ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  14 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  48 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  5 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  27 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  41 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਤਰਨਤਾਰਨ

ਪ੍ਰੇਮੀ ਨਾਲ ਮਿਲ ਕੇ ਕਰਵਾਇਆ ਪਤੀ ਦਾ ਕਤਲ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜੋਧਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਕਤਲ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਮਿ੍ਤਕ ਦੀ ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦ ਕਿ ਉਸਦਾ ਪ੍ਰੇਮੀ ਫੌਜੀ ਅਤੇ ਦੋ ਹੋਰ ਵਿਅਕਤੀ ਫਰਾਰ ਹਨ | ਇਹ ਕਤਲ ਮਿ੍ਤਕ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ | ਤਰਨ ਤਾਰਨ ਵਿਖੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਜੋਧਪੁਰ ਨੇ 21 ਮਈ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਵੱਡਾ ਭਰਾ ਅਮਰਜੀਤ ਸਿੰਘ ਸ਼ਾਮ 7 ਵਜੇ ਘਰੋਂ ਦੁੱਧ ਲੈਣ ਗਿਆ, ਪਰ ਘਰ ਵਾਪਸ ਨਹੀਂ ਆਇਆ | ਉਨ੍ਹਾਂ ਕਾਫ਼ੀ ਭਾਲ ਕੀਤੀ ਪਰ ਅਮਰਜੀਤ ਸਿੰਘ ਨਹੀਂ ਮਿਲਿਆ | ਇਸ ਸਬੰਧ ਵਿਚ ਥਾਣਾ ਸਿਟੀ ਤਰਨ ਤਾਰਨ ਵਿਖੇ ਅਮਰਜੀਤ ਸਿੰਘ ਦੇ ਗੁੰਮ ਹੋਣ ਸਬੰਧੀ ਸ਼ਿਕਾਇਤ ਵੀ ਦਿੱਤੀ ਗਈ | ਉਨ੍ਹਾਂ ਦੱ ਸਿਆ ਕਿ 22 ਮਈ ਨੂੰ ਸ਼ਾਮ 8 ਵਜੇ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਪਿੰਡ ਅਲਾਦੀਨਪੁਰ ਦੇ ਸੂਏ ਵਿਚ ਇਕ ਵਿਅਕਤੀ ਦੀ ਲਾਸ਼ ਪਾਣੀ ਵਿਚ ਪਈ ਹੋਈ ਹੈ | ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਦੀ ਪਛਾਣ ਲਈ ਪਰਮਜੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਪੁੱਜੇ ਅਤੇ ਉਨ੍ਹਾਂ ਲਾਸ਼ ਦੀ ਪਛਾਣ ਅਮਰਜੀਤ ਸਿੰਘ ਵਜੋਂ ਕੀਤੀ | ਇਸ ਸਬੰਧ ਵਿਚ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਤਰਸੇਮ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਨੌਸ਼ਹਿਰਾ ਪੰਨੂੰਆ ਨੇ ਬਿਆਨ ਦਿੱਤੇ ਕਿ ਮਿ੍ਤਕ ਅਮਰਜੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਅਤੇ ਪ੍ਰਤਾਪ ਸਿੰਘ ਫੌਜੀ ਪੁੱਤਰ ਜਰਨੈਲ ਸਿੰਘ ਵਾਸੀ ਫੈਲੋਕੇ ਹਾਸਲ ਜੋਧਪੁਰ ਤਰਨ ਤਾਰਨ ਸਮੇਤ ਦੋ ਤਿੰਨ ਅਣਪਛਾਤੇ ਵਿਅਕਤੀਆਂ ਨੇ ਅਮਰਜੀਤ ਸਿੰਘ ਨੂੰ ਅਗਵਾ ਕਰਕੇ ਮਾਰਨ ਤੋਂ ਬਾਅਦ ਨਹਿਰ 'ਚ ਸੁੱਟ ਦਿੱਤਾ | ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਅਤੇ ਪ੍ਰਤਾਪ ਸਿੰਘ ਫੌਜੀ ਦੇ ਆਪਸ ਵਿਚ ਪ੍ਰੇਮ ਸਬੰਧ ਸਨ, ਮਨਪ੍ਰੀਤ ਕੌਰ ਦਾ ਪਤੀ ਇਨ੍ਹਾਂ ਦੇ ਪਿਆਰ ਵਿਚ ਰੋੜਾ ਬਣਦਾ ਸੀ ਅਤੇ ਮਨਪ੍ਰੀਤ ਕੌਰ ਦੀ ਕੁੱਟਮਾਰ ਵੀ ਕਰਦਾ ਸੀ | ਮਨਪ੍ਰੀਤ ਕੌਰ ਨੂੰ ਗਿ੍ਫਤਾਰ ਕਰਨ ਤੋਂ ਬਾਅਦ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ | ਉਨ੍ਹਾਂ ਦੱ ਸਿਆ ਕਿ ਅਮਰਜੀਤ ਸਿੰਘ 21 ਮਈ ਨੂੰ ਘਰੋਂ ਦੁੱਧ ਲੈਣ ਗਿਆ ਤਾਂ ਮਨਪ੍ਰੀਤ ਕੌਰ ਨੇ ਇਸਦੀ ਸੂਚਨਾ ਪ੍ਰੇਮੀ ਫੌਜੀ ਪ੍ਰਤਾਪ ਸਿੰਘ ਨੂੰ ਦਿੱਤੀ, ਜਿਸ ਨੇ ਆਪਣੇ ਦੋ-ਤਿੰਨ ਸਾਥੀਆਂ ਨੂੰ ਨਾਲ ਲੈ ਕੇ ਅਮਰਜੀਤ ਸਿੰਘ ਦਾ ਕਤਲ ਕਰ ਕੇ ਲਾਸ਼ ਨੂੰ ਸੂਏ ਵਿਚ ਸੁੱਟ ਦਿੱਤਾ | ਉਨ੍ਹਾਂ ਦੱਸਿਆ ਕਿ ਪ੍ਰਤਾਪ ਸਿੰਘ ਫੌਜੀ ਅਤੇ ਉਸਦਾ ਸਾਥ ਦੇਣ ਵਾਲੇ ਅਣਪਛਾਤੇ ਵਿਅਕਤੀਆਂ ਦੀ ਤਲਾਸ਼ ਜਾਰੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗਿ੍ਫਤਾਰ ਕਰ ਲਿਆ ਜਾਵੇਗਾ |

ਬਾਰਿਸ਼ ਅਤੇ ਗੜ੍ਹੇਮਾਰੀ ਨੇ ਬਦਲਿਆ ਮੌਸਮ ਦਾ ਮਿਜਾਜ਼

ਹਰੀਕੇ ਪੱਤਣ, 12 ਜੂਨ (ਸੰਜੀਵ ਕੁੰਦਰਾ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਸੀ ਕਿ ਅੱਜ ਦੁਪਹਿਰ 3.30 ਵਜੇ ਦੇ ਕਰੀਬ ਜਿਵੇਂ ਹੀ ਤੇਜ਼ ਹਵਾਵਾਂ ਮੀਂਹ ਦੇ ਨਾਲ ਗੜ੍ਹੇਮਾਰੀ ਨੇ ਦਸਤਕ ਦਿੱਤੀ ਤਾਂ ਮੌਸਮ ਖੁਸ਼ਗਵਾਰ ਹੋ ਗਿਆ | ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ 'ਤੇ ਮਾਮਲਾ ਦਰਜ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਸ.ਪੀ ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 5 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਕਾਬੂ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨਤਾਰਨ ਵਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪੰਜਾਬ ਪੁਲਿਸ ਦੇ ਇਕ ਏ.ਐਸ.ਆਈ ਨੂੰ ਰੰਗੇ ਹੱਥੀ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਗਿ੍ਫਤਾਰ ਏ.ਐਸ.ਆਈ. ਦੇ ਖਿਲਾਫ ਥਾਣਾ ਵਿਜੀਲੈਂਸ ਅੰਮਿ੍ਤਸਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪ੍ਰਵਾਸੀਆਂ ਕੋਲੋਂ ਮੋਬਾਈਲ ਖੋਹਿਆ

ਫਤਿਆਬਾਦ, 12 ਜੂਨ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਅਤੇ ਆਸ ਪਾਸ ਦੇ ਪਿੰਡਾਂ ਵਿਚ ਮੋਟਰਸਾਈਕਲ ਲੁਟੇਰਿਆਂ ਦੀ ਦਹਿਸ਼ਤ ਦਿਨੋ ਦਿਨ ਵੱਧਦੀ ਜਾ ਰਹੀ ਹੈ, ਜਿਸ ਤੋਂ ਇਸ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਦੀ ਤਾਜ਼ਾ ਮਿਸਾਲ ...

ਪੂਰੀ ਖ਼ਬਰ »

ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹਵਾਈ ਫਾਇਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ | ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਐਸ.ਪੀ. ਕੁਲਦੀਪ ...

ਪੂਰੀ ਖ਼ਬਰ »

ਪਰਦੀਪ ਕਤਲ ਕਾਂਡ ਦੀ ਜਾਂਚ ਐਸ. ਡੀ. ਐਮ. ਖਡੂਰ ਸਾਹਿਬ ਹਵਾਲੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-22 ਦਸੰਬਰ 2001 ਨੂੰ ਪਿੰਡ ਜਾਮਾਰਾਏ ਪੁਲਿਸ ਨਾਕੇ ਤੇ ਪਿੰਡ ਖੁਆਸਪੁਰ ਵਿਚ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਕੱਲ੍ਹਾ ਦੇ 9ਵੀਂ ਜਮਾਤ ਦੇ ਵਿਦਿਆਰਥੀ ਪਰਦੀਪ ਸਿੰਘ ਦੇ ਪੁਲਿਸ ਹਿਰਾਸਤ ਵਿਚ ਹੋਏ ਕਤਲ ਦੀ ਜਾਂਚ ਐਸ. ਡੀ. ਐਮ. ਖਡੂਰ ਸਾਹਿਬ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਵਲੋਂ ਨਾ ਕਾਰਵਾਈ ਕੀਤੀ ਗਈ ਤਾਂ ਥਾਣੇ ਅੱਗੇ ਧਰਨਾ ਦੇਵਾਂਗੇ-ਗੰਡੀਵਿੰਡ

ਸਰਾਏਾ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)-ਪਿੰਡ ਗੰਡੀਵਿੰਡ ਵਿਖੇ ਪਿਛਲੇ ਦਿਨੀਂ ਨਲਕੇ ਦਾ ਪਾਣੀ ਗਲੀ 'ਚ ਆਉਣ ਤੇ ਦਲਿਤ ਪਰਿਵਾਰ ਦੀ ਕੀਤੀ ਗਈ ਕੁੱਟਮਾਰ ਕਰਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਦੋਸ਼ੀਆਂ 'ਤੇ ਕਾਰਵਾਈ ਨਾ ਕਰਨ 'ਤੇ ਜਮਹੂਰੀ ਕਿਸਾਨ ਸਭਾ ਥਾਣੇ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਵਿਖੇ ਅੱਗ ਬੁਝਾਊ ਸਿਸਟਮ ਨੂੰ ਚਲਾਉਣ ਤੋਂ ਪਹਿਲਾਂ ਕੀਤੀ ਗਈ ਰਿਹਰਸਲ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ, ਕੱਦਗਿੱਲ)-ਪਿਛਲੇ ਕਈ ਮਹੀਨਿਆਂ ਤੋਂ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਏ ਜਾ ਰਹੇ ਅੱਗ ਬੁਝਾਊ ਯੰਤਰ (ਫਾਇਰ ਸੇਫਟੀ ਸਿਸਟਮ) ਦੇ ਮੁਕੰਮਲ ਹੋਣ 'ਤੇ ਸਿਵਲ ਸਰਜਨ ਡਾ: ਅਨੂਪ ਕੁਮਾਰ ਅਤੇ ਐੱਸ.ਐੱਮ.ਓ. ਡਾ: ...

ਪੂਰੀ ਖ਼ਬਰ »

ਕਿਸਾਨਾਂ ਦਾ ਵਫਦ ਐਕਸੀਅਨ ਸਬ ਅਰਬਨ ਅਤੇ ਐਕਸੀਅਨ ਸਿਟੀ ਨੂੰ ਮਿਲਿਆ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਵਲੋਂ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਠੀਕ ਸਪਲਾਈ ਨੂੰ ਲੈ ਕੇ ਕਿਸਾਨਾ ਦਾ ਵਫਦ ਐਕਸੀਅਨ ਸਬ ਅਰਬਨ ਹਰਪ੍ਰੀਤ ਸਿੰਘ ਤੇ ਐਕਸੀਅਨ ਸਿਟੀ ਤਰਸੇਮ ਕੁਮਾਰ ਨੂੰ ਮਿਲਿਆ | ਵਫਦ ਦੀ ਅਗਵਾਈ ਸਤਨਾਮ ਸਿੰਘ ...

ਪੂਰੀ ਖ਼ਬਰ »

7ਵੀਂ ਸਾਲਾਨਾ ਬਰਸੀ ਗੁਰਦੁਆਰਾ ਬਾਬਾ ਲੂੰਆਂ ਸਾਹਿਬ ਵਿਖੇ ਮਨਾਈ ਗਈ

ਚੋਹਲਾ ਸਾਹਿਬ, 12 ਜੂਨ 2019 (ਬਲਵਿੰਦਰ ਸਿੰਘ ਚੋਹਲਾ ਸਾਹਿਬ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਥੋਂ ਦੇ ਗੁਰਦੁਆਰਾ ਬਾਬਾ ਲੰੂਆਂ ਸਾਹਿਬ ਵਿਖੇ ਸੰਤ ਬਾਬਾ ਵਰਿਆਮ ਸਿੰਘ ਦੇ ਸੱਤਵੀਂ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਬ ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਦਾ ਮੰਦੜਾ ਹਾਲ

ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ/ਮਾਨ ਸਿੰਘ)-ਸਬ ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਦੇ ਅਮਲੇ ਵਲੋਂ ਜਨਤਾ ਕੋਲੋਂ ਅੱਤ ਦੀ ਗਰਮੀ ਵਿਚ ਵਾਰ-ਵਾਰ ਚੱਕਰ ਮਰਵਾਉਣ ਦੇ ਨਾਲ ਹੀ ਰੱਜ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ | ਜਦੋਂ ਕਿ ਦਫ਼ਤਰ ਵਿਚ ਕਦੇ ਨੈੱਟਵਰਕ ਨਹੀਂ, ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਕਾਨਵੈਂਟ ਸਕੂਲ ਪੱਟੀ ਵਿਖੇ ਤਿੰਨ ਰੋਜ਼ਾ ਸਮਰ ਕੈਂਪ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)- ਪੱਟੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਕਾਨਵੈਂਟ ਸਕੂਲ ਪੱਟੀ ਚ ਕਿੰਡਰ ਗਾਰਡਨ ਵਿੰਗ ਦੇ ਛੋਟੇ ਬੱਚਿਆਂ ਦਾ ਤਿੰਨ ਰੋਜ਼ਾ ਸਮਰ ਕੈਂਪ 'ਅਗਾਜ਼' ਲਗਾਇਆ ਗਿਆ | ਵੱਖ ਵੱਖ ਗਤੀਵਿਧੀਆਂ ਵਿਚ ਪ੍ਰੀ-ਨਰਸਰੀ ਤੋਂ ਪਹਿਲੀ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਮੀਆਂਵਿੰਡ ਦਾ ਹਸਪਤਾਲ ਅਨੇਕਾਂ ਬੁਨਿਆਦੀ ਸਹੂਲਤਾਂ ਤੋਂ ਸੱਖਣਾ

ਮੀਆਂਵਿੰਡ, 12 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਮੀਆਂਵਿੰਡ ਦਾ ਹਸਪਤਾਲ ਜਿਸ ਵਿਚ ਖਡੂਰ ਸਾਹਿਬ ਬਲਾਕ ਦੇ 30 ਪਿੰਡਾਂ ਤੋਂ ਵੀ ਵੱਧ ਦੇ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ | ਹਸਪਤਾਲ ਵਿਚ ਐਸ.ਐਮ.ਓ ਦੀ ਅਸਾਮੀ ਕਈ ਮਹੀਨਿਆਂ ...

ਪੂਰੀ ਖ਼ਬਰ »

ਐਸ.ਡੀ.ਓ. ਧਾਲੀਵਾਲ ਤੇ ਲਾਈਨਮੈਨ ਭੰਗਾਲਾ ਇੰਪਲਾਈਜ਼ ਫੈੱਡਰੇਸ਼ਨ 'ਚ ਸ਼ਾਮਿਲ ਹੋਏ

ਖੇਮਕਰਨ, 12 ਜੂਨ (ਰਾਕੇਸ਼ ਬਿੱਲਾ)-ਇੰਪਲਾਈਜ਼ ਫੈੱਡਰੇਸ਼ਨ ਪਾਵਰਕਾਮ ਸਬ ਡਵੀਜ਼ਨ ਖੇਮਕਰਨ ਦੀ ਜ਼ਰੂਰੀ ਮੀਟਿੰਗ ਸਬ ਡਵੀਜ਼ਨ ਖੇਮਕਰਨ ਦੇ ਪ੍ਰਧਾਨ ਬਿੱਕਰ ਸਿੰਘ ਰੱਤੋਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਮੰਡਲ ...

ਪੂਰੀ ਖ਼ਬਰ »

ਚੋਰਾਂ ਨੂੰ ਜਲਦ ਗਿ੍ਫ਼ਤਾਰ ਨਾ ਕੀਤਾ ਤਾਂ ਮੁੜ ਕਰਾਂਗੇ ਚੌਕੀ ਕੰਗ ਦਾ ਘਿਰਾਓ - ਚੁਤਾਲਾ

ਖਡੂਰ ਸਾਹਿਬ, 12 ਜੂਨ (ਮਾਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਜੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਵਿੱਚ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ...

ਪੂਰੀ ਖ਼ਬਰ »

ਸਹੀ ਟਰਾਂਸਫਾਰਮਰ ਨੂੰ ਸੜਿਆ ਦੱਸ ਕੇ ਜੇ.ਈ. ਵਲੋਂ ਕੀਤਾ ਜਾ ਰਿਹਾ ਖੱਜਲ ਖੁਆਰ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)-ਸਥਾਨਕ ਨੇੜਲੇ ਪਿੰਡ ਭੁੱਲਰ ਦੇ ਵਾਸੀ ਮਾ: ਗੁਰਮੀਤ ਸਿੰਘ ਭੁੱਲਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੇ ਆਪਣੀ ਅੱਧਾ ਕਿੱਲਾ ਜ਼ਮੀਨ ਦੇ ਨਾਲ ਲੱਗਦੀ 6 ਕਨਾਲ 13 ਮਰਲੇ ਜ਼ਮੀਨ 2018 ਵਿਚ ਬੈਅ ਲਈ ਸੀ, ਜਿਸ ਦੀ ਬਾਕਾਇਦਾ ...

ਪੂਰੀ ਖ਼ਬਰ »

ਰਿਲਾਇੰਸ ਫਾਊਾਡੇਸ਼ਨ ਵਲੋਂ ਜਾਣਕਾਰੀ ਸੇਵਾ ਪ੍ਰੋਜੈਕਟ ਤਹਿਤ ਪ੍ਰੋਗਰਾਮਾਂ ਦੀ ਸ਼ੁਰੂਆਤ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਰਿਲਾਇੰਸ ਫਾਊਾਡੇਸ਼ਨ ਵਲੋਂ ਪਿਛਲੇ ਸਾਲ ਬਠਿੰਡਾ ਜ਼ਿਲ੍ਹੇ ਤੋਂ ਪੰਜਾਬ ਲਈ ਸ਼ੁਰੂ ਕੀਤੇ ਜਾਣਕਾਰੀ ਸੇਵਾ ਪ੍ਰੋਜੈਕਟ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਪਿੰਡ ਬਕੀਪੁਰ ਤੋਂ ਪਸ਼ੂ ਪਾਲਕਾਂ ...

ਪੂਰੀ ਖ਼ਬਰ »

ਸਰਹੱਦੀ ਖ਼ੇਤਰ ਦੇ ਕਾਂਗਰਸੀ ਆਗੂਆਂ ਨੇ ਸੰਸਦ ਮੈਂਬਰ ਡਿੰਪਾ ਨੂੰ ਦਿੱਤਾ ਸੱਦਾ

ਖੇਮਕਰਨ, 12 ਜੂਨ (ਰਾਕੇਸ਼ ਬਿੱਲਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬਹੁਤ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਵਧਾਈ ਦੇਣ ਵਾਸਤੇ ਉਚੇਚੇ ਤੌਰ 'ਤੇ ਬਲਾਕ ਕਾਂਗਰਸ ਵਲਟੋਹਾ ਦੇ ਪ੍ਰਧਾਨ ਤੀਰਥ ਰਾਮ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਜ਼ਿਲ੍ਹੇ ਭਰ ਦੇ ਐੱਸ.ਐੱਮ.ਓ. ਨੂੰ ਜਾਰੀ ਕੀਤੀਆਂ ਹਦਾਇਤਾਂ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)¸ਤਰਨ ਤਾਰਨ ਜ਼ਿਲ੍ਹੇ ਦੇ ਨਵ ਨਿਯੁਕਤ ਸਿਵਲ ਸਰਜਨ ਡਾ: ਅਨੂਪ ਕੁਮਾਰ ਨੇ ਜ਼ਿਲ੍ਹੇ ਭਰ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰ ਵਲੋਂ ਆ ਰਹੀਆਂ ਸਾਰੀਆਂ ਸਿਹਤ ਸਹੂਲਤਾਂ ਲੋਕਾਂ ਨੂੰ ਮੁਹੱਈਆ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਵਿਖੇ ਅੱਗ ਬੁਝਾਊ ਸਿਸਟਮ ਨੂੰ ਚਲਾਉਣ ਤੋਂ ਪਹਿਲਾਂ ਕੀਤੀ ਗਈ ਰਿਹਰਸਲ

ਤਰਨ ਤਾਰਨ, 11 ਜੂਨ (ਹਰਿੰਦਰ ਸਿੰਘ, ਕੱਦਗਿੱਲ)-ਪਿਛਲੇ ਕਈ ਮਹੀਨਿਆਂ ਤੋਂ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਏ ਜਾ ਰਹੇ ਅੱਗ ਬੁਝਾਊ ਯੰਤਰ (ਫਾਇਰ ਸੇਫਟੀ ਸਿਸਟਮ) ਦੇ ਮੁਕੰਮਲ ਹੋਣ 'ਤੇ ਸਿਵਲ ਸਰਜਨ ਡਾ: ਅਨੂਪ ਕੁਮਾਰ ਅਤੇ ਐੱਸ.ਐੱਮ.ਓ. ਡਾ: ...

ਪੂਰੀ ਖ਼ਬਰ »

ਕਿਸਾਨਾਂ ਦਾ ਵਫਦ ਐਕਸੀਅਨ ਸਬ ਅਰਬਨ ਅਤੇ ਐਕਸੀਅਨ ਸਿਟੀ ਨੂੰ ਮਿਲਿਆ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਵਲੋਂ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਠੀਕ ਸਪਲਾਈ ਨੂੰ ਲੈ ਕੇ ਕਿਸਾਨਾ ਦਾ ਵਫਦ ਐਕਸੀਅਨ ਸਬ ਅਰਬਨ ਹਰਪ੍ਰੀਤ ਸਿੰਘ ਤੇ ਐਕਸੀਅਨ ਸਿਟੀ ਤਰਸੇਮ ਕੁਮਾਰ ਨੂੰ ਮਿਲਿਆ | ਵਫਦ ਦੀ ਅਗਵਾਈ ਸਤਨਾਮ ਸਿੰਘ ...

ਪੂਰੀ ਖ਼ਬਰ »

7ਵੀਂ ਸਾਲਾਨਾ ਬਰਸੀ ਗੁਰਦੁਆਰਾ ਬਾਬਾ ਲੂੰਆਂ ਸਾਹਿਬ ਵਿਖੇ ਮਨਾਈ ਗਈ

ਚੋਹਲਾ ਸਾਹਿਬ, 12 ਜੂਨ 2019 (ਬਲਵਿੰਦਰ ਸਿੰਘ ਚੋਹਲਾ ਸਾਹਿਬ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਥੋਂ ਦੇ ਗੁਰਦੁਆਰਾ ਬਾਬਾ ਲੰੂਆਂ ਸਾਹਿਬ ਵਿਖੇ ਸੰਤ ਬਾਬਾ ਵਰਿਆਮ ਸਿੰਘ ਦੇ ਸੱਤਵੀਂ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਕਾਨਵੈਂਟ ਸਕੂਲ ਪੱਟੀ ਵਿਖੇ ਤਿੰਨ ਰੋਜ਼ਾ ਸਮਰ ਕੈਂਪ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)- ਪੱਟੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ਕਾਨਵੈਂਟ ਸਕੂਲ ਪੱਟੀ ਚ ਕਿੰਡਰ ਗਾਰਡਨ ਵਿੰਗ ਦੇ ਛੋਟੇ ਬੱਚਿਆਂ ਦਾ ਤਿੰਨ ਰੋਜ਼ਾ ਸਮਰ ਕੈਂਪ 'ਅਗਾਜ਼' ਲਗਾਇਆ ਗਿਆ | ਵੱਖ ਵੱਖ ਗਤੀਵਿਧੀਆਂ ਵਿਚ ਪ੍ਰੀ-ਨਰਸਰੀ ਤੋਂ ਪਹਿਲੀ ...

ਪੂਰੀ ਖ਼ਬਰ »

ਸਬ ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਦਾ ਮੰਦੜਾ ਹਾਲ

ਖਡੂਰ ਸਾਹਿਬ, 12 ਜੂਨ (ਰਸ਼ਪਾਲ ਸਿੰਘ ਕੁਲਾਰ/ਮਾਨ ਸਿੰਘ)-ਸਬ ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਦੇ ਅਮਲੇ ਵਲੋਂ ਜਨਤਾ ਕੋਲੋਂ ਅੱਤ ਦੀ ਗਰਮੀ ਵਿਚ ਵਾਰ-ਵਾਰ ਚੱਕਰ ਮਰਵਾਉਣ ਦੇ ਨਾਲ ਹੀ ਰੱਜ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ | ਜਦੋਂ ਕਿ ਦਫ਼ਤਰ ਵਿਚ ਕਦੇ ਨੈੱਟਵਰਕ ਨਹੀਂ, ...

ਪੂਰੀ ਖ਼ਬਰ »

ਗੁਰਦੁਆਰਾ ਲਕੀਰ ਸਾਹਿਬ ਵਿਖੇ 18 ਮਰਲੇ 'ਚ ਬਣੇਗੀ ਪਾਰਕਿੰਗ-ਪੱਡਾ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)¸ਗੁਰਦੁਆਰਾ ਸ੍ਰੀ ਲਕੀਰ ਸਾਹਿਬ ਦੇ ਨਜ਼ਦੀਕ ਪਾਰਕਿੰਗ ਬਣਾਉਣ ਵਾਸਤੇ 18 ਮਰਲੇ ਦਾ ਪਲਾਟ ਸੰਗਤਾਂ ਦੇ ਸਹਿਯੋਗ ਨਾਲ ਖ਼ਰੀਦਿਆ ਗਿਆ ਹੈ, ਜਿਸ ਦੀ ਬਾਕਾਇਦਾ ਵੀ ਰਜਿਸਟਰੀ ਵੀ ਹੋ ਗਈ ਹੈ | ਇਸਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਦੀ ...

ਪੂਰੀ ਖ਼ਬਰ »

ਮਲੇਰੀਆ ਵਿਰੋਧੀ ਦਿਵਸ ਮਨਾਇਆ

ਸਰਾਏਾ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)¸ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ: ਅਨੂਪ ਕੁਮਾਰ ਅਤੇ ਜ਼ਿਲ੍ਹਾ ਮਲੇਰੀਆ ਅਫਸਰ ਡਾ: ਧਵਨ ਦੇ ਦਿਸ਼ਹਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਪੀ.ਐਚ.ਸੀ. ਸਰਾਏਾ ...

ਪੂਰੀ ਖ਼ਬਰ »

15 ਤੋਂ ਬਾਅਦ ਪਲਾਸਟਿਕ ਦੇ ਲਿਫਾਫੇ ਵੇਚਣ ਤੇ ਵਰਤਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ- ਈ.ਓ.

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)-ਸਥਾਨਕ ਸ਼ਹਿਰ ਵਿਚ ਪਲਾਸਟਿਕ ਦੇ ਲਿਫਾਫੇ ਵੇਚਣ ਤੇ ਵਰਤਨ ਵਾਲਿਆਂ ਖਿਲਾਫ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਨਗਰ ਕੌਾਸਲ ਪੱਟੀ ਦੇ ਕਾਰਜ ਸਾਧਕ ਅਫਸਰ ਅਨਿਲ ਕੁਮਾਰ ਚੋਪੜਾ ਨੇ ਕਰਦਿਆਂ ਦੱਸਿਆ ਕਿ 1 ਮਈ 2016 ਅਧੀਨ ...

ਪੂਰੀ ਖ਼ਬਰ »

ਹੈਲਥ ਵੈੱਲਨੈੱਸ ਸੈਂਟਰ ਮੁੰਡਾਪਿੰਡ ਵਿਖੇ ਲਗਾਇਆ ਯੋਗਾ ਕੈਂਪ

ਚੋਹਲਾ ਸਾਹਿਬ, 12 ਜੂਨ (ਬਲਵਿੰਦਰ ਸਿੰਘ ਚੋਹਲਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਰਜਿੰਦਰਪਾਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਬੱਚੀਆਂ ਨਾਲ ਜਬਰ-ਜਨਾਹ ਕਰਨ ਵਾਲਿਆਂ ਨੂੰ ਹੋਵੇ ਮੌਤ ਦੀ ਸਜ਼ਾ-ਪ੍ਰੋ. ਕੋਟ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)¸ਪੰਜਾਬ ਸੂਬਾ ਜੋ ਕਿ ਭਾਰਤ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਗਿਣਿਆ ਜਾਂਦਾ ਸੀ | ਪੰਜਾਬੀ ਆਪਣੀ ਅਣਖ, ਬਹਾਦਰੀ, ਸੂਰਵੀਰਤਾ ਕਰਕੇ ਸਾਰੀ ਦੁਨੀਆਂ ਵਿਚ ਆਪਣਾ ਲੋਹਾ ਮਨਵਾ ਚੁੱਕੇ ਹਨ | ਸਾਰੀ ਦੁਨੀਆਂ ਨੂੰ ਪਤਾ ਹੈ ਕਿ ਪੰਜਾਬੀ ...

ਪੂਰੀ ਖ਼ਬਰ »

ਪਿੰਡ ਕਸੇਲ ਵਿਖੇ ਤੀਸਰਾ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ੁਰੂ

ਸਰਾਏਾ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਕਸੇਲ ਵਿਖੇ ਬੀਬੀ ਰਤਨੀ ਸਪੋਰਟਸ ਕਲੱਬ ਵਲੋਂ ਤੀਸਰਾ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਬੜੀ ਸ਼ਾਨੌ ਸ਼ੌਕਤ ਨਾਲ ਸ਼ੁਰੂ ਕੀਤਾ ਗਿਆ | ਕਲੱਬ ਪ੍ਰਧਾਨ ਸੂਬੇਦਾਰ ਜਗਰੂਪ ਸਿੰਘ ਤੇ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਗਣਿਤ ਵਿਸ਼ੇ ਦੇ ਮਾਡਲਾਂ ਨਾਲ ਲਗਾਈ ਪ੍ਰਦਰਸ਼ਨੀ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)¸ ਨੈਸ਼ਨਲ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੇ ਆਪਣੇ ਕਲਾਤਮਿਕ ਪੱਖ ਨੂੰ ਉਜਾਗਰ ਕਰਦੇ ਹੋਏ ਗਣਿਤ ਵਿਸ਼ੇ ਦੇ ਮਾਡਲਾਂ ਨਾਲ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਵਿਚ ਬੱਚਿਆਂ ਨੇ ਕਲਾਸਾਂ ਦੇ ਵਿਸ਼ਿਆਂ ਨਾਲ ਸਬੰਧਤ ਮਾਡਲ ਬਣਾਏ | ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਜਸਬੀਰ ਸਿੰਘ ਡਿੰਪਾ ਨਾਲ ਕੀਤੀ ਮੁਲਾਕਾਤ

ਫਤਿਆਬਾਦ, 12 ਜੂਨ (ਹਰਵਿੰਦਰ ਸਿੰਘ ਧੂੰਦਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਕੇ ਮੈਂਬਰ ਪਾਰਲੀਮੈਂਟ ਬਣੇ ਜਸਬੀਰ ਸਿੰਘ ਡਿੰਪਾ ਵਲੋਂ ਲੰਮੇ ਸਮੇਂ ਬਾਅਦ ਇਸ ਹਲਕੇ ਤੋਂ ਕਾਂਗਰਸ ਦਾ ਝੰਡਾ ਬੁਲੰਦ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ, ਜਿਸ ਨਾਲ ...

ਪੂਰੀ ਖ਼ਬਰ »

ਗਲੋਬਲ ਵਾਰਮਿੰਗ ਤੋਂ ਬਚਣ ਲਈ ਰੁੱਖ ਲਗਾਉਣੇ ਸਮੇਂ ਦੀ ਮੁੱਖ ਲੋੜ : ਪ੍ਰਧਾਨ ਅਮਰਜੀਤ ਸਿੰਘ

ਫਤਿਆਬਾਦ, 12 ਜੂਨ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਨਗਰ ਸੁਧਾਰ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਕਾਲਾ ਨੇ ਸਾਥੀਆਂ, ਭਾਪਾ ਮੋਹਣ ਸਿੰਘ ਬਜਾਜ, ਰਵਿੰਦਰ ਸਿੰਘ ਰਵੀ, ਮਨਦੀਪ ਸਿੰਘ, ਅਮਨ ਸੰਧੂ, ਸੂਰਜ ਚੋਹਾਨ, ਚੰਦ ਚੋਹਾਨ ਤੇ ਹੋਰਨਾਂ ਸਮੇਤ ਪ੍ਰੈਸ ਨਾਲ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਜਿੱਤ 'ਚ ਯੂਥ ਦਾ ਅਹਿਮ ਯੋਗਦਾਨ-ਪੱਡਾ, ਸਰਾਂ

ਮੀਆਂਵਿੰਡ, 12 ਜੂਨ (ਗੁਰਪ੍ਰਤਾਪ ਸਿੰਘ ਸੰਧੂ) -ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਵੱਡੀ ਲੀਡ ਨਾਲ ਮਿਲੀ ਜਿੱਤ ਵਿਚ ਯੂਥ ਨੇ ਅਹਿਮ ਰੋਲ ਨਿਭਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਮਤੀ ਮੈਂਬਰ ਨਵ ਪੱਡਾ ਅਤੇ ...

ਪੂਰੀ ਖ਼ਬਰ »

ਸਰਪੰਚ ਬਲਵਿੰਦਰ ਸਿੰਘ ਨੇ ਮਨਰੇਗਾ ਸਕੀਮ ਤਹਿਤ ਕੰਮ ਸ਼ੁਰੂ ਕਰਵਾਇਆ

ਮੀਆਂਵਿੰਡ, 12 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਆਉਂਦੇ ਪਿੰਡ ਗਿੱਲ ਕਲੇਰ ਦੀ ਪੰਚਾਇਤ ਨੇ ਕੇਂਦਰ ਸਰਕਾਰ ਦੀ ਸਕੀਮ ਮਨਰੇਗਾ ਸਕੀਮ ਤਹਿਤ ਪਿੰਡ ਦੀ ਸਾਫ਼-ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਨੇ ਪਿੰਡ ...

ਪੂਰੀ ਖ਼ਬਰ »

ਕਾਮਰੇਡ ਆਗੂਆਂ ਵਲੋਂ ਪੁਲਿਸ ਚੌਕੀ ਦਾ ਘਿਰਾਓ

ਫਤਿਆਬਾਦ, 12 ਜੂਨ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਚੌਕੀ ਡੇਹਰਾ ਸਾਹਿਬ ਦੇ ਇੰਚਾਰਜ ਲਖਵਿੰਦਰ ਸਿੰਘ ਵਲੋਂ, ਕਾਮਰੇਡ ਆਗੂਆਂ ਨਾਲ ਗਲਤ ਵਿਵਹਾਰ ਕਰਨ ਅਤੇ ਵੱਖ-ਵੱਖ ਮਸਲਿਆਂ ਨੂੰ ਹੱਲ ਨਾ ਕਰਨ ਵਿਰੁੱਧ ਕਾਮਰੇਡ ਬਲਵਿੰਦਰ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX