ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  13 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  23 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  40 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 minute ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 5 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 7 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਰੂਪਨਗਰ

ਟੈਂਪੂ ਟਰੈਵਲਰ ਤੇ ਕਾਰ ਦੀ ਟੱਕਰ 'ਚ 14 ਜ਼ਖ਼ਮੀ

ਰੂਪਨਗਰ, 15 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਬਾਈਪਾਸ ਦੇ ਨਜ਼ਦੀਕ ਚਮਕੌਰ ਸਾਹਿਬ ਚੌਕ ਦੇ ਕੋਲ ਤੜਕਸਾਰ ਸ੍ਰੀ ਚਮਕੌਰ ਸਾਹਿਬ ਤੋਂ ਆ ਰਹੀ ਟੈਂਪੂ ਟਰੈਵਲਰ ਦੀ ਕਾਰ ਨਾਲ ਟੱਕਰ ਹੋਣ ਕਾਰਨ ਟੈਂਪੂ ਟਰੈਵਲਰ ਸਵਾਰ 17 ਲੋਕਾਾ ਵਿਚੋਂ 14 ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ, ਜਿਸ ਵਿਚੋਂ ਤਿੰਨ ਨੂੰ ਗੰਭੀਰ ਹਾਲਤ ਕਾਰਨ ਪੀ.ਜੀ.ਆਈ ਚੰਡੀਗੜ੍ਹ ਰੈਫ਼ਰ ਕੀਤਾ ਹੈ | ਪੁਲਿਸ ਨੇ ਕਾਰ ਵਿਚ ਰੱਖੀਆਂ 777 ਵਿਸਕੀ ਚੰਡੀਗੜ੍ਹ ਮਾਰਕਾ ਦੀਆਂ 40 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ | ਜ਼ਖ਼ਮੀਆਂ ਦੀ ਪਹਿਚਾਣ ਖੁਸ਼ਪ੍ਰੀਤ ਕੌਰ ਪੁੱਤਰੀ ਇਕਬਾਲ ਸਿੰਘ, ਕਮਲਪ੍ਰੀਤ ਪੁੱਤਰੀ ਜੋਗਿੰਦਰ ਸਿੰਘ, ਜਸਪ੍ਰੀਤ ਸਿੰਘ ਪੁੱਤਰ ਕਰਮਜੀਤ ਸਿੰਘ ਨੂੰ ਗੰਭੀਰ ਹਾਲਤ 'ਚ ਪੀ.ਜੀ.ਆਈ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ | ਬਾਕੀ ਜ਼ਖਮੀਆਂ ਵਿਚ ਪਲਕ ਪੁੱਤਰੀ ਨੀਰਜ ਗੁਪਤਾ, ਅਮਨਜੋਤ ਕੌਰ ਪੁੱਤਰੀ ਚਮਕੌਰ ਸਾਹਿਬ, ਕਰਮਜੀਤ ਕੌਰ ਪਤਨੀ ਕੁਲਵੰਤ ਸਿੰਘ, ਨਵਰੀਤ ਪੁੱਤਰੀ ਰਾਮ ਰਤਨ, ਚਰਨਜੀਤ ਕੌਰ ਪੁੱਤਰੀ ਮਿਲਖਾ ਸਿੰਘ, ਕਿਰਨ ਪੁੱਤਰੀ ਸੁਖਚੰਦ, ਮਨਪ੍ਰੀਤ ਪੁੱਤਰੀ ਜਗਤਾਰ ਸਿੰਘ, ਰਸ਼ਮੀ ਪੁੱਤਰੀ ਵੈਭਵ, ਕਿਰਪਾਲ ਕੌਰ ਪੁੱਤਰੀ ਜਸਵੰਤ ਸਿੰਘ, ਗਗਨਪ੍ਰੀਤ ਕੌਰ ਪੁੱਤਰੀ ਕੁਲਵੰਤ ਸਿੰਘ, ਸੁਖਵੀਰ ਕੌਰ ਪੁੱਤਰੀ ਕੁਲਦੀਪ ਸਿੰਘ ਦੇ ਰੂਪ ਵਿਚ ਹੋਈ ਹੈ | ਟੈਂਪੂ ਟਰੈਵਲਰ ਵਿਚ ਸਵਾਰ ਸੰਗਰੂਰ, ਬਰਨਾਲਾ, ਬਾਘਾ ਪੁਰਾਣਾ ਤੇ ਮੋਗਾ ਦੇ ਵਿਦਿਆਰਥੀ ਸਨ | ਕਰਮਚਾਰੀਆਂ ਦੇ ਅਨੁਸਾਰ ਉਹ 4 ਗੱਡੀਆਂ ਵਿਚ ਸਵਾਰ ਹੋ ਕੇ ਮੋਗਾ ਤੋਂ ਮਨਾਲੀ ਘੁੰਮਣ ਜਾ ਰਹੇ ਸਨ ਅਤੇ ਜਦੋਂ ਰੋਪੜ ਬਾਈਪਾਸ ਦੇ ਨਜ਼ਦੀਕ ਪੁੱਜੇ ਤਾਂ ਸ੍ਰੀ ਚਮਕੌਰ ਸਾਹਿਬ ਚੌਕ ਦੇ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ | ਰੋਪੜ ਪੁਲਿਸ ਨੇ ਹਾਦਸੇ ਦੀ ਸੂਚਨਾ ਮਿਲਣ 'ਤੇ ਤੁਰੰਤ ਮੌਕੇ 'ਤੇ ਆ ਕੇ ਜਾਂਚ ਕੀਤੀ ਅਤੇ ਕਾਰ ਵਿਚੋਂ 40 ਪੇਟੀਆਂ ਸ਼ਰਾਬ ਵਿਸਕੀ ਚੰਡੀਗੜ੍ਹ ਮਾਰਕਾ ਬਰਾਮਦ ਕੀਤੀ | ਕਾਰ ਡਰਾਈਵਰ ਮੌਕੇ 'ਤੇ ਫ਼ਰਾਰ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ |

ਬੀ.ਬੀ.ਐਮ.ਬੀ ਵਲੋਂ ਇਵਿਕਸ਼ਨ ਵਾਰੰਟ ਜਾਰੀ ਕਰਨ ਕਰਕੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ

ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ 'ਚ ਬੀ.ਬੀ.ਐਮ.ਬੀ ਵਲੋਂ ਜਾਰੀ ਕੀਤੇ ਗਏ ਇਵਿਕਸ਼ਨ ਵਾਰੰਟ (ਕਬਜ਼ੇ ਖਾਲੀ ਕਰਨ) ਕਾਰਨ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਬਾਰੇ ਬੀ.ਬੀ.ਐਮ.ਬੀ. ਦੇ ਮੁਲਾਜ਼ਮਾਂ ਵਲੋਂ ਅੱਜ ਕਿਲਨ ਏਰੀਆ ਮੁਹੱਲਾ ...

ਪੂਰੀ ਖ਼ਬਰ »

ਜੰਗਲਾਤ ਲੇਬਰ ਯੂਨੀਅਨ ਵਲੋਂ ਮੁਹਾਲੀ ਵਿਖੇ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਦਲਜੀਤ ਸਿੰਘ)-ਜੰਗਲਾਤ ਲੇਬਰ ਯੂਨੀਅਨ ਪੰਜਾਬ ਦੀ ਅੱਜ ਇੱਥੇ ਪ੍ਰਧਾਨ ਮੇਲਾ ਸਿੰਘ ਬਰੂਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਪਣੀ ਮੰਗਾਂ ਦੇ ਸਬੰਧ ਵਿੱਚ ਆਉਂਦੀ 20 ਜੂਨ ਨੂੰ ਵਣ ਭਵਨ ਮੁਹਾਲੀ ਵਿਖੇ ਧਰਨਾ ਦੇਣ ਅਤੇ ਭੁੱਖ ...

ਪੂਰੀ ਖ਼ਬਰ »

ਸਾਧੂਨੁਮਾ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਜੇ.ਐਸ. ਨਿੱਕੂਵਾਲ)-ਪੁਲਿਸ ਨੂੰ ਸਾਧੂਨੁਮਾ ਅਣਪਛਾਤੇ ਬਜ਼ੁਰਗ ਦੀ ਲਾਸ਼ ਬਰਾਮਦ ਹੋਈ ਹੈ | ਪੁਲਿਸ ਚੌਾਕੀ ਦੇ ਮੁਨਸ਼ੀ ਮਿਹਰ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਦੀਵਾਨ ਹਾਲ ਦੇ ਕਰੀਬ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ 'ਚ 1 ਦੀ ਮੌਤ

ਰੂਪਨਗਰ, 15 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਨਜ਼ਦੀਕੀ ਪਿੰਡ ਸੋਲਖੀਆਂ ਦੇ ਕੋਲ ਮੋਟਰਸਾਈਕਲ ਸਵਾਰ ਨੂੰ ਇਕ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਟੱਕਰ ਵਿਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ...

ਪੂਰੀ ਖ਼ਬਰ »

ਡਾਕਟਰ ਵੀ ਲਿਖਣ ਲੱਗੇ ਸਸਤੀ ਸ਼ਰਾਬ ਦੀਆਂ ਪਰਚੀਆਂ

ਨੰਗਲ, 15 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਬੌਧਿਕ ਕੰਗਾਲੀ ਅਤੇ ਸਮਾਜਿਕ ਸੁਰੱਖਿਆ ਦੀ ਘਾਟ ਕਾਰਨ ਸਮਾਜ ਚ ਵੱਧ ਤੋਂ ਵੱਧ ਧਨ ਕਮਾਉਣ ਦੀ ਦੌੜ ਲੱਗੀ ਹੋਈ ਹੈ | ਹਰ ਆਦਮੀ ਬੜੀ ਹੀ ਤੇਜ਼ੀ ਨਾਲ ਅਮੀਰ ਹੋਣਾ ਚਾਹੁੰਦਾ ਹੈ | ਇਹੀ ਕਾਰਨ ਹੈ ਕਿ ਡਾਕਟਰ ਸਾਹਿਬ ਕਲੀਨਿਕ ਚਲਾਉਣ ...

ਪੂਰੀ ਖ਼ਬਰ »

ਆਰਜ਼ੀ ਟੀਨਾਂ ਲਗਾ ਕੇ ਤਿਆਰ ਕੀਤੀਆਂ ਦੁਕਾਨਾਂ ਨੂੰ ਨਗਰ ਕੌਾਸਲ ਅਧਿਕਾਰੀਆਂ ਨੇ ਕਰਵਾਇਆ ਢਹਿ ਢੇਰੀ

ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ, ਕਰਨੈਲ ਸਿੰਘ)-ਕੁੱਝ ਦਿਨ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਾਗੇ ਸ੍ਰੀ ਗੁਰੂ ਤੇਗ਼ ਬਹਾਦਰ ਅਜਾਇਬ ਘਰ ਦੇ ਨੇੜੇ ਲੱਗੀ ਭਿਆਨਕ ਅੱਗ ਕਾਰਨ ਸੜ੍ਹਕੇ ਸੁਆਹ ਹੋਣ ਵਾਲੀਆਂ ਦੁਕਾਨਾਂ ਦੇ ਕੁੱਝ ਮਾਲਕਾਂ ਵਲੋਂ ਬੜੀ ...

ਪੂਰੀ ਖ਼ਬਰ »

ਪਾਰਕ ਦੀ ਟੁੱਟੀ ਹੋਈ ਕੰਧ ਬਣਾਉਣ ਲਈ ਨਗਰ ਕੌ ਾਸਲ ਨੂੰ ਲੋਕਾਂ ਲਾਈ ਗੁਹਾਰ

ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਪ੍ਰਵੇਸ਼ ਦੁਆਰ ਵਾਰਡ ਨੰਬਰ 8 ਰੇਲਵੇ ਰੋਡ ਵਿਚ ਬਣਾਏ ਹੋਏ ਮਹਾਰਾਣਾ ਪ੍ਰਤਾਪ ਜੀ ਦੇ ਬੁੱਤ ਵਾਲੇ ਸ਼ਹੀਦ ਪਾਰਕ ਦੀ ਇੱਕ ਪਾਸੇ ਦੀ ਕੰਧ ਪਿਛਲੇ ਕਾਫ਼ੀ ਸਮੇਂ ਤੋਂ ਟੁੱਟੀ ਪਈ ਹੈ ਅਤੇ ਇਸ ਦੇ ...

ਪੂਰੀ ਖ਼ਬਰ »

ਸਿੱਖੀ ਸਿੱਖਿਆ ਕੈਂਪ 16 ਤੋਂ 23 ਜੂਨ ਤੱਕ

ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਗੁਰਸਾਗਰ ਚੈਰੀਟੇਬਲ ਟ੍ਰੱਸਟ ਸੰਗਰੂਰ ਵਲੋਂ ਸਿੱਖੀ ਸਿੱ ਖਆ ਗੁਰ ਵਿਚਾਰਿ ਨੂੰ ਸਮਰਪਿਤ ਸਿੱਖੀ ਸਿੱਖਿਆ ਕੈਂਪ ਅੱਜ 16 ਜੂਨ ਤੋਂ 23 ਜੂਨ ਤੱਕ ਲਗਾਇਆ ਗਿਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਦੀ ਇਕੱਤਰਤਾ ਹੋਈ

ਮੋਰਿੰਡਾ, 15 ਜੂਨ (ਕੰਗ)-ਟੈਕਨੀਕਲ ਸਰਵਿਸ ਯੂਨੀਅਨ ਸਰਕਲ ਕਮੇਟੀ ਦੀ ਇਕੱਤਰਤਾ ਮੋਰਿੰਡਾ ਵਿਖੇ ਦਵਿੰਦਰ ਸਿੰਘ, ਜਗਦੀਸ਼ ਕੁਮਾਰ, ਰਾਮ ਕਿਸ਼ਨ, ਤਰਸੇਮ ਲਾਲ ਸੰਗਤ ਸਿੰਘ ਅਤੇ ਸਤੀਸ਼ ਕੁਮਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਮਗਰਲੇ ਦਿਨੀਂ ਖਰੜ ਇਲਾਕੇ ਵਿਚ ਹੋਈ ਕਾਮੇ ...

ਪੂਰੀ ਖ਼ਬਰ »

ਹਾੜ ਦੀ ਸੰਗਰਾਂਦ ਮੌਕੇ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਰੂਪਨਗਰ, 15 ਜੂਨ (ਮਨਜਿੰਦਰ ਸਿੰਘ ਚੱਕਲ)- ਅੱਜ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਆਲ ਇੰਡੀਆ ਫਾਰਵਰਡ ਬਲਾਕ ਉੱਤਰੀ ਭਾਰਤ ਦੀ ਮੀਟਿੰਗ ਕੱਲ੍ਹ

ਰੂਪਨਗਰ, 15 ਜੂਨ (ਸ. ਰ.)-ਆਲ ਇੰਡੀਆ ਫਾਰਵਰਡ ਬਲਾਕ ਦੇ ਰਾਸ਼ਟਰੀ ਸਕੱਤਰ ਵੀ. ਪੀ. ਸੈਣੀ ਨੇ ਦੱਸਿਆ ਕਿ 17 ਜੂਨ 2019 ਨੂੰ ਸਵੇਰੇ 11 ਵਜੇ ਨੇਤਾ ਜੀ ਮਾਡਲ ਸਕੂਲ ਦੇ ਪੁਰਾਣੇ ਕੰਪਲੈਕਸ ਬੇਲਾ ਰੋਡ ਵਿਖੇ ਪਾਰਟੀ ਦੀ ਇਕ ਅਹਿਮ ਬੈਠਕ ਹੋ ਰਹੀ ਹੈ, ਜਿਸ ਵਿਚ ਜੰਮੂ-ਕਸ਼ਮੀਰ, ਹਿਮਾਚਲ ...

ਪੂਰੀ ਖ਼ਬਰ »

ਸੰਤ ਬਾਬਾ ਦਲੀਪ ਸਿੰਘ ਦੀ ਸਾਲਾਨਾ ਬਰਸੀ ਮਨਾਈ

ਪੁਰਖਾਲੀ, 15 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਇਥੋਂ ਨੇੜਲੇ ਪਿੰਡ ਡੇਕਵਾਲਾ ਵਿਖੇ ਸੰਤ ਬਾਬਾ ਦਲੀਪ ਸਿੰਘ ਦੀ 54ਵੀਂ ਬਰਸੀ ਮਨਾਈ ਗਈ¢ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਨਗਰ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ...

ਪੂਰੀ ਖ਼ਬਰ »

ਜਰਨੈਲ ਸਿੰਘ ਦੀ ਟੀਮ ਵਲੋਂ ਤਿਵਾੜੀ ਨਾਲ ਮੀਟਿੰਗ

ਨੂਰਪੁਰ ਬੇਦੀ, 15 ਜੂਨ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਜਰਨੈਲ ਸਿੰਘ ਸਮੀਰੋਵਾਲ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਮੈਂਬਰ ਅਤੇ ਰਾਣਾ ਜੈਨ ਸਿੰਘ ਸਾਬਕਾ ਸਰਪੰਚ ਮੁਕਾਰੀ ਵਲੋਂ ਇਲਾਕੇ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ...

ਪੂਰੀ ਖ਼ਬਰ »

ਬਜ਼ੁਰਗਾਂ ਨੇ ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਸਬੰਧੀ ਕੱਢੀ ਰੈਲੀ

ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਾਸਲ (ਰਜਿ.) ਰੂਪਨਗਰ ਵਲੋਂ 'ਵਿਸ਼ਵ ਬਜ਼ੁਰਗ ਦੁਰ-ਵਿਹਾਰ ਦਿਵਸ' ਦੇ ਸਬੰਧ ਵਿਚ, ਬਜ਼ੁਰਗਾਂ ਨਾਲ ਹੋ ਰਹੇ ਦੁਰਵਿਹਾਰ ਸਬੰਧੀ ਉਨ੍ਹਾਂ ਨੰੂ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ | ਸਬ-ਡਵੀਜ਼ਨਲ ...

ਪੂਰੀ ਖ਼ਬਰ »

4 ਰੋਜ਼ਾ ਸਿਖਲਾਈ ਕੈਂਪ ਲਗਾਇਆ

ਮੋਰਿੰਡਾ, 15 ਜੂਨ (ਪਿ੍ਤਪਾਲ ਸਿੰਘ)-ਵੱਖ-ਵੱਖ ਪਿੰਡਾਂ ਦੇ ਪੰਚਾਂ ਤੇ ਸਰਪੰਚਾ ਨੂੰ ਪਿੰਡਾਂ ਵਿਚ ਵਿਕਾਸ ਕਾਰਜ ਸੁਚੱਜੇ ਢੰਗ ਨਾਲ ਚਲਾਉਣ ਲਈ ਪੇਂਡੂ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਚਾਰ ਰੋਜ਼ਾ ਟਰੇਨਿੰਗ ਕੈਂਪ ਲਗਾਇਆ ...

ਪੂਰੀ ਖ਼ਬਰ »

ਠੇਕਾ ਕਾਮੇ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਮੋਰਿੰਡਾ, 15 ਜੂਨ (ਪਿ੍ਤਪਾਲ ਸਿੰਘ)-ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨਾਲ ਵਿਭਾਗ ਦਾ ਕੰਮ ਕਰਨ ਸਮੇਂ ਕੋਈ ਹਾਦਸਾ ਵਾਪਰਦਾ ਹੈ ਜਾਂ ਉਸ ਦੀ ਮੌਤ ਹੁੰਦੀ ਹੈ ਤਾਂ ਸਰਕਾਰ ਉਸ ਦੇ ਪਰਿਵਾਰ ਨੂੰ ਰੁਜ਼ਗਾਰ ਤੇ ਮੁਆਵਜ਼ਾ ਦੇਵੇ | ਇਹ ਵਿਚਾਰ ਸਰਕਲ ਕਮੇਟੀ ਆਗੂਆਂ ਦਵਿੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਾਰੂਦ 'ਤੇ ਬੈਠੇ ਨੰਗਲ ਸ਼ਹਿਰ ਨੂੰ ਬਚਾਉਣ ਲਈ ਅੱਗੇ ਆਵੇ

ਨੰਗਲ, 15 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਲੋਕ ਹਿਤ ਦੇ ਮਸਲੇ ਨਿਰੰਤਰ ਉਜਾਗਰ ਕਰ ਰਹੀ ਬਹੁਚਰਚਿਤ ਕੌਾਸਲਰ ਸ਼ਿਵਾਨੀ ਠਾਕੁਰ ਨੇ ਪੰਜਾਬ ਸਰਕਾਰ ਦੀ ਬਹੁਤ ਹੀ ਸਖ਼ਤ ਨੁਕਤਾਚੀਨੀ ਕੀਤੀ ਹੈ, ਜਿਸ ਦੀ ਘੇਸਲ ਮਾਰ ਨੀਤੀ ਕਾਰਨ ਨੰਗਲ ਸ਼ਹਿਰ ਲੀਜ਼ ਦੇ ਬਾਰੂਦ 'ਤੇ ਬੈਠਾ ਹੈ | ...

ਪੂਰੀ ਖ਼ਬਰ »

ਸੰਤੋਖ ਚੌਧਰੀ ਵਲੋਂ ਸੈਣੀ ਪਰਿਵਾਰ ਨਾਲ ਦੁੱਖ ਸਾਂਝਾ

ਨੂਰਪੁਰ ਬੇਦੀ, 15 ਜੂਨ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਪਿੰਡ ਸੈਣੀ ਮਾਜਰਾ ਦੇ ਸਾਬਕਾ ਸਰਪੰਚ ਬਾਬੂ ਜਗਨਨਾਥ ਦੀ ਧਰਮ ਪਤਨੀ ਰਾਮ ਆਸਰੀ ਦੀ ਮੌਤ 'ਤੇ ਲੋਕ ਸਭਾ ਮੈਂਬਰ ਸੰਤੋਖ ਚੌਧਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਕਰਾਲਾ 'ਚ ਸੂਫ਼ੀਆਨਾ ਮਹਿਫ਼ਲ ਸਮਾਪਤ

ਭਰਤਗੜ੍ਹ, 15 ਜੂਨ (ਜਸਬੀਰ ਸਿੰਘ ਬਾਵਾ)-ਕਕਰਾਲਾ ਸਥਿਤ ਦਰਗਾਹ ਸੱਚੀ ਸਰਕਾਰ, ਨੌਗੱਜਾ ਪੀਰ 'ਤੇ ਸਬੰਧਿਤ ਪ੍ਰਬੰਧਕਾਂ ਵਲੋਂ ਸਮੂਹ ਗ੍ਰਾਮ ਪੰਚਾਇਤ ਤੇ ਵਸਨੀਕਾਂ ਦੇ ਸਹਿਯੋਗ ਨਾਲ ਕਰਵਾਈ ਸੂਫੀਅਨਾ ਮਹਿਫ਼ਲ ਅੱਜ ਤੜਕਸਾਰ ਸਮਾਪਤ ਹੋ ਗਈ | ਇਸ ਦੌਰਾਨ ਧਾਰਮਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX