ਤਾਜਾ ਖ਼ਬਰਾਂ


ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  18 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  37 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਰਾਸ਼ਟਰੀ-ਅੰਤਰਰਾਸ਼ਟਰੀ

ਰੂਸ ਦੇ ਸ਼ਹਿਰ ਸੇਂਟ ਪੀਟਰਸਬਰਗ ਵਿਖੇ .....

ਹਾਂਗਕਾਂਗ ਵਿਚ ਹਵਾਲਗੀ ਬਿੱਲ ਿਖ਼ਲਾਫ਼ ਚੱਲ ਰਿਹਾ ਰੋਸ ਪ੍ਰਦਰਸ਼ਨ ਹੋਇਆ ਹਿੰਸਕ

ਹਾਂਗਕਾਂਗ, 12 ਜੂਨ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਿਚ ਹਵਾਲਗੀ ਬਿੱਲ ਦੇ ਵਿਰੋਧ ਵਿਚ ਚੀਨ ਿਖ਼ਲਾਫ਼ ਚੱਲ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਦੇ ਹਿੰਸਕ ਹੋਣ ਤੋਂ ਬਾਅਦ ਪੁਲਿਸ ਵਲੋਂ ਸਥਿਤੀ 'ਤੇ ਕਾਬੂ ਪਾਉਣ ਲਈ ਕੀਤੇ ਗਏ ਲਾਠੀਚਾਰਜ, ਅੱਥਰੂ ਗੈਸ ਦੇ ਗੋਲਿਆਂ ਦੇ ਅਟੈਕ ...

ਪੂਰੀ ਖ਼ਬਰ »

ਅਮਰ ਸ਼ੇਰਗਿੱਲ ਕੈਲੀਫੋਰਨੀਆ ਡੈਮੋਕਰੈਟਿਕ ਪਾਰਟੀ ਦੀ 'ਪ੍ਰੋਗਰੈਸਿਵ ਕਾਕਸ' ਦੇ ਪ੍ਰਧਾਨ ਚੁਣੇ

ਕੈਲੀਫੋਰਨੀਆ 12 ਜੂਨ (ਹੁਸਨ ਲੜੋਆ ਬੰਗਾ)-ਸਥਾਨ ਪੰਜਾਬੀ ਭਾਈਚਾਰੇ ਦੇ ਸਿਰਕੱਢ ਨੌਜਵਾਨ ਅਤੇ ਸਮਾਜਿਕ ਆਗੂ ਅਮਰ ਸ਼ੇਰਗਿੱਲ ਨੇ ਉਸ ਵੇਲੇ ਇਤਿਹਾਸ ਰਚ ਦਿੱਤਾ ਜਦੋਂ ਉਹ ਕੈਲੀਫੋਰਨੀਆ ਡੈਮੋਕਰੈਟਿਕ ਪਾਰਟੀ (ਸੀ. ਡੀ. ਪੀ.) ਦੀ 'ਪ੍ਰੋਗਰੈਸਿਵ ਕਾਕਸ' ਦੇ ਪ੍ਰਧਾਨ ਚੁਣੇ ਗਏ ...

ਪੂਰੀ ਖ਼ਬਰ »

ਸਾਊਦੀ ਹਵਾਈ ਅੱਡੇ 'ਤੇ ਯਮਨ ਵਿਦਰੋਹੀਆਂ ਦੇ ਹਮਲੇ 'ਚ ਇਕ ਭਾਰਤੀ ਔਰਤ ਵੀ ਜ਼ਖ਼ਮੀ

ਰਿਆਦ, 12 ਜੂਨ (ਏਜੰਸੀ)-ਯਮਨ ਦੇ ਵਿਦਰੋਹੀਆਂ ਵਲੋਂ ਬੁੱਧਵਾਰ ਨੂੰ ਸਾਊਦੀ ਅਰਬ ਦੇ ਦੱਖਣ-ਪੱਛਮ ਵਿਚ ਇਕ ਹਵਾਈ ਅੱਡੇ 'ਤੇ ਰਾਕੇਟ ਨਾਲ ਹਮਲਾ ਕੀਤਾ, ਜਿਸ ਵਿਚ 26 ਨਾਗਰਿਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਨ੍ਹਾਂ ਜ਼ਖ਼ਮੀਆਂ ਵਿਚ ਇਕ ਭਾਰਤੀ ਔਰਤ ਵੀ ਸ਼ਾਮਿਲ ਹੈ | ...

ਪੂਰੀ ਖ਼ਬਰ »

ਐਡਮਿੰਟਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ

ਐਡਮਿੰਟਨ 12 ਜੂਨ (ਦਰਸ਼ਨ ਸਿੰਘ ਜਟਾਣਾ)-ਐਡਮਿੰਟਨ ਦੇ ਨਜ਼ਦੀਕ ਉੱਤਰ ਵੱਲ ਲੈਵਲ ਕਸਬੇ ਵਿਚ ਲੱਗੀ ਜੰਗਲੀ ਅੱਗ 'ਤੇ ਹੁਣ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਤੇ ਇਹ ਅੱਗ ਲਗਾਤਾਰ ਫੈਲ ਰਹੀ ਹੈ ਜਿਸ ਨਾਲ ਜੀਵ-ਜੰਤੂਆਂ ਨੂੰ ਵੀ ਨੁਕਸਾਨ ਪੁੱਜਿਆ ਹੈ | ਐਲਬਰਟਾ ਐਮਰਜੈਂਸੀ ...

ਪੂਰੀ ਖ਼ਬਰ »

ਸਿਆਟਲ 'ਚ ਡਾ: ਹਰਚੰਦ ਸਿੰਘ ਦੇ ਸਿੱਖੀ ਧਾਰਨ ਕਰਨ ਨਾਲ ਸਿੱਖੀ ਦਾ ਪ੍ਰਚਾਰ ਤੇ ਪਸਾਰ ਹੋਇਆ

ਸਿਆਟਲ, 12 ਜੂਨ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਵਿਚ ਦੰਦਾਂ ਦੇ ਡਾਕਟਰਾਂ ਦਾ ਬੋਲ-ਬਾਲਾ ਹੈ | ਡਾ: ਹਰਚੰਦ ਸਿੰਘ ਤੋਂ ਪਹਿਲੇ ਤੇ ਸੀਨੀਅਰ ਦੰਦਾਂ ਦੇ ਡਾਕਟਰ ਦੀ ਕਲੀਨਿਕ ਖੋਲ੍ਹਣ ਨਾਲ ਅਤੇ ਸਿੱਖਿਅਤ ਕਰਨ ਨਾਲ ਪੰਜਾਬੀ ਭਾਈਚਾਰੇ ਦੇ ਲੋਕ ਦੰਦਾਂ ਦੇ ਡਾਕਟਰ ਆਪਣੀਆਂ ...

ਪੂਰੀ ਖ਼ਬਰ »

20 ਹਜ਼ਾਰ ਪੌਾਡ ਦੀ ਫ਼ਿਰੌਤੀ ਦੇ ਕੇ ਪਹਿਲੀ ਪਤਨੀ ਮਰਵਾਉਣ ਦੇ ਦੋਸ਼ਾਂ 'ਚੋਂ ਪੰਜਾਬੀ ਬਰੀ

ਲੰਡਨ 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਵਰ੍ਹੇ 16 ਫਰਵਰੀ ਨੂੰ ਰੌਕਰੀ ਲੇਨ ਪਿਮਨ, ਵੁਲਵਰਹੈਂਪਟਨ ਵਿਖੇ ਸਰਬਜੀਤ ਕੌਰ ਦੇ ਕਤਲ ਮਾਮਲੇ ਦਾ ਸਾਹਮਣਾ ਕਰ ਰਹੇ ਉਸ ਦੇ ਪਤੀ ਗੁਰਪ੍ਰੀਤ ਸਿੰਘ ਨੂੰ ਉਸ ਦੀ ਪਹਿਲੀ ਪਤਨੀ ਅਮਨਦੀਪ ਕੌਰ ਦੇ ਕਤਲ ਕੇਸ 'ਚੋਂ ਬਰੀ ਕਰ ...

ਪੂਰੀ ਖ਼ਬਰ »

ਬ੍ਰਾਈਟਨ ਵਿਖੇ ਬਣੀ ਛਤਰੀ ਯਾਦਗਾਰ 'ਤੇ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੰਡਨ 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਮੁੰਦਰ ਦੇ ਕੰਢੇ 'ਤੇ ਵਸੇ ਬਰਤਾਨੀਆ ਦੇ ਪ੍ਰਸਿੱਧ ਇਤਿਹਾਸਕ ਸ਼ਹਿਰ ਬ੍ਰਾਈਟਨ ਵਿਖੇ ਵਿਸ਼ਵ ਜੰਗ 'ਚ ਹਿੱਸਾ ਲੈਣ ਵਾਲੇ ਬਹਾਦਰ ਭਾਰਤੀ ਫ਼ੌਜੀਆਂ ਦੀ ਯਾਦ ਵਿਚ ਬਣੀ ਯਾਦਗਾਰ ਛਤਰੀ 'ਤੇ ਪਹੁੰਚ ਕੇ ਬੀਤੇ ਦਿਨੀਂ ਬਰਤਾਨੀਆ ...

ਪੂਰੀ ਖ਼ਬਰ »

ਜੱਜ ਵਲੋਂ ਅਦਾਲਤੀ ਕਾਰਵਾਈ ਨੂੰ ਫ਼ਿਲਮਾਉਣ ਤੋਂ ਨਾਂਹ

ਕੈਲਗਰੀ 12 ਜੂਨ(ਹਰਭਜਨ ਸਿੰਘ ਢਿੱਲੋਂ) - ਕੈਲਗਰੀ ਪੁਲਿਸ ਦੇ ਇਕ ਅਧਿਕਾਰੀ ਵਿਰੁੱਧ 'ਐਗ੍ਰਾਵੇਟਿਡ ਅਸੌਲਟ' ਦੇ ਮਾਮਲੇ ਦੀ ਸੁਣਵਾਈ ਕਰਨ ਵਾਲੇ ਜੱਜ ਨੇ ਅਦਾਲਤ ਵਿਚ ਕੈਮਰੇ ਹੇਠ ਇਹ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ | 'ਲੌਸਟ ਟਾਈਮ ਮੀਡੀਆ'- ਐਲ.ਟੀ.ਐਮ. ਨਾਮਕ ਅਦਾਰੇ ...

ਪੂਰੀ ਖ਼ਬਰ »

ਪੰਜਾਬੀ ਗਾਇਕ ਸਿੱਧੂ ਮੂਸੇ ਆਲੇ 'ਤੇ ਸਰੀ 'ਚ ਗਾਉਣ 'ਤੇ ਪਾਬੰਦੀ

ਸਰੀ 12 ਜੂਨ (ਗੁਰਪ੍ਰੀਤ ਸਿੰਘ ਸਹੋਤਾ)- ਨੌਜਵਾਨਾਂ 'ਚ ਬੇਹੱਦ ਚਰਚਿਤ ਅਤੇ ਵਿਵਾਦਗ੍ਰਸਤ ਪੰਜਾਬੀ ਗਾਇਕ ਸਿੱਧੂ ਮੂਸੇ ਆਲੇ (ਸ਼ੁੱਭਦੀਪ ਸਿੰਘ ਸਿੱਧੂ) ਨੂੰ ਕੈਨੇਡਾ ਦੇ ਸ਼ਹਿਰ ਸਰੀ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਰੀ ਦੀ ਪੁਲਿਸ ਨੇ ਸ਼ਹਿਰ 'ਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਓਵਰਸੀਜ਼ ਭਾਜਪਾ ਯੂ. ਕੇ. ਵਲੋਂ ਲੰਡਨ 'ਚ ਕਾਨਫ਼ਰੰਸ

ਲੰਡਨ 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਓਵਰਸੀਜ਼ ਭਾਜਪਾ ਯੂ. ਕੇ. ਵਲੋਂ ਲੰਡਨ ਵਿਖੇ ਵਿਸ਼ੇਸ਼ ਕਾਨਫ਼ਰੰਸ ਕੀਤੀ ਗਈ, ਜਿਸ 'ਚ ਲੰਡਨ ਅਤੇ ਆਸ-ਪਾਸ ਦੇ ਭਾਜਪਾ ਕਾਰਕੁਨਾਂ ਵਲੋਂ ਹਿੱਸਾ ਲਿਆ ਗਿਆ | ਓਵਰਸੀਜ਼ ਭਾਜਪਾ ਯੂ. ਕੇ. ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ...

ਪੂਰੀ ਖ਼ਬਰ »

ਗ੍ਰੇਵਜ਼ੈਂਡ ਦੇ ਮੇਅਰ ਕੌਾਸਲਰ ਗੁਰਦੀਪ ਬੰਗੜ ਨੇ ਚੈਰਿਟੀ ਸਮਾਗਮ 'ਚ ਲਿਆ ਹਿੱਸਾ

ਲੰਡਨ 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗ੍ਰੇਵਜ਼ੈਂਡ ਵਿਖੇ ਐਨ. ਡਬਲਿਊ. ਕੇ. ਕਰਾਸ ਫਿਟ ਦੇ ਮਾਈਕ ਗੋਡਾਰਡ ਅਤੇ ਸੁਨੀਲ ਵਿਰਦੀ ਵਲੋਂ ਇੰਟਰਪ੍ਰਾਈਜ਼ ਪਾਰਕ ਨਾਰਥ ਫਲੀਟ ਵਿਖੇ ਕਰਵਾਏ ਚੈਰਿਟੀ ਸਮਾਗਮ ਵਿਚ ਗ੍ਰੇਵਜ਼ੈਂਡ ਦੇ ਮੇਅਰ ਗੁਰਦੀਪ ਰਾਮ ਬੰਗੜ ਅਤੇ ...

ਪੂਰੀ ਖ਼ਬਰ »

ਅਰਪਨ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਹੋਇਆ ਗ਼ਜ਼ਲਗੋ ਪਾਲ ਢਿੱਲੋਂ

ਕੈਲਗਰੀ 12 ਜੂਨ (ਹਰਭਜਨ ਸਿੰਘ ਢਿੱਲੋਂ)-ਅਰਪਨ ਲਿਖਾਰੀ ਸਭਾ ਕੈਲਗਰੀ ਦਾ ਸਾਲਾਨਾ ਸਮਾਗਮ ਟੈਂਪਲ ਕਮਿਉਨਟੀ ਹਾਲ 'ਚ ਹੋਇਆ ਜਨਰਲ ਸਕੱਤਰ ਜਸਵੰਤ ਸਿੰਘ ਸੇਖੋਂ ਨੇ ਸਟੇਜ ਸੰਚਾਲਨ ਸੰਭਾਲਦਿਆਂ ਸਭਾ ਦੀ ਪ੍ਰਧਾਨ ਸਤਪਾਲ ਕੌਰ ਬੱਲ, ਮੁੱਖ-ਮਹਿਮਾਨ ਪਾਲ ਢਿੱਲੋਂ, ਭਾਰਤ ਤੋਂ ...

ਪੂਰੀ ਖ਼ਬਰ »

ਪੰਜਾਬੀ ਕੁੜੀ ਦੀ ਮਿਹਨਤ ਸਦਕਾ ਤੀਸਰਾ ਅੰਗ ਦਾਨ ਕੈਂਪ ਨੇਪਰੇ ਚੜਿ੍ਹਆ

ਐਡਮਿੰਟਨ 12 ਜੂਨ (ਦਰਸ਼ਨ ਸਿੰਘ ਜਟਾਣਾ) -ਪੰਜਾਬੀ ਵਿਸ਼ਵ ਭਰ 'ਚ ਆਪਣੀ ਮਿਹਨਤ ਦੇ ਝੰਡੇ ਗੱਢ ਹੀ ਦਿੰਦੇ ਹਨ ਤੇ ਉਨ੍ਹਾਂ ਵਲੋਂ ਕੀਤੀ ਜਾਂਦੀ ਮਨੁੱਖੀ ਸੇਵਾ ਨੂੰ ਲੈ ਕਿ ਹਰ ਪਾਸੇ ਚਰਚਾ ਅਕਸਰ ਸੁਣੀ ਜਾਂਦੀ ਹੈ | ਕੈਨੇਡਾ ਦੇ ਅਲਬਰਟਾ ਰਾਜ ਦੇ ਸ਼ਹਿਰ ਐਡਮਿੰਟਨ ਦੀ ...

ਪੂਰੀ ਖ਼ਬਰ »

ਸਰਕਾਰੀ ਐਲਾਨ ਦੇ ਬਾਵਜੂਦ ਸਕੂਲ ਬੋਰਡ ਕਟੌਤੀਆਾ ਲਈ ਬਜ਼ਿੱਦ

ਕੈਲਗਰੀ 12 ਜੂਨ (ਹਰਭਜਨ ਸਿੰਘ ਢਿੱਲੋਂ)-ਐਲਬਰਟਾ ਸਰਕਾਰ ਵਲੋਂ ਇਹ ਬਿਆਨ ਜਾਰੀ ਕਰਨ ਦੇ ਬਾਵਜੂਦ ਕਿ ਉਹ ਸਾਰੇ ਸਕੂਲ ਬੋਰਡਾਂ ਨੂੰ ਸਾਰੇ ਵਿਦਿਆਰਥੀਆਂ ਵਾਸਤੇ ਫੰਡਿੰਗ ਜਾਰੀ ਕਰੇਗੀ, ਕੈਲਗਰੀ ਬੋਰਡ ਆਫ਼ ਐਜੂਕੇਸ਼ਨ ਨੇ ਸਟਾਫ਼ ਵਿਚ ਕਟੌਤੀ ਕਰਨ ਅਤੇ ਹੋਰ ਕਟੌਤੀਆਂ ...

ਪੂਰੀ ਖ਼ਬਰ »

ਨਾਕਰਾਤਮਕ ਤਰੰਗਾਂ ਦੂਰ ਕਰਨ ਵਾਲੀ ਬੀਬੀ ਨੇ ਹਜ਼ਾਰਾਂ ਡਾਲਰਾਂ ਦਾ ਲਗਾਇਆ ਚੂਨਾ

ਕੈਲਗਰੀ 12 ਜੂਨ (ਹਰਭਜਨ ਸਿੰਘ ਢਿੱਲੋਂ) - ਨੈਗੇਟਿਵ ਐਨਰਜੀ (ਨਕਰਾਤਮਕ ਤਰੰਗਾਂ) ਦੂਰ ਕਰਨ ਦੇ ਨਾਂਅ ਹੇਠ ਕਈ ਲੋਕਾਂ ਨੂੰ ਮੋਟਾ ਚੂਨਾ ਲਗਾਉਣ ਵਾਲੀ ਰਾਜਧਾਨੀ ਐਡਮਿੰਟਨ ਦੀ ਇਕ ਔਰਤ ਿਖ਼ਲਾਫ਼ ਕਈ ਦੋਸ਼ ਲਗਾਏ ਜਾ ਰਹੇ ਹਨ | ਐਡਮਿੰਟਨ ਪੁਲਿਸ ਨੇ ਦੱਸਿਆ ਕਿ ਅਪ੍ਰੈਲ 2018 ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਨਾਲ ਤਨਖ਼ਾਹਾਂ ਨੂੰ ਲੈ ਕੇ ਹੋਣ ਵਾਲੀ ਗੱਲਬਾਤ 'ਚ ਦੇਰੀ

ਕੈਲਗਰੀ 12 ਜੂਨ (ਹਰਭਜਨ ਸਿੰਘ ਢਿੱਲੋਂ) - ਐਲਬਰਟਾ ਦੀ ਯੂ.ਸੀ.ਪੀ. ਸਰਕਾਰ ਵਲੋਂ ਸਰਕਾਰੀ ਨੌਕਰੀਆਂ ਕਰਨ ਵਾਲੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਾਲੇ ਕਰਾਰ ਉੱਪਰ ਗੱਲਬਾਤ ਵਿਚ ਦੇਰੀ ਕੀਤੇ ਜਾਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਸੂਬੇ ਦੇ ਵਿੱਤ ਮੰਤਰੀ ਟ੍ਰੈਵਿਸ ਟੇਵਜ਼ ...

ਪੂਰੀ ਖ਼ਬਰ »

ਫੋਨ ਕੰਪਨੀ ਨੇ ਭੇਜਿਆ ਉਪਭੋਗਤਾ ਨੂੰ 61,000 ਡਾਲਰ ਦਾ ਬਿੱਲ

ਵਿੰਨੀਪੈਗ, 12 ਜੂਨ (ਸਰਬਪਾਲ ਸਿੰਘ)-ਵਿੰਨੀਪੈਗ ਸ਼ਹਿਰ ਵਿਚ ਮੈਟਲ ਦਾ ਕਾਰੋਬਾਰ ਕਰਨ ਵਾਲੀ ਕਾਰੋਬਾਰੀ ਔਰਤ ਨੂੰ ਉਸ ਵੇਲੇ ਬੇਹੱਦ ਹੈਰਾਨੀ ਹੋਈ, ਜਦੋਂ ਉਸ ਨੂੰ ਉਥੋਂ ਦੀ ਇਕ ਫੋਨ ਕੰਪਨੀ ਵਲੋਂ ਤਕਰੀਬਨ 61,000 ਡਾਲਰ ਦੀ ਰਾਸ਼ੀ ਦਾ ਫੋਨ ਬਿੱਲ ਭੇਜਿਆ ਗਿਆ | ਨਦੀਨ ਸਪੈਰਿਸ ...

ਪੂਰੀ ਖ਼ਬਰ »

ਡਰਾਈਵਿੰਗ ਟੈਸਟ ਮੁੜ ਨਿੱਜੀ ਹੱਥਾਂ 'ਚ ਜਾ ਸਕਦੈ, ਮੰਤਰੀ ਵਲੋਂ ਸੰਕੇਤ

ਕੈਲਗਰੀ 12 ਜੂਨ (ਹਰਭਜਨ ਸਿੰਘ ਢਿੱਲੋਂ) - ਐਨ.ਡੀ.ਪੀ. ਸਰਕਾਰ ਵਲੋਂ ਐਲਬਰਟਾ 'ਚ ਡਰਾਈਵਿੰਗ ਟੈਸਟ ਦਾ ਕੰਮ ਆਪਣੇ ਹੱਥਾਂ ਵਿਚ ਲਏ ਜਾਣ ਦੇ ਫ਼ੈਸਲੇ ਦਾ ਮੌਜੂਦਾ ਸਰਕਾਰ ਵਲੋਂ ਵਿਰੋਧ ਕੀਤੇ ਜਾਣ ਦੇ ਨਾਲ-ਨਾਲ ਇਹ ਯੋਜਨਾ ਬਣਾਈ ਜਾ ਰਹੀ ਹੈ ਕਿ ਇਸ ਕੰਮ ਨੂੰ ਮੁੜ ਤੋਂ ਨਿੱਜੀ ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆਈ ਗਵਰਨਰ ਦੇ ਕਾਰਜਕਾਲ 'ਚ 2 ਸਾਲ ਦਾ ਵਾਧਾ

ਐਡੀਲੇਡ, 12 ਜੂਨ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਗਵਰਨਰ ਹਿਓ ਵੈਨ ਲੀ ਦੇ ਕਾਰਜਕਾਲ 'ਚ 31 ਅਗਸਤ, 2021 ਤੱਕ ਦੋ ਸਾਲ ਦਾ ਵਾਧਾ ਕੀਤਾ ਗਿਆ | ਮਿਸਟਰ ਲੀ ਦੇ ਪੰਜ ਸਾਲਾਂ ਦੀ ਮਿਆਦ ਖ਼ਤਮ ਹੋਣ 'ਤੇ ਪ੍ਰਧਾਨ ਮੰਤਰੀ ਸਟੀਵਨ ਮਾਰਸ਼ਲ ਨੇ ਕਿਹਾ ਕਿ ਰਾਣੀ ਵਲੋਂ ...

ਪੂਰੀ ਖ਼ਬਰ »

ਪਿ੍ੰਸ ਹੈਰੀ ਮਹਿਮਾਨਾਂ ਲਈ ਖ਼ੁਦ ਬਣਾਉਂਦਾ ਹੈ ਚਾਹ

ਲੰਡਨ 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦਾ ਨਵਜੰਮੇ ਸ਼ਹਿਜ਼ਾਦੇ ਆਰਚੀ ਦੀ ਦੇਖ-ਭਾਲ ਪਿ੍ੰਸ ਹੈਰੀ ਅਤੇ ਮੇਗਨ ਮਾਰਕਲ ਖ਼ੁਦ ਜ਼ਿਆਦਾ ਕਰ ਰਹੇ ਹਨ | ਖ਼ਬਰਾਂ ਅਨੁਸਾਰ ਮੇਗਨ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੀ ਹੈ, ਜਦ ਕਿ ਪਿ੍ੰਸ ਹੈਰੀ ਖ਼ੁਦ ਉਸ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX