ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  0 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  21 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  40 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਫਰੀਦਕੋਟ / ਮੁਕਤਸਰ

ਰਾਈਜ਼ਿੰਗ ਸਟਾਰ-3 ਆਫਿਤਾਬ ਸਿੰਘ ਦਾ ਪਿੰਡ ਦੀਪ ਸਿੰਘ ਵਾਲਾ ਪੁੱਜਣ 'ਤੇ ਕੀਤਾ ਨਿੱਘਾ ਸਵਾਗਤ

ਸਾਦਿਕ, 12 ਜੂਨ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਕਲਰਜ਼ ਟੀ.ਵੀ ਚੈਨਲ ਦੇ ਰਿਆਲਿਟੀ ਸ਼ੋਅ 'ਰਾਈਜਿੰਗ ਸਟਾਰ-3' ਜਿੱਤ ਕੇ ਆਪਣੇ ਪਿੰਡ ਦੀਪ ਸਿੰਘ ਵਾਲਾ ਪੁੱਜੇ ਬਾਲ ਗਾਇਕ ਆਫਿਤਾਬ ਸਿੰਘ ਦਾ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਅਤੇ ਪਿੰਡ ਨੇੜਿਉਂ ਲੰਘਦੀ ਗੰਗ ਕੈਨਾਲ ਤੋਂ ਮੋਟਰਸਾਈਕਲਾਂ ਅਤੇ ਗੱਡੀਆਂ ਦੇ ਵੱਡੇ ਕਾਫਲੇ ਨਾਲ ਉਸ ਨੂੰ ਪਿੰਡ ਲੈ ਕੇ ਗਏ | ਸ਼ੋਅ ਜਿੱਤਣ ਤੋਂ ਬਾਅਦ ਆਪਣੇ ਪਿਤਾ ਮਹੇਸ਼ ਸਿੰਘ ਨਾਲ ਮੁੰਬਈ ਤੋਂ ਜਹਾਜ਼ ਰਾਹੀਂ ਸ੍ਰੀ ਅੰਮਿ੍ਤਸਰ ਸਾਹਿਬ ਆਏ ਆਫਿਤਾਬ ਸਿੰਘ ਨੂੰ ਨੌਜਵਾਨ ਰਮਨਦੀਪ ਸਿੰਘ ਔਲਖ ਦੀਪ ਸਿੰਘ ਵਾਲਾ ਜਿਉਂ ਹੀ ਪਿੰਡ ਲੈ ਕੇ ਆਇਆ ਤਾਂ ਇਕੱਠੇ ਹੋਏ ਪਿੰਡ ਵਾਸੀਆਂ ਨੇ ਨੋਟਾਂ ਦੇ ਹਾਰ ਪਾ ਕੇ ਆਫਿਤਾਬ ਸਿੰਘ ਨੂੰ ਲੱਦ ਦਿੱਤਾ | ਇਸ ਉਪਰੰਤ ਪਿੰਡ ਦੇ ਪੰਚਾਇਤ ਘਰ ਵਿਖੇ ਕੀਤੇ ਗਏ ਸਵਾਗਤੀ ਸਮਾਗਮ ਵਿਚ ਆਫਿਤਾਬ ਦੀ ਮਾਤਾ ਸਤਵਿੰਦਰ ਕੌਰ ਨੇ ਵਾਹਿਗੁਰੂ ਦਾ ਸ਼ੁਕਰਾਨਾਂ ਕਰਨ ਉਪਰੰਤ ਸੱਭ ਤੋਂ ਪਹਿਲਾਂ ਆਪਣੇ ਲਾਡਲੇ ਦਾ ਮੱਥਾ ਚੁੰਮਿਆਂ ਅਤੇ ਮੂੰਹ ਮਿੱਠਾ ਕਰਵਾਇਆ ਤੇ ਭਾਵੁਕ ਹੁੰਦਿਆਂ ਉਨ੍ਹਾਂ ਦੀਆਂ ਅੱਖਾਂ 'ਚੋਂ ਖੁਸ਼ੀ ਦੇ ਹੰਝੂ ਵਹਿ ਤੁਰੇ | ਆਫਿਤਾਬ ਸਿੰਘ ਦੇ ਵੱਡੇ ਭਰਾ ਮਹਿਤਾਬ ਸਿੰਘ ਨੇ ਵੀ ਆਪਣੇ ਛੋਟੇ ਭਰਾ ਨੂੰ ਗਲਵੱਕੜੀ ਪਾਉਂਦਿਆਂ ਵਧਾਈ ਦਿੱਤੀ | ਇਸ ਮੌਕੇ ਆਫਿਤਾਬ ਸਿੰਘ ਨੇ ਕਿਹਾ ਕਿ ਉਹ ਪੂਰੇ ਤਿੰਨ ਮਹੀਨਿਆਂ ਬਾਅਦ ਆਪਣੇ ਨਗਰ ਦੀ ਧਰਤੀ 'ਤੇ ਆਇਆ ਹੈ | ਉਸ ਨੇ ਦੱਸਿਆ ਕਿ ਕਲਰ ਟੀ.ਵੀ ਦੇ ਇਸ ਸ਼ੋਅ ਰਾਈਜਿੰਗ ਸਟਾਰ-3 ਦੀਆਂ ਜਿੰਨੀਆਂ ਵੀ ਕਿਸ਼ਤਾਂ ਆਈਆਂ ,'ਚ ਉਸ ਨੂੰ ਦੇਸ਼ ਦੇ ਅਵਾਮ ਨੇ ਹਰ ਵਾਰ ਵਧੀਆ ਵੋਟਾਂ ਦਿੱਤੀਆਂ ਅਤੇ ਇਸ ਸ਼ੋਅ ਦੇ ਫਾਈਨਲ ਵਿਚ 4 ਪ੍ਰਤੀਭਾਗੀ ਪੁੱਜੇ ਸਨ ਤੇ ਸਖ਼ਤ ਮੁਕਾਬਲੇ ਵਿਚ ਉਸ ਨੇ 'ਜਨਤਾ ਕਾ ਪਿਆਰ' ਹਾਸਿਲ ਕਰਕੇ ਆਪਣੇ ਨਿਕਟ ਵਿਰੋਧੀ ਦਿਵੇਕਰ ਸ਼ਰਮਾ ਨੂੰ ਪਛਾੜ ਦਿੱਤਾ | ਉਸ ਨੇ ਬਲਜਿੰਦਰ ਸਿੰਘ ਔਲਖ, ਬਿੱਟੂ ਗਿਰਧਰ, ਰਮਨਦੀਪ ਸਿੰਘ ਔਲਖ, ਮੋਹਿਤ ਖੁੰਗਰ, ਰਾਜਪਾਲ ਵਿਰਕ, ਗ੍ਰਾਮ ਪੰਚਾਇਤ, ਬਾਬਾ ਧੰਨਾ ਭਗਤ ਲੰਗਰ ਕਮੇਟੀ, ਬਾਬਾ ਫ਼ਰੀਦ ਲੰਗਰ ਕਮੇਟੀ, ਸ਼ੇਰੇ ਪੰਜਾਬ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀ ਪਿੰਡ ਦੀਪ ਸਿੰਘ ਵਾਲਾ ਦਾ ਦਿਲੋਂ ਧੰਨਵਾਦ ਕੀਤਾ ਜਿੰਨ੍ਹਾਂ ਨੇ ਸਮੇਂ-ਸਮੇਂ 'ਤੇ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ | ਆਫਿਤਾਬ ਸਿੰਘ ਨੇ ਇਸ ਸ਼ੋਅ ਦੀ ਜੱਜਮੈਂਟ ਕਰਨ ਵਾਲੇ ਜੱਜਾਂ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ, ਸ਼ੰਕਰਮਹਾਂਦੇਵਨ, ਨੀਤੀ ਮੋਹਨ ਅਤੇ ਉਦਿੱਤ ਨਰਾਇਣ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਸਮੇਂ-ਸਮੇਂ ਤੇ ਉਸ ਦਾ ਮਾਰਗ ਦਰਸ਼ਨ ਕੀਤਾ | ਇਸ ਮੌਕੇ ਆਫਿਤਾਬ ਸਿੰਘ ਦੇ ਪਿਤਾ ਮਹੇਸ਼ ਸਿੰਘ ਅਤੇ ਮਾਤਾ ਸਤਵਿੰਦਰ ਕੌਰ ਨੇ ਕਿਹਾ ਕਿ ਉਹ ਵਾਹਿਗੁਰੂ ਦੇ ਸ਼ੁਕਰਗੁਜ਼ਾਰ ਹਨ ਅਤੇ ਪਿੰਡ ਵਾਸੀਆਂ ਦੇ ਸਦਾ ਰਿਣੀ ਰਹਿਣਗੇ | ਉਨ੍ਹਾਂ ਨੇ ਕਦੇ ਇਸ ਬਾਰੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਵਾਹਿਗੁਰੂ ਬੱਚੇ ਨੂੰ ਐਨਾ ਮਾਣ ਬਖ਼ਸ਼ੇਗਾ | ਇਸ ਮੌਕੇ ਡਾਇਰੈਕਟਰ ਸਹਿਕਾਰੀ ਬੈਂਕ ਫ਼ਰੀਦਕੋਟ ਬਲਜਿੰਦਰ ਸਿੰਘ ਔਲਖ, ਸੀਨੀਂਅਰ ਕਾਂਗਰਸੀ ਆਗੂ ਜਸਵੰਤ ਸਿੰਘ ਕੁੱਲ, ਪ੍ਰਧਾਨ ਹੀਰਾ ਸਿੰਘ ਸੰਧੂ, ਗੁਰਮੇਲ ਸਿੰਘ ਸੰਧੂ, ਕੁਲਦੀਪ ਸਿੰਘ ਪੁਆਰ ਮੈਂਬਰ ਬਲਾਕ ਸੰਮਤੀ, ਬਿੱਟੂ ਗਿਰਧਰ, ਮੋਹਿਤ ਖੁੰਗਰ ਆਦਿ ਨੇ ਕਿਹਾ ਕਿ ਇਸ ਬੱਚੇ ਨੇ ਸਾਡੇ ਪਿੰਡ ਅਤੇ ਜ਼ਿਲ੍ਹਾ ਫ਼ਰੀਦਕੋਟ ਦਾ ਨਾਂਅ ਦੁਨੀਆਂ ਦੇ ਨਕਸ਼ੇ 'ਤੇ ਲਿਆਂਦਾ ਹੈ | ਇਸ ਮੌਕੇ ਆਫਿਤਾਬ ਸਿੰਘ ਨੇ ਪਿੰਡ ਵਿਚ ਬਣੇ ਬਾਬਾ ਕਾਲਾ ਮਹਿਰ ਦੇ ਅਸਥਾਨ 'ਤੇ ਸਿੱਜਦਾ ਕੀਤਾ, ਗੁਰਦੁਆਰਾ ਬਾਬਾ ਬ੍ਰਹਮ ਦਾਸ ਜੀ ਸਮੇਤ ਪਿੰਡ ਦੇ ਹੋਰਨਾਂ ਧਾਰਮਿਕ ਅਸਥਾਨਾਂ 'ਤੇ ਵੀ ਨਤਮਸਤਕ ਹੋਇਆ ਅਤੇ ਪਿੰਡ ਦੇ ਮੁਹਤਬਰ ਬਜ਼ੁਰਗ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਔਲਖ ਤੋਂ ਵੀ ਅਸ਼ੀਰਵਾਦ ਲਿਆ | ਇਸ ਖੁਸ਼ੀ ਦੇ ਮੌਕੇ 'ਤੇ ਇਕੱਠੇ ਹੋਏ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਢੋਲ ਦੀ ਤਾਲ ਤੇ ਭੰਗੜੇ ਪਾਏ ਅਤੇ ਗੀਤ ਗਾਏ ਅਤੇ ਪੂਰੇ ਪਿੰਡ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ |

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਵਲੋਂ ਪਿੰਡ ਤਰਮਾਲਾ ਦੇ ਬੱਸ ਅੱਡੇ ਦੇ ਕੋਲ ਸ਼ੱਕ ਦੇ ਆਧਾਰ 'ਤੇ ਗਿੰਦਰ ...

ਪੂਰੀ ਖ਼ਬਰ »

ਬੇਅੰਤ ਸਿੰਘ ਬੁਰਜ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਨਿਯੁਕਤ

ਬਰਗਾੜੀ, 12 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਕਾਂਗਰਸੀ ਆਗੂ ਅਤੇ ਐੱਸ.ਸੈਲ ਪੰਜਾਬ ਦੇ ਸਲਾਹਕਾਰ ਮੈਂਬਰ ਬੇਅੰਤ ਸਿੰਘ ਬੁਰਜ ਜਵਾਹਰ ਸਿੰਘ ਵਾਲਾ ਨੂੰ ਕਾਂਗਰਸ ਪਾਰਟੀ ਵਲੋਂ ਜਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਬੇਅੰਤ ਸਿੰਘ ...

ਪੂਰੀ ਖ਼ਬਰ »

-ਮਾਮਲਾ ਜਸਵੀਰ ਸਿੰਘ ਖੁਦਕੁਸ਼ੀ ਕੇਸ ਦਾ- ਜਾਂਚ ਲਈ ਪੜਤਾਲੀਆ ਟੀਮ ਮਿ੍ਤਕ ਦੇ ਘਰ ਪਹੁੰਚੀ

ਸਾਦਿਕ, 12 ਜੂਨ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਵਲੋਂ ਕਰਜ਼ੇ ਦੇ ਬੋਝ ਕਾਰਨ ਆਤਮ ਹੱਤਿਆ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੂਚਨਾ ਅਤੇ ਪੜਤਾਲ ਕਰਵਾਈ ਜਾਂਦੀ ਹੈ, ਤਾਂ ਜੋ ਇਨ੍ਹਾਂ ਦੇ ਪਰਿਵਾਰਾਂ ਦੇ ਰਾਹਤ ਲਈ ਕੇਸ ਤਿਆਰ ਕਰਕੇ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਆਧਾਰ ਕਾਰਡ ਦੀਆਂ ਤਰੁੱਟੀਆਂ ਨੂੰ ਦੂਰ ਕਰਵਾਉਣ ਲਈ ਲੋਕ ਹੋ ਰਹੇ ਹਨ ਖੱਜਲ-ਖੁਆਰ

ਬਰਗਾੜੀ, 12 ਜੂਨ (ਸੁਖਰਾਜ ਸਿੰਘ ਗੋਂਦਾਰਾ)-ਆਧਾਰ ਕਾਰਡ ਅੱਜ ਦੇ ਜ਼ਮਾਨੇ 'ਚ ਹਰ ਵਿਅਕਤੀ ਦਾ ਅਹਿਮ ਦਸਤਾਵੇਜ਼ ਹੈ ਪਰ ਇਸ ਅਹਿਮ ਦਸਤਾਵੇਜ਼ ਨੂੰ ਬਣਾਉਣ ਸਮੇਂ ਸਰਕਾਰ ਨੇ ਬੇਹੱਦ ਲਾਪ੍ਰਵਾਹੀ ਵਰਤੀ ਹੈ ਜਿਸ ਦਾ ਖਮਿਆਜ਼ਾ ਹੁਣ ਬਹੁਤ ਸਾਰੇ ਲੋਕ ਭੁਗਤ ਰਹੇ ਹਨ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 88 ਡੇਅਰੀ ਯੂਨਿਟ ਸਥਾਪਿਤ ਕੀਤੇ ਗਏ -ਡੀ. ਸੀ.

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਾਲ 2018-19 ਦੌਰਾਨ ਫ਼ਰੀਦਕੋਟ ਜ਼ਿਲ੍ਹੇ ...

ਪੂਰੀ ਖ਼ਬਰ »

ਐਨ. ਏ. ਐੱਸ. ਐੱਚ ਦਿਵਸ ਮੌਕੇ ਸਿਵਲ ਹਸਪਤਾਲ 'ਚ ਸਮਾਗਮ ਕਰਵਾਇਆ

ਫ਼ਰੀਦਕੋਟ, 12 ਜੂਨ (ਸਤੀਸ਼ ਬਾਗ਼ੀ)- ਐਨ.ਏ.ਐੱਸ.ਐੱਚ ਦਿਵਸ ਦੇ ਮੌਕੇ 'ਤੇ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਐੱਸ.ਐਮ.ਓ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ | ਜਿਸ ਦੌਰਾਨ 200 ਦੇ ਕਰੀਬ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਫ਼ੈਟੀ ਲੀਵਰ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਲੰਭਵਾਲੀ ਪਿੰਡ ਨੂੰ ਮਾਡਲ ਬਣਾਉਣ ਦੀ ਕੀਤੀ ਸ਼ੁਰੂਆਤ

ਬਾਜਾਖਾਨਾ, 12 ਜੂਨ (ਜੀਵਨ ਗਰਗ)-ਸ੍ਰੀ ਗੁਰੂ ਨਾਨਕ ਦੇਵ ਜੀ ਤੇ 550ਵੇਂ ਪ੍ਰਕਾਸ਼ ਪੁਰਬ 'ਤੇ ਲੰਭਵਾਲੀ ਪਿੰਡ ਨੂੰ ਮਾਡਲ ਬਣਾਉਣ ਦੀ ਸ਼ੁਰੂਆਤ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬਲਜੀਤ ਸਿੰਘ ਕੈਂਥ ਉਪ ਮੁੱਖ ਕਾਰਜਕਾਰੀ ...

ਪੂਰੀ ਖ਼ਬਰ »

ਭਾਈ ਸਿੱਧੂ ਨੇ ਗੁਰੂ ਤੇਗ਼ ਬਹਾਦਰ ਨਗਰ ਦੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਵਾਰਡ ਨੰਬਰ 9 ਤੇ 16 ਦੀ ਸਾਂਝੀ ਸੜਕ ਜੋ ਗੁਰੂ ਤੇਗ਼ ਬਹਾਦਰ ਨਗਰ ਨੂੰ ਜਾਂਦੀ ਹੈ, ਦਾ ਕੰਮ ਪਿਛਲੇ ਲੰਮੇ ਸਮੇਂ ਤੋਂ ਚੱਲਦਾ ਆ ਰਿਹਾ ਸੀ, ਜਿਸ ਦੀਆਂ ਕਈ ਗਲੀਆਂ ਵਿਚ ਸੀਵਰੇਜ਼, ਮੇਨਹੋਲ, ਸਟਰੀਟ ਲਾਈਟਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਰਵਿੰਦਰ ਕੁਮਾਰ ਕੌਸ਼ਿਕ ਨੇ ਬਤੌਰ ਕਮਿਸ਼ਨਰ ਮੰਡਲ ਫ਼ਰੀਦਕੋਟ ਅਹੁਦਾ ਸੰਭਾਲਿਆ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਕੁਸ਼ਲ ਪ੍ਰਸ਼ਾਸਕ ਵਜੋਂ ਜਾਣੇ ਜਾਂਦੇ ਰਵਿੰਦਰ ਕੁਮਾਰ ਕੌਸ਼ਿਕ ਆਈ.ਏ.ਐਸ ਨੇ ਅੱਜ ਬਤੌਰ ਕਮਿਸ਼ਨਰ ਮੰਡਲ ਫ਼ਰੀਦਕੋਟ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਨੂੰ ਸਥਾਨਕ ...

ਪੂਰੀ ਖ਼ਬਰ »

ਫ਼ਰੀਦਕੋਟ-ਕੰਮੇਆਣਾ ਸੜਕ ਦੀ ਹਾਲਤ ਤਰਸਯੋਗ ਬਣੀ

ਫ਼ਰੀਦਕੋਟ, 12 ਜੂਨ (ਹਰਮਿੰਦਰ ਸਿੰਘ ਮਿੰਦਾ)-ਦਸਮੇਸ਼ ਨਗਰ, ਬਾਬਾ ਫ਼ਰੀਦ ਨਗਰ ਅਤੇ ਜਰਮਨ ਕਾਲੋਨੀ ਫ਼ਰੀਦਕੋਟ ਤੋਂ ਪਿੰਡ ਕੰਮੇਆਣਾ, ਨਵਾਂ ਕਿਲ੍ਹਾ, ਡੋਹਕ, ਭੰਗੇਵਾਲਾ, ਰੱਤੀਰੋੜੀ-ਡੱਗੋਰੋਮਾਣਾ, ਹਰੀਏਵਾਲਾ ਤੋਂ ਹਰ ਰੋਜ਼ ਫ਼ਰੀਦਕੋਟ ਆਉਣ-ਜਾਣ ਵਾਲੇ ਲੋਕਾਂ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਦੋ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪਾਸਟਰ ਪੁੱਤਰ ਛਿੰਦਾ ਵਾਸੀ ਅਲੀਵਾਲ ਜ਼ਿਲ੍ਹਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਫ਼ਰੀਦਕੋਟ ਬਰਾਂਚ ਆਈਲੈਟਸ ਦੀਆਂ ਸੇਵਾਵਾਂ ਲਈ ਮੋਹਰੀ-ਗੁਰਮਿਲਾਪ ਸਿੰਘ ਡੱਲਾ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਵਧੀਆ ਸੇਵਾਵਾਂ ਦੇ ਰਹੀ ਹੈ, ਦੇ ਦਫ਼ਤਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਫ਼ਲਤਾ ਪੂਰਵਕ ਕੰਮ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਜਲ-ਘਰ ਦੀ ਸਫ਼ਾਈ ਦੇ ਮੰਦੜੇ ਹਾਲ, ਲੋਕ ਪਾਣੀ ਲਈ ਹੋਏ ਬੇਹਾਲ

ਪੰਜਗਰਾੲੀਂ ਕਲਾਂ, 12 ਜੂਨ (ਸੁਖਮੰਦਰ ਸਿੰਘ ਬਰਾੜ)-ਲੱਖਾਂ ਰੁਪਏ ਖ਼ਰਚ ਕਰਕੇ ਪਿੰਡ 'ਚ ਬਣਾਇਆ ਗਿਆ ਜਲ-ਘਰ ਜਿੱਥੇ ਸਫ਼ਾਈ ਦੇ ਪੱਖੋਂ ਮੰਦੜੇ ਹਾਲੀਂ ਹੈ ਉੱਥੇ ਗਰਮੀ ਦੀ ਰੁੱਤ ਜੋਬਨ 'ਤੇ ਹੋਣ ਦੇ ਬਾਵਜੂਦ ਪਿੰਡ ਵਾਸੀਆਂ ਨੂੰ ਪਾਣੀ ਦੀ ਸਪਲਾਈ ਦੇਣ ਤੋਂ ਵੀ ਮੁਨਕਰ ...

ਪੂਰੀ ਖ਼ਬਰ »

'ਮਿਸ਼ਨ ਗਰੀਨ ਪੰਜਾਬ' ਸੁਸਾਇਟੀ ਦਾ ਗਠਨ

ਬਰਗਾੜੀ, 12 ਜੂਨ (ਸੁਖਰਾਜ ਸਿੰਘ ਗੋਂਦਾਰਾ)-ਦਿਨ-ਬ-ਦਿਨ ਵੱਧ ਰਹੇ ਤਾਪਮਾਨ ਤੋਂ ਚਿੰਤਤ ਬਰਗਾੜੀ ਅਤੇ ਬਹਿਬਲ ਕਲਾਂ ਦੇ ਨੌਜਵਾਨਾਂ ਵੱਲੋਂ ਮਨਪ੍ਰੀਤ ਸਿੰਘ ਬਰਗਾੜੀ, ਮਨਦੀਪ ਸਿੰਘ ਕਿੰਗਰਾ ਅਤੇ ਮਨਿੰਦਰ ਸਿੰਘ ਢਿੱਲੋਂ ਦੇ ਉੱਦਮ ਸਦਕਾ 'ਮਿਸ਼ਨ ਗਰੀਨ ਪੰਜਾਬ' ...

ਪੂਰੀ ਖ਼ਬਰ »

ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਮੋਮਬੱਤੀ ਮਾਰਚ

ਸਾਦਿਕ, 12 ਜੂਨ (ਆਰ.ਐਸ.ਧੰੁਨਾ)-ਬੋਰਵੈੱਲ ਵਿਚ ਡਿੱਗ ਕੇ ਪ੍ਰਲੋਕ ਸਿਧਾਰ ਗਏ ਪਿੰਡ ਭਗਵਾਨਪੁਰਾ ਦੀ ਨੰਨ੍ਹੀ ਜਿੰਦ ਫ਼ਤਿਹਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਇੱਥੇ ਮੁੱਖ ਚੌਾਕ ਵਿਚ ਮੋਮਬੱਤੀ ਮਾਰਚ ਕੱਢਿਆ ਅਤੇ ਵਾਹਿਗੁਰੂ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਜੈਤੋ ਤੇ ਬਿਰਜ ਲਾਲ ਜੈਤੋ ਦੇ ਜ਼ਿਲ੍ਹਾ ਕਮੇਟੀ ਮੈਂਬਰ ਬਣਨ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ

ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਮੀਤ ਪ੍ਰਧਾਨ ਗੁਰਸੇਵਕ ਸਿੰਘ ਜੈਤੋ ਅਤੇ ਕਾਂਗਰਸੀ ਆਗੂ ਬਿਰਜ ਲਾਲ ਜੈਤੋ ਵਲੋਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਪੰਜਗਰਾੲੀਂ ਕਲਾਂ, 12 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਦਸਮੇਸ਼ ਨਗਰ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਗਲੀਆਂ 'ਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਰਸਮੀ ਉਦਘਾਟਨ ਦਸਮੇਸ਼ ਨਗਰ ਦੇ ਨੌਜਵਾਨ ਸਰਪੰਚ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡ ਦੇ ਮੁਖੀ ਬਲਜੀਤ ਸਿੰਘ ਨੂੰ ਸਿੱਖਿਆ ਮੰਤਰੀ ਨੇ ਕੀਤਾ ਸਨਮਾਨਿਤ

ਬਾਜਾਖਾਨਾ, 12 ਜੂਨ (ਜੀਵਨ ਗਰਗ)-ਸਰਕਾਰੀ ਹਾਈ ਸਕੂਲ ਡੋਡ ਦੇ ਮੁਖੀ ਬਲਜੀਤ ਸਿੰਘ ਨੂੰ ਸ਼ਾਨਦਾਰ ਨਤੀਜੇ ਦੇਣ ਅਤੇ ਸਕੂਲ ਪ੍ਰਬੰਧਕ ਦੇ ਤੌਰ 'ਤੇ ਵਧੀਆਂ ਸੇਵਾਵਾਂ ਨਿਭਾਏ ਜਾਣ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੁਹਾਲੀ ਵਿਖੇ ਬੀਤੇ ਦਿਨੀ ਕਰਵਾਏ ਗਏ ਸਮਾਗਮ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਨਾਨ ਟੀਚਿੰਗ ਸਟਾਫ਼ ਲਈ 3 ਰੋਜ਼ਾ ਟ੍ਰੇਨਿੰਗ ਪੋ੍ਰਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਕਾਲਜ ਪਿ੍ੰਸੀਪਲ ਕਮ ਡਾਇਰੈਕਟਰ ਐਜੂਕੇਸ਼ਨ ਐਸ.ਜੀ.ਪੀ.ਸੀ. ਡਾ: ਤੇਜਿੰਦਰ ਕੌਰ ਧਾਲੀਵਾਲ ਤੇ ਕਾਰਜਕਾਰੀ ਪਿ੍ੰਸੀਪਲ ਮਿਸਿਜ਼ ਅੰਸ਼ੂ ਜਿੰਦਲ ਦੇ ...

ਪੂਰੀ ਖ਼ਬਰ »

ਮਾਮਲਾ ਕਵਰੇਜ ਕਰਨ ਸਮੇਂ ਪੱਤਰਕਾਰ ਨੂੰ ਧਮਕਾਉਣ ਦਾ ਕੰਮ ਵਿਚ ਵਿਘਨ ਪਾਉਣ ਅਤੇ ਵੀਡੀਓ ਵਾਇਰਲ ਕਰਨ ਵਾਲਿਆਂ ਖਿਲਾਫ਼ ਪਰਚਾ ਦਰਜ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮੰਡੀ ਕਿੱਲਿਆਂਵਾਲੀ ਤੋਂ ਪੱਤਰਕਾਰ ਇਕਬਾਲ ਸਿੰਘ ਸ਼ਾਂਤ ਵਲੋਂ ਬਿਨਾਂ ਪਰਮਿਟ ਢੋਆ-ਢੁਆਈ ਕਰਕੇ ਅਤੇ ਸਮਰੱਥਾ ਤੋਂ ਵੱਧ ਗੱਟੇ ਲੱਦ ਕੇ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਸਬੰਧੀ ਕਵਰੇਜ਼ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ਾਂ ਤਹਿਤ ਪਤੀ ਤੇ ਸੱਸ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਦਾਜ ਮੰਗਣ ਦੇ ਦੋਸ਼ਾਂ ਤਹਿਤ ਪੀੜਤ ਵਿਆਹੁਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਜਲੰਧਰ ਦੇ ਵਸਨੀਕ ਉਸ ਦੇ ਪਤੀ ਅਤੇ ਸੱਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

430 ਨਸ਼ੀਲੀਆਂ ਗੋਲੀਆਂ ਬਰਾਮਦ-ਮਾਮਲਾ ਦਰਜ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਕਬਰਵਾਲਾ ਥਾਣਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਮਿੱਡਾ ਵਿਖੇ ਪੁਲਿਸ ਵਲੋਂ ਕੀਤੀ ਜਾ ਰਹੀ ...

ਪੂਰੀ ਖ਼ਬਰ »

310 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਦੀ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਮਸ਼ੇਰ ਸਿੰਘ ਵਾਸੀ ਮੌੜ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਵਲੋਂ ਸ਼ਹਿਰੀ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਸ਼ਹਿਰੀ ਮੁਸ਼ਕਿਲਾਂ ਸਬੰਧੀ ਮੁਖੀ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਹਲਕਾ ਵਿਧਾਇਕ ਨੂੰ ਸ਼ਹਿਰੀ ਮੁਸ਼ਕਿਲਾਂ ਦੱਸਣ ਦੇ ...

ਪੂਰੀ ਖ਼ਬਰ »

ਫਤਹਿਵੀਰ ਦੇ ਬੇਵਕਤੀ ਵਿਛੋੜੇ 'ਤੇ ਲੋਕਾਂ ਨੇ ਕੱਢਿਆ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿਚ ਡਿੱਗੇ ਦੋ ਸਾਲਾ ਫਤਹਿਵੀਰ ਦੇ ਬੇਵਕਤੀ ਵਿਛੋੜੇ 'ਤੇ ਅੱਜ ਸਥਾਨਕ ਸ਼ਹਿਰ ਵਿਚ ਇਨਸਾਫ਼ ਪਸੰਦ ਲੋਕਾਂ ਨੇ ਸੰਗਰੂਰ ਪ੍ਰਸ਼ਾਸਨ ਤੇ ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਦੇ ਚਿਹਰੇ ਖਿੜੇ ਲੰਬੀ ਖੇਤਰ ਵਿਚ ਭਰਵੀਂ ਬਾਰਿਸ਼-ਗਰਮੀ ਤੋਂ ਰਾਹਤ

ਲੰਬੀ, 12 ਜੂਨ (ਵਿਰਕ)-ਪਿਛਲੇ ਕਈ ਦਿਨਾਂ ਤੋਂ ਤਾਪਮਾਨ ਦੇ ਵਾਧੇ ਤੇ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਉਸ ਸਮੇਂ ਰਾਹਤ ਮਿਲੀ, ਜਦੋਂ ਲੰਬੀ ਖੇਤਰ ਵਿਚ ਭਰਵੀਂ ਬਾਰਿਸ਼ ਹੋਈ | ਲੰਬੀ ਨੇੜਲੇ ਪਿੰਡਾਂ ਬਾਦਲ, ਬਣਵਾਲਾ, ਭਾਗੂ, ਮਿੱਡੂ ਖੇੜਾ, ਚੱਕ ਮਿੱਡੂ ਸਿੰਘ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ 'ਚੋਂ ਕੁੜੀ ਭਜਾਉਣ ਦੇ ਮਾਮਲੇ 'ਚ ਥਾਣਾ ਲੱਖੇਵਾਲੀ ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੰੂ ਦਿੱਤੀ ਸ਼ਿਕਾਇਤ 'ਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਬੱਚੇ ਦੇ ਜਨਮ ਦਿਨ ਮੌਕੇ ਬੱਚਿਆਂ ਨੂੰ ਚੱਪਲਾਂ ਦਿੱਤੀਆਂ

ਦੋਦਾ, 12 ਜੂਨ (ਰਵੀਪਾਲ)-ਨੌਜਵਾਨ ਯੂਥ ਭਲਾਈ ਕਲੱਬ ਦੋਦਾ ਵਲੋਂ ਕਲੱਬ ਦੇ ਮੈਂਬਰ ਜਗਮੀਤ ਸਿੰਘ ਬਰਾੜ ਇੰਗਲੈਂਡ ਦੇ ਬੇਟੇ ਅਨਮੋਲ ਬਰਾੜ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਜ਼ਰੂਰਤਮੰਦ ਪਰਿਵਾਰਾਂ ਦੇ 500 ਨੰਨੇ੍ਹ ਬੱਚਿਆਂ ਨੂੰ ਪੈਰਾਂ 'ਚ ਪਾਉਣ ਲਈ ਚੱਪਲਾਂ ਅਤੇ ਪੀਣ ਲਈ ...

ਪੂਰੀ ਖ਼ਬਰ »

ਇਕ ਗੋਲੀ ਲੈਣ ਲਈ ਪੀੜਤਾਂ ਨੂੰ ਰੋਜ਼ ਆਉਣਾ ਪੈਂਦਾ ਨਸ਼ਾ ਛਡਾਊ ਕੇਂਦਰ

ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਸਰਕਾਰ ਵਲੋਂ ਨਸ਼ੇ ਦੀ ਲੱਤ 'ਚ ਜਕੜੇ ਵਿਅਕਤੀਆਂ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਨਸ਼ਾ ਛੁਡਾਊ ਕੇਂਦਰ ਮੁੜ ਵਸੇਬਾਂ ਕੇਂਦਰਾਂ ਦੇ ਨਾਂਅ ਹੇਠ ਚਲਾਏ ਜਾ ਰਹੇ ਹਨ | ਸਥਾਨਕ ਅਰਾਈਆਂਵਾਲਾ ਰੋਡ 'ਤੇ ਸਥਿਤ ਮੁੜ ਵਸੇਬਾ ਕੇਂਦਰ ਵਿਚ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਚੋਰੀ-ਮਾਮਲਾ ਦਰਜ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਡਰੇਨਜ਼ ਵਿਭਾਗ ਦੇ ਮੋਟਰ ਕੁਨੈਕਸ਼ਨ ਨੂੰ ਆਉਂਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਜਸਪ੍ਰੀਤ ਸਿੰਘ ਸਹਾਇਕ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਦੀ ਰੇਲਵੇ ਸਟੇਸ਼ਨ ਦੇ ਨਜ਼ਦੀਕ ਲਗਦੀ ਬਸਤੀ ਵਿਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਪਾਣੀ ਇਕ ਜਗ੍ਹਾ ਤੇ ਹੀ ਇਕੱਠਾ ਹੁੰਦਾ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਬੇਹੱਦ ਦੂਸ਼ਿਤ ਹੋ ਰਿਹਾ ਹੈ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ 2 ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਕੋਟਕਪੂਰਾ, 12 ਜੂਨ (ਮੇਘਰਾਜ)-ਪਿੰਡ ਹਰੀਨੌਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਦਸਵੀਂ ਜਮਾਤ ਵਿਚ ...

ਪੂਰੀ ਖ਼ਬਰ »

ਹਰਦੀਪ ਕੌਰ 'ਚੰਦਭਾਨ' ਬਲਾਕ ਜੈਤੋ ਦੇ ਪ੍ਰਧਾਨ ਨਿਯੁਕਤ

ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਪਿੰਡ ਚੰਦਭਾਨ ਤੋਂ ਕਾਂਗਰਸ ਦੀ ਪੰਚਾਇਤ ਮੈਂਬਰ ਬੀਬੀ ਹਰਦੀਪ ਕੌਰ 'ਚੰਦਭਾਨ' ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਕਾਂਗਰਸ ਦੇ ਮਹਿਲਾ ਵਿੰਗ ਬਲਾਕ ਜੈਤੋ ਦੀ ਪ੍ਰਧਾਨ ਨਿਯੁਕਤ ਕੀਤਾ ਹੈ | ਨਵੇਂ ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਕੀਤਾ ਸਵਾਗਤ ਹਰਦੀਪ ਕੌਰ 'ਚੰਦਭਾਨ' ਬਲਾਕ ਜੈਤੋ ਦੇ ਪ੍ਰਧਾਨ ਨਿਯੁਕਤ

ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਪਿੰਡ ਚੰਦਭਾਨ ਤੋਂ ਕਾਂਗਰਸ ਦੀ ਪੰਚਾਇਤ ਮੈਂਬਰ ਬੀਬੀ ਹਰਦੀਪ ਕੌਰ 'ਚੰਦਭਾਨ' ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਕਾਂਗਰਸ ਦੇ ਮਹਿਲਾ ਵਿੰਗ ਬਲਾਕ ਜੈਤੋ ਦੀ ਪ੍ਰਧਾਨ ਨਿਯੁਕਤ ਕੀਤਾ ਹੈ | ਨਵੇਂ ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਸ਼ਹਿਰ ਦੇ ਮੁੱਖ ਪਾਰਕ ਦੇ ਗੇਟਾਂ 'ਤੇ ਲਾਲਾ ਲਾਜਪਤ ਰਾਏ ਦੇ ਨਾਂਅ ਦੇ ਬੋਰਡ ਲਗਾਏ ਜਾਣ ਦੀ ਮੰਗ

ਕੋਟਕਪੂਰਾ, 12 ਜੂਨ (ਮੇਘਰਾਜ)-ਭਾਰਤ ਦੀ ਆਜ਼ਾਦੀ ਦੀ ਲੜਾਈ ਵਿਚ ਮੁੱਢਲਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀ ਲਾਲਾ ਲਾਜਪਤ ਰਾਏ ਦੇ ਨਾਂਅ 'ਤੇ ਬਣੇ ਸ਼ਹਿਰ ਦੇ ਮੁੱਖ ਪਾਰਕ ਦੇ ਦੋਵੇਂ ਦਰਵਾਜ਼ਿਆਂ 'ਤੇ ਲਾਲਾ ਲਾਜਪਤ ਰਾਏ ਨਾਮ ਦੇ ਬੋਰਡ ਲੰਮੇ ਸਮੇਂ ਤੋਂ ਲੱਗੇ ...

ਪੂਰੀ ਖ਼ਬਰ »

ਸਟੂਡੈਂਟ-ਪੁਲਿਸ ਕੈਡਿਟ ਪ੍ਰੋਗਰਾਮ ਤਹਿਤ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਪੁਲਿਸ ਸਾਂਝ ਕੇਂਦਰ (ਸਬ-ਡਵੀਜ਼ਨ) ਜੈਤੋ ਅਤੇ ਪੁਲਿਸ ਸਾਂਝ ਕੇਂਦਰ ਕੋਟਕਪੂਰਾ ਵਲੋਂ ਸਰਕਾਰੀ ਹਾਈ ਸਕੂਲ ਰਾਊਵਾਲਾ-ਉਕੰਦਵਾਲਾ ਵਿਖੇ ਲਗਾਏ ਗਏ ਸਮਰ ਕੈਂਪ ਵਿਚ ਡਾਇਰੈਕਟਰ (ਪੀ. ਐਮ-2) ਭਾਰਤ ਸਰਕਾਰ, ਗ੍ਰਹਿ ਮਾਮਲੇ ਨਵੀਂ ...

ਪੂਰੀ ਖ਼ਬਰ »

ਸਕੂਟਰ ਅਤੇ ਮੋਟਰਸਾਈਕਲ ਐਸੋਸੀਏਸ਼ਨ ਨਾਲ ਸਫ਼ਾਈ ਸਬੰਧੀ ਮੀਟਿੰਗ

ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀਜ਼ ਕੋਟਕਪੂਰਾ ਵਲੋਂ ਵੱਖ-ਵੱਖ ਐਸੋਸੀਏਸ਼ਨਾਂ ਨਾਲ ਸ਼ੁਰੂ ਕੀਤੇ ਗਏ ਮੀਟਿੰਗਾਂ ਦੇ ਸਿਲਸਿਲੇ ਤਹਿਤ ਸਕੂਟਰ ਐਾਡ ਮੋਟਰਸਾਈਕਲ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਕਲਾਸ ਰੂਮ ਮੈਨੇਜਮੈਂਟ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 12 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਕਲਾਸ ਰੂਮ ਮੈਨੇਜਮੈਂਟ ਵਿਸ਼ੇ 'ਤੇ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਸਕੂਲ ਦੇ ਅੰਗਰੇਜ਼ੀ ਵਿਭਾਗ ਦੇ ਅਧਿਆਪਕਾਂ ਨੀਤੂ ਬਾਲਾ, ਗੁਰਬਚਨ ਸਿੰਘ, ਸਾਇੰਸ ਵਿਭਾਗ ਦੀ ...

ਪੂਰੀ ਖ਼ਬਰ »

ਵਾਰਡ ਨੰਬਰ: 4 'ਚ ਨਗਰ ਕੌਾਸਲ ਦੇ ਨਵੇਂ ਮੀਤ ਪ੍ਰਧਾਨ ਤੇਜ਼ਾ ਪਹਿਲਵਾਨ ਦਾ ਸਨਮਾਨ ਕੀਤਾ

ਫ਼ਰੀਦਕੋਟ, 12 ਜੂਨ (ਹਰਮਿੰਦਰ ਸਿੰਘ ਮਿੰਦਾ)-ਨਗਰ ਕੌਾਸਲ ਫ਼ਰੀਦਕੋਟ ਦੇ ਨਵੇਂ ਬਣੇ ਸੀਨੀਅਰ ਮੀਤ ਪ੍ਰਧਾਨ ਗੁਰਤੇਜ ਸਿੰਘ ਤੇਜਾ ਪਹਿਲਵਾਨ ਦਾ ਗਰੀਨ ਐਵੀਨਿਊ ਵਾਰਡ ਨੰਬਰ: 4 ਵਿਖੇ ਕਾਂਗਰਸੀ ਆਗੂ ਗੁਰਮੇਲ ਸਿੰਘ ਜੱਸਲ ਦੇ ਗ੍ਰਹਿ ਵਿਖੇ ਦਸਮੇਸ਼ ਡਿਵੈਲਪਮੈਂਟ ਕਲੱਬ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ

ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਇਕ ਵਿਸ਼ੇਸ਼ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਥਾ-ਕੀਰਤਨ ਸਮਾਗਮ ਕਰਵਾਇਆ

ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਥਾਨਕ ਜ਼ੋਨਲ ਦਫ਼ਤਰ ਵਿਖੇ ਕਰਵਾਏ ਗਏ ਕਥਾ ਕੀਰਤਨ ਸਮਾਗਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX