ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  5 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  26 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  45 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਦਿੱਲੀ

ਦਿੱਲੀ ਪ੍ਰਦੇਸ਼ ਕਾਂਗਰਸ ਮੁਖੀ ਸ਼ੀਲਾ ਦੀਕਸ਼ਤ ਦੀ ਅਗਵਾਈ 'ਚ ਵਫ਼ਦ ਵਲੋਂ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ

ਨਵੀਂ ਦਿੱਲੀ, 12 ਜੂਨ (ਜਗਤਾਰ ਸਿੰਘ)- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਦੀ ਅਗਵਾਈ 'ਚ ਕਾਂਗਰਸੀ ਵਫ਼ਦ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਮੁਲਾਕਾਤ ਦੌਰਾਨ ਬਿਜਲੀ, ਪਾਣੀ ਤੇ ਪ੍ਰਦੂਸ਼ਣ ਸਮੇਤ ਹੋਰਨਾਂ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਮੁਲਾਕਾਤ ਦੌਰਾਨ ਦੀਕਸ਼ਤ ਨੇ ਮੰਗ ਕੀਤੀ ਕਿ ਕੇਜਰੀਵਾਲ ਸਰਕਾਰ ਅਗਲੇ 6 ਮਹੀਨੇ ਤੱਕ ਦਿੱਲੀ ਦੇ ਬਿਜਲੀ ਉਪਭੋਗਤਾਵਾਂ ਪਾਸੋਂ ਬਿਜਲੀ ਬਿੱਲ ਦੀ ਵਸੂਲੀ ਨਾ ਕੀਤੀ ਜਾਵੇ | ਦਿੱਲੀ ਕਾਂਗਰਸ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਨੇ ਬਿਜਲੀ 'ਤੇ ਜਿਹੜੇ ਫਿਕਸਡ ਚਾਰਜ ਲਗਾ ਰੱਖੇ ਹਨ, ਉਸ 'ਚ ਏਨਾ ਪੈਸਾ ਜਮ੍ਹਾਂ ਹੋ ਚੁੱਕਾ ਹੈ ਕਿ ਦਿੱਲੀ ਵਾਸੀਆਂ ਨੂੰ 6 ਮਹੀਨੇ ਤੱਕ ਬਿਜਲੀ ਮੁਫ਼ਤ ਦਿੱਤੀ ਜਾ ਸਕਦੀ ਹੈ ,ਅਜਿਹੇ 'ਚ ਦਿੱਲੀ ਸਰਕਾਰ ਨੂੰ ਸਾਰਿਆਂ ਨੂੰ 6 ਮਹੀਨੇ ਤੱਕ ਮੁਫ਼ਤ ਬਿਜਲੀ ਦੇਣੀ ਚਾਹੀਦੀ ਹੈ | ਮੁਲਾਕਾਤ ਤੋਂ ਬਾਅਦ ਕਾਂਗਰਸ ਦਿੱਲੀ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਹਾਰੂਨ ਯੂਸੁਫ ਨੇ ਕਿਹਾ ਕਿ ਪਿਛੋਕੜ 'ਚ ਅਸੀਂ ਦਿੱਲੀ ਸਰਕਾਰ ਦੇ ਮੰਤਰੀ ਨਾਲ ਬਿਜਲੀ ਦੇ ਵਧਾਏ ਗਏ ਫਿਕਸਡ ਚਾਰਜ ਬਾਰੇ ਗੱਲ ਕੀਤੀ ਸੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਚੋਣ ਜ਼ਾਬਤਾ ਲਾਗੂ ਹੈ | ਯੂਸੁਫ ਨੇ ਕਿਹਾ ਕਿ ਚੋਣ ਜ਼ਾਬਤਾ ਦਾ ਲੋਕ ਸਭਾ ਚੋਣਾਂ ਤੋਂ ਪਹਿਲੇ ਲਾਗੂ ਹੋਇਆ ਸੀ ਜਦਕਿ ਬਿਜਲੀ ਦੇ ਫਿਕਸਡ ਚਾਰਜ ਤਾਂ ਬੀਤੇ ਇਕ ਸਾਲ ਤੋਂ ਵਸੂਲ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਮੰਨੀ ਤਾਂ ਦਿੱਲੀ ਕਾਂਗਰਸ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰੇਗੀ | ਦੂਜੇ ਪਾਸੇ ਦਿੱਲੀ ਸਰਕਾਰ ਦਾ ਦਾਅਵਾ ਹੈ ਕਿ ਦਿੱਲੀ ਵਿਚ ਕਾਂਗਰਸ ਸਰਕਾਰ ਦੇ ਮੁਕਾਬਲੇ ਪਹਿਲਾਂ ਤੋਂ ਹੀ ਸਸਤੀ ਬਿਜਲੀ ਦਿੱਤੀ ਜਾ ਰਹੀ ਹੈ | ਦਿੱਲੀ ਦੇ ਊਰਜਾ ਮੰਤਰੀ ਸਤਿੰਦਰ ਜੈਨ ਨੇ ਦਾਅਵਾ ਕੀਤਾ ਕਿ ਜੇਕਰ ਕਾਂਗਰਸ ਦੇ ਸ਼ਾਸਨਕਾਲ 'ਚ ਜਿਸ ਤਰ੍ਹਾਂ ਬਿਜਲੀ ਦੀਆਂ ਕੀਮਤਾਂ ਵਧਦੀਆਂ ਸਨ ਜੇਕਰ ਉਸ ਤਰ੍ਹਾਂ ਹੀ ਵਧਦੀਆਂ ਰਹਿੰਦੀਆਂ ਤਾਂ ਹੁਣ ਬਿਜਲੀ ਦੀਆਂ ਕੀਮਤਾਂ 'ਚ 5 ਗੁਣਾ ਵਾਧਾ ਹੋ ਜਾਂਦਾ ਪਰ ਮੌਜੂਦਾ ਦਿੱਲੀ ਸਰਕਾਰ ਨੇ ਇਸ ਮਾਮਲੇ 'ਚ ਜਨਤਾ ਨੂੰ ਭਾਰੀ ਰਾਹਤ ਪਹੁੰਚਾਈ ਹੈ |

ਪੁਲਿਸ ਅਫ਼ਸਰ ਨਿੱਜੀ ਤੌਰ 'ਤੇ ਦਿਨ-ਰਾਤ ਸੜਕਾਂ 'ਤੇ ਗਸ਼ਤ ਕਰਨ-ਉਪ ਰਾਜਪਾਲ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਪਰਾਧਾਂ ਦੀ ਗਿਣਤੀ ਪਿਛਲੇ ਸਮੇਂ ਤੋਂ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਅਪਰਾਧੀਆਂ ਦੇ ਹੌਸਲੇ ਏਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਕਿਸੇ ਦਾ ਡਰ-ਭੈਅ ਨਹੀਂ ਹੈ | ਇਸ ਮਾਮਲੇ ਨੂੰ ਵੇਖਦੇ ਹੋਏ ਦਿੱਲੀ ...

ਪੂਰੀ ਖ਼ਬਰ »

ਦਿੱਲੀ ਦੇ ਪ੍ਰਗਤੀ ਮੈਦਾਨ ਕੋਲ ਬਣ ਰਹੇ ਅੰਡਰ ਪਾਸ 'ਤੇ ਵੱਡਾ ਹਾਦਸਾ ਹੋਣੋ ਟਲਿਆ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਕੋਲ ਇਕ ਵੱਡਾ ਹਾਦਸਾ ਟਲ ਗਿਆ | ਇਥੇ ਭੈਰੋ ਰੋਡ ਲਈ ਬਣਾਏ ਜਾ ਰਹੇ ਅੰਡਰਪਾਸ ਤੇ ਰੇਲਵੇ ਟੈਰਿਫ ਦੇ ਹੇਠਲੀ ਮਿ ੱਟੀ ਧਸ ਗਈ ਅਤੇ ਟਰੈਕ ਪੂਰੀ ਤਰ੍ਹਾਂ ਨਾਲ ਝੂਲ ਗਿਆ | ਇਸ ਸਮੇਂ ਨਿਜ਼ਾਮੂਦੀਨ ਤੋਂ ...

ਪੂਰੀ ਖ਼ਬਰ »

ਗਰਮੀ ਕਾਰਨ ਵਧ ਰਹੀ ਹੈ ਬਿਜਲੀ ਦੀ ਮੰਗ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਮੀ ਵਧਣ ਦੇ ਨਾਲ-ਨਾਲ ਦਿਨੋ-ਦਿਨ ਬਿਜਲੀ ਦੀ ਮੰਗ ਵੀ ਵਧਦੀ ਜਾ ਰਹੀ ਹੈ ਅਤੇ ਇਸ ਪ੍ਰਤੀ ਬਿਜਲੀ ਕੰਪਨੀਆਂ ਦੀ ਚਿੰਤਾ ਵਧ ਗਈ ਹੈ, ਪ੍ਰੰਤੂ ਫਿਰ ਵੀ ਉਨ੍ਹਾਂ ਦੀ ਕੋਸ਼ਿਸ਼ ਹੋ ਰਹੀ ਹੈ ਕਿ ਇਸ ਮੌਸਮ ਵਿਚ ਘੱਟ ...

ਪੂਰੀ ਖ਼ਬਰ »

ਜਥੇ. ਟੌਹੜਾ 'ਤੇ ਸਵਾਲ ਖੜ੍ਹੇ ਕਰਨ ਦੀ ਬਜਾਏ ਗੋਲਕ ਲੁੱਟਣ ਦੇ ਮਾਮਲਿਆਂ ਦਾ ਜਵਾਬ ਦੇਣ ਜੀ.ਕੇ.- ਕਾਲਕਾ, ਬਾਠ

ਨਵੀਂ ਦਿੱਲੀ, 12 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਜੂਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਸਾਂਝੇ ਰੂਪ 'ਚ ਦਾਅਵਾ ਕੀਤਾ ਹੈ ਕਿ ਆਪਣੇ ਗੁਨਾਹਾਂ ਤੋਂ ਸੰਗਤਾਂ ਦਾ ਧਿਆਨ ਹਟਾਉਣ ਲਈ ...

ਪੂਰੀ ਖ਼ਬਰ »

ਹੁਣ ਪੁਲਿਸ ਵਲੋਂ ਪਾਰਕਾਂ ਵਿਚ ਸਾਈਕਲਾਂ 'ਤੇ ਗਸ਼ਤ ਸ਼ੁਰੂ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਝਪਟਮਾਰੀ ਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਹੋ ਰਹੀਆਂ ਹਨ, ਜਿਸ ਪ੍ਰਤੀ ਲੋਕ ਬਹੁਤ ਪ੍ਰੇਸ਼ਾਨ ਹਨ ਅਤੇ ਇਹ ਮਾਮਲੇ ਦਿੱਲੀ ਪੁਲਿਸ ਲਈ ਵੀ ਸਿਰਦਰਦੀ ਬਣੇ ਹੋਏ ਹਨ | ਇਨ੍ਹਾਂ ਵਾਰਦਾਤਾਂ 'ਤੇ ਰੋਕ ਲਗਾਉਣ ਲਈ ...

ਪੂਰੀ ਖ਼ਬਰ »

ਦਿੱਲੀ 'ਚ ਖੁੱਲਿ੍ਹਆ ਪਬਲਿਕ ਈ-ਵਾਹਨ ਚਾਰਜਿੰਗ ਸੈਂਟਰ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਲੈਕਟਿ੍ਕ ਕਾਰ ਪ੍ਰਤੀ ਦੱਖਣੀ ਦਿੱਲੀ ਦੇ ਸਾਊਥ ਐਕਸ ਪਾਰਟ-2 ਵਿਖੇ ਪਹਿਲਾ ਸਮਾਰਟ ਪਬਲਿਕ ਈ-ਵਾਹਨ ਚਾਰਜਿੰਗ ਸਟੇਸ਼ਨ ਖੁੱਲ੍ਹਣ 'ਤੇ ਇਲੈਕਟਿ੍ਕ ਕਾਰ ਚਲਾਉਣ ਵਾਲਿਆਂ ਵਿਚ ਖੁਸ਼ੀ ਦੀ ਲਹਿਰ ਫੈਲੀ ਹੈ, ...

ਪੂਰੀ ਖ਼ਬਰ »

'ਸਾਕਾ ਨੀਲਾ ਤਾਰਾ' ਦੀ ਕਾਰਵਾਈ ਨੂੰ ਸਹੀ ਦਰਸਾਉਣ ਵਾਲੀ ਕਿਤਾਬ 'ਤੇ ਤੁਰੰਤ ਪਾਬੰਦੀ ਦੀ ਮੰਗ

ਨਵੀਂ ਦਿੱਲੀ, 12 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਬੀਤੇ ਦਿਨੀਂ ਸਾਕਾ ਨੀਲਾ ਤਾਰਾ ਬਾਰੇ ਜਾਰੀ ਕੀਤੀ ਗਈ ਕਿਤਾਬ 'ਚ ਛਾਪੀ ਗਈ ਸਮੱਗਰੀ ਨੂੰ ਸਿੱਖੀ ਵਿਰੋਧੀ ਕਰਾਰ ਦਿੰਦੇ ਹੋਏ ਇਸ ਕਿਤਾਬ 'ਤੇ ਤੁਰੰਤ ...

ਪੂਰੀ ਖ਼ਬਰ »

ਹਾਈ ਕੋਰਟ ਵਲੋਂ ਅੰਡਰ ਗ੍ਰੈਜੂਏਟ ਦਾਖ਼ਲੇ ਸਬੰਧੀ ਮਾਮਲੇ 'ਚ ਦਿੱਲੀ ਯੂਨੀਵਰਸਿਟੀ ਤੇ ਹੋਰਨਾਂ ਨੂੰ ਨੋਟਿਸ

ਨਵੀਂ ਦਿੱਲੀ, 12 ਜੂਨ (ਜਗਤਾਰ ਸਿੰਘ)- ਦਿੱਲੀ ਯੂਨੀਵਰਸਿਟੀ 'ਚ ਇਸ ਸਾਲ ਹੋਣ ਵਾਲੇ ਅੰਡਰ ਗ੍ਰੈਜੂਏਟ ਦਾਖ਼ਲੇ ਨਾਲ ਜੁੜੇ ਮਾਮਲੇ ਨੂੰ ਲੈ ਕੇ ਦਿੱਲੀ ਹਾਈ ਕੋਰਟ 'ਚ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਦਿੱਲੀ ਯੂਨੀਵਰਸਿਟੀ, ਯੂ.ਜੀ.ਸੀ. ਅਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਡੀ.ਡੀ.ਏ. ਦੀ ਰਿਹਾਇਸ਼ੀ ਯੋਜਨਾ ਦੇ ਫਲੈਟਾਂ ਪ੍ਰਤੀ ਲੋਕਾਂ ਦੀ ਦਿਲਚਸਪੀ ਘਟੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਰਿਹਾਇਸ਼ੀ ਯੋਜਨਾ ਪ੍ਰਤੀ ਡੀ. ਡੀ. ਏ. ਵਲੋਂ ਫਲੈਟ ਦੇਣ ਦੀਆਂ ਯੋਜਨਾਵਾਂ ਕੱਢੀਆਂ ਜਾ ਰਹੀਆਂ ਹਨ, ਪ੍ਰੰਤੂ ਲੋਕ ਇਨ੍ਹਾਂ ਯੋਜਨਾਵਾਂ ਪ੍ਰਤੀ ਘੱਟ ਹੀ ਦਿਲਚਸਪੀ ਲੈ ਰਹੇ ਹਨ | ਡੀ. ਡੀ. ਏ. ਵਲੋਂ ਕੱਢੇ ਗਏ ਫਲੈਟਾਂ ਦੀ ਗਿਣਤੀ 18 ...

ਪੂਰੀ ਖ਼ਬਰ »

ਬੱਧਣ ਗੋਤ ਦੇ ਜਠੇਰਿਆਂ ਦਾ ਮੇਲਾ 16 ਨੂੰ

ਜਲੰਧਰ, 12 ਜੂਨ (ਹਰਵਿੰਦਰ ਸਿੰਘ ਫੁੱਲ)-ਬੱਧਣ ਗੋਤ ਦੇ ਜਠੇਰਿਆਂ ਦਾ ਮੇਲਾ 16 ਜੂਨ ਦਿਨ ਐਤਵਾਰ ਨੂੰ ਪਿੰਡ ਬਹਾਉਦੀਨ ਪੁਰ ਨਜਦੀਕ ਕਠਾਰ ਤੋਂ ਸ਼ਾਮ ਚੁਰਾਸੀ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਰੇਸ਼ਮ ਸਿੰਘ ਬੱਧਣ, ਬਲਜਿੰਦਰ ਕੁਮਾਰ ਉੱਪ ...

ਪੂਰੀ ਖ਼ਬਰ »

ਸਬਜ਼ੀਆਂ ਤੇ ਫਲਾਂ ਦੀਆਂ ਵਧ ਰਹੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗਰਮੀ ਵਧਣ ਨਾਲ ਸਬਜ਼ੀਆਂ, ਫਲਾਂ ਦੀਆਂ ਕੀਮਤਾਂ ਵਿਚ ਵੀ ਲਗਾਤਾਰ ਵਾਧਾ ਹੋਣ 'ਤੇ ਲੋਕਾਂ ਦੀਆਂ ਦੀਆਂ ਜੇਬਾਂ 'ਤੇ ਹੋਰ ਭਾਰ ਪੈ ਰਿਹਾ ਹੈ, ਜਿਸ ਕਰਕੇ ਉਨ੍ਹਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ ਹੈ ਅਤੇ ਗਰਮੀ ਦੀ ਮਾਰ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਗੁਰੂ ਕਿ੍ਪਾ ਜਨਰਲ ਸਟੋਰ 'ਚ ਛਾਪਾ

ਜਲੰਧਰ ਛਾਉਣੀ, 12 ਜੂਨ (ਪਵਨ ਖਰਬੰਦਾ)-ਨਗਰ ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਅੱਜ ਰਾਮਾ ਮੰਡੀ ਵਿਖੇ ਸਥਿਤ ਗੁਰੂ ਕ੍ਰਿਪਾ ਜਨਰਲ ਸਟੋਰ 'ਚ ਛਾਪਾਮਾਰੀ ਕਰਦੇ ਹੋਏ ਉਕਤ ਦੁਕਾਨ 'ਚੋਂ ਢਾਈ ਕੁਇੰਟਲ ਪਾਬੰਦੀ ਸ਼ੁਦਾ ਲਿਫ਼ਾਫ਼ੇ ਬਰਾਮਦ ਕੀਤੇ ...

ਪੂਰੀ ਖ਼ਬਰ »

ਲੂ ਲੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ

ਫਿਲੌਰ, 12 ਜੂਨ (ਸੁਰਜੀਤ ਸਿੰਘ ਬਰਨਾਲਾ)-ਜੀ ਆਰ ਪੀ ਰੇਲਵੇ ਚੌਕੀ ਫਿਲੌਰ ਦੇ ਇੰਚਾਰਜ ਰਜਿੰਦਰ ਸਿੰਘ , ਏ ਐੱਸ ਆਈ ਛਿੰਦਾ ਸਿੰਘ ਅਤੇ ਸਿਪਾਹੀ ਕਮਲਜੀਤ ਸਿੰਘ ਧੁਲੇਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਲੌਰ ਦੇ ਰੇਲਵੇ ਰੋਡ ਦੀ ਅੰਦਰਲੀ ਸੜਕ 'ਤੇ ਇੱਕ ਬਜ਼ੁਰਗ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਫ਼ਲ ਵਪਾਰੀ ਦੀ ਮੌਤ

ਮਕਸੂਦਾਂ, 12 ਜੂਨ (ਲਖਵਿੰਦਰ ਪਾਠਕ)- ਨਾਗਰਾ ਫਾਟਕ ਨੇੜੇ ਦੁਪਹਿਰ ਸਮੇਂ ਲਾਈਨਾਂ ਪਾਰ ਕਰ ਰਿਹਾ ਇਕ ਫਲ ਵਪਾਰੀ ਰੇਲ ਗੱਡੀ ਦੀ ਲਪੇਟ 'ਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸਤਨਾਮ ਕੁਮਾਰ ਪੁੱਤਰ ਹਰਗੋਬਿੰਦ ਰਾਮ ਵਾਸੀ ਬਸਤੀ ਸ਼ੇਖ਼ ਦੇ ...

ਪੂਰੀ ਖ਼ਬਰ »

ਸਾਹਿਬ ਫਾਊਾਡੇਸ਼ਨ ਤੇ ਸ਼ਾਹਨੂਰ ਪ੍ਰੋਡਕਸ਼ਨ ਵਲੋਂ ਯਾਦਗਾਰੀ ਸਿੱਕਾ ਸੰਗਤ ਲਈ ਕੀਤਾ ਸਮਰਪਿਤ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਸਾਹਿਬ ਫਾਊਾਡੇਸ਼ਨ ਅਤੇ ਸ਼ਾਹਨੂਰ ਪ੍ਰੋਡਕਸ਼ਨ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸਮਰਪਿਤ ਕੀਤਾ ਗਿਆ | ਇਸ ਸਿੱਕੇ ਦੇ ਇਕ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਸਮਾਗਮ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਸਿੰਘ ਸਭਾ, ਪੁਰਾਣਾ ਗੋਬਿੰਦਪੁਰਾ ਦਿੱਲੀ ਵਿਖੇ ਇਸਤਰੀ ਸਤਿਸੰਗ ਸਭਾ ਦੇ ਵਲੋਂ ਧੰਨ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਕੀਰਤਨ ਸਮਾਗਮ ਕੀਤਾ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਬੜੇ ਹੀ ...

ਪੂਰੀ ਖ਼ਬਰ »

ਮਾਸੂਮ ਫ਼ਤਹਿਵੀਰ ਨੂੰ ਬਚਾਉਣ ਦੀ ਬਜਾਏ ਡੇਰਾ ਸਿਰਸਾ ਨੂੰ ਚਮਕਾਉਣ 'ਚ ਲੱਗੀ ਰਹੀ ਮੌਜੂਦਾ ਸਰਕਾਰ- ਸਿਰਸਾ

ਨਵੀਂ ਦਿੱਲੀ, 12 ਜੂਨ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਬੋਰਵੈੱਲ 'ਚ ਡਿੱਗ ਕੇ ਮਾਰੇ ਗਏ ਮਾਸੂਮ ਫ਼ਤਹਿਵੀਰ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਪਾਰਟੀ ਦੀਆਂ ਸੰਗਠਨਾਤਮਕ ਚੋਣਾਂ ਬਾਰੇ ਬੈਠਕ ਅੱਜ

ਨਵੀਂ ਦਿੱਲੀ, 12 ਜੂਨ (ਏਜੰਸੀ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਉਤਰਾਧਿਕਾਰੀ ਸਮੇਤ ਹੋਰ ਸੰਗਠਨਾਤਮਕ ਚੋਣਾਂ ਦੇ ਸਬੰਧ 'ਚ ਪਾਰਟੀ ਪ੍ਰਧਾਨ ਅਮਿਤ ਸ਼ਾਹ ਸੂਬਿਆਂ 'ਚ ਪਾਰਟੀ ਦੇ ਮੁਖੀਆਂ ਤੇ ਜਨਰਲ ਸਕੱਤਰਾਂ ਨਾਲ ਅੱਜ ਬੈਠਕ ਕਰਨ ਜਾ ਰਹੇ ਹਨ | ਪਾਰਟੀ ...

ਪੂਰੀ ਖ਼ਬਰ »

1951 ਤੋਂ ਬਾਅਦ 700 ਗੁਣਾਂ ਵਾਹਨ ਵਧਣ ਕਾਰਨ ਭਾਰਤੀ ਸ਼ਹਿਰਾਂ 'ਚ ਪ੍ਰਦੂਸ਼ਣ ਬਦਤਰ ਪੱਧਰ 'ਤੇ ਪੁੱਜਾ- ਸਰਵੇਖਣ

ਨਵੀਂ ਦਿੱਲੀ, 12 ਜੂਨ (ਏਜੰਸੀ)- ਇਕ ਸਰਵੇਖਣ 'ਚ ਦੱਸਿਆ ਗਿਆ ਹੈ ਕਿ ਭਾਰਤ 'ਚ 1951 'ਚ ਕੇਵਲ 3 ਲੱਖ ਵਾਹਨ ਰਜਿਸਟਰਡ ਸਨ ਜੋ 2015 ਤੱਕ 700 ਗੁਣਾਂ ਵਧ ਕੇ 21 ਕਰੋੜ ਹੋ ਚੁੱਕੇ ਹਨ, ਜਿਸ ਦੇ ਚੱਲਦਿਆਂ ਭਾਰਤੀ ਸ਼ਹਿਰਾਂ 'ਚ ਪ੍ਰਦੂਸ਼ਣ ਦੀ ਸਥਿਤੀ ਬਦਤਰ ਪੱਧਰ ਤੱਕ ਪੁੱਜ ਗਈ ਹੈ | ਸੈਂਟਰ ...

ਪੂਰੀ ਖ਼ਬਰ »

ਸਾਬਕਾ ਚੀਫ਼ ਜਸਟਿਸ ਲੋਢਾ ਨਾਲ ਆਨਲਾਈਨ ਠੱਗੀ ਮਾਰਨ ਵਾਲੇ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਨਵੀਂ ਦਿੱਲੀ, 12 ਜੂਨ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਸੁਪਰੀਮ ਕੋਰਟ ਦੇ ਸਾਬਕਾ ਚੀਫ ਜਸਟਿਸ ਆਰ. ਐਮ. ਲੋਢਾ ਨਾਲ ਆਨਲਾਈਨ ਇਕ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਦੋ ਦਿਨ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਦੱਖਣੀ ਦਿੱਲੀ ਦੇ ਡੀ. ਸੀ. ਪੀ. ਵਿਜੇ ਕੁਮਾਰ ...

ਪੂਰੀ ਖ਼ਬਰ »

ਐਨ. ਆਈ. ਏ. ਵਲੋਂ ਅੱਤਵਾਦੀ ਸੰਗਠਨ ਨਾਲ ਜੁੜਿਆ ਗੁਜਰਾਤੀ ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਨਵੀਂ ਦਿੱਲੀ, 12 ਜੂਨ (ਏਜੰਸੀ)- ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਫਲਾਹ-ਏ-ਇਨਸਾਨੀਅਤ (ਐਫ.ਆਈ.ਐਫ.)ਨਾਲ ਜੁੜੇ ਇਕ ਗੁਜਰਾਤੀ ਨੂੰ ਦਿੱਲੀ ਹਵਾਈ ਅੱਡੇ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ. ਪੀ. 'ਚ ਟੀ. ਵੀ. ਪੱਤਰਕਾਰ ਦੀ ਕੁੱਟ ਮਾਰ ਕਰਨ 'ਤੇ ਰੇਲਵੇ ਪੁਲਿਸ ਦੇ 2 ਮੁਲਾਜ਼ਮ ਮੁਅੱਤਲ

ਲਖਨਊ, 12 ਜੂਨ (ਏਜੰਸੀ)-ਸ਼ਾਮਲੀ ਜ਼ਿਲ੍ਹੇ 'ਚ ਪਟੜੀ ਤੋਂ ਲੱਥੀ ਮਾਲ ਗੱਡੀ ਦੀ ਕਵਰੇਜ਼ ਕਰ ਰਹੇ ਇਕ ਟੀ.ਵੀ. ਪੱਤਰਕਾਰ ਦੀ ਮਾਰ-ਕੁਟਾਈ ਕਰਨ 'ਤੇ ਰੇਲਵੇ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਪੱਤਰਕਾਰ ਅਮਿਤ ਸ਼ਰਮਾ ਨੇ ਇਹ ਵੀ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਉੱਤਰ ਭਾਰਤ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਨਾਲ ਗਰਮੀ ਤੋਂ ਰਾਹਤ

ਨਵੀਂ ਦਿੱਲੀ, 12 ਜੂਨ (ਏਜੰਸੀ)- ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਪਈ ਬਾਰਿਸ਼ ਤੇ ਦੇਰ ਸ਼ਾਮ ਨੂੰ ਦਿੱਲੀ ਤੇ ਰਾਜਸਥਾਨ 'ਚ ਆਏ ਧੂੜ-ਭਰੇ ਤੂਫਾਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਮੰਗਲਵਾਰ ਰਾਤ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਇਕ ਦਰੱਖਤ ਦੇ ਡਿਗ ਜਾਣ ...

ਪੂਰੀ ਖ਼ਬਰ »

ਏ. ਐਨ. 32 ਜਹਾਜ਼ ਦੇ ਹਾਦਸਾਗ੍ਰਸਤ ਸਥਾਨ ਨੇੜੇ ਪੁੱਜੀਆਂ ਬਚਾਅ ਟੀਮਾਂ

ਨਵੀਂ ਦਿੱਲੀ, 12 ਜੂਨ (ਏਜੰਸੀ)-ਹਵਾਈ ਫ਼ੌਜ ਦੇ ਏ.ਐਨ. 32 ਜਹਾਜ਼ ਦਾ ਮਲਬਾ ਅਰੁਣਾਚਲ ਪ੍ਰਦੇਸ਼ 'ਚ ਮਿਲਣ ਤੋਂ ਬਾਅਦ ਅੱਜ ਬੁੱਧਵਾਰ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦੀ ਟੀਮ , ਫ਼ੌਜ ਤੇ ਕੁਝ ਪਰਬਤਰੋਹੀਆਂ ਨੂੰ ਘਟਨਾ ਸਥਾਨ ਨੇੜੇ ਉਤਾਰਿਆ ਗਿਆ ਹੈ ਤਾਂ ਕਿ ਜਹਾਜ਼ ...

ਪੂਰੀ ਖ਼ਬਰ »

ਅਮਿਤਾਬ ਬੱਚਨ ਨੇ ਬਿਹਾਰ ਦੇ 2100 ਕਿਸਾਨਾਂ ਦਾ ਕਰਜ਼ਾ ਚੁਕਾਇਆ

ਮੁੰਬਈ, 12 ਜੂਨ (ਏਜੰਸੀ)-ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ ਨੇ ਬੁੱਧਵਾਰ ਨੂੰ ਦੱਸਿਆ ਹੈ ਕਿ ਉਨ੍ਹਾਂ ਬਿਹਾਰ ਦੇ 2 ਹਜ਼ਾਰ ਤੋਂ ਵੱਧ ਕਿਸਾਨਾਂ ਦੀ ਕਰਜ਼ਾ ਚੁਕਾਉਣ 'ਚ ਮਦਦ ਕੀਤੀ ਹੈ | 76 ਸਾਲਾ ਅਦਾਕਾਰ ਨੇ ਇਹ ਜਾਣਕਾਰੀ ਆਪਣੇ ਬਲਾਗ ਰਾਹੀਂ ਦਿੱਤੀ ਹੈ | ਬੱਚਨ ਨੇ ...

ਪੂਰੀ ਖ਼ਬਰ »

ਭਾਰਤ ਨਾਲ ਗੱਲਬਾਤ ਬੇਕਾਰ, ਜਦੋਂ ਤੱਕ ਪਾਕਿ ਅੱਤਵਾਦ ਖ਼ਤਮ ਨਹੀਂ ਕਰਦਾ-ਹੱਕਾਨੀ

ਵਾਸ਼ਿੰਗਟਨ, 12 ਜੂਨ (ਏਜੰਸੀ)-ਭਾਰਤੀ ਪੱਖ ਕਿ 'ਅੱਤਵਾਦ ਤੇ ਗੱਲਬਾਤ' ਇਕੱਠੇ ਨਹੀਂ ਚੱਲ ਸਕਦੇ, ਇਸ ਦਾ ਸਮਰਥਨ ਕਰਦਿਆਂ ਪਾਕਿਸਤਾਨ ਦੇ ਸਾਬਕਾ ਰਾਜਦੂਤ ਹੁਸੈਨ ਹੱਕਾਨੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਇਕ ਹੋਰ ਉੱਚ ਪੱਧਰੀ ਬੈਠਕ ਉਦੋਂ ਤੱਕ ਬੇਕਾਰ ਹੋਵੇਗੀ, ...

ਪੂਰੀ ਖ਼ਬਰ »

ਵੋਟਰਾਂ ਦਾ ਧੰਨਵਾਦ ਕਰਨ ਲਈ ਸੋਨੀਆ, ਪਿ੍ਅੰਕਾ ਵਲੋਂ ਰਾਏਬਰੇਲੀ ਦਾ ਦੌਰਾ

ਰਾਏਬਰੇਲੀ, 12 ਜੂਨ (ਏਜੰਸੀ)- ਯੂ.ਪੀ.ਏ. ਦੀ ਚੇਅਰਪ੍ਰਸਨ ਸੋਨੀਆ ਗਾਂਧੀ ਅੱਜ ਆਪਣੀ ਬੇਟੀ ਅਤੇ ਕਾਂਗਰਸ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਾਡਰਾ ਨਾਲ ਵੋਟਰਾਂ ਦਾ ਧੰਨਵਾਦ ਕਰਨ ਲਈ ਰਾਏਬਰੇਲੀ ਪੁੱਜੀ | ਰਾਏਬਰੇਲੀ ਤੋਂ ਮੁੜ ਚੁਣੇ ਜਾਣ ਬਾਅਦ ਸੋਨੀਆ ਗਾਂਧੀ ਦਾ ਆਪਣੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਟਰਾਂਸਪੋਟਰਾਂ ਦੀ ਹੜਤਾਲ ਕਾਰਨ ਜਨ-ਜੀਵਨ ਪ੍ਰਭਾਵਿਤ

ਸ੍ਰੀਨਗਰ, 12 ਜੂਨ (ਏਜੰਸੀ)- ਕਸ਼ਮੀਰ ਵਾਦੀ 'ਚ ਅੱਜ ਟਰਾਂਸਪੋਟਰਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੀਤੇ 'ਚੱਕਾ ਜਾਮ' ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਇਸ ਦੌਰਾਨ ਜੰਮੂ ਖੇਤਰ 'ਚ ਬਾਰਾਮੁਲਾ ਤੋਂ ਬਨਿਹਾਲ ਵਿਚਾਲੇ ਚੱਲਣ ਵਾਲੀ ਰੇਲ ਸੇਵਾ 'ਤੇ ...

ਪੂਰੀ ਖ਼ਬਰ »

ਯੂ.ਏ.ਈ. ਨਾਲ ਵਪਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨਾਲ 93 ਕੰਪਨੀਆਂ ਨੇ ਕੀਤਾ ਵਪਾਰਕ ਝਗੜਾ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਯੂ.ਏ.ਈ. ਨਾਲ ਵਪਾਰ ਕਰਨ ਵਾਲੀਆਂ ਭਾਰਤੀ ਕੰਪਨੀਆਂ ਨਾਲ ਦੁਬਈ (ਯੂ.ਏ.ਈ.) ਦੀਆਂ 93 ਕੰਪਨੀਆਂ ਵਲੋਂ ਵਪਾਰਕ ਲੈਣ ਦੇਣ ਸਮੇਂ ਝਗੜਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਮਾਮਲੇ ਨੂੰ ਭਾਰਤੀ ਕੰਪਨੀਆਂ ਨੇ ਦੁਬਈ 'ਚ ਭਾਰਤੀ ਕਨਸੋਲੈਂਟ ...

ਪੂਰੀ ਖ਼ਬਰ »

ਡਾਕਟਰਾਂ ਦੀ ਸੇਵਾ-ਮੁਕਤੀ ਦੀ ਉਮਰ 'ਚ ਵਾਧੇ ਦੇ ਐਲਾਨ ਦਾ ਵਿਰੋਧ ਸ਼ੁਰੂ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਨਵ-ਨਿਯੁਕਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਰਕਾਰੀ ਡਾਕਟਰਾਂ ਦੀ ਸੇਵਾ-ਮੁਕਤੀ ਦੀ ਉਮਰ 'ਚ ਵਾਧਾ ਕਰਨ ਸਬੰਧੀ ਦਿੱਤੇ ਬਿਆਨ ਤੋਂ ਮਹਿਜ਼ ਦੋ ਦਿਨ ਬਾਅਦ ਹੀ ਇਸ ਤਜਵੀਜ਼ ਦਾ ਪੰਜਾਬ 'ਚ ਡਾਕਟਰਾਂ ਵਲੋਂ ਵਿਰੋਧ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੀ ਇਕੱਤਰਤਾ ਅੱਜ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)-ਜੂਨ 1984 'ਚ ਵਾਪਰੇ ਸਾਕਾ ਨੀਲਾ ਤਾਰਾ ਸਮੇਂ ਸਿੱਖ ਧਰਮ ਅਤੇ ਇਤਿਹਾਸ ਨਾਲ ਸਬੰਧਿਤ ਦੁਰਲੱਭ ਧਾਰਮਿਕ ਅਤੇ ਸਾਹਿਤਕ ਖ਼ਜ਼ਾਨੇ ਨਾਲ ਭਰੀ ਸਿੱਖ ਰੈਫਰੈਂਸ ਲਾਇਬ੍ਰੇਰੀ 'ਚੋਂ ਫ਼ੌਜ ਵਲੋਂ ਲਿਜਾਏ ਗਏ ਗਏ ਸਾਹਿਤਕ ਖ਼ਜ਼ਾਨੇ ਦੀ ...

ਪੂਰੀ ਖ਼ਬਰ »

ਪਾਇਨੀਅਰ ਇੰਮੀਗ੍ਰੇਸ਼ਨ ਦੇ ਅੰਮਿ੍ਤਸਰ ਦਫ਼ਤਰ ਵਿਚ ਸੈਮੀਨਾਰ ਕੱਲ੍ਹ

ਜਲੰਧਰ, 12 ਜੂਨ (ਅ. ਬ.)-ਪਾਇਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂਰਪ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਾਏ ਜਾ ਰਹੇ ਹਨ | ਸਾਲ 2003 ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ਵਿਚ ...

ਪੂਰੀ ਖ਼ਬਰ »

ਮਾਮਲਾ ਗੁਰੂ ਸਾਹਿਬਾਨ ਦੀਆਂ ਆਨ-ਲਾਈਨ ਮੂਰਤੀਆਂ ਵੇਚਣ ਦਾ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਇਆ ਨਿਊ ਅੰਮਿ੍ਤਸਰ ਸਥਿਤ ਐਮਾਜ਼ੋਨ ਕੰਪਨੀ ਦਾ ਦਫ਼ਤਰ

ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ)-ਐਮਾਜ਼ੋਨ ਕੰਪਨੀ ਵਿਰੁੱਧ ਰੋਸ ਪ੍ਰਗਟ ਕਰਦਿਆਂ ਨਿਊ ਅੰਮਿ੍ਤਸਰ ਸਥਿਤ ਐਮਾਜ਼ੋਨ ਕੰਪਨੀ ਦਾ ਦਫ਼ਤਰ ਅੱਜ ਸਿੱਖ ਜਥੇਬੰਦੀਆਂ ਵਲੋਂ ਬੰਦ ਕਰਵਾ ਦਿੱਤਾ ਗਿਆ ਜਿਸ ਦੀ ਜਾਣਕਾਰੀ ਦਿੰਦਿਆਂ ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਿਖ਼ਲਾਫ਼ ਕਿਸਾਨਾਂ ਵਲੋਂ ਰੈਲੀ

ਜਲੰਧਰ, 12 ਜੂਨ (ਮੇਜਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਪੰਜਾਬ ਭਰ ਤੋਂ ਆਏ ਕਿਸਾਨਾਂ ਨੇ ਮੋਦੀ ਸਰਕਾਰ ਦੀਆਂ 100 ਦਿਨ ਦੀਆਂ ਆਰਥਿਕ ਨੀਤੀਆਂ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਂਦਿਆਂ ਦੇਸ਼ ਅੰਦਰ ਸਿਰ ਚੁੱਕ ਰਹੀਆਂ ਫਾਸ਼ੀਵਾਦੀ ਤਾਕਤਾਂ ਿਖ਼ਲਾਫ਼ ਇਕਜੁੱਟ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦਾ ਵਫ਼ਦ ਸ਼ਿਲਾਂਗ ਵਸਦੇ ਸਿੱਖਾਂ ਦੀ ਸਹਾਇਤਾ ਲਈ ਮੇਘਾਲਿਆ ਰਵਾਨਾ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਦੀ ਪੰਜਾਬੀ ਕਾਲੋਨੀ ਵਿਖੇ ਦੋ ਸਦੀਆਂ ਤੋਂ ਵੱਸ ਰਹੇ ਸਿੱਖਾਂ ਤੇ ਪੰਜਾਬੀਆਂ ਨੂੰ ਸਥਾਨਕ ਲੋਕਾਂ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਮੁੜ ਸਾਹਮਣੇ ਆਉਣ ਤੋਂ ਬਾਅਦ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਵੇਚੇ ਗਏ ਦੁਰਲੱਭ ਦਸਤਾਵੇਜ਼ਾਂ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਹੋਵੇ ਸੀ.ਬੀ.ਆਈ. ਜਾਂਚ-'ਆਪ'

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਨੇ ਸਾਕਾ ਨੀਲਾ ਤਾਰਾ (1984) ਮੌਕੇ ਸਿੱਖ ਰੈਫਰੈਂਸ ਲਾਇਬ੍ਰੇਰੀ 'ਚੋਂ ਭਾਰਤੀ ਫ਼ੌਜ ਵਲੋਂ ਜ਼ਬਤ ਤੇ ਨਸ਼ਟ ਕੀਤੇ ਬੇਹੱਦ ਵਿਲੱਖਣ ਅਤੇ ਬੇਸ਼ਕੀਮਤੀ ਦਸਤਾਵੇਜ਼ਾਂ ਬਾਰੇ ਹਾਈਕੋਰਟ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਯੂ.ਪੀ. 'ਚ 2 ਨਾਬਾਲਗ ਭੈਣਾਂ ਨਾਲ ਬੰਦੂਕ ਦੀ ਨੋਕ 'ਤੇ ਸਮੂਹਿਕ ਜਬਰ ਜਨਾਹ

ਮੁਜ਼ੱਫਰਨਗਰ, 12 ਜੂਨ (ਏਜੰਸੀ)-ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ ਮੰਗਲਵਾਰ ਦੀ ਸ਼ਾਮ ਨੂੰ ਦੋ ਨਾਬਾਲਗ ਭੈਣਾਂ ਨਾਲ ਬੰਦੂਕ ਦੀ ਨੋਕ 'ਤੇ ਸਮੂਹਿਕ ਜਬਰ ਜਨਾਹ ਕਰਨ ਦੀ ਖਬਰ ਹੈ | ਇਸ ਸਬੰਧੀ ਐਸ.ਐਸ.ਪੀ. (ਦਿਹਾਤੀ) ਅਲੋਕ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤ ਅਨੁਸਾਰ 13 ਤੇ 15 ...

ਪੂਰੀ ਖ਼ਬਰ »

ਪੰਜਾਬ ਵਜ਼ਾਰਤ 'ਚ ਫੇਰਬਦਲ ਸਿੱਧੂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ-ਖਹਿਰਾ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ ਤੇ ਲਗਾਤਾਰ ਹਰੀਕੇ ਤੋਂ ...

ਪੂਰੀ ਖ਼ਬਰ »

10 ਸਾਲ 'ਚ 24 ਹਜ਼ਾਰ ਅਰਬ ਵਧਿਆ ਪਾਕਿ ਦਾ ਕਰਜ਼

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਦੀ ਖ਼ਰਾਬ ਆਰਥਿਕ ਹਾਲਤ ਨੂੰ ਲੈ ਕੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਦੇਸ਼ ਨੂੰ ਬੁਰੀ ਤਰ੍ਹਾਂ ਨਾਲ ਕਰਜ਼ 'ਚ ਡਬੋਇਆ ਹੈ ਉਹ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਐਨ.ਐੱਚ.ਐਮ. 'ਚ ਸਟਾਫ਼ ਨਰਸਾਂ ਦੇ ਜੁਆਇੰਨ ਸਮੇਂ 'ਚ 15 ਦਿਨਾਂ ਦਾ ਵਾਧਾ

ਗੁਰਦਾਸਪੁਰ, 12 ਜੂਨ (ਸੈਣੀ)-ਐਨ.ਐੱਚ.ਐੱਮ. ਅਧੀਨ ਵੱਖ-ਵੱਖ ਜ਼ਿਲਿ੍ਹਆਂ 'ਚ ਸਟਾਫ਼ ਨਰਸਾਂ ਦੇ 477 ਨਿਯੁਕਤੀ ਪੱਤਰ 28 ਮਈ ਨੂੰ ਜਾਰੀ ਕਰ ਦਿੱਤੇ ਗਏ ਹਨ ਪਰ ਕਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਰੀ ਨਾਲ ਮਿਲਣ ਕਰਕੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ 7 ਦਿਨ ਦੇ ...

ਪੂਰੀ ਖ਼ਬਰ »

ਐਲ.ਪੀ.ਯੂ. ਵਲੋਂ ਵਿਸ਼ੇਸ਼ ਓਰੀਏਾਟਿਡ ਪ੍ਰੋਗਰਾਮ ਸ਼ੁਰੂ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਉਦਯੋਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰਖਦਿਆਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਵਿਸ਼ੇਸ਼ ਓਰੀਏਾਟਿਡ ਪ੍ਰੋਗਰਾਮ ਦੀ ਨਵੇਂ ਸੈਸ਼ਨ ਤੋਂ ਸ਼ੁਰੂਆਤ ਕੀਤੀ ਹੈ | ਬਾਰ੍ਹਵੀਂ ਤੋਂ ਬਾਅਦ ਨਵੇਂ ਪ੍ਰੋਗਰਾਮਾਂ 'ਚ ਡਿਜੀਟਲ ...

ਪੂਰੀ ਖ਼ਬਰ »

10 ਸਾਲ 'ਚ 24 ਹਜ਼ਾਰ ਅਰਬ ਵਧਿਆ ਪਾਕਿ ਦਾ ਕਰਜ਼

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਦੀ ਖ਼ਰਾਬ ਆਰਥਿਕ ਹਾਲਤ ਨੂੰ ਲੈ ਕੇ ਐਲਾਨ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਨੇ ਦੇਸ਼ ਨੂੰ ਬੁਰੀ ਤਰ੍ਹਾਂ ਨਾਲ ਕਰਜ਼ 'ਚ ਡਬੋਇਆ ਹੈ ਉਹ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX