ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦਸਤਾਰ ਨੂੰ ਪੰਜਾਬੀ ਫ਼ਿਲਮਾਂ 'ਚ ਨਹੀਂ ਸਗੋਂ ਬਾਲੀਵੁੱਡ 'ਚ ਮਾਣ ਨਾਲ ਨਿਵਾਜਿਆ ਗਿਐ-ਦਿਲਜੀਤ ਦੁਸਾਂਝ

ਚੰਡੀਗੜ੍ਹ, 15 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬੀ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਅੱਜ ਚੰਡੀਗੜ੍ਹ ਵਿਖੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਦਸਤਾਰ (ਪੱਗ) ਨੂੰ ਪੰਜਾਬੀ ਫ਼ਿਲਮਾਂ ਵਿਚ ਨਹੀਂ, ਸਗੋਂ ਬਾਲੀਵੁੱਡ ਫ਼ਿਲਮਾਂ ਵਿਚ ਮਾਣ ਸਨਮਾਨ ਨਾਲ ਨਿਵਾਜਿਆ ਜਾ ਰਿਹੈ | ਦਿਲਜੀਤ ਦੁਸਾਂਝ ਅਤੇ ਪ੍ਰਸਿੱਧ ਅਦਾਕਾਰਾ ਨੀਰੂ ਬਾਜਵਾ ਅਤੇ ਪ੍ਰਤਿਭਾਵਾਨ ਨਿਰਦੇਸ਼ਕ ਤੇ ਲੇਖਕ ਜਗਦੀਪ ਸਿੱਧੂ ਇੱਥੇ ਆਪਣੀ ਨਵੀਂ ਆ ਰਹੀ ਫ਼ਿਲਮ 'ਛੜਾ' ਦੇ ਸਿਲਸਿਲੇ 'ਚ ਇੱਥੇ ਪੁੱਜੇ ਸਨ | ਦਿਲਜੀਤ ਦੁਸਾਂਝ ਨੇ ਕਿਹਾ ਕਿ ਨੀਰੂ ਬਾਜਵਾ ਨਾਲ ਉਨ੍ਹਾਂ ਦੀ ਇਹ ਪੰਜਵੀਂ ਫ਼ਿਲਮ ਹੈ | ਇਸ ਤੋਂ ਪਹਿਲਾਂ ਉਹ ਫ਼ਿਲਮ 'ਜਿੰਨੇ ਮੇਰਾ ਦਿਲ ਲੁੱਟਿਆ', 'ਜੱਟ ਐਾਡ ਜੂਲੀਅਟ-1', 'ਜੱਟ ਐਾਡ ਜੂਲੀਅਟ-2' ਅਤੇ ਫ਼ਿਲਮ 'ਸਰਦਾਰ ਜੀ' 'ਚ ਵੀ ਅਸੀਂ ਦੋਵਾਂ ਨੇ ਮਿਹਨਤ ਤੇ ਲਗਨ ਨਾਲ ਕੰਮ ਕਰਕੇ ਪੰਜਾਬੀ ਸਿਨੇਮੇ ਦੇ ਦੋ ਕਦਮ ਹੋਰ ਅੱਗੇ ਵਧਾਏ | ਉਨ੍ਹਾਂ ਕਿਹਾ ਫ਼ਿਲਮ 'ਛੜਾ' ਕਮੇਡੀ ਤੇ ਰੁਮਾਂਸ ਭਰਪੂਰ ਫ਼ਿਲਮ ਹੈ ਜੋ 21 ਜੂਨ ਨੂੰ ਦਰਸ਼ਕਾਂ ਦੇ ਸਨਮੁੱਖ ਪੇਸ਼ ਕੀਤੀ ਜਾ ਰਹੀ ਹੈ | ਫ਼ਿਲਮ ਨਗਰੀ 'ਚ ਆਪਣੇ ਪੱਗ ਵਾਲੇ ਕਿਰਦਾਰਾਂ ਨੂੰ ਲੈ ਕੇ ਦਿਲਜੀਤ ਦੁਸਾਂਝ ਨੇ ਕਿਹਾ ਕਿ ਉਹ ਹਮੇਸ਼ਾ ਹੀ ਅਜਿਹੇ ਕਿਰਦਾਰਾਂ ਪ੍ਰਤੀ ਉਤਸ਼ਾਹਤ ਰਹਿੰਦੇ ਹਨ ਤੇ ਇਸ ਸਬੰਧੀ ਉਨ੍ਹਾਂ ਫ਼ਿਲਮ 'ਪੰਜਾਬ 1984' ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਫ਼ਿਲਮ 'ਛੜਾ' ਦੇ ਨਿਰਦੇਸ਼ਕ ਤੇ ਲੇਖਕ ਜਗਦੀਪ ਸਿੱਧੂ ਨੇ ਕਾਫ਼ੀ ਮਿਹਨਤ ਇਸ ਫ਼ਿਲਮ ਪ੍ਰਤੀ ਕੀਤੀ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ | ਫ਼ਿਲਮ 'ਚ ਮੁੱਖ ਭੂਮਿਕਾ ਨਿਭਾਉਣ ਵਾਲੀ ਅਦਾਕਾਰਾ ਨੀਰੂ ਬਾਜਵਾ ਨੇ ਕਿਹਾ ਕਿ ਦਰਸ਼ਕਾਂ ਨੇ ਹਮੇਸ਼ਾ ਉਨ੍ਹਾਂ ਦੀ ਜੋੜੀ (ਦਿਲਜੀਤ ਤੇ ਨੀਰੂ) ਨੂੰ ਪਰਦੇ 'ਤੇ ਬੇਹੱਦ ਪਸੰਦ ਕੀਤਾ ਹੈ | ਉਨ੍ਹਾਂ ਦਾ ਮੰਨਣਾ ਹੈ ਕਿ ਇਸ ਫ਼ਿਲਮ ਨੂੰ ਦਰਸ਼ਕ ਪਹਿਲੇ ਦੀ ਤਰ੍ਹਾਂ ਹੀ ਭਰਵਾਂ ਹੁੰਗਾਰਾ ਦੇਣਗੇ | ਉਨ੍ਹਾਂ ਕਿਹਾ ਕਿ ਇਸ ਫ਼ਿਲਮ 'ਚ ਨਿਵੇਕਲੀ ਗੱਲ ਇਹ ਹੋਵੇਗੀ ਕਿ ਦਰਸ਼ਕਾਂ ਨੂੰ ਵਿਆਹ ਹੀ ਵਿਆਹ ਦੇਖਣ ਨੂੰ ਮਿਲਣਗੇ | ਉਨ੍ਹਾਂ ਕਿਹਾ ਕਿ ਨਿਰਦੇਸ਼ਕ ਜਗਦੀਪ ਨਾਲ ਇਹ ਫ਼ਿਲਮ ਕਰਕੇ ਚੰਗਾ ਅਹਿਸਾਸ ਹੋਇਆ ਹੈ | ਫ਼ਿਲਮ ਦੇ ਨਿਰਦੇਸ਼ਕ ਜਗਦੀਪ ਸਿੱਧੂ ਨੇ ਕਿਹਾ ਕਿ ਉਨ੍ਹਾਂ ਲਈ ਖੁਸ਼ੀ ਦੀ ਗੱਲ ਇਹ ਹੈ ਕਿ ਉਸ ਦੀ ਫ਼ਿਲਮ 'ਕਿਸਮਤ' ਦੇ ਰਿਲੀਜ਼ ਤੋਂ ਪਹਿਲਾਂ ਹੀ ਉਸ ਦੀ ਇਸੇ ਫ਼ਿਲਮ ਦੀ ਚੋਣ ਹੋ ਗਈ ਸੀ ਤੇ ਨਿਰਮਾਤਾ ਨੇ ਜਿਸ ਤਰ੍ਹਾਂ ਉਨ੍ਹਾਂ (ਜਗਦੀਪ) ਤੇ ਵਿਸ਼ਵਾਸ ਕੀਤਾ, ਉਹ ਨਿਰਮਾਤਾਵਾਂ ਦੀਆਂ ਉਮੀਦਾਂ 'ਤੇ ਖਰ੍ਹਾ ਉਤਰਨਗੇ ਅਜਿਹਾ ਉਨ੍ਹਾਂ ਨੂੰ ਸਹਿਜੇ ਹੀ ਅਹਿਸਾਸ ਹੈ |

ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਵਲੋਂ ਇੰਟਰਨਸ਼ਿਪ ਪ੍ਰੋਗਰਾਮ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ (ਸੀ. ਸੀ. ਪੀ. ਸੀ. ਆਰ.) ਵਲੋਂ ਪੰਜਾਬ ਯੂਨੀਵਰਸਿਟੀ ਦੇ ਯੂ. ਆਈ. ਐੱਲ. ਐੱਸ. ਵਿਭਾਗ ਦੇ ਸਹਿਯੋਗ ਨਾਲ ਮਲੋਆ ਵਿਚ ਸਥਿਤ ਸਨੇਹਾਲਿਆ ਵਿਖੇ ਇੰਟਰਨਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਡਾਕਟਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਵਿਰੋਧ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)- ਕੋਲਕਾਤਾ ਦੇ ਐੱਨ. ਆਰ. ਐੱਸ. ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਡਾਕਟਰਾਂ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਜੋਂ ਪੀ. ਜੀ. ਆਈ. ਵਿਚ ਅੱਜ ਡਾਕਟਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੰਮ ਕੀਤਾ | ਪੀ. ਜੀ. ਆਈ. ਦੇ ਰੈਜ਼ੀਡੈਂਟ ...

ਪੂਰੀ ਖ਼ਬਰ »

ਕਾਂਗਰਸੀ ਖ਼ਾਨਾਜੰਗੀ ਦੇ ਝਟਕੇ ਝੱਲ ਰਹੇ ਨੇ ਲੋਕ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 15 ਜੂਨ (ਅ.ਬ.)-ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਕਿਹਾ ਕਿ ਸਿਖਰ ਦੀ ਗਰਮੀ ਅਤੇ ਝੋਨੇ ਦੇ ਸੀਜ਼ਨ ਕਾਰਨ ਜਿੱਥੇ ਸੂਬੇ ਅੰਦਰ ਨਿਰਵਿਘਨ ਬਿਜਲੀ ਸਪਲਾਈ ਦੀ ਬੇਹੱਦ ਜ਼ਰੂਰਤ ਹੈ, ਉੱਥੇ ਬਿਜਲੀ ਮਹਿਕਮਾ ਮੰਤਰੀ ...

ਪੂਰੀ ਖ਼ਬਰ »

ਜਾਇਦਾਦ ਕਰ ਅੰਕੜਾ ਮਿਲਾਣ ਤੇ ਜਾਗਰੂਕਤਾ ਮੁਹਿੰਮ ਕੱਲ੍ਹ ਤੋਂ

ਚੰਡੀਗੜ੍ਹ, 15 ਜੂਨ (ਆਰ.ਐੱਸ.ਲਿਬਰੇਟ)- ਜਾਇਦਾਦ ਕਰ ਸ਼ਾਖਾ ਨਗਰ ਨਿਗਮ ਵਲੋਂ ਆਪਣੇ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਸੰਸਥਾਗਤ ਜਾਇਦਾਦਾਂ ਸਬੰਧੀ ਭੁਗਤਾਨ ਕਰਨ, ਮਾਲਕੀ, ਖੇਤਰ ਆਦਿ ਦੇ 2019-20 ਅੰਕੜਿਆਂ ਦੇ ਮਿਲਾਣ ਲਈ ਕਮਰਾ ਨੰਬਰ-25 ਅਤੇ 23 ਵਿਚ ਸੈਕਟਰ-17 ਵਿਖੇ ...

ਪੂਰੀ ਖ਼ਬਰ »

ਪੰਚਕੂਲਾ ਦੀ ਤਾਨੀਆ ਨੇ ਚੰਡੀਗੜ੍ਹ ਲਈ ਜਿੱਤਿਆ ਸੋਨ ਤਗਮਾ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)- ਗੋਆ ਵਿਖੇ ਕਰਵਾਈ ਜਿਮਨਾਸਟਿਕ ਚੈਂਪੀਅਨਸ਼ਿਪ-2019 ਵਿਚ ਚੰਡੀਗੜ੍ਹ ਵਲੋਂ ਖੇਡਦੇ ਹੋਏ ਪੰਚਕੂਲਾ ਦੀ ਖਿਡਾਰਨ ਤਾਨੀਆ ਚੋਪੜਾ ਨੇ ਸੀਨੀਅਰ ਮਿਕਸ ਪੇਅਰ ਵਰਗ ਵਿਚ ਸੋਨ ਤਗਮਾ ਜਿੱਤਿਆ ਹੈ | ਇਸ ਤੋਂ ਪਹਿਲਾਂ ਤਾਨੀਆ 2017 ਵਿਚ ...

ਪੂਰੀ ਖ਼ਬਰ »

ਪੇਡ ਪਾਰਕਿੰਗਾਂ ਸਬੰਧੀ ਅੰਤਿਮ ਫ਼ੈਸਲੇ ਲਈ ਕਮੇਟੀ ਜਲਦ ਕਰੇਗੀ ਇਕ ਹੋਰ ਬੈਠਕ

ਚੰਡੀਗੜ੍ਹ, 15 ਜੂਨ (ਆਰ.ਐੱਸ.ਲਿਬਰੇਟ)- ਅੱਜ ਪੇਡ ਪਾਰਕਿੰਗਾਂ ਸਬੰਧੀ ਰੱਖੀ ਗਈ ਵਿਸ਼ੇਸ਼ ਬੈਠਕ ਲੰਬੀ ਚੱਲੀ ਪਰ ਭਾਅ ਤੈਅ ਕਰਨ ਤੋਂ ਲੈ ਕੇ ਹੋਰ ਖ਼ਾਸ ਨੁਕਤਿਆਂ 'ਤੇ ਕੋਈ ਅੰਤਿਮ ਫ਼ੈਸਲਾ ਨਹੀਂ ਲੈ ਸਕੀ | ਇਸ ਸਬੰਧੀ ਅੰਤਿਮ ਫ਼ੈਸਲੇ ਅਗਲੀ ਬੈਠਕ ਵਿਚ ਲਏ ਜਾਣਗੇ ਜੋ ਕਿ ...

ਪੂਰੀ ਖ਼ਬਰ »

ਪੀ.ਯੂ. 'ਚ ਰਗਬੀ ਚੈਂਪੀਅਨਸ਼ਿਪ ਦੀ ਸ਼ੁਰੂਆਤ

ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਚੰਡੀਗੜ੍ਹ ਰਗਬੀ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੰਜਵੀਂ ਜੂਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਦੀ ਸ਼ੁਰੂਆਤ ਕੀਤੀ ਗਈ | ਇਸ ਚੈਂਪੀਅਨਸ਼ਿਪ 'ਚ 32 ਲੜਕੇ ਅਤੇ 24 ਲੜਕੀਆਂ ਭਾਗ ਲੈ ਰਹੀਆਂ ਹਨ | ...

ਪੂਰੀ ਖ਼ਬਰ »

ਭੂਆ ਦੀ ਨਾਬਾਲਿਗ ਧੀ ਨਾਲ ਜਬਰ ਜਨਾਹ ਕਰਨ ਵਾਲਾ ਮਾਮੇ ਦਾ ਪੁੱਤਰ ਗਿ੍ਫ਼ਤਾਰ

ਚੰਡੀਗੜ੍ਹ, 15 ਜੂਨ (ਰਣਜੀਤ ਸਿੰਘ)- ਪਲਸੌਰਾ ਪੁਲਿਸ ਚੌਾਕੀ ਦੀ ਟੀਮ ਨੇ ਆਪਣੀ ਹੀ ਭੂਆ ਦੀ 13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਮੁਲਜ਼ਮ ਮਾਮੇ ਦੇ ਪੁੱਤਰ ਨੂੰ ਸ਼ੱੁਕਰਵਾਰ ਦੇਰ ਰਾਤ ਕਾਬੂ ਕਰ ਲਿਆ ਹੈ | ਪੁਲਿਸ ਨੇ ਮੁਲਜ਼ਮ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਧਾਲੀਆ ਇਨੈਲੋ ਹਰਿਆਣਾ ਇਕਾਈ ਦੇ ਨਵੇਂ ਪ੍ਰਧਾਨ

ਚੰਡੀਗੜ੍ਹ, 15 ਜੂਨ (ਐੱਨ.ਐੱਸ. ਪਰਵਾਨਾ)-ਇਨੈਲੋ ਸੁਪਰੀਮੋ ਤੇ ਹਰਿਆਣੇ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਆਪਣੀ ਪਾਰਟੀ ਦੀ ਹਰਿਆਣਾ ਇਕਾਈ ਦੇ ਨਵੇਂ ਪਦ ਅਧਿਕਾਰੀ ਨਿਯੁਕਤ ਕਰ ਦਿੱਤੇ ਹਨ | ਤਿਹਾੜ ਜੇਲ੍ਹ ਵਿਚ ਅਧਿਆਪਕ ਘੁਟਾਲੇ ਵਿਚ 10 ਸਾਲ ਦੀ ਕੈਦ ...

ਪੂਰੀ ਖ਼ਬਰ »

ਅਮਲਾਲਾ ਵਿਖੇ ਟੋਭੇ ਦੀ ਸਫ਼ਾਈ ਨੂੰ ਲੈ ਕੇ ਹੋਏ ਝਗੜੇ 'ਚ 2 ਜ਼ਖ਼ਮੀ

ਡੇਰਾਬੱਸੀ, 15 ਜੂਨ (ਗੁਰਮੀਤ ਸਿੰਘ)-ਪਿੰਡ ਅਮਲਾਲਾ ਵਿਖੇ ਅੱਜ ਦੁਪਹਿਰ ਉਸ ਸਮੇਂ ਮਾਹੌਲ ਖ਼ਰਾਬ ਹੋ ਗਿਆ, ਜਦੋਂ ਸਰਪੰਚ ਨੇ ਪੁਲਿਸ ਦੀ ਮੌਜੂਦਗੀ 'ਚ ਟੋਭੇ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ | ਇਸ ਦੌਰਾਨ ਹੋਏ ਝਗੜੇ 'ਚ ਇਕ ਬਜ਼ੁਰਗ ਸਮੇਤ ਦੋ ਜਣੇ ਜ਼ਖ਼ਮੀ ਹੋ ਗਏ, ...

ਪੂਰੀ ਖ਼ਬਰ »

ਕੰਜ਼ਿਊਮਰ ਪ੍ਰੋਟੈਕਸ਼ਨ ਫੈੱਡਰੇਸ਼ਨ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 15 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਕੰਜਿਊਮਰ ਪ੍ਰੋਟੈਕਸ਼ਨ ਫੈੱਡਰੇਸ਼ਨ ਦੀ ਮੀਟਿੰਗ ਇੰਜ਼. ਪੀ. ਐੱਸ. ਵਿਰਦੀ ਦੀ ਪ੍ਰਧਾਨਗੀ ਹੇਠ ਪ੍ਰਚੀਨ ਸ਼ਿਵ ਮੰਦਰ ਫੇਜ਼ 1 ਵਿਖੇ ਹੋਈ, ਜਿਸ 'ਚ ਸ਼ਹਿਰ ਵਾਸੀਆਂ ਅਤੇ ਖਪਤਕਾਰਾਂ ਦੀਆਂ ਤਰ੍ਹਾਂ-ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਗੁਰਨੂਰ ਸਿੰਘ ਦੀ ਵਰਲਡ ਰੋਲਰ ਸਕੇਟਿੰਗ ਚੈਂਪੀਅਨ ਲਈ ਹੋਈ ਚੋਣ

ਚੰਡੀਗੜ੍ਹ, 15 ਜੂਨ (ਔਜਲਾ)-ਚੰਡੀਗੜ੍ਹ ਸ਼ਹਿਰ ਨਾਲ ਸਬੰਧ ਰੱਖਣ ਵਾਲੇ ਗੁਰਨੂਰ ਸਿੰਘ ਅਤੇ ਉਸ ਦੇ ਪਰਿਵਾਰ ਲਈ ਖੁਸ਼ੀ ਦੀ ਖ਼ਬਰ ਬਣੀ ਹੈ ਕਿ ਵਰਲਡ ਰੋਲਰ ਸਕੇਟਿੰਗ ਚੈਂਪੀਅਨਸ਼ਿਪ (ਅੰਡਰ-19) ਲਈ ਗੁਰਨੂਰ ਸਿੰਘ ਦੀ ਟੀਮ 'ਚ ਚੋਣ ਕੀਤੀ ਗਈ | ਭਾਰਤੀ ਟੀਮ ਵਲੋਂ ਗੁਰਨੂਰ ...

ਪੂਰੀ ਖ਼ਬਰ »

ਇਲਾਕੇ 'ਚ ਕਈ ਥਾਵਾਂ 'ਤੇ ਮੂੰਹ ਅੱਡੀ ਖੁੱਲ੍ਹੇ ਪਏ ਨੇ ਫ਼ੇਲ੍ਹ ਹੋਏ ਬੋਰ

ਖਿਜ਼ਰਾਬਾਦ, 15 ਜੂਨ (ਰੋਹਿਤ ਗੁਪਤਾ)-ਸਥਾਨਕ ਇਲਾਕੇ ਅਤੇ ਨਿਊ ਚੰਡੀਗੜ੍ਹ 'ਚ ਅਨੇਕਾਂ ਹੀ ਖੁੱਲ੍ਹੇ ਪਏ ਬੋਰਾਂ ਨੇ ਮੂੰਹ ਅੱਡੇ ਹੋਏ ਹਨ ਅਤੇ ਕਿਸੇ ਵੀ ਵੇਲੇ ਇਹ ਮੌਤ ਦੇ ਖੂਹ ਰੂਪੀ ਬੋਰ ਕਿਸੇ ਬੱਚੇ ਜਾਂ ਜਾਨਵਰ ਦੀ ਬਲੀ ਲੈ ਸਕਦੇ ਹਨ | ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ ...

ਪੂਰੀ ਖ਼ਬਰ »

ਮੇਅਰ-ਸਫ਼ਾਈ ਯੂਨੀਅਨ ਪ੍ਰਧਾਨ ਝਗੜਾ ਕਾਂਗਰਸੀ ਕੌ ਾਸਲਰ ਕੈਂਥ ਯੂਨੀਅਨ ਦੀ ਹਮਾਇਤ 'ਚ ਉਤਰਿਆ

ਚੰਡੀਗੜ੍ਹ, 15 ਜੂਨ (ਆਰ.ਐੱਸ.ਲਿਬਰੇਟ)- ਚੰਡੀਗੜ੍ਹ ਨਗਰ ਨਿਗਮ ਮੇਅਰ ਰਾਜੇਸ਼ ਕੁਮਾਰ ਕਾਲੀਆ ਅਤੇ ਸਫ਼ਾਈ ਯੂਨੀਅਨ ਪ੍ਰਧਾਨ ਦਾ ਝਗੜਾ ਸਿਆਸੀ ਰੰਗ ਲੈਂਦਾ ਜਾ ਰਿਹਾ ਹੈ | ਮੌਜੂਦਾ ਮੇਅਰ ਦਾ ਚੋਣ ਦੌਰਾਨ ਵਿਰੋਧੀ ਉਮੀਦਵਾਰ ਰਿਹਾ ਕਾਂਗਰਸੀ ਕੌਾਸਲਰ ਸਤੀਸ਼ ਕੁਮਾਰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਦੀ ਮੌਤਾਂ, ਦੋ ਜ਼ਖ਼ਮੀ

ਜ਼ੀਰਕਪੁਰ, 15 ਜੂਨ (ਹੈਪੀ ਪੰਡਵਾਲਾ)- ਜ਼ੀਰਕਪੁਰ-ਪਟਿਆਲਾ ਸੜਕ 'ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 2 ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਚੰਡੀਗੜ੍ਹ ਦੇ• ਸੈਕਟਰ-32 ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਕਿ ਉਹ ...

ਪੂਰੀ ਖ਼ਬਰ »

ਨਾਰਥ ਜ਼ੋਨ ਫ਼ਿਲਮ ਅਤੇ ਟੀ.ਵੀ. ਆਰਟਿਸਟ ਐਸੋਸੀਏਸ਼ਨ ਦਾ ਸਾਲਾਨਾ ਸਮਾਰੋਹ 18 ਨੂੰ

ਚੰਡੀਗੜ੍ਹ, 15 ਜੂਨ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਨਾਰਥ ਜ਼ੋਨ ਫ਼ਿਲਮ ਤੇ ਟੀ.ਵੀ. ਆਰਟਿਸਟ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪ੍ਰਸਿੱਧ ਅਦਾਕਾਰ ਗੁਰਪ੍ਰੀਤ ਘੁੱਗੀ ਦੀ ਪ੍ਰਧਾਨਗੀ ਹੇਠ ਸਾਲਾਨਾ ਸਮਾਰੋਹ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਤੋਂ ਇਲਾਜ ਕਰਵਾ ਨਿਰਮਲ ਸਿੰਘ ਨੇ ਗੋਡਿਆਂ ਦੀ ਬਿਮਾਰੀ ਤੋਂ ਪਾਈ ਰਾਹਤ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)- ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ. ਸਰਦਾਨਾ ਬੱਚਿਆਂ ਵਾਲੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਗੋਡਿਆਂ, ਸਰਵਾਈਕਲ, ਡਿਸਕ, ਸੈਟੀਕਾ ਪੈਨ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਇੱਥੋਂ ਦੇ ਸੈਕਟਰ-104 'ਚ ਬੀਤੀ ਰਾਤ ਇਕ ਨੌਜਵਾਨ ਵਲੋਂ ਆਪਣੇ ਘਰ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਨੇਟਾ ਚੌਕੀ ਵਿਚ ਮਿ੍ਤਕ ਦੀ ਪਤਨੀ ਅਤੇ ਸਹੁਰੇ ਪਰਿਵਾਰ ਦੇ ਿਖ਼ਲਾਫ਼ ਉਸ ਨੂੰ ...

ਪੂਰੀ ਖ਼ਬਰ »

ਹਰਮਿਲਾਪ ਨਗਰ ਰੇਲਵੇ ਫਾਟਕ 'ਤੇ ਅੰਡਰਪਾਸ ਦੇ ਨਿਰਮਾਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਹਾਂਪੱਖੀ ਹੁੰਗਾਰਾ

ਜ਼ੀਰਕਪੁਰ, 15 ਜੂਨ (ਅਵਤਾਰ ਸਿੰਘ)-ਹਰਮਿਲਾਪ ਨਗਰ ਬਲਟਾਣਾ ਰੇਲਵੇ ਅੰਡਰਪਾਸ ਬਣਾਉਣ ਨੂੰ ਲੈ ਕੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਹੋਏ 15 ਜੂਨ ਤੱਕ ਦੇ ਅਲਟੀਮੇਟਮ ਦੇ ਸਬੰਧ 'ਚ ਚੰਡੀਗੜ੍ਹ ਪ੍ਰਸ਼ਾਸਨ ਵਲੋਂ 18 ਜੂਨ ਨੂੰ ਮੌਕੇ 'ਤੇ ਹੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)- ਐੱਸ. ਟੀ. ਐੱਫ. ਦੀ ਟੀਮ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਹਰਪ੍ਰੀਤ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਐੱਸ. ਟੀ. ਐੱਫ. ਰੂਪਨਗਰ ਰੇਂਜ ਨੇ ਦੱਸਿਆ ਕਿ ਏ. ਐੱਸ. ਆਈ. ਹਰਭਜਨ ਸਿੰਘ ਨੇ ਆਪਣੀ ...

ਪੂਰੀ ਖ਼ਬਰ »

3 ਦਿਨਾਂ ਤੋਂ ਬਿਜਲੀ ਬੰਦ ਹੋਣ 'ਤੇ ਮੀਰਪੁਰ ਵਾਸੀਆਂ ਨੇ ਮੁਬਾਰਿਕਪੁਰ ਸੜਕ 'ਤੇ ਲਗਾਇਆ ਜਾਮ

ਡੇਰਾਬੱਸੀ, 15 ਜੂਨ (ਗੁਰਮੀਤ ਸਿੰਘ)-ਨਗਰ ਕੌਾਸਲ ਦੀ ਹੱਦ 'ਚ ਸਥਿਤ ਪਿੰਡ ਮੀਰਪੁਰ ਵਿਖੇ 3 ਦਿਨਾ ਤੋਂ ਬਿਜਲੀ ਸਪਲਾਈ ਬੰਦ ਹੋਣ 'ਤੇ ਰੋਹ 'ਚ ਆਏ ਲੋਕਾਂ ਨੇ ਮੁਬਾਰਿਕਪੁਰ ਸੜਕ 'ਤੇ ਜਾਮ ਲਗਾ ਦਿੱਤਾ | ਲੋਕਾਂ ਨੇ ਜਾਮ ਲਗਾ ਪਾਵਰਕਾਮ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਨੀ ...

ਪੂਰੀ ਖ਼ਬਰ »

ਵਾਰਡ ਵਾਸੀ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ

ਲਾਲੜੂ, 15 ਜੂਨ (ਰਾਜਬੀਰ ਸਿੰਘ)-ਲਾਲੜੂ-ਹੰਡੇਸਰਾ ਸੰਪਰਕ ਸੜਕ 'ਤੇ ਸਥਿਤ ਨਗਰ ਕੌਾਸਲ ਲਾਲੜੂ ਦੇ ਵਾਰਡ ਨੰਬਰ-3 ਅਤੇ 5 ਦੇ ਕੁਝ ਘਰਾਂ ਵਿਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ | ਅਧਿਕਾਰੀਆਂ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਇੱਥੋਂ ਦੇ ਸੈਕਟਰ-104 'ਚ ਬੀਤੀ ਰਾਤ ਇਕ ਨੌਜਵਾਨ ਵਲੋਂ ਆਪਣੇ ਘਰ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਨੇਟਾ ਚੌਕੀ ਵਿਚ ਮਿ੍ਤਕ ਦੀ ਪਤਨੀ ਅਤੇ ਸਹੁਰੇ ਪਰਿਵਾਰ ਦੇ ਿਖ਼ਲਾਫ਼ ਉਸ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX