ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  8 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  29 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  48 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਮੁਕਤਸਰ ਸਾਹਿਬ

ਹਲਕੀ ਬਾਰਿਸ਼ ਤੋਂ ਪਹਿਲਾਂ ਪਏ ਗੜੇ- ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਅੱਜ ਬਾਅਦ ਦੁਪਹਿਰ ਸਮੇਂ ਹੋਈ ਹਲਕੀ ਬਾਰਿਸ਼ ਅਤੇ ਇਸ ਤੋਂ ਪਹਿਲਾਂ ਪਏ ਹਲਕੇ ਗੜਿਆਂ ਕਾਰਨ ਬੀਤੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ | ਬੀਤੇ ਕਈ ਦਿਨਾਂ ਤੋਂ ਪੰਜਾਬ ਸਮੇਤ ਉੱਤਰੀ ਭਾਰਤ ਵਿਚ ਪੈ ਰਹੀ ਰਿਕਾਰਡ ਤੋੜ ਗਰਮੀ ਨੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਲਈ ਮਜਬੂਰ ਕਰ ਦਿੱਤਾ ਸੀ, ਜਿਸ ਕਾਰਨ ਸੜਕਾਂ 'ਤੇ ਆਵਾਜਾਈ ਨਾਮਾਤਰ ਹੁੰਦੀ ਸੀ ਅਤੇ ਸ਼ਹਿਰ ਦੇ ਭੀੜ-ਭਾੜ ਵਾਲੇ ਬਾਜ਼ਾਰ ਵੀ ਸੁੰਨੇ ਹੋ ਗਏ ਸਨ | ਦੁਪਹਿਰ ਸਮੇਂ ਤਾਂ ਕੋਈ-ਕੋਈ ਵਹੀਕਲ ਹੀ ਸੜਕਾਂ 'ਤੇ ਨਜ਼ਰ ਆਉਂਦਾ ਸੀ ਅਤੇ ਗਰਮੀ ਕਾਰਨ ਕੂਲਰ ਵੀ ਗਰਮ ਹਵਾ ਦੇਣ ਲੱਗ ਪਏ ਸਨ | ਅੱਜ ਪਏ ਗੜਿਆਂ ਅਤੇ ਹਲਕੀ ਬਾਰਿਸ਼ ਤੋਂ ਬਾਅਦ ਚੱਲੀ ਠੰਢੀ ਹਵਾ ਨਾਲ ਇਕ ਵਾਰ ਤਾਂ ਜਿੱਥੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉੱਥੇ ਹੀ ਪਸ਼ੂ, ਪੰਛੀ ਵੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਦਰੱਖ਼ਤ ਵੀ ਧੋਤੇ ਜਾਣ ਕਾਰਨ ਹਰਿਆਲੀ ਫੜ ਗਏ ਹਨ | ਇਸ ਦੇ ਨਾਲ ਹੀ ਇਹ ਬਾਰਿਸ਼ ਝੋਨੇ ਦੀ ਫ਼ਸਲ ਲਈ ਵੀ ਲਾਹੇਵੰਦ ਸਾਬਤ ਹੋਵੇਗੀ |

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 72 ਹਜ਼ਾਰ ਹੈਕਟੇਅਰ ਵਿਚ ਹੋਈ ਨਰਮੇ ਦੀ ਕਾਸ਼ਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵਲੋਂ ਨਰਮੇ ਦੀ ਕਾਸ਼ਤ ਦਾ ਨਿਰਧਾਰਤ ਟੀਚਾ ਜ਼ਿਲ੍ਹੇ ਦੇ ਕਿਸਾਨਾਂ ਨੇ ਸਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਵਲੋਂ ਪਿੰਡ ਤਰਮਾਲਾ ਦੇ ਬੱਸ ਅੱਡੇ ਦੇ ਕੋਲ ਸ਼ੱਕ ਦੇ ਆਧਾਰ 'ਤੇ ਗਿੰਦਰ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਪਿੰਡ ਸੰਗੂਧੌਣ ਦੇ ਕੋਲ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਵਿਅਕਤੀ ਜ਼ਖ਼ਮੀ ਹੋ ਗਏ ਜਦਕਿ ਕਾਰ ਚਾਲਕ ਮੌਕੇ ਤੋਂ ਕਾਰ ਛੱਡ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕਾਰ ਚਾਲਕ ਦੇ ਿਖ਼ਲਾਫ਼ ਮਾਮਲਾ ਦਰਜ਼ ਕਰਕੇ ਕਾਰਵਾਈ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਇਮਾਰਤ ਵਿਚ ਹੋਈ ਘਪਲੇਬਾਜ਼ੀ ਦੀ ਜਾਂਚ ਦੀ ਕੀਤੀ ਮੰਗ 50 ਸਾਲ ਚੱਲਣ ਵਾਲੀ ਛੱਤ 16 ਸਾਲ ਬਾਅਦ ਹੀ ਡਿੱਗੀ-ਘਟੀਆ ਮਟੀਰੀਅਲ ਦੀ ਵਰਤੋਂ ਦਾ ਖ਼ਦਸ਼ਾ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਨਗਰ ਕੌਾਸਲ ਵਿਖੇ ਕਾਰਜਸਾਧਕ ਅਫਸਰ ਦੇ ਕਮਰੇ ਦੀ ਛੱਤ ਦੇ ਲੈਂਟਰ ਦਾ ਮਟੀਰੀਅਲ ਬੀਤੇ ਜਨਵਰੀ ਮਹੀਨੇ ਵਿਚ ਡਿੱਗਿਆ ਸੀ, ਉਦੋਂ ਤੋਂ ਹੀ ਅਜਿਹੇ ਕਿਆਸ ਸੀ ਕਿ ਇਸ ਇਮਾਰਤ ਨੂੰ ਬਣਾਉਣ ਦੇ ਦੌਰਾਨ ਘਟੀਆ ਕਿਸਮ ਦੇ ਮਟੀਰੀਅਲ ਦੀ ...

ਪੂਰੀ ਖ਼ਬਰ »

50 ਸਾਲ ਚੱਲਣ ਵਾਲੀ ਛੱਤ 16 ਸਾਲ ਬਾਅਦ ਹੀ ਡਿੱਗੀ-ਘਟੀਆ ਮਟੀਰੀਅਲ ਦੀ ਵਰਤੋਂ ਦਾ ਖ਼ਦਸ਼ਾ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਨਗਰ ਕੌਾਸਲ ਵਿਖੇ ਕਾਰਜਸਾਧਕ ਅਫਸਰ ਦੇ ਕਮਰੇ ਦੀ ਛੱਤ ਦੇ ਲੈਂਟਰ ਦਾ ਮਟੀਰੀਅਲ ਬੀਤੇ ਜਨਵਰੀ ਮਹੀਨੇ ਵਿਚ ਡਿੱਗਿਆ ਸੀ, ਉਦੋਂ ਤੋਂ ਹੀ ਅਜਿਹੇ ਕਿਆਸ ਸੀ ਕਿ ਇਸ ਇਮਾਰਤ ਨੂੰ ਬਣਾਉਣ ਦੇ ਦੌਰਾਨ ਘਟੀਆ ਕਿਸਮ ਦੇ ਮਟੀਰੀਅਲ ਦੀ ...

ਪੂਰੀ ਖ਼ਬਰ »

ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਮਲੋਟ ਵਿਕਾਸ ਮੰਚ ਵਲੋਂ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵਕੀਲ ਜਸਪਾਲ ਔਲਖ, ਭਾਈ ਚਰਨਜੀਤ ਸਿੰਘ ਖ਼ਾਲਸਾ, ਮਾਸਟਰ ...

ਪੂਰੀ ਖ਼ਬਰ »

ਮਾਮਲਾ ਘਰ 'ਚ ਬਣੇ ਗੁਰਦੁਆਰਾ ਸਾਹਿਬ ਦੀ ਖਸਤਾ ਇਮਾਰਤ ਦਾ ਸ਼੍ਰੋਮਣੀ ਕਮੇਟੀ ਦੇ ਹੁਕਮਾਂ 'ਤੇ ਰਹਿੰਦੇ ਦੋ ਸਰੂਪਾਂ ਨੂੰ ਵੀ ਗੁਰਦੁਆਰਾ ਸਾਹਿਬ 'ਚੋਂ ਹਟਵਾਇਆ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਤੋਂ ਪਹੁੰਚੀ ਟੀਮ ਵਲੋਂ ਸਥਾਨਕ ਵਾਰਡ ਨੰ: 26, ਹਰਜਿੰਦਰ ਨਗਰ ਦੇ ਇਕ ਘਰ ਵਿਚ ਬਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਜਾਂਚ ਉਪਰੰਤ ਇਮਾਰਤ ਦੀ ਖਸਤਾ ਹਾਲਤ ਨੂੰ ਦੇਖਦੇ ਹੋਏ 6 ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾ: ਰਿਚਾ ਆਈ.ਏ.ਐਸ. ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਸੰਚਾਲਕਾਂ ਲਈ ਨਵੇਂ ...

ਪੂਰੀ ਖ਼ਬਰ »

ਪੋਲੀਓ ਦੇ ਖ਼ਾਤਮੇ ਨੂੰ ਬਰਕਰਾਰ ਰੱਖਣ ਲਈ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ 16 ਤੋਂ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪੋਲੀਓ ਦੀ ਨਾਮੁਰਾਦ ਬਿਮਾਰੀ ਸਾਡੇ ਦੇਸ਼ ਵਿਚ ਦੁਬਾਰਾ ਨਾ ਆਵੇ ਇਸ ਲਈ 16 ਤੋਂ 18 ਜੂਨ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਦਾ ਰਾਊਾਡ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਸੁਖਪਾਲ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਅਤੇ ਸਿਹਤ ਵਿਭਾਗ ਵਲੋਂ ਪਿੰਡ ਹਰਾਜ ਵਿਖੇ ਜਾਗੋ ਪ੍ਰੋਗਰਾਮ ਤਹਿਤ ਜਾਗਰੂਕਤਾ ਸਮਾਗਮ ਕੀਤਾ ਗਿਆ | ਇਸ ਮੌਕੇ ਗੁਰਤੇਜ ਸਿੰਘ ਜ਼ਿਲ੍ਹਾ ਮਾਸ ਮੀਡੀਆ ...

ਪੂਰੀ ਖ਼ਬਰ »

ਲੇਖਕ ਅਤੇ ਵਾਤਾਵਰਨ ਪ੍ਰੇਮੀ ਬੋਹੜ ਸਿੰਘ ਮੱਲਣ ਨੇ ਪਤਨੀ ਦੀ 17ਵੀ ਬਰਸੀ 'ਤੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਸ. ਰਿਪੋ.)-ਉੱਘੇ ਲੇਖਕ, ਪ੍ਰਚਾਰਕ, ਸਮਾਜਸੇਵੀ ਤੇ ਵਾਤਾਵਰਨ ਪ੍ਰੇਮੀ ਮਾਸਟਰ ਬੋਹੜ ਸਿੰਘ ਮੱਲਣ ਨੇ ਆਪਣੀ ਪਤਨੀ ਸਰਦਾਰਨੀ ਮਹਿੰਦਰ ਕੌਰ ਸੇਵਾਮੁਕਤ ਮੁੱਖ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ (ਮੱਲਣ) ਦੀ 17 ਵੀਂ ਬਰਸੀ 'ਤੇ ਯਾਦ ਵਿਚ ਇਕ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਮਰ ਕੈਂਪ ਲਗਾਇਆ

ਮੰਡੀ ਲੱਖੇਵਾਲੀ, 12 ਜੂਨ (ਰਾਜ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਲੱਖੇਵਾਲੀ (ਲੜਕੇ) ਵਿਖੇ ਪਿ੍ੰਸੀਪਲ ਗੁਰਮੀਤ ਸਿੰਘ ਦੀ ਅਗਵਾਈ ਵਿਚ 7 ਰੋਜ਼ਾ ਸਮਰ ਕੈਂਪ ਲਗਾਇਆ ਗਿਆ ਜਿਸ ਵਿਚ 6ਵੀਂ ਤੋਂ 10ਵੀਂ ...

ਪੂਰੀ ਖ਼ਬਰ »

ਪਤੀ 'ਤੇ ਆਪਣੀ ਨਾਬਾਲਗ ਭੈਣ ਨੂੰ ਲਿਜਾਣ ਦਾ ਲਾਇਆ ਦੋਸ਼

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਔਰਤਾਂ ਨੂੰ ਨਿਆਂ ਦਿਵਾਉਣ ਲਈ ਵਿਸ਼ੇਸ਼ ਕਾਨੂੰਨ ਬਣੇ ਹੋਏ ਹਨ, ਇਸ ਤੋਂ ਇਲਾਵਾ ਸਰਕਾਰ ਵਲੋਂ ਔਰਤਾਂ ਦੀ ਮਦਦ ਲਈ ਮਹਿਲਾ ਕਮਿਸ਼ਨ ਵੀ ਨਿਯੁਕਤ ਕੀਤੇ ਹੋਏ ਹਨ ਪਰ ਇਸ ਸਭ ਦਾ ਫ਼ਾਇਦਾ ਪੜੇ੍ਹ-ਲਿਖੇ ਵਰਗ ਦੀਆਂ ਔਰਤਾਂ ਤੱਕ ਹੀ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਦੀ ਰੇਲਵੇ ਸਟੇਸ਼ਨ ਦੇ ਨਜ਼ਦੀਕ ਲਗਦੀ ਬਸਤੀ ਵਿਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਪਾਣੀ ਇਕ ਜਗ੍ਹਾ ਤੇ ਹੀ ਇਕੱਠਾ ਹੁੰਦਾ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਬੇਹੱਦ ਦੂਸ਼ਿਤ ਹੋ ਰਿਹਾ ਹੈ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਬਲਾਕ ਕਮੇਟੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਚ ਜਾਗਰੂਕਤਾ ਕੈਂਪ ਲਗਾਇਆ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਹੁਕਮਾਂ ਤਹਿਤ ਅਤੇ ਡੀ.ਐਸ.ਪੀ. ਗਿੱਦੜਬਾਹਾ ਦੀ ਅਗਵਾਈ ਹੇਠ ਪੁਲਿਸ ਦੀ ਨਸ਼ਾ ਵਿਰੋਧੀ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਟੀਮ ਵਲੋਂ ਅੱਜ ਸਥਾਨਕ ਟਰੱਕ ਯੂਨੀਅਨ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਅਤੇ ਲੋਕਾਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਹੇਠ ਥਾਣਾ ਮੁਖੀ ਕਬਰਵਾਲਾ ਗੁਰਦੀਪ ...

ਪੂਰੀ ਖ਼ਬਰ »

ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਮਲੋਟ, 12 ਜੂਨ (ਪਾਟਿਲ)-ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਗੁਰਦੁਆਰਾ ਸਿੰਘ ਸਭਾ ਮਲੋਟ ਦੇ ਕੋਲ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਕੁਮਾਰ ਗਗਨੇਜਾ (ਲਾਲੀ ਜੈਨ) ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ...

ਪੂਰੀ ਖ਼ਬਰ »

ਪੰਜਾਬ ਰਾਜ ਇੰਪਲਾਈਜ਼ ਫੋਰਮ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਥਾਨਕ ਮੰਡਲ ਦਫ਼ਤਰ ਵਿਖੇ ਮੰਡਲ ਦਫ਼ਤਰ ਤੇ ਜੁਆਇੰਟ ਫੋਰਮ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਨਾਨ ਟੀਚਿੰਗ ਸਟਾਫ਼ ਲਈ 3 ਰੋਜ਼ਾ ਟਰੇਨਿੰਗ ਪੋ੍ਰਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਕਾਲਜ ਪਿ੍ੰਸੀਪਲ ਕਮ ਡਾਇਰੈਕਟਰ ਐਜੂਕੇਸ਼ਨ ਐਸ.ਜੀ.ਪੀ.ਸੀ. ਡਾ: ਤੇਜਿੰਦਰ ਕੌਰ ਧਾਲੀਵਾਲ ਤੇ ਕਾਰਜਕਾਰੀ ਪਿ੍ੰਸੀਪਲ ਮਿਸਿਜ਼ ਅੰਸ਼ੂ ਜਿੰਦਲ ਦੇ ...

ਪੂਰੀ ਖ਼ਬਰ »

ਮਾਮਲਾ ਕਵਰੇਜ ਕਰਨ ਸਮੇਂ ਪੱਤਰਕਾਰ ਨੂੰ ਧਮਕਾਉਣ ਦਾ ਕੰਮ ਵਿਚ ਵਿਘਨ ਪਾਉਣ ਅਤੇ ਵੀਡੀਓ ਵਾਇਰਲ ਕਰਨ ਵਾਲਿਆਂ ਖਿਲਾਫ਼ ਪਰਚਾ ਦਰਜ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮੰਡੀ ਕਿੱਲਿਆਂਵਾਲੀ ਤੋਂ ਪੱਤਰਕਾਰ ਇਕਬਾਲ ਸਿੰਘ ਸ਼ਾਂਤ ਵਲੋਂ ਬਿਨਾਂ ਪਰਮਿਟ ਢੋਆ-ਢੁਆਈ ਕਰਕੇ ਅਤੇ ਸਮਰੱਥਾ ਤੋਂ ਵੱਧ ਗੱਟੇ ਲੱਦ ਕੇ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਸਬੰਧੀ ਕਵਰੇਜ਼ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਪਿੰਡ ਬਧਾਈ ਵਿਖੇ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਰਾਹਤ ਦੇ ਨਾਲ ਝੱਖੜ ਅਤੇ ਗੜੇਮਾਰੀ ਵੀ ਲਿਆਇਆ ਮੌਸਮ ਦਾ ਪਹਿਲਾ ਮੀਂਹ

ਮੰਡੀ ਕਿੱਲਿਆਂਵਾਲੀ, 12 ਜੂਨ (ਇਕਬਾਲ ਸਿੰਘ ਸ਼ਾਂਤ)-ਮੌਸਮ ਦਾ ਪਹਿਲਾ ਮੀਂਹ ਅੱਜ ਸ਼ਾਮ ਤਪਸ਼ ਭਰੀ ਗਰਮੀ ਤੋਂ ਰਾਹਤ ਦੇ ਇਲਾਵਾ ਝੱਖੜ ਅਤੇ ਗੜੇਮਾਰੀ ਵੀ ਲੈ ਕੇ ਆਇਆ | ਝੱਖੜ ਕਾਰਨ ਵੱਡੀ ਗਿਣਤੀ ਦਰੱਖ਼ਤ ਅਤੇ ਖੇਤਾਂ ਵਿਚ ਦਰਜਨਾਂ ਦੀ ਗਿਣਤੀ 'ਚ ਖੰਭੇ ਅਤੇ ਬਿਜਲੀ ਦੇ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਚੱਕਾ ਜਾਮ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਸ. ਰਿਪੋ.)-ਸਥਾਨਕ ਮਲੋਟ ਰੋਡ ਵਾਸੀ ਪਿਛਲੇ ਕਰੀਬ 5 ਦਿਨਾਂ ਤੋਂ ਪੀਣ ਵਾਲਾ ਪਾਣੀ ਨਾ ਆਉਣ ਕਾਰਨ ਸਖ਼ਤ ਗਰਮੀ ਵਿਚ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ | ਰਜਬਾਹੇ ਵਿਚ ਬੰਦੀ ਹੋਣ ਕਾਰਨ ਪਾਣੀ ਨਾ ਆਉਣ ਦਾ ਕਾਰਨ ਦੱਸਿਆ ਜਾ ਰਿਹਾ ਹੈ ਪਰ ਲੋਕਾਂ ...

ਪੂਰੀ ਖ਼ਬਰ »

430 ਨਸ਼ੀਲੀਆਂ ਗੋਲੀਆਂ ਬਰਾਮਦ-ਮਾਮਲਾ ਦਰਜ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਕਬਰਵਾਲਾ ਥਾਣਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਮਿੱਡਾ ਵਿਖੇ ਪੁਲਿਸ ਵਲੋਂ ਕੀਤੀ ਜਾ ਰਹੀ ...

ਪੂਰੀ ਖ਼ਬਰ »

310 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਦੀ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਮਸ਼ੇਰ ਸਿੰਘ ਵਾਸੀ ਮੌੜ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਵਲੋਂ ਸ਼ਹਿਰੀ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਸ਼ਹਿਰੀ ਮੁਸ਼ਕਿਲਾਂ ਸਬੰਧੀ ਮੁਖੀ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਹਲਕਾ ਵਿਧਾਇਕ ਨੂੰ ਸ਼ਹਿਰੀ ਮੁਸ਼ਕਿਲਾਂ ਦੱਸਣ ਦੇ ...

ਪੂਰੀ ਖ਼ਬਰ »

ਫ਼ਤਹਿਵੀਰ ਦੇ ਬੇਵਕਤੀ ਵਿਛੋੜੇ 'ਤੇ ਲੋਕਾਂ ਨੇ ਕੱਢਿਆ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿਚ ਡਿੱਗੇ ਦੋ ਸਾਲਾ ਫਤਹਿਵੀਰ ਦੇ ਬੇਵਕਤੀ ਵਿਛੋੜੇ 'ਤੇ ਅੱਜ ਸਥਾਨਕ ਸ਼ਹਿਰ ਵਿਚ ਇਨਸਾਫ਼ ਪਸੰਦ ਲੋਕਾਂ ਨੇ ਸੰਗਰੂਰ ਪ੍ਰਸ਼ਾਸਨ ਤੇ ਪੰਜਾਬ ...

ਪੂਰੀ ਖ਼ਬਰ »

ਲੰਬੀ ਖੇਤਰ ਵਿਚ ਭਰਵੀਂ ਬਾਰਿਸ਼-ਗਰਮੀ ਤੋਂ ਰਾਹਤ

ਲੰਬੀ, 12 ਜੂਨ (ਵਿਰਕ)-ਪਿਛਲੇ ਕਈ ਦਿਨਾਂ ਤੋਂ ਤਾਪਮਾਨ ਦੇ ਵਾਧੇ ਤੇ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਉਸ ਸਮੇਂ ਰਾਹਤ ਮਿਲੀ, ਜਦੋਂ ਲੰਬੀ ਖੇਤਰ ਵਿਚ ਭਰਵੀਂ ਬਾਰਿਸ਼ ਹੋਈ | ਲੰਬੀ ਨੇੜਲੇ ਪਿੰਡਾਂ ਬਾਦਲ, ਬਣਵਾਲਾ, ਭਾਗੂ, ਮਿੱਡੂ ਖੇੜਾ, ਚੱਕ ਮਿੱਡੂ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦੇ ਚਿਹਰੇ ਖਿੜ੍ਹੇ ਲੰਬੀ ਖੇਤਰ ਵਿਚ ਭਰਵੀਂ ਬਾਰਿਸ਼-ਗਰਮੀ ਤੋਂ ਰਾਹਤ

ਲੰਬੀ, 12 ਜੂਨ (ਵਿਰਕ)-ਪਿਛਲੇ ਕਈ ਦਿਨਾਂ ਤੋਂ ਤਾਪਮਾਨ ਦੇ ਵਾਧੇ ਤੇ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਉਸ ਸਮੇਂ ਰਾਹਤ ਮਿਲੀ, ਜਦੋਂ ਲੰਬੀ ਖੇਤਰ ਵਿਚ ਭਰਵੀਂ ਬਾਰਿਸ਼ ਹੋਈ | ਲੰਬੀ ਨੇੜਲੇ ਪਿੰਡਾਂ ਬਾਦਲ, ਬਣਵਾਲਾ, ਭਾਗੂ, ਮਿੱਡੂ ਖੇੜਾ, ਚੱਕ ਮਿੱਡੂ ਸਿੰਘ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ 'ਚੋਂ ਕੁੜੀ ਭਜਾਉਣ ਦੇ ਮਾਮਲੇ 'ਚ ਥਾਣਾ ਲੱਖੇਵਾਲੀ ਪੁਲਿਸ ਨੇ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੰੂ ਦਿੱਤੀ ਸ਼ਿਕਾਇਤ 'ਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਬੱਚੇ ਦੇ ਜਨਮ ਦਿਨ ਮੌਕੇ ਬੱਚਿਆਂ ਨੂੰ ਚੱਪਲਾਂ ਦਿੱਤੀਆਂ

ਦੋਦਾ, 12 ਜੂਨ (ਰਵੀਪਾਲ)-ਨੌਜਵਾਨ ਯੂਥ ਭਲਾਈ ਕਲੱਬ ਦੋਦਾ ਵਲੋਂ ਕਲੱਬ ਦੇ ਮੈਂਬਰ ਜਗਮੀਤ ਸਿੰਘ ਬਰਾੜ ਇੰਗਲੈਂਡ ਦੇ ਬੇਟੇ ਅਨਮੋਲ ਬਰਾੜ ਦੇ ਜਨਮ ਦਿਨ ਦੀ ਖ਼ੁਸ਼ੀ 'ਚ ਜ਼ਰੂਰਤਮੰਦ ਪਰਿਵਾਰਾਂ ਦੇ 500 ਨੰਨੇ੍ਹ ਬੱਚਿਆਂ ਨੂੰ ਪੈਰਾਂ 'ਚ ਪਾਉਣ ਲਈ ਚੱਪਲਾਂ ਅਤੇ ਪੀਣ ਲਈ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਚੋਰੀ-ਮਾਮਲਾ ਦਰਜ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਨੇ ਡਰੇਨਜ਼ ਵਿਭਾਗ ਦੇ ਮੋਟਰ ਕੁਨੈਕਸ਼ਨ ਨੂੰ ਆਉਂਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਜਸਪ੍ਰੀਤ ਸਿੰਘ ਸਹਾਇਕ ...

ਪੂਰੀ ਖ਼ਬਰ »

ਚੰਦ ਭਾਨ ਡਰੇਨ ਤੇ ਬਣੇ ਪੁਲ ਦੀ ਮੁਰੰਮਤ ਕਰਨ ਦੀ ਮੰਗ

ਰੁਪਾਣਾ, 12 ਜੂਨ (ਜਗਜੀਤ ਸਿੰਘ)-ਇਕ ਪਾਸੇ ਤਾਂ ਪੰਜਾਬ ਸਰਕਾਰ ਸੜਕਾਂ ਅਤੇ ਪੁਲਾਂ ਦੀ ਨਵੀਂ ਉਸਾਰੀ ਅਤੇ ਮੁਰੰਮਤ 'ਤੇ ਕਰੋੜਾਂ ਰੁਪਏ ਖਰਚਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਟੁੱਟੇ ਪੁਲਾਂ ਤੋਂ ਆਪਣੀਆਂ ਜਾਨਾਂ ਨੂੰ ਖ਼ਤਰੇ ਵਿਚ ਪਾ ਕੇ ਲੋਕਾਂ ਨੂੰ ਉੱਥੋਂ ਲੰਘਣ ...

ਪੂਰੀ ਖ਼ਬਰ »

ਵਾਟਰ-ਵਰਕਸ ਦੀ ਟੈਂਕੀ ਕਿਸੇ ਵੇਲੇ ਵੀ ਬਣ ਸਕਦੀ ਹੈ ਵੱਡੇ ਹਾਦਸੇ ਦਾ ਕਾਰਨ

ਰੁਪਾਣਾ, 12 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ 'ਚ ਵਾਟਰ-ਵਰਕਸ ਪਿਛਲੇ 50-55 ਸਾਲ ਪੁਰਾਣਾ ਬਣਿਆ ਹੋਣ ਕਰਕੇ ਇਸ 'ਚ ਲੱਗੀ ਮਸ਼ੀਨਰੀ ਦੀ ਹਾਲਤ ਬਹੁਤ ਖ਼ਸਤਾ ਅਤੇ ਟੈਂਕੀ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ ਜੋ ਕਿਸੇ ਵੇਲੇ ਵੀ ਡਿੱਗ ਕੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ 20 ਨੂੰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਬਿਹਤਰ ਤਰੀਕੇ ਨਾਲ ਦੇਣ ਲਈ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ...

ਪੂਰੀ ਖ਼ਬਰ »

ਵੱਖ-ਵੱਖ ਤਰੀਕਿਆਂ ਨਾਲ ਪਾਣੀ ਬਰਬਾਦ ਕਰ ਰਹੇ ਹਨ ਲੋਕ

ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ ) -ਸਾਡੇ ਜੀਵਨ ਵਿਚ ਪਾਣੀ ਦੀ ਬਹੁਤ ਮਹੱਤਤਾ ਹੈ ਅਤੇ ਇਸ ਦੇ ਬਿਨਾਂ ਜੀਵਨ ਅਸੰਭਵ ਹੈ | ਗੁਰੂ ਸਾਹਿਬਾਨ ਨੇ ਵੀ ਪਾਣੀ ਨੂੰ ਪਿਤਾ ਦਾ ਦਰਜਾ ਦਿੰਦਿਆਂ ਇਸ ਦੀ ਵਡਮੁੱਲੀ ਲੋੜ ਨੂੰ ਉਜਾਗਰ ਕੀਤਾ ਹੈ ਪ੍ਰੰਤੂ ਸਮੇਂ ਦੇ ਹਾਕਮ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਵਿਖੇ ਮਮਤਾ ਦਿਵਸ ਮਨਾਇਆ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਐਸ.ਐਮ.ਓ. ਡਾ: ਜਾਗਿ੍ਤੀ ਚੰਦਰ ਸੀ.ਐਚ.ਸੀ ਆਲਮਵਾਲਾ ਦੀ ਅਗਵਾਈ ਵਿਚ ਆਂਗਣਵਾੜੀ ਸੈਂਟਰ ਕਬਰਵਾਲਾ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ | ਇਸ ਮੌਕੇ 'ਤੇ ਮਲਟੀਪਰਪਜ਼ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਫਰਟੀਲਿਟੀ ਮੈਪ ਸਬੰਧੀ ਕੈਂਪ ਲਗਾਏ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਗੁਲਾਬੇਵਾਲਾ ਅਤੇ ਮਾਂਗਟਕੇਰ ਵਿਚ ਕਿਸਾਨਾਂ ਨੰੂ ਜਾਗਰੂਕ ਕਰਨ ਲਈ ਫਰਟੀਲਿਟੀ ਮੈਪ ਸਬੰਧੀ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਅਮਰਦੀਪ ਕੌਰ ਬੀ.ਟੀ.ਐਮ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX