ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 minute ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  26 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 1 hour ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 2 hours ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  17 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  39 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  53 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਮਾਨਸਾ

ਗੋਬਿੰਦਪੁਰਾ ਵਿਖੇ ਥਰਮਲ ਲਈ ਗ੍ਰਹਿਣ ਕੀਤੀ ਜ਼ਮੀਨ 'ਚ ਖੁੱਲੇ੍ਹ ਪਏ ਬੋਰ ਕਰ ਰਹੇ ਨੇ ਵੱਡੇ ਹਾਦਸੇ ਦੀ ਉਡੀਕ

ਬਰੇਟਾ, 12 ਜੂਨ (ਜੀਵਨ ਸ਼ਰਮਾ)- ਭਗਵਾਨਪੁਰਾ ਦੇ ਫਤਿਹਵੀਰ ਦੀ ਬੋਰਵੈਲ ਵਿਚ ਡਿੱਗ ਕੇ ਹੋਈ ਦੁਖਦਾਈ ਮੌਤ ਦੀ ਘਟਨਾ ਤੋਂ ਬਾਅਦ ਭਾਵੇਂ ਪੰਜਾਬ ਸਰਕਾਰ ਕੁਝ ਜਾਗਦੀ ਵਿਖਾਈ ਦੇ ਰਹੀ ਹੈ, ਜਿਸ ਤਹਿਤ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਕੋਲੋਂ ਖੁੱਲ੍ਹੇ ਪਏ ਬੋਰਵੈੱਲਾਂ ਦੀ ਰਿਪੋਰਟ ਮੰਗੀ ਗਈ ਹੈ ਪਰ ਇਲਾਕੇ ਦੇ ਪਿੰਡ ਗੋਬਿੰਦਪੁਰਾ ਵਿਖੇ ਥਰਮਲ ਪਲਾਂਟ ਲਈ ਐਕਵਾਇਰ ਕੀਤੀ ਸੈਂਕੜੇ ਜ਼ਮੀਨ ਵਿੱਚ ਸੈਂਕੜੇ ਬੋਰ ਨੰਗੇ ਪਏ ਕਿਸੇ ਨਵੀਂ ਘਟਨਾ ਵਾਪਰਨ ਦੀ ਉਡੀਕ ਕਰ ਰਹੇ ਹਨ | ਮੌਕੇ 'ਤੇ ਜਾ ਕੇ ਵੇਖਿਆ ਤਾਂ ਉੱਥੇ ਮੌਜੂਦ ਕਿਸਾਨ ਆਗੂ ਮੇਜਰ ਸਿੰਘ, ਦਲਵੀਰ ਸਿੰਘ, ਸੋਹਣ ਸਿੰਘ ਨੇ ਦੱਸਿਆ ਕਿ 9 ਸਾਲ ਪਹਿਲਾਂ ਨਿੱਜੀ ਕੰਪਨੀ ਵਲੋਂ ਥਰਮਲ ਪਲਾਂਟ ਲਈ ਐਕਵਾਇਰ ਕੀਤੀ 705 ਏਕੜ ਜ਼ਮੀਨ ਵਿਚ ਲਗਪਗ 200 ਦੇ ਕਰੀਬ ਬੋਰ ਬਿਲਕੁਲ ਨੰਗੇ ਪਏ ਹਨ | ਇਸ ਤੋਂ ਇਲਾਵਾ ਅਨੇਕਾਂ ਖੂਹ ਬਿਨਾਂ ਢਕੇ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਹੇ ਹਨ | ਆਗੂਆਂ ਨੇ ਦੱਸਿਆ ਕਿ ਇਸ ਜ਼ਮੀਨ ਵਿਚ ਪਰਦੇਸੀ ਗਰੀਬ ਲੋਕ ਆਪਣੇ ਪਰਿਵਾਰ ਸਮੇਤ ਡੰਗਰ ਚਾਰਨ ਆਉਂਦੇ ਰਹਿੰਦੇ ਹਨ, ਜਿਨ੍ਹਾਂ ਨਾਲ ਬੱਚੇ ਵੀ ਹੰਦੇ ਹਨ ਅਤੇ ਖੇਡਦੇ ਖੇਡਦੇ ਉਹ ਕਦੇ ਵੀ ਇਨ੍ਹਾਂ ਬੋਰਾਂ ਵਿਚ ਡਿੱਗ ਸਕਦੇ ਹਨ | ਉਨ੍ਹਾਂ ਦੱਸਿਆ ਕਿ ਕਈ ਬੋਰ ਤਾਂ ਲਿੰਕ ਸੜਕਾਂ ਦੇ ਨੇੜੇ ਹਨ, ਜੋ ਹੋਰ ਵੀ ਖ਼ਤਰਨਾਕ ਹਨ | ਜ਼ਿਕਰਯੋਗ ਹੈ ਕਿ ਨਿੱਜੀ ਕੰਪਨੀ ਵਲੋਂ ਜਦੋਂ ਇਹ ਜ਼ਮੀਨ 9 ਸਾਲ ਪਹਿਲਾਂ ਥਰਮਲ ਪਲਾਂਟ ਲਈ ਐਕਵਾਇਰ ਕੀਤੀ ਗਈ ਸੀ, ਉਸ ਸਮੇਂ ਕਿਸਾਨਾਂ ਵਲੋਂ ਇਨ੍ਹਾਂ ਬੋਰਾਂ ਵਿਚੋਂ ਮੋਟਰ ਆਦਿ ਸਮਾਨ ਕੱਢਿਆ ਗਿਆ ਸੀ ਪਰ ਕੰਪਨੀ ਵਲੋਂ ਇਨ੍ਹਾਂ ਬੋਰਾਂ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਨਾ ਹੀ ਬੋਰ ਬੰਦ ਕੀਤੇ ਗਏ | ਉਸ ਸਮੇਂ ਤੋਂ ਬਾਅਦ ਇਹ ਬੋਰ ਅਤੇ ਖੂਹ ਬਿਨਾਂ ਢਕੇ ਹੀ ਨੰਗੇ ਪਏ ਹਨ ਪਰ ਚੰਗੀ ਗੱਲ ਹੈ ਕਿ ਇਸ ਸਮੇਂ ਦੌਰਾਨ ਕੋਈ ਅਣਸੁਖਾਂਵੀ ਘਟਨਾ ਨਹੀਂ ਵਾਪਰੀ | ਪਿੰਡ ਦੇ ਸਰਪੰਚ ਗੁਰਲਾਲ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਕਵਾਇਰ ਕੀਤੀ ਜ਼ਮੀਨ ਵਿਚ ਖੁੱਲੇ੍ਹ ਪਏ ਸੈਂਕੜੇ ਬੋਰ ਤੁਰੰਤ ਬੰਦ ਹੋਣੇ ਚਾਹੀਦੇ ਹਨ ਤਾਂ ਜੋ ਭਗਵਾਨਪੁਰਾ ਵਾਲੀ ਘਟਨਾ ਦੁਬਾਰਾ ਨਾ ਵਾਪਰ ਸਕੇ |
ਪਟਵਾਰੀ ਤੋਂ ਰਿਪੋਰਟ ਜਲਦ ਪ੍ਰਾਪਤ ਕੀਤੀ ਜਾਵੇਗੀ- ਤਹਿਸੀਲਦਾਰ
ਇਸ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨਾਲ ਸੰਪਰਕ ਕਰਨਾ ਚਾਹਿਆ ਪਰ ਸੰਪਰਕ ਨਹੀਂ ਹੋ ਸਕਿਆ | ਇਸ ਸਬੰਧੀ ਨਾਇਬ ਤਹਿਸੀਲਦਾਰ ਭੁਪਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਹਲਕਾ ਪਟਵਾਰੀ ਤੋਂ ਰਿਪੋਰਟ ਪ੍ਰਾਪਤ ਕਰਨਗੇ ਅਤੇ ਕੰਪਨੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਤੇ ਜਲਦ ਹੀ ਖੁੱਲੇ੍ਹ ਪਏ ਬੋਰਾਂ ਨੂੰ ਬੰਦ ਕਰਵਾਉਣਗੇ |

ਮਾਨਸਾ ਜ਼ਿਲ੍ਹੇ 'ਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ

ਮਾਨਸਾ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਅੱਜ ਦੇਰ ਸ਼ਾਮ ਮਾਨਸਾ ਜ਼ਿਲ੍ਹੇ 'ਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ | ਪਿਛਲੇ ਕਈ ਦਿਨਾਂ ਤੋਂ ਪਾਰਾ 47 ਦੇ ਲਗਭਗ ਹੋਣ ਕਰ ਕੇ ਲੋਕ ਤਰਾਹ-ਤਰਾਹ ਕਰ ਰਹੇ ਸਨ | ਮਾਨਸਾ ਸਮੇਤ ਬੁਢਲਾਡਾ, ਭੀਖੀ, ਜੋਗਾ ਆਦਿ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ

ਬੁਢਲਾਡਾ, 12 ਜੂਨ (ਰਾਹੀ)- ਸ਼ਾਮ ਸਮੇਂ ਇਸ ਖੇਤਰ ਅੰਦਰ ਹੋਈ ਹਲਕੀ ਤੋਂ ਦਰਮਿਆਨੀ ਬਰਸਾਤ ਨਾਲ ਜਿੱਥੇ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਲੋਕਾਂ ਨੇ ਰਾਹਤ ਮਹਿਸੂਸ ਕੀਤੀ , ਉੱਥੇ ਕਿਸਾਨਾਂ ਦੀਆਂ ਫ਼ਸਲਾਂ ਵੀ ਸਰਸ਼ਾਰ ਹੋ ਗਈਆਂ | ਸਿਰਫ਼ 20 ਕੁ ਮਿੰਟ ...

ਪੂਰੀ ਖ਼ਬਰ »

ਆਇਸਾ ਤੇ ਇਨਕਲਾਬੀ ਨੌਜਵਾਨ ਸਭਾ ਵਲੋਂ ਰੁਜ਼ਗਾਰ ਗਾਰੰਟੀ ਕਾਨੂੰਨ ਲਈ ਅੰਦੋਲਨ ਛੇੜਨ ਦਾ ਐਲਾਨ

ਮਾਨਸਾ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ ਨੇ ਐਲਾਨ ਕੀਤਾ ਹੈ ਕਿ ਰੁਜ਼ਗਾਰ ਗਾਰੰਟੀ ਕਾਨੂੰਨ ਬਣਵਾਉਣ ਲਈ ਜਥੇਬੰਦੀਆਂ ਵਲੋਂ ਦੇਸ਼ 'ਚ ਦਿਹਾਤੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਇੱਥੇ ...

ਪੂਰੀ ਖ਼ਬਰ »

ਨਹਿਰਾਂ ਤੇ ਰਜਵਾਹਿਆਂ 'ਚ ਜਾ ਰਹੇ ਫ਼ੈਕਟਰੀਆਂ ਤੇ ਘਰੇਲੂ ਗੰਦੇ ਪਾਣੀ ਦਾ ਡਿਪਟੀ ਕਮਿਸ਼ਨਰ ਨੇ ਲਿਆ ਨੋਟਿਸ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਨਜ਼ਦੀਕੀ ਪਿੰਡ ਜਵਾਹਰਕੇ ਦੇ ਰਜਵਾਹੇ ਵਿਚ ਪੈ ਰਹੇ ਗੰਦੇ ਪਾਣੀ ਦਾ ਨੋਟਿਸ ਲੈਂਦਿਆਂ ਸ੍ਰੀਮਤੀ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਨੇ ਨਹਿਰੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਕੌਾਸਲ ਅਤੇ ਵਾਟਰ ਸਪਲਾਈ ਵਿਭਾਗ ਦੇ ...

ਪੂਰੀ ਖ਼ਬਰ »

ਨਹਿਰ ਦੀ ਲੰਬੀ ਬੰਦੀ ਕਾਰਨ ਖੇਤੀ ਤੇ ਪੀਣ ਵਾਲੇ ਪਾਣੀ ਦਾ ਸੰਕਟ ਪੈਦਾ ਹੋਇਆ

ਬਰੇਟਾ, 12 ਜੂਨ (ਰਵਿੰਦਰ ਕੌਰ ਮੰਡੇਰ)-ਇਸ ਇਲਾਕੇ ਨੂੰ ਖੇਤੀ ਅਤੇ ਪੀਣ ਵਾਲਾ ਪਾਣੀ ਦੇਣ ਲਈ ਘੱਗਰ ਬਰਾਂਚ ਲਿੰਕ ਨਹਿਰ ਹੈ, ਜਿਸ ਨੂੰ ਬੋਹਾ ਰਜਵਾਹੇ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਪ੍ਰੰਤੂ ਇਸ ਰਜਵਾਹੇ 'ਚ ਸਫ਼ਾਈ ਦੇ ਨਾਂਅ 'ਤੇ ਕਰੀਬ ਇੱਕ ਮਹੀਨੇ ਤਾਂ ਪਾਣੀ ਦੀ ਬੰਦੀ ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਨੂੰ ਲੈ ਕੇ ਬਰੇਟਾ ਸ਼ਹਿਰ 'ਚ ਰੋਸ ਮਾਰਚ

ਬਰੇਟਾ, 12 ਜੂਨ (ਜੀਵਨ ਸ਼ਰਮਾ)-ਸਥਾਨਕ ਸ਼ਹਿਰ 'ਚ ਵੱਖ-ਵੱਖ ਜਥੇਬੰਦੀਆਂ ਵਲੋਂ ਫਤਹਿਵੀਰ ਸਿੰਘ ਦੀ ਹੋਈ ਲਾਪ੍ਰਵਾਹੀ ਨਾਲ ਮੌਤ ਦੇ ਰੋਸ ਵਜੋਂ ਰੋਸ ਮਾਰਚ ਕੱਢਿਆ ਗਿਆ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਫਤਹਿਵੀਰ ਦੀ ਮੌਤ ਸਰਕਾਰ ਅਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਨਾਲ ...

ਪੂਰੀ ਖ਼ਬਰ »

ਪਿਆਜ਼ ਦੇ ਵਧੇ ਭਾਅ ਨੇ ਲੋਕਾਂ ਦੀਆਂ ਅੱਖਾਂ 'ਚੋਂ ਡਿੱਗਣ ਲਾਇਆ ਪਾਣੀ

ਬੋਹਾ, 12 ਜੂਨ (ਰਮੇਸ਼ ਤਾਂਗੜੀ)-ਇਸ ਖੇਤਰ ਵਿਚ ਹਰ ਸਾਲ ਖੁੱਲ੍ਹੇ ਆਮ ਟਰੈਕਟਰ-ਟਰਾਲੀਆਂ 'ਚ ਸਸਤੇ ਭਾਅ ਵਿਕਣ ਵਾਲਾ ਪਿਆਜ ਇਸ ਵਾਰ ਨਹੀਂ ਆ ਰਿਹਾ, ਜਿਸ ਕਰ ਕੇ ਬਾਜ਼ਾਰ ਵਿਚ ਸਬਜ਼ੀਆਂ ਦੀਆਂ ਦੁਕਾਨਾਂ 'ਤੇ ਪਿਆਜ਼ ਦਾ ਭਾਅ 20-25 ਰੁਪਏ ਪ੍ਰਤੀ ਕਿੱਲੋ ਤੱਕ ਹੋ ਗਿਆ ਹੈ | ...

ਪੂਰੀ ਖ਼ਬਰ »

ਖਾਲੀ ਚੈੱਕ ਵਾਪਸ ਕਰਵਾਉਣ ਲਈ ਬੈਂਕਾਂ ਅੱਗੇ ਧਰਨੇ 14 ਤੇ 19 ਨੂੰ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਐਚ. ਡੀ. ਐਫ. ਸੀ. ਬੈਂਕ ਦੀ ਭੀਖੀ ...

ਪੂਰੀ ਖ਼ਬਰ »

ਮਲੇਰੀਏ ਦੀ ਰੋਕਥਾਮ ਲਈ 36510 ਸ਼ੱਕੀ ਮਲੇਰੀਆ ਮਰੀਜ਼ਾਂ ਦੇ ਕੀਤੇ ਖ਼ੂਨ ਦੇ ਟੈਸਟ

ਮਾਨਸਾ, 12 ਜੂਨ (ਸਟਾਫ਼ ਰਿਪੋਰਟਰ)-ਮਲੇਰੀਏ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵਲੋਂ ਹੁਣ ਤੱਕ 36510 ਸ਼ੱਕੀ ਮਰੀਜ਼ਾਂ ਦੇ ਖ਼ੂਨ ਦੇ ਟੈਸਟ ਕੀਤੇ ਜਾ ਚੁੱਕੇ ਹਨ | ਇਸ ਸਬੰਧੀ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਪਾਣੀ ...

ਪੂਰੀ ਖ਼ਬਰ »

ਆਰ. ਓ. ਖ਼ਰਾਬ ਹੋਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਬਰੇਟਾ, 12 ਜੂਨ (ਪ. ਪ.)- ਸਥਾਨਕ ਡਾਕਘਰ ਨੇੜੇ ਆਰ. ਓ. ਪਲਾਂਟ ਖ਼ਰਾਬ ਹੋਣ ਕਾਰਨ ਪੀਣ ਵਾਲਾ ਪਾਣੀ ਨਾ ਮਿਲਣ ਕਰ ਕੇ ਸ਼ਹਿਰ ਵਾਸੀਆਂ ਨੂੰ ਗਰਮੀ ਦੇ ਮੌਸਮ 'ਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਅੰਤਾਂ ਦੀ ਪੈ ਰਹੀ ਗਰਮੀ ਕਾਰਨ ਪਾਣੀ ਦੀ ਮੰਗ ਕਾਫ਼ੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਵਿਖੇ ਮੈਡੀਕਲ ਕੈਂਪ 16 ਨੂੰ

ਬਰੇਟਾ, 12 ਜੂਨ (ਵਿ. ਪ੍ਰਤੀ.)-ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਵਲੋਂ ਨਿਸ਼ਕਾਮ ਮੈਡੀਕਲ ਕੇਅਰ ਸੁਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਅਕਾਲ ਅਕੈਡਮੀ ਮੰਡੇਰ ਵਿਖੇ 77ਵਾਂ ਮੁਫ਼ਤ ਮੈਡੀਕਲ ਕੈਂਪ 16 ਜੂਨ ਨੂੰ ਲਗਾਇਆ ਜਾ ਰਿਹਾ ਹੈ, ਜਿਸ 'ਚ ਮਾਹਿਰ ਡਾਕਟਰਾਂ ਦੀ ਟੀਮ ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਸੰਭਾਲ ਸਕੀਮ ਸਬੰਧੀ ਚਰਚਾ ਕੀਤੀ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਸਹਿਕਾਰੀ ਯੂਨੀਅਨ ਮਾਨਸਾ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਧੰਨਾ ਸਿੰਘ ਅਕਲੀਆ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਹਿਕਾਰਤਾ ਲਹਿਰ ਦੇ ਵਿਕਾਸ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਸੰਬੋਧਨ ...

ਪੂਰੀ ਖ਼ਬਰ »

ਬੋਹਾ ਖੇਤਰ ਦੇ ਬਹੁਗਿਣਤੀ ਸੇਵਾ ਕੇਂਦਰ ਤੇ ਆਰ.ਓ. ਬੰਦ, ਲੋਕ ਪ੍ਰੇਸ਼ਾਨ

ਬੋਹਾ, 12 ਜੂਨ (ਰਮੇਸ਼ ਤਾਂਗੜੀ)- ਅਕਾਲੀ-ਭਾਜਪਾ ਸਰਕਾਰ ਨੇ 10 ਸਾਲਾਂ ਵਿਚ ਪਿੰਡਾਂ 'ਚ ਸੇਵਾ ਕੇਂਦਰ, ਆਰ. ਓ. ਅਤੇ ਹੋਰ ਕਈ ਸਹੂਲਤਾਂ ਦਿੱਤੀਆਂ ਸਨ, ਜੋ ਮੌਜੂਦਾ ਸਰਕਾਰ ਸਮੇਂ ਜਾਂ ਤਾਂ ਬੰਦ ਹਨ ਜਾਂ ਸਹੀ ਰੂਪ ਨਾਲ ਲਾਗੂ ਨਹੀਂ ਹਨ | ਬੋਹਾ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਮੰਤਰੀ ਦੇ ਨਾਂਅ ਖ਼ੂਨ ਨਾਲ ਲਿਖੇ ਮੰਗ ਪੱਤਰ ਭੇਜੇ ਜਾਣਗੇ

ਮਾਨਸਾ, 12 ਜੂਨ (ਵਿ. ਪ੍ਰਤੀ.)-ਪੰਜਾਬ ਆਂਗਣਵਾੜੀ ਯੂਨੀਅਨ ਦੀ ਬਲਾਕ ਪ੍ਰਧਾਨ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜਥੇਬੰਦੀ ਵਲੋਂ 14 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਦੇ ਨਾਂਅ ਖ਼ੂਨ ਨਾਲ ਲਿਖੇ ਮੰਗ ਪੱਤਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਕੀਤੀ ਮੀਟਿੰਗ

ਸਰਦੂਲਗੜ੍ਹ, 12 ਜੂਨ (ਨਿ.ਪ.ਪ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਸਰਦੂਲਗੜ੍ਹ ਇਕਾਈ ਦੀ ਮੀਟਿੰਗ ਗੁਰਦੁਆਰਾ ਰਵੀਦਾਸ ਮੰਦਰ 'ਚ ਬਲਾਕ ਜਨਰਲ ਸਕੱਤਰ ਸੰਤੋਖ ਸਿੰਘ ਖੈਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨੀ ਮਸਲਿਆਂ 'ਤੇ ਗੰਭੀਰ ਵਿਚਾਰਾਂ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ

ਝੁਨੀਰ, 12 ਜੂਨ (ਨਿ. ਪ. ਪ.)- ਨੇੜਲੇ ਪਿੰਡ ਘੁਰਕਣੀ ਵਿਖੇ ਸਪੈਸ਼ਲ ਟਾਸਕ ਵਹੀਕਲ ਨਸ਼ਾ ਵਿਰੋਧੀ ਟੀਮ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਥਾਣਾ ਮੁਖੀ ਝੁਨੀਰ ਯਾਦਵਿੰਦਰ ਸਿੰਘ ਪਹੁੰਚੇ | ਟੀਮ ...

ਪੂਰੀ ਖ਼ਬਰ »

14 ਦੇ ਬੁਢਲਾਡਾ ਕੈਂਪ 'ਚ ਖ਼ੂਨਦਾਨੀਆਂ ਨੂੰ ਸਨਮਾਨਿਤ ਕਰੇਗੀ ਨੇਕੀ ਫਾਊਾਡੇਸ਼ਨ

ਬੁਢਲਾਡਾ, 12 ਜੂਨ (ਨਿ. ਪ. ਪ.)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਨੇਕੀ ਫਾਊਾਡੇਸ਼ਨ ਵਲੋਂ ਨਾਲ ਸੰਸਥਾ ਜੁੜੇ ਲਗਪਗ 500 ਦਾਨੀਆਂ ਦੇ ਜ਼ਰੀਏ ਪੂਰੇ ਪੰਜਾਬ ਵਿਚ ਖ਼ੂਨ ਸਬੰਧੀ ਐਮਰਜੈਂਸੀ ਲੋੜਾਂ ਪੂਰੀਆਂ ਕਰਨ ਲਈ ਜਾਰੀ ਖ਼ੂਨਦਾਨ ਕੈਂਪਾਂ ਦੀ ਲੜੀ ਤਹਿਤ 14 ਜੂਨ ਨੂੰ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ ਦਾ ਬੀ. ਸੀ. ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 12 ਜੂਨ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਬੀ. ਸੀ. ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ¢ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

6 ਗਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)- ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਵਿਚ ਚੈਕਿੰਗ ਦੇ ਦੌਰਾਨ ਪਿੰਡ ਕੇਵਲ ਖੇਤਰ ਤੋਂ ਇੱਕ ਨੌਜਵਾਨ ਨੂੰ 6 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਫੜੇ ਗਏ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ ਦਾਖ਼ਲੇ 15 ਤੱਕ

ਮਾਨਸਾ, 12 ਜੂਨ (ਸਟਾਫ਼ ਰਿਪੋਰਟਰ)-ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਚ 11ਵੀਂ ਜਮਾਤ ਵਿਚ ਸਾਲ 2019-20 ਲਈ ਆਨਲਾਈਨ ਦਾਖ਼ਲੇ ਦੀ ਮਿਤੀ ਹੁਣ 10 ਜੂਨ ਤੋਂ ਵਧਾ ਕੇ 15 ਜੂਨ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੋਹਨ ਲਾਲ ਨੇ ਦੱਸਿਆ ਕਿ ਜੋ ...

ਪੂਰੀ ਖ਼ਬਰ »

ਬੋਹਾ ਖੇਤਰ ਦੇ ਬਹੁਗਿਣਤੀ ਸੇਵਾ ਕੇਂਦਰ ਤੇ ਆਰ.ਓ. ਬੰਦ, ਲੋਕ ਪ੍ਰੇਸ਼ਾਨ

ਬੋਹਾ, 12 ਜੂਨ (ਰਮੇਸ਼ ਤਾਂਗੜੀ)- ਅਕਾਲੀ-ਭਾਜਪਾ ਸਰਕਾਰ ਨੇ 10 ਸਾਲਾਂ ਵਿਚ ਪਿੰਡਾਂ 'ਚ ਸੇਵਾ ਕੇਂਦਰ, ਆਰ. ਓ. ਅਤੇ ਹੋਰ ਕਈ ਸਹੂਲਤਾਂ ਦਿੱਤੀਆਂ ਸਨ, ਜੋ ਮੌਜੂਦਾ ਸਰਕਾਰ ਸਮੇਂ ਜਾਂ ਤਾਂ ਬੰਦ ਹਨ ਜਾਂ ਸਹੀ ਰੂਪ ਨਾਲ ਲਾਗੂ ਨਹੀਂ ਹਨ | ਬੋਹਾ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX