ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  3 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  24 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  43 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਖੰਨਾ / ਸਮਰਾਲਾ

ਮਾਮੂਲੀ ਗੱਲ ਤੋਂ ਗੁਆਂਢਣਾਂ ਦੀ ਲੜਾਈ 'ਚ 3 ਔਰਤਾਂ ਜ਼ਖ਼ਮੀ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਸਬਜ਼ੀ ਸੁੱਟਣ ਤੋਂ ਹੋਈ ਲੜਾਈ ਵਿਚ 3 ਔਰਤਾਂ ਜ਼ਖ਼ਮੀ ਹੋ ਗਈਆਂ | ਦੋਵਾਂ ਧਿਰਾਂ ਨੇ ਇਕ ਦੂਜੇ ਵਿਰੁੱਧ ਕੁੱਟਮਾਰ ਦੇ ਇਲਜ਼ਾਮ ਲਾਏ | ਰਾਮ ਕੁਮਾਰੀ (40) ਪਤਨੀ ਅਰਜੁਨ ਸ਼ਾਹ ਵਾਸੀ ਖ਼ਾਲਸਾ ਸਕੂਲ ਰੋਡ, ਉਤਮ ਨਗਰ, ਖੰਨਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨਾਲ ਹੀ ਖਾਲੀ ਪਲਾਟ ਹੈ | ਜਿਸ ਵਿਚ ਉਨ੍ਹਾਂ ਨੇ ਸਬਜ਼ੀ ਸੁੱਟੀ ਸੀ ਪਰ ਪਲਾਟ ਦੇ ਨਾਲ ਹੀ ਰਹਿੰਦੀ ਗੁਆਂਢਣ ਨੀਤੂ ਨੇ ਉਨ੍ਹਾਂ ਨੂੰ ਦੇਖ ਲਿਆ ਅਤੇ ਗਾਲ੍ਹਾਂ ਕੱਢਦੇ ਹੋਏ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ | ਜਦੋਂ ਉਸ ਦੀ ਦਰਾਣੀ ਮੀਰਾ ਦੇਵੀ (35) ਪਤਨੀ ਰੂਦਲ ਸ਼ਾਹ ਬਚਾਅ ਕਰਨ ਪੁੱਜੀ ਤਾਂ ਉਸ ਦੇ ਨਾਲ ਵੀ ਮਾਰਕੁੱਟ ਕੀਤੀ | ਜ਼ਖ਼ਮੀ ਹਾਲਤ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੰੂ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ |
ਦੂਜੇ ਪਾਸੇ ਸਿਵਲ ਹਸਪਤਾਲ ਵਿਚ ਹੀ ਇਲਾਜ ਅਧੀਨ ਨੀਤੂ (35) ਪਤਨੀ ਮਹੇਸ਼ ਪੰਡਿਤ ਨੇ ਉਕਤ ਦੋਸ਼ਾਂ ਨੂੰ ਗ਼ਲਤ ਦੱਸਦੇ ਹੋਏ ਕਿਹਾ ਕਿ ਉਹ ਘਰ ਦੇ ਬਾਹਰ ਸਫ਼ਾਈ ਕਰ ਰਹੀ ਸੀ ਕਿ ਉਦੋਂ ਹੀ ਸਾਹਮਣੇ ਰਹਿੰਦੀ ਰਾਮ ਕੁਮਾਰੀ ਨੇ ਆ ਕੇ ਜੂਠੀ ਸਬਜ਼ੀ ਉਸ ਦੇ ਘਰ ਦੇ ਅੱਗੇ ਸੁੱਟ ਦਿੱਤੀ | ਉਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਇਹ ਸਬਜ਼ੀ ਘਰ ਦੇ ਸਾਹਮਣੇ ਪਏ ਖਾਲੀ ਪਲਾਟ ਵਿਚ ਸੁੱਟੇ, ਪਰ ਉਸ ਨੇ ਉਸ ਦੇ ਨਾਲ ਬਹਿਸ ਕਰਦੇ ਹੋਏ ਉਸ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੇ ਹੋਰ ਰਿਸ਼ਤੇਦਾਰ ਵੀ ਆ ਕੇ ਉਸ ਦੇ ਨਾਲ ਮਿਲ ਕੇ ਮਾਰਕੁੱਟ ਕਰਨ ਲੱਗੇ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ |


ਫਤਹਿਵੀਰ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਪਿੰਡ ਰਸੂਲੜਾ ਵਿਖੇ ਡਾ. ਭੀਮ ਰਾਓ ਅੰਬੇਡਕਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਪੰਚ ਗੁਰਦੀਪ ਸਿੰਘ ਤੇ ਨੌਜਵਾਨ ਆਗੂ ਅਵਤਾਰ ਸਿੰਘ ਦੀ ਅਗਵਾਈ ਹੇਠ ਮੋਮਬਤੀਆਂ ਜਲਾ ਕੇ ਫਤਿਹਵੀਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਗੁਰਦੁਆਰੇ ਦੀ ਚਾਰਦੀਵਾਰੀ ਅੰਦਰੋਂ ਮੋਟਰ ਸਾਈਕਲ ਚੋਰੀ ਕਰਨ ਵਾਲੇ ਦੀਆਂ ਫੋਟੋਆਂ ਵਾਇਰਲ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਬੀਤੇ ਦਿਨੀਂ ਮੇਨ ਚੌਾਕ ਦੇ ਗੁਰਦੁਆਰਾ ਦੀ ਚਾਰਦੀਵਾਰੀ ਵਿਚੋਂ ਇਕ ਚੋਰ ਵਲੋਂ ਚਿੱਟੇ ਦਿਨ ਬੜੀ ਹੁਸ਼ਿਆਰੀ ਅਤੇ ਬੇਖ਼ੌਫ਼ ਹੌਸਲੇ ਨਾਲ ਇਕ ਗ੍ਰੰਥੀ ਦਾ ਮੋਟਰ ਸਾਈਕਲ ਚੋਰੀ ਕਰ ਲਿਆ | ਗੁਰੂ ਦੇ ਹਾਲ ਵਿਚੋਂ ਮੋਟਰ ਸਾਈਕਲ ਚੋਰੀ ...

ਪੂਰੀ ਖ਼ਬਰ »

ਸਬਜ਼ੀ ਮੰਡੀ ਵਿਖੇ ਫੜ੍ਹ ਨੂੰ ੂ ਲੈ ਕੇ ਹੋਏ ਝਗੜੇ 'ਚ ਇਕ ਜ਼ਖ਼ਮੀ

ਖੰਨਾ, 12 ਜੂਨ (ਪੱਤਰ ਪ੍ਰੇਰਕ)-ਸਬਜ਼ੀ ਮੰਡੀ ਖੰਨਾ ਵਿਖੇ ਲੱਗੇ ਫੜ ਨੂੰ ਲੈ ਕੇ ਝਗੜੇ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਜ਼ਖ਼ਮੀ ਰਿੰਕੂ ਲਖ਼ੀਆ ਵਾਸੀ ਗੁਲਮੋਹਰ ਨਗਰ ਨੇ ਕਿਹਾ ਕਿ ਮੈਂ ਅੱਜ ਸਵੇਰੇ 4 ਵਜੇ ਦੇ ਕਰੀਬ ...

ਪੂਰੀ ਖ਼ਬਰ »

ਜੱਲ੍ਹਾ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਸ਼ਿਲਾਂਗ ਲਈ ਰਵਾਨਾ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮੇਘਾਲਿਆ ਦੇ ਸ਼ਿਲਾਂਗ ਸ਼ਹਿਰ ਵਿਚ ਵਾਰ ਵਾਰ ਸਿੱਖਾਂ ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿੰਦਿਆ ਕਰਦਿਆਂ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਸਾਬਕਾ ਮੀਤ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 2 ਹਜ਼ਾਰ ਲੀਟਰ ਅਲਕੋਹਲ ਬਰਾਮਦ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਥਾਣਾ ਸ਼ਹਿਰੀ 2 ਖੰਨਾ ਪੁਲਿਸ ਨੇ ਇਕ ਕੈਂਟਰ ਦੇ ਚਾਲਕ ਨੂੰ ਨਜਾਇਜ਼ ਅਲਕੋਹਲ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਲਖਵੀਰ ਸਿੰਘ, ਏ. ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਪਿੰਡ ਉੱਚੀ ਦੌਦ ਵਿਚ ਨਸ਼ਿਆਂ ਸਬੰਧੀ ਮੀਟਿੰਗ

ਮਲੌਦ, 12 ਜੂਨ (ਦਿਲਬਾਗ ਸਿੰਘ ਚਾਪੜਾ)-ਥਾਣਾ ਮੁਖੀ ਮਲੌਦ ਗੁਰਦੀਪ ਸਿੰਘ ਬਰਾੜ ਅਤੇ ਸਬ ਇੰਸਪੈਕਟਰ ਗਗਨਦੀਪ ਸਿੰਘ ਵਲੋਂ ਪਿੰਡ ਉੱਚੀ ਦੌਦ ਵਿਚ ਮੈਡੀਕਲ ਅਤੇ ਚਿੱਟੇ ਵਰਗੇ ਮਾਰੂ ਨਸਿਆ ਦੇ ਖ਼ਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਪਬਲਿਕ ਮੀਟਿੰਗ ਰੱਖੀ ਗਈ, ਜਿਸ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਸਿਟੀ ਉਪ ਮੰਡਲ ਖੰਨਾ ਦੇ ਗੇਟ ਅੱਗੇ ਰੈਲੀ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਸਿਟੀ ਉਪ ਮੰਡਲ ਖੰਨਾ ਦੇ ਗੇਟ ਅੱਗੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਜੁਆਇੰਟ ਫੋਰਮ ਦੇ ਸੱਦੇ ਤੇ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ | ਜਿਸ ਵਿਚ ਪੀ. ਐਸ. ਪੀ. ਸੀ. ਐਲ. ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਜਸਪਾਲੋਂ ਵਿਖੇ ਹਨ੍ਹੇਰੀ ਝੱਖੜ ਨਾਲ ਵਧੀ ਅੱਗ ਨੇ ਤੂੜੀ ਦੇ ਸ਼ੈੱਡ ਨੂੰ ਬਣਾਇਆ ਰਾਖ

ਬੀਜਾ, 12 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਜਸਪਾਲੋਂ ਵਿਖੇ ਗੁੱਜਰਾਂ ਦੇ ਡੇਰੇ ਵਿਚ ਪਈ ਤੂੜੀ ਤੇ ਪਰਾਲੀ ਦੇ ਢੇਰ ਨੂੰ ਅੱਗ ਲੱਗਣ ਨਾਲ ਜਲ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜਸਪਾਲੋਂ ਵਿਖੇ ਗੁੱਜਰਾਂ ਦੇ ਢੇਰ ਕੋਲ ਪਈ ...

ਪੂਰੀ ਖ਼ਬਰ »

ਨੇੜਲੇ ਪਿੰਡ ਗੋਹ ਵਿਖੇ ਨੌਜਵਾਨ ਵਲੋਂ ਖ਼ੁਦਕੁਸ਼ੀ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ)-ਨੇੜਲੇ ਪਿੰਡ ਗੋਹ ਵਿਖੇ ਇਕ ਵਿਅਕਤੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਉਸ ਦਾ ਭਰਾ ਜਗਦੀਪ ਸਿੰਘ ਆਪਣੇ ਭਰਾ ਦੇ ਘਰ ਗਿਆ ਤਾਂ ਮਿ੍ਤਕ ਜਸਵੀਰ ਸਿੰਘ ਦੀ ਲਾਸ਼ ...

ਪੂਰੀ ਖ਼ਬਰ »

ਰੇਲਵੇ ਪੱਟਰੀ 'ਤੇ ਇਕ ਨਾਮਾਲੂਮ ਵਿਅਕਤੀ ਦੀ ਕੱਟੀ-ਵੱਢੀ ਲਾਸ਼ ਮਿਲੀ

ਦੋਰਾਹਾ, 12 ਜੂਨ (ਜਸਵੀਰ ਝੱਜ)-ਰੇਲਵੇ ਸਟੇਸ਼ਨ ਦੋਰਾਹਾ-ਚਾਵਾ ਵਿਚਕਾਰ ਕਿਲੋਮੀਟਰ 350-16-17 ਤੇ ਇੱਕ ਬੇਪਛਾਣ ਵਿਅਕਤੀ ਦੀ ਲਾਸ਼ ਮਿਲੀ ਹੈ | ਜਿਸ ਦੇ ਬਾਰੇ ਏ. ਐੱਸ. ਆਈ. ਜਗਪਿੰਦਰ ਸਿੰਘ ਤੇ ਹੌਲਦਾਰ ਕਿਰਪਾਲ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਦੀ ਉਮਰ 50-55 ...

ਪੂਰੀ ਖ਼ਬਰ »

ਪਾਠਕ ਦੀ ਅਗਵਾਈ ਵਿਚ ਵਫ਼ਦ ਈ. ਓ. ਨੂੰ ਮਿਲਿਆ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਰੇਲਵੇ ਲਾਈਨ ਪਾਰ ਇਲਾਕੇ ਦੀ ਸਮੱਸਿਆਵਾਂ ਨੂੰ ਲੈ ਕੇ ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਸਿੰਘ ਪਾਠਕ ਦੀ ਅਗਵਾਈ ਵਿਚ ਕਾਂਗਰਸੀ ਨੇਤਾਵਾਂ ਦਾ ਇਕ ਵਫ਼ਦ ਖੰਨਾ ਨਗਰ ਕੌਾਸਲ ਦੇ ਈ. ਓ. ਰਣਬੀਰ ਸਿੰਘ ਨੂੰ ਮਿਲਿਆ | ਪਾਠਕ ਨੇ ...

ਪੂਰੀ ਖ਼ਬਰ »

13 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ)-ਥਾਣਾ ਸ਼ਹਿਰੀ 2 ਖੰਨਾ ਪੁਲਿਸ ਨੇ 13 ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ | ਏ. ਐਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਖਟੀਕਾਂ ਚੌਾਕ ਵਿਖੇ ਮੌਜੂਦ ਸੀ ਤਾਂ ਕਿਸੇ ਮੁਖ਼ਬਰ ਨੇ ...

ਪੂਰੀ ਖ਼ਬਰ »

ਰਸੂਲੜਾ ਵਿਖੇ ਦੋ ਧਿਰਾਂ ਵਿਚ ਹੋਏ ਝਗੜੇ 'ਚ ਚਾਰ ਜ਼ਖ਼ਮੀ

ਖੰਨਾ, 12 ਜੂਨ (ਪੱਤਰ ਪੇ੍ਰਰਕਾਂ ਰਾਹੀਂ)-ਪਿੰਡ ਰਸੂਲੜਾ ਵਿਚ ਬੀਤੀ ਰਾਤ ਮਾਮੂਲੀ ਗੱਲ ਨੂੰ ੂ ਲੈ ਕੇ ਹੋਏ ਝਗੜੇ ਵਿਚ ਦੋ ਗੁੱਟਾ ਦੇ ਚਾਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਕ ਧਿਰ ਨੇ ਇਲਜ਼ਾਮ ਲਾਇਆ ਕਿ ਦੂਸਰੀ ਧਿਰ ਨੇ ਉਨ੍ਹਾਂ ਦੇ ਘਰ ਵਿਚ ਵੜ ਕੇ ਪਰਿਵਾਰ ਤੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਜੱਸਾ ਸਿੰਘ ਵਾਸੀ ਕੁੱਲੇਵਾਲ ਵਜੋਂ ਹੋਈ | ਏ. ਐਸ. ਆਈ. ਥਾਣਾ ਸਦਰ ਖੰਨਾ ਮੇਜਰ ਸਿੰਘ ਨੇ ਦੱਸਿਆ ਕਿ ਜੱਸਾ ਸਿੰਘ ਆਪਣੇ ਮੋਟਰਸਾਈਕਲ ਤੇ ਆ ਰਿਹਾ ...

ਪੂਰੀ ਖ਼ਬਰ »

ਬਾਬਾ ਬੂਟੇ ਸ਼ਾਹ ਦਾ ਸਾਲਾਨਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਾਛੀਵਾੜਾ ਸਾਹਿਬ, 12 ਜੂਨ (ਸੁਖਵੰਤ ਸਿੰਘ ਗਿੱਲ)-ਰਾਮਗੜ੍ਹ-ਗੌਾਸਗੜ੍ਹ ਵਿਖੇ ਬਾਬਾ ਬੂਟੇ ਸ਼ਾਹ ਦੀ ਦਰਗਾਹ 'ਤੇ ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 2 ਦਿਨਾ ਸਾਲਾਨਾ ਮੇਲਾ ਤੇ ਭੰਡਾਰਾ ਕਰਵਾਇਆ ਗਿਆ ਅਤੇ ਸ਼ਰਧਾਲੂਆਂ ਵਲੋਂ ਦਰਗਾਹ 'ਤੇ ਹਾਜ਼ਰੀ ...

ਪੂਰੀ ਖ਼ਬਰ »

ਮਾਤਾ ਮਲਕੀਤ ਕੌਰ ਨਹੀਂ ਰਹੇ

ਜੌੜੇਪੁਲ ਜਰਗ, 12 ਜੂਨ (ਪਾਲਾ ਰਾਜੇਵਾਲੀਆ)-ਕਾਂਗਰਸੀ ਆਗੂ ਜਸਵੀਰ ਸਿੰਘ ਕਾਲਾ ਜਰਗ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਸ ਦੇ ਸਤਿਕਾਰਤ ਮਾਤਾ ਮਲਕੀਤ ਕੌਰ ਸਦੀਵੀ ਵਿਛੋੜੇ ਦੇ ਗਏ | | ਮਾਤਾ ਮਲਕੀਤ ਕੌਰ ਦੀ ਬੇਵਕਤ ਮੌਤ ਤੇ ਵਿਧਾਇਕ ਲਖਵੀਰ ਸਿੰਘ ਪਾਇਲ, ਜੱਟ ਮਹਾਂ ...

ਪੂਰੀ ਖ਼ਬਰ »

ਸਹਿਕਾਰੀ ਕੇਂਦਰੀ ਬੈਂਕ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਸਹਿਕਾਰੀ ਕੇਂਦਰੀ ਬੈਂਕ ਲੁਧਿਆਣਾ ਦੀ ਸ਼ਾਖਾ ਸਮਰਾਲਾ ਵਿਚ ਕਿਸਾਨਾਂ ਨੂੰ ਆ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਐਮ. ਡੀ. ਹਰਵਿੰਦਰ ਸਿੰਘ ਢਿੱਲੋਂ ਤੇ ਜ਼ਿਲ੍ਹਾ ਮੈਨੇਜਰ ਦਵਿੰਦਰਪਾਲ ਦੇ ਨਿਰਦੇਸ਼ਾਂ ਤੇ ਕੈਂਪ ਦਾ ...

ਪੂਰੀ ਖ਼ਬਰ »

ਮਕਾਨ ਨੂੰ ਲੱਗੀ ਅੱਗ, ਜਾਨੀ ਨੁਕਸਾਨ ਹੋਣ ਤੋਂ ਬਚਾਅ

ਦੋਰਾਹਾ, 12 ਜੂਨ (ਜਸਵੀਰ ਝੱਜ)-ਦੋਰਾਹਾ ਸ਼ਹਿਰ ਦੀ ਕਿ੍ਸ਼ਨਾ ਗਲੀ, ਵਾਰਡ ਨੰਬਰ 5 ਵਿਚ ਇਕ ਮਕਾਨ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਘਰੇਲੂ ਸਮਾਨ ਜਿਸ ਵਿਚ ਫਰਿੱਜ਼, ਕੱਪੜੇ, ਬੈੱਡ, ਗਹਿਣੇ, ਕੰਪਿਊਟਰ, ...

ਪੂਰੀ ਖ਼ਬਰ »

ਕਿੰਡਰ ਗਾਰਟਨ ਐਾਡ ਸੀ. ਸੈ. ਸਕੂਲ ਨੇ ਲਾਇਆ ਸਮਰ ਕੈਂਪ

ਸਮਰਾਲਾ, 12 ਜੂਨ (ਸੁਰਜੀਤ)-ਕਿੰਡਰ ਗਾਰਟਨ ਐਾਡ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਬੱਚਿਆਂ ਨੇ 1 ਜੂਨ ਤੋਂ 12 ਜੂਨ ਤਕ ਸਮਰ ਕੈਂਪ ਲਗਾਇਆ | ਸਮਰ ਕੈਂਪ ਵਿਚ ਬਹੁਤ ਸਾਰੀ ਵਿੱਦਿਅਕ ਅਤੇ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ | ਖੇਡ ਗਤੀਵਿਧੀਆਂ ਵਿਚ ਵਾਲੀਬਾਲ, ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਨੇ ਪਿੰਡ ਉਟਾਲਾਂ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮਰਾਲਾ ਪੁਲਿਸ ਵਲੋਂ ਐੱਸ. ਐੱਸ. ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ਤੇ ਪਿੰਡ ਉਟਾਲਾਂ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਜੀ. ਟੀ. ਬੀ. ਨੈਸ਼ਨਲ ਸਕੂਲ ਵਿਚ ਲਗਾਇਆ ਸਮਰ ਕੈਂਪ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਇੱਥੋਂ ਦੇ ਜੀ. ਟੀ. ਬੀ. ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਜੂਨ ਤੋਂ ਚੱਲ ਰਹੇ ਸਕੂਲੀ ਵਿਦਿਆਰਥੀਆਂ ਦਾ ਸਮਰ ਕੈਂਪ ਅੱਜ ਸਮਾਪਤ ਹੋ ਗਿਆ | ਇਸ ਮੌਕੇ ਸਕੂਲ ਦੇ ਕਾਰਜਕਾਰੀ ਮੁੱਖ ਅਧਿਆਪਕ ਜਗਦੇਵ ਸਿਘ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਨੰਬਰਦਾਰਾ ਯੂਨੀਅਨ ਸਮਰਾਲਾ ਵਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਯੂਨੀਅਨ ਦੇ ਸੂਬਾ ਸਕੱਤਰ ਦਲੀਪ ...

ਪੂਰੀ ਖ਼ਬਰ »

ਲੇਖਕ ਤੇ ਸਮਾਜ ਸੇਵੀ ਬਲਬੀਰ ਬੱਬੀ ਨੇ ਖ਼ੂਨਦਾਨ ਕਰਕੇ ਜਨਮ ਦਿਨ ਮਨਾਇਆ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਅੱਜ ਮਨੁੱਖਤਾ ਪ੍ਰਤੀ ਸੇਵਾ ਭਾਵਨਾ ਨੂੰ ਵੇਖਦਿਆ ਸਮਾਜ ਸੇਵੀ ਸੰਸਥਾਵਾਂ ਬਹੁਤ ਅਹਿਮ ਕਾਰਜ ਕਰ ਰਹੀਆਂ ਹਨ | ਇਸੇ ਲੜੀ ਨੂੰ ਅੱਗੇ ਤੋਰਦਿਆਂ ਸ਼ਹਿਰ ਦੇ ਹੀ ਸਮਾਜ ਸੇਵੀ ਪਰਿਵਾਰ ਗੁਲਿਆਣੀ ਸੰਸਥਾ ਵਲੋਂ ਇੱਕ ਵਿਸ਼ੇਸ਼ ...

ਪੂਰੀ ਖ਼ਬਰ »

ਕੱਚੇ ਭਾਂਡਿਆਂ ਵੱਲ ਵਧ ਰਿਹਾ ਏ ਲੋਕਾਂ ਦਾ ਰੁਝਾਨ

ਸਾਹਨੇਵਾਲ, 12 ਜੂਨ (ਹਰਜੀਤ ਸਿੰਘ ਢਿੱਲੋਂ)-ਆਧੁਨਿਕ ਵਿਗਿਆਨ ਦੀ ਦੇਣ ਫ਼ਰਿਜ ਬਾਜ਼ਾਰਾਂ 'ਚੋਂ ਘਰਾਂ ਵਿਚ ਪੁੱਜ ਜਾਣ ਨਾਲ ਘਰਾਂ ਵਿਚ ਨਿਰਮਲ ਪਾਣੀ ਨਾਲ ਭਰੇ ਘੜੌਾਜੀਆਂ ਤੇ ਪਏ ਕੱਚੇ ਘੜੇ ਭਾਵੇਂ ਹੌਲੀ ਹੌਲੀ ਗ਼ਾਇਬ ਹੁੰਦੇ ਗਏ, ਪਰ ਇਕ ਖ਼ਾਸ ਵਰਗ ਨੰੂ ਛੱਡ ਕੇ ਹਾਲੇ ...

ਪੂਰੀ ਖ਼ਬਰ »

ਮਲੇਰੀਆ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਲਗਾਇਆ

ਈਸੜੂ, 12 ਜੂਨ (ਬਲਵਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐੱਸ. ਐਮ. ਓ. ਡਾ. ਭੁਪਿੰਦਰ ਸਿੰਘ ਦੀ ਅਗਵਾਈ ਵਿਚ ਦਾਊਮਾਜਰਾ ਵਿਖੇ ਮਲੇਰੀਆ ਸਬੰਧੀ ਜਾਣਕਾਰੀ ਦੇਣ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਐਮ. ਪੀ. ਐੱਸ. ਬਲਜੀਤ ਸਿੰਘ ਅਤੇ ਐਮ. ਪੀ. ਐੱਸ. ...

ਪੂਰੀ ਖ਼ਬਰ »

ਜਰਗ ਸੇਵਾ ਕੇਂਦਰ ਬੰਦ ਤੇ ਡਿਸਪੈਂਸਰੀ ਵਿਚ ਸਟਾਫ਼ ਦੀ ਘਾਟ

ਜੌੜੇਪੁਲ ਜਰਗ, 12 ਜੂਨ (ਪਾਲਾ ਰਾਜੇਵਾਲੀਆ)-ਦੁਨੀਆ ਭਰ ਵਿਚ ਜਰਗ ਦੇ ਮੇਲਿਆਂ ਕਰਕੇ ਪ੍ਰਸਿੱਧ ਪਿੰਡ ਜਰਗ ਵਿਖੇ ਲੋਕਾਂ ਨੂੰ ਕਿਹੜੀਆਂ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਦੋਂ ਇਸ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਾਂ ਤਾਂ ਹੈਰਾਨ ਹੋ ਜਾਈਦਾ | ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਖੰਨਾ ਦੀ ਮੀਟਿੰਗ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਖੰਨਾ ਦੀ ਮੀਟਿੰਗ ਪ੍ਰਧਾਨ ਕਿ੍ਸ਼ਨ ਲਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਪੰਜਾਬ ਦੇ ਪ੍ਰਧਾਨ ਕਰਮਚੰਦ ਖੰਨਾ ਉਚੇਚੇ ਤੌਰ ਤੇ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਬੋਰਡ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ 18ਵਾਂ ਖ਼ੂਨਦਾਨ ਕੈਂਪ ਲਗਾਇਆ

ਪਾਇਲ, 12 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਇਲਾਕੇ ਦੀ ਨਾਮਵਰ ਸੰਸਥਾ ਗੁਰਮਤਿ ਪ੍ਰਚਾਰ ਸੰਸਥਾ ਪਾਇਲ ਅਤੇ ਇਲਾਕਾ ਨਿਵਾਸੀਆਂ ਸੰਗਤ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 18ਵਾਂ ਖ਼ੂਨਦਾਨ ਰੈੱਡਕਰਾਸ ਬਲੱਡ ਬੈਕ ਲੁਧਿਆਣਾ ਦੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼. ਨਰਸਿੰਗ ਬੀਜਾ ਵਿਖੇ 20 ਲੋੜਵੰਦ ਲੜਕੀਆਂ ਨੂੰ ਜੀ. ਐਨ. ਐਮ. ਤੇ ਏ. ਐਨ. ਐਮ. ਦਾ ਕੋਰਸ ਮੁਫ਼ਤ- ਪ੍ਰੋ. ਬੀਜਾ, ਡਾ. ਕੁਲਾਰ

ਬੀਜਾ, 12 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਲੰਬੇ ਸਮੇਂ ਤੋਂ ਲੜਕੀਆਂ ਨੂੰ ਨਰਸਿੰਗ ਖੇਤਰ ਨਾਲ ਜੋੜਣ ਵਾਲੀ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ (ਖੰਨਾ) ਅੱਜ ਸੂਬੇ ਦੇ ਨਾਮਵਰ ਕਾਲਜਾਂ ਦੀ ਕਤਾਰ ਆ ਕੇ ਅੰਤਰਰਾਸ਼ਟਰੀ ਪੱਧਰ ਉੱਤੇ ਨਾਮਣਾ ਖੱਟਣ ਵਾਲੀ ਸੰਸਥਾ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਵਿਸ਼ੇਸ਼ : ਦਰਗਾਹ ਪੀਰ ਸਯਦ ਮਰਦ ਬਗ਼ਲੀ ਖ਼ੁਰਦ

ਬੀਜਾ-ਕਿਸੇ ਵੇਲੇ ਰਿਆਸਤ ਪਟਿਆਲਾ ਹਲਕੇ ਵਿਚ ਪੈਂਦੇ ਪਿੰਡ ਘੜਾਮ ਵਿਖੇ ਪੀਰ ਭੀਖਣ ਸ਼ਾਹ (ਭੀਖਮ ਸ਼ਾਹ) ਗੱਦੀ ਤੇ ਬਿਰਾਜਮਾਨ ਸਨ | ਇਹ ਸਾਂਈ ਲੋਕ ਆਪਣੇ ਇੱਕ ਚੇਲੇ ਪਾਸ ਪਿੰਡ ਠਸਕੇ ਜ਼ਿਲ੍ਹਾ ਕਰਨਾਲ ਵਿਚ ਠਹਿਰਿਆ ਹੋਇਆ ਸੀ | ਐਤਵਾਰ ਪੋਹ ਸੁਦੀ ਸੰਮਤੀ ਨੂੰ ਜਿਸ ਸਮੇਂ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ 10 ਰੋਜ਼ਾ ਸਮਰ ਕੈਂਪ ਸਮਾਪਤ

ਭੰੂਦੜੀ, 12 ਜੂਨ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸਹਿਤਕ ਸੱਭਿਆਚਾਰਕ ਤੇ ਛੁਪੀਆਂ ਹੋਈਆਂ ਕਲਾਵਾਂ ਉਭਾਰਨ ਲਈ ਦਸ ਰੋਜ਼ਾ ਸਮਰ ਕੈਂਪ ਨਾਲ ਸ਼ਾਨੋਂ-ਸ਼ੌਕਤ ਨਾਲ ...

ਪੂਰੀ ਖ਼ਬਰ »

ਸੜਕਾਂ 'ਤੇ ਗੱਡੀਆਂ ਖੜ੍ਹੀਆਂ ਕਰਨ ਵਾਲਿਆਂ ਦੇ ਵਾਹਨ ਜ਼ਬਤ ਹੋਣਗੇ- ਇੰਚਾਰਜ ਰਾਜਇੰਦਰ ਕੌਰ

ਜਗਰਾਉਂ, 12 ਜੂਨ (ਗੁਰਦੀਪ ਸਿੰਘ ਮਲਕ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਟ੍ਰੈਫ਼ਿਕ ਪੁਲਿਸ ਦੀ ਮੁੱਖੀ ਇੰਸ: ਰਾਜਇੰਦਰ ਕੌਰ ਵੱਲੋਂ ਸੜਕਾਂ ਉੱਪਰ ਗੱਡੀਆਂ ਖੜ੍ਹੀਆਂ ਕਰਨ ਵਾਲਿਆਂ, ਸਕੂਲ ਕਾਲਜਾਂ 'ਚ ਪੜ੍ਹਨ ਵਾਲੀਆਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ...

ਪੂਰੀ ਖ਼ਬਰ »

ਖੁਲੇ ਬੋਰਵੈਲਾਂ ਤੋਂ ਸਥਾਨਕ ਪ੍ਰਸ਼ਾਸਨ ਨੇ ਇਲਾਕੇ ਦੇ ਲੋਕਾਂ ਨੂੰ ਕੀਤਾ ਖ਼ਬਰਦਾਰ

ਸਮਰਾਲਾ, 12 ਜੂਨ (ਸੁਰਜੀਤ)-ਸੰਗਰੂਰ ਜ਼ਿਲੇ੍ਹ ਵਿਚ ਖੁਲੇ ਬੋਰ ਵੈਲ ਕਾਰਣ ਹੋਈ ਦੋ ਸਾਲਾ ਬੱਚੇ ਫਤਿਹਵੀਰ ਦੀ ਦਰਦਨਾਕ ਮੌਤ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਜਨਤਾ ਨੂੰ ਖੁਲੇ ਬੋਰ ਵੈਲਾਂ ਬਾਰੇ ਖ਼ਬਰਦਾਰ ਕੀਤਾ ਹੈ | ਮਿਸ ਗੀਤਿਕਾ ਸਿੰਘ ਉਪ ਮੰਡਲ ਮੈਜਿਸਟਰੇਟ ...

ਪੂਰੀ ਖ਼ਬਰ »

ਸ਼ਹਿਰ 'ਚ ਪਾਇਆ ਸੀਵਰੇਜ ਲੋਕਾਂ ਦੇ ਜੀਅ ਦਾ ਜੰਜਾਲ ਬਣਨ ਲੱਗਾ

ਮਾਛੀਵਾੜਾ ਸਾਹਿਬ, 12 ਜੂਨ (ਸੁਖਵੰਤ ਸਿੰਘ ਗਿੱਲ)-ਸ਼ਹਿਰ ਅੰਦਰ ਕਰੋੜਾਂ ਰੁਪਇਆ ਦੀ ਲਾਗਤ ਨਾਲ ਲੋਕਾਂ ਦੀ ਸਹੂਲਤ ਲਈ ਪਾਇਆ ਗਿਆ ਸੀਵਰੇਜ ਵਿਭਾਗ ਦੀ ਅਣਗਹਿਲੀ ਦੇ ਚੱਲਦਿਆਂ ਲੋਕਾਂ ਲਈ ਜੀਅ ਦਾ ਜੰਜਾਲ ਬਣਦਾ ਜਾ ਰਿਹਾ ਹੈ ਕਿਉਂਕਿ ਚੋਕ ਹੋ ਜਾਣ ਨਾਲ ਥਾਂ-ਥਾਂ ਤੋਂ ...

ਪੂਰੀ ਖ਼ਬਰ »

ਫ਼ਤਿਹਪੁਰ ਦੇ ਨੌਜਵਾਨਾਂ ਨੇ ਲਗਾਈ ਛਬੀਲ ਤੇ ਵੰਡੇ ਰੁੱਖ

ਈਸੜੂ, 12 ਜੂਨ (ਬਲਵਿੰਦਰ ਸਿੰਘ)-ਨੇੜਲੇ ਪਿੰਡ ਫ਼ਤਿਹਪੁਰ ਵਿਖੇ ਗਰਮੀ ਦੇ ਵੱਧ ਰਹੇ ਪ੍ਰਕੋਪ ਨੂੰ ਮੁੱਖ ਰੱਖਦਿਆਂ ਮੇਨ ਸੜਕ 'ਤੇ ਨੌਜਵਾਨਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਜਿੱਥੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ ਗਿਆ ਉੱਥੇ ਵਾਤਾਵਰਣ ਦੀ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਖੰਨਾ ਵਲੋਂ ਨਸ਼ਿਆਂ ਿਖ਼ਲਾਫ਼ ਪਾਇਲ ਜੀ. ਓ. ਜੀ. ਨਾਲ ਮੀਟਿੰਗ

ਪਾਇਲ, 12 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਸਰਕਾਰ ਵਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕਸਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਸੀਨੀਅਰ ਪੁਲਿਸ ਕਪਤਾਨ ਜੀ. ਐੱਸ. ਗਰੇਵਾਲ ਵਲੋਂ ਸੋਨੀਆ ਦੀ ਧਰਮਸ਼ਾਲਾ ਪਾਇਲ ਵਿਖੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਵਿਚ ਟਿਊਬਵੈੱਲਾਂ ਨੂੰ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ- ਭਾਰਤੀ ਕਿਸਾਨ ਯੂਨੀਅਨ

ਸਮਰਾਲਾ, 12 ਜੂਨ (ਸੁਰਜੀਤ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਅੱਜ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿਚ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ | ਇਸ ਸਬੰਧੀ ਸਰਬਜੀਤ ਸਿੰਘ ਧਨਾਨਸੂ ਲੁਧਿਆਣਾ ਪੂਰਬੀ ਦੇ ਪ੍ਰਧਾਨ ਦੀ ਅਗਵਾਈ ਹੇਠ ਯੂਨੀਅਨ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋ ਮੰਗਾਂ ਨੂੰ ਲੈ ਕੇ ਮੀਟਿੰਗ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਪਾਵਰਕਾਮ ਦੇ ਪੈਨਸ਼ਨਰਾਂ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਮੋਹੀ ਨੇ ਦੱਸਿਆ ਕਿ ਸਮੂਹ ਪੈਨਸ਼ਨਰਾਂ ਨੇ 2 ਮਿੰਟ ਮੋਨ ਧਾਰ ਕੇ ਰਣਧੀਰ ਸਿੰਘ ਜਰਗੜੀ ਦੀ ਭਰਜਾਈ ਅਤੇ ਮਸੂਮ ਫਤਹਿਵੀਰ ਸਿੰਘ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX