ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  13 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  23 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  40 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 minute ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 5 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 7 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  34 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਪਟਿਆਲਾ

ਸਕੂਟਰੀ ਤੋਂ ਡਿੱਗਣ 'ਤੇ ਦੋ ਔਰਤਾਂ ਜ਼ਖ਼ਮੀ-ਇਕ ਦੀ ਲੱਤ ਟੁੱਟੀ

ਸਮਾਣਾ, 15 ਜੂਨ (ਹਰਵਿੰਦਰ ਸਿੰਘ ਟੋਨੀ)-ਸਮਾਣਾ ਭਵਾਨੀਗੜ੍ਹ ਸੜਕ 'ਤੇ ਇਕ ਸਕੂਟਰੀ ਦੇ ਤਿਲਕ ਜਾਣ ਕਾਰਨ ਦੋ ਔਰਤਾਂ ਜ਼ਖ਼ਮੀ ਹੋ ਗਈਆਂ | ਜਿਨ੍ਹਾਂ 'ਚੋਂ ਇਕ ਦੀ ਲੱਤ ਟੁੱਟ ਗਈ | ਜਾਣਕਾਰੀ ਮੁਤਾਬਿਕ ਪਿੰਡ ਥੱਮਨ ਸਿੰਘ ਵਾਲਾ ਦੀਆਂ ਰਹਿਣ ਵਾਲੀਆਂ ਸਰਬਜੀਤ ਕੌਰ ਤੇ ਪ੍ਰਦੀਪ ਕੌਰ ਸਮਾਣਾ ਨੇੜੇ ਸਥਿਤ ਇਕ ਧਾਗਾ ਮਿੱਲ 'ਚੋਂ ਕੰਮ ਉਪਰੰਤ ਵਾਪਸ ਪਿੰਡ ਜਾ ਰਹੀਆਂ ਸਨ ਜਦੋਂ ਪਿੰਡ ਬੰਮਨਾਂ ਨੇੜੇ ਪੁੱਜੀਆਂ ਤਾਂ ਅਚਾਨਕ ਸਕੂਟਰੀ ਤਿਲਕ ਜਾਣ 'ਤੇ ਸਖ਼ਤ ਜ਼ਖ਼ਮੀ ਹੋ ਗਈਆਂ ਤੇ ਸਰਬਜੀਤ ਕੌਰ ਦੀ ਲੱਤ ਟੁੱਟ ਗਈ | ਦੋਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਜਿੱਥੇ ਡਾਕਟਰਾਂ ਨੇ ਸਰਬਜੀਤ ਕੌਰ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ ਲਈ ਪਟਿਆਲਾ ਭੇਜ ਦਿੱਤਾ | ਇਸੇ ਤਰ੍ਹਾਂ ਇਕ ਹੋਰ ਵਾਪਰੇ ਹਾਦਸੇ ਦੌਰਾਨ ਤਹਿਸੀਲ ਕੰਪਲੈਕਸ ਨੇੜੇ ਇਕ ਸਫ਼ੈਦੇ ਦਾ ਦਰੱਖਤ ਅਚਾਨਕ ਟੁੱਟ ਕੇ ਸੜਕ 'ਤੇ ਡਿਗ ਗਿਆ | ਜਿਸ ਦੀ ਮਾਰ ਹੇਠ ਆਉਣ 'ਤੇ ਦੋ ਨਿੱਕੇ ਨਿੱਕੇ ਬੱਚੇ ਜਿਨ੍ਹਾਂ 'ਚੋਂ ਇਕ ਦਾ ਨਾਂਅ ਸੰਦੀਪ ਹੈ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ |

ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਇੰਸ. ਵਿਜੈ ਕੁਮਾਰ ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ ਦੋ ਕਾਬੂ

ਸਮਾਣਾ, 15 ਜੂਨ (ਹਰਵਿੰਦਰ ਸਿੰਘ ਟੋਨੀ)-ਜਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵਲੋਂ ਭੈੜੇ ਅਨਸਰਾਂ ਿਖ਼ਲਾਫ਼ ਬਣਾਈ ਟੀਮ ਦੇ ਮੁੱਖ ਮੈਂਬਰ ਤੇ ਜਰਾਇਮ ਪੇਸ਼ਾ ਲੋਕਾਂ ਲਈ ਦਬੰਗ ਅਫ਼ਸਰ ਵਜੋਂ ਜਾਣੇ ਜਾਂਦੇ ਸਥਾਨਕ ਸੀ.ਆਈ.ਏ ਸਟਾਫ਼ ਦੇ ਮੁੱਖ ਅਫ਼ਸਰ ਇੰਸ. ਵਿਜੈ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਜ਼ਖਮੀ

ਪਟਿਆਲਾ, 15 ਜੂਨ (ਆਤਿਸ਼ ਗੁਪਤਾ)-ਸਥਾਨਕ ਤਿ੍ਪੜੀ ਇਲਾਕੇ 'ਚ ਕਾਰ ਦੀ ਟੱਕਰ ਵੱਜਣ ਕਰਕੇ ਮੋਟਰਸਾਈਕਲ ਸਵਾਰ ਗੋਗੀ ਸਿੰਘ ਪੁੱਤਰ ਕੋਲਾ ਸਿੰਘ ਵਾਸੀ ਪਿੰਡ ਫਰੋਲੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲਿਜਾਇਆ ਗਿਆ | ਘਟਨਾ ਸਬੰਧੀ ਪੀੜਤ ...

ਪੂਰੀ ਖ਼ਬਰ »

ਵਿਆਹੁਤਾ ਨੇ ਲਾਇਆ ਸਹੁਰੇ ਪਰਿਵਾਰ 'ਤੇ ਕੁੱਟਮਾਰ ਦਾ ਦੋਸ਼

ਸਮਾਣਾ, 15 ਜੂਨ (ਹਰਵਿੰਦਰ ਸਿੰਘ ਟੋਨੀ)-ਪਰਿਵਾਰ ਦੀ ਸਹਿਮਤੀ ਬਿਨਾਂ ਪ੍ਰੇਮ ਵਿਆਹ ਕਰਨ ਵਾਲੀ ਸਮਾਣਾ ਸ਼ਹਿਰ ਦੀ 23 ਸਾਲਾ ਲੜਕੀ ਨੂੰ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਸਹੁਰਿਆਂ ਵਲੋਂ ਕੱਢ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਕੁੱਟਮਾਰ ਤੋਂ ਬਾਅਦ ਪੀੜਤਾ ਦੀ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ 'ਤੇ ਕਾਰ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਬਚਾਅ

ਪਾਤੜਾਂ, 15 ਜੂਨ (ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਸ਼ਹਿਰ 'ਚ ਨੈਸ਼ਨਲ ਹਾਈਵੇਅ ਐਨ.ਐਚ. 71/ 52 'ਤੇ ਹੋਏ ਕਾਰ ਹਾਦਸੇ ਵਿਚ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਕਾਰ ਪਲਟ ਗਈ ਤੇ ਕਾਰ ਵਿਚ ਸਵਾਰ ਪਤੀ ਪਤਨੀ ਅਤੇ ਬੱਚੇ ਨੰੂ ਮਾਮੂਲੀ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੰੂ ਲੋਕਾਂ ...

ਪੂਰੀ ਖ਼ਬਰ »

ਸਨਿਚਰਵਾਰ ਨੂੰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹੜਤਾਲ

ਪਟਿਆਲਾ, 15 ਜੂਨ (ਆਤਿਸ਼ ਗੁਪਤਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਤਰਜ਼ 'ਤੇ ਜ਼ਿਲ੍ਹਾ ਅਦਾਲਤ ਪਟਿਆਲਾ ਵਿਖੇ ਵੀ ਹਰੇਕ ਸਨਿਚਰਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ ਵਲੋਂ ਪ੍ਰਧਾਨ ਜੇ.ਪੀ.ਐਸ. ਘੁਮਾਉਣ ਦੀ ਅਗਵਾਈ 'ਚ ਇਕ ਦਿਨੀਂ ...

ਪੂਰੀ ਖ਼ਬਰ »

ਖੇਤੀ ਅਤੇ ਖੇਤੀ ਪੈਦਾਵਾਰ ਦੇ ਨਿਗਮੀਕਰਨ ਅਤੇ ਵਪਾਰੀਕਰਨ ਦਾ ਜ਼ੋਰਦਾਰ ਵਿਰੋਧ ਕਰੇਗੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਪਟਿਆਲਾ, 15 ਜੂਨ (ਅ.ਸ. ਆਹਲੂਵਾਲੀਆ)-ਦਿੱਲੀ ਵਿਖੇ ਨੀਤੀ ਆਯੋਗ ਦੀ ਗਵਰਨਿੰਗ ਕੌਾਸਲ ਦੀ ਮੀਟਿੰਗ ਵਿਚ ਖੇਤੀ ਜਿਣਸਾਂ (ਅਨਾਜ ਪਦਾਰਥਾਂ) ਬਾਰੇ ਬਣੇ Tਜ਼ਰੂਰੀ ਵਸਤਾਂ ਕਾਨੂੰਨ, 1955 (531,1955)” ਅਤੇ Tਬਲੈਕਮਾਰਕੀਟ ਨੂੰ ਰੋਕਣਾ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਉਣਾ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ, ਇਕ ਦੀ ਮੌਤ

ਨਾਭਾ, 15 ਜੂਨ (ਕਰਮਜੀਤ ਸਿੰਘ)-ਤਾਰਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮਲਕੋ ਨੇ ਥਾਣਾ ਸਦਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਭੂਆ ਦਾ ਲੜਕਾ ਹਰਜੀਤ ਸਿੰਘ ਮੋਟਰਸਾਈਕਲ ਪਰ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਗਲਵਟੀ ਨਜ਼ਦੀਕ ਇਕ ਤੇਜ਼ ਰਫ਼ਤਾਰ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ 10,500 ਰੁਪਏ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 15 ਜੂਨ (ਆਤਿਸ਼ ਗੁਪਤਾ)-ਰਿਸ਼ਵਤਖ਼ੋਰਾਂ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਪੁਲਿਸ ਨੇ ਸਹਾਇਕ ਥਾਣੇਦਾਰ ਕਰਮ ਸਿੰਘ ਨੂੰ 10,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਪਿੰਡਾਂ ਵਿਚੋਂ ਮੋਟਰ ਤੋਂ ਤਾਰਾਂ ਚੋਰੀ

ਪਟਿਆਲਾ, 15 ਜੂਨ (ਆਤਿਸ਼ ਗੁਪਤਾ)-ਝੋਨੇ ਦੀ ਲਵਾਈ ਦਾ ਸਮਾਂ ਨਜ਼ਦੀਕ ਆਉਂਦਿਆਂ ਹੀ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਆਪਣੀ ਮੋਟਰ 'ਤੇ ਲੋੜੀਂਦਾ ਸਾਮਾਨ ਪੂਰਾ ਕਰ ਲਿਆ ਹੈ ਇਸ ਦੇ ਨਾਲ ਹੀ ਉਨ੍ਹਾਂ ਥਾਵਾਂ 'ਤੇ ਚੋਰੀ ਦੀਆਂ ਘਟਨਾਵਾਂ 'ਚ ਵੀ ਵਾਧਾ ਹੋ ਗਿਆ ਹੈ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਟੇਬਲ ਟੈਨਿਸ 'ਚ ਗੁਲਸ਼ੀਨ ਕੌਰ ਬਣੀ ਪੰਜਾਬ ਚੈਪੀਅਨ

ਪਟਿਆਲਾ, 15 ਜੂਨ (ਚਹਿਲ)-ਇੱਥੇ ਸਰਕਾਰੀ ਸਰੀਰਿਕ ਸਿੱਖਿਆ ਕਾਲਜ 'ਚ ਚੱਲ ਰਹੀ ਪਹਿਲੀ ਪੰਜਾਬ ਦਰਜ਼ਾਬੰਦੀ ਟੇਬਲ ਟੈਨਿਸ ਟੂਰਨਾਮੈਂਟ ਦੇ ਕੈਡੇਟ 'ਚ ਪਟਿਆਲਾ ਦੀ ਗੁਲਸ਼ੀਨ ਕੌਰ ਨੇ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਫਾਈਨਲ ਮੁਕਾਬਲੇ 'ਚ ਗੁਲਸ਼ੀਨ ਨੇ ...

ਪੂਰੀ ਖ਼ਬਰ »

6 ਕੁਇੰਟਲ ਪਾਲੀਥੀਨ ਲਿਫਾਫੇ ਜ਼ਬਤ, 18 ਦੇ ਹੋਏ ਚਲਾਨ

ਪਟਿਆਲਾ, 15 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪਟਿਆਲਾ ਨੂੰ ਪੋਲੀਥੀਨ ਫ਼ਰੀ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ) ਵਲੋਂ ਨਗਰ ਨਿਗਮ, ਪਟਿਆਲਾ ਦੇ ਨਾਲ ਸਹਿਯੋਗ ਕਰਦੇ ਹੋਏ ਵੱਖ-ਵੱਖ ਥਾਵਾਂ 'ਤੇ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਨੂੰ ...

ਪੂਰੀ ਖ਼ਬਰ »

ਘਰ ਵਿਚੋਂ ਗਹਿਣੇ ਅਤੇ ਸਾਮਾਨ ਚੋਰੀ

ਪਟਿਆਲਾ, 15 ਜੂਨ (ਆਤਿਸ਼ ਗੁਪਤਾ)-ਇੱਥੇ ਦੇ ਮਜੀਠੀਆ ਇਨਕਲੇਵ ਵਿਖੇ ਸਥਿਤ ਘਰ ਵਿਚੋਂ ਸੋਨੇ, ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਵਿਜੇ ਤੇਜਪਾਲ ਪੁੱਤਰ ਰੁਲਦੂ ਰਾਮ ਵਲੋਂ ਥਾਣਾ ਸਿਵਲ ਲਾਈਨ ਵਿਖੇ ਸ਼ਿਕਾਇਤ ਕੀਤੀ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ ਦੀ ਪਲਕ ਨੇ ਮੈਰਿਟ ਸੂਚੀ 'ਚ ਪਹਿਲਾ ਸਥਾਨ ਹਾਸਿਲ ਕੀਤਾ

ਸਮਾਣਾ, 15 ਜੂਨ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਦੀ ਬੀ.ਕਾਮ ਦੀ ਵਿਦਿਆਰਥਣ ਪਲਕ ਪੁੱਤਰੀ ਸੁਭਾਸ਼ ਚੰਦ ਨੇ ਦੂਜੇ ਸਮੈਸਟਰ ਦੀ ਪ੍ਰੀਖਿਆ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨ ਕੀਤੀ ਮੈਰਿਟ ਸੂਚੀ 'ਚ ਪੂਰੀ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ...

ਪੂਰੀ ਖ਼ਬਰ »

ਨਗਰ ਨਿਗਮ ਪਟਿਆਲਾ ਦੇ ਸੀਵਰਮੈਨ, ਸਫਾਈ ਅਤੇ ਫਾਇਰ ਬਿ੍ਗੇਡ ਕਰਮਚਾਰੀਆਂ ਦਾ ਹੋਵੇਗਾ 10 ਲੱਖ ਦਾ ਬੀਮਾ-ਮੇਅਰ

ਪਟਿਆਲਾ, 15 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਟਿਆਲਾ ਨਗਰ ਨਿਗਮ ਕਰਮਚਾਰੀਆਂ ਦੀ ਰੱਖੀ ਮੰਗ 'ਤੇ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਗਰ ਨਿਗਮ ਵਿਚ ਕੰਮ ਕਰਦੇ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਮੌਤ ਦੇ ਰੋਸ ਵਜੋਂ ਬਸਪਾ ਆਗੂਆਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਬਨੂੜ, 15 ਜੂਨ (ਭੁਪਿੰਦਰ ਸਿੰਘ)-ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ ਵਿਚ ਡਿਗ ਕੇ ਹੋਈ ਮਾਸੂਮ ਫ਼ਤਹਿਵੀਰ ਸਿੰਘ ਦੀ ਮੌਤ ਦੇ ਰੋਸ ਵਜੋਂ ਬਸਪਾ ਦੇ ਜ਼ਿਲ੍ਹਾ ਇੰਚਾਰਜ ਜਗਜੀਤ ਸਿੰਘ ਛਰਬੜ ਦੀ ਅਗਵਾਈ ਵਿਚ ਅੱਜ ਬੰਨੋਂ ...

ਪੂਰੀ ਖ਼ਬਰ »

ਜਨ ਸ਼ਕਤੀ ਮੰਚ ਨੇ ਸ਼ਹਿਰ ਵਿਖੇ ਰੈਲੀ ਕੱਢ ਕੇ ਕੀਤਾ ਵਿਰੋਧ

ਗੁਹਲਾ ਚੀਕਾ, 15 ਜੂਨ (ਓ.ਪੀ. ਸੈਣੀ)-ਅੱਜ ਇੱਥੇ ਰਾਸ਼ਟਰੀ ਜਨ ਸ਼ਕਤੀ ਮੰਚ ਵਲੋਂ ਸ਼ਹਿਰ ਵਿਖੇ ਨਸ਼ਾ ਤੇ ਭਿ੍ਸ਼ਟਾਚਾਰ ਦੇ ਵਿਰੋਧ 'ਚ ਰੈਲੀ ਕੱਢੀ ਗਈ ਤੇ ਵਖਾਵਾ ਕੀਤਾ ਗਿਆ | ਮੰਚ ਦੇ ਸੰਸਥਾਪਕ ਡਾ. ਸੁਰਿੰਦਰ ਸਿੰਘ ਬਾਂਸਲ ਤੇ ਪ੍ਰਦੇਸ਼ ਪ੍ਰਧਾਨ ਸੁਖਚੈਨ ਸਿੰਘ ਨੇ ਇਕ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਦਾ ਇੱਕੋ ਇਕ ਹੱਲ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਕੱਢਿਆ ਜਾਣਾ-ਮੇਅਰ ਬਿੱਟੂ

ਪਟਿਆਲਾ, 15 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਨੂੰ ਹਮੇਸ਼ਾ ਲਈ ਖਤਮ ਕਰਨ ਸ਼ਹਿਰ 'ਚੋਂ ਡੇਅਰੀਆਂ ਨੂੰ ਬਾਹਰ ਕੱਢਿਆ ਜਾਣਾ ਅਤਿ ਜਰੂਰੀ ਹੋ ਗਿਆ ਹੈ | ਇਸ ਸਬੰਧੀ ਅੱਜ ਪਟਿਆਲਾ ਨਾਲ ਸਬੰਧਿਤ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਮੇਅਰ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਵਿਦੇਸ਼ਾਂ ਅਤੇ ਦੇਸ਼ 'ਚ ਵੱਸ ਰਹੇ ਸਿੱਖਾਂ ਦੀ ਸੁਰੱਖਿਆ ਲਈ ਸਾਰਥਿਕ ਰੋਲ ਅਦਾ ਕਰਨ-ਪ੍ਰੋ. ਬਡੂੰਗਰ

ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਵਿਦੇਸ਼ਾਂ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੱਸ ਰਹੇ ਸਿੱਖਾਂ ਦੀ ਸੁਰੱਖਿਆ ਅਤੇ ਦਰਪੇਸ਼ ਮਸਲਿਆਂ ਨੂੰ ਹੱਲ ਕਰਵਾਉਣ ਵਿਚ ਭਾਰਤ ਸਰਕਾਰ ਖ਼ਾਸ ਕਰਕੇ ਗ੍ਰਹਿ ਮੰਤਰੀ ਉਚੇਚੇ ਤੌਰ 'ਤੇ ਧਿਆਨ ਦੇ ਕੇ ਆਪਣਾ ਸਾਰਥਿਕ ਰੋਲ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ 40 ਲੱਖ ਰੁਪਏ ਨਾਲ ਪੁਲਿਸ ਲਾਈਨ ਦੀਆਂ ਸੜਕਾਂ ਦੀ ਹੋਈ ਮੁਰੰਮਤ

ਪਟਿਆਲਾ, 15 ਜੂਨ (ਆਤਿਸ਼ ਗੁਪਤਾ)-ਪੁਲਿਸ ਲਾਈਨ ਪਟਿਆਲਾ ਦੀ ਦਿੱਖ ਸੰਵਾਰਨ ਲਈ ਅਤੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਲਾਈਨ ਪਟਿਆਲਾ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਨੇ ਹਰਪਾਲਪੁਰ ਅਤੇ ਲੋਹ ਸਿੰਬਲੀ 'ਚ ਪਾਣੀ ਦੇ ਖਪਤਕਾਰਾਂ ਤੇ ਕੱਸਿਆ ਸ਼ਿਕੰਜਾ

ਰਾਜਪੁਰਾ, 15 ਜੂਨ (ਜੀ.ਪੀ. ਸਿੰਘ)-ਪੰਜਾਬ ਵਿਚ ਬਾਰਸ਼ਾਂ ਪਛੜਨ ਕਾਰਨ ਅਤੇ ਝੋਨੇ ਦੇ ਸੀਜ਼ਨ ਹੋਣ ਕਾਰਨ ਬਿਜਲੀ ਦੀ ਖਪਤ ਵੱਧ ਜਾਂਦੀ ਹੈ ਤੇ ਜਿਸ ਨਾਲ ਪਾਣੀ ਦਾ ਸੰਕਟ ਗੰਭੀਰ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਔੜ ਲੰਮੀ ਹੋ ਜਾਣ ਕਾਰਨ ਅਤੇ ਅੱਤ ਦੀ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ: ਵੱਖ-ਵੱਖ ਥਾਵਾਂ ਤੋਂ 700 ਗਰਾਮ ਭੁੱਕੀ ਅਤੇ 27 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 15 ਜੂਨ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਭੈੜੇ ਅਨਸਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਵਾਂ ਤੋਂ 700 ਗਰਾਮ ਭੁੱਕੀ ਅਤੇ 27 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਇਹ ਕਾਰਵਾਈ ਥਾਣਾ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਬਚਿੱਤਰ ਸਿੰਘ ...

ਪੂਰੀ ਖ਼ਬਰ »

ਮਾਈ ਭਾਗੋ ਬਿ੍ਗੇਡ ਵਲੋਂ ਕਰਵਾਏ ਗੁਰਮਤਿ ਕੈਂਪ 7ਵੇਂ ਦਿਨ 'ਚ ਦਾਖ਼ਲ

ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ)-ਨੌਜਵਾਨਾਂ ਅਤੇ ਬੱਚਿਆਂ ਨੂੰ ਸੱਚ ਆਚਾਰ ਅਤੇ ਨੈਤਿਕ ਮੁੱਲਾਂ ਨਾਲ ਜੋੜਨ ਦੇ ਇਰਾਦੇ ਨਾਲ ਮਾਈ ਭਾਗੋ ਬਿ੍ਗੇਡ ਵੱਲੋਂ ਖ਼ਾਲਸਾ ਸ਼ਤਾਬਦੀ ਕਮੇਟੀ ਦੀ ਰਹਿਨੁਮਾਈ ਹੇਠ ਆਯੋਜਿਤ 17ਵਾਂ ਸ਼ਖ਼ਸੀਅਤ ਉਸਾਰੀ ਗੁਰਮਤਿ ਕੈਂਪ ਅੱਜ ...

ਪੂਰੀ ਖ਼ਬਰ »

ਜੂਨੀਅਰ ਕੌਮਾਂਤਰੀ ਹਾਕੀ ਟੂਰਨਾਮੈਂਟ 'ਚ ਭਾਰਤੀ ਗੱਭਰੂਆਂ ਨੇ ਦਰਜ ਕੀਤੀ ਪਹਿਲੀ ਜਿੱਤ

ਪਟਿਆਲਾ, 15 ਜੂਨ (ਚਹਿਲ)-ਸਪੇਨ ਦੇ ਸ਼ਹਿਰ ਮੈਡਰਿਡ ਵਿਖੇ ਚੱਲ ਰਹੇ ਅੱਠ ਦੇਸ਼ਾਂ ਕੌਮਾਂਤਰੀ ਜੂਨੀਅਰ ਹਾਕੀ ਟੂਰਨਾਮੈਂਟ 'ਚ ਭਾਰਤੀ ਟੀਮ ਨੇ ਲਗਾਤਾਰ ਤਿੰਨ ਮੈਚ ਹਾਰਨ ਉਪਰੰਤ ਆਖਿਰਕਾਰ ਦਰਜਾਬੰਦੀ ਮੈਚ 'ਚ ਆਸਟਰੀਆ ਨੂੰ ਹਰਾਕੇ, ਟੂਰਨਾਮੈਂਟ ਦੀ ਪਹਿਲੀ ਜਿੱਤ ਦਰਜ਼ ...

ਪੂਰੀ ਖ਼ਬਰ »

ਸਨੌਰ 'ਚ ਸਿਹਤ ਸੇਵਾਵਾਂ ਦੇ ਲਾਰਿਆਂ ਤੋਂ ਲੋਕ ਪੇ੍ਰਸ਼ਾਨ

ਸਨੌਰ P ਸਬਜ਼ੀਆਂ ਦੀ ਕਾਸ਼ਤ 'ਚ ਮੋਹਰੀ ਹਲਕਾ ਸਨੌਰ ਦੇ 30­000 ਤੋਂ ਜ਼ਿਆਦਾ ਦੀ ਆਬਾਦੀ ਵਾਲੇ ਸ਼ਹਿਰ ਸਨੌਰ ਦੇ ਲੋਕਾਂ ਦਾ ਰਾਜਨੀਤਿਕ ਪਾਰਟੀਆਂ ਵਲੋਂ ਸਿਆਸੀ ਲਾਰਿਆਂ ਨਾਲ ਕਲਿਆਣਕਾਰੀ ਮਸਲਿਆਂ ਨੂੰ ਲਟਕਾ ਕੇ ਲਾਹਾ ਲੈਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | 2002 ਤੋਂ 2007 ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX