ਤਾਜਾ ਖ਼ਬਰਾਂ


ਪੰਜਾਬ ਪੁਲਿਸ ਵੱਲੋਂ ਪੰਨੂੰ ਤੇ ਉਸ ਦੇ ਸਾਥੀਆਂ ਵਿਰੁੱਧ ਦੋ ਮੁਕੱਦਮੇ ਦਰਜ , ਐਕਟਿਵ ਮੈਂਬਰ ਜੋਗਿੰਦਰ ਸਿੰਘ ਭੁਲੱਥ ਤੋਂ ਗ੍ਰਿਫਤਾਰ
. . .  17 minutes ago
ਅੰਮ੍ਰਿਤਸਰ/ਭੁਲੱਥ,2 ਜੁਲਾਈ [ਗੁਰਪ੍ਰੀਤ ਢਿਲੋਂ ,ਸੁਖਜਿੰਦਰ ਮੁਲਤਾਨੀ ]-ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ...
2 ਹੋਰ ਕੋਰੋਨਾ ਪੀੜਤਾਂ ਦੀ ਹੋਈ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 8
. . .  34 minutes ago
ਕਰਨਾਲ, 2 ਜੁਲਾਈ ( ਗੁਰਮੀਤ ਸਿੰਘ ਸੱਗੂ ) – ਡੀ.ਸੀ.ਨਿਸ਼ਾਂਤ ਕੁਮਾਰ ਯਾਦਵ ਨੇ ਦਸਿਆ ਕਿ ਸੀ.ਐਮ.ਸਿਟੀ ਵਿਖੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ਲੈ ਕੇ ਰੋਜਾਨਾਂ ਹੀ ਪਿਛਲੇ ਰਿਕਾਰਡ ਟੁਟ ਰਹੇ ਹਨ ।ਅਜ ਕੋਰੋਨਾ ਪਾਜ਼ੀਟਿਵ 41 ਰਿਕਾਰਡ ਤੋੜ ...
ਅਨੁਪਮ ਖੇਰ ਦੇ ਟਵੀਟ ਨਾਲ ਸਿੱਖਾਂ ਦੇ ਵਿਚ ਰੋਹ,ਦਿੱਲੀ ਗੁਰਦੁਆਰਾ ਕਮੇਟੀ ਨੇ ਭੇਜਿਆ ਲੀਗਲ ਨੋਟਿਸ
. . .  about 1 hour ago
ਸੱਪ ਦੇ ਡੰਗ ਕਾਰਨ ਗਰਭਵਤੀ ਔਰਤ ਦੀ ਮੌਤ
. . .  about 1 hour ago
ਖਮਾਣੋਂ, 2 ਜੁਲਾਈ (ਪਰਮਵੀਰ ਸਿੰਘ) - ਸੱਪ ਵਲੋਂ ਡੰਗ ਦਿੱਤੇ ਜਾਣ ਕਾਰਨ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਪ ਸਿੰਘ ਮੁਤਾਬਿਕ ਪਿੰਡ ਧਿਆਨੂੰਮਾਜਰਾ ਵਾਸੀ ਗਰਭਵਤੀ ਔਰਤ ਮਨਪ੍ਰੀਤ ਕੌਰ (28) ਦੀ ਤੜਕੇ ਘਰ ਅੰਦਰ...
ਪ੍ਰੇਮੀ ਦੀ ਖ਼ੁਦਕੁਸ਼ੀ ਦੇ 5 ਘੰਟੇ ਬਾਅਦ ਪ੍ਰੇਮਿਕਾ ਦੀ ਲਾਸ਼ ਗਲੀ 'ਚ ਮਿਲੀ
. . .  about 1 hour ago
ਮਾਹਿਲਪੁਰ, 2 ਜੁਲਾਈ (ਦੀਪਕ ਅਗਨੀਹੋਤਰੀ) - ਪਿੰਡ ਪੈਂਸਰਾ ਵਿਖੇ ਪ੍ਰੇਮੀ ਵਲੋਂ ਕੀਤੀ ਖੁਦਕੁਸ਼ੀ ਤੋਂ ਬਾਦ ਸਾਢੇ ਪੰਜ ਵਜੇ ਪ੍ਰੇਮਿਕਾ ਦੀ ਲਾਸ਼ ਆਪਣੇ ਹੀ ਘਰ ਦੇ ਬਾਹਰ ਮਿਲਣ ਨਾਲ ਪਿੰਡ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਨੇ ਪ੍ਰੇਮਿਕਾ ਦੀ ਲਾਸ਼ ਕਬਜ਼ੇ ਚ ਲੈ ਕੇ ਅਗਲੀ...
ਰਜਵਾਹੇ 'ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਪਰਿਵਾਰਕ ਮੈਂਬਰਾਂ ਨੂੰ ਕਤਲ ਦਾ ਸ਼ੱਕ
. . .  about 1 hour ago
ਘਨੌਰ, 2 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਪਿੰਡ ਸੀਲ ਨੇੜੇ ਰਜਵਾਹੇ ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਪੂਰਾ ਸ਼ੱਕ ਕਿ ਉਸ ਦਾ ਕਤਲ ਹੋਇਆ ਹੈ। ਜਾਣਕਾਰੀ...
ਸੁਨਾਮ ਦੇ ਅਕਾਲੀ ਕਾਡਰ ਨੇ ਢੀਂਡਸਿਆਂ ਵਾਲੇ ਗਰਿੱਡ ਨੂੰ ਛੱਡ ਕੇ ਬਾਦਲਾਂ ਦੇ ਥਰਮਲ ਨਾਲ ਤਾਰਾਂ ਜੋੜੀਆਂ
. . .  about 2 hours ago
ਮੰਡੀ ਕਿਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਸੁਖਦੇਵ ਸਿੰਘ ਢੀਂਡਸਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸੁਨਾਮ ਤੋਂ ਉਹਨਾਂ ਦੇ ਕਾਫੀ ਗਿਣਤੀ ਕੱਟੜ ਸਮਰਥਕਾਂ ਨੇ ਉਹਨਾਂ ਅਤੇ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨਾਲੋਂ ਤੋੜ ਵਿਛੋੜਾ ਕਰ ਕੇ ਸੁਖਬੀਰ...
ਮਨੀਮਾਜਰਾ ਐੱਸ. ਐੱਚ. ਓ. ਰਿਸ਼ਵਤ ਮਾਮਲੇ ਦੀ ਜਾਂਚ ਲਈ ਸੀ. ਬੀ. ਆਈ. ਟੀਮ ਦਿੜ੍ਹਬਾ ਇਲਾਕੇ 'ਚ ਪੁੱਜੀ
. . .  about 2 hours ago
ਦਿੜ੍ਹਬਾ ਮੰਡੀ, 2 ਜੁਲਾਈ (ਹਰਬੰਸ ਸਿੰਘ ਛਾਜਲੀ) ਪੁਲਿਸ ਥਾਣਾ ਮਨੀਮਾਜਰਾ ਦੀ ਐਸ ਐਚ ਓ ਖਿਲਾਫ ਪੰਜ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਬੀਤੇ ਦਿਨ ਦਰਜ ਕੀਤੇ ਮੁਕੱਦਮੇ ਦੀ ਜਾਂਚ ਸਬੰਧੀ ਸੀ. ਬੀ. ਆਈ. ਟੀਮ ਦਿੜ੍ਹਬਾ ਨੇੜਲੇ ਪਿੰਡ ਸਮੂਰਾਂ ਵਿਖੇ ਪੁੱਜੀ। ਪ੍ਪਤ ਜਾਣਕਾਰੀ...
ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖੁਦਕੁਸ਼ੀ ਕੀਤੀ
. . .  about 2 hours ago
ਮੰਡੀ ਕਿੱਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪਿੰਡ ਖਿਉਵਾਲੀ ਇਸ਼ਕ ਦੀ ਹਨੇਰੀ 'ਚ ਖੁੱਭੇ ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਪਿੰਡ ਲੰਬੀ ਨੇੜੇ ਵਗਦੇ ਮਾਈਨਰ ਕੰਢਿਓਂ ਬਰਾਮਦ ਹੋਈਆਂ ਹਨ। ਲਾਸ਼ਾਂ...
ਗੁਰਬਾਣੀ ਤੁਕ ਤੋੜ ਮਰੋੜ ਕੇ ਪੇਸ਼ ਕਰਨ 'ਤੇ ਮੁਆਫੀ ਮੰਗੇ ਅਨੁਪਮ ਖੇਰ - ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ) - ਫ਼ਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਅੱਜ ਗੁਰਬਾਣੀ ਦੀ ਇੱਕ ਤੁਕ ਨੂੰ ਤੋੜ ਮਰੋੜ ਕੇ ਟਵੀਟ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕਰਦਿਆਂ ਕਿਹਾ ਕਿ ਅਦਾਕਾਰ ਸਮੁੱਚੀ ਸਿੱਖ ਕੌਮ ਤੋਂ...
ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ
. . .  1 minute ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ...
ਅੰਮ੍ਰਿਤਸਰ 'ਚ ਪੰਜ ਨਵੇਂ ਮਾਮਲੇ ਇਕ ਔਰਤ ਦੀ ਮੌਤ
. . .  about 3 hours ago
ਅੰਮ੍ਰਿਤਸਰ 2 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇਕ ਹੋਰ ਔਰਤ ਮਰੀਜ਼ ਦੀ ਮੌਤ ਹੋ ਗਈ ਜੋ ਕਿ ਕੋਰੋਨਾ ਤੋਂ ਪੀੜਤ ਸੀ। ਇਸ ਦੀ ਪੁਸ਼ਟੀ ਸਿਵਲ ਸਰਜ਼ਨ ਡਾ: ਨਵਦੀਪ ਸਿੰਘ...
ਜ਼ਿਲ੍ਹਾ ਕਪੂਰਥਲਾ ਵਿਚ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 3 hours ago
ਕਪੂਰਥਲਾ, 2 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 6 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 5 ਵਿਅਕਤੀ ਪਹਿਲਾਂ ਪਾਜ਼ੀਟਿਵ ਪਾਏ ਗਏ ਇਕ ਵਿਅਕਤੀ ਦੇ ਪਰਿਵਾਰ ਨਾਲ ਸਬੰਧਿਤ ਹਨ। ਜਦਕਿ ਇਕ ਵਿਅਕਤੀ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ,ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ 28 ਐਕਟਿਵ ਕੇਸ ਹੋ ਗਏ ਹਨ ,ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ...
ਗੰਨਾ ਕਾਸ਼ਤਕਾਰਾਂ ਦੇ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਏ ਜਾਣ ਦਾ ਮੁੱਖ ਮੰਤਰੀ ਵੱਲੋਂ ਨਿਰਦੇਸ਼
. . .  about 3 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਗੰਨਾ ਕਾਸ਼ਤਕਾਰਾਂ ਦੇ 2019-20 ਲਈ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਸੂਬੇ ਦੀਆਂ 9 ਗੰਨਾ ਕੋਆਪਰੇਟਿਵ...
ਕੈਪਟਨ ਨੇ ਹੈਲਥ ਕੇਅਰ ਵਰਕਰਾਂ ਲਈ ਜਾਰੀ ਕੀਤਾ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ
. . .  about 3 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੈਲਥ ਕੇਅਰ ਵਰਕਰਾਂ ਲਈ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਆਸਾਨੀ ਨਾਲ ਸਮਝ 'ਚ ਆਉਣ...
ਐਸ.ਸੀ ਕਮਿਸ਼ਨਰ ਪੰਜਾਬ ਦੇ ਮੈਂਬਰ ਵਲੋਂ ਪੱਖੋ ਕਲਾਂ ਜਮੀਨੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਉਪਰੰਤ ਦੋਸ਼ੀਆਂ ਖਿਲਾਫ਼ ਕਾਰਵਾਈ ਦੇ ਆਦੇਸ਼
. . .  about 4 hours ago
ਬਰਨਾਲਾ/ਰੂੜੇਕੇ ਕਲਾਂ 2 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਵਿਖੇ ਗ੍ਰਾਮ ਪੰਚਾਇਤ ਪੱਖੋਂ ਕਲਾਂ ਦੀ ਐੱਸ.ਸੀ ਭਾਈਚਾਰੇ ਲਈ ਰਾਖਵੀਂ ਜ਼ਮੀਨ ਕਰੀਬ 14 ਏਕੜ ਦੀ ਬੋਲੀ ਸਬੰਧੀ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਵਿਵਾਦ ਅਤੇ ਆਪਣੇ...
ਮਲੇਰਕੋਟਲਾ ਦੀ 60 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਜ਼ਿਲ੍ਹਾ ਸੰਗਰੂਰ 'ਚ 14ਵੀਂ ਮੌਤ
. . .  about 4 hours ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ 14ਵੀਂ ਜਾਨ ਲੈ ਲਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਕੋਰੋਨਾ ਪੀੜਤ ਮਲੇਰਕੋਟਲਾ ਦੀ 60 ਸਾਲਾ ਔਰਤ ਰਜ਼ੀਆ ਬੇਗਮ ਜੋ ਬਲੱਡ ਪ੍ਰੈਸ਼ਰ ਸਮੇਤ ਕਈ ਬਿਮਾਰੀਆਂ ਤੋਂ ਪੀੜਤ ਸੀ। 23 ਜੂਨ ਤੋਂ ਲੁਧਿਆਣਾ...
ਮੋਗਾ 'ਚ ਦੋ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਨੂੰ ਹੋਇਆ ਕੋਰੋਨਾ
. . .  about 4 hours ago
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਆਈਆਂ ਰਿਪੋਰਟਾਂ 'ਚ ਦੋ ਪੁਲਿਸ ਮੁਲਾਜਮਾਂ ਸਮੇਤ 4 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰੇ ਪਾਜ਼ੀਟਿਵ ਮਰੀਜ਼ ਬਾਘਾ ਪੁਰਾਣਾ ਤੋਂ ਪਾਜ਼ੀਟਿਵ ਪੁਲਿਸ ਦੇ ਹੀ ਸੰਪਰਕ 'ਚ ਰਹੇ ਸਨ। ਜ਼ਿਲ੍ਹੇ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 4 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕਰੋਨਾ ਦੇ 4 ਹੋਰ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਵਿਚ ਸ਼ਹਿਰ ਬਰਨਾਲਾ ਦੀ ਇੱਕ 23 ਸਾਲਾ ਲੜਕੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ਨੇ ਸਰੋਵਰ ਵਿਚ ਛਾਲ ਮਾਰੀ-ਭਾਲ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਸਰੋਵਰ ਵਿਚ ਇਕ ਦੁਕਾਨਦਾਰ ਨੌਜਵਾਨ ਵਲੋਂ ਛਾਲ ਮਾਰ ਦਿੱਤੀ ਗਈ ਅਤੇ ਉਸ ਦੀ ਭਾਲ ਲਈ ਗੋਤਾਖੋਰ ਬੁਲਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀ ਚੌਂਕ ਨੇੜੇ...
ਕੈਪਟਨ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 'ਜੰਗ-ਏ-ਆਜ਼ਾਦੀ' ਮੈਮੋਰੀਅਲ ਦੀਆਂ ਜ਼ਿਮੇਵਾਰੀਆਂ ਤੋਂ ਮੁਕਤ ਕਰਨ ਤੋਂ ਕੀਤਾ ਇਨਕਾਰ, ਬਣੇ ਰਹਿਣਗੇ ਚੇਅਰਮੈਨ
. . .  about 5 hours ago
ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੋਜ਼ਾਨਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ 'ਜੰਗ-ਏ-ਆਜ਼ਾਦੀ' ਮੈਮੋਰੀਅਲ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਐਗਜ਼ੀਕਿਊਟਿਵ ਕਮੇਟੀ...
ਅਬੋਹਰ ਇਲਾਕੇ ਵਿਚ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ
. . .  about 5 hours ago
ਅਬੋਹਰ, 2 ਜੁਲਾਈ (ਕੁਲਦੀਪ ਸਿੰਘ ਸੰਧੂ) ਅਬੋਹਰ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿੱਚ ਅੱਜ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ ਦੇਖੇ ਗਏ । ਥਾਣਾ ਸਦਰ ਪੁਲਿਸ ਦੇ ਏ. ਐੱਸ. ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਮਲੁਕਪੁਰ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ...
ਜਲੰਧਰ 'ਚ ਕੋਰੋਨਾ ਦੇ 18 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਜਲੰਧਰ, 2 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 18 ਕੋਰੋਨਾ ਪਾਜ਼ੀਟਿਵ ਮਰੀਜ਼ਾਂ ....
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  about 5 hours ago
ਨਵੀਂ ਦਿੱਲੀ, 2 ਜੁਲਾਈ- ਪਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਮੋਗਾ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਨਗਰ ਨਿਗਮ ਵਲੋਂ ਸ਼ਹਿਰ ਦੀਆਂ 12 ਦੁਕਾਨਾਂ 'ਤੇ ਛਾਪੇਮਾਰੀ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ 12 ਦੁਕਾਨਾਂ 'ਤੇ ਛਾਪੇਮਾਰੀ ਕਰ ਕੇ 272.700 ਕਿੱਲੋਗਰਾਮ ਪਲਾਸਟਿਕ ਦੇ ਥੈਲੇ ਜ਼ਬਤ ਕੀਤੇ ਗਏ | ਇਸ ਬਾਰੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਾਇਕ ਵਾਤਾਵਰਨ ਇੰਜੀਨੀਅਰ ਕੁਲਦੀਪ ਸਿੰਘ ਤੇ ਮੁੱਖ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਅਰਜਨ ਸਿੰਘ ਤੇ ਸੁਮਨ ਕੁਮਾਰ ਸਮੇਤ ਛਾਪੇਮਾਰੀ ਕੀਤੀ ਗਈ | ਚੈਕਿੰਗ ਦੌਰਾਨ ਸ਼ਹਿਰ ਦੀਆਂ ਵੱਖ-ਵੱਖ 12 ਫ਼ਰਮਾਂ ਪਾਸੋਂ 2 ਕੁਇੰਟਲ 72 ਕਿੱਲੋਗਰਾਮ ਤੇ 700 ਗ੍ਰਾਮ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੇ ਗਏ ਪਲਾਸਟਿਕ ਦੇ ਥੈਲੇ ਫੜੇ ਗਏ ਤੇ 30 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲਾਸਟਿਕ ਦੇ ਥੈਲਿਆਂ ਨੂੰ ਜ਼ਬਤ ਕਰ ਕੇ ਨਗਰ ਨਿਗਮ ਦੇ ਸਟੋਰ 'ਚ ਭੇਜ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਾਤਾਵਰਨ ਦੀ ਸਵੱਛਤਾ ਲਈ ਸਾਨੂੰ ਸਾਰਿਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਸਤੇਮਾਲ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਸਨਅਤਕਾਰਾਂ, ਡੀਲਰਾਂ, ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਪਲਾਸਟਿਕ ਦੀ ਮੈਨੂਫੈਕਚਰਿੰਗ, ਸਟੋਰ ਤੇ ਵਰਤੋ ਨਾ ਕਰਨ ਦੀ ਅਪੀਲ ਵੀ ਕੀਤੀ |

ਦਿਨ ਦਿਹਾੜੇ ਦੋ ਘਰਾਂ 'ਚੋਂ ਸੋਨਾ ਤੇ ਨਕਦੀ ਚੋਰੀ

ਬਾਘਾ ਪੁਰਾਣਾ, 15 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਲੁੱਟਾਂ ਖੋਹਾਂ ਤੇ ਚੋਰੀਆਂ ਕਰਨ ਵਾਲੇ ਗਰੋਹ ਦੇ ਸਰਗਨੇ ਵਲੋਂ ਦਿਨ ਦਿਹਾੜੇ ਸਥਾਨਕ ਸ਼ਹਿਰ ਦੀ ਪੁਰਾਣੇ ਡਾਕਖ਼ਾਨੇ ਵਾਲੀ ਗਲੀ 'ਚ ਦੋ ਘਰਾਂ 'ਚ ਦਲੇਰਆਨਾ ਢੰਗ ਨਾਲ ਦਿਨ ਦਿਹਾੜੇ ਕੀਤੀਆਂ ਗਈਆਂ ਚੋਰੀਆਂ ...

ਪੂਰੀ ਖ਼ਬਰ »

ਪਤੀ ਨੂੰ ਅਗਵਾ ਕਰਨ ਦੇ ਦੋਸ਼ਾਂ ਹੇਠ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ

ਬਾਘਾ ਪੁਰਾਣਾ, 15 ਜੂਨ (ਬਲਰਾਜ ਸਿੰਗਲਾ)-ਪਤੀ ਨੂੰ ਅਗਵਾ ਕਰਨ ਦੇ ਦੋਸ਼ਾਂ ਹੇਠ ਪਤਨੀ ਦੇ ਬਿਆਨ ਮੁਤਾਬਿਕ ਇਕ ਵਿਅਕਤੀ 'ਤੇ ਮਾਮਲਾ ਦਰਜ ਕਰਨ 'ਤੇ ਕਥਿਤ ਦੋਸ਼ੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਕੁਲਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਸਮਾਧ ਭਾਈ, 15 ਜੂਨ (ਗੁਰਮੀਤ ਸਿੰਘ ਮਾਣੂੰਕੇ)-ਦਸਵੀਂ ਜਮਾਤ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਅਤੇ ਮੈਰੀਟੋਰੀਅਸ ਸਕੂਲ 'ਚ ਦਾਖ਼ਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਜ਼ਿਮੀਂਦਾਰਾ ਪ੍ਰੋਸੈਸਿੰਗ ਮਿਲਜ਼ ਮਾਣੂੰਕੇ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਸੁੰਦਰ ਦਾਸ ਦੀ ਪਹਿਲੀ ਬਰਸੀ ਮਨਾਈ

ਕੋਟ ਈਸੇ ਖਾਂ, 15 ਜੂਨ (ਗੁਰਮੀਤ ਸਿੰਘ ਖਾਲਸਾ)-ਉਦਾਸੀਨ ਸੰਪਰਦਾਇ ਦੇ ਤਪੱਸਵੀ ਸੰਤ ਸੁੰਦਰ ਦਾਸ ਦੀ ਪਹਿਲੀ ਬਰਸੀ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ਡੇਰਾ ਬਾਬਾ ਸੁੰਦਰ ਦਾਸ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 15 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਅਭੀਜੀਤ ਸਿੰਘ ਗਿੱਲ ਵਾਸੀ ਜਗਰਾਉਂ ਦਾ ਯੂਨੀਵਰਸਿਟੀ ਆਫ਼ ...

ਪੂਰੀ ਖ਼ਬਰ »

ਫਿਲਫੌਟ ਦੇ ਗੁਰਪ੍ਰਤਾਪ ਸਿੰਘ ਨੇ ਲਿਸਨਿੰਗ ਤੇ ਰੀਡਿੰਗ 'ਚੋਂ ਹਾਸਲ ਕੀਤੇ 8.5 ਬੈਂਡ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵਾ ਖੇਤਰ 'ਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ | ਮੋਗਾ 'ਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ਕਲਾਂ 'ਚ ...

ਪੂਰੀ ਖ਼ਬਰ »

ਪਿੰਡ ਰੌਲ਼ੀ ਵਿਖੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਬਣਿਆ ਹਸਪਤਾਲ ਖ਼ੁਦ ਬਿਮਾਰ

ਮੋਗਾ, 15 ਜੂਨ (ਅਮਰਜੀਤ ਸਿੰਘ ਸੰਧੂ)-ਪੰਜਾਬ 'ਚ ਦਿਨੋਂ-ਦਿਨ ਪਸ਼ੂ ਪਾਲਣ ਦਾ ਧੰਦਾ ਚੌਪਟ ਹੁੰਦਾ ਜਾ ਰਿਹਾ ਹੈ ਕਿਉਂਕਿ ਪਿੰਡਾਂ ਤੇ ਸ਼ਹਿਰਾਂ 'ਚ ਪਸ਼ੂਆਂ ਦੀ ਸਿਹਤ ਸੰਭਾਲ ਲਈ ਸਰਕਾਰ ਵਲੋਂ ਬਣਾਏ ਪਸ਼ੂ ਹਸਪਤਾਲ ਅੱਜ ਸਰਕਾਰ ਤੇ ਪਸ਼ੂ ਪਾਲਣ ਵਿਭਾਗ ਦੀ ਅਣਦੇਖੀ ਦਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਮੋਗਾ, 15 ਜੂਨ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਨੇ ਹਾਕਮ ਸਿੰਘ ਤੇ ਉਨ੍ਹਾਂ ਦੀ ਪਤਨੀ ਰਾਜਪਾਲ ਕੌਰ ਵਾਸੀ ਰਾਮਾ ਜ਼ਿਲ੍ਹਾ ਮੋਗਾ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ਕੀਤਾ | ਐਮ. ਡੀ. ਸੁਭਾਸ਼ ...

ਪੂਰੀ ਖ਼ਬਰ »

ਅਪਰਾਧਨਾਮਾ
ਧਰਨਾਕਾਰੀਆਂ ਵਲੋਂ ਰਸਤਾ ਰੋਕ ਕੇ ਟ੍ਰੈਫ਼ਿਕ 'ਚ ਵਿਘਨ ਪਾਉਣ ਿਖ਼ਲਾਫ਼ 14 ਨਾਮਜ਼ਦ

ਮੋਗਾ, 15 ਜੂਨ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬਲਵੀਰ ਸਿੰਘ ਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਨੇ ਬਾਅਦ ਦੁਪਹਿਰ 12:50 ਵਜੇ ਦੇ ਕਰੀਬ ਸੂਚਨਾ ਦਿੱਤੀ ਕਿ ਸਾਈਾ ਮੰਦਰ ਮੋਗਾ ਨਜ਼ਦੀਕ ਜੀ. ਟੀ. ਰੋਡ 'ਤੇ ਧਰਨਾਕਾਰੀਆਂ ਵਲੋਂ ਧਰਨਾ ਲਗਾਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX