ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਫਰੀਦਕੋਟ / ਮੁਕਤਸਰ

ਜੂਨੀਅਰ ਡਾਕਟਰਾਂ ਦੀ ਕੁੱਟਮਾਰ ਦੇ ਿਖ਼ਲਾਫ਼ ਡਾਕਟਰਾਂ ਨੇ ਕੀਤਾ ਰੋਸ ਪ੍ਰਦਰਸ਼ਨ-ਮੋਮਬੱਤੀ ਮਾਰਚ ਕੱਢਿਆ

ਫ਼ਰੀਦਕੋਟ, 15 ਜੂਨ (ਸਤੀਸ਼ ਬਾਗ਼ੀ)-ਪਿਛਲੇ ਦਿਨੀਂ ਪੱਛਮੀ ਬੰਗਾਲ ਦੇ ਐਨ.ਆਰ.ਐਸ. ਮੈਡੀਕਲ ਹਸਪਤਾਲ ਅਤੇ ਕਾਲਜ ਦੇ ਜੂਨੀਅਰ ਡਾਕਟਰਾਂ ਦੀ ਕੀਤੀ ਗਈ ਕੁੱਟਮਾਰ ਦੇ ਮੱਦੇਨਜ਼ਰ ਜਿਥੇ ਪੀ.ਸੀ.ਐਮ.ਐਸ.ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਥੇ ਹੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੇ ਜੂਨੀਅਰ ਅਤੇ ਸੀਨੀਅਰ ਡਾਕਟਰਾਂ ਨੇ ਵੀ ਮੋਮਬੱਤੀ ਮਾਰਚ ਕਰਕੇ ਰੋਸ ਪ੍ਰਦਸ਼ਰਨ ਕੀਤਾ | ਮੋਮਬੱਤੀ ਮਾਰਚ ਮੈਡੀਕਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਤੋਂ ਸ਼ੁਰੂ ਹੋ ਕੇ ਸਾਦਿਕ ਚੌਾਕ ਤੱਕ ਕੀਤਾ ਗਿਆ | ਇਸ ਮੌਕੇ ਡਾਕਟਰਾਂ ਦੇ ਹੱਥਾਂ ਵਿਚ ਬੈਨਰ ਵੀ ਫੜ੍ਹੇ ਹੋਏ ਸਨ | ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਤੇ ਕਾਲਜ ਦੇ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਸਪੈਸ਼ਲਿਟ ਡਾਕਟਰਜ਼ ਯੂਨੀਅਨ ਦੇ ਪ੍ਰਧਾਨ ਡਾ. ਚੰਦਨਪ੍ਰੀਤ ਕੌਰ, ਜੂਨੀਅਰ ਰੈਜੀਡੈਂਟ ਡਾਕਟਰਾਂ ਦੇ ਪ੍ਰਤੀਨਿਧ ਡਾ. ਨਿਖਿਲ ਗੁਪਤਾ, ਡਾ. ਰੁਪਾਲੀ , ਡਾ. ਦਿਕਸ਼ਾ ਅਤੇ ਡਾ. ਜਤਿੰਦਰ ਕੌਚਰ ਨੇ ਪੱਛਮੀ ਬੰਗਾਲ ਦੇ ਜੂਨੀਅਰ ਡਾਕਟਰਾਂ ਦੀ ਕੀਤੀ ਗਈ ਕੁੱਟਮਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਪੱਛਮੀ ਬੰਗਾਲ ਸਰਕਾਰ ਵਲੋਂ ਡਾਕਟਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉੰਨੀ ਦੇਰ ਤੱਕ ਰੋਸ ਪ੍ਰਦਰਸ਼ਨ ਦਾ ਸਿਲਸਿਲਾ ਚੱਲਦਾ ਰਹੇਗਾ |

ਕਿ੍ਕਟ ਅੰਡਰ-19 (ਲੜਕੀਆਂ) ਅਤੇ ਸੀਨੀਅਰ (ਲੜਕੀਆਂ) ਦੇ ਟਰਾਇਲ 18 ਨੂੰ

ਫ਼ਰੀਦਕੋਟ, 15 ਜੂਨ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਿ੍ਕਟ ਅੰਡਰ-19 (ਲੜਕੀਆਂ) ਜ਼ਿਲ੍ਹਾ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ ਦੇ ਟਰਾਇਲ 18 ਜੂਨ ਨੂੰ ਬਾਅਦ ਦੁਪਹਿਰ 3 ਵਜੇ ਸਰਕਾਰੀ ਬਰਜਿੰਦਰ ਕਾਲਜ ਫ਼ਰੀਦਕੋਟ ...

ਪੂਰੀ ਖ਼ਬਰ »

ਝੁਕੇ ਹੋਏ ਦਰੱਖਤਾਂ ਦੇ ਟਾਹਣੇ ਹਾਦਸਿਆਂ ਨੂੰ ਦੇ ਰਹੇ ਨੇ ਸੱਦਾ

ਫ਼ਰੀਦਕੋਟ, 15 ਜੂਨ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਸਾਦਿਕ ਸੜਕ 'ਤੇ ਲੱਗੇ ਹੋਏ ਸਫ਼ੈਦੇ ਦੇ ਦਰੱਖਤਾਂ ਦੇ ਟਾਹਣੇ ਕਈ ਥਾਂਵਾਂ ਤੋਂ ਕਾਫੀ ਝੁਕੇ ਹੋਏ ਹੋਣ ਕਰਕੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਜਾਣਕਾਰੀ ਅਨੁਸਾਰ ਫ਼ਰੀਦਕੋਟ-ਸਾਦਿਕ ਸੜਕ 'ਤੇ ਜ਼ਿਆਦਾਤਰ ...

ਪੂਰੀ ਖ਼ਬਰ »

ਦੋ ਘਰਾਂ 'ਚੋਂ ਸੋਨਾ ਅਤੇ ਨਕਦੀ ਚੋਰੀ

ਬਾਜਾਖਾਨਾ, 15 ਜੂਨ (ਜੀਵਨ ਗਰਗ)-ਬੀਤੀ ਰਾਤ ਚੋਰਾਂ ਨੇ ਨੇੜਲੇ ਪਿੰਡ ਕੋਠੇ ਹਰੀ ਸਿੰਘ (ਮੱਲਾ) ਵਿਖੇ ਬਲਦੇਵ ਸਿੰਘ ਪੁੱਤਰ ਗੁੁਰਦਿਆਲ ਸਿੰਘ ਦੇ ਘਰ 'ਚ ਦਾਖਲ ਹੋ ਕੇ ਲਗਪਗ ਦਸ ਤੋਲੇ ਸੋਨਾ ਅਤੇ ਕੁਝ ਨਕਦੀ ਚੋਰੀ ਕਰ ਲਈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ...

ਪੂਰੀ ਖ਼ਬਰ »

ਏ. ਐਸ. ਆਈ ਵਜੋਂ ਪਦਉੱਨਤ ਹੋਏ 4 ਕਰਮਚਾਰੀਆਂ ਨੂੰ ਡੀ. ਐਸ. ਪੀ ਨੇ ਲਗਾਏ ਸਟਾਰ

ਕੋਟਕਪੂਰਾ, 15 ਜੂਨ (ਮੇਘਰਾਜ)-ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਰਾਜਬਚਨ ਸਿੰਘ ਦੀ ਰਹਿਨੁਮਾਈ ਹੇਠ ਡੀ.ਐਸ.ਪੀ ਦਫ਼ਤਰ ਕੋਟਕਪੂਰਾ ਵਿਖੇ ਡੀ.ਐਸ.ਪੀ ਬਲਕਾਰ ਸਿੰਘ ਸੰਧੂ, ਥਾਣਾ ਸਦਰ ਮੁਖੀ ਇੰਸਪੈਕਟਰ ਗੁਰਮੀਤ ਸਿੰਘ, ਥਾਣਾ ਸ਼ਹਿਰੀ ਮੁਖੀ ਇੰਸਪੈਕਟਰ ਸੰਜੀਵ ਕੁਮਾਰ ...

ਪੂਰੀ ਖ਼ਬਰ »

ਵਿਧਾਇਕ ਕੁਲਤਾਰ ਸਿੰਘ ਸੰਧਵਾਂ ਲੋਕ ਲੇਖਾ ਕਮੇਟੀ ਦੇ ਚੇਅਰਮੈਨ ਨਿਯੁਕਤ

ਕੋਟਕਪੂਰਾ, 15 ਜੂਨ (ਮੇਘਰਾਜ)-ਪੰਜਾਬ ਸਰਕਾਰ ਵਲੋਂ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਲੱਡੂ ਵੰਡੇ ...

ਪੂਰੀ ਖ਼ਬਰ »

ਹਾੜ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਫ਼ਰੀਦਕੋਟ, 15 ਜੂਨ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਚੈਰੀਟੇਬਲ ਸੁਸਾਇਟੀ (ਰਜਿ:) ਫ਼ਰੀਦਕੋਟ ਵਿਖੇ ਹਾੜ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬਾਬਾ ਬੁੱਢਾ ਜੀ ਬਿਰਧ ਘਰ ਵਿਚ 7 ਸਾਲ ਤੋਂ ਰਹਿ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਨੇ ਿਖ਼ਡਾਰੀਆਂ ਨੂੰ ਆਸ਼ੀਰਵਾਦ ਦਿੱਤਾ

ਕੋਟਕਪੂਰਾ, 15 ਜੂਨ (ਮੋਹਰ ਸਿੰਘ)-ਬਾਸਕਿਟਬਾਲ ਐਸੋਸੀਏਸ਼ਨ ਵਲੋਂ ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਮਕਾ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਸਬ-ਜੂਨੀਅਰ ਪੰਜਾਬ ਚੈਂਪੀਅਨਸ਼ਿਪ ਲੜਕੇ ਅਤੇ ਲੜਕੀਆਂ ਦੇ ਬਠਿੰਡਾ ਜ਼ੋਨ ਦਾ ਪਹਿਲਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਕੀਤਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਚਨਾਬ ਗਰੁੱਪ ਆਫ਼ ਐਜੂਕੇਸ਼ਨ ਹਮੇਸ਼ਾ ਹੀ ਸਿੱਖਿਆ ਦੇ ਖੇਤਰ 'ਚ ਨੌਜਵਾਨ ਬੱਚਿਆਂ ਨੂੰ ਘਰ ਬੈਠ ਕੇ ਦੂਰਵਰਤੀ ਸਿੱਖਿਆ ਪ੍ਰਣਾਲੀ ਨਾਲ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਹਮੇਸ਼ਾਂ ਹੀ ਮੋਹਰੀ ਰਿਹਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

'ਬੀੜ' ਵੱਲੋ ਹਰਬਲ ਪੌਦਿਆਂ ਦਾ ਲੰਗਰ ਲਗਾਇਆ

ਫ਼ਰੀਦਕੋਟ, 15 ਜੂਨ (ਮਿੰਦਾ)-ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰੀਵਾਈਵਿੰਗ ਹੈਂਡ ਸੋਸਾਇਟੀ 'ਬੀੜ' ਵਲੋਂ ਹਾੜ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ 'ਤੇ ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਲੰਗਰ ਮਾਤਾ ਖੀਵੀ ਜੀ ਵਿਖੇ ਗੁਣਕਾਰੀ ਹਰਬਲ ਪੌਦਿਆਂ ਦਾ ਲੰਗਰ ...

ਪੂਰੀ ਖ਼ਬਰ »

ਡਾਕ ਕਰਮਚਾਰੀਆਂ ਦੀ ਮੀਟਿੰਗ ਅੱਜ

ਕੋਟਕਪੂਰਾ, 15 ਜੂਨ (ਗਿੱਲ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਇਕ ਲਾਜ਼ਮੀ ਇਕੱਤਰਤਾ 16 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਬੁਲਾਈ ਗਈ ਹੈ | ਮੀਟਿੰਗ 'ਚ ਪੇਂਡੂ ਡਾਕ ਕਰਮਚਾਰੀਆਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ...

ਪੂਰੀ ਖ਼ਬਰ »

ਵਕੀਲ ਸਿੰਘ ਨੇ ਐਸ. ਐਚ. ਓ. ਥਾਨਾ ਸਦਰ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 15 ਜੂਨ (ਹਰਮਿੰਦਰ ਸਿੰਘ ਮਿੰਦਾ)-ਸਬ ਇੰਸਪੈਕਟਰ ਵਕੀਲ ਸਿੰਘ ਨੇ ਅੱਜ ਬਤੌਰ ਐਸ.ਐਚ.ਓ ਥਾਨਾ ਸਦਰ ਫ਼ਰੀਦਕੋਟ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਐਸ.ਐਸ. ਦਫ਼ਤਰ ਥਾਣਾ ਸਿਟੀ ਅਤੇ ਕਈ ਹੋਰ ਥਾਵਾਂ 'ਤੇ ਆਪਣੀਆਂ ਸੇਵਾਵਾਂ ਸ਼ਾਨਦਾਰ ਤਰੀਕੇ ...

ਪੂਰੀ ਖ਼ਬਰ »

ਇਤਿਹਾਸਕ ਦਿਹਾੜਿਆਂ ਨੂੰ ਸਮਰਪਿਤ ਕਥਾ ਕੀਰਤਨ ਸਮਾਗਮ ਕਰਵਾਇਆ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਗੁਰੂ ਸਾਹਿਬਾਨ ਦਾ ਜੀਵਨ, ਫਲਸਫ਼ਾ ਪੜ੍ਹ ਕੇ ਅਤੇ ਸਿਧਾਂਤ ਤੇ ਮਰਿਆਦਾ ਦੇਖ ਕੇ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗੁਰੂ ਸਾਹਿਬਾਨ ਸੰਗਤ ਦੇ ਦਰਸ਼ਨ ਅਤੇ ਸੇਵਾ ਕਰਕੇ ਸੰਗਤ ਨੂੰ ਜਿੱਥੇ ਮਾਣ ਸਨਮਾਨ ਦਿੰਦੇ ਸਨ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ...

ਪੂਰੀ ਖ਼ਬਰ »

ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਵਾਪਰੀ ਘਟਨਾ ਸ਼ਰਮਨਾਕ-ਜਥੇ. ਨੰਗਲ

ਕੋਟਕਪੂਰਾ, 15 ਜੂਨ (ਮੋਹਰ ਸਿੰਘ)-ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਦਿਨ ਦਿਹਾੜੇ ਵਾਪਰੀ ਗੁੰਡਾਗਰਦੀ ਦੀ ਸ਼ਰਮਨਾਕ ਘਟਨਾ ਨੇ ਜਿੱਥੇ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਓਥੇ ਹਰ ਇੱਜ਼ਤਦਾਰ ਪਰਿਵਾਰ ਦੇ ਮੁਖੀ ਦਾ ਇਸ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਹੋਏ ਲੋਕਾਂ ਕੀਤੀ ਸਖ਼ਤ ਕਾਰਵਾਈ ਦੀ ਮੰਗ ਲੋਕਾਂ ਨਾਲ ਧੋਖਾਧੜੀ ਤੇ ਸੋਨੇ ਦੀ ਠੱਗੀ ਮਾਰਨ ਵਾਲੇ ਤਿੰਨ ਕਾਬੂ

ਫ਼ਰੀਦਕੋਟ, 15 ਜੂਨ (ਪੁਰਬਾ)-ਸ਼ਹਿਰ ਵਿਚੋਂ ਸੋਨੇ ਦੇ ਗਹਿਣਿਆਂ ਵੱਟੇ ਪੈਸੇ ਦਾ ਲੈਣ ਦੇਣ ਕਰਨ ਵਾਲੇ ਇਕ ਜੋੜੇ ਸਮੇਤ ਉਨ੍ਹਾਂ ਦੇ ਪੁੱਤਰ ਵਲੋਂ ਕਈ ਲੋਕਾਂ ਦਾ ਸੋਨਾ ਲੈ ਕੇ ਫਰਾਰ ਹੋਣ ਦੇ ਮਾਮਲੇ ਵਿਚ ਸ਼ਿਕਾਇਤ ਕਰਤਾ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਖੇ ਪੰਜ ਮਹੀਨੇ ...

ਪੂਰੀ ਖ਼ਬਰ »

ਲੋਕਾਂ ਨਾਲ ਧੋਖਾਧੜੀ ਤੇ ਸੋਨੇ ਦੀ ਠੱਗੀ ਮਾਰਨ ਵਾਲੇ ਤਿੰਨ ਕਾਬੂ

ਫ਼ਰੀਦਕੋਟ, 15 ਜੂਨ (ਪੁਰਬਾ)-ਸ਼ਹਿਰ ਵਿਚੋਂ ਸੋਨੇ ਦੇ ਗਹਿਣਿਆਂ ਵੱਟੇ ਪੈਸੇ ਦਾ ਲੈਣ ਦੇਣ ਕਰਨ ਵਾਲੇ ਇਕ ਜੋੜੇ ਸਮੇਤ ਉਨ੍ਹਾਂ ਦੇ ਪੁੱਤਰ ਵਲੋਂ ਕਈ ਲੋਕਾਂ ਦਾ ਸੋਨਾ ਲੈ ਕੇ ਫਰਾਰ ਹੋਣ ਦੇ ਮਾਮਲੇ ਵਿਚ ਸ਼ਿਕਾਇਤ ਕਰਤਾ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਖੇ ਪੰਜ ਮਹੀਨੇ ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਵਲੋਂ ਪ੍ਰਮੁੱਖ ਬਾਜ਼ਾਰਾਂ ਦਾ ਦੌਰਾ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਆਵਾਜਾਈ ਪੁਲਿਸ ਵਲੋਂ ਜਨਤਕ ਆਵਾਜਾਈ ਦੇ ਮੱਦੇਨਜ਼ਰ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ 'ਚ ਜਾ ਕੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਹਦਾਇਤ ਕੀਤੀ ਗਈ ਕਿ ਆਵਾਜਾਈ 'ਚ ਵਿਘਨ ਪੈਣ ਤੋਂ ਰੋਕਣ ਦੇ ਲਈ ਭੀੜ੍ਹੇ ਬਾਜ਼ਾਰਾਂ, ਗਲੀਆਂ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਨੇ 50 ਕਿਲੋ ਪਾਬੰਦੀਸ਼ੁਦਾ ਲਿਫ਼ਾਫ਼ੇ ਕੀਤੇ ਬਰਾਮਦ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਨਗਰ ਕੌਾਸਲ ਦੇ ਸੈਨੇਟਰੀ ਇੰਸਪੈਕਟਰ ਵੀਰਪਾਲ ਸਿੰਘ ਅਤੇ ਪ੍ਰਦੂਸ਼ਣ ਵਿਭਾਗ ਦੇ ਐਸ.ਡੀ.ਓ. ਅਨੀਸ਼ ਸ਼ਰਮਾ ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਮੋਟਰ ਦਾ ਸਮਾਨ ਚੋਰੀ

ਕੋਟਕਪੂਰਾ, 15 ਜੂਨ (ਮੇਘਰਾਜ)-ਬੀਤੇ ਦਿਨੀਂ ਪਿੰਡ ਫਿੱਡੇ ਖੁਰਦ ਵਿਖੇ ਛੱਪੜ ਨੂੰ ਖਾਲੀ ਕਰਨ ਲਈ ਪੰਚਾਇਤ ਵਲੋਂ ਲਗਾਈ ਗਈ ਮੋਟਰ ਦੇ ਸਟਾਰਟਰ ਦਾ ਸਮਾਨ ਚੋਰੀ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸਤਵਿੰਦਰ ਕੌਰ, ਪੰਚ ਕਿਰਨਜੀਤ ...

ਪੂਰੀ ਖ਼ਬਰ »

ਕਿਸਾਨ ਤੋਂ ਰਿਸ਼ਵਤ ਲੈਣ ਵਾਲੇ ਪਾਵਰ ਕਾਰਪੋਰੇਸ਼ਨ ਦੇ ਜੇ. ਈ. ਨੂੰ ਵਿਜੀਲੈਂਸ ਨੇ ਕੀਤਾ ਗਿ੍ਫ਼ਤਾਰ

ਫ਼ਰੀਦਕੋਟ, 15 ਜੂਨ (ਸਰਬਜੀਤ ਸਿੰਘ)-ਚੌਕਸੀ ਵਿਭਾਗ ਫ਼ਰੀਦਕੋਟ ਦੀ ਵਿਸ਼ੇਸ਼ ਟੀਮ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਬਾਜਾਖਾਨਾ ਦੇ ਇਕ ਸਹਾਇਕ ਇੰਜੀਨੀਅਰ ਨੂੰ ਕਿਸਾਨ ਤੋਂ ਟਰਾਂਸਫਾਰਮਰ ਬਦਲਣ ਲਈ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗਿ੍ਫ਼ਤਾਰ ...

ਪੂਰੀ ਖ਼ਬਰ »

-ਅੱਜ ਕੌਮਾਂਤਰੀ ਪਿਤਾ ਦਿਵਸ 'ਤੇ ਵਿਸ਼ੇਸ਼- ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪਿਤਾ ਦਾ ਹੁੰਦਾ ਹੈ ਅਹਿਮ ਯੋਗਦਾਨ

ਪਿਤਾ ਨੇ ਮੈਨੂੰ ਚੰਗੇ ਗੁਣਾਂ ਦਾ ਧਾਰਨੀ ਬਣਾਇਆ-ਕੋਟਕਪੂਰਾ ਨੇੜੇ ਇਕ ਪਿੰਡ 'ਚੋਂ ਉਠ ਕੇ ਆਪਣੇ ਕਾਰੋਬਾਰ ਨੂੰ ਸ਼ਹਿਰ 'ਚ ਕਿਸੇ ਮੁਕਾਮ 'ਤੇ ਲਿਜਾ ਸਕਣ ਦਾ ਸਫ਼ਰ ਸੱਚਮੁੱਚ ਹੈਰਾਨ ਕਰਨ ਵਾਲਾ ਹੈ | ਪਿਤਾ ਜੀ ਨੇ ਆਪ ਕਰਿਆਨੇ ਦਾ ਕਾਰੋਬਾਰ ਵਧੀਆ ਢੰਗ ਨਾਲ ਕੀਤਾ ਅਤੇ ...

ਪੂਰੀ ਖ਼ਬਰ »

ਬੀ.ਐੱਸ.ਐਫ਼ ਹੈੱਡਕੁਆਰਟਰ ਵਿਖੇ ਯੋਗਾ ਕੈਂਪ ਦੀ ਸ਼ੁਰੂਆਤ

ਫ਼ਰੀਦਕੋਟ, 15 ਜੂਨ (ਸਤੀਸ਼ ਬਾਗ਼ੀ)-ਸਥਾਨਕ ਬੀ.ਐੱਸ.ਐਫ਼ ਹੈੱਡਕੁਆਟਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਪਤੰਜਲੀ ਵਲੋਂ ਯੋਗਾ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਯੋਗ ਗੁਰੂ ਰਾਜਿੰਦਰ ਨਾਇਰ ਨੇ ਜਵਾਨਾਂ ਨੂੰ ਯੋਗਾ ਦੇ ਵੱਖ-ਵੱਖ ਆਸਨਾਂ ਦਾ ਅਭਿਆਸ ...

ਪੂਰੀ ਖ਼ਬਰ »

ਸਾਂ ਸਦ ਜਨਾਬ ਮੁਹੰਮਦ ਸਦੀਕ ਨੇ ਸ਼ੁਕਰਾਨਾ ਸਮਾਗਮ ਕਰਵਾਇਆ

ਇਯਾਲੀ/ਥਰੀਕੇ, 15 ਜੂਨ (ਰਾਜ ਜੋਸ਼ੀ)-ਲੋਕ ਸਭਾ ਹਲਕਾ ਫਰੀਦਕੋਟ ਤੋਂ ਲੰਘੀਆਂ ਚੋਣਾਂ ਵਿਚ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ: ਗੁਲਜਾਰ ਸਿੰਘ ਰਣੀਕੇ ਨੂੰ ਹਰਾ ਕੇ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਪਾਰਟੀ ਦੇ ਸਾਂਸਦ ਜਨਾਬ ਮੁਹੰਮਦ ਸਦੀਕ ਵਲੋਂ ਸਥਾਨਕ ...

ਪੂਰੀ ਖ਼ਬਰ »

ਦਸ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਬਾਜਾਖਾਨਾ, 15 ਜੂਨ (ਜੀਵਨ ਗਰਗ)-ਨੇੜਲੇ ਪਿੰਡ ਮੱਲਾ ਦੇ ਗੁਰਦੁਆਰਾ ਸਾਹਿਬ ਵਿਖੇ ਦਸ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਨੇਜਰ ਕੁਲਵਿੰਦਰ ਸਿੰਘ ਅਤੇ ਨਾਇਬ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX