ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਸੰਗਰੂਰ

ਟਰੱਕ ਟਰਾਲੇ ਨੂੰ ਅੱਗ ਲੱਗਣ ਕਾਰਨ ਨੇੜਿਓਾ ਲੰਘ ਰਹੇ ਵਿਅਕਤੀ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ ਮੌਤ

ਨਦਾਮਪੁਰ, ਚੰਨੋਂ, 15 ਜੂਨ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜਲੇ ਪਿੰਡ ਸੇਖਪੂਰ ਵਿਖੇ ਭਵਾਨੀਗੜ੍ਹ ਪਟਿਆਲਾ ਨੈਸ਼ਨਲ ਹਾਈਵੇ ਉੱਪਰ ਸਥਿਤ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਨੇੜੇ ਬੀਤੀ ਸ਼ਾਮ ਟਰੱਕ ਟਰਾਲੇ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਟਰੱਕ ਟਰਾਲੇ ਦੇ ਬੁਰੀ ਤਰ੍ਹਾਂ ਸੜ ਜਾਣ ਤੇ ਟਰਾਲੇ ਨੜਿਓਾ ਲੰਘ ਰਹੇ ਇਕ ਵਿਅਕਤੀ ਦੇ ਬੁਰੀ ਤਰ੍ਹਾਂ ਝੁਲਸੇ ਜਾਣ ਕਾਰਨ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਘਟਨਾ 'ਚ ਟਰੱਕ ਟਰਾਲੇ ਦਾ ਕੈਬਿਨ ਬੁਰੀ ਤਰ੍ਹਾਂ ਸੜ ਕੇ ਸਵਾਹ ਹੋ ਗਿਆ ਤੇ ਇਸ ਦਾ ਚਾਲਕ ਵੀ ਜ਼ਖ਼ਮੀ ਹੋ ਗਿਆ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਪਸਿਆਣਾ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਬਠਿੰਡਾ ਨੂੰ ਜਾ ਰਹੇ ਇਕ ਲੋਹੇ ਦੇ ਗਾਡਰਾਂ ਨਾਲ ਭਰੇ ਟਰੱਕ ਟਰਾਲੇ ਜੋ ਕਿ ਸੂਰਤਗੜ੍ਹ ਤੋਂ ਆਇਆ ਸੀ, ਦੇ ਚਾਲਕ ਨੇ ਦੁਪਹਿਰ ਦੀ ਤੇਜ਼ ਗਰਮੀ ਕਾਰਨ ਆਰਾਮ ਕਰਨ ਲਈ ਇਸ ਨੂੰ ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਸੇਖੂਪੁਰ ਨੇੜੇ ਰੋਕ ਲਿਆ ਤੇ ਜਦੋਂ ਉਕਤ ਚਾਲਕ ਨੇ ਸ਼ਾਮ ਨੂੰ ਬਠਿੰਡਾ ਜਾਣ ਲਈ ਆਪਣੇ ਟਰੱਕ ਟਰਾਲੇ ਨੂੰ ਸਟਾਰਟ ਕਰਨਾ ਚਾਹਿਆ ਤਾਂ ਅਚਾਨਕ ਸਪਾਰਕ ਹੋ ਜਾਣ ਕਾਰਨ ਇਸ ਦੀ ਤੇਲ ਵਾਲੀ ਟੈਂਕੀ ਨੂੰ ਅੱਗ ਲੱਗ ਜਾਣ ਕਾਰਨ ਤੇਲ ਵਾਲੀ ਟੈਂਕੀ ਤੇ ਬੈਟਰੇ ਫਟ ਗਏ | ਜਿਸ ਕਾਰਨ ਇਸ ਘਟਨਾ 'ਚ ਉਸ ਸਮੇਂ ਹੀ ਇਸ ਟਰੱਕ ਟਰਾਲੇ ਨੇੜਿਓਾ ਕਿਸੇ ਨੂੰ ਜੂਸ ਵਗ਼ੈਰਾ ਦੇ ਕੇ ਲੰਘ ਰਿਹਾ ਗੁਲਜ਼ਾਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਭੇਡਪੁਰਾ ਜੋ ਕਿ ਗੁਰਦੁਆਰਾ ਸਾਹਿਬ ਨੇੜੇ ਜੂਸ ਦੀ ਰੇਹੜੀ ਲਗਾਉਂਦਾ ਹੈ ਅੱਗ ਦੀ ਲਪੇਟ 'ਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ | ਜਿਸ ਨੂੰ ਇਲਾਜ ਲਈ ਪਹਿਲਾਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ ਗਿਆ | ਪ੍ਰੰਤੂ ਉਸ ਦੀ ਗੰਭੀਰ ਹਾਲਤ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਚੰਡੀਗੜ੍ਹ ਦੇ ਪੀ.ਜੀ.ਆਈ ਵਿਖੇ ਭੇਜ ਦਿੱਤਾ ਗਿਆ | ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ | ਇਸ ਘਟਨਾ ਮੌਕੇ ਗੁਰਦੁਆਰਾ ਪ੍ਰਮੇਸਰ ਦੁਆਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂਘਰ ਦੀ ਪਾਣੀ ਵਾਲੀ ਟੈਂਕੀ ਅਤੇ ਇੱਥੇ ਮੌਜੂਦ ਸੰਗਤਾਂ ਦੇ ਸਹਿਯੋਗ ਨਾਲ ਅੱਗ ਉੱਪਰ ਕਾਬੂ ਪਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਅੱਗ ਜ਼ਿਆਦਾ ਭੜਕ ਜਾਣ ਕਾਰਨ ਟਰੱਕ ਟਰਾਲੇ ਦਾ ਕੈਬਿਨ ਤੇ ਟਾਇਰ ਬੁਰੀ ਤਰ੍ਹਾਂ ਸੜ ਕੇ ਸਵਾਹ ਹੋ ਗਏ | ਫਾਇਰਬਿ੍ਗੇਡ ਦੀ ਗੱਡੀ ਪਹੰੁਚਣ ਤੋਂ ਪਹਿਲਾਂ ਜੱਦੋ ਜਹਿਦ ਕਰਕੇ ਗੁਰੂਘਰ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੇ ਕਾਫ਼ੀ ਹੱਦ ਤੱਕ ਅੱਗ 'ਤੇ ਕਾਬੂ ਪਾ ਲਿਆ ਸੀ ਤੇ ਫਾਇਰਬਿ੍ਗੇਡ ਦੀ ਗੱਡੀ ਨੇ ਅੱਗ ਨੂੰ ਪੂਰੀ ਤਰ੍ਹਾਂ ਬੁਝਾ ਦਿੱਤਾ | ਇਸ ਘਟਨਾ 'ਚ ਟਰੱਕ ਟਰਾਲੇ ਦਾ ਚਾਲਕ ਗੁਰਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਛੱਠਿਆਲਾ ਜ਼ਿਲ੍ਹਾ ਗੁਰਦਾਸਪੁਰ ਵੀ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ |

ਕਾਰ ਹੇਠਾਂ ਆਉਣ ਕਾਰਨ 1 ਦੀ ਮੌਤ, 2 ਜ਼ਖ਼ਮੀ

ਸੰਗਰੂਰ, 15 ਜੂਨ (ਦਮਨਜੀਤ ਸਿੰਘ)-ਸਥਾਨਕ ਪੁਲਿਸ ਲਾਈਨ ਦੇ ਗੇਟ ਨੰ. 1 ਲਾਗੇ ਹੋਏ ਇਕ ਸੜਕ ਹਾਦਸੇ ਦੌਰਾਨ 1 ਵਿਅਕਤੀ ਦੀ ਮੌਤ ਹੋਣ ਅਤੇ 2 ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਮੁਖੀ ਸਿਟੀ-1 ਸੰਗਰੂਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਮੀਟਿੰਗ ਦੌਰਾਨ ਮੰਗਾਂ'ਤੇ ਕੀਤੀ ਚਰਚਾ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਜ਼ਿਲ੍ਹ•ਾ ਇੰਡਸਟਰੀ ਚੈਂਬਰ ਦੀ ਮੀਟਿੰਗ ਚੈਂਬਰ ਦੇ ਜ਼ਿਲ੍ਹ•ਾ ਪ੍ਰਧਾਨ ਘਣਸ਼ਾਮ ਕਾਂਸਲ ਅਤੇ ਚੇਅਰਮੈਨ ਡਾ. ਏ.ਆਰ. ਸ਼ਰਮਾ ਦੀ ਅਗਵਾਈਹੇਠ ਹੋਈ | ਮੀਟਿੰਗ ਦੌਰਾਨ ਉਦਯੋਗਪਤੀਆਂ ਨੂੰ ਬਿਜਲੀ ਨਾਲ ਸਬੰਧਤ ਪੇਸ਼ ਆ ...

ਪੂਰੀ ਖ਼ਬਰ »

ਬਿਜਲੀ ਸਪਲਾਈ ਠੀਕ ਕਰਦਾ ਨੌਜਵਾਨ ਆਇਆ ਕਰੰਟ ਦੀ ਲਪੇਟ 'ਚ

ਸੰਦੌੜ, 15 ਜੂਨ (ਗੁਰਪ੍ਰੀਤ ਸਿੰਘ ਚੀਮਾ) - ਇੱਥੋਂ ਨਜ਼ਦੀਕੀ ਪਿੰਡ ਬਿਸ਼ਨਗੜ੍ਹ ਬਈਏਵਾਲ ਵਿਖੇ ਪਾਵਰਕਾਮ ਦੀ ਅਣਗਹਿਲੀ ਕਾਰਨ ਬਿਜਲੀ ਲਾਈਨ ਠੀਕ ਕਰਦੇ ਸਮੇਂ ਅਚਾਨਕ ਤਾਰਾਂ ਚ ਕਰੰਟ ਆ ਜਾਣ ਕਾਰਨ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਜ਼ਖਮੀ ਨੌਜਵਾਨ ਨੂੰ ਉੱਥੇ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ

ਅਹਿਮਦਗੜ੍ਹ, 15 ਜੂਨ (ਪੁਰੀ) - ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਅੰਦਰ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਕਾਰਨ ਸ਼ਹਿਰ ਵਾਸੀਆਂ ਵਿਚਕਾਰ ਦਹਿਸ਼ਤ ਦਾ ਮਾਹੌਲ ਹੈ | ਕਈ ਦਲੇਰਾਨਾ ਵਾਰਦਾਤਾਂ ਦੌਰਾਨ ਚੋਰਾਂ ਨੇ ਜਿੱਥੇ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਬਾਜ਼ਾਰ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 12 ਪਿੰਡਾਂ ਦੀ ਸੰੁਦਰਤਾ ਹੋਵੇਗੀ ਬਹਾਲ

ਸੰਗਰੂਰ, 15 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਉਨ੍ਹਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਦਾ ਫ਼ੈਸਲਾ ਕੀਤਾ ਗਿਆ ਸੀ ਜਿਨ੍ਹਾਂ ਪਿੰਡਾਂ ਨੂੰ ਸ਼੍ਰੀ ...

ਪੂਰੀ ਖ਼ਬਰ »

7 ਸਾਲਾਂ ਤੋਂ ਭਗੌੜੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਭਵਾਨੀਗੜ੍ਹ, 15 ਜੂਨ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਨੇ 7 ਸਾਲਾਂ ਤੋਂ ਗਬਨ ਦੇ ਕਈ ਮਾਮਲਿਆਂ 'ਚ ਲੋੜੀਂਦੇ ਮੱਧ ਪ੍ਰਦੇਸ਼ 'ਚ ਲੁੱਕੇ ਇਕ ਰਾਇਸ ਮਿਲਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਪੁਲਿਸ ਥਾਣੇ ਵਿਖੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸੁਖਰਾਜ ...

ਪੂਰੀ ਖ਼ਬਰ »

ਵਕੀਲਾਂ ਦੇ ਮਸਲਿਆਂ ਨੰੂ ਲੈ ਕੇ ਗਰੇਵਾਲ ਨੇ ਮੰਤਰੀ ਨਾਲ ਕੀਤੀ ਮੁਲਾਕਾਤ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਹਰਿਆਣਾ ਬਾਰ ਕੌਾਸਲ ਦੇ ਉਪ ਚੇਅਰਮੈਨ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਦੀ ਅਗਵਾਈ ਵਿਚ ਵਕੀਲਾਂ ਦਾ ਵਫ਼ਦ ਜਿਸ ਵਿਚ ਰਾਜ ਕੁਮਾਰ ਚੋਹਾਨ ਮੈਂਬਰ ਪੰਜਾਬ ਹਰਿਆਣਾ ਬਾਰ ਕੌਾਸਲ, ਐਡਵੋਕੇਟ ਸੰਦੀਪ ਚੋਹਾਨ ਸ਼ਾਮਲ ਸਨ ...

ਪੂਰੀ ਖ਼ਬਰ »

ਸੰਸਥਾ ਨੇ ਵੱਡੀ ਗਿਣਤੀ 'ਚ ਕੀਤੇ ਪਰਉਪਕਾਰੀ ਕੰਮ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਸ੍ਰੀ ਦੁਰਗਾ ਸੇਵਾ ਦਲ ਸੰਗਰੂਰ ਵਲੋਂ ਨਿਮਾਣੀ ਇਕਾਦਮੀ 'ਤੇ ਸੰਸਥਾ ਦੇ ਪ੍ਰਧਾਨ ਅਰੂਪ ਸਿੰਗਲਾ ਦੀ ਰਹਿਨੁਮਾਈ ਹੇਠ 21 ਗਰੀਬ ਪਰਿਵਾਰਾਂ ਨੰੂ ਫਰਾਟੇ ਪੱਖੇ ਵੰਡੇ ਗਏ | ਇਸ ਦੇ ਨਾਲ ਹੀ ਸੰਸਥਾ ਦੇ ਲੰਗਰ ਭਵਨ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਪੱਤਰਕਾਰ ਸੂਰਜ ਭਾਨ ਗੋਇਲ 'ਤੇ ਹਮਲਾ

ਲਹਿਰਾਗਾਗਾ, 15 ਜੂਨ (ਅਸ਼ੋਕ ਗਰਗ) - ਲਹਿਰਾਗਾਗਾ ਤੋਂ 'ਅਜੀਤ' ਦੇ ਪੱਤਰਕਾਰ ਸੂਰਜ ਭਾਨ ਗੋਇਲ ਉੱਪਰ ਉਸ ਦੇ ਗੁਆਂਢੀ ਦੁਕਾਨਦਾਰ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਹੈ ਜਿਸ ਚ ਪੱਤਰਕਾਰ ਗੋਇਲ ਗੰਭੀਰ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ...

ਪੂਰੀ ਖ਼ਬਰ »

ਭਗਵਾਨਪੁਰਾ ਸ਼ੂਗਰ ਮਿੱਲਜ਼ ਧੂਰੀ ਕੋਲੋਂ 74.46 ਕਰੋੜ ਦੀ ਵਸੂਲੀ ਕਰਨ ਲਈ ਚੱਲ-ਅਚੱਲ ਪ੍ਰਾਪਰਟੀ ਨੂੰ ਨਿਲਾਮ ਕਰਨ ਦੀ ਪ੍ਰਵਾਨਗੀ

ਧੂਰੀ, 15 ਜੂਨ (ਲਹਿਰੀ, ਦੀਪਕ, ਭੁੱਲਰ) - ਜ਼ਿਲ੍ਹਾ ਕਲੈਕਟਰ ਐਸ.ਏ.ਐਸ ਨਗਰ ਮੋਹਾਲੀ ਵਲੋਂ ਜਾਰੀ ਕੀਤੇ ਰਿਕਵਰੀ ਸਰਟੀਫਿਕੇਟ ਤੇ ਉਪ ਮੰਡਲ ਮੈਜਿਸਟਰੇਟ ਧੂਰੀ ਕੋਲੋਂ ਪ੍ਰਾਪਤ ਰਿਪੋਰਟ ਦੇ ਆਧਾਰ 'ਤੇ ਜ਼ਿਲ੍ਹਾ ਕਲੈਕਟਰ ਸੰਗਰੂਰ ਘਨਸ਼ਿਆਮ ਥੋਰੀ ਨੇ ਮੈਸ: ਭਗਵਾਨਪੁਰਾ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਬੁਰਜ ਦੀ ਟੀਮ ਜੇਤੂ

ਮਲੇਰਕੋਟਲਾ, 15 ਜੂਨ (ਕੁਠਾਲਾ) - ਡਾ. ਭੀਮ ਰਾਓ ਅੰਬੇਡਕਰ ਯੁਵਕ ਸੇਵਾਵਾਂ ਕਲੱਬ ਬੁਰਜ ਵਲੋਂ ਕਰਵਾਏ ਗਏ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦੇ ਐਲਾਨੇ ਨਤੀਜੇ ਮੁਤਾਬਿਕ ਬੁਰਜ ਦੀ ਕਿ੍ਕਟ ਟੀਮ ਜੇਤੂ ਰਹੀ ਜਦਕਿ ਰੂੜਗੜ੍ਹ ਦੀ ਟੀਮ ਦੂਜੇ ਅਤੇ ਰਾਜਗੜ੍ਹ ਦੀ ਟੀਮ ਤੀਜੇ ...

ਪੂਰੀ ਖ਼ਬਰ »

ਪਿੰਡ ਭਰੂਰ ਦੀ ਗੁਲਤਾਜ ਕੌਰ ਨੇ ਪੀ.ਸੀ.ਐਸ. 'ਚੋਂ ਲਿਆ ਅਹਿਮ ਸਥਾਨ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹੇ ਦੇ ਪਿੰਡ ਭਰੂਰ ਦੀ ਜੰਮਪਲ ਗੁਲਤਾਜ ਕੌਰ ਨੇ ਪੀ.ਸੀ.ਐਸ. ਦੀ ਪ੍ਰੀਖਿਆ ਵਿਚੋਂ 16ਵਾਂ ਸਥਾਨ ਹਾਸਲ ਕੀਤਾ ਹੈ | ਸੰਗਰੂਰ ਦੇ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ 'ਚੋਂ ਮੁੱਢਲੀ ਪੜ੍ਹਾਈ ਕਰਨ ਉਪਰੰਤ ਅਗਲੇਰੀ ਪੜ੍ਹਾਈ ...

ਪੂਰੀ ਖ਼ਬਰ »

ਏਮਜ਼ ਦਾਖਲਾ ਪ੍ਰੀਖਿਆ 'ਚ ਮਹਿਕ ਗੁਪਤਾ ਨੇ ਪ੍ਰਾਪਤ ਕੀਤਾ ਵਧੀਆ ਰੈਂਕ

ਸੰਗਰੂਰ, 15 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਦੀ ਮਹਿਕ ਗੁਪਤਾ ਜਿਸ ਨੇ ਨੀਟ ਪ੍ਰੀਖਿਆ 2019 'ਚ 720 ਅੰਕਾਂ 'ਚੋਂ 632 ਅੰਕ ਪ੍ਰਾਪਤ ਕਰ ਕੇ ਸਫਲਤਾ ਪ੍ਰਾਪਤ ਕੀਤੀਹੈ ਹੁਣ ਦੇਸ਼ ਪੱਧਰੀ ਏਮਜ਼ ਪ੍ਰੀਖਿਆ ਜੋ ਦੇਸ਼ ਦੇ ਏਮਜ਼ ਹਸਪਤਾਲਾਂ ਨਾਲ ਜੁੜੇ ਕਾਲਜਾਂ 'ਚ ਐਮ.ਬੀ.ਬੀ.ਐਸ ਕੋਰਸ ...

ਪੂਰੀ ਖ਼ਬਰ »

ਦੁਕਾਨਾਂ ਦੀ ਉਸਾਰੀ ਨੂੰ ਨਾਜਾਇਜ਼ ਦਸਦਿਆਂ ਨਗਰ ਕੌਾਸਲ ਨੇ ਕੀਤੀ ਕਾਰਵਾਈ

ਸੰਗਰੂਰ, 15 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਸੁਨਾਮੀ ਗੇਟ ਸਥਿਤ ਬੰਦ ਪੈਟਰੋਲ ਪੰਪ ਸਾਹਮਣੇ ਬਣ ਰਹੀਆਂ ਦੁਕਾਨਾਂ ਦੀ ਅੱਜ ਨਗਰ ਕੌਾਸਲ ਸੰਗਰੂਰ ਦੇ ਅਧਿਕਾਰੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਉਸਾਰੀ ਦਾ ਕੰਮ ਰੁਕਵਾ ਦਿੱਤਾ ਗਿਆ | ਮੌਕੇ 'ਤੇ ਪਹੁੰਚੇ ...

ਪੂਰੀ ਖ਼ਬਰ »

ਫਤਹਿਵੀਰ ਨੂੰ ਇਨਸਾਫ ਦਿਵਾਉਣ ਲਈ ਭੁੱਖ ਹੜਤਾਲ ਜਾਰੀ

ਸੰਗਰੂਰ, 15 ਜੂਨ (ਧੀਰਜ ਪਸ਼ੌਰੀਆ)-ਬੋਰਵੈਲ 'ਚ ਡਿੱਗਣ ਤੋਂ ਬਾਅਦ ਆਪਣੀ ਜਾਨ ਦੀ ਬਾਜੀ ਹਾਰਨ ਵਾਲੇ ਦੋ ਸਾਲਾ ਬੱਚੇ ਫਤਹਿਵੀਰ ਸਿੰਘ ਨੂੰ ਇਨਸਾਫ ਦਿਵਾਉਣ ਲਈ ਕੁਝ ਸਮਾਜ ਸੇਵੀ ਸੰਸਥਾਵਾਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਸੰਗਰੂਰ ਮੂਹਰੇ ਕੀਤੀ ਜਾ ਰਹੀ ਭੁੱਖ ਹੜਤਾਲ ...

ਪੂਰੀ ਖ਼ਬਰ »

ਬਿਜਲੀ ਦਰਾਂ 'ਚ ਕੀਤੇ ਵਾਧੇ ਿਖ਼ਲਾਫ਼ ਭਾਜਪਾ ਆਗੂਆਂ ਨੇ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ

ਮਾਲੇਰਕੋਟਲਾ, 15 ਜੂਨ (ਪਾਰਸ ਜੈਨ) - ਬਿਜਲੀ ਦਰਾਂ 'ਚ ਪੰਜਾਬ ਸਰਕਾਰ ਵਲੋਂ ਕੀਤੇ ਵਾਧੇ ਦੇ ਿਖ਼ਲਾਫ਼ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਆਗੂ ਅਮਨ ਥਾਪਰ, ਭਾਜਪਾ ਇੰਡਸਟਰੀਅਲ ਸੈਲ ਜ਼ਿਲ੍ਹਾ ਮੀਤ ਪ੍ਰਧਾਨ ਨੀਰਜ ਗਰਗ, ਸਵੱਛ ਭਾਰਤ ਅਭਿਆਨ ਜ਼ਿਲ੍ਹਾ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਕਨਵਰ ਗਰੇਵਾਲ ਨੇ ਫਤਹਿ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੁਨਾਮ ਊਧਮ ਸਿੰਘ ਵਾਲਾ, 15 ਜੂਨ (ਧਾਲੀਵਾਲ, ਭੁੱਲਰ) - ਬੀਤੇ ਦਿਨ ਨੇੜਲੇ ਪਿੰਡ ਭਗਵਾਨਪੁਰਾ ਵਿਖੇ ਮਾਸੂਮ ਫਤਹਿਵੀਰ ਸਿੰਘ ਦੀ ਬੋਰਵੈੱਲ 'ਚ ਡਿਗ ਕੇ ਹੋਈ ਦਰਦਨਾਕ ਮੌਤ ਤੋ ਬਾਅਦ ਪਰਿਵਾਰਕ ਮੈਂਬਰਾਂ ਦੇ ਦੁੱਖ ਚ ਸ਼ਾਮਿਲ ਹੋਣ ਲਈ ਪੰਜਾਬ ਦੇ ਉੱਘੇ ਸੂਫੀ ਗਾਇਕ ਕਨਵਰ ...

ਪੂਰੀ ਖ਼ਬਰ »

ਭਾਜਪਾ ਨੇ ਵਾਰਡ ਨੰਬਰ-23 ਦੀ ਚੋਣ ਜਿੱਤਣ ਲਈ ਕੀਤੀ ਵਿਉਂਤਬੰਦੀ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਾਰਡ ਨੰਬਰ-23 ਦੀ 21 ਜੂਨ ਨੂੰ ਹੋ ਰਹੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਚੋਣ ਲਈ ਨਿਯੁਕਤ ਕੀਤੇ ਅਬਜ਼ਰਵਰ ਅਨਿਲ ਸਰੀਨ ਨੇ ਪਾਰਟੀ ਆਗੂਆਂ ਨਾਲ ਮੁਲਾਕਾਤ ਕੀਤੀ | ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਜ਼ਖਮੀ ਨੌਜਵਾਨਾਂ ਨੇ ਹਾਦਸੇ ਨੂੰ ਦਿੱਤੀ ਮਾਨਸਿਕ ਯਾਤਨਾਵਾਂ ਦੀ ਰੰਗਤ

ਸੰਗਰੂਰ, 15 ਜੂਨ (ਅਮਨਦੀਪ ਸਿੰਘ ਬਿੱਟਾ, ਧੀਰਜ ਪਸ਼ੌਰੀਆ, ਦਮਨਜੀਤ ਸਿੰਘ) - ਸੰਗਰੂਰ-ਪਟਿਆਲਾ ਮਾਰਗ ਤੇ ਹੋਏ ਇਕ ਹਾਦਸੇ 'ਚ ਤਿੰਨ ਨੌਜਵਾਨਾਂ ਦੇ ਜ਼ਖਮੀ ਹੋਣ ਦੇ ਮਾਮਲੇ 'ਚ ਉਸ ਵੇਲੇ ਨਵਾਂ ਦਿਲਚਸਪ ਮੋੜ ਦੇਖਣ ਨੂੰ ਮਿਲਿਆ ਜਦ ਇਕ ਜ਼ਖਮੀ ਨੌਜਵਾਨ ਜਤਿੰਦਰਪਾਲ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX