ਤਾਜਾ ਖ਼ਬਰਾਂ


ਨਵਾਂਸ਼ਹਿਰ 'ਚ‌‌‌ ਦੋ ਔਰਤਾਂ ਸਮੇਤ ਪੰਜ ਆਏ ਕੋਰੋਨਾ ਪਾਜ਼ੀਟਿਵ
. . .  0 minutes ago
ਨਵਾਂਸ਼ਹਿਰ,8 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹੇ ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਫਿਰ ਦੋ ਔਰਤਾਂ ਸਮੇਤ ਪੰਜਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ...
ਪੰਜਾਬ ਸਰਕਾਰ ਨੇ ਬਾਜਵਾ ਤੋਂ ਸੁਰੱਖਿਆ ਵਾਪਸ ਲੈਣ ਦਾ ਕੀਤਾ ਫੈਸਲਾ
. . .  3 minutes ago
ਚੰਡੀਗੜ੍ਹ, 8 ਅਗਸਤ - ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਗਈ ਸੂਬਾ ਪੁਲਿਸ ਦੀ ਸੁਰੱਖਿਆ ਨੂੰ ਵਾਪਸ ਲਿਆ ਜਾਵੇਗਾ। ਮੁਲਾਂਕਣ ਕਰਨ ਮਗਰੋਂ ਇਹ ਪ੍ਰਤਖ ਹੋਇਆ ਹੈ ਅਸਲ ਵਿਚ ਉਨ੍ਹਾਂ ਨੂੰ ਕਿਸੇ ਖਤਰੇ ਦੀ ਅਨੁਭੂਤੀ ਨਹੀਂ ਹੈ। ਇਸ ਦੇ ਨਾਲ...
ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਬੰਦ 5 ਗੈਂਗਸਟਰਾਂ ਨੂੰ ਵੀ ਹੋਇਆ ਕੋਰੋਨਾ
. . .  18 minutes ago
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਦੱਸਿਆ ਜਾ ਰਿਹਾ ਹੈ ਕਿ 6 ਅਗਸਤ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ 'ਚ ਹੋਏ ਕੋਰੋਨਾ ਟੈਸਟ ਲਈ ਜੋ ਸੈਂਪਲ ਲਏ ਗਏ ਸਨ, ਉਨ੍ਹਾਂ ਦੀ ਅੱਜ ਆਈ ਰਿਪੋਰਟ 'ਚ ਪਤਾ ਲੱਗਾ ਹੈ ਕਿ ਉਨ੍ਹਾਂ 'ਚੋਂ 28 ਬੰਦੀ 20 ਚੱਕੀਆਂ 'ਚੋਂ ਅਤੇ 8 ਬੰਦੀ 24 ਚੱਕੀਆਂ 'ਚੋਂ ਪਾਜ਼ਿਟਿਵ ਪਾਏ ਗਏ ਹਨ। ਉਕਤ...
ਅੱਜ ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਹੋਰ ਮਾਮਲੇ ਆਏ ਸਾਹਮਣੇ
. . .  23 minutes ago
ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਅਨੁਸਾਰ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਕੋਰੋਨਾ ਵਾਇਰਸ ਦੇ 11 ਮਾਮਲਿਆਂ 'ਚ 5 ਮਾਮਲੇ ਸ਼ਹਿਰ ਬਰਨਾਲਾ, 1 ਮਾਮਲਾ...
ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਸਬ-ਇੰਸਪੈਕਟਰ ਦੀ ਹੋਈ ਮੌਤ
. . .  25 minutes ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਪਿਛਲੇ ਦਿਨੀਂ ਹਨੇਰੀ ਝੱਖੜ 'ਚ ਦਰਖਤ ਦਾ ਟਾਹਣਾਂ ਡਿੱਗਣ ਕਾਰਨ ਜ਼ਖਮੀ ਹੋਏ ਪੁਲਸ ਸਬ-ਇੰਸਪੈਕਟਰ ਪਰਗਟ ਸਿੰਘ ਔਲਖ ਦੀ ਅੰਮ੍ਰਿਤਸਰ ਦੇ...
ਸਿਹਤ ਵਿਭਾਗ ਦੀ ਕਥਿਤ ਗਲਤੀ ਕਾਰਨ ਲਾਸ਼ਾ ਬਦਲੀਆਂ
. . .  44 minutes ago
ਸੂਬੇ ਦੇ ਲੋਕਾਂ ਨੂੰ ਕਾਂਗਰਸ ਦਾ ਕਾਰਜਕਾਲ ਪੂਰਾ ਹੋਣ ਤੱਕ 1 ਲੱਖ ਕਰੋੜ ਰੁਪਏ ਕਰਜ਼ੇ ਦਾ ਵਾਧੂ ਬੋਝ ਝੱਲਣਾ ਪਏਗਾ - ਢੀਂਡਸਾ
. . .  47 minutes ago
ਟਾਂਡਾ ਉੜਮੁੜ, 8 ਅਗਸਤ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਚਰਮਰਾ ਗਈ ਹੈ ਤੇ ਕਾਨੂੰਨ ਦਾ ਕਿਧਰੇ ਵੀ ਡਰ ਨਹੀਂ ਹੈ। ਕਾਂਗਰਸ ਦੀ ਸ਼ਹਿ 'ਤੇ ਡਰੱਗ...
ਗੁਰਦਾਸਪੁਰ ਜ਼ਿਲ੍ਹੇ 'ਚ 42 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  55 minutes ago
ਗੁਰਦਾਸਪੁਰ, 8 ਅਗਸਤ (ਸੁਖਵੀਰ ਸਿੰਘ ਸੈਣੀ) - ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ 42 ਨਵੇਂ ਕੋਰੋਨਾ ਪਾਜ਼ੀਟਿਵ...
11 ਸਾਲਾਂ ਬੱਚੀ ਸਣੇ ਫ਼ਾਜ਼ਿਲਕਾ ਜ਼ਿਲ੍ਹੇ 'ਚ 8 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 8 ਅਗਸਤ (ਪ੍ਰਦੀਪ ਕੁਮਾਰ/ਜਤਿੰਦਰਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 8 ਹੋਰ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਜਲਾਲਾਬਾਦ ਦੇ ਦਸਮੇਸ਼ ਨਗਰ 'ਚ 5 ਕੇਸ ਅਬੋਹਰ ਦੀ ਨਵੀਂ ਆਬਾਦੀ 'ਚ 2 ਕੇਸ ਅਤੇ ਫ਼ਾਜ਼ਿਲਕਾ 'ਚ 1 ਕੋਰੋਨਾ ਕੇਸ...
ਸੁਨਾਮ ਸ਼ਹਿਰ 'ਚ ਕੋਰੋਨਾ ਕਾਰਨ ਹੋਈ ਦੂਜੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਸ਼ਹਿਰ ਦੇ ਹੋਰਨਾ ਬਿਮਾਰੀਆਂ ਤੋਂ ਗ੍ਰਸਤ ਇਕ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਇਲਾਜ ਦੌਰਾਨ ਬੀਤੀ ਸ਼ਾਮ ਰਜਿੰਦਰਾ ਹਸਪਤਾਲ ਪਟਿਆਲਾ'ਚ ਮੌਤ ਹੋਣ ਦੀ ਖ਼ਬਰ ਹੈ।ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ...
ਸ਼ਰਾਬ ਮਾਫ਼ੀਆ ਵੱਲੋਂ ਸੋਨੀਆ ਗਾਂਧੀ ਨੂੰ 2000 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਰਾਜਪਾਲ : ਅਕਾਲੀ ਦਲ
. . .  about 1 hour ago
ਚੰਡੀਗੜ੍ਹ, 8 ਅਗਸਤ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਭਵਨ ਤੱਕ ਵਿਸ਼ਾਲ ਰੋਸ ਮਾਰਚ ਕਰਦਿਆਂ ਮੰਗ ਕੀਤੀ ਕਿ ਸ਼ਰਾਬ ਮਾਫ਼ੀਆ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ....
ਅਦਾਕਾਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਮੁੰਬਈ, 8 ਅਗਸਤ- ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 22 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮਲੋਟ, 8 ਅਗਸਤ (ਰਣਜੀਤ ਸਿੰਘ ਢਿੱਲੋਂ, ਪਾਟਿਲ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ 22 ਕੋਰੋਨਾ ਮਰੀਜ਼ਾਂ ....
ਭਾਰਤ ਪਾਕਿਸਤਾਨ ਸਰਹੱਦ ਕੋਲੋਂ ਬੀ.ਐੱਸ.ਐਫ ਵੱਲੋਂ ਸ਼ੱਕੀ ਭਾਰਤੀ ਵਿਅਕਤੀ ਕਾਬੂ
. . .  about 1 hour ago
ਅਜਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ ਦੀ 32 ਬਟਾਲੀਅਨ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਨੇੜੇ ਘੁੰਮ ਰਹੇ ਇੱਕ ....
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਕਾਰਨ ਇਕ ਨੌਜਵਾਨ ਦੀ ਹੋਈ ਮੌਤ
. . .  about 1 hour ago
ਸੰਗਰੂਰ, 8 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 35ਵੀਂ ਜਾਨ ਲੈ ...
ਜੌੜਾ ਫਾਟਕ ਉੱਤੇ ਸਤੰਬਰ ਮਹੀਨੇ ਬਣਨਾ ਸ਼ੁਰੂ ਹੋਵੇਗਾ 'ਅੰਡਰ ਪਾਥ' - ਮੁੱਖ ਮੰਤਰੀ
. . .  about 1 hour ago
ਅੰਮ੍ਰਿਤਸਰ, 8 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਅੰਮ੍ਰਿਤਸਰ ਦਾ ਜੌੜਾ ਫਾਟਕ ਵਿਖੇ ਸਤੰਬਰ ਮਹੀਨੇ ਪਟੜੀ ਦੇ ਹੇਠਾਂ ਰਸਤਾ ਬਣਨਾ ....
ਡਿਪਟੀ ਕਮਿਸ਼ਨਰ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਚ ਪਲਾਜ਼ਮਾ ਬੈਂਕ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 8 ਅਗਸਤ (ਅ.ਬ.)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਪਲਾਜ਼ਮਾ ਬੈਂਕ ਅਤੇ ਟੈਲੀਕਾਨਫਰੰਸ ਸੇਵਾ ਦਾ ਉਦਘਾਟਨ ਕੀਤਾ, ਜਿੱਥੇ ਕੋਵਿਡ-19 ਦੇ ਠੀਕ ਹੋਏ ਮਰੀਜ਼ਾਂ ਦਾ ਪਲਾਜ਼ਮਾ ਲੈ ਕੇ ਗੰਭੀਰ ਰੋਗੀਆਂ ਦਾ...
ਬਲਾਚੌਰ ਹਲਕੇ ਦੀ ਸਮੂਚੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਚੰਡੀਗੜ੍ਹ ਪੁਲਸ ਨੇ ਲਿਆ ਹਿਰਾਸਤ ਵਿੱਚ
. . .  about 2 hours ago
ਬਲਾਚੌਰ 8 ਅਗਸਤ (ਦੀਦਾਰ ਸਿੰਘ ਬਲਾਚੌਰੀਆ ) - ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅੱਜ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਗਵਰਨਰ ਹਾਊਸ...
ਪਠਾਨਕੋਟ ਦੇ 25 ਹੋਰ ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 2 hours ago
ਪਠਾਨਕੋਟ, 8 ਅਗਸਤ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚਲਦਿਆ ਅੱਜ 25 ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ...
ਤਰਨਤਾਰਨ 'ਚ ਹੋਇਆ ਕੋਰੋਨਾ ਧਮਾਕਾ, 16 ਕੈਦੀਆਂ, 5 ਪੁਲਿਸ ਮੁਲਾਜ਼ਮਾਂ ਸਮੇਤ 36 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਤਰਨਤਾਰਨ, 8 ਅਗਸਤ (ਹਰਿੰਦਰ ਸਿੰਘ) - ਤਰਨਤਾਰਨ ਜ਼ਿਲ੍ਹੇ 'ਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਜਿਸ ਨਾਲ...
11 ਅਗਸਤ ਨੂੰ ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰੇਗਾ ਅਕਾਲੀ ਦਲ
. . .  about 2 hours ago
ਘਰ 'ਚੋਂ 20 ਤੋਲੇ ਸੋਨਾ ਅਤੇ ਚਾਂਦੀ ਸਮੇਤ ਨਗਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 2 hours ago
ਜ਼ਹਿਰੀਲੀ ਸ਼ਰਾਬ ਮਾਮਲਾ : ਪਿੰਡ ਮੁੱਛਲ ਵਿਖੇ ਗੜ੍ਹੀ ਅਤੇ ਛੱਜਲਵੱਢੀ ਦੀ ਅਗਵਾਈ ਹੇਠ ਕੈਪਟਨ ਸਰਕਾਰ ਦਾ ਫੂਕਿਆ ਗਿਆ ਪੁਤਲਾ
. . .  about 2 hours ago
ਟਾਂਗਰਾ (ਅੰਮ੍ਰਿਤਸਰ), 8 ਅਗਸਤ (ਹਰਜਿੰਦਰ ਸਿੰਘ ਕਲੇਰ)- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਖੇ ਅੱਜ ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜੀ, ਜਨਰਲ ਸਕੱਤਰ ਸੁਰਿੰਦਰ ਸਿੰਘ....
ਫ਼ਿਰੋਜ਼ਪੁਰ 'ਚ ਕੋਰੋਨਾ ਦੇ 18 ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ) ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ 'ਚ ਦੋ ਔਰਤਾਂ....
ਕੈਪਟਨ ਨਾ ਬਰਗਾੜੀ ਵਾਲਿਆਂ ਨੂੰ ਸਜ਼ਾ ਦਿਵਾ ਸਕਿਆ ਤੇ ਨਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਿਆ : ਢੀਂਡਸਾ
. . .  about 3 hours ago
ਬਟਾਲਾ , 8 ਅਗਸਤ (ਕਾਹਲੋਂ)- ਬਟਾਲਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੰਨੀ ਦਿਓਲ ਨੇ ਜ਼ੀਰੋ ਲਾਈਨ ਤੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡੇਰਾ ਬਾਬਾ ਨਾਨਕ, 15 ਜੂਨ (ਸ਼ਰਮਾ, ਵਤਨ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਬਾਲੀਵੁਡ ਸਟਾਰ ਸੰਨੀ ਦਿਓਲ ਅੱਜ ਸਿਵਲ ਪ੍ਰਸ਼ਾਸਨ ਅਤੇ ਰਾਸ਼ਟਰੀ ਸੜਕ ਅਥਾਰਟੀ ਦੇ ਅਧਕਾਰੀਆਂ ਦੀ ਟੀਮ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉੱਪਰ ਪਹੰੁਚੇ, ਜਿੱਥੇ ਬੀ. ਐਸ. ਐਫ. ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ, ਡੀ.ਐਸ.ਪੀ. ਗੁਰਪ੍ਰਤਾਪ ਸਿੰਘ ਸਹੋਤਾ ਸੀਗਾਲ ਕੰਪਨੀ ਦੇ ਸੀਨੀਅਰ ਅਧਿਕਾਰੀ ਜਤਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ | ਸੰਨੀ ਦਿਓਲ ਨੇ ਸਰਹੱਦ ਤੋਂ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ, ਜਿਸ ਉਪਰੰਤ ਉਨ੍ਹਾਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਜ਼ੀਰੋ ਲਾਈਨ ਤੱਕ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਸਬੰਧੀ ਵਿਸਥਾਰ 'ਚ ਜਾਣਕਾਰੀ ਹਾਸਲ ਕੀਤੀ | ਇਸ ਤੋਂ ਪਹਿਲਾਂ ਸੰਨੀ ਦਿਓਲ ਨੇ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਮਾਨ ਦਾ ਵੀ ਦੌਰਾ ਕੀਤਾ, ਜਿੱਥੋਂ ਕੌਮਾਂਤਰੀ ਸਰਹੱਦ ਤੱਕ ਤਿਆਰ ਹੋਣ ਵਾਲੀ 3.6 ਕਿ.ਮੀ. ਚਾਰ ਮਾਰਗੀ ਸੜਕ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਸੰਨੀ ਦਿਓਲ ਕਰਤਾਰਪੁਰ ਲਾਂਘੇ ਲਈ ਚੱਲ ਰਹੀਆਂ ਤਿਆਰੀਆਂ ਤੋਂ ਸੰਤੁਸ਼ਟ ਤਾਂ ਨਜ਼ਰ ਆਏ, ਪਰ ਉਨ੍ਹਾਂ ਇਸ ਸਬੰਧੀ ਮੀਡੀਏ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਗਾਲ ਕੰਪਨੀ ਦੇ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਸੰਨੀ ਦਿਓਲ ਦਾ ਇਹ ਨਿੱਜੀ ਦੌਰਾ ਸੀ, ਜਿਸ ਦੌਰਾਨ ਉਨ੍ਹਾਂ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਵਿਸਥਾਰ 'ਚ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਮੌਕੇ ਜਤਿੰਦਰ ਸਿੰਘ ਨੇ ਕਿਹਾ ਕਿ ਕੌਮੀ ਸੜਕ ਅਥਾਰਟੀ ਵਲੋਂ ਜੋ ਵੀ ਕੰਮ ਉਨ੍ਹਾਂ ਦੀ ਕੰਪਨੀ ਨੂੰ ਸੌਾਪੇ ਗਏ ਹਨ, ਉਹ ਤੈਅ ਸਮੇਂ ਅੰਦਰ ਪੂਰੇ ਕਰ ਲਏ ਜਾਣਗੇ |

ਸੀ.ਪੀ.ਆਈ. ਲਿਬਰੇਸ਼ਨ ਵਲੋਂ 15 ਮੈਂਬਰੀ ਕਮੇਟੀ ਦਾ ਗਠਨ

ਬਟਾਲਾ, 15 ਜੂਨ (ਕਾਹਲੋਂ)-ਅੱਜ ਸੀ.ਪੀ.ਆਈ. ਐੱਮ.ਐੱਲ. ਲਿਬਰੇਸ਼ਨ ਦੀ ਮੀਟਿੰਗ ਹਸਨਪੁਰ ਖੁਰਦ 'ਚ ਰਣਜੀਤ ਕੌਰ, ਨਿਰਮਲ ਕੌਰ ਤੇ ਲਖਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਾਮਰੇਡ ਮਨਜੀਤ ਰਾਜ ਵਿਸ਼ੇਸ਼ ਤੌਰ 'ਤੇ ਪਹੰੁਚੇ ਅਤੇ ਪਿੰਡ 'ਚ ਪਾਰਟੀ ਦੀ 15 ਮੈਂਬਰੀ ਕਮੇਟੀ ਦਾ ...

ਪੂਰੀ ਖ਼ਬਰ »

ਚੋਰਾਾ ਵਲੋਂ ਦਿਨ-ਦਿਹਾੜੇ ਘਰ 'ਚ ਦਾਖ਼ਲ ਹੋ ਕੇ ਸੋਨਾ ਅਤੇ ਨਕਦੀ ਚੋਰੀ

ਪੰਜਗਰਾਈਆਂ, 15 ਜੂਨ (ਬਲਵਿੰਦਰ ਸਿੰਘ)-ਪੁਲਿਸ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਇਲਾਕੇ ਵਿਚ ਚੋਰਾਂ ਦੇ ਹੌਸਲੇ ਬਹੁਤ ਬੁਲੰਦ ਹਨ, ਜਿਸ ਕਰਕੇ ਇਲਾਕੇ ਵਿਚ ਸਹਿਮ ਦਾ ਮਾਹੌਲ ਬੰਨਿਆ ਪਿਆ ਹੈ | ਚੋਰ ਪਹਿਲਾਂ ਜਿੱਥੇ ਰਾਤ ਸਮੇਂ ਚੋਰੀਆਂ ਕਰਦੇ ਸਨ, ਹੁਣ ਉਹ ਦਿਨ-ਦਿਹਾੜੇ ਬੰਦ ...

ਪੂਰੀ ਖ਼ਬਰ »

ਸਾਉਣੀ ਦੀ ਮੱਕੀ ਬੀਜਣ ਸਬੰਧੀ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਕਰ ਰਿਹੈ ਜਾਗਰੂਕ-ਖੇਤੀਬਾੜੀ ਵਿਸਥਾਰ ਅਫ਼ਸਰ

ਬਟਾਲਾ, 15 ਜੂਨ (ਕਾਹਲੋਂ)-ਪਿੰਡ ਨਿਮਾਣੇ ਵਿਖੇ ਡਾਇਰੈਕਟਰ ਖੇਤੀਬਾੜੀ ਡਾ: ਸੁਤੰਤਰ ਕੁਮਾਰ ਐਰੀ ਦੀ ਯੋਗ ਅਗਵਾਈ ਹੇਠ ਅਤੇ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ: ਹਰਤਨਪਾਲ ਸਿੰਘ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਸਲੀ ਵਿਭਿੰਨਤਾ ਸਕੀਮ ਤਹਿਤ ਮੱਕੀ ਦੇ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਬਟਾਲਾ, 15 ਜੂਨ (ਹਰਦੇਵ ਸਿੰਘ ਸੰਧੂ)-ਗੁਰਦਾਸਪੁਰ-ਅੰਮਿ੍ਤਸਰ ਬਾਈਪਾਸ 'ਤੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਬਾਰੇ ਥਾਣਾ ਮੁਖੀ ਦੇ ਤਫਤੀਸ਼ ਅਫ਼ਸਰ ਏ.ਐੱਸ.ਆਈ. ਹਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਟਾਹਲੀ ਸਾਹਿਬ ਦਾ ਵਸਨੀਕ ਪ੍ਰੇਮ ...

ਪੂਰੀ ਖ਼ਬਰ »

ਦੋ ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਟੀਮ ਗਲੋਬਲ ਨੇ ਆਸਟ੍ਰੇਲੀਆ ਜਾਣ ਦਾ ਸੁਪਨਾ ਕੀਤਾ ਸਾਕਾਰ

ਗੁਰਦਾਸਪੁਰ, 15 ਜੂਨ (ਸੈਣੀ)-ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਇਮੀਗ੍ਰੇਸ਼ਨ ਵਲੋਂ ਇਕ ਹੋਰ ਦੋ ਸਾਲ ਦੇ ਗੈਪ ਵਾਲੇ ਵਿਦਿਆਰਥੀਆਂ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ | ਇਸ ਸਬੰਧੀ ਟੀਮ ਗਲੋਬਲ ਦੇ ਗੁਰਦਾਸਪੁਰ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਇਕ ਕਾਬੂ

ਡੇਰਾ ਬਾਬਾ ਨਾਨਕ, 15 ਜੂਨ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਲਈ ਮਿੱਟੀ ਪਾ ਰਹੀਆਂ ਗੱਡੀਆਂ 'ਚ ਜ਼ਬਰਦਸਤ ਟੱਕਰ

ਕੋਟਲੀ ਸੂਰਤ ਮੱਲ੍ਹੀ, 15 ਜੂਨ (ਕੁਲਦੀਪ ਸਿੰਘ ਨਾਗਰਾ)-ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਲਈ ਮਿੱਟੀ ਪਾ ਰਹੀਆਂ ਗੱਡੀਆਂ ਦਰਮਿਆਨ ਅੱਜ ਸਵੇਰੇ ਸਵੱਖਤੇ ਜ਼ਬਰਦਸਤ ਟੱਕਰ ਹੋਣ ਕਰ ਕੇ ਇਕ ਡਰਾਈਵਰ ਦੀ ਮੌਤ ਤੇ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ, ...

ਪੂਰੀ ਖ਼ਬਰ »

ਔਰਤ ਕੋਲੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਪਰਸ ਖੋਹ ਕੇ ਫ਼ਰਾਰ

ਗੁਰਦਾਸਪੁਰ, 15 ਜੂਨ (ਸੈਣੀ)-ਸਥਾਨਿਕ ਪਠਾਨਕੋਟ ਰੋਡ 'ਤੇ ਸਥਿਤ ਪ੍ਰਬੋਧ ਚੰਦਰ ਨਗਰ ਨੇੜੇ ਆਈ.ਟੀ.ਆਈ. ਲੜਕਿਆਂ ਵਿਖੇ ਇਕ ਔਰਤ ਪਾਸੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਪਰਸ ਖੋਹ ਕੇ ਫ਼ਰਾਰ ਹੋਣ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ 'ਤੇ ਪਾਰਕਿੰਗ ਕਾਰਨ ਗੰਭੀਰ ਹੋਈ ਆਵਾਜਾਈ ਸਮੱਸਿਆ

ਬਟਾਲਾ, 15 ਜੂਨ (ਕਾਹਲੋਂ)-ਸਥਾਨਕ ਸ਼ਹਿਰ ਦੇ ਹਰ ਖੇਤਰ 'ਚ ਆਵਾਜਾਈ ਸਮੱਸਿਆ ਹਰ ਵੇਲੇ ਬਣੀ ਰਹੀ ਰਹਿੰਦੀ ਹੈ ਅਤੇ ਸ਼ਹਿਰ ਦੀਆਂ ਦੁਕਾਨਾਂ, ਸ਼ਾਪਿੰਗ ਮਾਲ, ਬੈਂਕਾਂ, ਦਫ਼ਤਰਾਂ ਤੇ ਹੋਰ ਥਾਵਾਂ ਅੱਗੇ ਸੜਕਾਂ ਦੇ ਦੋਵੇਂ ਪਾਸੇ ਖੜ੍ਹਦੇ ਵਾਹਨ ਇਸ ਸਮੱਸਿਆ ਨੂੰ ਹੋਰ ਵੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਨਰਸਿੰਗ ਕਾਲਜ ਕਾਦੀਆਂ 'ਚ ਐੱਸ. ਸੀ. ਵਿਦਿਆਰਥੀਆਂ ਦਾ ਦਾਖ਼ਲਾ ਮੁਫ਼ਤ ਹੋਵੇਗਾ-ਸੰਧੂ

ਬਟਾਲਾ, 15 ਜੂਨ (ਕਾਹਲੋਂ)-ਗੁਰੂ ਨਾਨਕ ਦੇਵ ਨਰਸਿੰਗ ਕਾਲਜ ਹਰਚੋਵਾਲ ਰੋਡ ਕਾਦੀਆਂ, ਜੋ ਕਿ ਆਈ.ਐੱਨ.ਸੀ. ਨਵੀਂ ਦਿੱਲੀ ਤੇ ਪੀ.ਐੱਨ.ਆਰ.ਸੀ. ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਹੈ, ਇੱਥੇ ਐੱਸ.ਸੀ. ਵਿਦਿਆਰਥੀਆਂ ਦਾ ਦਾਖ਼ਲਾ ਮੁਫ਼ਤ ਹੋਵੇਗਾ | ਇਸ ਸਬੰਧੀ ਸੰਸਥਾ ਦੇ ਐੱਮ.ਡੀ. ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਸਵ: ਦਲਬੀਰ ਸਿੰਘ ਅੰਮੋਨੰਗਲ ਨੂੰ ਸ਼ਰਧਾਂਜਲੀਆਂ ਭੇਟ

ਅੱਚਲ ਸਾਹਿਬ, 15 ਜੂਨ (ਗੁਰਚਰਨ ਸਿੰਘ)-ਪਿਛਲੇ ਦਿਨੀਂ ਇਕ ਹਾਦਸੇ 'ਚ ਪੰਜਾਬ ਪੁਲਿਸ ਦੇ ਜਵਾਨ ਸ: ਦਲਬੀਰ ਸਿੰਘ ਅੰਮੋਨੰਗਲ ਦਾ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਇਆ ਗਿਆ | ਇਸ ਮੌਕੇ ਬਾਬਾ ਪ੍ਰਤਾਪ ...

ਪੂਰੀ ਖ਼ਬਰ »

ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ

ਫਤਹਿਗੜ੍ਹ ਚੂੜੀਆਂ, 15 ਜੂਨ (ਫੁੱਲ/ਬਾਠ)-ਥਾਣਾ ਫਤਹਿਗੜ੍ਹ ਚੂੜੀਆਂ ਵਿਖੇ ਡਿਊਟੀ ਦੌਰਾਨ ਏ.ਐੱਸ.ਆਈ. ਰਮਿੰਦਰ ਸਿੰਘ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਮਿੰਦਰ ਸਿੰਘ ਅੱਜ ਸਵੇਰੇ ਆਪਣੇ ਘਰੋਂ ਡਿਊਟੀ ਲਈ ਆਇਆ ਸੀ ਅਤੇ ਥਾਣਾ ...

ਪੂਰੀ ਖ਼ਬਰ »

ਜਬਰ-ਜਨਾਹ ਅਤੇ ਅਸ਼ਲੀਲ ਫੋਟੋਆਂ ਦੇ ਮਾਮਲੇ 'ਚ 5 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ

ਧਾਰੀਵਾਲ, 15 ਜੂਨ (ਸਵਰਨ ਸਿੰਘ)-ਥਾਣਾ ਧਾਰੀਵਾਲ ਦੀ ਪੁਲਿਸ ਵਲੋਂ ਇਕ ਔਰਤ ਨਾਲ ਜਬਰ-ਜਨਾਹ ਕਰਨ ਨੂੰ ਲੈ ਕੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐਚ.ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਧਾਰੀਵਾਲ ਨਜ਼ਦੀਕੀ ਇਕ ਪਿੰਡ ਦੀ ...

ਪੂਰੀ ਖ਼ਬਰ »

ਪਿੰਡ ਚੈਨੇਵਾਲ ਦੇ ਛੱਪੜ ਦੀ ਸਫ਼ਾਈ ਕਰਦਿਆਂ ਰਾਈਫਲ ਮਿਲਣ ਕਰਕੇ ਲੋਕਾਂ 'ਚ ਫ਼ੈਲੀ ਸਨਸਨੀ

ਕੋਟਲੀ ਸੂਰਤ ਮੱਲ੍ਹੀ, 15 ਜੂਨ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਚੈਨੇਵਾਲ 'ਚ ਬੀਤੇ ਦਿਨ ਛੱਪੜ ਦੀ ਸਫ਼ਾਈ ਕਰਦੇ ਸਮੇਂ ਇਕ ਰਾਈਫਲ ਮਿਲਣ ਕਰਕੇ ਇਲਾਕੇ ਅੰਦਰ ਸਨਸਨੀ ਫ਼ੈਲ ਗਈ ਤੇ ਛੱਪੜ ਬਟਾਲਾ-ਡੇਰਾ ਬਾਬਾ ਨਾਨਕ ਸੜਕ ਦੇ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੁਰਮਨਜੀਤ ਸਿੰਘ ਚਾਹਲ ਆਸਟ੍ਰੇਲੀਆ ਦੌਰੇ 'ਤੇ

ਗੁਰਦਾਸਪੁਰ, 15 ਜੂਨ (ਗੁਰਪ੍ਰਤਾਪ ਸਿੰਘ)-ਡਬਲਯੂ.ਡਬਲਯੂ.ਈ.ਸੀ. ਦੇ ਡਾਇਰੈਕਟਰ ਗੁਰਮਨਜੀਤ ਸਿੰਘ ਚਾਹਲ 17 ਜੂਨ ਨੰੂ ਆਸਟ੍ਰੇਲੀਆ ਦੌਰੇ 'ਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਪ੍ਰਾਈਵੇਟ ਤੇ ਗਵਰਮੈਂਟ ਯੂਨੀਵਰਸਿਟੀ ਨੰੂ ਮਿਲਣਗੇ | ਜਿੱਥੇ ਵਿਦਿਆਰਥੀ ਆਈਲੈਟਸ ਤੇ ...

ਪੂਰੀ ਖ਼ਬਰ »

ਮਹਿਲਾ ਨਾਲ ਕੁੱਟਮਾਰ ਕਰਨ 'ਤੇ ਕੈਪਟਨ ਸਰਕਾਰ ਵਲੋਂ ਸਖ਼ਤ ਕਾਰਵਾਈ ਸ਼ਾਲਾਘਾਯੋਗ ਕਦਮ-ਰੰਧਾਵਾ

ਧਾਰੀਵਾਲ, 15 ਜੂਨ (ਸਵਰਨ ਸਿੰਘ)-ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸੀ ਕੌਾਸਲਰ ਦੇ ਭਰਾ ਤੇ ਪਰਿਵਾਰ ਵਲੋਂ ਮਹਿਲਾ ਦੀ ਕੁੱਟਮਾਰ ਕਰਨ ਵਾਲੇ ਸਾਰੇ ਦੋਸ਼ੀਆਂ 'ਤੇ ਸਖ਼ਤ ਧਾਰਾਵਾਂ ਨਾਲ ਮੁਕੱਦਮਾ ਦਰਜ ਕਰਨ ਨਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਇਹ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ ਲੜਕੀਆਂ ਵਿਖੇ ਹਫ਼ਤਾਵਾਰੀ ਸ਼ੌਾਕੀ ਕਲਾਸਾਂ ਲਗਾਈਆਂ

ਬਟਾਲਾ, 15 ਜੂਨ (ਕਾਹਲੋਂ)-ਆਰ. ਆਰ. ਬਾਵਾ ਕਾਲਜ ਲੜਕੀਆਂ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਸ੍ਰੀਮਤੀ ਨੀਰੂ ਚੱਢਾ ਦੇ ਨਿਰਦੇਸ਼ਾਂ ਅਤੇ ਪ੍ਰੋ. ਸ੍ਰੀਮਤੀ ਸਬਨਮ ਪ੍ਰਭਾ ਕੋਆਰਡੀਨੇਟਰ ਸ਼ੌਾਕੀ ਕਲਾਸਾਂ ਦੀ ਅਗਵਾਈ ਹੇਠ ਹਫਤਾਵਾਰੀ ਸ਼ੌਾਕੀ ਕਲਾਸਾਂ ਲਗਾਈਆਂ ਗਈਆਂ, ...

ਪੂਰੀ ਖ਼ਬਰ »

ਟੱਚਟੋਨਸ ਸੰਸਥਾ ਦੀ ਵਿਦਿਆਰਥਣ ਨੇ ਪੀ.ਟੀ.ਈ. 'ਚੋਂ 90 ਅੰਕ ਹਾਸਲ ਕਰ ਕੇ ਕੀਤਾ ਰਿਕਾਰਡ ਕਾਇਮ

ਗੁਰਦਾਸਪੁਰ, 15 ਜੂਨ (ਆਲਮਬੀਰ ਸਿੰਘ)-ਸਥਾਨਕ ਗੁਰਦਾਸਪੁਰ ਦੇ ਕਾਹਨੰੂਵਾਨ ਚੌਕ ਸਥਿਤ ਆਈਲੈਟਸ ਪੀ.ਟੀ.ਈ. ਅਤੇ ਇਮੀਗ੍ਰੇਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਸੰਸਥਾ ਟੱਚਟੋਨਸ ਦੀ ਵਿਦਿਆਰਥਣ ਕੰਵਲਜੀਤ ਕੌਰ ਵਲੋਂ ਮਹਿਜ਼ 15 ਦਿਨਾਂ ਦੀ ਪੀ.ਟੀ.ਈ. ਦੀ ਟਰੇਨਿੰਗ ਲੈ ਕੇ ...

ਪੂਰੀ ਖ਼ਬਰ »

ਬਟਾਲਾ ਤੇ ਗੁਰਦਾਸਪੁਰ 'ਚ ਮਿਲਣਗੀਆਂ ਘੱਟ ਰੇਟ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਜੂਨ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਤ ਕੰਨਾਂ ਦੀ ...

ਪੂਰੀ ਖ਼ਬਰ »

ਕਰੀਬ ਦੋ ਹਫ਼ਤਿਆਂ ਤੋਂ ਘਰੋਂ ਗਿਆ ਲੜਕਾ ਵਾਪਸ ਨਾ ਆਉਣ 'ਤੇ ਪਰਿਵਾਰ ਚਿੰਤਤ

ਕਾਲਾ ਅਫਗਾਨਾ, 15 ਜੂਨ (ਅਵਤਾਰ ਸਿੰਘ ਰੰਧਾਵਾ)-ਪਿੰਡ ਕਾਲਾ ਅਫਗਾਨਾ ਦੇ ਇਕ ਪਰਿਵਾਰ ਦਾ ਨੌਜਵਾਨ ਲੜਕਾ ਬੀਤੇ ਕਰੀਬ ਦੋ ਹਫ਼ਤੇ ਤੋਂ ਘਰ ਨਾ ਪਰਤਣ 'ਤੇ ਪਰਿਵਾਰਕ ਮੈਂਬਰਾਂ 'ਚ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਇਸ ਸਬੰਧੀ ਤਰਸੇਮ ਮਸੀਹ ਪੁੱਤਰ ਦਾਨਾ ਮਸੀਹ ਅਤੇ ਉਸ ਦੀ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਬੈਂਕਿੰਗ ਅਤੇ ਐਸ.ਐਸ.ਸੀ. ਦੇ ਬੈਚ ਕੱਲ੍ਹ ਤੋਂ ਸ਼ੁਰੂ

ਗੁਰਦਾਸਪੁਰ, 15 ਜੂਨ (ਸੈਣੀ)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਬੈਂਕਿੰਗ, ਐਸ.ਐਸ.ਸੀ. ਪੰਜਾਬ ਸਰਕਾਰ ਅਤੇ ਸੈਂਟਰਲ ਗੌਰਮਿੰਟ ਦੇ ਟੈਸਟਾਂ ਦੇ ਬੈਚ 17 ਜੂਨ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ...

ਪੂਰੀ ਖ਼ਬਰ »

ਲੜਕੀ ਦੇ ਸਹੁਰੇ ਪਰਿਵਾਰ 'ਤੇ ਦਾਜ ਦੀ ਮੰਗ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼

ਪੁਰਾਣਾ ਸ਼ਾਲਾ, 15 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਬੱਬਰੀ ਨੰਗਲ ਦੇ ਵਾਸੀ ਅਮਰੀਕ ਸਿੰਘ ਪੁੱਤਰ ਸਵਰਨ ਸਿੰਘ ਨੇ ਐਸ.ਐਸ.ਪੀ. ਗੁਰਦਾਸਪੁਰ ਨੰੂ ਲਿਖਤੀ ਦਰਖਾਸਤ ਦੇ ਕੇ ਆਪਣੀ ਲੜਕੀ ਦੇ ਸਹੁਰੇ ਪਰਿਵਾਰ 'ਤੇ ਦਾਜ ਦੀ ਮੰਗ ਕਰਨ ਅਤੇ ਮਾਰ ...

ਪੂਰੀ ਖ਼ਬਰ »

ਅੱਜ ਭਾਰਤ-ਪਾਕਿਸਤਾਨ ਦੇ ਹੋਣ ਵਾਲੇ ਕ੍ਰਿਕਟ ਮੈਚ ਨੂੰ ਲੈ ਕੇ ਸੱਟਾ ਬਾਜ਼ਾਰ ਸਰਗਰਮ

ਗੁਰਦਾਸਪੁਰ, 15 ਜੂਨ (ਸੈਣੀ)-ਅੱਜ ਭਾਰਤ-ਪਾਕਿਸਤਾਨ ਦੇ ਹੋਣ ਵਾਲੇ ਮੈਚ ਨੰੂ ਲੈ ਕੇ ਦੁਨੀਆਂ ਭਰ ਵਿਚ ਕ੍ਰਿਕਟ ਪ੍ਰੇਮੀਆਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉੱਥੇ ਹੀ ਸਥਾਨਿਕ ਸ਼ਹਿਰ ਵਿਚ ਸੱਟੇ ਦਾ ਬਾਜ਼ਾਰ ਸਰਗਰਮ ਹੈ | ਅੱਜ ਭਾਰਤ-ਪਾਕਿਸਤਾਨ ਦੇ ਹੋਣ ਵਾਲੇ ...

ਪੂਰੀ ਖ਼ਬਰ »

ਗੁਰਦਾਸਪੁਰ ਦੀ ਹਰਨੂਰ ਕੌਰ ਢਿੱਲੋਂ ਨੇ ਪੀ.ਪੀ.ਐਸ.ਸੀ. ਦੇ ਪੇਪਰ 'ਚ ਪੰਜਾਬ 'ਚੋਂ ਕੀਤਾ 6ਵਾਂ ਸਥਾਨ ਪ੍ਰਾਪਤ

ਗੁਰਦਾਸਪੁਰ, 15 ਜੂਨ (ਗੁਰਪ੍ਰਤਾਪ ਸਿੰਘ/ਸੈਣੀ)-ਗੁਰਦਾਸਪੁਰ ਦੀ ਰਹਿਣ ਵਾਲੀ ਡਾ: ਹਰਨੂਰ ਕੌਰ ਢਿੱਲੋਂ ਵਲੋਂ ਪੀ.ਪੀ.ਐਸ.ਸੀ. ਦੇ ਪੇਪਰ ਵਿਚੋਂ ਪੂਰੇ ਪੰਜਾਬ ਵਿਚੋਂ 6ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਹਰਨੂਰ ਕੌਰ ਢਿੱਲੋਂ ਨੇ ਦੱਸਿਆ ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਔਰਤ 'ਤੇ ਡਿੱਗਿਆ ਸਫ਼ੈਦਾ, ਗੰਭੀਰ ਜ਼ਖ਼ਮੀ

ਗੁਰਦਾਸਪੁਰ, 15 ਜੂਨ (ਗੁਰਪ੍ਰਤਾਪ ਸਿੰਘ/ਸੈਣੀ)-ਅੱਜ ਚੱਲ ਰਹੀ ਤੇਜ਼ ਹਨੇਰੀ ਦੌਰਾਨ ਘਰ ਆਏ ਹੋਏ ਮਹਿਮਾਨਾਂ ਨੰੂ ਬੱਸ ਸਟੈਂਡ 'ਤੇ ਛੱਡਣ ਗਈ ਔਰਤ 'ਤੇ ਸਫੈਦਾ ਡਿੱਗ ਗਿਆ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਜਿਸ ਨੰੂ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਨੰੂ ਲੈ ਕੇ ਪੰਚਾਇਤ ਵਲੋਂ ਓ.ਐਸ.ਡੀ. 'ਤੇ ਧੱਕੇਸ਼ਾਹੀ ਕਰਨ ਦੇ ਦੋਸ਼

ਗੁਰਦਾਸਪੁਰ, 15 ਜੂਨ (ਗੁਰਪ੍ਰਤਾਪ ਸਿੰਘ/ਸੈਣੀ)-ਹਲਕਾ ਗੁਰਦਾਸਪੁਰ ਅਧੀਨ ਆਉਂਦੇ ਪਿੰਡ ਮਾਨੇਪੁਰ ਦੀ ਪੰਚਾਇਤ ਵਲੋਂ ਪਿੰਡ ਦੇ ਵਸਨੀਕ ਓ.ਐਸ.ਡੀ. ਮੇਜਰ ਅਮਰਦੀਪ ਸਿੰਘ ਪੁੱਤਰ ਹਰਭਜਨ ਸਿੰਘ 'ਤੇ ਪੰਚਾਇਤੀ ਜ਼ਮੀਨ ਦੀ ਬੋਲੀ ਨੰੂ ਲੈ ਕੇ ਗੰਭੀਰ ਦੋਸ਼ ਲਗਾਏ ਗਏ ਹਨ | ਇਸ ...

ਪੂਰੀ ਖ਼ਬਰ »

ਘੁਮਾਣ ਇੰਟਰਨੈਸ਼ਨਲ ਸਕੂਲ ਵਿਖੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਨੂੰ ਲੈ ਕੇ ਸੈਮੀਨਾਰ ਕਰਵਾਇਆ

ਘੁਮਾਣ, 15 ਜੂਨ (ਬੰਮਰਾਹ)-ਦਿਨੋਂ-ਦਿਨ ਨਸ਼ਿਆਂ ਦੇ ਵਧ ਰਹੇ ਹੜ੍ਹ ਨੂੰ ਰੋਕਣ ਲਈ ਪੰਜਾਬ ਵਿਚ ਚਲਾਈ ਜਾ ਰਹੀ ਨਸ਼ਾ ਛਡਾਊ ਮੁਹਿੰਮ ਨੂੰ ਅੰਗੇ ਤੋਰਦਿਆਂ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਨੂੰ ਲੈ ਕੇ ਸੈਮੀਨਾਰ ਦਾ ਪ੍ਰਬੰਧ ...

ਪੂਰੀ ਖ਼ਬਰ »

ਸੂਬੇ ਵਿਚਲੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ-ਵਿਧਾਇਕ ਪਾਹੜਾ

ਗੁਰਦਾਸਪੁਰ, 15 ਜੂਨ (ਆਰਿਫ਼)-ਪੰਜਾਬ ਸਰਕਾਰ ਵਲੋਂ ਆਪਣੇ ਪ੍ਰਮੁੱਖ ਪੋ੍ਰਗਰਾਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੀਆਂ ਸਾਰੀਆਂ ਖੇਤੀਬਾੜੀ ਜ਼ਮੀਨਾਂ ਦੇ ਖੁਰਾਕੀ ਤੱਤਾਂ ਦੇ ਨਕਸ਼ੇ ਤਿਆਰ ਕੀਤੇ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਪੁਲਿਸ ਪ੍ਰਸ਼ਾਸਨ ਖਿਲਾਫ਼ ਹਰਚੋਵਾਲ ਚੌਕ ਜਾਮ ਕਰ ਕੇ ਨੀਤੀ ਨਾਅਰੇਬਾਜ਼ੀ

ਹਰਚੋਵਾਲ, 15 ਜੂਨ (ਰਣਜੋਧ ਸਿੰਘ ਭਾਮ)-ਅੱਜ ਹਰਚੋਵਾਲ ਚੌਕ ਵਿਚ ਮਸੀਹੀ ਆਗੂ ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਅਤੇ ਯੂਥ ਦੇ ਕੌਮੀ ਪ੍ਰਧਾਨ ਆਰਿਫ ਮਸੀਹ ਦੀ ਅਗਵਾਈ ਹੇਠ ਮਸੀਹੀ ਭਾਈਚਾਰੇ ਵਲੋਂ ਧਰਨਾ ਦੇ ਕੇ ਪੁਲਿਸ ਪ੍ਰਸ਼ਾਸ਼ਨ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਸਮਰ ਕੈਂਪ ਲਗਾਇਆ

ਬਟਾਲਾ, 15 ਜੂਨ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ. ਸੈ. ਸਕੂਲ ਬਟਾਲਾ ਵਿਚ 3 ਜੂਨ ਤੋਂ 15 ਜੂਨ ਤੱਕ ਸਮਰ ਕੈਂਪ ਲਗਾਇਆ ਗਿਆ | ਇਸ ਦੇ ਅਖੀਰਲੇ ਦਿਨ ਵਿਦਿਆਰਥੀਆਂ ਨੇ ਹਰੇ ਕੱਪੜੇ ਪਾ ਕੇ ਕੁਦਰਤ ਨੂੰ ਹਰਾ-ਭਰਾ ਰੱਖਣ ਤੇ ਪ੍ਰਦੂਸ਼ਣ ਨੂੰ ਦੂਰ ਕਰਨ ਦਾ ਪ੍ਰਣ ਲਿਆ | ...

ਪੂਰੀ ਖ਼ਬਰ »

ਹਾਦਸੇ ਦਾ ਕਾਰਨ ਬਣ ਸਕਦੀਆਂ ਸ਼ਮਸ਼ਾਨਘਾਟ ਤੋਂ ਲੰਘਦੀਆਂ ਹਾਈਵੋਲਟੇਜ ਤਾਰਾਂ

ਡਮਟਾਲ, 15 ਜੂਨ (ਰਾਕੇਸ਼ ਕੁਮਾਰ)-ਸ਼ਮਸ਼ਾਨਘਾਟ ਦੇ ਉਪਰੋਂ ਲੰਘਦੀਆਂ ਹਾਈਵੋਲਟੇਜ ਦੀਆਂ ਤਾਰਾਂ ਕਿਸੇ ਵੇਲੇ ਵੀ ਗੰਭੀਰ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਸ਼ਮਸ਼ਾਨਘਾਟ ਦੇ ਅੱਗ ਦੀਆਂ ਲਪਟਾਂ ਦਾ ਸੇਕ ਕਿਸੇ ਵੇਲੇ ਵੀ ਇਨ੍ਹਾਂ ਤਾਰਾਂ ਨੰੂ ਪਿਘਲਾ ਸਕਦਾ ਹੈ | ਪਿੰਡ ...

ਪੂਰੀ ਖ਼ਬਰ »

ਪਠਾਨਕੋਟ ਆਈ ਡੋਨੇਸ਼ਨ ਤੇ ਬੈਂਕ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ

ਪਠਾਨਕੋਟ, 15 ਜੂਨ (ਸੰਧੂ)-ਪਠਾਨਕੋਟ ਆਈ ਡੋਨੇਸ਼ਨ ਤੇ ਬੈਂਕ ਸੁਸਾਇਟੀ ਵਲੋਂ ਸਥਾਨਿਕ ਪਟੇਲ ਚੌਕ ਵਿਖੇ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਅਤੇ ਚੇਅਰਮੈਨ ਡਾ: ਕੇ.ਡੀ. ਸਿੰਘ ਦੀ ਪ੍ਰਧਾਨਗੀ ਹੇਠ ਸਥਾਨਿਕ ਪਟੇਲ ਚੌਕ ਵਿਖੇ ਸਥਿਤ ਡਾ: ਕੇ.ਡੀ. ਸਿੰਘ ਅੱਖਾਂ ਦੇ ਹਸਪਤਾਲ ...

ਪੂਰੀ ਖ਼ਬਰ »

ਸੁਜਾਨਪੁਰ ਹਲਕੇ 'ਚ ਸੰਨੀ ਦਿਓਲ ਦੇ ਨਾ ਆਉਣ ਨਾਲ ਲੋਕ ਆਪਣੇ ਆਪ ਨੰੂ ਕਰ ਰਹੇ ਠੱਗਿਆ ਮਹਿਸੂਸ-ਸਾਬਾ

ਸੁਜਾਨਪੁਰ, 15 ਜੂਨ (ਜਗਦੀਪ ਸਿੰਘ)-ਕਾਂਗਰਸੀ ਵਰਕਰਾਂ ਦੀ ਮੀਟਿੰਗ ਸੁਜਾਨਪੁਰ ਵਿਖੇ ਕਾਂਗਰਸ ਦੇ ਸੂਬਾ ਸਕੱਤਰ ਸਾਹਿਬ ਸਿੰਘ ਸਾਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ 'ਚ ਗੁਰਦਾਸਪੁਰ-ਪਠਾਨਕੋਟ ਹਲਕੇ ਤੋਂ ਭਾਜਪਾ ਦੇ ਸੰਨੀ ਦਿਓਲ ਦੇ ...

ਪੂਰੀ ਖ਼ਬਰ »

ਪਿਤਾ ਦਿਵਸ 'ਤੇ ਵਿਸ਼ੇਸ਼ ਪਿਤਾ ਦੀ ਡਾਂਟ ਅਤੇ ਕੌੜਾ ਸੁਭਾਅ ਬੱਚੇ ਨੂੰ ਸਹੀ ਦਿਸ਼ਾ ਅਤੇ ਸਮਾਜ ਵਿਚ ਰਹਿਣ ਯੋਗ ਬਣਾਉਂਦਾ ਹੈ

ਪਠਾਨਕੋਟ 15 ਜੂਨ (ਆਰ.ਸਿੰਘ)-ਪਿਤਾ ਦਾ ਨਾਂਅ ਲੈਂਦਿਆਂ ਜਿੱਥੇ ਪਿਆਰ ਨਾਲ ਭਰੇ ਇਕ ਨਿਸਵਾਰਥ ਰਿਸ਼ਤੇ ਦਾ ਅਹਿਸਾਸ ਹੁੰਦਾ ਹੈ, ਉੱਥੇ ਸਾਨੂੰ ਸੇਧ ਅਤੇ ਸੁਰੱਖਿਆ ਦੇਣ ਵਾਲੇ ਇਕ ਜ਼ਿੰਮੇਵਾਰ ਇਨਸਾਨ ਦੀ ਤਸਵੀਰ ਅੱਖਾਂ ਸਾਹਮਣੇ ਉੱਭਰਨੀ ਸ਼ੁਰੂ ਹੋ ਜਾਂਦੀ ਹੈ | ਪਿਤਾ ...

ਪੂਰੀ ਖ਼ਬਰ »

ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਪਾਵਰਕਾਮ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 15 ਜੂਨ (ਰਣਜੀਤ ਸਿੰਘ)-ਪਿਛਲੇ ਕਈ ਦਿਨਾਂ ਤੋਂ ਗਰਮੀ ਦੇ ਮੌਸਮ ਵਿਚ ਲੱਗ ਰਹੇ ਲੰਬੇ ਸਮੇਂ ਬਿਜਲੀ ਦੇ ਕੱਟਾਂ ਤੋਂ ਕੰਢੀ ਇਲਾਕੇ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ | ਇਨ੍ਹਾਂ ਕੱਟਾਂ ਦੇ ਿਖ਼ਲਾਫ਼ ਇਲਾਕੇ ਦੇ ਲੋਕਾਂ ਨੇ ਇਕੱਠੇ ਹੋ ਕੇ ਪਾਵਰਕਾਮ ਿਖ਼ਲਾਫ਼ ...

ਪੂਰੀ ਖ਼ਬਰ »

ਚਾਰ ਥਾਵਾਂ ਤੋਂ ਮਿਲਿਆ ਮਲੇਰੀਏ ਦਾ ਲਾਰਵਾ

ਪਠਾਨਕੋਟ, 15 ਜੂਨ (ਚੌਹਾਨ)-ਪੰਜਾਬ ਸਰਕਾਰ ਦੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪਠਾਨਕੋਟ ਦੇ ਵਾਰਡਾਂ ਵਿਚ ਮਲੇਰੀਆ, ਡੇਂਗੂ ਦੇ ਲਾਰਵੇ ਅਤੇ ਇਨ੍ਹਾਂ ਤੋਂ ਬਚਣ ਲਈ ਲੋਕਾਂ ਨੰੂ ਜਾਗਰੂਕ ਕੀਤਾ | ਟੀਮਾਂ ਨੇ ਸ਼ਹਿਰ ਵਿਚ ਲਗਪਗ 2445 ਘਰਾਂ ਵਿਚ ਜਾ ਕੇ ਦੇਖਿਆ | ਸ਼ੱਕੀ ਤੌਰ ...

ਪੂਰੀ ਖ਼ਬਰ »

753 ਗਰਾਮ ਚਰਸ ਸਮੇਤ ਇਕ ਕਾਬੂ

ਡਮਟਾਲ, 15 ਜੂਨ (ਰਾਕੇਸ਼ ਕੁਮਾਰ)-ਸਟੇਟ ਡਰੱਗ ਦੀ ਇਕਾਈ ਕਾਂਗੜਾ ਸੀ.ਆਈ.ਡੀ. ਦੇ ਏ.ਐਸ.ਆਈ. ਕਰਤਾਰ ਸਿੰਘ ਨੰੂ ਗੁਪਤ ਸੂਚਨਾ ਮਿਲੀ ਕਿ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਦੀਵਾਨ ਚੰਦ ਨਿਵਾਸੀ ਮੁਹੱਲਾ ਖਾਨਾ ਅਤੇ ਤਹਿਸੀਲ ਸੀਰੋਹੀ ਜ਼ਿਲ੍ਹਾ ਚੰਬਾ ਜੋ ਕਿ ਵਲੇਈ ਨਾਲਾ 'ਚ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਨੇ ਫੂਕਿਆ ਹਿਮਾਚਲ ਸਰਕਾਰ ਅਤੇ ਚਿੱਟੇ ਦਾ ਪੁਤਲਾ

ਪਠਾਨਕੋਟ, 15 ਜੂਨ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਉੱਤਰ-ਭਾਰਤ ਚੇਅਰਮੈਨ ਅਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਦੀ ਅਗਵਾਈ ਵਿਚ ਪਠਾਨਕੋਟ ਦੇ ਚੱਕੀ ਪੁਲ 'ਤੇ ਹਿਮਾਚਲ ਸਰਕਾਰ, ਚਿੱਟੇ ਅਤੇ ਨਸ਼ਿਆਂ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਟਰੈਕਟਰ ਦੇ ਟਾਇਰ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ

ਡਮਟਾਲ, 15 ਜੂਨ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਜੰਬਾਲੀ ਦੇ ਅਧੀਨ ਪੈਂਦੇ ਪਿੰਡ ਨਾਨਾ ਖਾਸ ਵਿਚ ਟਰੈਕਟਰ ਦੇ ਥੱਲੇ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਨੌਜਵਾਨ ਦੇ ਸਾਥੀ ਅਜੇ ਕੁਮਾਰ ਨੇ ਦੱਸਿਆ ਕਿ ਉਹ ਟਰੈਕਟਰ 'ਤੇ ...

ਪੂਰੀ ਖ਼ਬਰ »

ਬੈਂਕਾਂ ਦੀ ਸੁਰੱਖਿਆ ਅਤੇ ਬੈਂਕਾਂ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਕੀਤੀ ਜਾਂਚ

ਪਠਾਨਕੋਟ, 15 ਜੂਨ (ਚੌਹਾਨ)-ਪੰਜਾਬ ਵਿਚ ਬੈਂਕ ਡਕੈਤੀਆਂ 'ਚ ਹੋਈ ਬੜੋਤਰੀ ਨੰੂ ਧਿਆਨ 'ਚ ਰੱਖਦਿਆਂ ਹੋਇਆਂ ਐਸ.ਐਸ.ਪੀ. ਪਠਾਨਕੋਟ ਦੇ ਆਦੇਸ਼ਾਂ 'ਤੇ ਐਸ.ਐਚ.ਓ. ਡਵੀਜ਼ਨ ਨੰਬਰ-2 ਇੰਸਪੈਕਟਰ ਅਵਤਾਰ ਸਿੰਘ ਨੇ ਥਾਣੇ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਬੈਂਕਾਂ ...

ਪੂਰੀ ਖ਼ਬਰ »

ਮੈਂ ਬੋਲਣ 'ਚ ਨਹੀਂ ਕੰਮ ਕਰਨ 'ਚ ਵਿਸ਼ਵਾਸ ਰੱਖਦਾ ਹਾਂ-ਸੰਨੀ ਦਿਓਲ

ਪਠਾਨਕੋਟ, 15 ਜੂਨ (ਚੌਹਾਨ)-ਲੋਕ ਸਭਾ ਹਲਕੇ ਦੇ ਚੁਣੇ ਗਏ ਸੰਸਦ ਸੰਨੀ ਦਿਓਲ ਨੇ ਪਠਾਨਕੋਟ ਦੇ ਆਧੁਨਿਕ ਵਿਹਾਰ ਵਿਖੇ ਆਪਣੀ ਰਿਹਾਇਸ਼ 'ਤੇ ਭਾਜਪਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨਾਲ ਹਲਕੇ ਦੀਆਂ ਸਮੱਸਿਆਵਾਂ ਨੰੂ ਲੈ ਕੇ ਪਹਿਲੀ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਤਿੰਨ ਜਣਿਆਂ ਨੇ ਦਾਤਰ ਨਾਲ ਹਮਲਾ ਕਰ ਕੇ ਤਿੰਨ ਨੌਜਵਾਨਾਂ ਨੂੰ ਕੀਤਾ ਜ਼ਖ਼ਮੀ

ਪਠਾਨਕੋਟ, 15 ਜੂਨ (ਆਰ. ਸਿੰਘ)-ਖ਼ਾਨਪੁਰ ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਉੱਚੀ ਬੋਲਣ ਤੋਂ ਮਨ੍ਹਾ ਕਰਨ 'ਤੇ ਤਿੰਨ ਲੋਕਾਂ ਨੇ ਦਾਤਰ ਨਾਲ ਹਮਲਾ ਕਰ ਕੇ ਇਕ ਵਿਅਕਤੀ ਦੀ ਬਾਂਹ ਤੋੜ ਦਿੱਤੀ ਅਤੇ ਦੋ ਨੌਜਵਾਨਾਂ ਦੀਆਂ ਉਂਗਲਾਂ ਕੱਟ ਦਿੱਤੀਆਂ | ਜ਼ਖ਼ਮੀ ਤਿੰਨਾਂ ਨੌਜਵਾਨਾਂ ...

ਪੂਰੀ ਖ਼ਬਰ »

ਯੁਵਾ ਵਪਾਰ ਮੰਡਲ ਨੇ ਨਸ਼ੇ ਦੇ ਸੌਦਾਗਰਾਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਪਠਾਨਕੋਟ, 15 ਜੂਨ (ਸੰਧੂ)-ਯੁਵਾ ਵਪਾਰ ਮੰਡਲ ਪਠਾਨਕੋਟ ਦੀ ਮੀਟਿੰਗ ਪ੍ਰਧਾਨ ਤਰੁਣ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਤਰੁਣ ਸੋਢੀ ਨੇ ਕਿਹਾ ਕਿ ਪਠਾਨਕੋਟ ਅਤੇ ਇਸ ਦੇ ਨਾਲ ਲੱਗਦੇ ਖੇਤਰ ਭਦਰੋਆ ਤੇ ਛੰਨੀ ਬੇਲੀ ਵਿਚ ਨਸ਼ੇ ਦੇ ਸੌਦਾਗਰ ...

ਪੂਰੀ ਖ਼ਬਰ »

ਮਹਾਜਨ ਯੁਵਾ ਵਿੰਗ ਵਲੋਂ ਜ਼ਿਲ੍ਹਾ ਵਪਾਰ ਮੰਡਲ ਦੇ ਟੀਮ ਸਨਮਾਨਿਤ

ਪਠਾਨਕੋਟ, 15 ਜੂਨ (ਸੰਧੂ)-ਮਹਾਜਨ ਯੁਵਾ ਵਿੰਗ ਵਲੋਂ ਅਜੇ ਮਹਾਜਨ ਤੇ ਸੰਜੂ ਮਹਾਜਨ ਦੀ ਦੇਖ ਰੇਖ ਵਿਚ ਸਨਮਾਨ ਸਮਾਗਮ ਹੋਇਆ | ਸਮਾਗਮ ਵਿਚ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗਣੇਸ਼ ਮਹਾਜਨ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਗੁਪਤਾ, ...

ਪੂਰੀ ਖ਼ਬਰ »

ਨਿਰਜਲਾ ਇਕਾਦਸੀ ਦੇ ਸਬੰਧ 'ਚ ਰਘੁਨਾਥ ਸੰਕੀਰਤਨ ਮੰਡਲ ਵਲੋਂ ਸਮਾਗਮ

ਪਠਾਨਕੋਟ, 15 ਜੂਨ (ਸੰਧੂ) ਨਿਰਜਲਾ ਇਕਾਦਸੀ ਦੇ ਸਬੰਧ ਵਿਚ ਰਘੁਨਾਥ ਸੰਕੀਰਤਨ ਮੰਡਲ ਵਲੋਂ ਚੇਅਰਮੈਨ ਪਵਨ ਮਹਾਜਨ ਦੀ ਦੇਖ ਰੇਖ ਹੇਠ ਸੰਤ ਨਗਰ ਸਥਿਤ ਸ਼ਿਵਾਲਾ ਮੰਦਿਰ ਵਿਖੇ ਮਹਾਂਮੰਤਰ ਦੇ ਅਖੰਡ ਜਾਪ ਕੀਤੇ ਗਏ | ਚੇਅਰਮੈਨ ਪਵਨ ਮਹਾਜਨ ਨੇ ਦੱਸਿਆ ਕਿ ਸੰਕੀਰਤਨ ਮੰਡਲ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਨੇ ਮੰਗਾਂ ਨੰੂ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਮਾਧੋਪੁਰ 15 ਜੂਨ (ਨਰੇਸ਼ ਮਹਿਰਾ)-ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਬਰਾਂਚ ਮਾਧੋਪੁਰ ਦੀ ਬੈਠਕ ਪ੍ਰਧਾਨ ਟਹਿਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ) ਜਿਸ ਵਿਚ ਪ੍ਰਧਾਨ ਰਾਜਿੰਦਰ ਧੀਮਾਨ ਮੁੱਖ ਰੂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਘਾਟ ਕਾਰਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਧਾਰ ਕਲਾਂ, 15 ਜੂਨ (ਨਰੇਸ਼ ਪਠਾਨੀਆ)-ਨੀਮ ਪਹਾੜੀ ਖੇਤਰ ਧਾਰ ਬਲਾਕ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਕਰੋੜਾਂ ਰੁਪਏ ਖਰਚ ਕਰਨ ਦੇ ਬਾਵਜੂਦ ਧਾਰ ਬਲਾਕ ਦੇ ਨਿਵਾਸੀਆਂ ਨੰੂ ਪੀਣ ਵਾਲਾ ਪਾਣੀ ਸੁਥਰਾ ਅਤੇ ਪੂਰਾ ਨਹੀਂ ਮਿਲਦਾ | ਜਿਸ ਸਬੰਧੀ ਕੰਢੀ ਵਿਕਾਸ ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਪ੍ਰਵਾਸੀ ਮਜ਼ਦੂਰਾਂ 'ਤੇ ਨਿਰਭਰ

ਬਮਿਆਲ, 15 ਜੂਨ (ਰਾਕੇਸ਼ ਸ਼ਰਮਾ)-ਜਿਸ ਸਮੇਂ ਤੋਂ ਪ੍ਰਵਾਸੀ ਮਜ਼ਦੂਰਾਂ ਵਲੋਂ ਪੰਜਾਬ ਵਿਚ ਖੇਤ ਮਜ਼ਦੂਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਉਸ ਤੋਂ ਬਾਅਦ ਹੀ ਪੰਜਾਬ ਦੀ ਕਿਸਾਨੀ ਪ੍ਰਵਾਸੀ ਮਜ਼ਦੂਰਾਂ 'ਤੇ ਨਿਰਭਰ ਹੋ ਚੁੱਕੀ ਹੈ | ਜਿਸ ਦੇ ਚੱਲਦੇ ਪੰਜਾਬ ਦੇ ਕਿਸਾਨ ਅੱਜ ...

ਪੂਰੀ ਖ਼ਬਰ »

ਜੀ.ਓ.ਜੀ. ਨੇ ਪਿੰਡ ਦੁਖਨਿਆਲੀ ਦੇ ਕੰਮ ਦਾ ਨਿਰੀਖ਼ਣ

ਧਾਰ ਕਲਾਂ, 15 ਜੂਨ (ਨਰੇਸ਼ ਪਠਾਨੀਆ)-ਧਾਰ ਕਲਾਂ ਦੀ ਪੰਚਾਇਤ ਦੁਖਨਿਆਲੀ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਦਾ ਜੀ.ਓ.ਜੀ. ਸ਼ਾਮ ਸਿੰਘ ਨੇ ਨਿਰੀਖਣ ਕੀਤਾ | ਪਿੰਡ ਦੁਖਨਿਆਲੀ ਵਿਚ ਮੇਨ ਸੜਕ ਤੋਂ ਪੰਚਾਇਤ ਘਰ ਤੱਕ 200 ਮੀਟਰ ਗਲੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਜਿਸ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX