ਤਾਜਾ ਖ਼ਬਰਾਂ


ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  18 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  52 minutes ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  9 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  31 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  45 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਬਠਿੰਡਾ /ਮਾਨਸਾ

ਡੀ. ਸੀ. ਵਲੋਂ ਬਰਸਾਤੀ ਮੌਸਮ ਦੇ ਮੱਦੇਨਜ਼ਰ ਅਗਾੳਾੂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਬੈਠਕ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹੇ 'ਚ ਅਗਾਮੀ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਇਸ ਦੇ ਅਗਾਊਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਅਤੇ ਮੁਸ਼ਕਿਲਾਂ ਨੂੰ ਰੋਕਣ ਲਈ ਪਹਿਲਾਂ ਹੀ ਢੁੱਕਵੇਂ ਇੰਤਜ਼ਾਮ ਸਮੇਂ-ਸਿਰ ਕਰ ਲਏ ਜਾਣ | ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਅਗਾਊਾ ਤਿਆਰੀਆਂ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
ਡਿਪਟੀ ਕਮਿਸ਼ਨਰ ਨੇ ਸ਼ਹਿਰ ਅੰਦਰ ਸੀਵਰੇਜ ਸਿਸਟਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਲਈ ਪੁਖ਼ਤਾ ਪ੍ਰਬੰਧ ਕਰ ਲਏ ਜਾਣ ਤਾਂ ਜੋ ਬਰਸਾਤ ਸਮੇਂ ਪਾਣੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ | ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਸੀਵਰੇਜ 'ਚ ਲੀਕੇਜ਼ ਹੈ ਤਾਂ ਉਸ ਨੂੰ ਤੁਰੰਤ ਬੰਦ ਕੀਤਾ ਜਾਵੇ | ਉਨ੍ਹਾਂ ਡਰੇਨ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਅੰਦਰ ਸੇਮ ਨਾਲਿਆਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਪੈਂਦੀਆਂ ਨਹਿਰਾਂ, ਕੱਸੀਆਂ, ਮਾਈਨਰਾਂ ਆਦਿ 'ਚ ਕਿਤੇ ਵੀ ਕੋਈ ਟੁੱਟਣ ਦਾ ਖ਼ਦਸਾ ਹੈ ਤਾਂ ਉਸ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾਣ | ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਟਰੋਲ ਰੂਮ ਸਥਾਪਿਤ ਕਰਕੇ 24 ਘੰਟੇ ਚਾਲੂ ਰੱਖਿਆ ਜਾਵੇ | ਡਿਪਟੀ ਕਮਿਸ਼ਨਰ ਨੇ ਬੀ. ਐਾਡ. ਆਰ. ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਾਨਸਾ ਰੋਡ 'ਤੇ ਪੈਂਦੇ ਅੰਡਰ ਬਿ੍ਜ ਵਿਖੇ ਵੀ ਬਰਸਾਤੀ ਪਾਣੀ ਨੂੰ ਲੈ ਕੇ ਹੋਣ ਵਾਲੀ ਕਿਸੇ ਤਰ੍ਹਾਂ ਦੀ ਸਮੱਸਿਆ ਦੇ ਨਿਪਟਾਰੇ ਹਿੱਤ ਅਗਾਊਾ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ, ਮਲੇਰੀਆਂ ਅਤੇ ਡਾਇਰੀਆ ਆਦਿ ਤੋਂ ਰੋਕਥਾਮ ਲਈ ਵੀ ਅਗਾਊਾ ਪ੍ਰਬੰਧ ਕਰਨ ਲਈ ਹਦਾਇਤ ਕੀਤੀ | ਇਸ ਮੌਕੇ ਏ. ਡੀ. ਸੀ. (ਜ) ਸੁਖਪ੍ਰੀਤ ਸਿੰਘ ਸਿੱਧੂ, ਐਸ. ਡੀ. ਐਮ. ਤਲਵੰਡੀ ਸਾਬੋ ਬਬਨਦੀਪ ਸਿੰਘ ਵਾਲੀਆ, ਐਸ. ਡੀ. ਐਮ. ਰਾਮਪੁਰਾ ਫੂਲ ਖ਼ੁਸ਼ਦਿਲ ਸਿੰਘ, ਡੀ. ਡੀ. ਪੀ. ਓ. ਹਰਜਿੰਦਰ ਸਿੰਘ ਜੱਸਲ, ਐਸ. ਪੀ. ਸੁਰਿੰਦਰਪਾਲ ਸਿੰਘ, ਏ. ਟੀ. ਓ. ਭੁਪਿੰਦਰ ਸਿੰਘ ਅਤੇ ਸੈਕਟਰੀ ਰੈਡ ਕਰਾਸ ਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ |

ਤੇਜ਼ ਤੂਫ਼ਾਨ ਤੇ ਗੜੇਮਾਰੀ ਨਾਲ ਨਰਮੇ, ਅੰਗੂਰਾਂ ਦੇ ਬਾਗ਼ਾਂ, ਸਬਜ਼ੀਆਂ ਸਮੇਤ ਫ਼ਸਲਾਂ ਦੀ ਭਾਰੀ ਤਬਾਹੀ

ਰਾਮਾਂ ਮੰਡੀ, 12 ਜੂਨ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ))- ਨੇੜਲੇ ਪਿੰਡਾਂ 'ਚ ਅੱਜ ਸ਼ਾਮ ਨੂੰ ਹੋਈ ਬਾਰਿਸ਼ ਨਾਲ ਜਿੱਥੇ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ | ਉੱਥੇ ਤੇਜ਼ ਹਨੇਰੀ ਅਤੇ ਤੇਜ਼ ਗੜੇਮਾਰੀ ਨੇ ਫ਼ਸਲਾਂ, ਦਰਖਤਾਂ, ਅੰਗੂਰਾਂ ਦੇ ਬਾਗ਼ਾਂ ਆਦਿ ਦਾ ...

ਪੂਰੀ ਖ਼ਬਰ »

ਥਰਮਲਾਂ ਦੇ ਠੇਕਾ ਆਧਾਰਿਤ ਵਰਕਰਾਂ ਵਲੋਂ ਪੱਛਮੀ ਵੰਡ ਮੰਡਲ ਦੇ ਮੁੱਖ ਇੰਜੀਨੀਅਰ ਦੇ ਦਫ਼ਤਰ ਦਾ ਘਿਰਾਓ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ, ਜ਼ੋਨ ਬਠਿੰਡਾ ਦੇ ਝੰਡੇ ਥੱਲੇ ਇਕੱਠੇ ਹੋਏ ਥਰਮਲ ਪਲਾਂਟਾਂ ਦੇ ਠੇਕਾ ਆਧਾਰਿਤ ਵਰਕਰਾਂ ਨੇ ਪੱਛਮੀ ਵੰਡ ਮੰਡਲ, ਜ਼ੋਨ ਬਠਿੰਡਾ ਦੇ ਮੱੁਖ ਇੰਜੀਨੀਅਰ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਖੁਦਕੁਸ਼ੀ ਕਰਨ ਲਈ ਦਰੱਖਤ ਨਾਲ ਲਟਕਣ ਲੱਗੇ ਨੌਜਵਾਨ ਦੇ ਗਲ 'ਚ ਪਾਈ ਰੱਸੀ ਟੱੁਟੀ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸੇਮਾਂ ਪਿੰਡ ਦੇ ਨਜ਼ਦੀਕ ਸਰਹੰਦ ਨਹਿਰ ਕਿਨਾਰੇ ਖੜੇ ਦਰੱਖਤ 'ਤੇ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਰਨ ਲੱਗੇ ਇਕ ਨੌਜਵਾਨ ਦੇ ਗਲ 'ਚ ਪਾਈ ਰੱਸੀ ਟੁੱਟ ਗਈ | ਜਿਸ ਕਾਰਨ ਉਪਰੋਂ ਡਿੱਗਣ ਕਾਰਨ ਨੌਜਵਾਨ ਦੀ ਰੀੜ ਦੀ ਹੱਡੀ ...

ਪੂਰੀ ਖ਼ਬਰ »

ਡਾ. ਮਮਤਾ ਰਾਏ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਐਜੂਕੇਸ਼ਨ ਵਿਖੇ ਬਤੌਰ ਡੀਨ ਅਹੁਦਾ ਸੰਭਾਲਿਆ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਅੱਜ ਅਮਰੀਕਾ ਦੀ ਕਲੀਵਲੈਂਡ ਸਟੇਟ ਯੂਨੀਵਰਸਿਟੀ ਤੋਂ ਪੀ. ਐਚ. ਡੀ. ਡਾ. ਮਮਤਾ ਰਾਏ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ ਆਫ਼ ਐਜੂਕੇਸ਼ਨ ਵਿਖੇ ਬਤੌਰ ਡੀਨ ਅਹੁਦਾ ਸੰਭਾਲਿਆ | ਵਿਦੇਸ਼ਾਂ ਤੋਂ ਉਚੇਰੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਤੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਿਖ਼ਲਾਫ਼ ਆੜ੍ਹਤੀਆਂ ਵਲੋਂ ਪੁਲਿਸ ਚੌਕੀ ਦੇ ਗੇਟ ਅੱਗੇ ਧਰਨਾ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)-ਚਾਰ ਮਹੀਨੇ ਪਹਿਲਾਂ ਖ਼ੁਦਕੁਸ਼ੀ ਕਰ ਗਏ ਕਿਸਾਨ ਆਗੂ ਮਨਜੀਤ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਗਾ ਕੇ ਮੰਡੀ ਦੇ ਆੜ੍ਹਤੀ ਅਸ਼ੋਕ ਕੁਮਾਰ ਤੇ ਸੁਜੀਤ ਕੁਮਾਰ ਿਖ਼ਲਾਫ਼ ਪਰਚਾ ਦਰਜ ਕਰਵਾਉਣ ਲਈ ਭਾਰਤੀ ...

ਪੂਰੀ ਖ਼ਬਰ »

ਬਿਜਲੀ ਮੰਤਰੀ ਬਦਲਣ ਨਾਲ ਫ਼ਿਰ ਉਲਝਕੇ ਰਹਿ ਗਏ ਪਾਵਰਕਾਮ ਮੁਲਾਜ਼ਮਾਂ ਦੇ ਮੰਗਾਂ ਮਸਲੇ

ਲਹਿਰਾ ਮੁਹੱਬਤ, 12 ਜੂਨ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਧਾਨ ਅਤੇ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ਮੀਤ ਪ੍ਧਾਨ) ਨੇ ਪ੍ਰੈਸ ਨੂੰ ਜਾਰੀ ਬਿਆਨ ਰਾਹੀਂ ਦੱਸਿਆ ਕਿ ਬਿਜਲੀ ਮੰਤਰੀ ਗੁਰਪ੍ਰੀਤ ...

ਪੂਰੀ ਖ਼ਬਰ »

ਬਜ਼ੁਰਗ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ

ਗੋਨਿਆਣਾ, 12 ਜੂਨ (ਲਛਮਣ ਦਾਸ ਗਰਗ)-ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਪਿੰਡ ਖੇਮੂਆਣਾ ਦੇ ਇਕ ਬਜ਼ੁਰਗ ਕਿਸਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ | ਮੁਖ਼ਤਿਆਰ ਸਿੰਘ (72) ਪੁੱਤਰ ਜੰਗੀਰ ਸਿੰਘ ਜੱਟ ਵਾਸੀ ਖੇਮੂਆਣਾ ...

ਪੂਰੀ ਖ਼ਬਰ »

ਬੀ. ਏ. ਭਾਗ ਤੀਜਾ, ਸਮੈਸਟਰ-ਪੰਜਵਾਂ 'ਚੋਂ ਐੱਸ. ਐੱਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਗੋਨਿਆਣਾ, 12 ਜੂਨ (ਲਛਮਣ ਦਾਸ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਪਿਛਲੇ ਦਿਨੀਂ ਬੀ. ਏ. ਭਾਗ ਤੀਜਾ, ਸਮੈਸਟਰ-ਪੰਜਵਾਂ ਦੇ ਘੋਸ਼ਿਤ ਕੀਤੇ ਗਏ ਨਤੀਜੇ 'ਚੋਂ ਐੱਸ. ਐੱਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ, ਬਠਿੰਡਾ ਦੇ ਵਿਦਿਆਰਥੀਆਂ ਦਾ ਨਤੀਜਾ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ

ਗੋਨਿਆਣਾ, 12 ਜੂਨ (ਲਛਮਣ ਦਾਸ ਗਰਗ)-ਪੰਜਾਬ ਡੇਅਰੀ ਵਿਕਾਸ ਵਿਭਾਗ ਬੋਰਡ ਜ਼ਿਲ੍ਹਾ ਬਠਿੰਡਾ (ਪੰਜਾਬ) ਵਲੋਂ ਸਥਾਨਕ ਮਾਡਲ ਟਾਊਨ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਮਾਡਲ ਟਾਊਨ ਖੇਤਰ ਵਿਚ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 30 ਤੋਂ ਵੱਧ ਦੁੱਧ ਖ਼ਪਤਕਾਰਾਂ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਬੀ. ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ

ਲਹਿਰਾ ਮੁਹੱਬਤ, 12 ਜੂਨ (ਭੀਮ ਸੈਨ ਹਦਵਾਰੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਏ. ਭਾਗ-3 (ਸਮੈਸਟਰ-5) ਦੇ ਨਤੀਜਿਆਂ 'ਚੋਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਰਜਿੰਦਰ ਕੁਮਾਰ ਨੇ ਜਾਣਕਾਰੀ ...

ਪੂਰੀ ਖ਼ਬਰ »

ਖੁੱਲੇ੍ਹ ਮੂੰਹ ਵਾਲੇ ਬੋਰਾਂ ਨੂੰ ਨਗਰ ਪੰਚਾਇਤ ਨੇ ਬੰਦ ਕਰਵਾਇਆ

ਭਾਈਰੂਪਾ, 12 ਜੂਨ (ਵਰਿੰਦਰ ਲੱਕੀ)-ਸਥਾਨਕ ਕਸਬੇ ਦੇ ਰਾਮਪੁਰਾ ਸਲਾਬਤਪੁਰਾ ਸੜਕ 'ਤੇ ਸਥਿਤ ਜਲ ਘਰ ਵਿਖੇ ਬਿਨਾਂ ਕਿਸੇ ਚਾਰਦੀਵਾਰੀ ਦੇ ਖੁੱਲੇ੍ਹ ਪਏ ਤਕਰੀਬਨ 700 ਫੁੱਟ ਡੂੰਘੇ ਬੋਰਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਪੰਚਾਇਤ ਭਾਈਰੂਪਾ ਦੇ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਮਾਲਵਾ ਕਾਲਜ, ਬਠਿੰਡਾ ਦੇ ਬੀ.ਸੀ.ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)- ਬੀ.ਸੀ.ਏ. ਭਾਗ ਪਹਿਲਾ, ਸਮੈਸਟਰ ਪਹਿਲਾ, ਦੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੀ ਵਿਦਿਆਰਥਣ ਕਮਲਦੀਪ ਕੌਰ ਨੇ 80 ਫ਼ੀਸਦੀ ਨੰਬਰ ...

ਪੂਰੀ ਖ਼ਬਰ »

ਝੱਖੜ ਤੇ ਗੜੇਮਾਰੀ ਨਾਲ ਮੌਸਮ ਹੋਇਆ ਠੰਢਾ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਅੱਜ ਸ਼ਾਮ ਨੂੰ ਹੋਰਨਾਂ ਿਖ਼ੱਤਿਆਂ ਵਾਂਗ ਤਲਵੰਡੀ ਸਾਬੋ ਇਲਾਕੇ ਵਿਚ ਮੀਂਹ ਨਾਲ ਆਏ ਭਾਰੀ ਝਖੇੜੇ ਦਾ ਨਾਲ ਨਾਲ ਭਾਰੀ ਗੜੇਮਾਰੀ ਕਾਰਣ ਭਾਵੇਂ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਸਰਬਸੰਮਤੀ ਨਾਲ ਹੋਈ ਸਾਲਾਨਾ ਚੋਣ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਨੰਬਰਦਾਰ ਯੂਨੀਅਨ ਵਲੋਂ ਜਥੇਬੰਦੀ ਦੀ ਚੋਣ ਸਰਬਸੰਮਤੀ ਨਾਲ ਜਸਪਾਲ ਸਿੰਘ ਲਹਿਰੀ ਸੂਬਾ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਲਾਨਾ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਚੋਣ ਵਿਚ ਬਲਜਿੰਦਰ ...

ਪੂਰੀ ਖ਼ਬਰ »

ਬੁਢਲਾਡਾ ਸ਼ਹਿਰ 'ਚ 21 ਨੂੰ ਠੇਕੇ ਬੰਦ ਰਹਿਣਗੇ

ਮਾਨਸਾ, 12 ਜੂਨ (ਸਟਾਫ਼ ਰਿਪੋਰਟਰ)- ਬੁਢਲਾਡਾ ਦੇ ਵਾਰਡ ਨੰਬਰ 18 ਦੀ 21 ਜੂਨ ਨੂੰ ਹੋ ਰਹੀ ਚੋਣ ਦੇ ਮੱਦੇਨਜ਼ਰ ਸ਼ਹਿਰ ਅੰਦਰ ਸ਼ਰਾਬ ਦੇ ਠੇਕੇ ਬੰਦ ਰਹਿਣਗੇ | ਹੋਟਲ, ਰੈਸਟੋਰੈਂਟ, ਕਲੱਬ, ਬੀਅਰ ਬਾਰ ਜਾਂ ਕਿਸੇ ਹੋਰ ਜਨਤਕ ਥਾਵਾਂ 'ਤੇ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ...

ਪੂਰੀ ਖ਼ਬਰ »

ਓਮਕਾਰ ਆਈ. ਟੀ. ਆਈ. ਮੌੜ 'ਚ ਡਿਗਰੀ ਵੰਡ ਸਮਾਗਮ

ਮੌੜ ਮੰਡੀ, 12 ਮਈ (ਲਖਵਿੰਦਰ ਸਿੰਘ ਮੌੜ)-ਸਥਾਨਕ ਬਠਿੰਡਾ ਸੜਕ 'ਤੇ ਸਥਿਤ ਓਮਕਾਰ ਆਈ. ਟੀ. ਆਈ. ਵਿਚ ਅਪਣਾ ਕੋਰਸ ਪੂਰਾ ਕਰ ਚੁੱਕੇ ਸਿੱਖਿਆਰਥੀਆਂ ਨੂੰ ਡਿਗਰੀ ਵੰਡ ਸਮਾਗਮ ਦੌਰਨ ਡਿਗਰੀਆਂ ਵੰਡੀਆਂ ਗਈਆਂ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਰਾਜ ਸਿੰਘ ਬਾਹੀਆ ਨੇ ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 12 ਜੂਨ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਜਸਵੀਰ ਸਿੰਘ ਆਕਲੀਆ ਦੇ ਦਫ਼ਤਰ ਵਿਚ ਅਮਰਜੀਤ ਸਿੰਘ ਜਨਾਂਗਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹੋਰਨਾਂ ਵਿਚਾਰ-ਵਟਾਂਦਰੇ ਤੋਂ ਇਲਾਵਾ ਰਚਨਾਵਾਂ ਤੇ ਕਵਿਤਾਵਾਂ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਬੀ.ਕਾਮ ਅਤੇ ਬੀ.ਕਾਮ ਆਨਰਜ਼ ਦਾ ਨਤੀਜਾ ਸ਼ਾਨਦਾਰ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਬੀ.ਕਾਮ (ਆਨਰਜ਼) ਅਤੇ ਬੀ.ਕਾਮ ਦੇ ਪੰਜਵੇਂ ਸਮੈਸਟਰ ਦੇ ਐਲਾਨੇ ਗਏ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ 'ਗਾਵਹੁ ਸਚੀ ਬਾਣੀ' ਤਹਿਤ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਧਰਤੀ 'ਤੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 'ਗਾਵਹੁ ਸਚੀ ਬਾਣੀ' ਭਾਗ ਤੀਜਾ ਦੇ ਤਹਿਤ ਬੱਚਿਆਂ ਦੇ ਕੀਰਤਨ ਮੁਕਾਬਲੇ ...

ਪੂਰੀ ਖ਼ਬਰ »

ਰਾਮਾਂ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਦੀ ਸਾਂਝੀ ਮੀਟਿੰਗ

ਰਾਮਾਂ ਮੰਡੀ, 12 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਚ ਬੀਤੇ ਸਮੇਂ ਦੌਰਾਨ ਚਿੱਟੇ ਦੇ ਨਸ਼ੇ ਕਾਰਨ ਹੋਈਆਂ ਕੁਝ ਨੌਜਵਾਨਾਂ ਦੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਿੰਡ ਵਾਸੀਆਂ ਨੇ ਅੱਜ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਕੌਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਇਲਾਕੇ ਅੰਦਰ ਪਿਆ ਮੀਂਹ, ਗਰਮੀ ਤੋਂ ਰਾਹਤ ਕਿਤੇ ਆਫ਼ਤ

ਸੀਂਗੋ ਮੰਡੀ, 12 ਜੂਨ (ਪਿ੍ੰਸ ਸੌਰਭ ਗਰਗ)-ਦਿਨ-ਬ-ਦਿਨ ਅੰਤਾਂ ਦੀ ਲਗਾਤਾਰ ਪੈ ਰਹੀ ਗਰਮੀ ਕਾਰਨ ਜਿੱਥੇ ਲੋਕ ਆਪਣੇ ਘਰਾਂ, ਦੁਕਾਨਾਂ ਤੇ ਹੋਰ ਅਦਾਰਿਆਂ 'ਚ ਲੁੱਕੇ ਬੈਠੇ ਸਨ ਤੇ ਰੱਬ ਪਾਸ ਹਰ ਸਮੇਂ ਮੀਂਹ ਪੈਣ ਦੀ ਉਮੀਦ ਲਗਾਉਂਦੇ ਸਨ | ਅੱਜ ਪ੍ਰਮਾਤਮਾ ਵਲੋਂ ਬਾਅਦ ਦੁਪਿਹਰ ...

ਪੂਰੀ ਖ਼ਬਰ »

ਦੇਸ਼ ਵਿਚ ਬਾਲੜੀਆਂ ਨਾਲ ਹੋ ਰਹੇ ਜਬਰ ਜਨਾਹ ਦੀਆਂ ਘਟਨਾਵਾਂ ਤੋਂ ਸਾਰੇ ਚਿੰਤਤ-ਯਾਦਵ

ਗੋਨਿਆਣਾ, 12 ਜੂਨ (ਲਛਮਣ ਦਾਸ ਗਰਗ)-ਪਿਛਲੇ ਕਾਫ਼ੀ ਦਿਨ੍ਹਾਂ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਵਿਚ ਨਿੱਕੀਆਂ ਨਿੱਕੀਆਂ ਬਾਲੜੀਆਂ ਨਾਲ ਸਮੂਹਿਕ ਜਬਰ ਜਨਾਹ ਕੀਤੇ ਜਾ ਰਹੇ ਹਨ, ਜਬਰ ਜਨਾਹਾਂ ਤੋਂ ਇਲਾਵਾ ਬਾਲੜੀਆਂ ਦੇ ਕੁਝ ਥਾਵਾਂ 'ਤੇ ਕਤਲ ਵੀ ਕੀਤੇ ਜਾ ਰਹੇ ਹਨ, ਪਰ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਦੇ ਵਿਦਿਆਰਥੀਆਂ ਵਲੋਂ ਅੰਬੂਜ਼ਾ ਸੀਮੈਂਟ ਪਲਾਂਟ ਦਾ ਉਦਯੋਗਿਕ ਦੌਰਾ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ ਇਲੈਕਟ੍ਰੀਕਲ ਇੰਜਨੀਅਰਿੰਗ ਵਿਭਾਗ ਵਲੋਂ ਵੀ ਬੀ. ਟੈੱਕ (ਇਲੈਕਟ੍ਰੀਕਲ ਇੰਜ.) ਚੌਥਾ ਸਮੈਸਟਰ ਦੇ ਵਿਦਿਆਰਥੀਆਂ ਨੂੰ ਅੰਬੂਜ਼ਾ ਸੀਮੈਂਟ ਪਲਾਂਟ, ਬਠਿੰਡਾ ਵਿਖੇ ...

ਪੂਰੀ ਖ਼ਬਰ »

ਇਲਾਕੇ 'ਚ ਮੀਂਹ ਝੱਖੜ ਅਤੇ ਗੜਿਆਂ ਨਾਲ ਪੁੰਗਰਦੇ ਨਰਮੇ ਦੀ ਫ਼ਸਲ ਦਾ ਭਾਰੀ ਨੁਕਸਾਨ

ਸੀਂਗੋ ਮੰਡੀ, 12 ਜੂਨ (ਲੱਕਵਿੰਦਰ ਸ਼ਰਮਾ)- ਅੱਜ ਸਾਮ ਸਮੇਂ ਅਚਾਨਕ ਖ਼ਰਾਬ ਹੋਈ ਮੌਸਮ ਦੀ ਚਾਲ ਦੌਰਾਨ ਤੇਜ ਹਵਾਵਾਂ ਅਤੇ ਭਾਰੀ ਮੀਂਹ ਨਾਲ ਹੋਈ ਗੜੇਮਾਰੀ ਨਾਲ ਜਿੱਥੇ ਅੰਤਾਂ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਉੱਥੇ ਹੀ ਗੜਿਆਂ ਨਾਲ ਨਰਮੇ ਦੀ ਫ਼ਸਲ ਦਾ ਭਾਰੀ ਨੁਕਸਾਨ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ ਦਾਖ਼ਲੇ 15 ਤੱਕ

ਮਾਨਸਾ, 12 ਜੂਨ (ਸਟਾਫ਼ ਰਿਪੋਰਟਰ)-ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਚ 11ਵੀਂ ਜਮਾਤ ਵਿਚ ਸਾਲ 2019-20 ਲਈ ਆਨਲਾਈਨ ਦਾਖ਼ਲੇ ਦੀ ਮਿਤੀ ਹੁਣ 10 ਜੂਨ ਤੋਂ ਵਧਾ ਕੇ 15 ਜੂਨ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੋਹਨ ਲਾਲ ਨੇ ਦੱਸਿਆ ਕਿ ਜੋ ...

ਪੂਰੀ ਖ਼ਬਰ »

ਰਾਜਿੰਦਰ ਕੁਮਾਰ ਨੇ ਐਸ. ਐਚ. ਓ. ਵਜੋਂ ਅਹੁਦਾ ਸੰਭਾਲਿਆ

ਭਗਤਾ ਭਾਈਕਾ, 12 ਜੂਨ (ਸੁਖਪਾਲ ਸਿੰਘ ਸੋਨੀ)- ਪੁਲਿਸ ਸਟੇਸ਼ਨ ਭਗਤਾ ਭਾਈ ਵਿਖੇ ਅੱਜ ਰਾਜਿੰਦਰ ਕੁਮਾਰ ਨੇ ਐਸ ਐਚ ਓ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਜਿਸ ਤੋਂ ਬਾਅਦ ਸਮਾਜ ਵਿਰੋਧੀ ਅਨਸਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ | ਇਸ ਮੌਕੇ ਐਸ. ਐਸ. ਓ. ਰਾਜਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਗਹਿਰੀ ਬੁੱਟਰ ਦੀ ਲਿਖੀ ਗੁਰਮਤਿ ਅੰਕੜਾ ਕੋਸ ਕਿਤਾਬ ਜਾਰੀ

ਬਠਿੰਡਾ, 12 ਜੂਨ (ਭਰਪੂਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਲਵੇ ਦੇ ਉੱਘੇ ਲੇਖਕ ਘੀਲਾ ਸਿੰਘ ਦੀ ਲਿਖੀ ਗੁਰਮਤਿ ਅੰਕੜਾ ਕੋਸ ਕਿਤਾਬ ਇਕ ਪ੍ਰੋਗਰਾਮ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ

ਬਠਿੰਡਾ ਛਾਉਣੀ, 12 ਜੂਨ (ਪਰਵਿੰਦਰ ਸਿੰਘ ਜੌੜਾ)-ਕੇਂਦਰੀ ਜੇਲ੍ਹ ਬਠਿੰਡਾ 'ਚ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਬਲਜਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਨੇ ਥਾਣਾ ਛਾਉਣੀ ਦੀ ਪੁਲਿਸ ਨੂੰ ਲਿਖੇ ਪੱਤਰ ਵਿੱਚ ਦੱਸਿਆ ਕਿ ਤਲਾਸ਼ੀ ...

ਪੂਰੀ ਖ਼ਬਰ »

ਨੌਜਵਾਨ ਨੂੰ ਗੋਲੀ ਮਾਰਨ ਦੇ ਦੋਸ਼ 'ਚ 8 ਿਖ਼ਲਾਫ਼ ਇਰਾਦਾ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ

ਭਾਈਰੂਪਾ, 12 ਜੂਨ (ਵਰਿੰਦਰ ਲੱਕੀ)-ਪਿੰਡ ਸੇਲਬਰਾਹ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਗੋਲੀ ਮਾਰਨ ਦੇ ਦੋਸ਼ 'ਚ ਥਾਣਾ ਫੂਲ ਪੁਲਿਸ ਨੇ 8 ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ¢ ਇਸ ਸਬੰਧੀ ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

3 ਦਿਨਾਂ ਦੇ ਧਰਨੇ ਤੋਂ ਬਾਅਦ ਕਿਸਾਨਾਂ ਨੇ ਚੌਥੇ ਦਿਨ ਥਾਣਾ ਛਾਉਣੀ ਦਾ ਕੀਤਾ ਘਿਰਾਓ

ਬਠਿੰਡਾ ਛਾਉਣੀ, 12 ਜੂਨ (ਪਰਵਿੰਦਰ ਸਿੰਘ ਜੌੜਾ)-ਮਨਜੀਤ ਖ਼ੁਦਕੁਸ਼ੀ ਮਾਮਲੇ ਵਿਚ ਲਗਾਤਾਰ ਤਿੰਨ ਦਿਨ ਧਰਨੇ 'ਤੇ ਬੈਠਣ ਤੋਂ ਬਾਅਦ ਜਦੋਂ ਪ੍ਰਸ਼ਾਸਨ ਨੇ ਕੋਈ ਵੀ 'ਗਲੋਟਾ' ਨਹੀਂ ਉਧੇੜਿਆ ਤਾਂ ਰੋਹ 'ਚ ਆਏ ਕਿਸਾਨਾਂ ਨੇ ਥਾਣਾ ਛਾਉਣੀ ਬਠਿੰਡਾ ਦਾ ਘਿਰਾਓ ਕਰ ਲਿਆ | ਮਾਮਲੇ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਮਾਮਲੇ 'ਚ ਪੰਜਾਬ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ

ਕੋਟਫੱਤਾ, 12 ਜੂਨ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੇ ਸਮੂਹ ਕਲੱਬਾਂ ਦੇ ਨੌਜਵਾਨਾਂ ਨੇ ਨਗਰ-ਨਿਵਾਸੀਆਂ ਨਾਲ ਮਿਲ ਕੇ ਸੰਗਰੂਰ ਜ਼ਿਲੇ੍ਹ ਦੇ ਭਗਵਾਨਪੁਰਾ ਦੇ 2 ਸਾਲਾ ਬੱਚੇ ਫਤਹਿਵੀਰ ਦੀ ਬੋਰਵੈਲ ਵਿਚ ਡਿੱਗ ਕੇ ਹੋਈ ਮੌਤ ਦੇ ਸੰਬੰਧ ਵਿਚ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਤੇਜ਼ ਹਨੇਰੀ ਨਾਲ ਡਿੱਗੇ ਦਰੱਖ਼ਤ ਨੇ ਇਕ ਕਾਰ ਤੇ ਮੋਟਰਸਾਈਕਲ ਨੁਕਸਾਨੇ

ਰਾਮਪੁਰਾ ਫੂਲ, 12 ਜੂਨ (ਗੁਰਮੇਲ ਸਿੰਘ ਵਿਰਦੀ)-ਥਾਣਾ ਸਿਟੀ ਰਾਮਪੁਰਾ ਅੱਗੇ ਉਸ ਸਮੇਂ ਲੋਕਾਂ ਵਿਚ ਭਗਦੜ ਮੱਚ ਗਈ ਜਦ ਅਚਾਨਕ ਆਈ ਤੇਜ਼ ਹਨੇਰੀ ਨੇ ਥਾਣਾ ਅੱਗੇ ਲੱਗੇ ਨਿੰਮ ਦੇ ਦਰੱਖ਼ਤ ਦਾ ਇਕ ਵੱਡਾ ਹਿੱਸਾ ਜੜ੍ਹ ਕੋਲੋਂ ਟੁੱਟ ਕੇ ਡਿੱਗ ਗਿਆ ਅਤੇ ਦਰੱਖਤ ਦੇ ਨੇੜੇ ਖੜੇ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਬਰਾਮਦ

ਕੋਟਫੱਤਾ, 12 ਜੂਨ (ਰਣਜੀਤ ਸਿੰਘ ਬੁੱਟਰ)- ਥਾਣਾ ਸਦਰ ਪੁਲਿਸ ਵਲੋਂ 10 ਗਰਾਮ ਹੈਰੋਇਨ ਸਣੇ ਲਖਵਿੰਦਰ ਸਿੰਘ ਅਤੇ ਸੁਖਚੈਨ ਸਿੰਘ ਵਾਸੀ ਜੈ ਸਿੰਘ ਵਾਲਾ ਨੂੰ ਸਥਾਨਕ ਗਰੋਥ ਸੈਂਟਰ ਨੇੜਿਓ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਵਲੋਂ ਉਕਤ ਦੋਨਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ...

ਪੂਰੀ ਖ਼ਬਰ »

ਭਾਰੀ ਗੜੇਮਾਰੀ ਕਾਰਨ ਪਿੰਡ ਰਾਮਾਂ ਤੇ ਬੰਗੀਆਂ 'ਚ ਨਰਮੇ ਦੀ ਫ਼ਸਲ ਤਬਾਹ

ਰਾਮਾਂ ਮੰਡੀ, 12 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡਾਂ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਪੈਣ ਕਾਰਨ ਨਰਮੇ ਦੀ ਫ਼ਸਲ 100 ਫ਼ੀਸਦੀ ਤਬਾਹ ਹੋ ਗਈ, ਜਿਸ ਕਾਰਨ ਕਿਸਾਨ ਚਿੰਤਾਂ ਦੇ ਆਲਮ ਵਿਚ ਹਨ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਰਨਲ ਸਕੱਤਰ ਸਰੂਪ ...

ਪੂਰੀ ਖ਼ਬਰ »

ਮੁੜ ਚਰਚਾ 'ਚ ਆਈ ਸੈਂਟਰਲ ਯੂਨੀਵਰਸਿਟੀ ਬਠਿੰਡਾ

ਬਠਿੰਡਾ, 12 ਜੂਨ (ਸੁਖਵਿੰਦਰ ਸਿੰਘ ਸੁੱਖਾ)- ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਐਮ.ਐਸ.ਸੀ. 'ਚ ਪੜ੍ਹ ਰਹੇ ਇਕ ਵਿਦਿਆਰਥੀ ਦੇ ਭੇਦਭਰੀ ਹਾਲਤ 'ਚ ਗੁੰਮ ਹੋਣ ਨਾਲ ਯੂਨੀਵਰਸਿਟੀ ਮੁੜ ਚਰਚਾ ਵਿਚ ਆ ਗਈ ਹੈ | ਇਸ ਤੋਂ ਪਹਿਲਾਂ ਵੀ ਦੋ ਵੱਡੀਆਂ ਘਟਨਾਵਾਂ ਕਾਰਨ ਯੂਨੀਵਰਸਿਟੀ ...

ਪੂਰੀ ਖ਼ਬਰ »

ਬਬਲੀ ਨਮਿਤ ਸ਼ਰਧਾਂਜਲੀ ਸਮਾਗਮ ਅੱਜ

ਮਾਨਸਾ, 12 ਜੂਨ (ਧਾਲੀਵਾਲ)- ਜ਼ਿਲ੍ਹਾ ਸਿੱਖਿਆ ਵਿਭਾਗ ਦੇ ਮੁਲਾਜ਼ਮ ਬਲਜੀਤ ਸ਼ਰਮਾ ਉਰਫ਼ ਬਬਲੀ ਨਮਿਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ 13 ਜੂਨ ਨੂੰ ਸਥਾਨਕ ਅਗਰਸੈਨ ਭਵਨ ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗੀ | ਅਧਿਆਪਕਾ ਦਰਸ਼ਨਾ ਕੁਮਾਰੀ ਦੀ ਕੁੱਖੋਂ ਪਿਤਾ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਲੜਕੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਰਾਮਪੁਰਾ ਫੂਲ, 12 ਜੂਨ (ਗੁਰਮੇਲ ਸਿੰਘ ਵਿਰਦੀ)-ਥਾਣਾ ਸਿਟੀ ਰਾਮਪੁਰਾ ਅੱਗੇ ਟਰੱਕ ਯੂਨੀਅਨ ਦੇ ਮੈਂਬਰਾਂ ਵਲੋਂ ਧਰਨਾ ਲਗਾ ਕੇ ਉਨ੍ਹਾਂ ਦੇ ਸਾਥੀ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਕਰਨ ਦੀ ਮੰਗ ਕੀਤੀ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਤੰਗ ਆ ਕੇ ਲੜਕੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਰਾਮਪੁਰਾ ਫੂਲ, 12 ਜੂਨ (ਗੁਰਮੇਲ ਸਿੰਘ ਵਿਰਦੀ)-ਥਾਣਾ ਸਿਟੀ ਰਾਮਪੁਰਾ ਅੱਗੇ ਟਰੱਕ ਯੂਨੀਅਨ ਦੇ ਮੈਂਬਰਾਂ ਵਲੋਂ ਧਰਨਾ ਲਗਾ ਕੇ ਉਨ੍ਹਾਂ ਦੇ ਸਾਥੀ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਕਰਨ ਦੀ ਮੰਗ ਕੀਤੀ ਗਈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮੁੜ ਚਰਚਾ 'ਚ ਆਈ ਸੈਂਟਰਲ ਯੂਨੀਵਰਸਿਟੀ ਬਠਿੰਡਾ

ਬਠਿੰਡਾ, 12 ਜੂਨ (ਸੁਖਵਿੰਦਰ ਸਿੰਘ ਸੁੱਖਾ)- ਸੈਂਟਰਲ ਯੂਨੀਵਰਸਿਟੀ ਬਠਿੰਡਾ ਦੇ ਐਮ.ਐਸ.ਸੀ. 'ਚ ਪੜ੍ਹ ਰਹੇ ਇਕ ਵਿਦਿਆਰਥੀ ਦੇ ਭੇਦਭਰੀ ਹਾਲਤ 'ਚ ਗੁੰਮ ਹੋਣ ਨਾਲ ਯੂਨੀਵਰਸਿਟੀ ਮੁੜ ਚਰਚਾ ਵਿਚ ਆ ਗਈ ਹੈ | ਇਸ ਤੋਂ ਪਹਿਲਾਂ ਵੀ ਦੋ ਵੱਡੀਆਂ ਘਟਨਾਵਾਂ ਕਾਰਨ ਯੂਨੀਵਰਸਿਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX