ਤਾਜਾ ਖ਼ਬਰਾਂ


ਰਾਜਪੁਰਾ ਸ਼ਹਿਰ 'ਚ ਅੱਜ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  6 minutes ago
ਰਾਜਪੁਰਾ, 10 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਸ਼ਹਿਰ ਵਿੱਚ ਨਲਾਸ ਰੋਡ 'ਤੇ ਰਹਿਣ ਵਾਲੇ ਇਕ 49 ਸਾਲਾ ਵਿਅਕਤੀ....
ਬੁਢਲਾਡਾ 'ਚ ਲਏ ਗਏ ਕੋਰੋਨਾ ਦੇ ਰਿਕਾਰਡ 280 ਸੈਂਪਲ
. . .  9 minutes ago
ਬੁਢਲਾਡਾ, 10 ਜੁਲਾਈ (ਸਵਰਨ ਸਿੰਘ ਰਾਹੀ)- ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਭਰ ਅੰਦਰ ਜਾਰੀ ...
ਭੂ ਮਾਫ਼ੀਆ ਵੱਲੋਂ ਰਿਆਸਤੀ ਕਿਲ੍ਹੇ ਅਤੇ ਰਾਜ ਮਹਿਲ 'ਤੇ ਕਬਜ਼ਾ ਕਰਨ ਦੀ ਅਸਫਲ ਕੋਸ਼ਿਸ਼
. . .  25 minutes ago
ਫ਼ਰੀਦਕੋਟ, 10 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਰਿਆਸਤ ਦੀ ਬਹੁ ਕਰੋੜੀ ਜਾਇਦਾਦ ਅੱਜ ਫਿਰ ਸੁਰਖ਼ੀਆਂ 'ਚ ਆ ਗਈ ...
ਅੰਮ੍ਰਿਤਸਰ 'ਚ ਕੋਰੋਨਾ ਦੇ 16 ਮਾਮਲੇ ਆਏ ਸਾਹਮਣੇ, 2 ਮੌਤਾਂ
. . .  27 minutes ago
ਅੰਮ੍ਰਿਤਸਰ 30 ਜੂਨ (ਰੇਸ਼ਮ ਸਿੰਘ) ਅੰਮ੍ਰਿਤਸਰ 'ਚ ਨਾਂ ਤਾਂ ਕੋਰੋਨਾ ਦੇ ਮਾਮਲੇ ਹੀ ਰੁਕਣ ਦਾ ਨਾ ਲੈ ਰਹੇ ਹਨ ਜਿਸ ਤਹਿਤ ਅੱਜ...
ਪਿੰਡ ਮੂੰਮ (ਬਰਨਾਲਾ) 'ਚ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  31 minutes ago
ਮਹਿਲ ਕਲਾਂ, 10 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਨਾਲ ਸਬੰਧਿਤ ਇਕ 39 ਸਾਲਾ ਵਿਅਕਤੀ ...
ਤੁਲੀ ਲੈਬ ਮਾਮਲੇ 'ਚ ਵਾਰ-ਵਾਰ ਉਲਝ ਰਹੇ ਹਨ ਕਾਂਗਰਸੀ ਆਗੂ : ਮਜੀਠੀਆ
. . .  34 minutes ago
ਚੰਡੀਗੜ੍ਹ, 10 ਜੁਲਾਈ (ਸੁਰਿੰਦਰਪਾਲ)- ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਆਗੂ ਵਾਰ-ਵਾਰ...
ਮਾੜੀ ਮੁਸਤਫ਼ਾ (ਮੋਗਾ) 'ਚ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  43 minutes ago
ਠੱਠੀ ਭਾਈ, 10 ਜੁਲਾਈ (ਜਗਰੂਪ ਸਿੰਘ ਮਠਾੜੂ)- ਪੰਜਾਬ ਵਿਚ ਦਿਨ ਬ-ਦਿਨ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਤਿੰਨ ਮਾਮਲਿਆਂ ਦੀ ਹੋਈ ਪੁਸ਼ਟੀ
. . .  56 minutes ago
ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ ਕੋਰੋਨਾ 3 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਕੁੱਲ ...
ਜੰਡਿਆਲਾ ਗੁਰੂ ਵਿਖੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਜੰਡਿਆਲਾ ਗੁਰੂ, 10 ਜੁਲਾਈ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਸਵੇਰੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ...
ਮਾਰਕੀਟ ਕਮੇਟੀ ਅਟਾਰੀ ਦੇ ਵਾਈਸ ਚੇਅਰਮੈਨ ਚੁਣੇ ਗਏ ਨਿਸ਼ਾਨ ਸਿੰਘ
. . .  about 1 hour ago
ਬੱਚੀ ਵਿੰਡ, 10 ਜੁਲਾਈ (ਬਲਦੇਵ ਸਿੰਘ ਕੰਬੋ)- ਮਾਰਕੀਟ ਕਮੇਟੀ ਅਟਾਰੀ ਦੀ ਚੋਣ ਹੋਈ ਜਿਸ ਵਿੱਚ ਨਿਸ਼ਾਨ ਸਿੰਘ ਸ਼ਹੂਰਾ ਵਾਈਸ ....
ਅਬੋਹਰ 'ਚ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਆਇਆ ਸਾਹਮਣੇ
. . .  about 1 hour ago
ਅਬੋਹਰ, 10 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ...
ਐੱਸ.ਡੀ.ਐਮ ਦਫ਼ਤਰ ਸ਼ਾਹਕੋਟ ਦੇ ਮੁਲਾਜ਼ਮਾਂ ਸਮੇਤ 43 ਲੋਕਾਂ ਦੇ ਲਏ ਗਏ ਕੋਰੋਨਾ ਸੈਂਪਲ
. . .  about 1 hour ago
ਸ਼ਾਹਕੋਟ, 10 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ)- ਐੱਸ.ਡੀ.ਐਮ ਸ਼ਾਹਕੋਟ ਡਾ. ਸੰਜੀਵ ਸ਼ਰਮਾ ਦੇ ਕੋਰੋਨਾ ਪਾਜ਼ੀਟਿਵ ਆਉਣ...
ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਤੋਂ 267 ਪਾਵਨ ਸਰੂਪ ਗੁੰਮ ਹੋਣ ਸੰਬੰਧੀ ਸੇਖਵਾਂ ਵੱਲੋਂ ਜਥੇਦਾਰ ਨੂੰ ਦਿਤਾ ਗਿਆ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 10 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਭਵਨ ਤੌ 267 ਪਾਵਨ ਸਰੂਪ ਗੁੰਮ ਹੋਣ ਸੰਬੰਧੀ ਅਜ ਜਥੇਦਾਰ ਸ਼੍ਰੀ...
ਮਾਰਕੀਟ ਕਮੇਟੀ ਭਦੌੜ ਦੇ ਅਜੇ ਕੁਮਾਰ ਚੇਅਰਮੈਨ ਅਤੇ ਦੀਪਕ ਬਜਾਜ ਬਣੇ ਵਾਇਸ ਚੇਅਰਮੈਨ
. . .  about 1 hour ago
ਭਦੌੜ, 10 ਜੁਲਾਈ ( ਰਜਿੰਦਰ ਬੱਤਾ, ਵਿਨੋਦ ਕਲਸੀ)- ਪੰਜਾਬ ਸਰਕਾਰ ਵੱਲੋਂ ਅੱਜ ਮਾਰਕੀਟ ਕਮੇਟੀ ਭਦੌੜ ਦਾ ਚੇਅਰਮੈਨ...
ਪਤੀ ਹੱਥੋਂ ਪਤਨੀ ਦਾ ਕਤਲ
. . .  about 2 hours ago
ਆਈ.ਸੀ.ਐਸ.ਈ, ਆਈ.ਐਸ.ਸੀ. ਬੋਰਡ ਨੇ 10ਵੀਂ 12ਵੀਂ ਦੇ ਨਤੀਜੇ ਐਲਾਨੇ
. . .  about 2 hours ago
ਨਵੀਂ ਦਿੱਲੀ, 10 ਜੁਲਾਈ - ਆਈ.ਸੀ.ਐਸ.ਈ. ਨਤੀਜਿਆਂ ਦਾ ਇੰਤਜਾਰ ਕਰ ਰਹੇ ਵਿਦਿਆਰਥੀ ਰਿਜ਼ਲਟ ਅਧਿਕਾਰਕ ਵੈੱਬਸਾਈਟ 'ਤੇ ਚੈੱਕ ਕਰ ਸਕਦੇ ਹਨ। ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜਾਮਿਨੇਸ਼ਨ ਨੇ ਆਪਣੀ ਅਧਿਕਾਰਕ...
ਕੈਪਟਨ ਰਘਬੀਰ ਸਿੰਘ ਦੇ ਪਰਿਵਾਰ ਨਾਲ ਭਾਈ ਲੋਂਗੋਵਾਲ ਨੇ ਕੀਤਾ ਦੁੱਖ ਸਾਂਝਾ
. . .  about 2 hours ago
ਲੌਂਗੋਵਾਲ,10 ਜੁਲਾਈ (ਸ.ਸ.ਖੰਨਾ ,ਵਿਨੋਦ) ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਮਾਜ ਸੇਵੀ ਕੈਪਟਨ ਰਘਬੀਰ ਸਿੰਘ ਸਾਬਕਾ ਕੌਂਸਲਰ ਦੇ ਪਰਿਵਾਰ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਸਾਂਝਾ ਕਰਨ ਉਨ੍ਹਾਂ...
ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੇ 15 ਨਵੇਂ ਪਾਜ਼ੀਟਿਵ ਮਾਮਲੇ
. . .  about 2 hours ago
ਬਠਿੰਡਾ, 10 ਜੁਲਾਈ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਦੇ 15 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਬਠਿੰਡਾ ਸ਼ਹਿਰ ਦੇ ਮਾਡਲ ਟਾਊਨ ਦਾ, ਇਕ ਧੁੰਨੀ ਕੇ ਪਿੰਡ ਦਾ ਅਤੇ 13 ਜਣੇ ਰਾਮਾਂ ਰਿਫ਼ਾਈਨਰੀ ਨਾਲ ਸਬੰਧਿਤ ਹਨ। ਜਦਕਿ...
ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਮਰੀਜ਼ ਦੀ ਤਲਾਸ਼
. . .  about 3 hours ago
ਸੰਗਤ ਮੰਡੀ, 10 ਜੁਲਾਈ (ਦੀਪਕ ਸ਼ਰਮਾ) - ਸੰਗਤ ਮੰਡੀ ਅਧੀਨ ਪੈਂਦੇ ਪਿੰਡ ਧੁਨੀਕੇ ਵਿਖੇ ਅੱਜ ਇੱਕ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਜਾਣਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ ਸਰਬਜੀਤ ਸਿੰਘ ਨੇ ਦਿੱਤੀ ਅਤੇ ਦੱਸਿਆ...
ਜਲੰਧਰ ਵਿਚ 50 ਹੋਰ ਆਏ ਕੋਰੋਨਾ ਪਾਜ਼ੀਟਿਵ ਕੇਸ
. . .  about 3 hours ago
ਜਲੰਧਰ, 10 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 50 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ ਇਨ੍ਹਾਂ 'ਚੋਂ ਜ਼ਿਲ੍ਹੇ 'ਚ ਕਿੰਨੇ ਮਰੀਜ਼ਾਂ ਦੀ ਗਿਣਤੀ...
ਤ੍ਰਿਪਤ ਰਜਿੰਦਰ ਬਾਜਵਾ ਨੇ ਕਰਾਇਆ ਕੋਰੋਨਾ ਟੈਸਟ
. . .  about 3 hours ago
ਚੰਡੀਗੜ੍ਹ, 10 ਜੁਲਾਈ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ 'ਚ ਆਪਣੀ ਕੋਰੋਨਾਵਾਇਰਸ ਜਾਂਚ ਕਰਵਾਈ। ਕਿਉਂਕਿ ਬੀਤੇ ਕੱਲ੍ਹ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਉਨ੍ਹਾਂ ਨੇ ਮੀਟਿੰਗ ਕੀਤੀ ਸੀ ਤੇ ਇਕ ਸੀਨੀਅਰ...
ਬੇਅਦਬੀ ਮਾਮਲੇ 'ਚ ਅਦਾਲਤ ਨੇ ਪੰਜਾਬ ਸਰਕਾਰ ਤੇ ਸ਼ਿਕਾਇਤਕਰਤਾ ਨੂੰ ਸੀ.ਬੀ.ਆਈ. ਦੀ ਅਰਜ਼ੀ ਦਾ ਜਵਾਬ ਦੇਣ ਲਈ ਕਿਹਾ
. . .  about 3 hours ago
ਐਸ.ਏ.ਐਸ. ਨਗਰ, 10 ਜੁਲਾਈ (ਜਸਬੀਰ ਸਿੰਘ ਜੱਸੀ) - ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਵਲੋਂ ਸਿੱਟ ਦੀ ਜਾਂਚ ਨੂੰ ਰੋਕਣ ਲਈ ਲਗਾਈ ਅਰਜੀ 'ਤੇ ਪੌਣੇ 2 ਘੰਟਿਆ ਦੀ ਬਹਿਸ 'ਚ ਸ਼ਿਕਾਇਤ ਕਰਤਾਵਾਂ ਦੇ ਵਕੀਲਾਂ ਨੇ ਸੀ.ਬੀ.ਆਈ. ਦੀ ਅਰਜ਼ੀ 'ਤੇ ਸਵਾਲ ਉਠਾਉਂਦੇ...
ਫਿਰੋਜ਼ਪੁਰ 'ਚ 5 ਪਾਜ਼ੀਟਿਵ ਕੇਸ ਆਉਣ ਕਾਰਨ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 59
. . .  about 4 hours ago
ਫ਼ਿਰੋਜ਼ਪੁਰ, 10 ਜੁਲਾਈ (ਜਸਵਿੰਦਰ ਸਿੰਘ ਸੰਧੂ) - ਸ਼ੱਕੀਆਂ ਦੇ ਲਏ ਗਏ ਟੈਸਟ 'ਚ 5 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਆਉਣ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ 59 ਹੋ ਗਈ ਹੈ। ਕੋਰੋਨਾ ਪਾਜ਼ੀਟਿਵ ਆਏ ਮਰੀਜਾਂ 'ਚ 2 ਤਲਵੰਡੀ ਭਾਈ, ਇੱਕ ਗੁਰੂਹਰਸਹਾਏ...
ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ
. . .  about 4 hours ago
ਨਸਰਾਲਾ, 10 ਜੁਲਾਈ (ਸਤਵੰਤ ਸਿੰਘ ਥਿਆੜਾ) - ਹੁਸ਼ਿਆਰਪੁਰ-ਜਲੰਧਰ ਮੁੱਖ ਮਾਰਗ 'ਤੇ ਹੋਏ ਸੜਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਉਂਕਾਰ ਸਿੰਘ (60)ਵਾਸੀ ਮੇਘੋਵਾਲ ਗੰਜਿਆਂ ਵਜੋਂ ਹੋਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਉਂਕਾਰ ਸਿੰਘ ਸਾਈਕਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਕੋਰੋਨਾ ਮਰੀਜ਼ ਦੀ ਪੁਸ਼ਟੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਰੋਡ ਨੇੜੇ ਹੋਲੀ ਹਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਦਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਲੁਧਿਆਣਾ

ਸਟੇਸ਼ਨ 'ਤੇ ਨਿਯਮਾਂ ਦੀ ਉਲੰਘਣਾ ਕਰਦੇ 53 ਮੁਸਾਫ਼ਰਾਂ ਨੂੰ ਜੁਰਮਾਨਾ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਸਟੇਸ਼ਨ 'ਤੇ ਅੱਜ ਸਪੈਸ਼ਲ ਮੈਜਿਸਟਰੇਟ ਵਲੋਂ ਚੈਕਿੰਗ ਦੌਰਾਨ 53 ਮੁਸਾਫ਼ਰਾਂ ਨੂੰ ਰੇਲਵੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਪੈਸ਼ਲ ਮੈਜਿਸਟ੍ਰੇਟ ਸ੍ਰੀ ਰਾਜਪਾਲ ਰਾਵਤ ਵਲੋਂ ਅਚਾਨਕ ਰੇਲਵੇ ਸਟੇਸ਼ਨ ਤੇ ਚੈਕਿੰਗ ਕੀਤੀ ਗਈ ਅਤੇ ਇਨ੍ਹਾਂ ਮੁਸਾਫਰਾਂ ਨੂੰ ਉਨ੍ਹਾਂ ਨੇ ਵੱਖ ਵੱਖ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਕਾਬੂ ਕਰ ਲਿਆ | ਮਜਿਸਟਰੇਟ ਵਲੋਂ ਇਨ੍ਹਾਂ ਮੁਸਾਫ਼ਰਾਂ ਪਾਸੋਂ ਕੁੱਲ 38,400 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ | ਜੁਰਮਾਨਾ ਵਸੂਲ ਕਰਨ ਉਪਰੰਤ ਇਨ੍ਹਾਂ ਮੁਸਾਫਰਾਂ ਨੂੰ ਛੱਡ ਦਿੱਤਾ |

ਰੇਲਵੇ ਟਿਕਟਾਂ ਦੀ ਕਾਲਾ ਬਾਜ਼ਾਰੀ ਕਰਦਾ ਇਕ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਅੱਜ ਬਾਅਦ ਦੁਪਹਿਰ ਟਿੱਬਾ ਰੋਡ 'ਤੇ ਸਥਿਤ ਇਕ ਮੋਬਾਈਲ ਸ਼ਾਪ 'ਤੇ ਛਾਪਾ ਮਾਰ ਕੇ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਵਦੇਸ਼ ਕੁਮਾਰ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਸਾਲ ਬੀਤਣ ਤੋਂ ਬਾਅਦ ਵੀ ਢੰਡਾਰੀ ਇਲਾਕਾ ਨਰਕ ਹੀ ਰਿਹਾ

ਢੰਡਾਰੀ ਕਲਾਂ, 15 ਜੂਨ (ਪਰਮਜੀਤ ਸਿੰਘ ਮਠਾੜੂ)-ਆਜ਼ਾਦੀ ਦੇ 72 ਸਾਲ ਬੀਤਣ ਤੋਂ ਬਾਅਦ ਵੀ ਢੰਡਾਰੀ ਇਲਾਕੇ ਦੇ ਲੋਕ ਨਰਕ ਵਰਗੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ | ਤਕਰੀਬਨ 25 ਸਾਲ ਪਹਿਲਾਂ ਵਾਰਡ ਨੰਬਰ-28 ਢੰਡਾਰੀ ਖੁਰਦ ਦਾ ਇਲਾਕਾ ਨਗਰ ਨਿਗਮ ਦੇ ਅਧੀਨ ਆਇਆ ਸੀ, ਪਰ ਇਹ ਇਲਾਕਾ ...

ਪੂਰੀ ਖ਼ਬਰ »

ਧਰਮ ਤੇ ਵਿਰਸਾ ਕਲੱਬ ਵਲੋਂ ਭੰਗੜਾ ਦੀ ਸਿਖਲਾਈ ਲਈ ਕੈਂਪ ਸ਼ੁਰੂ

ਲੁਧਿਆਣਾ, 15 ਜੂਨ (ਸਲੇਮਪੁਰੀ)-ਧਰਮ ਤੇ ਵਿਰਸਾ ਕਲੱਬ ਵਲੋਂ ਜਿੱਥੇ ਸਮਾਜ ਵਿਚ ਫੈਲੀਆਂ ਵੱਖ-ਵੱਖ ਕੁਰੀਤੀਆਂ ਜਿਨ੍ਹਾਂ ਵਿਚ ਵਿਸ਼ੇਸ਼ ਤੌਰ 'ਤੇ ਬੱਚੀ ਭਰੂਣ ਹੱਤਿਆ, ਨਸ਼ੇ ਤੇ ਬਾਲ ਮਜ਼ਦੂਰੀ ਆਦਿ ਸ਼ਾਮਿਲ ਹਨ ਨੂੰ ਦੂਰ ਕਰਨ ਲਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਉੱਥੇ ...

ਪੂਰੀ ਖ਼ਬਰ »

6552 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਟਰੱਕ ਚਾਲਕ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 6552 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਏ.ਸੀ.ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 6 ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੁਟੇਰਾ ਗਰੋਹਾਂ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁ: ਬਾਬਾ ਜ਼ੋਰਾਵਰ ਸਿੰਘ ਜੀ ਹੈਬੋਵਾਲ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੁਰਗਾਪੁਰੀ ਹੈਬੋਵਾਲ ਕਲਾਂ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਡੇਹਲੋਂ ਗੁਰਇਕਬਾਲ ਸਿੰਘ ਡੀ.ਐਸ.ਪੀ. ਬਣਿਆ

ਡੇਹਲੋਂ, 15 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਵਿਖੇ ਤਾਇਨਾਤ ਬੀ.ਡੀ.ਪੀ.ਓ ਗੁਰਇਕਬਾਲ ਸਿੰਘ ਪੀ.ਸੀ.ਐਸ. 2018 ਵਿਚ ਹੋਈ ਪ੍ਰੀਖਿਆ ਪਾਸ ਕਰਨ ਉਪਰੰਤ ਡੀ.ਐਸ.ਪੀ. ਬਣ ਕੇ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਹ ਦੱਸਣਯੋਗ ਹੈ ਕਿ ਗੁਰਇਕਬਾਲ ਸਿੰਘ ਨੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਵਲੋਂ ਜਿੱਤ ਦੀ ਖੁਸ਼ੀ 'ਚ ਪ੍ਰਮਾਤਮਾ ਦਾ ਸ਼ੁਕਰਾਨਾ

ਇਯਾਲੀ/ਥਰੀਕੇ, 15 ਜੂਨ (ਰਾਜ ਜੋਸ਼ੀ)- ਲੋਕ ਸਭਾ ਹਲਕਾ ਫਰੀਦਕੋਟ ਤੋਂ ਲੰਘੀਆਂ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਨੂੰ ਹਰਾ ਕੇ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਪਾਰਟੀ ਦੇ ਐਮ.ਪੀ. ਜਨਾਬ ਮੁਹੰਮਦ ਸਦੀਕ ਵਲੋਂ ਸਥਾਨਕ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਆਂਸਲ ਪਲਾਜ਼ਾ ਬ੍ਰਾਂਚ ਲੁਧਿ: ਨੇ ਕੈਨੇਡਾ ਵਿਜ਼ਟਰ ਵੀਜ਼ਾ ਲਵਾਇਆ

ਮੁੱਲਾਂਪੁਰ-ਦਾਖਾ, 15 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸੈਕਸ਼ਨ ਦੁਆਰਾ ਜਿੱਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉੱਥੇ ...

ਪੂਰੀ ਖ਼ਬਰ »

ਤਾਜਪੁਰ ਰੋਡ 'ਤੇ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ

ਲੁਧਿਆਣਾ, 15 ਜੂਨ (ਅਮਰੀਕ ਸਿੰਘ ਬੱਤਰਾ)-ਅੱਜ ਦੇਰ ਰਾਤ ਸਥਾਨਕ ਤਾਜਪੁਰ ਰੋਡ 'ਤੇ ਇਕ ਕਬਾੜ ਦੇ ਗੋਦਾਮ ਵਿਚ ਅੱਗ ਲੱਗ ਗਈ, ਜਿਸ ਦੀਆਂ ਲਪਟਾਂ ਦੂਰ ਦੂਰ ਤੋਂ ਦਿਖ ਰਹੀਆਂ ਸਨ | ਜਾਪਦਾ ਹੈ ਕਿ ਗੋਦਾਮ ਅੰਦਰ ਪਲਾਸਟਿਕ ਅਤੇ ਹੌਜ਼ਰੀ ਦਾ ਕਬਾੜ ਮੌਜੂਦ ਸੀ | ਗੋਦਾਮ ਅੰਦਰ ਵਾਹਨ ...

ਪੂਰੀ ਖ਼ਬਰ »

ਦਾਤ ਦਿਖਾ ਕੇ ਖੋਹ ਕਰਨ ਵਾਲੇ ਕਾਬੂ

ਫੁੱਲਾਂਵਾਲ, 15 ਜੂਨ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਸਰਾਭਾ ਸਕੂਲ ਮੋਤੀ ਬਾਗ ਕਾਲੋਨੀ ਫੁੱਲਾਂਵਾਲ ਦੇ ਸਾਹਮਣੇ ਵਾਪਰੀ ਇਕ ਖੋਹ ਦੀ ਘਟਨਾ ਜਿਸ ਵਿਚ ਗੋਲ ਗੱਪਿਆਂ ਦਾ ਕੰਮ ਕਰਨ ਵਾਲੇ ਹਰੀ ਦਾਸ ਯਾਦਵ ਵਾਸੀ ਅਨੰਦ ਵਿਹਾਰ ਤੋਂ ਰਾਤ ਸਮੇਂ ਜਦ ਉਹ ਕੰਮ ਤੋਂ ਘਰ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਸਥਾਪਤ ਹੋਣ ਵਿਚ ਵੀ ਸਹਾਈ ਹਨ ਬੀ.ਜੀ.ਆਈ.ਆਈ.ਟੀ ਦੇ ਕੋਰਸ

ਲੁਧਿਆਣਾ, 15 ਜੂਨ (ਭੁਪਿੰਦਰ ਸਿੰਘ ਬਸਰਾ)-ਤਕਨੀਕ ਦੇ ਇਸ ਯੁਗ ਵਿਚ ਕੰਪਿਊਟਰ ਦਾ ਗਿਆਨ ਤੋਂ ਬਿਨ੍ਹਾਂ ਕਿਸੇ ਵੀ ਕਿੱਤੇ ਵਿਚ ਸਫਲਤਾ ਹਾਸਲ ਕਰਨਾ ਬੜਾ ਔਖਾ ਕੰਮ ਹੈ, ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆ ਭਾਰਤ ਨਗਰ ਚੋਂਕ ਸਥਿਤ ਬੀ.ਜੀ.ਆਈ.ਆਈ.ਟੀ ਕੇਂਦਰ ਵਲੋਂ 10ਵੀਂ ਤੋਂ ...

ਪੂਰੀ ਖ਼ਬਰ »

ਲੜਕਿਆਂ ਤੋਂ ਦੁਖੀ ਲੜਕੀ ਨੇ ਪੜ੍ਹਾਈ ਛੱਡੀ-ਕੇਸ ਦਰਜ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰਕੇ ਰੋਡ 'ਤੇ ਕੁਝ ਲੜਕਿਆਂ ਤੋਂ ਦੁਖੀ ਹੋ ਕੇ ਇਕ ਲੜਕੀ ਵਲੋਂ ਪੜ੍ਹਾਈ ਛੱਡਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਤਿੰਨ ਲੜਕਿਆਂ ਿਖ਼ਲਾਫ਼ ਕੇਸ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋਇਆ ਚੋਰ ਗਿ੍ਫ਼ਤਾਰ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜੰਡਿਆਲੀ ਵਿਚ ਚੋਰੀ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ ਇਕ ਵਿਅਕਤੀ ਨੂੰ ਮਾਲਕ ਨੇ ਫੜ ਕੇ ਪੁਲਿਸ ਹਵਾਲੇ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਗਪਾਲ ਸਿੰਘ ਵਾਸੀ ਪਿੰਡ ਜੰਡਿਆਲੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਸਿੱਧੂ ਸਮੇਤ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਆਗੂ 'ਆਪ' 'ਚ ਸ਼ਾਮਿਲ ਹੋਣ-ਚੀਮਾ

ਲੁਧਿਆਣਾ, 15 ਜੂਨ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਪਾਰਟੀ ਦੇ ਵਲੰਟੀਅਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਗੱਲਬਾਤ ਕਰਦਿਆਂ ਕਿਹਾ ਕਿ ਜੋ ਮੁਹੱਲਾ ਪੱਧਰ ਦੀ ਲੋਕ ...

ਪੂਰੀ ਖ਼ਬਰ »

ਲੇਜ਼ਰ ਨਾਲ ਚਿਹਰੇ ਦੇ ਵਾਲਾਂ, ਕਿੱਲ, ਦਾਗ ਇਲਾਜ ਲਈ ਆਸਥਾ ਕਲੀਨਿਕ ਵਲੋਂ ਮੁਫ਼ਤ ਜਾਂਚ ਕੈਂਪ ਦੀ ਲੜੀ ਸ਼ੁਰੂ

ਲੁਧਿਆਣਾ, 15 ਜੂਨ (ਸਲੇਮਪੁਰੀ)-ਆਸਥਾ ਬਿਊਟੀ ਕਲੀਨਿਕ ਦੇ ਮੁੱਖ ਪ੍ਰਬੰਧਕ, ਸਕਿਨ ਅਤੇ ਲੇਜ਼ਰ ਦੇ ਖੇਤਰ ਵਿਚ ਨਵੀਆਂ ਖੋਜਾਂ ਵਿਚ ਸੰਸਾਰ ਪ੍ਰਸਿੱਧ ਲੇਜ਼ਰ ਦੇ ਮਾਹਿਰ ਡਾ. ਵੀ.ਕੇ. ਬਿੰਦਰਾ ਨੇ ਦੱਸਿਆ ਕਿ ਲੋਕਾਂ ਦੇ ਚਿਹਰੇ ਅਤੇ ਚਮੜੀ ਨਾਲ ਸਬੰਧਿਤ ਸਮੱਸਿਅਵਾਂ ਨੂੰ ...

ਪੂਰੀ ਖ਼ਬਰ »

ਸਵ: ਕਾਲਾ ਦੀ ਯਾਦ 'ਚ ਗੁਰਮਤਿ ਸਮਾਗਮ ਅੱਜ

ਲੁਧਿਆਣਾ, 14 ਜੂਨ (ਪੁਨੀਤ ਬਾਵਾ)-ਕਾਰੋਬਾਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਬੰਟੀ ਦੇ ਪਿਤਾ ਨਰਿੰਦਰ ਸਿੰਘ ਕਾਲਾ ਦੀ ਦੂਸਰੀ ਬਰਸੀਂ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ ਵਿਖੇ 16 ਜੂਨ ਐਤਵਾਰ ਨੂੰ ਰਾਤ 7 ...

ਪੂਰੀ ਖ਼ਬਰ »

ਨਾਬਾਲਗ ਬੱਚੇ ਨਾਲ ਦੁਕਾਨਦਾਰ ਨੇ ਕੀਤਾ ਕੁਕਰਮ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹਾਰਾਜਾ ਪ੍ਰਤਾਪ ਸਿੰਘ ਨਗਰ ਵਿਚ ਅੱਜ ਰਾਤ ਦੁਕਾਨਦਾਰ ਵਲੋਂ ਇਕ ਮਾਸੂਮ ਬੱਚੇ ਨਾਲ ਕੁਕਰਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ 12 ਸਾਲ ਦਾ ਇਹ ਲੜਕਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੱਲ੍ਹ ਦਾ ਧਰਨਾ ਰੱਦ, ਹੁਣ 24 ਨੂੰ ਦਿੱਤਾ ਜਾਵੇਗਾ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਕਾਂਗਰਸ ਸਰਕਾਰ ਅਤੇ ਨਗਰ ਨਿਗਮ ਲੁਧਿਆਣਾ ਦੀ ਵਾਅਦਾ ਖਿਲਾਫੀ ਅਤੇ ਮਾੜੀ ਕਾਰਗੁਜਾਰੀ ਕਰਕੇ ਅਤੇ ਆਮ ਲੋਕਾਂ ਨੂੰ ਕਹਿਰ ਦੀ ਗਰਮੀ ਵਿਚ ਪਾਣੀ ਅਤੇ ਲਾਈਟ ਵੀ ਉਪਲੱਬਧ ਨਾ ਕਰਵਾ ਸਕਣ 'ਤੇ ਲੁਧਿਆਣਾ ਨਿਵਾਸੀਆਂ ਨੂੰ ਨਾਲ ਲੈ ਕੇ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 15 ਜੂਨ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਸੰਗਤਾਂ ਵਲੋਂ ਹਾੜ ਦੇ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ¢ ਇਸ ਮੌਕੇ ਅੰਮਿ੍ਤ ਵੇਲੇ ਤੋਂ ...

ਪੂਰੀ ਖ਼ਬਰ »

ਦੋ ਗੁੱਟਾਂ ਵਿਚਾਲੇ ਹੋਈ ਲੜਾਈ 'ਚ ਤਿੰਨ ਜ਼ਖ਼ਮੀ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਨਿਊ ਹਰਿਗੋਬਿੰਦ ਨਗਰ ਵਿਚ ਅੱਜ ਦੇਰ ਰਾਤ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ | ਜ਼ਖ਼ਮੀਆਂ 'ਚ ਹਰਪ੍ਰੀਤ ਸਿੰਘ, ਉਸ ਦੇ ਪਿਤਾ ਇੰਦਰਜੀਤ ਸਿੰਘ ਤੇ ...

ਪੂਰੀ ਖ਼ਬਰ »

ਅਗਵਾ ਦੇ ਮਾਮਲੇ 'ਚ ਭਗੌੜਾ ਕਾਬੂ

ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 8 ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX