ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  13 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  47 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 minute ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  4 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  26 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  40 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਪੰਜਾਬ / ਜਨਰਲ

ਮਾਮਲਾ ਹਿਰਾਸਤੀ ਮੌਤ ਦਾ

ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਤੋਂ ਬਾਅਦ ਵੀ ਜਸਪਾਲ ਸਿੰਘ ਦੀ ਮੌਤ ਦਾ ਭੇਦ ਬਰਕਰਾਰ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ 'ਚ 18 ਤੇ 19 ਮਈ ਦੀ ਰਾਤ ਨੂੰ ਪਿੰਡ ਪੰਜਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਜਸਪਾਲ ਸਿੰਘ ਦੀ ਹੋਈ ਮੌਤ ਅਤੇ ਲਾਸ਼ ਖ਼ੁਰਦ ਬੁਰਦ ਕਰਨ ਦੇ ਮਾਮਲੇ ਦੀ ਪੜਤਾਲ ਲੋਕਾਂ ਦੇ ਰੋਸ ਤੋਂ ਬਾਅਦ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਵਲੋਂ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਦੀ ਨਿਗਰਾਨੀ ਹੇਠ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੂੰ ਦਿੱਤੀ ਗਈ ਸੀ | ਵਿਸ਼ੇਸ਼ ਜਾਂਚ ਟੀਮ ਅੱਜ 24 ਦਿਨਾਂ ਬਾਅਦ ਵੀ ਆਪਣੀ ਮੁੱਢਲੀ ਰਿਪੋਰਟ 'ਚ ਜਸਪਾਲ ਸਿੰਘ ਦੀ ਮੌਤ ਦੇ ਭੇਦ ਤੋਂ ਪਰਦਾ ਨਹੀਂ ਉਠਾ ਸਕੀ | ਜਾਂਚ ਟੀਮ ਦੇ ਪ੍ਰਧਾਨ ਆਈ. ਜੀ. ਐਮ.ਐਸ. ਛੀਨਾ ਦੀ ਗੈਰ-ਹਾਜ਼ਰੀ 'ਚ ਅੱਜ ਦੂਜੇ ਮੈਂਬਰਾਂ ਵਲੋਂ ਇੱਥੇ ਪੁਲਿਸ ਲਾਈਨ 'ਚ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕੀਤੀ ਗਈ | ਪ੍ਰੈੱਸ ਕਾਨਫ਼ਰੰਸ 'ਚ ਫ਼ਰੀਦਕੋਟ ਦੇ ਐੱਸ.ਐੱਸ.ਪੀ. ਰਾਜਬਚਨ ਸਿੰਘ, ਸ੍ਰੀ ਮੁਕਤਸਰ ਸਾਹਿਬ ਦੇ ਐੱਸ. ਐੱਸ. ਪੀ. ਮਨਜੀਤ ਸਿੰਘ ਢੇਸੀ ਅਤੇ ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵਲੋਂ ਜਸਪਾਲ ਸਿੰਘ ਅਤੇ ਨਰਿੰਦਰ ਸਿੰਘ ਦੀ ਮੌਤ ਬਾਰੇ ਉਹੀ ਦਾਅਵੇ ਪੇਸ਼ ਕੀਤੇ ਗਏ ਜੋ ਉਨ੍ਹਾਂ ਵਲੋਂ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਕੀਤੇ ਗਏ ਸਨ | ਐੱਸ.ਐੱਸ.ਪੀ. ਰਾਜਬਚਨ ਸਿੰਘ ਨੇ ਕਿਹਾ ਕਿ ਜਸਪਾਲ ਸਿੰਘ ਨੇ ਸੀ.ਆਈ.ਏ. ਸਟਾਫ਼ ਵਿਚ ਖ਼ੁਦਕੁਸ਼ੀ ਹੀ ਕੀਤੀ ਸੀ ਪ੍ਰੰਤੂ ਜਸਪਾਲ ਸਿੰਘ ਨੇ ਖ਼ੁਦਕੁਸ਼ੀ ਕਿਉਂ ਕੀਤੀ ਸੀ, ਬਾਰੇ ਉਹ ਕੋਈ ਵੀ ਸਪੱਸ਼ਟ ਜਵਾਬ ਨਹੀਂ ਦੇ ਸਕੇ | ਇਸੇ ਤਰ੍ਹਾਂ ਜੇਕਰ ਜਸਪਾਲ ਸਿੰਘ ਵਲੋਂ ਖ਼ੁਦਕੁਸ਼ੀ ਹੀ ਕੀਤੀ ਗਈ ਸੀ ਤਾਂ ਉਸ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰਨ ਦੀ ਕੀ ਲੋੜ ਸੀ, ਬਾਰੇ ਵੀ ਜਾਂਚ ਟੀਮ ਚੁੱਪ ਹੀ ਨਜ਼ਰ ਆਈ | ਇੰਸਪੈਕਟਰ ਨਰਿੰਦਰ ਸਿੰਘ ਵਲੋਂ ਕਿਹੜੇ ਹਾਲਾਤ 'ਚ ਖ਼ੁਦਕੁਸ਼ੀ ਕੀਤੀ ਗਈ, ਬਾਰੇ ਵੀ ਜਾਂਚ ਟੀਮ ਦੀ ਰਿਪੋਰਟ 'ਚ ਕੋਈ ਨਵਾਂ ਤੱਥ ਸਾਹਮਣੇ ਨਹੀਂ ਆਇਆ | ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਇਸ ਮਾਮਲੇ 'ਚ ਹੁਣ ਤੱਕ 9 ਗਿ੍ਫ਼ਤਾਰੀਆਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚ ਘਟਨਾ ਦਾ ਮੁੱਖ ਦੋਸ਼ੀ ਰਣਬੀਰ ਸਿੰਘ, ਜਸਵੰਤ ਸਿੰਘ ਉਰਫ਼ ਬਿੱਟਾ, ਰੌਸ਼ਨ ਸਿੰਘ, ਰਾਜਵਿੰਦਰ ਸਿੰਘ ਉਰਫ਼ ਰਾਜੂ, ਪਰਵਿੰਦਰ ਕੌਰ ਉਰਫ਼ ਪਰਮ, ਗਗਨਦੀਪ ਸਿੰਘ ਤੇ ਅਮਨਦੀਪ ਸਿੰਘ ਤੋਂ ਇਲਾਵਾ ਪੁਲਿਸ ਦੇ ਹੌਲਦਾਰ ਦਰਸ਼ਨ ਸਿੰਘ ਤੇ ਹੌਲਦਾਰ ਸੁਖਮੰਦਰ ਸਿੰਘ ਪ੍ਰਮੁੱਖ ਤੌਰ 'ਤੇ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਰਾਜਵਿੰਦਰ ਸਿੰਘ ਉਰਫ਼ ਰਾਜੂ ਪਾਸੋਂ ਇਕ ਦੇਸੀ ਰਿਵਾਲਵਰ 32 ਬੋਰ ਅਤੇ ਚਾਰ ਕਾਰਤੂਸ ਬਰਾਮਦ ਹੋਣ 'ਤੇ ਥਾਣਾ ਸਿਟੀ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਨੰਬਰ-94 ਦਰਜ ਕੀਤਾ ਗਿਆ, ਰੌਸ਼ਨ ਸਿੰਘ ਦੀ ਪੁੱਛਗਿੱਛ ਦੌਰਾਨ ਉਸ ਪਾਸੋਂ ਇਕ 12 ਬੋਰ ਦੇਸੀ ਕੱਟਾ ਅਤੇ ਤਿੰਨ ਕਾਰਤੂਸ 12 ਬੋਰ ਬਰਾਮਦ ਕਰਵਾ ਕੇ ਥਾਣਾ ਸਦਰ ਵਿਖੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਰਣਬੀਰ ਸਿੰਘ ਤੋਂ ਵੀ ਦੇਸੀ ਪਿਸਟਲ 32 ਬੋਰ ਅਤੇ ਚਾਰ ਕਾਰਤੂਸ ਜ਼ਿੰਦਾ ਬਰਾਮਦ ਕਰਵਾ ਕੇ ਥਾਣਾ ਸਾਦਿਕ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅਮਨਦੀਪ ਸਿੰਘ ਉਰਫ਼ ਅੰਮੂ ਅਤੇ ਗਗਨਦੀਪ ਸਿੰਘ ਉਰਫ਼ ਗਗਨਾ ਪਾਸੋਂ ਇਕ ਮੋਟਰਸਾਈਕਲ, ਇਕ ਦੇਸੀ ਪਿਸਟਲ 32 ਬੋਰ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਥਾਣਾ ਸਦਰ ਕੋਟਕਪੂਰਾ ਵਿਖੇ ਇਨ੍ਹਾਂ ਵਿਰੁੱਧ ਵੀ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੇ ਦਾਅਵਾ ਕੀਤਾ ਕਿ ਰਣਬੀਰ ਸਿੰਘ ਿਖ਼ਲਾਫ਼ ਇਰਾਦਾ ਕਤਲ, ਅਸਲਾ ਐਕਟ ਤੇ ਕੁੱਟਮਾਰ ਆਦਿ ਤਹਿਤ ਪੰਜਾਬ ਭਰ ਵਿਚ ਵੱਖ-ਵੱਖ ਥਾਣਿਆਂ ਵਿਚ ਛੇ ਮੁਕੱਦਮੇ ਦਰਜ ਹਨ | ਇਸੇ ਤਰ੍ਹਾਂ ਇਕ ਹੋਰ ਮੁਲਜ਼ਮ ਰੌਸ਼ਨ ਸਿੰਘ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਥਾਣਿਆਂ 'ਚ ਪੰਜ ਪਰਚੇ ਦਰਜ ਹਨ | ਪੁਲਿਸ ਨੇ ਕਿਹਾ ਕਿ ਹੁਣ ਤੱਕ ਦੀ ਪੜਤਾਲ ਤੋਂ ਜਸਪਾਲ ਸਿੰਘ ਦਾ ਕਿਸੇ ਗ਼ੈਰ-ਕਾਨੰੂਨੀ ਗਤੀਵਿਧੀ 'ਚ ਸ਼ਾਮਿਲ ਹੋਣਾ ਸਾਹਮਣੇ ਨਹੀਂ ਆਇਆ | ਉਹ ਸਿਰਫ਼ ਜਸਪਾਲ ਸਿੰਘ ਨੂੰ ਇਕ ਲੜਕੀ, ਜਿਸ ਨਾਲ ਜਸਪਾਲ ਸਿੰਘ ਵਿਆਹ ਕਰਵਾਉਣਾ ਚਾਹੁੰਦਾ ਸੀ ਨਾਲ ਮਿਲਣ ਜੁਲਣ ਤੋਂ ਰੋਕਣ ਲਈ ਉਸ ਨੂੰ ਡਰਾ ਧਮਕਾ ਰਹੇ ਸਨ ਤੇ ਕਥਿਤ ਦੋਸ਼ੀ ਰਣਬੀਰ ਸਿੰਘ ਵਲੋਂ ਇਸੇ ਤਹਿਤ 18 ਮਈ ਦੀ ਰਾਤ ਸਾਢੇ ਕੁ ਨੌ ਵਜੇ ਪੁਲਿਸ ਕੰਟਰੋਲ ਰੂਮ ਫ਼ਰੀਦਕੋਟ ਵਿਖੇ ਆਪਣੇ ਆਪ ਨੂੰ ਪਰਮਜੀਤ ਸਿੰਘ ਦੱਸਦੇ ਹੋਏ ਇਤਲਾਹ ਦਿੱਤੀ ਸੀ ਕਿ ਜਸਪਾਲ ਸਿੰਘ ਦੋ ਹੋਰ ਨੌਜਵਾਨਾਂ ਨਾਲ ਪਿੰਡ ਰੱਤੀ ਰੋੜੀ ਦੇ ਗੁਰਦੁਆਰਾ ਸਾਹਿਬ ਵਿਖੇ ਚੋਣਾਂ 'ਚ ਵਾਰਦਾਤ ਕਰਨ ਲਈ ਠਹਿਰੇ ਹੋਏ ਹਨ, ਜਿਨ੍ਹਾਂ ਪਾਸ ਨਾਜਾਇਜ਼ ਅਸਲਾ ਤੇ ਚੋਰੀ ਦੇ ਵਾਹਨ ਹਨ, ਜਿਸ 'ਤੇ ਇੰਸ: ਨਰਿੰਦਰ ਸਿੰਘ ਨੂੰ ਕੰਟਰੋਲ ਰੂਮ ਵਲੋਂ ਇਤਲਾਹ ਦਿੱਤੀ ਗਈ ਸੀ ਤੇ ਉਨ੍ਹਾਂ ਵਲੋਂ ਜਸਪਾਲ ਸਿੰਘ ਨੂੰ ਲਿਆ ਕੇ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵਿਖੇ ਹਵਾਲਾਤ 'ਚ ਬੰਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੁਲਿਸ ਅਜੇ ਵੀ ਜਸਪਾਲ ਸਿੰਘ ਲਾਸ਼ ਦੀ ਭਾਲ 'ਚ ਲੱਗੀ ਹੋਈ ਹੈ |

ਸ਼ਹੀਦੀ ਦਿਹਾੜਾ ਮਨਾਉਣ ਲਈ ਭਲਕੇ ਪਾਕਿ ਰਵਾਨਾ ਹੋਵੇਗਾ ਜਥਾ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ 16 ਜੂਨ ਨੂੰ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ 'ਚ ਸ਼ਾਮਿਲ ਹੋਣ ਲਈ ਭਾਰਤੀ ਸਿੱਖ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਸਾਦਿਕ, 12 ਜੂਨ (ਆਰ.ਐਸ. ਧੰੁਨਾ)-ਪਿੰਡ ਦੀਪ ਸਿੰਘ ਵਾਲਾ ਦੇ ਨੌਜਵਾਨ ਹਰਮੇਸ਼ ਸਿੰਘ ਮੇਸ਼ਾ ਪੁੱਤਰ ਬੋਹੜ ਸਿੰਘ ਦੀ ਵੱਧ ਨਸ਼ਾ ਲੈਣ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਰਮੇਸ਼ ਸਿੰਘ ਸਵੇਰ ਸਮੇਂ ਘਰੋਂ ਬਾਹਰ ਗਿਆ ਸੀ ਅਤੇ ਬਾਹਰੋਂ ਹੀ ਨਸ਼ਾ ਕਰਕੇ ਆਪਣੇ ਘਰ ਆ ਕੇ ਸੌਾ ਗਿਆ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਵਧੀਕ ਰਜਿਸਟਰਾਰ ਹਰਿੰਦਰ ਸਿੰਘ ਸਿੱਧੂ ਮੁਅੱਤਲ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ ਤਹਿਤ ਵਿਭਾਗ ਦੇ ਵਧੀਕ ਰਜਿਸਟਰਾਰ (ਆਈ) ਮੁੱਖ ਦਫ਼ਤਰ ਹਰਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕੀਤਾ ਗਿਆ ਹੈ | ਸਰਕਾਰੀ ਬੁਲਾਰੇ ਵਲੋਂ ਅੱਜ ਇੱਥੇ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਮੌਤ ਤੋਂ ਬਾਅਦ ਰਾਜ ਵਿਚਲੇ ਖੁੱਲ੍ਹੇ ਬੋਰਵੈੱਲਾਂ ਦਾ ਮਾਮਲਾ ਹਾਈਕੋਰਟ ਪੁੱਜਾ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ ਬੋਰਵੈੱਲ 'ਚ ਡਿੱਗੇ ਦੋ ਸਾਲਾ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਰਾਜ 'ਚ ਖੁੱਲੇ੍ਹ ਪਏ ਬੋਰਵੈੱਲਾਂ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ | ਬੇਸ਼ੱਕ ਇਸ ਦੁਖਦਾਇਕ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ

ਸਰਦੂਲਗੜ੍ਹ, 12 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਆਲੀਕੇ ਪਿੰਡ 'ਚ ਕਰਜ਼ੇ ਦੇ ਬੋਝ ਕਾਰਨ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਪਿੰਡ ਵਾਸੀ ਬੇਅੰਤ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ (26) ਪੁੱਤਰ ਜਗਤਾਰ ਸਿੰਘ ਦੇ ਪਰਿਵਾਰ ਕੋਲ ਘਰ ਦੀ 4 ਏਕੜ ਜ਼ਮੀਨ ...

ਪੂਰੀ ਖ਼ਬਰ »

18 ਲੱਖ 10 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਸ ਨੇ ਇਕ ਵਿਅਕਤੀ ਨੂੰ 18 ਲੱਖ 10 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਸਮੇਤ ਗਿ੍ਫ਼ਤਾਰ ਕੀਤਾ ਹੈ | ਐਸ.ਆਈ. ਹਰਬੰਸ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁਲ ਸੇਮ-ਨਾਲ਼ਾ ਢਾਣੀ ਖ਼ਰਾਸ ਵਾਲੀ ਕੋਲ ਪੁੱਜੇ ਤਾਂ ...

ਪੂਰੀ ਖ਼ਬਰ »

ਆਯੁਰਵੈਦਿਕ ਡਿਸਪੈਂਸਰੀਆਂ ਲਈ ਖ਼ਰੀਦੀਆਂ ਜਾਣਗੀਆਂ 3.20 ਕਰੋੜ ਦੀਆਂ ਦਵਾਈਆਂ

ਸ਼ਿਵ ਸ਼ਰਮਾ ਜਲੰਧਰ, 12 ਜੂਨ-ਪੰਜਾਬ ਦੀਆਂ ਆਯੁਰਵੈਦਿਕ ਡਿਸਪੈਂਸਰੀਆਂ 'ਚ ਦਵਾਈਆਂ ਦੀ ਰਹਿੰਦੀ ਕਮੀ ਜਲਦੀ ਪੂਰੀ ਹੋਣ ਜਾ ਰਹੀ ਹੈ ਕਿਉਂਕਿ ਹੁਣ ਦੋ ਮਹੀਨੇ ਤੋਂ ਦਵਾਈਆਂ ਦੀ ਸਪਲਾਈ ਤੇਜ਼ੀ ਨਾਲ ਪੂਰੀ ਕਰਨ ਦਾ ਕੰਮ ਪੰਜਾਬ ਦਾ ਆਯੁਰਵੈਦਿਕ ਵਿਭਾਗ ਕਰ ਰਿਹਾ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਪੁੱਤਰ ਤੇ ਧੀ ਦੀ ਮੌਤ

ਨੀਲੋਖੇੜੀ, 12 ਜੂਨ (ਮੁਲਖ ਰਾਜ ਅਹੂਜਾ)-ਇੱਥੋਂ ਤਿੰਨ ਕਿੱਲੋਮੀਟਰ ਦੂਰ ਪੈਂਦੇ ਪਿੰਡ ਮਾਣਕ ਮਾਜਰਾ ਦੇ ਨਜ਼ਦੀਕ ਜੀ. ਟੀ. ਰੋਡ 'ਤੇ ਦਿੱਲੀ ਤੋਂ ਖੰਨਾ (ਪੰਜਾਬ) ਜਾ ਰਹੇ ਇਕ ਪਰਿਵਾਰ ਦੀ ਕਾਰ ਜੀ. ਟੀ. ਰੋਡ 'ਤੇ ਖੜ੍ਹੇ ਟਰੱਕ ਨਾਲ ਜਾ ਟਕਰਾਈ ਅਤੇ ਇਸੇ ਦੌਰਾਨ ਪਿੱਛੋਂ ਆ ਰਹੇ ...

ਪੂਰੀ ਖ਼ਬਰ »

ਇਨੈਲੋ ਦਾ ਜਥੇਬੰਦਕ ਢਾਂਚਾ ਭੰਗ

ਚੰਡੀਗੜ੍ਹ, 12 ਜੂਨ (ਐਨ.ਐਸ. ਪਰਵਾਨਾ)-ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਆਪਣੀ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ ਅਤੇ ਹਲਕਾ, ਜ਼ਿਲ੍ਹਾ ਤੇ ਰਾਜ ਪੱਧਰ ਦੇ ਸਾਰੇ ਅਹੁਦੇਦਾਰਾਂ ਦੀ ਇਕ ਤਰ੍ਹਾਂ ਨਾਲ ਛੁੱਟੀ ਕਰ ...

ਪੂਰੀ ਖ਼ਬਰ »

ਫ਼ਿਲਮ 'ਛੜਾ' ਰਿਲੀਜ਼ ਹੋਣ ਤੋਂ ਪਹਿਲਾਂ ਟ੍ਰੇਲਰ ਤੇ ਗੀਤਾਂ ਨੂੰ ਲੱਖਾਂ ਲੋਕਾਂ ਨੇ ਦੇਖ ਕੇ ਕੀਤਾ ਸੁਪਰਹਿ ੱਟ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਫ਼ਿਲਮ ਨਿਰਮਾਤਾ ਏ.ਐਾਡ. ਏ. ਐਡਵਾਈਜ਼ਰਸ ਦੇ ਨਿਰਦੇਸ਼ਕ ਅਤੁੱਲ ਭੱਲਾ, ਅਮਿਤ ਭੱਲਾ ਅਤੇ ਬਰੈਟ ਫ਼ਿਲਮ ਦੇ ਅਨੁਰਾਗ ਸਿੰਘ, ਅਮਨ ਗਿੱਲ, ਪਵਨ ਗਿੱਲ ਨੇ ਕਿਹਾ ਕਿ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਸੁਪਰਹਿੱਟ ਜੋੜੀ ਦੀ 4 ਸਾਲ ਬਾਅਦ ਆ ...

ਪੂਰੀ ਖ਼ਬਰ »

ਮੌਸਮ ਖ਼ਰਾਬ ਹੋਣ ਕਾਰਨ ਦਿੱਲੀ ਪੁੱਜਣ ਵਾਲੀਆਂ ਉਡਾਣਾਂ ਨੂੰ ਅੰਮਿ੍ਤਸਰ ਉਤਾਰਿਆ

ਰਾਜਾਸਾਂਸੀ, 12 ਜੂਨ (ਹਰਦੀਪ ਸਿੰਘ ਖੀਵਾ)-ਦੇਸ਼ ਦੀ ਰਾਜਧਾਨੀ ਦਿੱਲੀ 'ਚ ਅਚਾਨਕ ਮੌਸਮ ਖ਼ਰਾਬ ਹੋਣ ਕਾਰਨ ਸਿਡਨੀ, ਪੁਣੇ, ਇੰਦੌਰ, ਗੁਹਾਟੀ ਤੇ ਗੋਆ ਆਦਿ ਤੋਂ ਦਿੱਲੀ ਹਵਾਈ ਅੱਡੇ ਪੁੱਜਣ ਵਾਲੀਆਂ ਕਰੀਬ ਅੱਠ ਉਡਾਣਾਂ ਨੂੰ ਤਬਦੀਲ ਕਰਦਿਆਂ ਅੰਮਿ੍ਤਸਰ ਹਵਾਈ ਅੱਡੇ ...

ਪੂਰੀ ਖ਼ਬਰ »

ਸ਼ਿਲਾਂਗ ਦੇ ਸਿੱਖਾਂ ਦੀ ਜਾਨ-ਮਾਲ ਦੀ ਸਲਾਮਤੀ ਲਈ ਚੀਮਾ ਨੇ ਮੰਗੀ ਅਮਿਤ ਸ਼ਾਹ ਦੀ ਦਖ਼ਲਅੰਦਾਜ਼ੀ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਉਹ ਸ਼ਿਲਾਂਗ (ਮੇਘਾਲਿਆ) 'ਚ ਪਿਛਲੇ 200 ਸਾਲ ਤੋਂ ਵਸੇ ਸਿੱਖਾਂ ਦੀ ਸੰਪਤੀ ਤੇ ਜਾਨੀ ਸਲਾਮਤੀ ਯਕੀਨੀ ਬਣਾਉਣ ਅਤੇ ...

ਪੂਰੀ ਖ਼ਬਰ »

ਗੁਰਮਤਿ ਸੰਗੀਤ ਵਰਕਸ਼ਾਪ ਸਮਾਪਤ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਵਿਖੇ ਪਿਛਲੇ ਤਿੰਨ ਦਿਨਾ ਤੋਂ ਚੱਲ ਰਹੀ ਸਾਲਾਨਾ ਗੁਰਮਤਿ ਸੰਗੀਤ ਵਰਕਸ਼ਾਪ ਵਿਦਿਆਰਥੀਆਂ ਨੂੰ ਸੁਰ ਤਾਲ ਦੀ ਦਿ੍ੜ੍ਹਤਾ ਕਰਵਾਉਂਦੀ ਅੱਜ ਸਮਾਪਤ ਹੋ ਗਈ | ਸੰਤ ਅਮੀਰ ਸਿੰਘ ਮੁਖੀ ...

ਪੂਰੀ ਖ਼ਬਰ »

ਕਪਾਹ–ਨਰਮਾ 4.02 ਲੱਖ ਤੇ ਮੱਕੀ 1.60 ਲੱਖ ਹੈਕਟੇਅਰ 'ਚ ਕੀਤੀ ਜਾਵੇਗੀ ਕਾਸ਼ਤ

ਭਗਵਾਨ ਦਾਸ ਪਟਿਆਲਾ, 12 ਜੂਨ -13 ਜੂਨ ਤੋਂ ਪੰਜਾਬ ਵਿਚ ਝੋਨੇ ਦੀ ਲਵਾਈ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਜਾਵੇਗੀ | ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਲੇਜ਼ਰ ਕਰਾਹੇ ਨਾਲ ਪੱਧਰ ਕਰਵਾ ਲਈਆਂ ਹਨ ਤਾਂ ਜੋ ਪਾਣੀ ਦੀ ਖਪਤ ਘੱਟ ਹੋਵੇ | ਘਾਹ ਫੂਸ ਤੇ ਨਦੀਨਾਂ ਨੂੰ ਮਾਰਨ ਲਈ ਕਿਸਾਨ ...

ਪੂਰੀ ਖ਼ਬਰ »

ਆਈ.ਏ.ਐਫ. ਸਟੇਸ਼ਨ ਹਲਵਾਰਾ 'ਚ ਨਵਾਂ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਅਤੇ ਏਅਰਪੋਰਟ ਅਥਾਰਿਟੀ ਆਫ਼ ਇੰਡੀਆ (ਏ.ਏ.ਆਈ) ਵਲੋਂ ਆਈ.ਏ.ਐਫ. ਸਟੇਸ਼ਨ ਹਲਵਾਰਾ, ਲੁਧਿਆਣਾ 'ਚ ਸਾਂਝੇ ਉੱਦਮ ਤਹਿਤ ਨਿਊ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਇਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਐਲ.ਪੀ.ਯੂ. ਵਲੋਂ ਵਿਸ਼ੇਸ਼ ਓਰੀਏਾਟਿਡ ਪ੍ਰੋਗਰਾਮ ਸ਼ੁਰੂ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਉਦਯੋਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰਖਦਿਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਵਿਸ਼ੇਸ਼ ਓਰੀਏਾਟਿਡ ਪ੍ਰੋਗਰਾਮ ਦੀ ਨਵੇਂ ਸੈਸ਼ਨ ਤੋਂ ਸ਼ੁਰੂਆਤ ਕੀਤੀ ਹੈ | ਬਾਰ੍ਹਵੀਂ ਤੋਂ ਬਾਅਦ ਨਵੇਂ ਪ੍ਰੋਗਰਾਮਾਂ 'ਚ ਡਿਜੀਟਲ ...

ਪੂਰੀ ਖ਼ਬਰ »

10 ਸਾਲ 'ਚ 24 ਹਜ਼ਾਰ ਅਰਬ ਵਧਿਆ ਪਾਕਿ ਦਾ ਕਰਜ਼

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਦੀ ਖ਼ਰਾਬ ਆਰਥਿਕ ਹਾਲਤ ਨੂੰ ਲੈ ਕੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਦੇਸ਼ ਨੂੰ ਬੁਰੀ ਤਰ੍ਹਾਂ ਨਾਲ ਕਰਜ਼ 'ਚ ਡਬੋਇਆ ਹੈ ਉਹ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਐਨ.ਐੱਚ.ਐਮ. 'ਚ ਸਟਾਫ਼ ਨਰਸਾਂ ਦੇ ਜੁਆਇੰਨ ਸਮੇਂ 'ਚ 15 ਦਿਨਾਂ ਦਾ ਵਾਧਾ

ਗੁਰਦਾਸਪੁਰ, 12 ਜੂਨ (ਸੈਣੀ)-ਐਨ.ਐੱਚ.ਐੱਮ. ਅਧੀਨ ਵੱਖ-ਵੱਖ ਜ਼ਿਲਿ੍ਹਆਂ 'ਚ ਸਟਾਫ਼ ਨਰਸਾਂ ਦੇ 477 ਨਿਯੁਕਤੀ ਪੱਤਰ 28 ਮਈ ਨੂੰ ਜਾਰੀ ਕਰ ਦਿੱਤੇ ਗਏ ਹਨ ਪਰ ਕਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਰੀ ਨਾਲ ਮਿਲਣ ਕਰਕੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ 7 ਦਿਨ ਦੇ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਰੁਕੇ ਵਪਾਰ ਨੂੰ ਮੁੜ ਸ਼ੁਰੂ ਕਰਨ ਲਈ ਲੈਂਡ ਪੋਰਟ ਅਥਾਰਿਟੀ ਆਈ ਅੱਗੇ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਆਧਾਰਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵਲੋਂ ਪੁਲਵਾਮਾ 'ਚ ਕੀਤੇ ਆਤਮਘਾਤੀ ਹਮਲੇ ਦੇ ਬਾਅਦ ਤੋਂ ਇੰਟੇਗਰੇਟਿਡ ਚੈੱਕ ਪੋਸਟ ਅਟਾਰੀ (ਆਈ. ਸੀ. ਪੀ.) ਰਾਹੀਂ ਹੋਣ ਵਾਲੇ ਵਪਾਰ 'ਤੇ ਲੱਗੀ ਰੋਕ ਦੇ ਨਿਪਟਾਰੇ ਲਈ ਲੈਂਡ ...

ਪੂਰੀ ਖ਼ਬਰ »

ਪੰਜਾਬ ਵਜ਼ਾਰਤ 'ਚ ਫੇਰਬਦਲ ਸਿਰਫ਼ ਸਿੱਧੂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ-ਖਹਿਰਾ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ ਤੇ ਲਗਾਤਾਰ ਹਰੀਕੇ ਤੋਂ ...

ਪੂਰੀ ਖ਼ਬਰ »

ਵਿੱਤ ਵਿਭਾਗ ਵਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚੋਂ ਸੇਵਾ-ਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਵੇਚੇ ਗਏ ਦੁਰਲੱਭ ਦਸਤਾਵੇਜ਼ਾਂ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਹੋਵੇ ਸੀ.ਬੀ.ਆਈ. ਜਾਂਚ-'ਆਪ'

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਨੇ ਸਾਕਾ ਨੀਲਾ ਤਾਰਾ (1984) ਮੌਕੇ ਸਿੱਖ ਰੈਫਰੈਂਸ ਲਾਇਬ੍ਰੇਰੀ 'ਚੋਂ ਭਾਰਤੀ ਫ਼ੌਜ ਵਲੋਂ ਜ਼ਬਤ ਤੇ ਨਸ਼ਟ ਕੀਤੇ ਬੇਹੱਦ ਵਿਲੱਖਣ ਅਤੇ ਬੇਸ਼ਕੀਮਤੀ ਦਸਤਾਵੇਜ਼ਾਂ ਬਾਰੇ ਹਾਈਕੋਰਟ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦਾ ਵਫ਼ਦ ਸ਼ਿਲਾਂਗ ਵਸਦੇ ਸਿੱਖਾਂ ਦੀ ਸਹਾਇਤਾ ਲਈ ਮੇਘਾਲਿਆ ਰਵਾਨਾ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਦੀ ਪੰਜਾਬੀ ਕਾਲੋਨੀ ਵਿਖੇ ਦੋ ਸਦੀਆਂ ਤੋਂ ਵੱਸ ਰਹੇ ਸਿੱਖਾਂ ਤੇ ਪੰਜਾਬੀਆਂ ਨੂੰ ਸਥਾਨਕ ਲੋਕਾਂ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਮੁੜ ਸਾਹਮਣੇ ਆਉਣ ਤੋਂ ਬਾਅਦ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਿਖ਼ਲਾਫ਼ ਕਿਸਾਨਾਂ ਵਲੋਂ ਰੈਲੀ

ਜਲੰਧਰ, 12 ਜੂਨ (ਮੇਜਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਪੰਜਾਬ ਭਰ ਤੋਂ ਆਏ ਕਿਸਾਨਾਂ ਨੇ ਮੋਦੀ ਸਰਕਾਰ ਦੀਆਂ 100 ਦਿਨ ਦੀਆਂ ਆਰਥਿਕ ਨੀਤੀਆਂ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਂਦਿਆਂ ਦੇਸ਼ ਅੰਦਰ ਸਿਰ ਚੁੱਕ ਰਹੀਆਂ ਫਾਸ਼ੀਵਾਦੀ ਤਾਕਤਾਂ ਿਖ਼ਲਾਫ਼ ਇਕਜੁੱਟ ...

ਪੂਰੀ ਖ਼ਬਰ »

ਮਾਮਲਾ ਗੁਰੂ ਸਾਹਿਬਾਨ ਦੀਆਂ ਆਨਲਾਈਨ ਮੂਰਤੀਆਂ ਵੇਚਣ ਦਾ

ਸਿੱਖ ਜਥੇਬੰਦੀਆਂ ਨੇ ਬੰਦ ਕਰਵਾਇਆ ਨਿਊ ਅੰਮਿ੍ਤਸਰ ਸਥਿਤ ਐਮਾਜ਼ੋਨ ਕੰਪਨੀ ਦਾ ਦਫ਼ਤਰ

ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ)-ਐਮਾਜ਼ੋਨ ਕੰਪਨੀ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਿਊ ਅੰਮਿ੍ਤਸਰ ਸਥਿਤ ਐਮਾਜ਼ੋਨ ਕੰਪਨੀ ਦਾ ਦਫ਼ਤਰ ਅੱਜ ਸਿੱਖ ਜਥੇਬੰਦੀਆਂ ਵਲੋਂ ਬੰਦ ਕਰਵਾ ਦਿੱਤਾ ਗਿਆ ਜਿਸ ਦੀ ਜਾਣਕਾਰੀ ਦਿੰਦਿਆਂ ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ...

ਪੂਰੀ ਖ਼ਬਰ »

ਪਾਇਨੀਅਰ ਇੰਮੀਗ੍ਰੇਸ਼ਨ ਦੇ ਅੰਮਿ੍ਤਸਰ ਦਫ਼ਤਰ ਵਿਚ ਸੈਮੀਨਾਰ ਕੱਲ੍ਹ

ਜਲੰਧਰ, 12 ਜੂਨ (ਅ. ਬ.)-ਪਾਇਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂਰਪ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਾਏ ਜਾ ਰਹੇ ਹਨ | ਸਾਲ 2003 ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ਵਿਚ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੀ ਇਕੱਤਰਤਾ ਅੱਜ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)-ਜੂਨ 1984 'ਚ ਵਾਪਰੇ ਸਾਕਾ ਨੀਲਾ ਤਾਰਾ ਸਮੇਂ ਸਿੱਖ ਧਰਮ ਅਤੇ ਇਤਿਹਾਸ ਨਾਲ ਸਬੰਧਿਤ ਦੁਰਲੱਭ ਧਾਰਮਿਕ ਅਤੇ ਸਾਹਿਤਕ ਖ਼ਜ਼ਾਨੇ ਨਾਲ ਭਰੀ ਸਿੱਖ ਰੈਫਰੈਂਸ ਲਾਇਬ੍ਰੇਰੀ 'ਚੋਂ ਫ਼ੌਜ ਵਲੋਂ ਲਿਜਾਏ ਗਏ ਗਏ ਸਾਹਿਤਕ ਖ਼ਜ਼ਾਨੇ ਦੀ ...

ਪੂਰੀ ਖ਼ਬਰ »

ਡਾਕਟਰਾਂ ਦੀ ਸੇਵਾ-ਮੁਕਤੀ ਦੀ ਉਮਰ 'ਚ ਵਾਧੇ ਦੇ ਐਲਾਨ ਦਾ ਵਿਰੋਧ ਸ਼ੁਰੂ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਨਵ-ਨਿਯੁਕਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਰਕਾਰੀ ਡਾਕਟਰਾਂ ਦੀ ਸੇਵਾ-ਮੁਕਤੀ ਦੀ ਉਮਰ 'ਚ ਵਾਧਾ ਕਰਨ ਸਬੰਧੀ ਦਿੱਤੇ ਬਿਆਨ ਤੋਂ ਮਹਿਜ਼ ਦੋ ਦਿਨ ਬਾਅਦ ਹੀ ਇਸ ਤਜਵੀਜ਼ ਦਾ ਪੰਜਾਬ 'ਚ ਡਾਕਟਰਾਂ ਵਲੋਂ ਵਿਰੋਧ ...

ਪੂਰੀ ਖ਼ਬਰ »

ਯੂ.ਏ.ਈ. ਨਾਲ ਵਪਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨਾਲ 93 ਕੰਪਨੀਆਂ ਨੇ ਕੀਤਾ ਵਪਾਰਕ ਝਗੜਾ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂ.ਏ.ਈ. ਨਾਲ ਵਪਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨਾਲ ਦੁਬਈ (ਯੂ.ਏ.ਈ.) ਦੀਆਂ 93 ਕੰਪਨੀਆਂ ਵਲੋਂ ਵਪਾਰਕ ਲੈਣ ਦੇਣ ਸਮੇਂ ਝਗੜਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਮਾਮਲੇ ਨੂੰ ਭਾਰਤੀ ਕੰਪਨੀਆਂ ਨੇ ਦੁਬਈ 'ਚ ਭਾਰਤੀ ਕਨਸੋਲੈਂਟ ...

ਪੂਰੀ ਖ਼ਬਰ »

ਸੂਬੇ 'ਚ 45 ਖੁੱਲ੍ਹੇ ਬੋਰਵੈੱਲ ਕੀਤੇ ਬੰਦ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਵਲੋਂ ਸੂਬੇ 'ਚ ਸਾਰੇ ਖੱੁਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਘੰਟਿਆਂ ਦੇ ਅੰਦਰ ਹੀ ਅਜਿਹੇ 45 ਬੋਰਵੈੱਲ ਬੰਦ ਕਰ ਦਿੱਤੇ ਗਏ ਹਨ ਤਾਂ ਕਿ ਭਵਿੱਖ 'ਚ ਕਿਸੇ ਦੁਖਦਾਇਕ ਘਟਨਾ ਨੂੰ ਮੁੜ ਵਾਪਰਨ ਤੋਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਟਰਾਂਸਪੋਟਰਾਂ ਦੀ ਹੜਤਾਲ ਕਾਰਨ ਜਨ-ਜੀਵਨ ਪ੍ਰਭਾਵਿਤ

ਸ੍ਰੀਨਗਰ, 12 ਜੂਨ (ਏਜੰਸੀ)- ਕਸ਼ਮੀਰ ਵਾਦੀ 'ਚ ਅੱਜ ਟਰਾਂਸਪੋਟਰਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੀਤੇ 'ਚੱਕਾ ਜਾਮ' ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਇਸ ਦੌਰਾਨ ਜੰਮੂ ਖੇਤਰ 'ਚ ਬਾਰਾਮੁਲਾ ਤੋਂ ਬਨਿਹਾਲ ਵਿਚਾਲੇ ਚੱਲਣ ਵਾਲੀ ਰੇਲ ਸੇਵਾ 'ਤੇ ...

ਪੂਰੀ ਖ਼ਬਰ »

ਏਮਜ਼ ਐਮ. ਬੀ. ਬੀ. ਐਸ. ਦਾਖ਼ਲਾ ਪ੍ਰੀਖਿਆ 'ਚ ਚੇਤੰਨਿਆ ਮਿੱਤਲ ਨੇ ਕੀਤਾ ਟਾਪ

ਚੰਡੀਗੜ੍ਹ, 12 ਜੂਨ (ਆਰ.ਐਸ. ਲਿਬਰੇਟ)-ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਵਲੋਂ ਐਮ. ਬੀ. ਬੀ. ਐਸ. ਦੀ ਦਾਖਲਾ ਪ੍ਰੀਖਿਆ 'ਚ ਚੰਡੀਗੜ੍ਹ ਦੇ ਚੇਤੰਨਿਆ ਮਿੱਤਲ ਨੇ ਟ੍ਰਾਈਸਿਟੀ 'ਚੋਂ ਟਾਪ ਕੀਤਾ ਹੈ | ਜਾਣਕਾਰੀ ਮੁਤਾਬਿਕ ਇਕ ਸਥਾਨਕ ਨਿੱਜੀ ਅਦਾਰੇ ਦਾ ਵਿਦਿਆਰਥੀ ...

ਪੂਰੀ ਖ਼ਬਰ »

ਕੈਪਟਨ ਵਲੋਂ ਕੇਂਦਰ ਸਰਕਾਰ ਤੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ 'ਚ ਵਾਧੇ ਦੀ ਮੰਗ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਸੂਬੇ 'ਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜੀ ਦੀਆਂ ਵੱਖ-ਵੱਖ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ 550 ਪ੍ਰਵਾਸੀਆਂ ਨੂੰ ਸੱਦਾ-ਪੱਤਰ ਭੇਜਿਆ ਜਾਵੇਗਾ-ਰਾਣਾ ਸੋਢੀ

ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੇ ਪ੍ਰਵਾਸੀ ਪੰਜਾਬੀਆਂ ਲਈ ਪੁਰਸਕਾਰ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ 'ਚ ਸ਼ਾਮਿਲ ਹੋਣ ਲਈ 550 ਪ੍ਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ | ਇਹ ਐਲਾਨ ਪ੍ਰਵਾਸੀ ...

ਪੂਰੀ ਖ਼ਬਰ »

1951 ਤੋਂ ਬਾਅਦ 700 ਗੁਣਾਂ ਵਾਹਨ ਵਧਣ ਕਾਰਨ ਭਾਰਤੀ ਸ਼ਹਿਰਾਂ 'ਚ ਪ੍ਰਦੂਸ਼ਣ ਬਦਤਰ ਪੱਧਰ 'ਤੇ ਪੁੱਜਾ- ਸਰਵੇਖਣ

ਨਵੀਂ ਦਿੱਲੀ, 12 ਜੂਨ (ਏਜੰਸੀ)- ਇਕ ਸਰਵੇਖਣ 'ਚ ਦੱਸਿਆ ਗਿਆ ਹੈ ਕਿ ਭਾਰਤ 'ਚ 1951 'ਚ ਕੇਵਲ 3 ਲੱਖ ਵਾਹਨ ਰਜਿਸਟਰਡ ਸਨ ਜੋ 2015 ਤੱਕ 700 ਗੁਣਾਂ ਵਧ ਕੇ 21 ਕਰੋੜ ਹੋ ਚੁੱਕੇ ਹਨ, ਜਿਸ ਦੇ ਚੱਲਦਿਆਂ ਭਾਰਤੀ ਸ਼ਹਿਰਾਂ 'ਚ ਪ੍ਰਦੂਸ਼ਣ ਦੀ ਸਥਿਤੀ ਬਦਤਰ ਪੱਧਰ ਤੱਕ ਪੁੱਜ ਗਈ ਹੈ | ਸੈਂਟਰ ...

ਪੂਰੀ ਖ਼ਬਰ »

ਉੱਤਰ ਭਾਰਤ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਨਾਲ ਗਰਮੀ ਤੋਂ ਰਾਹਤ

ਨਵੀਂ ਦਿੱਲੀ, 12 ਜੂਨ (ਏਜੰਸੀ)- ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਪਈ ਬਾਰਿਸ਼ ਤੇ ਦੇਰ ਸ਼ਾਮ ਨੂੰ ਦਿੱਲੀ ਤੇ ਰਾਜਸਥਾਨ 'ਚ ਆਏ ਧੂੜ-ਭਰੇ ਤੂਫਾਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਮੰਗਲਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਇਕ ਦਰੱਖਤ ਦੇ ਡਿਗ ਜਾਣ ...

ਪੂਰੀ ਖ਼ਬਰ »

ਅਮਿਤਾਬ ਬੱਚਨ ਨੇ ਬਿਹਾਰ ਦੇ 2100 ਕਿਸਾਨਾਂ ਦਾ ਕਰਜ਼ਾ ਚੁਕਾਇਆ

ਮੁੰਬਈ, 12 ਜੂਨ (ਏਜੰਸੀ)-ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ ਨੇ ਬੁੱਧਵਾਰ ਨੂੰ ਦੱਸਿਆ ਹੈ ਕਿ ਉਨ੍ਹਾਂ ਬਿਹਾਰ ਦੇ 2 ਹਜ਼ਾਰ ਤੋਂ ਵੱਧ ਕਿਸਾਨਾਂ ਦੀ ਕਰਜ਼ਾ ਚੁਕਾਉਣ 'ਚ ਮਦਦ ਕੀਤੀ ਹੈ | 76 ਸਾਲਾ ਅਦਾਕਾਰ ਨੇ ਇਹ ਜਾਣਕਾਰੀ ਆਪਣੇ ਬਲਾਗ ਰਾਹੀਂ ਦਿੱਤੀ ਹੈ | ਬੱਚਨ ਨੇ ...

ਪੂਰੀ ਖ਼ਬਰ »

ਸਾਬਕਾ ਚੀਫ ਜਸਟਿਸ ਲੋਢਾ ਨਾਲ ਆਨਲਾਈਨ ਠੱਗੀ ਮਾਰਨ ਵਾਲੇ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਨਵੀਂ ਦਿੱਲੀ, 12 ਜੂਨ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਆਰ. ਐਮ. ਲੋਢਾ ਨਾਲ ਆਨਲਾਈਨ ਇਕ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਦੋ ਦਿਨ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਦੱਖਣੀ ਦਿੱਲੀ ਦੇ ਡੀ. ਸੀ. ਪੀ. ਵਿਜੇ ਕੁਮਾਰ ...

ਪੂਰੀ ਖ਼ਬਰ »

ਖਰਾਬ ਮੌਸਮ ਕਾਰਨ ਏ. ਐਨ.-32 ਜਹਾਜ਼ ਤੱਕ ਨਹੀਂ ਪਹੁੰਚ ਸਕਿਆ ਬਚਾਅ ਦਲ

ਈਟਾਨਗਰ, ਨਵੀਂ ਦਿੱਲੀ, 12 ਜੂਨ (ਏਜੰਸੀ)- ਅਰੁਣਾਚਲ ਪ੍ਰਦੇਸ਼ 'ਚ ਲਾਪਤਾ ਹੋਏ ਭਾਰਤੀ ਹਵਾਈ ਫੌਜ ਦੇ ਏ. ਐਨ.-32 ਜਹਾਜ਼ ਜਿਸ 'ਚ ਚਾਲਕ ਦਲ ਸਮੇਤ 13 ਵਿਅਕਤੀ ਸਵਾਰ ਸਨ, ਦੇ ਮਲਬੇ ਦਾ ਪਤਾ ਲੱਗਣ ਤੋਂ ਬਾਅਦ ਹਵਾਈ ਜਹਾਜ਼ ਰਾਹੀ ਉਤਾਰਿਆ ਗਿਆ 15 ਮੈਂਬਰੀ ਬਚਾਅ ਦਲ ਸੰਘਣੇ ਜੰਗਲੀ ...

ਪੂਰੀ ਖ਼ਬਰ »

ਭਾਜਪਾ ਵਲੋਂ ਡਿਪਟੀ ਸਪੀਕਰ ਦੇ ਅਹੁਦੇ ਲਈ 2 ਵਿਰੋਧੀ ਪਾਰਟੀਆਂ ਨੂੰ ਸੱਦਾ

ਨਵੀਂ ਦਿੱਲੀ, 12 ਜੂਨ (ਏਜੰਸੀ)- ਭਾਜਪਾ ਨੇ ਲੋਕ ਸਭਾ 'ਚ ਡਿਪਟੀ ਸਪੀਕਰ ਦੇ ਅਹੁਦੇ ਲਈ ਆਪਣੀ ਦੋਸਤਾਨਾ ਪਾਰਟੀ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ, ਪਰ ਹਾਲੇ ਇਸ ਬਾਰੇ 'ਚ ਅੰਤਿਮ ਨਿਰਣਾ ਨਹੀਂ ਲਿਆ ਗਿਆ ਹੈ | ਸੂਤਰਾਂ ਅਨੁਸਾਰ ਭਾਜਪਾ ਡਿਪਟੀ ਸਪੀਕਰ ਦੇ ਅਹੁਦੇ ਲਈ ਅਗਲੇ ...

ਪੂਰੀ ਖ਼ਬਰ »

ਪ੍ਰੀਤੀ ਰਾਠੀ ਤੇਜ਼ਾਬ ਹਮਲਾ

ਬੰਬੇ ਹਾਈਕੋਰਟ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਿਆ

ਮੁੰਬਈ, 12 ਜੂਨ (ਏਜੰਸੀ)- ਬੰਬੇ ਹਾਈਕੋਰਟ ਨੇ 2013 ਦੇ ਪ੍ਰੀਤੀ ਰਾਠੀ ਤੇਜਾਬ ਹਮਲੇ ਦੇ ਦੋਸ਼ੀ ਦੀ ਮੌਤ ਦੀ ਸਜਾ ਨੂੰ ਉਮਰ ਕੈਦ 'ਚ ਤਬਦੀਲ ਕਰ ਦਿੱਤਾ ਹੈ | ਹਾਈਕੋਰਟ ਦੇ ਜਸਟਿਸ ਬੀ. ਪੀ. ਧਰਮਅਧਿਕਾਰੀ ਤੇ ਪੀ. ਡੀ. ਨਾਇਕ ਦੀ ਬੈਂਚ ਨੇ ਉਕਤ ਫੈਸਲਾ 2015 ਦੀ ਵਿਸ਼ੇਸ਼ ਅਦਾਲਤ ਵਲੋਂ ...

ਪੂਰੀ ਖ਼ਬਰ »

ਵੋਟਰਾਂ ਦਾ ਧੰਨਵਾਦ ਕਰਨ ਲਈ ਸੋਨੀਆ, ਪਿ੍ਅੰਕਾ ਵਲੋਂ ਰਾਏਬਰੇਲੀ ਦਾ ਦੌਰਾ

ਰਾਏਬਰੇਲੀ, 12 ਜੂਨ (ਏਜੰਸੀ)- ਯੂ.ਪੀ.ਏ. ਦੀ ਚੇਅਰਪ੍ਰਸਨ ਸੋਨੀਆ ਗਾਂਧੀ ਅੱਜ ਆਪਣੀ ਬੇਟੀ ਅਤੇ ਕਾਂਗਰਸ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨਾਲ ਵੋਟਰਾਂ ਦਾ ਧੰਨਵਾਦ ਕਰਨ ਲਈ ਰਾਏਬਰੇਲੀ ਪੁੱਜੀ | ਰਾਏਬਰੇਲੀ ਤੋਂ ਮੁੜ ਚੁਣੇ ਜਾਣ ਬਾਅਦ ਸੋਨੀਆ ਗਾਂਧੀ ਦਾ ਆਪਣੇ ...

ਪੂਰੀ ਖ਼ਬਰ »

ਮਨੱੁਖ ਰਹਿਤ ਸਕਰੈਮਜੈਟ ਪ੍ਰਦਰਸ਼ਨ ਜਹਾਜ਼ ਦੀ ਪਹਿਲੀ ਉਡਾਣ ਦਾ ਸਫਲ ਪ੍ਰੀਖਣ

ਬਾਲਾਸੋਰ (ਓਡੀਸ਼ਾ), 12 ਜੂਨ (ਏਜੰਸੀ)-ਭਾਰਤ ਨੇ ਓਡੀਸ਼ਾ ਤੱਟ ਦੇ ਬੇਸ ਤੋਂ ਹਾਈਪਰਸੋਨਿਕ ਗਤੀ ਵਾਲੀਆਂ ਉਡਾਣਾਂ ਲਈ ਦੇਸ਼ 'ਚ ਹੀ ਵਿਕਸਿਤ ਮੱਨੁਖ ਰਹਿਤ ਸਕਰੈਮਜੈਟ ਪ੍ਰਦਰਸ਼ਨ ਜਹਾਜ਼ ਦੀ ਪਹਿਲੀ ਉਡਾਣ ਦਾ ਸਫਲ ਪ੍ਰੀਖਣ ਕੀਤਾ ਹੈ | ਇਸ ਸਬੰਧੀ ਰੱਖਿਆ ਸੂਤਰਾਂ ਨੇ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਬੇਕਾਰ, ਜਦੋਂ ਤੱਕ ਪਾਕਿ ਅੱਤਵਾਦ ਖਤਮ ਨਹੀਂ ਕਰਦਾ-ਹੱਕਾਨੀ

ਵਾਸ਼ਿੰਗਟਨ, 12 ਜੂਨ (ਏਜੰਸੀ)-ਭਾਰਤੀ ਪੱਖ ਕਿ 'ਅੱਤਵਾਦ ਤੇ ਗੱਲਬਾਤ' ਇਕੱਠੇ ਨਹੀਂ ਚੱਲ ਸਕਦੇ, ਇਸ ਦਾ ਸਮਰਥਨ ਕਰਦਿਆਂ ਪਾਕਿਸਤਾਨ ਦੇ ਸਾਬਕਾ ਰਾਜਦੂਤ ਹੁਸੈਨ ਹੱਕਾਨੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਇਕ ਹੋਰ ਉੱਚ ਪੱਧਰੀ ਬੈਠਕ ਉਦੋਂ ਤੱਕ ਬੇਕਾਰ ਹੋਵੇਗੀ, ...

ਪੂਰੀ ਖ਼ਬਰ »

ਓਮਾਨ ਦੇ ਸੁਲਤਾਨ ਵਲੋਂ 17 ਭਾਰਤੀ ਕੈਦੀਆਂ ਦੀ ਸਜ਼ਾ ਮੁਆਫ਼

ਨਵੀਂ ਦਿੱਲੀ, 12 ਜੂਨ (ਪੀ. ਟੀ. ਆਈ.) -ਓਮਾਨ ਦੇ ਸੁਲਤਾਨ ਕਾਬੂਸ ਨੇ ਈਦ ਮੌਕੇ ਇੱਥੇ ਸਜ਼ਾ ਕੱਟ ਰਹੇ 17 ਭਾਰਤੀਆਂ ਦੀ ਮੁਆਫ਼ੀ ਮਨਜ਼ੂਰ ਕੀਤੀ ਹੈ | ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕਰਦਿਆਂ ਈਦ ਮੌਕੇ ਓਮਾਨ ਦੇ ਸੁਲਤਾਨ ਵਲੋਂ ਚੁੱਕੇ ਇਸ ਸਦਭਾਵਨਾ ਭਰੇ ਕਦਮ ...

ਪੂਰੀ ਖ਼ਬਰ »

ਨਵੇਂ ਮੰਤਰੀ ਦਫਤਰ ਸਮੇਂ ਸਿਰ ਪੱਜਣ ਤੇ ਘਰ ਤੋਂ ਦਫਤਰ ਚਲਾਉਣ ਤੋਂ ਗੁਰੇਜ਼ ਕਰਨ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 12 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੰਤਰੀ ਪ੍ਰੀਸ਼ਦ ਨਾਲ ਪਹਿਲੀ ਮੀਟਿੰਗ ਕੀਤੀ ਗਈ | ਇਸ ਮੌਕੇ ਨਵੇਂ ਮੰਤਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਮੇਂ ਸਿਰ ਦਫਤਰ ਪੁੱਜਣ ਤੇ ਘਰ ਤੋਂ ਦਫਤਰ ਚਲਾਉਣ ਤੋਂ ਗੁਰੇਜ ਕਰਦਿਆਂ ...

ਪੂਰੀ ਖ਼ਬਰ »

ਆਈ. ਐਸ. ਆਈ. ਐਸ. ਦੇ ਤਾਮਿਲਨਾਡੂ ਮਾਡਲ ਦਾ ਮੁੱਖ ਸੂਤਰਾਧਾਰ ਗਿ੍ਫ਼ਤਾਰ

ਨਵੀਂ ਦਿੱਲੀ, 12 ਜੂਨ (ਏਜੰਸੀ)- ਕੌਮੀ ਜਾਂਚ ਏਜੰਸੀ ਵਲੋਂ ਆਈ. ਐਸ. ਆਈ. ਐਸ. ਦੇ ਤਾਮਿਲਨਾਡੂ ਮਾਡਲ ਦੇ ਮੁੱਖ ਸੂਤਰਾਧਾਰ ਮੁਹੰਮਦ ਅਜ਼ਰੂਦੀਨ ਨੂੰ ਕੋਇੰਬਟੁਰ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਤੋਂ ਬਾਅਦ ਗਿ੍ਫ਼ਤਾਰ ਕੀਤਾ ਗਿਆ, ਜੋ ਕਿ ਸ੍ਰੀਲੰਕਾ 'ਚ ਹੋਏ ...

ਪੂਰੀ ਖ਼ਬਰ »

ਯੂ. ਪੀ. 'ਚ ਟੀ. ਵੀ. ਪੱਤਰਕਾਰ ਦੀ ਕੁੱਟ ਮਾਰ ਕਰਨ 'ਤੇ ਰੇਲਵੇ ਪੁਲਿਸ ਦੇ 2 ਮੁਲਾਜ਼ਮ ਮੁਅੱਤਲ

ਲਖਨਊ, 12 ਜੂਨ (ਏਜੰਸੀ)-ਸ਼ਾਮਲੀ ਜ਼ਿਲ੍ਹੇ 'ਚ ਪਟੜੀ ਤੋਂ ਲੱਥੀ ਮਾਲ ਗੱਡੀ ਦੀ ਕਵਰੇਜ਼ ਕਰ ਰਹੇ ਇਕ ਟੀ.ਵੀ. ਪੱਤਰਕਾਰ ਦੀ ਮਾਰ-ਕੁਟਾਈ ਕਰਨ 'ਤੇ ਰੇਲਵੇ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਪੱਤਰਕਾਰ ਅਮਿਤ ਸ਼ਰਮਾ ਨੇ ਇਹ ਵੀ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਯੂ.ਪੀ. ਦੇ ਸਾਬਕਾ ਮੰਤਰੀ ਦੀ ਰਿਹਾਇਸ਼ 'ਤੇ ਛਾਪੇਮਾਰੀ

ਨਵੀਂ ਦਿੱਲੀ, 12 ਜੂਨ (ਏਜੰਸੀ)- ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਦੇ ਸਬੰਧ 'ਚ ਸੀ.ਬੀ.ਆਈ. ਵਲੋਂ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਦੇ 22 ਟਿਕਾਣਿਆਂ 'ਤੇ ਬੁੱਧਵਾਰ ਨੂੰ ਛਾਪੇਮਾਰੀ ਕੀਤੀ ਗਈ | ਅਧਿਕਾਰਕ ਸੂਤਰਾਂ ਅਨੁਸਾਰ ਅਮੇਠੀ 'ਚ 3 ਘਰ ਇਸ ਤਲਾਸ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX