ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 minute ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  26 minutes ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 1 hour ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 2 hours ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 2 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  17 minutes ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  39 minutes ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  53 minutes ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਜੇਠ ਸੰਮਤ 551

ਕਪੂਰਥਲਾ / ਫਗਵਾੜਾ

ਕਾਰ-ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ 'ਚ 1 ਗੰਭੀਰ ਜ਼ਖ਼ਮੀ

ਪਾਂਸ਼ਟਾ, 12 ਜੂਨ (ਸਤਵੰਤ ਸਿੰਘ)-ਅੱਜ ਰਾਤ ਲਗਪਗ 9.00 ਵਜੇ ਪਿੰਡ ਨਰੂੜ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਏ. ਐੱਸ. ਆਈ. ਮਨਜੀਤ ਸਿੰਘ ਇੰਚਾਰਜ ਪੁਲਿਸ ਚੌਾਕੀ ਪਾਂਸ਼ਟਾ ਤੋਂ ਮਿਲੀ ਜਾਣਕਾਰੀ ਅਨੁਸਾਰ ਰਿੱਕੀ (25-26) ਪੁੱਤਰ ਰਾਮਪਾਲ ਵਾਸੀ ਪਿੰਡ ਦਿਹਾਣਾ ਜ਼ਿਲ੍ਹਾ ਹੁਸ਼ਿਆਰਪੁਰ ਫਗਵਾੜਾ ਤੋਂ ਆਪਣੇ ਪਿੰਡ ਦਿਹਾਣਾ ਨੂੰ ਜਾ ਰਿਹਾ ਸੀ, ਜਦੋਂ ਉਸ ਦੀ ਟੱਕਰ ਸਾਹਮਣੇ ਤੋਂ ਆ ਰਹੀ ਕਾਰ ਪੀ.ਬੀ. 10 ਸੀ. ਕਿਊ. 1314 ਨਾਲ ਹੋ ਗਈ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਚੌਾਕੀ ਇੰਚਾਰਜ ਅਨੁਸਾਰ ਜ਼ਖਮੀ ਰਿੱਕੀ ਨੂੰ ਪਿੰਡ ਵਾਸੀਆਂ ਵਲੋਂ ਸਿਵਲ ਹਸਪਤਾਲ ਪਾਂਸ਼ਟਾ ਪਹੁੰਚਾਇਆ ਗਿਆ ਜਿੱਥੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦੀ ਸੱਜੀ ਲੱਤ ਦੀ ਹੱਡੀ ਟੁੱਟ ਗਈ ਹੈ ਅਤੇ ਬਾਕੀ ਸੱਟਾਂ ਦਾ ਜਾਂਚ ਤੋਂ ਬਾਅਦ ਪਤਾ ਲੱਗੇਗਾ | ਏ. ਐੱਸ. ਆਈ. ਮਨਜੀਤ ਸਿੰਘ ਅਨੁਸਾਰ ਕਾਰ ਸਵਾਰ ਲੁਧਿਆਣਾ ਨਾਲ ਸਬੰਧਿਤ ਹਨ ਅਤੇ ਪਾਂਸ਼ਟਾ ਸਥਿਤ ਮਾਈ ਭੁੱਲੀ ਘੁਮਿਆਰੀ ਦੀ ਮਜ਼ਾਰ 'ਤੇ ਨਤਮਸਤਕ ਹੋਣ ਲਈ ਆਏ ਸਨ |

ਰੇਲ ਗੱਡੀ ਹੇਠ ਆਉਣ 'ਤੇ ਵਿਅਕਤੀ ਦੀ ਮੌਤ

ਫਗਵਾੜਾ, 12 ਜੂਨ (ਵਿਸ਼ੇਸ਼ ਪ੍ਰਤੀਨਿਧ)-ਚਹੇੜੂ-ਜਲੰਧਰ ਰੇਲਵੇ ਸਟੇਸ਼ਨ ਦੇ ਵਿਚਾਲੇ ਰੇਲਗੱਡੀ ਦੀ ਚਪੇਟ ਵਿਚ ਆਉਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਜ਼ੀ.ਆਰ.ਪੀ. ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕੇ ਚਹੇੜੂ ਰੇਲਵੇ ਸਟੇਸ਼ਨ ਤੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਭੰਡਾਲ ਬੇਟ ਅਤੇ ਆਸ ਪਾਸ ਦੀਆਂ ਸੜਕਾਂ 'ਤੇ ਪ੍ਰੀਮੈਕਸ ਨਾ ਪਾਏ ਜਾਣ ਕਾਰਨ ਲੋਕ ਡਾਹਢੇ ਪਰੇਸ਼ਾਨ

ਭੰਡਾਲ ਬੇਟ, 12 ਜੂਨ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਵਿਕਾਸ ਦੀਆਂ ਲੀਹਾਂ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਤੋਂ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਨਾ ਕਰ ਸਕਣ ਕਾਰਨ ਭੰਡਾਲ ਬੇਟ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕ ਡਾਹਢੇ ਪਰੇਸ਼ਾਨ ਹਨ | ...

ਪੂਰੀ ਖ਼ਬਰ »

ਬੈਂਕ ਦੇ ਨਾਲ ਧੋਖਾ ਕਰਨ ਵਾਲੇ ਬੈਂਕ ਮੈਨੇਜਰ ਸਮੇਤ 4 ਿਖ਼ਲਾਫ਼ ਮਾਮਲਾ ਦਰਜ

ਫਗਵਾੜਾ, 12 ਜੂਨ (ਹਰੀਪਾਲ ਸਿੰਘ)-ਇਕ ਜ਼ਮੀਨ ਦੇ ਇਕਰਾਰਨਾਮੇ ਦੇ ਆਧਾਰ 'ਤੇ ਹੀ ਸਰਕਾਰੀ ਬੈਂਕ ਤੋਂ ਕਰਜ਼ਾ ਲੈ ਕੇ ਵਾਪਸ ਨਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਬੈਂਕ ਮੈਨੇਜਰ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਭਗੌੜੇ ਨੂੰ ਭਜਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਕਪੂਰਥਲਾ, 12 ਜੂਨ (ਸਡਾਨਾ)-ਪੁਲਿਸ ਪਾਰਟੀ ਨਾਲ ਝਗੜਾ ਕਰਨ ਤੇ ਉਨ੍ਹਾਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਏ.ਐਸ.ਆਈ. ਲਾਭ ਸਿੰਘ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਔਰਤ ਦੀ ਵਾਲੀ ਖੋਹ ਕੇ ਫ਼ਰਾਰ

ਕਪੂਰਥਲਾ, 12 ਜੂਨ (ਸਡਾਨਾ)-ਅੱਜ ਸ਼ਾਮ ਦੇ ਸਮੇਂ ਸ਼ਿਵ ਕਾਲੋਨੀ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਇਕ ਔਰਤ ਦੀ ਵਾਲੀ ਲਾਹ ਕੇ ਫ਼ਰਾਰ ਹੋ ਗਏ | ਪ੍ਰਾਪਤ ਵੇਰਵੇ ਅਨੁਸਾਰ ਬਜ਼ੁਰਗ ਔਰਤ ਚੰਦੋ ਰਾਣੀ ਵਾਸੀ ਮੁਹੱਲਾ ਪਰਮਜੀਤ ਗੰਜ ਪੁਰਾਣੀ ਸਬਜ਼ੀ ਮੰਡੀ ਤੋਂ ਸਬਜ਼ੀ ...

ਪੂਰੀ ਖ਼ਬਰ »

ਅਮਨ ਕਾਨੂੰਨ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਆਗੂਆਂ ਦੇ ਵਰਕਰਾਂ ਦੀ ਮੀਟਿੰਗ

ਸੁਲਤਾਨਪੁਰ ਲੋਧੀ, 12 ਜੂਨ (ਪ.ਪ੍ਰ)-ਸ਼ੋ੍ਰਮਣੀ ਅਕਾਲੀ ਦਲ ਭਾਜਪਾ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਹੋਈ, ਜਿਸ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਸ਼ਹਿਰ ਸੁਲਤਾਨਪੁਰ ਲੋਧੀ ਅੰਦਰ ਵਿਗੜੀ ਅਮਨ ਕਾਨੂੰਨ ਦੀ ਸਥਿਤੀ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ 'ਤੇ ਮਾੜੀ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਸੁਭਾਨਪੁਰ ਥਾਣੇ ਦਾ ਘਿਰਾਓ

ਸੁਭਾਨਪੁਰ, 12 ਜੂਨ (ਜੱਜ)-ਪਾਵਰਕਾਮ ਅਧਿਕਾਰੀਆਂ ਵਲੋਂ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਨਾ ਚਲਾਉਣ ਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਅਗਵਾਈ ਹੇਠ ਥਾਣਾ ਸੁਭਾਨਪੁਰ ਦੇ ਅੰਦਰ ਦੇਰ ਸ਼ਾਮ ਧਰਨਾ ਲਗਾਇਆ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਵਿਚਾਲੇ ਪੰਜਾਬ 'ਚ ਝੋਨੇ ਦੀ ਲਵਾਈ ਅੱਜ ਤੋਂ

ਜਸਪਾਲ ਸਿੰਘ ਜਲੰਧਰ, 12 ਜੂਨ -ਧਰਤੀ ਹੇਠਲੇ ਪਾਣੀ ਦੇ ਸੰਕਟ ਦੇ ਬਾਵਜੂਦ ਸੂਬੇ 'ਚ ਸਰਕਾਰੀ ਤੌਰ 'ਤੇ ਝੋਨੇ ਦੀ ਲਵਾਈ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਸ ਵਾਰ 29 ਲੱਖ ਹੈੱਕਟੇਅਰ ਰਕਬੇ 'ਚ ਝੋਨੇ ਦੀ ਲਵਾਈ ਕੀਤੇ ਜਾਣ ਦੀ ਸੰਭਾਵਨਾ ਹੈ, ਹਾਲਾਂਕਿ ਕਿਸਾਨਾਂ ਵਲੋਂ ਕਈ ...

ਪੂਰੀ ਖ਼ਬਰ »

ਚਾਈਨਾ ਡੋਰ 'ਤੇ ਪਾਬੰਦੀ

ਕਪੂਰਥਲਾ, 12 ਜੂਨ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਨਾਈਲਨ ਦੀ ਬਣੀ ਡੋਰ, ਚਾਈਨਾ ਡੋਰ ਤੇ ਸਿੰਥੈਟਿਕ ਮਾਂਜਾ ਲੱਗੀ ਡੋਰ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਮੈਨੇਜਰ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਫਗਵਾੜਾ, 12 ਜੂਨ (ਹਰੀਪਾਲ ਸਿੰਘ)-ਫਾਈਨਾਂਸ ਕੰਪਨੀ ਦੇ ਮੈਨੇਜਰ ਵਲੋਂ ਫ਼ਰਜ਼ੀ ਫਾਈਲਾਂ ਬਣਾ ਕੇ ਕੰਪਨੀ ਦੇ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਮਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਸੁੰਦਰੀਕਰਨ ਦੀਆਂ ਹਦਾਇਤਾਂ ਜਾਰੀ

ਕਪੂਰਥਲਾ, 12 ਜੂਨ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ. ਖਰਬੰਦਾ ਵਲੋਂ ਨਵੀਂ ਸਬਜ਼ੀ ਮੰਡੀ ਤੋਂ ਨਵੀਂ ਦਾਣਾ ਮੰਡੀ ਤੱਕ ਦੀ ਸੜਕ ਦਾ ਨਿਰੀਖਣ ਕਰਦਿਆਂ ...

ਪੂਰੀ ਖ਼ਬਰ »

ਗਾਂਜੇ ਸਮੇਤ 1 ਗਿ੍ਫ਼ਤਾਰ

ਕਪੂਰਥਲਾ, 12 ਜੂਨ (ਸਡਾਨਾ)-ਥਾਣਾ ਸਿਟੀ ਮੁਖੀ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਅਮਨਦੀਪ ਕੁਮਾਰ ਨੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ਰੂਪ ...

ਪੂਰੀ ਖ਼ਬਰ »

ਮੋਮਬੱਤੀ ਮਾਰਚ ਕੱਢ ਕੇ ਦਿੱਤੀ 2 ਸਾਲ ਦੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਸ਼ਰਧਾਂਜਲੀ

ਫਗਵਾੜਾ, 12 ਜੂਨ (ਤਰਨਜੀਤ ਸਿੰਘ ਕਿੰਨੜਾ)-ਇੰਟਰਨੈਸ਼ਨਲ ਸ਼ੇਰ-ਏ-ਪੰਜਾਬ ਸਪੋਰਟਸ ਐਾਡ ਕਲਚਰਲ ਸੁਸਾਇਟੀ ਵਲੋਂ ਫਗਵਾੜਾ ਵਿਖੇ ਸੁਸਾਇਟੀ ਦੇ ਪ੍ਰਧਾਨ ਰੀਤ ਪ੍ਰੀਤ ਪਾਲ ਸਿੰਘ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢ ਕੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈਲ ਵਿਚ ...

ਪੂਰੀ ਖ਼ਬਰ »

ਕੋਈ ਵੀ ਬੱਚਾ ਪਲਸ ਪੋਲੀਓ ਮੁਹਿਮ ਤਹਿਤ ਦਵਾਈ ਤੋਂ ਵਾਂਝਾ ਨਾ ਰਹੇ-ਸਿਵਲ ਸਰਜਨ

ਕਪੂਰਥਲਾ, 12 ਜੂਨ (ਸਡਾਨਾ)-ਟੀਕਾਕਰਨ ਪ੍ਰੋਗਰਾਮ ਤਹਿਤ ਏ.ਐਫ.ਪੀ. ਤੇ ਵੀ.ਪੀ.ਡੀ. ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਿਵਲ ਸਰਜਨ ਨੇ 16 ਜੂਨ ਤੋਂ 18 ਜੂਨ ਤੱਕ ਚੱਲਣ ਵਾਲੇ 3 ਦਿਨਾਂ ਪਲਸ ਪੋਲੀਓ ਪ੍ਰੋਗਰਾਮ ਦੇ ...

ਪੂਰੀ ਖ਼ਬਰ »

ਮਨਰੇਗਾ ਤਹਿਤ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਕਾਰਜਾਂ ਦਾ ਨਿਰੀਖਣ

ਕਪੂਰਥਲਾ, 12 ਜੂਨ (ਵਿ.ਪ੍ਰ.)-ਮਨਰੇਗਾ ਤਹਿਤ ਕਰਵਾਏ ਜਾ ਰਹੇ ਕਾਰਜਾਂ ਤੇ ਮਨਰੇਗਾ ਦੇ ਸਟਾਫ਼ ਨੂੰ ਸਿਖਲਾਈ ਦੇਣ ਲਈ ਰਾਜ ਪੱਧਰ 'ਤੇ ਗਠਿਤ ਕੀਤੀ ਇਕ ਟੀਮ ਦੇ ਪ੍ਰੋਗਰਾਮ ਮੋਨੀਟਰ ਅਤੁੱਲ ਮੰਗਾ ਤੇ ਮੋਨੀਟਰ ਵਰਿੰਦਰ ਕੁਮਾਰ ਵਿਰਕ ਨੇ ਅੱਜ ਕਪੂਰਥਲਾ ਤੇ ਸੁਲਤਾਨਪੁਰ ...

ਪੂਰੀ ਖ਼ਬਰ »

ਜਤਿੰਦਰ ਸਿੰਘ ਘੁੰਮਣ ਲਾਇਨਜ਼ ਕਲੱਬ ਸੈਂਟਰਲ ਦੇ ਪ੍ਰਧਾਨ ਬਣੇ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)-ਲਾਇਨਜ਼ ਕਲੱਬ ਫਗਵਾੜਾ ਸੈਂਟਰਲ ਦੀ ਚੋਣ ਲਈ ਇਕ ਮੀਟਿੰਗ ਚੇਅਰਮੈਨ ਨੋਮੀਨੇਸ਼ਨ ਕਮੇਟੀ ਜਗਮੋਹਨ ਵਰਮਾ ਦੀ ਪ੍ਰਧਾਨਗੀ ਵਿਚ ਰੇਲਵੇ ਰੋਡ ਸਥਿਤ ਹੋਟਲ ਗਰੈਂਡ ਅੰਬੈਸਡਰ ਵਿਚ ਕੀਤੀ ਗਈ, ਜਿਸ ਵਿਚ ਚਾਰਟਰ ਪ੍ਰਧਾਨ ਲਾਇਨ ਰਣਜੀਤ ...

ਪੂਰੀ ਖ਼ਬਰ »

ਏ.ਐਸ.ਆਈ. ਸੁਖਦੇਵ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਨਡਾਲਾ, 12 ਜੂਨ (ਮਾਨ)-ਹਬੀਬਵਾਲ ਵਾਸੀ ਏ.ਐਸ.ਆਈ. ਸੁਖਦੇਵ ਸਿੰਘ (47) ਪੁੱਤਰ ਫ਼ੌਜਾਂ ਸਿੰਘ ਦਾ ਲੰਘੇ ਦਿਨ ਅਚਾਨਕ ਦਿਹਾਂਤ ਹੋ ਗਿਆ ਹੈ | ਅੱਜ ਉਨ੍ਹਾਂ ਦੇ ਪਿੰਡ 'ਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ | ਸੈਂਕੜੇ ਸੇਜਲ ਅੱਖਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ

ਨਡਾਲਾ, 12 ਜੂਨ (ਮਾਨ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਾਰਡ ਨੰ: 8 ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ...

ਪੂਰੀ ਖ਼ਬਰ »

ਆਰ.ਸੀ.ਐਫ. ਕਪੂਰਥਲਾ ਨੇ ਕੀਤੀ ਮੋਬਾਈਲ ਐਪ 'ਤੇ 'ਸੇਵਾ ਪੋਰਟਲ' ਦੀ ਸ਼ੁਰੂਆਤ

ਕਪੂਰਥਲਾ, 12 ਜੂਨ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਭਾਰਤੀ ਰੇਲਵੇ ਦੀ ਪਹਿਲੀ ਇਕਾਈ ਹੈ ਜਿਸ ਨੇ ਮੋਬਾਈਲ ਐਪ 'ਤੇ ਸੇਵਾ ਪੋਰਟਲ ਦੀ ਸ਼ੁਰੂਆਤ ਕੀਤੀ, ਜਿਸ ਨੂੰ ਅੱਜ ਆਰ.ਸੀ.ਐਫ. ਦੇ ਜਨਰਲ ਮੈਨੇਜਰ ਟੀ.ਪੀ. ਸਿੰਘ ਨੇ ਉਪਭੋਗਤਾਵਾਂ ਨੂੰ ਸਮਰਪਿਤ ਕੀਤਾ ਹੈ | ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਦੰਦਾਂ ਦੀ ਜਾਂਚ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ-ਡਾ. ਮੱਲ੍ਹ

ਕਪੂਰਥਲਾ, 12 ਜੂਨ (ਸਡਾਨਾ)-ਡੈਂਟਲ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਸੁਰਿੰਦਰ ਮੱਲ੍ਹ ਦੀ ਅਗਵਾਈ ਹੇਠ ਕੀਤੀ ਗਈ | ਇਸ ਦੌਰਾਨ ਪਿਛਲੇ ਮਹੀਨੇ ਦੀ ਕਾਰਗੁਜ਼ਾਰੀ ਤੇ ਭਵਿੱਖ ਦੇ ਮਿਥੇ ਟੀਚਿਆਂ 'ਤੇ ਵਿਚਾਰ ਚਰਚਾ ਹੋਈ | ਸਿਵਲ ...

ਪੂਰੀ ਖ਼ਬਰ »

ਪਲਾਹੀ ਵਿਖੇ ਗੁਰਤਾਗੱਦੀ ਦਿਵਸ ਸਬੰਧੀ ਧਾਰਮਿਕ ਦੀਵਾਨ ਸਜੇ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਦੇ ਸ੍ਰੀ ਗੁਰੂ ਹਰਿ ਰਾਇ ਪਾਰਕ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਦੂਸਰੇ ਦਿਨ ਸਵੇਰ ਤੋਂ ਲੈ ਕੇ ਸ਼ਾਮ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਕਪੂਰਥਲਾ, 12 ਜੂਨ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਅੱਜ ਯੂਨੀਅਨ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ.ਪੀ.ਐਸ. ਖਰਬੰਦਾ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ...

ਪੂਰੀ ਖ਼ਬਰ »

ਪਿੰਡ ਨੂਰਪੁਰ ਜੱਟਾਂ ਵਿਖੇ ਧਾਰਮਿਕ ਸਮਾਗਮ ਕਰਵਾਏ

ਕਪੂਰਥਲਾ, 12 ਜੂਨ (ਅ.ਬ.)-ਪਿੰਡ ਨੂਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਥੇ ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਨੂਰਪੁਰ ...

ਪੂਰੀ ਖ਼ਬਰ »

ਵਾਲੀਆ ਨੇ ਚੋਣ ਪ੍ਰਚਾਰ ਵਿਚ ਲਿਆਂਦੀ ਤੇਜ਼ੀ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਨਗਰ ਨਿਗਮ ਦੇ ਵਾਰਡ ਨੰ: 35 ਜਨਰਲ ਸੀਟ ਅਕਾਲੀ ਭਾਜਪਾ ਟਿਕਟ ਤੋੋਂ ਚੋਣ ਲੜ ਰਹੇ ਸਾਬਕਾ ਕੌਾਸਲਰ ਗਜਵੀਰ ਸਿੰਘ ਵਾਲੀਆ ਨੇ ਆਪਣੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਉਂਦਿਆਂ ਵੋਟਰਾਂ ਨੂੰ ਹਰ ਵਾਅਦਾ ਪੂਰਾ ਕਰਨ ਦਾ ਭਰੋਸਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 12 ਜੂਨ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਹੱਟ ਸਾਹਿਬ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਪਿੰਡ ਹਰਬੰਸਪੁਰ/ਜਗਜੀਤਪੁਰ ਵਿਖੇ ਕਰਵਾਇਆ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਫਗਵਾੜਾ, 12 ਜੂਨ (ਤਰਨਜੀਤ ਸਿੰਘ ਕਿੰਨੜਾ)- ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਹਰਬੰਸਪੁਰ/ ਜਗਜੀਤਪੁਰ ਵਿਖੇ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜਗਦੀਪ ਸਿੰਘ ਨੂੰ ਭਾਜਪਾ ਯੁਵਾ ਮੋਰਚਾ ਪਾਂਸ਼ਟਾ ਦਾ ਪ੍ਰਧਾਨ ਥਾਪਿਆ

ਪਾਂਸ਼ਟਾ, 12 ਜੂਨ (ਸਤਵੰਤ ਸਿੰਘ)–ਲਗਭਗ ਪਿਛਲੇ 15 ਸਾਲ ਤੋਂ ਭਾਜਪਾ ਯੁਵਾ ਮੋਰਚਾ ਵਿਚ ਸਰਗਰਮ ਅਤੇ ਬੀਤੀ ਲੋਕ ਸਭਾ ਚੋਣ ਦੌਰਾਨ ਸ੍ਰੀ ਸੋਮ ਪ੍ਰਕਾਸ਼ ਕੈਂਥ ਦੇ ਚੋਣ ਪ੍ਰਚਾਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪਾਂਸ਼ਟਾ ਦੇ ਨੌਜਵਾਨ ਜਗਦੀਪ ਸਿੰਘ ਨੂੰ ਭਾਜਪਾ ਯੁਵਾ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਕਪੂਰਥਲਾ, 12 ਜੂਨ (ਵਿ.ਪ੍ਰ.)- ਨਗਰ ਕੌਾਸਲ ਕਪੂਰਥਲਾ ਵਲੋਂ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ੍ਹ (ਫਿਨਿਸ਼ ਸੁਸਾਇਟੀ) ਦੇ ਸਹਿਯੋਗ ਨਾਲ ਸਥਾਨਕ ਸ਼ਾਲੀਮਾਰ ਬਾਗ ਵਿਚ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਸਮਾਗਮ ਨਗਰ ਕੌਾਸਲ ਦੇ ਸੁਪਰਡੈਂਟ ਨੀਰਜ ਭੰਡਾਰੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਵਾਰਡ ਦਾ ਵਿਕਾਸ ਕੰਮ ਬਿਨਾਂ ਕਿਸੇ ਭੇਦ-ਭਾਵ ਦੇ ਕੀਤਾ ਜਾਵੇਗਾ-ਹਰਨੇਕ ਸਿੰਘ

ਢਿਲਵਾਂ, 12 ਜੂਨ (ਸੁਖੀਜਾ, ਪਲਵਿੰਦਰ)-ਢਿਲਵਾਂ ਕਸਬੇ ਵਿਚ 21 ਜੂਨ ਨੂੰ ਹੋ ਰਹੀਆਂ ਨਗਰ ਪੰਚਾਇਤ ਦੇ ਦੋ ਵਾਰਡਾਂ ਵਿਚ ਪੈ ਰਹੀਆਂ ਵੋਟਾਂ ਲਈ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਅੱਜ ਵਾਰਡ ਨੰਬਰ 11 ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ...

ਪੂਰੀ ਖ਼ਬਰ »

ਐਨ. ਐਚ. ਐਸ ਹਸਪਤਾਲ 'ਚ ਰੋਬੋਟਿਕ ਪ੍ਰਣਾਲੀ ਨਾਲ ਬਦਲੇ ਗਏ ਗੋਡੇ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ) - ਜਲੰਧਰ ਦੀ ਕਪੂਰਥਲਾ ਰੋਡ 'ਤੇ ਸਪੋਰਟਸ ਕਾਲਜ ਦੇ ਨੇੜੇ ਚੱਲ ਰਹੇ ਐਨ.ਐਚ.ਐਸ. ਹਸਪਤਾਲ 'ਚ ਜਿੱਥੇ ਪਹਿਲਾਂ ਤੋਂ ਹੀ ਵਿਸ਼ਵ ਪੱਧਰ ਦੀਆਂ ਸਿਹਤ ਸਹੂਲਤਾਂ ਅਤੇ ਆਧੁਨਿਕ ਤਕਨੀਕ ਦੇ ਨਾਲ ਮਰੀਜ਼ਾਂ ਦਾ ਇਲਾਜ ਹੁੰਦਾ ਹੈ, ਉੱਥੇ ਹੁਣ ਗੋਡੇ ...

ਪੂਰੀ ਖ਼ਬਰ »

ਜੇਲ੍ਹ 'ਚ ਲਗਾਈ ਕੈਂਪ ਕੋਰਟ 'ਚ 13 ਹਵਾਲਾਤੀਆਂ ਨੂੰ ਰਿਹਾਅ ਕਰਨ ਦੇ ਹੁਕਮ

ਜਲੰਧਰ, 12 ਜੂਨ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਜੀਵ ਕੁਮਾਰ ਗਰਗ ਦੀ ਰਹਿਨੁਮਾਈ ਹੇਠ ਮਾਡਰਨ ਜੇਲ੍ਹ ਕਪੂਰਥਲਾ ਵਿਖੇ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਪਇੰਦਰ ਸਿੰਘ ...

ਪੂਰੀ ਖ਼ਬਰ »

ਭੋਗਪੁਰ ਦੇ ਸੀਨੀਅਰ ਬੈਂਕ ਮੈਨੇਜਰ ਨੇ ਪੂਰੀ ਕੀਤੀ ਆਪਣੀ 18ਵੀਂ ਹਾਫ ਮੈਰਾਥਨ

ਭੋਗਪੁਰ, 12 ਜੂਨ (ਕਮਲਜੀਤ ਸਿੰਘ ਡੱਲੀ)-ਸ਼ਿਮਲੇ ਵਿਖੇ ਟਫਮੈਨ ਇੰਡੀਆ ਵੱਲੋਂ ਅਲਟਰਾ ਰੇਸ ਅਤੇ ਹਾਫ਼ ਮੈਰਾਥਨ ਦੀ ਦੌੜ ਕਰਵਾਈ ਗਈ | ਇਹ ਦੌੜ ਇੰਡੀਆ ਦੀ ਸਭ ਤੋਂ ਮੁਸ਼ਕਿਲ ਦੌੜ ਸੀ ਜਿਸ ਵਿਚ 2000 ਮੀਟਰ ਤੋਂ ਜ਼ਿਆਦਾ ਦੀ ਚੜ੍ਹਾਈ ਸੀ | ਜਿਸ ਵਿਚ ਇੰਡੀਆ ਦੇ ਲਗਪਗ 250 ਤੋਂ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਲਈ ਮੱਕੀ ਦੀ ਫ਼ਸਲ ਦਾ ਕਿਸਾਨਾਂ ਨੂੰ ਉੱਚਿਤ ਮੁੱਲ ਦਿੱਤਾ ਜਾਵੇ-ਵਡਾਲਾ

ਜਲੰਧਰ, 12 ਜੂਨ (ਮੇਜਰ ਸਿੰਘ)-ਅਕਾਲੀ ਦਲ ਦੇ ਵਿਧਾਇਕ ਤੇ ਜਲੰਧਰ ਦਿਹਾਤੀ ਦੇ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜਾਬ ਅੰਦਰ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੱਕੀ ਦੀ ਫ਼ਸਲ ਦੀ ਖ਼ਰੀਦ ਦਾ ਸਹੀ ਭਾਅ 'ਤੇ ਹੋਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਬਾਬਾ ਲਾਹੌਰੀ ਸ਼ਾਹ ਦਾ ਸਾਲਾਨਾ ਮੇਲਾ 29 ਨੂੰ

ਢਿਲਵਾਂ, 10 ਜੂਨ (ਸੁਖੀਜਾ, ਪਲਵਿੰਦਰ)-ਬਾਬਾ ਲਾਹੌਰੀ ਸ਼ਾਹ ਮੇਲਾ ਪ੍ਰਬੰਧਕ ਕਮੇਟੀ ਢਿਲਵਾਂ ਵਲੋਂ ਸਾਲਾਨਾ ਮੇਲਾ 29 ਜੂਨ ਨੂੰ ਢਿਲਵਾਂ ਕਸਬੇ ਨੂੰ ਵਸਾਉਣ ਵਾਲੇ ਬਾਬਾ ਲਾਹੌਰੀ ਸ਼ਾਹ ਦੇ ਪਵਿੱਤਰ ਅਸਥਾਨ 'ਤੇ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ | ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ ਲਈ ਆਈ. ਬੀ. ਟੀ. ਜਲੰਧਰ ਵਿਚ ਨਵੇਂ ਬੈਚ 10 ਜੂਨ ਤੋਂ ਸ਼ੁਰੂ

ਜਲੰਧਰ, 12 ਜੂਨ (ਅ. ਬ.)-ਜਲੰਧਰ ਬੱਸ ਸਟੈਂਡ ਦੇ ਸਾਹਮਣੇ ਸਥਿਤ ਸਰਕਾਰੀ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਇਕ ਸਫ਼ਲ ਅਤੇ ਵਿਸ਼ਾਲ ਸੰਸਥਾ ਆਈ. ਬੀ. ਟੀ. ਹੈੱਡ ਆਫਿਸ ਦੇ ਡਾਇਰੈਕਟਰ ਸ੍ਰੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਆਈ. ਬੀ. ਪੀ. ਐਸ. ਦੇ ਆਰ. ਆਰ. ਬੀ., ਪੀ. ਓ. ਅਤੇ ਕਲਰਕ ਦੀਆਂ ...

ਪੂਰੀ ਖ਼ਬਰ »

ਬੋਲੀਨਾ ਦੋਆਬਾ ਵਿਖੇ ਬਾਬਾ ਭਗਤ ਰਾਮ ਸਪੋਰਟਸ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਚੁਗਿੱਟੀ/ਜੰਡੂਸਿੰਘਾ, 12 ਜੂਨ (ਨਰਿੰਦਰ ਲਾਗੂ)-ਸਰੀਰਕ ਤੰਦਰੁਸਤੀ ਨੂੰ ਬਹਾਲ ਰੱਖਣ ਲਈ ਖੇਡਾਂ 'ਚ ਰੁਚੀ ਹੋਣੀ ਬੜੀ ਜ਼ਰੂਰੀ ਹੈ | ਇਹ ਪ੍ਰਗਟਾਵਾ ਪਿੰਡ ਬੋਲੀਨਾ ਦੋਆਬਾ ਵਿਖੇ ਬਾਬਾ ਭਗਤ ਰਾਮ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ 6ਵੇਂ ਕਿ੍ਕਟ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਹੁਣ ਪਿਮਸ 'ਚ ਮਿਲੇਗੀ ਮੁਫ਼ਤ ਐਾਬੂਲੈਂਸ ਦੀ ਸੁਵਿਧਾ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ) - ਪੰਜਾਬ ਇੰਸਟੀਚਿਉਟ ਆਫ ਮੈਡੀਕਲ ਸਾਇੰਸਜ਼ (ਪਿਮਸ) 'ਚ ਆਉਣ ਵਾਲੇ ਲੋੜਵੰਦ ਅਤੇ ਗਰੀਬ ਮਰੀਜ਼ਾਂ ਨੂੰ ਮੁਫ਼ਤ ਐਾਬੂਲੈਂਸ ਦੀ ਸੁਵਿਧਾ ਦੇਣ ਲਈ ਦੂਖ ਨਿਵਾਰਨ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ | ਇਸ ਬਾਰੇ ...

ਪੂਰੀ ਖ਼ਬਰ »

ਕੂੜੇ ਦੇ ਢੇਰ ਨੂੰ ਲੱਗੀ ਅੱਗ ਨੇ ਹਨੇਰੀ ਕਾਰਨ ਦੋ ਦੁਕਾਨਾਂ ਨੂੰ ਲਿਆ ਆਪਣੀ ਲਪੇਟ 'ਚ

ਮਕਸੂਦਾਂ, 12 ਜੂਨ (ਲਖਵਿੰਦਰ ਪਾਠਕ)- ਸਬਜ਼ੀ ਮੰਡੀ ਮਕਸੂਦਾਂ 'ਚ ਕੂੜੇ ਦੇ ਢੇਰ ਨੂੰ ਲੱਗੀ ਅੱਗ ਸ਼ਾਮ ਹਨੇਰੀ ਕਾਰਨ ਏਨੀ ਫੈਲ ਗਈ ਕਿ ਅੱਗ ਲੱਗੇ ਲਿਫ਼ਾਫ਼ੇ ਉੱਡ ਕੇ ਦੋ ਦੁਕਾਨਾਂ ਦੇ ਬਾਹਰ ਪਏ ਪਲਾਸਟਿਕ ਦੇ ਕਰੇਟਾਂ 'ਤੇ ਡਿੱਗ ਗਏ, ਜਿਸ ਕਾਰਨ ਕਰੇਟਾਂ ਨੂੰ ਅੱਗ ਨੇ ...

ਪੂਰੀ ਖ਼ਬਰ »

ਪਿੰਡ ਟੋਡਰਪੁਰ ਵਿਖੇ 6 ਤੋਂ 8 ਜੁਲਾਈ ਤੱਕ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਖਲਵਾੜਾ, 10 ਜੂਨ (ਮਨਦੀਪ ਸਿੰਘ ਸੰਧੂ)- ਦਰਬਾਰ ਹਜ਼ਰਤ ਸਾਈਾ ਬਾਬਾ ਮਿਰਜ਼ੇ ਸ਼ਾਹ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਟੋਡਰਪੁਰ ਵਿਖੇ 6 ਤੋਂ 8 ਜੁਲਾਈ ਤਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ 6 ਜੁਲਾਈ ਨੂੰ ਬਾਅਦ ਦੁਪਹਿਰ 3 ...

ਪੂਰੀ ਖ਼ਬਰ »

ਅਰਬਨ ਅਸਟੇਟ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ

ਫਗਵਾੜਾ, 8 ਜੂਨ (ਤਰਨਜੀਤ ਸਿੰਘ ਕਿੰਨੜਾ)- ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਮੁੱਚੀ ਅਰਬਨ ਅਸਟੇਟ ਦੀ ਸੰਗਤ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਮੂਹ ਸੰਗਤ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX