ਤਾਜਾ ਖ਼ਬਰਾਂ


ਪਿੱਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ ਕੋਰੋਨਾ ਦੇ 1,80,595 ਨਮੂਨੇ : ਆਈ.ਸੀ.ਐਮ.ਆਰ
. . .  2 minutes ago
ਨਵੀਂ ਦਿੱਲੀ, 6 ਜੁਲਾਈ- ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਨੇ ਦੱਸਿਆ ਕਿ 5 ਜੁਲਾਈ ਤੱਕ ਕੋਰੋਨਾ....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 24,348 ਮਾਮਲੇ ਆਏ ਸਾਹਮਣੇ
. . .  25 minutes ago
ਨਵੀਂ ਦਿੱਲੀ, 6 ਜੁਲਾਈ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ....
ਸੰਗਰੂਰ 'ਚ ਕੋਰੋਨਾ ਦੇ 17 ਮਾਮਲਿਆਂ ਦੀ ਪੁਸ਼ਟੀ, 1 ਮੌਤ
. . .  39 minutes ago
ਸੰਗਰੂਰ, 6 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨਾਲ 15ਵੀਂ ਮੌਤ ਹੋ ਗਈ ...
ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਮੁਖੀ ਅਜੀਤ ਸਿੰਘ ਪੂਹਲਾ ਦੇ ਡੇਰੇ 'ਤੇ ਨਿਹੰਗ ਰਣਜੀਤ ਸਿੰਘ ਰਣੀਆ ਨੇ ਕੀਤਾ ਹਮਲਾ
. . .  15 minutes ago
ਬਾਬਾ ਬਕਾਲਾ ਸਾਹਿਬ, 6 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) -ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤੜਕੇ ਵਜੇ ਦੇ ਕਰੀਬ ਮੇਨ ਬਟਾਲਾ ...
ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  about 1 hour ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 2 hours ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 2 hours ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 2 hours ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਅੱਜ ਦਾ ਵਿਚਾਰ
. . .  about 3 hours ago
2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  1 day ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  1 day ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  1 day ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  1 day ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  1 day ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  1 day ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  1 day ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  1 day ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ...
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  1 day ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ਜਾ ਰਹੀ ..
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ ਇਕ ਔਰਤ ਜੋ ਕੋਰੋਨਾ ਪਾਜ਼ੀਟਿਵ ...
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  1 day ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ਸੇਵਾ 'ਚ...
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  1 day ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ਦੇ ਪਹਿਲਾਂ ਪਾਜ਼ੀਟਿਵ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 5 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਤਰਨਤਾਰਨ

ਕਲਕੱਤਾ ਵਿਖੇ ਡਾਕਟਰ ਦੀ ਕੁੱਟਮਾਰ ਦੇ ਵਿਰੋਧ 'ਚ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਵਲੋਂ ਰੋਸ ਰੈਲੀ

ਪੱਟੀ, 15 ਜੂਨ (ਅਵਤਾਰ ਸਿੰਘ ਖਹਿਰਾ)- ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਤਰਨਤਾਰਨ ਵਲੋਂ ਸਿਵਲ ਹਸਪਤਾਲ ਪੱਟੀ ਤੇ ਤਰਨਤਾਰਨ ਵਿਖੇ ਕਲਕੱਤਾ ਵਿਖੇ ਡਾਕਟਰ ਦੀ ਕੁੱਟਮਾਰ ਦੇ ਵਿਰੋਧ 'ਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਡਾ. ਜਸਪ੍ਰੀਤ ਸਿੰਘ ਪ੍ਰਧਾਨ ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਤਰਨਤਾਰਨ ਨੇ ਪੱਛਮੀ ਬੰਗਾਲ ਦੇ ਐੱਨ. ਆਰ. ਐੱਸ. ਕਾਲਜ ਕਲਕੱਤਾ ਵਿਚ ਡਾ: ਮਰੀਬਾਹਾ ਮੁਖਰਜ਼ੀ ਨਾਲ ਹੋਈ ਲੋਕਾਂ ਵਲੋਂ ਕੁੱਟਮਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ | ਇਸ ਤੋ ਪਹਿਲਾਂ ਵੀ ਮਹਾਂਰਾਸ਼ਟਰ, ਬੰਗਾਲ, ਦਿੱਲੀ ਤੇ ਪੰਜਾਬ ਵਿਚ ਵੀ ਕਈ ਥਾਵਾਂ 'ਤੇ ਡਾਕਟਰਾਂ ਨਾਲ ਅਜਿਹੀਆਂ ਘਟਨਾਵਾਂ ਹੁੰਦੀਆਂ ਰਹੀਆਂ ਹਨ | ਡਾਕਟਰਾਂ ਦੀ ਸੁਰੱਖਿਆ ਲਈ ਸਰਕਾਰਾਂ ਵਲੋਂ ਕਾਨੂੰਨ ਤਾਂ ਬਣਾਏ ਗਏ ਹਨ ਪਰ ਕਾਨੂੰਨ ਲਾਗੂ ਨਹੀਂ ਕੀਤੇ ਗਏ | ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਰੇ ਹਸਪਤਾਲਾਂ 'ਚ ਡਾਕਟਰਾਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤਾਂ ਕਿ ਉਹ ਆਪਣੇ ਕੰਮ/ਸੇਵਾਵਾਂ ਬਿਨਾਂ ਡਰ ਤੋਂ ਦੇ ਸਕਣ | ਉਨ੍ਹਾਂ ਨੇ ਅੱਗੇ ਦੱਸਿਆ ਕਿ ਡਾਕਟਰੀ ਕਿੱਤਾ ਇਕ ਸੇਵਾ ਵਾਲਾ ਕਿੱਤਾ ਹੈ, ਕਦੀ ਵੀ ਕੋਈ ਡਾਕਟਰ ਇਹ ਨਹੀਂ ਚਾਹੁੰਦਾ ਕਿ ਮਰੀਜ਼ ਦੀ ਹਾਲਤ ਵਿਗੜੇ, ਡਾਕਟਰ ਹਮੇਸ਼ਾ ਮਰੀਜ਼ ਦੀ ਸਿਹਤਯਾਬੀ ਦੀ ਕਾਮਨਾ ਹੀ ਕਰਦਾ ਹੈ ਪਰ ਕਈ ਵਾਰ ਮੈਡੀਕਲ ਸਾਇੰਸ ਦੀਆਂ ਹੱਦਾਂ ਕਰਕੇ ਹਰ ਮਰੀਜ਼ ਦਾ ਸਿਹਤਯਾਬ ਹੋਣਾ ਮੁਮਕਿਨ ਨਹੀਂ ਹੁੰਦਾ | ਇਸ ਵਿਚ ਡਾਕਟਰ ਦਾ ਕੋਈ ਕਸੂਰ ਨਹੀ ਹੁੰਦਾ ਪਰ ਅਜਿਹੀਆਂ ਘਟਨਾਵਾਂ ਡਾਕਟਰਾਂ ਦਾ ਮਨੋਬਲ ਤੋੜਦੀਆਂ ਹਨ ਅਤੇ ਉਹ ਸਹਿਮ ਦੇ ਸਾਏ ਹੇਠ ਕੰਮ ਕਰਦਿਆਂ ਹੋਇਆ ਮੁਸ਼ਕਿਲ ਕੇਸਾਂ ਨੂੰ ਹੱਥ ਪਾਉਣ ਤੋਂ ਗੁਰੇਜ਼ ਕਰਦੇ ਹਨ | ਇਨ੍ਹਾਂ ਘਟਨਾਵਾਂ ਕਾਰਨ ਹੀ ਡਾਕਟਰਾਂ ਦਾ ਵੱਡੇ ਪੱਧਰ 'ਤੇ ਬਾਹਰਲੇ ਮੁਲਕਾਂ ਵਿਚ ਜਾ ਰਹੇ ਹਨ | ਨਵੇਂ ਵਿਦਿਆਰਥੀ ਮੈਡੀਕਲ ਕਿੱਤੇ ਵਿਚ ਆਉਣ ਤੋਂ ਗੁਰੇਜ਼ ਕਰਦੇ ਹਨ | ਸਰਕਾਰਾਂ ਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਡਾਕਟਰਾਂ ਦੀਆਂ ਖਾਲੀ ਪੋਸਟਾਂ ਭਰੀਆਂ ਜਾਣ ਤੇ ਸਰਕਾਰੀ ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਜਾਵੇ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ | ਇਸ ਮੌਕੇ ਮਨੋਰੋਗ ਦੇ ਮਾਹਿਰ ਡਾ. ਖੁਸ਼ਬਿੰਦਰ ਸਿੰਘ, ਡਾ. ਗੁਰਸਿਮਰਨ ਸਿੰਘ, ਡਾ. ਰਾਜਨ, ਡਾ. ਸੁਮੀਤ ਸਿੰਘ, ਡਾ. ਰਾਜਬੀਰ ਸਿੰਘ, ਡਾ. ਕਰਨਬੀਰ ਸਿੰਘ, ਡਾ. ਸ਼ੁਦਰਸ਼ਨ ਚੌਧਰੀ, ਡਾ. ਪੰਕਜ਼ ਅਰੋੜਾ, ਡਾ. ਐਮ ਐਸ ਭਾਟੀਆ, ਡਾ. ਮਾਧੁਰ, ਪਿ੍ਤਪਾਲ ਸਿੰਘ, ਸਰਬਜੀਤ ਸਿੰਘ, ਧਰਮਿੰਦਰ ਸਿੰਘ, ਤੀਰਥ ਰਾਮ ਕਾਲੀਆ, ਵਿਜੇ ਵਿਨਾਇਕ, ਪ੍ਰਗਟ ਸਿੰਘ ਬੀ. ਈ. ਈ. ਆਦਿ ਹੋਰ ਸਟਾਫ ਮੈਂਬਰ ਹਾਜ਼ਰ ਸਨ |

ਸਹੁਰੇ ਪਰਿਵਾਰ ਵਲੋਂ ਨੂੰ ਹ ਨਾਲ ਮਾਰਕੁੱਟ ਕਰਨ 'ਤੇ ਕੇਸ ਦਰਜ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨੂੰ ਹ ਪਰਿਵਾਰ ਦੇ ਨਾਲ ਸਹੁਰਾ ਪਰਿਵਾਰ ਵਲੋਂ ਮਾਰਕੁੱਟ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਉਪਭੋਗਤਾ ਬਿਜਲੀ ਸਬੰਧੀ ਸ਼ਿਕਾਇਤ 1912 ਟੋਲ ਫ੍ਰੀ ਨੰਬਰ 'ਤੇ ਦਰਜ ਕਰਵਾਉਣ - ਇੰਜੀਨੀਅਰ ਸੈਣੀ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਹਲਕਾ ਤਰਨਤਾਰਨ ਅਧੀਨ ਪੈਂਦੇ ਸਮੂਹ ਖਪਤਕਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਉਨ੍ਹਾਂ ਨੂੰ ਬਿਜਲੀ ਸਬੰਧੀ ਕੋਈ ਸ਼ਿਕਾਇਤ/ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਪਾਵਰਕਾਮ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੂੰ ਸਰਕਾਰੀ ਕਾਰੋਬਾਰ ਤੇ ਪਛੜੀਆਂ ਸ਼੍ਰੇਣੀਆਂ ਦੀ ਕਮੇਟੀ ਦਾ ਮੈਂਬਰ ਬਣਾਉਣ 'ਤੇ ਹਲਕੇ ਵਿਚ ਖੁਸ਼ੀ ਦੀ ਲਹਿਰ ਬਣਾਇਆ

ਮੀਆਂਵਿੰਡ, 15 ਜੂਨ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਵਲੋਂ 2019-20 ਲਈ 13 ਕਮੇਟੀਆਂ ਗਠਤ ਕੀਤੀਆਂ ਗਈਆਂ ਹਨ ਇਨ੍ਹਾਂ ਕਮੇਟੀਆਂ ਵਿਚ ਬਣਾਈ ਗਈ ਸਰਕਾਰੀ ਕਾਰੋਬਾਰ ਅਤੇ ਐਸ.ਸੀ., ਐਸ.ਟੀ., ਬੀ.ਸੀ. ਲੋਕ ਭਲਾਈ ਕਮੇਟੀ ਅਨੁਸੂਚਿਤ ਜਾਤੀਆਂ ਲਈ, ਹਲਕਾ ...

ਪੂਰੀ ਖ਼ਬਰ »

ਅਕਾਲੀ ਆਗੂ ਜਥੇਦਾਰ ਸਰਵਨ ਸਿੰਘ ਝਬਾਲ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਝਬਾਲ, 15 ਜੂਨ (ਸੁਖਦੇਵ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਦੇ ਸਾਬਕਾ ਪ੍ਰਧਾਨ ਜਥੇਦਾਰ ਸਰਵਨ ਸਿੰਘ ਝਬਾਲ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »

ਲਾਪਤਾ ਪਤਨੀ ਨੂੰ ਭਾਲਣ ਲਈ ਉੱਚ ਅਧਿਕਾਰੀਆਂ ਕੋਲ ਲਗਾਈ ਗੁਹਾਰ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ)- ਪਿੰਡ ਵੇਈਾ ਪੂਈ ਦੇ ਵਸਨੀਕ ਕੁਲਦੀਪ ਸਿੰਘ ਨੇ ਪੱਤਰਕਾਰਾਂ ਨੂੰ ਹਲਫੀਆ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਪਿੰਡਾਂ ਵਿਚ ਕਲੀ ਪੇਂਟ ਦਾ ਕਰਨ ਕੰਮ ਕਰਦਾ ਹਾਂ ਅਤੇ ਅਕਸਰ ਹੀ ਰੋਜ਼ੀ-ਰੋਟੀ ਕਮਾਉਣ ਲਈ ਲੋਕਾਂ ...

ਪੂਰੀ ਖ਼ਬਰ »

ਰਿਟਾਇਰਡ ਬਿਜਲੀ ਮੁਲਾਜ਼ਮ ਤੋਂ ਦਿਨ ਦਿਹਾੜੇ ਦੋ ਲੱਖ ਰੁਪਏ ਲੁੱਟੇ

ਭਿੱਖੀਵਿੰਡ, 15 ਜੂਨ (ਸੁਰਜੀਤ ਕੁਮਾਰ ਬੌਬੀ)- ਸਬ ਡਵੀਜ਼ਨ ਭਿੱਖੀਵਿੰਡ ਅਧੀਨ ਪਿਛਲੇ ਦਿਨਾਂ ਤੋਂ ਵਾਪਰ ਰਹੀਆਂ ਛੋਟੀਆਂ ਮੋਟੀਆਂ ਲੁੱਟ ਅਤੇ ਚੋਰੀ ਦੀਆਂ ਘਟਨਾਵਾ ਤੋਂ ਬਾਅਦ ਅੱਜ ਲੁਟੇਰਿਆਂ ਵਲੋਂ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਗਿਆ, ਜਦੋਂ ਕਿ ਹੀਰਾ ਸਿੰਘ ...

ਪੂਰੀ ਖ਼ਬਰ »

ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ : ਬ੍ਰਹਮਪੁਰਾ, ਜਹਾਂਗੀਰ

ਫਤਿਆਬਾਦ, 15 ਜੂਨ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਵਿਚ ਲਗਾਤਾਰ ਪਿਛਲੇ ਦਸ ਸਾਲ, ਸ਼੍ਰੋਮਣੀ ਅਕਾਲੀ ਦਲ ਦੀ ਬਾਦਲ ਸਰਕਾਰ ਨੇ ਰਾਜ ਕੀਤਾ ਪਰ ਔਰਤਾਂ 'ਤੇ ਹੱਥ ਚੁੱਕਣ ਦੀ ਅਕਾਲੀ ਭਾਜਪਾ ਸਰਕਾਰ ਦੌਰਾਨ, ਕਿਸੇ ਨੇ ਵੀ ਜੁਰਅੱਤ ਤੱਕ ਨਹੀਂ ਕੀਤੀ ਕਿਉਂਕਿ ਅਕਾਲੀ ਰਾਜ ਵਿਚ ...

ਪੂਰੀ ਖ਼ਬਰ »

ਮਾਤਾ ਚਰਨ ਕੌਰ (ਮਨਸੋ) ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਖਡੂਰ ਸਾਹਿਬ, 15 ਜੂਨ (ਮਾਨ ਸਿੰਘ)- ਮਾਤਾ ਚਰਨ ਕੌਰ (ਮਨਸੋ) ਉਮਰ 85 ਸਾਲ ਜੋ ਕਿ ਬੀਤੀ ਕੱਲ੍ਹ ਇਕ ਸੰਖੇਪ ਬਿਮਾਰੀ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਪਿੰਡ ਮੱਲ੍ਹਾ ਜ਼ਿਲ੍ਹਾ ਤਰਨ ਤਾਰਨ ਵਿਖੇ ਕਰ ਦਿੱਤਾ ਗਿਆ ਹੈ | ਮਾਤਾ ਚਰਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਚੜ੍ਹਾਇਆ ਸੋਨੇ ਦਾ ਛਤਰ

ਸ਼ਾਹਬਾਜ਼ਪੁਰ, 15 ਜੂਨ (ਪਰਦੀਪ ਬੇਗੇਪੁਰ)- ਬ੍ਰਹਮ ਗਿਆਨੀ ਸੰਤ ਬਾਬਾ ਸੁਰਜਨ ਦੇ ਸਥਾਨਕ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ 5 ਹਾੜ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ 13 ਜੂਨ ਨੂੰ ਅਰੰਭ ਕੀਤੇ 11 ਸ੍ਰੀ ਅਖੰਡ ਪਾਠ ਦੇ ਭੋਗ 15 ਜੂਨ ਸੰਗਰਾਂਦ ਵਾਲੇ ਦਿਨ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਵਿਖੇ ਲੜਕਿਆਂ ਲਈ ਪੂਰਵ ਸਿਖਲਾਈ ਕੈਂਪ ਪਹਿਲੀ ਜੁਲਾਈ ਤੋਂ ਸ਼ੁਰੂ

ਖਡੂਰ ਸਾਹਿਬ, 15 ਜੂਨ (ਮਾਨ ਸਿੰਘ)- ਵਾਤਾਵਰਣ ਪ੍ਰੇਮੀ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਮੁਫ਼ਤ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਕੈਰੀਅਰ ਐਾਡ ਕੋਰਸਿਜ਼ ਡਾਇਰੈਕਟਰ ਬਲਦੇਵ ਸਿੰਘ ਸੰਧੂ ਨੇ ਦੱਸਿਆ ਕੇ ਮਿਤੀ 1 ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਗਠਨ ਦੀ ਆਸ 'ਚ ਪੰਚਾਇਤਾਂ ਤੋਂ ਵੀ ਸੱਖਣਾ ਰਹਿ ਗਿਆ ਕਸਬਾ ਸੁਰ ਸਿੰਘ

ਸੁਰ ਸਿੰਘ, 15 ਜੂਨ (ਧਰਮਜੀਤ ਸਿੰਘ)-ਸ਼ਹਿਰੀ ਤਰਜ 'ਤੇ ਵੱਡੀਆਂ ਗ੍ਰਾਂਟਾਂ ਨਾਲ ਕਸਬੇ ਦੀ ਹੋਣੀ ਸੰਵਰ ਜਾਣ ਦੀ ਆਸ 'ਚ ਸਥਾਨਕ ਮੋਹਤਬਰ ਅਤੇ ਸਿਆਸੀ ਆਗੂਆਂ ਵਲੋਂ ਸਥਾਨਕ ਕਸਬੇ ਵਿਖੇ ਨਗਰ ਪੰਚਾਇਤ ਦੇ ਗਠਨ ਦੀ ਕੀਤੀ ਮੰਗ ਨੂੰ ਫਿਲਹਾਲ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ | ...

ਪੂਰੀ ਖ਼ਬਰ »

2 ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਟੀਮ ਗਲੋਬਲ ਨੇ ਆਸਟੇ੍ਰਲੀਆ ਜਾਣ ਦਾ ਸੁਪਨਾ ਕੀਤਾ ਸਾਕਾਰ

ਤਰਨ ਤਾਰਨ, 15 ਜੂਨ (ਹਰਿੰਦਰ ਸਿੰਘ)- ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਸਭ ਤੋਂ ਭਰੋਸੇਮੰਦ ਸੰਸਥਾ 'ਟੀਮ ਗਲੋਬਲ ਇਮੀਗ੍ਰੇਸ਼ਨ' ਵਲੋਂ ਇਕ ਹੋਰ 2 ਸਾਲ ਦੇ ਗੈਪ ਵਾਲੇ ਵਿਦਿਆਰਥੀਆਂ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ | ਇਸ ਸਬੰਧੀ ਟੀਮ ਗਲੋਬਲ ਵਲੋਂ ਵੀਜ਼ਾ ...

ਪੂਰੀ ਖ਼ਬਰ »

ਭਾਰਤੀ ਰੇਲਵੇ 'ਚ ਨੌਕਰੀ ਦਿਵਾਉਣ, ਆਧਾਰ-ਕਾਰਡ ਤੇ ਪੈਨ-ਕਾਰਡ ਬਣਾਉਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਾ ਕਾਬੂ

ਪੱਟੀ 15 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਭਾਰਤੀ ਰੇਲਵੇ ਵਿਚ ਨੌਕਰੀ ਦਿਵਾਉਣ, ਆਧਾਰ-ਕਾਰਡ ਤੇ ਪੈਨ-ਕਾਰਡ ਬਨਾਉਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਨੂੰ ਕਾਬੂ ਕਰ ਲਿਆ ਹੈ | ਐਸ.ਐਚ.ਓ ਬਲਕਾਰ ਸਿੰਘ ਨੇ ਦੱਸਿਆ ਕਿ ਨਰਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਓੂਰੋ ਨੇ 8619 ਉਮੀਦਵਾਰਾਂ ਨੂੰ ਸੂਚੀਬੱਧ ਕਰਕੇ ਦੁਆਇਆ ਗਿਆ ਰੋਜ਼ਗਾਰ

ਤਰਨ ਤਾਰਨ 15 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓੂਰੋ ਵਿੱਚ ਬੇਰੋਜ਼ਗਾਰ ਪ੍ਰਾਰਥੀਆਂ ਲਈ ਰਜਿਸਟ੍ਰੇਸ਼ਨ, ਕਾਊਾਸਲਿੰਗ, ਪਲੇਸਮੈਂਟ, ਸਵੈ-ਰੋਜ਼ਗਾਰ, ਸਕਿੱਲ ਟ੍ਰੇਨਿੰਗ, ਬਾਹਰ ਜਾਣ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX