ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  5 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  21 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  29 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  39 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  49 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 2 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 3 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 4 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 5 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 5 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 6 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 6 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 6 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 6 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 6 hours ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 7 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 7 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 7 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 7 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 8 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 8 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 8 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 8 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 9 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 9 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 9 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 10 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 10 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 9 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 10 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 1 hour ago
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 1 hour ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਫ਼ਤਹਿਗੜ੍ਹ ਸਾਹਿਬ

ਪੁਲਿਸ ਨੇ ਨੌਜਵਾਨ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਅਰੁਣ ਆਹੂਜਾ)-ਥਾਣਾ ਫ਼ਤਹਿਗੜ੍ਹ ਸਾਹਿਬ ਅਤੇ ਸਰਹਿੰਦ ਚੌਕੀ ਦੀ ਪੁਲਿਸ ਨੇ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਇਕ ਦੋਸ਼ੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ | ਐਸ.ਪੀ. ਜਾਂਚ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਇੰਸ. ਵਿਨੋਦ ਕੁਮਾਰ ਅਤੇ ਸਰਹਿੰਦ ਪੁਲਿਸ ਚੌਕੀ ਦੇ ਇੰਚਾਰਜ ਗੁਰਮੀਤ ਕੁਮਾਰ ਸੈਣੀ ਦੀ ਸਾਂਝੀ ਅਗਵਾਈ ਵਿਚ ਦੋਵਾਂ ਪੁਲਿਸ ਟੀਮਾਂ ਨੇ ਇਹ ਸਫਲਤਾ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਕੌਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਚੈਕਿੰਗ ਤੇ ਨਾਕਾਬੰਦੀ ਦੇ ਸਬੰਧ 'ਚ ਲਿੰਕਨ ਕਾਲਜ ਰੋਡ ਬੈਂਕ ਸਾਈਡ ਆਮ ਖ਼ਾਸ ਬਾਗ਼ ਟੀ-ਪੁਆਇੰਟ ਪਰ ਮੌਜੂਦ ਸੀ ਤਾਂ ਕਰੀਬ ਸ਼ਾਮ 6:30 ਵਜੇ ਆਮ ਖ਼ਾਸ ਬਾਗ਼ ਵਲੋਂ ਇਕ ਮੋਨਾ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ | ਜਿਸ ਨੇ ਆਪਣੇ ਸੱਜੇ ਹੱਥ ਵਿਚ ਇਕ ਕਾਲੇ ਰੰਗ ਦਾ ਵਜ਼ਨਦਾਰ ਮੋਮੀ ਲਿਫ਼ਾਫ਼ਾ ਫੜਿਆ ਹੋਇਆ ਸੀ | ਜੋ ਸਾਹਮਣੇ ਖੜ੍ਹੀ ਪੁਲਿਸ ਪਾਰਟੀ ਨੂੰ ਦੇਖ ਕੇ ਇਕ ਦਮ ਘਬਰਾ ਕੇ ਪਿੱਛੇ ਨੂੰ ਮੁੜ ਪਿਆ, ਜਿਸ ਨੂੰ ਏ.ਐਸ.ਆਈ. ਕੌਰ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਆਵਾਜ਼ ਦੇ ਕੇ ਰੋਕਿਆ ਅਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ | ਜਿਸ ਦੀ ਪਹਿਚਾਣ ਸਿਮਰਨਜੀਤ ਸਿੰਘ ਉਰਫ਼ ਬਾਜ ਪੁੱਤਰ ਸਵ. ਸ਼ਿਵ ਚਰਨ ਸਿੰਘ ਵਾਸੀ ਪਿੰਡ ਬਰਾਸ ਥਾਣਾ ਬਡਾਲੀ ਆਲਾ ਸਿੰਘ, ਹਾਲ ਵਾਸੀ ਬਲਜੀਤ ਬੱਲੀ ਦਾ ਡੇਰਾ ਨੇੜੇ ਨੂਰ ਮਹਿਲ ਹੋਟਲ ਚੰਡੀਗੜ੍ਹ ਰੋਡ ਪਰਲ ਇਨਕਲੇਵ ਪਿੰਡ ਅੱਤੇਵਾਲੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ | ਜਦੋਂ ਉਸ ਦੇ ਸੱਜੇ ਹੱਥ ਵਿਚ ਫੜੇ ਕਾਲੇ ਰੰਗ ਦੇ ਮੋਮੀ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਕੱਲ੍ਹ 15 ਟੀਕੇ ਬੁਪਰੋਨੋਰਫਿਨ ਅਤੇ 15 ਟੀਕੇ ਏਵਿਲ ਬਰਾਮਦ ਹੋਏ | ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22/61/85 ਤਹਿਤ ਮਕੁੱਦਮਾ ਨੰ-90 ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

-ਮਾਮਲਾ ਮੁਕਤਸਰ ਵਿਖੇ ਮਹਿਲਾ ਨਾਲ ਕੀਤੀ ਕੁੱਟਮਾਰ ਦਾ- ਪੰਜਾਬ ਸਰਕਾਰ ਦੇ ਰਾਜ 'ਚ ਕਾਨੰੂਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ-ਭੱਟੀ, ਗਰਗ

ਫ਼ਤਹਿਗੜ੍ਹ ਸਾਹਿਬ, 15 ਜੂਨ (ਭੂਸ਼ਨ ਸੂਦ)-ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਅਤੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਰਾਜ ਵਿਚ ਕਾਨੰੂਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਕਾਂਗਰਸੀਆਂ ਦੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਕੈਂਪ ਦੌਰਾਨ ਆਟੋ, ਰਿਕਸ਼ਾ ਤੇ ਟੈਕਸੀ ਚਾਲਕਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਨੋਗਾਵਾਂ, 15 ਜੂਨ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਨਿਰਦੇਸ਼ਾਂ ਤੇ ਟ੍ਰੈਫਿਕ ਪੁਲਿਸ ਵਲੋਂ ਬਸੀ ਪਠਾਣਾਂ ਬੱਸ ਸਟੈਂਡ ਦੇ ਨਜ਼ਦੀਕ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੌਰਾਨ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ-ਇੰਸਪੈਕਟਰ ਜਸਪਾਲ ...

ਪੂਰੀ ਖ਼ਬਰ »

ਖਨਿਆਣ 'ਚ ਕਰਵਾਇਆ 7ਵਾਂ ਕਿ੍ਕਟ ਟੂਰਨਾਮੈਂਟ

ਅਮਲੋਹ, 15 ਜੂਨ (ਸੂਦ)-ਨਜ਼ਦੀਕ ਪਿੰਡ ਖਨਿਆਣ ਵਿਖੇ ਨੌਜਵਾਨ ਕਮੇਟੀ ਖਨਿਆਣ ਵਲੋਂ 7ਵਾਂ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੇ ਅੱਜ ਆਖ਼ਰੀ ਦਿਨ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਇਨਾਮਾਂ ਦੀ ਵੰਡ ਕੀਤੀ ਉੱਥੇ ਹੀ ਪਰਮਜੀਤ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਦੁਕਾਨਦਾਰਾਂ 'ਤੇ ਕੱਸਿਆ ਸ਼ਿਕੰਜਾ

ਫ਼ਤਹਿਗੜ੍ਹ ਸਾਹਿਬ, 15 ਜੂਨ (ਅਰੁਣ ਆਹੂਜਾ)-ਪਲਾਸਟਿਕ ਅਤੇ ਮੋਮੀ ਲਿਫ਼ਾਫ਼ਿਆਂ ਦੀ ਵਰਤੋਂ ਉੱਤੇ ਲੱਗੀ ਹੋਈ ਪਾਬੰਦੀ ਨੂੰ ਲੈ ਕੇ ਆਖ਼ਰਕਾਰ ਇੱਥੋਂ ਦੀ ਨਗਰ ਕੌਾਸਲ ਹਰਕਤ ਵਿਚ ਆ ਗਈ ਹੈ | ਕੌਾਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਦੇ ਨਿਰਦੇਸ਼ਾਂ ਉੱਤੇ ਕਾਰਵਾਈ ...

ਪੂਰੀ ਖ਼ਬਰ »

ਸਰਕਾਰ ਵਿਰੱੁਧ ਮੁਜ਼ਾਹਰੇ ਛੱਡ ਕੇ ਪਹਿਲਾਂ ਖੁੱਲ੍ਹੇ ਪਏ ਬੋਰਵੈੱਲਾਂ ਨੂੰ ਢਕਣਾ ਜ਼ਰੂਰੀ-ਬੁੱਧੀ ਜੀਵੀ ਮੰਚ

ਬਸੀ ਪਠਾਣਾਂ, 15 ਜੂਨ (ਗੁਰਬਚਨ ਸਿੰਘ ਰੁਪਾਲ, ਗੌਤਮ)-ਪੰਜਾਬ ਬੁੱਧੀ ਜੀਵੀ ਮੰਚ ਨੇ ਸੰਗਰੂਰ ਜ਼ਿਲੇ੍ਹ ਵਿਚ 2 ਸਾਲਾ ਮਾਸੂਮ ਬੱਚੇ ਦੀ ਬੋਰਵੈੱਲਾਂ ਵਿਚ ਡਿੱਗਣ ਕਰਕੇ ਹੋਈ ਦਰਦਨਾਕ ਮੌਤ ਉੱਤੇ ਸੂਬੇ ਭਰ 'ਚ ਸਰਕਾਰ ਅਤੇ ਪ੍ਰਸ਼ਾਸਨ ਦੇ ਵਿਰੋਧ 'ਚ ਪ੍ਰਦਰਸ਼ਨ ਕਰਨ ਵਾਲਿਆਂ ...

ਪੂਰੀ ਖ਼ਬਰ »

ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਡਰਾਈ ਡੇਅ ਮੁਹਿੰਮ ਚਲਾਈ

ਮੰਡੀ ਗੋਬਿੰਦਗੜ੍ਹ, 15 ਜੂਨ (ਮੁਕੇਸ਼ ਘਈ)-ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਅਤੇ ਸਿਹਤ ਵਿਭਾਗ, ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ ਤੇ ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਡਰਾਈ ਡੇਅ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੇ ਤਹਿਤ ਡਾ. ਹਰਵੀਰ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਤਵੀਆਂ ਚੋਰੀ ਕਰਨ ਦੇ ਦੋਸ਼ 'ਚ ਤਿੰਨ ਵਿਅਕਤੀਆਂ 'ਤੇ ਮੁਕੱਦਮਾ ਦਰਜ-ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 15 ਜੂਨ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਇਕ ਵਿਅਕਤੀ ਤੇ ਪਿੰਡ ਜੱਲ੍ਹਾ ਤੋਂ ਕਥਿਤ ਤੌਰ 'ਤੇ ਤਵੀਆਂ (ਹੈਰੋਂ) ਚੋਰੀ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭੈਰੋਂਪੁਰ ਨਜ਼ਦੀਕ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ-2 ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 15 ਜੂਨ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਭੈਰੋਪੁਰ ਲਾਗੇ ਵਾਪਰੇ ਇਕ ਸੜਕ ਹਾਦਸੇ 'ਚ 1 ਨੌਜਵਾਨ ਦੀ ਮੌਤ ਹੋ ਜਾਣ ਅਤੇ 2 ਨੌਜਵਾਨਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਥਾਣਾ ਫ਼ਤਹਿਗੜ੍ਹ ਸਾਹਿਬ ਦੇ ਜਾਂਚ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਹਰ ਇਨਸਾਨ ਆਪਣਾ ਫ਼ਰਜ਼ ਸਮਝਦਾ ਹੋਇਆ ਇਕ ਬੂਟਾ ਜ਼ਰੂਰ ਲਗਾਵੇ-ਜਗਦੀਪ ਚੀਮਾ

ਅਮਲੋਹ, 15 ਜੂਨ (ਸੂਦ)-ਹਲਕਾ ਅਮਲੋਹ ਦੇ ਪਿੰਡ ਮਾਲੋਵਾਲ ਦੇ ਗੁਰਦੁਆਰਾ ਸਾਹਿਬ ਰੋਹੀਸਰ ਵਿਖੇ ਸੰਤ ਬਾਬਾ ਕ੍ਰਿਪਾ ਸਿੰਘ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ਹਲਕੇ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਪਹੁੰਚੇ ਸੰਤਾ ...

ਪੂਰੀ ਖ਼ਬਰ »

ਬਸੀ ਪਠਾਣਾਂ ਤੋਂ ਦਮਹੇੜੀ ਜਾਣ ਵਾਲੀ ਲਿੰਕ ਸੜਕ ਬਣਾਉਣ ਬਾਰੇ 10 ਦਿਨਾਂ ਦਾ ਅਲਟੀਮੇਟਮ

ਬਸੀ ਪਠਾਣਾਂ, 15 ਜੂਨ (ਗੁਰਬਚਨ ਸਿੰਘ ਰੁਪਾਲ)-ਸਾਬਕਾ ਸਰਪੰਚ ਬਲਦੇਵ ਸਿੰਘ ਸੇਖੋਂ ਨੇ ਇੱਥੇ ਦੱਸਿਆ ਕਿ ਬਸੀ ਪਠਾਣਾਂ ਤੋਂ ਦਮਹੇੜੀ ਜਾਣ ਵਾਲੀ ਲਿੰਕ ਸੜਕ ਉੱਤੇ ਕੇਵਲ ਪੱਥਰ ਪਾਕੇ ਛੱਡ ਦਿੱਤਾ ਗਿਆ ਹੈ | ਉੱਪਰੋਂ ਬਰਸਾਤ ਆ ਰਹੀ ਹੈ ਪ੍ਰੰਤੂ ਲੋਕ ਉਸਾਰੀ ਮਹਿਕਮੇ ਵਲੋਂ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 15 ਜੂਨ (ਅਰੁਣ ਆਹੂਜਾ, ਮਨਪ੍ਰੀਤ ਸਿੰਘ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ (ਰਜਿ:) ਫ਼ਤਹਿਗੜ੍ਹ ਸਾਹਿਬ ਵਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ, ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਲਾਡਪੁਰ ਦੇ 26ਵੇਂ ਸਾਲਾਨਾ ਕੁਸ਼ਤੀ ਦੰਗਲ 'ਚ ਪਹਿਲਵਾਨਾਂ ਨੇ ਵਿਖਾਏ ਤਾਕਤ ਦੇ ਜੌਹਰ

ਮੰਡੀ ਗੋਬਿੰਦਗੜ੍ਹ, 15 ਜੂਨ (ਬਲਜਿੰਦਰ ਸਿੰਘ/ਮੁਕੇਸ਼ ਘਈ)-ਨਜ਼ਦੀਕੀ ਪਿੰਡ ਲਾਡਪੁਰ ਢੱਕੀ ਵਿਖੇ ਬਾਬਾ ਸੇਖ਼ਲਾ ਦਾਸ ਦੀ ਯਾਦ ਵਿਚ ਗ੍ਰਾਮ ਪੰਚਾਇਤ ਲਾਡਪੁਰ, ਬਾਬਾ ਪੂਰਨ ਦਾਸ ਰੈਸਲਿੰਗ ਅਖਾੜਾ ਅਤੇ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ 'ਤੇ 26ਵਾਂ ਸਾਲਾਨਾ ਕੁਸ਼ਤੀ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ

ਭੜੀ/ਖਮਾਣੋਂ, 15 ਜੂਨ (ਭਰਪੂਰ ਸਿੰਘ ਹਵਾਰਾ, ਮਨਮੋਹਣ ਸਿੰਘ ਕਲੇਰ)-ਪਿੰਡ ਕੋਟਲਾ ਅਜਨੇਰ ਵਿਖੇ ਸ਼ਹੀਦ ਭਾਈ ਬਲਜੀਤ ਸਿੰਘ ਭੁੱਟੋ ਅਤੇ ਸ਼ਹੀਦ ਭਾਈ ਹਰਪਾਲ ਸਿੰਘ ਮਾਨ ਦੀ ਸ਼ਹੀਦੀ ਸਬੰਧੀ ਸਾਲਾਨਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦਰਸ਼ਨ ਸਿੰਘ ਗੋਪਾਲੋਂ ਵਾਲਿਆਂ ਦੀ 35ਵੀਂ ਬਰਸੀ ਸਾਲਾਨਾ ਬਰਸੀ ਅੱਜ

ਫ਼ਤਹਿਗੜ੍ਹ ਸਾਹਿਬ, 15 ਜੂਨ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਅਪਾਰ ਕਿਰਪਾ ਨਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਰੁਪਾਲਹੇੜੀ 'ਚ ਬਾਬਾ ਰੰਗੀ ਰਾਮ ਸਾਲਾਨਾ ਯਾਦਗਾਰੀ ਮੇਲਾ ਧੂਮ-ਧਾਮ ਨਾਲ ਸਮਾਪਤ

ਨੰਦਪੁਰ ਕਲੌੜ, 15 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪੁਆਧ ਇਲਾਕੇ ਦੇ ਪਿੰਡ ਰੁਪਾਲਹੇੜੀ ਵਿਖੇ ਬਾਬਾ ਰੰਗੀ ਰਾਮ ਯਾਦਗਾਰੀ ਮੇਲੇ ਦੇ ਤੀਸਰੇ ਦਿਨ ਨਵੇਂ ਬਲਦਾਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਸ ਦਾ ਉਦਘਾਟਨ ਡਾ. ਗੁਰਪ੍ਰੀਤ ਸਿੰਘ ਧਨੋਆ ਨੇ ਕੀਤਾ ...

ਪੂਰੀ ਖ਼ਬਰ »

ਖਮਾਣੋਂ ਵਿਖੇ ਵੱਖ-ਵੱਖ ਦੁਕਾਨਾਂ 'ਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਕੀਤੀ ਚੈਕਿੰਗ

ਖਮਾਣੋਂ, 15 ਜੂਨ (ਜੋਗਿੰਦਰ ਪਾਲ)-ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਸਾਹਿਬ ਅਤੇ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਖਮਾਣੋਂ ਦੇ ਸਟਾਫ਼ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਦੁਕਾਨਾਂ ਦੀ ਪਲਾਸਟਿਕ ਕੈਰੀ ਬੈਗ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX