ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਅੰਮ੍ਰਿਤਸਰ

ਅੰਮਿ੍ਤਸਰ ਵਿਕਾਸ ਮੰਚ ਵਲੋਂ ਅੰਮਿ੍ਤਸਰ ਤੋਂ ਟੋਰਾਂਟੋ, ਵੈਨਕੂਵਰ, ਬਰਮਿੰਘਮ, ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ

ਅੰਮਿ੍ਤਸਰ, 15 ਜੂਨ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਵਿਕਾਸ ਮੰਚ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ: ਹਰਦੀਪ ਸਿੰਘ ਪੁਰੀ ਵਲੋਂ ਏਅਰ ਇੰਡੀਆ ਦੁਆਰਾ ਆਉਂਦੀ 27 ਸਤੰਬਰ ਤੋਂ ਅੰਮਿ੍ਤਸਰ ਤੋਂ ਦਿੱਲੀ ਹੁੰਦੇ ਹੋਏ ਕੈਨੇਡਾ ਦੇ ਟੋਰਾਂਟੋ ਵਾਸਤੇ ਹਫ਼ਤੇ 'ਚ ਤਿੰਨ ਦਿਨ ਉਡਾਣ ਸ਼ੁਰੂ ਕਰਨ ਦੇ ਫ਼ੈਸਲੇ ਨੂੰ ਘਾਟੇ ਵਾਲਾ ਸੌਦਾ ਕਰਾਰ ਦਿੰਦੇ ਹੋਏ ਇਸ ਉਡਾਣ ਨੂੰ ਅੰਮਿ੍ਤਸਰ ਤੋਂ ਸਿੱਧਾ ਟੋਰਾਂਟੋ ਲਈ ਚਲਾਉਣ ਦੀ ਮੰਗ ਕੀਤੀ ਹੈ | ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਲਿਖੇ ਇੱਕ ਪੱਤਰ 'ਚ ਮੰਚ ਦੇ ਸਰਪ੍ਰਸਤ ਡਾ: ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਦਿੱਲੀ ਤੋਂ ਟੋਰਾਂਟੋ ਲਈ ਪਹਿਲਾਂ ਹੀ ਏਅਰ ਕੈਨੇਡਾ ਤੋਂ ਇਲਾਵਾ ਕਈ ਹੋਰ ਏਅਰਲਾਈਨਾਂ ਦੀਆਂ ਉਡਾਣਾਂ ਚੱਲ ਰਹੀਆਂ ਹਨ, ਇਸ ਲਈ ਏਅਰ ਇੰਡੀਆ ਦੀ ਉਡਾਣ ਭਰੇਗੀ ਨਹੀਂ ਤੇ ਇਹ ਘਾਟੇ ਵਿਚ ਜਾਵੇਗੀ, ਇਸ ਲਈ ਇਸ ਨੂੰ ਜੇ ਹਫ਼ਤੇ ਵਿਚ 3 ਦਿਨ ਚਲਾਉਣਾ ਹੈ ਤਾਂ ਇਸ ਨੂੰ ਸਿੱਧਾ ਅੰਮਿ੍ਤਸਰ ਤੋਂ ਟੋਰਾਂਟੋ ਲਈ ਚਲਾਇਆ ਜਾਵੇ |
ਸ: ਗੁਮਟਾਲਾ ਨੇ ਕਿਹਾ ਸ: ਪੁਰੀ, ਜਿਨ੍ਹਾਂ ਪਾਸ ਸ਼ਹਿਰੀ ਹਵਾਬਾਜ਼ੀ ਦਾ ਆਜ਼ਾਦਾਨਾ ਮਹਿਕਮਾ ਹੈ, ਨੇ ਚੋਣਾਂ ਸਮੇਂ ਜੋ ਵਿਜ਼ਨ ਜਾਰੀ ਕੀਤਾ ਸੀ ਤੇ ਜਿਸ ਨੂੰ ਉਨ੍ਹਾਂ ਨੇ ਆਪਣੀ ਫੇਸਬੁਕ 'ਤੇ ਵੀ ਅਪਲੋਡ ਕੀਤਾ ਸੀ, ਵਿਚ ਕਿਹਾ ਸੀ ਕਿ ਉਹ ਅੰਮਿ੍ਤਸਰ ਨੂੰ ਹੱਬ ਬਣਾ ਕਿ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨਗੇ | ਇਸ ਲਈ ਉਨ੍ਹਾਂ ਨੂੰ ਆਪਣੇ ਇਸ ਚੋਣ ਵਾਅਦੇ 'ਤੇ ਖ਼ਰਾ ਉਤਰਦੇ ਹੋਏ ਅੰਮਿ੍ਤਸਰ ਤੋਂ ਟੋਰਾਂਟੋ ਸਮੇਤ ਵੈਨਕੂਵਰ, ਲੰਡਨ, ਮਿਲਾਨ, ਬਰਮਿੰਘਮ, ਅਮਰੀਕਾ ਤੇ ਹੋਰਨਾਂ ਮੁਲਕਾਂ ਲਈ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਆਸਾਨੀ ਨਾਲ ਵਿਸ਼ਵ ਭਰ 'ਤੋਂ ਸ਼ਰਧਾਲੂ ਗੁਰੂ ਦੀ ਨਗਰੀ ਪੁੱਜ ਸਕਣ | ਮੰਚ ਆਗੂ ਨੇ ਮੰਗ ਕੀਤੀ ਹੈ ਕਿ ਦਿੱਲੀ ਤੋਂ ਏਅਰ ਇੰਡੀਆ ਲਈ 2 ਉਡਾਣਾਂ ਜੋ ਲੰਡਨ ਹੀਥਰੋ ਹਵਾਈ ਅੱਡੇ ਜਾਂਦੀਆਂ ਹਨ ਉਨ੍ਹਾਂ 'ਚੋਂ ਇਕ ਦਾ ਰੂਟ ਬਦਲ ਕੇ ਅੰਮਿ੍ਤਸਰ-ਲੰਡਨ ਤੇ ਲੰਡਨ-ਅੰਮਿ੍ਤਸਰ ਕੀਤਾ ਜਾਵੇ | ਮੰਚ ਆਗੂ ਨੇ ਮੰਗ ਕੀਤੀ ਹੈ ਕਿ ਦਿੱਲੀ-ਅੰਮਿ੍ਤਸਰ-ਬਰਮਿੰਘਮ ਉਡਾਣ ਵੀ ਮੁੜ ਸ਼ੁਰੂ ਕੀਤੀ ਜਾਵੇ ਜਿਸ ਨੂੰ ਪਾਕਿਸਤਾਨ ਦੇ ਨਾਲ ਸਬੰਧ ਅਣਸੁਖਾਵੇਂ ਹੋਣ ਕਰਕੇ ਬੰਦ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਦਿੱਲੀ ਤੋਂ ਸਾਰੀਆਂ ਉਡਾਣਾਂ ਜਾਰੀ ਹਨ, ਪਰ ਅੰਮਿ੍ਤਸਰ ਤੋਂ ਉਡਾਣਾਂ ਨੂੰ ਬੰਦ ਕਰਨਾ ਗੁਰੂ ਕੀ ਨਗਰੀ ਤੇ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਸਰਾਸਰ ਬੇਇਨਸਾਫ਼ੀ ਹੈ |

ਤੇਜ਼ ਹਨੇਰੀ ਕਾਰਨ ਸਾਈਕਲ ਸਵਾਰ ਨੌਜਵਾਨ 'ਤੇ ਡਿੱਗਾ ਦਰੱਖ਼ਤ, ਗੰਭੀਰ ਜ਼ਖ਼ਮੀ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਦੁਪਰਿਹ ਸਮੇਂ ਤੇਜ਼ ਹਨੇਰੀ ਝੱਖੜ ਕਾਰਨ ਇਥੋਂ ਨੇੜਲੇ ਪਿੰਡ ਉੱਗਰ ਔਲਖ ਨਜ਼ਦੀਕ ਇਕ ਸਾਈਕਲ ਸਵਾਰ ਨੌਜਵਾਨ ਉੱਪਰ ਦਰੱਖ਼ਤ ਡਿੱਗ ਜਾਣ ਕਾਰਨ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜੋ ਇਸ ਸਮੇਂ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਗਾਮ ਅੱਜ

ਅੰਮਿ੍ਤਸਰ, 15 ਜੂਨ (ਜਸਵੰਤ ਸਿੰਘ ਜੱਸ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗਲਾਂ ਦੇ ਜ਼ੁਲਮ ਵਿਰੁੱਧ ਅੰਮਿ੍ਤਸਰ ਵਿਖੇ ਲੜੀ ਗਈ ਪਹਿਲੀ ਜੰਗ 'ਚ ਸਿੱਖਾਂ ਵਲੋਂ ਪ੍ਰਾਪਤ ਕੀਤੀ ਪਹਿਲੀ ਫ਼ਤਹਿ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁ: ...

ਪੂਰੀ ਖ਼ਬਰ »

ਬਿ੍ਟਸ਼ ਕੌ ਾਸਲ ਵਲੋਂ ਆਈਲਟਸ ਸਬੰਧੀ ਜਾਗਰੂਕਤਾ ਸੈਮੀਨਾਰ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਦੀ ਨਾਮਵਰ ਓਕਸਫੋਰਡ ਆਈਲਟਸ ਅਕੈਡਮੀ ਅਜਨਾਲਾ ਵਲੋਂ ਮੁੱਖ ਪ੍ਰਬੰਧਕ ਸੰਦੀਪ ਸਿੰਘ ਬੁੱਟਰ ਅਤੇ ਸਤਵੰਤ ਸਿੰਘ ਗੁਰਾਲਾ ਦੀ ਸਾਂਝੀ ਅਗਵਾਈ 'ਚ ਬਿ੍ਟਿਸ਼ ਕੌਾਸਲ ਵਲੋਂ ਆਈਲਟਸ ਸਬੰਧੀ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਬੱਚੀ ਨਾਲ ਛੇੜਛਾੜ ਦੀ ਕੋਸ਼ਿਸ਼ ਕਰਨ ਵਾਲਾ ਸਫ਼ਾਈ ਸੇਵਾਦਾਰ ਨੌਕਰੀ ਤੋਂ ਕੀਤਾ ਫ਼ਾਰਗ

ਅੰਮਿ੍ਤਸਰ, 15 ਜੂਨ (ਜੱਸ)-ਸ਼ੋ੍ਰਮਣੀ ਕਮੇਟੀ ਦੀ ਇਕ ਸਰਾਂ ਵਿਚ ਕੰਮ ਕਰਦੇ ਆਰਜ਼ੀ ਸਫਾਈ ਮੁਲਾਜ਼ਮ ਵਲੋਂ ਦਰਸ਼ਨ ਕਰਨ ਆਏ ਇਕ ਸ਼ਰਧਾਲੂ ਪਰਿਵਾਰ ਦੀ ਲੜਕੀ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਨ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ...

ਪੂਰੀ ਖ਼ਬਰ »

ਨਗਰ ਨਿਗਮ ਦੇ ਐਮ. ਟੀ. ਪੀ. ਤੇ ਭੂਮੀ ਵਿਭਾਗਾਂ ਨੇ ਨਾਜਾਇਜ਼ ਉਸਾਰੀਆਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 15 ਜੂਨ (ਜੱਸ)-ਸ਼ਹਿਰ ਵਿਚ ਨਾਜ਼ਾਇਜ਼ ਉਸਾਰੀਆਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਨਗਰ ਨਿਗਮ ਦੇ ਐਮ.ਟੀ.ਪੀ. ਵਿਭਾਗ ਨੇ ਅੱਜ ਚਾਟੀਵਿੰਡ ਚੌਕ ਨੇੜੇ ਕਾਰਵਾਈ ਕਰਦਿਆਂ ਹੋਇਆਂ ਇਕ ਪੁਰਾਣੇ ਸਿਨੇਮਾਂ ਹਾਲ ਵਾਲੀ ਥਾਂ 'ਤੇ ਬਿਨਾਂ ਨਕਸ਼ਾ ਬਣਾਈ ਜਾ ਰਹੀ ...

ਪੂਰੀ ਖ਼ਬਰ »

ਮਾਲ ਮੰਡੀ ਖੇਤਰ ਦੋ ਦਿਨ ਬਿਜਲੀ ਸਪਲਾਈ ਬੰਦ ਰਹੇਗੀ

ਅੰਮਿ੍ਤਸਰ, 15 ਜੂਨ (ਜੱਸ)-ਉੱਪ ਮੰਡਲ ਦਫ਼ਤਰ ਪਾਵਰਕਾਮ ਮਾਲ ਮੰਡੀ ਦੇ ਐਸ. ਡੀ. ਓ. (ਤਕਨੀਕੀ) ਸ੍ਰੀ ਅਜੀਤਪਾਲ ਸ਼ਰਮਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 17 ਅਤੇ 19 ਜੂਨ ਨੂੰ ਤਰਨ ਤਾਰਨ ਰੋਡ 'ਤੇ ਬਣ ਰਹੇ ਪੁਲ ਕਾਰਨ ਬਿਜਲੀ ਲਾਈਨਾਂ ਦੀ ਮੁਰੰਮਤ ਲਈ ਮਾਲ ਮੰਡੀ ਸਬ ਸਟੇਸ਼ਨ ...

ਪੂਰੀ ਖ਼ਬਰ »

ਚੋਰੀ ਹੋਇਆ ਮੋਟਰਸਾਈਕਲ ਬਰਾਮਦ

ਚੇਤਨਪੁਰਾ, 15 ਜੂਨ (ਮਹਾਂਬੀਰ ਸਿੰਘ ਗਿੱਲ)¸ਥਾਣਾ ਝੰਡੇਰ ਦੀ ਪੁਲਿਸ ਵਲੋਂ ਐਸ. ਐਚ. ਓ. ਯਾਦਵਿੰਦਰ ਸਿੰਘ ਦੀ ਅਗਵਾਈ 'ਚ ਪਿੰਡ ਤੇੜਾ ਖੁਰਦ ਵਿਖੇ ਲਗਾਏ ਨਾਕੇ ਦੌਰਾਨ ਇਕ ਬਿਨ੍ਹਾਂ ਨੰਬਰੀ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਹਰਵਿੰਦਰ ਸਿੰਘ ਹਿੰਦੂ ਪੁੱਤਰ ਜਗਤਾਰ ...

ਪੂਰੀ ਖ਼ਬਰ »

ਤੂਫ਼ਾਨੀ 'ਚ ਅੰਮਿ੍ਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਛੱਤ ਉੱਡੀ

ਰਾਜਾਸਾਂਸੀ, 15 ਜੂਨ (ਹਰਦੀਪ ਸਿੰਘ ਖੀਵਾ)-ਮੌਸਮ 'ਚ ਤਬਦੀਲੀ ਆਉਂਦਿਆਂ ਤੇਜ ਤੂਫ਼ਾਨੀ ਹਵਾਵਾਂ ਚੱਲਣ ਤੇ ਬਾਰਿਸ਼ ਹੋਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਇਸ ਤੇਜ ਝੁੱਲੀ ਹਨੇਰੀ ਨੇ ਅੰਮਿ੍ਤਰਸ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਬ-ਡਵੀਜਨ ਸਾਂਝ ਕੇਂਦਰ ਰਾਜਾਸਾਂਸੀ ਵਲੋਂ ਸੰਤ ਬਾਬਾ ਜਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ ਵਿਖੇ ਸਾਂਝ ਕੇਂਦਰ ਦੇ ਇੰਚਾਰਜ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਸਮਰ ਕੈਂਪ ਲਗਾਇਆ ਗਿਆ | ਜਿਸ 'ਚ ਸਕੂਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹਿਕ ਅਨੰਦ ਕਾਰਜ ਅੱਜ-ਪ੍ਰਧਾਨ ਗੁਰਦੇਵ ਮਾਨ

ਛੇਹਰਟਾ, 15 ਜੂਨ (ਵਡਾਲੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ 14 ਲੋੜਵੰਦ ਮਾਪਿਆਂ ਦੀਆਂ ਧੀਆਂ ਦੇ ਆਨੰਦ ਕਾਰਜ ਗੁਰੂ ਨਾਨਕ ਨਾਮ ਲੇਵਾ ਭੇਟਾ ਰਹਿਤ ਅਖੰਡ ਪਾਠ ਸਭਾ ਛੇਹਰਟਾ, ਸ੍ਰੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰੇਕ ਵਰਗ ਹੀ ਦੁਖੀ-ਮਨਜੀਤ ਸਿੰਘ ਮੰਨਾ

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਪੰਜਾਬ ਵਿੱਚ ਕਾਂਗਰਸ ਸਰਕਾਰ ਤੋਂ ਹਰੇਕ ਵਰਗ ਹੀ ਦੁਖੀ ਹੈ ਅਤੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਹੀ ਇਸਨੁੰ ਲੈ ਡੁੱਬਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ...

ਪੂਰੀ ਖ਼ਬਰ »

ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਤਰਨਾ ਦਲ ਵਲੋਂ ਹਾੜ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਬਾਬਾ ਬਕਾਲਾ ਸਾਹਿਬ, 15 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛਾਉਣੀ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਹਾੜ ਦੀ ਸੰਗਰਾਂਦ ਦਾ ਦਿਹਾੜਾ ਤਰਨਾ ਦਲ ਦੇ ਮੌਜੂਦਾ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਜ਼ਿਲ੍ਹਾ ਅੰਮਿ੍ਤਸਰ ਪੁਲਿਸ ਦਿਹਾਤੀ ਦੀ ਜ਼ਿਲ੍ਹਾ ਪੱਧਰੀ ਜਨਤਕ ਮਿਲਣੀ

ਅਟਾਰੀ, 15 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਸਪੈਸ਼ਲ ਟਾਸਕ ਫੋਰਸ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੀ ਵਿਸ਼ਾਲ ਮੀਟਿੰਗ ਐਸ. ਐਸ. ਪੀ. ਵਿਕਰਮਜੀਤ ਦੁੱਗਲ ਦੀ ਅਗਵਾਈ ਹੇਠ ਅਟਾਰੀ ਰੋਡ ਸਥਿਤ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਸ਼ੁਰੂ ਪਰ ਮਜ਼ਦੂਰਾਂ ਦੀ ਘਾਟ ਕਿਸਾਨਾਂ ਲਈ ਬਣੀ ਵੱਡੀ ਸਮੱਸਿਆ

ਅਜਨਾਲਾ, 15 ਜੂਨ (ਸੁੱਖ ਮਾਹਲ)-ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਣ ਵਾਲੀ ਸਾਉਣੀ ਦੀ ਫ਼ਸਲ ਝੋਨੇ ਦੀ ਲੁਆਈ ਜਿੱਥੇ ਇਸ ਵਾਰ ਪੰਜਾਬ ਸਰਕਾਰ ਵੱਲੋਂ ਪਿਛਲੇ ਸਮਿਆਂ ਦੇ ਮੁਕਾਬਲੇ ਇਕ ਹਫ਼ਤਾ ਪਹਿਲਾਂ ਕਰ ਦਿੱਤੀ ਉੱਥੇ ਹੀ ਕਿਸਾਨਾਂ ਵਲੋਂ ਝੋਨਾ ਲਾਉਣ ਦੀ ਹਰ ...

ਪੂਰੀ ਖ਼ਬਰ »

ਹੁਣ ਪੁਲਿਸ 'ਚ ਦਿਸਣਗੇ ਸਾਰੇ ਥਾਣੇਦਾਰ, 625 ਹੋਰ ਹੌਲਦਾਰਾਂ ਨੂੰ ਮਿਲੀ ਪਦਉਨਤੀ

ਅੰਮਿ੍ਤਸਰ, 15 ਜੂਨ (ਰੇਸ਼ਮ ਸਿੰਘ)¸ਪੰਜਾਬ ਪੁਲਿਸ 'ਚ 24 ਸਾਲ ਦੀ ਨੌਕਰੀ ਸਿਪਾਹੀ ਜਾਂ ਹੌਲਦਾਰ ਵਜੋਂ ਪੂਰੀ ਕਰਨ ਵਾਲੇ ਮੁਲਾਜਮਾਂ ਨੂੰ ਏ. ਐਸ. ਆਈ. (ਲੋਕਲ ਰੈਂਕ) ਵਜੋਂ ਪਦਉਨਤ ਕੀਤੇ ਜਾਣ ਦੀ ਪ੍ਰੀਕਿਆ ਤਹਿਤ ਇੱਥੇ ਸ਼ਹਿਰੀ ਪੁਲਿਸ 'ਚ 625 ਹੋਰ ਨਾਵਾਂ ਨੂੰ ਪ੍ਰਵਾਨਗੀ ਮਿਲ ...

ਪੂਰੀ ਖ਼ਬਰ »

ਸੋਢੀ ਨੂੰ ਪਿ੍ਯੰਕਾ ਗਾਂਧੀ ਕਾਂਗਰਸ ਸੰਗਠਨ ਜ਼ਿਲ੍ਹਾ ਅੰਮਿ੍ਤਸਰ ਦਾ ਪ੍ਰਧਾਨ ਥਾਪਿਆ

ਮਾਨਾਾਵਾਲਾ, 15 ਜੂਨ (ਗੁਰਦੀਪ ਸਿੰਘ ਨਾਗੀ)-ਕਾਂਗਰਸ ਪਾਰਟੀ ਦੇ ਨਵੇਂ ਬਣੇ ਪਿ੍ਯੰਕਾ ਗਾਂਧੀ ਕਾਂਗਰਸ ਸੰਗਠਨ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਪ੍ਰਧਾਨ ਨਿਯੁਕਤ ਕਰਨ ਤੋਂ ਬਾਅਦ ਜ਼ਿਲ੍ਹਾ ਪੱਧਰ ਦੀਆਂ ਨਿਯੁਕਤੀਆਂ ਦੇ ਚੱਲਦਿਆਂ ਅੰਮਿ੍ਤਸਰ ਦੇ ਸਾਬਕਾ ਜਿਲ੍ਹਾ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ 13 ਵਰਿ੍ਹਆਂ ਦੇ ਲੜਕੇ ਦੀ ਮੌਤ

ਰਾਜਾਸਾਂਸੀ, 15 ਜੂਨ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਤੋਂ ਹਵਾਈ ਅੱਡਾ ਮਾਰਗ 'ਤੇ ਸਥਿੱਤ ਚੌਕ ਮੀਰਾਂਕੋਟ ਵਿਖੇ ਟਰੈਕਟਰ-ਟਰਾਲੀ 'ਤੇ ਚੜਨ ਲੱਗਿਆਂ ਹੇਠਾਂ ਡਿਗ ਕੇ ਟਰਾਲੀ ਦੇ ਟਾਇਰ ਹੇਠਾਂ ਆਉਣ ਕਾਰਨ ਇਕ 13 ਵਰਿ੍ਹਆਂ ਦੇ ਬੱਚੇ (ਲੜਕੇ) ਦੀ ਮੌਤ ਹੋ ਗਈ | ਜਦਕਿ ਇਸ ਵਾਪਰੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕੁਲਜੀਤ ਕੌਰ ਜਗਦੇਵ ਕਲਾਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਜਗਦੇਵ ਕਲਾਂ, 15 ਜੂਨ (ਸ਼ਰਨਜੀਤ ਸਿੰਘ ਗਿੱਲ)¸ਜਗਦੇਵ ਕਲਾਂ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਗਿੱਲ ਦੀ ਪਤਨੀ ਅਤੇ ਯੂਥ ਆਗੂ ਅਰਸ਼ਦੀਪ ਸਿੰਘ ਗਿੱਲ ਦੇ ਮਾਤਾ ਸਰਦਾਰਨੀ ਕੁਲਜੀਤ ਕੌਰ ਸਾਬਕਾ ਸਰਪੰਚ ਜਗਦੇਵ ਕਲਾਂ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ...

ਪੂਰੀ ਖ਼ਬਰ »

2 ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਟੀਮ ਗਲੋਬਲ ਨੇ ਆਸਟੇ੍ਰਲੀਆ ਜਾਣ ਦਾ ਸੁਪਨਾ ਕੀਤਾ ਸਾਕਾਰ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਸਭ ਤੋਂ ਭਰੋਸੇਮੰਦ ਸੰਸਥਾ 'ਟੀਮ ਗਲੋਬਲ ਇਮੀਗ੍ਰੇਸ਼ਨ' ਵਲੋਂ ਇਕ ਹੋਰ 2 ਸਾਲ ਦੇ ਗੈਪ ਵਾਲੇ ਵਿਦਿਆਰਥੀਆਂ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ | ਇਸ ਸਬੰਧੀ ਟੀਮ ਗਲੋਬਲ ਵਲੋਂ ਵੀਜ਼ਾ ...

ਪੂਰੀ ਖ਼ਬਰ »

ਮੋਹਨ ਨਗਰ ਸੁਲਤਾਨਵਿੰਡ ਵਿਖੇ ਹੋਈ ਵੱਡੀ ਲੁੱਟ-ਖੋਹ ਦੀ ਗੁੱਥੀ ਸੁਲਝੀ

ਅੰਮਿ੍ਤਸਰ, 15 ਜੂਨ (ਰੇਸ਼ਮ ਸਿੰਘ)¸ਇਕ ਹਫ਼ਤਾ ਪਹਿਲਾਂ ਸੁਲਤਾਨਵਿੰਡ ਦੇ ਮੋਹਨ ਨਗਰ ਵਿਖੇ ਇਕ ਘਰ 'ਚ ਹੋਈ ਵੱਡੀ ਲੁੱਟ-ਖੋਹ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ, ਜਿਸ ਉਪਰੰਤ ਪੁਲਿਸ ਨੇ ਇਸ ਮਾਮਲੇ 'ਚ ਲੋੜੀਂਦੇ ਚਾਰੇ ਦੋਸ਼ੀਆਂ ਨੂੰ ਪਿਸਤੌਲ ਸਮੇਤ ਮੈਗਜ਼ੀਨ ਤੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਨੌਜਵਾਨ ਨੂੰ ਮਾਰੀ ਗੋਲੀ ਨਾਲ ਮੌਤ

ਬਿਆਸ, 15 ਜੂਨ (ਪਰਮਜੀਤ ਸਿੰਘ ਰੱਖੜਾ)-ਨੇੜੇ ਪੈਂਦੇ ਪਿੰਡ ਗੁਰੂ ਨਾਨਕਪੁਰਾ ਵਿਖੇ ਬੀਤੀ ਰਾਤ ਇਕ ਪ੍ਰਾਈਵੇਟ ਫਾਈਨੈਂਸ ਕੰਪਨੀ ਦੇ ਮੁਲਾਜ਼ਮ ਨੂੰ ਅਣਪਛਾਤੇ ਵਿਅਕਤੀ ਵਲੋਂ ਗੋਲੀ ਮਾਰਨ ਦੀ ਖ਼ਬਰ ਹੈ | ਘਟਨਾ ਦੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਦਾ ਵਿਧਾਨਕਾਰ ਸੰਸਦੀ ਕਮੇਟੀਆਂ ਦਾ ਚੇਅਰਮੈਨ ਨਿਯੁਕਤ ਹਣ 'ਤੇ ਭਰਵਾਂ ਸਵਾਗਤ ਤੇ ਸਨਮਾਨ

ਅਜਨਾਲਾ, 15 ਜੂਨ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਮਾਮਲਿਆ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਬਲਾਕ ਕਾਂਗਰਸ ਪ੍ਰਧਾਨ ਸਰਪੰਚ ਹਰਪਾਲ ਸਿੰਘ ਖਾਨੋਵਾਲ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਪੰਚ ਜੈਂਟੀ ਅੱਬੂਸੈਦ, ਸ: ਰਾਜਬੀਰ ਸਿੰਘ ਮੱਦੂਛਾਂਗਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX