ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਫਾਜ਼ਿਲਕਾ / ਅਬੋਹਰ

ਪਿੰਡ ਝੰਗੜ ਭੈਣੀ ਦੇ ਸਾਬਕਾ ਸਰਪੰਚ ਨੇ ਸੁਖਬੀਰ ਦੀ ਜਿੱਤ ਦੀ ਖ਼ੁਸ਼ੀ 'ਚ ਕਰਵਾਇਆ ਅਖੰਡ ਪਾਠ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ਾਨਦਾਰ ਜਿੱਤ ਤੋਂ ਬਾਅਦ ਪਿੰਡ ਝੰਗੜ ਭੈਣੀ ਵਿਖੇ ਸਾਬਕਾ ਸਰਪੰਚ ਬੱਗਾ ਸਿੰਘ ਨੇ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਹਨ | ਇਸ ਮੌਕੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੋਈ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਤੋਂ ਇਲਾਵਾ ਹਰਜੀਤ ਸਿੰਘ ਸ਼ਾਹਰੀ, ਦਲੀਪ ਸਿੰਘ ਪੰਚ, ਕਾਲਾ ਸਿੰਘ, ਸੁਖਦੇਵ ਸਿੰਘ, ਬਗੀਚ ਸਿੰਘ, ਸੁਖਦੇਵ ਸਿੰਘ, ਦਵਿੰਦਰ ਸਿੰਘ, ਬਲਬੀਰ ਸਿੰਘ, ਦਾਰਾ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਸਾਬਕਾ ਮੰਤਰੀ ਸ੍ਰੀ ਜਿਆਣੀ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਵਿਸ਼ੇਸ਼ਕਰ ਰਾਏ ਸਿੱਖ ਬਿਰਾਦਰੀ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਜਾਤ ਬਿਰਾਦਰੀ ਤੋਂ ਉੱਪਰ ਉੱਠ ਕੇ ਸ. ਸੁਖਬੀਰ ਸਿੰਘ ਬਾਦਲ ਦੀ ਜਿੱਤ 'ਚ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਜਿੰਨਾ ਸਰਹੱਦੀ ਖੇਤਰ ਦਾ ਵਿਕਾਸ ਹੋਇਆ ਹੈ ਉਹ ਅਕਾਲੀ-ਭਾਜਪਾ ਸਰਕਾਰ ਨੇ ਕੀਤਾ ਹੈ | ਜਿਸ ਤੋਂ ਖ਼ੁਸ਼ੀ ਹੋ ਕੇ ਸਰਹੱਦੀ ਖੇਤਰ ਦੇ ਲੋਕਾਂ ਨੇ ਸੁਖਬੀਰ ਦਾ ਸਾਥ ਦਿੱਤਾ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਹੁਣ ਸਮਾਂ ਥੋੜ੍ਹਾ ਰਹਿ ਗਿਆ ਹੈ, ਸੂਬੇ 'ਚ ਅਕਾਲੀ ਭਾਜਪਾ ਸਰਕਾਰ ਬਣੇਗੀ ਤੇ ਰਹਿੰਦੇ ਕੰਮ ਨੇਪਰੇ ਚਾੜ੍ਹੇ ਜਾਣਗੇ |

37 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ...

ਪੂਰੀ ਖ਼ਬਰ »

ਕਬਜ਼ਾ ਤੇ ਚੋਰੀ ਕਰਨ ਦੇ ਮਾਮਲੇ 'ਚ 2 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸਦਰ ਪੁਲਿਸ ਨੇ ਦੀਵਾਰ ਢਾਹ ਕੇ ਕਬਜ਼ਾ ਕਰਨ ਤੇ ਦੀਵਾਰ ਦੀਆਂ ਇੱਟਾਂ ਚੋਰੀ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਰਿੰਦਰ ਕੁਮਾਰ ਪੁੱਤਰ ...

ਪੂਰੀ ਖ਼ਬਰ »

ਪੱਤਰਕਾਰਾਂ ਨੇ ਕੀਤਾ ਮੰਤਰੀ ਦੀ ਮੀਟਿੰਗ ਦਾ ਬਾਈਕਾਟ

ਸ੍ਰੀਗੰਗਾਨਗਰ, 15 ਜੂਨ (ਦਵਿੰਦਰਜੀਤ ਸਿੰਘ)-ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਦਾ ਆਯੋਜਨ ਕਲੈਕਟਰੇਟ ਦੇ ਮੀਟਿੰਗ ਹਾਲ 'ਚ ਕੀਤਾ ਗਿਆ | ਮੀਟਿੰਗ 'ਚ ਮੀਡੀਆ ਕਰਮੀਆਂ ਨੂੰ ਦਾਖ਼ਲ ਨਹੀਂ ਹੋਣ ਦਿੱਤਾ ਗਿਆ | ਜ਼ਿਲ੍ਹੇ ਦੇ ਇੰਚਾਰਜ ਮੰਤਰੀ ਗੋਵਿੰਦ ਸਿੰਘ ...

ਪੂਰੀ ਖ਼ਬਰ »

ਗੰਗਾਨਗਰ ਤੋਂ ਅੰਮਿ੍ਤਸਰ ਲਈ ਰੇਲ ਗੱਡੀ ਚੱਲਣ ਦਾ ਆਸ ਬੱਝੀ

ਸ੍ਰੀਗੰਗਾਨਗਰ, 15 ਜੂਨ (ਦਵਿੰਦਰਜੀਤ ਸਿੰਘ)-ਸ੍ਰੀਗੰਗਾਨਗਰ ਤੋਂ ਅੰਮਿ੍ਤਸਰ ਤੇ ਰਾਧਾ ਸਵਾਮੀ ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਸਿੱਧੀ ਰੇਲ ਸੇਵਾ 'ਤੇ ਪ੍ਰਸਤਾਵ ਤਿਆਰ ਕੀਤਾ ਗਿਆ ਹੈ | ਜੇਡ. ਆਰ. ਯੂ. ਸੀ. ਸੀ. ਦੇ ਸਾਬਕਾ ਮੈਂਬਰ ਭੀਮ ਸ਼ਰਮਾ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਸੀਤੋ ਗੁੰਨੋ ਖੇਤਰ 'ਚ ਆਵਾਰਾ ਪਸ਼ੂਆਂ ਦੀ ਗਿਣਤੀ ਬਣ ਰਹੀ ਹੈ ਹਾਦਸਿਆਂ ਦਾ ਕਾਰਨ

ਸੀਤੋ ਗੁੰਨੋ, 15 ਜੂਨ (ਜਸਮੇਲ ਸਿੰਘ ਢਿੱਲੋਂ)-ਭਾਵੇਂ ਪੂਰੇ ਪੰਜਾਬ 'ਚ ਹੀ ਆਵਾਰਾ ਪਸ਼ੂਆਂ ਦੀ ਬਹੁਤਾਤ ਹੈ ਪਰ ਸੀਤੋ ਗੁੰਨੋ ਖੇਤਰ ਦੇ ਪਿੰਡਾਂ 'ਚ ਇਸ ਦੀ ਗਿਣਤੀ ਕਿਤੇ ਵੱਧ ਹੈ | ਇਹ ਆਵਾਰਾ ਪਸ਼ੂ ਹਰ ਰੋਜ਼ ਹਾਦਸਿਆਂ ਦਾ ਕਾਰਨ ਬਣਦੇ ਹਨ | ਜੇਕਰ ਸੀਤੋ ਗੁੰਨੋ ਤੋਂ ਅਬੋਹਰ ...

ਪੂਰੀ ਖ਼ਬਰ »

ਜਨ ਸੇਵਾ ਹਸਪਤਾਲ 'ਚ ਗੁਰਦੇ ਦੇ ਕੈਂਸਰ ਦਾ ਆਪ੍ਰੇਸ਼ਨ

ਸ੍ਰੀਗੰਗਾਨਗਰ, 15 ਜੂਨ (ਦਵਿੰਦਰਜੀਤ ਸਿੰਘ)-ਹਨੂੰਮਾਨਗੜ੍ਹ ਰੋਡ 'ਤੇ ਟਾਂਟੀਆ ਯੂਨੀਵਰਸਿਟੀ 'ਚ ਸਥਿਤ ਡਾ: ਐਸ. ਐਸ. ਟਾਂਟੀਆ ਐਮ. ਸੀ. ਐਚ. ਐਾਡ ਰਿਸਰਚ ਸੈਂਟਰ (ਜਨ ਸੇਵਾ ਹਸਪਤਾਲ) ਦੇ ਵਧੀਕ ਡਾਇਰੈਕਟਰ ਪਵਨ ਗੁਪਤਾ ਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਕੈਂਪ ਲਗਾ ਕੇ ਪਿੰਡ ਵਾਸੀਆਂ ਨੂੰ ਮਲੇਰੀਆ ਿਖ਼ਲਾਫ਼ ਕੀਤਾ ਜਾਗਰੂਕ

ਫਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਪੀ. ਐਚ. ਸੀ. ਕਰਨੀਖੇੜਾ ਸਬ-ਸੈਂਟਰ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਹੈਲਥ ਸੁਪਰਵਾਈਜ਼ਰ ਵਿਜੈ ਕੁਮਾਰ ਤੇ ਸੁਰਿੰਦਰ ਮੱਕੜ ਨੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਮਲੇਰੀਆ ਬੁਖ਼ਾਰ ...

ਪੂਰੀ ਖ਼ਬਰ »

ਮਿਲਕਫੈੱਡ ਵਲੋਂ 2 ਰੁਪਏ ਲੀਟਰ ਦੁੱਧ ਦਾ ਰੇਟ ਵਧਾਉਣ 'ਤੇ ਉਤਪਾਦਕ ਬਾਗ਼ੋ-ਬਾਗ਼

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-ਮਿਲਕਫੈੱਡ ਪੰਜਾਬ ਵਲੋਂ ਦੁੱਧ ਉਤਪਾਦਕਾਂ ਦੇ ਹਿਤਾਂ ਦਾ ਧਿਆਨ ਰੱਖਦਿਆਂ 11 ਜੂਨ ਤੋਂ 2 ਰੁਪਏ ਪ੍ਰਤੀ ਲੀਟਰ ਗਾਵਾਂ ਤੇ ਮੱਝਾਂ ਦੇ ਦੁੱਧ ਰੇਟਾਂ 'ਚ ਵਾਧਾ ਕਰ ਦਿੱਤਾ ਗਿਆ ਹੈ | ਦੁੱਧ ਦੇ ਵਧਾਏ ਗਏ ਰੇਟਾਂ ਨਾਲ ਹੁਣ ਦੁੱਧ ਉਤਪਾਦਕ ...

ਪੂਰੀ ਖ਼ਬਰ »

ਸੜਕਾਂ, ਘਰਾਂ ਤੇ ਖੇਤਾਂ 'ਚੋਂ ਰੁੱਖ ਹੋਏ ਗ਼ਾਇਬ

ਮੰਡੀ ਅਰਨੀਵਾਲਾ, 15 ਜੂਨ (ਨਿਸ਼ਾਨ ਸਿੰਘ ਸੰਧੂ)-ਅਜੋਕੇ ਮਨੁੱਖ ਵਲੋਂ ਆਪਣੀ ਤੰਦਰੁਸਤ ਜੀਵਨ ਲਈ ਲੱਖਾਂ ਉਪਾਅ ਕੀਤੇ ਜਾ ਰਹੇ ਹਨ ਪਰ ਉਲਟ ਤ੍ਰਾਸਦੀ ਇਹ ਹੈ ਕਿ ਮਨੁੱਖ ਵਲੋਂ ਮਿਲੀਆਂ ਕੁਦਰਤੀ ਸੌਗਾਤਾਂ ਨੂੰ ਵੀ ਖਤਮ ਕਰ ਕੇ ਖ਼ੁਦ ਹੀ ਆਪਣੇ ਪੈਰਾਂ 'ਤੇ ਕੁਹਾੜਿਆਂ ...

ਪੂਰੀ ਖ਼ਬਰ »

ਲੱਖਾਂ ਦੀ ਫ਼ਸਲ ਦਾ ਗ਼ਬਨ ਕਰਨ 'ਤੇ 2 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਲੱਖਾਂ ਰੁਪਏ ਦੀ ਫ਼ਸਲ ਦਾ ਗ਼ਬਨ ਕਰਨ ਦੇ ਦੋਸ਼ਾਂ ਤਹਿਤ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਵਿਸ਼ਾਂਤ ਬਾਘਲਾ ਪੁੱਤਰ ਪ੍ਰੇਮ ਪ੍ਰਕਾਸ਼ ਕੇਅਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਜਲਾਲਾਬਾਦ, 15 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਨੇ ਇਕ ਵਿਅਕਤੀ ਨੂੰ ਸਾਢੇ 7 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਦਰ ਦੇ ਮੁਲਾਜ਼ਮ ਐਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡਾਂ 'ਚ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ 'ਤੇ 4 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਕੁੱਟਮਾਰ ਦੇ ਮਾਮਲੇ 'ਚ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕੋਮਲ ਪ੍ਰੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਰਾਣਾ ਨੇ ਦੱਸਿਆ ਕਿ ਅੰਗਰੇਜ਼ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਬਿਰਧ ਆਸ਼ਰਮ 'ਚ ਮਨਾਇਆ ਵਰਲਡ ਐਲਡਰ ਐਬਯੂਸ ਅਵੇਰਨੈਸ ਦਿਹਾੜਾ

ਫ਼ਾਜ਼ਿਲਕਾ, 15 ਜੂਨ (ਅਮਰਜੀਤ ਸ਼ਰਮਾ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਿਰਧ ਆਸ਼ਰਮ ਫਾਜ਼ਿਲਕਾ ਵਿਖੇ 'ਵਰਲਡ ਐਲਡਰ ਐਬਯੂਸ ਅਵੇਰਨੈਸ ਡੇ' ਮਨਾਇਆ ਗਿਆ | ਇਸ ਮੌਕੇ ਸ੍ਰੀ ਰਾਜ ...

ਪੂਰੀ ਖ਼ਬਰ »

ਸ਼ੇਰਬਾਜ ਸਿੰਘ ਸੰਧੂ ਦੇ ਘਰ ਪਿੰਡ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਮੀਟਿੰਗ

ਜਲਾਲਾਬਾਦ, 15 ਜੂਨ (ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਦੇ ਪਿੰਡ ਚੱਕ ਵੈਰੋਂ ਕੇ ਦੇ ਸੀਨੀਅਰ ਕਾਂਗਰਸੀ ਨੇਤਾ ਸ਼ੇਰਬਾਜ ਸੰਧੂ ਦੇ ਘਰ ਬੀਤੇ ਦਿਨੀਂ ਪਿੰਡ ਦੇ ਵਿਕਾਸ ਨੂੰ ਲੈ ਕੇ ਤੇ ਪਿੰਡ ਵਾਸੀਆਂ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਦੇ ਹੱਲ ਨੂੰ ਲੈ ਕੇ ...

ਪੂਰੀ ਖ਼ਬਰ »

ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਮੁਕੰਮਲ

ਜਲਾਲਾਬਾਦ, 15 ਜੂਨ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪੇਂਡੂ ਜਲ ਘਰ 'ਚ ਨਿਗੂਣੀਆਂ ਜਿਹੀਆਂ ਤਨਖ਼ਾਹਾਂ 'ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਕੰਟਰੈਕਟ ਵਰਕਰਾਂ ਨੂੰ ਕਿਰਤ ਕਾਨੂੰਨ ਤਹਿਤ ਬਣਦੀਆਂ ਤਮਾਮ ਸਹੂਲਤਾਂ ਦੇਣ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਝੂਠਾ ਮੁਕੱਦਮਾ ਰੱਦ ਕਰਨ ਦੀ ਮੰਗ

ਮੰਡੀ ਲਾਧੂਕਾ, 15 ਜੂਨ (ਰਾਕੇਸ਼ ਛਾਬੜਾ)-ਪਿੰਡ ਤਰੋਬੜ੍ਹੀ ਵਿਖੇ ਨਹਿਰੀ ਖਾਲੇ ਨੂੰ ਲੈ ਕੇ ਚੱਲਦੇ ਝਗੜੇ ਦੌਰਾਨ 21 ਵਿਅਕਤੀਆਂ 'ਤੇ ਖਾਦ ਚੋਰੀ ਦੇ ਦਰਜ ਮੁਕੱਦਮੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ | ਪਿੰਡ ਫ਼ਤਹਿਗੜ੍ਹ ਦੇ ਹਰਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨੇ ...

ਪੂਰੀ ਖ਼ਬਰ »

ਜ਼ਮੀਨ ਦੇ ਸੌਦੇ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਨੂੰ ਗਿ੍ਫਤਾਰ ਕਰਨ ਦੀ ਮੰਗ

ਜਲਾਲਾਬਾਦ, 15 ਜੂਨ (ਕਰਨ ਚੁਚਰਾ)-ਸਥਾਨਕ ਸ਼ਹਿਰ 'ਚ ਜ਼ਮੀਨ ਦੇ ਸੌਦੇ ਦੇ ਨਾਂਅ 'ਤੇ 20 ਰੁਪਏ ਠੱਗੀ ਮਾਰਨ ਵਾਲੇ ਦੋਸ਼ੀਆਂ ਨੂੰ ਮੁੱਦਈ ਵਲੋਂ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਦੱਸਣਯੋਗ ਹੈ ਕਿ ਸਰਵ ਮਿੱਤਰ ਪੁੱਤਰ ਗੁਰਦਿਆਲ ਚੰਦ ਵਾਸੀ ਪੀਰ ਬਖ਼ਸ਼ ਚੌਹਾਨ ਥਾਣਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਦੀ ਝੁਕੀ ਹੋਈ ਦੀਵਾਰ ਬਣ ਸਕਦੀ ਹੈ ਹਾਦਸੇ ਦਾ ਕਾਰਨ

ਜਲਾਲਾਬਾਦ, 15 ਜੂਨ (ਕਰਨ ਚੁਚਰਾ)-ਜਲਾਲਾਬਾਦ ਦੇ ਤਹਿਸੀਲ ਕੰਪਲੈਕਸ ਦੀ ਸੜਕ ਵੱਲ ਝੁਕੀ ਹੋਈ ਦੀਵਾਰ ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦੀ ਹੈ | ਮਾਹਿਰਾਂ ਦੇ ਅਨੁਸਾਰ ਜੇਕਰ 20 ਤੋਂ 25 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਤੂਫਾਨ ਜਾਂ ਹਨੇਰ ਆਉਂਦਾ ਹੈ ਤਾਂ ਇਸ ...

ਪੂਰੀ ਖ਼ਬਰ »

ਪਿਤਾ ਦਿਵਸ 'ਤੇ ਵਿਸ਼ੇਸ਼-ਪਿਤਾ ਉਹ ਬੋਹੜ ਦਾ ਰੁੱਖ ਜੋ ਬੁੱਢਾ ਹੋ ਕੇ ਵੀ ਛਾਂ ਦੇਣ ਦਾ ਸੁਭਾਅ ਨਹੀਂ ਬਦਲਦਾ

ਫ਼ਾਜ਼ਿਲਕਾ-ਪਿਤਾ ਇਕ ਉਹ ਅਣਮੁੱਲੀ ਦਾਤ ਹੈ, ਜੋ ਸਾਨੂੰ ਦੁਨੀਆ 'ਚ ਆਉਂਦਿਆਂ ਹੀ ਆਪਣੇ ਜਿਗਰ ਨਾਲ ਲਗਾ ਕੇ ਜ਼ਿੰਦਗੀ ਦੇ ਹਰ ਉਸ ਮੁਕਾਮ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ, ਭਾਵੇਂ ਅਸੀਂ ਕਿਸੇ ਵੀ ਮੁਸੀਬਤ 'ਚ ਕਿਉਂ ਨਾ ਹੋਈਏ, ਕਿੰਨੇ ਹੀ ਹਤਾਸ਼ ਤੇ ਨਿਰਾਸ਼ ਕਿਉਂ ...

ਪੂਰੀ ਖ਼ਬਰ »

ਕਿਸਾਨ ਬਾਸਮਤੀ ਪ੍ਰਜਾਤੀ ਦੀ ਅਗੇਤੀ ਕਿਸਮ 1509 ਦੀ ਬਿਜਾਈ ਨਾ ਕਰਨ-ਬਜਾਜ

ਮੰਡੀ ਲਾਧੂਕਾ, 15 ਜੂਨ (ਰਾਕੇਸ਼ ਛਾਬੜਾ)-ਕਿਸਾਨ ਬਾਸਮਤੀ ਦੀ ਅਗੇਤੀ ਕਿਸਮ 1509 ਦੀ ਬਿਜਾਈ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਵਪਾਰੀ ਇਸ ਕਿਸਮ ਦੇ ਝੋਨੇ ਦੀ ਖ਼ਰੀਦ ਨਹੀਂ ਕਰਨਗੇ | ਇਹ ਜਾਣਕਾਰੀ ਰਾਈਸ ਮਿੱਲ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਬਕਾ ਪ੍ਰਧਾਨ ਕੁਲਵੰਤ ...

ਪੂਰੀ ਖ਼ਬਰ »

ਔਕੜਾਂ-ਮੁਸੀਬਤਾਂ ਨੂੰ ਖਿੜੇ ਮੱਥੇ ਪ੍ਰਵਾਨ ਕਰ ਪਿਤਾ ਰੱਖਦਾ ਬੱਚਿਆਂ ਨੂੰ ਹਮੇਸ਼ਾ ਮਹਿਫ਼ੂਜ਼

ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਪਿਤਾ ਪਿਆਰ-ਦੁਲਾਰ ਤੇ ਸਖ਼ਤੀ ਵਾਲੇ ਰੂਪਾਂ ਦੇ ਸੁਮੇਲ ਵਾਲਾ ਉਹ ਪਵਿੱਤਰ ਰਿਸ਼ਤਾ ਹੈ ਜੋ ਨਿਰਸਵਾਰਥ ਹੋ ਹਮੇਸ਼ਾ ਬੱਚਿਆਂ ਦੀ ਖ਼ੁਸ਼ੀ, ਤਰੱਕੀ ਤੇ ਤੰਦਰੁਸਤੀ ਲਈ ਯਤਨਸ਼ੀਲ ਰਹਿ ਖ਼ੂਨ-ਪਸੀਨੇ ਵਾਲੀ ਆਪਣੀ ਉਮਰ ਦੀ ...

ਪੂਰੀ ਖ਼ਬਰ »

ਗੁਰੂਹਰਸਹਾਏ ਅੰਦਰ ਸਾਢੇ ਤਿੰਨ ਕਰੋੜ ਦੇ ਵੱਖ-ਵੱਖ ਵਿਕਾਸ ਕਾਰਜ ਰਾਣਾ ਸੋਢੀ ਅੱਜ ਸ਼ੁਰੂ ਕਰਵਾਉਣਗੇ

ਗੁਰੂਹਰਸਹਾਏ, 15 ਜੂਨ (ਹਰਚਰਨ ਸਿੰਘ ਸੰਧੂ)-ਹਲਕਾ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ ਲਈ 16 ਜੂਨ ਨੂੰ ਸ਼ਾਮ 4 ਵਜੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਖੇਡ ਤੇ ਐਨ. ਆਰ. ਆਈ. ਮੰਤਰੀ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪ੍ਰਾਈਵੇਟ ਕਿਸ਼ਤੀਆਂ ਚਲਾਉਣ ਤੇ ਅਸਲ੍ਹਾਖ਼ਾਨੇ ਨੇੜੇ ਉਸਾਰੀ ਕਰਨ 'ਤੇ ਪਾਬੰਦੀ

ਫ਼ਿਰੋਜ਼ਪੁਰ, 15 ਜੂਨ (ਤਪਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਵਲੋਂ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸਰਹੱਦ ਇਲਾਕੇ 'ਚ ਪੈਂਦੇ ਦਰਿਆ ਵਿਚ ਪ੍ਰਾਈਵੇਟ ਵਿਅਕਤੀਆਂ ਵਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ 'ਤੇ ਪੂਰਨ ...

ਪੂਰੀ ਖ਼ਬਰ »

ਸੇਖ਼ਵਾਂ ਵਿਖੇ 'ਹਰ ਗਾਓ ਹਮਾਰਾ' ਪ੍ਰੋਗਰਾਮ ਦੀ ਸ਼ੁਰੂਆਤ

ਜ਼ੀਰਾ, 15 ਜੂਨ (ਮਨਜੀਤ ਸਿੰਘ ਢਿੱਲੋਂ)-ਐੱਚ. ਡੀ. ਐਫ. ਸੀ. ਬੈਂਕ ਨੇ ਪਿੰਡ ਸੇਖ਼ਵਾਂ 'ਚ ਆਪਣੀ ਪੇਂਡੂ ਪਹਿਲ 'ਹਰ ਗਾਓ ਹਮਾਰਾ' ਦੀ ਸ਼ੁਰੂਆਤ ਕੀਤੀ | ਇਹ ਪ੍ਰੋਗਰਾਮ ਲੋਕਾਂ ਨੂੰ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਤੇ ਬੈਂਕ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਤੋਂ ਸੱਖਣਾ ਤਲਵੰਡੀ ਭਾਈ ਦਾ ਪ੍ਰਾਇਮਰੀ ਹੈਲਥ ਸੈਂਟਰ

ਤਲਵੰਡੀ ਭਾਈ, 15 ਜੂਨ (ਰਵਿੰਦਰ ਸਿੰਘ ਬਜਾਜ)-ਅੱਜ-ਕੱਲ੍ਹ ਸਾਡੇ ਸਮਾਜ 'ਚ ਬਹੁਤ ਸਾਰੀਆਂ ਸਮੱਸਿਆਵਾਂ ਉੱਭਰ ਕੇ ਸਾਹਮਣੇ ਆ ਰਹੀਆਂ ਹਨ, ਜੇਕਰ ਗੱਲ ਕਰੀਏ ਤਲਵੰਡੀ ਭਾਈ 'ਚ ਸਿਹਤ ਸਬੰਧੀ ਸਮੱਸਿਆਵਾਂ ਦੀ, ਤਾਂ ਪੰਜਾਬ ਸਰਕਾਰ ਦੁਆਰਾ ਇਥੇ ਬਣਾਇਆ ਗਿਆ ਪ੍ਰਾਇਮਰੀ ਹੈਲਥ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਮਾਮਲੇ 'ਚ ਲੋੜੀਂਦੇ ਦੋਸ਼ੀਆਂ ਦੀਆਂ ਤਸਵੀਰਾਂ ਜਨਤਕ

ਜ਼ੀਰਾ, 15 ਜੂਨ (ਮਨਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਜ਼ੀਰਾ ਵਿਖੇ ਨੌਜਵਾਨ ਸੁਨੀਲ ਕੁਮਾਰ ਦੇ ਕਤਲ ਤੋਂ ਬਾਅਦ ਉਸ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ 7 ਵਿਅਕਤੀਆਂ ਤੇ ਕੁਝ ਅਣਪਛਾਤੇ ਵਿਅਕਤੀਆਂ ਵਿਰੁੱਧ ਅਧੀਨ ਧਾਰਾ 302, 148, 149 ਤਹਿਤ ਮਾਮਲਾ ਦਰਜ ਕਰ ਕੇ ...

ਪੂਰੀ ਖ਼ਬਰ »

ਵਿਜ਼ਡਮ ਸਕੂਲ ਦੇ ਬੱਚਿਆਂ ਨੇ ਵੱਖ-ਵੱਖ ਕਲਾਤਮਿਕ ਗਤੀਵਿਧੀਆਂ 'ਚ ਲਿਆ ਹਿੱਸਾ

ਮੁੱਦਕੀ, 15 ਜੂਨ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਮੁੱਦਕੀ ਵਿਖੇ ਸੰਸਥਾ ਦੇ ਡਾਇਰੈਕਟਰ ਸੁਮਨ ਲਤਾ ਦੀ ਅਗਵਾਈ ਹੇਠ ਬੱਚਿਆਂ ਨੇ ਵੱਖ-ਵੱਖ ਕਲਾਤਮਿਕ ਗਤੀਵਿਧੀਆਂ 'ਚ ਹਿੱਸਾ ਲਿਆ | ਵਿਦਿਆਰਥੀਆਂ ਦਾ ਕਲਾਤਮਿਕ ...

ਪੂਰੀ ਖ਼ਬਰ »

ਪਿ੍ੰ: ਰਾਕੇਸ਼ ਸ਼ਰਮਾ ਇੰਟਰਨੈਸ਼ਨਲ ਸਕੂਲ ਪੁਰਸਕਾਰ 'ਚ 'ਸਪੈਸ਼ਲ ਪਿ੍ੰਸੀਪਲ ਰਿਕੋਗੀਨੇਸ਼ਨ ਐਵਾਰਡ' ਨਾਲ ਸਨਮਾਨਿਤ

ਜ਼ੀਰਾ, 15 ਜੂਨ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜ਼ਰਾਂ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ ਚਿੱਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਖੇ ਹੋਏ ਤੀਜੇ ਅੰਤਰ ਰਾਸ਼ਟਰੀ ਸਕੂਲ ਪੁਰਸਕਾਰ ਸਮਾਗਮ 'ਚ ਬਤੌਰ ਪਿ੍ੰਸੀਪਲ ਨਿਭਾਈਆਂ ਬਿਹਤਰੀਨ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਦੇ ਨਾਇਬ ਕੋਰਟ ਪ੍ਰਗਟ ਸਿੰਘ ਬਣੇ ਏ. ਐਸ. ਆਈ

ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੇ ਨਾਇਬ ਕੋਰਟ ਪ੍ਰਗਟ ਸਿੰਘ ਨੂੰ ਪੁਲਿਸ ਮਹਿਕਮੇ ਨੇ ਤਨਦੇਹੀ ਨਾਲ ਵਿਭਾਗ ਦੀਆਂ ਸੇਵਾਵਾਂ ਨਿਭਾਉਣ ਲਈ ਤਰੱਕੀ ਦਿੰਦੇ ਹੋਏ ਏ. ਐਸ. ਆਈ. ਬਣਾ ਦਿੱਤਾ ਹੈ | ਪ੍ਰਗਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX