ਤਾਜਾ ਖ਼ਬਰਾਂ


ਅਨੁਪਮ ਖੇਰ ਦੇ ਟਵੀਟ ਨਾਲ ਸਿੱਖਾਂ ਦੇ ਵਿਚ ਰੋਹ,ਦਿੱਲੀ ਗੁਰਦੁਆਰਾ ਕਮੇਟੀ ਨੇ ਭੇਜਿਆ ਲੀਗਲ ਨੋਟਿਸ
. . .  51 minutes ago
ਸੱਪ ਦੇ ਡੰਗ ਕਾਰਨ ਗਰਭਵਤੀ ਔਰਤ ਦੀ ਮੌਤ
. . .  55 minutes ago
ਖਮਾਣੋਂ, 2 ਜੁਲਾਈ (ਪਰਮਵੀਰ ਸਿੰਘ) - ਸੱਪ ਵਲੋਂ ਡੰਗ ਦਿੱਤੇ ਜਾਣ ਕਾਰਨ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਪ ਸਿੰਘ ਮੁਤਾਬਿਕ ਪਿੰਡ ਧਿਆਨੂੰਮਾਜਰਾ ਵਾਸੀ ਗਰਭਵਤੀ ਔਰਤ ਮਨਪ੍ਰੀਤ ਕੌਰ (28) ਦੀ ਤੜਕੇ ਘਰ ਅੰਦਰ...
ਪ੍ਰੇਮੀ ਦੀ ਖ਼ੁਦਕੁਸ਼ੀ ਦੇ 5 ਘੰਟੇ ਬਾਅਦ ਪ੍ਰੇਮਿਕਾ ਦੀ ਲਾਸ਼ ਗਲੀ 'ਚ ਮਿਲੀ
. . .  about 1 hour ago
ਮਾਹਿਲਪੁਰ, 2 ਜੁਲਾਈ (ਦੀਪਕ ਅਗਨੀਹੋਤਰੀ) - ਪਿੰਡ ਪੈਂਸਰਾ ਵਿਖੇ ਪ੍ਰੇਮੀ ਵਲੋਂ ਕੀਤੀ ਖੁਦਕੁਸ਼ੀ ਤੋਂ ਬਾਦ ਸਾਢੇ ਪੰਜ ਵਜੇ ਪ੍ਰੇਮਿਕਾ ਦੀ ਲਾਸ਼ ਆਪਣੇ ਹੀ ਘਰ ਦੇ ਬਾਹਰ ਮਿਲਣ ਨਾਲ ਪਿੰਡ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਨੇ ਪ੍ਰੇਮਿਕਾ ਦੀ ਲਾਸ਼ ਕਬਜ਼ੇ ਚ ਲੈ ਕੇ ਅਗਲੀ...
ਰਜਵਾਹੇ 'ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਪਰਿਵਾਰਕ ਮੈਂਬਰਾਂ ਨੂੰ ਕਤਲ ਦਾ ਸ਼ੱਕ
. . .  about 1 hour ago
ਘਨੌਰ, 2 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਪਿੰਡ ਸੀਲ ਨੇੜੇ ਰਜਵਾਹੇ ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਪੂਰਾ ਸ਼ੱਕ ਕਿ ਉਸ ਦਾ ਕਤਲ ਹੋਇਆ ਹੈ। ਜਾਣਕਾਰੀ...
ਸੁਨਾਮ ਦੇ ਅਕਾਲੀ ਕਾਡਰ ਨੇ ਢੀਂਡਸਿਆਂ ਵਾਲੇ ਗਰਿੱਡ ਨੂੰ ਛੱਡ ਕੇ ਬਾਦਲਾਂ ਦੇ ਥਰਮਲ ਨਾਲ ਤਾਰਾਂ ਜੋੜੀਆਂ
. . .  about 1 hour ago
ਮੰਡੀ ਕਿਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਸੁਖਦੇਵ ਸਿੰਘ ਢੀਂਡਸਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸੁਨਾਮ ਤੋਂ ਉਹਨਾਂ ਦੇ ਕਾਫੀ ਗਿਣਤੀ ਕੱਟੜ ਸਮਰਥਕਾਂ ਨੇ ਉਹਨਾਂ ਅਤੇ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨਾਲੋਂ ਤੋੜ ਵਿਛੋੜਾ ਕਰ ਕੇ ਸੁਖਬੀਰ...
ਮਨੀਮਾਜਰਾ ਐੱਸ. ਐੱਚ. ਓ. ਰਿਸ਼ਵਤ ਮਾਮਲੇ ਦੀ ਜਾਂਚ ਲਈ ਸੀ. ਬੀ. ਆਈ. ਟੀਮ ਦਿੜ੍ਹਬਾ ਇਲਾਕੇ 'ਚ ਪੁੱਜੀ
. . .  about 2 hours ago
ਦਿੜ੍ਹਬਾ ਮੰਡੀ, 2 ਜੁਲਾਈ (ਹਰਬੰਸ ਸਿੰਘ ਛਾਜਲੀ) ਪੁਲਿਸ ਥਾਣਾ ਮਨੀਮਾਜਰਾ ਦੀ ਐਸ ਐਚ ਓ ਖਿਲਾਫ ਪੰਜ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਬੀਤੇ ਦਿਨ ਦਰਜ ਕੀਤੇ ਮੁਕੱਦਮੇ ਦੀ ਜਾਂਚ ਸਬੰਧੀ ਸੀ. ਬੀ. ਆਈ. ਟੀਮ ਦਿੜ੍ਹਬਾ ਨੇੜਲੇ ਪਿੰਡ ਸਮੂਰਾਂ ਵਿਖੇ ਪੁੱਜੀ। ਪ੍ਪਤ ਜਾਣਕਾਰੀ...
ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖੁਦਕੁਸ਼ੀ ਕੀਤੀ
. . .  about 2 hours ago
ਮੰਡੀ ਕਿੱਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪਿੰਡ ਖਿਉਵਾਲੀ ਇਸ਼ਕ ਦੀ ਹਨੇਰੀ 'ਚ ਖੁੱਭੇ ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਪਿੰਡ ਲੰਬੀ ਨੇੜੇ ਵਗਦੇ ਮਾਈਨਰ ਕੰਢਿਓਂ ਬਰਾਮਦ ਹੋਈਆਂ ਹਨ। ਲਾਸ਼ਾਂ...
ਗੁਰਬਾਣੀ ਤੁਕ ਤੋੜ ਮਰੋੜ ਕੇ ਪੇਸ਼ ਕਰਨ 'ਤੇ ਮੁਆਫੀ ਮੰਗੇ ਅਨੁਪਮ ਖੇਰ - ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ) - ਫ਼ਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਅੱਜ ਗੁਰਬਾਣੀ ਦੀ ਇੱਕ ਤੁਕ ਨੂੰ ਤੋੜ ਮਰੋੜ ਕੇ ਟਵੀਟ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕਰਦਿਆਂ ਕਿਹਾ ਕਿ ਅਦਾਕਾਰ ਸਮੁੱਚੀ ਸਿੱਖ ਕੌਮ ਤੋਂ...
ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ
. . .  about 2 hours ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ...
ਅੰਮ੍ਰਿਤਸਰ 'ਚ ਪੰਜ ਨਵੇਂ ਮਾਮਲੇ ਇਕ ਔਰਤ ਦੀ ਮੌਤ
. . .  about 2 hours ago
ਅੰਮ੍ਰਿਤਸਰ 2 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇਕ ਹੋਰ ਔਰਤ ਮਰੀਜ਼ ਦੀ ਮੌਤ ਹੋ ਗਈ ਜੋ ਕਿ ਕੋਰੋਨਾ ਤੋਂ ਪੀੜਤ ਸੀ। ਇਸ ਦੀ ਪੁਸ਼ਟੀ ਸਿਵਲ ਸਰਜ਼ਨ ਡਾ: ਨਵਦੀਪ ਸਿੰਘ...
ਜ਼ਿਲ੍ਹਾ ਕਪੂਰਥਲਾ ਵਿਚ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 3 hours ago
ਕਪੂਰਥਲਾ, 2 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 6 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 5 ਵਿਅਕਤੀ ਪਹਿਲਾਂ ਪਾਜ਼ੀਟਿਵ ਪਾਏ ਗਏ ਇਕ ਵਿਅਕਤੀ ਦੇ ਪਰਿਵਾਰ ਨਾਲ ਸਬੰਧਿਤ ਹਨ। ਜਦਕਿ ਇਕ ਵਿਅਕਤੀ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ,ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ 28 ਐਕਟਿਵ ਕੇਸ ਹੋ ਗਏ ਹਨ ,ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ...
ਗੰਨਾ ਕਾਸ਼ਤਕਾਰਾਂ ਦੇ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਏ ਜਾਣ ਦਾ ਮੁੱਖ ਮੰਤਰੀ ਵੱਲੋਂ ਨਿਰਦੇਸ਼
. . .  about 3 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਗੰਨਾ ਕਾਸ਼ਤਕਾਰਾਂ ਦੇ 2019-20 ਲਈ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਸੂਬੇ ਦੀਆਂ 9 ਗੰਨਾ ਕੋਆਪਰੇਟਿਵ...
ਕੈਪਟਨ ਨੇ ਹੈਲਥ ਕੇਅਰ ਵਰਕਰਾਂ ਲਈ ਜਾਰੀ ਕੀਤਾ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ
. . .  about 3 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੈਲਥ ਕੇਅਰ ਵਰਕਰਾਂ ਲਈ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਆਸਾਨੀ ਨਾਲ ਸਮਝ 'ਚ ਆਉਣ...
ਐਸ.ਸੀ ਕਮਿਸ਼ਨਰ ਪੰਜਾਬ ਦੇ ਮੈਂਬਰ ਵਲੋਂ ਪੱਖੋ ਕਲਾਂ ਜਮੀਨੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਉਪਰੰਤ ਦੋਸ਼ੀਆਂ ਖਿਲਾਫ਼ ਕਾਰਵਾਈ ਦੇ ਆਦੇਸ਼
. . .  about 3 hours ago
ਬਰਨਾਲਾ/ਰੂੜੇਕੇ ਕਲਾਂ 2 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਵਿਖੇ ਗ੍ਰਾਮ ਪੰਚਾਇਤ ਪੱਖੋਂ ਕਲਾਂ ਦੀ ਐੱਸ.ਸੀ ਭਾਈਚਾਰੇ ਲਈ ਰਾਖਵੀਂ ਜ਼ਮੀਨ ਕਰੀਬ 14 ਏਕੜ ਦੀ ਬੋਲੀ ਸਬੰਧੀ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਵਿਵਾਦ ਅਤੇ ਆਪਣੇ...
ਮਲੇਰਕੋਟਲਾ ਦੀ 60 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਜ਼ਿਲ੍ਹਾ ਸੰਗਰੂਰ 'ਚ 14ਵੀਂ ਮੌਤ
. . .  about 3 hours ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ 14ਵੀਂ ਜਾਨ ਲੈ ਲਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਕੋਰੋਨਾ ਪੀੜਤ ਮਲੇਰਕੋਟਲਾ ਦੀ 60 ਸਾਲਾ ਔਰਤ ਰਜ਼ੀਆ ਬੇਗਮ ਜੋ ਬਲੱਡ ਪ੍ਰੈਸ਼ਰ ਸਮੇਤ ਕਈ ਬਿਮਾਰੀਆਂ ਤੋਂ ਪੀੜਤ ਸੀ। 23 ਜੂਨ ਤੋਂ ਲੁਧਿਆਣਾ...
ਮੋਗਾ 'ਚ ਦੋ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਨੂੰ ਹੋਇਆ ਕੋਰੋਨਾ
. . .  about 4 hours ago
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਆਈਆਂ ਰਿਪੋਰਟਾਂ 'ਚ ਦੋ ਪੁਲਿਸ ਮੁਲਾਜਮਾਂ ਸਮੇਤ 4 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰੇ ਪਾਜ਼ੀਟਿਵ ਮਰੀਜ਼ ਬਾਘਾ ਪੁਰਾਣਾ ਤੋਂ ਪਾਜ਼ੀਟਿਵ ਪੁਲਿਸ ਦੇ ਹੀ ਸੰਪਰਕ 'ਚ ਰਹੇ ਸਨ। ਜ਼ਿਲ੍ਹੇ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 4 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕਰੋਨਾ ਦੇ 4 ਹੋਰ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਵਿਚ ਸ਼ਹਿਰ ਬਰਨਾਲਾ ਦੀ ਇੱਕ 23 ਸਾਲਾ ਲੜਕੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ਨੇ ਸਰੋਵਰ ਵਿਚ ਛਾਲ ਮਾਰੀ-ਭਾਲ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਸਰੋਵਰ ਵਿਚ ਇਕ ਦੁਕਾਨਦਾਰ ਨੌਜਵਾਨ ਵਲੋਂ ਛਾਲ ਮਾਰ ਦਿੱਤੀ ਗਈ ਅਤੇ ਉਸ ਦੀ ਭਾਲ ਲਈ ਗੋਤਾਖੋਰ ਬੁਲਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀ ਚੌਂਕ ਨੇੜੇ...
ਕੈਪਟਨ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 'ਜੰਗ-ਏ-ਆਜ਼ਾਦੀ' ਮੈਮੋਰੀਅਲ ਦੀਆਂ ਜ਼ਿਮੇਵਾਰੀਆਂ ਤੋਂ ਮੁਕਤ ਕਰਨ ਤੋਂ ਕੀਤਾ ਇਨਕਾਰ, ਬਣੇ ਰਹਿਣਗੇ ਚੇਅਰਮੈਨ
. . .  about 4 hours ago
ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੋਜ਼ਾਨਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ 'ਜੰਗ-ਏ-ਆਜ਼ਾਦੀ' ਮੈਮੋਰੀਅਲ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਐਗਜ਼ੀਕਿਊਟਿਵ ਕਮੇਟੀ...
ਅਬੋਹਰ ਇਲਾਕੇ ਵਿਚ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ
. . .  about 5 hours ago
ਅਬੋਹਰ, 2 ਜੁਲਾਈ (ਕੁਲਦੀਪ ਸਿੰਘ ਸੰਧੂ) ਅਬੋਹਰ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿੱਚ ਅੱਜ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ ਦੇਖੇ ਗਏ । ਥਾਣਾ ਸਦਰ ਪੁਲਿਸ ਦੇ ਏ. ਐੱਸ. ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਮਲੁਕਪੁਰ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ...
ਜਲੰਧਰ 'ਚ ਕੋਰੋਨਾ ਦੇ 18 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਜਲੰਧਰ, 2 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 18 ਕੋਰੋਨਾ ਪਾਜ਼ੀਟਿਵ ਮਰੀਜ਼ਾਂ ....
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  about 5 hours ago
ਨਵੀਂ ਦਿੱਲੀ, 2 ਜੁਲਾਈ- ਪਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ...
ਖ਼ਿਆਲਾ ਦੇ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ਤੇ ਇਲਾਕਾ ਨਿਵਾਸੀਆਂ ਵੱਲੋਂ ਸਵਾਗਤ
. . .  about 5 hours ago
ਰਾਮ ਤੀਰਥ, 2 ਜੁਲਾਈ (ਧਰਵਿੰਦਰ ਸਿੰਘ ਔਲਖ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਇੱਕ ਵਾਰ ਫਿਰ ਕਸ਼ਮੀਰ ਸਿੰਘ ਖ਼ਿਆਲਾ '...
ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
. . .  about 5 hours ago
ਸ੍ਰੀਨਗਰ, 2 ਜੁਲਾਈ- ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.6 ਮਹਿਸੂਸ ਕੀਤੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ 'ਚ ਵਿਸ਼ਾਲ ਨਗਰ ਕੀਰਤਨ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅਖੰਡ ਕੀਰਤੀ ਜਥਾ ਅਤੇ ਸਮੂਹ ਸਿੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਅਖੰਡ ਕੀਰਤਨੀ ਜਥਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮਾਤਾ ਗੁਜ਼ਰੀ ਇਸਤਰੀ ਸਤਿਸੰਗ ਸਭਾ, ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਅਤੇ ਹੋਰਨਾਂ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦੇ ਅੱਗੇ-ਅੱਗੇ ਗੱਤਕਾ ਅਖਾੜਾ ਦੇ ਸਿੰਘਾਂ ਵਲੋਂ ਹੈਰਤ-ਅੰਗੇਜ਼ ਕਰਤੱਵ ਦਿਖਾਏ ਗਏ | ਨਗਰ ਕੀਰਤਨ 'ਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ਼ੋ੍ਰਮਣੀ ਅਕਾਲੀ ਦਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਯਾਦਵਿੰਦਰ ਸਿੰਘ ਬੇਦੀ, ਪ੍ਰੇਮ ਸਿੰਘ ਪਿੱਪਲਾਂਵਾਲਾ ਸੀਨੀਅਰ ਡਿਪਟੀ ਮੇਅਰ, ਕੌਾਸਲਰ ਸੰਤੋਖ ਸਿੰਘ ਔਜਲਾ, ਕੌਾਸਲਰ ਮਨਜੀਤ ਸਿੰਘ ਰਾਏ, ਕੌਾਸਲਰ ਬਿਕਰਮਜੀਤ ਸਿੰਘ ਕਲਸੀ, ਕੌਾਸਲਰ ਨਰਿੰਦਰ ਸਿੰਘ, ਕੌਾਸਲਰ ਹਰਪਿੰਦਰ ਸਿੰਘ ਗਿੱਲ, ਗੁਰਿੰਦਰ ਸਿੰਘ ਬੇਦੀ, ਕਰਨੈਲ ਸਿੰਘ ਕੈਲੀ ਪੁਰਹੀਰਾਂ, ਗੁਰਿੰਦਰ ਸਿੰਘ ਗੋਲਡੀ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਜਗਤਾਰ ਸਿੰਘ ਸਰਕਲ ਪ੍ਰਧਾਨ, ਗਿਆਨ ਸਿੰਘ, ਹਰਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਰੈਡੀਮੇਡ ਕੱਪੜਿਆਂ ਦੀਆਂ 2 ਦੁਕਾਨਾਂ 'ਚ ਲੱਖਾਂ ਦੀ ਚੋਰੀ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਬੀਤੀ ਰਾਤ ਸਥਾਨਕ ਸਰਕਾਰੀ ਕਾਲਜ ਚੌਾਕ 'ਚ ਸਥਿਤ ਰੈਡੀਮੇਡ ਕੱਪੜਿਆਂ ਦੀਆਂ 2 ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਇੱਕ ਦੁਕਾਨ 'ਚੋਂ ਲੱਖਾਂ ਰੁਪਏ ਦੇ ਕੱਪੜੇ ਚੋਰੀ ਕਰ ਲਏ, ਜਦਕਿ ਦੂਸਰੀ ਦੁਕਾਨ ...

ਪੂਰੀ ਖ਼ਬਰ »

ਮੱਕੀ ਦਾ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਬਾਰੇ ਕੀਤਾ ਜਾਵੇ ਜਾਗਰੂਕ-ਡੀ. ਸੀ.

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਡਿ੍ਪ ਇਰੀਗੇਸ਼ਨ ਤਹਿਤ ਮੱਕੀ ਦਾ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਪਾਣੀ ਦੀ ਬਚਤ ਹੋ ਸਕੇ | ਫਸਲੀ ਵਿਭਿੰਨਤਾ ਪਲਾਨ ਤਹਿਤ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪਿੰਡ ਸਨਿਆਲ ਦੇ ਸਾਬਕਾ ਸਰਪੰਚ ਬਿੱਟੂ 'ਤੇ ਹਮਲਾ

ਭੰਗਾਲਾ, 15 ਜੂਨ (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਸਨਿਆਲ ਦੇ ਸਾਬਕਾ ਸਰਪੰਚ ਨੇ ਮੁੱਖ ਥਾਣਾ ਅਫ਼ਸਰ ਮੁਕੇਰੀਆਂ ਨੂੰ ਦਰਖਾਸਤ ਦੇ ਕੇ ਦੱਸਿਆ ਕਿ ਬੀਤੇ ਦਿਨ ਕਰੀਬ 11.30 ਵਜੇ ਜਦੋਂ ਉਹ ਆਪਣੇ ਖੇਤਾਂ ਵਿਚੋਂ ਟਰੈਕਟਰ ਟਰਾਲੀ 'ਤੇ ਸਬਜ਼ੀ ਲੱਦ ਦੇ ਆਪਣੀ ...

ਪੂਰੀ ਖ਼ਬਰ »

ਭਗਤ ਕਬੀਰ ਜੈਅੰਤੀ 'ਤੇ ਹੁਸ਼ਿਆਰਪੁਰ 'ਚ ਹੋਵੇਗਾ ਸੂਬਾ ਪੱਧਰੀ ਸਮਾਗਮ- ਈਸ਼ਾ ਕਾਲੀਆ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਭਗਤ ਕਬੀਰ ਦੇ ਪ੍ਰਕਾਸ਼ ਪੁਰਬ 'ਤੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਦੇ ਹੋਟਲ ਮਹਾਰਾਜਾ ਪੈਲੇਸ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋ ਜੰਗੀ ਪੱਧਰ 'ਤੇ ...

ਪੂਰੀ ਖ਼ਬਰ »

ਕਬੀਲੇ ਦੇ 50 ਪਰਿਵਾਰਾਂ ਨੂੰ ਹਫ਼ਤੇ ਤੋਂ ਨਹੀਂ ਮਿਲ ਰਿਹਾ ਪੀਣ ਲਈ ਪਾਣੀ

ਗੜ੍ਹਸ਼ੰਕਰ, 15 ਜੂਨ (ਧਾਲੀਵਾਲ)-ਪਿੰਡ ਚੱਕ ਰੌਤਾਂ ਵਿਖੇ ਪਿੰਡ ਤੋਂ ਬਾਹਰਲੇ ਪਾਸੇ ਰਹਿ ਰਹੇ ਇਕ ਕਬੀਲੇ ਦੇ ਕਰੀਬ 50 ਪਰਿਵਾਰ ਪਿਛਲੇ ਇਕ ਹਫ਼ਤੇ ਤੋਂ ਪੀਣ ਵਾਲੇ ਪਾਣੀ ਨੂੰ ਤਰਸੇ ਪਏ ਹਨ | ਕਬੀਲੇ ਨਾਲ ਸਬੰਧਤ ਜੋਨੀ, ਭਾਰਤ, ਦੀਪਕ, ਅਰੁਣ, ਮੋਹਿਨੀ ਤੇ ਹੋਰਨਾਂ ਨੇ ਦੱਸਿਆ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਖ਼ੂਨ ਨਾਲ ਲਿਖ ਕੇ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜੇ

ਮਾਹਿਲਪੁਰ, 15 ਜੂਨ (ਦੀਪਕ ਅਗਨੀਹੋਤਰੀ)-ਆਲ ਪੰਜਾਬ ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਮਾਹਿਲਪੁਰ ਵਿਖੇ ਬਲਾਕ ਪ੍ਰਧਾਨ ਕੁਲਦੀਪ ਕੌਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਨੇ ਭਾਗ ਲਿਆ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ-ਸਹੁਰਾ ਨਾਮਜ਼ਦ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਪਤੀ ਅਤੇ ਸਹੁਰੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਸ਼ੀ ਕਿਰਨ ਵਾਸੀ ਅਸਲਾਮਾਬਾਦ ਨੇ ...

ਪੂਰੀ ਖ਼ਬਰ »

ਬਾਬਾ ਗੌਰ ਸ਼ਾਹ ਮਾਹਲਾ ਵਿਖੇ ਮੇਲਾ ਅੱਜ

ਦਸੂਹਾ, 15 ਜੂਨ (ਭੁੱਲਰ)- ਬਾਬਾ ਗੌਰ ਸ਼ਾਹ ਜੀ ਦੇ ਸਥਾਨ ਪਿੰਡ ਮਾਹਲਾ ਵਿਖੇ ਸਾਲਾਨਾ ਜੋੜ ਮੇਲਾ 16 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ਦੇਵਰਾਜ ਨੇ ਦੱਸਿਆ ਕਿ ਇਸ ਮੌਕੇ ਝੰਡੇ ਦੀ ਰਸਮ ਹੋਵੇਗੀ ਉਪਰੰਤ ਚਾਦਰ ਪੋਸ਼ੀ ਦੀ ਰਸਮ ਕੀਤੀ ਜਾਵੇਗੀ | ਇਸ ਮੌਕੇ ...

ਪੂਰੀ ਖ਼ਬਰ »

ਬਿ੍ਗੇਡੀਅਰ ਜੇ. ਕੇ. ਸੇਠੀ ਟਰੱਸਟ ਦੇ ਡਾਇਰੈਕਟਰ ਪਲਾਨਿੰਗ ਬਣੇ

ਹਰਿਆਣਾ, 15 ਜੂਨ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨ ਟਰੱਸਟ ਡੱਲੇਵਾਲ ਦੇ ਚੇਅਰਮੈਨ ਇੰਜ. ਪਰਮਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਦੇ ਪਲਾਨਿੰਗ ਵਿਭਾਗ ਦੇ ਸਮੁੱਚੇ ਕਾਰਜਾਂ ਨੂੰ ਸਫਲਤਾ ਪੂਰਵਕ ਚਲਾਉਣ ਲਈ ...

ਪੂਰੀ ਖ਼ਬਰ »

ਬੱਚਿਆਂ ਦੀ ਸ਼ਖ਼ਸੀਅਤ ਉਸਾਰੀ ਲਈ ਸਮਰ ਕੈਂਪ ਲਗਾਇਆ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹੁਸ਼ਿਆਰਪੁਰ ਵਲੋਂ ਪੰਜ ਦਿਨਾਂ ਸ਼ਖਸੀਅਤ ਉਸਾਰੀ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਇੰਚਾਰਜ ਨਛੱਤਰ ...

ਪੂਰੀ ਖ਼ਬਰ »

ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ 3 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਸੀ ਖਵਾਜੂ ਦੀ ਵਾਸੀ ਪੂਜਾ ਪਤਨੀ ਰੋਹਿਤ ਹੰਸ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਸ਼ਹੀਦ ਬਖ਼ਤਾਵਰ ਸਿੰਘ ਦੀ ਤੀਸਰੀ ਬਰਸੀ 16 ਨੂੰ

ਹਾਜੀਪੁਰ, 15 ਜੂਨ (ਰਣਜੀਤ ਸਿੰਘ)-ਬਖਤਾਵਰ ਸਿੰਘ ਵਾਸੀ ਸੰਧੂ ਮੁਹੱਲਾ ਹਾਜੀਪੁਰ ਜੋ ਕਿ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਦੋ ਸਾਲ ਪਹਿਲਾਂ ਸ਼ਹੀਦ ਹੋ ਗਏ ਸਨ, ਉਨ੍ਹਾਂ ਦੀ ਤੀਸਰੀ ਬਰਸੀ ਉਨ੍ਹਾਂ ਦੇ ਨਿਵਾਸ ਸਥਾਨ ਹਾਜੀਪੁਰ 'ਚ ਮਨਾਈ ਜਾਵੇਗੀ | ਇਸ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਅਤੇ ਗੋਲੀਆਂ ਸਮੇਤ 2 ਕਾਬੂ

ਮਾਹਿਲਪੁਰ, 15 ਜੂਨ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਨੌਜਵਾਨਾਂ ਨੂੰ 100 ਗਰਾਮ ਚਿੱਟੇ ਨਸ਼ੀਲੇ ਪਾਊਡਰ ਅਤੇ 190 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਬਿਜਲੀ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਗਨ ਭੇਟ

ਹਰਿਆਣਾ, 15 ਜੂਨ (ਹਰਮੇਲ ਸਿੰਘ ਖੱਖ)-ਅੱਜ ਦੁਪਹਿਰ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਪਿੰਡ ਤੱਖਣੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਨਾਲ ਇਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਗਨ ਭੇਂਟ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਕਮੇਟੀ ਪ੍ਰਧਾਨ ਅਨਮੋਲ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਮੰਗਾਂ ਸਬੰਧੀ ਮੱੁਖ ਮੰਤਰੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੂੰ ਮੰਗ ਪੱਤਰ ਭੇਜੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਵਿੰਦਰ ਕੌਰ ...

ਪੂਰੀ ਖ਼ਬਰ »

ਤੇਜ਼ ਹਨੇਰੀ ਨਾਲ ਡਿੱਗੇ ਦਰੱਖਤਾਂ ਦੇ ਟਹਿਣੇ ਬਣੇ ਆਵਾਜਾਈ ਵਿਚ ਵਿਘਨ ਦਾ ਕਾਰਨ

ਐਮਾਂ ਮਾਂਗਟ, 15 ਜੂਨ (ਗੁਰਾਇਆ)-ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਤੇਜ਼ ਹਨੇਰੀ ਕਾਰਨ ਦਰਖਤਾਂ ਦੇ ਟਹਿਣੇ ਟੁੱਟ ਕੇ ਰੇਲਵੇ ਟਰੈਕ ਅਤੇ ਸੜਕ ਵਿਚਕਾਰ ਡਿੱਗਣ ਕਾਰਨ ਆਵਾਜਾਈ ਵਿਚ ਭਾਰੀ ਵਿਘਨ ਪੈ ਰਿਹਾ | ਅੱਜ ਸਵੇਰ ਤੋਂ ਹੀ ਭਾਰੀ ਗਰਮੀ ਹੋਣ ਕਾਰਨ ਜਿੱਥੇ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਸਬੰਧੀ ਸੈਮੀਨਾਰ ਸੋਮਵਾਰ ਨੂੰ ਨਵਾਂਸ਼ਹਿਰ ਵਿਖੇ -ਕੰਵਰ ਅਰੋੜਾ

ਗੜ੍ਹਸ਼ੰਕਰ, 15 ਜੂਨ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਸੋਮਵਾਰ 17 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਪਨੀ ਦੇ ਨਵਾਂਸ਼ਹਿਰ ...

ਪੂਰੀ ਖ਼ਬਰ »

ਪਿੰਡ ਦੇ ਚਾਰ-ਚੁਫੇਰੇ ਐਲ.ਈ.ਡੀ. ਬਲਬ ਲਗਾਏ

ਖੁੱਡਾ, 15 ਜੂਨ (ਸਰਬਜੀਤ ਸਿੰਘ)-ਪਿੰਡ ਰੱਲਹਣ ਵਿਖੇ ਗਰੀਨ ਗਰੁੱਪ ਪਿੰਡ ਰੱਲਹਣ ਅਤੇ ਸਮੂਹ ਗਰਾਮ ਪੰਚਾਇਤ ਵਲੋਂ ਪਿੰਡ ਦੇ ਚਾਰ ਚੁਫੇਰੇ ਅਤੇ ਲੋੜੀਂਦੀਆਂ ਜਗ੍ਹਾ 'ਤੇ ਐਲ.ਈ.ਡੀ. ਬਲਬ ਲਗਾਏ ਗਏ, ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਰਪੰਚ ਸਵਰਨ ਸਿੰਘ ਅਤੇ ਸਮੂਹ ਪੰਚਾਇਤ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਚੋਰੀ ਕਰਨ ਦੇ ਦੋਸ਼ 'ਚ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ 2 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਊਸ਼ਾ ਰਾਣੀ ਵਾਸੀ ਸੈਲਾ ਖ਼ੁਰਦ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਅਜੜਾਮ ਦਾ ਸਮਰ ਕੈਂਪ ਸਮਾਪਤ

ਨਸਰਾਲਾ, 15 ਜੂਨ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਵਿਖੇ ਪਿ੍ੰਸੀਪਲ ਮੈਡਮ ਜਗਦੀਪ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਲਈ ਸਮਰ ਕੈਂਪ ਲਗਾਇਆ ਗਿਆ, ਜਿਸ ਦੀ ਸਮਾਪਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਤੇ ਹੋਣਹਾਰ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਸਾਲ ਬਾਅਦ ਵੀ ਸੈਲਾ ਖੁਰਦ ਵਾਸੀ ਮੁਢਲੀਆਂ ਸਹੂਲਤਾਂ ਨੂੰ ਤਰਸੇ

ਸੈਲਾ ਖੁਰਦ, 15 ਜੂਨ (ਹਰਵਿੰਦਰ ਸਿੰਘ ਬੰਗਾ)-ਦੇਸ਼ ਦੀ ਆਜ਼ਾਦੀ ਦੇ 72 ਸਾਲ ਬੀਤ ਜਾਣ ਤੋਂ ਬਾਅਦ ਵੀ ਕਸਬਾ ਸੈਲਾ ਖੁਰਦ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ | ਸਮੇਂ ਸਮੇਂ ਵੱਖ-ਵੱਖ ਸਰਕਾਰਾਂ ਆਈਆਂ ਪਰ ਕਿਸੇ ਵੀ ਸਰਕਾਰ ਨੇ ਬਾਂਹ ਨਹੀਂ ਫੜੀ ਜਿਸ ਕਾਰਨ ਕਸਬਾ ...

ਪੂਰੀ ਖ਼ਬਰ »

ਰੰਪਾ ਬਜਾਜ ਮੁਕੇਰੀਆਂ ਵਲੋਂ 17 ਤੋਂ 19 ਜੂਨ ਤੱਕ ਮੈਗਾ ਲੋਨ ਅਤੇ ਐਕਸਚੇਂਜ ਮੇਲਾ

ਮੁਕੇਰੀਆਂ, 15 ਜੂਨ (ਰਾਮਗੜ੍ਹੀਆ)-ਰੰਪਾ ਬਜ਼ਾਜ ਮੁਕੇਰੀਆਂ ਵਲੋਂ 17 ਤੋਂ ਜੂਨ ਤੋਂ 19 ਜੂਨ ਤੱਕ ਮੈਗਾ ਲੋਨ ਅਤੇ ਐਕਸਚੇਂਜ ਮੇਲਾ ਸ਼ੋਅ ਰੂਪ ਵਿਖੇ ਲਗਾਇਆ ਜਾ ਰਿਹਾ ਹੈ | ਮੇਲੇ ਦੌਰਾਨ 1999 ਰੁਪਏ ਦੇ ਕੇ ਆਪਣਾ ਸੀ.ਟੀ.100 ਮੋਟਰਸਾਈਕਲ ਲੈ ਕੇ ਜਾਓ | ਇਸ ਤੋਂ ਇਲਾਵਾ ਬਾਕੀ ...

ਪੂਰੀ ਖ਼ਬਰ »

ਬਾਬਾ ਬੂਟਾ ਭਗਤ ਯਾਦਗਾਰੀ ਜੋੜ ਮੇਲੇ ਦੀ ਆਰੰਭਤਾ 17 ਨੂੰ

ਟਾਂਡਾ ਉੜਮੁੜ, 15 ਜੂਨ (ਦੀਪਕ ਬਹਿਲ)-ਬਾਬਾ ਬੂਟਾ ਭਗਤ ਯਾਦਗਾਰੀ ਸਾਲਾਨਾ ਜੋੜ ਮੇਲੇ ਦੀ ਅਰੰਭਤਾ ਨੂੰ ਲੈ ਕੇ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ 17, 18, 19 ਜੂਨ ਨੂੰ ਲੱਗਣ ਵਾਲੇ ਇਸ 3 ਰੋਜ਼ਾ ਜੋੜ ਮੇਲੇ ਲਈ ਪ੍ਰਬੰਧਕਾਂ ...

ਪੂਰੀ ਖ਼ਬਰ »

ਬਾਬਾ ਜੋਤ ਅਲੀ ਸ਼ਾਹ ਦੇ ਅਸਥਾਨ 'ਤੇ ਮੇਲਾ ਕਰਵਾਉਣ ਨੂੰ ਲੈ ਕੇ ਪ੍ਰਬੰਧਕ ਆਹਮੋ-ਸਾਹਮਣੇ

ਐਮਾਂ ਮਾਂਗਟ, 15 ਜੂਨ (ਗੁਰਾਇਆ)-ਅੱਜ ਪਿੰਡ ਸ਼ੇਰਪੁਰ ਗਰਾਮ ਪੰਚਾਇਤ ਦੀ ਮੀਟਿੰਗ ਸਰਪੰਚ ਸੁਨੀਤਾ ਰਾਣੀ ਅਗਵਾਈ ਹੇਠ ਹੋਈ ਜਿਸ ਵਿਚ ਪਿੰਡ ਸ਼ੇਰਪੁਰ ਦੇ ਪੁਰਾਤਨ ਧਾਰਮਿਕ ਅਸਥਾਨ ਬਾਬਾ ਜੋਤ ਅਲੀ ਸ਼ਾਹ ਦੇ ਸਲਾਨਾ ਸਮਾਗਮ ਕਰਵਾਉਣ ਨੂੰ ਲੈ ਕੇ ਸਬੰਧਿਤ ਪ੍ਰਬੰਧਕਾਂ ...

ਪੂਰੀ ਖ਼ਬਰ »

ਅਸ਼ਟਾਮ ਡਿਊਟੀ ਨੂੰ ਲੈ ਕੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਵਲੋਂ ਵਿਧਾਇਕ ਗਿਲਜੀਆਂ ਨੂੰ ਮੰਗ ਪੱਤਰ

ਟਾਂਡਾ ਉੜਮੁੜ, 15 ਜੂਨ (ਗੁਰਾਇਆ)-ਪ੍ਰਾਪਰਟੀ ਡੀਲਰ ਐਸੋਸੀਏਸ਼ਨ ਟਾਂਡਾ ਵਲੋਂ ਤਹਿਸੀਲ ਟਾਂਡਾ ਵਿਖੇ ਰਜਿਸਟਰੀਆਂ ਕਰਨ ਸਮੇਂ ਲਈ ਜਾ ਰਹੀ ਵਧ ਅਸ਼ਟਾਮ ਡਿਊਟੀ ਨੂੰ ਲੈ ਕੇ ਇਕ ਮੰਗ ਪੱਤਰ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਦਿੱਤਾ | ਇਸ ਸਬੰਧੀ ਪ੍ਰਾਪਰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX