ਤਾਜਾ ਖ਼ਬਰਾਂ


ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 minute ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  26 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  33 minutes ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  37 minutes ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  43 minutes ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  1 minute ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  40 minutes ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 1 hour ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 1 hour ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 2 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 2 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 2 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 2 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 2 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 2 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 2 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 3 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 3 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 4 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  1 minute ago
ਅੱਜ ਦਾ ਵਿਚਾਰ
. . .  about 5 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਖੇਡ ਸੰਸਾਰ

ਭਾਰਤ-ਨਿਊਜ਼ੀਲੈਂਡ ਮੈਚ ਅੱਜ-ਮੀਂਹ ਬਣ ਸਕਦੈ ਅੜਿੱਕਾ

8ਵੀਂ ਵਾਰ ਵਿਸ਼ਵ ਕੱਪ 'ਚ ਭਿੜਣਗੀਆਂ ਦੋਵੇਂ ਟੀਮਾਂ

ਲੰਡਨ, 12 ਜੂਨ (ਏਜੰਸੀ)-13 ਜੂਨ ਦਿਨ ਵੀਰਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਇਕ ਦੂਜੇ ਦਾ ਸਾਹਮਣਾ ਕਰਨਗੀਆਂ | ਇਹ ਦੋਵੇਂ ਟੀਮਾਂ ਅਜੇ ਤੱਕ ਇਸ ਟੂਰਨਾਮੈਂਟ ਵਿਚ ਅਜੇਤੂ ਹਨ | ਜਿੱਥੇ ਵਿਰਾਟ ਕੋਹਲੀ ਦੀ ਅਗਵਾਈ 'ਚ ਟੀਮ ਨੇ ਆਸਟ੍ਰੇਲੀਆ ਅਤੇ ਦੱਖਣੀ ਅਫ਼ਰੀਕਾ ਨੂੰ ਚਿੱਤ ਕੀਤਾ, ਉੱਥੇ ਨਿਊਜ਼ੀਲੈਂਡ ਵੀ ਆਪਣੇ ਤਿੰਨ ਮੈਚ ਜਿੱਤ ਚੁੱਕੀ ਹੈ | ਹਾਲਾਂਕਿ ਇਹ ਕਿਹਾ ਜਾ ਸਕਦਾ ਹੈ ਕਿ ਨਿਊਜ਼ੀਲੈਂਡ ਦਾ ਇਹ ਪਹਿਲਾ ਵੱਡਾ ਮੈਚ ਹੋਵੇਗਾ | ਉਸ ਨੇ ਆਪਣੇ ਪਹਿਲੇ ਤਿੰਨ ਮੈਚਾਂ ਵਿਚ ਕਮਜ਼ੋਰ ਸਮਝੀਆਂ ਜਾਣ ਵਾਲੀਆਂ ਸ੍ਰੀਲੰਕਾ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਵਰਗੀਆਂ ਟੀਮਾਂ ਨੂੰ ਹਰਾਇਆ ਹੈ | ਪਰ ਇਸ ਮੈਚ ਦੌਰਾਨ ਸਭ ਤੋਂ ਵੱਡੀ ਸਮੱਸਿਆ ਮੀਂਹ ਦੀ ਹੈ | ਇਹ ਕਿਹਾ ਜਾ ਰਿਹਾ ਹੈ ਕਿ ਇਸ ਮੈਚ ਵਿਚ ਮੀਂਹ ਮੁਸੀਬਤ ਬਣ ਕੇ ਆ ਸਕਦਾ ਹੈ, ਕਿਉਂਕਿ ਪਿਛਲੇ 3 ਦਿਨਾਂ ਤੋਂ ਇਥੇ ਰੋਜ਼ਾਨਾ ਮੀਂਹ ਪੈਣ ਕਰਕੇ ਇਸ ਮੈਚ 'ਤੇ ਮੁਸੀਬਤ ਦੇ ਬੱਦਲ ਛਾਏ ਹੋਏ ਹਨ |
ਵਿਸ਼ਵ ਕੱਪ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਹੁਣ ਤੱਕ 7 ਵਾਰ ਭਿੜ ਚੁੱਕੀਆਂ ਹਨ | ਚਾਰ ਮੁਕਾਬਲੇ ਨਿਊਜ਼ੀਲੈਂਡ ਨੇ ਜਿੱਤੇ ਤਾਂ ਤਿੰਨ ਮੁਕਾਬਲੇ ਭਾਰਤ ਦੇ ਨਾਂਅ ਰਹੇ | ਰਿਕਾਰਡ ਦੇ ਹਿਸਾਬ ਨਾਲ ਨਿਊਜ਼ੀਲੈਂਡ ਦਾ ਪਲੜਾ ਭਾਰੀ ਹੈ ਪਰ ਟੀਮ ਇੰਡੀਆ ਤਿੰਨ ਮਹੀਨੇ ਪਹਿਲਾਂ ਹੀ ਨਿਊਜ਼ੀਲੈਂਡ ਨੂੰ ਉਸ ਦੇ ਹੀ ਘਰ ਵਿਚ ਹਰਾ ਕੇ ਆਈ ਹੈ | ਇਹ ਗੱਲ ਦਾ ਸੰਕੇਤ ਹੈ ਕਿ ਜਦੋਂ ਵੀਰਵਾਰ ਨੂੰ ਦੋਵਾਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ ਤਾਂ ਭਾਰਤੀ ਟੀਮ ਹੀ ਜਿੱਤ ਦੀ ਦਾਅਵੇਦਾਰ ਹੋਵੇਗੀ |
ਪਹਿਲੀ ਵਾਰ ਉਤਰੇਗੀ ਰੋਹਿਤ-ਰਾਹੁਲ ਦੀ ਸਲਾਮੀ ਜੋੜੀ
ਟੀਮ ਇੰਡੀਆ ਨੇ ਭਾਵੇਂ ਕਿ ਅਜੇ ਆਪਣੇ ਪੱਤੇ ਨਹੀਂ ਖੋਲ੍ਹੇ ਪਰ ਫਿਰ ਵੀ ਲਗਪਗ ਤੈਅ ਹੈ ਕਿ ਸਲਾਮੀ ਬੱਲੇਬਾਜ਼ ਦੀ ਰੂਪ ਵਿਚ ਧਵਨ ਦੀ ਜਗ੍ਹਾ ਕੇ.ਐਲ. ਰਾਹੁਲ ਲੈਣਗੇ | ਭਾਵ ਹੁਣ ਰੋਹਿਤ ਸ਼ਰਮਾ ਅਤੇ ਰਾਹੁਲ ਭਾਰਤੀ ਟੀਮ ਲਈ ਓਪਨਿੰਗ ਕਰਨਗੇ | ਇਹ ਪਹਿਲਾਂ ਮੌਕਾ ਹੋਵੇਗਾ ਜਦੋਂ ਇਹ ਦੋਵੇਂ ਖਿਡਾਰੀ ਸਲਾਮੀ ਬੱਲੇਬਾਜ਼ ਦੇ ਰੂਪ ਵਿਚ ਖੇਡਣਗੇ ਅਤੇ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਜੋੜੀ ਕੀਵੀ ਗੇਂਦਬਾਜ਼ਾਂ ਨੂੰ ਆਪਣੇ 'ਤੇ ਹਾਵੀ ਨਾ ਹੋਣ ਦੇਣ |
ਨੰਬਰ-4 ਦੀ ਦੌੜ 'ਚ ਵਿਜੈ ਸ਼ੰਕਰ ਅੱਗੇ
ਹੁਣ ਸਮੱਸਿਆ ਨੰਬਰ-4 ਦੀ ਹੈ | ਕਪਤਾਨ ਵਿਰਾਟ ਕੋਹਲੀ ਸਾਹਮਣੇ ਵਿਕਲਪ ਦੇ ਰੂਪ ਵਿਚ ਵਿਜੇ ਸ਼ੰਕਰ ਅਤੇ ਦਿਨੇਸ਼ ਕਾਰਤਿਕ ਹਨ | ਕੇਦਾਰ ਵੀ ਇਕ ਵਿਕਲਪ ਹੋ ਸਕਦੇ ਹਨ ਪਰ ਇਨ੍ਹਾਂ ਤਿੰਨਾਂ ਦੇ ਚੌਥੇ ਨੰਬਰ 'ਤੇ ਅੰਕੜੇ ਕੁਝ ਖਾਸ ਨਹੀਂ ਹਨ | ਵਿਜੈ ਸ਼ੰਕਰ ਨੇ ਚੌਥੇ ਨੰਬਰ 'ਤੇ ਇਕ ਵਾਰ ਵੀ ਬੱਲੇਬਾਜ਼ੀ ਨਹੀਂ ਕੀਤੀ | ਜਾਧਵ ਨੇ ਨੰਬਰ ਚਾਰ 'ਤੇ ਖੇਡਦੇ ਹੋਏ 3 ਪਾਰੀਆਂ ਵਿਚ 18 ਦੌੜਾਂ ਬਣਾਈਆਂ ਹਨ | ਕਾਰਤਿਕ ਨੇ ਵੀ ਚੌਥੇ ਨੰਬਰ 'ਤੇ 18 ਪਾਰੀਆਂ ਵਿਚ 426 ਦੌੜਾਂ ਬਣਾਈਆਂ ਹਨ | ਫਿਲਹਾਲ ਨੰਬਰ-4 ਦੀ ਦੌੜ ਵਿਚ ਵਿਜੈ ਸ਼ੰਕਰ ਸਭ ਤੋਂ ਅੱਗੇ ਹਨ | ਇਸ ਮੈਚ ਤੋਂ ਇਕ ਦਿਨ ਪਹਿਲਾਂ ਅਭਿਆਸ ਦੌਰਾਨ ਵਿਜੈ ਸ਼ੰਕਰ ਕਾਫੀ ਦੇਰ ਤੱਕ ਬੱਲੇਬਾਜ਼ੀ ਕਰਦੇ ਹੋਏ ਦੇਖੇ ਗਏ |
ਮੈਚ 'ਚ ਮੀਂਹ ਪਾ ਸਕਦਾ ਹੈ ਰੁਕਾਵਟ
ਟੀਮ ਇੰਡੀਆ ਅਤੇ ਨਿਊਜ਼ੀਲੈਂਡ ਦਾ ਇਹ ਮੁਕਾਬਲਾ ਟ੍ਰੈਂਟ ਬਿ੍ਜ ਵਿਚ ਖੇਡਿਆ ਜਾਣ ਵਾਲਾ ਹੈ | ਇੱਥੇ ਪਿਛਲੇ ਤਿੰਨ ਦਿਨਾਂ ਤੋਂ ਰੋਜ਼ਾਨਾ ਬਾਰਿਸ਼ ਹੋਈ ਹੈ | ਵੀਰਵਾਰ ਨੂੰ ਵੀ ਬਾਰਿਸ਼ ਦੀ ਸੰਭਵਨਾ ਦੱਸੀ ਜਾ ਰਹੀ ਹੈ | ਇਸ ਦੌਰਾਨ ਟੀਮ ਇੰਡੀਆ ਆਪਣੇ ਨਾਲ ਇਕ ਵਾਧੂ ਤੇਜ਼ ਗੇਂਦਬਾਜ਼ ਨੂੰ ਸ਼ਾਮਿਲ ਕਰ ਸਕਦੀ ਹੈ | ਸੰਭਾਵਨਾ ਹੈ ਕਿ ਚਹਿਲ ਜਾਂ ਕੁਲਦੀਪ ਯਾਦਵ ਦੀ ਜਗ੍ਹਾ ਮੁਹੰਮਦ ਸ਼ੰਮੀ ਨੂੰ ਸ਼ਾਮਿਲ ਕੀਤਾ ਜਾਵੇ |
ਕੀਵੀ ਗੇਂਦਬਾਜ਼ ਟ੍ਰੇਂਟ ਬੋਲਟ ਤੋਂ ਰਹਿਣਾ ਹੋਵੇਗਾ ਸਾਵਧਾਨ
ਭਾਰਤੀ ਟੀਮ ਭਾਵੇਂ ਕਿ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਪਰ ਉਸ ਨੂੰ ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ਾਂ ਤੋਂ ਸਾਵਧਾਨ ਰਹਿਣਾ ਹੋਵੇਗਾ | ਭਾਰਤ ਨੇ ਇੰਗਲੈਂਡ ਪਹੁੰਚਣ ਤੋਂ ਬਾਅਦ ਪਹਿਲਾ ਅਭਿਆਸ ਮੈਚ ਨਿਊਜ਼ੀਲੈਂਡ ਨਾਲ ਹੀ ਖੇਡਿਆ ਸੀ ਅਤੇ ਇਸ ਮੈਚ ਵਿਚ ਟ੍ਰੇਂਟ ਬੋਲਟ ਨੇ ਭਾਰਤੀ ਬੱਲੇਬਾਜ਼ਾਂ ਨੂੰ ਕਾਫੀ ਪ੍ਰੇਸ਼ਾਨ ਕੀਤਾ ਸੀ | ਉਸ ਨੇ ਚਾਰ ਵਿਕਟਾਂ ਲਈਆਂ ਸਨ ਅਤੇ ਕੀਵੀ ਟੀਮ ਨੇ ਆਸਾਨੀ ਨਾਲ ਮੈਚ ਜਿੱਤ ਲਿਆ ਸੀ | ਵੀਰਵਾਰ ਨੂੰ ਜਦੋਂ ਮੈਚ ਹੋਵੇਗਾ ਤਾਂ ਜ਼ਿਆਦਾਤਰ ਸਮੇਂ ਬੱਦਲ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਸਥਿਤੀ ਵਿਚ ਬੋਲਟ ਹੋਰ ਵੀ ਖ਼ਤਰਨਾਕ ਹੋ ਸਕਦੇ ਹਨ | ਜੇਕਰ ਭਾਰਤ ਨੂੰ ਮੈਚ ਜਿੱਤਣਾ ਹੈ ਤਾਂ ਕੀਵੀ ਗੇਂਦਬਾਜ਼ਾਂ ਨੂੰ ਹਾਵੀ ਹੋਣ ਤੋਂ ਰੋਕਣਾ ਹੋਵੇਗਾ | ਟੀਮ ਇੰਡੀਆ ਨੂੰ ਆਸਟ੍ਰੇਲੀਆ ਿਖ਼ਲਾਫ਼ ਖੇਡੇ ਗਏ ਮੈਚ ਵਾਂਗ ਇਸ ਮੈਚ ਵਿਚ ਵੀ ਉਹੀ ਪ੍ਰਦਰਸ਼ਨ ਕਰਨਾ ਹੋਵੇਗਾ |
ਰਵੀ ਸ਼ਾਸਤਰੀ ਅਤੇ ਸਹਿਯੋਗੀ ਸਟਾਫ਼ ਦਾ ਟੀਮ ਨਾਲ ਕਰਾਰ ਵਧਿਆ
ਨਵੀਂ ਦਿੱਲੀ, (ਏਜੰਸੀ)-ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਵੀ ਸ਼ਾਸ਼ਤਰੀ ਅਤੇ ਉਸ ਦੇ ਸਹਿਯੋਗੀ ਸਟਾਫ਼ ਨੂੰ ਵਿਸ਼ਵ ਕੱਪ ਖ਼ਤਮ ਹੋਣ ਤੋਂ ਬਾਅਦ ਕਰਾਰ ਵਿਚ 45 ਦਿਨ ਦਾ ਵਿਸਥਾਰ ਮਿਲੇਗਾ | ਸ਼ਾਸ਼ਤਰੀ ਅਤੇ ਹੋਰ ਸਹਿਯੋਗੀ ਸਟਾਫ਼ ਦਾ ਕਰਾਰ ਵਿਸ਼ਵ ਕੱਪ ਤੋਂ ਬਾਅਦ ਖ਼ਤਮ ਹੋ ਰਿਹਾ ਹੈ | ਪ੍ਰਸ਼ਾਸਕਾਂ ਦੀ ਕਮੇਟੀ (ਸੀ.ਓ.ਏ.) ਨੇ ਇਨ੍ਹਾਂ ਸਾਰਿਆਂ ਦੇ ਕਰਾਰ ਨੂੰ ਵਧਾਉਣ ਦਾ ਫ਼ੈਸਲਾ ਲਿਆ ਹੈ | ਸੀ.ਓ.ਏ. ਦਾ ਇਹ ਫ਼ੈਸਲਾ ਬੀ.ਸੀ.ਸੀ.ਆਈ. ਦੀ ਵੈਬਸਾਈਟ 'ਤੇ ਪਾਇਆ ਗਿਆ ਹੈ |
ਧਵਨ ਦੀ ਜਗ੍ਹਾ ਪੰਤ ਬਿਹਤਰ ਬਦਲ-ਬੱਲੇਬਾਜ਼ੀ ਕੋਚ
ਜ਼ਖ਼ਮੀ ਹੋਣ ਤੋਂ ਬਾਅਦ ਭਾਰਤੀ ਟੀਮ ਮੈਨੇਜਮੈਂਟ ਨੇ ਉਸ ਦੀ ਜਗ੍ਹਾ ਵਿਕਟ ਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਇੰਗਲੈਂਡ ਭੇਜਣ ਦੀ ਤਿਆਰੀ ਕਰ ਲਈ ਹੈ | ਟੀਮ ਇੰਡੀਆ ਦੇ ਬੱਲੇਬਾਜ਼ੀ ਕੋਚ ਸੰਜੇ ਬਾਂਗੜ ਨੇ ਧਵਨ ਦੀ ਜਗ੍ਹਾ ਪੰਤ ਦੀ ਚੋਣ 'ਤੇ ਖੁਸ਼ੀ ਪ੍ਰਗਟ ਕੀਤੀ ਹੈ | ਜ਼ਖ਼ਮੀ ਹੋਣ ਕਾਰਨ ਧਵਨ 10-12 ਦਿਨਾਂ ਲਈ ਅਜੇ ਬਾਹਰ ਹਨ | ਟੀਮ ਇੰਡੀਆ ਨੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਜੇਕਰ ਧਵਨ ਦੀ ਸੱਟ ਨਾ ਠੀਕ ਹੋਈ ਤਾਂ ਉਸ ਲਈ ਤਿਆਰੀ ਕਰ ਲਈ ਹੈ | ਬੈਕਅਪ ਦੇ ਰੂਪ ਵਿਚ ਪੰਤ ਵੀਰਵਾਰ ਨੂੰ ਇੰਗਲੈਂਡ ਰਵਾਨਾ ਹੋਣਗੇ | ਧਵਨ ਨਿਊਜ਼ੀਲੈਂਡ ਿਖ਼ਲਾਫ਼ ਵੀਰਵਾਰ ਨੂੰ , ਪਾਕਿਸਤਾਨ ਿਖ਼ਲਾਫ਼ 16 ਜੂਨ ਨੂੰ , ਅਫ਼ਗਾਨਿਸਤਾਨ ਿਖ਼ਲਾਫ਼ 22 ਜੂਨ ਨੂੰ ਅਤੇ ਵੈਸਟ ਇੰਡੀਜ਼ ਿਖ਼ਲਾਫ਼ 27 ਜੂਨ ਨੂੰ ਨਹੀਂ ਖੇਡ ਸਕਣਗੇ |

ਆਸਟ੍ਰੇਲੀਆ ਨੇ ਪਾਕਿਸਤਾਨ ਨੂੰ ਦਿੱਤੀ 41 ਦੌੜਾਂ ਨਾਲ ਮਾਤ

ਡੇਵਿਡ ਵਾਰਨਰ ਦਾ ਸ਼ਾਨਦਾਰ ਸੈਂਕੜਾ

ਟਾਨਟਨ, 12 ਜੂਨ (ਏਜੰਸੀ)-ਵਿਸ਼ਵ ਕੱਪ ਦੇ 17ਵੇਂ ਮੈਚ ਵਿਚ ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚ ਅਹਿਮ ਮੁਕਾਬਲਾ ਹੋਇਆ ਜਿਸ ਵਿਚ ਕੰਗਾਰੂਆਂ ਦੀ ਟੀਮ ਨੇ ਬਾਜ਼ੀ ਮਾਰ ਲਈ | ਇਸ ਮੈਚ ਵਿਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 41 ਦੌੜਾਂ ਨਾਲ ਮਾਤ ਦਿੱਤੀ | ਪਾਕਿਸਤਾਨ ਨੇ ਟਾਸ ਜਿੱਤ ...

ਪੂਰੀ ਖ਼ਬਰ »

ਭਾਰਤੀ ਹਾਈ ਕਮਿਸ਼ਨਰ ਵਲੋਂ ਟੀਮ ਇੰਡੀਆ ਨੂੰ ਦਾਅਵਤ

ਲੰਡਨ 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਇੰਗਲੈਂਡ ਅਤੇ ਵੇਲਜ਼ 'ਚ ਚੱਲ ਰਹੇ 12ਵੇਂ ਵਿਸ਼ਵ ਕੱਪ 'ਚ ਹਿੱਸਾ ਲੈਣ ਪਹੁੰਚੀ ਭਾਰਤੀ ਟੀਮ ਦਾ ਭਾਰਤ ਦੀ ਹਾਈ ਕਮਿਸ਼ਨਰ ਲੰਡਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਭਾਰਤ ਦੀ ਹਾਈ ਕਮਿਸ਼ਨਰ ਰੁਚੀ ਘਣਸ਼ਿਆਮ ਨੇ ਭਾਰਤੀ ਟੀਮ ਦੇ ...

ਪੂਰੀ ਖ਼ਬਰ »

ਖੇਡ ਸੰਸਾਰ

ਖੇਡ ...

ਪੂਰੀ ਖ਼ਬਰ »

ਭਾਰਤੀ ਖਿਡਾਰੀਆਂ ਨੇ ਦੇਖੀ ਫ਼ਿਲਮ

ਲੰਡਨ 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿ੍ਕਟ ਕੱਪ ਵਿਚ ਚੰਗਾ ਕਰ ਰਹੇ ਭਰਤੀ ਕਿ੍ਕਟ ਖਿਡਾਰੀ ਖੁਦ ਨੂੰ ਖੁਸ਼ ਅਤੇ ਤਣਾਅ ਮੁਕਤ ਰੱਖਣ ਲਈ ਕੁਝ ਨਾ ਕੁਝ ਕਰਦੇ ਰਹਿੰਦੇ ਹਨ | ਉਨ੍ਹਾਂ ਲੰਡਨ ਦੇ ਇਕ ਸਿਨੇਮਾ ਘਰ ਵਿਚ ਸਲਮਾਨ ਖ਼ਾਨ ਦੀ ਨਵੀਂ ਫ਼ਿਲਮ 'ਭਾਰਤ' ਵੇਖੀ | ...

ਪੂਰੀ ਖ਼ਬਰ »

ਭਾਰਤੀ ਤੀਰਅੰਦਾਜ਼ਾਂ ਨੇ ਉਲਪਿੰਕ ਲਈ ਟਿਕਟ ਕਟਾਇਆ

ਡੈਨ ਬੋਸਚ (ਨੀਂਦਰਲੈਂਡ), 12 ਜੂਨ (ਏਜੰਸੀ)-ਅੱਜ ਭਾਰਤੀ ਪੁਰਸ਼ਾਂ ਨੇ ਤੀਰ ਅੰਦਾਜ਼ੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਾਪਾਨ ਉਲਪਿੰਕ ਲਈ ਟਿਕਟ ਕਟਾ ਲਿਆ | ਭਾਰਤੀ ਪੁਰਸ਼ਾਂ ਨੇ ਵਿਸ਼ਵ ਚੈਂਪੀਅਨਸ਼ਿਪ ਵਿਚ ਕੈਨੇਡਾ ਿਖ਼ਲਾਫ਼ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 5-3 ...

ਪੂਰੀ ਖ਼ਬਰ »

ਜੂਡੋ ਚੈਂਪੀਅਨ ਇੰਸਪੈਕਟਰ ਰਾਜਵਿੰਦਰ ਡੋਪ ਮੁਕਤ, ਫਿਰ ਤੋਂ ਖੇਡੇਗੀ ਜੂਡੋ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-11 ਵਾਰ ਨੈਸ਼ਨਲ ਚੈਂਪੀਅਨ ਜੂਡੋ ਖਿਡਾਰੀ ਰਾਜਵਿੰਦਰ ਕੌਰ ਡੋਪ ਮੁਕਤ ਹੋ ਗਈ ਹੈ | ਰਾਜਵਿੰਦਰ ਕੌਰ ਹੁਣ ਤੋਂ ਫਿਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਹਿੱਸਾ ਲੈ ਸਕੇਗੀ | ਜ਼ਿਕਰਯੋਗ ਹੈ ਕਿ ਅਕਤੂਬਰ 2018 'ਚ ਨੈਸ਼ਨਲ ਐਾਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX