ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  9 minutes ago
ਗੁਹਾਟੀ, 26 ਜਨਵਰੀ- 71ਵੇਂ ਗਣਤੰਤਰ ਦਿਵਸ ਮੌਕੇ ਅੱਜ ਸਵੇਰੇ ਆਸਾਮ 'ਚ ਘੱਟ ਤੀਬਰਤਾ ਵਾਲੇ ਚਾਰ ਧਮਾਕੇ ਹੋਏ। ਇਨ੍ਹਾਂ 'ਚੋਂ ਤਿੰਨ ਡਿਬਰੂਗੜ੍ਹ ਜ਼ਿਲ੍ਹੇ 'ਚ ਹੋਏ, ਜਦੋਂਕਿ ਚੌਥਾ ਚਰਾਈਦੇਵ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  19 minutes ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  26 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  51 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  58 minutes ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 1 hour ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 1 hour ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 2 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 2 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 2 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 2 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 3 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 3 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 3 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 3 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 3 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 3 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 4 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 5 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 5 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਤੇਜ਼ ਝੱਖੜ ਨਾਲ ਮੀਂਹ ਨੇ ਦਿੱਤੀ ਦਸਤਕ

ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਬੁੱਧਵਾਰ ਰਾਤ ਸ਼ਹਿਰ ਅੰਦਰ ਤੇਜ਼ ਝੱਖੜ ਨੇ ਦਸਤਕ ਦਿੱਤੀ ਅਤੇ ਅਸਮਾਨ ਮਿੱਟੀ ਦੇ ਗ਼ੁਬਾਰ ਨਾਲ ਭਰ ਗਿਆ | ਹਨੇਰੀ ਕਾਰਨ ਸ਼ਹਿਰ ਦੇ ਕਈ ਸੈਕਟਰਾਂ 'ਚ ਬਿਜਲੀ ਗੁੱਲ ਹੋ ਗਈ | ਹਾਲਾਂਕਿ ਹਨੇਰੀ ਦੇ ਨਾਲ ਸ਼ਹਿਰ ਵਿਚ ਪਏ ਤੇਜ਼ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਦਿਵਾਈ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਸ਼ਹਿਰ ਵਿਚ ਮੌਸਮ ਸਾਫ਼ ਰਹੇਗਾ ਅਤੇ ਦੋ ਦਿਨਾਂ ਵਿਚ ਤਾਪਮਾਨ ਇਕ ਵਾਰ ਫਿਰ 44 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ, ਜਿਸ ਕਾਰਨ ਗਰਮੀ ਇਕ ਵਾਰ ਫਿਰ ਲੋਕਾਂ ਨੂੰ ਪ੍ਰੇਸ਼ਾਨ ਕਰ ਸਕਦੀ ਹੈ | ਪਿਛਲੇ ਦਿਨਾਂ ਵਿਚ ਤਾਪਮਾਨ 43 ਤੋਂ 44 ਡਿਗਰੀ ਦਰਮਿਆਨ ਠਹਿਰਿਆ ਹੋਇਆ ਸੀ ਅਤੇ ਬੀਤੇ ਦਿਨ ਸ਼ਹਿਰ 'ਚ ਹੋਈ ਬੱਦਲਵਾਈ ਕਾਰਨ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ | ਬੁੱਧਵਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੀਂਹ ਪੈਣ ਦੇ ਬਾਅਦ ਰਾਤ ਦੇ ਤਾਪਮਾਨ ਵਿਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ | ਇਸ ਤੋਂ ਪਹਿਲਾ ਰਾਤ ਦਾ ਤਾਪਮਾਨ ਵੀ 30 ਡਿਗਰੀ ਤੱਕ ਪਹੁੰਚ ਗਿਆ ਸੀ, ਜਿਸ ਕਾਰਨ ਰਾਤ ਸਮੇਂ ਵੀ ਗਰਮੀ ਆਪਣਾ ਅਸਰ ਦਿਖਾ ਰਹੀ ਸੀ |

ਮੇਅਰ ਵਲੋਂ ਬਹਿਲਾਣਾਂ ਤੇ ਰਾਏਪੁਰ ਖੁਰਦ ਤੋਂ ਸੁੱਕਾ-ਗਿੱਲਾ ਕੂੜਾ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 12 ਜੂਨ (ਆਰ.ਐੱਸ.ਲਿਬਰੇਟ)-ਅੱਜ ਸਵੇਰੇ ਪਿੰਡ ਬਹਿਲਾਣਾ ਅਤੇ ਰਾਏਪੁਰ ਖ਼ੁਰਦ ਦੇ ਘਰਾਂ ਤੋਂ ਸੁੱਕਾ-ਗਿੱਲਾ ਕੂੜਾ ਵੱਖ-ਵੱਖ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਮੇਅਰ ਰਾਜੇਸ਼ ਕੁਮਾਰ ਕਾਲੀਆ ਨੇ ਵਾਹਨਾਂ ਨੂੰ ਝੰਡੀ ਦਿਖਾ ਕੇ ਕੀਤੀ | ਇਸ ਮੌਕੇ ਸ੍ਰੀ ਕੇ. ਕੇ. ...

ਪੂਰੀ ਖ਼ਬਰ »

17 ਤੱਕ ਸਮਾਲ ਫਲੈਟਾਂ ਦਾ ਬਕਾਇਆ ਨਾ ਭਰਨ ਵਾਲਿਆਂ 'ਤੇ ਵਿੱਢੀ ਜਾਵੇਗੀ ਕਾਰਵਾਈ

ਚੰਡੀਗੜ੍ਹ, 12 ਜੂਨ (ਆਰ.ਐੱਸ.ਲਿਬਰੇਟ)-16 ਜੂਨ ਤੱਕ ਸਮਾਲ ਫਲੈਟਾਂ ਦੇ ਬਕਾਏ ਨੂੰ ਭਰਨ ਲਈ ਲਗਾਏ ਜਾ ਰਹੇ ਕੈਂਪਾਂ ਦੌਰਾਨ ਬਕਾਇਆ ਨਾ ਭਰਨ ਵਾਲਿਆਂ ਿਖ਼ਲਾਫ਼ ਚੰਡੀਗੜ੍ਹ ਹਾਊਸਿੰਗ ਬੋਰਡ ਬਣਦੀ ਕਾਰਵਾਈ ਵਿੱਢ ਦੇਵੇਗਾ, ਇਸ ਕਾਰਵਾਈ 'ਚ ਫਲੈਟ ਰੱਦ ਕਰਨ ਤੱਕ ਦੀ ਕਾਰਵਾਈ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਟ੍ਰੈਫਿਕ ਪੁਲਿਸ ਕਰਮੀ ਨੂੰ ਮਾਰੀ ਟੱਕਰ

ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਹੱਲੋ ਮਾਜਰਾ ਲਾਈਟ ਪੁਆਇੰਟ 'ਤੇ ਇਕ ਤੇਜ਼ ਰਫ਼ਤਾਰ ਸਵਿੱਫ਼ਟ ਕਾਰ ਨੇ ਲਾਲ ਬੱਤੀ ਟੱਪ ਕੇ ਟ੍ਰੈਫਿਕ ਪੁਲਿਸ ਕਰਮੀ ਨੂੰ ਟੱਕਰ ਮਾਰ ਦਿੱਤੀ | ਕਾਰ ਚਾਲਕ ਟ੍ਰੈਫਿਕ ਪੁਲਿਸ ਕਰਮੀ ਨੂੰ ਕਾਰ ਦੇ ਬੋਨਟ 'ਤੇ ਕਾਫ਼ੀ ਦੂਰ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਲਈ ਆਨ-ਲਾਈਨ ਦਾਖਲਾ ਪੋਰਟਲ ਕੀਤਾ ਸ਼ੁਰੂ

ਚੰਡੀਗੜ੍ਹ, 12 ਜੂਨ (ਆਰ.ਐੱਸ.ਲਿਬਰੇਟ)-ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਲਈ ਆਨ-ਲਾਈਨ ਦਾਖਲਾ ਪੋਰਟਲ, ਨਿਰਦੇਸ਼ਕ ਤਕਨੀਕੀ ਸਿੱਖਿਆ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਦੀ ਆਨ-ਲਾਈਨ ਪੋਰਟਲ http://www.itichdadmission.edu.in ਦੀ ਰਸਮੀ ਸ਼ੁਰੂਆਤ ਸ. ਸਚਿਨ ਰਾਣਾ ਆਈ. ਏ. ਐੱਸ. ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-25/38 ਲਾਈਟ ਪੁਆਇੰਟ ਨੇੜੇ ਇਕ ਰਾਹ ਜਾਂਦੇ ਵਿਅਕਤੀ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਸਬੰਧਿਤ ਮਾਮਲਾ ਦਰਜ ਕਰਕੇ ਝਪਟਮਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਮਿਲੀ ...

ਪੂਰੀ ਖ਼ਬਰ »

ਪਦਮ ਪੁਰਸਕਾਰਾਂ ਲਈ ਬਿਨੈ ਮੰਗੇ

ਚੰਡੀਗੜ੍ਹ, 12 ਜੂਨ (ਵਿ. ਪ੍ਰ.)- ਭਾਰਤ ਦੇ ਰਾਸ਼ਟਰਪਤੀ ਵਰਣਨਯੋਗ ਕੰਮ ਕਰਨ ਵਾਲੇ ਵਿਅਕਤੀਆਂ ਨੂੰ 26 ਜਨਵਰੀ 2020 ਨੂੰ ਗਣਤੰਤਰ ਦਿਵਸ ਦੇ ਮੌਕੇ ਪਦਮ ਪੁਰਸਕਾਰ ਨਾਲ ਸਨਮਾਨਿਤ ਕਰਨਗੇ, ਇਸ ਲਈ ਹਰਿਆਣਾ ਸਰਕਾਰ ਨੇ 10 ਅਗਸਤ ਤੱਕ ਰਾਜ ਦੇ ਪਾਤਰ ਵਿਅਕਤੀਆਂ ਤੋਂ ਬਿਨੈ ਮੰਗੇ ਹਨ | ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਸਾਈਕਲ ਚਲਾਉਣ ਨੂੰ ਉਤਸ਼ਾਹਿਤ ਕਰਨ ਲਈ ਪਹਿਲ

ਚੰਡੀਗੜ੍ਹ, 12 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਸਾਈਕਲ ਚਲਾਉਣ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਹਿਲ ਕਰਦਿਆਂ 91 ਸਾਈਕਲਾਂ ਖ਼ਰੀਦੀਆਂ ਗਈਆਂ ਹਨ | ਯੂਨੀਵਰਸਿਟੀ 'ਚ ਅੱਜ ਵੱਖ-ਵੱਖ ਵਿਭਾਗਾਂ, ਹੋਸਟਲਾਂ ਅਤੇ ...

ਪੂਰੀ ਖ਼ਬਰ »

ਕਾਰ 'ਚ ਨਾਜਾਇਜ਼ ਸ਼ਰਾਬ ਲਿਜਾਂਦਾ ਇਕ ਕਾਬੂ, 384 ਬੋਤਲਾਂ ਬਰਾਮਦ

ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਕਰਨਾਲ ਹਰਿਆਣਾ ਦੇ ਰਹਿਣ ਵਾਲੇ ਗੁਰਪਾਲ ਸਿੰਘ ਵਜੋਂ ਹੋਈ ਹੈ | ਪੁਲਿਸ ...

ਪੂਰੀ ਖ਼ਬਰ »

ਭਾਜਪਾ ਘੱਟ ਗਿਣਤੀ ਮੋਰਚਾ ਦੇ ਵਫ਼ਦ ਵਲੋਂ ਮੁਖਤਾਰ ਅੱਬਾਸ ਨਕਵੀ ਨਾਲ ਮੁਲਾਕਾਤ

ਚੰਡੀਗੜ੍ਹ, 12 ਜੂਨ (ਮਨਜੋਤ ਸਿੰਘ ਜੋਤ)- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਘੱਟ ਗਿਣਤੀ ਮੋਰਚਾ ਦੇ ਵਫ਼ਦ ਵਲੋਂ ਮੋਰਚਾ ਪ੍ਰਧਾਨ ਚੌਧਰੀ ਅਮਜ਼ਦ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਦੁੱਧ ਪਰਖ ਕੈਂਪ ਦੌਰਾਨ 43 'ਚੋਂ 7 ਨਮੂਨਿਆਂ 'ਚ ਪਾਈ ਗਈ ਪਾਣੀ ਦੀ ਮਿਲਾਵਟ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)-ਮਿਸ਼ਨ ਤੰਦਰੁਸਤ ਪੰਜਾਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਫੇਜ਼-1 ਵਿਖੇ ਦੁੱਧ ਪਰਖ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਡੇਅਰੀ ਟੈਕਨਾਲੋਜਿਸਟ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)-ਸਾਂਝੀ ਐਕਸ਼ਨ ਕਮੇਟੀ (ਦਰਜਾ-4) ਪੰਜਾਬ ਸਿਵਲ ਸਕੱਤਰੇਤ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਕੱਤਰੇਤ ਵਿਖੇ ਸਮੂਹ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਪੋਸਟ-ਡਾਕਟ੍ਰਲ ਫੈਲੋਸ਼ਿਪ 'ਚ ਇਨਰੋਲਮੈਂਟ ਬਾਰੇ ਸੈਮੀਨਾਰ ਕਰਵਾਇਆ

ਚੰਡੀਗੜ੍ਹ, 12 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਪੋਸਟ-ਡਾਕਟ੍ਰਲ ਫੈਲੋਸ਼ਿਪਾਂ ਵਿਚ ਇਨਰੋਲਮੈਂਟ 'ਤੇ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਪੋਸਟ-ਡਾਕਟ੍ਰਲ ਫੈਲੋਜ਼ ਅਕੈਡਮਿਕ ਫੌਰਮ (ਪੀ. ਯੂ. ਪੀ. ਡੀ. ਐੱਫ. ਏ. ਐੱਫ.) ਅਤੇ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਚੱਲ ਰਹੀ ਭੰਗੜੇ ਦੀ 5 ਰੋਜ਼ਾ ਵਰਕਸ਼ਾਪ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਨੂੰ ਸਭਿਆਚਾਰ ਨਾਲ ਜੋੜਨ ਅਤੇ ਛੁੱਟੀਆਂ ਦਾ ਸਦਉਪਯੋਗ ਕਰਨ ਦੇ ਮੰਤਵ ਨਾਲ ਲਗਾਈ ਪੰਜ ਰੋਜ਼ਾ ਭੰਗੜੇ ਦੀ ਵਰਕਸ਼ਾਪ ਸਮਾਪਤ ਹੋ ਗਈ | ਵਰਕਸ਼ਾਪ ਦੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਅਕਾਲੀ ਦਲ ਸਿਰਸਾ, ਅੰਬਾਲਾ ਤੇ ਕੁਰੂਕਸ਼ੇਤਰ 'ਚ ਕਰੇਗਾ ਮੀਟਿੰਗਾਂ

ਚੰਡੀਗੜ੍ਹ, 12 ਜੂਨ (ਅ.ਬ.)-ਹਰਿਆਣਾ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਅਤੇ ਪਾਰਟੀ ਦੀ ਮਜ਼ਬੂਤੀ ਵਾਸਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਜੂਨ ਮਹੀਨੇ ਵਿਚ ਸਿਰਸਾ, ਅੰਬਾਲਾ ਅਤੇ ਕੁਰੂਕਸ਼ੇਤਰ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਰਿਆਣਾ ਦੀ ਢਾਈ ਕਰੋੜ ਜਨਤਾ ਮੇਰਾ ਪਰਿਵਾਰ-ਖੱਟਰ

ਚੰਡੀਗੜ੍ਹ, 12 ਜੂਨ (ਵਿ. ਪ੍ਰ.)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਦੀ ਢਾਈ ਕਰੋੜ ਜਨਤਾ ਮੇਰਾ ਪਰਿਵਾਰ ਹੈ, ਜਿਸ ਦੀ ਭਲਾਈ ਲਈ ਸੂਬਾ ਸਰਕਾਰ ਨੇ ਕੰਮ ਕੀਤਾ ਹੈ | ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਕਾਰਨ ਸਾਲ 2014 ਤੋਂ ਲੈ ਕੇ ਹੁਣ ਤੱਕ ਲਗਭਗ ...

ਪੂਰੀ ਖ਼ਬਰ »

ਸੰਗਤਪੁਰਾ ਵਿਖੇ ਪੁਆਧੀ ਅਖਾੜੇ 'ਚ ਕਲਾਕਾਰਾਂ ਨੇ ਖੂਬ ਰੰਗ ਬੰਨਿ੍ਹਆ

ਚੰਡੀਗੜ੍ਹ, 12 ਜੂਨ (ਅ.ਬ.)-ਪਿੰਡ ਸੰਗਤਪੁਰਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂਾ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਨਗਰ ਖੇੜੇ 'ਤੇ ਲੰਗਰ ਲਗਾਇਆ ਗਿਆ | ਮਨਜੀਤ ਸਿੰਘ ਮੀਤਾ ਸੰਗਤਪੁਰਾ ਅਤੇ ਮਿੱਠਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਪੁਆਧੀ ਅਖਾੜੇ ...

ਪੂਰੀ ਖ਼ਬਰ »

ਲੜਕੀ ਨੂੰ ਭਜਾ ਕੇ ਲਿਜਾਣ ਸਬੰਧੀ ਮਾਮਲਾ ਦਰਜ

ਖਰੜ, 12 ਜੂਨ (ਮਾਨ)-ਥਾਣਾ ਘੜੂੰਆਂ ਤਹਿਤ ਪੈਂਦੇ ਇਕ ਪਿੰਡ ਦੀ ਲੜਕੀ ਨੂੰ ਭਜਾ ਕੇ ਲਿਜਾਣ ਦੇ ਦੋਸ਼ ਹੇਠ ਸਦਰ ਪੁਲਿਸ ਖਰੜ ਵਲੋਂ ਉਸੇ ਪਿੰਡ ਦੇ ਸੁਿਲੰਦਰ ਸਿੰਘ ਉਰਫ਼ ਮੂਪਾ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਲੜਕੀ ਦੇ ਪਿਤਾ ਵਲੋਂ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਬਲਾਕ ਪੱਧਰ 'ਤੇ ਲਗਾਏ ਜਾਣਗੇ ਇਕ ਰੋਜ਼ਾ ਸੋਰਸਿੰਗ ਕੈਂਪ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)-ਪੰਜਾਬ ਹੁਨਰ ਵਿਕਾਸ ਮਿਸ਼ਨ ਦੁਆਰਾ ਚੁਣੇ ਗਏ ਟ੍ਰੇਨਿੰਗ ਪਾਰਟਨਰਾਂ ਵਲੋਂ ਨੌਜਵਾਨਾਂ ਨੂੰ ਟ੍ਰੇਨਿੰਗ ਕੋਰਸਾਂ ਤੇ ਇਸ ਸਬੰਧੀ ਯੋਗਤਾ ਬਾਰੇ ਜਾਣਕਾਰੀ ਦੇਣ ਅਤੇ ਟ੍ਰੇਨਿੰਗ ਲੈਣ ਵਾਲੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਲਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ-28/ਡੀ ਦੇ ਰਹਿਣ ਵਾਲੇ ਵਿਸ਼ਾਲ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਕ੍ਰਾਈਮ ...

ਪੂਰੀ ਖ਼ਬਰ »

ਡੀ.ਸੀ .ਵਲੋਂ ਬੋਰਵੈੱਲਾਂ ਤੇ ਟਿਊਬਵੈੱਲਾਂ ਦੀ ਸਥਿਤੀ ਸਬੰਧੀ ਸਮੀਖਿਆ ਬੈਠਕ

ਚੰਡੀਗੜ੍ਹ, 12 ਜੂਨ (ਆਰ.ਐੱਸ.ਲਿਬਰੇਟ)-ਭਗਵਾਨਪੁਰਾ ਦੀ ਘਟਨਾ ਨੂੰ ਦੇਖਦੇ ਡਿਪਟੀ ਕਮਿਸ਼ਨਰ ਚੰਡੀਗੜ੍ਹ ਮਨਦੀਪ ਸਿੰਘ ਬਰਾੜ ਨੇ ਨਗਰ ਨਿਗਮ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ | ਚੰਡੀਗੜ੍ਹ 'ਚ ਬੋਰਵੈੱਲਾਂ ਤੇ ...

ਪੂਰੀ ਖ਼ਬਰ »

ਰੌਸ਼ਨੀ ਅਤੇ ਆਵਾਜ਼ ਸ਼ੋਅ 'ਨਾਨਕ ਆਇਆ-ਨਾਨਕ ਆਇਆ' ਦੀ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਹੋਵੇਗੀ ਪੇਸ਼ਕਾਰੀ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬੀ ਥੀਏਟਰ ਅਕਾਦਮੀ ਯੂ. ਕੇ. ਵਲੋਂ ਸਿਟੀ ਐਾਟਰਟੇਨਮੈਂਟ ਨੈੱਟਵਰਕ ਚੰਡੀਗੜ੍ਹ ਅਤੇ ਪੰਜਾਬੀ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਰੌਸ਼ਨੀ ਅਤੇ ਆਵਾਜ਼ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਜਿੰਦ ਜਾਨ' ਦਰਸ਼ਕਾਂ ਦੀ ਪਸੰਦ 'ਤੇ ਖਰ੍ਹੀ ਉਤਰੇਗੀ-ਰਾਜਵੀਰ ਜਵੰਦਾ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)-ਫ਼ਿਲਮ 'ਜ਼ਿੰਦ ਜਾਨ' ਨੂੰ ਲੈ ਕੇ ਗਾਇਕ ਤੇ ਅਦਾਕਾਰ ਰਾਜਵੀਰ ਜਵੰਦਾ ਕਾਫ਼ੀ ਉਤਸ਼ਾਹਿਤ ਹਨ | ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਵੀਰ ਜਵੰਦਾ ਨੇ ਕਿਹਾ ਕਿ ਉਨ੍ਹਾਂ ਨੂੰ ਸਹਿਜੇ ਹੀ ਆਸ ਹੈ ਕਿ ਫ਼ਿਲਮ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਗਡਕਰੀ ਨੂੰ ਮਿਲੇ

ਚੰਡੀਗੜ੍ਹ, 12 ਜੂਨ (ਵਿ. ਪ੍ਰ.)-ਕੇਂਦਰ ਮੋਟਰ ਵਹੀਕਲ ਐਕਟ ਦੇ ਤਹਿਤ ਡਰਾਈਵਿੰਗ ਲਾਇਸੰਸ ਲਈ ਕੀਤੀ ਗਈ 8ਵੀਂ ਜਮਾਤ ਪਾਸ ਦੀ ਵਿੱਦਿਅਕ ਯੋਗਤਾ ਵਿਚ ਸਾਲ ਦੇ ਸਮੇਂ ਲਈ ਛੋਟ ਰਹੇਗੀ | ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਹਰਿਆਣਾ ਦੇ ਮੁੱਖ ...

ਪੂਰੀ ਖ਼ਬਰ »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 12 ਜੂਨ (ਅ.ਬ.)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਤਾਇਨਾਤ ਏ. ਐੱਸ. ਆਈ. ਸੁਰਿੰਦਰ ਕੁਮਾਰ ਨੰੂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ...

ਪੂਰੀ ਖ਼ਬਰ »

'ਦਸਮੇਸ਼ ਮੈਡੀਕਲ ਚੈਰੀਟੇਬਲ ਸੈਂਟਰ' ਸੰਗਤ ਲਈ ਵਰਦਾਨ ਸਾਬਿਤ ਹੋ ਰਿਹੈ-ਗਿੱਲ

ਐੱਸ. ਏ. ਐੱਸ. ਨਗਰ, 12 ਜੂਨ (ਨਰਿੰਦਰ ਸਿੰਘ ਝਾਂਮਪੁਰ)-ਸਮੁੱਚੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3ਬੀ1 ਮੁਹਾਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਸਮੁੱਚੀ ਕਮੇਟੀ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਮੱਦਦ ...

ਪੂਰੀ ਖ਼ਬਰ »

ਵਿਵਾਦਿਤ ਥਾਂ 'ਤੇ ਨਿਰਮਾਣ ਰੁਕਵਾਉਣ ਗਈ ਨਗਰ ਕੌ ਾਸਲ ਦੀ ਟੀਮ ਖੁਦ ਵਿਵਾਦਾਂ 'ਚ ਫਸੀ

ਲਾਲੜੂ, 12 ਜੂਨ (ਰਾਜਬੀਰ ਸਿੰਘ)-ਲਾਲੜੂ ਨਗਰ ਕੌਾਸਲ ਦੇ ਤਹਿਤ ਪੈਂਦੇ ਪਿੰਡ ਦੱਪਰ ਵਿਖੇ ਇਕ ਵਿਵਾਦਿਤ ਥਾਂ 'ਤੇ ਨਿਰਮਾਣ ਕਾਰਜ ਰੁਕਵਾਉਣ ਲਈ ਗਈ ਨਗਰ ਕੌਾਸਲ ਦੀ ਟੀਮ ਖੁਦ ਵਿਵਾਦਾਂ ਵਿਚ ਫਸ ਗਈ ਹੈ | ਈ. ਓ. ਸਮੇਤ ਟੀਮ ਦਾ ਦੋਸ਼ ਹੈ ਕਿ ਜਦੋਂ ਉਹ ਸਾਮਾਨ ਜ਼ਬਤ ਕਰਕੇ ਦਫ਼ਤਰ ...

ਪੂਰੀ ਖ਼ਬਰ »

ਬਸਪਾ ਵਲੋਂ ਪੁਲਿਸ ਿਖ਼ਲਾਫ਼ ਰੋਸ ਧਰਨਾ ਤੇ ਚੱਕਾ ਜਾਮ ਭਲਕੇ-ਨਨਹੇੜੀਆਂ

ਖਰੜ, 12 ਜੂਨ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਦੇ ਐੱਸ. ਐੱਚ. ਓ. ਵਲੋਂ ਬਸਪਾ ਦੇ ਅਹੁਦੇਦਾਰਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦੇ ਰੋਸ ਵਜੋਂ ਬਸਪਾ ਵਲੋਂ 14 ਜੂਨ ਨੂੰ ਬਾਜ਼ਾਰ ਅੰਦਰ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਬੱਸ ਅੱਡਾ ਖਰੜ ਦੇ ਟੀ-ਪੁਆਇੰਟ 'ਤੇ ਚੱਕਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਪ੍ਰਸੰਸਾ ਪੱਤਰ ਲਈ ਆਨ-ਲਾਈਨ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 12 ਜੂਨ (ਆਰ.ਐੱਸ.ਲਿਬਰੇਟ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਆਜ਼ਾਦੀ ਦਿਵਸ 'ਤੇ ਪ੍ਰਸ਼ੰਸਾ ਪੱਤਰ ਦੇਣ ਲਈ ਕਮੇਟੀ ਦੀ ਸਿਫ਼ਾਰਸ਼ਾਂ 'ਤੇ ਆਨ-ਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ | ਇਹ ਤੈਅ ਕੀਤਾ ਗਿਆ ਹੈ ਕਿ ਪ੍ਰਸ਼ੰਸਾ ਪੱਤਰ ਦੇ ਐਵਾਰਡ ਲਈ ਸਾਰੀਆਂ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ 3 ਸਾਲਾ ਵੈੱਬ ਅਤੇ ਗ੍ਰਾਫ਼ਿਕ ਡਿਜ਼ਾਈਨਿੰਗ ਕੋਰਸ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)-ਮੋਬਾਈਲ ਉਪਕਰਨਾਂ ਅਤੇ ਈ-ਕਾਮਰਸ ਦੀ ਵਧਦੀ ਮੰਗ ਅਤੇ ਲੋਕਪਿ੍ਅਤਾ ਦੇ ਚੱਲਦਿਆਂ ਵੈੱਬ ਡਿਵੈੱਲਪਰਜ਼ ਲਈ ਰੁਜ਼ਗਾਰ ਦੇ ਮੌਕਿਆਂ 'ਚ ਅਥਾਹ ਵਾਧਾ ਹੋਇਆ ਹੈ | ਅੱਜ ਦੇ ਸਮੇਂ 'ਚ ਵੈੱਬ ਡਿਜ਼ਾਈਨਰਾਂ ਵਲੋਂ ਵੈੱਬਸਾਈਟਾਂ ਦਾ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦਾ ਧੰਨਵਾਦੀ ਦੌਰਾ ਭਲਕੇ

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਜਿੱਤੇ ਮਨੀਸ਼ ਤਿਵਾੜੀ ਅਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਉਹ 14 ਜੂਨ ਨੂੰ ...

ਪੂਰੀ ਖ਼ਬਰ »

ਕੌ ਾਸਲ ਖਰੜ ਦੀ ਹਦੂਦ ਅੰਦਰ ਖੁੱਲ੍ਹੇ ਪਏ ਬੋਰਵੈੱਲਾਂ ਨੂੰ ਈ. ਓ. ਨੇ ਬੰਦ ਕਰਨ ਦੇ ਦਿੱਤੇ ਆਦੇਸ਼

ਖਰੜ, 12 ਜੂਨ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਰਾਜੇਸ਼ ਸ਼ਰਮਾ ਨੇ ਕੌਾਸਲ ਦੀ ਹਦੂਦ ਅੰਦਰ ਪੈਂਦੇ ਏਰੀਆ ਵਿਚ ਖੁੱਲ੍ਹੇ ਪਏ ਬੋਰਵੈੱਲਾਂ ਨੂੰ ਸਹੀ ਢੰਗ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਆਪਣੇ ਖੂਨ ਨਾਲ ਲਿਖੇ ਮੰਗ ਪੱਤਰ ਭੇਜਣ ਦਾ ਐਲਾਨ

ਖਰੜ, 12 ਜੂਨ (ਜੰਡਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋਮਾਜਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਸਚਦੇਵਾ ਗਰਲਜ਼ ਕਾਲਜ ਦੇ 7 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਖਰੜ, 12 ਜੂਨ (ਜੰਡਪੁਰੀ)-ਸਚਦੇਵਾ ਗਰਲਜ਼ ਕਾਲਜ ਘੜੂੰਆਂ ਵਿਖੇ ਇਕ ਪਲੇਸਮੈਂਟ ਡਰਾਈਵ ਕਰਵਾਈ ਗਈ, ਜਿਸ ਦੌਰਾਨ ਭਾਰਤ ਦੀ ਮਸ਼ਹੂਰ ਕੰਪਨੀ ਫਰੋਟੀਜੋ ਬਿਜ਼ਨੈੱਸ ਸਰਵਿਸਿਜ਼ (ਐਮੇਜਾਨ ਅਤੇ ਪਟੀਨੀ ਕੰਪਿਊਟਰ ਬੰਗਲੌਰ) ਦੇ ਨੁਮਾਇੰਦਿਆਂ ਨੇ ਭਾਗ ਲੈਂਦੇ ਹੋਏ ਕਾਲਜ ਦੀਆਂ ...

ਪੂਰੀ ਖ਼ਬਰ »

14 ਪੇਟੀਆਂ ਬੀਅਰ ਤੇ 3 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਖਰੜ, 12 ਜੂਨ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਵਲੋਂ ਜ਼ਿਲੇ੍ਹ ਅੰਦਰ ਨਸ਼ਿਆਂ ਿਖ਼ਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਘੜੂੰਆਂ ਦੀ ਪੁਲਿਸ ਵਲੋਂ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੁਹਾਲੀ ਦੇ ਮੈਰੀਟੋਰੀਅਸ ਸਕੂਲ ਦੇ 31 ਵਿਦਿਆਰਥੀਆਂ ਨੇ ਜੇ. ਈ. ਈ. ਮੇਨ 'ਚ ਤੇ 14 ਨੇ ਨੀਟ ਪ੍ਰੀਖਿਆ 'ਚ ਹਾਸਲ ਕੀਤਾ ਸ਼ਾਨਦਾਰ ਰੈਂਕ

ਐੱਸ. ਏ. ਐੱਸ. ਨਗਰ, 12 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਵਿਖੇ ਬਣੇ ਮੈਰੀਟੋਰੀਅਸ ਸਕੂਲ (ਸੁਸਾਇਟੀ ਫਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਅਤੇ ਮੈਰੀਟੋਰੀਅਸ ਸਟੂਡੈਂਟਸ) ਦੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਦੀਆਂ ਵੱਖ-ਵੱਖ ਸੰਸਥਾਵਾਂ ...

ਪੂਰੀ ਖ਼ਬਰ »

ਸਰਕਾਰੀ ਰਸਤਾ ਵਾਹੁਣ ਦੇ ਦੋਸ਼ 'ਚ 4 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 12 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਕਾਰਕੌਰ ਵਿਖੇ ਖੇਤਾਂ ਨੂੰ ਜਾਂਦਾ ਕਥਿਤ ਸਰਕਾਰ ਰਸਤਾ ਵਾਹੁਣ ਮਗਰੋਂ ਵਧੇ ਵਿਵਾਦ ਨੂੰ ਲੈ ਕੇ ਕੀਤੀ ਗਾਲੀ-ਗਲੋਚ ਅਤੇ ਧਮਕੀਆਂ ਦੇ ਦੇਣ ਦੇ ਦੋੋਸ਼ 'ਚ ਪੁਲਿਸ ਨੇ 4 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

32 ਵਿਦਿਆਰਥੀਆਂ ਨੇ ਪੀ. ਯੂ. ਸੀ. ਈ. ਟੀ. ਤੇ 52 ਨੇ ਐੱਨ. ਸੀ. ਐੱਚ. ਐੱਮ. ਟੈੱਸਟ ਕੀਤਾ ਪਾਸ ਮੁਹਾਲੀ ਦੇ ਮੈਰੀਟੋਰੀਅਸ ਸਕੂਲ ਦੇ 31 ਵਿਦਿਆਰਥੀਆਂ ਨੇ ਜੇ. ਈ. ਈ. ਮੇਨ 'ਚ ਤੇ 14 ਨੇ ਨੀਟ ਪ੍ਰੀਖਿਆ 'ਚ ਹਾਸਲ ਕੀਤਾ ਸ਼ਾਨਦਾਰ ਰੈਂਕ

ਐੱਸ. ਏ. ਐੱਸ. ਨਗਰ, 12 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਵਿਖੇ ਬਣੇ ਮੈਰੀਟੋਰੀਅਸ ਸਕੂਲ (ਸੁਸਾਇਟੀ ਫਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਅਤੇ ਮੈਰੀਟੋਰੀਅਸ ਸਟੂਡੈਂਟਸ) ਦੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਦੀਆਂ ਵੱਖ-ਵੱਖ ਸੰਸਥਾਵਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਜ਼ੀਰਕਪੁਰ, 12 ਜੂਨ (ਹੈਪੀ ਪੰਡਵਾਲਾ)- ਸਥਾਨਕ ਸਿੰਘਪੁਰਾ ਚੌਾਕ 'ਤੇ ਕਾਰ ਦੀ ਲਪੇਟ 'ਚ ਆਉਣ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਕਰਮ ਚੰਦ (50) ਵਾਸੀ ਪਿੰਡ ਭਾਂਖਰਪੁਰ ਵਜੋਂ ਹੋਈ ਹੈ | ਹਾਦਸੇ ਤੋਂ ਬਾਅਦ ਦੋਸ਼ੀ ਚਾਲਕ ਮੌਕੇ ਤੋਂ ਕਾਰ ਸਮੇਤ ਫ਼ਰਾਰ ਹੋ ਗਿਆ | ...

ਪੂਰੀ ਖ਼ਬਰ »

ਸਰਕਾਰੀ ਡਾਕਟਰ ਜੈਨੇਰਿਕ ਦਵਾਈਆਂ ਲਿਖਣ ਨੂੰ ਤਰਜੀਹ ਦੇਣ- ਸਿਹਤ ਮੰਤਰੀ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਰਕਾਰੀ ਡਾਕਟਰ ਜੈਨੇਰਿਕ ਦਵਾਈਆਂ ਲਿਖਣ ਨੂੰ ਤਰਜੀਹ ਦੇਣ ਤਾਂ ਜੋ ਮਰੀਜ਼ਾਂ ਨੂੰ ਵਾਜਿਬ ਕੀਮਤਾਂ 'ਤੇ ਦਵਾਈਆਂ ਮਿਲ ਸਕਣ | ...

ਪੂਰੀ ਖ਼ਬਰ »

ਸਾਰੇ ਜ਼ਿਲਿ੍ਹਆਂ 'ਚ ਜਨ-ਔਸ਼ਧੀ ਸੈਂਟਰ 25 ਤੱਕ ਚਲਾਉਣ ਦੇ ਹੁਕਮ ਸਰਕਾਰੀ ਡਾਕਟਰ ਜੈਨੇਰਿਕ ਦਵਾਈਆਂ ਲਿਖਣ ਨੂੰ ਤਰਜੀਹ ਦੇਣ- ਸਿਹਤ ਮੰਤਰੀ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਰਕਾਰੀ ਡਾਕਟਰ ਜੈਨੇਰਿਕ ਦਵਾਈਆਂ ਲਿਖਣ ਨੂੰ ਤਰਜੀਹ ਦੇਣ ਤਾਂ ਜੋ ਮਰੀਜ਼ਾਂ ਨੂੰ ਵਾਜਿਬ ਕੀਮਤਾਂ 'ਤੇ ਦਵਾਈਆਂ ਮਿਲ ਸਕਣ | ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪੁਰਾਣੇ ਟੈਕਸ ਬੈਰੀਅਰ ਬਲੌਾਗੀ ਨੇੜਿਓਾ 3 ਨੌਜਵਾਨਾਂ ਨੂੰ 52 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਉਕਤ ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ...

ਪੂਰੀ ਖ਼ਬਰ »

ਖਰੜ-ਮੁਹਾਲੀ ਰੇਲਵੇ ਟਰੈਕ ਤੋਂ ਨੌਜਵਾਨ ਦੀ ਲਾਸ਼ ਮਿਲੀ

ਖਰੜ, 12 ਜੂਨ (ਮਾਨ)-ਖਰੜ-ਮੁਹਾਲੀ ਰੇਲਵੇ ਲਾਈਨ ਤੋਂ ਰੇਲਵੇ ਪੁਲਿਸ ਚੌਕੀ ਖਰੜ ਵਲੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਚੌਕੀ ਖਰੜ ਦੇ ਇੰਚਾਰਜ ਮਨੋਹਰ ਲਾਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਪਲਾਟ ਦੀ ਰਜਿਸਟਰੀ ਨਾ ਕਰਵਾਉਣ 'ਤੇ ਧੋਖਾਧੜੀ ਸਬੰਧੀ ਮਾਮਲਾ ਦਰਜ

ਖਰੜ, 12 ਜੂਨ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਤਹਿਤ ਪੈਂਦੇ ਪਿੰਡ ਮੁੱਲਾਂਪੁਰ ਦੇ ਵਸਨੀਕ ਬਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਪਰਮਜੀਤ ਕੌਰ ਨਾਮਕ ਮਹਿਲਾ ਦੇ ...

ਪੂਰੀ ਖ਼ਬਰ »

ਜਵਾਈ ਤੇ ਕੁੜਮਣੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 5 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 12 ਜੂਨ (ਸ਼ਾਮ ਸਿੰਘ ਸੰਧੂ)-ਗੁਆਂਢੀ ਸੂਬੇ ਹਰਿਆਣਾ ਦੇ ਪਿੰਡ ਬੇਹੜ ਥਾਣਾ ਚੰਡੀਮੰਦਰ ਤੋਂ ਆਪਣੀ ਧੀ ਦੇ ਸਹੁਰੇ ਪਿੰਡ ਕਾਰਕੌਰ ਨੇੜੇ ਡੇਰਾਬੱਸੀ ਵਿਖੇ ਆ ਆਪਣੇ ਜਵਾਈ ਅਤੇ ਕੁੜਮਣੀ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਡੇਰਾਬੱਸੀ ਪੁਲਿਸ ਵਲੋਂ ਲੜਕੀ ਦੇ ਪਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX