ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  18 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  52 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  9 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  31 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  45 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

2 ਕਾਰ ਸਵਾਰ 5 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਕਾਊਾਟਰ ਇੰਟੈਲੀਜੈਂਸ ਪੁਲਿਸ ਫ਼ਿਰੋਜ਼ਪੁਰ-ਫ਼ਾਜ਼ਿਲਕਾ ਵਲੋਂ ਵੀ.ਕੇ ਭਵਰਾਂ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਮਿਤ ਪ੍ਰਸਾਦ ਆਈ.ਜੀ.ਪੀ. ਕਾਊਾਟਰ ਇੰਟੈਲੀਜੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਨੂੰ ਅਜੇ ਮਲੂਜਾ ਏ.ਆਈ.ਜੀ. ਕਾਊਾਟਰ ਇੰਟੈਲੀਜੈਂਸ ਦੀ ਯੋਗ ਅਗਵਾਈ ਹੇਠ ਉਦੋਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਸੁਖਦੇਵ ਸਿੰਘ ਉਪ ਕਪਤਾਨ ਪੁਲਿਸ ਕਾਊਾਟਰ ਇੰਟੈਲੀਜੈਂਸ ਦੀ ਦੇਖ-ਰੇਖ 'ਚ ਕਾਊਾਟਰ ਇੰਟੈਲੀਜੈਂਸ ਫ਼ਿਰੋਜ਼ਪੁਰ-ਫ਼ਾਜ਼ਿਲਕਾ ਨੇ ਕਾਰ ਸਵਾਰ ਦੋ ਨਸ਼ਾ ਤਸਕਰਾਂ ਪਾਸੋਂ 5 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ ਕਰ ਲਈ, ਜਦਕਿ ਇਕ ਨਸ਼ਾ ਤਸਕਰ ਪੁਲਿਸ ਮੁਲਾਜ਼ਮ ਉੱਪਰ ਜਾਨਲੇਵਾ ਹਮਲਾ ਕਰ ਭੱਜਣ 'ਚ ਸਫ਼ਲ ਹੋ ਗਿਆ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੈੱ੍ਰਸ ਕਾਨਫ਼ਰੰਸ ਦੌਰਾਨ ਏ.ਆਈ.ਜੀ. ਅਜੇ ਮਲੂਜਾ ਨੇ ਦੱਸਿਆ ਕਿ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਪਿੰਡ ਮਾੜੇ ਕਲਾਂ ਦੇ ਖੇਤਰ ਵਿਚ ਪਿੰਡ ਚੱਕ ਮੇਘਾ ਵਿਰਾਨ ਸਾਹਮਣੇ ਇਕ ਸ਼ੱਕੀ ਮਾਰੂਤੀ ਸਜੂਕੀ ਸਵਿਫ਼ਟ ਵੀ.ਡੀ.ਆਈ. ਰੰਗ ਚਿੱਟਾ ਨੰਬਰ ਪੀ.ਬੀ.05ਏ.ਕੇ-6171 ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਗੱਡੀਆਂ ਅੱਗੇ ਲਗਾ ਕੇ ਰੋਕਣ ਸਮੇਂ ਕਾਰ 'ਚ ਸਵਾਰ ਤਿੰਨਾਂ ਮੁਲਜ਼ਮਾਂ ਵਿਚੋਂ ਇਕ ਨੇ ਪੁਲਿਸ ਮੁਲਾਜ਼ਮ ਅਮਰਦੀਪ ਸਿੰਘ ਉੱਪਰ ਜਾਨਲੇਵਾ ਹਮਲਾ ਕਰਕੇ ਗੰਭੀਰ ਸੱਟ ਮਾਰ ਭੱਜਣ 'ਚ ਸਫ਼ਲ ਹੋ ਗਿਆ, ਜਦਕਿ ਪੁਲਿਸ ਨੇ ਉਸ ਦੇ ਦੋ ਸਾਥੀਆਂ ਨੂੰ ਮੌਕੇ 'ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਉੱਘੇ ਗਾਇਕ ਹਰਜਿੰਦਰ ਸਿੰਘ ਉਰਫ਼ ਕਲਾਕਾਰ ਪੁੱਤਰ ਗੱਜਣ ਸਿੰਘ ਵਾਸੀ ਅਲਫੂ ਕੇ ਅਤੇ ਲਖਬੀਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਗੰਧੂ ਕਿਲਚਾ ਉਤਾੜ (ਨਾਗਰ ਵਾਲੇ ਝੁੱਗੇ) ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਭੱਜਣ ਵਾਲੇ ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਗੰਧੂ ਕਿਲਚਾ ਉਤਾੜ ਵਜੋਂ ਹੋਈ ਹੈ | ਮੁਲਜ਼ਮ ਹਰਜਿੰਦਰ ਸਿੰਘ ਉਰਫ਼ ਕਲਾਕਾਰ ਅਤੇ ਲਖਬੀਰ ਸਿੰਘ ਕੋਲੋਂ ਲੱਕ ਨਾਲ ਬੱਧੀ ਹੋਈ ਹੈਰੋਇਨ ਦੇ 250-250 ਗ੍ਰਾਮ ਵਜ਼ਨ ਵਾਲੇ ਦੋ-ਦੋ ਮੋਮੀ ਲਿਫ਼ਾਫ਼ੇ ਬਰਾਮਦ ਹੋਏ ਹਨ |
ਕੁਲ ਇਕ ਕਿੱਲੋ ਹੈਰੋਇਨ ਫੜੇ ਜਾਣ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਹਿੰਦ-ਪਾਕਿ ਸਰਹੱਦ 'ਤੇ ਪੈਂਦੀ ਬੀ.ਐੱਸ.ਐਫ. ਚੌਕੀ ਡੀ.ਟੀ. ਮੱਲ ਦੇ ਖੇਤਰ 'ਚ ਆਪਣੀ ਤਾਰੋਂ ਪਾਰ ਜ਼ਮੀਨ 'ਤੇ ਖੇਤੀ ਕਰਕੇ ਵਾਪਸ ਮੁੜਨ ਸਮੇਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਟਰੈਕਟਰ ਦੇ ਗੇਅਰ ਬਾਕਸ 'ਚ ਲੁਕੋ ਕੇ ਲਿਆਉਂਦੇ ਸਨ | ਉਨ੍ਹਾਂ ਦੱਸਿਆ ਕਿ ਉਕਤਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ ਤੇ ਕਾਬੂ ਕੀਤੇ ਮੁਲਜ਼ਮਾਂ ਪਾਸੋਂ ਪੁੱਛਗਿੱਛ ਜਾਰੀ ਹੈ, ਜਿਨ੍ਹਾਂ ਤੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਭਗੌੜੇ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ |

ਸੰਘਰਸ਼ ਕਮੇਟੀ ਨੇ ਰੋਸ ਪ੍ਰਦਰਸ਼ਨ ਕਰਕੇ ਧਰਨਾ ਲਗਾਇਆ

ਅਬੋਹਰ, 12 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਵਲੋਂ ਸਰਕਾਰੀ ਹਸਪਤਾਲ ਦੇ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਅੱਜ ਸ਼ਹਿਰ ਵਿਚ ਝੰਡਾ ਮਾਰਚ ਕੱਢਿਆ ਗਿਆ ਤੇ ਫਿਰ ਹਸਪਤਾਲ ਦੇ ਮੂਹਰੇ ਧਰਨਾ ...

ਪੂਰੀ ਖ਼ਬਰ »

ਤੇਜਧਾਰ ਹਥਿਆਰਾਂ ਨਾਲ ਹਮਲੇ 'ਚ ਇਕ ਨੌਜਵਾਨ ਦੀ ਮੌਤ

ਜ਼ੀਰਾ 12 ਜੂਨ ( ਮਨਜੀਤ ਸਿੰਘ ਢਿੱਲੋਂ)-ਸ਼ਹਿਰ 'ਚ ਮੰਡੀਹਰ ਦੇ ਦੋ ਗਰੁੱਪਾਂ ਦੀ ਆਪਸੀ ਖਹਿਬਾਜ਼ੀ ਨੇ ਅੱਜ ਉਸ ਵੇਲੇ ਖੂਨੀ ਰੂਪ ਧਾਰਨ ਕਰ ਲਿਆ ਜਦੋਂ ਇਕ ਗਰੁੱਪ ਦੇ ਲੜਕਿਆਂ ਨੇ ਤੇਜਧਾਰ ਹਥਿਆਰਾਂ ਨਾਲ ਲੈਸ ਹੋ ਕੇ ਰੇਲਵੇ ਰੋਡ 'ਤੇ ਸਥਿਤ ਥਾਣਾ ਸਦਰ ਮੂਹਰੇ ਦੂਸਰੇ ...

ਪੂਰੀ ਖ਼ਬਰ »

- ਮਾਮਲਾ ਭਾਜਪਾ ਉਮੀਦਵਾਰ ਦੇ ਕਾਗ਼ਜ਼ ਰੱਦ ਕਰਨ ਦਾ- ਕਾਗ਼ਜ਼ ਰੱਦ ਕਰਵਾ ਕੇ ਕਾਂਗਰਸੀਆਂ ਕੀਤਾ ਲੋਕਤੰਤਰ ਦਾ ਕਤਲ, ਚੋਣ ਕਮਿਸ਼ਨ ਕੋਲ ਕਰਾਂਗੇ ਸ਼ਿਕਾਇਤ- ਬਜਾਜ, ਗਰੋਵਰ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਨਗਰ ਕੌਾਸਲ ਫ਼ਿਰੋਜ਼ਪੁਰ ਦੀ ਵਾਰਡ ਨੰਬਰ 8 ਤੋਂ ਭਾਜਪਾ ਵਲੋਂ ਚੋਣ ਮੈਦਾਨ 'ਚ ਉੱਤਰੇ ਭਾਜਪਾ ਉਮੀਦਵਾਰ ਦਵਿੰਦਰ ਸਿੰਘ ਕਲਸੀ ਦੇ ਕਾਗ਼ਜ਼ ਰੱਦ ਹੋ ਜਾਣ ਦਾ ਰੋਸ ਪ੍ਰਗਟਾਉਂਦੇ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਵਫ਼ਦ ਪਾਵਰਕਾਮ ਦੇ ਐੱਸ.ਈ. ਫ਼ਿਰੋਜ਼ਪੁਰ ਨੂੰ ਮਿਲਿਆ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜ਼ਿਲ੍ਹੇ ਦੇ ਪੰਜ ਜ਼ੋਨਾਂ ਦੇ ਪ੍ਰਧਾਨ ਰਣਬੀਰ ਸਿੰਘ ਠੱਠਾ ਜ਼ੋਨ ਜ਼ੀਰਾ, ਸਾਹਿਬ ਸਿੰਘ ਮੱਲਾਂਵਾਲਾ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 12 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਦੀ ਪੁਲਿਸ ਨੇ ਸਵਾ 14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ¢ ਇਸ ਬਾਰੇ ਐਚ.ਸੀ. ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜੰਮੂ ਬਸਤੀ ਜਲਾਲਾਬਾਦ ...

ਪੂਰੀ ਖ਼ਬਰ »

84 ਬੋਤਲਾਂ ਸ਼ਰਾਬ ਸਮੇਤ 1 ਕਾਬੂ, 1 ਫ਼ਰਾਰ

ਅਬੋਹਰ, 12 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੀ ਪੁਲਿਸ ਪਾਰਟੀ ਨੇ 84 ਬੋਤਲਾਂ ਸ਼ਰਾਬ ਸਮੇਤ 1 ਵਿਅਕਤੀ ਨੂੰ ਨਵੀਂ ਆਬਾਦੀ 'ਚੋਂ ਕਾਬੂ ਕੀਤਾ ਹੈ ਜਦੋਂ ਕਿ 1 ਫ਼ਰਾਰ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਜਤਿੰਦਰ ਸਿੰਘ ਉਰਫ਼ ਜੋਨੀ ਵਾਸੀ ਗਲੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਫੜੀ, ਦੋਸ਼ੀ ਫ਼ਰਾਰ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਛਾਪਾਮਾਰੀ ਕਰ ਕੇ ਭਾਰੀ ਮਾਤਰਾ 'ਚ ਲਾਹਣ ਫੜੀ ਹੈ, ਜਦੋਂ ਕਿ ਦੋਸ਼ੀ ਮੌਕੇ ਤੋਂ ਭੱਜਣ 'ਚ ਕਾਮਯਾਬ ਰਹੇ | ਪੁਲਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਪਿੰਡ ਕੋਠਾ ਠਗਣੀ ਪੁੱਜੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਆਲਟੋ ਕਾਰ ਸਵਾਰਾਂ ਕੋਲੋਂ 270 ਗ੍ਰਾਮ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, ਲੱਖੂ ਕੇ ਬਹਿਰਾਮ, 12 ਜੂਨ (ਜਸਵਿੰਦਰ ਸਿੰਘ ਸੰਧੂ, ਰਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਦਕਿ ਦੋ ਵਿਅਕਤੀਆਂ ਦੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਸਬ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਲਈ ਜਲ ਸਪਲਾਈ ਕੰਟਰੈਕਟ ਵਰਕਰਾਂ ਨੇ ਦਿੱਤਾ ਰੋਸ ਧਰਨਾ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਖ਼ਫ਼ਾ ਹੋਏ ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਆਵਾਜ਼ ਉਠਾਉਂਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇ ਆਣਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਗੈਂਦ ਵਲੋਂ ਜ਼ਿਲ੍ਹੇ ਵਿਚ ਪੰਜ ਜਾਂ ਪੰਜ ਤੋਂ ਵਧੇਰੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਕੋਲੋਂ ਪ੍ਰਾਇਮਰੀ ਸਕੂਲ ਗਿੱਲ 'ਚ ਆਰ.ਓ. ਸਿਸਟਮ ਲਗਾਉਣ ਦੀ ਕੀਤੀ ਮੰਗ

ਮੁੱਦਕੀ, 12 ਜੂਨ (ਭੁਪਿੰਦਰ ਸਿੰਘ)- ਨਜ਼ਦੀਕੀ ਪਿੰਡ ਗਿੱਲ ਵਿਖੇ ਸਰਬੱਤ ਦਾ ਭਲਾ ਇਕਾਈ ਦੀ ਇਕ ਮੀਟਿੰਗ ਹਰਜੀਤ ਸਿੰਘ ਮਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਆਰਥਿਕ ਤੌਰ 'ਤੇ ਲੋੜਵੰਦਾਂ ਦੀ ਮਦਦ ਅਤੇ ਪੈਨਸ਼ਨਾਂ ਲਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਤਲਵੰਡੀ ਭਾਈ, 12 ਜੂਨ (ਕੁਲਜਿੰਦਰ ਸਿੰਘ ਗਿੱਲ)- ਬਿਜਲੀ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸਾਂਝੇ ਫੋਰਮ ਵਲੋਂ ਦਿੱਤੇ ਗਏ ਸੱਦੇ ਤਹਿਤ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਤਲਵੰਡੀ ਭਾਈ ਦੇ ਪ੍ਰਧਾਨ ਦਰਸ਼ਨ ਸਿੰਘ ਸੇਖਵਾਂ ...

ਪੂਰੀ ਖ਼ਬਰ »

ਐਾਬਰੋਜ਼ਿਅਲ ਸਕੂਲ ਵਿਖੇ ਤਿੰਨ ਰੋਜ਼ਾ ਸਕਾਊਟ ਐਾਡ ਗਾਈਡ ਕੈਂਪ ਸੰਪੰਨ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)- ਐਾਮਬਰੋਜ਼ਿਅਲ ਸਕੂਲ ਅਵਾਨ ਰੋਡ ਜ਼ੀਰਾ ਵਿਖੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਤਿੰਨ ਰੋਜ਼ ਸਕਾਊਟ ਐਾਡ ਗਾਈਡ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ, ...

ਪੂਰੀ ਖ਼ਬਰ »

25 ਵਾਰ ਖ਼ੂਨਦਾਨ ਕਰਕੇ ਮਿਸਾਲ ਬਣਿਆ ਮਨਜੀਤ ਕੁਮਾਰ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਗੱਟੀ ਰਾਜੋ ਕੇ ਦੇ ਸਬ ਹੈਲਥ ਸੈਂਟਰ ਵਿਖੇ ਬਤੌਰ ਐਮ.ਪੀ.ਐੱਚ.ਡਬਲਯੂ. ਮੇਲ ਅਹੁਦੇ 'ਤੇ ਤਾਇਨਾਤ ਸਰਕਾਰੀ ਡਿਊਟੀ ਨਿਭਾਅ ਰਹੇ ਮਨਜੀਤ ਕੁਮਾਰ 25 ਵਾਰ ਖ਼ੂਨਦਾਨ ਕਰਕੇ ਨੌਜਵਾਨਾਂ ਲਈ ਮਿਸਾਲ ਬਣਿਆ ਹੈ | ਦੱਸਣਯੋਗ ਹੈ ਮਨਜੀਤ ਕੁਮਾਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਸਿਹਤ ਵਿਭਾਗ ਨੇ ਲੋਕਾਂ ਨੂੰ ਦਿੱਤੀ ਮਲੇਰੀਆ ਦੀ ਜਾਣਕਾਰੀ

ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਸਾਹਿਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਅਤੇ ਐਸ.ਐਸ.ਐਮ.ਓ. ਡਾ: ਹੁਸਨਪਾਲ ਬਲਾਕ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਅਤੇ ਪ੍ਰੀਤਮ ਸਿੰਘ ਸਿਹਤ ਸੁਪਰਵਾਈਜਰ ਅਤੇ ਮੀਨਾ ਕੁਮਾਰ ਐਲ.ਐੱਚ. ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਬਹਿਕ ਗੁੱਜਰਾਂ ਦੇ ਸਰਪੰਚ ਨਵਤੇਜ ਸਿੰਘ ਨੇ ਸਕੂਲ ਵਿਕਾਸ ਲਈ ਦਿੱਤੀ ਸਹਾਇਤਾ ਰਾਸ਼ੀ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜ਼ਰਾਂ ਇਲਾਕੇ ਵਿਚ ਆਪਣੀ ਮਿਸਾਲ ਆਪ ਬਣਿਆ ਹੋਇਆ ਹੈ | ਸਕੂਲ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ ਨੂੰ ਸਕੂਲ ਨੂੰ ਸਮਾਰਟ ਬਣਾਉਣ ਲਈ ਦਿੱਤੀਆਂ ਸੇਵਾਵਾਂ ਕਾਰਨ ਜ਼ਿਲ੍ਹਾ ਸਮਾਰਟ ਸਕੂਲ ...

ਪੂਰੀ ਖ਼ਬਰ »

ਤਲਵੰਡੀ ਭਾਈ ਦੀ ਸਬ ਤਹਿਸੀਲ ਚੱਲਦੀ ਹੈ 'ਵਾਧੂ ਚਾਰਜ' ਸਹਾਰੇ

ਤਲਵੰਡੀ ਭਾਈ, 12 ਜੂਨ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਅਤੇ ਮੁੱਦਕੀ ਖੇਤਰ ਨੂੰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ 6 ਜਨਵਰੀ 1997 ਨੂੰ ਤਲਵੰਡੀ ਭਾਈ ਵਿਖੇ ਸਬ ਤਹਿਸੀਲ ਸਥਾਪਿਤ ਕੀਤੀ ਗਈ ਤਾਂ ਜੋ ਲੋਕਾਂ ਨੂੰ ਮਾਲ ਵਿਭਾਗ ਸਬੰਧਿਤ 'ਤੇ ਹੋਰ ਕੰਮਾਂ ...

ਪੂਰੀ ਖ਼ਬਰ »

ਚਿੱਟੇ ਨਸ਼ੇ ਦੀ ਤਸਕਰੀ ਦੀ ਹੱਬ ਵਜੋਂ ਵਿਕਸਤ ਹੋ ਰਿਹੈ ਪਿੰਡ ਕੱਚਰ ਭੰਨ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)-ਭਾਵੇਂ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਵਿਚੋਂ ਨਸ਼ਾ ਖ਼ਤਮ ਕੀਤੇ ਜਾਣ ਦੀ ਸੌਾਹ ਖਾਧੀ ਗਈ ਸੀ ਅਤੇ ਸਰਕਾਰ ਵਲੋਂ ਨਸ਼ਾ ਬੰਦ ਕੀਤੇ ਜਾਣ ਦੇ ਦਾਅਵੇ ਵੀ ...

ਪੂਰੀ ਖ਼ਬਰ »

ਮੋਟਰਸਾਈਕਲਾਂ 'ਤੇ ਆਉਂਦੀਆਂ ਨਸ਼ੇੜੀਆਂ ਦੀਆਂ ਡਾਰਾਂ ਸਰਕਾਰਾਂ ਦਾ ਚਿੜਾਉਂਦੀਆਂ ਨੇ ਮੂੰਹ
ਚਿੱਟੇ ਨਸ਼ੇ ਦੀ ਤਸਕਰੀ ਦੀ ਹੱਬ ਵਜੋਂ ਵਿਕਸਤ ਹੋ ਰਿਹੈ ਪਿੰਡ ਕੱਚਰ ਭੰਨ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)-ਭਾਵੇਂ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਵਿਚੋਂ ਨਸ਼ਾ ਖ਼ਤਮ ਕੀਤੇ ਜਾਣ ਦੀ ਸੌਾਹ ਖਾਧੀ ਗਈ ਸੀ ਅਤੇ ਸਰਕਾਰ ਵਲੋਂ ਨਸ਼ਾ ਬੰਦ ਕੀਤੇ ਜਾਣ ਦੇ ਦਾਅਵੇ ਵੀ ...

ਪੂਰੀ ਖ਼ਬਰ »

ਅਧਿਕਾਰੀਆਂ ਦਾ ਕਿਹਾ ਸਿਰ ਮੱਥੇ, ਪਰਨਾਲਾ ਉੱਥੇ ਦਾ ਉੱਥੇ

ਲੱਖੋ ਕੇ ਬਹਿਰਾਮ, 12 ਜੂਨ (ਰਾਜਿੰਦਰ ਸਿੰਘ ਹਾਂਡਾ)- ਪਿਛਲੇ ਦਿਨੀਂ ਲੱਖੋ ਕੇ ਬਹਿਰਾਮ ਵਿਖੇ ਥਾਣਾ ਲੱਖੋ ਕੇ ਬਹਿਰਾਮ, ਮਮਦੋਟ ਅਤੇ ਗੁਰੂਹਰਸਹਾਏ ਦੇ ਇਲਾਕੇ ਦੀ ਐਸ.ਟੀ.ਐਫ. ਦੇ ਮੁਖੀ ਬਲਕਾਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਚੰਦਰ ਗੈਂਦ ਅਤੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਵਾਰਡ ਨੰਬਰ 8 ਤੋਂ ਕਾਂਗਰਸੀ ਉਮੀਦਵਾਰ ਬੋਹੜ ਸਿੰਘ ਬੀਕਾਨੇਰੀਆ ਨਿਰਵਿਰੋਧ ਜੇਤੂ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਨਗਰ ਕੌਾਸਲ ਫ਼ਿਰੋਜ਼ਪੁਰ ਸ਼ਹਿਰ ਦੀ ਵਾਰਡ ਨੰਬਰ 8 ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਦੇ ਨਾਲ ਹੀ ਉਦੋਂ ਸਮਾਪਤ ਹੋ ਗਈ, ਜਦੋਂ ਆਜ਼ਾਦ ਅਤੇ ਭਾਜਪਾ ਉਮੀਦਵਾਰ ਦੇ ਕਾਗ਼ਜ਼ ਰੱਦ ਹੋ ਜਾਣ 'ਤੇ ਕਾਂਗਰਸ ਉਮੀਦਵਾਰ ਬੋਹੜ ਸਿੰਘ ...

ਪੂਰੀ ਖ਼ਬਰ »

ਵੱਟ ਦੇ ਰੌਲੇ ਦੇ ਚੱਲਦਿਆਂ ਭੰਨੀ ਕਾਰ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਵਾਸਲ ਮੋਹਨ ਕੇ ਵਿਖੇ ਦੋ ਧਿਰਾਂ 'ਚ ਜ਼ਮੀਨ ਦੀ ਵੱਟ ਅਗਾਂਹ-ਪਿਛਾਹ ਹੋਣ ਦੀ ਸ਼ੰਕਾ ਅਤੇ ਵਿਵਾਦ ਦੇ ਚੱਲਦਿਆਂ ਖੇਤ ਦੀਆਂ ਵੱਟਾਂ ਸਹੀ ਕਰਨ ਗਏ ਬੰਤਾ ਸਿੰਘ ਆਦਿ 'ਤੇ ਹਮਲਾ ...

ਪੂਰੀ ਖ਼ਬਰ »

ਰੇਤ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਅਪਣਾਇਆ ਸਖ਼ਤ ਰੁਖ਼

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਸਤਲੁਜ ਦਰਿਆ ਵਾਲੇ ਖੇਤਰ ਵਿਚ ਜ਼ਮੀਨ ਹੇਠੋਂ ਸੀਮਿੰਟ ਵਾਲੀ ਰੇਤ ਵਾਲੇ ਖਣਿਜ ਪਦਾਰਥ ਦੀ ਕਾਲਾ ਬਾਜ਼ਾਰੀ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਸ਼ਿਕੰਜਾ ਕੱਸਦਿਆਂ ਹਰੀਕੇ ਪੱਤਣ ਲਾਗੇ ਦਰਿਆ ਵਿਚੋਂ ਰੇਤ ਚੁਰਾ ਰਹੇ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦੀ ਆਗੂ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਪਿੰਡ ਮਿਹਰ ਸਿੰਘ ਵਾਲਾ ਵਿਖੇ ਵਰਕਰ ਮੀਟਿੰਗ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਆਗੂ ਪੰਜਾਬੀ ਏਕਤਾ ਪਾਰਟੀ ਵਲੋਂ ਜ਼ੀਰਾ ਨੇੜਲੇ ਪਿੰਡ ਮਿਹਰ ਸਿੰਘ ਵਾਲਾ ਦੇ ਗੁਰਦੁਆਰਾ ਸ਼ੀਹਣੀ ਸਾਹਿਬ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਮੁੰਡੀ ਛੁਰੀ ਮਾਰਾਂ ਤੋਂ ਪੁਲਿਸ ਨੇ ਵੱਡੀ ਮਾਤਰਾ 'ਚ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਹੌਲਦਾਰ ਮੇਜਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ ...

ਪੂਰੀ ਖ਼ਬਰ »

ਚੱਕ ਸੈਦੋ ਕੇ ਦੇ ਸਰਕਾਰੀ ਸਕੂਲ 'ਚ ਪੌਦੇ ਲਗਾਏ

ਜਲਾਲਾਬਾਦ, 12 ਜੂਨ (ਹਰਪ੍ਰੀਤ ਸਿੰਘ ਪਰੂਥੀ)- ਪਿੰਡ ਚੱਕ ਸੈਦੋ ਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਚੱਲਿਆ 5 ਦਿਨ ਦਾ ਸਮਰ ਕੈਂਪ ਸਮਾਪਤ ਹੋ ਗਿਆ ਹੈ | ਇਸ ਕੈਂਪ ਦੇ ਪੰਜਵੇਂ ਦਿਨ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਔਰਤ ਕਾਬੂ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਇਕ ਔਰਤ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵਿਸ਼ਵਕਰਮਾ ਚੌਾਕ ਗੁਰੂਹਰਸਹਾਏ ਤੋਂ ਇਕ ਔਰਤ ...

ਪੂਰੀ ਖ਼ਬਰ »

ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਤਲਵੰਡੀ ਭਾਈ ਅਧੀਨ ਪੈਂਦੇ ਪਿੰਡ ਕੋਟ ਕਰੋੜ ਕਲਾਂ ਵਿਖੇ ਕੁਝ ਵਿਅਕਤੀਆਂ ਵਲੋਂ ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੋਟ ਕਰੋੜ ਕਲਾਂ ਨਾਲ ਧੋਖਾਧੜੀ ਕਮਾਉਂਦਿਆਂ ਪੈਸੇ ਹੜੱਪ ਕੇ ਜ਼ਮੀਨ ਦੀ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ 'ਚ ਬਾਲ ਮਜ਼ਦੂਰੀ ਦੇ ਿਖ਼ਲਾਫ਼ ਵਿਸ਼ਵ ਦਿਵਸ ਮਨਾਇਆ

ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਤਰਸੇਮ ਮੰਗਲਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ ਰਾਜ ਪਾਲ ਰਾਵਲ, ਸਿਵਲ ਜੱਜ ਸੀਨੀਅਰ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ 14 ਜੂਨ ਨੂੰ ਖ਼ੂਨ ਨਾਲ ਲਿਖੇ ਮੰਗ ਪੱਤਰ ਭੇਜੇਗੀ

ਅਬੋਹਰ, 12 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਪ੍ਰਧਾਨ ਖੂਈਆਂ ਸਰਵਰ ਇੰਦਰਜੀਤ ਕੌਰ ਨੇ ਕਿਹਾ ਹੈ ਕਿ ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਤੋਂ ਪੰਜਾਬ ਭਰ ਵਿਚ 14 ਜੂਨ ਨੂੰ ਮੰਗ ਪੱਤਰ ਖ਼ੂਨ ਨਾਲ ਲਿਖ ਕੇ ...

ਪੂਰੀ ਖ਼ਬਰ »

ਸਮਾਂ ਬਦਲਿਆ, ਸਰਕਾਰਾਂ ਬਦਲੀਆਂ, ਪਰ ਨਹੀਂ ਹੋ ਸਕਿਆ ਕਸਬਾ ਮਮਦੋਟ ਦੇ ਨਿਕਾਸੀ ਗੰਦੇ ਪਾਣੀ ਦਾ ਹੱਲ

ਮਮਦੋਟ, 12 ਜੂਨ (ਜਸਬੀਰ ਸਿੰਘ ਕੰਬੋਜ)- ਪੰਚਾਇਤ ਤੋਂ ਨਗਰ ਪੰਚਾਇਤ ਬਣੇ ਕਸਬਾ ਮਮਦੋਟ ਦੇ ਨਿਕਾਸੀ ਗੰਦੇ ਪਾਣੀ ਦਾ ਕੋਈ ਹੱਲ ਨਾ ਹੋਣ ਕਾਰਨ ਮਮਦੋਟ ਵਾਸੀਆਂ ਨੂੰ ਇਸ ਸਮੇਂ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਹੀ ਨਹੀਂ ਸ਼ਾਇਦ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਵਾਧੂ ਸਮਾਂ ਬੱਸ ਖੜ੍ਹਾਉਣ ਨੂੰ ਲੈ ਕੇ ਹੋਏ ਝਗੜੇ ਦੇ ਚੱਲਦਿਆਂ ਮਾਰੇ ਫਾਇਰ, ਮਾਮਲਾ ਦਰਜ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਬੱਸ ਅੱਡਾ ਮਖੂ ਵਿਖੇ ਨਿਰਧਾਰਿਤ ਸਮੇਂ ਤੋਂ ਜ਼ਿਆਦਾ ਸਮਾਂ ਬੱਸ ਖੜੀ ਕਰਕੇ ਸਵਾਰੀਆਂ ਚੁੱਕਣ ਤੋਂ ਹੋਏ ਝਗੜੇ ਦੇ ਚੱਲਦਿਆਂ ਰਵਿੰਦਰ ਸਿੰਘ ਨੂੰ ਕੁਝ ਵਿਅਕਤੀਆਂ ਵਲੋਂ ਜਿੱਥੇ ਪਿਸਤੌਲ ਦਾ ਬੱਟ ਮਾਰ ਕੇ ਜ਼ਖ਼ਮੀ ਕੀਤਾ, ...

ਪੂਰੀ ਖ਼ਬਰ »

ਕਾਂਗਰਸੀਆਂ ਵਾਂਗ ਕਾਗ਼ਜ਼ੀ ਜਹਾਜ਼ ਉਡਾਉਣੇ ਨਹੀਂ ਆਉਂਦੇ, ਵਿਕਾਸ ਕੀਤਾ ਸੀ ਤੇ ਵਿਕਾਸ ਕਰਾਂਗੇ-ਕਮਲ ਸ਼ਰਮਾ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟ ਲਭਾਊ ਵਾਅਦੇ ਕਰ ਸਰਕਾਰ ਬਣਨ ਦੇ ਢਾਈ ਸਾਲਾਂ ਦਾ ਵਕਫ਼ਾ ਬੀਤਣ 'ਤੇ ਪੂਰੇ ਨਾ ਕਰਨ ਉਤੇ ਕਮਲ ਸ਼ਰਮਾ ਮੈਂਬਰ ਕੌਮੀ ਕਾਰਜਕਾਰਨੀ ਭਾਜਪਾ ਨੇ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਜ਼ਬਰਦਸਤੀ ਬਾਲ ਮਜ਼ਦੂਰੀ ਕਰਵਾਉਣ ਵਾਲੇ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਖ਼ਾਤਮਾ ਸਪਤਾਹ 21 ਜੂਨ ਤੱਕ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਖ਼ਤਰਨਾਕ ਅਤੇ ਗੈਰ ਖ਼ਤਰਨਾਕ ਕਿੱਤਿਆਂ 'ਤੇ ਅਚਨਚੇਤ ਛਾਪੇ ਮਾਰਨ ...

ਪੂਰੀ ਖ਼ਬਰ »

ਜੇ ਕਾਗ਼ਜ਼ ਹੀ ਰੱਦ ਕਰਨੇ ਸੀ ਤਾਂ ਹਜ਼ਾਰਾਂ ਰੁਪਏ ਦਾ ਖਰਚਾ ਕਿਉਂ ਕਰਵਾਇਆ-ਔਲਖ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਨਗਰ ਕੌਾਸਲ ਫ਼ਿਰੋਜ਼ਪੁਰ ਦੇ ਵਾਰਡ ਨੰਬਰ 8 ਤੋਂ ਆਜ਼ਾਦ ਉਮੀਦਵਾਰ ਵਜੋਂ ਕਿਸਮਤ ਅਜ਼ਮਾਉਣ ਲਈ ਚੋਣ ਮੈਦਾਨ 'ਚ ਨਿੱਤਰੇ ਮਨਜੀਤ ਸਿੰਘ ਔਲਖ ਦੇ ਵੀ ਕਾਗ਼ਜ਼ ਰੱਦ ਹੋ ਗਏ, ਜਿਸ ਉੱਪਰ ਦੋਸ਼ ਹਨ ਕਿ ਉਸ ਨੇ ਵੋਟਰ ਲਿਸਟ ...

ਪੂਰੀ ਖ਼ਬਰ »

ਕਬਜ਼ਾ ਕਰਨ ਦੀ ਨੀਅਤ ਨਾਲ ਵਾਹੀ ਜ਼ਮੀਨ, ਮਾਮਲਾ ਦਰਜ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਚੱਕ ਪੰਜੇ ਕੇ (ਝੁੱਗੇ ਕਚੂਰਿਆਂ ਵਾਲੇ) ਦੇ ਵਾਸੀ ਗੁਰਦੇਵ ਸਿੰਘ ਪੁੱਤਰ ਸੰਤਾ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੁਰਾਣੇ ਜ਼ਮੀਨੀ ਝਗੜੇ ਦੇ ਚੱਲਦਿਆਂ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਸਰੂਪ ਸਿੰਘ ਵਾਲਾ ਵਿਖੇ ਇਕ ਘਰ ਵਿਚੋਂ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਲੱਖਾਂ ਦੇ ਸੋਨੇ ਦੇ ਗਹਿਣੇ, ਨਕਦੀ ਆਦਿ ਸਾਮਾਨ ਚੁਰਾ ਲੈਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਟਾਇਰਾਂ ਦੀ ਦੁਕਾਨ 'ਚ ਚੋਰੀ

ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਕਸਬਾ ਜ਼ੀਰਾ ਵਿਖੇ ਤਲਵੰਡੀ ਰੋਡ 'ਤੇ ਸਥਿਤ ਇਕ ਟਾਇਰਾਂ ਵਾਲੀ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਬੀਤੀ ਰਾਤ ਹੱਲਾ ਬੋਲਦਿਆਂ ਵੱਡੀ ਗਿਣਤੀ 'ਚ ਟਾਇਰ ਚੋਰੀ ਕਰ ਲੈਣ ਦੀ ਖ਼ਬਰ ਹੈ | ਰਵਿੰਦਰ ਨਾਥ ਸ਼ਰਮਾ ਪੁੱਤਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਆਇਆ ਹਰਕਤ 'ਚ

ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਵਲੋਂ ਮੈਡੀਕਲ ਸਟੋਰਾਂ ਉੱਪਰ ਨਸ਼ੇ ਵਾਲੀਆਂ ਗੋਲੀਆਂ ਆਦਿ ਬਿਨਾਂ ਡਾਕਟਰੀ ਪਰਚੀ ਦੇ ਵੇਚੇ ਜਾਣ ਅਤੇ ਮੈਡੀਕਲ ਦਵਾਈਆਂ ਦੀ ਨਸ਼ੇ ਲਈ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਵਿੱਢੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੁਰ ਸਿੰਘ ਵਾਲਾ ਵਿਖੇ ਯੋਗਾ ਸਿਖਲਾਈ ਅਤੇ ਐਥਲੈਟਿਕਸ ਗਤੀਵਿਧੀਆਂ ਕਰਵਾਈਆਂ

ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਧੀਨ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਬਹੁਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਵਾਲਾ ਵਿਖੇ ...

ਪੂਰੀ ਖ਼ਬਰ »

ਮਖੂ ਸਬ ਸਟੇਸ਼ਨ ਦਾ ਲੋਡ ਗੁਰਾਲੀ 'ਤੇ ਪਾਉਣ ਨਾਲ ਬਿਜਲੀ ਦੀ ਸਪਲਾਈ ਬਿਹਤਰ ਮਿਲੇਗੀ- ਐੱਸ.ਡੀ.ਓ. ਮਖੂ

ਮਖੂ, 12 ਜੂਨ (ਮੇਜਰ ਸਿੰਘ ਥਿੰਦ)-ਰੇਲਵੇ ਵਿਭਾਗ ਤੋਂ ਬਿਜਲੀ ਦੀ ਲਾਈਨ ਕਰਾਸਿੰਗ ਮਨਜ਼ੂਰੀ ਮਿਲਣ ਨਾਲ ਕੁਝ ਦਿਨਾਂ ਵਿਚ ਗੁਰਾਲੀ 66 ਕੇ.ਵੀ. ਸਬ ਸਟੇਸ਼ਨ ਅਤੇ ਮਖੂ 66 ਕੇ.ਵੀ. ਸਬ ਡਵੀਜ਼ਨ ਦਾ ਕੁਝ ਲੋਡ ਪਾਉਣ ਨਾਲ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਹੋਰ ਬਿਹਤਰ ਮਿਲੇਗੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX