ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  0 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  21 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  40 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਟਿਆਲਾ

ਇੱਕ ਕਿੱਲੋ ਅਫ਼ੀਮ ਤੇ 70 ਕਿੱਲੋ ਭੁੱਕੀ ਸਮੇਤ 3 ਕਾਬੂ

ਪਾਤੜਾਂ/ਘੱਗਾ/ਬਾਦਸ਼ਾਹਪੁਰ, 12 ਜੂਨ (ਗੁਰਵਿੰਦਰ ਸਿੰਘ ਬੱਤਰਾ, ਵਿਕਰਮਜੀਤ ਸਿੰਘ ਬਾਜਵਾ, ਰਛਪਾਲ ਸਿੰਘ ਢੋਟ)-ਪਾਤੜਾਂ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ 3 ਵਿਅਕਤੀਆਂ ਨੰੂ ਅਫ਼ੀਮ ਤੇ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਇਨ੍ਹਾਂ ਤਿੰਨਾਂ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਉਪ ਕਪਤਾਨ ਪੁਲਿਸ ਪਾਤੜਾਂ ਸੁੱਖਅੰਮਿ੍ਤ ਸਿੰਘ ਰੰਧਾਵਾ ਨੇ ਪੱਤਰਕਾਰਾਂ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਮੁਖੀ ਘੱਗਾ ਗੁਰਮੀਤ ਤੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਘੱਗਾ ਵਿਖੇ ਗਸ਼ਤ ਕਰ ਰਹੇ ਸਨ ਤਾਂ ਇੱਕ ਟਰੱਕ ਨੰੂ ਰੋਕ ਕੇ ਤਲਾਸ਼ੀ ਲਈ ਤਾਂ ਉਸ 'ਚੋਂ 70 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ¢ ਪੁਲਿਸ ਵਲੋਂ ਦੋਵੇਂ ਵਿਅਕਤੀਆਂ ਨੰੂ ਮੌਕੇ 'ਤੇ ਟਰੱਕ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਦੋਵੇਂ ਵਿਅਕਤੀਆਂ ਦੀ ਪਹਿਚਾਣ ਰਮੇਸ਼ ਵਾਸੀ ਆਲਮਗੀਰ ਲੁਧਿਆਣਾ, ਸੁੱਚਾ ਸਿੰਘ ਵਾਸੀ ਸ਼ੇਰਪੁਰ ਬੇਟ ਮਾਛੀਵਾੜਾ ਦੇ ਤੌਰ 'ਤੇ ਕਰਵਾਈ ਗਈ ਹੈ | ਜਦਕਿ ਟਰੱਕ ਦੇ ਮਾਲਕ ਸਤਨਾਮ ਸਿੰਘ ਵਾਸੀ ਲੁਧਿਆਣਾ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਦੀ ਗਿ੍ਫ਼ਤਾਰੀ ਹਾਲੇ ਬਾਕੀ ਹੈ | ਇਸੇ ਤਹਿਤ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬਾਦਸ਼ਾਹਪੁਰ ਵਿਖੇ ਗਸ਼ਤ ਕਰ ਰਹੀ ਸੀ ਤਾਂ ਮੋਟਰਸਾਈਕਲ 'ਤੇ ਆ ਰਹੇ ਇੱਕ ਵਿਅਕਤੀ ਤੋਂ ਇੱਕ ਕਿੱਲੋ ਅਫ਼ੀਮ ਬਰਾਮਦ ਹੋਈ ਹੈ¢ ਪੁਲਿਸ ਵਲੋਂ ਸੁਖਵਿੰਦਰ ਸਿੰਘ ਵਾਸੀ ਕਲਵਾਣੂ 'ਤੇ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਸੁਖਅੰਮਿ੍ਤ ਸਿੰਘ ਰੰਧਾਵਾ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਹੋਰ ਪੱੁਛਗਿੱਛ ਕੀਤੀ ਜਾਵੇਗੀ |

ਮੂਣਕ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਧਰਨਾ

ਪਟਿਆਲਾ, 12 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਯੂਨੀਵਰਸਿਟੀ ਕਾਲਜ ਮੂਣਕ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀ ਆਗੂ ਨਿਰਮਲ ਸਿੰਘ ਅਤੇ ...

ਪੂਰੀ ਖ਼ਬਰ »

ਪੰਜਾਬ ਇੱਕ ਦਿਨਾ ਕਿ੍ਕਟ ਚੈਂਪੀਅਨਸ਼ਿਪ: ਪਟਿਆਲਾ ਨੇ ਮੋਹਾਲੀ ਨੂੰ 3 ਵਿਕਟਾਂ ਨਾਲ ਹਰਾਇਆ

ਪਟਿਆਲਾ, 12 ਜੂਨ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਅੰਡਰ-19 ਇੱਕ ਦਿਨਾਂ ਕਿ੍ਕਟ ਚੈਂਪੀਅਨਸ਼ਿਪ 'ਚ ਪਟਿਆਲਾ ਜ਼ਿਲੇ੍ਹ ਨੇ ਮੋਹਾਲੀ ਿਖ਼ਲਾਫ਼ 3 ਵਿਕਟਾਂ ਨਾਲ ਜਿੱਤ ਦਰਜ ਕੀਤੀ | ਪਟਿਆਲਾ ਦੀ ਜਿੱਤ 'ਚ ਆਰੀਆਮਨ ਧਾਲੀਵਾਲ ਤੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਖ਼ੁਦਕੁਸ਼ੀ

ਭਾਦਸੋਂ, 12 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਸ਼ਹਿਰ ਭਾਦਸੋਂ 'ਚ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸੁਖਜੀਵਨ ਖ਼ਾਨ ਵਾਸੀ ਕੁੱਪ ਜ਼ਿਲ੍ਹਾ ਸੰਗਰੂਰ ਜੋ ਕਿ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਕਾਰ ਤੇ ਨੌਜਵਾਨ ਦੀ ਲਾਸ਼ ਬਰਾਮਦ

ਸ਼ੁਤਰਾਣਾ, 12 ਜੂਨ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਬੀਤੇ ਦਿਨੀਂ ਭਾਖੜਾ ਨਹਿਰ 'ਚ ਨਹਾਉਣ ਗਏ ਪਿੰਡ ਕਰੀਮਨਗਰ (ਚਿੱਚੜੜਾਲਾ) ਦੇ 2 ਨੌਜਵਾਨ ਪਾਣੀ ਦੇ ਤੇਜ ਬਹਾਅ ਵਿਚ ਰੁੜ੍ਹ ਗਏ ਸਨ ਤੇ ਉਨ੍ਹਾਂ 'ਚੋਂ ਇਕ ਵਿਅਕਤੀ ਦੀ ਲਾਸ਼ ਤਾਂ ਮੌਕੇ 'ਤੇ ਹੀ ਗੋਤਾਖੋਰ ਦੀ ...

ਪੂਰੀ ਖ਼ਬਰ »

15 ਦਿਨਾਂ ਤੋਂ ਪਾਣੀ ਨੂੰ ਤਰਸ ਰਹੇ ਲੋਕਾਂ ਵਲੋਂ ਮੁੱਖ ਚੌਕ 'ਚ ਧਰਨਾ

ਨਾਭਾ, 12 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਬੌੜਾ ਗੇਟ ਚੌਕ ਵਿਖੇ ਮੁਹੱਲਾ ਕਰਤਾਰਪੁਰਾ ਦੇ ਵਸਨੀਕਾਂ ਵਲੋਂ 2 ਘੰਟੇ ਦੇ ਕਰੀਬ ਧਰਨਾ ਲਗਾ ਕੇ ਨਗਰ ਕੌਾਸਲ ਪ੍ਰਧਾਨ, ਮੌਜੂਦਾ ਸਰਕਾਰ ਤੇ 3 ਕੌਾਸਲਰਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਬੀਕਾਨੇਰ ਸਵੀਟਸ 'ਤੇ ਸਿਹਤ ਵਿਭਾਗ ਵਲੋਂ ਛਾਪਾ

ਘਨੌਰ, 12 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਿਹਤ ਵਿਭਾਗ ਪਟਿਆਲਾ ਦੀ ਟੀਮ ਨੇ ਬਹਾਦਰਗੜ੍ਹ ਅਤੇ ਘਨੌਰ ਵਿਖੇ ਖਾਣ ਪੀਣ ਵਾਲਾ ਸਮਾਨ ਵੇਚਣਾ ਵਾਲੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ | ਇਸ ਮੌਕੇ ਟੀਮ ਨੇ ਘਨੌਰ ਬੀਕਾਨੇਰ ਸਵੀਟਸ 'ਤੇ ਪਹੁੰਚਣ ਉਪਰੰਤ ਬਾਕੀ ਮਠਿਆਇਆਂ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨਾਲ ਜਬਰ ਜਨਾਹ, ਮਾਮਲਾ ਦਰਜ

ਸਮਾਣਾ, 12 ਜੂਨ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਪੁਲਿਸ ਵਲੋਂ ਨੇੜਲੇ ਪਿੰਡ ਦੀ ਇਕ ਵਿਆਹੁਤਾ ਔਰਤ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ਼ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪਿੰਡ ਗਾਜੀਪੁਰ ਦੇ ਪੀੜਤ ਔਰਤ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਵਲੋਂ ਵਣ ਮੰਡਲ ਦਫ਼ਤਰ ਵਿਖੇ ਧਰਨਾ

ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਵਣ ਮੰਡਲ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੇ ਹੱਲ ਲਈ ਵਣ ਮੰਡਲ ਅਫ਼ਸਰ ਦੇ ਿਖ਼ਲਾਫ਼ ਧਰਨਾ ਦਿੱਤਾ | ਜਿਸ ਤੋਂ ਬਾਅਦ ਵਣ ਮੰਡਲ ਅਫ਼ਸਰ ਨੇ ਜਥੇਬੰਦੀ ਨੂੰ ਮੰਗਾਂ ਦੇ ਹੱਲ ਕਰਨ ਲਈ 21 ਜੂਨ ...

ਪੂਰੀ ਖ਼ਬਰ »

3 ਕਿਲੋ ਭੁੱਕੀ ਸਮੇਤ ਕਾਬੂ-ਮਾਮਲਾ ਦਰਜ

ਨਾਭਾ, 12 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਨਸ਼ੇ ਦੀ ਵਿਕਰੀ ਲਗਾਤਾਰ ਜਾਰੀ ਹੈ ਬੌੜਾ ਗੇਟ ਏਰੀਏ ਅੰਦਰ ਹਰਿਆਣੇ ਦੀ ਸ਼ਰਾਬ ਰੋਜ਼ਾਨਾ ਸਕੂਟਰੀਆਂ 'ਤੇ ਆਮ ਵੇਚੀ ਜਾਂਦੀ ਹੈ¢ ਪੁਲਿਸ ਵਲੋਂ ਬੌੜਾ ਗੇਟ ਵਿਖੇ ਭੁੱਕੀ ਵੇਚਦੇ ਇਕ ਵਿਅਕਤੀ ਕੁਲਦੀਪ ਸੂਦ ਪੁੱਤਰ ...

ਪੂਰੀ ਖ਼ਬਰ »

ਘਰ 'ਚੋਂ ਅੱਠ ਤੋਲੇ ਸੋਨਾ ਤੇ ਰਿਵਾਲਵਰ ਚੋਰੀ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਭਾਦਸੋਂ ਰੋਡ 'ਤੇ ਸਥਿਤ ਨੋਰਥ ਐਵਿਨਿਊ ਦੇ ਇਕ ਘਰ 'ਚੋਂ ਅੱਠ ਤੋਲੇ ਸੋਨੇ ਦੇ ਗਹਿਣੇ ਤੇ ਇਕ ਰਿਵਾਲਵਰ 25 ਗੋਲੀਆਂ ਸਮੇਤ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਬਿਕਰਮਜੀਤ ਸਿੰਘ ਵਾਸੀ ਨਾਭਾ ਨੇ ਥਾਣਾ ...

ਪੂਰੀ ਖ਼ਬਰ »

ਹਰਿਆਣਾ ਦੀ ਸ਼ਰਾਬ ਦੀਆਂ 3 ਪੇਟੀਆਂ ਬਰਾਮਦ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਭੀਮ ਨਗਰ ਵਿਖੇ ਇਕ ਘਰ 'ਚ ਛਾਪੇਮਾਰੀ ਕਰਕੇ 36 ਬੋਤਲਾਂ ਦੇਸੀ ਸ਼ਰਾਬ ਹਰਿਆਣਾ ਮਾਰਕਾ ਦੀਆਂ ਬਰਾਮਦ ਹੋਈਆਂ ਹਨ | ਮੁਲਜ਼ਮ ਦੀ ਪਹਿਚਾਣ ਸੁਖਚੈਨ ਸਿੰਘ ਵਜੋਂ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ 4 ਨਾਮਜ਼ਦ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਨੂਰਖੇੜੀਆ 'ਚ ਇਕ ਔਰਤ ਤੇ ਉਸ ਦੀ ਲੜਕੀ ਦੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ 4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

ਆਈ.ਐਮ.ਏ. ਮੈਂਬਰਾਂ ਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਬੈਠਕ

ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਡੇਂਗੂ ਦੀ ਰੋਕਥਾਮ ਲਈ ਚੱਲ ਰਹੀਆਂ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਂਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵਲੋਂ ਆਈ.ਐਮ.ਏ.ਕਮੇਟੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸਹਿਯੋਗ ਨਾਲ ਪਿੰਡ ਚਮਾਰੂ ਬਣਿਆ ਉੱਚ ਤਕਨੀਕੀ

ਘਨੌਰ, 12 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਨਜ਼ਦੀਕੀ ਪਿੰਡ ਚਮਾਰੂ ਵਿਖੇ ਪੰਜਾਬ ਸਰਕਾਰ ਦੁਆਰਾ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਪਟਿਆਲਾ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਘਨੌਰ ਅਸ਼ੋਕ ਕੁਮਾਰ ਤੇ ਥਾਣਾ ਮੁਖੀ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਕੈਂਪ

ਸਮਾਣਾ, 12 ਜੂਨ (ਹਰਵਿੰਦਰ ਸਿੰਘ ਟੋਨੀ)-ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਚਲਾਏ ਜਾ ਰਹੇ ਵੱਖ-ਵੱਖ ਕੈਂਪਾਂ ਦੀ ਲੜੀ ਅਧੀਨ ਪਿੰਡ ਗੜੀ ਨਜ਼ੀਰ ਵਿਖੇ ਇਤਿਹਾਸਕ ਗੁਰਦੁਆਰਾ ਗੜ੍ਹੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਬੀਰ ਸਿੰਘ, ਬਾਬਾ ਗੁਰਮੁਖ ਸਿੰਘ, ਗਰਾਮ ਪੰਚਾਇਤ ...

ਪੂਰੀ ਖ਼ਬਰ »

ਰਾਜਪੁਰਾ 'ਚ ਦੇਰ ਰਾਤ ਤੱਕ ਸ਼ਰਾਬ ਦੇ ਠੇਕੇ ਖੋਲ੍ਹ ਕੇ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ

ਰਾਜਪੁਰਾ, 12 ਜੂਨ (ਜੀ.ਪੀ. ਸਿੰਘ)-ਸਥਾਨਕ ਸ਼ਹਿਰ 'ਚ ਦੇਰ ਰਾਤ ਤੱਕ ਸ਼ਰਾਬ ਦੇ ਠੇਕੇ ਖੋਲ੍ਹ ਕੇ ਠੇਕੇਦਾਰ ਸ਼ਰੇਆਮ ਆਬਕਾਰੀ ਵਿਭਾਗ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ | ਲੰਘੀ ਦੇਰ ਰਾਤ ਸਥਾਨਕ ਅਨਾਜ ਮੰਡੀ 'ਚ ਸ਼ਰਾਬ ਦੇ ਠੇਕੇਦਾਰ ਵਲੋਂ ਆਪਣੇ ਠੇਕੇ ਨੂੰ ਸਮੇਂ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਮੁਹਿੰਮ ਵਿੱਢੀ

ਸਮਾਣਾ/ ਘੱਗਾ, 12 ਜੂਨ (ਹਰਵਿੰਦਰ ਸਿੰਘ ਟੋਨੀ, ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਪੁਲਿਸ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਦੀ ਦਲਦਲ 'ਚ ਫਸੇ ਲੋਕਾਂ ਨੂੰ ਨਸ਼ਿਆਂ ਤੋਂ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਪੇਸ ਅਕੈਡਮੀ, ਰਾਜਪੁਰਾ ਨੇ ਜਿੱਤਿਆ

ਰਾਜਪੁਰਾ, 12 ਜੂਨ (ਜੀ.ਪੀ. ਸਿੰਘ)-ਪਹਿਲਾ ਸਵ. ਭਗਵਾਨ ਸਿੰਘ ਦੂਆ ਕਿ੍ਕਟ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਮੈਦਾਨ ਵਿਖੇ ਪੇਸ ਕਿ੍ਕਟ ਅਕੈਡਮੀ ਰਾਜਪੁਰਾ ਤੇ ਬਲੈਕ ਐਲੀਫੈਂਟਸ ਪਟਿਆਲਾ ਦੀਆਂ ਟੀਮਾਂ ਵਿਚਕਾਰ ਹੋਇਆ | ਜਿਸ ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮਾਸਿਸਟ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਦੁਬਾਰਾ ਸੜਕਾਂ 'ਤੇ ਉੱਤਰਨਗੇ

ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਪੰਜਾਬ ਦੇ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰ ਰਹੇ ਫਾਰਮਾਸਿਸਟ ਆਪਣੀ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੱਡੇ ਪੱਧਰ 'ਤੇ ਪਟਿਆਲਾ ਵਿਖੇ ਧਰਨਾ ...

ਪੂਰੀ ਖ਼ਬਰ »

ਗੁਰਦੁਆਰਾ ਬੁਰਜ ਸ਼ਹੀਦਾਂ ਵਿਖੇ ਧਾਰਮਿਕ ਸਮਾਗਮ

ਨਾਭਾ, 12 ਜੂਨ (ਕਰਮਜੀਤ ਸਿੰਘ)-ਸਥਾਨਕ ਗੁਰਦੁਆਰਾ ਬੁਰਜ ਸ਼ਹੀਦਾਂ ਵਿਖੇ ਅੱਜ ਦਸਵੀਂ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਸਾਹਿਬ ਸ੍ਰੀ ਗੁਰੂ ...

ਪੂਰੀ ਖ਼ਬਰ »

ਏਕਨੂਰ ਸੰਸਥਾ ਵਲੋਂ ਖ਼ੂਨਦਾਨ ਕੈਂਪ

ਘਨੌਰ, 12 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਵਿਖੇ ਏਕਨੂਰ ਸੰਸਥਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਗੁਰਵਿੰਦਰ ਸਿੰਘ, ਸ਼ੰਟੀ ਗੋਇਲ ਤੇ ਕੁਲਵਿੰਦਰ ਮਿੱਤਲ ਨੇ ਸਾਂਝੇ ...

ਪੂਰੀ ਖ਼ਬਰ »

ਸਰਕਾਰੀ ਐਲਾਨ ਮੁਤਾਬਿਕ ਝੋਨੇ ਦੀ ਲਵਾਈ ਲਈ ਹਾਲੇ ਤੱਕ ਨਹੀਂ ਆਇਆ ਰਜਵਾਹਿਆਂ 'ਚ ਪਾਣੀ

ਰਾਜਪੁਰਾ, 12 ਜੂਨ (ਰਣਜੀਤ ਸਿੰਘ)-ਪੰਜਾਬ ਸਰਕਾਰ ਨੇ ਝੋਨਾ ਲਾਉਣ ਦੀ ਤਾਰੀਖ਼ ਦਾ ਐਲਾਨ ਬੇਸ਼ੱਕ 13 ਜੂਨ ਦਿੱਤਾ ਹੈ ਪਰ ਇਸ ਦੇ ਲਈ ਪਾਣੀ ਦੀ ਸਪਲਾਈ ਤੇ ਬਿਜਲੀ ਦੀ ਸਪਲਾਈ ਵਰਗੇ ਪੁਖ਼ਤਾ ਪ੍ਰਬੰਧ ਕਰਨੇ ਸ਼ਾਇਦ ਸਰਕਾਰ ਭੁੱਲ ਗਈ ਹੈ | ਹਾਲੇ ਤੱਕ ਰਜਵਾਹਿਆਂ 'ਚ ਝੋਨਾ ਲਾਉਣ ...

ਪੂਰੀ ਖ਼ਬਰ »

ਨਗਰ ਪੰਚਾਇਤ ਭਾਦਸੋਂ ਦੀਆਂ ਆਮ ਚੋਣਾਂ

ਭਾਦਸੋਂ, 12 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ 21 ਜੂਨ ਨੂੰ ਕਰਵਾਈ ਜਾ ਰਹੀ ਨਗਰ ਪੰਚਾਇਤ ਭਾਦਸੋਂ ਦੀਆਂ ਆਮ ਚੋਣ ਲਈ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ 4 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ¢ ਇਸ ਤਰ੍ਹਾਂ ਹੁਣ 56 ਉਮੀਦਵਾਰ ਚੋਣ ...

ਪੂਰੀ ਖ਼ਬਰ »

ਤਲਵੰਡੀ ਸਾਬੋ ਕੈਂਪਸ ਦੇ ਕਰਮਚਾਰੀਆਂ ਦੇ ਐਚ.ਆਰ.ਏ. ਵਿਚ ਕਟੌਤੀ ਦੀ ਮੁੜ ਬਹਾਲੀ

ਪਟਿਆਲਾ, 12 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਤਲਵੰਡੀ ਸਾਬੋ ਕੈਂਪਸ ਦੇ ਕਰਮਚਾਰੀਆਂ ਦੇ ਮਕਾਨ ਕਿਰਾਇਆ ਭੱਤੇ (ਐਚ. ਆਰ. ਏ.) ਨੂੰ 20 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰਨ ਦੇ ਫ਼ੈਸਲੇ ਸਬੰਧੀ ਉਪ-ਕੁਲਪਤੀ ਵਲੋਂ ਗਠਿਤ ਕਮੇਟੀ ਜਿਸ 'ਚ ...

ਪੂਰੀ ਖ਼ਬਰ »

ਕਿੰਗ ਆਫ ਦ ਰਿੰਗ ਵਲੋਂ ਮੁੱਕੇਬਾਜ਼ ਨਕਦ ਇਨਾਮਾਂ ਨਾਲ ਸਨਮਾਨਿਤ

ਪਟਿਆਲਾ, 12 ਜੂਨ (ਚਹਿਲ)-ਸਰਕਾਰੀ ਮਲਟੀਪਰਪਜ਼ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਸਥਾਪਤ ਮੁੱਕੇਬਾਜ਼ੀ ਸਿਖਲਾਈ ਕੇਂਦਰ ਦੇ ਕੈਨੇਡੀਅਨ ਸਪਾਂਸਰ ਕਿੰਗ ਆਫ ਦ ਰਿੰਗ ਵਲੋਂ ਮਹੀਨਾਵਾਰ ਨਕਦ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਉਲੰਪੀਅਨ ਤੇ ...

ਪੂਰੀ ਖ਼ਬਰ »

ਨਗਰ ਨਿਗਮ ਸ਼ਹਿਰ ਅੰਦਰ ਲੱਗੇ ਗੈਰ ਕਾਨੂੰਨੀ ਇਸ਼ਤਿਹਾਰਬਾਜ਼ੀ ਪ੍ਰਤੀ ਹੋਇਆ ਸਖ਼ਤ

ਪਟਿਆਲਾ, 12 ਜੂਨ (ਜਸਪਾਲ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਮੇਂ ਸਮੇਂ ਸਿਰ ਆਦੇਸ਼ ਉਲੰਘਣਾਵਾਂ ਸਬੰਧੀ ਆਦੇਸ਼ ਜਾਰੀ ਕੀਤੇ ਜਾਂਦੇ ਹਨ, ਇਹ ਸਾਰੇ ਆਦੇਸ਼ ਵੀ ਬੋਰਵੈਲਾਂ ਵਾਂਗ ਹੀ ਫਾਈਲਾਂ ਤੱਕ ਹੀ ਸੀਮਤ ਰਹਿ ਜਾਂਦੀ ਹੈ | ਇਨ੍ਹਾਂ 'ਚ ਇਕ ਮਾਮਲਾ ਸ਼ਹਿਰ ...

ਪੂਰੀ ਖ਼ਬਰ »

ਨਹਿਰੀ ਸਿੰਚਾਈ ਵਿਭਾਗ ਨੇ ਰਜਵਾਹੇ 'ਚ ਪਾਈਪ ਦੱਬਣ ਦੀ ਬਿਨਾਂ ਸਰਵੇ ਦਿੱਤੀ ਮਨਜ਼ੂਰੀ

ਭੁਨਰਹੇੜੀ, 12 ਜੂਨ (ਧਨਵੰਤ ਸਿੰਘ)-ਹੜਾਂ ਦੀ ਆਫ਼ਤ ਤੋਂ ਬਚਾਉਣ ਲਈ ਸਰਕਾਰ ਹਰ ਵਰ੍ਹੇ ਫਲੱਡ ਕੰਟਰੋਲ ਕੇਂਦਰ ਬਣਾਕੇ ਜਾਨੀ ਤੇ ਮਾਲੀ ਮਦਦ ਦੇਣ ਵਾਸਤੇ ਉਪਰਾਲੇ ਕਰਦੀ ਹੈ ਪਰ ਨਹਿਰੀ ਸਿੰਚਾਈ ਵਿਭਾਗੀ ਨੇ ਰਜਵਾਹੇ ਹੇਠ ਅਜਿਹੀ ਥਾਂ ਪਾਈਪ ਪਾਉਣ ਵਾਸਤੇ ਮਨਜ਼ੂਰੀ ਦੇ ...

ਪੂਰੀ ਖ਼ਬਰ »

ਸਰਕਾਰ ਦੀ ਨਾਲਾਇਕੀ ਕਾਰਨ ਪਿਛਲੇ 7 ਸਾਲਾਂ ਤੋਂ ਬੰਦ ਹੋਇਆ ਮਲਟੀਪਰਪਜ਼ ਹੈਲਥ ਟਰੇਨਿੰਗ ਸੈਂਟਰ ਮੁੜ ਕਦੋਂ ਹੋਵੇਗਾ ਚਾਲੂ

ਨਾਭਾ, 12 ਜੂਨ (ਕਰਮਜੀਤ ਸਿੰਘ)-ਸਥਾਨਕ ਸਿਵਲ ਹਸਪਤਾਲ ਨਾਭਾ ਵਿਖੇ ਸਥਿਤ ਮਲਟੀਪਰਪਜ਼ ਹੈਲਥ ਵਰਕਰ ਟਰੇਨਿੰਗ ਸੈਂਟਰ ਜੋ ਕਿ 1989-90 ਦੇ ਲਗਭਗ ਬਣਾਇਆ ਗਿਆ ਸੀ ਜਿਸ ਦੀ 4-5 ਸਾਲ ਬਾਅਦ ਕਾਂਗਰਸ ਸਰਕਾਰ ਵਿਚ ਉਦੋਂ ਦੇ ਸਿਹਤ ਮੰਤਰੀ ਹਰਚਰਨ ਸਿੰਘ ਬਰਾੜ ਵਲੋਂ ਨਵੀਂ ਇਮਾਰਤ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਦੀ ਮੀਟਿੰਗ

ਖਮਾਣੋਂ, 12 ਜੂਨ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਦੀ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਹੋਈ ਜਿਸ 'ਚ ਦਰਬਾਰਾ ਸਿੰਘ ਗੁਰੂ ਮੁੱਖ ਸੇਵਾਦਾਰ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਆਪਣੇ ਸੰਬੋਧਨ ਵਿਚ ਸ. ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ: ਪਟਿਆਲਾ ਵਲੋਂ ਰੋਪੜ ਿਖ਼ਲਾਫ਼ ਧੜੱਲੇਦਾਰ ਸ਼ੁਰੂਆਤ

ਪਟਿਆਲਾ, 12 ਜੂਨ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਕਟੋਚ ਸ਼ੀਲਡ ਸੀਨੀਅਰ ਕਿ੍ਕਟ ਚੈਂਪੀਅਨਸ਼ਿਪ ਦੇ ਅੱਜ ਸ਼ੁਰੂ ਹੋਏ ਮੈਚ ਦੌਰਾਨ ਮੇਜ਼ਬਾਨ ਪਟਿਆਲਾ ਜ਼ਿਲੇ੍ਹ ਨੇ ਰੋਪੜ ਿਖ਼ਲਾਫ਼ ਕਪਤਾਨ ਸਿੰਘ ਸਨਵੀਰ ਹਾਰਾ ਤੇ ਕਰਨ ਕੈਲਾ ...

ਪੂਰੀ ਖ਼ਬਰ »

ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਬੈਠਕ

ਮੰਡੀ ਗੋਬਿੰਦਗੜ੍ਹ, 12 ਜੂਨ (ਬਲਜਿੰਦਰ ਸਿੰਘ)-ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਬੈਠਕ ਸਥਾਨਕ ਪਰਉਪਕਾਰ ਸੇਵਾ ਸੰਮਤੀ ਦੇ ਮੈਡੀਕਲ ਹਾਲ 'ਚ ਬੀਤੀ ਸ਼ਾਮ ਪ੍ਰਧਾਨ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਸਮੂਹਿਕ ...

ਪੂਰੀ ਖ਼ਬਰ »

ਭਾਈ ਬਲਜੀਤ ਸਿੰਘ ਭੁੱਟੋ ਤੇ ਭਾਈ ਹਰਪਾਲ ਸਿੰਘ ਘਰਖਣਾਂ ਦੀ ਯਾਦ 'ਚ ਸਮਾਗਮ ਕੱਲ੍ਹ

ਖਮਾਣੋਂ, 12 ਜੂਨ (ਮਨਮੋਹਣ ਸਿੰਘ ਕਲੇਰ)-ਪਿੰਡ ਕੋਟਲਾ ਅਜਨੇਰ ਸਿੰਘ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ 14 ਜੂਨ ਨੂੰ ਸ਼ਹੀਦ ਭਾਈ ਬਲਜੀਤ ਸਿੰਘ ਭੁੱਟੋ ਤੇ ਭਾਈ ਹਰਪਾਲ ਸਿੰਘ ਘਰਖਣਾਂ (1990 ਦੇ ਸ਼ਹੀਦ) ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 12 ਜੂਨ (ਬਲਜਿੰਦਰ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਸੁਰਿੰਦਰਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਟੇਟ ਜੁਆਇੰਟ ਸਕੱਤਰ ਡਾ. ਰਿੰਕੂ ਕੁਮਾਰ ਵਿਸ਼ੇਸ਼ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦਾ ਸਾਲਾਨਾ ਸਾਹਿਤਕ ਮੈਗਜ਼ੀਨ 'ਫ਼ਤਹਿਗੜ੍ਹ' ਜਾਰੀ

ਫ਼ਤਹਿਗੜ੍ਹ ਸਾਹਿਬ, 12 ਜੂਨ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਦਾ ਸਾਲਾਨਾ ਸਾਹਿਤਕ ਮੈਗਜ਼ੀਨ 'ਫ਼ਤਹਿਗੜ੍ਹ' ਕਾਲਜ ਦੀ ਗਵਰਨਿੰਗ ਬਾਡੀ ਦੇ ਵਧੀਕ ਸਕੱਤਰ (ਆਨਰੇਰੀ) ਰਣਜੀਤ ਸਿੰਘ ਲਿਬੜਾ ਵਲੋਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਤੇ ਸੀਨੀਅਰ ...

ਪੂਰੀ ਖ਼ਬਰ »

ਰੁਪਾਲਹੇੜੀ ਮੇਲੇ 'ਚ ਬੱਬਰ ਵਰਮਾ ਤੇ ਬਲਵੰਤ ਸਿੰਘ ਰੁੜਕੀ ਦੀ ਬੈਲ ਗੱਡੀ ਜੇਤੂ

ਨੰਦਪੁਰ ਕਲੌੜ, 12 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਰੁਪਾਲਹੇੜੀ ਵਿਖੇ ਬਾਬਾ ਰੰਗੀ ਰਾਮ ਯਾਦਗਾਰੀ ਸਾਲਾਨਾ ਜੋੜ ਮੇਲੇ 'ਚ ਪਹਿਲੇ ਦਿਨ ਬਲਦਾਂ ਦੀਆਂ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਸ ਵਿਚ ਬਲਦਾਂ ਦੀਆਂ 46 ਜੋੜੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਕਰਵਾਇਆ

ਫ਼ਤਹਿਗੜ੍ਹ ਸਾਹਿਬ, 12 ਜੂਨ (ਮਨਪ੍ਰੀਤ ਸਿੰਘ)-ਆਜ਼ਾਦ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਸੰਗਤਪੁਰ ਸੋਢੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 32 ਦੇ ਕਰੀਬ ਟੀਮਾਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਸੰਦੀਪ ਸੋਨਾ ਨੇ ...

ਪੂਰੀ ਖ਼ਬਰ »

ਘਰੇਲੂ ਬਿਜਲੀ ਮੀਟਰਾਂ ਤੇ ਬਿਜਲੀ ਸਪਲਾਈ ਦੀ ਵੋਲਟੇਜ 'ਚ ਸੁਧਾਰ ਕਰਨ ਦੀ ਮੰਗ

ਭੜੀ, 12 ਜੂਨ (ਭਰਪੂਰ ਸਿੰਘ ਹਵਾਰਾ)-ਪਿੰਡ ਕੋਟਲਾ ਅਜਨੇਰ ਨਿਵਾਸੀਆਂ ਨੇ ਪੰਜਾਬ ਰਾਜ ਬਿਜਲੀ ਨਿਗਮ ਵਲੋਂ ਭੜੀ ਗਰਿੱਡ ਰਾਹੀਂ ਦਿੱਤੀ ਜਾਂਦੀ ਬਿਜਲੀ ਸਪਲਾਈ ਦੀ ਘੱਟ ਵੋਲਟੇਜ ਦੀ ਦਿੱਕਤ ਨੂੰ ਦੂਰ ਕਰਨ ਲਈ ਐਸ.ਡੀ.ਓ. ਭੜੀ ਨੂੰ ਦਰਖਾਸਤ ਰਾਹੀਂ ਬੇਨਤੀ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਕੱਜਲ ਮਾਜਰਾ

ਬਸੀ ਪਠਾਣਾਂ, 12 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਪੰਜਾਬ ਨੰਬਰਦਾਰ ਯੂਨੀਅਨ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨਾਲ ਚੋਣ ਮੈਨੀਫੈਸਟੋ ਵਿਚ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ | ਅੱਜ ਇੱਥੇ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਕੱਜਲ ਮਾਜਰਾ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਪਟਵਾਰੀ ਸਰਾਓ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਖਮਾਣੋਂ, 12 ਜੂਨ (ਜੋਗਿੰਦਰ ਪਾਲ)-ਗੁਰਵਿੰਦਰ ਸਿੰਘ ਸਰਾਓ ਸੇਵਾ ਮੁਕਤ ਪਟਵਾਰੀ ਦਾ ਮਿਤੀ 6 ਜੂਨ ਨੂੰ ਅਚਾਨਕ ਦਿਹਾਂਤ ਹੋ ਗਿਆ ਤੇ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪਿੰਡ ਚੜ੍ਹੀ ਵਿਖੇ ਕੀਤਾ ਗਿਆ | ਇਸ ਦੁੱਖ ਦੀ ਘੜੀ 'ਚ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ਸਮਰਾਲਾ, ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ 'ਤੇ ਆਧਾਰਤ ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਦੀ ਸਮਾਜਿਕ ਪ੍ਰਭਾਵ ਮੁਲੰਕਣ ਰਿਪੋਰਟ ਜਨਤਕ

ਪਟਿਆਲਾ, 12 ਜੂਨ (ਜਸਪਾਲ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਪਟਿਆਲਾ ਸ਼ਹਿਰ ਅੰਦਰ ਲੋਕਾਂ ਭਾਖੜਾ ਨਹਿਰ ਤੋਂ ਪੀਣ ਵਾਲੇ ਪਾਣੀ ਸਬੰਧੀ ਪ੍ਰਾਜੈਕਟ ਤੇ ਸਬੰਧਿਤ ਵਿਭਾਗ ਕੰਮ ਕਰ ਰਹੇ ਹਨ | ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨਹਿਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX