ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 minute ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਦੇ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  19 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  38 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਾਜ਼ਾ ਖ਼ਬਰਾਂ

ਫ਼ਤਹਿਵੀਰ ਘਟਨਾ ਤੋਂ ਨਹੀਂ ਲਿਆ ਸਬਕ , 3 ਸਾਲਾ ਮਨਜੋਤ ਕਈ ਘੰਟੇ ਧੁੱਪ 'ਚ ਖੜੀ ਕਾਰ ਵਿਚ ਹੀ ਫਸਿਆ ਰਿਹਾ

ਫ਼ਤਿਹਗੜ੍ਹ ਸਾਹਿਬ, 13 ਜੂਨ [ਭੂਸ਼ਨ ਸੂਦ, ਅਰੁਣ ਅਹੂਜਾ]- ਜ਼ਿਲ੍ਹਾ ਸੰਗਰੂਰ ਵਿਖੇ ਬੋਰ ਵੈਲ ਵਿਚ 2 ਸਾਲਾਂ ਫ਼ਤਹਿਵੀਰ ਸਿੰਘ ਦੀ ਹੋਈ ਦੁਖਦਾਈ ਮੌਤ ਦੇ ਮੁੱਦੇ ਤੋਂ ਦੇਸ਼ ਹਾਲੇ ਉੱਭਰਿਆ ਵੀ ਨਹੀਂ ਸੀ ਕਿ ਫ਼ਤਿਹਗੜ੍ਹ ਸਾਹਿਬ ਵਿਖੇ 3 ਸਾਲ ਦੇ ਮਨਜੋਤ ਸਿੰਘ ਨਾਮ ਦੇ ਬੱਚੇ ਨਾਲ ਅਜਿਹੀ ਹੀ ਘਟਨਾ ਹੋਣ ਤੋਂ ਬਾਲ-ਬਾਲ ਬਚਾਅ ਰਹਿ ਗਿਆ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਕਚਹਿਰੀ ਵਿਖੇ ਜਿੱਥੇ ਇਹ ਘਟਨਾ ਵਾਪਰੀ ਉੱਥੇ ਲੋਕਾਂ ਦਾ ਕਹਿਣਾ ਹੈ ਕਿ ਇੱਕ ਤਾਂ ਅੱਤ ਦੀ ਗਰਮੀ ਉੱਪਰੋਂ ਬੱਚਾ ਧੁੱਪ ਵਿਚ ਖੜੀ ਬੰਦ ਕਾਰ ਵਿਚ ਕਰੀਬ 3 ਘੰਟੇ ਫਸਿਆ ਰਿਹਾ ਇਹ ਰੱਬ ਦਾ ਚਮਤਕਾਰ ਹੀ ਸੀ ਕਿ ਉਹ ਬੱਚਾ ਜੀਵਿਤ ਹੈ।

2 ਕਾਰਾਂ ਦੀ ਸਿੱਧੀ ਟੱਕਰ 'ਚ ਪਤੀ-ਪਤਨੀ ਦੀ ਮੌਤ, 2 ਗੰਭੀਰ ਜ਼ਖ਼ਮੀ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਅੱਜ ਦੇਰ ਸ਼ਾਮ ਮਾਨਸਾ-ਸਿਰਸਾ ਮੁੱਖ ਸੜਕ 'ਤੇ ਸਥਿਤ ਪਿੰਡ ਲਾਲਿਆਂ ਵਾਲੀ ਕੋਲ 2 ਕਾਰਾਂ ਦੀ ਸਿੱਧੀ ਟੱਕਰ ਹੋਣ ਕਰ ਕੇ ਪਤੀ-ਪਤਨੀ ਦੀ ਮੌਤ ਅਤੇ 2 ਵਿਅਕਤੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਹੈ। ਹਾਸਲ ਹੋਈ ਜਾਣਕਾਰੀ ...

ਪੂਰੀ ਖ਼ਬਰ »

14 ਜੂਨ ਨੂੰ ਮੁੱਖ ਮੰਤਰੀ ਨੂੰ ਖੂਨ ਨਾਲ ਪੱਤਰ ਲਿਖ ਕੇ ਦੇਣਗੀਆਂ ਆਂਗਣਵਾੜੀ ਵਰਕਰਾਂ

ਬੰਗਾ, 13 ਜੂਨ (ਜਸਬੀਰ ਸਿੰਘ ਨੂਰਪੁਰ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਰਮਨਦੀਪ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਭਰ 'ਚ 14 ਜੂਨ ਨੂੰ ਖੂਨ ਨਾਲ ਪੱਤਰ ਲਿਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਪਤੀ-ਪਤਨੀ ਜ਼ਖਮੀ

ਮੇਹਲੀ, 13 ਜੂਨ (ਗੁਰਜਿੰਦਰ ਸਿੰਘ ਗੁਰੂ/ਸੰਦੀਪ ਸਿੰਘ)- ਫਗਵਾੜਾ-ਬੰਗਾ ਮੁੱਖ ਮਾਰਗ 'ਤੇ ਮੇਹਲੀ ਬਾਈਪਾਸ ਨਜ਼ਦੀਕ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਪਤੀ-ਪਤਨੀ ਜ਼ਖ਼ਮੀ ਹੋ ਗਏ। ਏ.ਐੱਸ.ਆਈ. ਹਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਧਾਲੀਵਾਲ ਕੰਪਨੀ ...

ਪੂਰੀ ਖ਼ਬਰ »

ਪੁਲਿਸ ਦੀ ਲਾਪਰਵਾਹੀ ਕਾਰਨ ਥਾਣੇ 'ਚੋਂ ਫ਼ਰਾਰ ਹੋਏ ਚੋਰ, ਲੋਕਾਂ ਨੇ ਲਗਾਇਆ ਧਰਨਾ

ਜੈਤੋ, 13 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਉਕੰਦਵਾਲਾ 'ਚ ਕੁੱਝ ਦਿਨ ਪਹਿਲਾਂ ਹੋਈਆਂ ਚੋਰੀਆਂ ਤੋਂ ਪ੍ਰੇਸ਼ਾਨ ਪਿੰਡ ਨਿਵਾਸੀਆਂ ਨੇ ਬੀਤੇ ਦਿਨੀਂ ਚੋਰਾਂ ਨੂੰ ਸਮਾਨ ਸਮੇਤ ਕਾਬੂ ਕਰ ਕੇ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ, ਕਿ ...

ਪੂਰੀ ਖ਼ਬਰ »

ਬਿਸ਼ਕੇਕ 'ਚ ਭਾਰਤ ਅਤੇ ਚੀਨ ਵਿਚਾਲੇ ਪਾਕਿਸਤਾਨ ਦੇ ਮੁੱਦੇ 'ਤੇ ਹੋਈ ਗੱਲਬਾਤ- ਵਿਜੈ ਗੋਖਲੇ

ਬਿਸ਼ਕੇਕ, 13 ਜੂਨ- ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜ਼ਿਨਪਿੰਗ ਵਿਚਾਲੇ ਗੱਲਬਾਤ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਰਤ ਦੇ ਵਿਦੇਸ਼ ਸਕੱਤਰ ਵਿਜੈ ਗੋਖਲੇ ਨੇ ...

ਪੂਰੀ ਖ਼ਬਰ »

ਟੀ.ਆਰ.ਸੀ. ਸੰਸਦੀ ਦਲ ਦੇ ਨੇਤਾ ਚੁਣੇ ਗਏ ਡਾ. ਕੇਸ਼ਵ ਰਾਓ

ਹੈਦਰਾਬਾਦ, 13 ਜੂਨ- ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਟੀ.ਆਰ.ਸੀ ਦੇ ਪ੍ਰਧਾਨ ਚੰਦਰਸ਼ੇਖਰ ਰਾਓ ਨੇ ਅੱਜ ਪ੍ਰਗਤੀ ਭਵਨ 'ਚ ਸੰਸਦੀ ਦਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ 'ਚ ਡਾ. ਕੇਸ਼ਵ ਰਾਓ ਨੂੰ ਟੀ.ਆਰ.ਐੱਸ. ਸੰਸਦੀ ਦਲ ਦਾ ਨੇਤਾ ਚੁਣਿਆ ਗਿਆ ...

ਪੂਰੀ ਖ਼ਬਰ »

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ ਦੀ ਪ੍ਰਧਾਨ ਮੰਤਰੀ ਮੋਦੀ ਕਰਨਗੇ ਪ੍ਰਧਾਨਗੀ

ਨਵੀਂ ਦਿੱਲੀ, 13 ਜੂਨ- 15 ਜੂਨ ਨੂੰ ਰਾਸ਼ਟਰਪਤੀ ਭਵਨ 'ਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 5ਵੀਂ ਬੈਠਕ ਹੋਣ ਜਾ ਰਹੀ ਹੈ ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ...

ਪੂਰੀ ਖ਼ਬਰ »

ਏਮਜ਼ ਦੇ ਰੇਜ਼ਿਡੈਂਟ ਡਾਕਟਰ ਸ਼ੁੱਕਰਵਾਰ ਨੂੰ ਕੰਮ ਦਾ ਕਰਨਗੇ ਬਾਇਕਾਟ

ਨਵੀਂ ਦਿੱਲੀ, 13 ਜੂਨ- ਪੱਛਮੀ ਬੰਗਾਲ 'ਚ ਡਾਕਟਰਾਂ 'ਤੇ ਹੋਏ ਹਮਲੇ ਦੇ ਖ਼ਿਲਾਫ਼ ਇੱਕਜੁੱਟਤਾ ਦਿਖਾਉਂਦੇ ਹੋਏ ਦਿੱਲੀ 'ਚ ਏਮਜ਼ ਦੇ ਰੈਜ਼ੀਡੈਂਟ ਡਾਕਟਰਾਂ ਨੇ ਵੀਰਵਾਰ ਨੂੰ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਿਰਾਂ 'ਤੇ ਪੱਟੀਆਂ ਬਣ ਕੇ ਕੰਮ ਕੀਤਾ। ਇਸ ਦੇ ਨਾਲ ਹੀ ਡਾਕਟਰਾਂ ਨੇ ...

ਪੂਰੀ ਖ਼ਬਰ »

ਐੱਸ.ਸੀ.ਓ. ਸੰਮੇਲਨ : ਪ੍ਰਧਾਨ ਮੰਤਰੀ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਬਿਸ਼ਕੇਕ, 13 ਜੂਨ- ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ 'ਚ ਹਿੱਸਾ ਲੈਣ ਲਈ ਕਿਰਗਿਸਤਾਨ ਦੇ ਬਿਸ਼ਕੇਕ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜ਼ਿਨਪਿੰਗ ਨਾਲ ਮੁਲਾਕਾਤ ...

ਪੂਰੀ ਖ਼ਬਰ »

ਬਿਜਲੀ ਸਪਲਾਈ ਠੀਕ ਕਰਦੇ ਸਮੇਂ ਹੋਈ ਮੌਤ ਦੇ ਰੋਸ ਵਜੋਂ ਬਿਜਲੀ ਕਾਮਿਆਂ ਵੱਲੋਂ ਧਰਨਾ

ਖਰੜ, 13 ਜੂਨ (ਗੁਰਮੁੱਖ ਸਿੰਘ ਮਾਨ)- ਪਾਵਰ ਕਾਮ ਤਹਿਤ ਕੰਮ ਕਰਦੇ ਇੰਦਰਜੀਤ ਸਿੰਘ ਦੀ ਬਿਜਲੀ ਸਪਲਾਈ ਠੀਕ ਕਰਦੇ ਸਮੇਂ ਬੀਤੀ ਰਾਤ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮੌਤ ਦੋ ਰੋਸ ਵਜੋਂ ਬਿਜਲੀ ਕਾਮਿਆਂ ਵੱਲੋਂ ਐੱਸ.ਡੀ.ਐਮ ਖਰੜ ਦੇ ਦਫ਼ਤਰ ਅੱਗੇ ਰੋਸ ਧਰਨਾ ਲਾ ਦਿੱਤਾ ਗਿਆ ...

ਪੂਰੀ ਖ਼ਬਰ »

ਗੁਜਰਾਤ 'ਚ ਤੂਫ਼ਾਨ 'ਵਾਯੂ' ਦੇ ਖ਼ਤਰੇ ਨੂੰ ਦੇਖਦੇ ਹੋਏ 9 ਟਰੇਨਾਂ ਰੱਦ

ਗਾਂਧੀ ਨਗਰ, 13 ਜੂਨ- ਗੁਜਰਾਤ 'ਚ ਤੂਫ਼ਾਨ 'ਵਾਯੂ' ਦੇ ਖ਼ਤਰੇ ਨੂੰ ਦੇਖਦੇ ਹੋਏ ਪੱਛਮੀ ਰੇਲਵੇ ਨੇ 9 ਹੋਰ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 4 ਹੋਰ ਟਰੇਨਾਂ ਨੂੰ ਅੰਸ਼ਿਕ ਰੂਪ 'ਚ ਰੱਦ ਕੀਤਾ ਗਿਆ ...

ਪੂਰੀ ਖ਼ਬਰ »

ਏ.ਐਨ. 32 ਹਾਦਸਾ : ਦੁਰਘਟਨਾ ਵਾਲੀ ਥਾਂ ਤੋਂ 13 ਮ੍ਰਿਤਕ ਦੇਹਾਂ ਸਮੇਤ ਬਲੈਕ ਬਾਕਸ ਹੋਇਆ ਬਰਾਮਦ

ਨਵੀਂ ਦਿੱਲੀ, 13 ਜੂਨ - ਅਰੁਣਾਚਲ ਪ੍ਰਦੇਸ਼ 'ਚ ਕੁੱਝ ਦਿਨ ਪਹਿਲਾਂ ਏ.ਐਨ. 32 ਹਾਦਸਾਗ੍ਰਸਤ ਹੋ ਗਿਆ ਸੀ। ਉਸੇ ਸਥਾਨ ਤੋਂ ਅੱਜ 13 ਮ੍ਰਿਤਕ ਦੇਹਾਂ ਸਮੇਤ ਬਲੈਕ ਬਾਕਸ ਬਰਾਮਦ ਕੀਤਾ ਗਿਆ ...

ਪੂਰੀ ਖ਼ਬਰ »

ਤੁਫ਼ਾਨ ਵਾਯੂ ਦੇ ਕਾਰਨ ਗੁਜਰਾਤ ਦੇ 560 ਪਿੰਡਾਂ 'ਚ ਬਿਜਲੀ ਹੋਈ ਗੁੱਲ

ਵਾਢੋਦਰਾ, 13 ਜੂਨ - ਸਾਈਕਲੋਨ ਵਾਯੂ ਦੇ ਚੱਲਦਿਆਂ ਗੁਜਰਾਤ ਦੇ 560 ਪਿੰਡਾਂ ਦੀ ਪਾਵਰ ਸਪਲਾਈ ਪ੍ਰਭਾਵਿਤ ਹੋ ਗਈ ਹੈ। ਸਾਈਕਲੋਨ ਦੇ ਖ਼ਤਰੇ ਦੇ ਚੱਲਦਿਆਂ ਗੁਜਰਾਤ ਊਰਜਾ ਵਿਕਾਸ ਨਿਗਮ ਲਿਮਟਿਡ ਵੱਲੋਂ ਇਕ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ...

ਪੂਰੀ ਖ਼ਬਰ »

ਤਨੂਸ਼੍ਰੀ-ਨਾਨਾ ਪਾਟੇਕਰ ਮਾਮਲੇ 'ਚ ਪੁਲਿਸ ਵਲੋਂ ਜਾਂਚ ਜਾਰੀ ਰੱਖ ਸਕਣਾ ਅਸੰਭਵ

ਮੁੰਬਈ, 13 ਜੂਨ - ਤਨੂਸ਼੍ਰੀ ਦੱਤਾ ਵਲੋਂ ਨਾਨਾ ਪਾਟੇਕਰ ਖਿਲਾਫ ਦਰਜ ਕਰਾਏ ਗਏ ਸਰੀਰਕ ਸ਼ੋਸ਼ਣ ਦੇ ਮਾਮਲੇ ਵਿਚ ਮੁੰਬਈ ਪੁਲਿਸ ਨੇ ਇਕ ਬੀ ਸਮਰੀ (ਸੰਖੇਪ) ਰਿਪੋਰਟ ਦਰਜ ਕਰਾਈ ਹੈ। ਅਜਿਹੀ ਰਿਪੋਰਟ ਉਸ ਵਕਤ ਦਰਜ ਕਰਾਈ ਜਾਂਦੀ ਹੈ, ਜਦੋਂ ਪੁਲਿਸ ਸ਼ਿਕਾਇਤ ਦੇ ਸਮਰਥਨ ਵਿਚ ...

ਪੂਰੀ ਖ਼ਬਰ »

ਹੜਤਾਲ ਕਰ ਰਹੇ ਡਾਕਟਰਾਂ ਨੂੰ ਮਮਤਾ ਬੈਨਰਜੀ ਨੇ ਦਿੱਤੀ ਚੇਤਾਵਨੀ

ਕੋਲਕਾਤਾ, 13 ਜੂਨ - ਹੜਤਾਲ 'ਤੇ ਗਏ ਡਾਕਟਰਾਂ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 4 ਘੰਟਿਆਂ ਦਾ ਅਲਟੀਮੇਟਮ ਦੇ ਦਿੱਤਾ ਹੈ। ਮਮਤਾ ਬੈਨਰਜੀ ਨੇ ਡਾਕਟਰਾਂ ਨੂੰ 4 ਘੰਟਿਆਂ 'ਚ ਕੰਮ 'ਤੇ ਵਾਪਸ ਪਰਤਣ ਲਈ ਕਿਹਾ ਹੈ। ਮਮਤਾ ਨੇ ਕਿਹਾ ਕਿ ਜੋ ਡਾਕਟਰ ਕੰਮ 'ਤੇ ...

ਪੂਰੀ ਖ਼ਬਰ »

ਕਿਰਗਿਸਤਾਨ ਪਹੁੰਚੇ ਮੋਦੀ, ਐਸ.ਸੀ.ਓ ਸੰਮੇਲਨ ਕਰਨਗੇ ਸ਼ਿਰਕਤ

ਬਿਸ਼ਕੇਕ, 13 ਜੂਨ - ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਰਗਿਸਤਾਨ ਦੇ ਬਿਸ਼ਕੇਕ ਪਹੁੰਚ ਗਏ ਹਨ। ਸੰਮੇਲਨ ਵਿਚ ਹਿੱਸਾ ਲੈਣ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਵਲਾਦਮੀਰ ਪੁਤੀਨ ਤੇ ਚੀਨ ਦੇ ਰਾਸ਼ਟਰਪਤੀ ...

ਪੂਰੀ ਖ਼ਬਰ »

ਸੁਜਾਨਪੁਰ ਪੁਲਿਸ ਵੱਲੋਂ ਨਕਲੀ ਸਬ ਇੰਸਪੈਕਟਰ ਗ੍ਰਿਫ਼ਤਾਰ

ਪੁਲਿਸ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਲੋਕਾਂ ਨਾਲ ਮਾਰਦਾ ਸੀ ਠੱਗੀ ਸੁਜਾਨਪੁਰ, 13 ਜੂਨ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵੱਲੋਂ ਇਕ ਨਕਲੀ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਦਾ ਸੀ। ਜਿਸ ਦੀ ...

ਪੂਰੀ ਖ਼ਬਰ »

ਬਿਹਾਰ 'ਚ ਬਿਮਾਰ ਪਏ ਬੱਚਿਆਂ ਦੀ ਮੌਤ ਦੀ ਗਿਣਤੀ 43 ਹੋਈ

ਮੁਜ਼ਫਰਪੁਰ, 13 ਜੂਨ - ਬਿਹਾਰ ਦੇ ਮੁਜ਼ਫਰਪੁਰ ਜ਼ਿਲੇ 'ਚ ਦਿਮਾਗੀ ਬੁਖਾਰ ਕਾਰਨ ਬੱਚਿਆਂ ਦੀ ਮੌਤਾਂ ਦੀ ਗਿਣਤੀ 43 ਹੋ ਗਈ ਹੈ। ਜਦਕਿ ਸੂਬੇ ਦੇ ਚੋਟੀ ਦੇ ਸਿਹਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਮੌਤਾਂ ਸਿਰਫ ਇਨਸੈਫੇਲਾਇਟਸ (ਦੀਮਾਗੀ ਬੁਖਾਰ) ਕਾਰਨ ਨਹੀਂ ਹੋਈਆਂ। ਜਦਕਿ ...

ਪੂਰੀ ਖ਼ਬਰ »

ਏ.ਐਨ. 32 ਹਾਦਸਾ : ਕੋਈ ਵੀ ਜਿਉਂਦਾ ਨਹੀਂ ਬਚਿਆ, ਪਰਿਵਾਰਾਂ ਨੂੰ ਕੀਤਾ ਸੂਚਿਤ

ਨਵੀਂ ਦਿੱਲੀ, 13 ਜੂਨ - ਅੱਜ ਸਵੇਰੇ ਭਾਰਤੀ ਹਵਾਈ ਫੌਜ ਦੀ ਇਕ ਸਰਚ ਟੀਮ ਉਸ ਸਥਾਨ 'ਤੇ ਪੁੱਜੀ, ਜਿਥੇ ਏ.ਐਨ-32 ਤਬਾਹ ਹੋਇਆ ਸੀ। ਟੀਮ ਵਲੋਂ ਕਿਸੇ ਨੂੰ ਵੀ ਜਿਉਂਦਾ ਨਹੀਂ ਪਾਇਆ ਗਿਆ। ਏ.ਐਨ-32 'ਚ 13 ਮੈਂਬਰ ਸਵਾਰ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ ...

ਪੂਰੀ ਖ਼ਬਰ »

ਸੇਲ ਟੈਕਸ ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਕੋਟਕਪੂਰਾ,13 ਜੂਨ (ਮੋਹਰ ਸਿੰਘ ਗਿੱਲ) - ਵਿਜੀਲੈਂਸ ਵਿਭਾਗ ਫ਼ਰੀਦਕੋਟ ਨੇ ਇਕ ਸੇਲ ਟੈਕਸ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਕਬਾੜ ਦਾ ਕੰਮ ਕਰਦੇ ਕੋਟਕਪੂਰਾ ਦੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ...

ਪੂਰੀ ਖ਼ਬਰ »

ਬਜਟ ਤੋਂ ਪਹਿਲਾ ਸੀਤਾਰਮਣ ਨੇ ਕੀਤੀ ਅਹਿਮ ਮੀਟਿੰਗ, 5 ਜੁਲਾਈ ਨੂੰ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ, 13 ਜੂਨ - ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪ੍ਰੀ-ਬਜ਼ਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸੀਤਾਰਮਣ 5 ਜੁਲਾਈ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੇ ਹਨ। ਇਸ ਮੌਕੇ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਵੀ ਮੌਜੂਦ ...

ਪੂਰੀ ਖ਼ਬਰ »

ਸ਼ਾਹਰੁਖ਼ ਖਾਨ ਮੈਲਬਾਰਨ ਦੇ 10ਵੇਂ ਭਾਰਤੀ ਫ਼ਿਲਮ ਉਤਸਵ ਦੇ ਹੋਣਗੇ ਮੁੱਖ ਮਹਿਮਾਨ

ਮੁੰਬਈ, 13 ਜੂਨ (ਇੰਦਰਮੋਹਨ ਪੰਨੂ) - ਆਸਟ੍ਰੇਲੀਆ ਦੀ ਵਿਕਟੋਰੀਅਨ ਸਰਕਾਰ ਵੱਲੋਂ ਸੰਚਾਲਿਤ ਮੈਲਬਾਰਨ ਦਾ ਭਾਰਤੀ ਫ਼ਿਲਮ ਮਹਾਂਉਤਸਵ 2019, ਜੋ 8 ਤੋਂ 17 ਅਗਸਤ ਤੱਕ ਕਲਚਰਲ ਸਿਟੀ 'ਚ ਰੱਖਿਆ ਜਾਵੇਗਾ। ਭਾਰਤੀ ਫ਼ਿਲਮਾਂ ਦੇ ਸਾਲਾਨਾ ਉਤਸਵ 'ਚ ਮੁੱਖ ਮਹਿਮਾਨ ਦੇ ਰੂਪ ਵਿਚ ...

ਪੂਰੀ ਖ਼ਬਰ »

ਪਾਕਿਸਤਾਨ ਦਾ ਭਰੋਸਾ ਨਹੀਂ ਕੀਤਾ ਜਾ ਸਕਦਾ - ਅਮਰੀਕਾ

ਵਾਸ਼ਿੰਗਟਨ, 13 ਜੂਨ - ਇਕ ਚੋਟੀ ਦੇ ਅਮਰੀਕੀ ਅਧਿਕਾਰੀ ਨੇ ਕਿਹਾ ਕਿ ਪਾਕਿਸਤਾਨ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਅੱਤਵਾਦੀ ਸਮੂਹਾਂ ਖਿਲਾਫ ਕੁੱਝ ਮਹੱਤਵਪੂਰਨ ਕਦਮ ਉਠਾਏ ਹਨ, ਪਰੰਤੂ ਉਹ ਹੁਣ ਵੀ ਪਲਟੀ ਮਾਰ ਸਕਦਾ ਹੈ। ਦੱਖਣ ਤੇ ਮੱਧ ਏਸ਼ੀਆਈ ਮਾਮਲਿਆਂ ਲਈ ...

ਪੂਰੀ ਖ਼ਬਰ »

ਪਾਰਟੀ ਵਰਕਰਾਂ ਨੇ ਦਿਲ ਤੋਂ ਕੰਮ ਨਹੀਂ ਕੀਤਾ - ਪ੍ਰਿਅੰਕਾ ਗਾਂਧੀ

ਰਾਏਬਰੇਲੀ, 13 ਜੂਨ - ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਬੁੱਧਵਾਰ ਨੂੰ ਰਾਏਬਰੇਲੀ 'ਚ ਹੋਈ ਕਾਂਗਰਸ ਦੀ ਪਹਿਲੀ ਵੱਡੀ ਸਮੀਖਿਆ ਬੈਠਕ 'ਚ ਪ੍ਰਿਅੰਕਾ ਗਾਂਧੀ ਵਾਡਰਾ ਨੇ ਹਾਰ ਲਈ ਵਰਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਨੇ ...

ਪੂਰੀ ਖ਼ਬਰ »

ਸ਼ਹੀਦ ਜਵਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਸ੍ਰੀਨਗਰ, 13 ਜੂਨ - ਬੀਤੇ ਕੱਲ੍ਹ ਅਨੰਤਨਾਗ 'ਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ 5 ਸੀ.ਆਰ.ਪੀ.ਐਫ. ਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਸ੍ਰੀਨਗਰ ਵਿਚ ਅਧਿਕਾਰੀਆਂ ਵੱਲੋਂ ਸ਼ਰਧਾਂਜਲੀ ਦਿੱਤੀ ...

ਪੂਰੀ ਖ਼ਬਰ »

'ਮੋਦੀ ਹੈ ਤਾਂ ਮੁਮਕਿਨ ਹੈ' - ਅਮਰੀਕੀ ਵਿਦੇਸ਼ ਮੰਤਰੀ ਨੇ ਆਪਣੇ ਭਾਸ਼ਨ 'ਚ ਕਿਹਾ

ਵਾਸ਼ਿੰਗਟਨ, 13 ਜੂਨ - ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਲੋਕ ਸਭਾ ਚੋਣਾਂ ਦੇ ਨਾਅਰੇ ਮੋਦੀ ਹੈ ਤਾਂ ਮੁਮਕਿਨ ਹੈ ਦਾ ਜ਼ਿਕਰ ਕਰਦੇ ਹੋਏ ਭਾਰਤ ਦੇ ਨਾਲ ਦੁਪੱਖੀ ਸੰਬੰਧਾਂ ਨੂੰ ਅਗਲੇ ਪੜਾਅ 'ਤੇ ਲੈ ਜਾਣ ਦੀ ਇੱਛਾ ਪ੍ਰਗਟ ਕੀਤੀ ਤੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ...

ਪੂਰੀ ਖ਼ਬਰ »

ਪੌਂਟੀ ਚੱਢਾ ਦਾ ਬੇਟਾ ਧੋਖਾਧੜੀ ਦੇ ਮਾਮਲੇ ਵਿਚ ਗ੍ਰਿਫ਼ਤਾਰ

ਨਵੀਂ ਦਿੱਲੀ, 13 ਜੂਨ - ਉੱਘੇ ਸ਼ਰਾਬ ਕਾਰੋਬਾਰੀ ਮਰਹੂਮ ਪੌਂਟੀ ਚੱਢਾ ਦੇ ਬੇਟੇ ਤੇ ਉੱਪਲ-ਚੱਢਾ ਹਾਈ-ਟੈੱਕ ਡੈਵੇਲਪਰਸ ਲਿਮਟਿਡ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਚੱਢਾ ਨੂੰ ਧੋਖਾਧੜੀ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੇ ਇਕਨਾਮਿਕ ਅਫੈਂਸਜ਼ ਵਿੰਗ ਵੱਲੋਂ ਇੰਦਰਾ ਗਾਂਧੀ ...

ਪੂਰੀ ਖ਼ਬਰ »

ਵਾਯੂ ਤੁਫਾਨ ਦਾ ਖਤਰਾ ਕੁੱਝ ਟਲਿਆ

ਅਹਿਮਦਾਬਾਦ, 13 ਜੂਨ - ਭਾਰਤੀ ਮੌਸਮ ਵਿਭਾਗ ਅਨੁਸਾਰ 'ਸਾਈਕਲੋਨ ਵਾਯੂ' ਗੁਜਰਾਤ ਦੇ ਤੱਟਾਂ ਨੂੰ ਛੂਹ ਕੇ ਵਰਵਲ, ਪੋਰਬੰਦਰ, ਦਵਾਰਕਾ ਕੋਲੋਂ ਦੀ ਲੰਘ ਕੇ ਸਮੁੰਦਰ 'ਚ ਚਲਾ ਜਾਵੇਗਾ। ਪਰੰਤੂ ਤੇਜ਼ ਹਵਾਵਾਂ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ...

ਪੂਰੀ ਖ਼ਬਰ »

ਅੱਜ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਹੋਵੇਗਾ ਜ਼ੋਰਦਾਰ ਮੁਕਾਬਲਾ, ਦੋਵਾਂ ਟੀਮਾਂ ਦੇ ਹੌਸਲੇ ਬੁਲੰਦ

ਨਾਟਿੰਘਮ, 13 ਜੂਨ - ਇੰਗਲੈਂਡ ਵਿਚ ਚੱਲ ਰਹੇ ਆਈ.ਸੀ.ਸੀ. ਵਿਸ਼ਵ ਕ੍ਰਿਕਟ ਕੱਪ 2019 ਵਿਚ ਅੱਜ ਵੀਰਵਾਰ ਨੂੰ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਮੈਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾ ਭਾਰਤ ਨੇ ਦੱਖਣੀ ਅਫ਼ਰੀਕਾ ਤੇ ਆਸਟ੍ਰੇਲੀਆ ਵਰਗੀਆਂ ਟੀਮਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ। ...

ਪੂਰੀ ਖ਼ਬਰ »

ਪੰਜਾਬ ਅੰਦਰ ਝੋਨਾ ਲਗਾਉਣ ਦੀ ਹੋਈ ਸ਼ੁਰੂਆਤ

ਅਜਨਾਲਾ 13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਅਨੁਸਾਰ ਅੱਜ ਤੋਂ ਪੰਜਾਬ ਅੰਦਰ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਲਵਾਈ ਦੀ ਸ਼ੁਰੂਆਤ ਹੋ ਗਈ ਹੈ। ਕਿਸਾਨ ਜ਼ੋਰਾਂ ਸ਼ੋਰਾਂ ਨਾਲ ਝੋਨਾ ਲਾਉਣ ਲਈ ਖੇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX