ਰਾਸ਼ੀ ਧੀਆਂ ਦੇ ਮਾਪਿਆਂ ਨੂੰ ਹਾਲੇ ਤੱਕ ਨਹੀ ਮਿਲੀ ਹੈ | ਹਾਲਤ ਇਹ ਹੈ ਕਿ ਕਈ ਸ਼ਗਨ ਸਕੀਮ ਦੀਆਂ ਲਾਭਪਾਤਰੀ ਲੜਕੀਆਂ ਵਿਆਹ ਤੋਂ ਬਾਅਦ ਬਾਲ ...

ਪੂਰੀ ਖ਼ਬਰ »

ਫ਼ਾਜ਼ਿਲਕਾ ਤੋਂ ਸ੍ਰੀ ਨੰਦੇੜ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਲਈ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)- ਕੇਂਦਰ 'ਚ ਦੂਸਰੀ ਵਾਰ ਮੋਦੀ ਸਰਕਾਰ ਦੀ ਸਥਾਪਨਾ ਤੋਂ ਬਾਅਦ ਗੰਗਾਨਗਰ ਰਾਜਸਥਾਨ ਤੋਂ ਸ੍ਰੀ ਨੰਦੇੜ ਸਾਹਿਬ ਵਾਇਆ ਅਬੋਹਰ, ਮਲੋਟ, ਬਠਿੰਡਾ ਹਫ਼ਤੇ 'ਚ 3 ਦਿਨ ਚੱਲਦੀ ਰੇਲ ਗੱਡੀ ਨੂੰ ਇਕ ਦਿਨ ਕਿਸੇ ਹੋਰ ਰੂਟ 'ਤੇ ਚਲਾਉਣ ਦੇ ...

ਪੂਰੀ ਖ਼ਬਰ »

ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਪਰਚਾ ਦਰਜ

ਜਲਾਲਾਬਾਦ , 12 ਜੂਨ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਦਰ ਦੀ ਪੁਲਿਸ ਵਲੋਂ ਬੀਤੇ ਦਿਨ ਪਿੰਡ ਭੰਬਾ ਵੱਟੂ ਦੇ ਕੋਲ ਮੋਟਰ ਸਾਈਕਲ ਦੀ ਅਣਪਛਾਤੇ ਵਾਹਨ ਦੇ ਨਾਲ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਧਿਕਾਰੀ ...

ਪੂਰੀ ਖ਼ਬਰ »

ਸਵਾਹ ਵਾਲਾ 'ਚ ਠੰਢੇ ਮਤੀਰਿਆਂ ਦਾ ਲੰਗਰ ਲਗਾਇਆ

ਜਲਾਲਾਬਾਦ, 12 ਜੂਨ (ਹਰਪ੍ਰੀਤ ਸਿੰਘ ਪਰੂਥੀ) -ਅੱਜ ਪਿੰਡ ਸਵਾਹ ਵਾਲਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਠੰਢੇ ਮਿੱਠੇ ਮਤੀਰਿਆਂ (ਤਰਬੂਜ਼) ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਅਕਾਲੀ ਨੇਤਾ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਕੰਬੋਜ ਵਲੋਂ ਆਪਣੇ ਕਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਕੈਪਟਨ ਤੇ ਅਰੁਣਾ ਚੌਧਰੀ ਨੂੰ ਖੂਨ ਨਾਲ ਲਿਖਣਗੀਆਂ ਮੰਗ ਪੱਤਰ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਾਜ਼ਿਲਕਾ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਦੋਲਨ ਨੂੰ ਤੇਜ਼ ਕਰਦਿਆਂ ਖੂਨ ਨਾਲ ਮੰਗ ਪੱਤਰ ਲਿਖਿਆ ਜਾਵੇਗਾ | ਇਹ ਮੰਗ ਪੱਤਰ 14 ...

ਪੂਰੀ ਖ਼ਬਰ »

ਚੂਹੜੀ ਵਾਲਾ ਚਿਸ਼ਤੀ ਵਿਖੇ ਮਲੇਰੀਆ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)- ਸੀ.ਐਚ.ਸੀ. ਡੱਬਵਾਲਾ ਕਲਾਂ ਦੇ ਅਧੀਨ ਆਉਂਦੇ ਸਬ ਸੈਂਟਰ ਚੂਹੜੀ ਵਾਲਾ ਚਿਸ਼ਤੀ ਵਿਖੇ ਹੈਲਥ ਸੈਨੇਟਰੀ ਇੰਸਪੈਕਟਰ ਵਿਜੇ ਨਾਗਪਾਲ ਦੀ ਅਗਵਾਈ ਹੇਠ ਮਲੇਰੀਆ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਹੋਈ

ਜਲਾਲਾਬਾਦ, 12 ਜੂਨ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੀ.ਡਬਲਯੂ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਬਰਾਂਚ ਪ੍ਰਧਾਨ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX