ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  0 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  21 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  40 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਲੁਧਿਆਣਾ

ਤੇਜ਼ ਝੱਖੜ ਤੇ ਮੀਂਹ ਕਾਰਨ ਸ਼ਹਿਰ 'ਚ ਜਨਜੀਵਨ ਹੋਇਆ ਬੁਰੀ ਤਰ੍ਹਾਂ ਪ੍ਰਭਾਵਿਤ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਬੁੱਧਵਾਰ ਸ਼ਾਮ ਨੂੰ ਸ਼ਹਿਰ ਵਿਚ ਤੇਜ਼ ਝੱਖੜ ਅਤੇ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ, ਸੜਕਾਂ 'ਤੇ ਦਰੱਖਤ ਡਿਗਣ ਕਾਰਨ ਕਈ ਇਲਾਕਿਆਂ ਵਿਚ ਘੰਟਿਆਂਬੱਧੀ ਆਵਾਜਾਈ ਜਾਮ ਦੀ ਸਥਿਤੀ ਬਣੀ ਰਹੀ | 100 ਕਿਲੋਮੀਟਰ ਘੰਟਾ ਦੀ ਰਫਤਾਰ ਵਾਲੇ ਝੱਖੜ ਕਾਰਨ ਮਾਲ ਰੋਡ, ਗਿੱਲ ਰੋਡ, ਪੱਖੋਵਾਲ ਰੋਡ, ਭਾਈ ਰਣਧੀਰ ਸਿੰਘ ਨਗਰ, ਅਫਸਰ ਕਲੋਨੀ, ਸਿਵਲ ਲਾਈਨ, ਫਿਰੋਜਪੁਰ ਰੋਡ, ਦੁਗਰੀ, ਘੁਮਾਰ ਮੰਡੀ, ਮਾਡਲ ਟਾਊਨ, ਚੰਡੀਗੜ੍ਹ ਰੋਡ ਦੇ ਆਸ ਪਾਸ, ਹੰਬੜਾਂ ਰੋਡ ਸਮੇਤ ਵੱਖ-ਵੱਖ ਇਲਾਕਿਆਂ 'ਚ 50 ਤੋਂ ਵਧੇਰੇ ਦਰੱਖਤ ਸੜਕਾਂ ਤੇ ਡਿਗ ਗਏ | ਨਗਰ ਨਿਗਮ ਜ਼ੋਨ ਡੀ ਦਫਤਰ ਅੰਦਰ ਲੱਗਿਆ ਦਰੱਖਤ ਅਤੇ ਕੁਝ ਗਮਲੇ ਵੀ ਟੁੱਟ ਗਏ | ਮਾਲ ਰੋਡ, ਜੈਮਲ ਸਿੰਘ ਰੋਡ, ਮਾਡਲ ਟਾਊਨ ਤੇ ਕਾਰਾਂ ਉਪਰ ਦਰੱਖਤ ਡਿੱਗਣ ਕਾਰਨ ਕਾਰਾਂ ਦਾ ਕਾਫ਼ੀ ਨੁਕਸਾਨ ਹੋਇਆ | ਮਾਲ ਰੋਡ 'ਤੇ ਡਿੱਗੇ ਵੱਡ ਅਕਾਰੀ ਦਰੱਖਤ ਕਾਰਨ ਮਾਲ ਰੋਡ, ਕਾਲਜ ਰੋਡ, ਰਾਣੀ ਝਾਂਸੀ ਰੋਡ, ਸਮਿਟਰੀ ਰੋਡ 'ਤੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ | ਮੀਂਹ ਕਾਰਨ ਸ਼ਹਿਰ ਦੀਆਂ ਟੁੱਟੀਆਂ ਸੜਕਾਂ 'ਤੇ ਪਏ ਟੋਇਆਂ ਤੋਂ ਇਲਾਵਾ ਕਈ ਸੜਕਾਂ 'ਤੇ ਪਾਣੀ ਜਮ੍ਹਾਂ ਹੋ ਗਿਆ, ਜਿਸ ਕਾਰਨ ਵਾਹਨ ਚਾਲਕਾਂ ਨੂੰ ਮੰਜ਼ਿਲ ਵੱਲ ਜਾਣ 'ਚ ਦਿੱਕਤ ਆਈ | ਝੱਖੜ ਅਤੇ ਮੀਂਹ ਕਾਰਨ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਇਸ ਤੋਂ ਇਲਾਵਾ ਕਈ ਦੁਕਾਨਾਂ, ਫੈਕਟਰੀਆਂ ਦੇ ਬਾਹਰ ਬਣੇ ਸ਼ੈੱਡ ਵੀ ਟੁੱਟ ਕੇ ਡਿੱਗ ਗਏ, ਜਿਸ ਕਾਰਨ ਮਾਲੀ ਨੁਕਸਾਨ ਹੋਇਆ |
ਉਦਯੋਗਿਕ ਇਲਾਕੇ 'ਚ ਚਿਮਨੀ ਟੁੱਟੀ
ਢੰਡਾਰੀ ਕਲਾਂ, (ਪਰਮਜੀਤ ਸਿੰਘ ਮਠਾੜੂ)- ਅੱਜ ਤੇਜ਼ ਹਨੇਰੀ ਚੱਲੀ ਨੇ ਉਦਯੋਗਿਕ ਇਲਾਕੇ ਵਿੱਚ ਤਰਥਲੀ ਮਚਾ ਦਿੱਤੀ¢ ਬਿਰਦੀ ਸਾਈਕਲ ਇੰਡਸਟਰੀ ਦੇ ਮਾਲਕ ਜਸਵਿੰਦਰ ਸਿੰਘ ਬਿਰਦੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੱਛੇ ਮੌਾਗਾ ਬ੍ਰਦਰਜ਼ ਦੀ ਫੈਕਟਰੀ ਵਿਚ ਲੱਗੀ ਚਿਮਨੀ ਟੁੱਟ ਕੇ ਉਨ੍ਹਾਾ ਦੇ ਸ਼ੈੱਡ ਦੇ ਉੱਤੇ ਆ ਕੇ ਡਿਗੀ ਅਤੇ ਪੂਰੇ ਦਾ ਪੂਰਾ ਸ਼ੈੱਡ ਜ਼ਮੀਨ 'ਤੇ ਆ ਗਿਆ¢ ਸ. ਬਿਰਦੀ ਨੇ ਦੱਸਿਆ ਕਿ ਗਨੀਮਤ ਇਹ ਰਹੀ ਕਿ ਉਸ ਵੇਲੇ ਕੋਈ ਵੀ ਕਾਰੀਗਰ ਉੱਥੇ ਕੰਮ ਨਹੀਂ ਸੀ ਕਰ ਰਿਹਾ¢
ਕਈ ਥਾਈਾ ਬਿਜਲੀ ਦੇ ਖੰਬੇ ਡਿਗੇ
ਲੁਧਿਆਣਾ, ਜੂਨ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ 'ਚ ਤੇਜ਼ ਮੀਂਹ ਤੇ ਝੱਖੜ ਕਰਕੇ ਬਹੁਤੇ ਇਲਾਕਿਆਂ 'ਚ ਕਈ ਘੰਟੇ 'ਬਲੈਕਆਊੁਟ' ਰਿਹਾ, ਜਿਸ ਕਰਕੇ ਕੁਝ ਸਮਾਂ ਤੇਜ਼ ਰਫ਼ਤਾਰ ਚੱਲਣ ਵਾਲੇ ਲੁਧਿਆਣਾ ਸ਼ਹਿਰ ਦੀ ਰਫ਼ਤਾਰ ਢਿੱਲੀ ਪੈ ਗਈ | ਮੀਂਹ-ਝੱਖੜ ਕਰਕੇ ਮਹਾਂਨਗਰ ਦੀਆਂ ਸੜਕਾਂ ਦੇ ਆਸ-ਪਾਸ ਖੜ੍ਹੇ ਕਈ ਬਿਜਲੀ ਦੇ ਖੰਬੇ ਟੁੱਟ ਗਏ ਅਤੇ ਕਈ ਟੇਢੇ ਹੋ ਗਏ | ਕਈ ਥਾਵਾਂ 'ਤੇ ਬਿਜਲੀ ਦੀਆਂ ਤਾਰਾਂ ਆਪਸ ਵਿਚ ਟਕਰਾ ਕੇ ਬਿਜਲੀ ਸਪਲਾਈ ਠੱਪ ਹੋ ਗਈ ਅਤੇ ਕਈ ਇਲਾਕਿਆਂ ਵਿਚ ਬਿਜਲੀ ਦੀਆਂ ਤਾਰਾਂ ਵੀ ਟੁੱਟਣ ਦੀ ਸੂਚਨਾ ਮਿਲੀ ਹੈ | ਮਹਾਂਨਗਰ ਦੀਆਂ ਸੜਕਾਂ 'ਤੇ ਖੜ੍ਹੇ ਕਈ ਥਾਂਈ ਬਿਜਲੀ ਦੇ ਖੰਬੇ ਡਿੱਗਣ ਕਰਕੇ ਲੋਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਦੂਸਰੇ ਪਾਸੇ ਤਾਰਾਂ ਟੁੱਟਣ ਤੇ ਬਿਜਲੀ ਦੇ ਖੰਬੇ ਡਿੱਗਣ ਕਰਕੇ ਲੋਕਾਂ ਦੇ ਨਾਲ-ਨਾਲ ਪਾਵਰਕਾਮ ਦਾ ਵੀ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ, ਜਿਸ ਸਬੰਧੀ ਸਾਰੀ ਰਿਪੋਰਟ ਤਿਆਰ ਕੀਤੀ ਜਾਵੇਗੀ | ਸ਼ਹਿਰ ਵਿਚ ਬਲੈਕਆਊਟ ਹੋਣ ਕਰਕੇ ਲੋਕਾਂ ਨੇ ਨੋਡਲ ਸ਼ਿਕਾਇਤ ਕੇਂਦਰਾਂ ਦੇ ਨੰਬਰਾਂ ਅਤੇ ਵੱਖ-ਵੱਖ ਅਧਿਕਾਰੀਆਂ ਦੇ ਮੋਬਾਈਲਾਂ 'ਤੇ ਫ਼ੋਨ ਕਰਕੇ ਇਕੋ ਸਵਾਲ ਕੀਤਾ ਕਿ ਬਿਜਲੀ ਕਦੋਂ ਆਵੇਗੀ |
ਤੇਜ਼ ਝੱਖੜ ਨਾਲ ਦੀਵਾਰ ਡਿਗਣ ਕਾਰਨ ਇਕ ਵਿਅਕਤੀ ਦੀ ਮੌਤ
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਤੇਜ਼ ਝੱਖੜ ਦੌਰਾਨ ਦੀਵਾਰ ਡਿਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਸਥਾਨਕ ਕਾਕੋਵਾਲ ਵਿਚ ਇਕ ਘਰ ਦੀ ਦੀਵਾਰ ਡਿਗਣ ਕਾਰਨ ਕਪਿਲ ਦੇਵ (50) ਦੀ ਮੌਤ ਹੋ ਗਈ, ਜੋ ਪਿ੍ੰਟਿੰਗ ਪ੍ਰੈੱਸ ਦਾ ਕੰਮ ਕਰਦਾ ਸੀ | ਉਹ ਛੱਤ 'ਤੇ ਖੜ੍ਹਾ ਸੀ ਤੇਜ਼ ਝੱਖੜ ਕਾਰਨ ਅਚਾਨਕ ਘਰ ਦੀ ਦੀਵਾਰ ਡਿਗ ਗਈ ਅਤੇ ਉਹ ਮਲਬੇ ਹੇਠ ਆ ਗਿਆ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਾਦਾ, ਜਿੱਥੇ ਡਾਕਟਰਾਾ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਮਾਮਲੇ ਦੀ ਜਾਾਚ ਕਰ ਰਹੀ ਹੈ | ਸ਼ਹਿਰ ਵਿਚ ਆਈ ਜ਼ਬਰਦਸਤ ਹਨੇਰੀ ਕਾਰਨ 15 ਦੇ ਕਰੀਬ ਹੋਰ ਵਿਅਕਤੀ ਵੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਵੱਖ ਵੱਖ ਹਸਪਤਾਲਾਂ ਵਿਚ ਲਿਆਂਦਾ ਗਿਆ ਹੈ, ਇਨ੍ਹਾਾ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜ਼ਖ਼ਮੀਆਂ 'ਚ ਇਕ ਪਰਿਵਾਰ ਦੇ ਪੰਜ ਮੈਂਬਰ ਵੀ ਸ਼ਾਮਿਲ ਹਨ, ਜਿਨ੍ਹਾਾ ਵਿਚ ਹਰਪ੍ਰੀਤ ਕੌਰ, ਦਲਜੀਤ ਕੌਰ, ਨਵਪ੍ਰੀਤ, ਦਮਨਪ੍ਰੀਤ ਤੇ ਪੂਜਾ ਹਨ | ਟਿੱਬਾ ਰੋਡ ਸਥਿਤ ਵਿਜੈ ਨਗਰ ਵਿਚ ਇਕ ਘਰ ਦੀ ਦੀਵਾਰ ਡਿਗਣ ਕਾਰਨ ਇਹ ਲੋਕ ਜਖ਼ਮੀ ਹੋਏ ਹਨ | ਸਥਾਨਕ ਸਮਰਾਲਾ ਚੌਕ ਸਥਿਤ ਇਕ ਟੈਂਟ ਹਾਊਸ ਦੀ ਦੀਵਾਰ ਡਿਗਣ ਕਾਰਨ ਵੀ ਦੋ ਵਿਅਕਤੀਆਂ ਦੀ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਿਨ੍ਹਾਂ ਦੀ ਸ਼ਨਾਖਤ ਵੀਰ ਚੰਦ ਤੇ ਸਦਾ ਰਾਮ ਵਜੋਂ ਕੀਤੀ ਗਈ |

ਫ਼ਤਹਿਵੀਰ ਸਿੰਘ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਚੰਨੀ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਚਰਨਦੀਪ ਸਿੰਘ ਚੰਨੀ ਨੇ ਕਿਹਾ ਹੈ ਕਿ ਸੁਨਾਮ 'ਚ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਦੀ ਬੋਰਵੈੱਲ 'ਚ ਡਿਗਣ ਕਾਰਨ ਹੋਈ ਮੌਤ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਜੇਕਰ ...

ਪੂਰੀ ਖ਼ਬਰ »

ਪੱਲੇਦਾਰ ਦਾ ਕਤਲ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਵਿਚ ਸੋਮਵਾਰ ਰਾਤ ਹੋਏ ਪੱਲੇਦਾਰ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਦੀ ਹੱਤਿਆ, ਪਤੀ ਤੇ ਸੱਸ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਜੰਡਿਆਲੀ ਵਿਚ ਦਾਜ ਖਾਤਿਰ ਵਿਆਹੁਤਾ ਦੀ ਹੱਤਿਆ ਦੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਅਤੇ ਸੱਸ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਘਰੇਲੂ ਸਾਮਾਨ ਸੜਿਆ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਬਾਵਾ ਕਾਲੋਨੀ ਹੈਬੋਵਾਲ 'ਚ ਇਕ ਘਰ ਦੀ ਦੂਸਰੀ ਮੰਜਿਲ ਨੂੰ ਬੁੱਧਵਾਰ ਦੁਪਹਿਰ ਅੱਗ ਲੱਗ ਜਾਣ ਕਾਰਨ ਫਰਨੀਚਰ, ਏ.ਸੀ., ਐਲ.ਸੀ.ਡੀ. ਅਤੇ ਹੋਰ ਘਰੇਲੂ ਸਾਮਾਨ ਸੜ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਕਰਮਚਾਰੀ ਨੇ ਦੱਸਿਆ ਕਿ ਅੱਗ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਹੌਜ਼ਰੀ ਵਰਕਰ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਹਾਦਰ ਕੇ ਸੜਕ 'ਤੇ ਰਹਿੰਦੇ ਹੌਜ਼ਰੀ ਵਰਕਰ ਵਲੋਂ ਸ਼ੱਕੀ ਹਾਲਤ ਵਿਚ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ, ਜਿਸ ਦੀ ਸ਼ਨਾਖ਼ਤ ਮੁਹੰਮਦ ਸ਼ਬੀਰ ਹੁਸੈਨ ਵਜੋਂ ਕੀਤੀ ਗਈ ਹੈ | ਉਹ ਆਪਣੇ ਭਰਾ ...

ਪੂਰੀ ਖ਼ਬਰ »

ਜ਼ੋਨ-ਏ 'ਚ 20 ਹੋਰ ਸਟ੍ਰੀਟ ਵੈਂਡਿਗ ਜ਼ੋਨ ਬਣਾਉਣ ਲਈ ਕਮੇਟੀ ਵਲੋਂ ਸਹਿਮਤੀ

ਲੁਧਿਆਣਾ, 12 ਜੂਨ (ਅਮਰੀਕ ਸੰਘ ਬੱਤਰਾ)-ਰੇਹੜੀ ਫੜ੍ਹੀ ਵਾਲਿਆਂ ਨੂੰ ਕਾਰੋਬਾਰ ਕਰਨ ਲਈ ਢੁਕਵਾਂ ਸਥਾਨ ਮੁਹੱਈਆ ਕਰਾਉਣ ਲਈ ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਨੀਤੀ ਤਹਿਤ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਬਣਾਏ ਜਾ ਰਹੇ ਸਟ੍ਰੀਟ ...

ਪੂਰੀ ਖ਼ਬਰ »

ਸੋਹਣ ਸਿੰਘ ਗੋਗਾ ਦੇ ਭਰਾ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)- ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਦੇ ਛੋਟੇ ਭਰਾ ਮੋਹਣ ਸਿੰਘ ਮੋਹਨੀ ਦੇ ਅਕਾਲ ਚਲਾਣਾ ਕਰਨ ਤੇ ਸ. ਗੋਗਾ ਨਾਲ ਦੁੱਖ ਸਾਂਝਾ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਮਿੱਤਲ, ਗੁਰਦੇਵ ਦੇਬੀ ...

ਪੂਰੀ ਖ਼ਬਰ »

ਦੋ ਅਣਅਧਿਕਾਰਤ ਉਸਾਰੀਆਂ ਢਾਹੀਆਂ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਤਹਿਤ ਬੁੱਧਵਾਰ ਨੂੰ ਜੋਨ ਡੀ ਇਮਾਰਤੀ ਸ਼ਾਖਾ ਵਲੋਂ ਕਿਚਲੂ ਨਗਰ ਅਤੇ ਸੱਗੂ ਚੌਕ ਨਜਦੀਕ ਨਿਯਮਾਂ ਤੋਂ ਉਲਟ ਹੋ ਰਹੀਆਂ ਦੋ ਉਸਾਰੀਆਂ ਦਾ ...

ਪੂਰੀ ਖ਼ਬਰ »

ਦੇਹ ਵਪਾਰ ਦੇ ਅੱਡੇ 'ਤੇ ਛਾਪੇ ਦੌਰਾਨ ਤਿੰਨ ਔਰਤਾਂ ਸਮੇਤ ਪੰਜ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਬਾ ਦੀਪ ਸਿੰਘ ਨਗਰ ਸ਼ੇਰਪੁਰ ਕਲਾਂ ਵਿਚ ਚੱਲ ਰਹੇ ਦੇਹ ਵਪਾਰ ਦੇ ਅੱਡੇ 'ਤੇ ਛਾਪਾਮਾਰੀ ਕਰਕੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਤਿੰਨ ਔਰਤਾਂ ...

ਪੂਰੀ ਖ਼ਬਰ »

ਨਿਟਿੰਗ ਤੇ ਟੈਕਸਟਾਈਲ ਉਤਪਾਦਕਾਂ ਵਲੋਂ ਕੇਂਦਰੀ ਕੱਪੜਾ ਮੰਤਰੀ ਸਮਿ੍ਤੀ ਇਰਾਨੀ ਨਾਲ ਮੀਟਿੰਗ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਨਿਟਿੰਗ ਤੇ ਟੈਕਸਟਾਈਲ ਉਤਪਾਦਕਾਂ ਵਲੋਂ ਅੱਜ ਕੇਂਦਰੀ ਕੱਪੜਾ ਮੰਤਰੀ ਸਮਿ੍ਤੀ ਇਰਾਨੀ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕੱਪੜਾ ਵਿਭਾਗ ਦੀਆਂ ਪੁਰਾਣੀਆਂ ਯੋਜਨਾਵਾਂ ਨੂੰ ਜਿੱਥੇ ਜ਼ਮੀਨੀ ਪੱਧਰ 'ਤੇ ਲਾਗੂੁ ਕਰਨ ਦੀ ਅਪੀਲ ਕੀਤੀ, ...

ਪੂਰੀ ਖ਼ਬਰ »

ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਵਸ 'ਤੇ ਕਿਸੇ ਬਾਲ ਮਜ਼ਦੂਰ ਨੂੰ ਨਹੀਂ ਮਿਲੀ ਰਿਹਾਈ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਸੰਸਾਰ ਭਰ ਵਿਚ ਅੱਜ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਨ ਮਨਾਇਆ ਗਿਆ, ਪਰ ਵਿਸ਼ਵ ਬਾਲ ਮਜ਼ਦੂਰੀ ਵਿਰੋਧੀ ਦਿਨ ਵੀ ਪੰਜਾਬ ਦੇ ਕਿਸੇ ਵੀ ਸ਼ਹਿਰ, ਕਸਬੇ ਜਾਂ ਪਿੰਡ ਵਿਚੋਂ ਕਿਸੇ ਬਾਲ ਮਜ਼ਦੂਰੀ ਨੂੰ ਬਾਲ ਮਜ਼ੂਦਰੀ ਤੋਂ ਰੋਕ ਕੇ ਰਿਹਾਅ ...

ਪੂਰੀ ਖ਼ਬਰ »

ਲੁਧਿਆਣਾ ਮੈਡੀਵੇਜ਼ ਹਸਪਤਾਲ ਦਾ ਉੱਘੇ ਸਨਅਤਕਾਰ ਪਾਹਵਾ ਵਲੋਂ ਦੌਰਾ

ਲੁਧਿਆਣਾ, 12 ਜੂਨ (ਸਲੇਮਪੁਰੀ)- ਮਰੀਜ਼ਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਲੁਧਿਆਣਾ ਮੈਡੀਵੇਜ਼ ਹਸਪਤਾਲ ਨੂੰ ਪਦਉਨਤ ਕੀਤਾ ਜਾ ਰਿਹਾ ਹੈ | ਹਸਪਤਾਲ ਦੇ ਚੇਅਰਮੈਨ ਤੇ ਗੁਰਮੇਲ ਮੈਡੀਕਲ ਰੀਸਰਚ ਕੇਂਦਰ ਦੇ ਮੁੱਖ-ਪ੍ਰਬੰਧਕ ਭਗਵਾਨ ਸਿੰਘ ਭਾਊ ਦੀ ਅਗਵਾਈ ਹੇਠ ਚੱਲ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣੀ ਯਕੀਨੀ ਬਣਾਈ ਜਾਵੇ-ਸਿਵੀਆ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦਾ ਸੀਜ਼ਨ ਚਾਲੂ ਹੋਣ ਵਾਲਾ ਹੈ ਅਤੇ ਇਸ ਸੀਜ਼ਨ ਵਿਚ ਸੂਬੇ ਦੇ ਕਿਸਾਨਾਂ ...

ਪੂਰੀ ਖ਼ਬਰ »

ਡਾਕਟਰਾਂ ਨੇ ਦੂਰਬੀਨ ਦੇ ਜਰੀਏ ਨੱਕ ਵਿਚ ਫਸਿਆ ਪੱਥਰ ਕੱਢਿਆ

ਲੁਧਿਆਣਾ, 12 ਜੂਨ (ਸਲੇਮਪੁਰੀ)-ਦੀਪਕ ਹਸਪਤਾਲ ਦੀ ਡਾਕਟਰੀ ਟੀਮ ਨੇ ਇਕ ਮਰੀਜ਼ ਦੇ ਨੱਕ ਵਿਚ ਲੰਬੇ ਸਮੇਂ ਤੋਂ ਫਸੇ ਪੱਥਰ ਰੂਪੀ ਰੇਸ਼ੇ ਦੀ ਗੱਠ ਬਾਹਰ ਕੱਢਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਹੈ | ਨੱਕ, ਕੰਨ ਗਲਾ ਰੋਗਾਂ ਦੇ ਮਾਹਿਰ ਡਾ: ਸੁਨੀਤ ਭਾਟੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਸਿੱਧ ਲੇਖਕ ਡਾ. ਕੇਵਲ ਧੀਰ ਦੀ ਪੁਸਤਕ 'ਮੈਂ ਲਾਹੌਰ ਹੂੰ' ਦੀ ਘੁੰਢ ਚੁਕਾਈ

ਲੁਧਿਆਣਾ, 12 ਜੂਨ (ਪੁਨੀਤ ਬਾਵਾ)- ਪ੍ਰਸਿੱਧ ਲੇਖਕ ਤੇ ਸਾਹਿਤਕਾਰ ਡਾ. ਕੇਵਲ ਧੀਰ ਦੀ ਪੁਸਤਕ 'ਮੈਂ ਲਾਹੌਰ ਹੂੰ' ਦੀ ਘੁੰਢ ਚੁਕਾਈ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਿਮਾਚਲ ਪ੍ਰਦੇਸ਼ ਕੇਂਦਰੀ ਯੂਨੀਵਰਸਿਟੀ ਦੇ ਕੁਲਪਤੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ...

ਪੂਰੀ ਖ਼ਬਰ »

ਸੀਸੂ ਦੇ ਹੁਨਰ ਵਿਕਾਸ ਕੇਂਦਰ ਵਿਖੇ 'ਤਣਾਅ ਪ੍ਰਬੰਧਨ' ਬਾਰੇ ਸੈਮੀਨਾਰ ਕਰਵਾਇਆ

ਲੁਧਿਆਣਾ, 12 ਜੂਨ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਗਿੱਲ ਰੋਡ ਸਥਿਤ ਹੁਨਰ ਵਿਕਾਸ ਕੇਂਦਰ ਵਿਖੇ 'ਤਣਾਅ ਪ੍ਰਬੰਧਨ' ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਐੱਨ. ਯੂ. ਐੱਲ. ਐੱਮ./ਪੀ.ਐੱਮ. ਕੇ. ਵੀ. ਵਾਈ. ਦੇ ...

ਪੂਰੀ ਖ਼ਬਰ »

ਨੱਚਦਾ ਪੰਜਾਬ ਯੂਥ ਵੈੱਲਫ਼ੇਅਰ ਕਲੱਬ ਨੇ ਭੰਗੜਾ ਸਿਖਲਾਈ ਕੈਂਪ ਲਗਾਇਆ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਗਿੱਲ ਰੋਡ ਦਫ਼ਤਰ ਵਿਖੇ ਨੱਚਦਾ ਪੰਜਾਬ ਯੂਥ ਵੈਲਫ਼ੇਅਰ ਕਲੱਬ ਤੇ ਆਪਣਾ ਪੰਜਾਬ ਭੰਗੜਾ ਕਲੱਬ ਵੱਲੋਂ ਸਾਂਝੇ ਤੌਰ 'ਤੇ ਭੰਗੜਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਨਾਨਕੇ ਪਿੰਡ ਘਵੱਦੀ ਵਿਖੇ ਐਮ.ਪੀ. ਸਦੀਕ ਦਾ ਸਮੂਹ ਨਗਰ ਵਲੋਂ ਵਿਸ਼ੇਸ਼ ਸਨਮਾਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬੀ ਸੱਭਿਆਚਾਰ ਦੇ ਥੰਮ ਪ੍ਰਸਿੱਧ ਗਾਇਕ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਦਾ ਨਾਨਕੇ ਪਿੰਡ ਘਵੱਦੀ ਵਿਖੇ ਐਮ.ਪੀ ਬਣਨ ਬਾਅਦ ਪਹਿਲੀ ਵਾਰ ਪੁੱਜਣ 'ਤੇ ਪਿੰਡ ਵਾਸੀਆਂ ਵਲੋਂ ਪੰਜਾਬ ...

ਪੂਰੀ ਖ਼ਬਰ »

ਸੀ.ਐਮ.ਸੀ ਹਸਪਤਾਲ 'ਚ ਕੈਂਸਰ ਕੇਅਰ ਨਰਸ ਫੋਰਮ ਤਹਿਤ ਸੈਮੀਨਾਰ

ਲੁਧਿਆਣਾ, 12 ਜੂਨ (ਸਲੇਮਪੁਰੀ)-ਸੀ.ਐਮ.ਸੀ ਹਸਪਤਾਲ ਲੁਧਿਆਣਾ ਵਲੋਂ ਕਲੀਨਿਕਲ ਹੀਮੋਟਾਲਾਜੀ ਵਲੋਂ ਪੋਸਟ ਗ੍ਰੈਜੂਏਟ ਡਾਕਟਰ ਵਿਦਿਆਰਥੀਆਂ ਲਈ ਚੋਥੀ ਸਾਲਾਨਾ ਸੈਮੀਨਾਰ ਚੈਂਪੀਅਨਸ਼ਿਪ 2019-ਅਤੇ ਕੈਂਸਰ ਕੇਅਰ ਨਰਸ ਫੋਰਮ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸੈਮੀਨਾਰ ...

ਪੂਰੀ ਖ਼ਬਰ »

ਸੰਧੂ ਮੁਹੱਲਾ ਸਤਿਗੁਰੂ ਨਗਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ

ਡਾਬਾ/ਲੁਹਾਰਾ, 12 ਜੂਨ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਦੀ ਇਕ ਮੀਟਿੰਗ ਵਾਰਡ ਇੰਚਾਰਜ਼ ਅੰਗਰੇਜ਼ ਸਿੰਘ ਚੋਹਲਾ ਦੀ ਅਗਵਾਈ ਹੇਠ ਮੁੱਹਲਾ ਸਤਿਗੁਰ ਨਗਰ ਵਿਖੇ ਹੋਈ ਜਿਸ 'ਚ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਐਸ.ਐਸ, ਕੌਾਸਲਰ ਰਖਵਿੰਦਰ ਸਿੰਘ ਗਾਬੜੀਆ, ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਵਿਖੇ ਫ਼ਤਹਿਵੀਰ ਲਈ ਅਰਦਾਸ ਤੇ ਦੋਸ਼ੀਆਂ ਨੂੰ ਸਜ਼ਾ ਦੀ ਕੀਤੀ ਮੰਗ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ ਬੀਤੇ ਦਿਨ ਬੋਰਵੈੱਲ ਵਿਚ ਡਿੱਗਣ ਵਾਲੇ ਬੱਚੇ ਫ਼ਤਹਿਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਕੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ...

ਪੂਰੀ ਖ਼ਬਰ »

ਫ਼ਤਹਿਵੀਰ ਤੇ ਜਸਪਾਲ ਮਾਮਲੇ 'ਚ ਜ਼ਿੰਮੇਵਾਰੀ ਲੈ ਕੇ ਕੈਪਟਨ ਅਸਤੀਫ਼ਾ ਦੇਵੇ-ਬੈਂਸ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਫਰੀਦਕੋਟ ਦੇ ਨੌਜਵਾਨ ਜਸਪਾਲ ਸਿੰਘ ਦੀ ਪੁਲਿਸ ਹਿਰਾਸਤ ਅਤੇ ਸੰਗਰੂਰ ਦੇ ਬੱਚੇ ਫ਼ਤਹਿਵੀਰ ਸਿੰਘ ਦੀ ਮੌਤ ਲਈ ਸਿੱਧੇ ਤੌਰ 'ਤੇ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਦੀਆਂ ਕਮੇਟੀਆਂ ਦਾ ਗਠਨ ਜਲਦ-ਸ਼ਿਵਾਲਿਕ

ਲਾਡੋਵਾਲ, 12 ਜੂਨ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਮੱਝਫੱਗੂਵਾਲ ਵਿਖੇ ਯੂਥ ਆਗੂ ਇਕਬਾਲ ਸਿੰਘ ਦੇ ਸਹਿਯੋਗ ਨਾਲ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਤੌਰ ਮੁਖ ਮਹਿਮਾਨ ਸ੍ਰੋਮਣੀ ਅਕਾਲੀ ਦਲ (ਬ) ਲੁਧਿਆਣਾ ...

ਪੂਰੀ ਖ਼ਬਰ »

ਜਾਅਲੀ ਜ਼ਮਾਨਤ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜਾਅਲੀ ਜ਼ਮਾਨਤਾਂ ਦੇਣ ਵਾਲੇ ਇਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਇਕ ਔਰਤ ਵੀ ਸ਼ਾਮਿਲ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਿੱਟੂ ਦੀ ਅਗਵਾਈ 'ਚ ਸੂਬਾ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ-ਰਾਜਧਾਨੀ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਵਾਸੀਆਂ ਨੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਹਾਸਲ ਕਰਵਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ 'ਤੇ ਮੋਹਰ ਲਗਾਈ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਬੱਚਿਆਂ 'ਚ ਜਿਗਰ ਦੀ ਚਰਬੀ ਨਾਲ ਸਬੰਧਿਤ ਮਾਮਲੇ ਸਾਹਮਣੇ ਆਉਣਾ ਨਵੀਂ ਸਮੱਸਿਆ-ਡਾ: ਸਿੱਧੂ

ਲੁਧਿਆਣਾ, 12 ਜੂਨ (ਸਲੇਮਪੁਰੀ)- ਅੱਜ 'ਜਿਗਰ ਦੀ ਚਰਬੀ ਦਿਵਸ' ਮੌਕੇ ਵੱਖ-ਵੱਖ ਹਸਪਤਾਲਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਗਏ | ਇਸ ਸਬੰਧੀ ਦਿਆਨੰਦ ਹਸਪਤਾਲ ਵਿਚ ਵੀ ਸਿਹਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜਿਗਰ ਤੇ ਪੇਟ ਰੋਗਾਂ ਦੇ ਮਾਹਿਰ ਡਾ: ਸੰਦੀਪ ...

ਪੂਰੀ ਖ਼ਬਰ »

ਪਾਣੀ ਦੇ ਡਿਗ ਰਹੇ ਪੱਧਰ ਨੂੰ ਸੰਭਾਲਣ ਲਈ ਸਾਨੂੰ ਖ਼ੁਦ ਨੂੰ ਹੋਣਾ ਪਵੇਗਾ ਜਾਗਰੂਕ

ਫੁੱਲਾਂਵਾਲ, 12 ਜੂਨ (ਮਨਜੀਤ ਸਿੰਘ ਦੁੱਗਰੀ)- ਮਨੁੱਖ ਵਿਗਿਆਨਕ ਤੌਰ 'ਤੇ ਸੁੱਖ ਸਹੂਲਤਾਂ ਦਾ ਅਨੰਦ ਮਾਣਦਾ ਹੋਇਆ ਆਪਣੇ ਜਿਊਣ ਦੇ ਢੰਗ ਨੂੰ ਕੁਦਰਤ ਦੇ ਿਖ਼ਲਾਫ਼ ਬਣਾ ਰਿਹਾ ਹੈ, ਜਦਕਿ ਜੀਵਨ ਦਾ ਸੱਚ ਇਹ ਹੈ ਕਿ ਮਨੁੱਖ ਕੁਦਰਤ ਤੋਂ ਬਿਨ੍ਹਾਂ ਜੀਅ ਹੀ ਨਹੀਂ ਸਕਦਾ | ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਮੋਬਾਈਲਾਂ ਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਸ਼ੇਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਸੁਖਦੇਵ ਨਗਰ ਅਤੇ ਪਵਨ ਪੁੱਤਰ ਸੋਹਨ ਵਾਸੀ ਬਰੋਟਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 7 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ...

ਪੂਰੀ ਖ਼ਬਰ »

ਅਣਕਿਆਸੀਆਂ ਘਟਨਾਵਾਂ ਨਾਲ ਨਜਿੱਠਣ ਲਈ ਕੌਮੀ ਪੱਧਰ 'ਤੇ ਟਾਸਕ ਫ਼ੋਰਸ ਗਠਿਤ ਕੀਤੀ ਜਾਵੇ-ਡਾ: ਮਿੱਤਰਾ

ਲੁਧਿਆਣਾ, 12 ਜੂਨ (ਸਲੇਮਪੁਰੀ)-ਵੱਖ-ਵੱਖ ਮੁਲਾਜਮਾਂ, ਪੈਨਸ਼ਨਰਾਂ ਤੇ ਬੁੱਧੀਜੀਵੀ ਵਰਗ ਵਲੋਂ ਸਥਾਪਤ ਲੋਕ ਸੁਰੱਖਿਆ ਮੰਚ ਅਤੇ ਡੈਮੋਕ੍ਰੈਟਿਕ ਮੁਲਾਜ਼ਮ ਫਰੰਟ ਵਲੋਂ ਫ਼ਤਹਿਵੀਰ ਸਿੰਘ ਦੀ ਬੋਰ ਵਿਚ ਡਿਗ ਕੇ ਹੋਈ ਦੁਖਦਾਈ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ...

ਪੂਰੀ ਖ਼ਬਰ »

ਸਾਢੂ 'ਤੇ ਕਾਤਲਾਨਾ ਹਮਲਾ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਸਾਢੂ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਵਨ ਪਾਰਕ ਵਾਸੀ ਅਮਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਕਲਾਂ ਨੇੜੇ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਵਿਚ ਫੈਕਟਰੀ ਵਰਕਰ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖ਼ਤ ਓਮ ਪ੍ਰਕਾਸ਼ ਵਜੋਂ ਕੀਤੀ ਗਈ ਹੈ | ਉਹ ਮੁੰਡੀਆਂ ਕਲਾਂ ਦਾ ਰਹਿਣ ਵਾਲਾ ਸੀ ਤੇ ਉਸ ਦੀ ਉਮਰ 44 ਸਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX